ਤਾਜਾ ਖ਼ਬਰਾਂ


ਸੜਕ ਹਾਦਸੇ ਵਿਚ ਕਾਰਾਂ ਦੀ ਜ਼ਬਰਦਸਤ ਟੱਕਰ, 1 ਦੀ ਮੌਤ, 1 ਜ਼ਖਮੀ
. . .  1 day ago
ਭੋਗਪੁਰ, 9 ਦਸੰਬਰ (ਕੁਲਦੀਪ ਸਿੰਘ ਪਾਬਲਾ)- ਜਲੰਧਰ-ਪਠਾਨਕੋਟ ਰਾਸ਼ਟਰੀ ਰਾਜ ਮਾਰਗ ਉੱਪਰ ਸਥਿਤ ਪਿੰਡ ਕਾਲਾ ਬੱਕਰਾ ਨਜ਼ਦੀਕ ਵਾਪਰੇ ਸੜਕ ਹਾਦਸੇ ਵਿਚ ਕਾਰ ਡਰਾਈਵਰ ਇੱਕ ਵਿਅਕਤੀ ਦੀ ਮੌਕੇ ਤੇ ਹੀ ਮੌਤ ਹੋ ...
ਸੰਵਿਧਾਨਕ ਵਿਵਸਥਾ ਅਨੁਸਾਰ ਹਰ ਐਕਟ ਨੂੰ ਲਾਗੂ ਕਰਨਾ ਮਮਤਾ ਦੀ ਜ਼ਿੰਮੇਵਾਰੀ - ਰਾਮ ਮਾਧਵ
. . .  1 day ago
ਨਵੀਂ ਦਿੱਲੀ, 9 ਦਸੰਬਰ - ਭਾਜਪਾ ਆਗੂ ਰਾਮ ਮਾਧਵ ਦਾ ਕਹਿਣਾ ਹੈ ਕਿ ਸੰਵਿਧਾਨਿਕ ਵਿਵਸਥਾ ਅਨੁਸਾਰ ਲੋਕ ਸਭਾ ਵੱਲੋਂ ਪਾਸ ਕੀਤੇ ਹਰ ਐਕਟ ਨੂੰ ਲਾਗੂ ਕਰਨਾ ਪੱਛਮੀ ਬੰਗਾਲ ਦੀ ਮੁੱਖ ਮੰਤਰੀ ਮਮਤਾ ਬੈਨਰਜੀ ਦੀ ਜ਼ਿੰਮੇਵਾਰੀ ਹੈ।
ਨਾਗਰਿਕਤਾ ਮਿਲਣ ਤੋਂ ਬਾਅਦ ਕਿੰਨੀ ਵਧੇਗੀ ਦੇਸ਼ ਦੀ ਆਬਾਦੀ? - ਸ਼ਿਵ ਸੈਨਾ ਸੰਸਦ ਮੈਂਬਰ
. . .  1 day ago
ਨਵੀਂ ਦਿੱਲੀ, 9 ਦਸੰਬਰ -ਸ਼ਿਵ ਸੈਨਾ ਦੇ ਸੰਸਦ ਮੈਂਬਰ ਵਿਨਾਇਕ ਰਾਊਤ ਨੇ ਲੋਕ ਸਭਾ 'ਚ ਬੋਲਦਿਆਂ ਕਿਹਾ ਕਿ ਨਾਗਰਿਕਤਾ ਸੋਧ ਬਿੱਲ ਵਿਚ ਜ਼ਿਕਰ ਕੀਤੇ ਗਏ 6 ਭਾਈਚਾਰਿਆ ਦੇ ਕਿੰਨੇ ਲੋਕ ਭਾਰਤ 'ਚ ਰਹਿ ਰਹੇ ਹਨ?ਕੇਂਦਰੀ ਗ੍ਰਹਿ ਮੰਤਰੀ ਨੇ...
ਕਿਸਾਨ ਜਗਸੀਰ ਸਿੰਘ ਦਾ ਤੀਜੇ ਦਿਨ ਵੀ ਨਹੀਂ ਹੋਇਆ ਸਸਕਾਰ
. . .  1 day ago
ਜੈਤੋ, 9 ਦਸੰਬਰ (ਗੁਰਚਰਨ ਸਿੰਘ ਗਾਬੜੀਆ, ਨਿੱਜੀ ਪੱਤਰ ਪ੍ਰੇਰਕ)- ਭਾਰਤੀ ਕਿਸਾਨ ਯੂਨੀਅਨ ਏਕਤਾ ਸਿੱਧੂਪੁਰ ਵੱਲੋਂ ਕਿਸਾਨੀ ਮੰਗਾਂ ਨੂੰ ਲੈ ਕੇ ਕੀਤੇ ਜਾ ਰਹੇ ਸੰਘਰਸ਼ ਦੌਰਾਨ ਪਰਸੋਂ ਸਵੇਰੇ ਜ਼ਿਲ੍ਹਾ ਬਠਿੰਡਾ ਦੇ ਪਿੰਡ ਕੋਟੜਾ ਕੋੜਿਆਂਵਾਲੀ ਦੇ ਜਗਸੀਰ...
ਚੋਰਾਂ ਨੇ ਬੰਦ ਮਕਾਨ ਚੋਂ 14 ਕਿੱਲੋ ਚਾਂਦੀ, 4 ਤੋਲੇ ਸੋਨੇ ਅਤੇ 3 ਲੱਖ ਦੀ ਨਕਦੀ 'ਤੇ ਕੀਤਾ ਹੱਥ ਸਾਫ਼
. . .  1 day ago
ਡੇਰਾਬਸੀ, 9 ਨਵੰਬਰ( ਸ਼ਾਮ ਸਿੰਘ ਸੰਧੂ ) - ਬੀਤੀ ਦੇਰ ਡੇਰਾਬਸੀ ਸਥਿਤ ਪੰਜਾਬੀ ਬਾਗ ਕਾਲੋਨੀ ਵਿਚ ਇੱਕ ਬੰਦ ਮਕਾਨ ਦੇ ਤਾਲੇ ਤੋੜ ਕੇ ਚੋਰ ਕਰੀਬ 12 ਕਿੱਲੋ ਚਾਂਦੀ, 4 ਤੋਲੇ ਸੋਨੇ ਅਤੇ 3 ਲੱਖ ਦੀ ਨਕਦੀ ਸਮੇਤ ਹੋਰ ਘਰੇਲੂ ਸਾਮਾਨ ਚੋਰੀ ਕਰ ਕੇ ਲੈ ਗਏ। ਚੋਰੀ ਦੀ ਵਾਰਦਾਤ...
ਸਵਾਤੀ ਮਾਲੀਵਾਲ ਨੇ ਸਮ੍ਰਿਤੀ ਈਰਾਨੀ ਨਿਰਭਿਆ ਫ਼ੰਡ ਵੰਡਣ ਲਈ ਲਿਖੀ ਚਿੱਠੀ
. . .  1 day ago
ਨਵੀਂ ਦਿੱਲੀ, 9 ਦਸੰਬਰ - ਦਿੱਲੀ ਮਹਿਲਾ ਕਮਿਸ਼ਨ ਦੀ ਚੇਅਰਪਰਸਨ ਸਵਾਤੀ ਮਾਲੀਵਾਲ ਨੇ ਕੇਂਦਰੀ ਮਹਿਲਾ ਤੇ ਬਾਲ ਵਿਕਾਸ ਮੰਤਰੀ ਸਮ੍ਰਿਤੀ ਈਰਾਨੀ ਨੂੰ ਚਿੱਠੀ ਲਿਖ ਸੂਬਿਆ ਨੂੰ ਨਿਰਭਿਆ...
ਦਿੱਲੀ ਅਗਨੀਕਾਂਡ : ਮਨੁੱਖੀ ਅਧਿਕਾਰ ਕਮਿਸ਼ਨ ਨੇ ਦਿੱਲੀ ਸਰਕਾਰ ਸਮੇਤ ਹੋਰਨਾਂ ਨੂੰ ਭੇਜਿਆ ਨੋਟਿਸ
. . .  1 day ago
ਨਵੀਂ ਦਿੱਲੀ, 9 ਦਸੰਬਰ - ਕੌਮੀ ਮਨੁੱਖੀ ਅਧਿਕਾਰ ਕਮਿਸ਼ਨ ਨੇ (ਐਨ.ਐੱਚ.ਆਰ.ਸੀ) ਨੇ ਦਿੱਲੀ ਅਗਨੀਕਾਂਡ ਨੂੰ ਲੈ ਕੇ ਮੁੱਖ ਸਕੱਤਰ, ਦਿੱਲੀ ਸਰਕਾਰ, ਪੁਲਿਸ ਕਮਿਸ਼ਨਰ ਦਿੱਲੀ ਅਤੇ ਨਗਰ ਨਿਗਮ ਦਿੱਲੀ ਦੇ ਕਮਿਸ਼ਨਰ...
ਡਮਟਾਲ ਪੁਲਿਸ ਵੱਲੋਂ ਨਸ਼ੀਲੇ ਪਾਊਡਰ ਸਮੇਤ ਇੱਕ ਵਿਅਕਤੀ ਗ੍ਰਿਫ਼ਤਾਰ
. . .  1 day ago
ਡਮਟਾਲ, 9 ਦਸੰਬਰ (ਰਾਕੇਸ਼ ਕੁਮਾਰ) - ਥਾਣਾ ਡਮਟਾਲ ਦੀ ਪੁਲਿਸ ਨੇ ਗਸ਼ਤ ਦੌਰਾਨ 21 ਗ੍ਰਾਮ ਨਸ਼ੀਲੇ ਪਾਊਡਰ ਸਮੇਤ ਇੱਕ ਵਿਅਕਤੀ ਨੂੰ ਗ੍ਰਿਫ਼ਤਾਰ ਕੀਤਾ ਹੈ। ਗ੍ਰਿਫ਼ਤਾਰ ਵਿਅਕਤੀ ਦੀ ਪਹਿਚਾਣ...
ਨਾਗਰਿਕਤਾ ਸੋਧ ਬਿੱਲ ਤੋਂ ਡਰਨ ਦੀ ਲੋੜ ਨਹੀਂ - ਮਮਤਾ ਬੈਨਰਜੀ
. . .  1 day ago
ਕੋਲਕਾਤਾ, 9 ਦਸੰਬਰ - ਪੱਛਮੀ ਬੰਗਾਲ ਦੀ ਮੁੱਖ ਮੰਤਰੀ ਮਮਤਾ ਬੈਨਰਜੀ ਨੇ ਖੜਗਪੁਰ 'ਚ ਇੱਕ ਜਨ ਸਭਾ ਨੂੰ ਸੰਬੋਧਨ ਕਰਦਿਆ ਕਿਹਾ ਕਿ ਨਾਗਰਿਕਤਾ ਸੋਧ ਬਿੱਲ ਤੋਂ ਡਰਨ ਦੀ ਲੋੜ...
ਸਾਵਰਕਰ ਨੇ ਰੱਖੀ ਸੀ ਦੋ ਰਾਸ਼ਟਰ ਸਿਧਾਂਤ ਦੀ ਨੀਂਹ - ਮਨੀਸ਼ ਤਿਵਾੜੀ
. . .  1 day ago
ਨਵੀਂ ਦਿੱਲੀ, 9 ਦਸੰਬਰ - ਕਾਂਗਰਸ ਦੇ ਲੋਕ ਸਭਾ ਮੈਂਬਰ ਮਨੀਸ਼ ਤਿਵਾੜੀ ਨੇ ਲੋਕ ਸਭਾ 'ਚ ਬੋਲਦਿਆਂ ਕਿਹਾ ਕਿ ਕਿ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਕਹਿੰਦੇ ਹਨ ਕਿ ਧਰਮ ਦੇ...
ਸੰਸਦ ਕੰਪਲੈਕਸ 'ਚ ਦਾਖਲ ਹੋਣ ਦੀ ਕੋਸ਼ਿਸ਼ ਕਰ ਰਿਹਾ ਵਿਅਕਤੀ ਕਾਬੂ
. . .  1 day ago
ਨਵੀਂ ਦਿੱਲੀ, 9 ਦਸੰਬਰ - ਸੰਸਦ ਕੰਪਲੈਕਸ 'ਚ ਦਾਖਲ ਹੋ ਰਹੇ ਇੱਕ ਵਿਅਕਤੀ ਨੂੰ ਸੁਰੱਖਿਆ ਬਲਾਂ ਨੇ ਕਾਬੂ ਕਰ ਲਿਆ, ਜਿਸ ਨੂੰ ਕਿ ਦਿੱਲੀ ਪੁਲਿਸ ਹਵਾਲੇ ਕਰ ਦਿੱਤਾ...
ਮਣੀਪੁਰ 'ਚ ਇਨਰ ਲਾਈਨ ਪਰਮਿਟ ਲਾਗੂ ਹੋਵੇਗਾ- ਅਮਿਤ ਸ਼ਾਹ
. . .  1 day ago
ਨਵੀਂ ਦਿੱਲੀ, 9 ਦਸੰਬਰ- ਨਾਗਰਿਕਤਾ ਸੋਧ ਬਿੱਲ 'ਤੇ ਲੋਕ ਸਭਾ 'ਚ ਬਹਿਸ ਦੌਰਾਨ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਕਿਹਾ ਕਿ ਮਣੀਪੁਰ ਨੂੰ ਇਨਰ ਲਾਈਨ ਪਰਮਿਟ ਸਿਸਟਮ 'ਚ ਸ਼ਾਮਲ...
ਨਾਗਰਿਕਤਾ ਸੋਧ ਬਿੱਲ 'ਤੇ ਲੋਕ ਸਭਾ 'ਚ ਚਰਚਾ ਜਾਰੀ
. . .  1 day ago
ਨਵੀਂ ਦਿੱਲੀ, 9 ਦਸੰਬਰ- ਨਾਗਰਿਕਤਾ ਸੋਧ ਬਿੱਲ 2019 'ਤੇ ਲੋਕ ਸਭਾ 'ਚ ਚਰਚਾ ਜਾਰੀ ਹੈ। ਇਸ ਦੌਰਾਨ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਕਿਹਾ ਕਿ ਇਸ ਬਿੱਲ...
ਅਸਲਾ ਸੋਧ ਬਿੱਲ ਲੋਕ ਸਭਾ 'ਚ ਪਾਸ
. . .  1 day ago
ਨਵੀਂ ਦਿੱਲੀ, 9 ਦਸੰਬਰ- ਚਰਚਾ ਤੋਂ ਬਾਅਦ ਅਸਲਾ ਸੋਧ ਬਿੱਲ 2019 ਲੋਕ ਸਭਾ......
ਟੋਕੀਓ ਓਲੰਪਿਕ ਤੋਂ ਬਾਹਰ ਹੋਇਆ ਰੂਸ
. . .  1 day ago
ਮਾਸਕੋ, 9 ਦਸੰਬਰ- ਟੋਕੀਓ ਓਲੰਪਿਕ 'ਚ ਸ਼ਾਮਲ ਹੋਣ ਦੀਆਂ ਰੂਸ ਦੀਆਂ ਉਮੀਦਾਂ ਖ਼ਤਮ ਹੋ ਗਈਆਂ ਹਨ। ਵਰਲਡ ਐਂਟੀ ਡੋਪਿੰਗ ਏਜੰਸੀ (ਡਬਲਯੂ. ਏ. ਡੀ. ਏ.) ਨੇ ਡੋਪਿੰਗ ਦੇ ਦੋਸ਼...
ਪੁਣਛ 'ਚ ਪਾਕਿਸਤਾਨ ਵਲੋਂ ਜੰਗਬੰਦੀ ਦੀ ਉਲੰਘਣਾ
. . .  1 day ago
ਰਾਸ਼ਟਰਪਤੀ ਭਵਨ ਵੱਲ ਜਾ ਰਹੇ ਜੇ. ਐੱਨ. ਯੂ. ਵਿਦਿਆਰਥੀਆਂ 'ਤੇ ਪੁਲਿਸ ਵਲੋਂ ਲਾਠੀਚਾਰਜ
. . .  1 day ago
ਜੈਤੋ-ਕੋਟਕਪੂਰਾ ਰੋਡ 'ਤੇ ਪਿੰਡ ਮੱਤਾ ਦੇ ਲੋਕਾਂ ਨੇ ਨੌਜਵਾਨ ਦੀ ਲਾਸ਼ ਰੱਖ ਕੇ ਲਾਇਆ ਧਰਨਾ
. . .  1 day ago
ਜਲੰਧਰ: ਜ਼ਿਲ੍ਹਾ ਕਾਂਗਰਸ ਕਮੇਟੀ ਸ਼ਹਿਰੀ ਦੀ ਮੀਟਿੰਗ 'ਚ ਪਹੁੰਚੇ ਸੁਨੀਲ ਜਾਖੜ
. . .  1 day ago
ਕਰਨਾਟਕ ਜ਼ਿਮਨੀ ਚੋਣਾਂ 'ਚ ਮਿਲੀ ਹਾਰ ਤੋਂ ਬਾਅਦ ਸਿਧਰਾਮਈਆ ਨੇ ਦਿੱਤਾ ਅਸਤੀਫ਼ਾ
. . .  1 day ago
ਹੋਰ ਖ਼ਬਰਾਂ..
ਜਲੰਧਰ : ਮੰਗਲਵਾਰ 2 ਅੱਸੂ ਸੰਮਤ 550

ਪਟਿਆਲਾ

ਵਾਲੀਆਂ ਤੇ ਚੇਨੀਆਂ ਝਪਟਣ ਵਾਲੇ ਗਰੋਹ ਦੇ ਤਿੰਨ ਮੈਂਬਰ ਕਾਬੂ

ਪਟਿਆਲਾ, 17 ਸਤੰਬਰ (ਮਨਦੀਪ ਸਿੰਘ ਖਰੋੜ)-ਔਰਤਾਂ ਦੀਆਂ ਚੇਨੀਆਂ ਤੇ ਵਾਲੀਆਂ ਝਪਟਣ ਵਾਲੇ ਇਕ ਅੰਤਰਰਾਜੀ ਗਿਰੋਹ ਨੂੰ ਕਾਬੂ ਕਰਕੇ ਪਟਿਆਲਾ ਪੁਲਿਸ ਨੇ ਪੰਜਾਬ ਅਤੇ ਹਰਿਆਣਾ ਦੇ ਵੱਖ-ਵੱਖ ਸ਼ਹਿਰਾਂ 'ਚ ਝਪਟਮਾਰੀ ਦੀਆਂ ਘਟਨਾਵਾਂ ਨੂੰ ਅੰਜਾਮ ਦੇਣ ਦੇ ਮਾਮਲਿਆਂ ਨੂੰ ਬੇਪਰਦ ਕੀਤਾ ਹੈ | ਇਸ ਬਾਰੇ ਐਸ.ਐਸ.ਪੀ. ਪਟਿਆਲਾ ਮਨਦੀਪ ਸਿੰਘ ਸਿੱਧੂ ਨੇ ਪੱਤਰਕਾਰ ਸੰਮੇਲਨ ਦੌਰਾਨ ਦੱਸਿਆ ਕਿ ਪੁਲਿਸ ਪਾਰਟੀ ਨੇ ਪੰਜਾਬ ਅਤੇ ਹਰਿਆਣਾ 'ਚ ਸਨੈਚਿੰਗ ਕਰਨ ਵਾਲੇ ਅੰਤਰਰਾਜੀ ਗਿਰੋਹ ਦੇ ਤਿੰਨ ਮੈਂਬਰਾਂ ਨੂੰ ਕਾਬੂ ਕੀਤਾ ਹੈ | ਜਿਸ ਨਾਲ ਝਪਟਮਾਰੀ ਦੀਆਂ ਪੰਜਾਬ ਅਤੇ ਹਰਿਆਣਾ 'ਚ ਵਾਪਰੀਆਂ ਕੁੱਲ 15 ਵਾਰਦਾਤਾਂ ਹੱਲ ਕਰਨ 'ਚ ਸਫਲਤਾ ਹਾਸਲ ਹੋਈ ਹੈ | ਉਨ੍ਹਾਂ ਦੱਸਿਆ ਕਿ ਤਫ਼ਤੀਸ਼ ਦੌਰਾਨ ਇਨ੍ਹਾਂ ਪਾਸੋਂ ਕੁਝ ਹੋਰ ਵਾਰਦਾਤਾਂ 'ਚ ਖੋਹੀਆਂ ਸੋਨੇ ਦੀਆਂ ਵਾਲੀਆਂ ਆਦਿ ਬਰਾਮਦ ਕੀਤੀਆਂ ਗਈਆਂ ਹਨ | ਐਸ.ਐਸ.ਪੀ. ਨੇ ਦੱਸਿਆ ਕਿ ਇਸ ਗਿਰੋਹ ਦਾ ਮੁੱਖ ਸਾਜ਼ਿਸ਼ਕਾਰ ਬੰਟੀ ਮਲਹੋਤਰਾ ਹੈ | ਉਹ ਔਰਤ ਨੂੰ ਕਿਸੇ ਵਿਅਕਤੀ ਦੇ ਘਰ ਦਾ ਪਤਾ ਪੁੱਛਣ ਦੇ ਬਹਾਨੇ ਪਾਸ ਜਾ ਕੇ, ਉਸ ਔਰਤ ਦੇ ਗੱਲ ਵਿਚ ਪਾਈ ਚੇਨੀ ਜਾਂ ਕੰਨਾਂ ਵਿਚ ਪਾਈਆਂ ਵਾਲੀਆ ਖੋਹ ਕੇ ਫ਼ਰਾਰ ਹੋ ਜਾਂਦੇ ਸੀ ਤੇ ਵਾਰਦਾਤ ਤੋਂ ਬਾਅਦ ਤੁਰੰਤ ਹੀ ਆਪਣੇ ਕੱਪੜੇ ਬਦਲ ਕੇ ਲਿੰਕ ਰੋਡ ਰਾਹੀਂ ਆਪਣੇ ਟਿਕਾਣੇ 'ਤੇ ਪੁੱਜ ਜਾਂਦੇ ਸੀ | ਇਹ ਅਕਸਰ ਮੋਟਰਸਾਈਕਲ 'ਤੇ ਛੋਟੇ ਅੱਖਰਾਂ ਵਾਲੀ ਨੰਬਰ ਪਲੇਟ ਲਾਉਂਦੇ ਸੀ ਤਾਂ ਜੋ ਨੰਬਰ ਨਾ ਟਰੇਸ ਹੋ ਸਕੇ | ਐਸ.ਐਸ.ਪੀ. ਨੇ ਦੱਸਿਆ ਕਿ ਇਹ ਝਪਟਮਾਰ ਸੋਨੇ ਦੀਆਂ ਵਾਲੀਆਂ ਤੇ ਚੇਨੀਆਂ ਜਿਸ ਨੰੂ ਵੇਚਦੇ ਸੀ ਉਸ ਨੰੂ ਵੀ ਛੇਤੀ ਹੀ ਗਿ੍ਫ਼ਤਾਰ ਕਰ ਲਿਆ ਜਾਵੇਗਾ | ਉਨ੍ਹਾਂ ਦੱਸਿਆ ਕਿ ਇਨ੍ਹਾਂ ਤਿੰਨਾਂ ਿਖ਼ਲਾਫ਼ ਪੰਜਾਬ ਅਤੇ ਹਰਿਆਣਾ ਵਿਚ ਪਹਿਲਾਂ ਵੀ 20 ਮੁਕੱਦਮੇ ਚੱਲ ਰਹੇ ਹਨ | ਉਨ੍ਹਾਂ ਦੱਸਿਆ ਕਿ ਸੀ.ਆਈ.ਏ. ਦੀ ਪੁਲਿਸ ਪਾਰਟੀ ਵਲੋਂ 16 ਸਤੰਬਰ ਨੂੰ ਪਿੰਡ ਹਿਰਦਾਪੁਰ ਭਾਦਸੋਂ ਰੋਡ ਪਟਿਆਲਾ ਵਿਖੇ ਨਾਕਾਬੰਦੀ ਦੌਰਾਨ ਤਿੰਨ ਨੌਜਵਾਨਾਂ ਨੂੰ ਸ਼ੱਕ ਦੇ ਆਧਾਰ 'ਤੇ ਰੋਕ ਕੇ ਜਦੋਂ ਤਲਾਸ਼ੀ ਲਈ ਗਈ ਤਾਂ ਇੰਨਾ ਪਾਸੋਂ ਨਸ਼ੇ ਦੀਆਂ ਗੋਲੀਆਂ ਅਤੇ ਤਰਲ ਪਦਾਰਥ ਬਰਾਮਦ ਹੋਇਆ, ਜਿਸ ਸਬੰਧੀ ਮੁਕੱਦਮਾ ਨੰਬਰ 86 ਐਨ.ਡੀ.ਪੀ.ਐਸ. ਐਕਟ ਥਾਣਾ ਬਖਸ਼ੀਵਾਲਾ 'ਚ ਦਰਜ ਕੀਤਾ ਗਿਆ | ਮੁਲਜ਼ਮਾਂ ਦੀ ਪਹਿਚਾਣ ਬੰਟੀ ਮਲਹੋਤਰਾ ਵਾਸੀ ਸੁਨਾਮ ਜ਼ਿਲ੍ਹਾ ਸੰਗਰੂਰ ਜੋ ਕਿ ਹੁਣ ਰਾਜਪੁਰਾ ਵਿਖੇ ਰਹਿ ਰਿਹਾ ਹੈ | ਹਰਪ੍ਰੀਤ ਸਿੰਘ ਉਰਫ਼ ਲੰਬੂ ਉਰਫ਼ ਕਾਲੀ ਵਾਸੀ ਬਰਨਾਲਾ ਜੋ ਹੁਣ ਸੁਨਾਮ ਜ਼ਿਲ੍ਹਾ ਸੰਗਰੂਰ ਵਿਖੇ ਰਹਿ ਰਿਹਾ ਹੈ ਅਤੇ ਕਰਨ ਚੋਪੜਾ ਉਰਫ਼ ਬਬਲੀ ਵਾਸੀ ਪੱਤੀ ਨਰਵਾਣਾ ਜ਼ਿਲ੍ਹਾ ਜੀਂਦ ਵਜੋਂ ਹੋਈ ਹੈ | ਇਸ ਮੌਕੇ ਕਪਤਾਨ ਪੁਲਿਸ ਇੰਨਵੈਸਟੀਗੇਸਨ ਮਨਜੀਤ ਸਿੰਘ ਬਰਾੜ, ਉਪ ਕਪਤਾਨ ਪੁਲਿਸ ਇੰਨਵੈਸਟੀਗੇਸਨ ਸੁਖਮਿੰਦਰ ਸਿੰਘ ਚੌਹਾਨ ਅਤੇ ਇੰਚਾਰਜ ਸੀ.ਆਈ.ਏ ਸਟਾਫ਼ ਇੰਸਪੈਕਟਰ ਸਮਿੰਦਰ ਸਿੰਘ ਸਮੇਤ ਹੋਰ ਪੁਲਿਸ ਅਧਿਕਾਰੀ ਵੀ ਮੌਜੂਦ ਸਨ |


ਖ਼ਬਰ ਸ਼ੇਅਰ ਕਰੋ

ਨਗਰ ਨਿਗਮ ਦੇ ਖਜ਼ਾਨੇ 'ਚ ਹੁਣ ਤੱਕ ਜਾਇਦਾਦ ਕਰ ਦੀ 4 ਕਰੋੜ ਤੋਂ ਵਧ ਦੀ ਰਾਸ਼ੀ ਪਹੁੰਚੀ

ਪਟਿਆਲਾ, 17 ਸਤੰਬਰ (ਜਸਪਾਲ ਸਿੰਘ ਢਿੱਲੋਂ)- ਨਗਰ ਨਿਗਮ ਪਟਿਆਲਾ ਵਲੋਂ ਇਸ ਵੇਲੇ ਲੋਕਾਂ ਨੂੰ ਜਾਗਰੂਕ ਕਰਨ ਲਈ ਕਈ ਤਰ੍ਹਾਂ ਦੀਆਂ ਮੁਹਿੰਮਾਂ ਚਲਾਈਆਂ ਜਾ ਰਹੀ ਹਨ | ਨਗਰ ਨਿਗਮ ਨੂੰ ਸਭ ਤੋਂ ਵੱਧ ਕਮਾਈ ਜਾਇਦਾਦ ਕਰ ਤੇ ਘਰਾਂ 'ਤੇ ਲੱਗਣ ਵਾਲੇ ਕਰ (ਹਾਊਸ ਟੈਕਸ) ਤੋਂ ਹੋ ...

ਪੂਰੀ ਖ਼ਬਰ »

ਕੁੱਟਮਾਰ ਕਰਨ ਦੇ ਦੋ ਮਾਮਲਿਆਂ 'ਚ 6 ਿਖ਼ਲਾਫ਼ ਕੇਸ ਦਰਜ

ਪਟਿਆਲਾ, 17 ਸਤੰਬਰ (ਮਨਦੀਪ ਸਿੰਘ ਖਰੋੜ)-ਥਾਣਾ ਸਦਰ ਦੀ ਪੁਲਿਸ ਨੇ ਦੋ ਕੁੱਟਮਾਰ ਕਰਨ ਦੇ ਮਾਮਲਿਆਂ 'ਚ ਛੇ ਅਣਜਾਣ ਵਿਅਕਤੀਆਂ ਿਖ਼ਲਾਫ਼ ਕੇਸ ਦਰਜ ਕਰ ਲਿਆ ਹੈ | ਸੂਰਜ ਵਾਸੀ ਭੁੱਨਰਹੇੜੀ ਨੇ ਪੁਲਿਸ ਨੂੰ ਸ਼ਿਕਾਇਤ ਕੀਤੀ ਕਿ ਅਣਪਛਾਤੇ ਤਿੰਨ ਵਿਅਕਤੀਆਂ ਨੇ ਉਸ ਦੀ ਅਤੇ ...

ਪੂਰੀ ਖ਼ਬਰ »

ਕਾਂਗਰਸ ਪਾਰਟੀ ਦੇ ਜ਼ਿਲ੍ਹਾ ਪ੍ਰੀਸ਼ਦ ਉਮੀਦਵਾਰ ਡੇਜੀ ਸਮੇਤ 5 ਦੀਆਂ ਜ਼ਮਾਨਤ ਅਰਜ਼ੀਆਂ ਰੱਦ

ਪਟਿਆਲਾ, 17 ਸਤੰਬਰ (ਅ.ਬ.)-ਦੇ ਵਾਰਡ ਨੰਬਰ 11 ਤੋਂ ਹੋਈ ਜ਼ਿਮਨੀ ਚੋਣ ਦੌਰਾਨ ਪੋਲਿੰਗ ਬੂਥ ਤੇ ਹੋਏ ਕਬਜ਼ੇ ਦੀ ਬਣੀ ਵੀਡੀਓ ਸਤ੍ਹਾ ਧਾਰੀ ਪਾਰਟੀ ਦਾ ਪਿੱਛਾ ਨਹੀਂ ਛੱਡ ਰਹੀ | ਇਸ ਮਾਮਲੇ ਵਿਚ ਦਰਜ ਕੀਤੇ ਗਏ ਕੇਸ ਵਿਚ ਨਾਮਜ਼ਦ ਵਿਅਕਤੀਆਂ ਵਿਚ 2 ਸਰਕਾਰੀ ਕਰਮਚਾਰੀ ਅਤੇ 3 ...

ਪੂਰੀ ਖ਼ਬਰ »

ਜ਼ਿਲ੍ਹਾ ਪ੍ਰਸ਼ਾਸਨ ਬਲਾਕ ਸੰਮਤੀ ਤੇ ਜ਼ਿਲ੍ਹਾ ਪ੍ਰੀਸ਼ਦ ਚੋਣਾਂ ਲਈ ਪੂਰੀ ਤਰ੍ਹਾਂ ਤਿਆਰ-ਕੁਮਾਰ ਅਮਿਤ

ਪਟਿਆਲਾ, 17 ਸਤੰਬਰ (ਅਮਰਬੀਰ ਸਿੰਘ ਆਹਲੂਵਾਲੀਆ)-ਪਟਿਆਲਾ ਜ਼ਿਲ੍ਹੇ ਦੀਆਂ ਬਲਾਕ ਸੰਮਤੀਆਂ ਅਤੇ ਜ਼ਿਲ੍ਹਾ ਪ੍ਰੀਸ਼ਦ ਲਈ 19 ਸਤੰਬਰ ਨੂੰ ਹੋਣ ਵਾਲੀਆਂ ਆਮ ਚੋਣਾਂ ਦੇ ਮੱਦੇਨਜ਼ਰ ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫ਼ਸਰ ਕੁਮਾਰ ਅਮਿਤ ਅਤੇ ਐਸ.ਐਸ.ਪੀ. ਮਨਦੀਪ ਸਿੰਘ ...

ਪੂਰੀ ਖ਼ਬਰ »

ਘਰੇਲੂ ਝਗੜੇ ਕਾਰਨ ਪਤਨੀ ਦੀ ਹੱਤਿਆ

ਪਟਿਆਲਾ, 17 ਸਤੰਬਰ (ਖਰੋੜ)-ਪੁੱਤਰ ਨੂੰ ਵਿਦੇਸ਼ ਭੇਜਣ ਸਬੰਧੀ ਘਰੇਲੂ ਝਗੜੇ ਦੌਰਾਨ ਤੈਸ਼ ਆਏ ਇਕ ਵਿਅਕਤੀ ਨੇ ਆਪਣੀ ਪਤਨੀ 'ਤੇ ਗੋਲੀ ਚਲਾ ਦਿੱਤੀ, ਜਿਸ ਕਾਰਨ ਉਸ ਦੀ ਮੌਤ ਹੋ ਗਈ | ਇਸ ਸਬੰਧ 'ਚ ਥਾਣਾ ਲਹੌਰੀ ਗੇਟ ਦੇ ਮੁਖੀ ਜਾਨਪਾਲ ਸਿੰਘ ਨੇ ਦੱਸਿਆ ਕਿ ਪਿਛਲੇ ਦਿਨਾ ਤੋਂ ...

ਪੂਰੀ ਖ਼ਬਰ »

34 ਬੋਤਲਾਂ ਨਾਜਾਇਜ਼ ਸ਼ਰਾਬ ਸਣੇ ਐਕਟਿਵਾ ਸਵਾਰ ਕਾਬੂ

ਰਾਜਪੁਰਾ, 17 ਸਤੰਬਰ (ਜੀ.ਪੀ. ਸਿੰਘ, ਰਣਜੀਤ ਸਿੰਘ)-ਥਾਣਾ ਸ਼ਹਿਰੀ ਦੀ ਪੁਲਿਸ ਨੇ ਸਥਾਨਕ ਪਟੇਲ ਕਾਲਜ ਰੋਡ 'ਤੇ ਇਕ ਐਕਟਿਵਾ ਸਵਾਰ ਵਿਅਕਤੀ ਨੂੰ 34 ਬੋਤਲਾਂ ਨਾਜਾਇਜ਼ ਸ਼ਰਾਬ ਸਣੇ ਕਾਬੂ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ | ਜਾਣਕਾਰੀ ਅਨੁਸਾਰ ਥਾਣਾ ਸ਼ਹਿਰੀ ...

ਪੂਰੀ ਖ਼ਬਰ »

ਵਿਆਹ ਦਾ ਝਾਂਸਾ ਦੇ ਨਾਬਾਲਗ ਲੜਕੀ ਨੂੰ ਵਰਗਲਾ ਕੇ ਲਿਜਾਣ 'ਤੇ ਕੇਸ ਦਰਜ

ਪਟਿਆਲਾ, 17 ਸਤੰਬਰ (ਮਨਦੀਪ ਸਿੰਘ ਖਰੋੜ)-ਵਿਆਹ ਦਾ ਝਾਂਸਾ ਦੇ ਇਕ ਨਾਬਾਲਗ ਲੜਕੀ ਨੂੰ ਵਰਗਲਾ ਕੇ ਲਿਜਾਣ ਦੇ ਮਾਮਲੇ 'ਚ ਥਾਣਾ ਸਿਵਲ ਲਾਈਨ ਦੀ ਪੁਲਿਸ ਨੇ ਇਕ ਲੜਕੇ ਿਖ਼ਲਾਫ਼ ਆਈ.ਪੀ.ਸੀ. ਦੀ ਧਾਰਾ 363, 366 ਤਹਿਤ ਕੇਸ ਦਰਜ ਕਰ ਲਿਆ ਹੈ | ਲੜਕੀ ਦੇ ਪਿਤਾ ਨੇ ਇਸ ਮਾਮਲੇ ਦੀ ...

ਪੂਰੀ ਖ਼ਬਰ »

ਨਸ਼ੀਲੇ ਪਦਾਰਥ ਬਰਾਮਦ

ਪਟਿਆਲਾ, 17 ਸਤੰਬਰ (ਮਨਦੀਪ ਸਿੰਘ ਖਰੋੜ)-ਥਾਣਾ ਬਖਸ਼ੀਵਾਲ ਦੀ ਦੇ ਸਬ-ਇੰਸਪੈਕਟਰ ਗੁਰਦੀਪ ਸਿੰਘ ਨੇ ਪੁਲਿਸ ਪਾਰਟੀ ਸਮੇਤ ਗਸ਼ਤ ਦੌਰਾਨ ਤਿੰਨ ਜਣਿਆਂ ਤੋਂ 3000 ਨਸ਼ੀਲੀਆਂ ਗੋਲੀਆਂ ਅਤੇ ਇਕ ਲੀਟਰ ਨਸ਼ੀਲਾ ਤਰਲ ਪਦਾਰਥ ਬਰਾਮਦ ਕੀਤਾ ਹੈ | ਪੁਲਿਸ ਨੇ ਇਹ ਕਾਰਵਾਈ ਪਿੰਡ ...

ਪੂਰੀ ਖ਼ਬਰ »

ਸੜਕ ਹਾਦਸੇ 'ਚ ਇਕ ਦੀ ਮੌਤ

ਪਟਿਆਲਾ, 17 ਸਤੰਬਰ (ਮਨਦੀਪ ਸਿੰਘ ਖਰੋੜ)-ਫ਼ੈਕਟਰੀ ਏਰੀਆ 'ਚ ਵਾਪਰੇ ਇਕ ਸੜਕ ਹਾਦਸੇ 'ਚ ਟਰੱਕ ਡਰਾਈਵਰ ਨੇ ਬੰਨ੍ਹਾ ਰੋਡ ਨੇੜੇ ਖੜ੍ਹੇ ਇਕ ਵਿਅਕਤੀ 'ਚ ਟੱਕਰ ਮਾਰ ਦਿੱਤੀ ਜਿਸ ਕਾਰਨ ਉਸ ਦੀ ਮੌਤ ਹੋ ਗਈ | ਮਿ੍ਤਕ ਦੀ ਪਹਿਚਾਣ ਤਰਲੋਕ ਵਾਸੀ ਘੜਾਮਾ ਪੱਤੀ ਵਜੋਂ ਹੋਈ ਹੈ | ਇਸ ...

ਪੂਰੀ ਖ਼ਬਰ »

ਰਾਜਵਿੰਦਰ ਹਰਪਾਲਪੁਰ ਦੇ ਹੱਕ ਵਿਚ ਜਲਾਲਪੁਰ ਤੇ ਗਿੱਲ ਵਲੋਂ ਚੋਣ ਪ੍ਰਚਾਰ

ਘਨੌਰ, 17 ਸਤੰਬਰ (ਬਲਜਿੰਦਰ ਸਿੰਘ ਗਿੱਲ)-ਬਲਾਕ ਸੰਮਤੀ ਜ਼ੋਨ ਹਰਪਾਲਪੁਰ ਤੋਂ ਰਾਜਵਿੰਦਰ ਸਿੰਘ ਹਰਪਾਲਪੁਰ ਦੀ ਚੋਣ ਮੁਹਿੰਮ ਨੂੰ ਸਿਖ਼ਰਾਂ 'ਤੇ ਪਹੁੰਚਾਉਂਦੇ ਹੋਏ ਸੀਨੀਅਰ ਕਾਂਗਰਸੀ ਆਗੂ ਰਜਿੰਦਰ ਪਾਲ ਜਲਾਲਪੁਰ ਤੇ ਬਲਜੀਤ ਸਿੰਘ ਗਿੱਲ ਨੇ ਸੈਂਕੜੇ ਸਾਥੀਆਂ ਸਮੇਤ ...

ਪੂਰੀ ਖ਼ਬਰ »

ਅਬਲੋਵਾਲ ਨੇ ਰਣਧੀਰ ਸਿੰਘ ਦੇਵੀਨਗਰ ਲਈ ਮੰਗੀਆਂ ਵੋਟਾਂ

ਡਕਾਲਾ, 17 ਸਤੰਬਰ (ਮਾਨ)-ਸੀਨੀਅਰ ਅਕਾਲੀ ਆਗੂ ਸਾਬਕਾ ਚੇਅਰਮੈਨ ਸੁਰਜੀਤ ਸਿੰਘ ਅਬਲੋਵਾਲ ਨੇ ਅੱਜ ਮੈਣ ਜ਼ੋਨ ਦੇ ਕਈ ਪਿੰਡਾ 'ਚ ਮੀਟਿੰਗਾਂ ਕਰਕੇ ਪਾਰਟੀ ਦੇ ਜ਼ਿਲ੍ਹਾ ਪ੍ਰੀਸ਼ਦ ਉਮੀਦਵਾਰ ਰਣਧੀਰ ਸਿੰਘ ਦੇਵੀਨਗਰ ਲਈ ਵੋਟਾਂ ਮੰਗੀਆਂ | ਪਿੰਡ ਕੱਲਰ ਭੈਣ ਵਿਖੇ ਇੱਕ ...

ਪੂਰੀ ਖ਼ਬਰ »

ਪਰਮਿੰਦਰ ਲਾਲੀ ਅਤੇ ਬਲਜਿੰਦਰ ਕੌਰ ਲਾਛੜੂ ਦੀ ਚੋਣ ਮੁਹਿੰਮ ਨੂੰ ਮਿਲਿਆ ਹੁੰਗਾਰਾ

ਘਨੌਰ, 17 ਸਤੰਬਰ (ਬਲਜਿੰਦਰ ਸਿੰਘ ਗਿੱਲ)-ਨਗਰ ਪੰਚਾਇਤ ਪ੍ਰਧਾਨ ਨਰਭਿੰਦਰ ਭਿੰਦਾ ਤੇ ਰਜਿੰਦਰ ਜਲਾਲਪੁਰ ਨੇ ਜ਼ਿਲ੍ਹਾ ਪ੍ਰੀਸ਼ਦ ਉਮੀਦਵਾਰ ਪਰਮਿੰਦਰ ਲਾਲੀ ਅਤੇ ਸੰਮਤੀ ਉਮੀਦਵਾਰ ਬਲਜਿੰਦਰ ਕੌਰ ਲਾਛੜੂ ਦੇ ਹੱਕ 'ਚ ਪਿੰਡ ਸਰਾਲਾ ਖੁਰਦ, ਸਰਾਲਾ ਕਲਾਂ, ਕਮਾਲਪੁਰ, ...

ਪੂਰੀ ਖ਼ਬਰ »

ਕਾਂਗਰਸੀਆਂ ਦੀਆਂ ਧੱਕੇਸ਼ਾਹੀਆਂ ਬਰਦਾਸ਼ਤ ਨਹੀਂ ਕਰਾਂਗੇ-ਵਿਧਾਇਕ ਚੰਦੂਮਾਜਰਾ

ਦੇਵੀਗੜ੍ਹ, 17 ਸਤੰਬਰ (ਮੁਖਤਿਆਰ ਸਿੰਘ ਨੌਗਾਵਾਂ)-ਹਲਕਾ ਵਿਧਾਇਕ ਸਨੌਰ ਹਰਿੰਦਰਪਾਲ ਸਿੰਘ ਚੰਦੂਮਾਜਰਾ ਨੇ ਕਿਹਾ ਹੈ ਕਿ ਕਾਂਗਰਸੀ ਆਗੂ ਜ਼ਿਲ੍ਹਾ ਪ੍ਰੀਸ਼ਦ ਅਤੇ ਬਲਾਕ ਸੰਮਤੀ ਚੋਣਾਂ ਵਿਚ ਆਪਣੀ ਕਮਜ਼ੋਰੀ ਨੂੰ ਦੇਖਦਿਆਂ ਅਕਾਲੀ ਦਲ ਦੇ ਉਮੀਦਵਾਰਾਂ ਦੀਆਂ ਚੋਣ ...

ਪੂਰੀ ਖ਼ਬਰ »

ਜਲ ਸਪਲਾਈ ਅਤੇ ਸੈਨੀਟੇਸ਼ਨ ਕੰਟਰੈਕਟ ਵਰਕਰਜ਼ ਯੂਨੀਅਨ ਵਲੋਂ ਪਰਿਵਾਰਾਂ ਸਮੇਤ ਰੋਸ ਧਰਨਾ

ਪਟਿਆਲਾ, 17 ਸਤੰਬਰ (ਅਮਰਬੀਰ ਸਿੰਘ ਆਹਲੂਵਾਲੀਆ)-ਜਲ ਸਪਲਾਈ ਅਤੇ ਸੈਨੀਟੇਸ਼ਨ ਕੰਟਰੈਕਟ ਵਰਕਰਜ਼ ਯੂਨੀਅਨ ਪੰਜਾਬ ਜ਼ਿਲ੍ਹਾ ਪਟਿਆਲਾ ਵਲੋਂ ਕਾਰਜਕਾਰੀ ਇੰਜੀਨੀਅਰ ਮੰਡਲ ਨੰ. 2 ਦੇ ਦਫ਼ਤਰ ਅੱਗੇ ਪਰਿਵਾਰਾਂ ਸਮੇਤ ਧਰਨਾ ਦਿੱਤਾ ਗਿਆ | ਧਰਨੇ ਨੰੂ ਸੰਬੋਧਨ ਕਰਦਿਆਂ ...

ਪੂਰੀ ਖ਼ਬਰ »

ਬੀਬੀ ਲੂੰਬਾ ਵੱਲੋਂ ਅਕਾਲੀ ਉਮੀਦਵਾਰਾਂ ਦੇ ਹੱਕ 'ਚ ਚੋਣ ਪ੍ਰਚਾਰ

ਬਾਦਸ਼ਾਹਪੁਰ 17 ਸਤੰਬਰ (ਰਛਪਾਲ ਸਿੰਘ ਢੋਟ)-ਜ਼ਿਲ੍ਹਾ ਪ੍ਰੀਸ਼ਦ ਦੇ ਧਨੇਠਾ ਜ਼ੋਨ ਤੋਂ ਅਕਾਲੀ ਉਮੀਦਵਾਰ ਗੁਰਚਰਨ ਸਿੰਘ ਅਤੇ ਬਲਾਕ ਸੰਮਤੀ ਦੇ ਜ਼ੋਨ ਲੁਟਕੀਮਾਜਰਾ ਤੋਂ ਉਮੀਦਵਾਰ ਰਮਨਦੀਪ ਕੌਰ ਸਰਾਉਂ ਦੇ ਚੋਣ ਪ੍ਰਚਾਰ ਲਈ ਹਲਕਾ ਸ਼ੁਤਰਾਣਾ ਦੀ ਸਾਬਕਾ ਵਿਧਾਇਕਾ ...

ਪੂਰੀ ਖ਼ਬਰ »

ਸ਼ੁਤਰਾਣਾ ਤੋਂ ਅਕਾਲੀ ਦਲ ਦੇ ਉਮੀਦਵਾਰ ਸੁਨੀਲ ਕੁਮਾਰ ਨੇ ਚੋਣ ਮੁਹਿੰਮ ਕੀਤੀ ਤੇਜ਼

ਸ਼ੁਤਰਾਣਾ, 17 ਸਤੰਬਰ (ਬਲਦੇਵ ਸਿੰਘ ਮਹਿਰੋਕ)-ਕਸਬਾ ਸ਼ੁਤਰਾਣਾ ਤੋਂ ਸ਼ੋ੍ਰਮਣੀ ਅਕਾਲੀ ਦਲ ਦੇ ਬਲਾਕ ਸੰਮਤੀ ਉਮੀਦਵਾਰ ਸੁਨੀਲ ਕੁਮਾਰ ਨੇ ਆਪਣੇ ਸਾਥੀਆਂ ਨਾਲ ਚੋਣ ਮੁਹਿੰਮ ਤੇਜ਼ ਕਰ ਦਿੱਤੀ ਹੈ | ਅਕਾਲੀ ਦਲ ਦੇ ਹਲਕਾ ਇੰਚਾਰਜ ਤੇ ਸਾਬਕਾ ਵਿਧਾਇਕਾ ਸ੍ਰੀਮਤੀ ...

ਪੂਰੀ ਖ਼ਬਰ »

13 ਸਾਲਾ ਲੜਕੀ ਲਾਪਤਾ

ਪਟਿਆਲਾ, 17 ਸਤੰਬਰ (ਮਨਦੀਪ ਸਿੰਘ ਖਰੋੜ)-ਸਨੌਰ ਦੇ ਇਲਾਕੇ 'ਚ ਰਹਿਣ ਵਾਲੀ 13 ਸਾਲ ਲੜਕੀ ਬਿਨਾਂ ਦੱਸੇ ਘਰੋਂ ਚਲੀ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ | ਲੜਕੀ ਦੇ ਪਿਤਾ ਪਰਮਜੀਤ ਸਿੰਘ ਨੇ ਖ਼ਦਸ਼ਾ ਪ੍ਰਗਟਾਇਆ ਕਿ ਕਿਸੇ ਨੇ ਉਸ ਦੀ ਲੜਕੀ ਅਗਵਾ ਕਰ ਕੇ ਰੱਖ ਲਿਆ ਹੈ | ਲੜਕੀ ਦੇ ...

ਪੂਰੀ ਖ਼ਬਰ »

ਅਕਾਲੀ ਦਲ ਦੇ ਉਮੀਦਵਾਰਾਂ ਨੇ ਘਰ-ਘਰ ਪਹੁੰਚ ਕੇ ਕੀਤੀ ਵੋਟ ਪਾਉਣ ਦੀ ਅਪੀਲ

ਪਟਿਆਲਾ, 17 ਸਤੰਬਰ (ਗੁਰਪ੍ਰੀਤ ਸਿੰਘ ਚੱਠਾ)-ਸ਼੍ਰੋਮਣੀ ਅਕਾਲੀ ਦਲ ਦੇ ਉਮੀਦਵਾਰ ਬਲਦੇਵ ਸਿੰਘ ਖਲੀਫੇਵਾਲਾ ਜ਼ਿਲ੍ਹਾ ਪ੍ਰੀਸ਼ਦ ਜ਼ੋਨ ਚਲੈਲਾ ਅਤੇ ਭਗਵੰਤ ਸਿੰਘ ਬਲਾਕ ਸੰਮਤੀ ਜ਼ੋਨ ਰਣਜੀਤ ਨਗਰ ਨੇ ਸੀਨੀਅਰ ਅਕਾਲੀ ਆਗੂਆਂ ਦੇ ਸਹਿਯੋਗ ਨਾਲ ਵੋਟਰਾਂ ਦੇ ਘਰੋ-ਘਰੀ ...

ਪੂਰੀ ਖ਼ਬਰ »

ਅਕਾਲੀ ਦਲ ਦੇ ਉਮੀਦਵਾਰਾਂ ਨੇ ਘਰ-ਘਰ ਪਹੁੰਚ ਕੇ ਕੀਤੀ ਵੋਟ ਪਾਉਣ ਦੀ ਅਪੀਲ

ਪਟਿਆਲਾ, 17 ਸਤੰਬਰ (ਗੁਰਪ੍ਰੀਤ ਸਿੰਘ ਚੱਠਾ)-ਸ਼੍ਰੋਮਣੀ ਅਕਾਲੀ ਦਲ ਦੇ ਉਮੀਦਵਾਰ ਬਲਦੇਵ ਸਿੰਘ ਖਲੀਫੇਵਾਲਾ ਜ਼ਿਲ੍ਹਾ ਪ੍ਰੀਸ਼ਦ ਜ਼ੋਨ ਚਲੈਲਾ ਅਤੇ ਭਗਵੰਤ ਸਿੰਘ ਬਲਾਕ ਸੰਮਤੀ ਜ਼ੋਨ ਰਣਜੀਤ ਨਗਰ ਨੇ ਸੀਨੀਅਰ ਅਕਾਲੀ ਆਗੂਆਂ ਦੇ ਸਹਿਯੋਗ ਨਾਲ ਵੋਟਰਾਂ ਦੇ ਘਰੋ-ਘਰੀ ...

ਪੂਰੀ ਖ਼ਬਰ »

ਅਕਾਲੀ ਦਲ ਦੇ ਉਮੀਦਵਾਰ ਜ਼ੋਰਾਵਰ ਸਿੰਘ ਦੇ ਹੱਕ 'ਚ ਘਰ-ਘਰ ਜਾ ਕੇ ਕੀਤਾ ਚੋਣ ਪ੍ਰਚਾਰ

ਭਾਦਸੋਂ, 17 ਸਤੰਬਰ (ਗੁਰਬਖਸ਼ ਸਿੰਘ ਵੜੈਚ)-ਪਿੰਡ ਧਨੌਰੀ ਵਿਖੇ ਮਾਰਕੀਟ ਕਮੇਟੀ ਭਾਦਸੋਂ ਦੇ ਸਾਬਕਾ ਚੇਅਰਮੈਨ ਲਖਵੀਰ ਸਿੰਘ ਲੌਟ ਨੇ ਅਕਾਲੀ ਵਰਕਰਾਂ ਨਾਲ ਘਰ-ਘਰ ਜਾ ਕੇ ਸ਼ੋ੍ਰਮਣੀ ਅਕਾਲੀ ਦਲ ਦੇ ਜ਼ਿਲ੍ਹਾ ਪ੍ਰੀਸ਼ਦ ਉਮੀਦਵਾਰ ਜਥੇਦਾਰ ਜ਼ੋਰਾਵਰ ਸਿੰਘ ਖੱਟੜਾ ...

ਪੂਰੀ ਖ਼ਬਰ »

ਹੈਰੀਮਾਨ ਵਲੋਂ ਕਾਂਗਰਸੀ ਉਮੀਦਵਾਰਾਂ ਦੇ ਹੱਕ 'ਚ ਪ੍ਰਭਾਵਸ਼ਾਲੀ ਰੋਡ ਸ਼ੋਅ

ਡਕਾਲਾ, 17 ਸਤੰਬਰ (ਮਾਨ)-ਕਾਂਗਰਸ ਦੇ ਸਨੌਰ ਹਲਕੇ ਦੇ ਇੰਚਾਰਜ ਹਰਿੰਦਰਪਾਲ ਸਿੰਘ ਹੈਰੀ ਮਾਨ ਨੇ ਅੱਜ ਜ਼ਿਲ੍ਹਾ ਪ੍ਰੀਸ਼ਦ ਤੇ ਸੰਮਤੀ ਚੋਣਾਂ ਦੇ ਚੋਣ ਪ੍ਰਚਾਰ ਦੇ ਆਖ਼ਰੀ ਦਿਨ ਹਲਕੇ 'ਚ ਪ੍ਰਭਾਵਸ਼ਾਲੀ ਰੋਡ ਸ਼ੋਅ ਕਰਕੇ ਪਾਰਟੀ ਉਮੀਦਵਾਰਾਂ ਲਈ ਪ੍ਰਚਾਰ ਕੀਤਾ | ਇਹ ਰੋਡ ...

ਪੂਰੀ ਖ਼ਬਰ »

ਕਾਂਗਰਸ ਧੱਕੇਸ਼ਾਹੀ ਕਰਨ ਦੀ ਤਾਕ 'ਚ-ਰੱਖੜਾ

ਡਕਾਲਾ, 17 ਸਤੰਬਰ (ਮਾਨ)-ਸ਼ੋ੍ਰਮਣੀ ਅਕਾਲੀ ਦਲ ਦੇ ਜ਼ਿਲ੍ਹਾ ਪ੍ਰਧਾਨ ਤੇ ਸਾਬਕਾ ਮੰਤਰੀ ਸ. ਸੁਰਜੀਤ ਸਿੰਘ ਰੱਖੜਾ ਨੇ ਸ਼ੰਕਾ ਜਤਾਇਆ ਹੈ ਕਿ ਹਾਰ ਤੋਂ ਡਰਦਿਆਂ ਕਾਂਗਰਸ ਪਾਰਟੀ ਚੋਣਾਂ ਵਾਲੇ ਦਿਨ ਧੱਕੇਸ਼ਾਹੀ ਕਰਨ ਦੀ ਤਾਕ 'ਚ ਹੈ | ਉਨ੍ਹਾਂ ਪਾਰਟੀ ਵਰਕਰਾਂ ਨੂੰ ਸੱਦਾ ...

ਪੂਰੀ ਖ਼ਬਰ »

ਜਲਾਲਪੁਰ ਨੇ ਦੋ ਦਰਜਨ ਪਿੰਡਾਂ 'ਚ ਕੀਤਾ ਚੋਣ ਦੌਰਾ, ਕਾਂਗਰਸੀ ਉਮੀਦਵਾਰਾਂ ਲਈ ਮੰਗੀਆਂ ਵੋਟਾਂ

ਘਨੌਰ, 17 ਸਤੰਬਰ (ਬਲਜਿੰਦਰ ਸਿੰਘ ਗਿੱਲ)-ਗਗਨਦੀਪ ਸਿੰਘ ਜਲਾਲਪੁਰ ਮੈਂਬਰ ਪੀ.ਪੀ.ਸੀ.ਸੀ. ਤੇ ਮੈਂਬਰ ਜ਼ਿਲ੍ਹਾ ਪ੍ਰੀਸ਼ਦ ਵਲੋਂ ਸ਼ੰਭੂ ਬੈਲਟ ਦੇ ਦੋ ਦਰਜਨ ਤੋਂ ਵੱਧ ਪਿੰਡਾਂ ਵਿਚ ਚੋਣ ਬੈਠਕਾਂ ਕਰਕੇ ਕਾਂਗਰਸੀ ਉਮੀਦਵਾਰਾਂ ਲਈ ਵੋਟਾਂ ਮੰਗੀਆਂ ਗਈਆਂ | ਇਸ ਦੌਰਾਨ ...

ਪੂਰੀ ਖ਼ਬਰ »

ਆਮ ਆਦਮੀ ਪਾਰਟੀ ਫ਼ਜ਼ੂਲ ਖ਼ਰਚੀ ਅਤੇ ਨਸ਼ਾ ਰਹਿਤ ਚੋਣ ਲੜ ਕੇ ਬਹੁਮਤ ਹਾਸਲ ਕਰੇਗੀ

ਡਕਾਲਾ, 17 ਸਤੰਬਰ (ਮਾਨ)-ਅੱਜ ਕਸਬਾ ਬਲਬੇੜਾ ਵਿਖੇ ਆਮ ਆਦਮੀ ਪਾਰਟੀ ਦੇ ਸੀਨੀਅਰ ਵਲੰਟੀਅਰ ਇੰਦਰਜੀਤ ਸੰਧੂ ਦੀ ਅਗਵਾਈ ਹੇਠ ਜ਼ਿਲ੍ਹਾ ਪ੍ਰੀਸ਼ਦ ਉਮੀਦਵਾਰ ਜਸਵਿੰਦਰ ਕੌਰ ਜੌਲਾ ਪਤਨੀ ਮਨਦੀਪ ਸਿੰਘ ਅਤੇ ਬਲਾਕ ਸੰਮਤੀ ਦੇ ਉਮੀਦਵਾਰ ਗੁਰਵਿੰਦਰ ਸਿੰਘ ਪਹਾੜਪੁਰ ਦੇ ...

ਪੂਰੀ ਖ਼ਬਰ »

ਵਿਧਾਇਕ ਕੰਬੋਜ ਨੇ ਪਿੰਡ ਖਰਾਜਪੁਰ 'ਚ ਕੀਤਾ ਜ਼ਿਲ੍ਹਾ ਪ੍ਰੀਸ਼ਦ ਅਤੇ ਬਲਾਕ ਸੰਮਤੀ ਮੈਂਬਰਾਂ ਲਈ ਚੋਣ ਪ੍ਰਚਾਰ

ਰਾਜਪੁਰਾ, 17 ਸਤੰਬਰ (ਜੀ.ਪੀ. ਸਿੰਘ)-ਜਿਸ ਤਰ੍ਹਾਂ ਕਾਂਗਰਸ ਦੀਆਂ ਬੈਠਕਾਂ ਵਿਚ ਲੋਕਾਂ ਦੀ ਹਾਜ਼ਰੀ ਹੋ ਰਹੀ ਹੈ ਤੇ ਕਾਂਗਰਸ ਸਰਕਾਰ ਨੇ ਲੰਘੇ ਡੇਢ ਸਾਲਾਂ ਵਿਚ ਵਿਕਾਸ ਕਰਵਾਏ ਹਨ ਉਸ ਤੋਂ ਪਤਾ ਲੱਗਦਾ ਹੈ ਕਿ ਰਾਜਪੁਰਾ ਹਲਕੇ ਦੀਆਂ ਤਿੰਨੇ ਜ਼ਿਲ੍ਹਾ ਪ੍ਰੀਸ਼ਦ ਅਤੇ 21 ...

ਪੂਰੀ ਖ਼ਬਰ »

ਧਰਮਗੜ੍ਹ ਜ਼ੋਨ ਤੋਂ ਜ਼ਿਲ੍ਹਾ ਪ੍ਰੀਸ਼ਦ ਉਮੀਦਵਾਰ ਦੇ ਪਤੀ ਦਾ ਰਾਮਨਗਰ ਵਿਖੇ ਸਨਮਾਨ

ਬਨੂੜ, 17 ਸਤੰਬਰ (ਭੁਪਿੰਦਰ ਸਿੰਘ)-ਨੇੜਲੇ ਪਿੰਡ ਰਾਮਨਗਰ ਵਿਖੇ ਧਰਮਗੜ੍ਹ ਜ਼ੋਨ ਤੋਂ ਜ਼ਿਲ੍ਹਾ ਪ੍ਰੀਸ਼ਦ ਉਮੀਦਵਾਰ ਗੁਰਵਿੰਦਰ ਕੌਰ ਦੇ ਪਤੀ ਦਿਹਾਤੀ ਪ੍ਰਧਾਨ ਨੈਬ ਸਿੰਘ ਮਨੋਲੀ ਸੂਰਤ ਦਾ ਹਰਚੰਦ ਸਿੰਘ ਦੇ ਗ੍ਰਹਿ ਵਿਖੇ ਜ਼ਿਲ੍ਹਾ ਪਟਿਆਲਾ ਦੇ ਜਨਰਲ ਸਕੱਤਰ ...

ਪੂਰੀ ਖ਼ਬਰ »

ਨੇਤਰਪਾਲ ਸ਼ਰਮਾ ਦੇ ਹੱਕ 'ਚ ਬੀਬੀ ਮੁਖਮੈਲਪੁਰ ਤੇ ਹਰਪਾਲਪੁਰ ਵਲੋਂ ਚੋਣ ਪ੍ਰਚਾਰ

ਘਨੌਰ, 17 ਸਤੰਬਰ (ਜਾਦਵਿੰਦਰ ਸਿੰਘ ਜੋਗੀਪੁਰ)-ਹਰਪਾਲਪੁਰ ਜ਼ੋਨ ਤੋਂ ਸ਼੍ਰੋਮਣੀ ਅਕਾਲੀ ਦਲ ਦੇ ਬਲਾਕ ਸੰਮਤੀ ਚੋਣ ਲੜ ਰਹੇ ਉਮੀਦਵਾਰ ਸ੍ਰੀ ਨੇਤਰਪਾਲ ਸ਼ਰਮਾ ਦੇ ਹੱਕ ਵਿਚ ਅੱਜ ਪਿੰਡ ਹਰਪਾਲਪੁਰ ਤੇ ਕੁੱਥਾਖੇੜੀ ਵਿਖੇ ਭਰਵੇਂ ਚੋਣ ਜਲਸਿਆਂ ਨੂੰ ਹਲਕਾ ਇੰਚਾਰਜ ...

ਪੂਰੀ ਖ਼ਬਰ »

ਪਿੰਡ ਸ਼ਾਮਦੂ 'ਚ ਸ਼ਰਾਰਤੀ ਅਨਸਰਾਂ ਨੇ ਕਾਂਗਰਸੀ ਉਮੀਦਵਾਰ ਦੀ ਤਸਵੀਰ ਫਲੈਕਸ ਤੋਂ ਫਾੜੀ

ਰਾਜਪੁਰਾ, 17 ਸਤੰਬਰ (ਜੀ.ਪੀ ਸਿੰਘ)-ਨੇੜਲੇ ਪਿੰਡ ਸ਼ਾਮਦੂ 'ਚ ਕਾਂਗਰਸ ਪਾਰਟੀ ਵਲੋਂ ਬਲਾਕ ਸੰਮਤੀ ਜ਼ੋਨ ਸ਼ਾਮਦੂ ਤੋਂ ਚੋਣ ਲੜ ਰਹੀ ਮਹਿਲਾ ਉਮੀਦਵਾਰ ਵਲੋਂ ਚੋਣ ਪ੍ਰਚਾਰ ਲਈ ਲਗਾਈਆਂ ਫਲੈਕਸਾਂ 'ਚੋਂ ਕਿਸੇ ਸ਼ਰਾਰਤੀ ਅਨਸਰ ਨੇ ਉਸ ਦੀ ਫ਼ੋਟੋ ਫਾੜ ਦਿੱਤੀ | ਜਿਸ ਨਾਲ ...

ਪੂਰੀ ਖ਼ਬਰ »

ਕਾਂਗਰਸ ਨੇ ਗ਼ਰੀਬਾਂ ਦਾ ਕਚੂੰਮਰ ਕੱਢ ਕੇ ਰੱਖ ਦਿੱਤਾ-ਚੰਦੂਮਾਜਰਾ

ਦੇਵੀਗੜ੍ਹ, 17 ਸਤੰਬਰ (ਰਾਜਿੰਦਰ ਸਿੰਘ ਮੌਜੀ)-ਹਲਕਾ ਸਨੌਰ ਦੇ ਵਿਧਾਇਕ ਹਰਿੰਦਰਪਾਲ ਸਿੰਘ ਚੰਦੂਮਾਜਰਾ ਨੇ ਅੱਜ ਇੱਥੇ ਅਕਾਲੀ ਉਮੀਦਵਾਰਾਂ ਦੇ ਚੋਣ ਪ੍ਰਚਾਰ ਦੌਰਾਨ 'ਅਜੀਤ' ਨਾਲ ਗੱਲਬਾਤ ਕਰਦਿਆਂ ਕਿਹਾ ਕਿ ਕਾਂਗਰਸ ਸਰਕਾਰ ਨੇ ਗਰੀਬ ਲੋਕਾਂ ਦਾ ਕਚੂੰਮਰ ਕੱਢ ਕੇ ਰੱਖ ...

ਪੂਰੀ ਖ਼ਬਰ »

ਅਕਾਲੀ ਉਮੀਦਵਾਰਾਂ ਦੇ ਹੱਕ 'ਚ ਬਾਬੂ ਕਬੀਰ ਦਾਸ ਵਲੋਂ ਨੁੱਕੜ ਬੈਠਕਾਂ ਜਾਰੀ

ਨਾਭਾ, 17 ਸਤੰਬਰ (ਕਰਮਜੀਤ ਸਿੰਘ)-ਆ ਰਹੀਆਂ ਬਲਾਕ ਸੰਮਤੀ ਅਤੇ ਜ਼ਿਲ੍ਹਾ ਪ੍ਰੀਸ਼ਦ ਚੋਣਾਂ ਵਿਚ ਖੜੇ ਸ਼੍ਰੋਮਣੀ ਅਕਾਲੀ ਦਲ ਦੇ ਉਮੀਦਵਾਰਾਂ ਦੇ ਹੱਕ 'ਚ ਸ਼੍ਰੋਮਣੀ ਅਕਾਲੀ ਦਲ ਹਲਕਾ ਨਾਭਾ ਦੇ ਮੁਖੀ ਬਾਬੂ ਕਬੀਰ ਦਾਸ ਵਲੋਂ ਚੋਣ ਬੈਠਕਾਂ ਅਤੇ ਨੁੱਕੜ ਬੈਠਕਾਂ ਤੇਜ਼ੀ ...

ਪੂਰੀ ਖ਼ਬਰ »

ਬੀਬੀ ਲੂੰਬਾ ਵਲੋਂ ਅਕਾਲੀ ਦਲ ਦੇ ਉਮੀਦਵਾਰਾਂ ਦੇ ਹੱਕ 'ਚ ਚੋਣ ਪ੍ਰਚਾਰ

ਪਾਤੜਾਂ, 17 ਸਤੰਬਰ (ਜਗਦੀਸ਼ ਸਿੰਘ ਕੰਬੋਜ)-ਸਾਬਕਾ ਵਿਧਾਇਕਾ ਬੀਬੀ ਵਨਿੰਦਰ ਕੌਰ ਲੂੰਬਾ ਨੇ ਅਕਾਲੀ ਦਲ ਦੇ ਜ਼ਿਲ੍ਹਾ ਪ੍ਰੀਸ਼ਦ ਤੇ ਬਲਾਕ ਸੰਮਤੀ ਦੇ ਉਮੀਦਵਾਰਾਂ ਦੇ ਹੱਕ ਵਿਚ ਕਈ ਪਿੰਡਾਂ ਦਾ ਦੌਰਾ ਕਰਕੇ ਚੋਣ ਪ੍ਰਚਾਰ ਕੀਤਾ | ਇਸ ਚੋਣ ਪ੍ਰਚਾਰ ਦੌਰਾਨ ਪਿੰਡ ...

ਪੂਰੀ ਖ਼ਬਰ »

ਖੇੜਕੀ ਦੀ ਪ੍ਰੇਰਨਾ ਸਦਕਾ ਪਿੰਡ ਕਰਹਾਲੀ ਦੇ ਇਕ ਦਰਜਨ ਪਰਿਵਾਰ ਕਾਂਗਰਸ ਪਾਰਟੀ 'ਚ ਸ਼ਾਮਿਲ

ਡਕਾਲਾ, 17 ਸਤੰਬਰ (ਮਾਨ)-ਡਕਾਲਾ ਜ਼ੋਨ ਦੀ ਚੋਣ ਮੁਹਿੰਮ 'ਚ ਜ਼ਿਲ੍ਹਾ ਪ੍ਰੀਸ਼ਦ ਉਮੀਦਵਾਰ ਮੇਜਰ ਸਿੰਘ ਰਾਮਗੜ੍ਹ ਤੇ ਬਲਾਕ ਸੰਮਤੀ ਜ਼ੋਨ ਖੇੜਕੀ ਦੀ ਉਮੀਦਵਾਰ ਰਤਿੰਦਰ ਕੌਰ ਪਤਨੀ ਰਤਨ ਸਿੰਘ ਖੇੜਕੀ ਦੀ ਚੋਣ ਮੁਹਿੰਮ ਨੂੰ ਉਸ ਵੇਲੇ ਭਰਵਾਂ ਹੁੰਗਾਰਾ ਮਿਲਿਆ ਜਦੋਂ ...

ਪੂਰੀ ਖ਼ਬਰ »

ਡੀ.ਟੀ.ਐਫ ਦੇ ਵਫ਼ਦ ਵਲੋਂ ਅਧਿਆਪਕਾਂ ਦੇ ਮਸਲਿਆਂ ਸਬੰਧੀ ਡੀ.ਈ.ਓ ਨਾਲ ਮੁਲਾਕਾਤ

ਪਟਿਆਲਾ, 17 ਸਤੰਬਰ (ਧਰਮਿੰਦਰ ਸਿੰਘ ਸਿੱਧੂ)-ਡੈਮੋਕਰੈਟਿਕ ਟੀਚਰਜ਼ ਫ਼ਰੰਟ (ਡੀ.ਟੀ.ਐਫ) ਪੰਜਾਬ ਦੀ ਜ਼ਿਲ੍ਹਾ ਇਕਾਈ ਵਲੋਂ ਸੂਬਾ ਕਮੇਟੀ ਮੈਂਬਰ ਵਿਕਰਮ ਦੇਵ ਸਿੰਘ ਅਤੇ ਜ਼ਿਲ੍ਹਾ ਆਗੂਆਂ ਅਤਿੰਦਰਪਾਲ ਸਿੰਘ ਘੱਗਾ ਤੇ ਅਮਨਦੀਪ ਸਿੰਘ ਦੇਵੀਗੜ੍ਹ ਦੀ ਸਾਂਝੀ ਅਗਵਾਈ ...

ਪੂਰੀ ਖ਼ਬਰ »

ਸੀਨੀਅਰ ਕਾਂਗਰਸੀ ਆਗੂ ਖੰਨਾ, ਸ਼ੰਟੀ ਨੇ ਸ਼ਹਿਰ ਦੀਆਂ ਵੱਡੀਆਂ ਮੁਸ਼ਕਲਾਂ ਸਬੰਧੀ ਪ੍ਰਨੀਤ ਕੌਰ ਨੂੰ ਕਰਵਾਇਆ ਜਾਣੂ

ਨਾਭਾ, 17 ਸਤੰਬਰ (ਅਮਨਦੀਪ ਸਿੰਘ ਲਵਲੀ)-ਸੂਬੇ ਪੰਜਾਬ ਅੰਦਰ ਹੋ ਰਹੀਆਂ ਬਲਾਕ ਸੰਮਤੀ ਅਤੇ ਜ਼ਿਲ੍ਹਾ ਪ੍ਰੀਸ਼ਦ ਦੀਆਂ ਚੋਣਾਂ ਨੂੰ ਲੈ ਸਾਬਕਾ ਵਿਦੇਸ਼ ਰਾਜ ਮੰਤਰੀ ਸ੍ਰੀਮਤੀ ਪ੍ਰਨੀਤ ਕੌਰ ਵਲੋਂ ਹਲਕਾ ਨਾਭਾ ਦੇ ਪਿੰਡਾਂ ਦੇ ਵਸਨੀਕਾਂ ਨਾਲ ਮੁਲਾਕਾਤ ਕਰਨ ਲਈ ਪਹੁੰਚੇ ...

ਪੂਰੀ ਖ਼ਬਰ »

ਸਰਬਉੱਚ ਅਦਾਲਤ ਦੇ ਫ਼ੈਸਲੇ ਿਖ਼ਲਾਫ਼ ਵਕੀਲਾਂ ਕੀਤੀ ਹੜਤਾਲ

ਸਮਾਣਾ, 17 ਸਤੰਬਰ (ਸਾਹਿਬ ਸਿੰਘ, ਪ੍ਰੀਤਮ ਸਿੰਘ ਨਾਗੀ)-ਬਾਰ ਐਸੋਸੀਏਸ਼ਨ ਸਮਾਣਾ ਦੇ ਵਕੀਲਾਂ ਨੇ ਪ੍ਰਧਾਨ ਕਰਮਜੀਤ ਸਿੰਘ ਰੰਧਾਵਾ ਦੀ ਅਗਵਾਈ ਵਿਚ ਭਾਰਤੀ ਬਾਰ ਕੌਾਸਲ ਦੇ ਸੱਦੇ 'ਤੇ ਇਕ ਦਿਵਸੀ ਹੜਤਾਲ ਕੀਤੀ ਅਤੇ ਮੰਗ ਕੀਤੀ ਕਿ ਭਾਰਤ ਦੀ ਸਰਵਉੱਚ ਅਦਾਲਤ ਦੇ ਫ਼ੈਸਲੇ ...

ਪੂਰੀ ਖ਼ਬਰ »

ਵਰੁਣ ਕਾਂਸਲ ਦੀ ਅਗਵਾਈ 'ਚ ਯੂਥ ਅਕਾਲੀ ਦਲ ਨੇ ਚੋਣ ਪ੍ਰਚਾਰ ਦੀ ਕਮਾਂਡ ਸਾਂਭੀ

ਪਾਤੜਾਂ, 17 ਸਤੰਬਰ (ਜਗਦੀਸ਼ ਸਿੰਘ ਕੰਬੋਜ)-ਸ਼੍ਰੋਮਣੀ ਅਕਾਲੀ ਦਲ ਦੇ ਸਾਰੇ ਉਮੀਦਵਾਰਾਂ ਵਲੋਂ ਜਿੱਥੇ ਆਪਣੇ ਚੋਣ ਪ੍ਰਚਾਰ ਲਈ ਅੱਡੀ ਚੋਟੀ ਦਾ ਜ਼ੋਰ ਲਾਇਆ ਜਾ ਰਿਹਾ ਹੈ | ਉੱਥੇ ਹੀ ਯੂਥ ਅਕਾਲੀ ਦਲ ਨੇ ਯੂਥ ਦੇ ਕੌਮੀ ਜਨਰਲ ਸਕੱਤਰ ਵਰੁਣ ਕਾਂਸਲ ਦੀ ਅਗਵਾਈ 'ਚ ਚੋਣ ...

ਪੂਰੀ ਖ਼ਬਰ »

ਦਾਜ ਦੇ ਕੇਸ ਵਿਚੋਂ 4 ਬਰੀ

ਪਟਿਆਲਾ, 17 ਸਤੰਬਰ (ਖਰੋੜ)-ਸਥਾਨਕ ਅਦਾਲਤ ਨੇ ਅੱਜ ਦਾਜ ਦੇ ਮਾਮਲੇ ਵਿਚ ਇਕ ਔਰਤ ਸਮੇਤ 4 ਵਿਅਕਤੀਆਂ ਨੂੰ ਬਰੀ ਕਰ ਦਿੱਤਾ ਹੈ | ਕੇਸ ਫਾਈਲ ਮੁਤਾਬਿਕ ਪਟਿਆਲਾ ਦੇ ਔਰਤਾਂ ਦੇ ਥਾਣੇ 'ਚ ਸਾਲ 2017 'ਚ ਉਕਤ ਚਾਰ ਜਣਿਆਂ ਿਖ਼ਲਾਫ਼ 498-ਏ ਦੇ ਤਹਿਤ ਮੁਕੱਦਮਾ ਨੰ. 59 ਦਰਜ ਕੀਤਾ ਗਿਆ ਸੀ | ...

ਪੂਰੀ ਖ਼ਬਰ »

ਪਿੰਡ ਸਾਧੋਹੇੜੀ ਤੋਂ ਟਾਵਰ ਦੀਆਂ ਬੈਟਰੀਆਂ ਚੋਰੀ ਕਰਨ ਵਾਲਾ ਚੋਰ ਕਾਬੂ

ਨਾਭਾ, 17 ਸਤੰਬਰ (ਅਮਨਦੀਪ ਸਿੰਘ ਲਵਲੀ)-ਹਲਕਾ ਨਾਭਾ ਦੇ ਪਿੰਡ ਸਾਧੋਹੇੜੀ ਤੋਂ ਏਅਰਟੈੱਲ ਦੇ ਲੱਗੇ ਟਾਵਰ ਦੀਆਂ 24 ਬੈਟਰੀਆਂ ਚੋਰੀ ਹੋਣ ਦਾ ਮਾਮਲਾ ਪਿਛਲੇ ਦਿਨੀਂ ਸਾਹਮਣੇ ਆਇਆ ਸੀ ਜਿਸ ਨੂੰ ਸੀ.ਆਈ.ਏ ਨਾਭਾ ਦੇ ਇੰਚਾਰਜ ਗੁਰਮੀਤ ਸਿੰਘ ਵਲੋਂ ਹੱਲ ਕੀਤੇ ਜਾਣ ਦਾ ਦਾਅਵਾ ...

ਪੂਰੀ ਖ਼ਬਰ »

ਢਾਈ ਸਾਲ ਪੁਰਾਣੇ ਕਤਲ ਕੇਸ ਵਿਚੋਂ ਅੱਠ ਬਰੀ

ਪਟਿਆਲਾ, 17 ਸਤੰਬਰ (ਮਨਦੀਪ ਸਿੰਘ ਖਰੋੜ)-ਸਥਾਨਕ ਅਦਾਲਤ ਨੇ ਸਾਲ 2015 ਤੋਂ ਚੱਲਦੇ ਆ ਰਹੇ ਕਤਲ ਕੇਸ ਵਿਚੋਂ ਅੱਜ ਅੱਠ ਜਣਿਆਂ ਨੂੰ ਬਰੀ ਕਰ ਦਿੱਤਾ ਹੈ | ਕੇਸ ਫਾਈਲ ਮੁਤਾਬਿਕ ਸਾਲ 2015 'ਚ ਥਾਣਾ ਸਦਰ 'ਚ ਉਕਤ ਮੁਲਜ਼ਮਾਂ ਦੇ ਿਖ਼ਲਾਫ਼ ਕਤਲ ਦਾ ਕੇਸ ਦਰਜ ਕੀਤਾ ਗਿਆ ਸੀ | ...

ਪੂਰੀ ਖ਼ਬਰ »

ਕਾਂਗਰਸੀ ਉਮੀਦਵਾਰ ਦੇ ਹੱਕ 'ਚ ਹਰਮੀਤ ਸਿੰਘ ਹੈਪੀ ਤੇ ਗੁਰਮੀਤ ਸਿੰਘ ਮਿੱਠੂ ਨੇ ਕੀਤੇ ਚੋਣ ਜਲਸੇ

ਭਾਦਸੋਂ, 17 ਸਤੰਬਰ (ਗੁਰਬਖਸ਼ ਸਿੰਘ ਵੜੈਚ)-ਪਿੰਡ ਗੋਬਿੰਦਪੁਰਾ ਵਿਖੇ ਰਾਜਪੂਤ ਮਹਾਂ ਸੰਗ ਦੇ ਪ੍ਰਧਾਨ ਹਰਮੀਤ ਸਿੰਘ ਹੈਪੀ ਗੋਬਿੰਦਪੁਰ ਤੇ ਪਿੰਡ ਸੁੱਧੇਵਾਲ ਵਿਖੇ ਗੁਰਮੀਤ ਸਿੰਘ ਮਿੱਠੂ ਸੀਨੀਅਰ ਕਾਂਗਰਸੀ ਆਗੂ ਨੇ ਕਾਂਗਰਸੀ ਵਰਕਰਾਂ ਨਾਲ ਜ਼ਿਲ੍ਹਾ ਪ੍ਰੀਸ਼ਦ ...

ਪੂਰੀ ਖ਼ਬਰ »

ਵੋਟਾਂ ਦੌਰਾਨ ਗੜਬੜੀ ਕਰਨ ਵਾਲਿਆਂ ਨੂੰ ਬਖ਼ਸ਼ਿਆ ਨਹੀਂ ਜਾਵੇਗਾ-ਡਾ. ਅਰੋੜਾ, ਘੁੰਮਣ

ਸ਼ੁਤਰਾਣਾ, 17 ਸਤੰਬਰ (ਬਲਦੇਵ ਸਿੰਘ ਮਹਿਰੋਕ)-ਜ਼ਿਲ੍ਹਾ ਪ੍ਰੀਸ਼ਦ ਤੇ ਬਲਾਕ ਸੰਮਤੀ ਚੋਣਾਂ ਦੌਰਾਨ ਲੋਕ ਵੋਟਾਂ ਬਿਨਾਂ ਕਿਸੇ ਡਰ ਤੋਂ ਸ਼ਾਂਤੀਪੂਰਨ ਤਰੀਕੇ ਨਾਲ ਪਾਉਣ ਅਤੇ ਗੜਬੜੀ ਕਰਨ ਵਾਲੇ ਸ਼ਰਾਰਤੀ ਅਨਸਰਾਂ ਨੂੰ ਕਿਸੇ ਵੀ ਕੀਮਤ 'ਤੇ ਬਖ਼ਸ਼ਿਆ ਨਹੀਂ ਜਾਵੇਗਾ | ...

ਪੂਰੀ ਖ਼ਬਰ »

ਰੱਖੜਾ ਕਿਸਾਨ ਮੇਲੇ 'ਤੇ 5 ਨੌਜਵਾਨ ਕਿਸਾਨ ਸਨਮਾਨਿਤ

ਪਟਿਆਲਾ, 17 ਸਤੰਬਰ (ਭਗਵਾਨ ਦਾਸ)– ਪੰਜਾਬ ਯੰਗ ਫਾਰਮਰਜ਼ ਐਸੋਸੀਏਸ਼ਨ ਵਲੋਂ ਆਈ.ਸੀ.ਏ.ਆਰ (ਇੰਡੀਅਨ ਐਗਰੀਕਲਚਰਲ ਰਿਸਰਚ ਇਸੰਟੀਚਿਊਟ) ਕੌਲੈਬੋਰੇਟਿਵ ਆਊਟ ਸਟੇਸ਼ਨ ਰਿਸਰਚ ਸੈਂਟਰ ਰੱਖੜਾ ਵਿਖੇ ਕਰਵਾਏ ਗਏ ਕਿਸਾਨ ਮੇਲੇ 'ਤੇ ਕਿਸਾਨਾਂ ਦੇ ਪੜ•ੇ੍ਹ-ਲਿਖੇ ਨੌਜਵਾਨ ...

ਪੂਰੀ ਖ਼ਬਰ »

ਕਾਂਗਰਸੀ ਉਮੀਦਵਾਰ ਦੇ ਹੱਕ 'ਚ ਹਰਮੀਤ ਸਿੰਘ ਹੈਪੀ ਤੇ ਗੁਰਮੀਤ ਸਿੰਘ ਮਿੱਠੂ ਨੇ ਕੀਤੇ ਚੋਣ ਜਲਸੇ

ਭਾਦਸੋਂ, 17 ਸਤੰਬਰ (ਗੁਰਬਖਸ਼ ਸਿੰਘ ਵੜੈਚ)-ਪਿੰਡ ਗੋਬਿੰਦਪੁਰਾ ਵਿਖੇ ਰਾਜਪੂਤ ਮਹਾਂ ਸੰਗ ਦੇ ਪ੍ਰਧਾਨ ਹਰਮੀਤ ਸਿੰਘ ਹੈਪੀ ਗੋਬਿੰਦਪੁਰ ਤੇ ਪਿੰਡ ਸੁੱਧੇਵਾਲ ਵਿਖੇ ਗੁਰਮੀਤ ਸਿੰਘ ਮਿੱਠੂ ਸੀਨੀਅਰ ਕਾਂਗਰਸੀ ਆਗੂ ਨੇ ਕਾਂਗਰਸੀ ਵਰਕਰਾਂ ਨਾਲ ਜ਼ਿਲ੍ਹਾ ਪ੍ਰੀਸ਼ਦ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX