ਤਾਜਾ ਖ਼ਬਰਾਂ


ਪਿਸਤੌਲ ਦੀ ਨੋਕ 'ਤੇ ਦਿਨ-ਦਿਹਾੜੇ ਵੈਸਟਰਨ ਯੂਨੀਅਨ ਤੋਂ ਨਗਦੀ ਦੀ ਲੁੱਟ
. . .  56 minutes ago
ਬੰਗਾ, 16 ਜੁਲਾਈ (ਜਸਬੀਰ ਸਿੰਘ ਨੂਰਪੁਰ) - ਬਾਹੜ-ਮਜ਼ਾਰਾ, ਕੁਲਥਮ ਰੋਡ 'ਤੇ ਸਰਕਾਰੀ ਡਿਸਪੈਂਸਰੀ ਪਿੰਡ ਕੁਲਥਮ ਦੇ ਨਜ਼ਦੀਕ ਵੈਸਟਰਨ ਯੂਨੀਅਨ ਤੋਂ ਦਿਨ-ਦਿਹਾੜੇ ਨਗਦੀ ਲੁੱਟ ਦਾ ਮਾਮਲਾ ਸਾਹਮਣੇ ਆਇਆ। ਇਸ ਸਬੰਧੀ ਜਾਣਕਾਰੀ ....
ਬੰਗਾ ਪੁਲਿਸ ਵੱਲੋਂ ਨਸ਼ੀਲੇ ਟੀਕਿਆਂ ਸਮੇਤ ਦੋ ਕਾਬੂ
. . .  about 1 hour ago
ਬੰਗਾ, 16 ਜੁਲਾਈ (ਜਸਬੀਰ ਸਿੰਘ ਨੂਰਪੁਰ)- ਬੰਗਾ ਸਿਟੀ ਪੁਲਿਸ ਨੇ ਪਿੰਡ ਹੱਪੋਵਾਲ ਵਿਖੇ ਲਗਾਏ ਨਾਕੇ ਦੌਰਾਨ ਇੱਕ ਨੌਜਵਾਨ ਨੂੰ 24 ਨਸ਼ੀਲੇ ਟੀਕਿਆਂ ਸਮੇਤ ਕਾਬੂ ਕੀਤਾ ਹੈ ਜਿਸ ਦੀ ਪਹਿਚਾਣ ਅੰਕੁਸ਼ ਵਾਸੀ ਪੱਦੀ ਮੱਟਵਾਲੀ ਵਜੋਂ ਹੋਈ ਹੈ। ਇਸੇ ਤਰ੍ਹਾਂ ਪਿੰਡ ਕਾਹਮਾ ...
ਅਣਖ ਖ਼ਾਤਰ ਪਿਤਾ ਵੱਲੋਂ ਪੁੱਤਰ ਨਾਲ ਮਿਲ ਕੇ ਧੀ ਦਾ ਕਤਲ
. . .  about 1 hour ago
ਸਮਾਣਾ, 16 ਜੁਲਾਈ (ਹਰਵਿੰਦਰ ਸਿੰਘ ਟੋਨੀ) - ਨੇੜਲੇ ਪਿੰਡ ਘਿਉਰਾ ਵਿਖੇ ਪਿਤਾ ਵੱਲੋਂ ਪੁੱਤਰ ਨਾਲ ਮਿਲ ਕੇ ਅਣਖ ਖ਼ਾਤਰ ਅਪਣੀ ਧੀ ਦਾ ਕਤਲ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਥਾਣਾ ਸਦਰ ਦੇ ਮੁੱਖ ਅਫ਼ਸਰ ਗੁਰਦੀਪ ਸਿੰਘ ਸੰਧੂ ਨੇ ਦੱਸਿਆ ਕਿ ਪਿੰਡ ....
ਮੁੰਬਈ : ਡੋਂਗਰੀ ਇਮਾਰਤ ਹਾਦਸੇ 'ਚ ਮਰਨ ਵਾਲਿਆਂ ਦੀ ਗਿਣਤੀ ਵੱਧ ਕੇ ਹੋਈ 7
. . .  about 1 hour ago
ਮੁੰਬਈ, 16 ਜੁਲਾਈ- ਮੁੰਬਈ ਦੇ ਡੋਂਗਰੀ ਇਲਾਕੇ 'ਚ ਇੱਕ ਚਾਰ ਮੰਜ਼ਿਲਾ ਇਮਾਰਤ ਦੇ ਢਹਿਣ ਤੋਂ ਬਾਅਦ ਮਲਬੇ 'ਚ ਦੱਬਣ ਕਾਰਨ 7 ਲੋਕਾਂ ਦੀ ਮੌਤ ਹੋ ਗਈ। ਇਸ ਸੰਬੰਧੀ ਜਾਣਕਾਰੀ ਦੇ ਅਨੁਸਾਰ ਐਨ.ਡੀ.ਆਰ.ਐਫ ਦੀਆਂ ਟੀਮਾਂ ਵੱਲੋਂ ਬਾਕੀ ਲੋਕਾਂ ਨੂੰ ਬਾਹਰ ਕੱਢਣ ਲਈ ....
ਘੱਗਰ ਦਰਿਆ 'ਚ ਪਾਣੀ ਦਾ ਪੱਧਰ ਵਧਣ ਕਾਰਨ ਕਿਸਾਨ ਹੋਏ ਚਿੰਤਤ
. . .  about 2 hours ago
ਬਰੇਟਾ, 16 ਜੁਲਾਈ (ਜੀਵਨ ਸ਼ਰਮਾ) - ਇਲਾਕੇ ਨੇੜਿਓ ਹਰਿਆਣੇ ਰਾਜ ਦੇ ਪਿੰਡ ਚਾਂਦਪੁਰਾ ਕੋਲ ਦੀ ਲੰਘਦੇ ਘੱਗਰ ਦਰਿਆ 'ਚ ਪਾਣੀ ਦਾ ਪੱਧਰ ਵਧ ਰਿਹਾ ਹੈ। ਭਾਵੇਂ ਕਿ ਪਿਛਲੇ ਕੁਝ ਦਿਨ ਪਹਿਲਾ ਇਸ ਦਰਿਆ 'ਚ ਫ਼ੈਕਟਰੀਆਂ ਦਾ ਕੈਮੀਕਲ ਵਾਲਾ ਦੂਸ਼ਿਤ ਪਾਣੀ ਚੱਲ ...
ਕੈਪਟਨ ਵੱਲੋਂ ਕੇਂਦਰੀ ਸਿਹਤ ਮੰਤਰੀ ਡਾ. ਹਰਸ਼ਵਰਧਨ ਨਾਲ ਮੁਲਾਕਾਤ
. . .  about 2 hours ago
ਅਜਨਾਲਾ, 16 ਜੁਲਾਈ (ਗੁਰਪ੍ਰੀਤ ਸਿੰਘ ਢਿੱਲੋਂ) - ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਸੂਬੇ ਦੇ ਮਸਲਿਆਂ ਸਬੰਧੀ ਕੇਂਦਰ ਦੇ ਮੰਤਰੀਆਂ ਨਾਲ ਮੁਲਾਕਾਤ ਕਰ ਰਹੇ ਹਨ। ਕੈਪਟਨ ਵੱਲੋਂ ਅੱਜ ਕੇਂਦਰੀ ਸਿਹਤ ਮੰਤਰੀ ਡਾ. ਹਰਸ਼ਵਰਧਨ ਨਾਲ ਮੁਲਾਕਾਤ ਕੀਤੀ ਤੇ ...
ਚੱਕ ਜਵਾਹਰੇਵਾਲਾ ਗੋਲੀ ਕਾਂਡ ਨੂੰ ਲੈ ਕੇ ਪੰਜਾਬ ਸਰਕਾਰ ਦੀ ਫੂਕੀ ਅਰਥੀ
. . .  about 3 hours ago
ਸ੍ਰੀ ਮੁਕਤਸਰ ਸਾਹਿਬ, 16 ਜੁਲਾਈ (ਰਣਜੀਤ ਸਿੰਘ ਢਿੱਲੋਂ)- ਚੱਕ ਜਵਾਹਰੇਵਾਲਾ ਗੋਲੀ ਕਾਂਡ ਦੇ ਸਾਰੇ ਦੋਸ਼ੀਆਂ ਦੀ ਗ੍ਰਿਫ਼ਤਾਰੀ ਨੂੰ ਲੈ ਕੇ ਐਕਸ਼ਨ ਕਮੇਟੀ ਵਲੋਂ ਸ਼ੁਰੂ ਕੀਤਾ ਧਰਨਾ ਤੀਜੇ ਦਿਨ 'ਚ ਦਾਖ਼ਲ ਹੋ ਗਿਆ ਅਤੇ ਚੌਥੇ ਦਿਨ ਵੀ ਲਾਸ਼ਾਂ ਦਾ ਅੰਤਿਮ ਸਸਕਾਰ ਨਹੀਂ ਕੀਤਾ ...
ਪਾਕਿਸਤਾਨ ਪੰਜਾਬ ਦੇ ਗਵਰਨਰ ਚੌਧਰੀ ਮੁਹੰਮਦ ਸਰਵਰ ਨੇ ਕਰਤਾਰਪੁਰ ਲਾਂਘੇ ਦਾ ਕੀਤਾ ਦੌਰਾ
. . .  about 3 hours ago
ਅੰਮ੍ਰਿਤਸਰ, 16 ਜੁਲਾਈ (ਸੁਰਿੰਦਰ ਕੋਛੜ)-ਪਾਕਿਸਤਾਨ ਦੇ ਜ਼ਿਲ੍ਹਾ ਨਾਰੋਵਾਲ ਵਿਖੇ ਕਰਤਾਰਪੁਰ ਲਾਂਘੇ ਦੀ ਚੱਲ ਰਹੀ ਉਸਾਰੀ ਦਾ ਅੱਜ ਦੁਪਹਿਰ ਲਹਿੰਦੇ ਪੰਜਾਬ ਦੇ ਗਵਰਨਰ ਚੌਧਰੀ ਮੁਹੰਮਦ ਸਰਵਰ ਨੇ ਜਾਇਜ਼ਾ ਲਿਆ। ਇਸ ਮੌਕੇ ਇਵੈਕੂਈ ਟਰੱਸਟ ਪ੍ਰਾਪਰਟੀ ਬੋਰਡ, ਐਫ. ਡਬਲਿਊ. ਓ. ..
ਪੰਜਾਬ 'ਚ ਸਕੂਲਾਂ ਦਾ ਬਦਲਿਆ ਸਮਾਂ
. . .  about 3 hours ago
ਅਜਨਾਲਾ, 16 ਜੁਲਾਈ (ਗੁਰਪ੍ਰੀਤ ਢਿੱਲੋਂ)- ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਸੂਬੇ ਦੇ ਸਰਕਾਰੀ, ਪ੍ਰਾਈਵੇਟ ਏਡਿਡ ਅਤੇ ਮਾਨਤਾ ਪ੍ਰਾਪਤ ਸਕੂਲਾਂ ਦੇ ਸਮੇਂ 'ਚ ਬਦਲਾਅ ਕੀਤਾ ਗਿਆ ਹੈ। ਇਸ ਬਦਲਾਅ ਦੇ ਤਹਿਤ 17 ਜੁਲਾਈ, ਦਿਨ ਬੁੱਧਵਾਰ ਤੋਂ ਸਮੂਹ ਪ੍ਰਾਇਮਰੀ/ਮਿਡਲ/ਹਾਈ/...
ਬਿਜਲੀ ਦਫ਼ਤਰ 'ਚ ਵੜਿਆ ਮੀਂਹ ਦਾ ਪਾਣੀ, ਕੰਪਿਊਟਰ ਤੇ ਰਿਕਾਰਡ ਦਾ ਹੋਇਆ ਨੁਕਸਾਨ
. . .  about 3 hours ago
ਜੈਤੋ, 16 ਜੁਲਾਈ (ਗੁਰਚਰਨ ਸਿੰਘ ਗਾਬੜੀਆ, ਨਿੱਜੀ ਪੱਤਰ ਪ੍ਰੇਰਕ)- ਕੱਲ੍ਹ ਤੋਂ ਪੈ ਰਹੇ ਮੀਂਹ ਨਾਲ ਸਥਾਨਕ ਬਿਜਲੀ ਦਫ਼ਤਰ ਜੋ ਕਿ ਮੇਨ ਸੜਕ ਨਾਲੋਂ ਕਰੀਬ 6 ਫੁੱਟ ਨੀਵਾਂ ਹੈ 'ਚ ਮੀਂਹ ਦਾ ਪਾਣੀ ਵੜਨ ਨਾਲ ਦਫ਼ਤਰੀ ਕੰਪਿਊਟਰ ਤੇ ਰਿਕਾਰਡ ਦਾ ਨੁਕਸਾਨ ਵੱਡੇ ਪੱਧਰ ...
ਨਸ਼ਾ ਤਸਕਰ ਨੂੰ ਅਦਾਲਤ ਨੇ ਸੁਣਾਈ 10 ਸਾਲ ਦੀ ਕੈਦ
. . .  about 4 hours ago
ਸੰਗਰੂਰ, 16 ਜੁਲਾਈ (ਧੀਰਜ ਪਸ਼ੋਰੀਆ)- ਵਧੀਕ ਸੈਸ਼ਨ ਜੱਜ ਸਮਰਿਤੀ ਧੀਰ ਦੀ ਅਦਾਲਤ ਨੇ ਪੋਸਤ ਡੋਡਿਆਂ ਦੀ ਤਸਕਰੀ ਕਰਨ ਦੇ ਦੋਸ਼ਾਂ 'ਚ ਇੱਕ ਵਿਅਕਤੀ ਨੂੰ 10 ਸਾਲ ਦੀ ਕੈਦ ਅਤੇ ਇੱਕ ਲੱਖ ਰੁਪਏ ਜ਼ੁਰਮਾਨੇ ਦੀ ਸਜ਼ਾ ਸੁਣਾਈ ਹੈ। ਪੁਲਿਸ ਥਾਣਾ ਸਦਰ ਧੂਰੀ ਵਿਖੇ...
ਵਿਜੀਲੈਂਸ ਟੀਮ ਵੱਲੋਂ ਮਾਲ ਵਿਭਾਗ ਦਾ ਪਟਵਾਰੀ ਚਾਰ ਹਜ਼ਾਰ ਰੁਪਏ ਰਿਸ਼ਵਤ ਲੈਂਦਾ ਰੰਗੇ ਹੱਥੀਂ ਕਾਬੂ
. . .  about 4 hours ago
ਜ਼ੀਰਾ, 16 ਜੁਲਾਈ- ਪੰਜਾਬ ਸਰਕਾਰ ਵੱਲੋਂ ਭ੍ਰਿਸ਼ਟਾਚਾਰ ਵਿਰੁੱਧ ਚਲਾਈ ਗਈ ਮੁਹਿੰਮ ਤਹਿਤ ਵਿਜੀਲੈਂਸ ਟੀਮ ਫ਼ਿਰੋਜ਼ਪੁਰ ਨੇ ਤਹਿਸੀਲ ਜ਼ੀਰਾ ਦੇ ਮਾਲ ਹਲਕਾ ਠੱਠਾ ਕਿਸ਼ਨ ਸਿੰਘ 'ਚ ਤਾਇਨਾਤ ਪਟਵਾਰੀ ਰਾਜਿੰਦਰ ਸਿੰਘ ਉਰਫ਼ ਰਾਜੂ ਨੂੰ ਇੱਕ ਕਿਸਾਨ ਪਾਸੋਂ 4 ਹਜ਼ਾਰ ...
ਨਕਲੀ ਬੀਜ ਅਤੇ ਕੀੜੇਮਾਰ ਦਵਾਈਆਂ ਵੇਚਣ ਵਾਲਿਆਂ ਖ਼ਿਲਾਫ਼ ਸਖ਼ਤ ਹੋਈ ਸਰਕਾਰ
. . .  about 4 hours ago
ਚੰਡੀਗੜ੍ਹ, 16 ਜੁਲਾਈ- ਕਿਸਾਨਾਂ ਨੂੰ ਨਕਲੀ ਬੀਜ ਅਤੇ ਕੀੜੇਮਾਰ ਦਵਾਈਆਂ ਵੇਚਣ ਵਾਲਿਆਂ ਨਾਲ ਸਖ਼ਤੀ ਨਾਲ ਨਜਿੱਠਣ ਲਈ ਪੰਜਾਬ ਸਰਕਾਰ ਨੇ ਇੱਕ ਮੋਬਾਇਲ ਹੈਲਪ ਲਾਈਨ ਨੰਬਰ 8437312288 ਅਤੇ ਈ-ਮੇਲ...
ਕੈਪਟਨ ਵੱਲੋਂ ਪੰਜਾਬ ਦੇ ਸੰਸਦ ਮੈਂਬਰਾਂ ਨਾਲ ਮੁਲਾਕਾਤ
. . .  about 4 hours ago
ਨਵੀਂ ਦਿੱਲੀ, 16 ਜੁਲਾਈ - ਸੂਬੇ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਪੰਜਾਬ ਦੇ ਸੰਸਦ ਮੈਂਬਰਾਂ ਨਾਲ ਮੁਲਾਕਾਤ ਕੀਤੀ। ਇਸ ਮੌਕੇ ਮੁੱਖ ਮੰਤਰੀ ਨੇ ਜਾਣਕਾਰੀ ਦਿੰਦਿਆਂ ਕਿਹਾ ਕਿ ਸੰਸਦ ਮੈਂਬਰਾਂ ਨੂੰ ਮਿਲ ਕੇ ਉਨ੍ਹਾਂ ਨੂੰ ਬਹੁਤ ਖ਼ੁਸ਼ੀ ਹੋਈ। ਉਨ੍ਹਾਂ ਕਿਹਾ ਕਿ ਸੰਸਦ ....
ਨਸ਼ੀਲੀਆਂ ਗੋਲੀਆਂ ਸਮੇਤ ਇੱਕ ਵਿਅਕਤੀ ਨੂੰ ਕੀਤਾ ਗਿਆ ਕਾਬੂ
. . .  about 4 hours ago
ਨਾਭਾ, 16 ਜੁਲਾਈ (ਕਰਮਜੀਤ ਸਿੰਘ)- ਥਾਣਾ ਕੋਤਵਾਲੀ ਦੇ ਸਹਾਇਕ ਥਾਣੇਦਾਰ ਸੁਰੇਸ਼ ਕੁਮਾਰ ਵੱਲੋਂ ਇੱਕ ਵਿਅਕਤੀ ਨੂੰ 480 ਨਸ਼ੀਲੀਆਂ ਗੋਲੀਆਂ ਸਮੇਤ ਗ੍ਰਿਫ਼ਤਾਰ ਕੀਤਾ ਗਿਆ ਹੈ। ਗ੍ਰਿਫ਼ਤਾਰ ਕੀਤੇ ਵਿਅਕਤੀ ਦੀ ਪਹਿਚਾਣ ਮਲਕਿੰਦਰ ਸਿੰਘ ਵਾਸੀ ਰਾਮਦਾਸੀਆਂ ....
ਪੰਜਾਬ ਨੂੰ ਤਬਾਹੀ ਦੇ ਕੰਡੇ 'ਤੇ ਲਿਆਏ ਅਕਾਲੀ ਅਤੇ ਕਾਂਗਰਸੀਏ -ਬੈਂਸ
. . .  about 5 hours ago
ਕਰਨਾਟਕ ਦੇ ਬਾਗ਼ੀ ਵਿਧਾਇਕਾਂ ਦੀ ਅਰਜ਼ੀ 'ਤੇ ਸੁਪਰੀਮ ਕੋਰਟ ਵਲੋਂ ਕੱਲ੍ਹ ਸੁਣਾਇਆ ਜਾਵੇਗਾ ਫ਼ੈਸਲਾ
. . .  about 5 hours ago
ਭੇਦਭਰੇ ਹਾਲਾਤ 'ਚ ਮਿਲੀ ਔਰਤ ਅਤੇ ਮਾਸੂਮ ਬੱਚੀ ਦੀ ਲਾਸ਼
. . .  about 5 hours ago
ਤਪਾ ਖੇਤਰ 'ਚ ਤੇਜ਼ ਮੀਂਹ ਕਾਰਨ ਪਾਣੀ 'ਚ ਡੁੱਬੀ ਸੈਂਕੜੇ ਏਕੜ ਝੋਨੇ ਦੀ ਫ਼ਸਲ
. . .  about 5 hours ago
22 ਜੁਲਾਈ ਨੂੰ ਮੁੱਖ ਮੰਤਰੀ ਦੀ ਕੋਠੀ ਅੱਗੇ ਦਿੱਤਾ ਜਾਵੇਗਾ ਧਰਨਾ
. . .  about 5 hours ago
ਹੋਰ ਖ਼ਬਰਾਂ..
ਜਲੰਧਰ : ਮੰਗਲਵਾਰ 2 ਅੱਸੂ ਸੰਮਤ 550

ਲੁਧਿਆਣਾ

ਤਹਿਬਾਜ਼ਾਰੀ ਸ਼ਾਖਾ ਦੀ ਮਿਲੀਭੁਗਤ ਨਾਲ ਸੜਕਾਂ 'ਤੇ ਸਾਮਾਨ ਰੱਖ ਰਹੇ ਹਨ ਦੁਕਾਨਦਾਰ

ਲੁਧਿਆਣਾ, 17 ਸਤੰਬਰ (ਅਮਰੀਕ ਸਿੰਘ ਬੱਤਰਾ)-ਨਗਰ ਨਿਗਮ ਪ੍ਰਸ਼ਾਸਨ ਵਲੋਂ ਰੇਹੜੀ ਫੜੀ ਵਾਲਿਆਂ ਤੋਂ ਕੰਪੋਜੀਸ਼ਨ ਫੀਸ ਵਸੂਲਣ ਦਾ ਕੰਮ ਸ਼ੁਰੂ ਕਰਨ ਦੌਰਾਨ ਐਲਾਨ ਕੀਤਾ ਗਿਆ ਸੀ ਕਿ ਆਵਾਜਾਈ 'ਚ ਰੁਕਾਵਟ ਪਾਉਣ ਵਾਲਿਆਂ ਨੂੰ ਬਖਸ਼ਿਆ ਨਹੀਂ ਜਾਵੇਗਾ ਪਰ ਤਹਿਬਾਜ਼ਾਰੀ ...

ਪੂਰੀ ਖ਼ਬਰ »

ਨਾਬਾਲਗ ਲੜਕੀ ਨਾਲ ਜਬਰ ਜਨਾਹ ਕਰਨ ਵਾਲੇ ਨੌਜਵਾਨ ਿਖ਼ਲਾਫ਼ ਕੇਸ ਦਰਜ

ਲੁਧਿਆਣਾ, 17 ਸਤੰਬਰ (ਆਹੂਜਾ)-ਸਥਾਨਕ ਸਲੇਮਟਾਬਰੀ ਦੇ ਇਲਾਕੇ ਅਮਿ੍ਤ ਕਾਲੋਨੀ 'ਚ ਨਾਬਾਲਗ ਲੜਕੀ ਨਾਲ ਜਬਰ ਜਨਾਹ ਕਰਨ ਵਾਲੇ ਇਕ ਨੌਜਵਾਨ ਿਖ਼ਲਾਫ਼ ਸੰਗੀਨ ਧਾਰਾਵਾਂ ਤਹਿਤ ਕੇਸ ਦਰਜ ਕੀਤਾ ਹੈ | ਪੁਲਿਸ ਵਲੋਂ ਇਸ ਸਬੰਧੀ ਪ੍ਰਭਾਵਿਤ ਲੜਕੀ ਦੀ ਮਾਂ ਦੁਖਨੀ ਦੇਵੀ ਦੀ ...

ਪੂਰੀ ਖ਼ਬਰ »

ਪੰਚਾਇਤ ਸੰਮਤੀ ਤੇ ਜ਼ਿਲ੍ਹਾ ਪ੍ਰੀਸ਼ਦ ਚੋਣਾਂ ਦੇ ਮੱਦੇਨਜ਼ਰ 19 ਨੂੰ ਛੁੱਟੀ ਰਹੇਗੀ

ਲੁਧਿਆਣਾ, 17 ਸਤੰਬਰ (ਪੁਨੀਤ ਬਾਵਾ)-ਡਿਪਟੀ ਕਮਿਸ਼ਨਰ ਕਮ ਜ਼ਿਲ੍ਹਾ ਚੋਣ ਅਧਿਕਾਰੀ ਪ੍ਰਦੀਪ ਕੁਮਾਰ ਅਗਰਵਾਲ ਨੇ ਕਿਹਾ ਕਿ 19 ਸਤੰਬਰ ਨੂੰ ਹੋਣ ਵਾਲੀਆਂ ਪੰਚਾਇਤ ਸੰਮਤੀ ਤੇ ਜ਼ਿਲ੍ਹਾ ਪ੍ਰੀਸ਼ਦ ਚੋਣਾਂ ਦੇ ਮੱਦੇਨਜ਼ਰ ਜ਼ਿਲ੍ਹਾ ਲੁਧਿਆਣਾ ਦੇ ਸਾਰੇ ਸਰਕਾਰੀ ਦਫ਼ਤਰ, ...

ਪੂਰੀ ਖ਼ਬਰ »

ਭਰਤੀ ਦਾ ਝਾਂਸਾ ਦੇ ਕੇ ਲੱਖਾਂ ਦੀ ਠੱਗੀ ਕਰਨ ਵਾਲੇ ਪਤੀ-ਪਤਨੀ ਸਮੇਤ 4 ਿਖ਼ਲਾਫ਼ ਕੇਸ ਦਰਜ

ਲੁਧਿਆਣਾ, 17 ਸਤੰਬਰ (ਪਰਮਿੰਦਰ ਸਿੰਘ ਆਹੂਜਾ)-ਪੰਜਾਬ ਪੁਲਿਸ 'ਚ ਭਰਤੀ ਕਰਵਾਉਣ ਦਾ ਝਾਂਸਾ ਦੇ ਕੇ ਨੌਜਵਾਨ ਨਾਲ ਲੱਖਾਂ ਦੀ ਠੱਗੀ ਕਰਨ ਵਾਲੇ ਪਤੀ-ਪਤਨੀ ਸਮੇਤ 4 ਵਿਅਕਤੀਆਂ ਿਖ਼ਲਾਫ਼ ਕੇਸ ਦਰਜ ਕੀਤਾ ਹੈ | ਪੁਲਿਸ ਵਲੋਂ ਇਹ ਕਾਰਵਾਈ ਹੁਸ਼ਿਆਰਪੁਰ ਦੇ ਰਹਿਣ ਵਾਲੇ ...

ਪੂਰੀ ਖ਼ਬਰ »

ਆਸ਼ਾ ਵਰਕਰਾਂ ਵਲੋਂ ਮੰਗਾਂ ਨੂੰ ਲੈ ਕੇ ਪੰਜਾਬ 'ਚ ਰੋਸ ਧਰਨੇ 28 ਨੂੰ

ਲੁਧਿਆਣਾ, 17 ਸਤੰਬਰ (ਸਲੇਮਪੁਰੀ)-ਲੁਧਿਆਣਾ ਆਲ ਇੰਡੀਆ ਆਸ਼ਾ ਵਰਕਰ ਯੂਨੀਅਨ ਦੀ ਸੂਬਾਈ ਕਾਰਜਕਾਰੀ ਪ੍ਰਧਾਨ ਸ੍ਰੀਮਤੀ ਬਲਬੀਰ ਕੌਰ ਗਿੱਲ ਨੇ ਜਾਣਕਾਰੀ ਦਿੰਦਿਆ ਦੱਸਿਆ ਕਿ ਮੰਗਾਂ ਨੂੰ ਲੈ ਕੇ ਆਸ਼ਾ ਵਰਕਰਾਂ ਵਲੋਂ ਪੰਜਾਬ 'ਚ ਮੰਗਾਂ ਨੂੰ ਲੈ ਕੇ 28 ਸਤੰਬਰ ਨੂੰ ਰੋਸ ...

ਪੂਰੀ ਖ਼ਬਰ »

ਨੌਜਵਾਨ ਲੜਕੀ ਨਾਲ ਜਬਰ ਜਨਾਹ ਕਰਨ ਉਪਰੰਤ ਕਤਲ ਕਰਨ ਦੇ ਮਾਮਲੇ 'ਚ ਤਿੰਨ ਨੂੰ ਉਮਰ ਕੈਦ

ਲੁਧਿਆਣਾ, 17 ਸਤੰਬਰ (ਪਰਮਿੰਦਰ ਸਿੰਘ ਆਹੂਜਾ)-ਸਥਾਨਕ ਅਦਾਲਤ ਨੇ ਨੌਜਵਾਨ ਲੜਕੀ ਨਾਲ ਜਬਰ ਜਨਾਹ ਕਰਨ ਉਪਰੰਤ ਉਸ ਦਾ ਕਤਲ ਕਰਨ ਦੇ ਮਾਮਲੇ 'ਚ ਤਿੰਨ ਨੌਜਵਾਨਾਂ ਨੂੰ ਉਮਰ ਕੈਦ ਦੀ ਸਜ਼ਾ ਸੁਣਾਈ ਹੈ | ਜਾਣਕਾਰੀ ਅਨੁਸਾਰ ਜੱਜ ਕੁਲਦੀਪ ਕੁਮਾਰ ਕਰੀਰ ਨੇ ਇਨ੍ਹਾਂ ...

ਪੂਰੀ ਖ਼ਬਰ »

ਵਿਜੀਲੈਂਸ ਵਲੋਂ ਰਿਸ਼ਵਤ ਲੈਂਦਾ ਸਹਾਇਕ ਸਬ ਇੰਸਪੈਕਟਰ ਗਿ੍ਫ਼ਤਾਰ

ਲੁਧਿਆਣਾ, 17 ਸਤੰਬਰ (ਪਰਮਿੰਦਰ ਸਿੰਘ ਆਹੂਜਾ)-ਵਿਜੀਲੈਂਸ ਬਿਊਰੋ ਨੇ ਅੱਜ ਬਾਅਦ ਦੁਪਹਿਰ ਚੌਕੀ ਜਗਤਪੁਰੀ 'ਚ ਤਾਇਨਾਤ ਇਕ ਸਹਾਇਕ ਸਬ ਇੰਸਪੈਕਟਰ ਨੂੰ 3 ਹਜ਼ਾਰ ਰੁਪਏ ਰਿਸ਼ਵਤ ਲੈਂਦੇ ਗਿ੍ਫ਼ਤਾਰ ਕੀਤਾ ਹੈ | ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ ਐਸ. ਐਸ. ਪੀ. ...

ਪੂਰੀ ਖ਼ਬਰ »

ਮੰਗਾਂ ਨੂੰ ਲੈ ਕੇ ਆਸ਼ਾ ਵਰਕਰਾਂ ਵਲੋਂ ਰੋਸ ਧਰਨਾ

ਲੁਧਿਆਣਾ, 17 ਸਤੰਬਰ (ਸਲੇਮਪੁਰੀ)-ਪੰਜਾਬ ਸਰਕਾਰ ਦੇ ਸਿਹਤ ਵਿਭਾਗ 'ਚ ਕੌਮੀ ਸਿਹਤ ਮਿਸ਼ਨ ਤਹਿਤ ਸੇਵਾਵਾਂ ਨਿਭਾ ਰਹੀਆਂ ਆਸ਼ਾ ਵਰਕਰਾਂ ਵਲੋਂ ਮੰਗਾਂ ਨੂੰ ਲੈ ਕੇ ਡਿਪਟੀ ਕਮਿਸ਼ਨਰ ਲੁਧਿਆਣਾ ਦੇ ਦਫ਼ਤਰ ਸਾਹਮਣੇ ਰੋਸ ਧਰਨਾ ਮਾਰਿਆ ਗਿਆ | ਆਲ ਇੰਡੀਆ ਆਸ਼ਾ ਵਰਕਰ ...

ਪੂਰੀ ਖ਼ਬਰ »

ਸਪਲੈਂਡਰ ਮੋਟਰਸਾਈਕਲ ਚੋਰੀ

ਫੁੱਲਾਂਵਾਲ, 17 ਸਤੰਬਰ (ਮਨਜੀਤ ਸਿੰਘ ਦੁੱਗਰੀ)-ਸਥਾਨਕ ਪੰਡਿਤ ਕਾਲੋਨੀ ਸ਼ਹੀਦ ਭਗਤ ਸਿੰਘ ਨਗਰ ਧਾਂਦਰਾ ਰੋਡ ਤੋਂ ਚੋਰ ਅਨਿਲ ਕੁਮਾਰ ਪੁੱਤਰ ਰੌਸ਼ਨ ਲਾਲ ਦਾ ਸਪਲੈਂਡਰ ਮੋਟਰਸਾਈਕਲ ਨੰ. ਪੀ. ਬੀ. 10 ਈ ਪੀ 2588 ਮਾਰਕਾ ਹੀਰੋ ਹਾਂਡਾ ਉਸ ਦੇ ਘਰ ਦੇ ਬਾਹਰੋਂ ਰਾਹੁਲ ਕੁਮਾਰ ਤੇ ...

ਪੂਰੀ ਖ਼ਬਰ »

ਬੱਸ ਤੋਂ ਡਿੱਗਣ ਕਾਰਨ ਔਰਤ ਦੀ ਮੌਤ

ਲੁਧਿਆਣਾ, 17 ਸਤੰਬਰ (ਆਹੂਜਾ)-ਸਥਾਨਕ ਪਾਸਪੋਰਟ ਦਫ਼ਤਰ ਨੇੜੇ ਬੱਸ ਤੋਂ ਡਿੱਗਣ ਕਾਰਨ ਇਕ ਔਰਤ ਦੀ ਮੌਤ ਹੋ ਗਈ ਹੈ | ਮਿ੍ਤਕ ਦੀ ਸ਼ਨਾਖਤ ਸਰੋਜ ਛਾਬੜਾ ਵਜੋਂ ਕੀਤੀ ਗਈ ਹੈ | ਉਹ ਬਸੰਤ ਨਗਰ ਦੀ ਰਹਿਣ ਵਾਲੀ ਸੀ | ਅੱਜ ਦੁਪਹਿਰ ਉਹ ਪਾਸਪੋਰਟ ਦਫ਼ਤਰ ਨੇੜੇ ਬੱਸ ਤੋਂ ਹੇਠਾਂ ...

ਪੂਰੀ ਖ਼ਬਰ »

ਫੈਕਟਰੀ ਵਰਕਰ ਦੀ ਮੌਤ

ਲੁਧਿਆਣਾ, 17 ਸਤੰਬਰ (ਆਹੂਜਾ)-ਸਥਾਨਕ ਫੋਕਲ ਪੁਆਇੰਟ 'ਚ ਫੈਕਟਰੀ ਵਿਚ ਕੰਮ ਕਰ ਰਹੇ ਇਕ ਵਰਕਰ ਦੀ ਮੌਤ ਹੋ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ | ਮਿ੍ਤਕ ਦੀ ਸ਼ਨਾਖਤ ਆਸਥਾ ਚੌਧਰੀ (38) ਵਾਸੀ ਦੁਰਗਾ ਕਾਲੋਨੀ ਵਜੋਂ ਕੀਤੀ ਗਈ ਹੈ | ਆਸਥਾ ਚੌਧਰੀ ਬੀਤੇ ਦਿਨ ਫੈਕਟਰੀ 'ਚ ਕੰਮ ਕਰ ...

ਪੂਰੀ ਖ਼ਬਰ »

ਬੀਬਾ ਸੰਦੀਪ ਕੌਰ ਦੀ ਚੋਣ ਮੁਹਿੰਮ ਸਿਖ਼ਰਾਂ 'ਤੇ

ਫੁੱਲਾਂਵਾਲ, 17 ਸਤੰਬਰ (ਮਨਜੀਤ ਸਿੰਘ ਦੁੱਗਰੀ)-ਜ਼ਿਲ੍ਹਾ ਪੀਸ਼ਦ ਜ਼ੋਨ ਧਾਂਦਰਾ ਤੋਂ ਕਾਂਗਰਸੀ ਉਮੀਦਵਾਰ ਬਲਦੇਵ ਸਿੰਘ ਦਾਦ ਤੇ ਬਲਾਕ ਸੰਮਤੀ ਜ਼ੋਨ ਧਾਂਦਰਾ ਤੋਂ ਚੋਣ ਲੜ ਰਹੀ ਉਮੀਦਵਾਰ ਬੀਬਾ ਸੰਦੀਪ ਕੌਰ ਦੀ ਚੋਣ ਮੁਹਿੰਮ ਪ੍ਰਚਾਰ ਦੇ ਅੰਤਲੇ ਦਿਨ ਸਿਖ਼ਰਾ 'ਤੇ ਰਹੀ | ਵੋਟਰਾਂ ਵਲੋਂ ਉਨ੍ਹਾਂ ਨੂੰ ਵੱਧ ਤੋਂ ਵੱਧ ਵੋਟਾਂ ਪਾ ਕੇ ਵੱਡੀ ਲੀਡ 'ਤੇ ਜਿੱਤ ਦਾ ਭਰੋਸਾ ਦਿੱਤਾ ਗਿਆ | ਇਸ ਮੌਕੇ ਹਰਦੀਪ ਸਿੰਘ ਬਿੱਟਾ, ਗੁਰਜੀਤ ਸਿੰਘ ਆੜਤੀਆ, ਬਲਦੇਵ ਸਿੰਘ, ਤਰਲੋਕ ਸਿੰਘ, ਨਿਰਮਲ ਸਿੰਘ ਜੀ. ਕੇ., ਜਗਜੀਤ ਸਿੰਘ, ਹਰਵਿੰਦਰ ਸਿੰਘ, ਬਿਕਰਮ ਸਿੰਘ, ਜਗਤਾਰ ਸਿੰਘ ਤੇ ਨਿਰਮਲ ਸਿੰਘ ਨੇ ਵੋਟਰਾਂ ਨਾਲ ਰਾਬਤਾ ਕਾਇਮ ਕੀਤਾ |


ਖ਼ਬਰ ਸ਼ੇਅਰ ਕਰੋ

ਬਿੱਟੂ ਨੇ ਬਲਦੇਵ ਸਿੰਘ ਦਾਦ ਤੇ ਬੀਬਾ ਸੰਦੀਪ ਕੌਰ ਦੀ ਚੋਣ ਮੁਹਿੰਮ ਭਖਾਈ

ਫੁੱਲਾਂਵਾਲ, 17 ਸਤੰਬਰ (ਮਨਜੀਤ ਸਿੰਘ ਦੁੱਗਰੀ)-ਪਿੰਡ ਧਾਂਦਰਾ ਵਿਖੇ ਰੱਖੀ ਮੀਟਿੰਗ 'ਚ ਸ਼ਿਰਕਤ ਕਰਦਿਆਂ ਮੈਂਬਰ ਪਾਰਲੀਮੈਂਟ ਰਵਨੀਤ ਸਿੰਘ ਬਿੱਟੂ ਨੇ ਅਕਾਲੀਆਂ ਤੇ ਭਾਜਪਾਈਆਂ 'ਤੇ ਤਾਬੜ ਤੋੜ ਹਮਲੇ ਕਰਦਿਆ ਜ਼ਿਲ੍ਹਾ ਪ੍ਰੀਸ਼ਦ ਜ਼ੋਨ ਧਾਂਦਰਾ ਤੋਂ ਚੋਣ ਲੜ ਰਹੇ ...

ਪੂਰੀ ਖ਼ਬਰ »

ਮਨਜੀਤ ਕੌਰ ਤੇ ਰਣਜੀਤ ਕੌਰ ਦੇ ਹੱਕ ਘਰ-ਘਰ ਪ੍ਰਚਾਰ

ਫੁੱਲਾਂਵਾਲ, 17 ਸਤੰਬਰ (ਮਨਜੀਤ ਸਿੰਘ ਦੁੱਗਰੀ)-ਜ਼ਿਲ੍ਹਾ ਪੀਸ਼ਦ ਜ਼ੋਨ ਗਿੱਲ ਤੋਂ ਅਕਲੀ-ਭਾਜਪਾ ਦੀ ਸਾਂਝੀ ਉਮੀਦਵਾਰ ਬੀਬੀ ਮਨਜੀਤ ਕੌਰ ਤੇ ਬਲਾਕ ਸੰਮਤੀ ਜ਼ੋਨ ਸ਼ਹੀਦ ਭਗਤ ਸਿੰਘ ਨਗਰ ਤੋਂ ਬੀਬੀ ਰਣਜੀਤ ਕੌਰ ਦੇ ਹੱਕ 'ਚ ਅੱਜ ਉਨ੍ਹਾਂ ਦੇ ਸਪੋਟਰਾਂ ਵਲੋਂ ਘਰ-ਘਰ ਜਾ ...

ਪੂਰੀ ਖ਼ਬਰ »

ਪੰਚਾਇਤ ਸੰਮਤੀ ਤੇ ਜ਼ਿਲ੍ਹਾ ਪ੍ਰੀਸ਼ਦ ਚੋਣਾਂ ਲਈ 3 ਸੀਨੀਅਰ ਅਧਿਕਾਰੀ ਚੋਣ ਨਿਗਰਾਨ ਨਿਯੁਕਤ

ਲੁਧਿਆਣਾ, 17 ਸਤੰਬਰ (ਪੁਨੀਤ ਬਾਵਾ)-ਵਧੀਕ ਜ਼ਿਲ੍ਹਾ ਚੋਣ ਅਫ਼ਸਰ ਕਮ ਵਧੀਕ ਡਿਪਟੀ ਕਮਿਸ਼ਨਰ (ਵ) ਡਾ: ਸ਼ੇਨਾ ਅਗਰਵਾਲ ਨੇ ਦੱਸਿਆ ਕਿ 19 ਸਤੰਬਰ ਨੂੰ ਹੋਣ ਵਾਲੀਆਂ ਪੰਚਾਇਤ ਸੰਮਤੀ ਤੇ ਜ਼ਿਲ੍ਹਾ ਪ੍ਰੀਸ਼ਦ ਚੋਣਾਂ ਅਮਨ ਸ਼ਾਂਤੀ ਦੇ ਨਿਰਪੱਖਤਾ ਨਾਲ ਨੇਪਰੇ ਚਾੜ੍ਹਨ ਦੇ ...

ਪੂਰੀ ਖ਼ਬਰ »

ਕਾਂਗਰਸੀ ਉਮੀਦਵਾਰ ਬਲਵੀਰ ਸਿੰਘ ਬਾੜੇਵਾਲ ਤੇ ਕਰਮਦੀਪ ਕੌਰ ਧਾਲੀਵਾਲ ਵਲੋਂ ਤੂਫ਼ਾਨੀ ਦੌਰੇ

ਹੰਬੜਾਂ, 17 ਸਤੰਬਰ (ਜਗਦੀਸ਼ ਸਿੰਘ ਗਿੱਲ)-ਕਾਂਗਰਸ ਪਾਰਟੀ ਦੇ ਉਮੀਦਵਾਰ ਬਲਵੀਰ ਸਿੰਘ ਬਾੜੇਵਾਲ ਤੇ ਬਲਾਕ ਸੰਮਤੀ ਉਮੀਦਵਾਰਾਂ ਦੇ ਚਿਹਰੇ ਖਿੜੇ ਦਿਖਾਈ ਦਿੱਤੇ ਜਦੋਂ ਉਨ੍ਹਾਂ ਵਲੋਂ ਪਿੰਡਾਂ 'ਚ ਕੀਤੇ ਤੂਫ਼ਾਨੀ ਦੌਰੇ ਦੌਰਾਨ ਲੋਕਾਂ ਦਾ ਵੱਡਾ ਸਮਰਥਨ ਮਿਲਿਆ ਅਤੇ ...

ਪੂਰੀ ਖ਼ਬਰ »

ਐਮ. ਪੀ. ਬਿੱਟੂ ਤੇ ਵਿਧਾਇਕ ਵੈਦ ਵਲੋਂ ਗੁਰਜੰਟ ਆਲਮਗੀਰ ਤੇ ਬੀਬੀ ਗਿੱਲ ਲਈ ਚੋਣ ਪ੍ਰਚਾਰ

ਆਲਮਗੀਰ, 17 ਸਤੰਬਰ (ਜਰਨੈਲ ਸਿੰਘ ਪੱਟੀ)-ਲੋਕ ਸਭਾ ਹਲਕਾ ਲੁਧਿਆਣਾ ਤੋਂ ਮੈਂਬਰ ਪਾਰਲੀਮੈਂਟ ਰਵਨੀਤ ਸਿੰਘ ਬਿੱਟੂ ਨੇ ਕਿਹਾ ਕਿ ਸੂਬਾ ਸਰਕਾਰ ਕੋਲ ਪੈਸੇ ਦੀ ਕੋਈ ਕਮੀ ਨਹੀਂ ਹੈ | ਤੁਸੀਂ ਜ਼ਿਲ੍ਹਾ ਪ੍ਰੀਸ਼ਦ ਤੇ ਸੰਮਤੀ ਚੋਣਾਂ ਦੌਰਾਨ ਕਾਂਗਰਸੀ ਉਮੀਦਵਾਰਾਂ ਨੂੰ ...

ਪੂਰੀ ਖ਼ਬਰ »

ਚੋਣ ਪ੍ਰਚਾਰ ਦੇ ਆਖਰੀ ਪੜਾਅ ਦੌਰਾਨ ਬਿੱਟੂ, ਵੈਦ ਤੇ ਕੜਵਲ ਨੇ ਬੀਬੀ ਕਾਹਲੋਂ ਲਈ ਮੰਗੀਆਂ ਵੋਟਾਂ

ਆਲਮਗੀਰ, 17 ਸਤੰਬਰ (ਜਰਨੈਲ ਸਿੰਘ ਪੱਟੀ)-ਬਲਾਕ ਸੰਮਤੀ ਤੇ ਜ਼ਿਲ੍ਹਾ ਪ੍ਰੀਸ਼ਦ ਚੋਣਾਂ ਦੇ ਆਖਰੀ ਪੜਾਅ ਦੌਰਾਨ ਹਲਕਾ ਗਿੱਲ ਦੇ ਅਧੀਨ ਜਿਲ੍ਹਾ ਪ੍ਰੀਸ਼ਦ ਜ਼ੋਨ ਗਿੱਲ ਤੋਂ ਕਾਂਗਰਸੀ ਉਮੀਦਵਾਰ ਬੀਬੀ ਭੁਪਿੰਦਰ ਕੌਰ ਕਾਹਲੋਂ ਦੇ ਹੱਕ 'ਚ ਲੁਧਿਆਣਾ ਕਾਂਗਰਸ ਨੇ ਤਾਕਤ ...

ਪੂਰੀ ਖ਼ਬਰ »

ਰੋਕਾਂ ਦੇ ਬਾਵਜੂਦ ਫਰੀਦਕੋਟ ਦੀ ਧਰਤੀ 'ਤੇ ਇਤਿਹਾਸਕ ਰੈਲੀ ਹੋਈ-ਗਰੇਵਾਲ

ਲੁਧਿਆਣਾ, 17 ਸਤੰਬਰ (ਪੁਨੀਤ ਬਾਵਾ)-ਸ਼ੋ੍ਰਮਣੀ ਅਕਾਲੀ ਦਲ ਦੇ ਕੌਮੀ ਸੀਨੀਅਰ ਮੀਤ ਪ੍ਰਧਾਨ ਤੇ ਬੁਲਾਰੇ ਮਹੇਸ਼ਇੰਦਰ ਸਿੰਘ ਗਰੇਵਾਲ ਨੇ ਕਿਹਾ ਕਿ ਕਾਂਗਰਸ ਤੇ ਸੂਬਾ ਸਰਕਾਰ ਦੀਆਂ ਲੱਖ ਰੋਕਾਂ ਦੇ ਬਾਵਜੂਦ ਅਕਾਲੀ ਦਲ ਨੇ ਫਰੀਦਕੋਟ ਦੀ ਧਰਤੀ 'ਤੇ ਇਤਿਹਾਸਕ ਰੈਲੀ ...

ਪੂਰੀ ਖ਼ਬਰ »

ਡੀ. ਸੀ. ਵਲੋਂ 20 ਨੂੰ ਹੋਣ ਵਾਲੇ ਰਾਜ ਪੱਧਰੀ ਸਮਾਗਮ ਦੀਆਂ ਤਿਆਰੀਆਂ ਦਾ ਜਾਇਜ਼ਾ

ਲੁਧਿਆਣਾ, 17 ਸਤੰਬਰ (ਪੁਨੀਤ ਬਾਵਾ)-20 ਸਤੰਬਰ ਨੂੰ ਸਥਾਨਕ ਭਾਰਤ ਨਗਰ ਚੌਕ ਵਿਖੇ ਸਥਿਤ ਸਰਕਾਰੀ ਕਾਲਜ ਲੜਕੀਆਂ ਵਿਖੇ ਪੰਜਾਬ ਸਰਕਾਰ ਵਲੋਂ ਭਾਈ ਘਨੱਈਆ ਜੀ ਦੀ ਯਾਦ 'ਚ 'ਮਾਨਵ ਸੇਵਾ ਦਿਵਸ' ਸਬੰਧੀ ਰਾਜ ਪੱਧਰੀ ਸਮਾਗਮ ਕਰਵਾਇਆ ਜਾ ਰਿਹਾ ਹੈ, ਜਿਸ ਦੀਆਂ ਤਿਆਰੀਆਂ ਦਾ ...

ਪੂਰੀ ਖ਼ਬਰ »

ਲਾਪਰਾਂ ਵਲੋਂ ਰਾਏਕੋਟ ਦੇ ਪੰਜ ਕਾਂਗਰਸੀ 6 ਸਾਲ ਲਈ ਪਾਰਟੀ 'ਚੋਂ ਕੱਢੇ

ਡੇਹਲੋਂ, 17 ਸਤੰਬਰ(ਅੰਮਿ੍ਤਪਾਲ ਸਿੰਘ ਕੈਲੇ)-ਜ਼ਿਲ੍ਹਾ ਕਾਂਗਰਸ ਪ੍ਰਧਾਨ ਗੁਰਦੇਵ ਸਿੰਘ ਲਾਪਰਾਂ ਵਲੋਂ ਡੇਹਲੋਂ ਵਿਖੇ ਵਿਸ਼ੇਸ਼ ਪ੍ਰੈੱਸ ਕਾਨਫਰੰਸ ਦੌਰਾਨ ਸੰਮਤੀ ਤੇ ਜ਼ਿਲ੍ਹਾ ਪ੍ਰੀਸ਼ਦ ਚੋਣਾਂ ਦੌਰਾਨ ਕਾਂਗਰਸ ਪਾਰਟੀ ਤੋਂ ਬਾਗੀ ਹੋ ਕੇ ਖੜੇ੍ਹ ਉਮੀਦਵਾਰਾਂ ...

ਪੂਰੀ ਖ਼ਬਰ »

55 ਹਜ਼ਾਰ ਕਾਂਸਟੇਬਲਾਂ ਤੇ ਰਾਈਫਲਮੈਨ ਦੀਆਂ ਅਸਾਮੀਆਂ ਲਈ ਤਰੀਕ ਦਾ ਵਾਧਾ

ਲੁਧਿਆਣਾ, 17 ਸਤੰਬਰ (ਪੁਨੀਤ ਬਾਵਾ)-ਡਿਪਟੀ ਕਮਿਸ਼ਨਰ ਪ੍ਰਦੀਪ ਕੁਮਾਰ ਅਗਰਵਾਲ ਨੇ ਕਿਹਾ ਕਿ ਸਟਾਫ਼ ਸਲੈਕਸ਼ਨ ਕਮਿਸ਼ਨ ਨੇ ਸੀ. ਏ. ਪੀ. ਐਫਜ਼, ਐਨ. ਆਈ. ਏ, ਐਸ. ਐਸ. ਐਫ. 'ਚ 55000 ਕਾਂਸਟੇਬਲਾਂ ਤੇ ਅਸਾਮ ਰਾਈਫਲਜ਼ 'ਚ ਰਾਈਫਲ ਮੈਨ ਦੀਆਂ ਅਸਾਮੀਆਂ ਲਈ ਆਨਲਾਈਨ ਅਪਲਾਈ ਕਰਨ ਦੀ ...

ਪੂਰੀ ਖ਼ਬਰ »

ਬਾਬਾ ਸ੍ਰੀ ਚੰਦ ਜੀ ਦਾ ਜਨਮ ਦਿਹਾੜੇ ਸਬੰਧੀ ਨਗਰ ਕੀਰਤਨ ਸਜਾਇਆ

ਲੁਧਿਆਣਾ, 17 ਸਤੰਬਰ (ਕਵਿਤਾ ਖੁੱਲਰ)-ਸ੍ਰੀ ਗੁਰੂ ਨਾਨਕ ਦੇਵ ਜੀ ਦੇ ਸਪੁੱਤਰ ਬਾਬਾ ਸ੍ਰੀ ਚੰਦ ਸਾਹਿਬ ਜੀ ਦਾ 524ਵਾਂ ਜਨਮ ਦਿਹਾੜਾ ਸ਼ਹਿਰ ਦੇ ਵੱਖ-ਵੱਖ ਗੁਰਦੁਆਰਾ ਸਾਹਿਬ ਵਿਖੇ 18 ਸਤੰਬਰ ਨੂੰ ਮਨਾਇਆ ਜਾ ਰਿਹਾ ਹੈ | ਜਿਸ ਸਬੰਧੀ ਗੁਰਦੁਆਰਾ ਬਾਬਾ ਸ੍ਰੀ ਚੰਦ ਸਾਹਿਬ ...

ਪੂਰੀ ਖ਼ਬਰ »

ਐਮ. ਪੀ. ਬਿੱਟੂ , ਵਿਧਾਇਕ ਵੈਦ ਤੇ ਘਵੱਦੀ ਵਲੋਂ ਸਰੀਂਹ ਕਬੱਡੀ ਕੱਪ ਦਾ ਪੋਸਟਰ ਜਾਰੀ

ਡੇਹਲੋਂ, 17 ਸਤੰਬਰ (ਅੰਮਿ੍ਤਪਾਲ ਸਿੰਘ ਕੈਲੇ )-ਪਿੰਡ ਸਰੀਂਹ ਵਿਖੇ ਬਾਬਾ ਗੁੱਗਾ ਜ਼ਾਹਿਰ ਪੀਰ ਸਪੋਰਟਸ ਕਲੱਬ ਵਲੋਂ 24 ਸਤੰਬਰ ਨੂੰ ਕਰਵਾਏ ਜਾ ਰਹੇ ਕਬੱਡੀ ਕੱਪ ਦੇ ਪੋਸਟਰ ਲੋਕ ਸਭਾ ਮੈਂਬਰ ਰਵਨੀਤ ਸਿੰਘ ਬਿੱਟੂ, ਵਿਧਾਇਕ ਕੁਲਦੀਪ ਸਿੰਘ ਕੇ. ਡੀ. ਵੈਦ ਤੇ ਪ੍ਰਦੇਸ਼ ...

ਪੂਰੀ ਖ਼ਬਰ »

ਮੰਗਾਂ ਨੂੰ ਲੈ ਕੇ ਵਕੀਲਾਂ ਨੇ ਏ. ਡੀ. ਸੀ. ਨੂੰ ਦਿੱਤਾ ਮੰਗ-ਪੱਤਰ

ਲੁਧਿਆਣਾ, 17 ਸਤੰਬਰ (ਪਰਮਿੰਦਰ ਸਿੰਘ ਆਹੂਜਾ)-ਜ਼ਿਲ੍ਹਾ ਬਾਰ ਐਸੋਸੀਏਸ਼ਨ ਵਲੋਂ ਮੰਗਾਂ ਨੂੰ ਲੈ ਕੇ ਵਧੀਕ ਡਿਪਟੀ ਕਮਿਸ਼ਨਰ ਨੂੰ ਮੰਗ-ਪੱਤਰ ਦਿੱਤਾ ਗਿਆ | ਅੱਜ ਸਵੇਰੇ ਵਕੀਲਾਂ ਦਾ ਇਕ ਵਫ਼ਦ ਪ੍ਰਧਾਨ ਪਰਉਪਕਾਰ ਸਿੰਘ ਘੁੰਮਣ ਦੀ ਅਗਵਾਈ ਹੇਠ ਵਧੀਕ ਡਿਪਟੀ ਕਮਿਸ਼ਨਰ ...

ਪੂਰੀ ਖ਼ਬਰ »

ਕੁੱਤਿਆਂ ਦੀ ਨਸਬੰਦੀ ਦੀ ਯੋਜਨਾ ਮੁੜ ਤੋਂ ਹੋਵਗੀ ਸ਼ੁਰੂ

ਲੁਧਿਆਣਾ, 17 ਸਤੰਬਰ (ਅਮਰੀਕ ਸਿੰਘ ਬੱਤਰਾ)-ਸ਼ਹਿਰ 'ਚ ਅਵਾਰਾ ਕੁੱਤਿਆਂ ਦੀ ਵੱਧ ਰਹੀ ਅਬਾਦੀ ਨੂੰ ਠੱਲ੍ਹ ਪਾਉਣ ਲਈ ਨਗਰ ਨਿਗਮ ਪ੍ਰਸਾਸ਼ਨ ਵਲੋਂ ਕੁੱਤਿਆਂ ਦੀ ਨਸਬੰਦੀ ਯੋਜਨਾ ਮੁੜ ਤੋਂ ਸ਼ੁਰੂ ਕੀਤੀ ਜਾ ਰਹੀ ਹੈ ਜਿਸ ਲਈ ਹੈਦਰਾਬਾਦ ਦੀ ਵੈਟਸ ਸੁਸਾਇਟੀ ਨੂੰ ਮੁੜ ...

ਪੂਰੀ ਖ਼ਬਰ »

ਗੁ: ਦੂਖ ਨਿਵਾਰਨ ਸਾਹਿਬ ਵਿਖੇ ਗੁਰਮਿਤ ਸਮਾਗਮ

ਲੁਧਿਆਣਾ, 17 ਸਤੰਬਰ (ਕਵਿਤਾ ਖੁੱਲਰ)-ਗੁਰਦੁਆਰਾ ਦੂਖ ਨਿਵਾਰਨ ਸਾਹਿਬ ਫੀਲਡ ਗੰਜ ਵਿਖੇ ਪਹਿਲੇ ਪਾਤਸ਼ਾਹ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਵਿਆਹ ਪੁਰਬ ਸਬੰਧੀ ਗੁਰਮਤਿ ਸਮਾਗਮ ਕਰਵਾਇਆ ਗਿਆ | ਸਮਾਗਮ ਦੌਰਾਨ ਸ੍ਰੀ ਹਰਿਮੰਦਰ ਸਾਹਿਬ ਅੰਮਿ੍ਤਸਰ ਦੇ ਰਾਗੀ ਜਥੇ ਕਰਨੈਲ ...

ਪੂਰੀ ਖ਼ਬਰ »

ਮਾਸੂਮ ਬਾਲੜੀ ਨਾਲ ਜਬਰ ਜਨਾਹ ਕਰਨ ਦੀ ਕੋਸ਼ਿਸ਼ ਕਰਨ ਵਾਲਾ ਗਿ੍ਫ਼ਤਾਰ

ਲੁਧਿਆਣਾ, 17 ਸਤੰਬਰ (ਪਰਮਿੰਦਰ ਸਿੰਘ ਆਹੂਜਾ)-ਥਾਣਾ ਟਿੱਬਾ ਦੀ ਪੁਲਿਸ ਨੇ ਸੁਰਿੰਦਰਪਾਲ ਵਾਸੀ ਗੁਰਮੇਲ ਪਾਰਕ ਦੀ ਸ਼ਿਕਾਇਤ 'ਤੇ ਉਸ ਦੇ ਗੁਆਂਢੀ ਅਕਸ਼ੈ ਕੁਮਾਰ ਿਖ਼ਲਾਫ਼ ਕੇਸ ਦਰਜ ਕੀਤਾ ਹੈ | ਪੁਲਿਸ ਕੋਲ ਲਿਖਵਾਈ ਮੁਢਲੀ ਰਿਪੋਰਟ 'ਚ ਸ਼ਿਕਾਇਤਕਰਤਾ ਨੇ ਦੱਸਿਆ ਕਿ ...

ਪੂਰੀ ਖ਼ਬਰ »

ਫੈਕਟਰੀ ਵਰਕਰ ਦੀ ਕੁੱਟਮਾਰ ਕਰਨ ਵਾਲੇ 3 ਮਾਲਕਾਂ ਸਮੇਤ 5 ਿਖ਼ਲਾਫ਼ ਕੇਸ ਦਰਜ

ਲੁਧਿਆਣਾ, 17 ਸਤੰਬਰ (ਆਹੂਜਾ)-ਸਥਾਨਕ ਕੈਲਾਸ਼ ਚੌਕ ਨੇੜੇ ਇਕ ਫੈਕਟਰੀ ਵਰਕਰ ਨੂੰ ਅਗਵਾ ਕਰਨ ਉਪਰੰਤ ਉਸ ਦੀ ਕੁੱਟਮਾਰ ਕਰਨ ਦੇ ਮਾਮਲੇ ਵਿਚ ਪੁਲਿਸ ਨੇ 3 ਮਾਲਕਾਂ ਸਮੇਤ 5 ਵਿਅਕਤੀਆਂ ਿਖ਼ਲਾਫ਼ ਕੇਸ ਦਰਜ ਕੀਤਾ ਹੈ | ਪੁਲਿਸ ਵਲੋਂ ਇਹ ਕਾਰਵਾਈ ਕਰਨ ਮਲਹੋਤਰਾ ਵਾਸੀ ...

ਪੂਰੀ ਖ਼ਬਰ »

ਲੁਧਿਆਣਾ 'ਚ ਇਸ਼ਤਿਹਾਰਬਾਜ਼ੀ ਅਧਿਕਾਰ ਦੇਣ ਲਈ ਮੰਗੇ ਟੈਂਡਰ 'ਚ ਕਿਸੇ ਵੀ ਕੰਪਨੀ ਨੇ ਨਹੀਂ ਲਿਆ ਹਿੱਸਾ

ਲੁਧਿਆਣਾ, 17 ਸਤੰਬਰ (ਅਮਰੀਕ ਸਿੰਘ ਬੱਤਰਾ)-ਸਥਾਨਕ ਸਰਕਾਰਾਂ ਵਿਭਾਗ ਵਲੋਂ ਨਗਰ ਨਿਗਮ ਲੁਧਿਆਣਾ ਦੀ ਹਦੂਦ ਅੰਦਰ ਪੈਂਦੇ ਇਲਾਕਿਆਂ 'ਚ ਇਸ਼ਤਿਹਾਰਬਾਜ਼ੀ ਅਧਿਕਾਰ ਦੇਣ ਲਈ ਮੰਗੇ ਟੈਂਡਰਾਂ ਲਈ ਕਿਸੇ ਵੀ ਕੰਪਨੀ ਨੇ ਟੈਂਡਰ ਨਹੀਂ ਭਰਿਆ | ਜ਼ਿਕਰਯੋਗ ਹੈ ਕਿ 18 ਸਤੰਬਰ ...

ਪੂਰੀ ਖ਼ਬਰ »

ਸੀਵਰੇਜ ਸਮੱਸਿਆ ਤੋਂ ਪ੍ਰੇਸ਼ਾਨ ਲੋਕਾਂ ਨੇ ਕੌਾਸਲਰ ਦੇ ਘਿਰਾਓ ਦੀ ਦਿੱਤੀ ਚੇਤਾਵਨੀ

ਲੁਧਿਆਣਾ, 17 ਸਤੰਬਰ (ਅਮਰੀਕ ਸਿੰਘ ਬੱਤਰਾ)-ਨਗਰ ਨਿਗਮ ਵਾਰਡ 41 ਅਧੀਨ ਪੈਂਦੇ ਮੁਹੱਲਾ ਗੁਰੂ ਅਰਜਨ ਦੇਵ ਨਗਰ 'ਚ ਸੀਵਰੇਜ ਜਾਮ ਤੇ ਟੁੱਟੀਆਂ ਸੜਕਾਂ ਤੋਂ ਪ੍ਰੇਸ਼ਾਨ ਲੋਕਾਂ ਨੇ ਮੰਗ ਕੀਤੀ ਹੈ ਕਿ ਨਰਕ ਜਿਹੇ ਮਾਹੌਲ ਤੋਂ ਜਲਦੀ ਨਿਜਾਤ ਦਿਵਾਈ ਜਾਵੇ | ਮੁਹੱਲਾ ਨਿਵਾਸੀ ...

ਪੂਰੀ ਖ਼ਬਰ »

ਵੈਟਰਨਰੀ 'ਵਰਸਿਟੀ 'ਚ ਐਨ. ਸੀ. ਸੀ ਕੈਡਿਟਾਂ ਵਲੋਂ 'ਸਵੱਛਤਾ ਹੀ ਸੇਵਾ' ਮੁਹਿੰਮ ਸ਼ੁਰੂ

ਲੁਧਿਆਣਾ, 17 ਸਤੰਬਰ (ਬੀ. ਐਸ. ਬਰਾੜ)-ਗੁਰੂ ਅੰਗਦ ਦੇਵ ਵੈਟਰਨਰੀ ਤੇ ਐਨੀਮਲ ਸਾਇੰਸਜ਼ ਯੂਨੀਵਰਸਿਟੀ ਦੀ ਪੰਜਾਬ ਰਿਮਾਊਾਟ ਤੇ ਵੈਟਰਨਰੀ ਸਕਵੈਡਰਨ ਐਨ. ਸੀ. ਸੀ. ਵਲੋਂ ਸਫਾਈ ਪੰਦਰਵਾੜਾ ਮਨਾਉਣ ਦੇ ਉਦੇਸ਼ ਨਾਲ 15 ਸਤੰਬਰ ਤੋਂ 2 ਅਕਤੂਬਰ ਮਹਾਤਮਾ ਗਾਂਧੀ ਦੇ ਜਨਮ ਦਿਨ ਤੱਕ ...

ਪੂਰੀ ਖ਼ਬਰ »

ਕੌਮਾਂਤਰੀ ਮੁਕਾਬਲਿਆਂ 'ਚ ਤਮਗਾ ਜਿੱਤਣ ਵਾਲੇ ਨਿਸ਼ਾਨੇਬਾਜ਼ ਗੁਰਨਿਹਾਲ ਸਿੰਘ ਗਰਚਾ ਦਾ ਸਨਮਾਨ

ਲੁਧਿਆਣਾ, 17 ਸਤੰਬਰ (ਪਰਮੇਸ਼ਰ ਸਿੰਘ)-ਚਾਂਗਵੌਨ (ਦੱਖਣੀ ਕੋਰੀਆ) ਵਿਖੇ ਹੋਈ ਇੰਟਰਨੈਸ਼ਨਲ ਸ਼ੂਟਿੰਗ ਸਪੋਰਟਸ ਫੈਡਰੇਸ਼ਨ ਵਿਸ਼ਵ ਚੈਂਪੀਅਨਸ਼ਿਪ 'ਚ ਤਗਮਾ ਜਿੱਤਣ ਵਾਲੇ ਗੁਰਨਿਹਾਲ ਸਿੰਘ ਗਰਚਾ ਦਾ ਪੰਜਾਬ ਯੂਨੀਵਰਸਿਟੀ ਦੇ ਖੇਤਰੀ ਕੇਂਦਰ ਵਿਖੇ ਵਿਸ਼ੇਸ਼ ਸਨਮਾਨ ...

ਪੂਰੀ ਖ਼ਬਰ »

ਟਕਸਾਲੀ ਆਗੂ ਤੇ ਆਜ਼ਾਦੀ ਘੁਲਾਟੀਏ ਜਥੇਦਾਰ ਮੁਖੀ ਦੀ ਕਿਸੇ ਅਕਾਲੀ ਨੇ ਨਹੀਂ ਲਈ ਸਾਰ

ਲੁਧਿਆਣਾ, 17 ਸਤੰਬਰ (ਪੁਨੀਤ ਬਾਵਾ)-ਟਕਸਾਲੀ ਅਕਾਲੀ ਆਗੂ ਤੇ ਆਜ਼ਾਦੀ ਘੁਲਾਟੀਏ ਜਥੇਦਾਰ ਮਹਿੰਦਰ ਸਿੰਘ ਮੁਖੀ ਨੂੰ ਦੀਮਾਗੀ ਦੌਰਾ ਪੈਣ ਕਰਕੇ ਉਨ੍ਹਾਂ ਦੀ ਹਾਲਤ ਗੰਭੀਰ ਹੈ ਤੇ ਉਹ ਪਿਛਲੇ ਕਈ ਹਫ਼ਤਿਆਂ ਤੋਂ ਹਸਪਤਾਲ 'ਚ ਜ਼ੇਰੇ ਇਲਾਜ ਹਨ ਪਰ ਕਿਸੇ ਵੀ ਅਕਾਲੀ ਆਗੂ ਨੇ ...

ਪੂਰੀ ਖ਼ਬਰ »

ਬਹੁਤੇ ਰਾਸ਼ਨ ਡਿਪੂ ਬੰਦ ਰਹਿਣ ਕਾਰਨ ਲੋਕਾਂ ਦੇ ਸਮੇਂ ਦੀ ਹੁੰਦੀ ਬਰਬਾਦੀ

ਲੁਧਿਆਣਾ, 17 ਸਤੰਬਰ (ਜੁਗਿੰਦਰ ਸਿੰਘ ਅਰੋੜਾ)-ਸ਼ਹਿਰ 'ਚ ਚੱਲ ਰਹੇ ਹਜ਼ਾਰਾਂ ਰਾਸ਼ਨ ਡਿਪੂਆਂ 'ਚੋਂ ਬਹੁਤੇ ਰਾਸ਼ਨ ਡਿਪੂ ਬੰਦ ਰਹਿਣ ਕਾਰਨ ਲੋਕਾਂ ਦੇ ਸਮੇਂ ਦੀ ਬਰਬਾਦੀ ਹੁੰਦੀ ਹੈ | ਜ਼ਿਲ੍ਹਾ ਖੁਰਾਕ ਤੇ ਸਿਵਲ ਸਪਲਾਈ ਵਿਭਾਗ ਦੇ ਅਧਿਕਾਰੀਆਂ ਤੋਂ ਮਿਲੀ ਜਾਣਕਾਰੀ ...

ਪੂਰੀ ਖ਼ਬਰ »

ਰੇਲਵੇ ਸਟੇਸ਼ਨ 'ਤੇ ਸਫ਼ਾਈ ਮੁਹਿੰਮ ਦੀ ਸ਼ੁਰੂਆਤ ਦੌਰਾਨ ਮੁਲਾਜ਼ਮਾਂ ਨੇ ਚੁੱਕੀ ਸਹੁੰ

ਲੁਧਿਆਣਾ, 17 ਸਤੰਬਰ (ਆਹੂਜਾ)-ਰੇਲਵੇ ਸਟੇਸ਼ਨ 'ਤੇ ਸ਼ੁਰੂ ਕੀਤੀ ਸਫ਼ਾਈ ਮੁਹਿੰਮ ਦੀ ਸ਼ੁਰੂਆਤ ਦੌਰਾਨ ਮੁਲਾਜ਼ਮਾਂ ਨੇ ਰੇਲਵੇ ਸਟੇਸ਼ਨ 'ਤੇ ਸਫ਼ਾਈ ਰੱਖਣ ਦੀ ਸਹੁੰ ਚੁੱਕੀ | ਰੇਲਵੇ ਮਹਿਕਮੇ ਵਲੋਂ ਚਲਾਈ ਜਾ ਰਹੇ 15 ਦਿਨਾਂ ਸਵੱਛਤਾ ਪੰਦਰ੍ਹਵਾੜੇ ਤਹਿਤ ਪਹਿਲੇ ਦਿਨ ਏ. ...

ਪੂਰੀ ਖ਼ਬਰ »

ਸਵੱਛ ਭਾਰਤ ਮੁਹਿੰਮ ਤਹਿਤ ਸਫ਼ਾਈ ਪੰਦਰਵਾੜੇ ਦੀ ਸ਼ੁਰੂਆਤ

ਲੁਧਿਆਣਾ, 17 ਸਤੰਬਰ (ਅਮਰੀਕ ਸਿੰਘ ਬੱਤਰਾ)-ਸਵੱਛ ਭਾਰਤ ਮੁਹਿੰਮ ਤਹਿਤ ਮਨਾਏ ਜਾ ਰਹੇ ਸਫ਼ਾਈ ਪੰਦਰਵਾੜੇ ਦੌਰਾਨ ਕਈ ਇਲਾਕਿਆ 'ਚ ਸਫਾਈ ਕੀਤੀ ਗਈ | 'ਸਵੱਛਤਾ ਹੀ ਸੇਵਾ' ਤਹਿਤ ਮੇਅਰ ਸ. ਬਲਕਾਰ ਸਿੰਘ ਸੰਧੂ, ਕੌਾਸਲਰ ਸ੍ਰੀਮਤੀ ਮਮਤਾ ਆਸ਼ੂ, ਡਾ: ਜੈਪ੍ਰਕਾਸ਼ ਤੇ ...

ਪੂਰੀ ਖ਼ਬਰ »

ਕੀਰਤਨ ਦਰਬਾਰ ਕਰਵਾਇਆ

ਲੁਧਿਆਣਾ, 17 ਸਤੰਬਰ (ਕਵਿਤਾ ਖੁੱਲਰ)-ਸਿੰਘ ਸਭਾ ਚਿੱਟਾ ਗੁਰਦੁਆਰਾ ਸਾਹਿਬ ਵਿਖੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਵਿਆਹ ਦੀ ਖੁਸ਼ੀ ਤੇ ਸੰਗਰਾਂਦ ਦਿਹਾੜੇ ਮੌਕੇ ਕੀਰਤਨ ਦਰਬਾਰ ਕਰਵਾਇਆ ਗਿਆ, ਜਿਸ 'ਚ ਭਾਈ ਹਰਪ੍ਰੀਤ ਸਿੰਘ ਬਰਨਾਲੇ ਵਾਲਿਆਂ ਦੇ ਜਥੇ ਤੇ ਸੁਖਮਨੀ ਸਾਹਿਬ ...

ਪੂਰੀ ਖ਼ਬਰ »

ਸਫ਼ਾਈ ਪੰਦ੍ਹਰਵਾੜੇ ਦੌਰਾਨ ਵੱਖ-ਵੱਖ ਇਲਾਕਿਆਂ 'ਚ ਕਰਵਾਏ ਸਮਾਗਮ

ਲੁਧਿਆਣਾ, 17 ਸਤੰਬਰ (ਅਮਰੀਕ ਸਿੰਘ ਬੱਤਰਾ)-ਨਗਰ ਨਿਗਮ ਪ੍ਰਸ਼ਾਸਨ ਵਲੋਂ ਸਵੱਛ ਭਾਰਤ ਮੁਹਿੰਮ ਤਹਿਤ ਮਨਾਏ ਜਾ ਰਹੇ ਪੰਦਰਵਾੜੇ ਸਵੱਛਤਾ ਹੀ ਸੇਵਾ ਹੈ ਅਧੀਨ ਸ਼ਹਿਰ ਨੂੰ ਸਾਫ ਸੁਥਰਾ ਰੱਖਣ ਲਈ ਰੈਜੀਡੈਂਟਸ ਵੈਲਫੇਅਰ ਸੁਸਾਇਟੀਆਂ, ਸਕੂਲਾਂ, ਕਾਲਜਾਂ ਦੇ ...

ਪੂਰੀ ਖ਼ਬਰ »

ਰੋਇਲ ਚੈਰੀਟੇਬਲ ਟਰੱਸਟ ਨੇ ਸਰਕਾਰੀ ਸਕੂਲ ਦੀਆਂ ਵਿਦਿਆਰਥਣਾਂ ਨੂੰ ਬੂਟ ਵੰਡੇ

ਲੁਧਿਆਣਾ, 17 ਸਤੰਬਰ (ਪਰਮੇਸ਼ਰ ਸਿੰਘ)-ਰੌਇਲ ਚੈਰੀਟੇਬਲ ਟਰੱਸਟ ਨੇ ਸਰਕਾਰੀ ਹਾਈ ਸਕੂਲ (ਲੜਕੀਆਂ) ਮਾਧੋਪੁਰੀ ਵਿਖੇ ਲੋੜਵੰਦ ਵਿਦਿਆਰਥਣਾਂ ਨੂੰ ਬੂਟ ਵੰਡੇ | ਸਮਾਗਮ 'ਚ ਮੁੱਖ ਮਹਿਮਾਨ ਵਜੋਂ ਵਿਧਾਇਕ ਸੁਰਿੰਦਰ ਡਾਬਰ ਤੇ ਸੀਨੀ: ਡਿਪਟੀ ਮੇਅਰ ਸ਼ਾਮ ਸੁੰਦਰ ਮਲਹੋਤਰਾ ...

ਪੂਰੀ ਖ਼ਬਰ »

ਪਾਕਿਸਤਾਨ ਜੇਲ੍ਹ 'ਚ ਬੰਦ ਭਾਰਤੀ ਫੌਜੀਆਂ ਦੀ ਰਿਹਾਈ ਲਈ ਮੰਗ

ਡਾਬਾ/ਲੁਹਾਰਾ, 16 ਸਤੰਬਰ (ਕੁਲਵੰਤ ਸਿੰਘ ਸੱਪਲ)-ਸਾਬਕਾ ਸੈਨਿਕ ਵੈਲਫੇਅਰ ਸੁਸਾਇਟੀ ਵਲੋਂ ਇਕ ਮੀਟਿੰਗ ਹੋਈ ਜਿਸ 'ਚ ਪਾਕਿਸਾਤਨ ਜੇਲ੍ਹ ਵਿਚ ਬੰਦ ਫੌਜੀਆਂ ਦੀ ਰਿਹਾਈ ਲਈ ਪੰਜਾਬ ਤੇ ਕੇਂਦਰ ਸਰਕਾਰ ਤੋਂ ਮੰਗ ਕੀਤੀ ਗਈ ਕਿ ਉਹ ਜਲਦੀ ਤੋਂ ਜਲਦੀ ਜੋ ਪਾਕਿਸਤਾਨ 'ਚ ਅਜੇ ਵੀ ...

ਪੂਰੀ ਖ਼ਬਰ »

ਗੁਰੂ ਨਾਨਕ ਗਰਲਜ਼ ਕਾਲਜ ਦਾ ਨਤੀਜਾ ਸ਼ਾਨਦਾਰ ਰਿਹਾ

ਲੁਧਿਆਣਾ, 17 ਸਤੰਬਰ (ਬੀ. ਐਸ. ਬਰਾੜ)-ਪੰਜਾਬ ਯੂਨੀਵਰਸਿਟੀ ਵਲੋ­ਾ ਮਈ ਮਹੀਨੇ 'ਚ ਲਈ ਐਮ. ਕਾਮ. ਬਿਜ਼ਨਸ ਇਕਨਾਮਿਕਸ ਸਮੈਸਟਰ ਦੂਜਾ ਦੀ ਪ੍ਰੀਖਿਆ 'ਚ ਨਤੀਜਾ ਸ਼ਾਨਦਾਰ ਰਿਹਾ | ਜਿਸ 'ਚ ਗੁਰੂ ਨਾਨਕ ਕਾਲਜ ਦੀ ਵਿਦਿਆਰਥਣ ਅਨੂਰੀਤ ਕੌਰ ਨੇ 74.5 ਫੀਸਦੀ ਅੰਕ ਪ੍ਰਾਪਤ ਕਰਕੇ ...

ਪੂਰੀ ਖ਼ਬਰ »

ਪ੍ਰਚਾਰ ਦੇ ਆਖਰੀ ਦਿਨ ਮਾਨ ਸਿੰਘ ਫੁੱਲਾਂਵਾਲ ਨੇ ਦਿੱਤੀ ਹਰ ਘਰ ਦੇ ਬੂਹੇ ਦਸਤਕ

ਫੁੱਲਾਂਵਾਲ, 17 ਸਤੰਬਰ (ਮਨਜੀਤ ਸਿੰਘ ਦੁੱਗਰੀ)-ਜ਼ਿਲ੍ਹਾ ਪ੍ਰੀਸ਼ਦ ਜ਼ੋਨ ਧਾਂਦਰਾ ਤੋਂ ਅਕਾਲੀ ਦਲ ਦੇ ਉਮੀਦਵਾਰ ਮਾਨ ਸਿੰਘ ਫੁੱਲਾਂਵਾਲ ਨੇ ਆਪਣੇ ਸਾਥੀਆਂ ਸਮੇਤ ਘਰ-ਘਰ ਜਾ ਕੇ ਵੋਟਰਾਂ ਨਾਲ ਰਾਬਤਾ ਬਣਾਉਂਦਿਆ ਹਰ ਘਰ ਦੇ ਬੂਹੇ ਦਸਤਕ ਦਿੱਤੀ | ਉਨ੍ਹਾਂ ਨੂੰ ਅਕਾਲੀ ...

ਪੂਰੀ ਖ਼ਬਰ »

ਹੰਸਰਾਜ ਤਲਵੰਡੀ ਦੀ ਚੋਣ ਮੁਹਿੰਮ ਜ਼ੋਰਾਂ 'ਤੇ

ਲਾਡੋਵਾਲ, 17 ਸਤੰਬਰ (ਬਲਬੀਰ ਸਿੰਘ ਰਾਣਾ)-ਲਾਡੋਵਾਲ ਜ਼ੋਨ ਤੋਂ ਅਕਾਲੀ ਦਲ ਦੇ ਬਲਾਕ ਸੰਮਤੀ ਉਮੀਦਵਾਰ ਹੰਸਰਾਜ ਸਿੰਘ ਤਲਵੰਡੀ ਦੇ ਹੱਕ 'ਚ ਇਕ ਰੋਡ ਸ਼ੋਅ ਕੱਢਿਆ ਗਿਆ | ਜਿਸ 'ਚ ਕਰੀਬ 50 ਗੱਡੀਆਂ ਦਾ ਕਾਫਲਾ ਤੇ ਵੱਡੀ ਗਿਣਤੀ 'ਚ ਲੋਕ ਹਾਜ਼ਰ ਸਨ | ਇਸ ਸਬੰਧੀ ਪ੍ਰਧਾਨ ...

ਪੂਰੀ ਖ਼ਬਰ »

ਜ਼ਿਲ੍ਹਾ ਪ੍ਰੀਸ਼ਦ ਤੇ ਪੰਚਾਇਤ ਚੋਣਾਂ ਦੇ ਮੱਦੇਨਜ਼ਰ 19 ਤੇ 22 ਨੂੰ ਸ਼ਰਾਬ ਦੇ ਠੇਕੇ ਬੰਦ ਰਹਿਣਗੇ

ਲੁਧਿਆਣਾ, 17 ਸਤੰਬਰ (ਪੁਨੀਤ ਬਾਵਾ)-ਵਧੀਕ ਡਿਪਟੀ ਕਮਿਸ਼ਨਰ ਜਨਰਲ ਕਮ ਵਧੀਕ ਜ਼ਿਲ੍ਹਾ ਮੈਜਿਸਟ੍ਰੇਟ ਇਕਬਾਲ ਸਿੰਘ ਸੰਧੂ ਨੇ ਦੋ ਵੱਖ-ਵੱਖ ਹੁਕਮ ਜਾਰੀ ਕੀਤੇ ਹਨ, ਜਿਸ ਦੇ ਤਹਿਤ 19 ਤੇ 22 ਸਤੰਬਰ ਨੂੰ ਸ਼ਰਾਬ ਦੇ ਠੇਕੇ ਬੰਦ ਰੱਖਣ ਤੇ 23 ਸਤੰਬਰ ਤੱਕ ਹਥਿਆਰ ਤੇ ਅਸਲ੍ਹਾ ਲੈ ...

ਪੂਰੀ ਖ਼ਬਰ »

ਸੀਸੂ ਵਿਖੇ ਜਾਪਾਨੀ ਤਰੀਕੇ ਦੇ ਪ੍ਰਬੰਧ 'ਨੀਚੀਜੋ ਜਿੰਬਾ ਕਨਰੀ' ਵਿਸ਼ੇ 'ਤੇ ਵਰਕਸ਼ਾਪ ਲਗਾਈ

ਲੁਧਿਆਣਾ, 17 ਸਤੰਬਰ (ਪੁਨੀਤ ਬਾਵਾ)-ਚੈਂਬਰ ਆਫ਼ ਇੰਡਸਟਰੀਅਲ ਐਾਡ ਕਮਰਸ਼ੀਅਲ ਅੰਡਰਟੇਕਿੰਗਸ (ਸੀਸੂ) ਦੇ ਫ਼ੋਕਲ ਪੁਆਇੰਟ ਕੰਪਲੈਕਸ ਵਿਖੇ ਜਪਾਨੀ ਤਰੀਕੇ ਦੇ ਪ੍ਰਬੰਧ 'ਨੀਚੀਜੋ ਜਿੰਬਾ ਕਨਰੀ' ਵਿਸ਼ੇ 'ਤੇ ਇਕ ਦਿਨ ਦੀ ਵਰਕਸ਼ਾਪ ਲਗਾਈ, ਜਿਸ 'ਚ ਜਪਾਨੀ ਤਰੀਕੇ ਦੇ ਨਾਲ ...

ਪੂਰੀ ਖ਼ਬਰ »

ਜਾਬ ਵਰਕ 'ਤੇ ਈ. ਵੇਅ ਬਿੱਲ ਦੀ ਛੋਟ ਸਾਰੀਆਂ ਸਨਅਤਾਂ ਨੂੰ ਨਾ ਦੇਣ 'ਤੇ ਸਨਅਤਕਾਰਾਂ ਵਲੋਂ ਸੰਘਰਸ਼ ਦਾ ਐਲਾਨ

ਲੁਧਿਆਣਾ, 17 ਸਤੰਬਰ (ਪੁਨੀਤ ਬਾਵਾ)-ਪੰਜਾਬ ਸਰਕਾਰ ਵਲੋਂ ਬੀਤੇ ਦਿਨੀਂ ਫੈਬਰਿਕ 'ਤੇ ਜਾਬ ਵਰਕ ਲਈ ਇਕ ਥਾਂ ਤੋਂ ਦੂਸਰੀ ਥਾਂ 'ਤੇ ਉਤਪਾਦ ਲੈ ਕੇ ਜਾਣ ਸਮੇਂ ਈ. ਵੇਅ ਬਿੱਲ ਨਾ ਕੱਟਣ ਦੀ ਛੋਟ ਦੇ ਦਿੱਤੀ ਹੈ, ਜਿਸ ਤੋਂ ਬਾਅਦ ਮਹਾਂਨਗਰ ਦੀਆਂ ਹੋਰ ਉਤਪਾਦ ਬਣਾਉਣ ਵਾਲੀਆਂ ...

ਪੂਰੀ ਖ਼ਬਰ »

ਸਾਹਿਤ ਸਿਰਜਣਾ ਨੂੰ ਸਮਾਜਿਕ ਤਬਦੀਲੀ ਦਾ ਵਾਹਕ ਬਣਾਉ-ਪ੍ਰੋ: ਗਿੱਲ

ਲੁਧਿਆਣਾ, 17 ਸਤੰਬਰ (ਬੀ. ਐਸ. ਬਰਾੜ)-ਸਾਲ 2018 ਦੇ ਭਾਰਤੀ ਸਾਹਿਤ ਅਕਾਦਮੀ ਯੁਵਾ ਪੁਰਸਕਾਰ ਵਿਜੇਤਾ ਮੁਕਤਸਰ ਜ਼ਿਲ੍ਹੇ ਦੇ ਵਸਨੀਕ ਨਾਵਲਕਾਰ ਗੁਰਪ੍ਰੀਤ ਸਿੰਘ ਸਹਿਜੀ ਨੇ ਆਪਣਾ ਨਾਵਲ ਬਲੌਰਾ ਜੀ. ਜੀ. ਐਨ. ਖਾਲਸਾ ਕਾਲਜ ਵਿਖੇ ਡਾ: ਐਸ. ਪੀ. ਸਿੰਘ ਸਾਬਕਾ ਉਪ ਕੁਲਪਤੀ ਸ੍ਰੀ ...

ਪੂਰੀ ਖ਼ਬਰ »

ਗੰਭੀਰ ਮਰੀਜ਼ਾਂ ਦੀ ਸੰਭਾਲ ਤੇ ਇਲਾਜ 'ਤੇ ਮਾਹਿਰ ਡਾਕਟਰਾਂ ਦੀ ਉੱਤਰੀ ਖਿੱਤੇ ਦੀ ਕਾਨਫਰੰਸ

ਲੁਧਿਆਣਾ, 17 ਸਤੰਬਰ (ਸਲੇਮਪੁਰੀ)-ਸ਼ਹਿਰ ਦੇ ਇਕ ਹੋਟਲ 'ਚ ਫੋਰਟਿਸ ਹਸਪਤਾਲ ਦੁਆਰਾ ਇੰਡੀਅਨ ਸੁਸਾਇਟੀ ਆਫ਼ ਕਿ੍ਟਿਕਲ ਕੇਅਰ ਮੈਡੀਸ਼ਨ ਦੇ ਪੰਜਾਬ ਚੈਪਟਰ ਤੇ ਲੁਧਿਆਣਾ ਸੁਸਾਇਟੀ ਆਫ਼ ਕਿ੍ਟਿਕਲ ਕੇਅਰ ਮੈਡੀਸਨ ਦੇ ਸਹਿਯੋਗ ਨਾਲ ਗੰਭੀਰ ਮਰੀਜ਼ਾਂ ਦੀ ਸੰਭਾਲ ਤੇ ...

ਪੂਰੀ ਖ਼ਬਰ »

ਬਾਬਾ ਸ਼ੇਸ਼ਨਾਗ ਦਾ 16ਵਾਂ ਸਾਲਾਨਾ ਮੇਲਾ ਕਰਵਾਇਆ

ਲੁਧਿਆਣਾ, 17 ਸਤੰਬਰ (ਕਵਿਤਾ ਖੁੱਲਰ)-ਬਸਤੀ ਗੁੱਜਰਾਂ ਜੋਧੇਵਾਲ ਵਿਖੇ ਬਾਬਾ ਸ਼ੇਸ਼ਨਾਗ ਜੀ ਦਾ ਸਾਲਾਨਾ ਮੇਲਾ ਤੇ ਭੰਡਾਰਾ ਗੱਦੀ ਨਸ਼ੀਨ ਬਾਬਾ ਕੁਲਦੀਪ ਸਿੰਘ ਦੀ ਅਗਵਾਈ ਹੇਠ ਕਰਵਾਇਆ ਗਿਆ | ਮੇਲੇ 'ਚ ਭਾਰੀ ਗਿਣਤੀ ਵਿਚ ਭਗਤ ਸ਼ਾਮਿਲ ਹੋਏ ਅਤੇ ਆਸ਼ੀਰਵਾਦ ਲਿਆ | ਇਸ ...

ਪੂਰੀ ਖ਼ਬਰ »

ਟਾਊਨ ਪਲੈਨਿੰਗ ਸਕੀਮ 'ਚ ਏਰੀਆ ਰਿਜ਼ਰਵ ਫ਼ਾਰ ਸਪੈਸ਼ਲ ਪਰਪਜ਼ 'ਚ ਹੋਈਆਂ ਉਸਾਰੀਆਂ ਢਾਹੀਆਂ ਜਾਣਗੀਆਂ

ਲੁਧਿਆਣਾ, 17 ਸਤੰਬਰ (ਅਮਰੀਕ ਸਿੰਘ ਬੱਤਰਾ)-ਨਗਰ ਨਿਗਮ ਜ਼ੋਨ-ਏ ਅਧੀਨ ਪੈਂਦੀ ਟਾਊਨ ਪਲੈਨਿੰਗ ਸਕੀਮ ਸ਼ਿਵਪੁਰੀ 'ਚ ਰਿਜ਼ਰਵ ਫਾਰ ਸਪੈਸ਼ਲ ਪਰਪਜ਼ ਲਈ ਰਾਖਵੀਂ ਜ਼ਮੀਨ 'ਤੇ ਹੋ ਰਹੀਆਂ ਉਸਾਰੀਆਂ ਇਮਾਰਤੀ ਸ਼ਾਖਾ ਵਲੋਂ ਜਲਦੀ ਢਾਹੀਆਂ ਜਾਣਗੀਆਂ | ਸਾਬਕਾ ਕੌਾਸਲਰ ...

ਪੂਰੀ ਖ਼ਬਰ »

ਨਵਚੇਤਨਾ ਵਿਰੁੱਧ ਕੂੜ ਪ੍ਰਚਾਰ ਕਰਨ ਵਾਲਿਆਂ ਨਾਲ ਸਖ਼ਤੀ ਨਾਲ ਨਿਪਟਾਂਗੇ-ਸੇਖੋਂ

ਲੁਧਿਆਣਾ, 17 ਸਤੰਬਰ (ਪਰਮੇਸ਼ਰ ਸਿੰਘ)-ਸਕੂਲੋਂ ਵਿਰਵੇ ਤੇ ਬਾਲ ਮਜ਼ਦੂਰੀ ਲਈ ਮਜ਼ਬੂਰ ਬੱਚਿਆਂ ਦੇ ਹੱਕਾਂ ਦੀ ਸੁਰੱਖਿਆ ਤੇ ਉਨ੍ਹਾਂ ਨੂੰ ਸਿੱਖਿਆ ਦਿਵਾਉਣ ਤੋਂ ਇਲਾਵਾ ਹੋਰ ਲੋੜਵੰਦ ਬੱਚਿਆਂ ਦੀ ਸਹਾਇਤਾ ਲਈ ਪਿਛਲੇ ਕਈ ਸਾਲਾਂ ਤੋਂ ਸਰਗਰਮੀ ਨਾਲ ਕੰਮ ਕਰ ਰਹੀ ...

ਪੂਰੀ ਖ਼ਬਰ »

ਐਚ. ਵੀ. ਐਮ. ਕਾਨਵੈਂਟ ਸਕੂਲ ਵਿਖੇ ਅਧਿਆਪਕਾਂ ਲਈ ਸੈਮੀਨਾਰ

ਲੁਧਿਆਣਾ, 17 ਸਤੰਬਰ (ਪਰਮੇਸ਼ਰ ਸਿੰਘ)- ਐਚ. ਵੀ. ਐਮ. ਕਾਨਵੈਂਟ ਸਕੂਲ ਨਿਊ ਸੁਭਾਸ਼ ਨਗਰ ਵਿਖੇ ਅਧਿਆਪਕਾਂ ਲਈ ਆਧੁਨਿਕ ਸਿੱਖਿਆ ਤਕਨੀਕਾਂ ਬਾਰੇ ਵਿਸ਼ੇਸ਼ ਸੈਮੀਨਾਰ ਕਰਵਾਇਆ ਗਿਆ, ਜਿਸ 'ਚ ਮੁੱਖ ਵਕਤਾ ਵਜੋਂ ਸੌਰਭ ਬੈਨੀਵਾਲ ਨੇ ਵਿਚਾਰ ਸਾਂਝੇ ਕੀਤੇ | ਸ੍ਰੀ ਬੈਨੀਵਾਲ ...

ਪੂਰੀ ਖ਼ਬਰ »

ਭਾਜਪਾ ਐਸ. ਸੀ., ਮਹਿਲਾ, ਯੁਵਾ ਤੇ ਕਿਸਾਨ ਮੋਰਚਾ ਦੀ ਸਾਂਝੀ ਮੀਟਿੰਗ

ਲੁਧਿਆਣਾ, 17 ਸਤੰਬਰ (ਪੁਨੀਤ ਬਾਵਾ)-ਭਾਰਤੀ ਜਨਤਾ ਪਾਰਟੀ ਐਸ. ਸੀ. ਮੋਰਚਾ, ਮਹਿਲਾ ਮੋਰਚਾ, ਯੁਵਾ ਮੋਰਚਾ ਤੇ ਕਿਸਾਨ ਮੋਰਚਾ ਦੀ ਇਕ ਅਹਿਮ ਮੀਟਿੰਗ ਜ਼ਿਲ੍ਹਾ ਉਪ ਪ੍ਰਧਾਨ ਪਰਮਿੰਦਰ ਮਹਿਤਾ ਦੀ ਅਗਵਾਈ ਹੇਠ ਉਨ੍ਹਾਂ ਦੇ ਦਫ਼ਤਰ ਵਿਖੇ ਹੋਈ, ਜਿਸ 'ਚ ਪ੍ਰਧਾਨ ਮੰਤਰੀ ...

ਪੂਰੀ ਖ਼ਬਰ »

ਕਿਡ ਜੀ ਪ੍ਰੀ-ਸਕੂਲ ਨੇ ਵਿਦਿਆਰਥੀਆਂ ਦਾ ਧਾਰਮਿਕ ਟੂਰ ਲਗਵਾਇਆ

ਆਲਮਗੀਰ, 17 ਸਤੰਬਰ (ਜਰਨੈਲ ਸਿੰਘ ਪੱਟੀ)-ਦੱਖਣੀ ਬਾਈਪਾਸ ਪਾਮ ਇਨਕਲੇਵ ਸਥਿਤ ਕਿਡ ਜੀ ਪ੍ਰੀ ਸਕੂਲ ਵਲੋਂ ਪੈਰੇਂਟਸ ਡੇ ਸਕੂਲ ਡਾਇਰੈਕਟਰ ਮੈਡਮ ਪਰਵਿੰਦਰ ਕੌਰ ਦੀ ਅਗਵਾਈ ਹੇਠ ਬੜੀ ਧੂਮਧਾਮ ਨਾਲ ਮਨਾਇਆ ਗਿਆ | ਇਸ ਮੌਕੇ ਨੰਨ੍ਹੇ-ਮੁੰਨੇ੍ਹ ਵਿਦਿਆਰਥੀਆਂ ਤੇ ਉਨ੍ਹਾਂ ...

ਪੂਰੀ ਖ਼ਬਰ »

ਸ੍ਰੀ ਗੁਰੂ ਨਾਨਕ ਦੇਵ ਜੀ ਦੇ ਵਿਆਹ ਪੁਰਬ ਸਬੰਧੀ ਸਮਾਗਮ ਕਰਵਾਇਆ

ਲੁਧਿਆਣਾ, 17 ਸਤੰਬਰ (ਕਵਿਤਾ ਖੁੱਲਰ)-ਸ੍ਰੀ ਗੁਰੂ ਨਾਨਕ ਦੇਵ ਜੀ ਦਾ ਵਿਆਹ ਪੁਰਬ ਗੁਰਦੁਆਰਾ ਸਾਹਿਬਜ਼ਾਦਾ ਜ਼ੋਰਾਵਰ ਸਿੰਘ ਜੀ ਦੁਰਗਾਪੁਰੀ ਹੈਬੋਵਾਲ ਕਲਾਂ ਵਿਖੇ ਸੰਗਤਾਂ ਦੇ ਸਹਿਯੋਗ ਨਾਲ ਸ਼ਰਧਾ ਨਾਲ ਮਨਾਇਆ ਗਿਆ | ਗੁਰਦੁਆਰਾ ਦੂਖ ਨਿਵਾਰਨ ਸਾਹਿਬ ਦੇ ਹਜੂਰੀ ...

ਪੂਰੀ ਖ਼ਬਰ »

ਸੀਵਰੇਜ ਜਾਮ ਦੀ ਸਮੱਸਿਆ ਹੱਲ ਕਰਵਾਉਣ ਦੀ ਮੰਗ

ਲੁਧਿਆਣਾ, 17 ਸਤੰਬਰ (ਅਮਰੀਕ ਸਿੰਘ ਬੱਤਰਾ)-ਨਗਰ ਨਿਗਮ ਵਾਰਡ 12 'ਚ ਪਿਛਲੇ 20 ਦਿਨ ਤੋਂ ਸੀਵਰੇਜ ਜਾਮ ਦੀ ਸਮੱਸਿਆ ਦਾ ਪੁਖਤਾ ਹੱਲ ਨਾ ਹੋਣ ਤੋਂ ਪ੍ਰੇਸ਼ਾਨ ਕੌਾਸਲਰ ਉਪਲ ਨੇ ਸਨਿਚਰਵਾਰ ਨੂੰ ਕਮਿਸ਼ਨਰ ਸ੍ਰੀਮਤੀ ਕਵਲਪ੍ਰੀਤ ਕੌਰ ਬਰਾੜ ਨੂੰ ਮਿਲ ਕੇ ਮੁਸ਼ਕਿਲਾਂ ਦਾ ...

ਪੂਰੀ ਖ਼ਬਰ »

ਗੁਜਰਾਲ ਯੂਨੀਵਰਸਿਟੀ ਨੇ ਵਿਦਿਆਰਥੀਆਂ ਨੂੰ ਡਿਗਰੀ ਪਾਸ ਕਰਨ ਦਾ ਦਿੱਤਾ ਮੌਕਾ-ਡਾ: ਸਿੰਘਾ

ਲੁਧਿਆਣਾ, 17 ਸਤੰਬਰ (ਬੀ. ਐਸ. ਬਰਾੜ)-ਆਈ. ਕੇ. ਗੁਜਰਾਲ ਪੰਜਾਬ ਟੈਕਨੀਕਲ ਯੂਨੀਵਰਸਟੀ ਵਲੋਂ ਦਿੱਤੇ ਨੋਟੀਫੀਕੇਸ਼ਨ ਅਨੁਸਾਰ ਉਨ੍ਹਾਂ ਵਿਦਿਆਰਥੀਆਂ ਨੂੰ ਵਿਸ਼ੇਸ ਮੌਕਾ ਦਿੱਤਾ ਹੈ ਜੋ ਨਿਰਧਾਰਤ ਸਮੇਂ ਦੇ ਅੰਦਰ ਆਪਣੀ ਡਿਗਰੀ ਪਾਸ ਨਹੀਂ ਕਰ ਸਕੇ | ਇਸ ਲਈ ...

ਪੂਰੀ ਖ਼ਬਰ »

ਪੀ.ਏ.ਯੂ 'ਚ ਲੱਗਾ ਸੂਬੇ ਦੀਆਂ ਖੰਡ ਮਿੱਲਾਂ ਲਈ ਸਿਖਲਾਈ ਪ੍ਰੋਗਰਾਮ

ਲੁਧਿਆਣਾ, 17 ਸਤੰਬਰ (ਬੀ.ਐਸ.ਬਰਾੜ)-ਪੀ.ਏ.ਯੂ ਦੇ ਕੀਟ ਵਿਗਿਆਨ ਵਿਭਾਗ ਵਲੋਂ ਪੰਜਾਬ ਦੀਆਂ ਖੰਡ ਮਿੱਲਾਂ ਦੇ ਤਕਨੀਕੀ ਅਮਲੇ ਲਈ ਦੋ ਦਿਨਾਂ ਸਿਖਲਾਈ ਕੋਰਸ ਲਗਾਇਆ ਗਿਆ | ਸਿਖਲਾਈ ਕੋਰਸ ਦਾ ਸਿਰਲੇਖ ' ਬਾਇਓਕੰਟਰੋਲ ਏਜੰਟਸ ਦਾ ਵੱਡੀ ਪੱਧਰ ਤੇ ਉਤਪਾਦਨ ਤੇ ਵਰਤੋਂ' ਸੀ | ਇਸ ...

ਪੂਰੀ ਖ਼ਬਰ »

ਜੂਨੀਅਰ ਇੰਜੀਨੀਅਰ ਅਤੇ ਲਿਪ ਆਗੂ ਦਰਮਿਆਨ ਹੋਇਆ ਸਮੌਝਤਾ

ਲੁਧਿਆਣਾ, 17 ਸਤੰਬਰ (ਬੱਤਰਾ)-15 ਸਤੰਬਰ ਨੂੰ ਗਿਆਸਪੁਰਾ 'ਚ ਸੀਵਰੇਜ ਦੀ ਸਫ਼ਾਈ ਨੂੰ ਲੈ ਕੇ ਲਿਪ ਆਗੂ ਕੁਲਵੰਤ ਸਿੰਘ ਕਾਂਤੀ ਵਲੋਂ ਜੂਨੀਅਰ ਇੰਜੀਨੀਅਰ ਪ੍ਰਭਜੋਤ ਸਿੰਘ ਨਾਲ ਕੀਤੀ ਧੱਕਾਮੁੱਕੀ ਦੁਰਵਿਵਹਾਰ ਦਾ ਮਾਮਲਾ ਪੰਚਾਇਤੀ ਰਾਜੀਨਾਮੇ ਨਾਲ ਸੁਲਝ ਗਿਆ ਹੈ | ...

ਪੂਰੀ ਖ਼ਬਰ »

5 ਕਿੱਲੋ ਵਾਲੇ ਛੋਟੇ ਸਿਲੰਡਰਾਂ ਦੀ ਖਰੀਦ ਪ੍ਰਤੀ ਲੋਕਾਂ 'ਚ ਨਹੀਂ ਕੋਈ ਖਾਸ ਦਿਲਚਸਪੀ

ਲੁਧਿਆਣਾ, 17 ਸਤੰਬਰ (ਜੁਗਿੰਦਰ ਸਿੰਘ ਅਰੋੜਾ)-ਗੈਸ ਕੰਪਨੀਆਂ ਵਲੋਂ ਲੋਕਾਂ ਦੀ ਸਹੂਲਤ ਲਈ ਬਾਜ਼ਾਰ ਵਿਚ 5 ਕਿੱਲੋ ਵਾਲੇ ਛੋਟੇ ਰਸੋਈ ਗੈਸ ਸਿਲੰਡਰ ਉਤਾਰੇ ਗਏ ਪਰ ਇਨ੍ਹਾਂ ਦੀ ਖਰੀਦ ਪ੍ਰਤੀ ਲੋਕਾਂ 'ਚ ਕੋਈ ਖਾਸ ਦਿਲਚਸਪੀ ਨਹੀਂ ਮਿਲ ਰਹੀ | ਸ਼ਹਿਰ ਦੀਆਂ ਵੱਖ-ਵੱਖ ਗੈਸ ...

ਪੂਰੀ ਖ਼ਬਰ »






Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX