ਨੰਗਲ, 17 ਸਤੰਬਰ (ਪ੍ਰੀਤਮ ਸਿੰਘ ਬਰਾਰੀ)-ਬੰਗਲਾਦੇਸ਼ ਅਤੇ ਸ਼ਹੀਦ ਭਗਤ ਸਿੰਘ ਦੀ ਸਮਾਧ ਹੁਸੈਨੀਵਾਲਾ ਦੀ ਤਰਜ਼ 'ਤੇ 'ਜ਼ਮੀਨ ਸਵੈਪ ਕਰਕੇ' ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਦੇ ਲਾਂਘੇ ਦੇ ਸਥਾਈ ਹੱਲ ਲਈ ਮਾਧੋਪੁਰ ਲਾਗੇ ਪੰਜਾਬ ਦੀ ਖ਼ਾਲੀ ਪਈ ਜ਼ਮੀਨ ਸਵੈਪ ਕਰਾਉਣ ...
ਰੂਪਨਗਰ, 17 ਸਤੰਬਰ (ਸਤਨਾਮ ਸਿੰਘ ਸੱਤੀ)-ਰਾਜ ਚੋਣ ਕਮਿਸ਼ਨ ਵੱਲੋਂ ਜਾਰੀ ਕੀਤੇ ਪ੍ਰੋਗਰਾਮ ਅਨੁਸਾਰ 19 ਸਤੰਬਰ ਨੂੰ ਸਵੇਰੇ 8 ਵਜੇ ਤੋਂ ਸ਼ਾਮ 4 ਵਜੇ ਤੱਕ ਜ਼ਿਲ੍ਹਾ ਪ੍ਰੀਸ਼ਦ ਅਤੇ ਪੰਚਾਇਤ ਸੰਮਤੀ ਦੀਆਂ ਵੋਟਾਂ ਪੈਣਗੀਆਂ | ਇਹ ਜਾਣਕਾਰੀ ਅਮਰਦੀਪ ਸਿੰਘ ਗੁਜਰਾਲ ਵਧੀਕ ...
ਰੂਪਨਗਰ, 17 ਸਤੰਬਰ (ਮਨਜਿੰਦਰ ਸਿੰਘ ਚੱਕਲ)-ਰੂਪਨਗਰ ਦੀ ਗੈਸ ਏਜੰਸੀ ਵਿਖੇ ਬੀਤੀ ਰਾਤ ਚੋਰ 5 ਲੱਖ ਦੀ ਨਗਦੀ ਤੇ ਜ਼ਰੂਰੀ ਕਾਗ਼ਜ਼ਾਤ ਲੈ ਕੇ ਰਫੂਚੱਕਰ ਹੋ ਗਏ | ਜਾਣਕਾਰੀ ਅਨੁਸਾਰ ਸਥਾਨਕ ਮਸ਼ਹੂਰ ਜੋਤੀ ਗੈਸ ਏਜੰਸੀ ਵਿਖੇ ਬੀਤੀ ਰਾਤ ਚੋਰ ਲੋਹੇ ਦੀ ਗਰਿੱਲ ਤੋੜ ਕੇ ਅੰਦਰ ...
ਮੋਰਿੰਡਾ, 17 ਸਤੰਬਰ (ਕੰਗ)-ਦੁੱਧ ਉਤਪਾਦਕਾਂ ਵੱਲੋਂ ਐਮ.ਡੀ. ਮਿਲਕਫੈੱਡ ਮਨਜੀਤ ਸਿੰਘ ਬਰਾੜ ਅਤੇ ਹੋਰ ਅਧਿਕਾਰੀਆਂ ਨਾਲ ਮੀਟਿੰਗ ਕਰਕੇ ਦੁੱਧ ਉਤਪਾਦਕਾਂ ਨੂੰ ਆਉਣ ਵਾਲੀਆਂ ਸਮੱਸਿਆਵਾਂ ਤੋਂ ਜਾਣੂ ਕਰਵਾਇਆ ਗਿਆ | ਇਸ ਸਬੰਧੀ ਜਾਣਕਾਰੀ ਦਿੰਦਿਆਂ ਮਿਲਕ ਪਲਾਂਟ ...
ਨੂਰਪੁਰਬੇਦੀ, 17 ਸਤੰਬਰ (ਹਰਦੀਪ ਸਿੰਘ ਢੀਂਡਸਾ, ਰਾਜੇਸ਼ ਚੌਧਰੀ)-ਜ਼ਿਲ੍ਹਾ ਸਿੱਖਿਆ ਅਫ਼ਸਰ (ਸੈ.ਸਿ.) ਅਤੇ ਏ.ਈ.ਓ. ਰੂਪਨਗਰ ਮੈਡਮ ਜਤਿੰਦਰ ਕੌਰ ਦੀਆਂ ਹਦਾਇਤਾਂ ਅਨੁਸਾਰ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਚਨੌਲੀ ਬਸੀ ਵਿਖੇ ਵੇਟ ਲਿਫਟਿੰਗ ਕਨਵੀਨਰ ਪਿ੍ੰ. ਸਰਨਜੀਤ ...
ਸ੍ਰੀ ਚਮਕੌਰ ਸਾਹਿਬ, 17 ਸਤੰਬਰ (ਜਗਮੋਹਣ ਸਿੰਘ ਨਾਰੰਗ)-ਨੇੜਲੇ ਪਿੰਡ ਪਿੱਪਲ ਮਾਜਰਾ ਵਿਖੇ ਜ਼ਿਲ੍ਹਾ ਹੋਮਿਓਪੈਥਿਕ ਅਫ਼ਸਰ ਡਾ: ਰਾਜਿੰਦਰ ਸਿੰਘ ਹੀਰਾ ਦੇ ਆਦੇਸ਼ਾਂ 'ਤੇ ਸਥਾਨਕ ਸਰਕਾਰੀ ਹੋਮਿਓਪੈਥਿਕ ਡਿਸਪੈਂਸਰੀ ਵਲੋਂ ਗਰਾਮ ਪੰਚਾਇਤ, ਗੁਰਦੁਆਰਾ ਕਮੇਟੀ ਅਤੇ ...
ਰੂਪਨਗਰ, 17 ਸਤੰਬਰ (ਗੁਰਪ੍ਰੀਤ ਸਿੰਘ ਹੁੰਦਲ)-ਭਾਰਤੀ ਕਿਸਾਨ ਯੂਨੀਅਨ ਏਕਤਾ (ਸਿੱਧੂਪੁਰ) ਜ਼ਿਲ੍ਹਾ ਇਕਾਈ ਵਲੋਂ ਕਿਸਾਨੀ ਸਮੱਸਿਆਵਾਂ ਦੇ ਹੱਲ ਹਿਤ ਇਕ ਮੰਗ ਪੱਤਰ ਡੀ. ਸੀ. ਰੂਪਨਗਰ ਰਾਹੀਂ ਮੁੱਖ ਮੰਤਰੀ ਨੂੰ ਭੇਜਿਆ ਗਿਆ | ਇਸ ਮੌਕੇ ਆਗੂਆਂ ਨੇ ਮੰਗ ਕੀਤੀ ਕਿ ...
ਰੂਪਨਗਰ, 17 ਸਤੰਬਰ (ਸ. ਰਿਪੋ.)-ਜ਼ਿਲ੍ਹਾ ਭਾਸ਼ਾ ਵਿਭਾਗ ਰੂਪਨਗਰ ਵਲੋਂ ਕਰਵਾਏ ਗਏ ਜ਼ਿਲ੍ਹਾ ਪੱਧਰੀ ਸਾਹਿਤ ਸਿਰਜਣ ਮੁਕਾਬਲਿਆਂ ਵਿਚ ਪੁਜ਼ੀਸ਼ਨਾਂ ਹਾਸਲ ਕਰਨ ਵਾਲੇ ਡੀ. ਏ. ਵੀ. ਪਬਲਿਕ ਸੀਨੀਅਰ ਸੈਕੰਡਰੀ ਸਕੂਲ ਦੇ ਵਿਦਿਆਰਥੀਆਂ ਦਾ ਸਵੇਰ ਦੀ ਸਭਾ ਵਿਚ ਵਿਸ਼ੇਸ਼ ...
ਨੰਗਲ, 17 ਸਤੰਬਰ (ਪ੍ਰੋ: ਅਵਤਾਰ ਸਿੰਘ)-ਵਾਰਡ ਨੰਬਰ 15 ਦੇ ਸੇਵਾਦਾਰ ਆਰ.ਪੀ. ਬੱਟੂ ਨੇ ਸ਼ਹਿਰ ਵਿਚ ਹੋ ਰਹੀ ਲੁੱਟਾਂ ਖੋਹਾਂ ਨੂੰ ਵੇਖਦੇ ਹੋਏ ਇਲਾਕੇ ਵਿਚ ਸੀ.ਸੀ.ਟੀ.ਵੀ. ਕੈਮਰੇ ਲਗਾਉਣ ਦੀ ਮੰਗ ਕੀਤੀ | ਆਰ.ਪੀ. ਬੱਟੂ ਨੇ ਕਿਹਾ ਦੀ ਉਨ੍ਹਾਂ ਦੀ 15 ਨੰਬਰ ਵਾਰਡ ਨੈਸ਼ਨਲ ...
ਸ੍ਰੀ ਅਨੰਦਪੁਰ ਸਾਹਿਬ, 17 ਸਤੰਬਰ (ਪ.ਪ. ਰਾਹੀਂ)-ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਬੰਧ ਅਧੀਨ ਚੱਲ ਰਹੇ ਸਥਾਨਕ ਸ੍ਰੀ ਗੁਰੂ ਤੇਗ਼ ਬਹਾਦਰ ਖ਼ਾਲਸਾ ਕਾਲਜ ਦੇ ਐਨ. ਐਸ. ਐਸ. ਵਿਭਾਗ ਦੇ ਸਹਿਯੋਗ ਨਾਲ ਇਲਾਕੇ ਦੇ ਮੰਨੇ-ਪ੍ਰਮੰਨੇ ਸਰਜਨ ਡਾ. ਪੀ. ਜੇ. ਐਸ. ਕੰਗ ...
ਮੋਰਿੰਡਾ, 17 ਸਤੰਬਰ (ਕੰਗ)-ਅੱਜ ਭਾਰਤੀ ਕਿਸਾਨ ਯੂਨੀਅਨ ਦੀ ਬਲਾਕ ਪੱਧਰੀ ਇਕੱਕਰਤਾ ਪ੍ਰਧਾਨ ਦਲਜੀਤ ਸਿੰਘ ਚਲਾਕੀ ਦੀ ਪ੍ਰਧਾਨਗੀ ਹੇਠ ਗੁਰਦੁਆਰਾ ਸ਼ਹੀਦ ਗੰਜ ਵਿਖੇ ਹੋਈ ਜਿਸ ਵਿਚ ਜ਼ਿਲ੍ਹਾ ਪ੍ਰਧਾਨ ਚਰਨ ਸਿੰਘ ਮੁੰਡੀਆਂ ਵਿਸ਼ੇਸ਼ ਤੌਰ 'ਤੇ ਸ਼ਾਮਿਲ ਹੋਏ | ਇਸ ...
ਨੰਗਲ, 17 ਸਤੰਬਰ (ਬਰਾਰੀ)-ਯੂਕੋ ਬੈਂਕ ਵੱਲੋਂ ਪਿੰਡ ਦਬਕੇੜਾ ਵਿਖੇ ਗਾਹਕਾਂ ਨੂੰ ਜਾਗਰੂਕ ਕਰਨ ਲਈ ਵਿੱਤੀ ਸਿੱਖਿਆ ਕੈਂਪ ਦਾ ਆਯੋਜਨ ਕੀਤਾ ਗਿਆ ਜਿਸ ਵਿਚ ਸੁਸ਼ੀਲ ਕੁਮਾਰ ਸ਼ਰਮਾ ਲੀਡ ਬੈਂਕ ਅਫ਼ਸਰ ਰੂਪਨਗਰ, ਐਫ.ਐਲ.ਸੀ ਪ੍ਰੋਮਿਲਜੀਤ ਸਿੰਘ ਅਤੇ ਸੀਨੀਅਰ ਮੈਨੇਜਰ ...
ਮੋਰਿੰਡਾ, 17 ਸਤੰਬਰ (ਪ. ਪ.)-ਦੀ ਦੁੱਧ ਉਤਪਾਦਕ ਸਹਿਕਾਰੀ ਸਭਾ ਮੋਰਿੰਡਾ ਦੇ ਮੈਂਬਰਾਂ ਦੀ ਇਕੱਤਰਤਾ ਹੋਈ ਜਿਸ ਵਿਚ ਸਭਾ ਦੇ ਨਵੇਂ ਚੁਣੇ 9 ਮੈਂਬਰ ਹਾਜ਼ਰ ਹੋਏ | ਮੀਟਿੰਗ ਦੀ ਜਾਣਕਾਰੀ ਦਿੰਦਿਆਂ ਸੁਖਦੀਪ ਸਿੰਘ ਭੰਗੂ, ਜਸਵੀਰ ਸਿੰਘ ਕੰਗ ਨੇ ਦੱਸਿਆ ਕਿ ਇਸ ਮੀਟਿੰਗ ਵਿਚ ...
ਘਨੌਲੀ/ਕੀਰਤਪੁਰ ਸਾਹਿਬ, 17 ਸਤੰਬਰ (ਜਸਵੀਰ ਸਿੰਘ ਸੈਣੀ, ਬੀਰਅੰਮਿ੍ਤਪਾਲ ਸਿੰਘ ਸੰਨੀ)-ਸੂਬੇ ਅੰਦਰ ਕਾਂਗਰਸ ਪਾਰਟੀ ਦੀ ਸਰਕਾਰ ਬਣਨ ਤੋਂ ਬਾਅਦ ਵਿਕਾਸ ਕਾਰਜ ਠੱਪ ਹੋ ਕੇ ਰਹਿ ਗਏ ਹਨ, ਇਨ੍ਹਾਂ ਨੇ ਵਿਕਾਸ ਕਾਰਜਾਂ ਲਈ ਗਰਾਂਟਾਂ ਜਾਰੀ ਕਰਨ ਦੀ ਬਜਾਏ ਅਕਾਲੀ ਭਾਜਪਾ ...
ਭਰਤਗੜ੍ਹ/ਕੀਰਤਪੁਰ ਸਾਹਿਬ, 17 ਸਤੰਬਰ (ਜਸਬੀਰ ਸਿੰਘ ਬਾਵਾ, ਬੀਰਅੰਮਿ੍ਤਪਾਲ ਸਿੰਘ ਸੰਨੀ)-ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਲਈ ਪੰਜਾਬ ਦੀ ਸੱਤਾਧਾਰੀ ਪਾਰਟੀ ਵਲੋਂ ਸ਼ੋ੍ਰਮਣੀ ਅਕਾਲੀ ਦਲ ਦੇ ਉੱਚ ਨੇਤਾਵਾਂ ਨੂੰ ਕਸੂਰਵਾਰ ਠਹਿਰਾ ਕੇ ਪਾਰਟੀ ਨੂੰ ਬਦਨਾਮ ...
ਨੂਰਪੁਰ ਬੇਦੀ, 17 ਸਤੰਬਰ (ਵਿੰਦਰਪਾਲ ਝਾਂਡੀਆਂ)-ਗੜਬਾਗਾ ਜ਼ੋਨ ਤੋਂ ਬਲਾਕ ਸੰਮਤੀ ਲਈ ਆਜ਼ਾਦ ਉਮੀਦਵਾਰ ਨਾਮਵਰ ਸਮਾਜ ਸੇਵੀ ਬਾਬੂ ਕਸ਼ਮੀਰੀ ਲਾਲ ਹਰੀਪੁਰ ਦੀ ਚੋਣ ਮੁਹਿੰਮ ਇਸ ਸਮੇਂ ਅੰਤਿਮ ਛੋਹਾਂ 'ਤੇ ਹੈ | ਉਨ੍ਹਾਂ ਵਲੋਂ ਜ਼ੋਨ ਦੇ ਸਾਰੇ ਪਿੰਡਾਂ ਵਿਚ ਪਹਿਲਾ ...
ਨੂਰਪੁਰ ਬੇਦੀ, 17 ਸਤੰਬਰ (ਹਰਦੀਪ ਸਿੰਘ ਢੀਂਡਸਾ, ਰਾਜੇਸ਼ ਚੌਧਰੀ)-ਸ੍ਰੀ ਅਨੰਦਪੁਰ ਸਾਹਿਬ ਹਲਕੇ ਦੇ ਲੋਕ ਸਭਾ ਮੈਂਬਰ ਪ੍ਰੋ: ਪ੍ਰੇਮ ਸਿੰਘ ਚੰਦੂਮਾਜਰਾ ਨੇ ਅੱਜ ਇੱਥੇ ਗੱਲਬਾਤ ਦੌਰਾਨ ਆਖਿਆ ਕਿ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਵਲੋਂ ਪ੍ਰਧਾਨ ਮੰਤਰੀ ਆਸ਼ਾ ...
ਨੂਰਪੁਰ ਬੇਦੀ, 17 ਸਤੰਬਰ (ਝਾਂਡੀਆਂ, ਚੌਧਰੀ)-ਆਜ਼ਮਪੁਰ ਜ਼ੋਨ ਤੋਂ ਬਲਾਕ ਸੰਮਤੀ ਲਈ ਸ਼੍ਰੋਮਣੀ ਅਕਾਲੀ ਦਲ-ਭਾਜਪਾ ਦੇ ਸਾਂਝੇ ਉਮੀਦਵਾਰ ਕੇਸਰ ਸਿੰਘ ਮੂਸਾਪੁਰ ਵੱਲੋਂ ਜ਼ੋਨ ਅਧੀਨ ਪੈਂਦੇ ਪਿੰਡਾਂ 'ਚ ਚੋਣ ਮੁਹਿੰਮ ਨੂੰ ਅੰਤਿਮ ਛੋਹਾਂ ਦੇਣ ਲਈ ਦੂਜੇ ਗੇੜ ਤਹਿਤ ...
ਸ੍ਰੀ ਚਮਕੌਰ ਸਾਹਿਬ, 17 ਸਤੰਬਰ (ਜਗਮੋਹਣ ਸਿੰਘ ਨਾਰੰਗ)-19 ਸਤੰਬਰ ਨੂੰ ਹੋਣ ਵਾਲੀਆਂ ਬਲਾਕ ਸੰਮਤੀ ਅਤੇ ਜ਼ਿਲ੍ਹਾ ਪ੍ਰੀਸ਼ਦ ਦੀਆਂ ਚੋਣਾਂ ਲਈ ਸਮੁੱਚੇ ਪ੍ਰਬੰਧ ਤਕਰੀਬਨ ਮੁਕੰਮਲ ਕਰ ਲਏ ਗਏ ਹਨ | ਭਾਵੇਂ ਇਨ੍ਹਾਂ ਚੋਣਾਂ ਵਿਚ ਵੋਟਰਾਂ ਦੀ ਕੋਈ ਬਹੁਤੀ ਦਿਲਚਸਪੀ ਵੇਖਣ ...
ਨੰਗਲ, 17 ਸਤੰਬਰ (ਪ੍ਰੀਤਮ ਸਿੰਘ ਬਰਾਰੀ)-ਆਂਗਣਵਾੜੀ ਇੰਪਲਾਈਜ਼ ਫੈਡਰੇਸ਼ਨ ਆਫ਼ ਇੰਡੀਆ ਦੇ ਸੱਦੇ 'ਤੇ ਅੱਜ ਆਲ ਪੰਜਾਬ ਆਂਗਣਵਾੜੀ ਮੁਲਾਜ਼ਮ ਯੂਨੀਅਨ ਬਲਾਕ ਸ੍ਰੀ ਅਨੰਦਪੁਰ ਸਾਹਿਬ ਵਲੋਂ ਬਲਾਕ ਪ੍ਰਧਾਨ ਸੁਰੇਸ਼ ਕੁਮਾਰੀ ਦੀ ਅਗਵਾਈ ਹੇਠ ਮੰਗਾਂ ਨੂੰ ਲੈ ਕੇ ਇੱਥੇ ...
ਸ੍ਰੀ ਅਨੰਦਪੁਰ ਸਾਹਿਬ, 17 ਸਤੰਬਰ (ਜੇ. ਐਸ. ਨਿੱਕੂਵਾਲ, ਕਰਨੈਲ ਸਿੰਘ)- ਨੇੜਲੇ ਪਿੰਡ ਗੰਗੂਵਾਲ ਵਿਖੇ ਪੁਰਾਣੀ ਰਜਿੰਸ਼ ਕਾਰਨ ਚੱਲੀ ਗੋਲੀ ਵਿਚ ਇਕ ਨੌਜਵਾਨ ਦੇ ਗੰਭੀਰ ਜ਼ਖ਼ਮੀ ਹੋਣ ਦੀ ਸੂਚਨਾ ਹੈ ਜਦੋਂ ਕਿ ਸਥਾਨਕ ਪੁਲਿਸ ਮਾਮਲੇ ਦੀ ਜਾਂਚ ਵਿਚ ਜੁੱਟ ਗਈ ਹੈ | ਘਟਨਾ ...
ਸ੍ਰੀ ਚਮਕੌਰ ਸਾਹਿਬ, 17 ਸਤੰਬਰ (ਜਗਮੋਹਣ ਸਿੰਘ ਨਾਰੰਗ)-ਲਾਇਨਜ਼ ਆਈ ਚੈਰੀਟੇਬਲ ਸੁਸਾਇਟੀ ਸ੍ਰੀ ਚਮਕੌਰ ਸਾਹਿਬ ਵਲੋਂ ਸਥਾਨਕ ਖ਼ਾਲਸਾ ਸੀਨੀਅਰ ਸੈਕੰਡਰੀ ਸਕੂਲ ਵਿਚ ਸ੍ਰੀ ਗੁਰੂ ਨਾਨਕ ਦੇਵ ਜੀ ਦੇ 350ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ 20ਵਾਂ ਖ਼ੂਨਦਾਨ ਕੈਂਪ ਲਗਾਇਆ ...
ਸ੍ਰੀ ਅਨੰਦਪੁਰ ਸਾਹਿਬ, 17 ਸਤੰਬਰ (ਜੇ. ਐਸ. ਨਿੱਕੂਵਾਲ, ਕਰਨੈਲ ਸਿੰਘ)-ਰਾਧਾ ਅਸ਼ਟਮੀ ਨੂੰ ਲੈ ਕੇ ਸਥਾਨਕ ਮੁਹੱਲਾ ਬਾਗ ਕਾਲੋਨੀ ਵਿਖੇ ਸਥਿਤ ਰਾਧਾ ਕਿ੍ਸ਼ਨ ਮੰਦਿਰ ਤੋਂ ਸ਼ੋਭਾ ਯਾਤਰਾ ਕੱਢੀ ਗਈ ਜੋ ਕਿ ਮੇਨ ਬਾਜ਼ਾਰ, ਗੁਰੂ ਬਾਜ਼ਾਰ, ਭਗਤ ਰਵਿਦਾਸ ਚੌਾਕ, ਬੱਸ ਅੱਡਾ ...
ਰੂਪਨਗਰ, 17 ਸਤੰਬਰ (ਗੁਰਪ੍ਰੀਤ ਸਿੰਘ ਹੁੰਦਲ)-ਖੇਤੀਬਾੜੀ ਯੂਨੀਵਰਸਿਟੀ ਲੁਧਿਆਣਾ ਜਿਸ ਨੂੰ ਖੇਤੀਬਾੜੀ ਦੇ ਖੋਜ ਕੇਂਦਰ ਤੇ ਸੁਧਰੇ ਬੀਜਾਂ ਦੀ ਉਪਲਬਧਤਾ ਨੂੰ ਲੈ ਕੇ ਜਾਣਿਆ ਜਾਂਦਾ ਹੈ, ਹੁਣ ਉਨ੍ਹਾਂ ਬੀਜਾਂ ਦੀ ਕੁਆਲਿਟੀ ਸਬੰਧੀ ਕਿਸਾਨਾਂ ਵਲੋਂ ਸਵਾਲ ਚੁੱਕਦਿਆਂ ...
ਮੋਰਿੰਡਾ, 17 ਸਤੰਬਰ (ਪਿ੍ਤਪਾਲ ਸਿੰਘ)-ਕਾਂਗਰਸ ਪਾਰਟੀ ਵਲੋਂ ਨਿਯੁਕਤ ਕੀਤੇ 5 ਬਲਾਕ ਸੰਮਤੀ ਜ਼ੋਨਾਂ ਦੇ ਇੰਚਾਰਜ ਬੰਤ ਸਿੰਘ ਕਲਾਰਾਂ ਵਲੋਂ ਬਲਾਕ ਸੰਮਤੀ ਜ਼ੋਨ ਕਲਾਰਾਂ ਤੋਂ ਉਮੀਦਵਾਰ ਸੁਰਜੀਤ ਸਿੰਘ ਬਲਦੇਵ ਨਗਰ, ਅਮਰਾਲੀ ਜ਼ੋਨ ਤੋਂ ਉਮੀਦਵਾਰ ਜਗਦੀਪ ਸਿੰਘ, ...
ਪੁਰਖਾਲੀ, 17 ਸਤੰਬਰ (ਅੰਮਿ੍ਤਪਾਲ ਸਿੰਘ ਬੰਟੀ)-ਸਾਬਕਾ ਸਿੱਖਿਆ ਮੰਤਰੀ ਡਾ: ਦਲਜੀਤ ਸਿੰਘ ਚੀਮਾ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਦੇ ਉਮੀਦਵਾਰ ਸਾਰੀਆਂ ਸੀਟਾਂ ਸ਼ਾਨ ਨਾਲ ਜਿੱਤਣਗੇ | ਉਨ੍ਹਾਂ ਕਿਹਾ ਕਿ ਇਲਾਕੇ ਦੇ ਲੋਕ ਅਕਾਲੀ ਸਰਕਾਰ ਵਲੋਂ ਇਲਾਕੇ 'ਚ ਕਰਵਾਏ ...
ਮੋਰਿੰਡਾ, 17 ਸਤੰਬਰ (ਪਿ੍ਤਪਾਲ ਸਿੰਘ)-ਪੰਜਾਬ ਕਾਂਗਰਸ ਹਾਈਕਮਾਂਡ ਦੇ ਨਿਰਦੇਸ਼ਾਂ ਦੇ ਤਹਿਤ ਜ਼ਿਲ੍ਹਾ ਕਾਂਗਰਸ ਕਮੇਟੀ ਰੂਪਨਗਰ ਦੇ ਪ੍ਰਧਾਨ ਵਿਜੇ ਕੁਮਾਰ ਟਿੰਕੂ ਵਲੋਂ ਜ਼ਿਲ੍ਹਾ ਪ੍ਰੀਸ਼ਦ ਚੋਣਾਂ ਵਿਚ ਮੋਰਿੰਡਾ ਰੂਰਲ ਤੋਂ ਕਾਂਗਰਸੀ ਉਮੀਦਵਾਰ ਮਨਜੀਤ ਕੌਰ ਭੰਗੂ ਵਿਰੁੱਧ ਆਜ਼ਾਦ ਚੋਣ ਲੜ ਰਹੀ ਹਰਵਿੰਦਰ ਕੌਰ ਸੰਧੂ ਸਾਬਕਾ ਪ੍ਰਧਾਨ ਜ਼ਿਲ੍ਹਾ ਯੂਥ ਕਾਂਗਰਸ ਨੂੰ ਪਾਰਟੀ ਦਾ ਅਨੁਸ਼ਾਸਨ ਭੰਗ ਕਰਨ ਬਦਲੇ ਪਾਰਟੀ ਵਿਚੋਂ ਮੁਅੱਤਲ ਕਰ ਦਿੱਤਾ ਹੈ | ਇਸ ਸਬੰਧੀ ਜਦੋਂ ਹਰਵਿੰਦਰ ਕੌਰ ਸੰਧੂ ਨਾਲ ਗੱਲ ਕੀਤੀ ਤਾਂ ਉਨ੍ਹਾਂ ਕਿਹਾ ਕਿ ਉਹ ਤੇ ਉਨ੍ਹਾਂ ਦੇ ਪਰਿਵਾਰ ਨੇ ਬਿਨਾਂ ਕਿਸੀ ਅਹੁਦੇ ਦੇ ਲਾਲਚ ਤੋਂ ਇਕ ਸੱਚੇ ਵਰਕਰ ਵਜੋਂ ਕਾਂਗਰਸ ਪਾਰਟੀ ਦੀ ਮਜ਼ਬੂਤੀ ਲਈ ਕੰਮ ਕੀਤਾ ਹੈ | ਉਨ੍ਹਾਂ ਕਿਹਾ ਕਿ ਉਹ ਕਾਂਗਰਸ ਪਾਰਟੀ ਵਿਰੁੱਧ ਨਹੀਂ ਸਗੋਂ ਕਾਂਗਰਸੀ ਵਰਕਰਾਂ ਦੇ ਹੱਕਾਂ ਲਈ ਚੋਣ ਲੜ ਰਹੀ ਹੈ ਕਿਉਂਕਿ 10 ਸਾਲ ਅਕਾਲੀ ਸਰਕਾਰ ਸਮੇਂ ਕਾਂਗਰਸ ਪਾਰਟੀ ਦੇ ਹਰ ਹੁਕਮਾਂ 'ਤੇ ਫੁੱਲ ਚੜ੍ਹਾਉਂਦਿਆਂ ਉਨ੍ਹਾਂ ਦੇ ਪਰਿਵਾਰ ਨੇ ਬਲਾਕ ਸੰਮਤੀ ਤੇ ਜ਼ਿਲ੍ਹਾ ਪ੍ਰੀਸ਼ਦ ਚੋਣ ਲੜਨ ਦੇ ਨਾਲ-ਨਾਲ ਸਰਕਾਰ ਵਿਰੁੱਧ ਰੋਸ, ਮੁਜ਼ਾਹਰਿਆਂ ਸਬੰਧੀ ਪਾਰਟੀ ਦੀ ਮਜ਼ਬੂਤੀ ਲਈ ਕੰਮ ਕੀਤਾ ਤੇ ਹੁਣ ਕਾਂਗਰਸ ਸਰਕਾਰ ਬਣਨ ਤੇ ਕਾਂਗਰਸ ਹਾਈਕਮਾਂਡ ਵਲੋਂ ਅਕਾਲੀ ਦਲ ਨਾਲ ਸਬੰਧਿਤ ਪਰਿਵਾਰਾਂ ਨੂੰ ਜ਼ਿਲ੍ਹਾ ਪ੍ਰੀਸ਼ਦ ਦੀ ਟਿਕਟਾਂ ਦੇ ਕੇ ਟਕਸਾਲੀ ਕਾਂਗਰਸੀ ਵਰਕਰਾਂ ਦੇ ਹੱਕਾਂ 'ਤੇ ਡਾਕਾ ਮਾਰਿਆ ਹੈ ਜੋ ਵਰਕਰਾਂ ਨੂੰ ਮਨਜ਼ੂਰ ਨਹੀਂ ਹੈ |
ਰੂਪਨਗਰ, 17 ਸਤੰਬਰ (ਸਤਨਾਮ ਸਿੰਘ ਸੱਤੀ)-ਜ਼ਿਲੇ੍ਹ ਵਿਚ 19 ਸਤੰਬਰ ਨੂੰ ਹੋਣ ਵਾਲੀਆਂ ਜ਼ਿਲ੍ਹਾ ਪ੍ਰੀਸ਼ਦ ਅਤੇ ਪੰਚਾਇਤ ਸੰਮਤੀ ਦੀਆਂ ਚੋਣਾਂ ਦੇ ਪ੍ਰਬੰਧ ਮੁਕੰਮਲ ਕਰ ਲਏ ਗਏ ਹਨ | ਇਹ ਜਾਣਕਾਰੀ ਦਿੰਦਿਆਂ ਡਾ: ਸੁਮੀਤ ਕੁਮਾਰ ਜਾਰੰਗਲ ਜ਼ਿਲ੍ਹਾ ਚੋਣਕਾਰ ...
ਸ੍ਰੀ ਅਨੰਦਪੁਰ ਸਾਹਿਬ, 17 ਸਤੰਬਰ (ਪ.ਪ. ਰਾਹੀਂ)-ਦੇਸ਼ ਭਗਤ ਬਾਬੂ ਪੋਹਲੋ ਰਾਮ ਯਾਦਗਾਰੀ ਕਮੇਟੀ (ਟਰੱਸਟ) ਸ੍ਰੀ ਅਨੰਦਪੁਰ ਸਾਹਿਬ ਦੀ ਵਿਸ਼ੇਸ਼ ਇਕੱਤਰਤਾ ਅੱਜ ਮਾ: ਗੋਪਾਲ ਸਿੰਘ ਦੀ ਪ੍ਰਧਾਨਗੀ ਹੇਠ ਹੋਈ | ਮੀਟਿੰਗ 'ਚ ਦੇਸ਼ ਭਗਤ ਬਾਬੂ ਪੋਹਲੋ ਰਾਮ ਦੀ ਯਾਦਗਾਰ ਉਸਾਰਨ ...
ਰੂਪਨਗਰ, 17 ਸਤੰਬਰ (ਸਤਨਾਮ ਸਿੰਘ ਸੱਤੀ)-ਜ਼ਿਲ੍ਹਾ ਪੱਧਰੀ ਹੈਂਡਬਾਲ (ਲੜਕੀਆਂ) ਦੇ ਮੁਕਾਬਲੇ ਖ਼ਾਲਸਾ ਸੀਨੀ: ਸੈਕੰ: ਸਕੂਲ ਰੋਪੜ ਵਿਖੇ ਸਹਾਇਕ ਸਿੱਖਿਆ ਅਫ਼ਸਰ ਮੈਡਮ ਜਤਿੰਦਰ ਕੌਰ ਤੇ ਪਿ੍ੰਸੀਪਲ ਕੁਲਵਿੰਦਰ ਸਿੰਘ ਦੀ ਦੇਖ-ਰੇਖ ਹੇਠ ਹੋਏ | 14 ਸਾਲ ਉਮਰ ਵਰਗ ਦੇ ...
ਨੂਰਪੁਰ ਬੇਦੀ, 17 ਸਤੰਬਰ (ਚੌਧਰੀ, ਝਾਂਡੀਆਂ)-ਜ਼ਿਲ੍ਹਾ ਪ੍ਰੀਸ਼ਦ ਜ਼ੋਨ ਤਖ਼ਤਗੜ੍ਹ ਤੋਂ ਸਾਂਝੇ ਮੋਰਚੇ ਦੇ ਉਮੀਦਵਾਰ ਰਾਮ ਸਿੰਘ ਮੁੰਨੇ ਨੇ ਵੱਖ-ਵੱਖ ਪਿੰਡਾਂ 'ਚ ਧੂਆਂਧਾਰ ਚੋਣ ਪ੍ਰਚਾਰ ਕੀਤਾ | ਉਨ੍ਹਾਂ ਕਿਹਾ ਕਿ ਅਕਾਲੀ ਤੇ ਕਾਂਗਰਸੀ ਇੱਕੋ ਸਿੱਕੇ ਦੇ ਦੋ ...
ਨੂਰਪੁਰ ਬੇਦੀ, 17 ਸਤੰਬਰ (ਚੌਧਰੀ)-ਜ਼ਿਲ੍ਹਾ ਪ੍ਰੀਸ਼ਦ ਜ਼ੋਨ ਤਖਤਗੜ੍ਹ ਤੋਂ ਅਕਾਲੀ-ਭਾਜਪਾ ਗਠਜੋੜ ਦੇ ਸਾਂਝੇ ਉਮੀਦਵਾਰ ਕੁਲਜਿੰਦਰ ਸਿੰਘ ਲਾਲਪੁਰ ਨੇ ਅੱਜ ਵੱਖ-ਵੱਖ ਪਿੰਡਾਂ 'ਚ ਦੌਰੇ ਕਰਕੇ ਧੰੂਆਂਧਾਰ ਤਕਰੀਰਾਂ ਕੀਤੀਆਂ ਤੇ ਲੋਕਾਂ ਨੂੰ ਆਪਣੇ ਹੱਕ 'ਚ ਵੋਟਾਂ ...
ਰੂਪਨਗਰ, 17 ਸਤੰਬਰ (ਗੁਰਪ੍ਰੀਤ ਸਿੰਘ ਹੁੰਦਲ)-ਆਂਗਣਵਾੜੀ ਇੰਪਲਾਈਜ਼ ਫੈੱਡਰੇਸ਼ਨ ਆਫ਼ ਇੰਡੀਆ ਦੇ ਸੱਦੇ 'ਤੇ ਅੱਜ ਆਲ ਪੰਜਾਬ ਆਂਗਣਵਾੜੀ ਮੁਲਾਜ਼ਮ ਯੂਨੀਅਨ ਬਲਾਕ ਰੂਪਨਗਰ ਵਲੋਂ ਬਲਾਕ ਪ੍ਰਧਾਨ ਰੀਮਾ ਰਾਣੀ ਦੀ ਅਗਵਾਈ ਹੇਠ ਸਰਕਾਰ ਿਖ਼ਲਾਫ਼ ਰੋਸ ਪ੍ਰਦਰਸ਼ਨ ਕੀਤਾ ...
ਬੇਲਾ, 17 ਸਤੰਬਰ (ਮਨਜੀਤ ਸਿੰਘ ਸੈਣੀ)-ਨੇੜਲੇ ਪਿੰਡ ਮਾਹਲਾਂ ਵਾਸੀ ਅਮਰਜੀਤ ਸਿੰਘ ਅਤੇ ਜਸਵਿੰਦਰ ਕੌਰ ਦੇ ਹੋਣਹਾਰ ਸਪੁੱਤਰ ਬਲਜਿੰਦਰ ਸਿੰਘ ਨੇ ਲੁਧਿਆਣੇ ਵਿਖੇ ਹੋਈਆਂ ਰਾਜ ਪੱਧਰੀ ਵੁਸ਼ੂ ਖੇਡਾਂ ਵਿਚ ਸੋਨ ਤਮਗ਼ਾ ਜਿੱਤ ਕੇ ਆਪਣੇ ਮਾਤਾ-ਪਿਤਾ ਅਤੇ ਜ਼ਿਲੇ੍ਹ ਦਾ ...
ਬੇਲਾ, 17 ਸਤੰਬਰ (ਮਨਜੀਤ ਸਿੰਘ ਸੈਣੀ)-ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਸ੍ਰੀ ਅੰਮਿ੍ਤਸਰ ਸਾਹਿਬ ਦੇ ਪ੍ਰਬੰਧ ਅਧੀਨ ਚੱਲਦੇ ਖ਼ਾਲਸਾ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਜੰਡ ਸਾਹਿਬ ਦੀ ਅੰਡਰ 14 ਦੀ ਕਬੱਡੀ ਟੀਮ ਨੇ ਜ਼ਿਲ੍ਹਾ ਪੱਧਰੀ ਟੂਰਨਾਮੈਂਟ ਵਿਚੋਂ ...
ਨੂਰਪੁਰ ਬੇਦੀ, 17 ਸਤੰਬਰ (ਪ.ਪ. ਰਾਹੀਂ)-ਅਸਮਾਨਪੁਰ ਵਿਖੇ ਕਰੰਟ ਲੱਗਣ ਕਾਰਨ ਇਕ ਕਿਸਾਨ ਦੀ ਮੱਝ ਦੀ ਮੌਤ ਹੋ ਗਈ ਹੈ | ਪੀੜਤ ਕਿਸਾਨ ਗੁਰਨਾਮ ਸਿੰਘ ਪੁੱਤਰ ਪ੍ਰੀਤਮ ਸਿੰਘ ਨੇ ਦੱਸਿਆ ਕਿ ਉਸ ਨੇ ਮੱਝ ਵਾੜੇ 'ਚ ਬੰਨ੍ਹੀ ਹੋਈ ਸੀ ਜਿਸ ਨੂੰ ਉਪਰੋਂ ਲੰਘ ਰਹੀ ਬਿਜਲੀ ਦੀ ਤਾਰ ...
Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered
by REFLEX