ਤਾਜਾ ਖ਼ਬਰਾਂ


ਅੱਗ ਹਾਦਸੇ 'ਚ ਜ਼ਖ਼ਮੀ ਹੋਏ ਲੋਕਾਂ ਦਾ ਹਾਲ ਜਾਣਨ ਲਈ ਹਸਪਤਾਲ 'ਚ ਪਹੁੰਚੇ ਕੇਜਰੀਵਾਲ
. . .  5 minutes ago
ਨਵੀਂ ਦਿੱਲੀ, 8 ਦਸੰਬਰ- ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਅਨਾਜ ਮੰਡੀ ਇਲਾਕੇ 'ਚ ਫੈਕਟਰੀ 'ਚ ਅੱਗ ਲੱਗਣ ਕਾਰਨ ਜ਼ਖ਼ਮੀ ਹੋਏ ਲੋਕਾਂ ਦਾ ਹਾਲ ਜਾਣਨ ਲਈ ਲੋਕ ਨਾਇਕ ਹਸਪਤਾਲ...
ਅਕਾਲੀ ਆਗੂਆਂ ਨੇ ਗੁ. ਹਾਜੀਰਤਨ ਸਾਹਿਬ ਵਿਖੇ ਅਰਦਾਸ ਕਰਕੇ ਮਨਾਇਆ ਸ. ਪ੍ਰਕਾਸ਼ ਸਿੰਘ ਬਾਦਲ ਦਾ ਜਨਮ ਦਿਨ
. . .  32 minutes ago
ਬਠਿੰਡਾ, 8 ਦਸੰਬਰ (ਨਾਇਬ ਸਿੱਧੂ)- ਸ਼੍ਰੋਮਣੀ ਅਕਾਲੀ ਦਲ (ਬਾਦਲ) ਦੇ ਸਰਪ੍ਰਸਤ ਸ. ਪ੍ਰਕਾਸ਼ ਸਿੰਘ ਬਾਦਲ ਦਾ ਅੱਜ 93ਵਾਂ ਜਨਮ ਦਿਨ ਪਾਰਟੀ ਦੀ ਬਠਿੰਡਾ ਲੀਡਰਸ਼ਿਪ ਵਲੋਂ ਗੁਰਦੁਆਰਾ ਸਾਹਿਬ ਹਾਜੀਰਤਨ...
ਦਿੱਲੀ ਅੱਗ ਹਾਦਸਾ : ਕੇਜਰੀਵਾਲ ਵਲੋਂ ਮੈਜਿਸਟ੍ਰੇਟ ਜਾਂਚ ਦੇ ਨਿਰਦੇਸ਼, ਮ੍ਰਿਤਕਾਂ ਦੇ ਪਰਿਵਾਰਾਂ ਲਈ ਮੁਆਵਜ਼ੇ ਦਾ ਐਲਾਨ
. . .  54 minutes ago
ਨਵੀਂ ਦਿੱਲੀ, 8 ਦਸੰਬਰ- ਦਿੱਲੀ ਦੇ ਮੁੱਖ ਮੰਤਰੀ ਅਰਵਿੰਦਰ ਕੇਜਰੀਵਾਲ ਨੇ ਅਨਾਜ ਮੰਡੀ 'ਚ ਫੈਕਟਰੀ 'ਚ ਅੱਗ ਲੱਗਣ ਵਾਲੀ ਥਾਂ ਦਾ ਦੌਰਾ ਕੀਤਾ। ਇਸ ਦੌਰਾਨ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ...
ਦਿੱਲੀ ਅਗਨੀਕਾਂਡ 'ਚ ਮਾਰੇ ਗਏ ਲੋਕਾਂ ਦੇ ਪਰਿਵਾਰਾਂ ਲਈ ਭਾਜਪਾ ਵਲੋਂ ਮੁਆਵਜ਼ੇ ਦਾ ਐਲਾਨ
. . .  about 1 hour ago
ਨਵੀਂ ਦਿੱਲੀ, 8 ਦਸੰਬਰ- ਉੱਤਰੀ-ਪੂਰਬੀ ਦਿੱਲੀ ਤੋਂ ਭਾਜਪਾ ਦੇ ਸੰਸਦ ਮੈਂਬਰ ਮਨੋਜ ਤਿਵਾੜੀ ਨੇ ਅਨਾਜ ਮੰਡੀ 'ਚ ਅੱਗ ਲੱਗਣ ਵਾਲੀ ਥਾਂ ਦਾ ਦੌਰਾ ਕੀਤਾ। ਇਸ ਮਗਰੋਂ ਮੀਡੀਆ ਨਾਲ ਗੱਲਬਾਤ ਕਰਦਿਆਂ...
ਦਿੱਲੀ ਅਗਨੀਕਾਂਡ : ਦਮ ਘੁੱਟਣ ਕਾਰਨ ਹੋਈ ਵਧੇਰੇ ਲੋਕਾਂ ਦੀ ਮੌਤ
. . .  about 1 hour ago
ਨਵੀਂ ਦਿੱਲੀ, 8 ਦਸੰਬਰ- ਰਾਜਧਾਨੀ ਦਿੱਲੀ ਦੀ ਅਨਾਜ ਮੰਡੀ 'ਚ ਫੈਕਟਰੀ 'ਚ ਲੱਗੀ ਅੱਗ ਕਾਰਨ ਜ਼ਖ਼ਮੀ ਹੋਏ ਕਈ ਲੋਕਾਂ ਨੂੰ ਲੋਕ ਨਾਇਕ ਹਸਪਤਾਲ 'ਚ ਦਾਖ਼ਲ ਕਰਾਇਆ ਗਿਆ ਹੈ। ਇਸ ਸੰਬੰਧੀ...
ਦਿੱਲੀ 'ਚ ਹਾਦਸੇ ਵਾਲੀ ਥਾਂ 'ਤੇ ਪਹੁੰਚੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ
. . .  about 1 hour ago
ਨਵੀਂ ਦਿੱਲੀ, 8 ਦਸੰਬਰ- ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਅਨਾਜ ਮੰਡੀ 'ਚ ਫੈਕਟਰੀ 'ਚ ਅੱਗ ਲੱਗਣ ਵਾਲੀ ਥਾਂ 'ਤੇ ਪਹੁੰਚ ਚੁੱਕੇ...
ਦਿੱਲੀ ਅਗਨੀਕਾਂਡ 'ਤੇ ਰਾਹੁਲ ਗਾਂਧੀ ਨੇ ਜਤਾਇਆ ਦੁੱਖ
. . .  about 1 hour ago
ਨਵੀਂ ਦਿੱਲੀ, 8 ਦਸੰਬਰ- ਦਿੱਲੀ ਦੀ ਅਨਾਜ ਮੰਡੀ 'ਚ ਇੱਕ ਫੈਕਟਰੀ 'ਚ ਅੱਗ ਲੱਗਣ ਕਾਰਨ ਹੋਈ 43 ਲੋਕਾਂ ਦੀ ਮੌਤ 'ਤੇ ਕਾਂਗਰਸ ਨੇਤਾ ਰਾਹੁਲ ਗਾਂਧੀ ਨੇ ਦੁੱਖ ਦਾ ਪ੍ਰਗਟਾਵਾ ਕੀਤਾ...
ਦਿੱਲੀ ਅਗਨੀਕਾਂਡ 'ਤੇ ਗ੍ਰਹਿ ਮੰਤਰੀ ਅਮਿਤ ਸ਼ਾਹ ਵਲੋਂ ਦੁੱਖ ਦਾ ਪ੍ਰਗਟਾਵਾ
. . .  about 2 hours ago
ਨਵੀਂ ਦਿੱਲੀ, 8 ਦਸੰਬਰ- ਰਾਜਧਾਨੀ ਦਿੱਲੀ ਦੀ ਅਨਾਜ ਮੰਡੀ 'ਚ ਅੱਗ ਲੱਗਣ ਕਾਰਨ ਹੋਈਆਂ ਮੌਤਾਂ 'ਤੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਦੁੱਖ ਜਤਾਇਆ ਹੈ। ਉਨ੍ਹਾਂ ਨੇ ਟਵੀਟ ਕਰਕੇ ਕਿਹਾ ਕਿ ਇਸ ਹਾਦਸੇ...
ਦਿੱਲੀ ਅਗਨੀਕਾਂਡ : ਹਾਦਸੇ ਵਾਲੇ ਥਾਂ 'ਤੇ ਪਹੁੰਚੀ ਐੱਨ. ਡੀ. ਆਰ. ਐੱਫ
. . .  about 2 hours ago
ਨਵੀਂ ਦਿੱਲੀ, 8 ਦਸੰਬਰ- ਦਿੱਲੀ ਦੇ ਰਾਣੀ ਝਾਂਸੀ ਰੋਡ 'ਤੇ ਅਨਾਜ ਮੰਡੀ 'ਚ ਅੱਗ ਲੱਗਣ ਵਾਲੀ ਥਾਂ 'ਤੇ ਰਾਹਤ ਅਤੇ ਬਚਾਅ ਮੁਹਿੰਮ ਚਲਾਉਣ ਲਈ ਐੱਨ. ਡੀ. ਆਰ. ਐੱਫ. ਦੀ ਟੀਮ...
ਦਿੱਲੀ ਅਗਨੀਕਾਂਡ 'ਚ ਮੌਤਾਂ ਦਾ ਅੰਕੜਾ ਵੱਧ ਕੇ ਹੋਇਆ 43
. . .  about 2 hours ago
ਨਵੀਂ ਦਿੱਲੀ, 8 ਦਸੰਬਰ- ਰਾਜਧਾਨੀ ਦਿੱਲੀ ਦੀ ਅਨਾਜ ਮੰਡੀ 'ਚ ਅੱਗ ਲੱਗਣ ਦੀ ਘਟਨਾ 'ਚ ਮ੍ਰਿਤਕਾਂ ਦੀ ਗਿਣਤੀ ਵੱਧ ਕੇ 43 ਹੋ ਗਈ...
ਦਿੱਲੀ ਅਗਨੀਕਾਂਡ 'ਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਜਤਾਇਆ ਦੁੱਖ
. . .  about 2 hours ago
ਨਵੀਂ ਦਿੱਲੀ, 8 ਨਵੰਬਰ- ਰਾਜਧਾਨੀ ਦਿੱਲੀ ਦੇ ਰਾਣੀ ਝਾਂਸੀ ਰੋਡ 'ਤੇ ਅੱਜ ਸਵੇਰੇ ਅਨਾਜ ਮੰਡੀ 'ਚ ਅੱਗ ਲੱਗਣ ਕਾਰਨ ਹੋਈਆਂ ਮੌਤਾਂ 'ਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਦੁੱਖ ਜਤਾਇਆ ਹੈ। ਉਨ੍ਹਾਂ ਨੇ...
ਦਿੱਲੀ ਅਗਨੀਕਾਂਡ 'ਚ ਹੁਣ ਤੱਕ 35 ਲੋਕਾਂ ਦੀ ਮੌਤ
. . .  about 3 hours ago
ਨਵੀਂ ਦਿੱਲੀ, 8 ਦਸੰਬਰ- ਰਾਜਧਾਨੀ ਦਿੱਲੀ ਦੇ ਰਾਣੀ ਝਾਂਸੀ ਰੋਡ 'ਤੇ ਅੱਜ ਸਵੇਰੇ ਅਨਾਜ ਮੰਡੀ 'ਚ ਅੱਗ ਲੱਗਣ ਕਾਰਨ ਹੁਣ ਤੱਕ 35 ਲੋਕਾਂ ਦੀ ਮੌਤ ਹੋ ਚੁੱਕੀ ਹੈ, ਜਦਕਿ ਕਈ ਲੋਕ ਗੰਭੀਰ...
ਦਿੱਲੀ: ਝਾਂਸੀ ਰੋਡ 'ਤੇ 4 ਮੰਜ਼ਿਲਾਂ ਇਮਾਰਤ ਨੂੰ ਅੱਗ ਲੱਗਣ ਕਾਰਨ 32 ਲੋਕਾਂ ਦੀ ਮੌਤ
. . .  about 3 hours ago
ਨਵੀਂ ਦਿੱਲੀ, 8 ਦਸੰਬਰ- ਰਾਜਧਾਨੀ ਦਿੱਲੀ ਦੇ ਰਾਣੀ ਝਾਂਸੀ ਰੋਡ 'ਤੇ ਅੱਜ ਸਵੇਰੇ ਅਨਾਜ ਮੰਡੀ ਦੀ ਇਕ 4 ...
ਚੀਨ 'ਚ ਟਰੱਕ ਪਲਟਣ ਕਾਰਨ ਸੱਤ ਲੋਕਾਂ ਦੀ 7 ਮੌਤ, ਦੋ ਜ਼ਖਮੀ
. . .  about 3 hours ago
ਬੀਜਿੰਗ, 8 ਦਸੰਬਰ- ਚੀਨ ਦੇ ਯੂਨਾਨ ਪ੍ਰਾਂਤ 'ਚ ਇਕ ਹਾਈਵੇ 'ਤੇ ਟਰੱਕ ਪਲਟ ਜਾਣ ਕਾਰਨ ਸੱਤ ਲੋਕਾਂ ਦੀ ਮੌਤ ਹੋ ਗਈ ਅਤੇ ਦੋ ਹੋਰ ਜ਼ਖਮੀ ਹੋਏ ...
ਦਿੱਲੀ : ਰਾਣੀ ਝਾਂਸੀ ਰੋਡ 'ਤੇ ਅਨਾਜ ਮੰਡੀ ਦੇ ਇਕ ਘਰ 'ਚ ਲੱਗੀ ਭਿਆਨਕ ਅੱਗ
. . .  about 4 hours ago
ਨਵੀਂ ਦਿੱਲੀ, 8 ਦਸੰਬਰ- ਰਾਜਧਾਨੀ ਦਿੱਲੀ ਦੇ ਰਾਣੀ ਝਾਂਸੀ ਰੋਡ 'ਤੇ ਅੱਜ ਸਵੇਰੇ ਅਨਾਜ ਮੰਡੀ ਦੇ ਇਕ ਘਰ 'ਚ ਭਿਆਨਕ ਅੱਗ ਲੱਗ ਗਈ। ਜਿਸ ਦੀ ਸੂਚਨਾ ਮਿਲਣ 'ਤੇ ਮੌਕੇ...
ਅੱਜ ਹੋਵੇਗਾ ਉਨਾਓ ਦੀ 'ਬਹਾਦਰ ਧੀ' ਦਾ ਅੰਤਿਮ ਸਸਕਾਰ
. . .  about 4 hours ago
ਅੱਜ ਦਾ ਵਿਚਾਰ
. . .  about 5 hours ago
ਨਵੀਂ ਦਿੱਲੀ : ਲਾਹੌਰ 'ਚ ਧਮਾਕਾ ਇਕ ਦੀ ਮੌਤ , ਕਈ ਜ਼ਖ਼ਮੀ
. . .  1 day ago
ਨਵੀਂ ਦਿੱਲੀ : ਉਨਾਓ ਪੁੱਜੀ ਜਬਰ ਜਨਾਹ ਪੀੜਤਾ ਦੀ ਮ੍ਰਿਤਕ ਦੇਹ
. . .  1 day ago
ਪਾਵਰ ਕਾਮ ਦੇ ਲਾਈਨਮੈਨ ਦੀ ਕਰੰਟ ਲੱਗਣ ਕਾਰਨ ਮੌਤ
. . .  1 day ago
ਹੋਰ ਖ਼ਬਰਾਂ..
ਜਲੰਧਰ : ਮੰਗਲਵਾਰ 2 ਅੱਸੂ ਸੰਮਤ 550

ਪੰਜਾਬ / ਜਨਰਲ

ਸਰਕਾਰਾਂ ਸਹਿਮਤ ਹੋਣ ਤਾਂ ਸ਼ੋ੍ਰਮਣੀ ਕਮੇਟੀ ਲਾਂਘਾ ਬਣਾਉਣ ਲਈ ਤਿਆਰ-ਲੌਗੋਵਾਲ

ਡੇਰਾ ਬਾਬਾ ਨਾਨਕ, 17 ਸਤੰਬਰ (ਵਤਨ, ਵਿਜੇ ਕੁਮਾਰ ਸ਼ਰਮਾ)-ਪਾਕਿਸਤਾਨ ਸਥਿਤ ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਦੇ ਖੁੱਲੇ੍ਹ ਲਾਂਘੇ ਦੀ ਸੰਭਾਵਨਾਵਾਂ ਦਾ ਜਾਇਜ਼ਾ ਲੈਣ ਲਈ ਅੱਜ ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ...

ਪੂਰੀ ਖ਼ਬਰ »

ਰਾਜਪਾਲ ਵਲੋਂ ਬਿੱਲ ਦੀ ਅਜੇ ਨਹੀਂ ਮਿਲੀ ਪ੍ਰਵਾਨਗੀ

ਚੰਡੀਗੜ੍ਹ, 17 ਸਤੰਬਰ (ਐਨ.ਐਸ. ਪਰਵਾਨਾ)-ਮੁੱਖ ਮੰਤਰੀ ਪੰਜਾਬ ਦੇ ਸਕੱਤਰੇਤ ਵਲੋਂ ਦੱਸਿਆ ਗਿਆ ਹੈ ਕਿ ਰਾਜਪਾਲ ਵੀ.ਪੀ. ਸਿੰਘ ਬਦਨੌਰ ਨੇ ਅਜੇ ਤੱਕ ਉਸ ਸੋਧ ਬਿੱਲ ਦੀ ਪ੍ਰਵਾਨਗੀ ਨਹੀਂ ਦਿੱਤੀ, ਜਿਸ ਅਨੁਸਾਰ ਰਾਜ ਦੇ ਵਿਧਾਇਕਾਂ ਨੂੰ ਕਾਰਪੋਰੇਸ਼ਨਾਂ ਤੇ ਬੋਰਡਾਂ ਦੇ ...

ਪੂਰੀ ਖ਼ਬਰ »

ਸਰਕਾਰ ਵਲੋਂ ਮੁਲਾਜ਼ਮਾਂ ਦੀਆਂ ਤਨਖ਼ਾਹਾਂ 'ਤੇ ਵਿਚਾਰ ਕਰਨ ਦਾ ਭਰੋਸਾ

ਚੰਡੀਗੜ੍ਹ, 17 ਸਤੰਬਰ (ਸੁਰਜੀਤ ਸਿੰਘ ਸੱਤੀ)- ਵੱਖ-ਵੱਖ ਵਿਭਾਗਾਂ ਵਿਚ ਕੰਮ ਕਰਦੇ ਸਰਕਾਰੀ ਮੁਲਾਜ਼ਮਾਂ ਨੂੰ ਪਿਛਲੇ ਕਈ ਮਹੀਨਿਆਂ ਤੋਂ ਤਨਖ਼ਾਹਾਂ ਨਾ ਮਿਲਣ ਦਾ ਦੋਸ਼ ਲਾਉਂਦੀ ਪਟੀਸ਼ਨ ਦੀ ਸੁਣਵਾਈ ਦੌਰਾਨ ਪੰਜਾਬ ਸਰਕਾਰ ਨੇ ਹਾਈਕੋਰਟ ਵਿਚ ਭਰੋਸਾ ਦਿਵਾਇਆ ਹੈ ਕਿ ...

ਪੂਰੀ ਖ਼ਬਰ »

ਹੁਣ ਸਰਕਾਰ ਦੀ ਪੂਰੀ ਨਿਗਰਾਨੀ ਹੇਠ ਹੀ ਵਿਕਣਗੇ ਆਕਸੀਟੋਸਿਨ ਦੇ ਟੀਕੇ

ਸੰਗਰੂਰ, 17 ਸਤੰਬਰ (ਧੀਰਜ ਪਸ਼ੌਰੀਆ)-ਗਰਭਵਤੀ ਔਰਤਾਂ ਦੀ ਡਿਲਵਰੀ ਦੌਰਾਨ ਹਸਪਤਾਲਾਂ ਵਿਚ ਵਰਤਿਆ ਜਾਣ ਵਾਲਾ ਔਕਸੀਟੋਸਿਨ ਦਾ ਟੀਕਾ, ਜਿਸ ਦੀ ਦੁਰਵਰਤੋ ਹੋਣ ਕਾਰਨ ਪਹਿਲਾਂ ਸਰਕਾਰ ਨੇ ਇਸ ਦੀ ਖੁੱਲ੍ਹੀ ਵਿੱਕਰੀ 'ਤੇ ਪੂਰੀ ਤਰ੍ਹਾਂ ਰੋਕ ਲਗਾ ਦਿੱਤੀ ਸੀ ਹੁਣ ਇਹ ਟੀਕੇ ...

ਪੂਰੀ ਖ਼ਬਰ »

ਢਾਈ ਸਾਲਾ ਬੱਚੀ ਨਾਲ ਜਬਰ ਜਨਾਹ ਦੇ ਮਾਮਲੇ 'ਚ ਦੋਸ਼ੀ ਨੂੰ 15 ਸਾਲ ਕੈਦ

ਚੰਡੀਗੜ੍ਹ, 17 ਸਤੰਬਰ (ਰਣਜੀਤ ਸਿੰਘ)-ਢਾਈ ਸਾਲ ਦੀ ਬੱਚੀ ਨਾਲ ਜਬਰ ਜਨਾਹ ਦੇ ਮਾਮਲੇ 'ਚ ਜ਼ਿਲ੍ਹਾ ਅਦਾਲਤ ਨੇ ਦੋਸ਼ੀ ਨੂੰ 15 ਸਾਲ ਕੈਦ ਦੀ ਸਜ਼ਾ ਸੁਣਾਈ ਹੈ | ਅਦਾਲਤ ਨੇ ਦੋਸ਼ੀ ਨੂੰ ਇਕ ਲੱਖ ਪੰਜ ਹਜ਼ਾਰ ਰੁਪਏ ਜੁਰਮਾਨਾ ਵੀ ਲਾਇਆ ਹੈ | ਅਦਾਲਤ ਨੇ ਸਬੰਧਤ ਸਜ਼ਾ ਪੋਕਸੋ ...

ਪੂਰੀ ਖ਼ਬਰ »

ਕਰਜ਼ੇ ਤੋਂ ਪ੍ਰੇਸ਼ਾਨ 2 ਕਿਸਾਨਾਂ ਵਲੋਂ ਖੁਦਕੁਸ਼ੀ

ਚੌਾਕੀਮਾਨ, 17 ਸਤੰਬਰ (ਤੇਜਿੰਦਰ ਸਿੰਘ ਚੱਢਾ)-ਪਿਛਲੇ ਦਿਨੀਂ ਪਿੰਡ ਗੁੜੇ ਦੇ ਕਿਸਾਨ ਅਮਨਦੀਪ ਸਿੰਘ ਵਲੋਂ ਆਰਥਿਕ ਤੰਗੀ ਕਾਰਨ ਘਰ 'ਚ ਛੱਤ ਵਾਲੇ ਪੱਖੇ ਨਾਲ ਫਾਹਾ ਲੈ ਕੇ ਖ਼ੁਦਕੁਸ਼ੀ ਕਰ ਲਈ ਗਈ | ਇਸ ਮੌਕੇ ਜਥੇਦਾਰ ਜਰਨੈਲ ਸਿੰਘ ਗੁੜੇ ਨੇ ਦੱਸਿਆ ਕਿ ਅਮਨਦੀਪ ਸਿੰਘ ...

ਪੂਰੀ ਖ਼ਬਰ »

ਦੇਸ਼ ਭਰ ਦੇ ਬਾਲ ਘਰਾਂ 'ਚੋਂ ਗ਼ਾਇਬ ਹੁੰਦੇ ਬੱਚਿਆਂ ਨੂੰ ਆਧਾਰ 'ਡਾਟਾ' ਰਾਹੀਂ ਲੱ ਭੇਗੀ ਸਰਕਾਰ

ਚੰਡੀਗੜ੍ਹ, 17 ਸਤੰਬਰ (ਵਿਕਰਮਜੀਤ ਸਿੰਘ ਮਾਨ)-ਦੇਸ਼ 'ਚ ਰੋਜ਼ਾਨਾ 400 ਦੇ ਕਰੀਬ ਬੱਚੇ ਅਤੇ ਮਹਿਲਾਵਾਂ ਦੇ ਲਾਪਤਾ ਹੋਣ ਸਬੰਧੀ ਅੰਕੜੇ ਸਾਹਮਣੇ ਆਏ ਹਨ ਤੇ ਦੇਸ਼ ਭਰ ਦੇ ਬਾਲ ਘਰਾਂ ਵਿਚੋਂ ਵੀ ਬੱਚੇ ਗ਼ਾਇਬ ਹੋਣ ਦਾ ਸਿਲਸਿਲਾ ਜਾਰੀ ਹੈ | ਬਾਲ ਘਰਾਂ ਤੋਂ ਲਾਪਤਾ ਹੋਏ ...

ਪੂਰੀ ਖ਼ਬਰ »

ਕਰਤਾਰਪੁਰ ਲਾਂਘੇ ਸਬੰਧੀ ਬਾਜਵਾ ਵਲੋਂ ਮੋਦੀ ਨੂੰ ਪੱਤਰ

ਚੰਡੀਗੜ੍ਹ, 17 ਸਤੰਬਰ (ਅਜੀਤ ਬਿਊਰੋ)-ਸੀਨੀਅਰ ਕਾਂਗਰਸੀ ਆਗੂ ਤੇ ਰਾਜ ਸਭਾ ਮੈਂਬਰ ਪ੍ਰਤਾਪ ਸਿੰਘ ਬਾਜਵਾ ਵਲੋਂ ਕਰਤਾਰਪੁਰ ਸਾਹਿਬ ਲਾਂਘੇ ਸਬੰਧੀ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਪੱਤਰ ਲਿਖਿਆ ਹੈ | ਉਨ੍ਹਾਂ ਕਿਹਾ ਕਿ ਅਗਲੇ ਵਰ੍ਹੇ ਸ਼੍ਰੀ ਗੁਰੂ ਨਾਨਕ ਦੇਵ ਜੀ ...

ਪੂਰੀ ਖ਼ਬਰ »

ਛੋਟੇ-ਵੱਡੇ ਉਦਯੋਗ ਪ੍ਰਦੂਸ਼ਣ ਫੈਲਾਉਣ ਪੱਖੋਂ ਦੁੱਧ ਧੋਤੇ ਕਰਾਰ

ਬਠਿੰਡਾ, 17 ਸਤੰਬਰ (ਸੁਖਵਿੰਦਰ ਸਿੰਘ ਸੁੱਖਾ)-ਪੰਜਾਬ ਵਿਚ ਲੱਗੇ ਛੋਟੇ-ਵੱਡੇ ਉਦਯੋਗਾਂ ਵਲੋਂ ਫੈਲਾਏ ਜਾਂਦੇ ਹਰ ਕਿਸਮ ਦੇ ਪ੍ਰਦੂਸ਼ਣ ਨੂੰ ਕੰਟਰੋਲ ਕਰਨ ਲਈ ਬਣਾਏ ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ ਦੇ ਜ਼ਿਆਦਾਤਰ ਖੇਤਰੀ ਦਫ਼ਤਰ ਪ੍ਰਦੂਸ਼ਣ ਫੈਲਾ ਰਹੇ ਉਦਯੋਗਾਂ ...

ਪੂਰੀ ਖ਼ਬਰ »

ਹਾਈ ਕੋਰਟ ਵਲੋਂ ਦਿੱਤੇ ਪੂਰੀ ਤਨਖਾਹ ਦੇਣ ਦੇ ਹੁਕਮਾਂ ਨੂੰ ਤੁਰੰਤ ਲਾਗੂ ਕੀਤਾ ਜਾਵੇ-ਪੁੱਡਾ ਇੰਜੀਨੀਅਰਜ਼ ਐਸੋਸੀਏਸ਼ਨ

ਐੱਸ.ਏ.ਐੱਸ. ਨਗਰ, 17 ਸਤੰਬਰ (ਨਰਿੰਦਰ ਸਿੰਘ ਝਾਂਮਪੁਰ)-ਪੁੱਡਾ ਇੰਜੀਨੀਅਰਜ਼ ਐਸੋਸੀਏਸ਼ਨ ਨੇ ਪੰਜਾਬ ਸਰਕਾਰ ਨੂੰ ਅਪੀਲ ਕੀਤੀ ਹੈ ਕਿ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵਲੋਂ ਸਿਵਲ ਰਿੱਟ ਪਟੀਸ਼ਨ 8922 ਆਫ਼ 2017 ਕੇਸ ਗੁਰਵਿੰਦਰ ਸਿੰਘ ਅਤੇ ਹੋਰ ਬਨਾਮ ਸਟੇਟ ਆਫ ਪੰਜਾਬ ਅਤੇ ...

ਪੂਰੀ ਖ਼ਬਰ »

ਪੰਜਾਬ ਦੇ ਰਾਜਪਾਲ ਨੂੰ ਅੱਜ ਮਿਲੇਗਾ ਅਕਾਲੀ-ਭਾਜਪਾ ਵਫ਼ਦ

ਚੰਡੀਗੜ੍ਹ, 17 ਸਤੰਬਰ (ਵਿਕਰਮਜੀਤ ਸਿੰਘ ਮਾਨ)-ਅਕਾਲੀ ਭਾਜਪਾ ਆਗੂਆਂ ਦਾ ਵਫ਼ਦ ਕੱਲ੍ਹ ਪੰਜਾਬ ਦੇ ਰਾਜਪਾਲ ਵੀ.ਪੀ. ਸਿੰਘ ਬਦਨੌਰ ਨਾਲ ਮੁਲਾਕਾਤ ਕਰੇਗਾ | 'ਅਜੀਤ' ਨੂੰ ਜਾਣਕਾਰੀ ਦਿੰਦਿਆਂ ਪਾਰਟੀ ਦੇ ਬੁਲਾਰੇ ਡਾ. ਦਲਜੀਤ ਸਿੰਘ ਚੀਮਾ ਨੇ ਕਿਹਾ ਕਿ ਪਾਰਟੀ ਦਾ ਵਫ਼ਦ ...

ਪੂਰੀ ਖ਼ਬਰ »

ਤਰਨਾ ਦਲ ਬਾਬਾ ਬਕਾਲਾ ਸਾਹਿਬ ਵਲੋਂ ਬਾਬਾ ਪਾਲਾ ਸਿੰਘ (ਗਊਆਂ ਵਾਲਿਆਂ) ਦਾ ਦੁਸਿਹਰਾ 20 ਨੂੰ

ਬਾਬਾ ਬਕਾਲਾ ਸਾਹਿਬ, 17 ਸਤੰਬਰ (ਸ਼ੇਲਿੰਦਰਜੀਤ ਸਿੰਘ ਰਾਜਨ)-ਤਰਨਾ ਦਲ ਬਾਬਾ ਬਕਾਲਾ ਸਾਹਿਬ ਦੇ ਸੱਚਖੰਡਵਾਸੀ ਮੁਖੀ ਸਿੰਘ ਸਾਹਿਬ ਜਥੇਦਾਰ ਬਾਬਾ ਬਿਸ਼ਨ ਸਿੰਘ ਦੇ ਅਨਿੰਨ ਸੇਵਕ ਬਾਬਾ ਪਾਲਾ ਸਿੰਘ (ਗਊਆਂ ਵਾਲੇ) ਜੋ ਕਿ ਬੀਤੇ ਦਿਨੀਂ ਸੱਚਖੰਡ ਪਿਆਨਾ ਕਰ ਗਏ ਸਨ, ਦਾ ...

ਪੂਰੀ ਖ਼ਬਰ »

ਅਨਾਜ ਦੀ ਖ਼ਰੀਦ 'ਚ ਸੁਧਾਰ ਲਿਆਉਣ ਕਾਰਨ ਕੇਂਦਰ ਵਲੋਂ ਪੰਜਾਬ ਦੀ ਸ਼ਲਾਘਾ

ਚੰਡੀਗੜ੍ਹ, 17 ਸਤੰਬਰ (ਅਜੀਤ ਬਿਊਰੋ)-ਕੇਂਦਰ ਸਰਕਾਰ ਨੇ ਪੰਜਾਬ ਵਿਚ ਅਨਾਜ ਦੀ ਖ਼ਰੀਦ ਪ੍ਰਣਾਲੀ ਵਿਚ ਹੋਰ ਸੁਧਾਰ ਲਿਆਉਣ ਤੇ ਰਾਸ਼ਟਰੀ ਖ਼ੁਰਾਕ ਸੁਰੱਖਿਆ ਨੂੰ ਮਜ਼ਬੂਤ ਬਣਾਉਣ ਲਈ ਪੰਜਾਬ ਦੀਆਂ ਕੋਸ਼ਿਸ਼ਾਂ ਦੀ ਸ਼ਲਾਘਾ ਕੀਤੀ ਹੈ | ਖਪਤਕਾਰ ਮਾਮਲਿਆਂ ਅਤੇ ਜਨਤਕ ...

ਪੂਰੀ ਖ਼ਬਰ »

ਰੱਖਿਆ ਮੰਤਰੀ ਨੂੰ ਮਾਰਨ ਸਬੰਧੀ ਗੱਲਬਾਤ ਕਰਨ ਵਾਲੇ ਉੱਤਰਾਖੰਡ ਦੇ 2 ਵਿਅਕਤੀ ਗਿ੍ਫ਼ਤਾਰ

ਪਿਥੋਰਗੜ੍ਹ (ਉੱਤਰਾਖੰਡ), 17 ਸਤੰਬਰ (ਏਜੰਸੀ)-ਦੋ ਵਿਅਕਤੀਆਂ ਵਲੋਂ ਕਥਿਤ ਤੌਰ 'ਤੇ ਰੱਖਿਆ ਮੰਤਰੀ ਨਿਰਮਲਾ ਸੀਤਾਰਮਨ ਨੂੰ ਮਾਰਨ ਦੀ ਵੱਟਸਐਪ 'ਤੇ ਗੱਲਬਾਤ ਕਰਨ ਕਾਰਨ ਪੁਲਿਸ ਵਲੋਂ ਉਨ੍ਹਾਂ ਨੂੰ ਗਿ੍ਫ਼ਤਾਰ ਕਰ ਲਿਆ ਗਿਆ ਹੈ | ਪੁਲਿਸ ਨੇ ਦੱਸਿਆ ਕਿ ਰੱਖਿਆ ਮੰਤਰੀ ...

ਪੂਰੀ ਖ਼ਬਰ »

ਫੂਡ ਸੇਫ਼ਟੀ ਟੀਮ ਨੇ ਬਿਨ੍ਹਾਂ ਲਾਇਸੰਸ ਚਲਾਈ ਜਾ ਰਹੀ ਲੁਧਿਆਣਾ ਦੀ ਫਲੋਰ ਮਿੱਲ ਨੂੰ ਕੀਤਾ ਸੀਲ

ਚੰਡੀਗੜ੍ਹ, 17 ਸਤੰਬਰ (ਅਜੀਤ ਬਿਊਰੋ)-ਖ਼ੁਫ਼ੀਆ ਜਾਣਕਾਰੀ ਤਹਿਤ ਕਮਿਸ਼ਨਰੇਟ ਫੂਡ ਤੇ ਡਰੱਗ ਪ੍ਰਬੰਧਨ ਪੰਜਾਬ ਵਲੋਂ ਬਣਾਈ ਇਕ ਵਿਸ਼ੇਸ਼ ਟੀਮ ਨੇ ਜ਼ਿਲ੍ਹਾ ਲੁਧਿਆਣਾ ਦੇ ਪਿੰਡ ਆਲਮਗੀਰ ਦੀ ਭਗਵਤੀ ਫਲੋਰ ਮਿੱਲ 'ਤੇ ਅੱਜ ਛਾਪੇਮਾਰੀ ਕੀਤੀ ਗਈ | ਇਹ ਛਾਪੇਮਾਰੀ ਫੂਡ ...

ਪੂਰੀ ਖ਼ਬਰ »

ਕੇਂਦਰ ਵਲੋਂ ਸਾਰੇ ਵਿਭਾਗਾਂ ਨੂੰ ਦਫ਼ਤਰਾਂ 'ਚ ਸਫ਼ਾਈ ਮੁਹਿੰਮ ਸ਼ੁਰੂ ਕਰਨ ਦੇ ਨਿਰਦੇਸ਼

ਨਵੀਂ ਦਿੱਲੀ, 17 ਸਤੰਬਰ (ਪੀ. ਟੀ. ਆਈ.)-ਕੇਂਦਰ ਸਰਕਾਰ ਵਲੋਂ ਸਾਰੇ ਵਿਭਾਗਾਂ ਨੂੰ ਆਪਣੇ ਦਫ਼ਤਰਾਂ 'ਚ ਸਫ਼ਾਈ ਮੁਹਿੰਮ ਚਲਾਉਣ ਦੇ ਨਿਰਦੇਸ਼ ਦਿੱਤੇ ਗਏ ਹਨ | ਕੇਂਦਰ ਸਰਕਾਰ ਦੇ ਮੁਲਾਜ਼ਮਾਂ ਨੂੰ ਕਿਹਾ ਗਿਆ ਹੈ ਕਿ 15 ਘੰਟੇ ਲੰਬੀ ਚੱਲਣ ਵਾਲੀ ਸਫਾਈ ਮੁਹਿੰਮ ਦੌਰਾਨ ਘੱਟੋ ...

ਪੂਰੀ ਖ਼ਬਰ »

ਅਕਾਲੀ ਦਲ ਰੈਲੀ ਮਾਮਲੇ ਦੀ ਸੁਣਵਾਈ ਅੱਗੇ ਪਈ

ਚੰਡੀਗੜ੍ਹ, 17 ਸਤੰਬਰ (ਸੁਰਜੀਤ ਸਿੰਘ ਸੱਤੀ)-ਅਕਾਲੀ ਦਲ ਦੀ ਫ਼ਰੀਦਕੋਟ ਰੈਲੀ ਦੇ ਮਾਮਲੇ ਵਿਚ ਸੋਮਵਾਰ ਨੂੰ ਸੁਣਵਾਈ ਕਰਦਿਆਂ ਹਾਈਕੋਰਟ ਨੇ ਸਰਕਾਰ ਨੂੰ ਜਵਾਬ ਦਾਖਲ ਕਰਨ ਦੀ ਹਦਾਇਤ ਕੀਤੀ ਹੈ ਤੇ ਨਾਲ ਹੀ ਸੁਣਵਾਈ 12 ਨਵੰਬਰ ਤੱਕ ਮੁਲਤਵੀ ਕਰ ਦਿੱਤੀ ਹੈ ਹਾਲਾਂਕਿ ...

ਪੂਰੀ ਖ਼ਬਰ »

ਸਿੱਖਾਂ ਦੇ ਕੇਸਾਂ ਦੀ ਬੇਅਦਬੀ ਤੇ ਦਲਿਤਾਂ 'ਤੇ ਵਧੀਕੀਆਂ ਬਰਦਾਸ਼ਤ ਨਹੀਂ-ਮਜੀਠੀਆ

ਕੱਥੂਨੰਗਲ/ਚਵਿੰਡਾ ਦੇਵੀ, 17 ਸਤੰਬਰ (ਦਲਵਿੰਦਰ ਸਿੰਘ ਰੰਧਾਵਾ, ਸਤਪਾਲ ਸਿੰਘ ਢੱਡੇ)-ਅਕਾਲੀ ਦਲ ਦੇ ਜਨਰਲ ਸਕੱਤਰ ਬਿਕਰਮ ਸਿੰਘ ਮਜੀਠੀਆ ਨੇ ਕਿਹਾ ਹੈ ਕਿ ਸੱਤਾ ਧਿਰ ਕਾਂਗਰਸ ਵਲੋਂ ਅਕਾਲੀ ਵਰਕਰਾਂ, ਸਿੱਖਾਂ ਦੇ ਕੇਸਾਂ ਦੀ ਬੇਅਦਬੀ ਤੇ ਦਲਿਤ ਭਾਈਚਾਰੇ 'ਤੇ ਕੀਤੀਆਂ ...

ਪੂਰੀ ਖ਼ਬਰ »

ਫ਼ਿਲਮ 'ਮਨਮਰਜ਼ੀਆਂ' ਵਿਰੁੱਧ ਕਾਨੂੰਨੀ ਕਾਰਵਾਈ ਕਰਾਂਗੇ-ਲੌਾਗੋਵਾਲ

ਅੰਮਿ੍ਤਸਰ, 17 ਸਤੰਬਰ (ਹਰਮਿੰਦਰ ਸਿੰਘ)—ਸ਼੍ਰੋਮਣੀ ਕਮੇਟੀ ਹਿੰਦੀ ਫ਼ਿਲਮ 'ਮਨਮਰਜ਼ੀਆਂ' 'ਚ ਸਿੱਖਾਂ ਦੀ ਕੁੜੀ ਦਾ ਕਿਰਦਾਰ ਨਿਭਾਅ ਰਹੀ ਲੜਕੀ ਨੂੰ ਸਿਗਰਟ ਪੀਂਦੇ ਦਿਖਾਏ ਜਾਣ ਵਿਰੁੱਧ ਕਾਨੂੰਨੀ ਕਾਰਵਾਈ ਕਰੇਗੀ | ਇੱਥੇ ਜਾਰੀ ਇਕ ਬਿਆਨ 'ਚ ਸ਼੍ਰੋਮਣੀ ਕਮੇਟੀ ...

ਪੂਰੀ ਖ਼ਬਰ »

ਕਾਲੇਕਾ ਪੰਜਾਬ ਰਾਜ ਬੀਜ ਪ੍ਰਮਾਣਨ ਸੰਸਥਾ ਦੇ ਗਵਰਨਿੰਗ ਬੋਰਡ ਦੇ ਮੈਂਬਰ ਬਣੇ

ਪਟਿਆਲਾ, 17 ਸਤੰਬਰ (ਭਗਵਾਨ ਦਾਸ)-ਪੰਜਾਬ ਸਰਕਾਰ ਨੇ ਬੀਜ ਐਕਟ, 1966 ਦੀ ਧਾਰਾ 8 ਅਧੀਨ ਸਟੇਟ ਐਵਾਰਡੀ ਰਾਜਮੋਹਨ ਸਿੰਘ ਕਾਲੇਕਾ ਪਿੰਡ ਬਿਸ਼ਨਪੁਰ ਛੰਨਾ ਨੰੂ ਸੀਡ ਯੂਜ਼ਰਜ਼ ਸ਼੍ਰੇਣੀ ਦੇ ਪ੍ਰਤੀਨਿਧੀ ਦੇ ਤੌਰ 'ਤੇ ਪੰਜਾਬ ਰਾਜ ਬੀਜ ਪ੍ਰਮਾਣਨ ਸੰਸਥਾ ਦੇ ਗਵਰਨਿੰਗ ਬੋਰਡ ...

ਪੂਰੀ ਖ਼ਬਰ »

ਗੁ: ਬਿਭੌਰ ਸਾਹਿਬ ਵਿਖੇ ਸ਼ਰਧਾ ਨਾਲ ਮਨਾਇਆ 'ਚੌਪਈ ਉਚਾਰਨ ਦਿਵਸ'

ਨੰਗਲ, 17 ਸਤੰਬਰ (ਪ੍ਰੀਤਮ ਸਿੰਘ ਬਰਾਰੀ)-ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੀ ਛਤਰ ਛਾਇਆ ਹੇਠ ਇਤਿਹਾਸਕ ਗੁਰਦੁਆਰਾ ਸ੍ਰੀ ਬਿਭੌਰ ਸਾਹਿਬ ਵਿਖੇ ਪਾਤਸ਼ਾਹੀ ਦਸਵੀਂ ਵਿਖੇ ਸਾਲਾਨਾ 'ਚੌਪਈ ਉਚਾਰਨ ਦਿਵਸ' ਸ਼ੋ੍ਰਮਣੀ ਕਮੇਟੀ ਤੇ ਕਾਰ ਸੇਵਾ ਕਿਲ੍ਹਾ ਅਨੰਦਗੜ੍ਹ ਸਾਹਿਬ ...

ਪੂਰੀ ਖ਼ਬਰ »

ਤਜਿੰਦਰ ਮੁਖਰਜੀ ਨੇ ਨੈਸ਼ਨਲ ਇੰਸ਼ੋਰੈਂਸ ਕੰਪਨੀ ਦੇ ਸੀ. ਐਮ. ਡੀ. ਵਜੋਂ ਸੰਭਾਲਿਆ ਅਹੁਦਾ

ਜਲੰਧਰ 17 ਸਤੰਬਰ (ਅ. ਬ.)-ਸ੍ਰੀਮਤੀ ਤਜਿੰਦਰ ਮੁਖਰਜੀ ਵਲੋਂ 14 ਸਤੰਬਰ 2018 ਨੂੰ ਨੈਸ਼ਨਲ ਇਨਸ਼ੋਰੈਂਸ ਕੰਪਨੀ (ਐਨ. ਆਈ. ਸੀ.) (ਭਾਰਤ ਸਰਕਾਰ ਦੇ ਅਧੀਨ ਸੰਸਥਾ) ਦੇ ਸੀ. ਐਮ. ਡੀ. ਵਜੋਂ ਅਹੁਦਾ ਸੰਭਾਲਿਆ ਗਿਆ ਹੈ | ਨੈਸ਼ਨਲ ਇਨਸ਼ੋਰੈਂਸ ਕੰਪਨੀ 'ਚ ਸ਼ਾਮਿਲ ਹੋਣ ਤੋਂ ਪਹਿਲਾਂ ਉਹ ਨਿਊ ਇੰਡੀਆ ਐਸਿਓਰੈਂਸ ਦੇ ਜਨਰਲ ਮੈਨੇਜਰ ਅਤੇ ਅੰਡਰਰਾਈਟਿੰਗ ਅਫ਼ਸਰ ਸਨ | ਉਨ੍ਹਾਂ ਯੂਨੀਵਰਸਿਟੀ ਆਫ਼ ਦਿੱਲੀ ਤੋਂ ਕਾਮਰਸ 'ਚ ਬੈਚਲਰ ਦੀ ਡਿਗਰੀ ਹਾਸਲ ਕੀਤੀ ਹੈ | ਇਸ ਤੋਂ ਇਲਾਵਾ ਉਹ ਇੰਸ਼ੋਰੈਂਸ ਇੰਸਟੀਚਿਊਟ ਆਫ਼ ਇੰਡੀਆ ਦੇ ਵੀ ਮੈਂਬਰ ਹਨ |


ਖ਼ਬਰ ਸ਼ੇਅਰ ਕਰੋ

ਜਲੰਧਰ ਥਾਣੇ 'ਚ ਹੋਏ ਬੰਬ ਧਮਾਕਿਆਂ ਬਾਰੇ ਬਣਿਆ ਰਹੱਸ

ਜਲੰਧਰ, 17 ਸਤੰਬਰ (ਮੇਜਰ ਸਿੰਘ)-ਜਲੰਧਰ ਦੇ ਮਕਸੂਦਾਂ ਪੁਲਿਸ ਥਾਣੇ 'ਚ ਹੋਏ ਚਾਰ ਬੰਬ ਧਮਾਕਿਆਂ ਬਾਰੇ ਅਜੇ ਵੀ ਰਹੱਸ ਬਣਿਆ ਹੋਇਆ ਹੈ | ਚੰਡੀਗੜ੍ਹ ਤੇ ਦਿੱਲੀ ਤੋਂ ਆਈਆਂ ਉੱਚ ਤਕਨੀਕ ਤੇ ਮੁਹਾਰਤ ਰੱਖਣ ਵਾਲੀਆਂ ਫੋਰੈਂਸਿਕ ਜਾਂਚ ਟੀਮਾਂ ਵੀ ਬਣੇ ਭੇਦ ਤੋਂ ਪਰਦਾ ਚੁੱਕਣ ...

ਪੂਰੀ ਖ਼ਬਰ »

ਪੰਜਾਬ ਦੇ ਪ੍ਰੀਪੇਡ ਗਾਹਕਾਂ ਲਈ ਏਅਰਟੈਲ ਨੇ ਨਵੇਂ ਸੁਵਿਧਾਜਨਕ ਕੋਂਬੋ ਰਿਚਾਰਜ ਪੈਕ ਪੇਸ਼ ਕੀਤੇ

ਜਲੰਧਰ, 17 ਸਤੰਬਰ (ਅ.ਬ.)-ਭਾਰਤ ਦੇ ਮੋਹਰੀ ਮੋਬਾਈਲ ਅਪ੍ਰੇਟਰ, ਭਾਰਤੀ ਏਅਰਟੇਲ (ਏਅਰਟੈਲ) ਸੁਵਿਧਾਜਨਕ ਕੋਂਬੋ ਰਿਚਾਰਜ ਪੈਕ ਦੀ ਨਵੀਂ ਲੜੀ ਲਾਂਚ ਕੀਤੀ, ਜਿਸ ਦਾ ਮਕਸਦ ਪ੍ਰੀਪੇਡ ਪੇਸ਼ਕਾਰੀਆਂ ਨੂੰ ਹੋਰ ਵੀ ਸੌਖਾ ਬਣਾਇਆ ਹੈ | ਹੁਣ ਪੰਜਾਬ ਦੇ ਪ੍ਰੀਪੇਡ ਗ੍ਰਾਹਕਾਂ ਨੂੰ ...

ਪੂਰੀ ਖ਼ਬਰ »

ਚੋਣਾਂ 'ਚ ਵੋਟਰ ਸਿਆਸੀ ਆਗੂਆਂ ਦੇ ਬਹਿਕਾਵੇ 'ਚ ਆ ਕੇ ਬਦ ਇਖ਼ਲਾਕੀ ਨਾ ਕਰਨ-ਸਿੰਘ ਸਾਹਿਬ

ਅੰਮਿ੍ਤਸਰ, 17 ਸਤੰਬਰ (ਹਰਮਿੰਦਰ ਸਿੰਘ)-ਚੋਣਾਂ ਦੌਰਾਨ ਸਿਆਸੀ ਪਾਰਟੀਆਂ ਨਾਲ ਸਬੰਧਿਤ ਲੋਕਾਂ ਵਲੋਂ ਇਕ-ਦੂਸਰੀ ਪਾਰਟੀ ਦੇ ਲੋਕਾਂ ਦੀ ਕੁੱਟਮਾਰ ਕਰਨ ਤੇ ਉਨ੍ਹਾਂ ਦੇ ਕੱਕਾਰਾਂ ਦੀ ਬੇਅਦਬੀ ਕਰਨ 'ਤੇ ਚਿੰਤਾ ਦਾ ਪ੍ਰਗਟਾਵਾ ਕਰਦਿਆਂ ਸ੍ਰੀ ਅਕਾਲ ਤਖ਼ਤ ਸਾਹਿਬ ਦੇ ...

ਪੂਰੀ ਖ਼ਬਰ »

ਉਮੀਦ ਤੋਂ ਘਟ ਸਕਦੈ ਪੰਜਾਬ ਸਰਕਾਰ ਦਾ ਜੀ.ਐਸ.ਟੀ. ਤੋਂ ਆਉਣ ਵਾਲਾ ਮਾਲੀਆ

ਚੰਡੀਗੜ੍ਹ, 17 ਸਤੰਬਰ (ਵਿਕਰਮਜੀਤ ਸਿੰਘ ਮਾਨ)-ਵਿੱਤੀ ਸੰਕਟ ਦਾ ਸਾਹਮਣਾ ਕਰ ਰਹੀ ਪੰਜਾਬ ਸਰਕਾਰ ਮਾਲੀਆ ਇਕੱਤਰ ਕਰਨ ਲਈ ਨਵੇਂ-ਨਵੇਂ ਟੈਕਸ ਲਾਉਣ ਦੀਆਂ ਸੰਭਾਵਨਾਵਾਂ ਲੱਭ ਰਿਹਾ ਹੈ | ਸੂਬੇ ਦਾ ਵਿੱਤ ਵਿਭਾਗ ਇਸ ਸਬੰਧੀ ਜ਼ੋਰ ਸ਼ੋਰ ਨਾਲ ਰਸਤੇ ਲੱਭ ਰਿਹਾ ਦੱਸਿਆ ਜਾ ...

ਪੂਰੀ ਖ਼ਬਰ »

ਨਰਮਾ ਪੱਟੀ 'ਚ ਬੰਪਰ ਫ਼ਸਲ ਹੋਣ ਕਾਰਨ ਕਿਸਾਨਾਂ ਦੇ ਚਿਹਰੇ ਖਿੜੇ

ਮੰਡੀ ਅਰਨੀਵਾਲਾ, 17 ਸਤੰਬਰ (ਨਿਸ਼ਾਨ ਸਿੰਘ ਸੰਧੂ)-ਚਿੱਟੇ ਸੋਨੇ ਦੇ ਨਾਂਅ ਨਾਲ ਜਾਣੀ ਜਾਂਦੀ ਨਰਮੇ ਦੀ ਫ਼ਸਲ ਇਸ ਵਾਰ ਕਿਸਾਨਾਂ ਦੇ ਚਿਹਰਿਆਂ 'ਤੇ ਰੌਣਕ ਲੈ ਕੇ ਆਈ ਹੈ | ਮਾਲਵਾ ਪੱਟੀ 'ਚ ਇਸ ਵਾਰ ਨਰਮੇ ਦੀ ਫ਼ਸਲ ਦਾ ਝਾੜ ਚੰਗਾ ਹੋਣ ਦੀ ਉਮੀਦ ਬੱਝੀ ਹੈ | ਪਿਛਲੇ ਸਾਲਾਂ ...

ਪੂਰੀ ਖ਼ਬਰ »

ਜ਼ਿਲ੍ਹਾ ਪ੍ਰੀਸ਼ਦ ਚੋਣਾਂ ਵਾਲੇ ਦਿਨ ਬੈਂਕਾਂ 'ਚ ਵੀ ਛੁੱਟੀ ਕੀਤੇ ਜਾਣ ਦੀ ਮੰਗ

ਸੰਗਰੂਰ, 17 ਸਤੰਬਰ (ਧੀਰਜ ਪਸ਼ੌਰੀਆ)-19 ਸਤੰਬਰ ਨੰੂ ਪੰਜਾਬ ਵਿਚ ਹੋ ਰਹੀਆਂ ਜ਼ਿਲ੍ਹਾ ਪ੍ਰੀਸ਼ਦ ਤੇ ਪੰਚਾਇਤ ਸੰਮਤੀ ਚੋਣਾਂ ਦੇ ਸਬੰਧ 'ਚ ਮੁੱਖ ਸਕੱਤਰ ਪੰਜਾਬ ਸਰਕਾਰ ਵਲੋਂ ਪੰਜਾਬ ਤੇ ਚੰਡੀਗੜ੍ਹ ਵਿਖੇ ਸਥਿਤ ਪੰਜਾਬ ਸਰਕਾਰ ਦੇ ਸਾਰੇ ਸਰਕਾਰੀ ਦਫ਼ਤਰਾਂ, ...

ਪੂਰੀ ਖ਼ਬਰ »

ਸ਼ਰਾਬ ਦੇ ਠੇਕੇ ਬੰਦ ਕਰਵਾਉਣ ਲਈ ਪੰਚਾਇਤਾਂ ਵਲੋਂ ਮਤੇ ਭੇਜਣ ਦੀ ਅੰਤਿਮ ਤਰੀਕ 'ਚ ਵਾਧੇ ਦੀ ਮੰਗ

ਸੰਗਰੂਰ, 17 ਸਤੰਬਰ (ਧੀਰਜ ਪਸ਼ੌਰੀਆ)-ਪੰਜਾਬ ਦੇ ਪਿੰਡਾਂ ਵਿਚ ਸ਼ਰਾਬ ਦੇ ਠੇਕੇ ਬੰਦ ਕਰਵਾਉਣ ਲਈ ਪਿਛਲੇ ਦਸ ਸਾਲਾਂ ਤੋਂ ਇਕ ਜੁਝਾਰੂ ਮੁਹਿੰਮ ਚਲਾ ਰਹੀਆਂ ਸੰਗਰੂਰ ਦੀਆਂ ਕਈਆਂ ਸਮਾਜ ਸੇਵੀ ਸੰਸਥਾਵਾਂ ਨੇ ਪੰਜਾਬ ਸਰਕਾਰ ਤੋਂ ਮੰਗ ਕੀਤੀ ਹੈ ਕਿ ਪਿੰਡਾਂ ਵਿਚੋਂ ...

ਪੂਰੀ ਖ਼ਬਰ »

ਕੌਮੀ ਯੂਥ ਅਕਾਲੀ ਆਗੂ ਹੈਰੀ ਸੰਧੂ ਨੂੰ ਸਦਮਾ, ਮਾਂ ਦਾ ਦਿਹਾਂਤ-ਅੰਤਿਮ ਸੰਸਕਾਰ ਅੱਜ

ਅਬੋਹਰ, 17 ਸਤੰਬਰ (ਸੁਖਜਿੰਦਰ ਸਿੰਘ ਢਿੱਲੋਂ)-ਇੱਥੋਂ ਦੀ ਕੋਠੀ ਫ਼ੈਜ਼ ਦੇ ਵਾਸੀ ਸੰਧੂ ਪਰਿਵਾਰ ਨੂੰ ਉਸ ਸਮੇਂ ਗਹਿਰਾ ਸਦਮਾ ਪੁੱਜਾ ਜਦੋਂ ਕਾਬਲ ਸਿੰਘ ਸੰਧੂ ਦੀ ਪਤਨੀ ਤੇ ਤਨਵੀਰ ਸਿੰਘ ਸੰਧੂ ਤੇ ਹਰਬਿੰਦਰ ਸਿੰਘ ਹੈਰੀ ਸੰਧੂ ਕੌਮੀ ਯੂਥ ਅਕਾਲੀ ਆਗੂ ਦੇ ਮਾਤਾ ਬਲਵੀਰ ...

ਪੂਰੀ ਖ਼ਬਰ »

ਬਾਬਾ ਫ਼ਰੀਦ ਐਜੂਕੇਸ਼ਨਲ ਕੰਸਲਟੈਂਸੀ ਨੇ ਆਸਟ੍ਰੇਲੀਆ ਦਾ ਸਟੱਡੀ ਵੀਜ਼ਾ ਲਵਾਇਆ

ਸ੍ਰੀ ਮੁਕਤਸਰ ਸਾਹਿਬ, 17 ਸਤੰਬਰ (ਰਣਜੀਤ ਸਿੰਘ ਢਿੱਲੋਂ)-ਸਥਾਨਕ ਕੋਟਕਪੂਰਾ ਰੋਡ ਸਥਿਤ ਬਾਬਾ ਫ਼ਰੀਦ ਐਜੂਕੇਸ਼ਨਲ ਕੰਸਲਟੈਂਸੀ ਸ੍ਰੀ ਮੁਕਤਸਰ ਸਾਹਿਬ ਨੇ ਰਸਦੀਪ ਕੌਰ ਵਾਸੀ ਉਦੇਕਰਨ (ਸ੍ਰੀ ਮੁਕਤਸਰ ਸਾਹਿਬ) ਦਾ ਸਟੱਡੀ ਵੀਜ਼ਾ ਲਗਵਾ ਕੇ ਦਿੱਤਾ ਹੈ | ਇਹ ਜਾਣਕਾਰੀ ...

ਪੂਰੀ ਖ਼ਬਰ »

ਅਫ਼ਗਾਨਿਸਤਾਨ 'ਚ ਤਾਲਿਬਾਨ ਹਮਲੇ 'ਚ 27 ਪੁਲਿਸ ਅਧਿਕਾਰੀ ਹਲਾਕ

ਕਾਬਲ, 17 ਸਤੰਬਰ (ਏਜੰਸੀ)- ਅਫ਼ਗਾਨਿਸਤਾਨ ਦੇ ਦੋ ਸੂਬਿਆਂ 'ਚ ਭਿਆਨਕ ਸੰਘਰਸ਼ ਦੌਰਾਨ 27 ਪੁਲਿਸ ਕਰਮੀ ਮਾਰੇ ਗਏ ਹਨ | ਇਹ ਜਾਣਕਾਰੀ ਅਧਿਕਾਰੀਆਂ ਵਲੋਂ ਦਿੱਤੀ ਗਈ, ਜਿਸ 'ਚ ਉਨ੍ਹਾਂ ਨੇ ਦੱਸਿਆ ਕਿ ਬਾਦਗੀਸ ਸੂਬੇ ਦੀ ਰਾਜਧਾਨੀ ਕਲਾ-ਏ-ਨੌ 'ਚ ਤਲਿਬਾਨੀ ਅੱਤਵਾਦੀਆਂ ਵਲੋਂ ...

ਪੂਰੀ ਖ਼ਬਰ »

ਮੁਸਤਫ਼ਾ ਨੇ ਆਪਣੇ ਅਹੁਦੇ ਦਾ ਚਾਰਜ ਸੰਭਾਲਿਆ

ਚੰਡੀਗੜ੍ਹ, 17 ਸਤੰਬਰ (ਅਜੀਤ ਬਿਊਰੋ)-ਪੰਜਾਬ ਪੁਲਿਸ ਦੇ ਡੀ.ਜੀ.ਪੀ. ਪੱਧਰ ਦੇ ਅਧਿਕਾਰੀ ਮੁਹੰਮਦ ਮੁਸਤਫ਼ਾ ਨੇ ਅੱਜ ਪੰਜਾਬ 'ਚ ਨਸ਼ਿਆਂ ਵਿਰੋਧੀ ਬਣੀ ਵਿਸ਼ੇਸ਼ ਜਾਂਚ ਫੋਰਸ ਦੇ ਮੁਖੀ ਵਜੋਂ ਚਾਰ ਸੰਭਾਲ ਲਿਆ ਹੈ | ਉਨ੍ਹਾਂ ਦਾ ਦਫ਼ਤਰ ਪੰਜਾਬ ਪੁਲਿਸ ਹੈੱਡਕੁਆਟਰ 'ਚ ...

ਪੂਰੀ ਖ਼ਬਰ »

ਅਮਰੀਕੀ ਪਾਬੰਦੀਆਂ ਅੱਗੇ ਕਮਜ਼ੋਰ ਨਹੀਂ ਪੈਣਗੇ ਭਾਰਤ-ਰੂਸ ਸਬੰਧ-ਸੀਤਾਰਮਨ

ਨਵੀਂ ਦਿੱਲੀ, 17 ਸਤੰਬਰ (ਏਜੰਸੀ)-ਰੂਸੀ ਰਾਸ਼ਟਰਪਤੀ ਵਲਾਦੀਮੀਰ ਪੁਤਿਨ ਦੀ ਅਗਲੇ ਮਹੀਨੇ ਸੰਭਾਵਿਤ ਭਾਰਤ ਯਾਤਰਾ ਤੋਂ ਪਹਿਲਾਂ ਰੱਖਿਆ ਮੰਤਰੀ ਸੀਤਾਰਮਨ ਨੇ ਸਪੱਸ਼ਟ ਸੰਕੇਤ ਦਿੱਤੇ ਹਨ ਕਿ ਭਾਰਤ ਅਤੇ ਰੂਸ ਵਿਚਕਾਰ ਰੱਖਿਆ ਸਬੰਧ ਸਮੇਂ ਦੀ ਕਸੌਟੀ 'ਤੇ ਬਿਲਕੁੱਲ ਸਹੀ ...

ਪੂਰੀ ਖ਼ਬਰ »

2 ਪੀ.ਪੀ.ਐਸ. ਅਧਿਕਾਰੀਆਂ ਦਾ ਤਬਾਦਲਾ

ਚੰਡੀਗੜ੍ਹ, 17 ਸਤੰਬਰ (ਅਜੀਤ ਬਿਊਰੋ)-ਪੰਜਾਬ ਸਰਕਾਰ ਨੇ 2 ਪੀ.ਪੀ.ਐਸ. ਅਧਿਕਾਰੀਆਂ ਦੇ ਪ੍ਰਸ਼ਾਸਨਿਕ ਆਧਾਰ 'ਤੇ ਤੁਰੰਤ ਪ੍ਰਭਾਵ ਨਾਲ ਤਬਾਦਲੇ ਦੇ ਹੁਕਮ ਜਾਰੀ ਕੀਤੇ ਹਨ | ਇਸ ਸਬੰਧੀ ਪੰਜਾਬ ਸਰਕਾਰ ਦੇ ਬੁਲਾਰੇ ਨੇ ਦੱਸਿਆ ਕਿ ਹਰਭਜਨ ਸਿੰਘ, ਪੀ.ਪੀ.ਐਸ. ਨੂੰ ...

ਪੂਰੀ ਖ਼ਬਰ »

ਖੱਬੀਆਂ ਤੇ ਲੋਕ ਜਮਹੂਰੀ ਤਾਕਤਾਂ ਨੂੰ ਇਕੱਠੇ ਹੋਣ ਦਾ ਸੱਦਾ

ਚੰਡੀਗੜ੍ਹ, 17 ਸਤੰਬਰ (ਅਜੀਤ ਬਿਊਰੋ)-ਚੰਡੀਗੜ੍ਹ ਵਿਖੇ ਮਾਰਕਸਿਸਟ ਕਮਿਊਨਿਸਟ ਪਾਰਟੀ ਆਫ਼ ਇੰਡੀਆ (ਯੂਨਾਈਟਿਡ) ਨੇ ਤਿੰਨ ਰੋਜ਼ਾ ਕੇਂਦਰੀ ਕਮੇਟੀ ਦੀ ਮੀਟਿੰਗ ਦੇ ਅੰਤਿਮ ਦਿਨ ਇਕ ਵਿਸ਼ੇਸ਼ ਮਤੇ ਰਾਹੀਂ ਭਾਰਤੀ ਜਨਤਾ ਪਾਰਟੀ ਦੀ ਅਗਵਾਈ ਵਾਲੀ ਕੇਂਦਰੀ ਸਰਕਾਰ ਦੀਆਂ ...

ਪੂਰੀ ਖ਼ਬਰ »

ਹਰਿਆਣਾ ਸਰਕਾਰ ਵਲੋਂ ਡੀ.ਜੀ.ਪੀ. ਸੰਧੂ ਦੇ ਕਾਰਜਕਾਲ 'ਚ ਵਾਧੇ ਦੀ ਮੰਗ

ਚੰਡੀਗੜ੍ਹ, 17 ਸਤੰਬਰ (ਐਨ. ਐਸ. ਪਰਵਾਨਾ)-ਭਰੋਸੇਯੋਗ ਵਸੀਲਿਆਂ ਤੋਂ ਪਤਾ ਲੱਗਾ ਹੈ ਕਿ ਪੰਜਾਬ ਦੇ ਡੀ.ਜੀ.ਪੀ. ਸੁਰੇਸ਼ ਅਰੋੜਾ ਨੂੰ ਭਾਰਤ ਸਰਕਾਰ ਵਲੋਂ ਤਿੰਨ ਮਹੀਨਿਆਂ ਦੀ ਦਿੱਤੀ ਐਕਸਟੈਨਸ਼ਨ ਤੋਂ ਪਿੱਛੋਂ ਹਰਿਆਣਾ ਸਰਕਾਰ ਨੇ ਵੀ ਰਾਜ ਦੇ ਡੀ.ਜੀ.ਪੀ. ਬੀ. ਐਸ. ਸੰਧੂ ਦੀ ...

ਪੂਰੀ ਖ਼ਬਰ »

ਰੇਵਾੜੀ ਸਮੂਹਿਕ ਜਬਰ ਜਨਾਹ ਮਾਮਲੇ 'ਚ ਹੋਰ ਦੋਸ਼ੀਆਂ ਦੀ ਗਿ੍ਫ਼ਤਾਰੀ ਲਈ ਕੋਸ਼ਿਸ਼ਾਂ ਤੇਜ਼-ਐਸ.ਪੀ. ਸ਼ਰਮਾ

ਚੰਡੀਗੜ੍ਹ/ਨਵੀਂ ਦਿੱਲੀ, 17 ਸਤੰਬਰ (ਪੀ.ਟੀ.ਆਈ.) - ਰੇਵਾੜੀ ਦੀ ਇਕ ਲੜਕੀ ਨਾਲ ਸਮੂਹਿਕ ਜਬਰ ਜਨਾਹ ਕਰਨ ਵਾਲੇ ਕਥਿਤ ਤੌਰ 'ਤੇ ਫ਼ਰਾਰ ਦੋ ਦੋਸ਼ੀਆਂ ਨੂੰ ਗਿ੍ਫ਼ਤਾਰ ਕਰਨ ਲਈ ਹਰਿਆਣਾ ਪੁਲਿਸ ਦੀਆਂ ਕਈ ਟੀਮਾਂ ਲਗਾ ਦਿੱਤੀਆਂ ਹਨ | ਐਤਵਾਰ ਨੂੰ ਰਾਜੇਸ਼ ਦੁੱਗਲ ਦੇ ...

ਪੂਰੀ ਖ਼ਬਰ »

ਚੰਦਰਯਾਨ-2 ਮਿਸ਼ਨ ਜਨਵਰੀ 2019 'ਚ ਹੋਵੇਗਾ-ਸਿਵਾਨ

ਸ੍ਰੀਹਰੀਕੋਟਾ, 17 ਸਤੰਬਰ (ਏਜੰਸੀ)-ਭਾਰਤੀ ਪੁਲਾੜ ਖੋਜ ਸੰਸਥਾ(ਇਸਰੋ) ਦੇ ਚੇਅਰਮੈਨ ਡਾ. ਕੇ ਸਿਵਾਨ ਨੇ ਦੱਸਿਆ ਕਿ ਚੰਦਰਮਾ ਮਿਸ਼ਨ ਤਹਿਤ ਚੰਦਰਮਾ-2 ਨੂੰ ਜਨਵਰੀ ਦੇ ਪਹਿਲੇ ਹਫ਼ਤੇ ਛੱਡਿਆ ਜਾਵੇਗਾ ਅਤੇ ਜਿਸ ਲਈ ਪੁਲਾੜ ਏਜੰਸੀ ਇਸ ਨੂੰ ਜਾਰੀ ਕਰਨ ਲਈ ਹੋਰ ਅੱਗੇ ਨਹੀਂ ...

ਪੂਰੀ ਖ਼ਬਰ »

ਵਿਸ਼ਾਖ਼ਾਪਟਨਮ ਦੇ 2 ਸਿਨੇਮਾ ਘਰ ਸੜ ਕੇ ਸੁਆਹ

ਵਿਸ਼ਾਖ਼ਾਪਟਨਮ, 17 ਸਤੰਬਰ (ਏਜੰਸੀ)- ਆਂਧਰਾ ਪ੍ਰਦੇਸ਼ 'ਚ 2 ਸਿਨੇਮਾ ਘਰਾਂ 'ਚ ਭਿਆਨਕ ਅੱਗ ਲੱਗਣ ਨਾਲ ਸੜ ਕੇ ਸੁਆਹ ਹੋ ਗਏ | ਜਾਣਕਾਰੀ ਮੁਤਾਬਕ ਇਨ੍ਹਾਂ ਘਟਨਾਵਾਂ ਦੌਰਾਨ ਕੋਈ ਜਾਨੀ-ਮਾਲੀ ਨੁਕਸਾਨ ਨਹੀਂ ਹੋਇਆ | ਪੁਲਿਸ ਤੋਂ ਮਿਲੀ ਜਾਣਕਾਰੀ ਮੁਤਾਬਕ ਕੰਨਿਆ ਅਤੇ ਸ੍ਰੀ ...

ਪੂਰੀ ਖ਼ਬਰ »

ਛੱਤੀਸਗੜ੍ਹ 'ਚ ਬਰੂਦੀ ਸੁਰੰਗ ਧਮਾਕੇ 'ਚ ਦੋ ਮੌਤਾਂ

ਰਾਏਪੁਰ, 17 ਸਤੰਬਰ (ਪੀ.ਟੀ.ਆਈ.)-ਛੱਤੀਸਗੜ੍ਹ ਦੇ ਸੁਕਮਾ ਜ਼ਿਲੇ੍ਹ 'ਚ ਹੋਏ ਇਕ ਬਾਰੂਦੀ ਸੁਰੰਗ ਧਮਾਕੇ 'ਚ ਇਕ ਔਰਤ ਸਮੇਤ 2 ਵਿਅਕਤੀਆਂ ਦੀ ਮੌਤ ਹੋ ਗਈ ਹੈ | ਐਸ. ਪੀ. ਅਭਿਸ਼ੇਕ ਮੀਨਾ ਨੇ ਦੱਸਿਆ ਕਿ ਇਹ ਘਟਨਾ ਸ਼ੁੱਕਰਵਾਰ ਨੂੰ ਇਥੋਂ 500 ਕਿੱਲੋਮੀਟਰ ਦੂਰ ਪਿੰਡ ਮੇਤਾਗੁਦੇਮ ...

ਪੂਰੀ ਖ਼ਬਰ »

ਜਾਪਾਨ ਨੇ ਦੱਖਣੀ ਚੀਨੀ ਸਾਗਰ ਵਿਚ ਕੀਤਾ ਅਭਿਆਸ

ਟੋਕੀਓ, 17 ਸਤੰਬਰ (ਏਜੰਸੀ)-ਜਾਪਾਨ ਨੇ ਦੱਖਣੀ ਚੀਨ ਸਾਗਰ ਵਿਚ ਆਪਣਾ ਪਹਿਲਾ ਪਣਡੁਬੀ ਅਭਿਆਸ ਕੀਤਾ¢ ਜਾਪਾਨ ਦੇ ਇਸ ਕਦਮ ਨਾਲ ਚੀਨ ਵਲੋਂ ਕੋਈ ਠੋਸ ਕਾਰਵਾਈ ਕੀਤੀ ਜਾ ਸਕਦੀ ਹੈ ਕਿਉਂਕਿ ਚੀਨ ਇਸ ਵਿਵਾਦਿਤ ਖੇਤਰ ਦੇ ਜ਼ਿਆਦਾਤਰ ਹਿੱਸੇ 'ਤੇ ਆਪਣਾ ਦਾਅਵਾ ਕਰਦਾ ਆ ਰਿਹਾ ...

ਪੂਰੀ ਖ਼ਬਰ »

ਪਾਕਿ ਫ਼ੌਜ ਮੁਖੀ 3 ਦਿਨਾ ਚੀਨ ਦੌਰੇ 'ਤੇ

ਬੀਜਿੰਗ, 17 ਸਤੰਬਰ (ਪੀ. ਟੀ. ਆਈ.)-ਪਾਕਿਸਤਾਨ ਦੇ ਫ਼ੌਜ ਮੁਖੀ ਜਨਰਲ ਕਮਰ ਜਾਵੇਦ ਬਾਜਵਾ ਚੀਨੀ ਦੌਰੇ 'ਤੇ ਹਨ | ਪ੍ਰਧਾਨ ਮੰਤਰੀ ਇਮਰਾਨ ਖ਼ਾਨ ਦੀ ਅਗਵਾਈ ਵਾਲੀ ਨਵੀਂ ਸਰਕਾਰ ਬਹੁ ਅਰਬ ਸੀ. ਪੀ. ਈ. ਸੀ. ਤਹਿਤ ਕਈ ਪ੍ਰੋਜੈਕਟਾਂ ਬਾਰੇ ਫਿਰ ਤੋਂ ਗੱਲਬਾਤ ਕਰਨ ਦੀਆਂ ਰਿਪੋਰਟਾਂ ...

ਪੂਰੀ ਖ਼ਬਰ »

ਡਾਇਰੈਕਟ ਟੈਕਸ ਪ੍ਰਸ਼ਾਸਨ ਵਲੋਂ 2 ਦਿਨਾ ਜ਼ੋਨਲ ਕਾਨਫ਼ਰੰਸ ਸ਼ੁਰੂ

ਅੰਮਿ੍ਤਸਰ, 17 ਸਤੰਬਰ (ਸੁਰਿੰਦਰ ਕੋਛੜ)-ਕੇਂਦਰੀ ਡਾਇਰੈਕਟ (ਸਿੱਧੇ) ਟੈਕਸ ਪ੍ਰਸ਼ਾਸਨ ਵਲੋਂ ਸਥਾਨਕ ਹੋਟਲ ਤਾਜ ਸਵਰਣਾ 'ਚ ਅੱਜ ਦੋ ਦਿਨਾਂ ਜ਼ੋਨਲ ਕਾਨਫ਼ਰੰਸ 'ਅੰਮਿ੍ਤ ਮੰਥਨ' ਕਰਵਾਈ ਗਈ | ਉੱਤਰੀ ਜ਼ੋਨ ਡਾਇਰੈਕਟ ਟੈਕਸ ਸੰਮੇਲਨ 2018 ਦੇ ਅਧੀਨ ਪਿ੍ੰਸੀਪਲ ਚੀਫ਼ ...

ਪੂਰੀ ਖ਼ਬਰ »

ਜੀਂਦ 'ਚ ਰੇਵਾੜੀ ਦੀ ਇਕ ਹੋਰ ਔਰਤ ਨਾਲ ਜਬਰ ਜਨਾਹ-ਮਾਮਲਾ ਦਰਜ

ਚੰਡੀਗੜ੍ਹ, 17 ਸਤੰਬਰ (ਪੀ. ਟੀ. ਆਈ.)-ਰੇਵਾੜੀ ਦੀ ਔਰਤ ਨਾਲ ਸਮੂਹਿਕ ਜਬਰਜਨਾਹ ਵਾਂਗ ਹੀ ਇਸ ਜ਼ਿਲ੍ਹੇ ਨਾਲ ਸਬੰਧਿਤ ਇਕ ਔਰਤ ਨੇ ਦੋਸ਼ ਲਾਇਆ ਕਿ ਉਸ ਨਾਲ ਹਰਿਆਣਾ ਦੇ ਜੀਂਦ ਜ਼ਿਲ੍ਹੇ ਦੇ ਖੇਤਾਂ ਵਿਚ ਦੋ ਵਿਅਕਤੀਆਂ ਵਲੋਂ ਸਮੂਹਿਕ ਜਬਰਜਨਾਹ ਕੀਤਾ ਗਿਆ | ਪੁਲਿਸ ਨੇ ਔਰਤ ...

ਪੂਰੀ ਖ਼ਬਰ »

ਪਾਕਿ ਵਲੋਂ ਭਾਰਤ ਤੇ ਅਫਗਾਨਿਸਤਾਨ ਵਿਚਾਲੇ ਵਪਾਰ ਲਈ ਰਸਤਾ ਖੋਲ੍ਹਣ ਤੋਂ ਇਨਕਾਰ

ਇਸਲਾਮਾਬਾਦ, 17 ਸਤੰਬਰ (ਏਜੰਸੀ)- ਪਾਕਿਸਤਾਨ ਨੇ ਉਨ੍ਹਾਂ ਮੀਡੀਆ ਰਿਪੋਰਟਾਂ ਦਾ ਖੰਡਨ ਕੀਤਾ ਹੈ, ਜਿਸ 'ਚ ਕਿਹਾ ਗਿਆ ਹੈ ਕਿ ਪਾਕਿਸਤਾਨ ਆਪਣੀ ਜ਼ਮੀਨ ਰਾਹੀਂ ਭਾਰਤ ਤੇ ਅਫਗਾਨਿਸਤਾਨ ਵਿਚਾਲੇ ਵਪਾਰ ਨੂੰ ਬਹਾਲ ਕਰਨ ਵਾਸਤੇ ਗੱਲਬਾਤ ਲਈ ਤਿਆਰ ਹੈ | ਐਕਸਪ੍ਰੈਸ ...

ਪੂਰੀ ਖ਼ਬਰ »

ਕਰਨਾਟਕਾ ਸਰਕਾਰ ਨੇ ਤੇਲ ਦੀਆਂ ਕੀਮਤਾਂ 2 ਰੁਪਏ ਪ੍ਰਤੀ ਲੀਟਰ ਘਟਾਈਆਂ

ਕਲਬੁਰਗੀ (ਕਰਨਾਟਕਾ), 17 ਸਤੰਬਰ (ਏਜੰਸੀ)- ਕਰਨਾਟਕਾ ਦੇ ਮੁੱਖ ਮੰਤਰੀ ਐਚ.ਡੀ. ਕੁਮਾਰਾਸਵਾਮੀ ਨੇ ਅੱਜ ਆਪਣੀ ਗਠਜੋੜ ਸਰਕਾਰ ਵਲੋਂ ਪੈਟਰੋਲ ਤੇ ਡੀਜ਼ਲ ਦੀਆਂ ਕੀਮਤਾਂ 'ਚ 2 ਰੁਪਏ ਪ੍ਰਤੀ ਲੀਟਰ ਦੀ ਕਮੀ ਕਰਨ ਦਾ ਐਲਾਨ ਕੀਤਾ ਹੈ | ਰਾਜਸਥਾਨ, ਆਂਧਰਾ ਪ੍ਰਦੇਸ਼ ਤੇ ਪੱਛਮੀ ...

ਪੂਰੀ ਖ਼ਬਰ »

ਭਾਜਪਾ ਵਰਕਰ ਨੇ ਸੰਸਦ ਮੈਂਬਰ ਨਿਸ਼ੀਕਾਂਤ ਦੁਬੇ ਦੇ ਪੈਰ ਧੋਅ ਕੇ ਪੀਤਾ ਪਾਣੀ

ਗੋਂਡਾ(ਝਾਰਖੰਡ), 17 ਸਤੰਬਰ(ਏਜੰਸੀ)-ਇਕ ਜ਼ੋਰਦਾਰ ਹੰਗਾਮਾ ਉਸ ਸਮੇਂ ਹੋਇਆ ਜਦੋਂ ਝਾਰਖੰਡ ਦੇ ਗੋਂਡਾ ਜ਼ਿਲ੍ਹੇ 'ਚ 1 ਪ੍ਰੋਗਰਾਮ ਦੌਰਾਨ ਭਾਰਤੀ ਜਨਤਾ ਪਾਰਟੀ ਦੇ ਵਰਕਰ ਵਲੋਂ ਸੰਸਦ ਮੈਂਬਰ ਨਿਸ਼ੀਕਾਂਤ ਦੁਬੇ ਦੇ ਪੈਰ ਧੋਅ ਕੇ ਪਾਣੀ ਪੀਤਾ ਗਿਆ | ਇਹ ਘਟਨਾ ਉਸ ਸਮੇਂ ਦੀ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX