ਤਾਜਾ ਖ਼ਬਰਾਂ


ਕਰਫ਼ਿਊ ਦੇ ਚੱਲਦਿਆਂ ਪੰਜਾਬ 'ਚ 30-31 ਮਾਰਚ ਨੂੰ ਖੁੱਲ੍ਹਣਗੇ ਬੈਂਕ
. . .  10 minutes ago
ਚੰਡੀਗੜ੍ਹ, 29 ਮਾਰਚ- ਕਰਫ਼ਿਊ ਚੱਲਦਿਆਂ ਪੰਜਾਬ 'ਚ ਵਿੱਤੀ ਲੈਣ ਦੇਣ 'ਚ ਲੋਕਾਂ ਦੀ ਸੁਵਿਧਾ ਦੇ ਲਈ 30 ਤੇ 31 ਮਾਰਚ ਨੂੰ ਬੈਂਕ ...
ਦੇਸ਼ 'ਚ ਪਿਛਲੇ 24 ਘੰਟਿਆਂ 'ਚ ਕੋਰੋਨਾ ਦੇ 106 ਹੋਰ ਮਾਮਲੇ ਆਏ ਸਾਹਮਣੇ, 6 ਲੋਕਾਂ ਦੀ ਹੋਈ ਮੌਤ : ਸਿਹਤ ਮੰਤਰਾਲੇ
. . .  25 minutes ago
ਨਵੀਂ ਦਿੱਲੀ , 29 ਮਾਰਚ- ਦਿੱਲੀ 'ਚ ਕੋਰੋਨਾ ਵਾਇਰਸ ਦੀ ਸਥਿਤੀ ਨੂੰ ਲੈ ਕੇ ਸਿਹਤ ਅਤੇ ਪਰਿਵਾਰ ਭਲਾਈ ਮੰਤਰਾਲੇ ਨੇ ਪ੍ਰੈੱਸ ਕਾਨਫ਼ਰੰਸ...
ਅਜਨਾਲਾ 'ਚ ਕੋਰੋਨਾ ਵਾਇਰਸ ਦਾ ਸ਼ੱਕੀ ਮਰੀਜ਼ ਆਇਆ ਸਾਹਮਣੇ
. . .  33 minutes ago
ਅਜਨਾਲਾ, 29 ਮਾਰਚ (ਗੁਰਪ੍ਰੀਤ ਸਿੰਘ ਢਿੱਲੋਂ)-ਅਜਨਾਲਾ ਸ਼ਹਿਰ ਦੇ ਸਿਵਲ ਹਸਪਤਾਲ 'ਚ ਕੋਰੋਨਾ ਵਾਇਰਸ ਦਾ ਇੱਕ ਸ਼ੱਕੀ ਮਰੀਜ਼ ਸਾਹਮਣੇ ...
ਨੇਪਾਲ ਨੇ 15 ਅਪ੍ਰੈਲ ਤੱਕ ਅੰਤਰਰਾਸ਼ਟਰੀ ਉਡਾਣਾਂ ਕੀਤੀਆਂ ਮੁਲਤਵੀ
. . .  43 minutes ago
ਕੋਰੋਨਾ ਵਾਇਰਸ ਸਬੰਧੀ ਅਫ਼ਵਾਹ ਫੈਲਾਉਣ ਵਾਲੇ 'ਤੇ ਪਰਚਾ ਦਰਜ
. . .  46 minutes ago
ਲੌਂਗੋਵਾਲ, 29 ਮਾਰਚ (ਸ.ਸ.ਖੰਨਾ, ਵਿਨੋਦ) - ਵਿਸ਼ਵ ਭਰ 'ਚ ਕੋਰੋਨਾ ਵਾਇਰਸ (ਕੋਵਿਡ 19) ਨੂੰ ਲੈ ਕੇ ਜਿੱਥੇ ਪੰਜਾਬ ਅੰਦਰ ਕਰਫ਼ਿਊ ਲੱਗਾ ....
ਐੱਸ.ਡੀ.ਐੱਮ.ਸ਼ਾਹਕੋਟ ਵੱਲੋਂ ਮੈਡੀਕਲ ਸਟੋਰ ਮਾਲਕਾਂ ਨੂੰ ਦੁਕਾਨਾਂ ਅੱਗੇ ਨਿਸ਼ਾਨ ਲਗਾਉਣ ਦੀ ਕੀਤੀ ਹਦਾਇਤ
. . .  about 1 hour ago
ਸ਼ਾਹਕੋਟ, 29 ਮਾਰਚ (ਏ.ਐੱਸ. ਸਚਦੇਵਾ) - ਦੇਸ਼ ਭਰ 'ਚ ਕੋਰੋਨਾ ਵਾਇਰਸ ਕਾਰਨ ਚੱਲ ਕਰਫ਼ਿਊ ਦੇ ਚਲਦਿਆ ਪ੍ਰਸ਼ਾਸਨ ਵੱਲੋਂ ਹਰ ਇੱਕ ਵਿਅਕਤੀ ਨੂੰ ...
ਸ੍ਰੀ ਦਰਬਾਰ ਸਾਹਿਬ ਦੀਆਂ ਸਰਾਂਵਾਂ ਤੇ ਸ਼ਹਿਰ 'ਚ ਫਸੇ ਲੋਕਾਂ ਨੂੰ ਦੋ ਵਿਸ਼ੇਸ਼ ਬੱਸਾਂ ਰਾਹੀਂ ਭੇਜਿਆ ਗਿਆ ਜੰਮੂ
. . .  about 1 hour ago
ਅੰਮ੍ਰਿਤਸਰ, 29 ਮਾਰਚ (ਜਸਵੰਤ ਸਿੰਘ ਜੱਸ)- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਕਰਫ਼ਿਊ ਕਾਰਨ ਸ੍ਰੀ ਦਰਬਾਰ ਸਾਹਿਬ ਦੀਆਂ ਸਰਾਂਵਾਂ ਅਤੇ ਸ਼ਹਿਰ 'ਚ ਫਸੇ ਸੱਠ ਲੋਕਾਂ...
ਅਨੰਦਪੁਰ ਸਾਹਿਬ ਗਏ ਵਿਅਕਤੀ ਨੂੰ ਪਿੰਡ ਦੇ ਗੁਰਦੁਆਰਾ ਸਾਹਿਬ ਵਿਖੇ ਜਾਣ ਤੋਂ ਰੋਕਣ ਲਈ ਮੇਨ ਗੇਟ ਨੂੰ ਲਾਇਆ ਤਾਲਾ
. . .  about 1 hour ago
ਗੁਰੂਹਰਸਹਾਏ, 29 ਮਾਰਚ (ਹਰਚਰਨ ਸਿੰਘ ਸੰਧੂ) - ਕੋਰੋਨਾ ਵਾਇਰਸ ਨੂੰ ਲੈ ਕੇ ਪਿੰਡ ਝੋਕ ਟਹਿਲ ਸਿੰਘ ਵਾਲਾ ਦੇ ਇਕ ਵਿਅਕਤੀ, ਜੋ ਕਿ ਅਨੰਦਪੁਰ ਸਾਹਿਬ ਗਿਆ ਸੀ। ਉਸ ਦੇ ਪਿੰਡ ਦੇ ਗੁਰਦੁਆਰਾ ...
ਬੀ.ਐੱਸ.ਐਫ ਵੱਲੋਂ 5 ਕਰੋੜ ਦੀ ਹੈਰੋਇਨ ਬਰਾਮਦ
. . .  about 1 hour ago
ਖੇਮਕਰਨ, 29 ਮਾਰਚ (ਰਾਕੇਸ਼ ਬਿੱਲਾ) ਖੇਮਕਰਨ ਸੈਕਟਰ ਵਿਚ ਬੀ.ਐੱਸ.ਐਫ ਦੀ 113 ਬਟਾਲੀਅਨ ਨੇ ਅੱਜ ਦੁਪਹਿਰ 12.30 ਵਜੇ ਸੀਮਾ ਚੌਂਕੀ ਰੱਤੋਕੇ ਅਧੀਨ ਕੰਡਿਆਲੀ ਤੋਂ ਪਾਰ ਸਰਚ ਦੌਰਾਨ...
ਡੀ.ਸੀ ਜਲੰਧਰ ਵੱਲੋਂ ਲੋੜਵੰਦ ਪਰਿਵਾਰਾਂ ਲਈ ਰਾਸ਼ਨ ਜਮ੍ਹਾ ਕਰਵਾਉਣ ਦੀ ਅਪੀਲ
. . .  about 1 hour ago
ਮਲਸੀਆਂ, 29 ਮਾਰਚ (ਏ.ਐੱਸ.ਸਚਦੇਵਾ) - ਕੋਰੋਨਾ ਵਾਇਰਸ ਦੀ ਮਹਾਂਮਾਰੀ ਦੀ ਰੋਕਥਾਮ ਕਾਰਨ ਪੰਜਾਬ 'ਚ ਕਰਫ਼ਿਊ ਦੌਰਾਨ ਡਿਪਟੀ ਕਮਿਸ਼ਨਰ ਜਲੰਧਰ ਵਰਿੰਦਰ ਕੁਮਾਰ ਸ਼ਰਮਾ ਨੇ ਹਰ ਆਮ ਤੇ ਖ਼ਾਸ...
ਪ੍ਰਵਾਸੀ ਮਜ਼ਦੂਰਾਂ ਨੂੰ ਰੋਕਣ ਲਈ ਕਾਰਖ਼ਾਨੇ ਚਲਾਉਣ ਦਾ ਫ਼ੈਸਲਾ
. . .  1 minute ago
ਲੁਧਿਆਣਾ, 29 ਮਾਰਚ (ਪੁਨੀਤ ਬਾਵਾ) - ਪੰਜਾਬ ਦੀ ਸਨਅਤੀ ਰਾਜਧਾਨੀ ਲੁਧਿਆਣਾ ਤੋਂ ਵੱਡੀ ਗਿਣਤੀ ਵਿਚ ਪ੍ਰਵਾਸੀ ਮਜ਼ਦੂਰਾਂ ਵੱਲੋਂ ਪੈਦਲ ਹੀ ਆਪਣੇ ਪਰਿਵਾਰਾਂ ਸਮੇਤ ਘਰਾਂ ਨੂੰ ਜਾਣ ਦੇ ਰੁਝਾਨ ਨੂੰ ਰੋਕਣ...
ਡੀ.ਸੀ. ਜਲੰਧਰ ਵੱਲੋਂ ਫ਼ਲਾਂ ਤੇ ਸਬਜੀਆਂ ਦੇ ਭਾਅ ਤੈਅ, ਸੂਚੀ ਜਾਰੀ
. . .  about 2 hours ago
ਸ਼ਾਹਕੋਟ, 29 ਮਾਰਚ (ਏ.ਐਸ. ਸਚਦੇਵਾ)- ਕੋਵਿਡ-19 (ਕੋਰੋਨਾ ਵਾਇਰਸ) ਦੀ ਰੋਕਥਾਮ ਸਬੰਧੀ ਕਰਫਿਊ ਦੇ ਮਾਹੌਲ 'ਚ ਲੋਕਾਂ ਦੀਆਂ ਜ਼ਰੂਰੀ ਵਸਤਾਂ ਦਾ ਵਿਸ਼ੇਸ਼ ਖਿਆਲ ਰੱਖਦਿਆਂ ਡਿਪਟੀ ਕਮਿਸ਼ਨਰ ਜਲੰਧਰ ਵਰਿੰਦਰ ਕੁਮਾਰ ਸ਼ਰਮਾ ਵੱਲੋਂ ਪੂਰੇ ਜਿਲ੍ਹੇ ਚ ਸਬਜੀਆਂ ਅਤੇ ਫ਼ਲਾਂ ਦੇ ਭਾਅ 'ਚ ਇੱਕ ਸਮਾਨਤਾ...
ਸਰ੍ਹੋਂ ਦੀ ਫ਼ਸਲ ਦੀ ਕਟਾਈ ਲਈ ਫ਼ਾਜ਼ਿਲਕਾ ਜ਼ਿਲ੍ਹਾ ਪ੍ਰਸ਼ਾਸਨ ਨੇ ਜਿੰਮੀਦਾਰਾਂ ਨੂੰ ਦਿੱਤੀ ਢਿੱਲ
. . .  about 2 hours ago
ਫ਼ਾਜ਼ਿਲਕਾ, 29 ਮਾਰਚ (ਪ੍ਰਦੀਪ ਕੁਮਾਰ)- ਕੋਰੋਨਾ ਵਾਇਰਸ ਨੂੰ ਲੈ ਕੇ ਸੂਬਾ ਸਰਕਾਰ ਦੇ ਆਦੇਸ਼ਾਂ 'ਤੇ ਜਾਰੀ ਕਰਫ਼ਿਊ ਵਿਚ ਫ਼ਾਜ਼ਿਲਕਾ ਜ਼ਿਲ੍ਹਾ ਪ੍ਰਸ਼ਾਸਨ ਨੇ ਕਿਸਾਨਾਂ ਦੀਆਂ ਸਰੋਂ੍ਹ ਦੀ ਪੱਕੀ ਫ਼ਸਲ ਨੂੰ ਧਿਆਨ ਵਿਚ ਰੱਖਦਿਆਂ ਜਿੰਮੀਦਾਰਾਂ ਨੂੰ ਢਿੱਲ ਦਿੰਦਿਆਂ ਫ਼ਸਲ ਦੀ ਕਟਾਈ ਤੇ ਲੱਗੀ ਰੋਕ ਨੂੰ ਹਟਾ ਦਿੱਤਾ ਹੈ। ਫ਼ਾਜ਼ਿਲਕਾ...
ਕਰਫ਼ਿਊ ਦੌਰਾਨ ਮੁਲਾਜ਼ਮ ਨੂੰ ਮੰਦੀ ਸ਼ਬਦਾਵਲੀ ਅਤੇ ਸਰਕਾਰੀ ਕੰਮ 'ਚ ਵਿਘਨ ਪਾਉਣ ਦੇ ਦੋਸ ਇਕ ਖ਼ਿਲਾਫ਼ ਮੁਕੱਦਮਾ ਦਰਜ
. . .  about 2 hours ago
ਭਗਤਾ ਭਾਈ ਕਾ, 29 ਮਾਰਚ (ਸੁਖਪਾਲ ਸਿੰਘ ਸੋਨੀ)- ਸਥਾਨਕ ਸ਼ਹਿਰ ਵਿਖੇ ਕਰਫ਼ਿਊ ਦੌਰਾਨ ਪੁਲਿਸ ਮੁਲਾਜ਼ਮਾਂ ਨਾਲ ਦੁਰਵਿਵਹਾਰ ਕਰਨ ਅਤੇ ਸਰਕਾਰੀ ਕੰਮ ਕਾਜ ਵਿਚ ਵਿਘਨ ਪਾਉਣ ਦੇ ਦੋਸ਼ ਤਹਿਤ ਇੱਕ ਵਿਅਕਤੀ ਖ਼ਿਲਾਫ਼ ਮੁਕੱਦਮਾ ਦਰਜ ਕੀਤਾ ਗਿਆ ਹੈ। ਸਥਾਨਕ ਪੁਲਿਸ ਸਟੇਸ਼ਨ ਦੇ ਐਸ ਐਚ ਓ...
ਮੈਡੀਕਲ ਵੀਜ਼ਾ 'ਤੇ ਭਾਰਤ 'ਚ ਆਏ 5 ਪਾਕਿ ਨਾਗਰਿਕ ਪਰਤੇ ਆਪਣੇ ਮੁਲਕ
. . .  about 2 hours ago
ਅੰਮ੍ਰਿਤਸਰ, 29 ਮਾਰਚ (ਸੁਰਿੰਦਰ ਕੋਛੜ) - 5 ਪਾਕਿਸਤਾਨੀ ਨਾਗਰਿਕ ਜੋ ਮੈਡੀਕਲ ਵੀਜ਼ਾ 'ਤੇ ਭਾਰਤ ਵਿਚ ਸਨ, ਉਹ ਆਪਣੇ ਮੁਲਕ ਪਰਤ ਗਏ ਹਨ। ਪਾਕਿਸਤਾਨੀ ਹਾਈ ਕਮਿਸ਼ਨ ਤੋਂ ਵਿਸ਼ੇਸ਼ ਇਜਾਜ਼ਤ ਦੇ ਚੱਲਦਿਆਂ ਉਹ ਪਾਕਿਸਤਾਨ 'ਚ ਦਾਖਲ...
ਜ਼ਿਲ੍ਹਾ ਹੁਸ਼ਿਆਰਪੁਰ 'ਚ ਕੱਲ੍ਹ ਸਵੇਰੇ 3 ਘੰਟੇ ਲਈ ਖੁੱਲ੍ਹਣਗੀਆਂ ਕਰਿਆਨੇ ਦੀਆਂ ਦੁਕਾਨਾਂ
. . .  about 3 hours ago
ਮੁੰਬਈ ਵਿਚ 40 ਸਾਲਾ ਔਰਤ ਦੀ ਕੋਰੋਨਾ ਕਾਰਨ ਮੌਤ, ਮਹਾਰਾਸ਼ਟਰ ਵਿਚ 7ਵੀਂ ਮੌਤ
. . .  about 3 hours ago
ਸਰਹੱਦੀ ਖੇਤਰ ਦੇ ਪਿੰਡਾਂ ਦਾ ਅਧਿਕਾਰੀਆਂ ਵਲੋਂ ਦੌਰਾ
. . .  about 3 hours ago
ਗੁਰੂ ਹਰ ਸਹਾਏ ਹਲਕੇ ਦੇ ਸਮੂਹ ਪਿੰਡਾਂ ਵਿਚ ਪੰਚਾਇਤਾਂ ਨੇ ਕੀਤੀ ਸੈਨੇਟਾਈਜ਼ਰ ਸਪਰੇਅ
. . .  about 3 hours ago
ਨਾਭਾ ਦੀ ਨਵੀਂ ਜ਼ਿਲ੍ਹਾ ਜੇਲ੍ਹ ਵਿੱਚੋਂ 37 ਕੈਦੀ ਰਿਹਾਅ
. . .  about 3 hours ago
ਹੋਰ ਖ਼ਬਰਾਂ..
ਜਲੰਧਰ : ਮੰਗਲਵਾਰ 2 ਅੱਸੂ ਸੰਮਤ 550

ਪਟਿਆਲਾ

ਵਾਲੀਆਂ ਤੇ ਚੇਨੀਆਂ ਝਪਟਣ ਵਾਲੇ ਗਰੋਹ ਦੇ ਤਿੰਨ ਮੈਂਬਰ ਕਾਬੂ

ਪਟਿਆਲਾ, 17 ਸਤੰਬਰ (ਮਨਦੀਪ ਸਿੰਘ ਖਰੋੜ)-ਔਰਤਾਂ ਦੀਆਂ ਚੇਨੀਆਂ ਤੇ ਵਾਲੀਆਂ ਝਪਟਣ ਵਾਲੇ ਇਕ ਅੰਤਰਰਾਜੀ ਗਿਰੋਹ ਨੂੰ ਕਾਬੂ ਕਰਕੇ ਪਟਿਆਲਾ ਪੁਲਿਸ ਨੇ ਪੰਜਾਬ ਅਤੇ ਹਰਿਆਣਾ ਦੇ ਵੱਖ-ਵੱਖ ਸ਼ਹਿਰਾਂ 'ਚ ਝਪਟਮਾਰੀ ਦੀਆਂ ਘਟਨਾਵਾਂ ਨੂੰ ਅੰਜਾਮ ਦੇਣ ਦੇ ਮਾਮਲਿਆਂ ਨੂੰ ...

ਪੂਰੀ ਖ਼ਬਰ »

ਨਗਰ ਨਿਗਮ ਦੇ ਖਜ਼ਾਨੇ 'ਚ ਹੁਣ ਤੱਕ ਜਾਇਦਾਦ ਕਰ ਦੀ 4 ਕਰੋੜ ਤੋਂ ਵਧ ਦੀ ਰਾਸ਼ੀ ਪਹੁੰਚੀ

ਪਟਿਆਲਾ, 17 ਸਤੰਬਰ (ਜਸਪਾਲ ਸਿੰਘ ਢਿੱਲੋਂ)- ਨਗਰ ਨਿਗਮ ਪਟਿਆਲਾ ਵਲੋਂ ਇਸ ਵੇਲੇ ਲੋਕਾਂ ਨੂੰ ਜਾਗਰੂਕ ਕਰਨ ਲਈ ਕਈ ਤਰ੍ਹਾਂ ਦੀਆਂ ਮੁਹਿੰਮਾਂ ਚਲਾਈਆਂ ਜਾ ਰਹੀ ਹਨ | ਨਗਰ ਨਿਗਮ ਨੂੰ ਸਭ ਤੋਂ ਵੱਧ ਕਮਾਈ ਜਾਇਦਾਦ ਕਰ ਤੇ ਘਰਾਂ 'ਤੇ ਲੱਗਣ ਵਾਲੇ ਕਰ (ਹਾਊਸ ਟੈਕਸ) ਤੋਂ ਹੋ ...

ਪੂਰੀ ਖ਼ਬਰ »

ਕੁੱਟਮਾਰ ਕਰਨ ਦੇ ਦੋ ਮਾਮਲਿਆਂ 'ਚ 6 ਿਖ਼ਲਾਫ਼ ਕੇਸ ਦਰਜ

ਪਟਿਆਲਾ, 17 ਸਤੰਬਰ (ਮਨਦੀਪ ਸਿੰਘ ਖਰੋੜ)-ਥਾਣਾ ਸਦਰ ਦੀ ਪੁਲਿਸ ਨੇ ਦੋ ਕੁੱਟਮਾਰ ਕਰਨ ਦੇ ਮਾਮਲਿਆਂ 'ਚ ਛੇ ਅਣਜਾਣ ਵਿਅਕਤੀਆਂ ਿਖ਼ਲਾਫ਼ ਕੇਸ ਦਰਜ ਕਰ ਲਿਆ ਹੈ | ਸੂਰਜ ਵਾਸੀ ਭੁੱਨਰਹੇੜੀ ਨੇ ਪੁਲਿਸ ਨੂੰ ਸ਼ਿਕਾਇਤ ਕੀਤੀ ਕਿ ਅਣਪਛਾਤੇ ਤਿੰਨ ਵਿਅਕਤੀਆਂ ਨੇ ਉਸ ਦੀ ਅਤੇ ...

ਪੂਰੀ ਖ਼ਬਰ »

ਕਾਂਗਰਸ ਪਾਰਟੀ ਦੇ ਜ਼ਿਲ੍ਹਾ ਪ੍ਰੀਸ਼ਦ ਉਮੀਦਵਾਰ ਡੇਜੀ ਸਮੇਤ 5 ਦੀਆਂ ਜ਼ਮਾਨਤ ਅਰਜ਼ੀਆਂ ਰੱਦ

ਪਟਿਆਲਾ, 17 ਸਤੰਬਰ (ਅ.ਬ.)-ਦੇ ਵਾਰਡ ਨੰਬਰ 11 ਤੋਂ ਹੋਈ ਜ਼ਿਮਨੀ ਚੋਣ ਦੌਰਾਨ ਪੋਲਿੰਗ ਬੂਥ ਤੇ ਹੋਏ ਕਬਜ਼ੇ ਦੀ ਬਣੀ ਵੀਡੀਓ ਸਤ੍ਹਾ ਧਾਰੀ ਪਾਰਟੀ ਦਾ ਪਿੱਛਾ ਨਹੀਂ ਛੱਡ ਰਹੀ | ਇਸ ਮਾਮਲੇ ਵਿਚ ਦਰਜ ਕੀਤੇ ਗਏ ਕੇਸ ਵਿਚ ਨਾਮਜ਼ਦ ਵਿਅਕਤੀਆਂ ਵਿਚ 2 ਸਰਕਾਰੀ ਕਰਮਚਾਰੀ ਅਤੇ 3 ...

ਪੂਰੀ ਖ਼ਬਰ »

ਜ਼ਿਲ੍ਹਾ ਪ੍ਰਸ਼ਾਸਨ ਬਲਾਕ ਸੰਮਤੀ ਤੇ ਜ਼ਿਲ੍ਹਾ ਪ੍ਰੀਸ਼ਦ ਚੋਣਾਂ ਲਈ ਪੂਰੀ ਤਰ੍ਹਾਂ ਤਿਆਰ-ਕੁਮਾਰ ਅਮਿਤ

ਪਟਿਆਲਾ, 17 ਸਤੰਬਰ (ਅਮਰਬੀਰ ਸਿੰਘ ਆਹਲੂਵਾਲੀਆ)-ਪਟਿਆਲਾ ਜ਼ਿਲ੍ਹੇ ਦੀਆਂ ਬਲਾਕ ਸੰਮਤੀਆਂ ਅਤੇ ਜ਼ਿਲ੍ਹਾ ਪ੍ਰੀਸ਼ਦ ਲਈ 19 ਸਤੰਬਰ ਨੂੰ ਹੋਣ ਵਾਲੀਆਂ ਆਮ ਚੋਣਾਂ ਦੇ ਮੱਦੇਨਜ਼ਰ ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫ਼ਸਰ ਕੁਮਾਰ ਅਮਿਤ ਅਤੇ ਐਸ.ਐਸ.ਪੀ. ਮਨਦੀਪ ਸਿੰਘ ...

ਪੂਰੀ ਖ਼ਬਰ »

ਘਰੇਲੂ ਝਗੜੇ ਕਾਰਨ ਪਤਨੀ ਦੀ ਹੱਤਿਆ

ਪਟਿਆਲਾ, 17 ਸਤੰਬਰ (ਖਰੋੜ)-ਪੁੱਤਰ ਨੂੰ ਵਿਦੇਸ਼ ਭੇਜਣ ਸਬੰਧੀ ਘਰੇਲੂ ਝਗੜੇ ਦੌਰਾਨ ਤੈਸ਼ ਆਏ ਇਕ ਵਿਅਕਤੀ ਨੇ ਆਪਣੀ ਪਤਨੀ 'ਤੇ ਗੋਲੀ ਚਲਾ ਦਿੱਤੀ, ਜਿਸ ਕਾਰਨ ਉਸ ਦੀ ਮੌਤ ਹੋ ਗਈ | ਇਸ ਸਬੰਧ 'ਚ ਥਾਣਾ ਲਹੌਰੀ ਗੇਟ ਦੇ ਮੁਖੀ ਜਾਨਪਾਲ ਸਿੰਘ ਨੇ ਦੱਸਿਆ ਕਿ ਪਿਛਲੇ ਦਿਨਾ ਤੋਂ ...

ਪੂਰੀ ਖ਼ਬਰ »

34 ਬੋਤਲਾਂ ਨਾਜਾਇਜ਼ ਸ਼ਰਾਬ ਸਣੇ ਐਕਟਿਵਾ ਸਵਾਰ ਕਾਬੂ

ਰਾਜਪੁਰਾ, 17 ਸਤੰਬਰ (ਜੀ.ਪੀ. ਸਿੰਘ, ਰਣਜੀਤ ਸਿੰਘ)-ਥਾਣਾ ਸ਼ਹਿਰੀ ਦੀ ਪੁਲਿਸ ਨੇ ਸਥਾਨਕ ਪਟੇਲ ਕਾਲਜ ਰੋਡ 'ਤੇ ਇਕ ਐਕਟਿਵਾ ਸਵਾਰ ਵਿਅਕਤੀ ਨੂੰ 34 ਬੋਤਲਾਂ ਨਾਜਾਇਜ਼ ਸ਼ਰਾਬ ਸਣੇ ਕਾਬੂ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ | ਜਾਣਕਾਰੀ ਅਨੁਸਾਰ ਥਾਣਾ ਸ਼ਹਿਰੀ ...

ਪੂਰੀ ਖ਼ਬਰ »

ਵਿਆਹ ਦਾ ਝਾਂਸਾ ਦੇ ਨਾਬਾਲਗ ਲੜਕੀ ਨੂੰ ਵਰਗਲਾ ਕੇ ਲਿਜਾਣ 'ਤੇ ਕੇਸ ਦਰਜ

ਪਟਿਆਲਾ, 17 ਸਤੰਬਰ (ਮਨਦੀਪ ਸਿੰਘ ਖਰੋੜ)-ਵਿਆਹ ਦਾ ਝਾਂਸਾ ਦੇ ਇਕ ਨਾਬਾਲਗ ਲੜਕੀ ਨੂੰ ਵਰਗਲਾ ਕੇ ਲਿਜਾਣ ਦੇ ਮਾਮਲੇ 'ਚ ਥਾਣਾ ਸਿਵਲ ਲਾਈਨ ਦੀ ਪੁਲਿਸ ਨੇ ਇਕ ਲੜਕੇ ਿਖ਼ਲਾਫ਼ ਆਈ.ਪੀ.ਸੀ. ਦੀ ਧਾਰਾ 363, 366 ਤਹਿਤ ਕੇਸ ਦਰਜ ਕਰ ਲਿਆ ਹੈ | ਲੜਕੀ ਦੇ ਪਿਤਾ ਨੇ ਇਸ ਮਾਮਲੇ ਦੀ ...

ਪੂਰੀ ਖ਼ਬਰ »

ਨਸ਼ੀਲੇ ਪਦਾਰਥ ਬਰਾਮਦ

ਪਟਿਆਲਾ, 17 ਸਤੰਬਰ (ਮਨਦੀਪ ਸਿੰਘ ਖਰੋੜ)-ਥਾਣਾ ਬਖਸ਼ੀਵਾਲ ਦੀ ਦੇ ਸਬ-ਇੰਸਪੈਕਟਰ ਗੁਰਦੀਪ ਸਿੰਘ ਨੇ ਪੁਲਿਸ ਪਾਰਟੀ ਸਮੇਤ ਗਸ਼ਤ ਦੌਰਾਨ ਤਿੰਨ ਜਣਿਆਂ ਤੋਂ 3000 ਨਸ਼ੀਲੀਆਂ ਗੋਲੀਆਂ ਅਤੇ ਇਕ ਲੀਟਰ ਨਸ਼ੀਲਾ ਤਰਲ ਪਦਾਰਥ ਬਰਾਮਦ ਕੀਤਾ ਹੈ | ਪੁਲਿਸ ਨੇ ਇਹ ਕਾਰਵਾਈ ਪਿੰਡ ...

ਪੂਰੀ ਖ਼ਬਰ »

ਸੜਕ ਹਾਦਸੇ 'ਚ ਇਕ ਦੀ ਮੌਤ

ਪਟਿਆਲਾ, 17 ਸਤੰਬਰ (ਮਨਦੀਪ ਸਿੰਘ ਖਰੋੜ)-ਫ਼ੈਕਟਰੀ ਏਰੀਆ 'ਚ ਵਾਪਰੇ ਇਕ ਸੜਕ ਹਾਦਸੇ 'ਚ ਟਰੱਕ ਡਰਾਈਵਰ ਨੇ ਬੰਨ੍ਹਾ ਰੋਡ ਨੇੜੇ ਖੜ੍ਹੇ ਇਕ ਵਿਅਕਤੀ 'ਚ ਟੱਕਰ ਮਾਰ ਦਿੱਤੀ ਜਿਸ ਕਾਰਨ ਉਸ ਦੀ ਮੌਤ ਹੋ ਗਈ | ਮਿ੍ਤਕ ਦੀ ਪਹਿਚਾਣ ਤਰਲੋਕ ਵਾਸੀ ਘੜਾਮਾ ਪੱਤੀ ਵਜੋਂ ਹੋਈ ਹੈ | ਇਸ ...

ਪੂਰੀ ਖ਼ਬਰ »

ਰਾਜਵਿੰਦਰ ਹਰਪਾਲਪੁਰ ਦੇ ਹੱਕ ਵਿਚ ਜਲਾਲਪੁਰ ਤੇ ਗਿੱਲ ਵਲੋਂ ਚੋਣ ਪ੍ਰਚਾਰ

ਘਨੌਰ, 17 ਸਤੰਬਰ (ਬਲਜਿੰਦਰ ਸਿੰਘ ਗਿੱਲ)-ਬਲਾਕ ਸੰਮਤੀ ਜ਼ੋਨ ਹਰਪਾਲਪੁਰ ਤੋਂ ਰਾਜਵਿੰਦਰ ਸਿੰਘ ਹਰਪਾਲਪੁਰ ਦੀ ਚੋਣ ਮੁਹਿੰਮ ਨੂੰ ਸਿਖ਼ਰਾਂ 'ਤੇ ਪਹੁੰਚਾਉਂਦੇ ਹੋਏ ਸੀਨੀਅਰ ਕਾਂਗਰਸੀ ਆਗੂ ਰਜਿੰਦਰ ਪਾਲ ਜਲਾਲਪੁਰ ਤੇ ਬਲਜੀਤ ਸਿੰਘ ਗਿੱਲ ਨੇ ਸੈਂਕੜੇ ਸਾਥੀਆਂ ਸਮੇਤ ...

ਪੂਰੀ ਖ਼ਬਰ »

ਅਬਲੋਵਾਲ ਨੇ ਰਣਧੀਰ ਸਿੰਘ ਦੇਵੀਨਗਰ ਲਈ ਮੰਗੀਆਂ ਵੋਟਾਂ

ਡਕਾਲਾ, 17 ਸਤੰਬਰ (ਮਾਨ)-ਸੀਨੀਅਰ ਅਕਾਲੀ ਆਗੂ ਸਾਬਕਾ ਚੇਅਰਮੈਨ ਸੁਰਜੀਤ ਸਿੰਘ ਅਬਲੋਵਾਲ ਨੇ ਅੱਜ ਮੈਣ ਜ਼ੋਨ ਦੇ ਕਈ ਪਿੰਡਾ 'ਚ ਮੀਟਿੰਗਾਂ ਕਰਕੇ ਪਾਰਟੀ ਦੇ ਜ਼ਿਲ੍ਹਾ ਪ੍ਰੀਸ਼ਦ ਉਮੀਦਵਾਰ ਰਣਧੀਰ ਸਿੰਘ ਦੇਵੀਨਗਰ ਲਈ ਵੋਟਾਂ ਮੰਗੀਆਂ | ਪਿੰਡ ਕੱਲਰ ਭੈਣ ਵਿਖੇ ਇੱਕ ...

ਪੂਰੀ ਖ਼ਬਰ »

ਪਰਮਿੰਦਰ ਲਾਲੀ ਅਤੇ ਬਲਜਿੰਦਰ ਕੌਰ ਲਾਛੜੂ ਦੀ ਚੋਣ ਮੁਹਿੰਮ ਨੂੰ ਮਿਲਿਆ ਹੁੰਗਾਰਾ

ਘਨੌਰ, 17 ਸਤੰਬਰ (ਬਲਜਿੰਦਰ ਸਿੰਘ ਗਿੱਲ)-ਨਗਰ ਪੰਚਾਇਤ ਪ੍ਰਧਾਨ ਨਰਭਿੰਦਰ ਭਿੰਦਾ ਤੇ ਰਜਿੰਦਰ ਜਲਾਲਪੁਰ ਨੇ ਜ਼ਿਲ੍ਹਾ ਪ੍ਰੀਸ਼ਦ ਉਮੀਦਵਾਰ ਪਰਮਿੰਦਰ ਲਾਲੀ ਅਤੇ ਸੰਮਤੀ ਉਮੀਦਵਾਰ ਬਲਜਿੰਦਰ ਕੌਰ ਲਾਛੜੂ ਦੇ ਹੱਕ 'ਚ ਪਿੰਡ ਸਰਾਲਾ ਖੁਰਦ, ਸਰਾਲਾ ਕਲਾਂ, ਕਮਾਲਪੁਰ, ...

ਪੂਰੀ ਖ਼ਬਰ »

ਕਾਂਗਰਸੀਆਂ ਦੀਆਂ ਧੱਕੇਸ਼ਾਹੀਆਂ ਬਰਦਾਸ਼ਤ ਨਹੀਂ ਕਰਾਂਗੇ-ਵਿਧਾਇਕ ਚੰਦੂਮਾਜਰਾ

ਦੇਵੀਗੜ੍ਹ, 17 ਸਤੰਬਰ (ਮੁਖਤਿਆਰ ਸਿੰਘ ਨੌਗਾਵਾਂ)-ਹਲਕਾ ਵਿਧਾਇਕ ਸਨੌਰ ਹਰਿੰਦਰਪਾਲ ਸਿੰਘ ਚੰਦੂਮਾਜਰਾ ਨੇ ਕਿਹਾ ਹੈ ਕਿ ਕਾਂਗਰਸੀ ਆਗੂ ਜ਼ਿਲ੍ਹਾ ਪ੍ਰੀਸ਼ਦ ਅਤੇ ਬਲਾਕ ਸੰਮਤੀ ਚੋਣਾਂ ਵਿਚ ਆਪਣੀ ਕਮਜ਼ੋਰੀ ਨੂੰ ਦੇਖਦਿਆਂ ਅਕਾਲੀ ਦਲ ਦੇ ਉਮੀਦਵਾਰਾਂ ਦੀਆਂ ਚੋਣ ...

ਪੂਰੀ ਖ਼ਬਰ »

ਜਲ ਸਪਲਾਈ ਅਤੇ ਸੈਨੀਟੇਸ਼ਨ ਕੰਟਰੈਕਟ ਵਰਕਰਜ਼ ਯੂਨੀਅਨ ਵਲੋਂ ਪਰਿਵਾਰਾਂ ਸਮੇਤ ਰੋਸ ਧਰਨਾ

ਪਟਿਆਲਾ, 17 ਸਤੰਬਰ (ਅਮਰਬੀਰ ਸਿੰਘ ਆਹਲੂਵਾਲੀਆ)-ਜਲ ਸਪਲਾਈ ਅਤੇ ਸੈਨੀਟੇਸ਼ਨ ਕੰਟਰੈਕਟ ਵਰਕਰਜ਼ ਯੂਨੀਅਨ ਪੰਜਾਬ ਜ਼ਿਲ੍ਹਾ ਪਟਿਆਲਾ ਵਲੋਂ ਕਾਰਜਕਾਰੀ ਇੰਜੀਨੀਅਰ ਮੰਡਲ ਨੰ. 2 ਦੇ ਦਫ਼ਤਰ ਅੱਗੇ ਪਰਿਵਾਰਾਂ ਸਮੇਤ ਧਰਨਾ ਦਿੱਤਾ ਗਿਆ | ਧਰਨੇ ਨੰੂ ਸੰਬੋਧਨ ਕਰਦਿਆਂ ...

ਪੂਰੀ ਖ਼ਬਰ »

ਬੀਬੀ ਲੂੰਬਾ ਵੱਲੋਂ ਅਕਾਲੀ ਉਮੀਦਵਾਰਾਂ ਦੇ ਹੱਕ 'ਚ ਚੋਣ ਪ੍ਰਚਾਰ

ਬਾਦਸ਼ਾਹਪੁਰ 17 ਸਤੰਬਰ (ਰਛਪਾਲ ਸਿੰਘ ਢੋਟ)-ਜ਼ਿਲ੍ਹਾ ਪ੍ਰੀਸ਼ਦ ਦੇ ਧਨੇਠਾ ਜ਼ੋਨ ਤੋਂ ਅਕਾਲੀ ਉਮੀਦਵਾਰ ਗੁਰਚਰਨ ਸਿੰਘ ਅਤੇ ਬਲਾਕ ਸੰਮਤੀ ਦੇ ਜ਼ੋਨ ਲੁਟਕੀਮਾਜਰਾ ਤੋਂ ਉਮੀਦਵਾਰ ਰਮਨਦੀਪ ਕੌਰ ਸਰਾਉਂ ਦੇ ਚੋਣ ਪ੍ਰਚਾਰ ਲਈ ਹਲਕਾ ਸ਼ੁਤਰਾਣਾ ਦੀ ਸਾਬਕਾ ਵਿਧਾਇਕਾ ...

ਪੂਰੀ ਖ਼ਬਰ »

ਸ਼ੁਤਰਾਣਾ ਤੋਂ ਅਕਾਲੀ ਦਲ ਦੇ ਉਮੀਦਵਾਰ ਸੁਨੀਲ ਕੁਮਾਰ ਨੇ ਚੋਣ ਮੁਹਿੰਮ ਕੀਤੀ ਤੇਜ਼

ਸ਼ੁਤਰਾਣਾ, 17 ਸਤੰਬਰ (ਬਲਦੇਵ ਸਿੰਘ ਮਹਿਰੋਕ)-ਕਸਬਾ ਸ਼ੁਤਰਾਣਾ ਤੋਂ ਸ਼ੋ੍ਰਮਣੀ ਅਕਾਲੀ ਦਲ ਦੇ ਬਲਾਕ ਸੰਮਤੀ ਉਮੀਦਵਾਰ ਸੁਨੀਲ ਕੁਮਾਰ ਨੇ ਆਪਣੇ ਸਾਥੀਆਂ ਨਾਲ ਚੋਣ ਮੁਹਿੰਮ ਤੇਜ਼ ਕਰ ਦਿੱਤੀ ਹੈ | ਅਕਾਲੀ ਦਲ ਦੇ ਹਲਕਾ ਇੰਚਾਰਜ ਤੇ ਸਾਬਕਾ ਵਿਧਾਇਕਾ ਸ੍ਰੀਮਤੀ ...

ਪੂਰੀ ਖ਼ਬਰ »

13 ਸਾਲਾ ਲੜਕੀ ਲਾਪਤਾ

ਪਟਿਆਲਾ, 17 ਸਤੰਬਰ (ਮਨਦੀਪ ਸਿੰਘ ਖਰੋੜ)-ਸਨੌਰ ਦੇ ਇਲਾਕੇ 'ਚ ਰਹਿਣ ਵਾਲੀ 13 ਸਾਲ ਲੜਕੀ ਬਿਨਾਂ ਦੱਸੇ ਘਰੋਂ ਚਲੀ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ | ਲੜਕੀ ਦੇ ਪਿਤਾ ਪਰਮਜੀਤ ਸਿੰਘ ਨੇ ਖ਼ਦਸ਼ਾ ਪ੍ਰਗਟਾਇਆ ਕਿ ਕਿਸੇ ਨੇ ਉਸ ਦੀ ਲੜਕੀ ਅਗਵਾ ਕਰ ਕੇ ਰੱਖ ਲਿਆ ਹੈ | ਲੜਕੀ ਦੇ ...

ਪੂਰੀ ਖ਼ਬਰ »

ਅਕਾਲੀ ਦਲ ਦੇ ਉਮੀਦਵਾਰਾਂ ਨੇ ਘਰ-ਘਰ ਪਹੁੰਚ ਕੇ ਕੀਤੀ ਵੋਟ ਪਾਉਣ ਦੀ ਅਪੀਲ

ਪਟਿਆਲਾ, 17 ਸਤੰਬਰ (ਗੁਰਪ੍ਰੀਤ ਸਿੰਘ ਚੱਠਾ)-ਸ਼੍ਰੋਮਣੀ ਅਕਾਲੀ ਦਲ ਦੇ ਉਮੀਦਵਾਰ ਬਲਦੇਵ ਸਿੰਘ ਖਲੀਫੇਵਾਲਾ ਜ਼ਿਲ੍ਹਾ ਪ੍ਰੀਸ਼ਦ ਜ਼ੋਨ ਚਲੈਲਾ ਅਤੇ ਭਗਵੰਤ ਸਿੰਘ ਬਲਾਕ ਸੰਮਤੀ ਜ਼ੋਨ ਰਣਜੀਤ ਨਗਰ ਨੇ ਸੀਨੀਅਰ ਅਕਾਲੀ ਆਗੂਆਂ ਦੇ ਸਹਿਯੋਗ ਨਾਲ ਵੋਟਰਾਂ ਦੇ ਘਰੋ-ਘਰੀ ...

ਪੂਰੀ ਖ਼ਬਰ »

ਅਕਾਲੀ ਦਲ ਦੇ ਉਮੀਦਵਾਰਾਂ ਨੇ ਘਰ-ਘਰ ਪਹੁੰਚ ਕੇ ਕੀਤੀ ਵੋਟ ਪਾਉਣ ਦੀ ਅਪੀਲ

ਪਟਿਆਲਾ, 17 ਸਤੰਬਰ (ਗੁਰਪ੍ਰੀਤ ਸਿੰਘ ਚੱਠਾ)-ਸ਼੍ਰੋਮਣੀ ਅਕਾਲੀ ਦਲ ਦੇ ਉਮੀਦਵਾਰ ਬਲਦੇਵ ਸਿੰਘ ਖਲੀਫੇਵਾਲਾ ਜ਼ਿਲ੍ਹਾ ਪ੍ਰੀਸ਼ਦ ਜ਼ੋਨ ਚਲੈਲਾ ਅਤੇ ਭਗਵੰਤ ਸਿੰਘ ਬਲਾਕ ਸੰਮਤੀ ਜ਼ੋਨ ਰਣਜੀਤ ਨਗਰ ਨੇ ਸੀਨੀਅਰ ਅਕਾਲੀ ਆਗੂਆਂ ਦੇ ਸਹਿਯੋਗ ਨਾਲ ਵੋਟਰਾਂ ਦੇ ਘਰੋ-ਘਰੀ ...

ਪੂਰੀ ਖ਼ਬਰ »

ਅਕਾਲੀ ਦਲ ਦੇ ਉਮੀਦਵਾਰ ਜ਼ੋਰਾਵਰ ਸਿੰਘ ਦੇ ਹੱਕ 'ਚ ਘਰ-ਘਰ ਜਾ ਕੇ ਕੀਤਾ ਚੋਣ ਪ੍ਰਚਾਰ

ਭਾਦਸੋਂ, 17 ਸਤੰਬਰ (ਗੁਰਬਖਸ਼ ਸਿੰਘ ਵੜੈਚ)-ਪਿੰਡ ਧਨੌਰੀ ਵਿਖੇ ਮਾਰਕੀਟ ਕਮੇਟੀ ਭਾਦਸੋਂ ਦੇ ਸਾਬਕਾ ਚੇਅਰਮੈਨ ਲਖਵੀਰ ਸਿੰਘ ਲੌਟ ਨੇ ਅਕਾਲੀ ਵਰਕਰਾਂ ਨਾਲ ਘਰ-ਘਰ ਜਾ ਕੇ ਸ਼ੋ੍ਰਮਣੀ ਅਕਾਲੀ ਦਲ ਦੇ ਜ਼ਿਲ੍ਹਾ ਪ੍ਰੀਸ਼ਦ ਉਮੀਦਵਾਰ ਜਥੇਦਾਰ ਜ਼ੋਰਾਵਰ ਸਿੰਘ ਖੱਟੜਾ ...

ਪੂਰੀ ਖ਼ਬਰ »

ਹੈਰੀਮਾਨ ਵਲੋਂ ਕਾਂਗਰਸੀ ਉਮੀਦਵਾਰਾਂ ਦੇ ਹੱਕ 'ਚ ਪ੍ਰਭਾਵਸ਼ਾਲੀ ਰੋਡ ਸ਼ੋਅ

ਡਕਾਲਾ, 17 ਸਤੰਬਰ (ਮਾਨ)-ਕਾਂਗਰਸ ਦੇ ਸਨੌਰ ਹਲਕੇ ਦੇ ਇੰਚਾਰਜ ਹਰਿੰਦਰਪਾਲ ਸਿੰਘ ਹੈਰੀ ਮਾਨ ਨੇ ਅੱਜ ਜ਼ਿਲ੍ਹਾ ਪ੍ਰੀਸ਼ਦ ਤੇ ਸੰਮਤੀ ਚੋਣਾਂ ਦੇ ਚੋਣ ਪ੍ਰਚਾਰ ਦੇ ਆਖ਼ਰੀ ਦਿਨ ਹਲਕੇ 'ਚ ਪ੍ਰਭਾਵਸ਼ਾਲੀ ਰੋਡ ਸ਼ੋਅ ਕਰਕੇ ਪਾਰਟੀ ਉਮੀਦਵਾਰਾਂ ਲਈ ਪ੍ਰਚਾਰ ਕੀਤਾ | ਇਹ ਰੋਡ ...

ਪੂਰੀ ਖ਼ਬਰ »

ਕਾਂਗਰਸ ਧੱਕੇਸ਼ਾਹੀ ਕਰਨ ਦੀ ਤਾਕ 'ਚ-ਰੱਖੜਾ

ਡਕਾਲਾ, 17 ਸਤੰਬਰ (ਮਾਨ)-ਸ਼ੋ੍ਰਮਣੀ ਅਕਾਲੀ ਦਲ ਦੇ ਜ਼ਿਲ੍ਹਾ ਪ੍ਰਧਾਨ ਤੇ ਸਾਬਕਾ ਮੰਤਰੀ ਸ. ਸੁਰਜੀਤ ਸਿੰਘ ਰੱਖੜਾ ਨੇ ਸ਼ੰਕਾ ਜਤਾਇਆ ਹੈ ਕਿ ਹਾਰ ਤੋਂ ਡਰਦਿਆਂ ਕਾਂਗਰਸ ਪਾਰਟੀ ਚੋਣਾਂ ਵਾਲੇ ਦਿਨ ਧੱਕੇਸ਼ਾਹੀ ਕਰਨ ਦੀ ਤਾਕ 'ਚ ਹੈ | ਉਨ੍ਹਾਂ ਪਾਰਟੀ ਵਰਕਰਾਂ ਨੂੰ ਸੱਦਾ ...

ਪੂਰੀ ਖ਼ਬਰ »

ਜਲਾਲਪੁਰ ਨੇ ਦੋ ਦਰਜਨ ਪਿੰਡਾਂ 'ਚ ਕੀਤਾ ਚੋਣ ਦੌਰਾ, ਕਾਂਗਰਸੀ ਉਮੀਦਵਾਰਾਂ ਲਈ ਮੰਗੀਆਂ ਵੋਟਾਂ

ਘਨੌਰ, 17 ਸਤੰਬਰ (ਬਲਜਿੰਦਰ ਸਿੰਘ ਗਿੱਲ)-ਗਗਨਦੀਪ ਸਿੰਘ ਜਲਾਲਪੁਰ ਮੈਂਬਰ ਪੀ.ਪੀ.ਸੀ.ਸੀ. ਤੇ ਮੈਂਬਰ ਜ਼ਿਲ੍ਹਾ ਪ੍ਰੀਸ਼ਦ ਵਲੋਂ ਸ਼ੰਭੂ ਬੈਲਟ ਦੇ ਦੋ ਦਰਜਨ ਤੋਂ ਵੱਧ ਪਿੰਡਾਂ ਵਿਚ ਚੋਣ ਬੈਠਕਾਂ ਕਰਕੇ ਕਾਂਗਰਸੀ ਉਮੀਦਵਾਰਾਂ ਲਈ ਵੋਟਾਂ ਮੰਗੀਆਂ ਗਈਆਂ | ਇਸ ਦੌਰਾਨ ...

ਪੂਰੀ ਖ਼ਬਰ »

ਆਮ ਆਦਮੀ ਪਾਰਟੀ ਫ਼ਜ਼ੂਲ ਖ਼ਰਚੀ ਅਤੇ ਨਸ਼ਾ ਰਹਿਤ ਚੋਣ ਲੜ ਕੇ ਬਹੁਮਤ ਹਾਸਲ ਕਰੇਗੀ

ਡਕਾਲਾ, 17 ਸਤੰਬਰ (ਮਾਨ)-ਅੱਜ ਕਸਬਾ ਬਲਬੇੜਾ ਵਿਖੇ ਆਮ ਆਦਮੀ ਪਾਰਟੀ ਦੇ ਸੀਨੀਅਰ ਵਲੰਟੀਅਰ ਇੰਦਰਜੀਤ ਸੰਧੂ ਦੀ ਅਗਵਾਈ ਹੇਠ ਜ਼ਿਲ੍ਹਾ ਪ੍ਰੀਸ਼ਦ ਉਮੀਦਵਾਰ ਜਸਵਿੰਦਰ ਕੌਰ ਜੌਲਾ ਪਤਨੀ ਮਨਦੀਪ ਸਿੰਘ ਅਤੇ ਬਲਾਕ ਸੰਮਤੀ ਦੇ ਉਮੀਦਵਾਰ ਗੁਰਵਿੰਦਰ ਸਿੰਘ ਪਹਾੜਪੁਰ ਦੇ ...

ਪੂਰੀ ਖ਼ਬਰ »

ਵਿਧਾਇਕ ਕੰਬੋਜ ਨੇ ਪਿੰਡ ਖਰਾਜਪੁਰ 'ਚ ਕੀਤਾ ਜ਼ਿਲ੍ਹਾ ਪ੍ਰੀਸ਼ਦ ਅਤੇ ਬਲਾਕ ਸੰਮਤੀ ਮੈਂਬਰਾਂ ਲਈ ਚੋਣ ਪ੍ਰਚਾਰ

ਰਾਜਪੁਰਾ, 17 ਸਤੰਬਰ (ਜੀ.ਪੀ. ਸਿੰਘ)-ਜਿਸ ਤਰ੍ਹਾਂ ਕਾਂਗਰਸ ਦੀਆਂ ਬੈਠਕਾਂ ਵਿਚ ਲੋਕਾਂ ਦੀ ਹਾਜ਼ਰੀ ਹੋ ਰਹੀ ਹੈ ਤੇ ਕਾਂਗਰਸ ਸਰਕਾਰ ਨੇ ਲੰਘੇ ਡੇਢ ਸਾਲਾਂ ਵਿਚ ਵਿਕਾਸ ਕਰਵਾਏ ਹਨ ਉਸ ਤੋਂ ਪਤਾ ਲੱਗਦਾ ਹੈ ਕਿ ਰਾਜਪੁਰਾ ਹਲਕੇ ਦੀਆਂ ਤਿੰਨੇ ਜ਼ਿਲ੍ਹਾ ਪ੍ਰੀਸ਼ਦ ਅਤੇ 21 ...

ਪੂਰੀ ਖ਼ਬਰ »

ਧਰਮਗੜ੍ਹ ਜ਼ੋਨ ਤੋਂ ਜ਼ਿਲ੍ਹਾ ਪ੍ਰੀਸ਼ਦ ਉਮੀਦਵਾਰ ਦੇ ਪਤੀ ਦਾ ਰਾਮਨਗਰ ਵਿਖੇ ਸਨਮਾਨ

ਬਨੂੜ, 17 ਸਤੰਬਰ (ਭੁਪਿੰਦਰ ਸਿੰਘ)-ਨੇੜਲੇ ਪਿੰਡ ਰਾਮਨਗਰ ਵਿਖੇ ਧਰਮਗੜ੍ਹ ਜ਼ੋਨ ਤੋਂ ਜ਼ਿਲ੍ਹਾ ਪ੍ਰੀਸ਼ਦ ਉਮੀਦਵਾਰ ਗੁਰਵਿੰਦਰ ਕੌਰ ਦੇ ਪਤੀ ਦਿਹਾਤੀ ਪ੍ਰਧਾਨ ਨੈਬ ਸਿੰਘ ਮਨੋਲੀ ਸੂਰਤ ਦਾ ਹਰਚੰਦ ਸਿੰਘ ਦੇ ਗ੍ਰਹਿ ਵਿਖੇ ਜ਼ਿਲ੍ਹਾ ਪਟਿਆਲਾ ਦੇ ਜਨਰਲ ਸਕੱਤਰ ...

ਪੂਰੀ ਖ਼ਬਰ »

ਨੇਤਰਪਾਲ ਸ਼ਰਮਾ ਦੇ ਹੱਕ 'ਚ ਬੀਬੀ ਮੁਖਮੈਲਪੁਰ ਤੇ ਹਰਪਾਲਪੁਰ ਵਲੋਂ ਚੋਣ ਪ੍ਰਚਾਰ

ਘਨੌਰ, 17 ਸਤੰਬਰ (ਜਾਦਵਿੰਦਰ ਸਿੰਘ ਜੋਗੀਪੁਰ)-ਹਰਪਾਲਪੁਰ ਜ਼ੋਨ ਤੋਂ ਸ਼੍ਰੋਮਣੀ ਅਕਾਲੀ ਦਲ ਦੇ ਬਲਾਕ ਸੰਮਤੀ ਚੋਣ ਲੜ ਰਹੇ ਉਮੀਦਵਾਰ ਸ੍ਰੀ ਨੇਤਰਪਾਲ ਸ਼ਰਮਾ ਦੇ ਹੱਕ ਵਿਚ ਅੱਜ ਪਿੰਡ ਹਰਪਾਲਪੁਰ ਤੇ ਕੁੱਥਾਖੇੜੀ ਵਿਖੇ ਭਰਵੇਂ ਚੋਣ ਜਲਸਿਆਂ ਨੂੰ ਹਲਕਾ ਇੰਚਾਰਜ ...

ਪੂਰੀ ਖ਼ਬਰ »

ਪਿੰਡ ਸ਼ਾਮਦੂ 'ਚ ਸ਼ਰਾਰਤੀ ਅਨਸਰਾਂ ਨੇ ਕਾਂਗਰਸੀ ਉਮੀਦਵਾਰ ਦੀ ਤਸਵੀਰ ਫਲੈਕਸ ਤੋਂ ਫਾੜੀ

ਰਾਜਪੁਰਾ, 17 ਸਤੰਬਰ (ਜੀ.ਪੀ ਸਿੰਘ)-ਨੇੜਲੇ ਪਿੰਡ ਸ਼ਾਮਦੂ 'ਚ ਕਾਂਗਰਸ ਪਾਰਟੀ ਵਲੋਂ ਬਲਾਕ ਸੰਮਤੀ ਜ਼ੋਨ ਸ਼ਾਮਦੂ ਤੋਂ ਚੋਣ ਲੜ ਰਹੀ ਮਹਿਲਾ ਉਮੀਦਵਾਰ ਵਲੋਂ ਚੋਣ ਪ੍ਰਚਾਰ ਲਈ ਲਗਾਈਆਂ ਫਲੈਕਸਾਂ 'ਚੋਂ ਕਿਸੇ ਸ਼ਰਾਰਤੀ ਅਨਸਰ ਨੇ ਉਸ ਦੀ ਫ਼ੋਟੋ ਫਾੜ ਦਿੱਤੀ | ਜਿਸ ਨਾਲ ...

ਪੂਰੀ ਖ਼ਬਰ »

ਕਾਂਗਰਸ ਨੇ ਗ਼ਰੀਬਾਂ ਦਾ ਕਚੂੰਮਰ ਕੱਢ ਕੇ ਰੱਖ ਦਿੱਤਾ-ਚੰਦੂਮਾਜਰਾ

ਦੇਵੀਗੜ੍ਹ, 17 ਸਤੰਬਰ (ਰਾਜਿੰਦਰ ਸਿੰਘ ਮੌਜੀ)-ਹਲਕਾ ਸਨੌਰ ਦੇ ਵਿਧਾਇਕ ਹਰਿੰਦਰਪਾਲ ਸਿੰਘ ਚੰਦੂਮਾਜਰਾ ਨੇ ਅੱਜ ਇੱਥੇ ਅਕਾਲੀ ਉਮੀਦਵਾਰਾਂ ਦੇ ਚੋਣ ਪ੍ਰਚਾਰ ਦੌਰਾਨ 'ਅਜੀਤ' ਨਾਲ ਗੱਲਬਾਤ ਕਰਦਿਆਂ ਕਿਹਾ ਕਿ ਕਾਂਗਰਸ ਸਰਕਾਰ ਨੇ ਗਰੀਬ ਲੋਕਾਂ ਦਾ ਕਚੂੰਮਰ ਕੱਢ ਕੇ ਰੱਖ ...

ਪੂਰੀ ਖ਼ਬਰ »

ਅਕਾਲੀ ਉਮੀਦਵਾਰਾਂ ਦੇ ਹੱਕ 'ਚ ਬਾਬੂ ਕਬੀਰ ਦਾਸ ਵਲੋਂ ਨੁੱਕੜ ਬੈਠਕਾਂ ਜਾਰੀ

ਨਾਭਾ, 17 ਸਤੰਬਰ (ਕਰਮਜੀਤ ਸਿੰਘ)-ਆ ਰਹੀਆਂ ਬਲਾਕ ਸੰਮਤੀ ਅਤੇ ਜ਼ਿਲ੍ਹਾ ਪ੍ਰੀਸ਼ਦ ਚੋਣਾਂ ਵਿਚ ਖੜੇ ਸ਼੍ਰੋਮਣੀ ਅਕਾਲੀ ਦਲ ਦੇ ਉਮੀਦਵਾਰਾਂ ਦੇ ਹੱਕ 'ਚ ਸ਼੍ਰੋਮਣੀ ਅਕਾਲੀ ਦਲ ਹਲਕਾ ਨਾਭਾ ਦੇ ਮੁਖੀ ਬਾਬੂ ਕਬੀਰ ਦਾਸ ਵਲੋਂ ਚੋਣ ਬੈਠਕਾਂ ਅਤੇ ਨੁੱਕੜ ਬੈਠਕਾਂ ਤੇਜ਼ੀ ...

ਪੂਰੀ ਖ਼ਬਰ »

ਬੀਬੀ ਲੂੰਬਾ ਵਲੋਂ ਅਕਾਲੀ ਦਲ ਦੇ ਉਮੀਦਵਾਰਾਂ ਦੇ ਹੱਕ 'ਚ ਚੋਣ ਪ੍ਰਚਾਰ

ਪਾਤੜਾਂ, 17 ਸਤੰਬਰ (ਜਗਦੀਸ਼ ਸਿੰਘ ਕੰਬੋਜ)-ਸਾਬਕਾ ਵਿਧਾਇਕਾ ਬੀਬੀ ਵਨਿੰਦਰ ਕੌਰ ਲੂੰਬਾ ਨੇ ਅਕਾਲੀ ਦਲ ਦੇ ਜ਼ਿਲ੍ਹਾ ਪ੍ਰੀਸ਼ਦ ਤੇ ਬਲਾਕ ਸੰਮਤੀ ਦੇ ਉਮੀਦਵਾਰਾਂ ਦੇ ਹੱਕ ਵਿਚ ਕਈ ਪਿੰਡਾਂ ਦਾ ਦੌਰਾ ਕਰਕੇ ਚੋਣ ਪ੍ਰਚਾਰ ਕੀਤਾ | ਇਸ ਚੋਣ ਪ੍ਰਚਾਰ ਦੌਰਾਨ ਪਿੰਡ ਹਾਮਝੇੜ੍ਹੀ ਵਿਖੇ ਇਕੱਤਰ ਭਾਰੀ ਗਿਣਤੀ ਵਿਚ ਲੋਕਾਂ ਨੂੰ ਸੰਬੋਧਨ ਕਰਦਿਆਂ ਬੀਬੀ ਲੂੰਬਾ ਨੇ ਕਿਹਾ ਕਿ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਕਾਂਗਰਸ ਪਾਰਟੀ ਵਲੋਂ ਕਿਸਾਨਾਂ ਦਾ ਸਾਰਾ ਕਰਜ਼ਾ ਮੁਆਫ਼ ਕਰਨ ਅਤੇ ਨੌਜਵਾਨਾਂ ਨੂੰ ਨੌਕਰੀਆਂ ਦੇਣ ਸਮੇਤ ਕੀਤੇ ਗਏ ਕੋਈ ਵੀ ਵਾਅਦੇ ਪੂਰੇ ਨਾ ਕੀਤੇ ਜਾਣ ਕਾਰਨ ਲੋਕਾਂ ਵਿਚ ਸਰਕਾਰ ਪ੍ਰਤੀ ਭਾਰੀ ਰੋਸ ਹੈ | ਉਨ੍ਹਾਂ ਅੱਜ ਪਿੰਡ ਹਰਿਆਊ, ਖਾਂਨੇਵਾਲ, ਮੌਲਵੀਵਾਲਾ, ਗੁਲਾੜ੍ਹ, ਨੂਰਪੁਰਾ ਸਮੇਤ ਕਰੀਬ ਇਕ ਦਰਜਨ ਦੇ ਕਰੀਬ ਪਿੰਡਾਂ 'ਚ ਚੋਣ ਪ੍ਰਚਾਰ ਕੀਤਾ | ਚੋਣ ਪ੍ਰਚਾਰ ਦੌਰਾਨ ਇਨ੍ਹਾਂ ਮੀਟਿੰਗਾਂ ਨੂੰ ਸ਼੍ਰੋਮਣੀ ਕਮੇਟੀ ਮੈਂਬਰ ਨਿਰਮਲ ਸਿੰਘ ਹਰਿਆਊ, ਜ਼ਿਲ੍ਹਾ ਪ੍ਰੀਸ਼ਦ ਉਮੀਦਵਾਰ ਗੁਰਮੀਤ ਕੌਰ ਅਤੇ ਉਨ੍ਹਾਂ ਦੇ ਪਤੀ ਜਸਵਿੰਦਰ ਸਿੰਘ, ਪੰਚਾਇਤ ਸੰਮਤੀ ਦੇ ਉਮੀਦਵਾਰ ਜਸਵੀਰ ਕੌਰ, ਸਰਪੰਚ ਮੋਹਣ ਸਿੰਘ, ਸਾਬਕਾ ਹਰਚਰਨ ਸਿੰਘ, ਸ਼ਹਿਰੀ ਪ੍ਰਧਾਨ ਗੋਬਿੰਦ ਸਿੰਘ ਵਿਰਦੀ, ਸੁਖਵਿੰਦਰ ਸਿੰਘ, ਸੁਰਜੀਤ ਸਿੰਘ, ਗੁਰਪਿੰਦਰ ਸਿੰਘ, ਰਘਵੀਰ ਸਿੰਘ, ਸੂਬੇਦਾਰ ਦਰਸ਼ਨ ਸਿੰਘ, ਕਰਨੈਲ ਸਿੰਘ, ਗੁਰਵਿੰਦਰ ਸਿੰਘ, ਨਿਰਭੈ ਸਿੰਘ ਭੁੱਲਰ, ਦਰਬਾਰਾ ਸਿੰਘ, ਮਨਜੀਤ ਸਿੰਘ, ਬੁੱਧੂ ਸਿੰਘ, ਨਿਰਭੈ ਸਿੰਘ ਸਿੱਧੂ, ਮਨਜੀਤ ਸਿੰਘ, ਸੁਖਵਿੰਦਰ ਸਿੰਘ ਸਿੱਧੂ, ਬਲਜਿੰਦਰ ਸਿੰਘ ਭੁੱਲਰ, ਬਖ਼ਸ਼ੀਸ਼ ਸਿੰਘ, ਜਗਰਾਜ ਸਿੰਘ, ਮਨਦੀਪ ਸਿੰਘ ਕਾਹਲੋਂ, ਹਰਪਾਲ ਸਿੰਘ ਆਦਿ ਮੌਜੂਦ ਸਨ |


ਖ਼ਬਰ ਸ਼ੇਅਰ ਕਰੋ

ਖੇੜਕੀ ਦੀ ਪ੍ਰੇਰਨਾ ਸਦਕਾ ਪਿੰਡ ਕਰਹਾਲੀ ਦੇ ਇਕ ਦਰਜਨ ਪਰਿਵਾਰ ਕਾਂਗਰਸ ਪਾਰਟੀ 'ਚ ਸ਼ਾਮਿਲ

ਡਕਾਲਾ, 17 ਸਤੰਬਰ (ਮਾਨ)-ਡਕਾਲਾ ਜ਼ੋਨ ਦੀ ਚੋਣ ਮੁਹਿੰਮ 'ਚ ਜ਼ਿਲ੍ਹਾ ਪ੍ਰੀਸ਼ਦ ਉਮੀਦਵਾਰ ਮੇਜਰ ਸਿੰਘ ਰਾਮਗੜ੍ਹ ਤੇ ਬਲਾਕ ਸੰਮਤੀ ਜ਼ੋਨ ਖੇੜਕੀ ਦੀ ਉਮੀਦਵਾਰ ਰਤਿੰਦਰ ਕੌਰ ਪਤਨੀ ਰਤਨ ਸਿੰਘ ਖੇੜਕੀ ਦੀ ਚੋਣ ਮੁਹਿੰਮ ਨੂੰ ਉਸ ਵੇਲੇ ਭਰਵਾਂ ਹੁੰਗਾਰਾ ਮਿਲਿਆ ਜਦੋਂ ...

ਪੂਰੀ ਖ਼ਬਰ »

ਡੀ.ਟੀ.ਐਫ ਦੇ ਵਫ਼ਦ ਵਲੋਂ ਅਧਿਆਪਕਾਂ ਦੇ ਮਸਲਿਆਂ ਸਬੰਧੀ ਡੀ.ਈ.ਓ ਨਾਲ ਮੁਲਾਕਾਤ

ਪਟਿਆਲਾ, 17 ਸਤੰਬਰ (ਧਰਮਿੰਦਰ ਸਿੰਘ ਸਿੱਧੂ)-ਡੈਮੋਕਰੈਟਿਕ ਟੀਚਰਜ਼ ਫ਼ਰੰਟ (ਡੀ.ਟੀ.ਐਫ) ਪੰਜਾਬ ਦੀ ਜ਼ਿਲ੍ਹਾ ਇਕਾਈ ਵਲੋਂ ਸੂਬਾ ਕਮੇਟੀ ਮੈਂਬਰ ਵਿਕਰਮ ਦੇਵ ਸਿੰਘ ਅਤੇ ਜ਼ਿਲ੍ਹਾ ਆਗੂਆਂ ਅਤਿੰਦਰਪਾਲ ਸਿੰਘ ਘੱਗਾ ਤੇ ਅਮਨਦੀਪ ਸਿੰਘ ਦੇਵੀਗੜ੍ਹ ਦੀ ਸਾਂਝੀ ਅਗਵਾਈ ...

ਪੂਰੀ ਖ਼ਬਰ »

ਸੀਨੀਅਰ ਕਾਂਗਰਸੀ ਆਗੂ ਖੰਨਾ, ਸ਼ੰਟੀ ਨੇ ਸ਼ਹਿਰ ਦੀਆਂ ਵੱਡੀਆਂ ਮੁਸ਼ਕਲਾਂ ਸਬੰਧੀ ਪ੍ਰਨੀਤ ਕੌਰ ਨੂੰ ਕਰਵਾਇਆ ਜਾਣੂ

ਨਾਭਾ, 17 ਸਤੰਬਰ (ਅਮਨਦੀਪ ਸਿੰਘ ਲਵਲੀ)-ਸੂਬੇ ਪੰਜਾਬ ਅੰਦਰ ਹੋ ਰਹੀਆਂ ਬਲਾਕ ਸੰਮਤੀ ਅਤੇ ਜ਼ਿਲ੍ਹਾ ਪ੍ਰੀਸ਼ਦ ਦੀਆਂ ਚੋਣਾਂ ਨੂੰ ਲੈ ਸਾਬਕਾ ਵਿਦੇਸ਼ ਰਾਜ ਮੰਤਰੀ ਸ੍ਰੀਮਤੀ ਪ੍ਰਨੀਤ ਕੌਰ ਵਲੋਂ ਹਲਕਾ ਨਾਭਾ ਦੇ ਪਿੰਡਾਂ ਦੇ ਵਸਨੀਕਾਂ ਨਾਲ ਮੁਲਾਕਾਤ ਕਰਨ ਲਈ ਪਹੁੰਚੇ ...

ਪੂਰੀ ਖ਼ਬਰ »

ਸਰਬਉੱਚ ਅਦਾਲਤ ਦੇ ਫ਼ੈਸਲੇ ਿਖ਼ਲਾਫ਼ ਵਕੀਲਾਂ ਕੀਤੀ ਹੜਤਾਲ

ਸਮਾਣਾ, 17 ਸਤੰਬਰ (ਸਾਹਿਬ ਸਿੰਘ, ਪ੍ਰੀਤਮ ਸਿੰਘ ਨਾਗੀ)-ਬਾਰ ਐਸੋਸੀਏਸ਼ਨ ਸਮਾਣਾ ਦੇ ਵਕੀਲਾਂ ਨੇ ਪ੍ਰਧਾਨ ਕਰਮਜੀਤ ਸਿੰਘ ਰੰਧਾਵਾ ਦੀ ਅਗਵਾਈ ਵਿਚ ਭਾਰਤੀ ਬਾਰ ਕੌਾਸਲ ਦੇ ਸੱਦੇ 'ਤੇ ਇਕ ਦਿਵਸੀ ਹੜਤਾਲ ਕੀਤੀ ਅਤੇ ਮੰਗ ਕੀਤੀ ਕਿ ਭਾਰਤ ਦੀ ਸਰਵਉੱਚ ਅਦਾਲਤ ਦੇ ਫ਼ੈਸਲੇ ...

ਪੂਰੀ ਖ਼ਬਰ »

ਵਰੁਣ ਕਾਂਸਲ ਦੀ ਅਗਵਾਈ 'ਚ ਯੂਥ ਅਕਾਲੀ ਦਲ ਨੇ ਚੋਣ ਪ੍ਰਚਾਰ ਦੀ ਕਮਾਂਡ ਸਾਂਭੀ

ਪਾਤੜਾਂ, 17 ਸਤੰਬਰ (ਜਗਦੀਸ਼ ਸਿੰਘ ਕੰਬੋਜ)-ਸ਼੍ਰੋਮਣੀ ਅਕਾਲੀ ਦਲ ਦੇ ਸਾਰੇ ਉਮੀਦਵਾਰਾਂ ਵਲੋਂ ਜਿੱਥੇ ਆਪਣੇ ਚੋਣ ਪ੍ਰਚਾਰ ਲਈ ਅੱਡੀ ਚੋਟੀ ਦਾ ਜ਼ੋਰ ਲਾਇਆ ਜਾ ਰਿਹਾ ਹੈ | ਉੱਥੇ ਹੀ ਯੂਥ ਅਕਾਲੀ ਦਲ ਨੇ ਯੂਥ ਦੇ ਕੌਮੀ ਜਨਰਲ ਸਕੱਤਰ ਵਰੁਣ ਕਾਂਸਲ ਦੀ ਅਗਵਾਈ 'ਚ ਚੋਣ ...

ਪੂਰੀ ਖ਼ਬਰ »

ਦਾਜ ਦੇ ਕੇਸ ਵਿਚੋਂ 4 ਬਰੀ

ਪਟਿਆਲਾ, 17 ਸਤੰਬਰ (ਖਰੋੜ)-ਸਥਾਨਕ ਅਦਾਲਤ ਨੇ ਅੱਜ ਦਾਜ ਦੇ ਮਾਮਲੇ ਵਿਚ ਇਕ ਔਰਤ ਸਮੇਤ 4 ਵਿਅਕਤੀਆਂ ਨੂੰ ਬਰੀ ਕਰ ਦਿੱਤਾ ਹੈ | ਕੇਸ ਫਾਈਲ ਮੁਤਾਬਿਕ ਪਟਿਆਲਾ ਦੇ ਔਰਤਾਂ ਦੇ ਥਾਣੇ 'ਚ ਸਾਲ 2017 'ਚ ਉਕਤ ਚਾਰ ਜਣਿਆਂ ਿਖ਼ਲਾਫ਼ 498-ਏ ਦੇ ਤਹਿਤ ਮੁਕੱਦਮਾ ਨੰ. 59 ਦਰਜ ਕੀਤਾ ਗਿਆ ਸੀ | ...

ਪੂਰੀ ਖ਼ਬਰ »

ਪਿੰਡ ਸਾਧੋਹੇੜੀ ਤੋਂ ਟਾਵਰ ਦੀਆਂ ਬੈਟਰੀਆਂ ਚੋਰੀ ਕਰਨ ਵਾਲਾ ਚੋਰ ਕਾਬੂ

ਨਾਭਾ, 17 ਸਤੰਬਰ (ਅਮਨਦੀਪ ਸਿੰਘ ਲਵਲੀ)-ਹਲਕਾ ਨਾਭਾ ਦੇ ਪਿੰਡ ਸਾਧੋਹੇੜੀ ਤੋਂ ਏਅਰਟੈੱਲ ਦੇ ਲੱਗੇ ਟਾਵਰ ਦੀਆਂ 24 ਬੈਟਰੀਆਂ ਚੋਰੀ ਹੋਣ ਦਾ ਮਾਮਲਾ ਪਿਛਲੇ ਦਿਨੀਂ ਸਾਹਮਣੇ ਆਇਆ ਸੀ ਜਿਸ ਨੂੰ ਸੀ.ਆਈ.ਏ ਨਾਭਾ ਦੇ ਇੰਚਾਰਜ ਗੁਰਮੀਤ ਸਿੰਘ ਵਲੋਂ ਹੱਲ ਕੀਤੇ ਜਾਣ ਦਾ ਦਾਅਵਾ ...

ਪੂਰੀ ਖ਼ਬਰ »

ਢਾਈ ਸਾਲ ਪੁਰਾਣੇ ਕਤਲ ਕੇਸ ਵਿਚੋਂ ਅੱਠ ਬਰੀ

ਪਟਿਆਲਾ, 17 ਸਤੰਬਰ (ਮਨਦੀਪ ਸਿੰਘ ਖਰੋੜ)-ਸਥਾਨਕ ਅਦਾਲਤ ਨੇ ਸਾਲ 2015 ਤੋਂ ਚੱਲਦੇ ਆ ਰਹੇ ਕਤਲ ਕੇਸ ਵਿਚੋਂ ਅੱਜ ਅੱਠ ਜਣਿਆਂ ਨੂੰ ਬਰੀ ਕਰ ਦਿੱਤਾ ਹੈ | ਕੇਸ ਫਾਈਲ ਮੁਤਾਬਿਕ ਸਾਲ 2015 'ਚ ਥਾਣਾ ਸਦਰ 'ਚ ਉਕਤ ਮੁਲਜ਼ਮਾਂ ਦੇ ਿਖ਼ਲਾਫ਼ ਕਤਲ ਦਾ ਕੇਸ ਦਰਜ ਕੀਤਾ ਗਿਆ ਸੀ | ...

ਪੂਰੀ ਖ਼ਬਰ »

ਕਾਂਗਰਸੀ ਉਮੀਦਵਾਰ ਦੇ ਹੱਕ 'ਚ ਹਰਮੀਤ ਸਿੰਘ ਹੈਪੀ ਤੇ ਗੁਰਮੀਤ ਸਿੰਘ ਮਿੱਠੂ ਨੇ ਕੀਤੇ ਚੋਣ ਜਲਸੇ

ਭਾਦਸੋਂ, 17 ਸਤੰਬਰ (ਗੁਰਬਖਸ਼ ਸਿੰਘ ਵੜੈਚ)-ਪਿੰਡ ਗੋਬਿੰਦਪੁਰਾ ਵਿਖੇ ਰਾਜਪੂਤ ਮਹਾਂ ਸੰਗ ਦੇ ਪ੍ਰਧਾਨ ਹਰਮੀਤ ਸਿੰਘ ਹੈਪੀ ਗੋਬਿੰਦਪੁਰ ਤੇ ਪਿੰਡ ਸੁੱਧੇਵਾਲ ਵਿਖੇ ਗੁਰਮੀਤ ਸਿੰਘ ਮਿੱਠੂ ਸੀਨੀਅਰ ਕਾਂਗਰਸੀ ਆਗੂ ਨੇ ਕਾਂਗਰਸੀ ਵਰਕਰਾਂ ਨਾਲ ਜ਼ਿਲ੍ਹਾ ਪ੍ਰੀਸ਼ਦ ...

ਪੂਰੀ ਖ਼ਬਰ »

ਵੋਟਾਂ ਦੌਰਾਨ ਗੜਬੜੀ ਕਰਨ ਵਾਲਿਆਂ ਨੂੰ ਬਖ਼ਸ਼ਿਆ ਨਹੀਂ ਜਾਵੇਗਾ-ਡਾ. ਅਰੋੜਾ, ਘੁੰਮਣ

ਸ਼ੁਤਰਾਣਾ, 17 ਸਤੰਬਰ (ਬਲਦੇਵ ਸਿੰਘ ਮਹਿਰੋਕ)-ਜ਼ਿਲ੍ਹਾ ਪ੍ਰੀਸ਼ਦ ਤੇ ਬਲਾਕ ਸੰਮਤੀ ਚੋਣਾਂ ਦੌਰਾਨ ਲੋਕ ਵੋਟਾਂ ਬਿਨਾਂ ਕਿਸੇ ਡਰ ਤੋਂ ਸ਼ਾਂਤੀਪੂਰਨ ਤਰੀਕੇ ਨਾਲ ਪਾਉਣ ਅਤੇ ਗੜਬੜੀ ਕਰਨ ਵਾਲੇ ਸ਼ਰਾਰਤੀ ਅਨਸਰਾਂ ਨੂੰ ਕਿਸੇ ਵੀ ਕੀਮਤ 'ਤੇ ਬਖ਼ਸ਼ਿਆ ਨਹੀਂ ਜਾਵੇਗਾ | ...

ਪੂਰੀ ਖ਼ਬਰ »

ਰੱਖੜਾ ਕਿਸਾਨ ਮੇਲੇ 'ਤੇ 5 ਨੌਜਵਾਨ ਕਿਸਾਨ ਸਨਮਾਨਿਤ

ਪਟਿਆਲਾ, 17 ਸਤੰਬਰ (ਭਗਵਾਨ ਦਾਸ)– ਪੰਜਾਬ ਯੰਗ ਫਾਰਮਰਜ਼ ਐਸੋਸੀਏਸ਼ਨ ਵਲੋਂ ਆਈ.ਸੀ.ਏ.ਆਰ (ਇੰਡੀਅਨ ਐਗਰੀਕਲਚਰਲ ਰਿਸਰਚ ਇਸੰਟੀਚਿਊਟ) ਕੌਲੈਬੋਰੇਟਿਵ ਆਊਟ ਸਟੇਸ਼ਨ ਰਿਸਰਚ ਸੈਂਟਰ ਰੱਖੜਾ ਵਿਖੇ ਕਰਵਾਏ ਗਏ ਕਿਸਾਨ ਮੇਲੇ 'ਤੇ ਕਿਸਾਨਾਂ ਦੇ ਪੜ•ੇ੍ਹ-ਲਿਖੇ ਨੌਜਵਾਨ ...

ਪੂਰੀ ਖ਼ਬਰ »

ਕਾਂਗਰਸੀ ਉਮੀਦਵਾਰ ਦੇ ਹੱਕ 'ਚ ਹਰਮੀਤ ਸਿੰਘ ਹੈਪੀ ਤੇ ਗੁਰਮੀਤ ਸਿੰਘ ਮਿੱਠੂ ਨੇ ਕੀਤੇ ਚੋਣ ਜਲਸੇ

ਭਾਦਸੋਂ, 17 ਸਤੰਬਰ (ਗੁਰਬਖਸ਼ ਸਿੰਘ ਵੜੈਚ)-ਪਿੰਡ ਗੋਬਿੰਦਪੁਰਾ ਵਿਖੇ ਰਾਜਪੂਤ ਮਹਾਂ ਸੰਗ ਦੇ ਪ੍ਰਧਾਨ ਹਰਮੀਤ ਸਿੰਘ ਹੈਪੀ ਗੋਬਿੰਦਪੁਰ ਤੇ ਪਿੰਡ ਸੁੱਧੇਵਾਲ ਵਿਖੇ ਗੁਰਮੀਤ ਸਿੰਘ ਮਿੱਠੂ ਸੀਨੀਅਰ ਕਾਂਗਰਸੀ ਆਗੂ ਨੇ ਕਾਂਗਰਸੀ ਵਰਕਰਾਂ ਨਾਲ ਜ਼ਿਲ੍ਹਾ ਪ੍ਰੀਸ਼ਦ ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX