ਫ਼ਿਰੋਜ਼ਪੁਰ, 17 ਸਤੰਬਰ (ਤਪਿੰਦਰ ਸਿੰਘ)- ਝੋਨੇ ਦੀ ਖ਼ਰੀਦ ਦੇ ਅਗਾੳਾੂ ਪ੍ਰਬੰਧਾਂ ਨੂੰ ਲੈ ਕੇ ਡਿਪਟੀ ਕਮਿਸ਼ਨਰ ਬਲਵਿੰਦਰ ਸਿੰਘ ਧਾਲੀਵਾਲ ਸਿੰਘ ਦੀ ਪ੍ਰਧਾਨਗੀ ਹੇਠ ਵੱਖ-ਵੱਖ ਖ਼ਰੀਦ ਏਜੰਸੀਆਂ ਤੇ ਮੰਡੀ ਬੋਰਡ ਦੇ ਅਧਿਕਾਰੀਆਂ ਦੀ ਜ਼ਿਲ੍ਹਾ ਪ੍ਰਬੰਧਕੀ ...
ਫ਼ਿਰੋਜ਼ਪੁਰ, 17 ਸਤੰਬਰ (ਜਸਵਿੰਦਰ ਸਿੰਘ ਸੰਧੂ)- ਪੁਲਿਸ ਥਾਣਾ ਸਦਰ ਫ਼ਿਰੋਜ਼ਪੁਰ ਅਧੀਨ ਪੈਂਦੀ ਬਸਤੀ ਨਿਜਾਮਦੀਨ ਵਾਲੀ ਤੋਂ ਮਾਹੀ ਉਰਫ਼ ਸ਼ੇਰ ਸਿੰਘ ਨਾਬਾਲਗ 12 ਸਾਲਾ ਲੜਕੇ ਨੂੰ ਅਗਵਾ ਕਰਕੇ 22 ਲੱਖ ਰੁਪਏ ਦੀ ਫਿਰੌਤੀ ਮੰਗਣ ਦਾ ਮਾਮਲਾ ਸਾਹਮਣੇ ਆਇਆ ਹੈ | ਸਹਾਇਕ ...
ਫ਼ਿਰੋਜ਼ਪੁਰ, 17 ਸਤੰਬਰ (ਜਸਵਿੰਦਰ ਸਿੰਘ ਸੰਧੂ)- ਪੁਲਿਸ ਥਾਣਾ ਮਮਦੋਟ ਅਧੀਨ ਪੈਂਦੇ ਪਿੰਡ ਸਦਰਦੀਨ ਵਾਲਾ ਵਿਖੇ ਗੁਰਦੁਆਰਾ ਸਾਹਿਬ ਦੀ ਉਗਰਾਹੀ ਨੂੰ ਲੈ ਕੇ ਹੋਏ ਝਗੜੇ 'ਚ ਅਵਤਾਰ ਸਿੰਘ ਪੁੱਤਰ ਕਸ਼ਮੀਰ ਸਿੰਘ ਉੱਪਰ ਕੁਝ ਲੋਕਾਂ ਨੇ ਰਸਤੇ 'ਚ ਰੋਕ ਜਿੱਥੇ ਗਾਲੀ-ਗਲੋਚ ...
ਫ਼ਿਰੋਜ਼ਪੁਰ, 17 ਸਤੰਬਰ (ਜਸਵਿੰਦਰ ਸਿੰਘ ਸੰਧੂ)-ਪੰਚਾਇਤੀ ਚੋਣਾਂ ਨੂੰ ਅਮਨ ਸ਼ਾਂਤੀ ਅਤੇ ਪਾਰਦਰਸ਼ੀ ਢੰਗ ਨਾਲ ਨੇਪਰੇ ਚਾੜ੍ਹਨ ਲਈ ਜ਼ਿਲ੍ਹਾ ਮੈਜਿਸਟੇ੍ਰਟ ਬਲਵਿੰਦਰ ਸਿੰਘ ਧਾਲੀਵਾਲ ਵਲੋਂ ਫ਼ੌਜਦਾਰੀ ਜ਼ਾਬਤਾ ਸੰਘਤਾ 1973 ਦੀ ਧਾਰਾ 144 ਅਧੀਨ ਮਿਲੇ ਅਧਿਕਾਰਾਂ ਦੀ ...
ਤਲਵੰਡੀ ਭਾਈ, 17 ਸਤੰਬਰ (ਕੁਲਜਿੰਦਰ ਸਿੰਘ ਗਿੱਲ)- ਥਾਣਾ ਤਲਵੰਡੀ ਭਾਈ ਦੀ ਪੁਲਿਸ ਵਲੋਂ ਸਵਾ 9 ਬੋਤਲਾਂ ਨਾਜਾਇਜ਼ ਸ਼ਰਾਬ ਬਰਾਮਦ ਕਰਨ ਦਾ ਦਾਅਵਾ ਕਰਦੇ ਹੋਏ ਇਕ ਵਿਅਕਤੀ ਿਖ਼ਲਾਫ਼ ਮਾਮਲਾ ਦਰਜ ਕੀਤਾ ਗਿਆ ਹੈ | ਇਸ ਸਬੰਧੀ ਜਾਣਕਾਰੀ ਦਿੰਦਿਆਂ ਥਾਣਾ ਤਲਵੰਡੀ ਭਾਈ ਦੇ ...
ਜਲਾਲਾਬਾਦ, 17 ਸਤੰਬਰ (ਕਰਨ ਚੁਚਰਾ)-ਆਲ ਇੰਡੀਆ ਆਂਗਣਵਾੜੀ ਵਰਕਰ-ਹੈਲਪਰ ਯੂਨੀਅਨ ਵਲੋਂ ਸਰਕਲ ਪ੍ਰਧਾਨ ਗੁਰਪ੍ਰੀਤ ਦੀ ਪ੍ਰਧਾਨਗੀ ਹੇਠ ਸੋਮਵਾਰ ਨੰੂ ਮੁਹੱਲਾ ਰਾਜਪੂਤਾ ਵਿਖੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਤੇ ਮੇਨਕਾ ਗਾਂਧੀ ਦਾ ਪੁਤਲਾ ਫੂਕਿਆ ਗਿਆ ਤੇ ਜੰਮ ਕੇ ...
ਅਬੋਹਰ, 17 ਸਤੰਬਰ (ਕੁਲਦੀਪ ਸਿੰਘ ਸੰਧੂ)-ਪਿਛਲੇ ਲੰਮੇ ਸਮੇਂ ਤੋਂ ਰੈਗੂਲਰ ਕਰਨ ਦੀ ਹੱਕੀ ਮੰਗ ਨੂੰ ਲੈ ਕੇ ਸੰਘਰਸ਼ ਕਰ ਰਹੀ 5178 ਅਧਿਆਪਕ ਯੂਨੀਅਨ ਵਲੋਂ ਮੀਟਿੰਗ ਅਬੋਹਰ ਦੇ ਬਲਾਕ ਪ੍ਰਧਾਨ ਗੌਰਵ ਗਗਨੇਜਾ ਦੀ ਅਗਵਾਈ 'ਚ ਨਹਿਰੂ ਪਾਰਕ ਅਬੋਹਰ ਵਿਖੇ ਕੀਤੀ ਗਈ | ਜਿਸ 'ਚ 5178 ...
ਫ਼ਾਜ਼ਿਲਕਾ, 17 ਸਤੰਬਰ (ਦਵਿੰਦਰ ਪਾਲ ਸਿੰਘ)-ਫ਼ਾਜ਼ਿਲਕਾ ਦੇ ਪਿੰਡ ਚੱਕ ਪਾਲੀਵਾਲਾ ਦੀ ਢਾਣੀ ਰੇਸ਼ਮ ਸਿੰਘ ਦੀ ਇਕ ਔਰਤ ਦੀ ਸੱਪ ਲੜਨ ਨਾਲ ਮੌਤ ਹੋ ਗਈ | ਜਾਣਕਾਰੀ ਅਨੁਸਾਰ ਪਰਮਜੀਤ ਕੌਰ ਪੁੱਤਰੀ ਫ਼ੌਜਾਂ ਸਿੰਘ ਜੋ ਕਿ ਆਪਣੇ ਖੇਤ 'ਚ ਕੰਮ ਕਰ ਰਹੀ ਸੀ | ਜਿੱਥੇ ਉਸ ਨੂੰ ...
ਅਬੋਹਰ, 17 ਸਤੰਬਰ (ਕੁਲਦੀਪ ਸਿੰਘ ਸੰਧੂ)-ਥਾਣਾ ਸਿਟੀ-1 ਦੀ ਪੁਲਿਸ ਨੇ ਇਕ ਵਿਅਕਤੀ ਨੂੰ 12 ਬੋਤਲਾਂ ਨਾਜਾਇਜ਼ ਸ਼ਰਾਬ ਸਮੇਤ ਕਾਬੂ ਕੀਤਾ ਹੈ | ਪ੍ਰਾਪਤ ਜਾਣਕਾਰੀ ਮੁਤਾਬਿਕ ਹੈੱਡ ਕਾਂਸਟੇਬਲ ਬਲਵੰਤ ਸਿੰਘ ਸਮੇਤ ਪੁਲਿਸ ਪਾਰਟੀ ਸਥਾਨਕ ਕਿੰਨੂ ਮੰਡੀ ਕੋਲ ਗਸ਼ਤ ਕਰ ਰਹੇ ...
ਫ਼ਾਜ਼ਿਲਕਾ, 17 ਸਤੰਬਰ (ਦਵਿੰਦਰ ਪਾਲ ਸਿੰਘ)-ਡਿਪਟੀ ਕਮਿਸ਼ਨਰ ਮਨਪ੍ਰੀਤ ਸਿੰਘ ਨੇ ਦੱਸਿਆ ਕਿ ਜ਼ਿਲੇ੍ਹ ਅੰਦਰ ਹੋ ਰਹੀਆਂ ਜ਼ਿਲ੍ਹਾ ਪ੍ਰੀਸ਼ਦ ਤੇ ਪੰਚਾਇਤ ਸੰਮਤੀ ਦੀਆਂ ਚੋਣਾਂ ਦੇ ਮੱਦੇਨਜ਼ਰ 19 ਸਤੰਬਰ ਨੂੰ ਸਰਕਾਰੀ ਦਫ਼ਤਰਾਂ, ਬੋਰਡਾਂ, ਕਾਰਪੋਰੇਸ਼ਨਾਂ ਤੇ ...
ਫ਼ਾਜ਼ਿਲਕਾ, 17 ਸਤੰਬਰ (ਦਵਿੰਦਰ ਪਾਲ ਸਿੰਘ)-ਸਥਾਨਕ ਸ਼ਾਹ ਪੈਲੇਸ ਦੇ ਨੇੜੇ ਇਕ ਅਣਪਛਾਤੇ ਵਾਹਨ ਦੀ ਟੱਕਰ ਨਾਲ ਨੌਜਵਾਨ ਦੀ ਮੌਤ ਹੋ ਗਈ | ਜਾਣਕਾਰੀ ਅਨੁਸਾਰ ਪ੍ਰੇਮ ਕੁਮਾਰ (21) ਨਿਵਾਸੀ ਪੂਰਨ ਪੱਟੀ ਫ਼ਾਜ਼ਿਲਕਾ ਦੇ ਇਕ ਮੈਡੀਕਲ ਸਟੋਰ 'ਤੇ ਕੰਮ ਕਰਦਾ ਸੀ | ਬੀਤੀ ਸ਼ਾਮ ...
ਫ਼ਾਜ਼ਿਲਕਾ, 17 ਸਤੰਬਰ (ਦਵਿੰਦਰ ਪਾਲ ਸਿੰਘ)-ਖੁਈਖੇੜਾ ਪੁਲਿਸ ਨੇ ਪਿੰਡ ਨਿਹਾਲ ਖੇੜਾ ਦੀ ਇਕ ਵਿਆਹੁਤਾ ਦੇ ਬਿਆਨਾਂ 'ਤੇ 4 ਵਿਅਕਤੀਆਂ ਵਿਰੁੱਧ ਕੁੱਟਮਾਰ ਦਾ ਮਾਮਲਾ ਦਰਜ ਕੀਤਾ ਹੈ | ਪੁਲਿਸ ਨੂੰ ਦਿੱਤੇ ਬਿਆਨਾਂ ਵਿਚ ਸੋਨਾ ਰਾਣੀ ਪਤਨੀ ਮੇਨ ਪਾਲ ਵਾਸੀ ਨਿਹਾਲ ਖੇੜਾ ...
ਅਬੋਹਰ, 17 ਸਤੰਬਰ (ਕੁਲਦੀਪ ਸਿੰਘ ਸੰਧੂ)-ਸਥਾਨਕ ਪੁਲਿਸ ਨੇ ਇਕ ਹਫ਼ਤਾ ਪਹਿਲਾਂ ਸਥਾਨਕ ਸ੍ਰੀਗੰਗਾਨਗਰ ਬਾਈਪਾਸ ਨੇੜੇ ਸਥਿਤ ਮਹਿੰਦਰਾ ਕੋਲਡ ਸਟੋਰ ਨੇੜੇ ਹੋਏ ਇਕ ਅੰਨੇ੍ਹ ਕਤਲ ਦੀ ਗੁੱਥੀ ਸੁਲਝਾ ਲਈ ਹੈ | ਪੁਲਿਸ ਨੇ ਇਸ ਸਬੰਧੀ ਤਿੰਨ ਜਣਿਆਂ ਨੂੰ ਗਿ੍ਫ਼ਤਾਰ ਕਰ ਲਿਆ ...
ਫ਼ਿਰੋਜ਼ਪੁਰ/ਕੁੱਲਗੜ੍ਹੀ, 17 ਸਤੰਬਰ (ਜਸਵਿੰਦਰ ਸਿੰਘ ਸੰਧੂ, ਸੁਖਜਿੰਦਰ ਸਿੰਘ ਸੰਧੂ)- ਫ਼ਿਰੋਜ਼ਪੁਰ ਦਿਹਾਤੀ ਹਲਕੇ ਦੇ ਜ਼ਿਲ੍ਹਾ ਪ੍ਰੀਸ਼ਦ ਜ਼ੋਨ ਸ਼ੇਰਖਾਂ ਤੋਂ ਕਾਂਗਰਸ ਦੇ ਉਮੀਦਵਾਰ ਬੀਬੀ ਮਨਪ੍ਰੀਤ ਕੌਰ ਸੰਧੂ ਵਸਤੀ ਭਾਗ ਸਿੰਘ ਦੀ ਚੋਣ ਮੁਹਿੰਮ ਨੂੰ ਆਪਣੇ ...
ਫ਼ਿਰੋਜ਼ਪੁਰ, 17 ਸਤੰਬਰ (ਜਸਵਿੰਦਰ ਸਿੰਘ ਸੰਧੂ)- ਸ਼ੋ੍ਰਮਣੀ ਅਕਾਲੀ ਦਲ ਬਾਦਲ ਵਲੋਂ ਕਾਂਗਰਸ ਸਰਕਾਰ ਦੀਆਂ ਵਧੀਕੀਆਂ ਅਤੇ ਬਦਲਾਖੋਰੀ ਨੀਤੀਆਂ ਿਖ਼ਲਾਫ਼ ਫ਼ਰੀਦਕੋਟ ਵਿਖੇ ਕੀਤੀ ਗਈ ਜਬਰ ਵਿਰੋਧੀ ਰੈਲੀ ਵਿਚ ਜ਼ਿਲ੍ਹਾ ਫ਼ਿਰੋਜਪੁਰ ਤੋਂ ਵਹੀਰਾਂ ਘੱਤ ਕੇ ...
ਫ਼ਿਰੋਜ਼ਪੁਰ, 17 ਸਤੰਬਰ (ਜਸਵਿੰਦਰ ਸਿੰਘ ਸੰਧੂ)-ਬਾਬਾ ਸ੍ਰੀ ਚੰਦ ਜੀ ਦਾ ਅਵਤਾਰ ਪੁਰਬ ਗੁਰਦੁਆਰਾ ਬਾਬਾ ਸ੍ਰੀ ਚੰਦ ਗੁਰੂ ਨਾਨਕ ਨਗਰੀ, ਨੇੜੇ ਪਿੰਡ ਵਲੂਰ ਫ਼ਿਰੋਜ਼ਪੁਰ ਵਿਖੇ ਸੰਗਤਾਂ ਦੇ ਸਹਿਯੋਗ ਨਾਲ 18 ਸਤੰਬਰ ਨੂੰ ਮਨਾਇਆ ਜਾ ਰਿਹਾ ਹੈ | ਇਸ ਸਬੰਧੀ ਜਾਣਕਾਰੀ ...
ਫ਼ਿਰੋਜ਼ਪੁਰ, 17 ਸਤੰਬਰ (ਪਰਮਿੰਦਰ ਸਿੰਘ)- ਆਪਣੀਆਂ ਭਖਦੀਆਂ ਤੇ ਜਾਇਜ਼ ਮੰਗਾਂ ਨੂੰ ਲੈ ਕੇ ਅੱਜ ਅਨਾਜ ਮੰਡੀ ਮਜ਼ਦੂਰ ਯੂਨੀਅਨ ਫ਼ਿਰੋਜ਼ਪੁਰ ਸ਼ਹਿਰ ਵਲੋਂ ਇਕ ਮੰਗ ਪੱਤਰ ਜ਼ਿਲ੍ਹਾ ਮੰਡੀ ਅਫ਼ਸਰ ਦੇ ਨਾਂਅ ਸਕੱਤਰ ਮਾਰਕੀਟ ਕਮੇਟੀ ਮੁਕੇਸ਼ ਕੁਮਾਰ ਨੂੰ ਸੌਾਪਿਆ ਤੇ ...
ਫ਼ਿਰੋਜ਼ਪੁਰ, 17 ਸਤੰਬਰ (ਜਸਵਿੰਦਰ ਸਿੰਘ ਸੰਧੂ)- 19 ਸਤੰਬਰ ਨੂੰ ਹੋ ਰਹੀਆਂ ਪੰਚਾਇਤੀ ਚੋਣਾਂ ਲਈ ਅੱਜ ਸ਼ਾਮ ਚੋਣ ਪ੍ਰਚਾਰ ਬੰਦ ਹੋ ਜਾਣ 'ਤੇ ਨੇਤਾ ਲੋਕ ਸਟੇਜਾਂ ਛੱਡ ਸਮਰਥਕਾਂ ਨੂੰ ਨਾਲ ਲੈ ਵੋਟਰਾਂ ਦੇ ਘਰੋ-ਘਰੀ ਹੋ ਤੁਰੇ | ਜ਼ਿਲ੍ਹਾ ਫ਼ਿਰੋਜ਼ਪੁਰ ਅੰਦਰ ਸਿਰਫ਼ ਫ਼ਿਰੋਜ਼ਪੁਰ ਦਿਹਾਤੀ ਵਿਧਾਨ ਸਭਾ ਹਲਕੇ ਅੰਦਰ ਹੀ ਜ਼ਿਲ੍ਹਾ ਪ੍ਰੀਸ਼ਦ ਤੇ ਬਲਾਕ ਸੰਮਤੀ ਦੀਆਂ ਵੋਟਾਂ ਪੈ ਰਹੀਆਂ ਹਨ | ਗੁਰੂਹਰਸਹਾਏ, ਜ਼ੀਰਾ ਅਤੇ ਫ਼ਿਰੋਜ਼ਪੁਰ ਸ਼ਹਿਰੀ ਹਲਕਿਆਂ ਨਾਲ ਸਬੰਧਿਤ 10 ਜ਼ਿਲ੍ਹਾ ਪ੍ਰੀਸ਼ਦ ਮੈਂਬਰ ਤੇ ਦਿਹਾਤੀ ਅਤੇ ਸ਼ਹਿਰੀ ਹਲਕੇ ਨਾਲ ਸਬੰਧਿਤ 40 ਬਲਾਕ ਸੰਮਤੀ ਮੈਂਬਰ ਬਿਨਾਂ ਮੁਕਾਬਲਾ ਚੋਣ ਜਿੱਤ ਚੁੱਕੇ ਹਨ ਅਤੇ ਹੁਣ ਸਿਰਫ਼ ਜ਼ਿਲ੍ਹਾ ਪ੍ਰੀਸ਼ਦ ਜ਼ੋਨਾਂ 'ਤੇ ਅਕਾਲੀ ਦਲ ਤੇ ਕਾਂਗਰਸ ਦਰਮਿਆਨ ਸਿੱਧਾ ਮੁਕਾਬਲਾ ਦੇਖਣ ਨੂੰ ਮਿਲ ਰਿਹਾ ਹੈ | ਇਕ ਲੱਖ 82 ਹਜ਼ਾਰ ਦੇ ਕਰੀਬ ਵੋਟਰਾਂ ਤੋਂ ਵੋਟ ਹਾਸਿਲ ਕਰਨ ਲਈ ਚਾਰ ਅਕਾਲੀ ਦਲ, ਚਾਰ ਕਾਂਗਰਸ ਤੇ ਚਾਰ ਆਜ਼ਾਦ ਉਮੀਦਵਾਰ ਚੋਣ ਮੈਦਾਨ 'ਚ ਨਿਤਰੇ ਹੋਏ ਹਨ | ਇਸੇ ਤਰ੍ਹਾਂ ਬਲਾਕ ਸੰਮਤੀ ਮਮਦੋਟ ਦੇ 16 ਜ਼ੋਨ ਹਲਕਿਆਂ 'ਚੋਂ 14 ਦੀ ਬਿਨ ਮੁਕਾਬਲਾ ਜਿੱਤ ਹੋ ਚੁੱਕੀ ਹੈ, ਸਿਰਫ਼ ਦੋ ਚੋਣ ਹਲਕਿਆਂ ਅੰਦਰ 29 ਹਜ਼ਾਰ 482 ਵੋਟਰ ਆਪਣੇ ਹੱਕ ਦਾ ਇਸਤੇਮਾਲ ਕਰਦੇ ਹੋਏ ਚੋਣ ਮੈਦਾਨ 'ਚ ਨਿਤਰੇ 6 ਉਮੀਦਵਾਰਾਂ 'ਚੋਂ 2 ਨੂੰ ਜਿੱਤ ਬਖ਼ਸ਼ਣਗੇ | ਫ਼ਿਰੋਜ਼ਪੁਰ ਸ਼ਹਿਰੀ ਹਲਕੇ ਦੇ 23 ਜ਼ੋਨਾਂ 'ਚੋਂ 19 ਬਿਨ ਮੁਕਾਬਲਾ ਜਿੱਤ ਚੁੱਕੇ ਹਨ, ਸਿਰਫ਼ 4 ਜ਼ੋਨਾਂ 'ਤੇ ਹੋਣ ਵਾਲੇ ਮੁਕਾਬਲੇ 'ਚ 28 ਹਜ਼ਾਰ 543 ਵੋਟਰ ਆਪਣੀ ਵੋਟ ਦਾ ਇਸਤੇਮਾਲ ਕਰਦੇ ਹੋਏ 8 ਵਿਚੋਂ 4 ਆਗੂਆਂ ਨੂੰ ਜਿੱਤ ਬਖ਼ਸ਼ਣਗੇ | ਬਲਾਕ ਘੱਲ ਖ਼ੁਰਦ ਦੇ 23 ਬਲਾਕਾਂ ਵਿਚੋਂ 7 ਬਿਨ ਮੁਕਾਬਲਾ ਚੋਣ ਜਿੱਤਣ ਕਾਰਨ 98 ਹਜ਼ਾਰ 614 ਵੋਟਰ 16 ਜ਼ੋਨਾਂ ਨਾਲ ਸਬੰਧਿਤ ਹਨ, ਜਿੱਥੇ 16 ਅਕਾਲੀ ਦਲ, 16 ਕਾਂਗਰਸ ਤੇ 10 ਆਜ਼ਾਦ ਉਮੀਦਵਾਰ ਆਪਣੀ ਕਿਸਮਤ ਅਜ਼ਮਾ ਰਹੇ ਹਨ | ਚੋਣਾਂ ਨੂੰ ਨੇਪਰੇ ਚਾੜ੍ਹਨ ਲਈ ਜ਼ਿਲ੍ਹਾ ਪ੍ਰਸ਼ਾਸਨ ਵਲੋਂ 281 ਬੂਥ ਸਥਾਪਿਤ ਕੀਤੇ ਗਏ ਹਨ | ਚੋਣ ਪ੍ਰਚਾਰ ਬੰਦ ਹੋਣ ਕਾਰਨ ਵੋਟਰਾਂ ਨਾਲ ਸਿੱਧਾ ਸੰਪਰਕ ਕਰਦਿਆਂ ਕਾਂਗਰਸ ਵਲੋਂ ਜ਼ਿਲ੍ਹਾ ਪ੍ਰਧਾਨ ਚਮਕੌਰ ਸਿੰਘ ਢੀਂਡਸਾ ਨੇ ਜਿੱਥੇ ਫ਼ਿਰੋਜ਼ਸ਼ਾਹ ਦੇ ਖੇਤਰ 'ਚ ਕਾਂਗਰਸ ਦੇ ਹੱਕ 'ਚ ਚੋਣ ਪ੍ਰਚਾਰ ਕਰਕੇ ਵੋਟਾਂ ਮੰਗੀਆਂ, ਉੱਥੇ ਵਿਧਾਇਕ ਸਤਿਕਾਰ ਕੌਰ ਗਹਿਰੀ ਤੇ ਜਸਮੇਲ ਸਿੰਘ ਲਾਡੀ ਗਹਿਰੀ ਨੇ ਸਮੁੱਚੇ ਫ਼ਿਰੋਜ਼ਪੁਰ ਦਿਹਾਤੀ ਹਲਕੇ ਅੰਦਰ ਕਾਂਗਰਸੀ ਉਮੀਦਵਾਰਾਂ ਦੇ ਹੱਕ 'ਚ ਚੋਣ ਪ੍ਰਚਾਰ ਕਰਦੇ ਹੋਏ ਵੋਟਾਂ ਮੰਗੀਆਂ ਤੇ ਬਹੁਪੱਖੀ ਵਿਕਾਸ ਕਰਵਾਉਣ ਦੇ ਦਾਅਵੇ ਕਰਦਿਆਂ ਕਾਂਗਰਸ ਨੂੰ ਵੱਧ ਵੋਟਾਂ ਦੇਣ ਵਾਲੇ ਪਿੰਡ ਵਾਸੀਆਂ ਨੂੰ ਵੱਧ ਹੀ ਗਰਾਂਟਾਂ ਦੇ ਗੱਫੇ ਦੇਣ ਦਾ ਐਲਾਨ ਕੀਤਾ | ਓਧਰ ਸ਼ੋ੍ਰਮਣੀ ਅਕਾਲੀ ਦਲ ਵਲੋਂ ਸਾਬਕਾ ਵਿਧਾਇਕ ਜੋਗਿੰਦਰ ਸਿੰਘ ਜਿੰਦੂ ਤੇ ਉਨ੍ਹਾਂ ਦੇ ਸਪੁੱਤਰ ਸੁਰਿੰਦਰ ਸਿੰਘ ਬੱਬੂ ਪ੍ਰਧਾਨ ਜ਼ਿਲ੍ਹਾ ਯੂਥ ਅਕਾਲੀ ਦਲ ਐੱਸ.ਸੀ. ਵਿੰਗ ਵਲੋਂ ਚੋਣ ਮੈਦਾਨ ਸੰਭਾਲਿਆ ਹੋਇਆ ਹੈ, ਜੋ ਅਕਾਲੀ ਸਰਕਾਰ ਸਮੇਂ ਕੀਤੇ ਗਏ ਬਹੁਪੱਖੀ ਵਿਕਾਸ ਨੂੰ ਸਾਹਮਣੇ ਰੱਖਦੇ ਹੋਏ ਕਾਂਗਰਸ ਸਰਕਾਰ ਦੀਆਂ ਨਾਕਾਮੀਆਂ ਨੂੰ ਉਜਾਗਰ ਕਰ ਲੋਕਾਂ ਪਾਸੋਂ ਵੋਟਾਂ ਮੰਗਦੇ ਹੋਏ ਅਕਾਲੀ ਦਲ ਦੇ ਉਮੀਦਵਾਰ ਦੇ ਹੱਕ 'ਚ ਭੁਗਤਣ ਦੀਆਂ ਅਪੀਲਾਂ ਕਰ ਰਹੇ ਹਨ |
ਸਭ ਦੀ ਨਜ਼ਰ ਬਜੀਦਪੁਰ ਤੇ ਜੋਧਪੁਰ ਜ਼ੋਨਾਂ 'ਤੇ
ਪੰਚਾਇਤੀ ਚੋਣਾਂ 'ਚ ਬੇਸ਼ੱਕ ਜ਼ਿਲ੍ਹਾ ਪ੍ਰੀਸ਼ਦ ਦੀਆਂ 4 ਤੇ ਬਲਾਕ ਸੰਮਤੀ ਦੀਆਂ 22 ਸੀਟਾਂ 'ਤੇ 19 ਸਤੰਬਰ ਨੂੰ ਵੋਟਾਂ ਪੈ ਰਹੀਆਂ ਹਨ, ਪ੍ਰੰਤੂ ਸਭ ਤੋਂ ਵੱਧ ਚੋਣਾਂ ਵਾਲਾ ਦਿਲਚਸਪ ਜ਼ਿਲ੍ਹਾ ਪ੍ਰੀਸ਼ਦ ਹਲਕੇ ਬਜੀਦਪੁਰ ਤੇ ਜੋਧਪੁਰ ਹਨ, ਜਿਨ੍ਹਾਂ ਦੀ ਜਿੱਤ ਵਿਧਾਇਕ ਸਤਿਕਾਰ ਕੌਰ ਗਹਿਰੀ, ਜਸਮੇਲ ਸਿੰਘ ਲਾਡੀ ਗਹਿਰੀ ਅਤੇ ਕੈਬਨਿਟ ਮੰਤਰੀ ਰਾਣਾ ਗੁਰਮੀਤ ਸਿੰਘ ਸੋਢੀ ਦੀ ਇੱਜ਼ਤ ਦਾ ਸਵਾਲ ਬਣਿਆ ਹੋਇਆ ਹੈ | ਦੱਸਣਯੋਗ ਹੈ ਕਿ ਜ਼ਿਲ੍ਹਾ ਪ੍ਰੀਸ਼ਦ ਜ਼ੋਨ ਬਜੀਦਪੁਰ ਤੋਂ ਵਿਧਾਇਕ ਸਤਿਕਾਰ ਕੌਰ ਗਹਿਰੀ ਦੇ ਪਤੀ ਜਸਮੇਲ ਸਿੰਘ ਲਾਡੀ ਗਹਿਰੀ ਕਿਸਮਤ ਅਜ਼ਮਾ ਰਹੇ ਹਨ, ਜਿਨ੍ਹਾਂ ਦੇ ਮੁਕਾਬਲੇ ਅਕਾਲੀ ਦਲ ਵਲੋਂ ਅਲਬਟ ਸਾਈਆਂ ਵਾਲਾ ਸਾਬਕਾ ਮੈਂਬਰ ਬਲਾਕ ਸੰਮਤੀ ਨੂੰ ਟਿਕਟ ਦੇ ਕੇ ਚੋਣ ਮੈਦਾਨ 'ਚ ਉਤਾਰਿਆ ਹੋਇਆ ਹੈ | ਜ਼ਿਲ੍ਹਾ ਪ੍ਰੀਸ਼ਦ ਜੋਧਪੁਰ ਚੋਣ ਹਲਕੇ ਤੋਂ ਕਾਂਗਰਸ ਵਲੋਂ ਕੈਬਨਿਟ ਮੰਤਰੀ ਰਾਣਾ ਗੁਰਮੀਤ ਸਿੰਘ ਸੋਢੀ ਦਾ ਨਿੱਜੀ ਸਕੱਤਰ ਨਸੀਬ ਸਿੰਘ ਸੰਧੂ ਇੰਚਾਰਜ ਕਾਂਗਰਸ ਹਲਕਾ ਗੁਰੂਹਰਸਹਾਏ ਚੋਣ ਮੈਦਾਨ 'ਚ ਨਿੱਤਰੇ ਹੋਏ ਹਨ | ਬੇਸ਼ੱਕ ਨਸੀਬ ਸਿੰਘ ਸੰਧੂ ਬੇਹੱਦ ਮਿਹਨਤੀ ਤੇ ਮਜ਼ਬੂਤ ਦਾਅਵੇਦਾਰ ਹਨ, ਜਿਨ੍ਹਾਂ ਦੀ ਪਿੱਠ 'ਤੇ ਸੋਢੀ ਪਰਿਵਾਰ ਡਟਿਆ ਹੋਣ ਕਰਕੇ ਹਵਾ ਦਾ ਰੁਖ਼ ਕਾਂਗਰਸ ਵਾਲੇ ਪਾਸੇ ਉੱਲਰ ਰਿਹਾ ਹੈ, ਪ੍ਰੰਤੂ ਉਕਤ ਹਲਕੇ 'ਚ ਰਾਏ ਸਿੱਖ ਵੋਟਰਾਂ ਦੀ ਬਹੁਤਾਤ ਦਾ ਹੋਣਾ ਉੱਪਰੋਂ ਅਕਾਲੀ ਉਮੀਦਵਾਰ ਸ਼ਿਲੰਦਰ ਸਿੰਘ ਹਜ਼ਾਰਾ ਸਿੰਘ ਵਾਲਾ ਵੀ ਰਾਏ ਸਿੱਖ ਹੋਣਾ, ਦੂਜਾ ਕੰਬੋਜ ਬਿਰਾਦਰੀ ਦੇ ਆਗੂ ਗੁਰਭੇਜ ਸਿੰਘ ਟਿੱਬੀ ਸਕੱਤਰ ਰਾਸ਼ਟਰੀ ਯੂਥ ਕਾਂਗਰਸ ਪਾਸੋਂ ਟਿਕਟ ਖੋਹਣ ਦੀ ਘਟਨਾ ਕਾਰਨ ਕੰਬੋਜ ਭਾਈਚਾਰੇ ਦੇ ਬਹੁਤੇ ਹਿੱਸੇ ਵਲੋਂ ਵੀ ਕਾਂਗਰਸ ਤੋਂ ਦੂਰੀਆਂ ਬਣਾ ਕੇ ਰੱਖਣਾ ਨਸੀਬ ਸਿੰਘ ਸੰਧੂ ਦੀ ਜਿੱਤ 'ਚ ਦੋ ਵੱਡੇ ਰੋੜੇ ਅਟਕਾਉਂਦੇ ਨਜ਼ਰ ਆ ਰਹੇ ਹਨ | ਫਿਰ ਵੀ ਰਾਏ ਸਿੱਖ ਭਾਈਚਾਰੇ ਨੂੰ ਐੱਸ.ਸੀ. ਦਰਜਾ ਦਿਵਾਉਣ ਵਾਲੇ ਕੈਬਨਿਟ ਮੰਤਰੀ ਰਾਣਾ ਗੁਰਮੀਤ ਸਿੰਘ ਸੋਢੀ ਦਾ ਮਮਦੋਟ ਪੁਰਾਣਾ ਇਲਾਕਾ ਹੋਣ ਕਰਕੇ ਸੋਢੀ ਪਰਿਵਾਰ ਦਾ ਅਜੇ ਵੀ ਲੋਕਾਂ 'ਚ ਪਿਆਰ ਤੇ ਸਤਿਕਾਰ ਝਲਕਦਾ ਹੈ |
ਫ਼ਿਰੋਜ਼ਪੁਰ, 17 ਸਤੰਬਰ (ਜਸਵਿੰਦਰ ਸਿੰਘ ਸੰਧੂ)- ਪੁਲਿਸ ਥਾਣਾ ਗੁਰੂਹਰਸਹਾਏ ਅਧੀਨ ਪੈਂਦੇ ਪਿੰਡ ਮੋਹਨ ਕੇ ਉਤਾੜ ਦੇ ਬੱਸ ਅੱਡੇ ਲਾਗਿਓਾ ਪੁਲਿਸ ਨੇ ਇਕ ਬਿਨ ਨੰਬਰੀ ਮੋਟਰਸਾਈਕਲ ਹੀਰੋ ਹਾਂਡਾ ਸੀ.ਡੀ. 'ਤੇ ਸਵਾਰ ਦੋ ਸ਼ੱਕੀਆਂ ਨੂੰ ਕਾਬੂ ਕਰਕੇ ਚੋਰੀ ਦਾ ਮੋਟਰਸਾਈਕਲ ...
ਫ਼ਿਰੋਜ਼ਸ਼ਾਹ, 17 ਸਤੰਬਰ (ਸਰਬਜੀਤ ਸਿੰਘ ਧਾਲੀਵਾਲ)- 19 ਸਤੰਬਰ ਨੂੰ ਹੋ ਰਹੀਆਂ ਜ਼ਿਲ੍ਹਾ ਪ੍ਰੀਸ਼ਦ ਤੇ ਬਲਾਕ ਸੰਮਤੀ ਚੋਣਾਂ 'ਚ ਲੋਕ ਝੂਠੇ ਵਾਅਦੇ ਕਰਕੇ ਸੱਤਾ 'ਚ ਆਈ ਕਾਂਗਰਸ ਨੂੰ ਸਬਕ ਸਿਖਾਉਣਗੇ ਤੇ ਤੱਕੜੀ ਦੇ ਨਿਸ਼ਾਨ 'ਤੇ ਮੋਹਰਾਂ ਲਗਾ ਕੇ ਅਕਾਲੀ ਉਮੀਦਵਾਰਾਂ ...
ਫ਼ਿਰੋਜ਼ਪੁਰ, 17 ਸਤੰਬਰ (ਜਸਵਿੰਦਰ ਸਿੰਘ ਸੰਧੂ)- ਪੁਲਿਸ ਥਾਣਾ ਫ਼ਿਰੋਜ਼ਪੁਰ ਸ਼ਹਿਰ ਅਧੀਨ ਪੈਂਦੇ ਖੇਤਰ 'ਚ ਸਥਿਤ ਖੂਹ ਖੜੱਪਾਂ ਵਾਲਾ ਹਬੀਬ ਕੇ ਰੋਡ ਦੇ ਵਾਸੀ ਸਤਵੀਰ ਸਿੰਘ ਪੁੱਤਰ ਉਂਕਾਰ ਸਿੰਘ ਦੇ ਘਰ ਚੋਰਾਂ ਨੇ ਦਾਖ਼ਲ ਹੁੰਦਿਆਂ ਹਜ਼ਾਰਾਂ ਰੁਪਏ ਦਾ ਸਮਾਨ ਅਤੇ ...
ਫ਼ਿਰੋਜ਼ਪੁਰ, 17 ਸਤੰਬਰ (ਪਰਮਿੰਦਰ ਸਿੰਘ)- ਇੰਡੀਅਨ ਸੋਸ਼ਲ ਵੈੱਲਫੇਅਰ ਸੁਸਾਇਟੀ ਦੇ ਅਹੁਦੇਦਾਰਾਂ ਦੀ ਅੱਜ ਚੋਣ ਕੀਤੀ ਗਈ, ਜਿਸ ਦੌਰਾਨ ਸੁਸਾਇਟੀ ਦੇ ਪ੍ਰਧਾਨ ਲਈ ਦੋ ਨਾਵਾਂ ਦੀ ਪੇਸ਼ਕਸ਼ ਕੀਤੀ ਗਈ | ਇਸ ਸਬੰਧੀ ਜਾਣਕਾਰੀ ਦਿੰਦਿਆਂ ਦੀਵਾਨ ਚੰਦ ਸੁਖੀਜਾ ਨੇ ਦੱਸਿਆ ...
ਸੀਤੋ ਗੁੰਨੋ, 17 ਸਤੰਬਰ (ਬਲਜਿੰਦਰ ਸਿੰਘ ਭਿੰਦਾ)-ਸੀਤੋ ਗੁੰਨੋ ਜ਼ੋਨ ਤੋਂ ਸ਼੍ਰੋਮਣੀ ਅਕਾਲੀ ਦਲ ਦੇ ਜ਼ਿਲ੍ਹਾ ਪ੍ਰੀਸ਼ਦ ਉਮੀਦਵਾਰ ਹਵਾ ਸਿੰਘ ਪੂਨੀਆ ਤੇ ਬਲਾਕ ਸੰਮਤੀ ਦੇ ਉਮੀਦਵਾਰ ਅਜੈਬ ਸਿੰਘ ਸਾਬਕਾ ਸਰਪੰਚ ਬਜੀਦਪੁਰ ਭੋਮਾ ਦਾ ਪਿੰਡ ਚੱਕ ਰਾਧੇ ਵਾਲਾ ਵਿਖੇ ...
ਮੰਡੀ ਲਾਧੂਕਾ, 17 ਸਤੰਬਰ (ਮਨਪ੍ਰੀਤ ਸਿੰਘ ਸੈਣੀ)-ਸ਼੍ਰੋਮਣੀ ਅਕਾਲੀ ਦਲ ਬਾਦਲ ਦੇ ਜ਼ਿਲ੍ਹਾ ਪ੍ਰੀਸ਼ਦ ਲੱਧੂਵਾਲਾ ਉਤਾੜ ਜ਼ੋਨ ਨੰ. 3 ਤੋਂ ਉਮੀਦਵਾਰ ਸੁਖਮਨਦੀਪ ਕੌਰ ਤੇ ਬਲਾਕ ਸੰਮਤੀ ਜ਼ੋਨ ਢਾਬ ਖ਼ੁਸ਼ਹਾਲ ਜੋਈਆ ਤੋਂ ਉਮੀਦਵਾਰ ਜਸਪਾਲ ਕੌਰ ਦੇ ਹੱਕ ਵਿਚ ਸ਼੍ਰੋਮਣੀ ...
ਤਲਵੰਡੀ ਭਾਈ, 17 ਸਤੰਬਰ (ਕੁਲਜਿੰਦਰ ਸਿੰਘ ਗਿੱਲ)- ਬਲਾਕ ਸੰਮਤੀ ਜ਼ੋਨ ਭੋਲੂ ਵਾਲਾ ਤੋਂ ਕਾਂਗਰਸੀ ਉਮੀਦਵਾਰ ਸਰਬਜੀਤ ਕੌਰ ਤੇ ਜ਼ਿਲ੍ਹਾ ਪ੍ਰੀਸ਼ਦ ਜ਼ੋਨ ਚੱਲ ਗੁਰਦਿਆਲ ਸਿੰਘ ਵਾਲਾ ਤੋਂ ਕਾਂਗਰਸੀ ਉਮੀਦਵਾਰ ਬਲਵਿੰਦਰ ਕੌਰ ਦੀ ਚੋਣ ਮੁਹਿੰਮ ਨੂੰ ਸਿਖਰ 'ਤੇ ...
ਮਮਦੋਟ, 17 ਸਤੰਬਰ (ਸੁਖਦੇਵ ਸਿੰਘ ਸੰਗਮ)- ਪੰਚਾਇਤ ਸੰਮਤੀ ਮਮਦੋਟ ਦੇ ਜ਼ੋਨ ਨੰਬਰ-2 ਜਾਮਾ ਰਖਈਆ ਤੋਂ ਅਕਾਲੀ-ਭਾਜਪਾ ਗੱਠਜੋੜ ਦੀ ਸਾਂਝੀ ਉਮੀਦਵਾਰ ਅਮਨ ਕੌਰ ਦੇ ਹੱਕ 'ਚ ਚੋਣ ਪ੍ਰਚਾਰ ਕਰਦਿਆਂ ਹਲਕਾ ਫ਼ਿਰੋਜ਼ਪੁਰ ਦਿਹਾਤੀ ਦੇ ਸਾਬਕਾ ਵਿਧਾਇਕ ਜੋਗਿੰਦਰ ਸਿੰਘ ਜਿੰਦੂ ...
ਮਖੂ, 17 ਸਤੰਬਰ (ਮੁਖ਼ਤਿਆਰ ਸਿੰਘ ਧੰਜੂ)-ਵਿਧਾਨ ਸਭਾ ਹਲਕਾ ਜ਼ੀਰਾ 'ਚ ਲੋਕਤੰਤਰ ਨਾਂਅ ਦੀ ਕੋਈ ਚੀਜ਼ ਨਜ਼ਰ ਨਹੀਂ ਆ ਰਹੀ, ਭਾਵ ਕਿ ਆਮ ਵੋਟਰਾਂ ਨੂੰ ਆਪਣੇ ਹੱਕ ਦਾ ਇਸਤੇਮਾਲ ਕੀਤੇ ਬਿਨਾਂ ਹੀ ਚੋਣ ਪ੍ਰਕਿਰਿਆ ਪੂਰੀ ਕਰ ਲਈ ਜਾਂਦੀ ਹੈ | ਇਸ ਹਲਕੇ 'ਚ ਪਿਛਲੇ ਦਸ ਸਾਲ ...
ਮੰਡੀ ਲਾਧੂਕਾ, 17 ਸਤੰਬਰ (ਰਾਕੇਸ਼ ਛਾਬੜਾ)-ਪੰਜਾਬ ਦੇ ਸਾਬਕਾ ਸਿਹਤ ਮੰਤਰੀ ਸੁਰਜੀਤ ਕੁਮਾਰ ਜਿਆਣੀ ਨੇ ਅੱਜ ਅਕਾਲੀ ਭਾਜਪਾ ਗਠਜੋੜ ਦੇ ਬਲਾਕ ਸੰਮਤੀ ਤੇ ਜ਼ਿਲ੍ਹਾ ਪ੍ਰੀਸ਼ਦ ਦੇ ਉਮੀਦਵਾਰਾਂ ਦੇ ਹੱਕ 'ਚ ਚੋਣ ਪ੍ਰਚਾਰ ਕਰਦੇ ਹੋਏ ਕਿਹਾ ਕਿ ਪੰਜਾਬ ਦੀ ਕਾਂਗਰਸ ਸਰਕਾਰ ...
ਗੋਲੂ ਕਾ ਮੋੜ, 17 ਸਤੰਬਰ (ਸੁਰਿੰਦਰ ਸਿੰਘ ਲਾਡੀ)- ਜੋਧਪੁਰ ਜ਼ੋਨ ਤੋਂ ਜ਼ਿਲ੍ਹਾ ਪ੍ਰੀਸ਼ਦ ਦੀ ਚੋਣ ਲੜ ਰਹੇ ਕਾਂਗਰਸ ਪਾਰਟੀ ਦੇ ਉਮੀਦਵਾਰ ਨਸੀਬ ਸਿੰਘ ਸੰਧੂ ਵਲੋਂ ਵੱਖ-ਵੱਖ ਪਿੰਡਾਂ ਦਾ ਦੌਰਾ ਲਗਾਤਾਰ ਜਾਰੀ ਹੈ | ਇਸੇ ਕੜੀ ਤਹਿਤ ਅੱਜ ਸਵੇਰੇ ਨਸੀਬ ਸਿੰਘ ਸੰਧੂ ਵਲੋਂ ...
ਤਲਵੰਡੀ ਭਾਈ, 17 ਸਤੰਬਰ (ਕੁਲਜਿੰਦਰ ਸਿੰਘ ਗਿੱਲ)-ਸ਼੍ਰੋਮਣੀ ਅਕਾਲੀ ਦਲ (ਬਾਦਲ) ਦੇ ਉਮੀਦਵਾਰਾਂ ਦੀ ਚੋਣ ਮੁਹਿੰਮ ਨੂੰ ਸਿਖਰ 'ਤੇ ਪਹੁੰਚਾਉਣ ਲਈ ਸਾਬਕਾ ਵਿਧਾਇਕ ਜੋਗਿੰਦਰ ਸਿੰਘ ਜਿੰਦੂ ਦੇ ਸਪੁੱਤਰ ਸੁਰਿੰਦਰ ਸਿੰਘ ਬੱਬੂ ਜ਼ਿਲ੍ਹਾ ਪ੍ਰਧਾਨ ਯੂਥ ਅਕਾਲੀ ਦਲ ਵਲੋਂ ...
ਮੰਡੀ ਘੁਬਾਇਆ, 17 ਸਤੰਬਰ(ਅਮਨ ਬਵੇਜਾ)-ਸਾਬਕਾ ਉਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਦੇ ਓ.ਐੱਸ.ਡੀ ਤੇ ਹਲਕਾ ਇੰਚਾਰਜ ਸਤਿੰਦਰਜੀਤ ਸਿੰਘ ਮੰਟਾ ਆਪਣੇ ਉਮੀਦਵਾਰਾਂ ਦੇ ਹੱਕ 'ਚ ਚੋਣ ਪ੍ਰਚਾਰ ਲਈ ਦਿਨ ਰਾਤ ਡਟੇ ਹੋਏ ਹਨ | ਅੱਜ ਜਲਾਲਾਬਾਦ ਅਧੀਨ ਪੈਂਦੇ ਬਲਾਕ ਸੰਮਤੀ ਦੇ ...
ਮੰਡੀ ਲਾਧੂਕਾ, 17 ਸਤੰਬਰ (ਮਨਪ੍ਰੀਤ ਸਿੰਘ ਸੈਣੀ)-ਹਲਕਾ ਵਿਧਾਇਕ ਤੇ ਸਾਬਕਾ ਉਪ ਮੁੱਖ ਮੰਤਰੀ ਸ. ਸੁਖਬੀਰ ਸਿੰਘ ਬਾਦਲ ਦੇ ਓ. ਐਸ. ਡੀ ਤੇ ਹਲਕਾ ਜਲਾਲਾਬਾਦ ਦੇ ਇੰਚਾਰਜ ਸਤਿੰਦਰਜੀਤ ਸਿੰਘ ਮੰਟਾ ਤੇ ਸ਼੍ਰੋਮਣੀ ਅਕਾਲੀ ਦਲ ਬਾਦਲ ਦੇ ਹਲਕਾ ਜਲਾਲਾਬਾਦ ਤੋਂ ਸੀਨੀਅਰ ਆਗੂ ...
ਮੰਡੀ ਅਰਨੀਵਾਲਾ, 17 ਸਤੰਬਰ (ਨਿਸ਼ਾਨ ਸਿੰਘ ਸੰਧੂ)-ਬਲਾਕ ਸੰਮਤੀ ਅਰਨੀਵਾਲਾ ਦੇ ਜ਼ੋਨ ਇਸਲਾਮ ਵਾਲਾ ਤੋਂ ਕਾਂਗਰਸ ਪਾਰਟੀ ਦੇ ਉਮੀਦਵਾਰਹਰਕਮਲ ਸਿੰਘ ਮਨੇਸ ਇਸਲਾਮ ਵਾਲਾ ਦੇ ਹੱਕ ' ਪਾਰਟੀ ਦੇ ਸੀਨੀਅਰ ਆਗੂਆਂ ਤੇ ਵਰਕਰਾਂ ਨੇ ਪਿੰਡ ਇਸਲਾਮ ਵਾਲਾ ਤੇ ਮਾਹੂੰਆਣਾ ...
ਅਬੋਹਰ, 17 ਸਤੰਬਰ (ਸੁਖਜਿੰਦਰ ਸਿੰਘ ਢਿੱਲੋਂ)-ਜ਼ਿਲ੍ਹਾ ਪ੍ਰੀਸ਼ਦ ਉਮੀਦਵਾਰ ਗੁਰਵਿੰਦਰ ਸਿੰਘ ਲਾਊ ਜਾਖੜ ਤੇ ਬਲਾਕ ਸੰਮਤੀ ਉਮੀਦਵਾਰ ਸੁਰਜੀਤ ਸਿੰਘ ਦੇ ਹੱਕ 'ਚ ਅੱਜ ਕਰਨ ਨਾਰੰਗ, ਸਿਕੰਦਰ ਕਪੂਰ ਅਤੇ ਸੁਰਜੀਤ ਸਿੰਘ ਜੀਤ ਨੇ ਸੀਡ ਫਾਰਮ ਪੱਕਾ 'ਚ ਘਰ-ਘਰ ਜਾ ਕੇ ...
ਗੁਰੂਹਰਸਹਾਏ, 17 ਸਤੰਬਰ (ਹਰਚਰਨ ਸਿੰਘ ਸੰਧੂ)-ਪੰਜਾਬ ਅੰਦਰ ਜ਼ਿਲ੍ਹਾ ਪ੍ਰੀਸ਼ਦ ਤੇ ਬਲਾਕ ਸੰਮਤੀ ਦੀਆਂ ਚੋਣਾਂ ਕਾਂਗਰਸ ਪਾਰਟੀ ਵੱਡੇ ਪੱਧਰ 'ਤੇ ਜਿੱਤੇਗੀ, ਕਿਉਂਕਿ ਕਾਂਗਰਸ ਨੂੰ ਹਰ ਪਾਸਿਓਾ ਭਾਰੀ ਸਮਰਥਨ ਮਿਲ ਰਿਹਾ ਹੈ | ਇਹ ਪ੍ਰਗਟਾਵਾ ਖੇਡ ਮੰਤਰੀ ਰਾਣਾ ...
ਮਮਦੋਟ, 17 ਸਤੰਬਰ (ਸੁਖਦੇਵ ਸਿੰਘ ਸੰਗਮ)- ਵਿਧਾਨ ਸਭਾ ਹਲਕਾ ਫ਼ਿਰੋਜ਼ਪੁਰ ਦਿਹਾਤੀ ਦੇ ਜ਼ਿਲ੍ਹਾ ਪ੍ਰੀਸ਼ਦ ਜ਼ੋਨ ਜੋਧਪੁਰ ਤੋਂ ਅਕਾਲੀ ਉਮੀਦਵਾਰ ਸ਼ਿਲੰਦਰ ਸਿੰਘ ਹਜ਼ਾਰਾ ਸਿੰਘ ਵਾਲਾ ਦੇ ਹੱਕ 'ਚ ਜੋਗਿੰਦਰ ਸਿੰਘ ਜਿੰਦੂ ਸਾਬਕਾ ਵਿਧਾਇਕ ਨੇ ਪਿੰਡ ਜੋਧਪੁਰ, ...
ਤਲਵੰਡੀ ਭਾਈ, 17 ਸਤੰਬਰ (ਕੁਲਜਿੰਦਰ ਸਿੰਘ ਗਿੱਲ)- ਭਾਰਤੀਆ ਸਟੇਟ ਬੈਂਕ ਵਲੋਂ ਗਾਹਕਾਂ ਨੂੰ ਸੌਖੇ ਢੰਗ ਨਾਲ ਨਿਰਵਿਘਨ ਸੇਵਾਵਾਂ ਦੇਣ ਲਈ ਖੋਲ੍ਹੇ ਜਾ ਰਹੇ ਗਾਹਕ ਸੇਵਾ ਕੇਂਦਰਾਂ ਦੀ ਕੜੀ ਤਹਿਤ ਐੱਸ.ਬੀ.ਆਈ. ਦੇ ਸੇਵਾ ਮੁਕਤ ਹੈੱਡ ਕੈਸ਼ੀਅਰ ਵਿਜੇ ਕੁਮਾਰ ਕਾਇਤ ਵਲੋਂ ...
ਜ਼ੀਰਾ, 17 ਸਤੰਬਰ (ਜਗਤਾਰ ਸਿੰਘ ਮਨੇਸ)- ਐੱਸ.ਐੱਸ.ਐਮ. ਪਬਲਿਕ ਸਕੂਲ ਕੱਸੋਆਣਾ ਵਿਖੇ ਜ਼ਿਲ੍ਹਾ ਪੱਧਰੀ ਫੁੱਟਬਾਲ ਚੈਂਪੀਅਨਸ਼ਿਪ ਕਰਵਾਈ ਗਈ, ਜਿਸ ਵਿਚ ਜ਼ਿਲ੍ਹੇ ਦੇ ਲਗਭਗ 12 ਸਕੂਲਾਂ ਦੀਆਂ ਟੀਮਾਂ ਨੇ ਭਾਗ ਲਿਆ | ਇਸ ਸਬੰਧੀ ਜਾਣਕਾਰੀ ਦਿੰਦਿਆਂ ਸਕੂਲ ਦੇ ਪਿ੍ੰਸੀਪਲ ...
ਜ਼ੀਰਾ, 17 ਸਤੰਬਰ (ਮਨਜੀਤ ਸਿੰਘ ਢਿੱਲੋਂ)- ਸ਼ਬਦ ਯੱਗ ਅਭਿਆਨ ਤਹਿਤ ਅੱਜ ਜ਼ੀਰਾ ਵਿਖੇ ਵੈਦ ਜਗਦੀਸ਼ ਸ਼ਰਮਾ ਯਾਦਗਾਰੀ ਮੰਚ ਵਲੋਂ ਇਕ ਕਵੀ ਦਰਬਾਰ ਕਰਵਾ ਕੇ ਉਨ੍ਹਾਂ ਨੂੰ ਯਾਦ ਕੀਤਾ ਗਿਆ | ਇਸ ਦੌਰਾਨ ਸਮਾਗਮ ਦੀ ਸ਼ੁਰੂਆਤ 'ਚ ਹਾਜ਼ਰ ਲੋਕਾਂ ਵਲੋਂ ਵੈਦ ਜਗਦੀਸ਼ ਸ਼ਰਮਾ ...
ਜ਼ੀਰਾ, 17 ਸਤੰਬਰ (ਜਗਤਾਰ ਸਿੰਘ ਮਨੇਸ)- ਕਸ਼ਯਪ ਰਾਜਪੂਤ ਸਭਾ ਦੀ ਮੀਟਿੰਗ ਗੁਰਦੁਆਰਾ ਸ੍ਰੀ ਬੇਰ ਸਾਹਿਬ ਵਿਖੇ ਜ਼ਿਲ੍ਹਾ ਪ੍ਰਧਾਨ ਕਰਮਜੀਤ ਕੌੜਾ ਦੀ ਪ੍ਰਧਾਨਗੀ ਹੇਠ ਹੋਈ, ਜਿਸ 'ਚ ਕਰਮਜੀਤ ਕੌੜਾ, ਸੁਮਿੰਦਰ ਸਿੰਘ ਰਾਜਪੂਤ ਪ੍ਰਧਾਨ, ਮੁਕੰਦ ਸਿੰਘ, ਮਹਿਲ ਸਿੰਘ, ...
ਗੋਲੂ ਕਾ ਮੋੜ, 17 ਸਤੰਬਰ (ਸੁਰਿੰਦਰ ਸਿੰਘ ਲਾਡੀ)- ਸਿੱਖਿਆ ਵਿਭਾਗ ਪੰਜਾਬ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ 'ਪੜ੍ਹੋ ਪੰਜਾਬ, ਖੇਡੋ ਪੰਜਾਬ' ਮੁਹਿੰਮ ਤਹਿਤ ਪ੍ਰਾਇਮਰੀ ਸਕੂਲਾਂ ਅੰਦਰ ਬੱਚਿਆਂ ਦੇ ਸਰੀਰਕ ਵਿਕਾਸ ਤੇ ਖੇਡਾਂ ਪ੍ਰਤੀ ਰੁਚੀ ਤੇ ਉਤਸ਼ਾਹ ਬਣਾਉਣ ਲਈ ...
ਫ਼ਿਰੋਜ਼ਪੁਰ, 17 ਸਤੰਬਰ (ਜਸਵਿੰਦਰ ਸਿੰਘ ਸੰਧੂ)- ਪੁਲਿਸ ਥਾਣਾ ਗੁਰੂਹਰਸਹਾਏ ਅਧੀਨ ਪੈਂਦੇ ਪਿੰਡ ਕੋਹਰ ਸਿੰਘ ਵਾਲਾ ਦੇ ਮੋੜ 'ਤੇ ਸ਼ਰਾਬ ਠੇਕੇਦਾਰ ਕੋਲ ਸੁਪਰਵਾਈਜ਼ਰ ਦਾ ਕੰਮ ਕਰਦੇ ਰਾਜ ਕੁਮਾਰ ਪੁੱਤਰ ਨੋਹਰ ਚੰਦ ਵਾਸੀ ਗਲੀ ਨੰਬਰ 1/7 ਬਾਬਾ ਫ਼ਰੀਦ ਨਗਰ ਬਠਿੰਡਾ ...
ਫ਼ਿਰੋਜ਼ਪੁਰ, 17 ਸਤੰਬਰ (ਜਸਵਿੰਦਰ ਸਿੰਘ ਸੰਧੂ)- ਪੁਲਿਸ ਥਾਣਾ ਕੈਂਟ ਫ਼ਿਰੋਜ਼ਪੁਰ ਅਧੀਨ ਪੈਂਦੀ ਚੁੰਗੀ ਨੰਬਰ 7 ਲਾਗਿਓਾ ਇਕ ਬਿਨ ਨੰਬਰੀ ਮੋਟਰਸਾਈਕਲ ਹੀਰੋ ਸ਼ਾਇਨ ਸਮੇਤ ਦੋ ਵਿਅਕਤੀਆਂ ਨੂੰ ਕਾਬੂ ਕਰਨ ਦੀ ਖ਼ਬਰ ਹੈ | ਸਹਾਇਕ ਥਾਣੇਦਾਰ ਦਰਸ਼ਨ ਲਾਲ ਨੇ ਦੱਸਿਆ ਕਿ ...
ਫ਼ਿਰੋਜ਼ਪੁਰ, 17 ਸਤੰਬਰ (ਕਾਨੂੰਨੀ ਪ੍ਰਤੀਨਿਧੀ)- ਫ਼ਿਰੋਜ਼ਪੁਰ ਸ਼ਹਿਰ ਦੇ ਮੁਲਤਾਨੀ ਗੇਟ ਬਾਹਰ ਸ਼ਹੀਦ ਭਗਤ ਸਿੰਘ ਚੌਕ ਨੇੜੇ ਲੋਕਾਂ ਵਲੋਂ ਕੀਤੇ ਨਾਜਾਇਜ਼ ਕਬਜ਼ੇ ਹਾਦਸੇ ਦਾ ਕਾਰਨ ਬਣ ਸਕਦੇ ਹਨ, ਪਰ ਪ੍ਰਸ਼ਾਸਨ ਅੱਖਾਂ ਬੰਦ ਕਰੀ ਬੈਠਾ ਹੈ | ਸ਼ਹਿਰ ਦੀ ਸਭ ਤੋਂ ਵੱਧ ...
ਗੁਰੂਹਰਸਹਾਏ, 17 ਜੁਲਾਈ (ਪਿ੍ਥਵੀ ਰਾਜ ਕੰਬੋਜ)- ਸਰਕਾਰੀ ਹਾਈ ਸਕੂਲ ਚੱਕ ਜਮਾਲਗੜ੍ਹ ਦੀ ਖਿਡਾਰਨ ਕੋਮਲਪ੍ਰੀਤ ਕੌਰ ਖੋ-ਖੋ ਖਿਡਾਰਨ ਦੀ ਚੋਣ ਪੰਜਾਬ ਪੱਧਰ ਦੀ ਟੀਮ ਲਈ ਕੀਤੀ ਗਈ | ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਡੀ.ਪੀ.ਈ. ਬਲਵਿੰਦਰ ਸਿੰਘ ਨੇ ਦੱਸਿਆ ਕਿ ਪੰਜਾਬ ਸਕੂਲ ...
ਫ਼ਿਰੋਜ਼ਪੁਰ, 17 ਸਤੰਬਰ (ਜਸਵਿੰਦਰ ਸਿੰਘ ਸੰਧੂ)-ਪੰਚਾਇਤੀ ਚੋਣਾਂ ਦੇ ਚੱਲਦਿਆਂ ਵਿਧਾਨ ਸਭਾ ਹਲਕਾ ਫ਼ਿਰੋਜ਼ਪੁਰ ਦਿਹਾਤੀ ਦੀ ਬਸਤੀ ਮੁਹੰਮਦ ਅਲੀ ਸ਼ਾਹ ਅੰਦਰ ਆਮ ਆਦਮੀ ਪਾਰਟੀ ਨੂੰ ਉਦੋਂ ਵੱਡਾ ਝਟਕਾ ਲੱਗਾ, ਜਦੋਂ ਪਾਰਟੀ ਦੇ ਬਲਾਕ ਮੀਤ ਪ੍ਰਧਾਨ ਕਰਨੈਲ ਸਿੰਘ ਸਦਰ ...
ਫ਼ਿਰੋਜ਼ਪੁਰ, 17 ਸਤੰਬਰ (ਜਸਵਿੰਦਰ ਸਿੰਘ ਸੰਧੂ)- ਪੁਲਿਸ ਥਾਣਾ ਮਖੂ ਵਲੋਂ ਚੋਰੀ ਦੀ ਕਾਰ ਤੇ ਮੋਟਰਸਾਈਕਲ ਸਮੇਤ ਇਕ ਵਿਅਕਤੀ ਨੂੰ ਕਾਬੂ ਕਰਨ 'ਚ ਸਫਲਤਾ ਹਾਸਿਲ ਕੀਤੀ ਹੈ | ਸਹਾਇਕ ਥਾਣੇਦਾਰ ਸੁਰਜੀਤ ਸਿੰਘ ਇੰਚਾਰਜ ਪੁਲਿਸ ਚੌਾਕੀ ਜੋਗੇ ਵਾਲਾ ਥਾਣਾ ਮਖੂ ਨੇ ਦੱਸਿਆ ...
ਫ਼ਿਰੋਜ਼ਪੁਰ, 17 ਸਤੰਬਰ (ਜਸਵਿੰਦਰ ਸਿੰਘ ਸੰਧੂ)- ਭਾਰਤੀ ਕਿਸਾਨ ਯੂਨੀਅਨ ਲੱਖੋਵਾਲ ਵਲੋਂ ਪਿੰਡ-ਪਿੰਡ ਇਕਾਈਆਂ ਬਣਾਉਣ ਦੀ ਸ਼ੁਰੂ ਕੀਤੀ ਮੁਹਿੰਮ ਨੂੰ ਅੱਗੇ ਤੋਰਦਿਆਂ ਜ਼ਿਲ੍ਹਾ ਪ੍ਰਧਾਨ ਅਮਰੀਕ ਸਿੰਘ ਸੰਧੂ ਅਤੇ ਜ਼ਿਲ੍ਹਾ ਜਨਰਲ ਸਕੱਤਰ ਦਰਸ਼ਨ ਸਿੰਘ ਭਾਲਾ ਦੀ ...
ਲੱਖੋ ਕੇ ਬਹਿਰਾਮ, 17 ਸਤੰਬਰ (ਰਾਜਿੰਦਰ ਸਿੰਘ ਹਾਂਡਾ)- ਚੋਣ ਜ਼ਾਬਤਾ ਲਾਗੂ ਹੋਣ ਅਤੇ ਡਿਪਟੀ ਕਮਿਸ਼ਨਰ ਵਲੋਂ ਕੀਤੇ ਗਏ ਹੁਕਮਾਂ ਦੇ ਬਾਵਜੂਦ ਜ਼ਿਲ੍ਹਾ ਲਾਇਸੰਸੀ ਅਸਲਾ ਧਾਰਕਾਂ ਨੇ ਆਪਣਾ ਅਸਲਾ ਅਜੇ ਤੱਕ ਜਮ੍ਹਾਂ ਨਹੀਂ ਕਰਵਾਇਆ, ਉਹ ਤੁਰੰਤ ਅਸਲਾ ਜਮਾਂ ਕਰਵਾ ਦੇਣ | ...
ਫ਼ਿਰੋਜ਼ਪੁਰ, 17 ਸਤੰਬਰ (ਤਪਿੰਦਰ ਸਿੰਘ)- ਪ੍ਰਸ਼ਾਸਨ ਵਲੋਂ ਝੋਨੇ ਦੀ ਪਰਾਲੀ ਦੀ ਸੰਭਾਲ ਲਈ ਸਬਸਿਡੀ 'ਤੇ ਮਸ਼ੀਨਰੀ ਲੈਣ ਲਈ ਅਪਲਾਈ ਕਰਨ ਵਾਲੇ ਗਰੁੱਪਾਂ ਦੇ ਡਰਾਅ ਕੱਢੇ ਗਏ | ਇਸ ਮੌਕੇ ਬਲਵਿੰਦਰ ਸਿੰਘ ਧਾਲੀਵਾਲ ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਕਰਾਪ ਰੈਜ਼ੀਡਿਊ ...
ਫ਼ਿਰੋਜ਼ਪੁਰ, 17 ਸਤੰਬਰ (ਰਾਕੇਸ਼ ਚਾਵਲਾ)- ਵਕੀਲਾਂ ਦੀਆਂ ਹੱਕੀ ਮੰਗਾਂ ਉੱਪਰ ਸਰਕਾਰ ਵਲੋਂ ਅਸਿੱਧੇ ਢੰਗ ਨਾਲ ਨਿਯੰਤਰਨ ਕਰਨ ਤੇ ਹੜਤਾਲ ਦੇ ਸੰਵਿਧਾਨਕ ਅਧਿਕਾਰ ਨੂੰ ਅਦਾਲਤ ਵਲੋਂ ਖੋਹੇ ਜਾਣ ਦੇ ਵਿਰੋਧ 'ਚ ਬਾਰ ਕੌਾਸਲ ਆਫ਼ ਇੰਡੀਆ ਦੇ ਸੱਦੇ 'ਤੇ ਦੇਸ਼ ਭਰ ਦੇ ...
ਜ਼ੀਰਾ, 17 ਸਤੰਬਰ (ਮਨਜੀਤ ਸਿੰਘ ਢਿੱਲੋਂ)- ਜਵਾਹਰ ਨਵੋਦਿਆ ਵਿਦਿਆਲਾ ਸੰਮਤੀ ਵਲੋਂ ਕਰਵਾਈਆਂ ਜਾਂਦੀਆਂ ਰਾਸ਼ਟਰੀ ਖੇਡਾਂ ਵਿਚ ਨਵੋਦਿਆ ਸਕੂਲ ਮਹੀਂਆਂ ਵਾਲਾ ਕਲਾਂ ਵਿਖੇ ਅੰਡਰ-17 ਤੇ ਅੰਡਰ-19 ਵਰਗ ਦੇ ਹਾਕੀ ਟੂਰਨਾਮੈਂਟ ਸ਼ੁਰੂ ਹੋਏ | ਅਸਿਸਟੈਂਟ ਕਮਿਸ਼ਨਰ ...
ਤਲਵੰਡੀ ਭਾਈ, 17 ਸਤੰਬਰ (ਕੁਲਜਿੰਦਰ ਸਿੰਘ ਗਿੱਲ)- ਜ਼ਿਲ੍ਹਾ ਪ੍ਰੀਸ਼ਦ ਜ਼ੋਨ ਚੱਕ ਗੁਰਦਿਆਲ ਸਿੰਘ ਵਾਲਾ ਤੋਂ ਸ਼੍ਰੋਮਣੀ ਅਕਾਲੀ ਦਲ ਦੀ ਉਮੀਦਵਾਰ ਕੁਲਵਿੰਦਰ ਕੌਰ ਚੰਦੜ੍ਹ ਤੇ ਬਲਾਕ ਸੰਮਤੀ ਜ਼ੋਨ ਕੋਟ ਕਰੋੜ ਕਲਾਂ ਤੋਂ ਉਮੀਦਵਾਰ ਗੁਰਮੀਤ ਕੌਰ ਦੀ ਚੋਣ ਮੁਹਿੰਮ ...
ਤਲਵੰਡੀ ਭਾਈ, 17 ਸਤੰਬਰ (ਕੁਲਜਿੰਦਰ ਸਿੰਘ ਗਿੱਲ)- ਕੇਂਦਰ ਸਰਕਾਰ ਵਲੋਂ ਸਵੱਛ ਭਾਰਤ ਮਿਸ਼ਨ ਤਹਿਤ ਆਰੰਭ ਕੀਤੀ ਗਈ 'ਸਵੱਛਤਾ ਹੀ ਸੇਵਾ' ਮੁਹਿੰਮ ਤਹਿਤ ਨਗਰ ਕੌਾਸਲ ਤਲਵੰਡੀ ਭਾਈ ਵਲੋਂ ਸਫ਼ਾਈ ਪੰਦ੍ਹਰਵਾੜੇ ਦੀ ਆਰੰਭਤਾ ਕੀਤੀ ਗਈ ਹੈ, ਜਿਸ ਦਾ ਉਦਘਾਟਨ ਨਗਰ ਕੌਾਸਲ ...
ਗੁਰੂਹਰਸਹਾਏ, 17 ਸਤੰਬਰ (ਅਮਰਜੀਤ ਸਿੰਘ ਬਹਿਲ)- ਸਿਵਲ ਸਰਜਨ ਫ਼ਿਰੋਜ਼ਪੁਰ ਡਾ: ਸੁਰਿੰਦਰ ਕੁਮਾਰ ਦੇ ਦਿਸ਼ਾ-ਨਿਰਦੇਸ਼ਾਂ 'ਤੇ ਪੰਜਾਬ ਸਰਕਾਰ ਵਲੋਂ ਨਸ਼ਾ ਮੁਕਤ ਪੰਜਾਬ ਮੁਹਿੰਮ ਤਹਿਤ ਸੀ.ਐੱਚ.ਸੀ. ਗੁਰੂਹਰਸਹਾਏ ਤੋਂ ਨਸ਼ਿਆਂ ਵਿਰੁੱਧ ਜਾਗਰੂਕ ਕਰਨ ਲਈ ਇਕ ...
ਤਲਵੰਡੀ ਭਾਈ, 17 ਸਤੰਬਰ (ਕੁਲਜਿੰਦਰ ਸਿੰਘ ਗਿੱਲ)- ਝੋਨੇ ਦੀ ਪਰਾਲੀ ਸਾੜਨ ਤੋਂ ਰੋਕਣ ਲਈ ਸਰਕਾਰ ਵਲੋਂ ਚਲਾਈ ਗਈ ਮੁਹਿੰਮ ਕਿਸਾਨਾਂ ਲਈ ਘਾਟੇ ਦਾ ਸੌਦਾ ਬਣ ਗਈ ਹੈ, ਜਿਸ ਿਖ਼ਲਾਫ਼ ਭਾਰਤੀ ਕਿਸਾਨ ਯੂਨੀਅਨ (ਸਿੱਧੂਪੁਰ) ਵਲੋਂ ਪ੍ਰਧਾਨ ਜਗਜੀਤ ਸਿੰਘ ਡੱਲੇਵਾਲਾ ਦੀ ...
ਮਮਦੋਟ, 17 ਸਤੰਬਰ (ਸੁਖਦੇਵ ਸਿੰਘ ਸੰਗਮ)- ਪੰਜਾਬ ਸਕੂਲ ਸਿੱਖਿਆ ਵਿਭਾਗ ਬਲਾਕ ਫ਼ਿਰੋਜ਼ਪੁਰ-4 ਐਟ ਮਮਦੋਟ ਦੇ ਬੀ.ਪੀ.ਈ.ਓ. ਮੱਖਣ ਰਾਮ ਦੇ ਨਿਰਦੇਸ਼ਾਂ ਹੇਠ ਬਲਾਕ ਮਮਦੋਟ ਦੇ ਪ੍ਰਾਇਮਰੀ ਸਕੂਲਾਂ ਦੀਆਂ ਬਲਾਕ ਪੱਧਰੀ ਖੇਡਾਂ ਸੈਂਟਰ ਸਰਕਾਰੀ ਪ੍ਰਾਇਮਰੀ ਸਕੂਲ ਸੈਦੇ ਕੇ ...
ਫ਼ਿਰੋਜ਼ਪੁਰ, 17 ਸਤੰਬਰ (ਤਪਿੰਦਰ ਸਿੰਘ)- ਸਾਬਕਾ ਸੈਨਿਕਾਂ ਦੀ ਮੀਟਿੰਗ ਫ਼ਿਰੋਜ਼ਪੁਰ ਬਲਾਕ ਘੱਲ ਖ਼ੁਰਦ ਤੇ ਫ਼ਿਰੋਜ਼ਪੁਰ ਸਿਟੀ ਦੀ ਮੀਟਿੰਗ ਸੂਬੇਦਾਰ ਚਰਨ ਸਿੰਘ ਕੀਰਤੀ ਚੱਕਰ ਦੀ ਪ੍ਰਧਾਨਗੀ ਹੇਠ ਹੋਈ | ਮੀਟਿੰਗ ਦੀ ਸ਼ੁਰੂਆਤ ਸੂਬੇਦਾਰ ਧੀਰਾ ਸਿੰਘ ਜਨਰਲ ...
ਕੁੱਲਗੜ੍ਹੀ, 17 ਸਤੰਬਰ (ਸੁਖਜਿੰਦਰ ਸਿੰਘ ਸੰਧੂ)- ਸੰਗਰਾਂਦ ਦੇ ਪਵਿੱਤਰ ਦਿਹਾੜੇ ਨੂੰ ਸ਼ਰਧਾ-ਭਾਵਨਾ ਨਾਲ ਮਨਾਉਣ ਤੋਂ ਬਾਅਦ ਪਿੰਡ ਕੁੱਲਗੜ੍ਹੀ ਵਿਖੇ ਇੰਦਰਜੀਤ ਸਿੰਘ ਨੰਬਰਦਾਰ ਦੇ ਉਪਰਾਲੇ ਸਦਕਾ ਤਿੰਨ ਸ਼ਖ਼ਸੀਅਤਾਂ ਦਾ ਸਨਮਾਨ ਕੀਤਾ ਗਿਆ | ਗੁਰਨੇਕ ਸਿੰਘ ...
ਤਲਵੰਡੀ ਭਾਈ/ਫ਼ਿਰੋਜ਼ਸ਼ਾਹ, 17 ਸਤੰਬਰ (ਕੁਲਜਿੰਦਰ ਸਿੰਘ ਗਿੱਲ, ਸਰਬਜੀਤ ਸਿੰਘ ਧਾਲੀਵਾਲ)- ਜ਼ਿਲ੍ਹਾ ਸਿੱਖਿਆ ਅਫ਼ਸਰ (ਐ.ਸਿ.) ਫ਼ਿਰੋਜ਼ਪੁਰ ਪ੍ਰਦੀਪ ਸ਼ਰਮਾ ਦੇ ਨਿਰਦੇਸ਼ਾਂ ਤਹਿਤ ਸਿੱਖਿਆ ਬਲਾਕ ਘੱਲ ਖੁਰਦ-1 ਦੀਆਂ ਦੋ ਰੋਜ਼ਾ ਬਲਾਕ ਪੱਧਰੀ ਪ੍ਰਾਇਮਰੀ ਸਕੂਲ ...
ਜ਼ੀਰਾ, 17 ਸਤੰਬਰ (ਜਗਤਾਰ ਸਿੰਘ ਮਨੇਸ)- ਜੀਵਨ ਮੱਲ ਸਰਕਾਰੀ ਮਾਡਲ ਸੀਨੀਅਰ ਸੈਕੰਡਰੀ ਸਕੂਲ ਜ਼ੀਰਾ ਵਿਖੇ ਅੰਡਰ-14 ਲੜਕਿਆਂ ਦੇ ਜ਼ਿਲ੍ਹਾ ਪੱਧਰੀ ਕਿ੍ਕਟ ਟੂਰਨਾਮੈਂਟ ਦੇ ਪਹਿਲੇ ਮੈਚ ਦੀ ਸ਼ੁਰੂਆਤ ਸਕੂਲ ਦੇ ਪੰਜਾਬੀ ਅਧਿਆਪਕ ਨਵੀਨ ਸਚਦੇਵਾ ਵਲੋਂ ਕਰਵਾਈ ਗਈ ਤੇ ਇਸ ...
ਫ਼ਿਰੋਜ਼ਪੁਰ, 17 ਸਤੰਬਰ (ਤਪਿੰਦਰ ਸਿੰਘ)- ਜ਼ਿਲ੍ਹਾ ਮੈਜਿਸਟ੍ਰੇਟ ਫ਼ਿਰੋਜ਼ਪੁਰ ਬਲਵਿੰਦਰ ਸਿੰਘ ਧਾਲੀਵਾਲ ਨੇ ਜ਼ਿਲ੍ਹਾ ਫ਼ਿਰੋਜ਼ਪੁਰ ਦੇ ਸਾਰੇ ਅਸਲਾ ਧਾਰਕਾਂ ਨੂੰ ਆਪਣਾ-ਆਪਣਾ ਅਸਲਾ 18 ਸਤੰਬਰ ਨੂੰ ਬਾਅਦ ਦੁਪਹਿਰ 3 ਵਜੇ ਤੱਕ ਨੇੜੇ ਦੇ ਪੁਲਿਸ ਥਾਣਿਆਂ ਜਾਂ ...
ਮਖੂ, 17 ਸਤੰਬਰ (ਵਰਿੰਦਰ ਮਨਚੰਦਾ)- ਪ੍ਰਸਿੱਧ ਸਮਾਜ ਸੇਵੀ ਤੇ ਦਾਨੀ ਡਾ: ਐੱਸ.ਪੀ. ਸਿੰਘ ਓਬਰਾਏ ਵਲੋਂ ਚਲਾਈ ਜਾ ਰਹੀ ਅੰਤਰਰਾਸ਼ਟਰੀ ਸੰਸਥਾ 'ਸਰਬੱਤ ਦਾ ਭਲਾ' ਦੇ ਜ਼ਿਲ੍ਹਾ ਪ੍ਰਧਾਨ ਹਰਜਿੰਦਰ ਸਿੰਘ ਕਤਨਾ, ਕੈਸ਼ੀਅਰ ਰਜਿੰਦਰ ਬੇਰੀ, ਜਨਰਲ ਸਕੱਤਰ ਸੰਦੀਪ ਖੁੱਲਰ, ...
Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered
by REFLEX