ਤਾਜਾ ਖ਼ਬਰਾਂ


ਵਿਧਾਇਕ 'ਤੇ ਹਮਲੇ ਦੇ ਮਾਮਲੇ 'ਚ ਪੁਲਿਸ ਨੇ ਪੰਜ ਵਿਅਕਤੀ ਅਦਾਲਤ 'ਚ ਕੀਤੇ ਪੇਸ਼
. . .  6 minutes ago
ਮੋਗਾ, 6 ਦਸੰਬਰ (ਗੁਰਤੇਜ ਬੱਬੀ)- ਬੀਤੇ ਦਿਨੀਂ ਹਲਕਾ ਵਿਧਾਇਕ ਧਰਮਕੋਟ ਸੁਖਜੀਤ ਸਿੰਘ ਕਾਕਾ ਲੋਹਗੜ੍ਹ 'ਤੇ ਹੋਏ ਹਮਲੇ ਦੇ ਮਾਮਲੇ ਨੂੰ ਲੈ ਕੇ ਪਹਿਲਾਂ...
ਹੈਦਰਾਬਾਦ ਐਨਕਾਉਂਟਰ 'ਤੇ ਤੇਲੰਗਾਨਾ ਪੁਲਿਸ ਵੱਲੋਂ ਕੀਤੀ ਜਾ ਰਹੀ ਪ੍ਰੈੱਸ ਕਾਨਫ਼ਰੰਸ
. . .  15 minutes ago
ਹੈਦਰਾਬਾਦ, 6 ਦਸੰਬਰ- ਹੈਦਰਾਬਾਦ ਐਨਕਾਉਂਟਰ 'ਤੇ ਤੇਲੰਗਾਨਾ ਪੁਲਿਸ ਵੱਲੋਂ ਪ੍ਰੈੱਸ ਕਾਨਫ਼ਰੰਸ ਕੀਤੀ ਜਾ...
ਕਬੱਡੀ ਟੂਰਨਾਮੈਂਟ : ਨਿਊਜ਼ੀਲੈਂਡ ਨੇ ਕੀਨੀਆ ਨੂੰ 9 ਅੰਕਾਂ ਨਾਲ ਹਰਾਇਆ
. . .  22 minutes ago
ਗਿੱਪੀ ਗਰੇਵਾਲ ਨੂੰ ਫਿਰੌਤੀ ਲਈ ਧਮਕਾਉਣ ਦੇ ਮਾਮਲੇ 'ਚ 5 ਦਿਨਾਂ ਦੇ ਪੁਲਿਸ ਰਿਮਾਂਡ 'ਤੇ ਗੈਂਗਸਟਰ ਸੁਖਪ੍ਰੀਤ ਸਿੰਘ ਬੁੱਢਾ
. . .  23 minutes ago
ਐੱਸ.ਏ.ਐੱਸ ਨਗਰ, 6 ਦਸੰਬਰ (ਜਸਬੀਰ ਸਿੰਘ ਜੱਸੀ)- ਪੰਜਾਬੀ ਗਾਇਕ ਗਿੱਪੀ ਗਰੇਵਾਲ ਨੂੰ ਫਿਰੌਤੀ ਲਈ ਧਮਕਾਉਣ ਦੇ ਮਾਮਲੇ 'ਚ ਮੁਹਾਲੀ ...
ਮਾਰੀਸ਼ਸ ਦੇ ਪ੍ਰਧਾਨ ਮੰਤਰੀ ਨੇ ਅੱਜ ਪੀ.ਐਮ ਮੋਦੀ ਨਾਲ ਕੀਤੀ ਮੁਲਾਕਾਤ
. . .  30 minutes ago
ਨਵੀਂ ਦਿੱਲੀ, 6 ਦਸੰਬਰ- ਮਾਰੀਸ਼ਸ ਦੇ ਪ੍ਰਧਾਨ ਮੰਤਰੀ ਪ੍ਰਵਿੰਦ ਕੁਮਾਰ ਜਗਨਾਥ ਨੇ ਅੱਜ ਦਿੱਲੀ 'ਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ...
ਜਲੰਧਰ ਪੁਲਿਸ ਨੇ ਚਾਰ ਨਸ਼ਾ ਤਸਕਰਾਂ ਨੂੰ ਕੀਤਾ ਕਾਬੂ
. . .  46 minutes ago
ਜਲੰਧਰ, 6 ਦਸੰਬਰ- ਥਾਣਾ ਸ਼ਾਹਕੋਟ ਜਲੰਧਰ ਦਿਹਾਤੀ ਪੁਲਿਸ ਅਤੇ ਸੀ.ਆਈ.ਏ ਸਟਾਫ਼ ਜਲੰਧਰ ਦੀ ਪੁਲਿਸ 4 ਨਸ਼ਾ ਤਸਕਰਾ ਨੂੰ ਕਾਬੂ ਕੀਤਾ। ਪੁਲਿਸ ਨੇ ਇਨ੍ਹਾਂ ਪਾਸੋਂ 1 ਕਿੱਲੋ 100 ਗਰਾਮ, 50 ਗ੍ਰਾਮ ਹੈਰੋਇਨ...
ਪਾਣੀ ਦੀ ਨਿਕਾਸੀ ਨਾਲੀ ਕੋਲੋਂ ਮਿਲਿਆ ਭਰੂਣ
. . .  55 minutes ago
ਵਿਧਾਨ ਸਭਾ ਹਲਕਾ ਅਜਨਾਲਾ 'ਚ ਅਮਨ ਅਮਾਨ ਨਾਲ ਪੈ ਰਹੀਆਂ ਹਨ ਯੂਥ ਕਾਂਗਰਸ ਦੀਆਂ ਵੋਟਾਂ
. . .  about 1 hour ago
ਅਜਨਾਲਾ, 6 ਦਸੰਬਰ (ਗੁਰਪ੍ਰੀਤ ਸਿੰਘ ਢਿੱਲੋਂ)- ਯੂਥ ਕਾਂਗਰਸ ਦੀਆਂ ਹੋ ਰਹੀਆਂ ਜਥੇਬੰਦਕ ਚੋਣਾਂ ਦੇ ਅੱਜ ਦੂਸਰੇ ਦਿਨ ਜ਼ਿਲ੍ਹਾ ਅੰਮ੍ਰਿਤਸਰ ਦਿਹਾਤੀ ਦੇ ਛੇ ਵਿਧਾਨ ...
ਕਬੱਡੀ ਟੂਰਨਾਮੈਂਟ : ਕੀਨੀਆ ਅਤੇ ਨਿਊਜ਼ੀਲੈਂਡ ਵਿਚਾਲੇ ਮੈਚ ਸ਼ੁਰੂ
. . .  about 1 hour ago
ਕਬੱਡੀ ਟੂਰਨਾਮੈਂਟ : ਕੀਨੀਆ ਅਤੇ ਨਿਊਜ਼ੀਲੈਂਡ ਵਿਚਾਲੇ ਮੈਚ ਸ਼ੁਰੂ...
ਕਬੱਡੀ ਟੂਰਨਾਮੈਂਟ : ਆਸਟ੍ਰੇਲੀਆ ਨੇ ਸ੍ਰੀਲੰਕਾ ਨੂੰ 14 ਅੰਕਾਂ ਨਾਲ ਹਰਾਇਆ
. . .  about 1 hour ago
ਪਟਿਆਲਾ, 6 ਦਸੰਬਰ (ਗੁਰਪ੍ਰੀਤ ਸਿੰਘ ਚੱਠਾ)- ਪਟਿਆਲਾ ਵਿਖੇ ਕਬੱਡੀ ਟੂਰਨਾਮੈਂਟ ਦੌਰਾਨ ਆਸਟ੍ਰੇਲੀਆ ਦੀ ਟੀਮ ਨੇ ਸ੍ਰੀਲੰਕਾ ਨੂੰ 14...
ਹੈਦਰਾਬਾਦ ਐਨਕਾਉਂਟਰ 'ਤੇ ਲਾਕੇਟ ਚੈਟਰਜੀ ਨੇ ਕਿਹਾ- ਅਜਿਹੇ ਐਨਕਾਉਂਟਰ ਨੂੰ ਬਣਾਇਆ ਜਾਣਾ ਚਾਹੀਦਾ ਹੈ ਕਾਨੂੰਨੀ
. . .  about 1 hour ago
ਕੋਲਕਾਤਾ, 6 ਦਸੰਬਰ- ਹੈਦਰਾਬਾਦ ਐਨਕਾਉਂਟਰ 'ਤੇ ਹੁਗਲੀ ਤੋਂ ਭਾਜਪਾ ਦੀ ਸੰਸਦ ਮੈਂਬਰ ਲਾਕੇਟ ਚੈਟਰਜੀ ਨੇ ਕਿਹਾ ਕਿ ਇਸ ਤਰ੍ਹਾਂ ਦੇ ਮੁੱਠਭੇੜ ...
10 ਦਸੰਬਰ ਨੂੰ ਹੋਵੇਗੀ ਭਾਜਪਾ ਸੰਸਦੀ ਪਾਰਟੀ ਦੀ ਬੈਠਕ
. . .  about 1 hour ago
ਨਵੀਂ ਦਿੱਲੀ, 6ਦਸੰਬਰ- ਭਾਜਪਾ ਸੰਸਦੀ ਪਾਰਟੀ ਦੀ ਬੈਠਕ 10 ਦਸੰਬਰ ਨੂੰ ਸੰਸਦ ਦੀ ਲਾਇਬ੍ਰੇਰੀ...
ਪਟਿਆਲਾ ਵਿਖੇ ਕਬੱਡੀ ਟੂਰਨਾਮੈਂਟ ਦੌਰਾਨ ਸ੍ਰੀਲੰਕਾ ਅਤੇ ਆਸਟ੍ਰੇਲੀਆ ਵਿਚਾਲੇ ਮੁਕਾਬਲਾ ਜਾਰੀ
. . .  about 1 hour ago
ਪਟਿਆਲਾ, 6 ਦਸੰਬਰ (ਗੁਰਪ੍ਰੀਤ ਸਿੰਘ ਚੱਠਾ)- ਪਟਿਆਲਾ ਵਿਖੇ ਕਬੱਡੀ ਟੂਰਨਾਮੈਂਟ ਦੌਰਾਨ ਸ੍ਰੀਲੰਕਾ ਤੇ ਆਸਟ੍ਰੇਲੀਆ 'ਚ ਮੁਕਾਬਲਾ ...
ਅੰਧੀਰ ਰੰਜਨ ਚੌਧਰੀ ਨੇ ਲੋਕ ਸਭਾ 'ਚ ਚੁੱਕਿਆ ਉਨਾਓ ਜਬਰ ਜਨਾਹ ਪੀੜਤਾ ਨੂੰ ਸਾੜਨ ਦਾ ਮਾਮਲਾ
. . .  about 2 hours ago
ਨਵੀਂ ਦਿੱਲੀ, 6 ਦਸੰਬਰ- ਲੋਕ ਸਭਾ 'ਚ ਵਿਰੋਧੀ ਧਿਰ ਦੇ ਨੇਤਾ ਅਤੇ ਕਾਂਗਰਸ ਦੇ ਸੀਨੀਅਰ ਨੇਤਾ ਅਧੀਰ ਰੰਜਨ ਚੌਧਰੀ ਨੇ ਉਨਾਓ ਜਬਰ ਜਨਾਹ ਦੀ ਪੀੜਤ ਲੜਕੀ ...
8 ਦਸੰਬਰ ਨੂੰ ਬੁੰਡਾਲਾ ਮੰਜਕੀ 'ਚ ਕਰਵਾਏ ਜਾਣਗੇ ਸਵ.ਕਾਮਰੇਡ ਸੁਰਜੀਤ ਦੇ ਬਰਸੀ ਸੰਬੰਧੀ ਸਮਾਗਮ
. . .  about 2 hours ago
ਜੰਡਿਆਲਾ ਮੰਜਕੀ, 6 ਦਸੰਬਰ (ਸੁਰਜੀਤ ਸਿੰਘ ਜੰਡਿਆਲਾ)- ਸੀ.ਪੀ.ਆਈ.ਐਮ ਦੇ ਆਗੂ ਅਤੇ ਭਾਰਤ ਦੀ ਸਿਆਸਤ ਦੇ ਭੀਸ਼ਮ ਪਿਤਾਮਾ ਵਜੋਂ ਜਾਣੇ...
ਪ੍ਰਿਅੰਕਾ ਰੈਡੀ ਦੇ ਕਾਤਲਾਂ ਨੂੰ ਪੁਲਿਸ ਵੱਲੋਂ ਐਨਕਾਊਂਟਰ ਕਰਨ ਦੀ ਖ਼ੁਸ਼ੀ 'ਚ ਬਠਿੰਡਾ 'ਚ ਵੰਡੇ ਗਏ ਲੱਡੂ
. . .  about 2 hours ago
ਹੈਦਰਾਬਾਦ ਐਨਕਾਉਂਟਰ 'ਤੇ ਮੇਨਕਾ ਗਾਂਧੀ ਨੇ ਚੁੱਕੇ ਸਵਾਲ, ਕਿਹਾ- ਨਿਆਂ ਪ੍ਰਣਾਲੀ ਤਹਿਤ ਮਿਲਣੀ ਚਾਹੀਦੀ ਸੀ ਸਜ਼ਾ
. . .  about 2 hours ago
ਪੁਲਿਸ ਕਮਿਸ਼ਨਰ ਸੱਜਨਾਰ ਵੱਲੋਂ ਐਨਕਾਊਂਟਰ 'ਚ ਜਬਰ ਜਨਾਹ ਦੇ ਦੋਸ਼ੀਆਂ ਨੂੰ ਕੀਤਾ ਗਿਆ ਢੇਰ
. . .  about 2 hours ago
ਧਰਨੇ 'ਤੇ ਬੈਠੀ ਜਿਨਸੀ ਸ਼ੋਸ਼ਣ ਦੀ ਪੀੜਤ ਡਾਕਟਰ ਨੂੰ ਪੁਲਿਸ ਨੇ ਲਿਆ ਹਿਰਾਸਤ 'ਚ
. . .  about 2 hours ago
ਸੜਕ ਹਾਦਸੇ 'ਚ ਮੋਟਰਸਾਈਕਲ ਸਵਾਰ ਦੋ ਵਿਦਿਆਰਥੀ ਹੋਏ ਗੰਭੀਰ ਜ਼ਖ਼ਮੀ
. . .  about 3 hours ago
ਹੋਰ ਖ਼ਬਰਾਂ..
ਜਲੰਧਰ : ਮੰਗਲਵਾਰ 2 ਅੱਸੂ ਸੰਮਤ 550

ਰੂਪਨਗਰ

ਸ੍ਰੀ ਕਰਤਾਰਪੁਰ ਸਾਹਿਬ ਦੇ ਲਾਂਘੇ ਦਾ ਮਸਲਾ ਹੱਲ ਕਰਨ ਲਈ ਯੋਜਨਾ ਉਲੀਕੀ ਜਾ ਰਹੀ ਹੈ-ਚੰਦੂਮਾਜਰਾ

ਨੰਗਲ, 17 ਸਤੰਬਰ (ਪ੍ਰੀਤਮ ਸਿੰਘ ਬਰਾਰੀ)-ਬੰਗਲਾਦੇਸ਼ ਅਤੇ ਸ਼ਹੀਦ ਭਗਤ ਸਿੰਘ ਦੀ ਸਮਾਧ ਹੁਸੈਨੀਵਾਲਾ ਦੀ ਤਰਜ਼ 'ਤੇ 'ਜ਼ਮੀਨ ਸਵੈਪ ਕਰਕੇ' ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਦੇ ਲਾਂਘੇ ਦੇ ਸਥਾਈ ਹੱਲ ਲਈ ਮਾਧੋਪੁਰ ਲਾਗੇ ਪੰਜਾਬ ਦੀ ਖ਼ਾਲੀ ਪਈ ਜ਼ਮੀਨ ਸਵੈਪ ਕਰਾਉਣ ...

ਪੂਰੀ ਖ਼ਬਰ »

ਵੋਟਰ ਸ਼ਨਾਖ਼ਤੀ ਕਾਰਡ ਤੋਂ ਬਗੈਰ ਹੋਰ ਪਛਾਣ ਪੱਤਰ ਨਾਲ ਵੀ ਵੋਟ ਪਾਈ ਜਾ ਸਕੇਗੀ-ਏ. ਡੀ. ਸੀ.

ਰੂਪਨਗਰ, 17 ਸਤੰਬਰ (ਸਤਨਾਮ ਸਿੰਘ ਸੱਤੀ)-ਰਾਜ ਚੋਣ ਕਮਿਸ਼ਨ ਵੱਲੋਂ ਜਾਰੀ ਕੀਤੇ ਪ੍ਰੋਗਰਾਮ ਅਨੁਸਾਰ 19 ਸਤੰਬਰ ਨੂੰ ਸਵੇਰੇ 8 ਵਜੇ ਤੋਂ ਸ਼ਾਮ 4 ਵਜੇ ਤੱਕ ਜ਼ਿਲ੍ਹਾ ਪ੍ਰੀਸ਼ਦ ਅਤੇ ਪੰਚਾਇਤ ਸੰਮਤੀ ਦੀਆਂ ਵੋਟਾਂ ਪੈਣਗੀਆਂ | ਇਹ ਜਾਣਕਾਰੀ ਅਮਰਦੀਪ ਸਿੰਘ ਗੁਜਰਾਲ ਵਧੀਕ ...

ਪੂਰੀ ਖ਼ਬਰ »

ਗੈਸ ਏਜੰਸੀ 'ਚੋਂ ਚੋਰ 5 ਲੱਖ ਦੀ ਨਕਦੀ ਤੇ ਜ਼ਰੂਰੀ ਕਾਗ਼ਜ਼ਾਤ ਲੈ ਕੇ ਹੋਏ ਰਫੂਚੱਕਰ

ਰੂਪਨਗਰ, 17 ਸਤੰਬਰ (ਮਨਜਿੰਦਰ ਸਿੰਘ ਚੱਕਲ)-ਰੂਪਨਗਰ ਦੀ ਗੈਸ ਏਜੰਸੀ ਵਿਖੇ ਬੀਤੀ ਰਾਤ ਚੋਰ 5 ਲੱਖ ਦੀ ਨਗਦੀ ਤੇ ਜ਼ਰੂਰੀ ਕਾਗ਼ਜ਼ਾਤ ਲੈ ਕੇ ਰਫੂਚੱਕਰ ਹੋ ਗਏ | ਜਾਣਕਾਰੀ ਅਨੁਸਾਰ ਸਥਾਨਕ ਮਸ਼ਹੂਰ ਜੋਤੀ ਗੈਸ ਏਜੰਸੀ ਵਿਖੇ ਬੀਤੀ ਰਾਤ ਚੋਰ ਲੋਹੇ ਦੀ ਗਰਿੱਲ ਤੋੜ ਕੇ ਅੰਦਰ ...

ਪੂਰੀ ਖ਼ਬਰ »

ਦੁੱਧ ਉਤਪਾਦਕਾਂ ਵਲੋਂ ਮਿਲਕਫੈੱਡ ਦੇ ਅਧਿਕਾਰੀਆਂ ਨਾਲ ਇਕੱਤਰਤਾ

ਮੋਰਿੰਡਾ, 17 ਸਤੰਬਰ (ਕੰਗ)-ਦੁੱਧ ਉਤਪਾਦਕਾਂ ਵੱਲੋਂ ਐਮ.ਡੀ. ਮਿਲਕਫੈੱਡ ਮਨਜੀਤ ਸਿੰਘ ਬਰਾੜ ਅਤੇ ਹੋਰ ਅਧਿਕਾਰੀਆਂ ਨਾਲ ਮੀਟਿੰਗ ਕਰਕੇ ਦੁੱਧ ਉਤਪਾਦਕਾਂ ਨੂੰ ਆਉਣ ਵਾਲੀਆਂ ਸਮੱਸਿਆਵਾਂ ਤੋਂ ਜਾਣੂ ਕਰਵਾਇਆ ਗਿਆ | ਇਸ ਸਬੰਧੀ ਜਾਣਕਾਰੀ ਦਿੰਦਿਆਂ ਮਿਲਕ ਪਲਾਂਟ ...

ਪੂਰੀ ਖ਼ਬਰ »

ਜ਼ਿਲ੍ਹਾ ਪੱਧਰੀ ਭਾਰ ਤੋਲਣ ਮੁਕਾਬਲੇ ਸਮਾਪਤ

ਨੂਰਪੁਰਬੇਦੀ, 17 ਸਤੰਬਰ (ਹਰਦੀਪ ਸਿੰਘ ਢੀਂਡਸਾ, ਰਾਜੇਸ਼ ਚੌਧਰੀ)-ਜ਼ਿਲ੍ਹਾ ਸਿੱਖਿਆ ਅਫ਼ਸਰ (ਸੈ.ਸਿ.) ਅਤੇ ਏ.ਈ.ਓ. ਰੂਪਨਗਰ ਮੈਡਮ ਜਤਿੰਦਰ ਕੌਰ ਦੀਆਂ ਹਦਾਇਤਾਂ ਅਨੁਸਾਰ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਚਨੌਲੀ ਬਸੀ ਵਿਖੇ ਵੇਟ ਲਿਫਟਿੰਗ ਕਨਵੀਨਰ ਪਿ੍ੰ. ਸਰਨਜੀਤ ...

ਪੂਰੀ ਖ਼ਬਰ »

ਮੁਫ਼ਤ ਹੋਮਿਓਪੈਥਿਕ ਕੈਂਪ ਲਗਾਇਆ

ਸ੍ਰੀ ਚਮਕੌਰ ਸਾਹਿਬ, 17 ਸਤੰਬਰ (ਜਗਮੋਹਣ ਸਿੰਘ ਨਾਰੰਗ)-ਨੇੜਲੇ ਪਿੰਡ ਪਿੱਪਲ ਮਾਜਰਾ ਵਿਖੇ ਜ਼ਿਲ੍ਹਾ ਹੋਮਿਓਪੈਥਿਕ ਅਫ਼ਸਰ ਡਾ: ਰਾਜਿੰਦਰ ਸਿੰਘ ਹੀਰਾ ਦੇ ਆਦੇਸ਼ਾਂ 'ਤੇ ਸਥਾਨਕ ਸਰਕਾਰੀ ਹੋਮਿਓਪੈਥਿਕ ਡਿਸਪੈਂਸਰੀ ਵਲੋਂ ਗਰਾਮ ਪੰਚਾਇਤ, ਗੁਰਦੁਆਰਾ ਕਮੇਟੀ ਅਤੇ ...

ਪੂਰੀ ਖ਼ਬਰ »

ਭਾਰਤੀ ਕਿਸਾਨ ਯੂਨੀਅਨ ਏਕਤਾ ਵਲੋਂ ਡੀ. ਸੀ. ਨੂੰ ਦਿੱਤਾ ਮੰਗ ਪੱਤਰ

ਰੂਪਨਗਰ, 17 ਸਤੰਬਰ (ਗੁਰਪ੍ਰੀਤ ਸਿੰਘ ਹੁੰਦਲ)-ਭਾਰਤੀ ਕਿਸਾਨ ਯੂਨੀਅਨ ਏਕਤਾ (ਸਿੱਧੂਪੁਰ) ਜ਼ਿਲ੍ਹਾ ਇਕਾਈ ਵਲੋਂ ਕਿਸਾਨੀ ਸਮੱਸਿਆਵਾਂ ਦੇ ਹੱਲ ਹਿਤ ਇਕ ਮੰਗ ਪੱਤਰ ਡੀ. ਸੀ. ਰੂਪਨਗਰ ਰਾਹੀਂ ਮੁੱਖ ਮੰਤਰੀ ਨੂੰ ਭੇਜਿਆ ਗਿਆ | ਇਸ ਮੌਕੇ ਆਗੂਆਂ ਨੇ ਮੰਗ ਕੀਤੀ ਕਿ ...

ਪੂਰੀ ਖ਼ਬਰ »

ਜ਼ਿਲ੍ਹਾ ਪੱਧਰੀ ਮੁਕਾਬਲਿਆਂ ਵਿਚ ਮੱਲਾਂ ਮਾਰਨ ਵਾਲੇ ਵਿਦਿਆਰਥੀ ਸਨਮਾਨਿਤ

ਰੂਪਨਗਰ, 17 ਸਤੰਬਰ (ਸ. ਰਿਪੋ.)-ਜ਼ਿਲ੍ਹਾ ਭਾਸ਼ਾ ਵਿਭਾਗ ਰੂਪਨਗਰ ਵਲੋਂ ਕਰਵਾਏ ਗਏ ਜ਼ਿਲ੍ਹਾ ਪੱਧਰੀ ਸਾਹਿਤ ਸਿਰਜਣ ਮੁਕਾਬਲਿਆਂ ਵਿਚ ਪੁਜ਼ੀਸ਼ਨਾਂ ਹਾਸਲ ਕਰਨ ਵਾਲੇ ਡੀ. ਏ. ਵੀ. ਪਬਲਿਕ ਸੀਨੀਅਰ ਸੈਕੰਡਰੀ ਸਕੂਲ ਦੇ ਵਿਦਿਆਰਥੀਆਂ ਦਾ ਸਵੇਰ ਦੀ ਸਭਾ ਵਿਚ ਵਿਸ਼ੇਸ਼ ...

ਪੂਰੀ ਖ਼ਬਰ »

ਜਲਦ ਹੋਵੇਗੀ ਨੰਗਲ 'ਤੇ ਤੀਜੀ ਅੱਖ ਦੀ ਨਜ਼ਰ

ਨੰਗਲ, 17 ਸਤੰਬਰ (ਪ੍ਰੋ: ਅਵਤਾਰ ਸਿੰਘ)-ਵਾਰਡ ਨੰਬਰ 15 ਦੇ ਸੇਵਾਦਾਰ ਆਰ.ਪੀ. ਬੱਟੂ ਨੇ ਸ਼ਹਿਰ ਵਿਚ ਹੋ ਰਹੀ ਲੁੱਟਾਂ ਖੋਹਾਂ ਨੂੰ ਵੇਖਦੇ ਹੋਏ ਇਲਾਕੇ ਵਿਚ ਸੀ.ਸੀ.ਟੀ.ਵੀ. ਕੈਮਰੇ ਲਗਾਉਣ ਦੀ ਮੰਗ ਕੀਤੀ | ਆਰ.ਪੀ. ਬੱਟੂ ਨੇ ਕਿਹਾ ਦੀ ਉਨ੍ਹਾਂ ਦੀ 15 ਨੰਬਰ ਵਾਰਡ ਨੈਸ਼ਨਲ ...

ਪੂਰੀ ਖ਼ਬਰ »

ਮੁਫ਼ਤ ਮੈਡੀਕਲ ਕੈਂਪ ਲਗਾਇਆ

ਸ੍ਰੀ ਅਨੰਦਪੁਰ ਸਾਹਿਬ, 17 ਸਤੰਬਰ (ਪ.ਪ. ਰਾਹੀਂ)-ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਬੰਧ ਅਧੀਨ ਚੱਲ ਰਹੇ ਸਥਾਨਕ ਸ੍ਰੀ ਗੁਰੂ ਤੇਗ਼ ਬਹਾਦਰ ਖ਼ਾਲਸਾ ਕਾਲਜ ਦੇ ਐਨ. ਐਸ. ਐਸ. ਵਿਭਾਗ ਦੇ ਸਹਿਯੋਗ ਨਾਲ ਇਲਾਕੇ ਦੇ ਮੰਨੇ-ਪ੍ਰਮੰਨੇ ਸਰਜਨ ਡਾ. ਪੀ. ਜੇ. ਐਸ. ਕੰਗ ...

ਪੂਰੀ ਖ਼ਬਰ »

ਭਾਰਤੀ ਕਿਸਾਨ ਯੂਨੀਅਨ ਲੱਖੋਵਾਲ ਦੀ ਇਕੱਤਰਤਾ ਹੋਈ

ਮੋਰਿੰਡਾ, 17 ਸਤੰਬਰ (ਕੰਗ)-ਅੱਜ ਭਾਰਤੀ ਕਿਸਾਨ ਯੂਨੀਅਨ ਦੀ ਬਲਾਕ ਪੱਧਰੀ ਇਕੱਕਰਤਾ ਪ੍ਰਧਾਨ ਦਲਜੀਤ ਸਿੰਘ ਚਲਾਕੀ ਦੀ ਪ੍ਰਧਾਨਗੀ ਹੇਠ ਗੁਰਦੁਆਰਾ ਸ਼ਹੀਦ ਗੰਜ ਵਿਖੇ ਹੋਈ ਜਿਸ ਵਿਚ ਜ਼ਿਲ੍ਹਾ ਪ੍ਰਧਾਨ ਚਰਨ ਸਿੰਘ ਮੁੰਡੀਆਂ ਵਿਸ਼ੇਸ਼ ਤੌਰ 'ਤੇ ਸ਼ਾਮਿਲ ਹੋਏ | ਇਸ ...

ਪੂਰੀ ਖ਼ਬਰ »

ਯੂਕੋ ਬੈਂਕ ਵਲੋਂ ਵਿੱਤੀ ਸਿੱਖਿਆ ਕੈਂਪ ਲਗਾਇਆ

ਨੰਗਲ, 17 ਸਤੰਬਰ (ਬਰਾਰੀ)-ਯੂਕੋ ਬੈਂਕ ਵੱਲੋਂ ਪਿੰਡ ਦਬਕੇੜਾ ਵਿਖੇ ਗਾਹਕਾਂ ਨੂੰ ਜਾਗਰੂਕ ਕਰਨ ਲਈ ਵਿੱਤੀ ਸਿੱਖਿਆ ਕੈਂਪ ਦਾ ਆਯੋਜਨ ਕੀਤਾ ਗਿਆ ਜਿਸ ਵਿਚ ਸੁਸ਼ੀਲ ਕੁਮਾਰ ਸ਼ਰਮਾ ਲੀਡ ਬੈਂਕ ਅਫ਼ਸਰ ਰੂਪਨਗਰ, ਐਫ.ਐਲ.ਸੀ ਪ੍ਰੋਮਿਲਜੀਤ ਸਿੰਘ ਅਤੇ ਸੀਨੀਅਰ ਮੈਨੇਜਰ ...

ਪੂਰੀ ਖ਼ਬਰ »

ਦੀ ਦੁੱਧ ਉਤਪਾਦਕ ਸਭਾ ਦੀ ਇਕੱਤਰਤਾ

ਮੋਰਿੰਡਾ, 17 ਸਤੰਬਰ (ਪ. ਪ.)-ਦੀ ਦੁੱਧ ਉਤਪਾਦਕ ਸਹਿਕਾਰੀ ਸਭਾ ਮੋਰਿੰਡਾ ਦੇ ਮੈਂਬਰਾਂ ਦੀ ਇਕੱਤਰਤਾ ਹੋਈ ਜਿਸ ਵਿਚ ਸਭਾ ਦੇ ਨਵੇਂ ਚੁਣੇ 9 ਮੈਂਬਰ ਹਾਜ਼ਰ ਹੋਏ | ਮੀਟਿੰਗ ਦੀ ਜਾਣਕਾਰੀ ਦਿੰਦਿਆਂ ਸੁਖਦੀਪ ਸਿੰਘ ਭੰਗੂ, ਜਸਵੀਰ ਸਿੰਘ ਕੰਗ ਨੇ ਦੱਸਿਆ ਕਿ ਇਸ ਮੀਟਿੰਗ ਵਿਚ ...

ਪੂਰੀ ਖ਼ਬਰ »

ਭਰਤਗੜ੍ਹ ਜ਼ੋਨ ਤੋਂ ਮਨਜੀਤ ਸਿੰਘ ਘਨੌਲੀ ਦੀ ਜਿੱਤ ਪੱਕੀ, ਐਲਾਨ ਹੋਣਾ ਬਾਕੀ-ਡਾ: ਚੀਮਾ

ਘਨੌਲੀ/ਕੀਰਤਪੁਰ ਸਾਹਿਬ, 17 ਸਤੰਬਰ (ਜਸਵੀਰ ਸਿੰਘ ਸੈਣੀ, ਬੀਰਅੰਮਿ੍ਤਪਾਲ ਸਿੰਘ ਸੰਨੀ)-ਸੂਬੇ ਅੰਦਰ ਕਾਂਗਰਸ ਪਾਰਟੀ ਦੀ ਸਰਕਾਰ ਬਣਨ ਤੋਂ ਬਾਅਦ ਵਿਕਾਸ ਕਾਰਜ ਠੱਪ ਹੋ ਕੇ ਰਹਿ ਗਏ ਹਨ, ਇਨ੍ਹਾਂ ਨੇ ਵਿਕਾਸ ਕਾਰਜਾਂ ਲਈ ਗਰਾਂਟਾਂ ਜਾਰੀ ਕਰਨ ਦੀ ਬਜਾਏ ਅਕਾਲੀ ਭਾਜਪਾ ...

ਪੂਰੀ ਖ਼ਬਰ »

ਅਕਾਲੀ ਦਲ ਿਖ਼ਲਾਫ਼ ਕੂੜ ਪ੍ਰਚਾਰ ਕਰ ਰਹੀ ਹੈ ਕਾਂਗਰਸ - ਪ੍ਰੋ: ਚੰਦੂਮਾਜਰਾ

ਭਰਤਗੜ੍ਹ/ਕੀਰਤਪੁਰ ਸਾਹਿਬ, 17 ਸਤੰਬਰ (ਜਸਬੀਰ ਸਿੰਘ ਬਾਵਾ, ਬੀਰਅੰਮਿ੍ਤਪਾਲ ਸਿੰਘ ਸੰਨੀ)-ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਲਈ ਪੰਜਾਬ ਦੀ ਸੱਤਾਧਾਰੀ ਪਾਰਟੀ ਵਲੋਂ ਸ਼ੋ੍ਰਮਣੀ ਅਕਾਲੀ ਦਲ ਦੇ ਉੱਚ ਨੇਤਾਵਾਂ ਨੂੰ ਕਸੂਰਵਾਰ ਠਹਿਰਾ ਕੇ ਪਾਰਟੀ ਨੂੰ ਬਦਨਾਮ ...

ਪੂਰੀ ਖ਼ਬਰ »

ਬਾਬੂ ਕਸ਼ਮੀਰੀ ਲਾਲ ਹਰੀਪੁਰ ਨੂੰ ਮਿਲ ਰਹੇ ਭਰਵੇਂ ਸਮਰਥਨ ਨੇ ਜਿੱਤ ਬਣਾਈ ਯਕੀਨੀ

ਨੂਰਪੁਰ ਬੇਦੀ, 17 ਸਤੰਬਰ (ਵਿੰਦਰਪਾਲ ਝਾਂਡੀਆਂ)-ਗੜਬਾਗਾ ਜ਼ੋਨ ਤੋਂ ਬਲਾਕ ਸੰਮਤੀ ਲਈ ਆਜ਼ਾਦ ਉਮੀਦਵਾਰ ਨਾਮਵਰ ਸਮਾਜ ਸੇਵੀ ਬਾਬੂ ਕਸ਼ਮੀਰੀ ਲਾਲ ਹਰੀਪੁਰ ਦੀ ਚੋਣ ਮੁਹਿੰਮ ਇਸ ਸਮੇਂ ਅੰਤਿਮ ਛੋਹਾਂ 'ਤੇ ਹੈ | ਉਨ੍ਹਾਂ ਵਲੋਂ ਜ਼ੋਨ ਦੇ ਸਾਰੇ ਪਿੰਡਾਂ ਵਿਚ ਪਹਿਲਾ ...

ਪੂਰੀ ਖ਼ਬਰ »

ਪਛੜੀਆਂ ਸ਼੍ਰੇਣੀਆਂ ਦੇ ਕੌਮੀ ਕਮਿਸ਼ਨ ਨੂੰ ਸੰਵਿਧਾਨਕ ਦਰਜਾ ਦੇਣਾ ਮੋਦੀ ਸਰਕਾਰ ਦਾ ਇਤਿਹਾਸਕ ਫ਼ੈਸਲਾ- ਚੰਦੂਮਾਜਰਾ

ਨੂਰਪੁਰ ਬੇਦੀ, 17 ਸਤੰਬਰ (ਹਰਦੀਪ ਸਿੰਘ ਢੀਂਡਸਾ, ਰਾਜੇਸ਼ ਚੌਧਰੀ)-ਸ੍ਰੀ ਅਨੰਦਪੁਰ ਸਾਹਿਬ ਹਲਕੇ ਦੇ ਲੋਕ ਸਭਾ ਮੈਂਬਰ ਪ੍ਰੋ: ਪ੍ਰੇਮ ਸਿੰਘ ਚੰਦੂਮਾਜਰਾ ਨੇ ਅੱਜ ਇੱਥੇ ਗੱਲਬਾਤ ਦੌਰਾਨ ਆਖਿਆ ਕਿ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਵਲੋਂ ਪ੍ਰਧਾਨ ਮੰਤਰੀ ਆਸ਼ਾ ...

ਪੂਰੀ ਖ਼ਬਰ »

ਕੇਸਰ ਸਿੰਘ ਮੂਸਾਪੁਰ ਵਲੋਂ ਘਰ-ਘਰ ਜਾ ਕੇ ਲੋਕਾਂ ਨਾਲ ਸੰਪਰਕ

ਨੂਰਪੁਰ ਬੇਦੀ, 17 ਸਤੰਬਰ (ਝਾਂਡੀਆਂ, ਚੌਧਰੀ)-ਆਜ਼ਮਪੁਰ ਜ਼ੋਨ ਤੋਂ ਬਲਾਕ ਸੰਮਤੀ ਲਈ ਸ਼੍ਰੋਮਣੀ ਅਕਾਲੀ ਦਲ-ਭਾਜਪਾ ਦੇ ਸਾਂਝੇ ਉਮੀਦਵਾਰ ਕੇਸਰ ਸਿੰਘ ਮੂਸਾਪੁਰ ਵੱਲੋਂ ਜ਼ੋਨ ਅਧੀਨ ਪੈਂਦੇ ਪਿੰਡਾਂ 'ਚ ਚੋਣ ਮੁਹਿੰਮ ਨੂੰ ਅੰਤਿਮ ਛੋਹਾਂ ਦੇਣ ਲਈ ਦੂਜੇ ਗੇੜ ਤਹਿਤ ...

ਪੂਰੀ ਖ਼ਬਰ »

ਸ੍ਰੀ ਚਮਕੌਰ ਸਾਹਿਬ ਬਲਾਕ ਸੰਮਤੀ ਦੇ 15 ਜ਼ੋਨਾਂ 'ਚੋਂ 12 'ਤੇ ਹੋਵੇਗੀ ਵੋਟਿੰਗ

ਸ੍ਰੀ ਚਮਕੌਰ ਸਾਹਿਬ, 17 ਸਤੰਬਰ (ਜਗਮੋਹਣ ਸਿੰਘ ਨਾਰੰਗ)-19 ਸਤੰਬਰ ਨੂੰ ਹੋਣ ਵਾਲੀਆਂ ਬਲਾਕ ਸੰਮਤੀ ਅਤੇ ਜ਼ਿਲ੍ਹਾ ਪ੍ਰੀਸ਼ਦ ਦੀਆਂ ਚੋਣਾਂ ਲਈ ਸਮੁੱਚੇ ਪ੍ਰਬੰਧ ਤਕਰੀਬਨ ਮੁਕੰਮਲ ਕਰ ਲਏ ਗਏ ਹਨ | ਭਾਵੇਂ ਇਨ੍ਹਾਂ ਚੋਣਾਂ ਵਿਚ ਵੋਟਰਾਂ ਦੀ ਕੋਈ ਬਹੁਤੀ ਦਿਲਚਸਪੀ ਵੇਖਣ ...

ਪੂਰੀ ਖ਼ਬਰ »

ਆਲ ਪੰਜਾਬ ਆਂਗਣਵਾੜੀ ਮੁਲਾਜ਼ਮ ਯੂਨੀਅਨ ਵਲੋਂ ਕੀਤਾ ਗਿਆ ਰੋਸ ਪ੍ਰਦਰਸ਼ਨ

ਨੰਗਲ, 17 ਸਤੰਬਰ (ਪ੍ਰੀਤਮ ਸਿੰਘ ਬਰਾਰੀ)-ਆਂਗਣਵਾੜੀ ਇੰਪਲਾਈਜ਼ ਫੈਡਰੇਸ਼ਨ ਆਫ਼ ਇੰਡੀਆ ਦੇ ਸੱਦੇ 'ਤੇ ਅੱਜ ਆਲ ਪੰਜਾਬ ਆਂਗਣਵਾੜੀ ਮੁਲਾਜ਼ਮ ਯੂਨੀਅਨ ਬਲਾਕ ਸ੍ਰੀ ਅਨੰਦਪੁਰ ਸਾਹਿਬ ਵਲੋਂ ਬਲਾਕ ਪ੍ਰਧਾਨ ਸੁਰੇਸ਼ ਕੁਮਾਰੀ ਦੀ ਅਗਵਾਈ ਹੇਠ ਮੰਗਾਂ ਨੂੰ ਲੈ ਕੇ ਇੱਥੇ ...

ਪੂਰੀ ਖ਼ਬਰ »

ਪੁਰਾਣੀ ਰਜਿੰਸ਼ ਕਾਰਨ ਕੀਤਾ ਜਾਨਲੇਵਾ ਹਮਲਾ- ਗੋਲੀ ਲੱਗਣ ਨਾਲ ਜ਼ਖ਼ਮੀ ਹੋਏ ਨੌਜਵਾਨ ਦੀ ਹਾਲਤ ਗੰਭੀਰ

ਸ੍ਰੀ ਅਨੰਦਪੁਰ ਸਾਹਿਬ, 17 ਸਤੰਬਰ (ਜੇ. ਐਸ. ਨਿੱਕੂਵਾਲ, ਕਰਨੈਲ ਸਿੰਘ)- ਨੇੜਲੇ ਪਿੰਡ ਗੰਗੂਵਾਲ ਵਿਖੇ ਪੁਰਾਣੀ ਰਜਿੰਸ਼ ਕਾਰਨ ਚੱਲੀ ਗੋਲੀ ਵਿਚ ਇਕ ਨੌਜਵਾਨ ਦੇ ਗੰਭੀਰ ਜ਼ਖ਼ਮੀ ਹੋਣ ਦੀ ਸੂਚਨਾ ਹੈ ਜਦੋਂ ਕਿ ਸਥਾਨਕ ਪੁਲਿਸ ਮਾਮਲੇ ਦੀ ਜਾਂਚ ਵਿਚ ਜੁੱਟ ਗਈ ਹੈ | ਘਟਨਾ ...

ਪੂਰੀ ਖ਼ਬਰ »

ਆਈ ਕੇਅਰ ਸੁਸਾਇਟੀ ਵਲੋਂ ਖ਼ੂਨਦਾਨ ਕੈਂਪ ਲਗਾਇਆ

ਸ੍ਰੀ ਚਮਕੌਰ ਸਾਹਿਬ, 17 ਸਤੰਬਰ (ਜਗਮੋਹਣ ਸਿੰਘ ਨਾਰੰਗ)-ਲਾਇਨਜ਼ ਆਈ ਚੈਰੀਟੇਬਲ ਸੁਸਾਇਟੀ ਸ੍ਰੀ ਚਮਕੌਰ ਸਾਹਿਬ ਵਲੋਂ ਸਥਾਨਕ ਖ਼ਾਲਸਾ ਸੀਨੀਅਰ ਸੈਕੰਡਰੀ ਸਕੂਲ ਵਿਚ ਸ੍ਰੀ ਗੁਰੂ ਨਾਨਕ ਦੇਵ ਜੀ ਦੇ 350ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ 20ਵਾਂ ਖ਼ੂਨਦਾਨ ਕੈਂਪ ਲਗਾਇਆ ਗਿਆ ਜਿਸ ਵਿਚ ਜਨਰਲ ਮੈਡੀਕਲ ਕਾਲਜ ਅਤੇ ਹਸਪਤਾਲ ਸੈਕਟਰ-32 ਚੰਡੀਗੜ੍ਹ ਦੇ ਬਲੱਡ ਬੈਂਕ ਤੋਂ ਆਈ ਟੀਮ ਨੇ 105 ਯੂਨਿਟ ਖ਼ੂਨ ਇਕੱਤਰ ਕੀਤਾ | ਇਸ ਤੋਂ ਪਹਿਲਾਂ ਉੱਘੇ ਸਮਾਜ ਸੇਵੀ ਅਤੇ ਕਬੱਡੀ ਐਸੋਸੀਏਸ਼ਨ ਰੂਪਨਗਰ ਦੇ ਪ੍ਰਧਾਨ ਦਵਿੰਦਰ ਸਿੰਘ ਬਾਜਵਾ ਨੇ ਸੰਬੋਧਨ ਕਰਦਿਆਂ ਪ੍ਰਬੰਧਕਾਂ ਦੀ ਸ਼ਲਾਘਾ ਕੀਤੀ ਅਤੇ ਖ਼ੂਨਦਾਨ ਨੂੰ ਉੱਤਮ ਦਾਨ ਕਹਿੰਦਿਆਂ ਲੋਕਾਂ ਨੂੰ ਵੱਧ ਤੋਂ ਵੱਧ ਖ਼ੂਨਦਾਨ ਕਰਨ ਲਈ ਪ੍ਰੇਰਿਤ ਕੀਤਾ ਤਾਂ ਜੋ ਮਾਨਵਤਾ ਦੀ ਸੇਵਾ ਕੀਤੀ ਜਾ ਸਕੇ | ਇਸ ਕੈਂਪ ਨੂੰ ਸਫ਼ਲ ਬਣਾਉਣ ਲਈ ਜਸਪਾਲ ਸਿੰਘ ਦਿਓਲ, ਸੁਰੇਸ਼ ਅਗਰਵਾਲ, ਅਵਤਾਰ ਸਿੰਘ ਢਿੱਲੋਂ ਮੁੰਡੀਆਂ, ਆੜ੍ਹਤੀ ਮਨਜੀਤ ਸਿੰਘ ਕੰਗ, ਧੁੰਮਾ ਕੌਸ਼ਿਕ, ਰਣਧੀਰ ਸਿੰਘ ਮਕੜੋਨਾ, ਚੰਦ ਸਿੰਘ ਸ੍ਰੀ ਚਮਕੌਰ ਸਾਹਿਬ, ਜਸਵੀਰ ਸਿੰਘ ਸੈਦਪੁਰ, ਸੰਤ ਸਿੰਘ ਦਿਓਲ, ਸੰਪੂਰਨ ਸਿੰਘ ਕਤਲੌਰ, ਨਾਗਰ ਸਿੰਘ ਮਕੜੋਨਾ, ਪਰਗਟ ਸਿੰਘ ਦਿਓਲ, ਭੁਪਿੰਦਰ ਸਿੰਘ, ਅਮਰੀਕ ਸਿੰਘ ਸੈਦਪੁਰ, ਪ੍ਰਦੀਪ ਸਿੰਘ ਸੈਦਪੁਰ, ਜੀਤ ਭੰਗੂ ਹਵਾਰਾ, ਹਰਿੰਦਰ ਸਿੰਘ ਦਿਓਲ, ਬਲਦੇਵ ਸਿੰਘ ਬਾਵਾ ਆਦਿ ਨੇ ਪੂਰਨ ਸਹਿਯੋਗ ਦਿੱਤਾ |


ਖ਼ਬਰ ਸ਼ੇਅਰ ਕਰੋ

ਰਾਧਾ ਅਸ਼ਟਮੀ ਨੂੰ ਲੈ ਕੇ ਕੱਢੀ ਸ਼ੋਭਾ ਯਾਤਰਾ

ਸ੍ਰੀ ਅਨੰਦਪੁਰ ਸਾਹਿਬ, 17 ਸਤੰਬਰ (ਜੇ. ਐਸ. ਨਿੱਕੂਵਾਲ, ਕਰਨੈਲ ਸਿੰਘ)-ਰਾਧਾ ਅਸ਼ਟਮੀ ਨੂੰ ਲੈ ਕੇ ਸਥਾਨਕ ਮੁਹੱਲਾ ਬਾਗ ਕਾਲੋਨੀ ਵਿਖੇ ਸਥਿਤ ਰਾਧਾ ਕਿ੍ਸ਼ਨ ਮੰਦਿਰ ਤੋਂ ਸ਼ੋਭਾ ਯਾਤਰਾ ਕੱਢੀ ਗਈ ਜੋ ਕਿ ਮੇਨ ਬਾਜ਼ਾਰ, ਗੁਰੂ ਬਾਜ਼ਾਰ, ਭਗਤ ਰਵਿਦਾਸ ਚੌਾਕ, ਬੱਸ ਅੱਡਾ ...

ਪੂਰੀ ਖ਼ਬਰ »

ਘਟੀਆ ਬੀਜ ਮਿਲਣ ਕਾਰਨ ਕਿਸਾਨਾਂ ਨੇ ਕ੍ਰਿਸ਼ੀ ਵਿਗਿਆਨ ਕੇਂਦਰ ਅੱਗੇ ਦਿੱਤਾ ਧਰਨਾ

ਰੂਪਨਗਰ, 17 ਸਤੰਬਰ (ਗੁਰਪ੍ਰੀਤ ਸਿੰਘ ਹੁੰਦਲ)-ਖੇਤੀਬਾੜੀ ਯੂਨੀਵਰਸਿਟੀ ਲੁਧਿਆਣਾ ਜਿਸ ਨੂੰ ਖੇਤੀਬਾੜੀ ਦੇ ਖੋਜ ਕੇਂਦਰ ਤੇ ਸੁਧਰੇ ਬੀਜਾਂ ਦੀ ਉਪਲਬਧਤਾ ਨੂੰ ਲੈ ਕੇ ਜਾਣਿਆ ਜਾਂਦਾ ਹੈ, ਹੁਣ ਉਨ੍ਹਾਂ ਬੀਜਾਂ ਦੀ ਕੁਆਲਿਟੀ ਸਬੰਧੀ ਕਿਸਾਨਾਂ ਵਲੋਂ ਸਵਾਲ ਚੁੱਕਦਿਆਂ ...

ਪੂਰੀ ਖ਼ਬਰ »

ਬੰਤ ਸਿੰਘ ਕਲਾਰਾਂ ਵਲੋਂ ਉਮੀਦਵਾਰਾਂ ਦੇ ਹੱਕ 'ਚ ਚੋਣ ਪ੍ਰਚਾਰ

ਮੋਰਿੰਡਾ, 17 ਸਤੰਬਰ (ਪਿ੍ਤਪਾਲ ਸਿੰਘ)-ਕਾਂਗਰਸ ਪਾਰਟੀ ਵਲੋਂ ਨਿਯੁਕਤ ਕੀਤੇ 5 ਬਲਾਕ ਸੰਮਤੀ ਜ਼ੋਨਾਂ ਦੇ ਇੰਚਾਰਜ ਬੰਤ ਸਿੰਘ ਕਲਾਰਾਂ ਵਲੋਂ ਬਲਾਕ ਸੰਮਤੀ ਜ਼ੋਨ ਕਲਾਰਾਂ ਤੋਂ ਉਮੀਦਵਾਰ ਸੁਰਜੀਤ ਸਿੰਘ ਬਲਦੇਵ ਨਗਰ, ਅਮਰਾਲੀ ਜ਼ੋਨ ਤੋਂ ਉਮੀਦਵਾਰ ਜਗਦੀਪ ਸਿੰਘ, ...

ਪੂਰੀ ਖ਼ਬਰ »

ਡਾ: ਚੀਮਾ ਵਲੋਂ ਪਾਰਟੀ ਉਮੀਦਵਾਰਾਂ ਦੇ ਹੱਕ 'ਚ ਚੋਣ ਪ੍ਰਚਾਰ

ਪੁਰਖਾਲੀ, 17 ਸਤੰਬਰ (ਅੰਮਿ੍ਤਪਾਲ ਸਿੰਘ ਬੰਟੀ)-ਸਾਬਕਾ ਸਿੱਖਿਆ ਮੰਤਰੀ ਡਾ: ਦਲਜੀਤ ਸਿੰਘ ਚੀਮਾ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਦੇ ਉਮੀਦਵਾਰ ਸਾਰੀਆਂ ਸੀਟਾਂ ਸ਼ਾਨ ਨਾਲ ਜਿੱਤਣਗੇ | ਉਨ੍ਹਾਂ ਕਿਹਾ ਕਿ ਇਲਾਕੇ ਦੇ ਲੋਕ ਅਕਾਲੀ ਸਰਕਾਰ ਵਲੋਂ ਇਲਾਕੇ 'ਚ ਕਰਵਾਏ ...

ਪੂਰੀ ਖ਼ਬਰ »

ਅਨੁਸ਼ਾਸਨ ਭੰਗ ਕਰਨ ਤੇ ਆਜ਼ਾਦ ਉਮੀਦਵਾਰ ਹਰਵਿੰਦਰ ਕੌਰ ਸੰਧੂ ਨੂੰ ਕੀਤਾ ਮੁਅੱਤਲ

ਮੋਰਿੰਡਾ, 17 ਸਤੰਬਰ (ਪਿ੍ਤਪਾਲ ਸਿੰਘ)-ਪੰਜਾਬ ਕਾਂਗਰਸ ਹਾਈਕਮਾਂਡ ਦੇ ਨਿਰਦੇਸ਼ਾਂ ਦੇ ਤਹਿਤ ਜ਼ਿਲ੍ਹਾ ਕਾਂਗਰਸ ਕਮੇਟੀ ਰੂਪਨਗਰ ਦੇ ਪ੍ਰਧਾਨ ਵਿਜੇ ਕੁਮਾਰ ਟਿੰਕੂ ਵਲੋਂ ਜ਼ਿਲ੍ਹਾ ਪ੍ਰੀਸ਼ਦ ਚੋਣਾਂ ਵਿਚ ਮੋਰਿੰਡਾ ਰੂਰਲ ਤੋਂ ਕਾਂਗਰਸੀ ਉਮੀਦਵਾਰ ਮਨਜੀਤ ਕੌਰ ...

ਪੂਰੀ ਖ਼ਬਰ »

ਜ਼ਿਲ੍ਹਾ ਪ੍ਰੀਸ਼ਦ ਤੇ ਬਲਾਕ ਸੰਮਤੀਆਂ ਦੀ ਚੋਣ ਲਈ ਪ੍ਰਬੰਧ ਮੁਕੰਮਲ-ਡੀ. ਸੀ.

ਰੂਪਨਗਰ, 17 ਸਤੰਬਰ (ਸਤਨਾਮ ਸਿੰਘ ਸੱਤੀ)-ਜ਼ਿਲੇ੍ਹ ਵਿਚ 19 ਸਤੰਬਰ ਨੂੰ ਹੋਣ ਵਾਲੀਆਂ ਜ਼ਿਲ੍ਹਾ ਪ੍ਰੀਸ਼ਦ ਅਤੇ ਪੰਚਾਇਤ ਸੰਮਤੀ ਦੀਆਂ ਚੋਣਾਂ ਦੇ ਪ੍ਰਬੰਧ ਮੁਕੰਮਲ ਕਰ ਲਏ ਗਏ ਹਨ | ਇਹ ਜਾਣਕਾਰੀ ਦਿੰਦਿਆਂ ਡਾ: ਸੁਮੀਤ ਕੁਮਾਰ ਜਾਰੰਗਲ ਜ਼ਿਲ੍ਹਾ ਚੋਣਕਾਰ ...

ਪੂਰੀ ਖ਼ਬਰ »

ਬਾਬੂ ਪੋਹਲੋ ਰਾਮ ਯਾਦਗਾਰ ਕਮੇਟੀ ਦਾ ਵਫ਼ਦ ਗੁਰਮੀਤ ਸਿੰਘ ਨੂੰ ਮਿਲਿਆ

ਸ੍ਰੀ ਅਨੰਦਪੁਰ ਸਾਹਿਬ, 17 ਸਤੰਬਰ (ਪ.ਪ. ਰਾਹੀਂ)-ਦੇਸ਼ ਭਗਤ ਬਾਬੂ ਪੋਹਲੋ ਰਾਮ ਯਾਦਗਾਰੀ ਕਮੇਟੀ (ਟਰੱਸਟ) ਸ੍ਰੀ ਅਨੰਦਪੁਰ ਸਾਹਿਬ ਦੀ ਵਿਸ਼ੇਸ਼ ਇਕੱਤਰਤਾ ਅੱਜ ਮਾ: ਗੋਪਾਲ ਸਿੰਘ ਦੀ ਪ੍ਰਧਾਨਗੀ ਹੇਠ ਹੋਈ | ਮੀਟਿੰਗ 'ਚ ਦੇਸ਼ ਭਗਤ ਬਾਬੂ ਪੋਹਲੋ ਰਾਮ ਦੀ ਯਾਦਗਾਰ ਉਸਾਰਨ ...

ਪੂਰੀ ਖ਼ਬਰ »

ਜ਼ਿਲ੍ਹਾ ਪੱਧਰੀ ਹੈਾਡਬਾਲ (ਲੜਕੀਆਂ) ਦੇ ਮੁਕਾਬਲਿਆਂ 'ਚ ਰੋਪੜ ਜ਼ੋਨ ਦੀ ਝੰਡੀ

ਰੂਪਨਗਰ, 17 ਸਤੰਬਰ (ਸਤਨਾਮ ਸਿੰਘ ਸੱਤੀ)-ਜ਼ਿਲ੍ਹਾ ਪੱਧਰੀ ਹੈਂਡਬਾਲ (ਲੜਕੀਆਂ) ਦੇ ਮੁਕਾਬਲੇ ਖ਼ਾਲਸਾ ਸੀਨੀ: ਸੈਕੰ: ਸਕੂਲ ਰੋਪੜ ਵਿਖੇ ਸਹਾਇਕ ਸਿੱਖਿਆ ਅਫ਼ਸਰ ਮੈਡਮ ਜਤਿੰਦਰ ਕੌਰ ਤੇ ਪਿ੍ੰਸੀਪਲ ਕੁਲਵਿੰਦਰ ਸਿੰਘ ਦੀ ਦੇਖ-ਰੇਖ ਹੇਠ ਹੋਏ | 14 ਸਾਲ ਉਮਰ ਵਰਗ ਦੇ ...

ਪੂਰੀ ਖ਼ਬਰ »

ਹਰ ਪਿੰਡ 'ਚ ਮਿਲ ਰਹੇ ਭਾਰੀ ਸਮਰਥਨ ਕਾਰਨ ਮੇਰੀ ਜਿੱਤ ਯਕੀਨੀ-ਰਾਮ ਸਿੰਘ ਮੁੰਨੇ

ਨੂਰਪੁਰ ਬੇਦੀ, 17 ਸਤੰਬਰ (ਚੌਧਰੀ, ਝਾਂਡੀਆਂ)-ਜ਼ਿਲ੍ਹ•ਾ ਪ੍ਰੀਸ਼ਦ ਜ਼ੋਨ ਤਖ਼ਤਗੜ੍ਹ• ਤੋਂ ਸਾਂਝੇ ਮੋਰਚੇ ਦੇ ਉਮੀਦਵਾਰ ਰਾਮ ਸਿੰਘ ਮੁੰਨੇ ਨੇ ਵੱਖ-ਵੱਖ ਪਿੰਡਾਂ 'ਚ ਧੂਆਂਧਾਰ ਚੋਣ ਪ੍ਰਚਾਰ ਕੀਤਾ | ਉਨ੍ਹ•ਾਂ ਕਿਹਾ ਕਿ ਅਕਾਲੀ ਤੇ ਕਾਂਗਰਸੀ ਇੱਕੋ ਸਿੱਕੇ ਦੇ ਦੋ ...

ਪੂਰੀ ਖ਼ਬਰ »

ਲੋਕਾਂ ਨੇ ਅਕਾਲੀ ਉਮੀਦਵਾਰਾਂ ਨੂੰ ਜਿਤਾਉਣ ਦਾ ਮਨ ਬਣਾਇਆ-ਲਾਲਪੁਰ

ਨੂਰਪੁਰ ਬੇਦੀ, 17 ਸਤੰਬਰ (ਚੌਧਰੀ)-ਜ਼ਿਲ੍ਹਾ ਪ੍ਰੀਸ਼ਦ ਜ਼ੋਨ ਤਖਤਗੜ੍ਹ ਤੋਂ ਅਕਾਲੀ-ਭਾਜਪਾ ਗਠਜੋੜ ਦੇ ਸਾਂਝੇ ਉਮੀਦਵਾਰ ਕੁਲਜਿੰਦਰ ਸਿੰਘ ਲਾਲਪੁਰ ਨੇ ਅੱਜ ਵੱਖ-ਵੱਖ ਪਿੰਡਾਂ 'ਚ ਦੌਰੇ ਕਰਕੇ ਧੰੂਆਂਧਾਰ ਤਕਰੀਰਾਂ ਕੀਤੀਆਂ ਤੇ ਲੋਕਾਂ ਨੂੰ ਆਪਣੇ ਹੱਕ 'ਚ ਵੋਟਾਂ ...

ਪੂਰੀ ਖ਼ਬਰ »

ਆਂਗਣਵਾੜੀ ਮੁਲਾਜ਼ਮ ਯੂਨੀਅਨ ਵਲੋਂ ਸਰਕਾਰ ਿਖ਼ਲਾਫ਼ ਰੋਸ ਪ੍ਰਦਰਸ਼ਨ

ਰੂਪਨਗਰ, 17 ਸਤੰਬਰ (ਗੁਰਪ੍ਰੀਤ ਸਿੰਘ ਹੁੰਦਲ)-ਆਂਗਣਵਾੜੀ ਇੰਪਲਾਈਜ਼ ਫੈੱਡਰੇਸ਼ਨ ਆਫ਼ ਇੰਡੀਆ ਦੇ ਸੱਦੇ 'ਤੇ ਅੱਜ ਆਲ ਪੰਜਾਬ ਆਂਗਣਵਾੜੀ ਮੁਲਾਜ਼ਮ ਯੂਨੀਅਨ ਬਲਾਕ ਰੂਪਨਗਰ ਵਲੋਂ ਬਲਾਕ ਪ੍ਰਧਾਨ ਰੀਮਾ ਰਾਣੀ ਦੀ ਅਗਵਾਈ ਹੇਠ ਸਰਕਾਰ ਿਖ਼ਲਾਫ਼ ਰੋਸ ਪ੍ਰਦਰਸ਼ਨ ਕੀਤਾ ...

ਪੂਰੀ ਖ਼ਬਰ »

ਮਾਹਲਾਂ ਦੇ ਨੌਜਵਾਨ ਨੇ ਜਿੱਤਿਆ ਸੋਨ ਤਮਗ਼ਾ

ਬੇਲਾ, 17 ਸਤੰਬਰ (ਮਨਜੀਤ ਸਿੰਘ ਸੈਣੀ)-ਨੇੜਲੇ ਪਿੰਡ ਮਾਹਲਾਂ ਵਾਸੀ ਅਮਰਜੀਤ ਸਿੰਘ ਅਤੇ ਜਸਵਿੰਦਰ ਕੌਰ ਦੇ ਹੋਣਹਾਰ ਸਪੁੱਤਰ ਬਲਜਿੰਦਰ ਸਿੰਘ ਨੇ ਲੁਧਿਆਣੇ ਵਿਖੇ ਹੋਈਆਂ ਰਾਜ ਪੱਧਰੀ ਵੁਸ਼ੂ ਖੇਡਾਂ ਵਿਚ ਸੋਨ ਤਮਗ਼ਾ ਜਿੱਤ ਕੇ ਆਪਣੇ ਮਾਤਾ-ਪਿਤਾ ਅਤੇ ਜ਼ਿਲੇ੍ਹ ਦਾ ...

ਪੂਰੀ ਖ਼ਬਰ »

ਖ਼ਾਲਸਾ ਪਬਲਿਕ ਸਕੂਲ ਦੀ ਕਬੱਡੀ ਟੀਮ ਜ਼ਿਲ੍ਹੇ ਵਿਚੋਂ ਤੀਜਾ ਸਥਾਨ 'ਤੇ ਰਹੀ

ਬੇਲਾ, 17 ਸਤੰਬਰ (ਮਨਜੀਤ ਸਿੰਘ ਸੈਣੀ)-ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਸ੍ਰੀ ਅੰਮਿ੍ਤਸਰ ਸਾਹਿਬ ਦੇ ਪ੍ਰਬੰਧ ਅਧੀਨ ਚੱਲਦੇ ਖ਼ਾਲਸਾ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਜੰਡ ਸਾਹਿਬ ਦੀ ਅੰਡਰ 14 ਦੀ ਕਬੱਡੀ ਟੀਮ ਨੇ ਜ਼ਿਲ੍ਹਾ ਪੱਧਰੀ ਟੂਰਨਾਮੈਂਟ ਵਿਚੋਂ ...

ਪੂਰੀ ਖ਼ਬਰ »

ਕਰੰਟ ਲੱਗਣ ਕਾਰਨ ਮੱਝ ਮਰੀ

ਨੂਰਪੁਰ ਬੇਦੀ, 17 ਸਤੰਬਰ (ਪ.ਪ. ਰਾਹੀਂ)-ਅਸਮਾਨਪੁਰ ਵਿਖੇ ਕਰੰਟ ਲੱਗਣ ਕਾਰਨ ਇਕ ਕਿਸਾਨ ਦੀ ਮੱਝ ਦੀ ਮੌਤ ਹੋ ਗਈ ਹੈ | ਪੀੜਤ ਕਿਸਾਨ ਗੁਰਨਾਮ ਸਿੰਘ ਪੁੱਤਰ ਪ੍ਰੀਤਮ ਸਿੰਘ ਨੇ ਦੱਸਿਆ ਕਿ ਉਸ ਨੇ ਮੱਝ ਵਾੜੇ 'ਚ ਬੰਨ੍ਹੀ ਹੋਈ ਸੀ ਜਿਸ ਨੂੰ ਉਪਰੋਂ ਲੰਘ ਰਹੀ ਬਿਜਲੀ ਦੀ ਤਾਰ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX