ਤਾਜਾ ਖ਼ਬਰਾਂ


ਇੰਦੌਰ ਟੈਸਟ : ਬੰਗਲਾਦੇਸ਼ ਨੇ ਚਾਰ ਵਿਕਟਾਂ ਦੇ ਨੁਕਸਾਨ 'ਤੇ 100 ਦੌੜਾਂ ਕੀਤੀਆਂ ਮੁਕੰਮਲ
. . .  3 minutes ago
ਮੁੰਬਈ ਦੇ ਸਕੂਲੀ ਬੱਚਿਆਂ ਨਾਲ ਪ੍ਰਿੰਸ ਚਾਰਲਸ ਨੇ ਮਨਾਇਆ ਜਨਮ ਦਿਨ
. . .  9 minutes ago
ਮੁੰਬਈ, 14 ਨਵੰਬਰ - ਭਾਰਤ ਦੌਰੇ 'ਤੇ ਆਏ ਇੰਗਲੈਂਡ ਦੇ ਸ਼ਹਿਜ਼ਾਦੇ ਪ੍ਰਿੰਸ ਆਫ਼ ਵੇਲਜ਼-ਪ੍ਰਿੰਸ ਚਾਰਲਸ ਨੇ ਮੁੰਬਈ ਵਿਚ ਸਕੂਲੀ ਬੱਚਿਆਂ ਨਾਲ ਆਪਣਾ 71ਵਾਂ ਜਨਮ ਦਿਨ...
ਐਮਰਜੈਂਸੀ ਡਿਊਟੀ 'ਤੇ ਤਾਇਨਾਤ ਡਾਕਟਰ ਨਾਲ ਬਦਸਲੂਕੀ, ਸਾਰੇ ਡਾਕਟਰ ਹੋਏ ਇਕਜੁੱਟ
. . .  46 minutes ago
ਜਲੰਧਰ, 14 ਨਵੰਬਰ (ਹੈਪੀ)- ਬੀਤੇ ਕੱਲ੍ਹ 13 ਨਵੰਬਰ ਦੀ ਸ਼ਾਮ ਨੂੰ ਇਕ ਮਰੀਜ਼ ਤੇ ਉਸ ਨਾਲ ਆਏ ਰਿਸ਼ਤੇਦਾਰਾਂ ਜਾਂ ਸਾਥੀਆਂ ਵੱਲੋਂ ਐਮਰਜੈਂਸੀ ਡਿਊਟੀ 'ਤੇ ਤਾਇਨਾਤ ਡਾ. ਰਾਜ ਕੁਮਾਰ ਨਾਲ ਬਦਸਲੂਕੀ ਕਰਨ ਤੇ ਉਨ੍ਹਾਂ ਨੂੰ ਧਮਕਾਉਣ ਦਾ ਮਾਮਲਾ ਸਾਹਮਣੇ ਆਇਆ। ਜਿਸ...
2 ਕਰੋੜ 82 ਲੱਖ ਦੀ ਹੈਰੋਇਨ ਸਮੇਤ ਇਕ ਕਾਬੂ
. . .  about 1 hour ago
ਨਵਾਂਸ਼ਹਿਰ,14 ਨਵੰਬਰ (ਗੁਰਬਖਸ਼ ਸਿੰਘ ਮਹੇ) - ਸੀ.ਆਈ.ਏ ਸਟਾਫ਼ ਨਵਾਂਸ਼ਹਿਰ ਦੀ ਪੁਲਿਸ ਵੱਲੋਂ 2 ਕਰੋੜ 82 ਲੱਖ ਅੰਤਰਰਾਸ਼ਟਰੀ ਕੀਮਤ ਦੀ ਹੈਰੋਇਨ ਸਮੇਤ ਇਕ ਕਥਿਤ ਦੋਸ਼ੀ ਨੂੰ ਗ੍ਰਿਫ਼ਤਾਰ ਕੀਤਾ ਹੈ। ਐਸ.ਪੀ ਵਜ਼ੀਰ ਸਿੰਘ ਖਹਿਰਾ ਨੇ ਦੱਸਿਆ ਕਿ ਸਬੰਧਿਤ ਵਿਅਕਤੀ...
ਮਹਾਨ ਗਣਿਤ ਮਾਹਰ ਵਸ਼ਿਸ਼ਟ ਨਰਾਇਣ ਸਿੰਘ ਦਾ ਹੋਇਆ ਦਿਹਾਂਤ
. . .  about 1 hour ago
ਪਟਨਾ, 14 ਨਵੰਬਰ - ਗਣਿਤ ਦੇ ਮਹਾਨ ਸ਼ਾਸਤਰੀ ਵਸ਼ਿਸ਼ਟ ਨਰਾਇਣ ਸਿੰਘ ਦਾ ਅੱਜ ਵੀਰਵਾਰ ਨੂੰ ਪਟਨਾ ਵਿਖੇ ਦਿਹਾਂਤ ਹੋ ਗਿਆ। ਉਹ 74 ਸਾਲਾ ਦੇ ਸਨ। ਉਹ ਪਿਛਲੇ 40 ਸਾਲਾ ਤੋਂ ਸਿਜੋਫਰੇਨੀਆ ਨਾਮਕ ਬਿਮਾਰੀ ਤੋਂ...
ਇੰਦੌਰ ਟੈੱਸਟ : ਬੰਗਲਾਦੇਸ਼ ਦੀ ਖ਼ਰਾਬ ਸ਼ੁਰੂਆਤ - ਸਕੋਰ 53/3
. . .  about 1 hour ago
ਮੌਸਮ ਖ਼ਰਾਬ ਹੋਣ ਕਾਰਨ ਸਰਹੱਦ ਤੋਂ ਨਿਰਾਸ਼ ਪਰਤੀਆਂ ਸੰਗਤਾਂ
. . .  about 1 hour ago
ਡੇਰਾ ਬਾਬਾ ਨਾਨਕ, 14 ਨਵੰਬਰ (ਹੀਰਾ ਸਿੰਘ ਮਾਂਗਟ) - ਪਾਕਿਸਤਾਨ ਸਥਿਤ ਇਤਿਹਾਸਕ ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਦੇ ਅੰਤਰਰਾਸ਼ਟਰੀ ਸਰਹੱਦ ਤੋਂ ਦੂਰਬੀਨ ਰਾਹੀਂ ਦਰਸ਼ਨ ਕਰਨ ਵਾਲੀਆਂ ਸੰਗਤਾਂ ਨੂੰ ਅੱਜ ਨਿਰਾਸ਼ ਹੋ ਕੇ ਵਾਪਸ ਪਰਤਣਾ ਪੈ ਰਿਹਾ ਹੈ। ਕਿਉਂਕਿ...
ਰਾਫੇਲ 'ਤੇ ਮੋਦੀ ਸਰਕਾਰ ਨੂੰ ਵੱਡੀ ਰਾਹਤ, ਰਾਹੁਲ ਗਾਂਧੀ ਦਾ ਮੁਆਫੀਨਾਮਾ ਮਨਜ਼ੂਰ
. . .  about 1 hour ago
ਨਵੀਂ ਦਿੱਲੀ, 14 ਨਵੰਬਰ - ਰਾਫੇਲ ਮਾਮਲੇ 'ਤੇ ਮੋਦੀ ਸਰਕਾਰ ਨੂੰ ਵੱਡੀ ਰਾਹਤ ਮਿਲੀ ਹੈ। ਸੁਪਰੀਮ ਕੋਰਟ ਨੇ ਪੁਨਰ ਵਿਚਾਰ ਪਟੀਸ਼ਨਾਂ ਨੂੰ ਖ਼ਾਰਜ ਕਰ...
ਸਬਰੀਮਾਲਾ ਮਾਮਲਾ : ਸੁਪਰੀਮ ਕੋਰਟ ਨੇ ਵੱਡੀ ਬੈਂਚ ਨੂੰ ਸੌਂਪਿਆ ਮਾਮਲਾ
. . .  about 2 hours ago
ਨਵੀਂ ਦਿੱਲੀ, 14 ਨਵੰਬਰ - ਸੁਪਰੀਮ ਕੋਰਟ ਨੇ ਫ਼ੈਸਲਾ ਸੁਣਾਉਂਦੇ ਹੋਏ ਸਬਰੀਮਾਲਾ ਮਾਮਲੇ ਨੂੰ ਵੱਡੀ ਬੈਂਚ ਨੂੰ ਸੌਂਪ ਦਿੱਤਾ ਹੈ। ਸੁਪਰੀਮ ਕੋਰਟ ਨੇ ਕਿਹਾ ਕਿ ਮੰਦਰ ਤੱਕ ਮਹਿਦੂਦ ਨਹੀਂ ਹੈ ਇਹ ਮਾਮਲਾ। ਹੁਣ ਇਸ ਮਾਮਲੇ ਦੀ 7 ਜੱਜਾਂ ਦੀ ਬੈਂਚ ਸੁਣਵਾਈ...
ਪੰਡਿਤ ਜਵਾਹਰ ਲਾਲ ਨਹਿਰੂ ਨੂੰ ਦਿੱਤੀ ਗਈ ਸ਼ਰਧਾਂਜਲੀ
. . .  about 2 hours ago
ਨਵੀਂ ਦਿੱਲੀ, 14 ਨਵੰਬਰ - ਪ੍ਰਧਾਨ ਮੰਤਰੀ ਨਰਿੰਦਰ ਮੋਦੀ ਸਮੇਤ ਕਾਂਗਰਸ ਪ੍ਰਧਾਨ ਸੋਨੀਆ ਗਾਂਧੀ, ਡਾ. ਮਨਮੋਹਨ ਸਿੰਘ, ਰਾਹੁਲ ਗਾਂਧੀ, ਪ੍ਰਣਵ ਮੁਖਰਜੀ ਸਮੇਤ ਵੱਖ ਵੱਖ ਆਗੂਆਂ ਨੇ ਅੱਜ ਪੰਡਿਤ ਜਵਾਹਰ ਲਾਲ ਨਹਿਰੂ ਦੇ 130ਵੇਂ ਜਨਮ ਦਿਵਸ 'ਤੇ ਸ਼ਰਧਾਂਜਲੀ ਭੇਟ ਕੀਤੀ...
ਭਾਰਤ ਬੰਗਲਾਦੇਸ਼ ਇੰਦੌਰ ਟੈਸਟ : ਬੰਗਲਾਦੇਸ਼ ਦੀ ਖਰਾਬ ਸ਼ੁਰੂਆਤ, 12 ਦੌੜਾਂ 'ਤੇ 2 ਖਿਡਾਰੀ ਆਊਟ
. . .  about 2 hours ago
ਦੋਸ਼ੀ ਨੂੰ ਗ੍ਰਿਫ਼ਤਾਰ ਕਰਨ ਗਈ ਪੁਲਿਸ 'ਤੇ ਡਾਂਗਾਂ ਨਾਲ ਹਮਲਾ, ਇਕ ਮੁਲਾਜ਼ਮ ਜ਼ਖਮੀ
. . .  about 3 hours ago
ਬਠਿੰਡਾ, 14 ਨਵੰਬਰ (ਨਾਇਬ ਸਿੱਧੂ) - ਬਠਿੰਡਾ ਪੁਲਿਸ ਪਿੰਡ ਸਿਵੀਆਂ ਵਿਖੇ ਇਕ ਦੋਸ਼ੀ ਨੂੰ ਗ੍ਰਿਫ਼ਤਾਰ ਕਰਨ ਗਈ, ਤਾਂ ਦੋਸ਼ੀਆਂ ਨੇ ਪੁਲਿਸ 'ਤੇ ਡਾਂਗਾਂ ਨਾਲ ਹਮਲਾ ਕਰ ਦਿੱਤਾ ਜਿਸ ਵਿਚ ਇਕ ਕਾਂਸਟੇਬਲ ਜ਼ਖ਼ਮੀ ਹੋ ਗਿਆ। ਪੁਲਿਸ ਨੇ ਤਕਰੀਬਨ ਇੱਕ ਦਰਜਨ ਲੋਕਾਂ 'ਤੇ ਮਾਮਲਾ ਦਰਜ ਕਰ...
ਬੰਗਲਾਦੇਸ਼ ਨੇ ਜਿੱਤੀ ਟਾਸ, ਭਾਰਤ ਕਰੇਗਾ ਪਹਿਲਾ ਗੇਂਦਬਾਜ਼ੀ
. . .  about 3 hours ago
ਇੰਦੌਰ, 14 ਨਵੰਬਰ - ਅੱਜ ਭਾਰਤ ਤੇ ਬੰਗਲਾਦੇਸ਼ ਵਿਚਾਲੇ ਲੜੀ ਦਾ ਪਹਿਲਾ ਟੈੱਸਟ ਮੈਚ ਇੰਦੌਰ ਵਿਖੇ ਖੇਡਿਆ ਜਾ ਰਿਹਾ ਹੈ। ਬੰਗਲਾਦੇਸ਼ ਦੀ ਟੀਮ ਵੱਲੋਂ ਟਾਸ ਜਿੱਤ ਕੇ ਪਹਿਲਾ ਬੱਲੇਬਾਜ਼ੀ ਦਾ ਫ਼ੈਸਲਾ ਲਿਆ ਗਿਆ...
ਅੱਜ ਵੱਡੇ ਮਾਮਲਿਆਂ 'ਤੇ ਸੁਪਰੀਮ ਕੋਰਟ ਸੁਣਾਏਗਾ ਫ਼ੈਸਲਾ
. . .  about 4 hours ago
ਨਵੀਂ ਦਿੱਲੀ, 14 ਨਵੰਬਰ - ਅਯੁੱਧਿਆ ਵਿਵਾਦ ਤੇ ਕਰਨਾਟਕਾ ਦੇ 17 ਵਿਧਾਇਕਾਂ 'ਤੇ ਫ਼ੈਸਲੇ ਸੁਣਾਉਣ ਮਗਰੋਂ ਸੁਪਰੀਮ ਕੋਰਟ ਅੱਜ ਤਿੰਨ ਵੱਡੇ ਮਾਮਲਿਆਂ 'ਚ ਆਪਣੇ ਅਹਿਮ ਫ਼ੈਸਲੇ ਸੁਣਾਏਗਾ। ਉੱਥੇ ਹੀ, ਦਿੱਲੀ ਦੇ ਸਾਕੇਤ ਕੋਰਟ ਵਿਚ ਮੁਜੱਫਰਪੁਰ ਮਾਮਲੇ ਵਿਚ ਵੀ ਫ਼ੈਸਲਾ ਸੁਣਾਇਆ ਜਾਵੇਗਾ। ਜ਼ਿਕਰਯੋਗ...
ਦਿੱਲੀ 'ਚ ਪ੍ਰਦੂਸ਼ਣ ਖ਼ਤਰਨਾਕ ਪੱਧਰ 'ਤੇ ਪੁੱਜਿਆ
. . .  about 4 hours ago
ਨਵੀਂ ਦਿੱਲੀ, 14 ਨਵੰਬਰ - ਰਾਜਧਾਨੀ ਦਿੱਲੀ ਵਿਚ ਹਵਾ ਪ੍ਰਦੂਸ਼ਣ ਖ਼ਤਰਨਾਕ ਪੱਧਰ 'ਤੇ ਪਹੁੰਚ ਗਿਆ ਹੈ। ਜਿਸ ਕਾਰਨ ਭਲਕੇ ਤੱਕ ਸਾਰੇ ਸਕੂਲ ਬੰਦ ਕਰਨ ਦਾ ਆਦੇਸ਼ ਜਾਰੀ ਕੀਤਾ ਗਿਆ ਹੈ। ਦਿੱਲੀ ਵਿਚ ਅੱਜ ਸਵੇਰੇ ਹਵਾ ਗੁਣਵੱਤਾ ਦਰਜਾ 453 ਪੀ.ਐਮ. ਪੱਧਰ 2.5 ਰਿਹਾ। ਇਸ ਤੋਂ ਇਲਾਵਾ ਨੋਇਡਾ ਵਿਚ 569...
ਅੱਜ ਦਾ ਵਿਚਾਰ
. . .  about 5 hours ago
ਪੈਰ ਤਿਲ੍ਹਕਣ ਕਾਰਨ ਰੋਟਾਵੇਟਰ ਹੇਠਾਂ ਆਏ ਨੌਜਵਾਨ ਦੀ ਦਰਦਨਾਕ ਮੌਤ
. . .  1 day ago
ਮੁਲਾਇਮ ਸਿੰਘ ਯਾਦਵ ਦੀ ਤਬੀਅਤ ਵਿਗੜੀ , ਹਸਪਤਾਲ ਭਰਤੀ
. . .  1 day ago
2 ਨਸ਼ਾ ਸਮਗਲਰਾਂ ਦੀ ਕਰੋੜਾਂ ਰੁਪਏ ਦੀ ਜਾਇਦਾਦ ਘਰ, ਸਾਮਾਨ, ਕਾਰ ਆਦਿ ਪੁਲਿਸ ਨੇ ਕੀਤਾ ਜ਼ਬਤ
. . .  1 day ago
ਸ਼ਿਵ ਸੈਨਾ ਦੀਆਂ ਮੰਗਾਂ ਸਾਨੂੰ ਮਨਜ਼ੂਰ ਨਹੀਂ - ਅਮਿਤ ਸ਼ਾਹ
. . .  1 day ago
ਹੋਰ ਖ਼ਬਰਾਂ..
ਜਲੰਧਰ : ਮੰਗਲਵਾਰ 2 ਅੱਸੂ ਸੰਮਤ 550

ਜੰਮੂ-ਕਸ਼ਮੀਰ

ਸਿਖ਼ਲਾਈ ਕੈਂਪ ਵਿਚ ਫ਼ਸਲ ਦੇ ਫਾਨੇ ਨਾ ਸਾੜਨ ਲਈ ਕੀਤਾ ਪ੍ਰੇਰਿਤ

ਕੁਰੂਕਸ਼ੇਤਰ, 17 ਸਤੰਬਰ (ਜਸਬੀਰ ਸਿੰਘ ਦੁੱਗਲ)-ਖੇਤੀ ਵਿਗਿਆਨ ਕੇਂਦਰ ਵਲੋਂ ਪੰਚਾਇਤ ਭਵਨ ਵਿਚ ਇਕ ਰੋਜ਼ਾ ਸਿਖ਼ਲਾਈ ਕੈਂਪ ਲਗਾਇਆ ਗਿਆ | ਕੈਂਪ ਵਿਚ 170 ਕਿਸਾਨਾਂ ਨੇ ਹਿੱਸਾ ਲਿਆ | ਕੈਂਪ ਵਿਚ ਵਿਗਿਆਨਕਾਂ ਨੇ ਕਿਸਾਨਾਂ ਨੂੰ ਫ਼ਸਲ ਫਾਨਾ ਪ੍ਰਬੰਧਨ ਬਾਰੇ ਜਾਣਕਾਰੀ ...

ਪੂਰੀ ਖ਼ਬਰ »

ਨਸ਼ਾ ਰੋਕੋ ਮੁਹਿੰਮ 'ਚ ਮਿਲੀ ਸਫ਼ਲਤਾ ਲਈ ਐਸ.ਪੀ. ਦਾ ਕੀਤਾ ਧੰਨਵਾਦ

ਗੂਹਲਾ ਚੀਕਾ, 17 ਸਤੰਬਰ (ਓ.ਪੀ. ਸੈਣੀ)-ਰਾਸ਼ਟਰੀ ਜਨ ਸ਼ਕਤੀ ਮੰਚ ਦੀ ਬੈਠਕ ਭਵਾਨੀ ਮੰਦਿਰ ਚੀਕਾ ਵਿਖੇ ਹੋਈ | ਬੈਠਕ ਦੀ ਪ੍ਰਧਾਨਗੀ ਮੰਚ ਦੇ ਸੰਸਥਾਪਕ ਡਾ. ਸੁਰਿੰਦਰ ਬੰਸਲ ਨੇ ਕੀਤੀ | ਇਸ ਮੌਕੇ 'ਤੇ ਡ. ਸੁਰਿੰਦਰ ਬੰਸਲ ਨੇ ਆਪਣੇ ਸੰਬੋਧਨ 'ਚ ਕਿਹਾ ਕਿ ਉਕਤ ਮੰਚ ਦਾ ਮੁੱਖ ਉਦੇਸ਼ ਗੂਹਲਾ 'ਚ ਨਸ਼ਾ ਅਤੇ ਕਰਾਈਮ 'ਤੇ ਰੋਕ ਲਗਾਉਣਾ ਹੈ | ਪੁਲਿਸ ਪ੍ਰਸ਼ਾਸਨ ਦਾ ਸਹਿਯੋਗ ਕਰਨਾ ਅਤੇ ਸਹਿਯੋਗ ਲੈਣਾ ਹੈ | ਉਨ੍ਹਾਂ ਨੇ ਕਿਹਾ ਕਿ ਗੂਹਲਾ 'ਚ ਨਸ਼ੇ ਅਤੇ ਜੁਰਮਾਂ 'ਤੇ ਰੋਕ ਲਈ ਮੰਚ ਐਸ.ਪੀ. ਕੈਥਲ ਦਾ ਧੰਨਵਾਦ ਕਰਦਾ ਹੈ, ਕਿਉਂਕਿ ਪੁਲਿਸ ਨੇ ਮੰਚ ਦਾ ਨਸ਼ਾ ਰੋਕੋ ਮੁਹਿੰਮ ਲਈ ਬਹੁਤ ਸਹਿਯੋਗ ਕੀਤਾ ਹੈ | ਉਨ੍ਹਾਂ ਨੇ ਕਿਹਾ ਕਿ ਜੇਕਰ ਅੱਗੇ ਵੀ ਪੁਲਿਸ ਦਾ ਇੰਝ ਹੀ ਸਹਿਯੋਗ ਮਿਲਦਾ ਰਿਹਾ, ਤਾਂ ਗੂਹਲਾ ਵਿਚੋਂ ਨਸ਼ਾ ਬੰਦ ਕਰਵਾ ਕੇ ਹੀ ਉਕਤ ਮੰਚ ਸਾਹ ਲਏਗਾ | ਉਨ੍ਹਾਂ ਨੇ ਕਿਹਾ ਕਿ ਉਨ੍ਹਾਂ ਲੋਕਾਂ ਦਾ ਨਾਂਅ ਵੀ ਸਾਹਮਣੇ ਆਵੇ, ਜਿਹੜੇ ਗੂਹਲਾ 'ਚ ਤਸਕਰਾਂ ਨੂੰ ਨਸ਼ਾ ਸਪਲਾਈ ਕਰਦੇ ਹਨ | ਇਸ ਮੌਕੇ 'ਤੇ ਹਰਜਿੰਦਰ ਕੰਬੋਜ ਨੇ ਵੀ ਸੰਬੋਧਨ ਕੀਤਾ | ਇਸ ਮੌਕੇ 'ਤੇ ਸੀਨੀਅਰ ਐਡਵੋਕੇਟ ਜੈ ਪ੍ਰਕਾਸ਼ ਬਲਬਹੇੜਾ, ਅੰਮਿ੍ਤ ਪਾਲ ਜਾਂਗਡਾ, ਸੰਜੀਵ, ਅਮਰਜੀਤ, ਸੁਖਚੈਨ, ਮਲਕੀਤ ਆਦਿ ਹਾਜ਼ਰ ਸਨ |


ਖ਼ਬਰ ਸ਼ੇਅਰ ਕਰੋ

ਸ਼ੋ੍ਰਮਣੀ ਅਕਾਲੀ ਦਲ ਬੁੱਧੀਜੀਵੀ ਸੈੱਲ ਨੇ ਬਿਰਥੇਬਾਹਰੀ 'ਚ ਕੀਤੀ ਵਿਸ਼ਾਲ ਜਨ ਸਭਾ

ਕੁਰੂਕਸ਼ੇਤਰ, 17 ਸਤੰਬਰ (ਜਸਬੀਰ ਸਿੰਘ ਦੁੱਗਲ)-ਸ਼ੋ੍ਰਮਣੀ ਅਕਾਲੀ ਦਲ ਹਰਿਆਣਾ ਬੁੱਧੀਜੀਵੀ ਕੌਾਸਲ ਵਲੋਂ ਪਿੰਡ ਬਿਰਥੇਬਾਹਰੀ ਵਿਚ ਹਰਿਆਣਾ ਜਾਗੋ ਵਿਸ਼ਾਲ ਜਨਸਭਾ ਕੀਤੀ ਗਈ | ਪ੍ਰੋਗਰਾਮ 'ਚ ਬੁੱਧੀਜੀਵੀ ਕੌਾਸਲ ਦੇ ਸੂਬਾਈ ਪ੍ਰਧਾਨ ਪ੍ਰੋ. ਰਜਿੰਦਰ ਸਿੰਘ ਭੱਟੀ ...

ਪੂਰੀ ਖ਼ਬਰ »

ਵਕੀਲਾਂ ਨੇ ਵਰਕ ਸਸਪੈਂਡ ਕਰਕੇ ਜਤਾਇਆ ਰੋਸ

ਸਮਾਲਖਾ, 17 ਸਤੰਬਰ (ਅਜੀਤ ਬਿਊਰੋ)-ਵਕੀਲਾਂ ਨੂੰ ਹੜਤਾਲ ਕਰਨ ਲਈ ਅਦਾਲਤ ਤੋਂ ਮਨਜ਼ੂਰੀ ਦੇ ਫੈਸਲੇ ਿਖ਼ਲਾਫ਼ ਸਮਾਲਖਾ ਬਾਰ ਐਸੋਸੀਏਸ਼ਨ ਵਲੋਂ ਸੋਮਵਾਰ ਨੂੰ ਵਰਕ ਸੱਸਪੈਂਡ ਕਰਕੇ ਰੋਸ ਪ੍ਰਗਟ ਕੀਤਾ ਗਿਆ | ਐਸੋਸੀਏਸ਼ਨ ਨੇ ਐਸ.ਡੀ.ਐਮ. ਗੌਰਵ ਕੁਮਾਰ ਨੂੰ ...

ਪੂਰੀ ਖ਼ਬਰ »

ਭਵਨ ਨਿਰਮਾਣ ਦੇ ਕਾਮਿਆਂ ਵਲੋਂ ਕਿਰਤ ਕਲਿਆਣ ਬੋਰਡ ਦੇ ਦਫ਼ਤਰ ਅੱਗੇ ਧਰਨਾ

ਸਿਰਸਾ, 17 ਸਤੰਬਰ (ਭੁਪਿੰਦਰ ਪੰਨੀਵਾਲੀਆ)- ਭਵਨ ਨਿਰਮਾਣ ਕਾਮਗਾਰ ਯੂਨੀਅਨ ਦੀ ਜ਼ਿਲ੍ਹਾ ਕਮੇਟੀ ਨੇ ਆਪਣੀਆਂ ਮੰਗਾਂ ਨੂੰ ਲੈ ਕੇ ਕਿਰਤ ਕਲਿਆਣ ਬੋਰਡ ਦੇ ਦਫ਼ਤਰ ਅੱਗੇ ਬੇਮਿਆਦੀ ਧਰਨਾ ਸ਼ੁਰੂ ਕੀਤਾ ਹੈ | ਧਰਨੇ ਦੀ ਪ੍ਰਧਾਨਗੀ ਯੂਨੀਅਨ ਦੇ ਜ਼ਿਲ੍ਹਾ ਪ੍ਰਧਾਨ ...

ਪੂਰੀ ਖ਼ਬਰ »

ਲੋਕਾਂ ਵਿਚ ਆਪ ਦੀ ਮੈਂਬਰਸ਼ਿਪ ਲਈ ਉਤਸ਼ਾਹ- ਸੁੱਖਵਿੰਦਰ ਸਿੰਘ ਗਿੱਲ

ਟੋਹਾਣਾ, 17 ਸਤੰਬਰ (ਗੁਰਦੀਪ ਸਿੰਘ ਭੱਟੀ)-ਆਮ ਆਦਮੀ ਪਾਰਟੀ ਵਰਕਰਾਂ ਵਲੋਂ ਟੋਹਾਣਾ ਵਿਧਾਨ ਸਭਾ ਪ੍ਰਧਾਨ ਸੁਖਵਿੰਦਰ ਸਿੰੰਘ ਗਿਲ ਦੀ ਅਗੁਵਾਈ 'ਚ ਪਿੰਡਾਂ 'ਚ ਹਰਿਆਣਾ ਜੋੜੋ-ਪਰਿਵਾਰ ਜੋੜੋ ਮੁਹਿੰਮ ਚਲਾਈ ਗਈ ਜਿਸਦੇ ਤਹਿਤ ਪਾਰਟੀ ਦੀ ਮੈਂਬਰਸ਼ੀਪ ਲੈਣ ਵਾਲੇ ਪਰਿਵਾਰ ...

ਪੂਰੀ ਖ਼ਬਰ »

ਨਾਮ ਸਿਮਰਨ ਕਰਨ ਨਾਲ ਪਰਮਾਤਮਾ ਦੇ ਦਰਸ਼ਨਾਂ ਲਈ ਮਨ ਹੁੰਦਾ ਹੈ ਬੇਤਾਬ-ਬਾਬਾ ਸਤਿਨਾਮ ਸਿੰਘ

ਕੁਰੂਕਸ਼ੇਤਰ, 17 ਸਤੰਬਰ (ਜਸਬੀਰ ਸਿੰਘ ਦੁੱਗਲ)-ਨੀਲਧਾਰੀ ਸੰਪਰਦਾ ਦੇ ਮੁਖੀ ਸੰਤ ਸਤਿਨਾਮ ਸਿੰਘ (ਰਾਜਾ ਜੋਗੀ) ਨੇ ਕਿਹਾ ਕਿ ਅਸੀਂ ਸਾਰੇ ਪਰਮ ਪਿਤਾ ਪਰਮਾਤਮਾ ਦੀ ਔਲਾਦ ਹਾਂ, ਇਸ ਲਈ ਇਕ-ਦੂਜੇ ਤੋਂ ਨਫ਼ਰਤ ਨਾ ਕਰਕੇ ਆਪਸੀ ਭਾਈਚਾਰੇ ਅਤੇ ਪਿਆਰ ਨਾਲ ਜ਼ਿੰਦਗੀ ਜਿਊਣੀ ...

ਪੂਰੀ ਖ਼ਬਰ »

ਸਵੱਛਤਾ ਹੀ ਸੇਵਾ ਮੁਹਿੰਮ ਤਹਿਤ ਚੁੱਕੀ ਸਹੁੰ

ਜਗਾਧਰੀ, 17 ਸਤੰਬਰ (ਜਗਜੀਤ ਸਿੰਘ)-ਸਫ਼ਾਈ ਹੀ ਸੇਵਾ ਮੁਹਿੰਮ-2018 ਤਹਿਤ 15 ਸਤੰਬਰ ਨੂੰ ਮੁਕੰਦ ਲਾਲ ਨੈਸ਼ਨਲ ਜ਼ਿਲ੍ਹਾ ਨਾਗਰਿਕ ਹਸਪਤਾਲ ਯਮੁਨਾਨਗਰ ਅਤੇ ਸਹਾਇਕ ਜ਼ਿਲ੍ਹਾ ਹਸਪਤਾਲ ਜਗਾਧਰੀ ਵਿਚ ਸਹੁੰ ਚੁੱਕ ਸਮਾਰੋਹ ਕਰਵਾਇਆ ਗਿਆ | ਸਮਾਰੋਹ ਵਿਚ ਹਾਜ਼ਰ ਡਾਕਟਰਾਂ ...

ਪੂਰੀ ਖ਼ਬਰ »

ਫ਼ਸਲ ਦੇ ਫਾਨੇ ਸਾੜਨ ਨਾਲ ਧਰਤੀ ਦੀ ਘੱਟਦੀ ਹੈ ਪੈਦਾਵਾਰ ਤਾਕਤ-ਡਾ. ਕਰਮਚੰਦ

ਕੁਰੂਕਸ਼ੇਤਰ, 17 ਸਤੰਬਰ (ਜਸਬੀਰ ਸਿੰਘ ਦੁੱਗਲ)-ਜ਼ਿਲ੍ਹਾ ਖੇਤੀ ਸਹਾਇਕ ਨਿਰਦੇਸ਼ਕ ਡਾ. ਕਰਮ ਚੰਦ ਨੇ ਕਿਹਾ ਕਿ ਫ਼ਸਲ ਦੇ ਫਾਨੇ ਸਾੜਨ ਕਾਰਨ ਧਰਤੀ ਦੀ ਪੈਦਾਵਾਰ ਤਾਕਤ ਘੱਟ ਹੁੰਦੀ ਹੈ | ਖੇਤੀ ਵਿਭਾਗ ਵਲੋਂ ਫ਼ਸਲ ਦੇ ਫਾਨੇ ਨਾ ਸਾੜਨ ਨੂੰ ਲੈ ਕੇ ਕਿਸਾਨਾਂ ਨੂੰ ...

ਪੂਰੀ ਖ਼ਬਰ »

ਪੰਜਾਬ ਦੀ ਨੀਤਿਕਾ, ਆਸ਼ਾ, ਉਚਾਨਾ ਦੀ ਸੋਨੂੰ ਮੁਕਾਬਲੇ 'ਚ ਰਹੀਆਂ ਅੱਵਲ

ਨਰਵਾਨਾ, 17 ਸਤੰਬਰ (ਅਜੀਤ ਬਿਊਰੋ)-ਐਸ.ਐਸ. ਜੈਨ ਸਭਾ ਉਚਾਨਾ ਵਲੋਂ ਉਤਰਾਧਿਐਨ ਸੂਤਰ ਮੁਕਾਬਲੇ ਦਾ ਪ੍ਰੀਖਿਆ ਨਤੀਜਾ ਐਲਾਨ ਕੀਤਾ ਗਿਆ | ਐਸ.ਐਸ. ਜੈਨ ਸਭਾ ਮਹਾਂਮੰਤਰੀ ਦਇਆਨੰਦ ਜੈਨ ਨੇ ਦੱਸਿਆ ਕਿ ਪੰਜਾਬ, ਰਾਜਸਥਾਨ, ਦਿੱਲੀ, ਚੰਡੀਗੜ੍ਹ ਸਮੇਤ ਸੂਬੇ ਦੇ ਵੱਖ-ਵੱਖ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX