ਤਾਜਾ ਖ਼ਬਰਾਂ


ਉੱਘੇ ਅਦਾਕਾਰ ਨਰਿੰਦਰ ਜੱਟੂ ਦਾ ਹੋਇਆ ਦਿਹਾਂਤ
. . .  7 minutes ago
ਅੰਮ੍ਰਿਤਸਰ 15 ਨਵੰਬਰ (ਜਸਵੰਤ ਸਿੰਘ ਜੱਸ ) - ਟੀਵੀ, ਰੰਗਮੰਚ ਅਤੇ ਫ਼ਿਲਮਾਂ ਦੇ ਉੱਘੇ ਅਦਾਕਾਰ ਨਰਿੰਦਰ ਜੱਟੂ ਹੁਣ ਇਸ ਦੁਨੀਆਂ ਵਿਚ ਨਹੀਂ ਰਹੇ। ਬੀਤੀ ਦੇਰ ਰਾਤ ਉਨ੍ਹਾਂ ਦਾ ਦਿਹਾਂਤ ਹੋ ਗਿਆ। ਉਹ ਪਿਛਲੇ ਪੰਜ ਛੇ ਵਰ੍ਹਿਆਂ ਤੋਂ ਯਾਦਦਾਸ਼ਤ ਭੁੱਲ ਜਾਣ ਕਾਰਨ ਬਿਮਾਰ ਸਨ ਅਤੇ ਉਨ੍ਹਾਂ ਦਾ ਅੰਤਿਮ ਸਸਕਾਰ ਅੱਜ ਕੀਤਾ...
ਦੀਪਿਕਾ ਰਣਵੀਰ ਨੇ ਸ੍ਰੀ ਹਰਿਮੰਦਰ ਸਾਹਿਬ ਟੇਕਿਆ ਮੱਥਾ
. . .  37 minutes ago
ਅੰਮ੍ਰਿਤਸਰ, 15 ਨਵੰਬਰ (ਰਾਜੇਸ਼ ਕੁਮਾਰ) - ਬਾਲੀਵੁੱਡ ਦੇ ਮਸ਼ਹੂਰ ਸਟਾਰ ਰਣਵੀਰ ਸਿੰਘ ਆਪਣੇ ਵਿਆਹ ਦੀ ਪਹਿਲੀ ਵਰ੍ਹੇਗੰਢ ਮੌਕੇ ਆਪਣੀ ਪਤਨੀ ਅਤੇ ਬਾਲੀਵੁੱਡ ਦੀ ਮਸ਼ਹੂਰ ਅਦਾਕਾਰਾ ਦੀਪਿਕਾ ਪਾਦੂਕੋਣ ਨਾਲ ਅੱਜ ਤੜਕੇ 4:30 ਵਜੇ ਦੇ ਕਰੀਬ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਣ ਲਈ ਪਹੁੰਚੇ...
ਦਿੱਲੀ 'ਚ ਪ੍ਰਦੂਸ਼ਣ ਕਾਰਨ ਹਾਲਾਤ ਖ਼ਰਾਬ, ਨਹੀਂ ਮਿਲ ਰਹੀ ਰਾਹਤ
. . .  53 minutes ago
ਨਵੀਂ ਦਿੱਲੀ, 15 ਨਵੰਬਰ - ਦਿੱਲੀ ਵਿਚ ਪ੍ਰਦੂਸ਼ਣ ਦੀ ਸਥਿਤੀ ਬੇਹੱਦ ਗੰਭੀਰ ਹੈ। ਪੂਰੀ ਦਿੱਲੀ 'ਤੇ ਧੁੰਦ ਦੀ ਚਾਦਰ ਛਾਈ ਹੋਈ ਹੈ। ਜਿਸ ਦੇ ਚੱਲਦਿਆਂ ਵਿਜ਼ੀਬਿਲਿਟੀ (ਦ੍ਰਿਸ਼ਟਤਾ) ਸਿਰਫ਼ 400 ਮੀਟਰ ਰਹਿ ਗਈ ਹੈ। ਏਅਰ ਕੁਆਲਿਟੀ ਇੰਡੈਕਸ ਦਿੱਲੀ 'ਚ ਪੀ.ਐਮ 2.5 ਤੇ ਪੀ.ਐਮ 10 ਦਾ ਪੱਧਰ 500 ਤੱਕ ਪਹੁੰਚ...
ਅੱਜ ਦਾ ਵਿਚਾਰ
. . .  about 1 hour ago
ਲੋਕ ਆਗੂ ਮਨਜੀਤ ਧਨੇਰ ਜ਼ਿਲ੍ਹਾ ਜੇਲ੍ਹ ਬਰਨਾਲਾ ਵਿਚੋਂ ਹੋਏ ਰਿਹਾਅ
. . .  1 day ago
ਬਰਨਾਲਾ, 14 ਨਵੰਬਰ (ਗੁਰਪ੍ਰੀਤ ਸਿੰਘ ਲਾਡੀ)-ਜ਼ਿਲ੍ਹਾ ਜੇਲ੍ਹ ਬਰਨਾਲਾ ਵਿਖੇ ਉਮਰ ਕੈਦ ਦੀ ਸਜ਼ਾ ਕੱਟ ਰਹੇ ਲੋਕ ਆਗੂ ਮਨਜੀਤ ਧਨੇਰ ਨੂੰ ਰਾਜਪਾਲ ਪੰਜਾਬ ਵਲੋਂ ਉਮਰ ਕੈਦ ਦੀ ਸਜ਼ਾ ਰੱਦ ਕੀਤੇ ਜਾਣ ਤੋਂ ਬਾਅਦ ਅੱਜ ਦੇਰ ਸ਼ਾਮ ...
ਅਣਪਛਾਤੇ ਵਿਅਕਤੀਆਂ ਨੇ ਕੀਤਾ ਨੌਜਵਾਨ ਦਾ ਕਤਲ
. . .  1 day ago
ਖੰਨਾ, 14 ਨਵੰਬਰ (ਹਰਜਿੰਦਰ ਸਿੰਘ ਲਾਲ)-ਅੱਜ ਦੇਰ ਸ਼ਾਮ ਸਥਾਨਕ ਮਲੇਰਕੋਟਲਾ ਰੋਡ ਤੋਂ ਮੁੜਦੀ ਇਕ ਸੜਕ 'ਤੇ ਇਕ ਨੌਜਵਾਨ ਦਾ ਅਣਪਛਾਤੇ ਵਿਅਕਤੀਆਂ ਵੱਲੋਂ ਦਾਹ ਮਾਰ ਕੇ ਕਤਲ ਕਰ ਦਿੱਤਾ ਗਿਆ। ਪ੍ਰਾਪਤ ਜਾਣਕਾਰੀ ਅਨੁਸਾਰ ਸੰਦੀਪ ਸਿੰਘ...
ਕਿਸਾਨ ਜਥੇਬੰਦੀ ਵੱਲੋਂ ਕਿਸਾਨਾਂ ਖ਼ਿਲਾਫ਼ ਦਰਜ ਕੇਸਾਂ ਨੂੰ ਰੱਦ ਕਰਵਾਉਣ ਲਈ ਪੰਜਾਬ ਪੱਧਰੀ ਧਰਨਾ ਜੈਤੋ 'ਚ ਦਿੱਤਾ
. . .  1 day ago
ਜੈਤੋ, 14 ਨਵੰਬਰ (ਗੁਰਚਰਨ ਸਿੰਘ ਗਾਬੜੀਆ, ਨਿੱਜੀ ਪੱਤਰ ਪ੍ਰੇਰਕ)- ਭਾਰਤੀ ਕਿਸਾਨ ਯੂਨੀਅਨ ਏਕਤਾ ਸਿੱਧੂਪੁਰ ਪੰਜਾਬ ਦੇ ਸੂਬਾਈ ਪ੍ਰਧਾਨ ਜਗਜੀਤ ਸਿੰਘ ਡੱਲੇਵਾਲ ਦੀ ਅਗਵਾਈ ਵਿਚ ਪੰਜਾਬ ਪੱਧਰ 'ਤੇ ਵੱਡੀ ਗਿਣਤੀ 'ਚ ਕਿਸਾਨਾਂ ...
ਖਾੜਕੂ ਸਿੰਘ ਲਾਲ ਸਿੰਘ ਦੀ ਰਿਹਾਈ ਅੱਜ ਨਾ ਹੋ ਸਕੀ ਸੰਭਵ
. . .  1 day ago
ਨਾਭਾ ,14 ਨਵੰਬਰ (ਕਰਮਜੀਤ ਸਿੰਘ ) -ਕੇਂਦਰ ਸਰਕਾਰ ਵੱਲੋਂ ਸਿੱਖ ਕੈਦੀਆ ਦੀ ਰਿਹਾਈ ਦੇ ਜਾਰੀ ਕੀਤੇ ਹੁਕਮਾਂ ਤੇ ਪੰਜਾਬ ਦੇ 8 ਸਿੱਖ ਕੈਦੀਆ ਦੇ ਨਾਮ ਸਾਹਮਣੇ ਆਏ ਜਿਨ੍ਹਾਂ ਵਿਚੋਂ ਦੋ ਸਿੱਖ ਕੈਦੀ ਮੈਕਸੀਮਮ ਸਿਕਉਰਟੀ ...
ਜ਼ਿਲ੍ਹਾ ਮੋਹਾਲੀ ਦੇ ਪਿੰਡ ਦਿਆਲਪੁਰਾ 'ਚ ਰੱਖਿਆ ਸੂਬੇ ਦੇ ਪਹਿਲੇ ਆਯੂਸ਼ ਹਸਪਤਾਲ ਦਾ ਨੀਂਹ ਪੱਥਰ
. . .  1 day ago
ਚੰਡੀਗੜ੍ਹ, 14 ਨਵੰਬਰ, {ਹੈਪੀ ਪੰਡਵਾਲਾ}-ਅੱਜ ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਬਲਬੀਰ ਸਿੰਘ ਸਿੱਧੂ ਅਤੇ ਸੰਸਦ ਮੈਂਬਰ ਪ੍ਰਨੀਤ ਕੌਰ ਵੱਲੋਂ ਮੋਹਾਲੀ ਜ਼ਿਲ੍ਹੇ ਦੇ ਪਿੰਡ ਦਿਆਲਪੁਰਾ ਵਿਖੇ ਸੂਬੇ ਦੇ ਪਹਿਲੇ ਆਯੂਸ਼ ਹਸਪਤਾਲ ਦਾ ...
ਪਿੰਡ ਕਾਲੇ ਕੇ ਦੇ ਨੌਜਵਾਨ ਦੀ ਵਧੇਰੇ ਨਸ਼ੇ ਦੀ ਡੋਜ਼ ਲੈਣ ਕਾਰਣ ਮੌਤ
. . .  1 day ago
ਟਾਂਗਰਾ, 14 ਨਵੰਬਰ ( ਹਰਜਿੰਦਰ ਸਿੰਘ ਕਲੇਰ )-ਪਿੰਡ ਕਾਲੇ ਕੇ ਦੇ ਇਕ ਨੌਜਵਾਨ ਵੱਲੋਂ ਵਧੇਰੇ ਨਸ਼ੇ ਦੀ ਓਵਰ ਡੋਜ਼ ਕਾਰਣ ਮੌਤ ਹੋ ਗਈ ਹੈ। ਪਿੰਡ ਵਾਸੀਆ ਨੇ ਦੱਸਿਆ ਕਿ ਰਣਜੀਤ ਸਿੰਘ ਪੁੱਤਰ ਬਲਦੇਵ ਸਿੰਘ ਵਿਆਹਿਆ ਹੋਇਆ ਸੀ...
14 ਦਿਨਾਂ ਤੋਂ ਭੁੱਖ ਹੜਤਾਲ 'ਤੇ ਬੈਠੇ ਜਥੇਦਾਰ ਫੱਗੂਵਾਲਾ ਦੀ ਭੁੱਖ ਹੜਤਾਲ ਖ਼ਤਮ
. . .  1 day ago
ਸੰਗਰੂਰ, 14 ਨਵੰਬਰ (ਧੀਰਜ ਪਿਸ਼ੋਰੀਆ) - ਤਕਰੀਬਨ 10 ਸਾਲ ਪਹਿਲਾ ਸ੍ਰੀ ਅਕਾਲ ਤਖਤ ਤੋਂ ਜਾਰੀ ਹੋਏ ਹੁਕਮਨਾਮੇ 'ਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਜ਼ਿਲ੍ਹਾ ਸੰਗਰੂਰ ਦੇ ਮਸਤੂਆਣਾ...
ਕਾਰ ਮੋਟਰਸਾਈਕਲ ਦੀ ਟੱਕਰ ਚ ਪਤੀ-ਪਤਨੀ ਦੀ ਮੌਤ
. . .  1 day ago
ਰਾਏਕੋਟ, 14 ਨਵੰਬਰ (ਸੁਸ਼ੀਲ) ਸਥਾਨਕ ਸ਼ਹਿਰ ਚੋਂ ਲੰਘਦੇ ਲੁਧਿਆਣਾ-ਬਠਿੰਡਾ ਰਾਜ ਮਾਰਗ 'ਤੇ ਇੱਕ ਮੋਟਰਸਾਈਕਲ ਅਤੇ ਇੱਕ ਸਵਿਫ਼ਟ ਕਾਰ ਦਰਮਿਆਨ ਹੋਈ ਜ਼ਬਰਦਸਤ ਟੱਕਰ...
ਪੱਤਰਕਾਰਾਂ ਨਾਲ ਉਲਝੇ ਸਿੱਧੂ ਮੂਸੇਵਾਲਾ ਦੇ ਬਾਊਂਸਰ
. . .  1 day ago
ਅੰਮ੍ਰਿਤਸਰ, 14 ਨਵੰਬਰ (ਰਾਜੇਸ਼ ਕੁਮਾਰ) - ਵਿਵਾਦਾਂ 'ਚ ਘਿਰੇ ਗਾਇਕ ਸਿੱਧੂ ਮੂਸੇਵਾਲਾ ਦੀ ਅੰਮ੍ਰਿਤਸਰ ਫੇਰੀ ਦੌਰਾਨ ਪੱਤਰਕਾਰਾਂ ਵੱਲੋਂ ਸਵਾਲ ਪੁੱਛੇ ਜਾਣ 'ਤੇ ਸਿੱਧੂ ਮੂਸੇਵਾਲਾ ਦੇ...
ਐੱਸ.ਪੀ ਸਿੰਘ ਓਬਰਾਏ 1100 ਸ਼ਰਧਾਲੂਆਂ ਨੂੰ ਹਰ ਸਾਲ ਕਰਵਾਉਣਗੇ ਕਰਤਾਰਪੁਰ ਸਾਹਿਬ ਦੇ ਮੁਫ਼ਤ ਦਰਸ਼ਨ
. . .  1 day ago
ਅੰਮ੍ਰਿਤਸਰ, 14 ਨਵੰਬਰ (ਜਸਵੰਤ ਸਿੰਘ ਜੱਸ) - ਉੱਘੇ ਸਮਾਜ ਸੇਵੀ ਤੇ ਸਰਬੱਤ ਦਾ ਭਲਾ ਟਰੱਸਟ ਦੇ ਮੁਖੀ ਡਾ: ਐੱਸ ਪੀ ਸਿੰਘ ਓਬਰਾਏ 1100 ਲੋੜਵੰਦ ਸ਼ਰਧਾਲੂਆਂ ਨੂੰ ਇੱਕ ਸਾਲ ਦੌਰਾਨ ਆਪਣੇ ਖਰਚੇ 'ਤੇ ਪਾਕਿਸਤਾਨ ਸਥਿਤ ਗੁ: ਸ੍ਰੀ ਦਰਬਾਰ ਸਾਹਿਬ ਕਰਤਾਰਪੁਰ ਸਾਹਿਬ...
ਬੰਗਲਾਦੇਸ਼ ਖ਼ਿਲਾਫ਼ ਪਹਿਲੇ ਟੈਸਟ ਦੇ ਪਹਿਲੇ ਦਿਨ ਭਾਰਤ ਦੀ ਸਥਿਤੀ ਮਜ਼ਬੂਤ
. . .  1 day ago
ਇੰਦੌਰ, 14 ਨਵੰਬਰ - ਭਾਰਤ ਬੰਗਲਾਦੇਸ਼ ਵਿਚਕਾਰ ਪਹਿਲੇ ਟੈਸਟ ਮੈਚ ਦੇ ਪਹਿਲੇ ਦਿਨ ਟਾਸ ਜਿੱਤ ਕੇ ਬੰਗਲਾਦੇਸ਼ ਨੇ ਪਹਿਲਾ ਬੱਲੇਬਾਜ਼ੀ ਦਾ ਫ਼ੈਸਲਾ ਕੀਤਾ ਤੇ ਬੰਗਲਾਦੇਸ਼ ਦੀ ਪੂਰੀ ਟੀਮ...
ਰਣਬੀਰ ਸਿੰਘ ਤੇ ਦੀਪਿਕਾ ਪਾਦੂਕੋਣ ਪਹੁੰਚੇ ਰਾਜਾਸਾਂਸੀ
. . .  1 day ago
ਭਾਰਤ-ਬੰਗਲਾਦੇਸ਼ ਪਹਿਲਾ ਟੈਸਟ : ਪਹਿਲੇ ਦਿਨ ਦੀ ਖੇਡ ਖ਼ਤਮ ਹੋਣ 'ਤੇ ਭਾਰਤ 86/1
. . .  1 day ago
ਜੇ.ਐਨ.ਯੂ 'ਚ ਸਵਾਮੀ ਵਿਵੇਕਾਨੰਦ ਦੀ ਮੂਰਤੀ ਤੋੜੀ
. . .  1 day ago
ਸੁਪਰੀਮ ਕੋਰਟ ਦੇ ਫ਼ੈਸਲੇ ਉੱਪਰ ਬੋਲੇ ਅਮਿਤ ਸ਼ਾਹ
. . .  1 day ago
ਰੇਲਵੇਂ ਨੇ ਡੇਰਾ ਬਾਬਾ ਨਾਨਕ ਰੇਲਵੇ ਸਟੇਸ਼ਨ 'ਚ ਸਥਾਪਿਤ ਕੀਤਾ ਵਾਈ ਫਾਈ
. . .  1 day ago
ਹੋਰ ਖ਼ਬਰਾਂ..
ਜਲੰਧਰ : ਮੰਗਲਵਾਰ 2 ਅੱਸੂ ਸੰਮਤ 550

ਜੰਮੂ-ਕਸ਼ਮੀਰ

ਜੰਮੂ ਦੇ ਅਖਨੂਰ 'ਚ ਭਾਜਪਾ ਦੇ ਵਰਕਰਾਂ ਦੀ.....

....


ਖ਼ਬਰ ਸ਼ੇਅਰ ਕਰੋ

ਸਿਖ਼ਲਾਈ ਕੈਂਪ ਵਿਚ ਫ਼ਸਲ ਦੇ ਫਾਨੇ ਨਾ ਸਾੜਨ ਲਈ ਕੀਤਾ ਪ੍ਰੇਰਿਤ

ਕੁਰੂਕਸ਼ੇਤਰ, 17 ਸਤੰਬਰ (ਜਸਬੀਰ ਸਿੰਘ ਦੁੱਗਲ)-ਖੇਤੀ ਵਿਗਿਆਨ ਕੇਂਦਰ ਵਲੋਂ ਪੰਚਾਇਤ ਭਵਨ ਵਿਚ ਇਕ ਰੋਜ਼ਾ ਸਿਖ਼ਲਾਈ ਕੈਂਪ ਲਗਾਇਆ ਗਿਆ | ਕੈਂਪ ਵਿਚ 170 ਕਿਸਾਨਾਂ ਨੇ ਹਿੱਸਾ ਲਿਆ | ਕੈਂਪ ਵਿਚ ਵਿਗਿਆਨਕਾਂ ਨੇ ਕਿਸਾਨਾਂ ਨੂੰ ਫ਼ਸਲ ਫਾਨਾ ਪ੍ਰਬੰਧਨ ਬਾਰੇ ਜਾਣਕਾਰੀ ...

ਪੂਰੀ ਖ਼ਬਰ »

ਨਸ਼ਾ ਰੋਕੋ ਮੁਹਿੰਮ 'ਚ ਮਿਲੀ ਸਫ਼ਲਤਾ ਲਈ ਐਸ.ਪੀ. ਦਾ ਕੀਤਾ ਧੰਨਵਾਦ

ਗੂਹਲਾ ਚੀਕਾ, 17 ਸਤੰਬਰ (ਓ.ਪੀ. ਸੈਣੀ)-ਰਾਸ਼ਟਰੀ ਜਨ ਸ਼ਕਤੀ ਮੰਚ ਦੀ ਬੈਠਕ ਭਵਾਨੀ ਮੰਦਿਰ ਚੀਕਾ ਵਿਖੇ ਹੋਈ | ਬੈਠਕ ਦੀ ਪ੍ਰਧਾਨਗੀ ਮੰਚ ਦੇ ਸੰਸਥਾਪਕ ਡਾ. ਸੁਰਿੰਦਰ ਬੰਸਲ ਨੇ ਕੀਤੀ | ਇਸ ਮੌਕੇ 'ਤੇ ਡ. ਸੁਰਿੰਦਰ ਬੰਸਲ ਨੇ ਆਪਣੇ ਸੰਬੋਧਨ 'ਚ ਕਿਹਾ ਕਿ ਉਕਤ ਮੰਚ ਦਾ ਮੁੱਖ ...

ਪੂਰੀ ਖ਼ਬਰ »

ਸ਼ੋ੍ਰਮਣੀ ਅਕਾਲੀ ਦਲ ਬੁੱਧੀਜੀਵੀ ਸੈੱਲ ਨੇ ਬਿਰਥੇਬਾਹਰੀ 'ਚ ਕੀਤੀ ਵਿਸ਼ਾਲ ਜਨ ਸਭਾ

ਕੁਰੂਕਸ਼ੇਤਰ, 17 ਸਤੰਬਰ (ਜਸਬੀਰ ਸਿੰਘ ਦੁੱਗਲ)-ਸ਼ੋ੍ਰਮਣੀ ਅਕਾਲੀ ਦਲ ਹਰਿਆਣਾ ਬੁੱਧੀਜੀਵੀ ਕੌਾਸਲ ਵਲੋਂ ਪਿੰਡ ਬਿਰਥੇਬਾਹਰੀ ਵਿਚ ਹਰਿਆਣਾ ਜਾਗੋ ਵਿਸ਼ਾਲ ਜਨਸਭਾ ਕੀਤੀ ਗਈ | ਪ੍ਰੋਗਰਾਮ 'ਚ ਬੁੱਧੀਜੀਵੀ ਕੌਾਸਲ ਦੇ ਸੂਬਾਈ ਪ੍ਰਧਾਨ ਪ੍ਰੋ. ਰਜਿੰਦਰ ਸਿੰਘ ਭੱਟੀ ...

ਪੂਰੀ ਖ਼ਬਰ »

ਵਕੀਲਾਂ ਨੇ ਵਰਕ ਸਸਪੈਂਡ ਕਰਕੇ ਜਤਾਇਆ ਰੋਸ

ਸਮਾਲਖਾ, 17 ਸਤੰਬਰ (ਅਜੀਤ ਬਿਊਰੋ)-ਵਕੀਲਾਂ ਨੂੰ ਹੜਤਾਲ ਕਰਨ ਲਈ ਅਦਾਲਤ ਤੋਂ ਮਨਜ਼ੂਰੀ ਦੇ ਫੈਸਲੇ ਿਖ਼ਲਾਫ਼ ਸਮਾਲਖਾ ਬਾਰ ਐਸੋਸੀਏਸ਼ਨ ਵਲੋਂ ਸੋਮਵਾਰ ਨੂੰ ਵਰਕ ਸੱਸਪੈਂਡ ਕਰਕੇ ਰੋਸ ਪ੍ਰਗਟ ਕੀਤਾ ਗਿਆ | ਐਸੋਸੀਏਸ਼ਨ ਨੇ ਐਸ.ਡੀ.ਐਮ. ਗੌਰਵ ਕੁਮਾਰ ਨੂੰ ...

ਪੂਰੀ ਖ਼ਬਰ »

ਭਵਨ ਨਿਰਮਾਣ ਦੇ ਕਾਮਿਆਂ ਵਲੋਂ ਕਿਰਤ ਕਲਿਆਣ ਬੋਰਡ ਦੇ ਦਫ਼ਤਰ ਅੱਗੇ ਧਰਨਾ

ਸਿਰਸਾ, 17 ਸਤੰਬਰ (ਭੁਪਿੰਦਰ ਪੰਨੀਵਾਲੀਆ)- ਭਵਨ ਨਿਰਮਾਣ ਕਾਮਗਾਰ ਯੂਨੀਅਨ ਦੀ ਜ਼ਿਲ੍ਹਾ ਕਮੇਟੀ ਨੇ ਆਪਣੀਆਂ ਮੰਗਾਂ ਨੂੰ ਲੈ ਕੇ ਕਿਰਤ ਕਲਿਆਣ ਬੋਰਡ ਦੇ ਦਫ਼ਤਰ ਅੱਗੇ ਬੇਮਿਆਦੀ ਧਰਨਾ ਸ਼ੁਰੂ ਕੀਤਾ ਹੈ | ਧਰਨੇ ਦੀ ਪ੍ਰਧਾਨਗੀ ਯੂਨੀਅਨ ਦੇ ਜ਼ਿਲ੍ਹਾ ਪ੍ਰਧਾਨ ...

ਪੂਰੀ ਖ਼ਬਰ »

ਲੋਕਾਂ ਵਿਚ ਆਪ ਦੀ ਮੈਂਬਰਸ਼ਿਪ ਲਈ ਉਤਸ਼ਾਹ- ਸੁੱਖਵਿੰਦਰ ਸਿੰਘ ਗਿੱਲ

ਟੋਹਾਣਾ, 17 ਸਤੰਬਰ (ਗੁਰਦੀਪ ਸਿੰਘ ਭੱਟੀ)-ਆਮ ਆਦਮੀ ਪਾਰਟੀ ਵਰਕਰਾਂ ਵਲੋਂ ਟੋਹਾਣਾ ਵਿਧਾਨ ਸਭਾ ਪ੍ਰਧਾਨ ਸੁਖਵਿੰਦਰ ਸਿੰੰਘ ਗਿਲ ਦੀ ਅਗੁਵਾਈ 'ਚ ਪਿੰਡਾਂ 'ਚ ਹਰਿਆਣਾ ਜੋੜੋ-ਪਰਿਵਾਰ ਜੋੜੋ ਮੁਹਿੰਮ ਚਲਾਈ ਗਈ ਜਿਸਦੇ ਤਹਿਤ ਪਾਰਟੀ ਦੀ ਮੈਂਬਰਸ਼ੀਪ ਲੈਣ ਵਾਲੇ ਪਰਿਵਾਰ ...

ਪੂਰੀ ਖ਼ਬਰ »

ਨਾਮ ਸਿਮਰਨ ਕਰਨ ਨਾਲ ਪਰਮਾਤਮਾ ਦੇ ਦਰਸ਼ਨਾਂ ਲਈ ਮਨ ਹੁੰਦਾ ਹੈ ਬੇਤਾਬ-ਬਾਬਾ ਸਤਿਨਾਮ ਸਿੰਘ

ਕੁਰੂਕਸ਼ੇਤਰ, 17 ਸਤੰਬਰ (ਜਸਬੀਰ ਸਿੰਘ ਦੁੱਗਲ)-ਨੀਲਧਾਰੀ ਸੰਪਰਦਾ ਦੇ ਮੁਖੀ ਸੰਤ ਸਤਿਨਾਮ ਸਿੰਘ (ਰਾਜਾ ਜੋਗੀ) ਨੇ ਕਿਹਾ ਕਿ ਅਸੀਂ ਸਾਰੇ ਪਰਮ ਪਿਤਾ ਪਰਮਾਤਮਾ ਦੀ ਔਲਾਦ ਹਾਂ, ਇਸ ਲਈ ਇਕ-ਦੂਜੇ ਤੋਂ ਨਫ਼ਰਤ ਨਾ ਕਰਕੇ ਆਪਸੀ ਭਾਈਚਾਰੇ ਅਤੇ ਪਿਆਰ ਨਾਲ ਜ਼ਿੰਦਗੀ ਜਿਊਣੀ ...

ਪੂਰੀ ਖ਼ਬਰ »

ਸਵੱਛਤਾ ਹੀ ਸੇਵਾ ਮੁਹਿੰਮ ਤਹਿਤ ਚੁੱਕੀ ਸਹੁੰ

ਜਗਾਧਰੀ, 17 ਸਤੰਬਰ (ਜਗਜੀਤ ਸਿੰਘ)-ਸਫ਼ਾਈ ਹੀ ਸੇਵਾ ਮੁਹਿੰਮ-2018 ਤਹਿਤ 15 ਸਤੰਬਰ ਨੂੰ ਮੁਕੰਦ ਲਾਲ ਨੈਸ਼ਨਲ ਜ਼ਿਲ੍ਹਾ ਨਾਗਰਿਕ ਹਸਪਤਾਲ ਯਮੁਨਾਨਗਰ ਅਤੇ ਸਹਾਇਕ ਜ਼ਿਲ੍ਹਾ ਹਸਪਤਾਲ ਜਗਾਧਰੀ ਵਿਚ ਸਹੁੰ ਚੁੱਕ ਸਮਾਰੋਹ ਕਰਵਾਇਆ ਗਿਆ | ਸਮਾਰੋਹ ਵਿਚ ਹਾਜ਼ਰ ਡਾਕਟਰਾਂ ...

ਪੂਰੀ ਖ਼ਬਰ »

ਫ਼ਸਲ ਦੇ ਫਾਨੇ ਸਾੜਨ ਨਾਲ ਧਰਤੀ ਦੀ ਘੱਟਦੀ ਹੈ ਪੈਦਾਵਾਰ ਤਾਕਤ-ਡਾ. ਕਰਮਚੰਦ

ਕੁਰੂਕਸ਼ੇਤਰ, 17 ਸਤੰਬਰ (ਜਸਬੀਰ ਸਿੰਘ ਦੁੱਗਲ)-ਜ਼ਿਲ੍ਹਾ ਖੇਤੀ ਸਹਾਇਕ ਨਿਰਦੇਸ਼ਕ ਡਾ. ਕਰਮ ਚੰਦ ਨੇ ਕਿਹਾ ਕਿ ਫ਼ਸਲ ਦੇ ਫਾਨੇ ਸਾੜਨ ਕਾਰਨ ਧਰਤੀ ਦੀ ਪੈਦਾਵਾਰ ਤਾਕਤ ਘੱਟ ਹੁੰਦੀ ਹੈ | ਖੇਤੀ ਵਿਭਾਗ ਵਲੋਂ ਫ਼ਸਲ ਦੇ ਫਾਨੇ ਨਾ ਸਾੜਨ ਨੂੰ ਲੈ ਕੇ ਕਿਸਾਨਾਂ ਨੂੰ ...

ਪੂਰੀ ਖ਼ਬਰ »

ਪੰਜਾਬ ਦੀ ਨੀਤਿਕਾ, ਆਸ਼ਾ, ਉਚਾਨਾ ਦੀ ਸੋਨੂੰ ਮੁਕਾਬਲੇ 'ਚ ਰਹੀਆਂ ਅੱਵਲ

ਨਰਵਾਨਾ, 17 ਸਤੰਬਰ (ਅਜੀਤ ਬਿਊਰੋ)-ਐਸ.ਐਸ. ਜੈਨ ਸਭਾ ਉਚਾਨਾ ਵਲੋਂ ਉਤਰਾਧਿਐਨ ਸੂਤਰ ਮੁਕਾਬਲੇ ਦਾ ਪ੍ਰੀਖਿਆ ਨਤੀਜਾ ਐਲਾਨ ਕੀਤਾ ਗਿਆ | ਐਸ.ਐਸ. ਜੈਨ ਸਭਾ ਮਹਾਂਮੰਤਰੀ ਦਇਆਨੰਦ ਜੈਨ ਨੇ ਦੱਸਿਆ ਕਿ ਪੰਜਾਬ, ਰਾਜਸਥਾਨ, ਦਿੱਲੀ, ਚੰਡੀਗੜ੍ਹ ਸਮੇਤ ਸੂਬੇ ਦੇ ਵੱਖ-ਵੱਖ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX