ਪਟਿਆਲਾ, 17 ਸਤੰਬਰ (ਮਨਦੀਪ ਸਿੰਘ ਖਰੋੜ)-ਔਰਤਾਂ ਦੀਆਂ ਚੇਨੀਆਂ ਤੇ ਵਾਲੀਆਂ ਝਪਟਣ ਵਾਲੇ ਇਕ ਅੰਤਰਰਾਜੀ ਗਿਰੋਹ ਨੂੰ ਕਾਬੂ ਕਰਕੇ ਪਟਿਆਲਾ ਪੁਲਿਸ ਨੇ ਪੰਜਾਬ ਅਤੇ ਹਰਿਆਣਾ ਦੇ ਵੱਖ-ਵੱਖ ਸ਼ਹਿਰਾਂ 'ਚ ਝਪਟਮਾਰੀ ਦੀਆਂ ਘਟਨਾਵਾਂ ਨੂੰ ਅੰਜਾਮ ਦੇਣ ਦੇ ਮਾਮਲਿਆਂ ਨੂੰ ...
ਪਟਿਆਲਾ, 17 ਸਤੰਬਰ (ਜਸਪਾਲ ਸਿੰਘ ਢਿੱਲੋਂ)- ਨਗਰ ਨਿਗਮ ਪਟਿਆਲਾ ਵਲੋਂ ਇਸ ਵੇਲੇ ਲੋਕਾਂ ਨੂੰ ਜਾਗਰੂਕ ਕਰਨ ਲਈ ਕਈ ਤਰ੍ਹਾਂ ਦੀਆਂ ਮੁਹਿੰਮਾਂ ਚਲਾਈਆਂ ਜਾ ਰਹੀ ਹਨ | ਨਗਰ ਨਿਗਮ ਨੂੰ ਸਭ ਤੋਂ ਵੱਧ ਕਮਾਈ ਜਾਇਦਾਦ ਕਰ ਤੇ ਘਰਾਂ 'ਤੇ ਲੱਗਣ ਵਾਲੇ ਕਰ (ਹਾਊਸ ਟੈਕਸ) ਤੋਂ ਹੋ ...
ਪਟਿਆਲਾ, 17 ਸਤੰਬਰ (ਮਨਦੀਪ ਸਿੰਘ ਖਰੋੜ)-ਥਾਣਾ ਸਦਰ ਦੀ ਪੁਲਿਸ ਨੇ ਦੋ ਕੁੱਟਮਾਰ ਕਰਨ ਦੇ ਮਾਮਲਿਆਂ 'ਚ ਛੇ ਅਣਜਾਣ ਵਿਅਕਤੀਆਂ ਿਖ਼ਲਾਫ਼ ਕੇਸ ਦਰਜ ਕਰ ਲਿਆ ਹੈ | ਸੂਰਜ ਵਾਸੀ ਭੁੱਨਰਹੇੜੀ ਨੇ ਪੁਲਿਸ ਨੂੰ ਸ਼ਿਕਾਇਤ ਕੀਤੀ ਕਿ ਅਣਪਛਾਤੇ ਤਿੰਨ ਵਿਅਕਤੀਆਂ ਨੇ ਉਸ ਦੀ ਅਤੇ ...
ਪਟਿਆਲਾ, 17 ਸਤੰਬਰ (ਅ.ਬ.)-ਦੇ ਵਾਰਡ ਨੰਬਰ 11 ਤੋਂ ਹੋਈ ਜ਼ਿਮਨੀ ਚੋਣ ਦੌਰਾਨ ਪੋਲਿੰਗ ਬੂਥ ਤੇ ਹੋਏ ਕਬਜ਼ੇ ਦੀ ਬਣੀ ਵੀਡੀਓ ਸਤ੍ਹਾ ਧਾਰੀ ਪਾਰਟੀ ਦਾ ਪਿੱਛਾ ਨਹੀਂ ਛੱਡ ਰਹੀ | ਇਸ ਮਾਮਲੇ ਵਿਚ ਦਰਜ ਕੀਤੇ ਗਏ ਕੇਸ ਵਿਚ ਨਾਮਜ਼ਦ ਵਿਅਕਤੀਆਂ ਵਿਚ 2 ਸਰਕਾਰੀ ਕਰਮਚਾਰੀ ਅਤੇ 3 ...
ਪਟਿਆਲਾ, 17 ਸਤੰਬਰ (ਅਮਰਬੀਰ ਸਿੰਘ ਆਹਲੂਵਾਲੀਆ)-ਪਟਿਆਲਾ ਜ਼ਿਲ੍ਹੇ ਦੀਆਂ ਬਲਾਕ ਸੰਮਤੀਆਂ ਅਤੇ ਜ਼ਿਲ੍ਹਾ ਪ੍ਰੀਸ਼ਦ ਲਈ 19 ਸਤੰਬਰ ਨੂੰ ਹੋਣ ਵਾਲੀਆਂ ਆਮ ਚੋਣਾਂ ਦੇ ਮੱਦੇਨਜ਼ਰ ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫ਼ਸਰ ਕੁਮਾਰ ਅਮਿਤ ਅਤੇ ਐਸ.ਐਸ.ਪੀ. ਮਨਦੀਪ ਸਿੰਘ ...
ਪਟਿਆਲਾ, 17 ਸਤੰਬਰ (ਖਰੋੜ)-ਪੁੱਤਰ ਨੂੰ ਵਿਦੇਸ਼ ਭੇਜਣ ਸਬੰਧੀ ਘਰੇਲੂ ਝਗੜੇ ਦੌਰਾਨ ਤੈਸ਼ ਆਏ ਇਕ ਵਿਅਕਤੀ ਨੇ ਆਪਣੀ ਪਤਨੀ 'ਤੇ ਗੋਲੀ ਚਲਾ ਦਿੱਤੀ, ਜਿਸ ਕਾਰਨ ਉਸ ਦੀ ਮੌਤ ਹੋ ਗਈ | ਇਸ ਸਬੰਧ 'ਚ ਥਾਣਾ ਲਹੌਰੀ ਗੇਟ ਦੇ ਮੁਖੀ ਜਾਨਪਾਲ ਸਿੰਘ ਨੇ ਦੱਸਿਆ ਕਿ ਪਿਛਲੇ ਦਿਨਾ ਤੋਂ ...
ਰਾਜਪੁਰਾ, 17 ਸਤੰਬਰ (ਜੀ.ਪੀ. ਸਿੰਘ, ਰਣਜੀਤ ਸਿੰਘ)-ਥਾਣਾ ਸ਼ਹਿਰੀ ਦੀ ਪੁਲਿਸ ਨੇ ਸਥਾਨਕ ਪਟੇਲ ਕਾਲਜ ਰੋਡ 'ਤੇ ਇਕ ਐਕਟਿਵਾ ਸਵਾਰ ਵਿਅਕਤੀ ਨੂੰ 34 ਬੋਤਲਾਂ ਨਾਜਾਇਜ਼ ਸ਼ਰਾਬ ਸਣੇ ਕਾਬੂ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ | ਜਾਣਕਾਰੀ ਅਨੁਸਾਰ ਥਾਣਾ ਸ਼ਹਿਰੀ ...
ਪਟਿਆਲਾ, 17 ਸਤੰਬਰ (ਮਨਦੀਪ ਸਿੰਘ ਖਰੋੜ)-ਵਿਆਹ ਦਾ ਝਾਂਸਾ ਦੇ ਇਕ ਨਾਬਾਲਗ ਲੜਕੀ ਨੂੰ ਵਰਗਲਾ ਕੇ ਲਿਜਾਣ ਦੇ ਮਾਮਲੇ 'ਚ ਥਾਣਾ ਸਿਵਲ ਲਾਈਨ ਦੀ ਪੁਲਿਸ ਨੇ ਇਕ ਲੜਕੇ ਿਖ਼ਲਾਫ਼ ਆਈ.ਪੀ.ਸੀ. ਦੀ ਧਾਰਾ 363, 366 ਤਹਿਤ ਕੇਸ ਦਰਜ ਕਰ ਲਿਆ ਹੈ | ਲੜਕੀ ਦੇ ਪਿਤਾ ਨੇ ਇਸ ਮਾਮਲੇ ਦੀ ...
ਪਟਿਆਲਾ, 17 ਸਤੰਬਰ (ਮਨਦੀਪ ਸਿੰਘ ਖਰੋੜ)-ਥਾਣਾ ਬਖਸ਼ੀਵਾਲ ਦੀ ਦੇ ਸਬ-ਇੰਸਪੈਕਟਰ ਗੁਰਦੀਪ ਸਿੰਘ ਨੇ ਪੁਲਿਸ ਪਾਰਟੀ ਸਮੇਤ ਗਸ਼ਤ ਦੌਰਾਨ ਤਿੰਨ ਜਣਿਆਂ ਤੋਂ 3000 ਨਸ਼ੀਲੀਆਂ ਗੋਲੀਆਂ ਅਤੇ ਇਕ ਲੀਟਰ ਨਸ਼ੀਲਾ ਤਰਲ ਪਦਾਰਥ ਬਰਾਮਦ ਕੀਤਾ ਹੈ | ਪੁਲਿਸ ਨੇ ਇਹ ਕਾਰਵਾਈ ਪਿੰਡ ...
ਪਟਿਆਲਾ, 17 ਸਤੰਬਰ (ਮਨਦੀਪ ਸਿੰਘ ਖਰੋੜ)-ਫ਼ੈਕਟਰੀ ਏਰੀਆ 'ਚ ਵਾਪਰੇ ਇਕ ਸੜਕ ਹਾਦਸੇ 'ਚ ਟਰੱਕ ਡਰਾਈਵਰ ਨੇ ਬੰਨ੍ਹਾ ਰੋਡ ਨੇੜੇ ਖੜ੍ਹੇ ਇਕ ਵਿਅਕਤੀ 'ਚ ਟੱਕਰ ਮਾਰ ਦਿੱਤੀ ਜਿਸ ਕਾਰਨ ਉਸ ਦੀ ਮੌਤ ਹੋ ਗਈ | ਮਿ੍ਤਕ ਦੀ ਪਹਿਚਾਣ ਤਰਲੋਕ ਵਾਸੀ ਘੜਾਮਾ ਪੱਤੀ ਵਜੋਂ ਹੋਈ ਹੈ | ਇਸ ...
ਘਨੌਰ, 17 ਸਤੰਬਰ (ਬਲਜਿੰਦਰ ਸਿੰਘ ਗਿੱਲ)-ਬਲਾਕ ਸੰਮਤੀ ਜ਼ੋਨ ਹਰਪਾਲਪੁਰ ਤੋਂ ਰਾਜਵਿੰਦਰ ਸਿੰਘ ਹਰਪਾਲਪੁਰ ਦੀ ਚੋਣ ਮੁਹਿੰਮ ਨੂੰ ਸਿਖ਼ਰਾਂ 'ਤੇ ਪਹੁੰਚਾਉਂਦੇ ਹੋਏ ਸੀਨੀਅਰ ਕਾਂਗਰਸੀ ਆਗੂ ਰਜਿੰਦਰ ਪਾਲ ਜਲਾਲਪੁਰ ਤੇ ਬਲਜੀਤ ਸਿੰਘ ਗਿੱਲ ਨੇ ਸੈਂਕੜੇ ਸਾਥੀਆਂ ਸਮੇਤ ...
ਡਕਾਲਾ, 17 ਸਤੰਬਰ (ਮਾਨ)-ਸੀਨੀਅਰ ਅਕਾਲੀ ਆਗੂ ਸਾਬਕਾ ਚੇਅਰਮੈਨ ਸੁਰਜੀਤ ਸਿੰਘ ਅਬਲੋਵਾਲ ਨੇ ਅੱਜ ਮੈਣ ਜ਼ੋਨ ਦੇ ਕਈ ਪਿੰਡਾ 'ਚ ਮੀਟਿੰਗਾਂ ਕਰਕੇ ਪਾਰਟੀ ਦੇ ਜ਼ਿਲ੍ਹਾ ਪ੍ਰੀਸ਼ਦ ਉਮੀਦਵਾਰ ਰਣਧੀਰ ਸਿੰਘ ਦੇਵੀਨਗਰ ਲਈ ਵੋਟਾਂ ਮੰਗੀਆਂ | ਪਿੰਡ ਕੱਲਰ ਭੈਣ ਵਿਖੇ ਇੱਕ ...
ਘਨੌਰ, 17 ਸਤੰਬਰ (ਬਲਜਿੰਦਰ ਸਿੰਘ ਗਿੱਲ)-ਨਗਰ ਪੰਚਾਇਤ ਪ੍ਰਧਾਨ ਨਰਭਿੰਦਰ ਭਿੰਦਾ ਤੇ ਰਜਿੰਦਰ ਜਲਾਲਪੁਰ ਨੇ ਜ਼ਿਲ੍ਹਾ ਪ੍ਰੀਸ਼ਦ ਉਮੀਦਵਾਰ ਪਰਮਿੰਦਰ ਲਾਲੀ ਅਤੇ ਸੰਮਤੀ ਉਮੀਦਵਾਰ ਬਲਜਿੰਦਰ ਕੌਰ ਲਾਛੜੂ ਦੇ ਹੱਕ 'ਚ ਪਿੰਡ ਸਰਾਲਾ ਖੁਰਦ, ਸਰਾਲਾ ਕਲਾਂ, ਕਮਾਲਪੁਰ, ...
ਦੇਵੀਗੜ੍ਹ, 17 ਸਤੰਬਰ (ਮੁਖਤਿਆਰ ਸਿੰਘ ਨੌਗਾਵਾਂ)-ਹਲਕਾ ਵਿਧਾਇਕ ਸਨੌਰ ਹਰਿੰਦਰਪਾਲ ਸਿੰਘ ਚੰਦੂਮਾਜਰਾ ਨੇ ਕਿਹਾ ਹੈ ਕਿ ਕਾਂਗਰਸੀ ਆਗੂ ਜ਼ਿਲ੍ਹਾ ਪ੍ਰੀਸ਼ਦ ਅਤੇ ਬਲਾਕ ਸੰਮਤੀ ਚੋਣਾਂ ਵਿਚ ਆਪਣੀ ਕਮਜ਼ੋਰੀ ਨੂੰ ਦੇਖਦਿਆਂ ਅਕਾਲੀ ਦਲ ਦੇ ਉਮੀਦਵਾਰਾਂ ਦੀਆਂ ਚੋਣ ...
ਪਟਿਆਲਾ, 17 ਸਤੰਬਰ (ਅਮਰਬੀਰ ਸਿੰਘ ਆਹਲੂਵਾਲੀਆ)-ਜਲ ਸਪਲਾਈ ਅਤੇ ਸੈਨੀਟੇਸ਼ਨ ਕੰਟਰੈਕਟ ਵਰਕਰਜ਼ ਯੂਨੀਅਨ ਪੰਜਾਬ ਜ਼ਿਲ੍ਹਾ ਪਟਿਆਲਾ ਵਲੋਂ ਕਾਰਜਕਾਰੀ ਇੰਜੀਨੀਅਰ ਮੰਡਲ ਨੰ. 2 ਦੇ ਦਫ਼ਤਰ ਅੱਗੇ ਪਰਿਵਾਰਾਂ ਸਮੇਤ ਧਰਨਾ ਦਿੱਤਾ ਗਿਆ | ਧਰਨੇ ਨੰੂ ਸੰਬੋਧਨ ਕਰਦਿਆਂ ...
ਬਾਦਸ਼ਾਹਪੁਰ 17 ਸਤੰਬਰ (ਰਛਪਾਲ ਸਿੰਘ ਢੋਟ)-ਜ਼ਿਲ੍ਹਾ ਪ੍ਰੀਸ਼ਦ ਦੇ ਧਨੇਠਾ ਜ਼ੋਨ ਤੋਂ ਅਕਾਲੀ ਉਮੀਦਵਾਰ ਗੁਰਚਰਨ ਸਿੰਘ ਅਤੇ ਬਲਾਕ ਸੰਮਤੀ ਦੇ ਜ਼ੋਨ ਲੁਟਕੀਮਾਜਰਾ ਤੋਂ ਉਮੀਦਵਾਰ ਰਮਨਦੀਪ ਕੌਰ ਸਰਾਉਂ ਦੇ ਚੋਣ ਪ੍ਰਚਾਰ ਲਈ ਹਲਕਾ ਸ਼ੁਤਰਾਣਾ ਦੀ ਸਾਬਕਾ ਵਿਧਾਇਕਾ ...
ਸ਼ੁਤਰਾਣਾ, 17 ਸਤੰਬਰ (ਬਲਦੇਵ ਸਿੰਘ ਮਹਿਰੋਕ)-ਕਸਬਾ ਸ਼ੁਤਰਾਣਾ ਤੋਂ ਸ਼ੋ੍ਰਮਣੀ ਅਕਾਲੀ ਦਲ ਦੇ ਬਲਾਕ ਸੰਮਤੀ ਉਮੀਦਵਾਰ ਸੁਨੀਲ ਕੁਮਾਰ ਨੇ ਆਪਣੇ ਸਾਥੀਆਂ ਨਾਲ ਚੋਣ ਮੁਹਿੰਮ ਤੇਜ਼ ਕਰ ਦਿੱਤੀ ਹੈ | ਅਕਾਲੀ ਦਲ ਦੇ ਹਲਕਾ ਇੰਚਾਰਜ ਤੇ ਸਾਬਕਾ ਵਿਧਾਇਕਾ ਸ੍ਰੀਮਤੀ ...
ਪਟਿਆਲਾ, 17 ਸਤੰਬਰ (ਮਨਦੀਪ ਸਿੰਘ ਖਰੋੜ)-ਸਨੌਰ ਦੇ ਇਲਾਕੇ 'ਚ ਰਹਿਣ ਵਾਲੀ 13 ਸਾਲ ਲੜਕੀ ਬਿਨਾਂ ਦੱਸੇ ਘਰੋਂ ਚਲੀ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ | ਲੜਕੀ ਦੇ ਪਿਤਾ ਪਰਮਜੀਤ ਸਿੰਘ ਨੇ ਖ਼ਦਸ਼ਾ ਪ੍ਰਗਟਾਇਆ ਕਿ ਕਿਸੇ ਨੇ ਉਸ ਦੀ ਲੜਕੀ ਅਗਵਾ ਕਰ ਕੇ ਰੱਖ ਲਿਆ ਹੈ | ਲੜਕੀ ਦੇ ...
ਪਟਿਆਲਾ, 17 ਸਤੰਬਰ (ਗੁਰਪ੍ਰੀਤ ਸਿੰਘ ਚੱਠਾ)-ਸ਼੍ਰੋਮਣੀ ਅਕਾਲੀ ਦਲ ਦੇ ਉਮੀਦਵਾਰ ਬਲਦੇਵ ਸਿੰਘ ਖਲੀਫੇਵਾਲਾ ਜ਼ਿਲ੍ਹਾ ਪ੍ਰੀਸ਼ਦ ਜ਼ੋਨ ਚਲੈਲਾ ਅਤੇ ਭਗਵੰਤ ਸਿੰਘ ਬਲਾਕ ਸੰਮਤੀ ਜ਼ੋਨ ਰਣਜੀਤ ਨਗਰ ਨੇ ਸੀਨੀਅਰ ਅਕਾਲੀ ਆਗੂਆਂ ਦੇ ਸਹਿਯੋਗ ਨਾਲ ਵੋਟਰਾਂ ਦੇ ਘਰੋ-ਘਰੀ ...
ਪਟਿਆਲਾ, 17 ਸਤੰਬਰ (ਗੁਰਪ੍ਰੀਤ ਸਿੰਘ ਚੱਠਾ)-ਸ਼੍ਰੋਮਣੀ ਅਕਾਲੀ ਦਲ ਦੇ ਉਮੀਦਵਾਰ ਬਲਦੇਵ ਸਿੰਘ ਖਲੀਫੇਵਾਲਾ ਜ਼ਿਲ੍ਹਾ ਪ੍ਰੀਸ਼ਦ ਜ਼ੋਨ ਚਲੈਲਾ ਅਤੇ ਭਗਵੰਤ ਸਿੰਘ ਬਲਾਕ ਸੰਮਤੀ ਜ਼ੋਨ ਰਣਜੀਤ ਨਗਰ ਨੇ ਸੀਨੀਅਰ ਅਕਾਲੀ ਆਗੂਆਂ ਦੇ ਸਹਿਯੋਗ ਨਾਲ ਵੋਟਰਾਂ ਦੇ ਘਰੋ-ਘਰੀ ...
ਭਾਦਸੋਂ, 17 ਸਤੰਬਰ (ਗੁਰਬਖਸ਼ ਸਿੰਘ ਵੜੈਚ)-ਪਿੰਡ ਧਨੌਰੀ ਵਿਖੇ ਮਾਰਕੀਟ ਕਮੇਟੀ ਭਾਦਸੋਂ ਦੇ ਸਾਬਕਾ ਚੇਅਰਮੈਨ ਲਖਵੀਰ ਸਿੰਘ ਲੌਟ ਨੇ ਅਕਾਲੀ ਵਰਕਰਾਂ ਨਾਲ ਘਰ-ਘਰ ਜਾ ਕੇ ਸ਼ੋ੍ਰਮਣੀ ਅਕਾਲੀ ਦਲ ਦੇ ਜ਼ਿਲ੍ਹਾ ਪ੍ਰੀਸ਼ਦ ਉਮੀਦਵਾਰ ਜਥੇਦਾਰ ਜ਼ੋਰਾਵਰ ਸਿੰਘ ਖੱਟੜਾ ...
ਡਕਾਲਾ, 17 ਸਤੰਬਰ (ਮਾਨ)-ਕਾਂਗਰਸ ਦੇ ਸਨੌਰ ਹਲਕੇ ਦੇ ਇੰਚਾਰਜ ਹਰਿੰਦਰਪਾਲ ਸਿੰਘ ਹੈਰੀ ਮਾਨ ਨੇ ਅੱਜ ਜ਼ਿਲ੍ਹਾ ਪ੍ਰੀਸ਼ਦ ਤੇ ਸੰਮਤੀ ਚੋਣਾਂ ਦੇ ਚੋਣ ਪ੍ਰਚਾਰ ਦੇ ਆਖ਼ਰੀ ਦਿਨ ਹਲਕੇ 'ਚ ਪ੍ਰਭਾਵਸ਼ਾਲੀ ਰੋਡ ਸ਼ੋਅ ਕਰਕੇ ਪਾਰਟੀ ਉਮੀਦਵਾਰਾਂ ਲਈ ਪ੍ਰਚਾਰ ਕੀਤਾ | ਇਹ ਰੋਡ ...
ਡਕਾਲਾ, 17 ਸਤੰਬਰ (ਮਾਨ)-ਸ਼ੋ੍ਰਮਣੀ ਅਕਾਲੀ ਦਲ ਦੇ ਜ਼ਿਲ੍ਹਾ ਪ੍ਰਧਾਨ ਤੇ ਸਾਬਕਾ ਮੰਤਰੀ ਸ. ਸੁਰਜੀਤ ਸਿੰਘ ਰੱਖੜਾ ਨੇ ਸ਼ੰਕਾ ਜਤਾਇਆ ਹੈ ਕਿ ਹਾਰ ਤੋਂ ਡਰਦਿਆਂ ਕਾਂਗਰਸ ਪਾਰਟੀ ਚੋਣਾਂ ਵਾਲੇ ਦਿਨ ਧੱਕੇਸ਼ਾਹੀ ਕਰਨ ਦੀ ਤਾਕ 'ਚ ਹੈ | ਉਨ੍ਹਾਂ ਪਾਰਟੀ ਵਰਕਰਾਂ ਨੂੰ ਸੱਦਾ ...
ਘਨੌਰ, 17 ਸਤੰਬਰ (ਬਲਜਿੰਦਰ ਸਿੰਘ ਗਿੱਲ)-ਗਗਨਦੀਪ ਸਿੰਘ ਜਲਾਲਪੁਰ ਮੈਂਬਰ ਪੀ.ਪੀ.ਸੀ.ਸੀ. ਤੇ ਮੈਂਬਰ ਜ਼ਿਲ੍ਹਾ ਪ੍ਰੀਸ਼ਦ ਵਲੋਂ ਸ਼ੰਭੂ ਬੈਲਟ ਦੇ ਦੋ ਦਰਜਨ ਤੋਂ ਵੱਧ ਪਿੰਡਾਂ ਵਿਚ ਚੋਣ ਬੈਠਕਾਂ ਕਰਕੇ ਕਾਂਗਰਸੀ ਉਮੀਦਵਾਰਾਂ ਲਈ ਵੋਟਾਂ ਮੰਗੀਆਂ ਗਈਆਂ | ਇਸ ਦੌਰਾਨ ...
ਡਕਾਲਾ, 17 ਸਤੰਬਰ (ਮਾਨ)-ਅੱਜ ਕਸਬਾ ਬਲਬੇੜਾ ਵਿਖੇ ਆਮ ਆਦਮੀ ਪਾਰਟੀ ਦੇ ਸੀਨੀਅਰ ਵਲੰਟੀਅਰ ਇੰਦਰਜੀਤ ਸੰਧੂ ਦੀ ਅਗਵਾਈ ਹੇਠ ਜ਼ਿਲ੍ਹਾ ਪ੍ਰੀਸ਼ਦ ਉਮੀਦਵਾਰ ਜਸਵਿੰਦਰ ਕੌਰ ਜੌਲਾ ਪਤਨੀ ਮਨਦੀਪ ਸਿੰਘ ਅਤੇ ਬਲਾਕ ਸੰਮਤੀ ਦੇ ਉਮੀਦਵਾਰ ਗੁਰਵਿੰਦਰ ਸਿੰਘ ਪਹਾੜਪੁਰ ਦੇ ...
ਰਾਜਪੁਰਾ, 17 ਸਤੰਬਰ (ਜੀ.ਪੀ. ਸਿੰਘ)-ਜਿਸ ਤਰ੍ਹਾਂ ਕਾਂਗਰਸ ਦੀਆਂ ਬੈਠਕਾਂ ਵਿਚ ਲੋਕਾਂ ਦੀ ਹਾਜ਼ਰੀ ਹੋ ਰਹੀ ਹੈ ਤੇ ਕਾਂਗਰਸ ਸਰਕਾਰ ਨੇ ਲੰਘੇ ਡੇਢ ਸਾਲਾਂ ਵਿਚ ਵਿਕਾਸ ਕਰਵਾਏ ਹਨ ਉਸ ਤੋਂ ਪਤਾ ਲੱਗਦਾ ਹੈ ਕਿ ਰਾਜਪੁਰਾ ਹਲਕੇ ਦੀਆਂ ਤਿੰਨੇ ਜ਼ਿਲ੍ਹਾ ਪ੍ਰੀਸ਼ਦ ਅਤੇ 21 ...
ਬਨੂੜ, 17 ਸਤੰਬਰ (ਭੁਪਿੰਦਰ ਸਿੰਘ)-ਨੇੜਲੇ ਪਿੰਡ ਰਾਮਨਗਰ ਵਿਖੇ ਧਰਮਗੜ੍ਹ ਜ਼ੋਨ ਤੋਂ ਜ਼ਿਲ੍ਹਾ ਪ੍ਰੀਸ਼ਦ ਉਮੀਦਵਾਰ ਗੁਰਵਿੰਦਰ ਕੌਰ ਦੇ ਪਤੀ ਦਿਹਾਤੀ ਪ੍ਰਧਾਨ ਨੈਬ ਸਿੰਘ ਮਨੋਲੀ ਸੂਰਤ ਦਾ ਹਰਚੰਦ ਸਿੰਘ ਦੇ ਗ੍ਰਹਿ ਵਿਖੇ ਜ਼ਿਲ੍ਹਾ ਪਟਿਆਲਾ ਦੇ ਜਨਰਲ ਸਕੱਤਰ ...
ਘਨੌਰ, 17 ਸਤੰਬਰ (ਜਾਦਵਿੰਦਰ ਸਿੰਘ ਜੋਗੀਪੁਰ)-ਹਰਪਾਲਪੁਰ ਜ਼ੋਨ ਤੋਂ ਸ਼੍ਰੋਮਣੀ ਅਕਾਲੀ ਦਲ ਦੇ ਬਲਾਕ ਸੰਮਤੀ ਚੋਣ ਲੜ ਰਹੇ ਉਮੀਦਵਾਰ ਸ੍ਰੀ ਨੇਤਰਪਾਲ ਸ਼ਰਮਾ ਦੇ ਹੱਕ ਵਿਚ ਅੱਜ ਪਿੰਡ ਹਰਪਾਲਪੁਰ ਤੇ ਕੁੱਥਾਖੇੜੀ ਵਿਖੇ ਭਰਵੇਂ ਚੋਣ ਜਲਸਿਆਂ ਨੂੰ ਹਲਕਾ ਇੰਚਾਰਜ ...
ਰਾਜਪੁਰਾ, 17 ਸਤੰਬਰ (ਜੀ.ਪੀ ਸਿੰਘ)-ਨੇੜਲੇ ਪਿੰਡ ਸ਼ਾਮਦੂ 'ਚ ਕਾਂਗਰਸ ਪਾਰਟੀ ਵਲੋਂ ਬਲਾਕ ਸੰਮਤੀ ਜ਼ੋਨ ਸ਼ਾਮਦੂ ਤੋਂ ਚੋਣ ਲੜ ਰਹੀ ਮਹਿਲਾ ਉਮੀਦਵਾਰ ਵਲੋਂ ਚੋਣ ਪ੍ਰਚਾਰ ਲਈ ਲਗਾਈਆਂ ਫਲੈਕਸਾਂ 'ਚੋਂ ਕਿਸੇ ਸ਼ਰਾਰਤੀ ਅਨਸਰ ਨੇ ਉਸ ਦੀ ਫ਼ੋਟੋ ਫਾੜ ਦਿੱਤੀ | ਜਿਸ ਨਾਲ ...
ਦੇਵੀਗੜ੍ਹ, 17 ਸਤੰਬਰ (ਰਾਜਿੰਦਰ ਸਿੰਘ ਮੌਜੀ)-ਹਲਕਾ ਸਨੌਰ ਦੇ ਵਿਧਾਇਕ ਹਰਿੰਦਰਪਾਲ ਸਿੰਘ ਚੰਦੂਮਾਜਰਾ ਨੇ ਅੱਜ ਇੱਥੇ ਅਕਾਲੀ ਉਮੀਦਵਾਰਾਂ ਦੇ ਚੋਣ ਪ੍ਰਚਾਰ ਦੌਰਾਨ 'ਅਜੀਤ' ਨਾਲ ਗੱਲਬਾਤ ਕਰਦਿਆਂ ਕਿਹਾ ਕਿ ਕਾਂਗਰਸ ਸਰਕਾਰ ਨੇ ਗਰੀਬ ਲੋਕਾਂ ਦਾ ਕਚੂੰਮਰ ਕੱਢ ਕੇ ਰੱਖ ...
ਨਾਭਾ, 17 ਸਤੰਬਰ (ਕਰਮਜੀਤ ਸਿੰਘ)-ਆ ਰਹੀਆਂ ਬਲਾਕ ਸੰਮਤੀ ਅਤੇ ਜ਼ਿਲ੍ਹਾ ਪ੍ਰੀਸ਼ਦ ਚੋਣਾਂ ਵਿਚ ਖੜੇ ਸ਼੍ਰੋਮਣੀ ਅਕਾਲੀ ਦਲ ਦੇ ਉਮੀਦਵਾਰਾਂ ਦੇ ਹੱਕ 'ਚ ਸ਼੍ਰੋਮਣੀ ਅਕਾਲੀ ਦਲ ਹਲਕਾ ਨਾਭਾ ਦੇ ਮੁਖੀ ਬਾਬੂ ਕਬੀਰ ਦਾਸ ਵਲੋਂ ਚੋਣ ਬੈਠਕਾਂ ਅਤੇ ਨੁੱਕੜ ਬੈਠਕਾਂ ਤੇਜ਼ੀ ...
ਪਾਤੜਾਂ, 17 ਸਤੰਬਰ (ਜਗਦੀਸ਼ ਸਿੰਘ ਕੰਬੋਜ)-ਸਾਬਕਾ ਵਿਧਾਇਕਾ ਬੀਬੀ ਵਨਿੰਦਰ ਕੌਰ ਲੂੰਬਾ ਨੇ ਅਕਾਲੀ ਦਲ ਦੇ ਜ਼ਿਲ੍ਹਾ ਪ੍ਰੀਸ਼ਦ ਤੇ ਬਲਾਕ ਸੰਮਤੀ ਦੇ ਉਮੀਦਵਾਰਾਂ ਦੇ ਹੱਕ ਵਿਚ ਕਈ ਪਿੰਡਾਂ ਦਾ ਦੌਰਾ ਕਰਕੇ ਚੋਣ ਪ੍ਰਚਾਰ ਕੀਤਾ | ਇਸ ਚੋਣ ਪ੍ਰਚਾਰ ਦੌਰਾਨ ਪਿੰਡ ...
ਡਕਾਲਾ, 17 ਸਤੰਬਰ (ਮਾਨ)-ਡਕਾਲਾ ਜ਼ੋਨ ਦੀ ਚੋਣ ਮੁਹਿੰਮ 'ਚ ਜ਼ਿਲ੍ਹਾ ਪ੍ਰੀਸ਼ਦ ਉਮੀਦਵਾਰ ਮੇਜਰ ਸਿੰਘ ਰਾਮਗੜ੍ਹ ਤੇ ਬਲਾਕ ਸੰਮਤੀ ਜ਼ੋਨ ਖੇੜਕੀ ਦੀ ਉਮੀਦਵਾਰ ਰਤਿੰਦਰ ਕੌਰ ਪਤਨੀ ਰਤਨ ਸਿੰਘ ਖੇੜਕੀ ਦੀ ਚੋਣ ਮੁਹਿੰਮ ਨੂੰ ਉਸ ਵੇਲੇ ਭਰਵਾਂ ਹੁੰਗਾਰਾ ਮਿਲਿਆ ਜਦੋਂ ਵਿਧਾਇਕ ਰਜਿੰਦਰ ਸਿੰਘ ਦੇ ਆਦੇਸ਼ਾਂ 'ਤੇ ਪਿੰਡ ਕਰਹਾਲੀ ਪੁੱਜੇ ਪੰਜਾਬ ਮੰਡੀ ਬੋਰਡ ਦੇ ਚੇਅਰਮੈਨ ਸ. ਲਾਲ ਸਿੰਘ ਦੇ ਸਿਆਸੀ ਸਕੱਤਰ ਸੁਰਿੰਦਰ ਸਿੰਘ ਖੇੜਕੀ ਦੀ ਪ੍ਰੇਰਨਾ ਸਦਕਾ ਪਿੰਡ ਕਰਹਾਲੀ ਦੇ ਜਗਦੇਵ ਸਿੰਘ ਕਰਹਾਲੀ ਸਮੇਤ ਇਕ ਦਰਜਨ ਪਰਿਵਾਰਾਂ ਨੇ ਕਾਂਗਰਸ ਪਾਰਟੀ 'ਚ ਸ਼ਾਮਿਲ ਹੋਣ ਦਾ ਐਲਾਨ ਕੀਤਾ | ਜਿਨ੍ਹਾਂ ਦਾ ਸੁਰਿੰਦਰ ਸਿੰਘ ਖੇੜਕੀ ਨੇ ਸਿਰੋਪਾਓ ਪਾ ਕੇ ਸਨਮਾਨ ਕੀਤਾ | ਇਸ ਮੌਕੇ ਸ. ਖੇੜਕੀ ਨੇ ਚੋਣ ਬੈਠਕ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਕਾਂਗਰਸ ਪਾਰਟੀ ਉਮੀਦਵਾਰ ਰਤਿੰਦਰ ਕੌਰ ਤੇ ਮੇਜਰ ਸਿੰਘ ਰਾਮਗੜ੍ਹ ਨੂੰ ਤੁਸੀਂ ਜਿੱਤ ਹਾਸਲ ਕਰਵਾਉ ਤੇ ਮੈਂ ਵਿਧਾਇਕ ਰਜਿੰਦਰ ਸਿੰਘ ਤੋਂ ਸਮੂਹ ਪਿੰਡਾਂ ਦੇ ਵਿਕਾਸ ਕਾਰਜ ਨੇਪਰੇ ਚੜ੍ਹਵਾਉਣ ਦਾ ਵਾਅਦਾ ਕਰਦਾ ਹਾਂ | ਇਸ ਮੌਕੇ ਉਨ੍ਹਾਂ ਨਾਲ ਅਵਤਾਰ ਸਿੰਘ ਕਰਹਾਲੀ, ਪਰਮਜੀਤ ਸਿੰਘ ਜੈਲਦਾਰ, ਹਰਮੇਸ਼ ਸਿੰਗਲਾ, ਸਾਬਕਾ ਸਰਪੰਚ ਰਣਜੀਤ ਸਿੰਘ, ਗੋਪਾਲ ਸਿੰਘ ਕਰਹਾਲੀ, ਤਰਲੋਚਨ ਸਿੰਘ ਕਰਹਾਲੀ, ਰਾਜਪਾਲ ਸਿੰਘ ਖੇੜਕੀ, ਦਰਸ਼ਨ ਦੇਵ ਕਰਹਾਲੀ, ਯਾਦਵਿੰਦਰ ਸਿੰਘ ਕਰਹਾਲੀ ਤੇ ਪਰਮਜੀਤ ਸਿੰਘ ਧੂਹੜੀਆ ਸਮੇਤ ਕਾਫੀ ਗਿਣਤੀ ਵਿਚ ਪਿੰਡ ਵਾਸੀ ਮੌਜੂਦ ਸਨ |
ਪਟਿਆਲਾ, 17 ਸਤੰਬਰ (ਧਰਮਿੰਦਰ ਸਿੰਘ ਸਿੱਧੂ)-ਡੈਮੋਕਰੈਟਿਕ ਟੀਚਰਜ਼ ਫ਼ਰੰਟ (ਡੀ.ਟੀ.ਐਫ) ਪੰਜਾਬ ਦੀ ਜ਼ਿਲ੍ਹਾ ਇਕਾਈ ਵਲੋਂ ਸੂਬਾ ਕਮੇਟੀ ਮੈਂਬਰ ਵਿਕਰਮ ਦੇਵ ਸਿੰਘ ਅਤੇ ਜ਼ਿਲ੍ਹਾ ਆਗੂਆਂ ਅਤਿੰਦਰਪਾਲ ਸਿੰਘ ਘੱਗਾ ਤੇ ਅਮਨਦੀਪ ਸਿੰਘ ਦੇਵੀਗੜ੍ਹ ਦੀ ਸਾਂਝੀ ਅਗਵਾਈ ...
ਨਾਭਾ, 17 ਸਤੰਬਰ (ਅਮਨਦੀਪ ਸਿੰਘ ਲਵਲੀ)-ਸੂਬੇ ਪੰਜਾਬ ਅੰਦਰ ਹੋ ਰਹੀਆਂ ਬਲਾਕ ਸੰਮਤੀ ਅਤੇ ਜ਼ਿਲ੍ਹਾ ਪ੍ਰੀਸ਼ਦ ਦੀਆਂ ਚੋਣਾਂ ਨੂੰ ਲੈ ਸਾਬਕਾ ਵਿਦੇਸ਼ ਰਾਜ ਮੰਤਰੀ ਸ੍ਰੀਮਤੀ ਪ੍ਰਨੀਤ ਕੌਰ ਵਲੋਂ ਹਲਕਾ ਨਾਭਾ ਦੇ ਪਿੰਡਾਂ ਦੇ ਵਸਨੀਕਾਂ ਨਾਲ ਮੁਲਾਕਾਤ ਕਰਨ ਲਈ ਪਹੁੰਚੇ ...
ਸਮਾਣਾ, 17 ਸਤੰਬਰ (ਸਾਹਿਬ ਸਿੰਘ, ਪ੍ਰੀਤਮ ਸਿੰਘ ਨਾਗੀ)-ਬਾਰ ਐਸੋਸੀਏਸ਼ਨ ਸਮਾਣਾ ਦੇ ਵਕੀਲਾਂ ਨੇ ਪ੍ਰਧਾਨ ਕਰਮਜੀਤ ਸਿੰਘ ਰੰਧਾਵਾ ਦੀ ਅਗਵਾਈ ਵਿਚ ਭਾਰਤੀ ਬਾਰ ਕੌਾਸਲ ਦੇ ਸੱਦੇ 'ਤੇ ਇਕ ਦਿਵਸੀ ਹੜਤਾਲ ਕੀਤੀ ਅਤੇ ਮੰਗ ਕੀਤੀ ਕਿ ਭਾਰਤ ਦੀ ਸਰਵਉੱਚ ਅਦਾਲਤ ਦੇ ਫ਼ੈਸਲੇ ...
ਪਾਤੜਾਂ, 17 ਸਤੰਬਰ (ਜਗਦੀਸ਼ ਸਿੰਘ ਕੰਬੋਜ)-ਸ਼੍ਰੋਮਣੀ ਅਕਾਲੀ ਦਲ ਦੇ ਸਾਰੇ ਉਮੀਦਵਾਰਾਂ ਵਲੋਂ ਜਿੱਥੇ ਆਪਣੇ ਚੋਣ ਪ੍ਰਚਾਰ ਲਈ ਅੱਡੀ ਚੋਟੀ ਦਾ ਜ਼ੋਰ ਲਾਇਆ ਜਾ ਰਿਹਾ ਹੈ | ਉੱਥੇ ਹੀ ਯੂਥ ਅਕਾਲੀ ਦਲ ਨੇ ਯੂਥ ਦੇ ਕੌਮੀ ਜਨਰਲ ਸਕੱਤਰ ਵਰੁਣ ਕਾਂਸਲ ਦੀ ਅਗਵਾਈ 'ਚ ਚੋਣ ...
ਪਟਿਆਲਾ, 17 ਸਤੰਬਰ (ਖਰੋੜ)-ਸਥਾਨਕ ਅਦਾਲਤ ਨੇ ਅੱਜ ਦਾਜ ਦੇ ਮਾਮਲੇ ਵਿਚ ਇਕ ਔਰਤ ਸਮੇਤ 4 ਵਿਅਕਤੀਆਂ ਨੂੰ ਬਰੀ ਕਰ ਦਿੱਤਾ ਹੈ | ਕੇਸ ਫਾਈਲ ਮੁਤਾਬਿਕ ਪਟਿਆਲਾ ਦੇ ਔਰਤਾਂ ਦੇ ਥਾਣੇ 'ਚ ਸਾਲ 2017 'ਚ ਉਕਤ ਚਾਰ ਜਣਿਆਂ ਿਖ਼ਲਾਫ਼ 498-ਏ ਦੇ ਤਹਿਤ ਮੁਕੱਦਮਾ ਨੰ. 59 ਦਰਜ ਕੀਤਾ ਗਿਆ ਸੀ | ...
ਨਾਭਾ, 17 ਸਤੰਬਰ (ਅਮਨਦੀਪ ਸਿੰਘ ਲਵਲੀ)-ਹਲਕਾ ਨਾਭਾ ਦੇ ਪਿੰਡ ਸਾਧੋਹੇੜੀ ਤੋਂ ਏਅਰਟੈੱਲ ਦੇ ਲੱਗੇ ਟਾਵਰ ਦੀਆਂ 24 ਬੈਟਰੀਆਂ ਚੋਰੀ ਹੋਣ ਦਾ ਮਾਮਲਾ ਪਿਛਲੇ ਦਿਨੀਂ ਸਾਹਮਣੇ ਆਇਆ ਸੀ ਜਿਸ ਨੂੰ ਸੀ.ਆਈ.ਏ ਨਾਭਾ ਦੇ ਇੰਚਾਰਜ ਗੁਰਮੀਤ ਸਿੰਘ ਵਲੋਂ ਹੱਲ ਕੀਤੇ ਜਾਣ ਦਾ ਦਾਅਵਾ ...
ਪਟਿਆਲਾ, 17 ਸਤੰਬਰ (ਮਨਦੀਪ ਸਿੰਘ ਖਰੋੜ)-ਸਥਾਨਕ ਅਦਾਲਤ ਨੇ ਸਾਲ 2015 ਤੋਂ ਚੱਲਦੇ ਆ ਰਹੇ ਕਤਲ ਕੇਸ ਵਿਚੋਂ ਅੱਜ ਅੱਠ ਜਣਿਆਂ ਨੂੰ ਬਰੀ ਕਰ ਦਿੱਤਾ ਹੈ | ਕੇਸ ਫਾਈਲ ਮੁਤਾਬਿਕ ਸਾਲ 2015 'ਚ ਥਾਣਾ ਸਦਰ 'ਚ ਉਕਤ ਮੁਲਜ਼ਮਾਂ ਦੇ ਿਖ਼ਲਾਫ਼ ਕਤਲ ਦਾ ਕੇਸ ਦਰਜ ਕੀਤਾ ਗਿਆ ਸੀ | ...
ਭਾਦਸੋਂ, 17 ਸਤੰਬਰ (ਗੁਰਬਖਸ਼ ਸਿੰਘ ਵੜੈਚ)-ਪਿੰਡ ਗੋਬਿੰਦਪੁਰਾ ਵਿਖੇ ਰਾਜਪੂਤ ਮਹਾਂ ਸੰਗ ਦੇ ਪ੍ਰਧਾਨ ਹਰਮੀਤ ਸਿੰਘ ਹੈਪੀ ਗੋਬਿੰਦਪੁਰ ਤੇ ਪਿੰਡ ਸੁੱਧੇਵਾਲ ਵਿਖੇ ਗੁਰਮੀਤ ਸਿੰਘ ਮਿੱਠੂ ਸੀਨੀਅਰ ਕਾਂਗਰਸੀ ਆਗੂ ਨੇ ਕਾਂਗਰਸੀ ਵਰਕਰਾਂ ਨਾਲ ਜ਼ਿਲ੍ਹਾ ਪ੍ਰੀਸ਼ਦ ...
ਸ਼ੁਤਰਾਣਾ, 17 ਸਤੰਬਰ (ਬਲਦੇਵ ਸਿੰਘ ਮਹਿਰੋਕ)-ਜ਼ਿਲ੍ਹਾ ਪ੍ਰੀਸ਼ਦ ਤੇ ਬਲਾਕ ਸੰਮਤੀ ਚੋਣਾਂ ਦੌਰਾਨ ਲੋਕ ਵੋਟਾਂ ਬਿਨਾਂ ਕਿਸੇ ਡਰ ਤੋਂ ਸ਼ਾਂਤੀਪੂਰਨ ਤਰੀਕੇ ਨਾਲ ਪਾਉਣ ਅਤੇ ਗੜਬੜੀ ਕਰਨ ਵਾਲੇ ਸ਼ਰਾਰਤੀ ਅਨਸਰਾਂ ਨੂੰ ਕਿਸੇ ਵੀ ਕੀਮਤ 'ਤੇ ਬਖ਼ਸ਼ਿਆ ਨਹੀਂ ਜਾਵੇਗਾ | ...
ਪਟਿਆਲਾ, 17 ਸਤੰਬਰ (ਭਗਵਾਨ ਦਾਸ) ਪੰਜਾਬ ਯੰਗ ਫਾਰਮਰਜ਼ ਐਸੋਸੀਏਸ਼ਨ ਵਲੋਂ ਆਈ.ਸੀ.ਏ.ਆਰ (ਇੰਡੀਅਨ ਐਗਰੀਕਲਚਰਲ ਰਿਸਰਚ ਇਸੰਟੀਚਿਊਟ) ਕੌਲੈਬੋਰੇਟਿਵ ਆਊਟ ਸਟੇਸ਼ਨ ਰਿਸਰਚ ਸੈਂਟਰ ਰੱਖੜਾ ਵਿਖੇ ਕਰਵਾਏ ਗਏ ਕਿਸਾਨ ਮੇਲੇ 'ਤੇ ਕਿਸਾਨਾਂ ਦੇ ਪੜੇ੍ਹ-ਲਿਖੇ ਨੌਜਵਾਨ ...
ਭਾਦਸੋਂ, 17 ਸਤੰਬਰ (ਗੁਰਬਖਸ਼ ਸਿੰਘ ਵੜੈਚ)-ਪਿੰਡ ਗੋਬਿੰਦਪੁਰਾ ਵਿਖੇ ਰਾਜਪੂਤ ਮਹਾਂ ਸੰਗ ਦੇ ਪ੍ਰਧਾਨ ਹਰਮੀਤ ਸਿੰਘ ਹੈਪੀ ਗੋਬਿੰਦਪੁਰ ਤੇ ਪਿੰਡ ਸੁੱਧੇਵਾਲ ਵਿਖੇ ਗੁਰਮੀਤ ਸਿੰਘ ਮਿੱਠੂ ਸੀਨੀਅਰ ਕਾਂਗਰਸੀ ਆਗੂ ਨੇ ਕਾਂਗਰਸੀ ਵਰਕਰਾਂ ਨਾਲ ਜ਼ਿਲ੍ਹਾ ਪ੍ਰੀਸ਼ਦ ...
Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered
by REFLEX