ਤਰਨ ਤਾਰਨ 17 ਸਤੰਬਰ (ਹਰਿੰਦਰ ਸਿੰਘ)- ਜ਼ਿਲ੍ਹਾ ਪ੍ਰੀਸ਼ਦ ਤੇ ਬਲਾਕ ਸੰਮਤੀ ਦੀਆਂ ਆਮ ਚੋਣਾਂ-2018 ਦੀ ਤਿਆਰੀਆਂ ਸਬੰਧੀ ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਤਰਨ ਤਾਰਨ ਪ੍ਰਦੀਪ ਕੁਮਾਰ ਸੱਭਰਵਾਲ ਨੇ ਅੱਜ ਸਮੂਹ ਰਿਟਰਨਿੰਗ ਤੇ ਸਹਾਇਕ ਰਿਟਰਨਿੰਗ ਅਫ਼ਸਰਾਂ ...
ਭਿੱਖੀਵਿੰਡ, 17 ਸਤੰਬਰ (ਬੌਬੀ)- ਦਿਹਾਤੀ ਮਜ਼ਦੂਰ ਸਭਾ ਵਲੋਂ ਪਿੰਡ ਮੱਖੀ ਕਲਾਂ ਵਿਖੇ ਪਲਾਟਾਂ ਦੀ ਪ੍ਰਾਪਤੀ ਲਈ ਲਗਾਇਆ ਗਿਆ ਪੱਕਾ ਮੋਰਚਾ 23ਵੇਂ ਦਿਨ ਵਿਚ ਦਾਖ਼ਲ ਹੋ ਗਿਆ ਹੈ | ਲੱਗੇ ਇਸ ਪੱਕੇ ਮੋਰਚੇ ਵਿਚ ਮਜ਼ਦੂਰ ਪਰਿਵਾਰਾਂ ਸਮੇਤ ਪਹੰੁਚ ਰਹੇ ਹਨ ਅਤੇ ਇਸ ਮੌਕੇ ...
ਤਰਨ ਤਾਰਨ, 17 ਸਤੰਬਰ (ਹਰਿੰਦਰ ਸਿੰਘ)- ਜ਼ਿਲ੍ਹਾ ਤਰਨਤਾਰਨ ਅਧੀਨ ਪੈਂਦੇ ਥਾਣਾ ਚੋਹਲਾ ਸਾਹਿਬ ਦੀ ਪੁਲਿਸ ਨੇ ਬਲਾਕ ਸੰਮਤੀ ਤੇ ਜ਼ਿਲ੍ਹਾ ਪ੍ਰੀਸ਼ਦ ਦੀਆਂ ਚੋਣਾਂ ਮੌਕੇ ਅਕਾਲੀ ਉਮੀਦਵਾਰ ਨੂੰ ਵੋਟਾਂ ਪਵਾਉਣ ਲਈ ਲਿਆਂਦੀ ਅੰਗਰੇਜੀ ਸ਼ਰਾਬ ਸਮੇਤ ਇਕ ਵਿਅਕਤੀ ਨੂੰ ...
ਤਰਨਤਾਰਨ, 17 ਸਤੰਬਰ (ਹਰਿੰਦਰ ਸਿੰਘ)- ਥਾਣਾ ਸਰਹਾਲੀ ਦੀ ਪੁਲਿਸ ਨੇ ਸੱਟਾਂ ਮਾਰ ਕੇ ਜ਼ਖ਼ਮੀ ਕਰਨ ਦੇ ਦੋਸ਼ ਹੇਠ ਚਾਰ ਵਿਅਕਤੀਆਂ ਿਖ਼ਲਾਫ਼ ਕੇਸ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ | ਐੱਸ.ਪੀ.ਡੀ. ਤਿਲਕ ਰਾਜ ਨੇ ਦੱਸਿਆ ਕਿ ਨਿੰਦਰ ਸਿੰਘ ਪੁੱਤਰ ਲਾਭ ...
ਸੁਰ ਸਿੰਘ, 17 ਸਤੰਬਰ (ਧਰਮਜੀਤ ਸਿੰਘ)- ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਦੇ ਅਨਿੰਨ ਸੇਵਕ, ਬ੍ਰਹਮ ਗਿਆਨੀ, ਬਹਾਦਰ ਬਾਬਾ ਬਿਧੀ ਚੰਦ ਦੀ ਬਰਸੀ ਸਬੰਧੀ ਦੇਸ਼-ਵਿਦੇਸ਼ ਦੀਆਂ ਸੰਗਤਾਂ ਵਲੋਂ 'ਸੰਪ੍ਰਦਾਇ ਦਲ ਬਾਬਾ ਬਿਧੀ ਚੰਦ ਜੀ' ਦੇ ਮੁਖੀ ਬਾਬਾ ਅਵਤਾਰ ਸਿੰਘ ਸੁਰ ...
ਤਰਨ ਤਾਰਨ, 17 ਸਤੰਬਰ (ਹਰਿੰਦਰ ਸਿੰਘ)- ਕੁੱਲ ਹਿੰਦ ਕਿਸਾਨ ਸੰਘਰਸ਼ ਕਮੇਟੀ ਤਾਲਮੇਲ ਕਮੇਟੀ ਵਲੋਂ ਡਿਪਟੀ ਕਮਿਸ਼ਨਰ ਨੂੰ 21 ਸਤੰਬਰ ਨੂੰ ਧਰਨਾ ਦਿੱਤਾ ਜਾਵੇਗਾ | ਇਸ ਦੀ ਤਿਆਰੀ ਸਬੰਧੀ ਵੱਖ-ਵੱਖ ਕਿਸਾਨ ਜਥੇਬੰਦੀਆਂ ਵਲੋਂ ਮੀਟਿੰਗ ਜੈਮਲ ਸਿੰਘ ਬਾਠ ਦੀ ਪ੍ਰਧਾਨਗੀ ...
ਅਮਰਕੋਟ, 17 ਸਤੰਬਰ (ਭੱਟੀ)- ਵਿਧਾਨ ਸਭਾ ਹਲਕਾ ਖੇਮਕਰਨ ਅੰਦਰ ਜਿਹੜੇ ਜ਼ੋਨਾਂ ਤੇ ਜ਼ਿਲ੍ਹਾ ਪ੍ਰੀਸ਼ਦ ਤੇ ਬਲਾਕ ਸੰਮਤੀ ਚੋਣਾਂ ਹੋ ਰਹੀਆਂ ਹਨ, ਉਸ 'ਚ ਕਾਂਗਰਸ ਪਾਰਟੀ ਵੱਡੀ ਜਿੱਤ ਪ੍ਰਾਪਤ ਕਰੇਗੀ | ਕਿਉਂਕਿ ਪਿੰਡਾਂ 'ਚ ਕਾਂਗਰਸ ਪਾਰਟੀ ਨੂੰ ਚੰਗਾ ਹੁੰਗਾਰਾ ਮਿਲ ...
ਸ਼ਾਹਬਾਜਪੁਰ, 17 ਸਤੰਬਰ (ਪਰਦੀਪ ਬੇਗੇਪੁਰ)-ਆਮ ਆਦਮੀ ਪਾਰਟੀ ਦੇ ਜ਼ਿਲ੍ਹਾ ਪ੍ਰਧਾਨ ਤੇ ਹਲਕਾ ਖਡੂਰ ਸਾਹਿਬ ਦੇ ਇੰਚਾਰਜ ਭੁਪਿੰਦਰ ਸਿੰਘ ਬਿੱਟੂ ਖਵਾਸਪੁਰ ਵਲੋਂ ਜ਼ਿਲ੍ਹਾ ਪ੍ਰੀਸ਼ਦ ਅਤੇ ਬਲਾਕ ਸੰਮਤੀ ਚੋਣਾਂ ਲਈ ਪਾਰਟੀ ਦੇ ਜ਼ਿਲ੍ਹਾ ਪ੍ਰੀਸ਼ਦ ਜੋਨ ਮਾਣੋਂਚਾਹਲ ...
ਫਤਿਆਬਾਦ, 17 ਸਤੰਬਰ (ਧੂੰਦਾ)- ਕਾਂਗਰਸੀ ਵਿਧਾਇਕ ਰਮਨਜੀਤ ਸਿੰਘ ਸਿੱਕੀ ਨੇ ਜ਼ਿਲ੍ਹਾ ਪ੍ਰੀਸ਼ਦ ਜ਼ੋਨ ਗੋਇੰਦਵਾਲ ਅਧੀਨ ਆਉਂਦੇ ਪਿੰਡਾਂ ਫਤਿਆਬਾਦ, ਭਰੋਵਾਲ ਤੇ ਵੇਈਾਪੂਈਾ ਵਿਖੇ ਭਰਵੇਂ ਚੋਣ ਜਲਸਿਆਂ 'ਚ ਹਾਜ਼ਰ ਹੋਏ ਲੋਕਾਂ ਨੂੰ ਸੰਬੋਧਨ ਕਰਦੇ ਹੋਏ ਕਿਹਾ ਕਿ ...
ਤਰਨ ਤਾਰਨ, 17 ਸਤੰਬਰ (ਪਰਮਜੀਤ ਜੋਸ਼ੀ)¸ਵਿਧਾਨ ਸਭਾ ਹਲਕਾ ਖਡੂਰ ਸਾਹਿਬ ਜੋਨ ਸਬਾਜਪੁਰ ਤੋਂ ਜ਼ਿਲ੍ਹਾ ਪ੍ਰੀਸ਼ਦ ਉਮੀਦਵਾਰ ਗਿਆਨ ਸਿੰਘ ਸਬਾਜਪੁਰ ਤੇ ਜ਼ੋਨ ਮਾਣੋਚਾਲ੍ਹ ਕਲਾਾ ਤੋਂ ਬਲਾਕ ਸੰਮਤੀ ਦੀ ਚੋਣ ਲੜ ਰਹੇ ਸ਼੍ਰੋਮਣੀ ਅਕਾਲੀ ਦਲ ਦੇ ਉਮੀਦਵਾਰ ਮਾ. ਹਰਿੰਦਰ ...
ਫਤਿਆਬਾਦ, 17 ਸਤੰਬਰ (ਹਰਵਿੰਦਰ ਧੂੰਦਾ)- ਜ਼ਿਲ੍ਹਾ ਤਰਨ ਤਾਰਨ ਦੇ ਪ੍ਰਧਾਨ ਤੇ ਹਲਕਾ ਖਡੂਰ ਸਾਹਿਬ ਦੇ ਇੰਚਾਰਜ ਭੁਪਿੰਦਰ ਸਿੰਘ ਬਿੱਟੂ ਵਲੋਂ ਬਲਾਕ ਸੰਮਤੀ ਜ਼ੋਨ ਭੈਲ ਤੋਂ ਪ੍ਰਕਾਸ਼ ਕੌਰ, ਜ਼ੋਨ ਡੇਹਰਾ ਸਾਹਿਬ ਤੋਂ ਦਵਿੰਦਰ ਕੌਰ, ਜ਼ੋਨ ਮਾਣਕ ਦੇ ਕੇ ਤੋਂ ਸੁਰਜੀਤ ...
ਤਰਨ ਤਾਰਨ, 17 ਸਤੰਬਰ (ਹਰਿੰਦਰ ਸਿੰਘ)- ਜਿਥੇ ਇਕ ਪਾਸੇ ਪੰਜਾਬ ਵਿਚ ਕਿਸਾਨ ਹਰ ਰੋਜ਼ ਖੁਦਕੁਸ਼ੀਆਂ ਕਰ ਰਿਹਾ ਹੈ, ਉਥੇ ਸਾਡੇ ਦੇਸ਼ ਦੇ ਨਿਰਮਾਤਾ ਪਿਛਲੇ 14 ਸਾਲਾਂ ਤੋਂ ਨਿਗੁਣੀਆਂ ਤਨਖਾਹਾਂ 'ਤੇ ਕੰਮ ਕਰਦਿਆਂ ਅੱਜ ਖੁਦਕੁਸ਼ੀਆਂ ਦੇ ਰਸਤੇ ਚੱਲ ਪਿਆ ਹੈ, ਜੋ ਕਿ ਪੰਜਾਬ ...
ਫਤਿਆਬਾਦ, 17 ਸਤੰਬਰ (ਧੂੰਦਾ)- ਜ਼ਿਲ੍ਹਾ ਪ੍ਰੀਸ਼ਦ ਦੇ ਉਮੀਦਵਾਰ ਜ਼ੋਨ ਗੋਇੰਦਵਾਲ ਸਾਹਿਬ ਤੋਂ ਭਗਵੰਤ ਕੌਰ ਔਲਖ, ਜ਼ੋਨ ਮੁੰਡਾਪਿੰਡ ਤੋਂ ਰੁਪਿੰਦਰ ਕੌਰ ਡੇਹਰਾ ਸਾਹਿਬ ਤੇ ਬਲਾਕ ਸੰਮਤੀਆਂ ਦੇ ਮੈਂਬਰਾਂ ਤੇਜਿੰਦਰ ਸਿੰਘ ਪਿ੍ੰਸ ਜ਼ੋਨ ਫਤਿਆਬਾਦ, ਬਲਕਾਰ ਸਿੰਘ ਧੁੰਦਾ ਜ਼ੋਨ, ਬਲਦੇਵ ਸਿੰਘ ਭਰੋਵਾਲ ਜ਼ੋਨ, ਸਮਸ਼ੇਰ ਸਿੰਘ ਜ਼ੋਨ ਵੇਈਾਪੂਈਾ, ਜਸਵੰਤ ਸਿੰਘ ਜ਼ੋਨ ਛਾਪੜੀ, ਰਣਜੋਧ ਸਿੰਘ ਜੋਧਾ ਜ਼ੋਨ ਦਿਲਾਵਲਪੁਰ, ਹਰਦਵਿੰਦਰ ਕੌਰ ਜਾਮਾਰਾਏ ਜ਼ੋਨ ਡੇਹਰਾ ਸਾਹਿਬ, ਤਰਸੇਮ ਸਿੰਘ ਜ਼ੋਨ ਮਾਣਕਦੇਕੇ ਅਤੇ ਰਘੁਬੀਰ ਸਿੰਘ ਜ਼ੋਨ ਮੁੰਡਾਪਿੰਡ ਦੇ ਹੱਕ ਵਿਚ ਚੋਣ ਜਲਸਿਆਂ ਨੂੰ ਸਾਥੀਆਂ ਕੁਲਦੀਪ ਸਿੰਘ ਔਲਖ, ਰਮਨਦੀਪ ਸਿੰਘ ਭਰੋਵਾਲ, ਜਥੇ: ਬਲਵਿੰਦਰ ਸਿੰਘ ਵੇਈਾਪੂਈ, ਸਰਪੰਚ ਜਰਨੈਲ ਸਿੰਘ, ਪ੍ਰੇਮ ਸਿੰਘ ਪੰਨੂੰ, ਗੁਰਦਿਆਲ ਸਿੰਘ ਮੁੰਡਾਪਿੰਡ, ਸਰਪੰਚ ਪ੍ਰਮਜੀਤ ਸਿੰਘ, ਰਾਜੂ ਜੌਹਲ, ਗੰਗਾ ਸਿੰਘ ਜੌਹਲ, ਕੁਲਦੀਪ ਸਿੰਘ ਜਾਮਾਰਾਏ, ਗੁਰਿੰਦਰ ਸਿੰਘ ਟੋਨੀ, ਇੰਸ: ਮੱਖਣ ਸਿੰਘ ਮੁੰਡਾਪਿੰਡ ਤੇ ਹੋਰਨਾਂ ਸਮੇਤ ਸਟੇਜਾਂ ਤੋਂ ਬੋਲਦੇ ਹੋਏ ਬ੍ਰਹਮਪੁਰਾ ਨੇ ਕਿਹਾ ਕਿ ਵਿਰੋਧੀਆਂ ਦੀਆਂ ਕੋਝੀਆਂ ਚਾਲਾਂ ਤੇ ਗ਼ਲਤ ਹੱਥਕੰਡਿਆਂ ਦੇ ਬਾਵਜੂਦ ਵੋਟਰਾਂ ਦਾ ਅਤੇ ਖ਼ਾਸ ਕਰਕੇ ਨੌਜਵਾਨਾਂ ਦਾ ਅਕਾਲੀ ਦਲ ਦ ਹੱਕ ਵਿਚ ਠਾਠਾਂ ਮਾਰਦਾ ਜੋਸ਼ ਤੇ ਉਤਸ਼ਾਹ ਅਕਾਲੀ ਉਮੀਦਵਾਰ ਦੀ ਜਿੱਤ ਨੂੰ ਯਕੀਨੀ ਬਣਾਵੇਗਾ |
ਚੋਹਲਾ ਸਾਹਿਬ, 17 ਸਤੰਬਰ (ਬਲਵਿੰਦਰ ਸਿੰਘ)- ਬੀਤੇ ਕੱਲ੍ਹ ਸੀਨੀਅਰ ਕਾਂਗਰਸੀ ਆਗੂ ਚੇਅ: ਕੁਲਵੰਤ ਸਿੰਘ ਚੋਹਲਾ ਦੇ ਭਤੀਜੇ ਪਹਿਲਵਾਨ ਬਲਰਾਜ ਸਿੰਘ ਰਾਜਾ ਤੇ ਗੁਰਤਾਜ ਸਿੰਘ ਦੇ ਕਾਂਗਰਸ ਪਾਰਟੀ ਛੱਡ ਕੇ ਅਕਾਲੀ ਦਲ ਵਿਚ ਸ਼ਾਮਿਲ ਹੋਣ ਬਾਰੇ ਪ੍ਰਕਾਸ਼ਿਤ ਹੋਈਆਂ ...
ਸਰਾਏਾ ਆਮਾਨਤ ਖਾਂ, ਝਬਾਲ 17 ਸਤੰਬਰ (ਨਰਿੰਦਰ ਸਿੰਘ ਦੋਦੇ, ਸਰਬਜੀਤ ਸਿੰਘ)- ਕਾਂਗਰਸ ਪਾਰਟੀ ਦੇ ਹਲਕਾ ਵਿਧਾਇਕ ਡਾ: ਧਰਮਬੀਰ ਅਗਨੀਹੋਤਰੀ ਨੇ ਜ਼ਿਲ੍ਹਾ ਪ੍ਰੀਸ਼ਦ ਉਮੀਦਵਾਰ ਸਿਮਰਜੀਤ ਕੌਰ ਤੇ ਪੰਚਾਇਤ ਸੰਮਤੀ ਉਮੀਦਵਾਰ ਬਲਵਿੰਦਰ ਕੌਰ ਦੇ ਹੱਕ ਵਿਚ ਪਿੰਡ ਛਾਪਾ ...
ਮੀਆਂਵਿੰਡ, 17 ਸਤੰਬਰ (ਗੁਰਪ੍ਰਤਾਪ ਸਿੰਘ ਸੰਧੂ)- ਪਿੰਡ ਘੱਗੇ ਵਿਖੇ ਸਲਵਿੰਦਰ ਸਿੰਘ ਦੇ ਗ੍ਰਹਿ ਵਿਖੇ ਸੀਨੀਅਰ ਯੂਥ ਕਾਂਗਰਸੀ ਆਗੂ ਪ੍ਰਦੀਪ ਸਿੰਘ ਭਲਾਈਪੁਰ, ਮਨਦੀਪ ਕੌਰ ਭਲਾਈਪੁਰ, ਡਾਇ. ਜਸਪਾਲ ਸਿੰਘ ਰੰਧਾਵਾ ਤੇ ਨਿੱਜੀ ਸਕੱਤਰ ਨੌਬੀ ਗਿੱਲ ਨਰੋਤਮਪੁਰ, ਪਿ੍ੰ. ...
ਖਡੂਰ ਸਾਹਿਬ, 17 ਸਤੰਬਰ (ਮਾਨ ਸਿੰਘ)- ਪਿੰਡ ਬਾਣੀਆਂ ਵਿਖੇ ਸਾਬਕਾ ਵਿਧਾਇਕ ਰਵਿੰਦਰ ਸਿੰਘ ਬ੍ਰਹਮਪੁਰਾ ਦੀ ਅਗਵਾਈ ਵਿਚ ਇਕ ਮੀਟਿੰਗ ਜ਼ਿਲ੍ਹਾ ਪ੍ਰੀਸ਼ਦ ਮੈਂਬਰ ਸਰਬਜੀਤ ਸਿੰਘ ਠੇਕੇਦਾਰ ਤੇ ਸੰਮਤੀ ਮੈਂਬਰ ਸਵਿੰਦਰ ਕੌਰ ਦੇ ਹੱਕ ਵਿਚ ਹੋਈ | ਇਸ ਮੀਟਿੰਗ ਨੂੰ ...
ਮੀਆਂਵਿੰਡ, 17 ਸਤੰਬਰ (ਗੁਰਪ੍ਰਤਾਪ ਸਿੰਘ ਸੰਧੂ)- ਕਾਂਗਰਸ ਪਾਰਟੀ ਦੇ ਜ਼ਿਲ੍ਹਾ ਪ੍ਰੀਸ਼ਦ ਦੇ ਉਮੀਦਵਾਰ ਬਲਜੀਤ ਕੌਰ ਰੰਧਾਵਾ ਤੇ ਜ਼ੋਨ ਨਾਗੋਕੇ ਤੋਂ ਸੰਮਤੀ ਉਮੀਦਵਾਰ ਕੰਸ ਹੱਕ ਵਿਚ ਹਰਜਿੰਦਰ ਸਿੰਘ ਰਾਮਪੁਰ ਵਾਲੇ ਦੀ ਅਗਵਾਈ ਵਿਚ ਜੋਬਨਜੀਤ ਸਿੰਘ ਦੇ ਗ੍ਰਹਿ ...
ਸ਼ਾਹਬਾਜ਼ਪੁਰ, 17 ਸਤੰਬਰ (ਪ੍ਰਦੀਪ ਬੇਗੇਪੁਰ)- ਬਲਾਕ ਸੰਮਤੀ ਜ਼ੋਨ ਥੇਹ ਬ੍ਰਾਹਮਣਾਂ ਤੋਂ ਕਾਂਗਰਸ ਦੇ ਉਮੀਦਵਾਰ ਜੋਗਿੰਦਰ ਸਿੰਘ ਸ਼ੇਖ ਦੇ ਹੱਕ 'ਚ ਚੋਣ ਪ੍ਰਚਾਰ ਕਰਨ ਲਈ ਹਲਕਾ ਖਡੂਰ ਸਾਹਿਬ ਦੇ ਇੰਚਾਰਜ ਗੁਰਮਹਾਂਬੀਰ ਸਿੰਘ ਸਰਹਾਲੀ, ਬਲਾਕ ਪ੍ਰਧਾਨ ਮੇਜਰ ਸਿੰਘ ...
ਮੀਆਂਵਿੰਡ, ਖਡੂਰ ਸਾਹਿਬ, 17 ਸਤੰਬਰ (ਗੁਰਪ੍ਰਤਾਪ ਸਿੰਘ ਸੰਧੂ, ਪ੍ਰਤਾਪ ਸਿੰਘ ਵੈਰੋਵਾਲ)- ਕਾਂਗਰਸ ਪਾਰਟੀ ਦੇ ਜ਼ਿਲ੍ਹਾ ਪ੍ਰੀਸ਼ਦ ਦੇ ਉਮੀਦਵਾਰ ਬਲਜੀਤ ਕੌਰ ਰੰਧਾਵਾ ਦੇ ਹੱਕ ਵਿਚ ਬਲਾਕ ਪ੍ਰਧਾਨ ਹਰਪਾਲ ਸਿੰਘ ਨੇ ਆਪਣੇ ਗ੍ਰਹਿ ਵਿਖੇ ਵਿਸ਼ਾਲ ਇਕੱਠ ਕੀਤਾ, ਜਿਸ ...
ਫਤਿਆਬਾਦ, 17 ਸਤੰਬਰ (ਹਰਵਿੰਦਰ ਸਿੰਘ ਧੂੰਦਾ)¸ਬਲਾਕ ਸੰਮਤੀ ਜ਼ੋਨ ਫਤਿਆਬਾਦ ਤੋਂ ਆਮ ਆਦਮੀ ਪਾਰਟੀ ਦੇ ਉਮੀਦਵਾਰ ਸਰਬਜੋਤ ਸਿੰਘ ਸੰਧਾ ਅਤੇ ਜ਼ਿਲ੍ਹਾ ਪ੍ਰੀਸ਼ਦ ਜ਼ੋਨ ਗੋਇੰਦਵਾਲ ਸਾਹਿਬ ਤੋਂ ਉਮੀਦਵਾਰ ਬੀਬੀ ਸੁਖਵਿੰਦਰ ਕੌਰ ਦੇ ਹਕ ਵਿਚ ਮੁਹੱਲਾ ਕੱਟੜਾ ਅਤੇ ...
ਗੋਇੰਦਵਾਲ ਸਾਹਿਬ, 17 ਸੰਤਬਰ (ਵਰਿੰਦਰ ਸਿੰਘ ਰੰਧਾਵਾ)- ਸ਼੍ਰੋਮਣੀ ਅਕਾਲੀ ਦਲ ਦੇ ਜ਼ੋਨ ਗੋਇੰਦਵਾਲ ਸਾਹਿਬ ਤੋਂ ਉਮੀਦਵਾਰ ਭਗਵੰਤ ਕੌਰ ਔਲਖ ਦੇ ਹੱਕ 'ਚ ਨਜ਼ਦੀਕੀ ਪਿੰਡ ਖੱਖ ਵਿਖੇ ਹੋਏ ਇਕ ਵਿਸ਼ਾਲ ਇਕੱਠ ਨੂੰ ਸੰਬੋਧਨ ਕਰਦਿਆਂ ਹੋਇਆਂ ਮੈਂਬਰ ਵਰਕਿੰਗ ਕਮੇਟੀ ...
ਖਡੂਰ ਸਾਹਿਬ, 17 ਸਤੰਬਰ (ਪ੍ਰਤਾਪ ਸਿੰਘ ਵੈਰੋਵਾਲ)- ਪਿੰਡ ਵੈਰੋਵਾਲ ਬਾਵਿਆਂ ਵਿਖੇ ਜ਼ਿਲ੍ਹਾ ਪ੍ਰੀਸ਼ਦ ਦੀ ਮੈਂਬਰ ਉਮੀਦਵਾਰ ਪਿ੍ੰ. ਬਲਜੀਤ ਕੌਰ ਤੇ ਕੁਲਦੀਪ ਕੌਰ ਉਮੀਦਵਾਰ ਬਲਾਕ ਸੰਮਤੀ ਦੀ ਚੋਣ ਰੈਲੀ ਨੂੰ ਸੰਬੋਧਨ ਕਰਨ ਲਈ ਮਨਦੀਪ ਕੌਰ ਭਲਾਈਪੁਰ ਪਤਨੀ ਸੰਤੋਖ ...
ਤਰਨ ਤਾਰਨ, 17 ਸਤੰਬਰ (ਲਾਲੀ ਕੈਰੋਂ)- ਮੁਲਾਜ਼ਮ ਐਕਸ਼ਨ ਕਮੇਟੀ ਦੇ ਆਗੂ ਹਰਪ੍ਰੀਤ ਸਿੰਘ ਖਹਿਰਾ ਨੇ ਪ੍ਰੈੱਸ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਇਕ ਪਾਸੇ ਤਾਂ ਕਾਂਗਰਸ ਕੇਂਦਰ ਦੀ ਭਾਜਪਾ ਸਰਕਾਰ ਵਿਰੁੱਧ ਸੜਕਾਂ ਤੇ ਆ ਕੇ ਭਾਰਤ ਬੰਦ ਕਰਵਾ ਰਹੀ ਹੈ | ਉਥੇ ਪੰਜਾਬ ਵਿਚ ...
ਗੋਇੰਦਵਾਲ ਸਾਹਿਬ, 17 ਸੰਤਬਰ (ਵਰਿੰਦਰ ਸਿੰਘ ਰੰਧਾਵਾ)- ਜ਼ਿਲ੍ਹਾ ਪ੍ਰੀਸ਼ਦ ਜ਼ੋਨ ਗੋਇੰਦਵਾਲ ਸਾਹਿਬ ਤੋਂ ਕਾਗਰਸ ਦੇ ਉਮੀਦਵਾਰ ਕੁਲਵਿੰਦਰ ਕੌਰ ਪਤਨੀ ਬਲਵਿੰਦਰ ਸਿੰਘ ਖਵਾਸਪੁਰ ਦੇ ਸਮਰਥਕਾਂ ਵਲੋਂ ਚੋਣ ਪ੍ਰਚਾਰ ਦੇ ਆਖਰੀ ਦਿਨ ਅੱਜ ਸਥਾਨਕ ਕਸਬੇ ਦੇ ਮੁੱਖ ...
ਸ਼ਾਹਬਾਜ਼ਪੁਰ, 17 ਸਤੰਬਰ (ਪ੍ਰਦੀਪ ਬੇਗੇਪੁਰ)- ਜ਼ਿਲ੍ਹਾ ਪ੍ਰੀਸ਼ਦ ਜ਼ੋਨ ਮਾਣੋਚਾਲ੍ਹ ਤੋਂ ਸ਼੍ਰੋਮਣੀ ਅਕਾਲੀ ਦਲ ਦੇ ਸੂਝਵਾਨ ਤੇ ਲੰਮੇ ਸਮੇਂ ਤੋਂ ਅਕਾਲੀ ਦਲ ਦੀ ਸੇਵਾ ਕਰਦੇ ਆ ਰਹੇ ਉਮੀਦਵਾਰ ਗਿਆਨ ਸਿੰਘ ਸ਼ਾਹਬਾਜ਼ਪੁਰ ਤੇ ਸੰਮਤੀ ਮੈਂਬਰ ਗੁਰਪ੍ਰੀਤ ਕੌਰ ...
ਤਰਨ ਤਾਰਨ 17 ਸਤੰਬਰ (ਹਰਿੰਦਰ ਸਿੰਘ)- ਸਟਾਫ਼ ਸਲੈਕਸ਼ਨ ਕਮਿਸ਼ਨ ਨੇ ਸੀ. ਏ. ਪੀ. ਐੱਫਜ਼, ਐੱਨ. ਆਈ. ਏ, ਐੱਸ. ਐੱਸ. ਐੱਫ. ਵਿਚ 55000 ਕਾਂਸਟੇਬਲਾਂ ਤੇ ਅਸਾਮ ਰਾਈਫਲਜ਼ ਵਿਚ ਰਾਈਫਲਮੈਨ ਦੀਆਂ ਅਸਾਮੀਆਂ ਲਈ ਆਨਲਾਈਨ ਅਪਲਾਈ ਕਰਨ ਦੀ ਤਾਰੀਕ ਵਿਚ ਵਾਧਾ ਕੀਤਾ ਹੈ | ਇਸ ਸਬੰਧੀ ...
ਪੱਟੀ, 17 ਸਤੰਬਰ (ਕੁਲਵਿੰਦਰਪਾਲ ਸਿੰਘ ਕਾਲੇਕੇ)¸ ਅਨਾਜ ਮੰਡੀ ਮਜ਼ਦੂਰ ਯੂਨੀਅਨ ਦਾਣਾ ਮੰਡੀ ਪੱਟੀ ਵਲੋਂ ਮਾਰਕੀਟ ਕਮੇਟੀ ਪੱਟੀ ਦੇ ਸੈਕਟਰੀ ਦੇ ਨਾਂਅ ਮੰਗ ਪੱਤਰ, ਮਾਰਕੀਟ ਕਮੇਟੀ ਦੇ ਅਧਿਕਾਰੀਆਂ ਨੂੰ ਦਿੱਤਾ ਗਿਆ, ਜਿਸ ਵਿਚ ਪ੍ਰਧਾਨ ਜੱਗਾ ਸਿੰਘ ਨੇ ਮੰਗ ਕੀਤੀ ਕਿ ...
ਤਰਨ ਤਾਰਨ, 17 ਸਤੰਬਰ (ਹਰਿੰਦਰ ਸਿੰਘ)- ਸ੍ਰੀ ਦਰਬਾਰ ਸਾਹਿਬ ਤਰਨ ਤਾਰਨ ਵਿਖੇ ਅੱਸੂ ਮਹੀਨੇ ਦੀ ਸੰਗਰਾਂਦ ਦਾ ਦਿਹਾੜਾ ਸ਼ਰਧਾ ਤੇ ਉਤਸ਼ਾਹ ਨਾਲ ਮੈਨੇਜਰ ਬਲਵਿੰਦਰ ਸਿੰਘ ਉਬੋਕੇ ਦੇ ਯੋਗ ਪ੍ਰਬੰਧਾਂ ਹੇਠ ਮਨਾਇਆ ਗਿਆ | ਇਸ ਮੌਕੇ ਗੁਰੂ ਨਾਨਕ ਨਾਮ ਲੇਵਾ ਸੰਗਤਾਂ ਵਲੋਂ ...
ਖਡੂਰ ਸਾਹਿਬ, 17 ਸਤੰਬਰ (ਪ੍ਰਤਾਪ ਸਿੰਘ ਵੈਰੋਵਾਲ, ਮਾਨ ਸਿੰਘ)- ਭਾਰਤੀ ਇਨਕਲਾਬੀ ਮਾਰਕਸਵਾਦੀ ਪਾਰਟੀ ਵਲੋਂ ਐੱਸ.ਡੀ.ਐੱਮ. ਦਫ਼ਤਰ ਅੰਦਰ ਰੋਜ਼ਮਰਾ ਦੇ ਕੰਮਾਂ ਲਈ ਲੋਕਾਂ ਦੀ ਹੁੰਦੀ ਖੱਜਲ ਖੁਆਰੀ ਵਿਰੁੱਧ ਅਤੇ ਦਫ਼ਤਰ ਅੰਦਰ ਫੈਲੇ ਭਿ੍ਸ਼ਟਾਚਾਰ ਵਿਰੁੱਧ ...
ਖਡੂਰ ਸਾਹਿਬ, 17 ਸਤੰਬਰ (ਮਾਨ ਸਿੰਘ)- ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਮਹਾਨ ਗੁਰਮਤਿ ਸਮਾਗਮ ਮਿਤੀ 20, 21, 22 ਸਤੰਬਰ ਨੂੰ ਗੁਰਦੁਆਰਾ ਸ੍ਰੀ ਤਪਿਆਣਾ ਸਾਹਿਬ ਖਡੂਰ ਸਾਹਿਬ ਵਿਖੇ ਸਜਾਇਆ ਜਾ ਰਿਹਾ ਹੈ, ਜਿਸ ਵਿਚ ਪੰਥ ਪ੍ਰਸਿੱਧ ਰਾਗੀ ...
ਤਰਨ ਤਾਰਨ, 17 ਸਤੰਬਰ (ਹਰਿੰਦਰ ਸਿੰਘ)- ਸਥਾਨਿਕ ਗਾਂਧੀ ਪਾਰਕ ਵਿਖੇ ਆਲ ਇੰਡੀਆ ਆਸ਼ਾ ਵਰਕਰਜ਼ ਯੂਨੀਅਨ ਦੀ ਭਰਵੀਂ ਮੀਟਿੰਗ ਦਵਿੰਦਰ ਕੌਰ ਨੌਰੰਗਾਬਾਦ ਕੁਲਵੰਤ ਕੌਰ ਵੇਈਾਪੂਈਾ, ਰਮਨਦੀਪ ਕੌਰ ਤਰਨ ਤਾਰਨ ਦੀ ਸਾਂਝੀ ਪ੍ਰਧਾਨਗੀ ਹੇਠ ਹੋਈ¢ ਇਸ ਮੀਟਿੰਗ ਨੂੰ ਸੰਬੋਧਨ ...
Êਪੱਟੀ, 17 ਸਤੰਬਰ (ਅਵਤਾਰ ਸਿੰਘ ਖਹਿਰਾ)- ਗੁਰਦੁਆਰਾ ਭੰਬਰਾ ਸਾਹਿਬ ਵਿਖੇ ਮਨਾਏ ਜਾਂਦੇ ਸਾਲਾਨਾ ਜੋੜ ਮੇਲੇ ਨੂੰ ਸਮਰਪਿਤ ਧਾਰਮਿਕ ਗੁਰਮਤਿ ਸਮਾਗਮ ਜੋ ਕਿ ਸਚਖੰਡ ਵਾਸੀ ਸ੍ਰੀ ਮਾਨ ਸੰਤ ਬਾਬਾ ਦਇਆ ਸਿੰਘ ਦੇ ਸਪੁੱਤਰ ਬਾਬਾ ਗੁਰਬਚਨ ਸਿੰਘ ਸੁਰ ਸਿੰਘ ਵਾਲਿਆਂ ਦੀ ...
Êਪੱਟੀ, 17 ਸਤੰਬਰ (ਅਵਤਾਰ ਸਿੰਘ ਖਹਿਰਾ)- ਗੁਰਦੁਆਰਾ ਭੰਬਰਾ ਸਾਹਿਬ ਵਿਖੇ ਮਨਾਏ ਜਾਂਦੇ ਸਾਲਾਨਾ ਜੋੜ ਮੇਲੇ ਨੂੰ ਸਮਰਪਿਤ ਧਾਰਮਿਕ ਗੁਰਮਤਿ ਸਮਾਗਮ ਜੋ ਕਿ ਸਚਖੰਡ ਵਾਸੀ ਸ੍ਰੀ ਮਾਨ ਸੰਤ ਬਾਬਾ ਦਇਆ ਸਿੰਘ ਦੇ ਸਪੁੱਤਰ ਬਾਬਾ ਗੁਰਬਚਨ ਸਿੰਘ ਸੁਰ ਸਿੰਘ ਵਾਲਿਆਂ ਦੀ ...
ਤਰਨ ਤਾਰਨ, 17 ਸਤੰਬਰ (ਹਰਿੰਦਰ ਸਿੰਘ)- ਵਿਧਾਨ ਸਭਾ ਹਲਕਾ ਤਰਨ ਤਾਰਨ ਵਿਖੇ ਹੋ ਰਹੀਆਂ ਬਲਾਕ ਸੰਮਤੀ ਤੇ ਜ਼ਿਲ੍ਹਾ ਪ੍ਰੀਸ਼ਦ ਦੀਆਂ ਚੋਣਾਂ ਵਿਚ ਕਾਂਗਰਸੀ ਉਮੀਦਵਾਰਾਂ ਦੇ ਹੱਕ 'ਚ ਚੋਣ ਪ੍ਰਚਾਰ ਦੇ ਆਖ਼ਰੀ ਦਿਨ ਵਿਧਾਇਕ ਡਾ: ਧਰਮਬੀਰ ਅਗਨੀਹੋਤਰੀ ਵਲੋਂ ਠੱਠੀ, ...
ਤਰਨ ਤਾਰਨ, 17 ਸਤੰਬਰ (ਹਰਿੰਦਰ ਸਿੰਘ)- ਪੱਖੋਕੇ ਜ਼ੋਨ ਤੋਂ ਬਲਾਕ ਸੰਮਤੀ ਦੀ ਚੋਣ ਲੜ ਰਹੇ ਕਵਲਜੀਤ ਸਿੰਘ ਤੇ ਜ਼ਿਲ੍ਹਾ ਪ੍ਰੀਸ਼ਦ ਦੀ ਚੋਣ ਲੜ ਰਹੇ ਬੀਬੀ ਗੁਰਦੀਪ ਕੌਰ ਦੇ ਹੱਕ ਵਿਚ ਪਿੰਡ ਨੋਨੇ ਵਿਖੇ ਨੰਬਰਦਾਰ ਬਲਵਿੰਦਰ ਸਿੰਘ ਵਲੋਂ ਭਰਵਾਂ ਇਕੱਠ ਕੀਤਾ ਗਿਆ | ਇਸ ...
ਤਰਨ ਤਾਰਨ, 17 ਸਤੰਬਰ (ਹਰਿੰਦਰ ਸਿੰਘ)- ਜ਼ਿਲ੍ਹਾ ਪੁਲਿਸ ਨੇ ਨਸ਼ੇ ਦਾ ਧੰਦਾ ਕਰਨ ਵਾਲੇ ਤਿੰਨ ਵਿਅਕਤੀਆਂ ਨੂੰ ਗਿ੍ਫ਼ਤਾਰ ਕਰਕੇ ਉਨ੍ਹਾਂ ਦੇ ਕਬਜ਼ੇ 'ਚੋਂ ਵੱਖ-ਵੱਖ ਥਾਵਾਂ ਤੋਂ ਭਾਰੀ ਮਾਤਰਾ ਵਿਚ ਚੂਰਾ ਪੋਸਤ ਤੇ ਨਸ਼ੀਲੀਆਂ ਗੋਲੀਆਂ ਬਰਾਮਦ ਕੀਤੀਆਂ ਹਨ | ਫੜੇ ਗਏ ...
Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered
by REFLEX