ਬਰਨਾਲਾ, 17 ਸਤੰਬਰ (ਗੁਰਪ੍ਰੀਤ ਸਿੰਘ ਲਾਡੀ)-ਤਹਿਸੀਲਦਾਰ ਬਰਨਾਲਾ ਵਲੋਂ ਸ਼ਾਮੀਂ ਪੰਜ ਵਜੇ ਤੋਂ ਬਾਅਦ ਰਜਿਸਟਰੀਆਂ ਕਰਨ ਅਤੇ ਰਜਿਸਟਰੀਆਂ ਕਰਵਾਉਣ ਆਏ ਲੋਕਾਂ ਦੀ ਹੋ ਰਹੀ ਖ਼ੱਜਲ-ਖ਼ੁਆਰੀ ਨੂੰ ਲੈ ਕੇ ਅੱਜ ਸ਼ਹਿਰ ਦੇ ਮੁਹਤਬਰਾਂ ਅਤੇ ਰਜਿਸਟਰੀ ਕਰਵਾਉਣ ਵਾਲਿਆਂ ...
ਬਰਨਾਲਾ, 17 ਸਤੰਬਰ (ਗੁਰਪ੍ਰੀਤ ਸਿੰਘ ਲਾਡੀ)-ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਬਰਨਾਲਾ ਸ਼੍ਰੀ ਧਰਮ ਪਾਲ ਗੁਪਤਾ ਨੇ ਦੱਸਿਆ ਕਿ ਬਰਨਾਲਾ ਜ਼ਿਲ੍ਹੇ ਵਿਚ 19 ਸਤੰਬਰ ਨੂੰ ਹੋਣ ਜਾ ਰਹੀਆਂ ਜ਼ਿਲ੍ਹਾ ਪ੍ਰੀਸ਼ਦ ਤੇ ਬਲਾਕ ਸੰਮਤੀ ਦੀਆਂ ਚੋਣਾਂ ਦੇ ਮੱਦੇਨਜ਼ਰ ...
ਮਹਿਲ ਕਲਾਂ, 17 ਸਤੰਬਰ (ਅਵਤਾਰ ਸਿੰਘ ਅਣਖੀ)-ਪਿੰਡ ਖਿਆਲ਼ੀ ਨਾਲ ਸਬੰਧਤ ਵਿਦਿਆਰਥਣਾਂ ਨੂੰ ਇਕ ਬੱਸ ਕੰਡਕਟਰ ਵਲੋਂ ਪੂਰੀ ਟਿਕਟ ਨਾ ਲੈਣ ਕਾਰਨ ਰਸਤੇ 'ਚ ਉਤਾਰ ਦੇਣ ਤੋਂ ਰੋਹ ਵਿਚ ਆਏ ਪਿੰਡ ਵਾਸੀਆਂ ਨੇ ਨਿੱਜੀ ਬੱਸ ਕੰਪਨੀ ਿਖ਼ਲਾਫ਼ ਨਾਅਰੇਬਾਜ਼ੀ ਕਰਦਿਆਂ ਕਾਰਵਾਈ ਦੀ ਮੰਗ ਕੀਤੀ | ਇਸ ਮੌਕੇ ਗੱਲਬਾਤ ਕਰਦਿਆਂ ਵਿਦਿਆਰਥਣਾਂ ਸੰਦੀਪ ਕੌਰ ਅਤੇ ਕਿਰਨਦੀਪ ਕੌਰ ਨੇ ਦੱਸਿਆ ਕਿ ਗੁਰੂ ਗੋਬਿੰਦ ਸਿੰਘ ਕਾਲਜ ਸੰਘੇੜਾ ਵਿਖੇ ਰੋਜ਼ਾਨਾ ਪੜ੍ਹਨ ਜਾਂਦੀਆਂ ਹਨ | ਬੀਤੇ ਦਿਨੀਂ ਆਉਣ ਸਮੇਂ ਜਦੋਂ ਉਹ ਆਪਣੇ ਪਿੰਡ ਵਾਲੀ ਮਿੰਨੀ ਬੱਸ 'ਚ ਚੜ੍ਹੀਆਂ ਤਾਂ ਰਸਤੇ 'ਚ ਕੰਡਕਟਰ ਵਲੋਂ ਟਿਕਟ ਮੰਗਣ 'ਤੇ ਉਨ੍ਹਾਂ ਨੇ ਅੱਧੀ ਟਿਕਟ ਕਟਵਾ ਲਈ ਪਰ ਕੰਡਕਟਰ ਪੂਰੀ ਟਿਕਟ ਕਟਵਾਉਣ ਲਈ ਕਹਿਣ ਲੱਗਾ | ਉਨ੍ਹਾਂ ਕੋਲ ਪੂਰੀ ਟਿਕਟ ਦੇ ਪੈਸੇ ਨਾ ਹੋਣ ਦੀ ਗੱਲ ਵੀ ਕੰਡਕਟਰ ਨੂੰ ਦੱਸੀ ਪਰ ਉਹ ਆਪਣੀ ਜ਼ਿੱਦ 'ਤੇ ਅੜਿਆ ਰਿਹਾ ਹੈ | ਅਖੀਰ ਉਸ ਨੇ ਉਨ੍ਹਾਂ ਨੂੰ ਮਹਿਲ ਕਲਾਂ ਅਤੇ ਿਖ਼ਆਲੀ ਵਿਚਕਾਰ ਪਾਣੀ ਵਾਲੀ ਟੈਂਕੀ ਕੋਲ ਬੱਸ ਵਿਚੋਂ ਜਬਰੀ ਉਤਾਰ ਦਿੱਤਾ | ਉਹ ਕੜਕਦੀ ਧੁੱਪ ਵਿਚ ਪੈਦਲ ਤੁਰ ਕੇ ਆਪਣੇ ਪਿੰਡ ਪਹੁੰਚੀਆਂ | ਵਿਦਿਆਰਥਣਾਂ ਨੇ ਮੰਗ ਕੀਤੀ ਕਿ ਅਜਿਹਾ ਕਰਨ ਵਾਲੇ ਕੰਡਕਟਰ ਿਖ਼ਲਾਫ਼ ਤੁਰੰਤ ਕਾਰਵਾਈ ਕੀਤੀ ਜਾਵੇ | ਪਿੰਡ ਦੇ ਸਰਪੰਚ ਮਨਪ੍ਰੀਤ ਕੌਰ, ਰਾਜਾ ਰਾਮ ਬੱਗੂ, ਸੀ.ਪੀ.ਆਈ.ਆਗੂ ਬਵਨ ਸਿੰਘ ਖਿਆਲੀ, ਰਿੰਪੀ ਕੌਰ, ਭਿੰਦਰ ਕੌਰ, ਗੁਰਮੀਤ ਸਿੰਘ, ਰਾਜਾ ਸਿੰਘ ਖਿਆਲੀ ਆਦਿ ਮੋਹਤਬਰਾਂ ਨੇ ਨਿੱਜੀ ਬੱਸ ਕੰਪਨੀ ਦੇ ਕੰਡਕਟਰ ਦੀ ਇਸ ਘਟੀਆਂ ਹਰਕਤ ਦੀ ਜ਼ੋਰਦਾਰ ਸ਼ਬਦਾਂ 'ਚ ਨਿੰਦਾ ਕਰਦਿਆਂ ਕਿਹਾ ਕਿ ਸਿਖਰ ਦੁਪਹਿਰੇ ਪੈਦਲ ਆ ਰਹੀਆਂ ਵਿਦਿਆਰਥਣਾਂ ਨਾਲ ਰਸਤੇ 'ਚ ਕੋਈ ਵੀ ਘਟਨਾ ਵਾਪਰ ਸਕਦੀ ਸੀ | ਉਨ੍ਹਾਂ ਜ਼ਿਲ੍ਹਾ ਪ੍ਰਸ਼ਾਸਨ ਤੋਂ ਮੰਗ ਕੀਤੀ ਕਿ ਅਣਗਹਿਲੀ ਕਰਨ ਵਾਲੇ ਉਕਤ ਬੱਸ ਕੰਡਕਟਰ ਿਖ਼ਲਾਫ਼ ਕਾਰਵਾਈ ਕੀਤੀ ਜਾਵੇ ਅਤੇ ਵਿਦਿਆਰਥੀਆਂ ਲਈ ਅੱਧੀ ਟਿਕਟ ਦੀ ਸਹੂਲਤ ਨੂੰ ਲਾਗੂ ਕੀਤਾ ਜਾਵੇ |
ਬਰਨਾਲਾ, 17 ਸਤੰਬਰ (ਰਾਜ ਪਨੇਸਰ)-ਜ਼ਿਲ੍ਹਾ ਪੁਲਿਸ ਦੇ ਅਧੀਨ ਆਉਂਦੇ ਸੀ.ਆਈ.ਏ. ਸਟਾਫ਼ ਵਲੋਂ ਦੋ ਵਿਅਕਤੀਆਂ ਨੂੰ 10 ਕਿੱਲੋ ਭੱੁਕੀ, ਘੋੜਾ (ਟਰਾਲਾ) ਸਮੇਤ ਕਾਬੂ ਕਰ ਕੇ ਮਾਮਲਾ ਦਰਜ ਕੀਤਾ ਗਿਆ ਹੈ | ਇਸ ਸਬੰਧੀ ਜਾਣਕਾਰੀ ਦਿੰਦਿਆਂ ਸੀ.ਆਈ.ਏ. ਸਟਾਫ਼ ਦੇ ਏ.ਐਸ.ਆਈ. ਗੁਰਬਚਨ ...
ਬਰਨਾਲਾ, 17 ਸਤੰਬਰ (ਰਾਜ ਪਨੇਸਰ)-ਜ਼ਿਲ੍ਹਾ ਪੁਲਿਸ ਦੇ ਅਧੀਨ ਆਉਂਦੇ ਐਕਸਾਈਜ਼ ਸ਼ੈਲ ਵਲੋਂ ਇਕ ਵਿਅਕਤੀ ਨੂੰ 38 ਬੋਤਲਾਂ ਸਮੇਤ ਕਾਬੂ ਕਰ ਕੇ ਮਾਮਲਾ ਦਰਜ ਕੀਤਾ ਗਿਆ ਹੈ | ਇਸ ਸਬੰਧੀ ਜਾਣਕਾਰੀ ਦਿੰਦਿਆਂ ਐਕਸਾਈਜ਼ ਸ਼ੈਲ ਦੇ ਇੰਚਾਰਜ ਧਰਮਪਾਲ ਨੇ ਦੱਸਿਆ ਕਿ ਐਸ.ਐਸ.ਪੀ. ...
ਰੂੜੇਕੇ ਕਲਾਂ, 17 ਸਤੰਬਰ (ਗੁਰਪ੍ਰੀਤ ਸਿੰਘ ਕਾਹਨੇਕੇ)-ਪੱਖੋਂ ਕਲਾਂ ਤੋਂ ਭੈਣੀ ਫੱਤਾ ਿਲੰਕ ਰੋਡ ਪਰ ਸਥਿਤ ਮਹਿਤਾ ਰਾਈਸ ਮਿੱਲ ਪੱਖੋ ਕਲਾਂ ਵਿਖੇ ਬਿਜਲੀ ਦੀਆਂ ਤਾਰਾਂ ਦੇ ਸ਼ਾਰਟ ਸਰਕਟ ਕਾਰਨ ਸ਼ੈਲਰ ਨੂੰ ਅੱਗ ਲੱਗਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ | ਇਕੱਤਰ ਕੀਤੀ ...
ਤਪਾ ਮੰਡੀ, 17 ਸਤੰਬਰ (ਪ੍ਰਵੀਨ ਗਰਗ)-ਮਲਟੀਪਰਪਜ਼ ਹੈਲਥ ਵਰਕਰ ਯੂਨੀਅਨ ਪੰਜਾਬ ਜ਼ਿਲ੍ਹਾ ਇਕਾਈ ਬਰਨਾਲਾ ਦੀ ਮੀਟਿੰਗ ਜ਼ਿਲ੍ਹਾ ਪ੍ਰਧਾਨ ਮਨਪ੍ਰੀਤ ਸ਼ਰਮਾ ਦੀ ਪ੍ਰਧਾਨਗੀ ਹੇਠ ਹੋਈ | ਮੀਟਿੰਗ ਵਿਚ ਸਿਹਤ ਮੰਤਰੀ ਦੀ ਰਿਹਾਇਸ਼ ਦਾ ਘਿਰਾਓ ਕਰਨ ਦਾ ਫ਼ੈਸਲਾ ਕੀਤਾ ਹੈ ¢ ...
ਹੰਡਿਆਇਆ, 17 ਸਤੰਬਰ (ਗੁਰਜੀਤ ਸਿੰਘ ਖੱੁਡੀ)-ਜ਼ਿਲ੍ਹਾ ਪ੍ਰੀਸ਼ਦ ਤੇ ਬਲਾਕ ਸੰਮਤੀ ਚੋਣਾਂ ਦੇ ਆਖ਼ਰੀ ਦਿਨ ਅੱਜ ਵੱਖ-ਵੱਖ ਸਿਆਸੀ ਪਾਰਟੀਆਂ ਨੇ ਆਪਣੇ ਵਰਕਰਾਂ ਤੇ ਸਮਰਥਕਾਂ ਨਾਲ ਵੋਟਰਾਂ ਤੱਕ ਪਹੁੰਚ ਕਰਨ ਲਈ ਸਿਰਧੜ ਦੀ ਬਾਜ਼ੀ ਲਾ ਰਹੇ ਹਨ | ਉੱਥੇ ਪਿੰਡ ਖੱੁਡੀ ਕਲਾਂ ...
ਸ਼ਹਿਣਾ, 17 ਸਤੰਬਰ (ਸੁਰੇਸ਼ ਗੋਗੀ)-ਸ਼ਹਿਣਾ ਤੋਂ ਜ਼ਿਲ੍ਹਾ ਪ੍ਰੀਸ਼ਦ ਦੇ ਉਮੀਦਵਾਰ ਬੀਬੀ ਮਨਜੀਤ ਕੌਰ ਸਰਾਂ ਅਤੇ ਸੰਮਤੀ ਉਮੀਦਵਾਰ ਗੁਰਦੀਪ ਦਾਸ ਬਾਵਾ ਦੇ ਹੱਕ ਵਿਚ ਸ਼ਹਿਣਾ ਦੇ ਸਰਕਾਰੀ ਵਿਹੜੇ ਦੀ ਧਰਮਸ਼ਾਲਾ ਵਿਚ ਰੱਖੀ ਗਈ ਚੋਣ ਰੈਲੀ ਨੂੰ ਸੰਬੋਧਨ ਕਰਦਿਆਂ ...
ਸ਼ਹਿਣਾ, 17 ਸਤੰਬਰ (ਸੁਰੇਸ਼ ਗੋਗੀ)-ਜ਼ਿਲ੍ਹਾ ਪ੍ਰੀਸ਼ਦ ਜ਼ੋਨ ਸ਼ਹਿਣਾ ਤੋਂ ਕਾਂਗਰਸ ਪਾਰਟੀ ਦੇ ਉਮੀਦਵਾਰ ਬੀਬੀ ਮਨਜੀਤ ਕੌਰ ਸਰਾਂ ਅਤੇ ਸੰਮਤੀ ਜ਼ੋਨ ਜੈਮਲ ਸਿੰਘ ਵਾਲਾ ਤੋਂ ਉਮੀਦਵਾਰ ਗਿਆਨ ਚੰਦ ਸ਼ਰਮਾ ਦੇ ਹੱਕ ਵਿਚ ਪਿੰਡ ਬੱਲੋਕੇ, ਜੈਮਲ ਸਿੰਘ ਵਾਲਾ, ਜੰਡਸਰ, ...
ਸ਼ਹਿਣਾ, 17 ਸਤੰਬਰ (ਸੁਰੇਸ਼ ਗੋਗੀ)-ਸ਼ਹਿਣਾ ਸੰਮਤੀ ਜ਼ੋਨ ਤੋਂ ਭਾਰਤੀ ਜਨਤਾ ਪਾਰਟੀ ਦੇ ਉਮੀਦਵਾਰ ਮਨੋਹਰ ਦਾਸ ਬਾਵਾ ਦੇ ਹੱਕ ਵਿਚ ਸ਼ਹਿਣਾ ਵਿਖੇ ਨੁੱਕੜ ਮੀਟਿੰਗਾਂ ਕਰਨ ਸਮੇਂ ਸੰਬੋਧਨ ਕਰਦਿਆਂ ਦਰਸ਼ਨ ਸਿੰਘ ਨੈਣੇਵਾਲੀਆਂ ਸੂਬਾ ਕਮੇਟੀ ਮੈਂਬਰ ਨੇ ਕਿਹਾ ਕਿ ...
ਹੰਡਿਆਇਆ, 17 ਸਤੰਬਰ (ਗੁਰਜੀਤ ਸਿੰਘ ਖੱੁਡੀ)-ਸ਼ੋ੍ਰਮਣੀ ਅਕਾਲੀ ਦਲ (ਮਾਨ) ਤੇ ਬਹੁਜਨ ਮੁਕਤੀ ਮੋਰਚਾ ਬਲਾਕ ਸੰਮਤੀ ਖੱੁਡੀ ਕਲਾਂ ਜ਼ੋਨ ਤੋਂ ਚੋਣ ਲੜ ਰਹੇ ਉਮੀਦਵਾਰ ਲਛਮਣ ਸਿੰਘ ਟੋਨੀ ਦੀ ਚੋਣ ਮੁਹਿੰਮ ਨੂੰ ਭਰਵਾਂ ਹੰੁਗਾਰਾ ਮਿਲਿਆ ਜਦੋਂ ਬਹੁਜਨ ਸਮਾਜ ਪਾਰਟੀ ਦੀ ...
ਟੱਲੇਵਾਲ, 17 ਸਤੰਬਰ (ਸੋਨੀ ਚੀਮਾ)-ਜ਼ਿਲ੍ਹਾ ਪ੍ਰੀਸ਼ਦ ਅਤੇ ਸੰਮਤੀ ਚੋਣਾਂ ਦੇ ਪ੍ਰਚਾਰ ਦੇ ਆਖ਼ਰੀ ਦਿਨ ਅੱਜ ਟੱਲੇਵਾਲ ਜ਼ੋਨ ਤੋਂ ਕਾਂਗਰਸ ਦੇ ਜ਼ਿਲ੍ਹਾ ਪ੍ਰੀਸ਼ਦ ਉਮੀਦਵਾਰ ਸੁਰਿੰਦਰ ਕੌਰ ਤੰੁਗ ਪਤਨੀ ਸ: ਮਲਕੀਤ ਸਿੰਘ ਤੰੁਗ ਵਲੋਂ ਆਪਣੇ ਸਮਰਥਕਾਂ ਸਮੇਤ ਸ਼ਕਤੀ ...
ਤਪਾ ਮੰਡੀ, 17 ਸਤੰਬਰ (ਵਿਜੇ ਸ਼ਰਮਾ)-ਸੀਨੀਅਰ ਆਗੂ ਪਰਮਜੀਤ ਸਿੰਘ ਪੰਮਾ ਨੇ ਆਪਣੇ ਸਾਥੀਆਂ ਸਮੇਤ ਘਰੋਂ ਘਰੀ ਜਾ ਕੇ ਤਾਜੋਕੇ ਜ਼ੋਨ ਤੋਂ ਉਮੀਦਵਾਰ ਚਮਕੌਰ ਸਿੰਘ ਤਾਜੋਕੇ ਨੂੰ ਵੋਟਾਂ ਪਾਉਣ ਦੀ ਅਪੀਲ ਕੀਤੀ | ਇਸ ਮੌਕੇ ਸਾਬਕਾ ਚੇਅਰਮੈਨ ਕਰਮਜੀਤ ਸਿੰਘ ਪੋਲਾ, ਪਰਮਜੀਤ ...
ਟੱਲੇਵਾਲ, 17 ਸਤੰਬਰ (ਸੋਨੀ ਚੀਮਾ)-ਸ਼ੋ੍ਰਮਣੀ ਅਕਾਲੀ ਦਲ ਦੀ ਟੱਲੇਵਾਲ ਜ਼ੋਨ ਤੋਂ ਉਮੀਦਵਾਰ ਗੁਰਮੀਤ ਕੌਰ ਚੀਮਾ ਮਾਤਾ ਸਰਪੰਚ ਬਲਵਿੰਦਰ ਸਿੰਘ ਅਤੇ ਸੰਮਤੀ ਜ਼ੋਨ ਟੱਲੇਵਾਲ ਤੋਂ ਸੁਖਵਿੰਦਰ ਕੌਰ ਦੇ ਹੱਕ ਵਿਚ ਚੋਣ ਪ੍ਰਚਾਰ ਦੇ ਆਖ਼ਰੀ ਦਿਨ ਸੰਤ ਬਲਵੀਰ ਸਿੰਘ ਘੁੰਨਸ ...
ਹੰਡਿਆਇਆ, 17 ਸਤੰਬਰ (ਗੁਰਜੀਤ ਸਿੰਘ ਖੱੁਡੀ)-ਕਾਂਗਰਸ ਪਾਰਟੀ ਦੇ ਜ਼ੋਨ ਕਾਲੇਕੇ ਤੋਂ ਜ਼ਿਲ੍ਹਾ ਪ੍ਰੀਸ਼ਦ ਲਈ ਉਮੀਦਵਾਰ ਕੁਲਦੀਪ ਸਿੰਘ ਧਾਲੀਵਾਲ ਨੇ ਪਿੰਡ ਧਨੌਲਾ ਖ਼ੁਰਦ ਤੋਂ ਕਾਰਾਂ ਅਤੇ ਮੋਟਰਸਾਈਕਲਾਂ ਦੇ ਵੱਡੇ ਕਾਫ਼ਲੇ ਨਾਲ ਰੋਡ ਸ਼ੋਅ ਕੀਤਾ | ਇਸ ਮੌਕੇ ਸ: ...
ਮਹਿਲ ਕਲਾਂ, 17 ਸਤੰਬਰ (ਤਰਸੇਮ ਸਿੰਘ ਚੰਨਣਵਾਲ)-ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਮੈਂਬਰ ਸੰਤ ਦਲਬਾਰ ਸਿੰਘ ਛੀਨੀਵਾਲ ਕਲਾਂ ਅਤੇ ਜ਼ਿਲ੍ਹਾ ਪ੍ਰੀਸ਼ਦ ਮੈਂਬਰ ਪਿ੍ਤਪਾਲ ਸਿੰਘ ਛੀਨੀਵਾਲ ਕਲਾਂ ਦੇ ਗ੍ਰਹਿ ਵਿਖੇ ਅੱਜ ਬਲਾਕ ਸੰਮਤੀ ਜ਼ੋਨ ਛੀਨੀਵਾਲ ਕਲਾਂ ...
ਸ਼ਹਿਣਾ, 17 ਸਤੰਬਰ (ਸੁਰੇਸ਼ ਗੋਗੀ)-ਜ਼ੋਨ ਉਗੋਕੇ ਤੋਂ ਜ਼ਿਲ੍ਹਾ ਪ੍ਰੀਸ਼ਦ ਉਮੀਦਵਾਰ ਬੀਬੀ ਕੁਲਦੀਪ ਕੌਰ ਦੇ ਪਤੀ ਸਰਕਲ ਪ੍ਰਧਾਨ ਭਗਵਾਨ ਸਿੰਘ ਭਾਨਾ ਅਤੇ ਸੰਮਤੀ ਉਮੀਦਵਾਰ ਡੋਗਰ ਸਿੰਘ ਉਗੋਕੇ ਨੂੰ ਪਿੰਡ ਨਿੰਮਵਾਲਾ ਅਤੇ ਉਗੋਕੇ ਵਿਖੇ 5 ਵੱਖ-ਵੱਖ ਥਾਵਾਂ 'ਤੇ ...
ਸ਼ਹਿਣਾ, 17 ਸਤੰਬਰ (ਸੁਰੇਸ਼ ਗੋਗੀ)-ਜ਼ਿਲ੍ਹਾ ਪ੍ਰੀਸ਼ਦ ਜ਼ੋਨ ਉਗੋਕੇ ਤੋਂ ਕਾਂਗਰਸੀ ਉਮੀਦਵਾਰ ਬੀਬੀ ਪ੍ਰਭਜੋਤ ਕੌਰ ਅਤੇ ਭਗਤਪੁਰਾ ਜ਼ੋਨ ਤੋਂ ਸੰਮਤੀ ਉਮੀਦਵਾਰ ਬੀਬੀ ਹਰਵਿੰਦਰ ਕੌਰ ਪਤਨੀ ਸਾਬਕਾ ਸਰਪੰਚ ਜਸਵੰਤ ਸਿੰਘ ਦੇ ਹੱਕ ਵਿਚ ਅੱਜ ਵੱਡੀ ਗਿਣਤੀ ਵਿਚ ...
ਸ਼ਹਿਣਾ, 17 ਸਤੰਬਰ (ਸੁਰੇਸ਼ ਗੋਗੀ)-ਜ਼ਿਲ੍ਹਾ ਪ੍ਰੀਸ਼ਦ ਜ਼ੋਨ ਸ਼ਹਿਣਾ ਤੋਂ ਸ਼ੋ੍ਰਮਣੀ ਅਕਾਲੀ ਦਲ ਭਾਜਪਾ ਗੱਠਜੋੜ ਦੇ ਸਾਂਝੇ ਉਮੀਦਵਾਰ ਮਨਜੀਤ ਕੌਰ ਸੇਖੋਂ ਸਰਪੰਚ ਅੰਮਿ੍ਤਪਾਲ ਸਿੰਘ ਖ਼ਾਲਸਾ ਦੀ ਅਗਵਾਈ ਵਿਚ ਵਾਰਡ ਨੰ: 1 ਵਿਚ ਨਾਇਬ ਸਿੰਘ, ਹਾਕਮ ਸਿੰਘ, ਵਜ਼ੀਰ ...
ਮਹਿਲ ਕਲਾਂ, 17 ਸਤੰਬਰ (ਅਵਤਾਰ ਸਿੰਘ ਅਣਖੀ)-ਠਾਠ ਨਾਨਕਸਰ ਮਹਿਲ ਕਲਾਂ (ਬਰਨਾਲਾ) ਵਿਖੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਸੰਪੂਰਨਤਾ, ਪ੍ਰਕਾਸ਼ ਪੁਰਬ ਅਤੇ ਮਹਾਨ ਤਿਆਗੀ ਸੰਤ ਬਾਬਾ ਨੰਦ ਸਿੰਘ ਅਤੇ ਸੰਤ ਬਾਬਾ ਈਸ਼ਰ ਸਿੰਘ ਨਾਨਕਸਰ ਕਲੇਰਾਂ ਵਾਲਿਆਂ ਦੀ ਯਾਦ ਨੂੰ ...
ਤਪਾ ਮੰਡੀ, 17 ਸਤੰਬਰ (ਵਿਜੇ ਸ਼ਰਮਾ)-ਭਾਕਿਯੂ ਸਿੱਧੂਪੁਰ ਵਲੋਂ 25 ਅਕਤੂਬਰ ਨੂੰ ਦਿੱਲੀ ਵਿਖੇ ਧਰਨਾ ਦਿੱਤਾ ਜਾ ਰਿਹਾ ਹੈ | ਇਹ ਜਾਣਕਾਰੀ ਦਿੰਦੇ ਹੋਏ ਯੂਨੀਅਨ ਦੇ ਜ਼ਿਲ੍ਹਾ ਪ੍ਰਧਾਨ ਰੂਪ ਸਿੰਘ ਢਿਲਵਾਂ ਨੇ ਗੱਲਬਾਤ ਕਰਦਿਆਂ ਆਖਿਆ ਕਿ ਕਿਸਾਨ ਯੂਨੀਅਨ ਸਿੱਧੂਪੁਰ ...
ਭਦੌੜ, 17 ਸਤੰਬਰ (ਰਜਿੰਦਰ ਬੱਤਾ, ਵਿਨੋਦ ਕਲਸੀ)-ਪੰਜਾਬ ਸਰਕਾਰ ਤੋਂ ਮਾਨਤਾ ਪ੍ਰਾਪਤ ਮਿੱਤਲ ਇਮੀਗੇ੍ਰਸ਼ਨ ਭਦੌੜ (ਮਿੱਤਲ ਫੋਟੋ ਸਟੇਟ) ਨੇ ਦਲੇਲ ਸਿੰਘ ਸਿੱਧੂ ਅਤੇ ਉਨ੍ਹਾਂ ਦੀ ਪਤਨੀ ਦਲਜੀਤ ਕੌਰ ਸਿੱਧੂ ਵਾਸੀ ਭਦੌੜ ਦਾ ਆਸਟੇ੍ਰਲੀਆ ਦਾ ਵਿਜ਼ਟਰ ਵੀਜ਼ਾ ਸਿਰਫ਼ 7 ...
ਭਦੌੜ, 17 ਸਤੰਬਰ (ਰਜਿੰਦਰ ਬੱਤਾ, ਵਿਨੋਦ ਕਲਸੀ)-ਸਤਿਅਮ ਆਈਲਟਸ ਸੈਂਟਰ ਭਦੌੜ ਦੁਆਰਾ ਵਿਦਿਆਰਥੀਆਂ ਨੂੰ ਆਧੁਨਿਕ ਤਰੀਕੇ ਨਾਲ ਕਰਵਾਈ ਜਾ ਰਹੀ ਤਿਆਰੀ ਕਰ ਕੇ ਵਿਦਿਆਰਥੀ ਵਧੀਆ ਬੈਂਡ ਹਾਸਿਲ ਕਰ ਕੇ ਬਾਹਰ ਜਾਣ ਦਾ ਸੁਪਨਾ ਸਾਕਾਰ ਕਰ ਰਹੇ ਹਨ | ਸਤਿਅਮ ਗਰੁੱਪ ਦੇ ...
ਟੱਲੇਵਾਲ, 17 ਸਤੰਬਰ (ਸੋਨੀ ਚੀਮਾ)-ਸਿੱਖਿਆ ਪ੍ਰੋਵਾਈਡਰ ਅਧਿਆਪਕ ਯੂਨੀਅਨ ਪੰਜਾਬ ਵਲੋਂ ਆਪਣੀਆਾ ਹੱਕੀ ਤੇ ਜਾਇਜ਼ ਮੰਗਾਾ ਨੂੰ ਲੈ ਕੇ ਪਟਿਆਲਾ ਵਿਖੇ 'ਕੈਪਟਨ ਵਾਅਦਾ ਪੂਰਾ ਕਰੋ' ਦੇ ਬੈਨਰ ਹੇਠ ਕਨਵੈੱਨਸ਼ਨ ਕੀਤੀ ਜਾ ਰਹੀ ਹੈ¢ ਇਹ ਸ਼ਬਦ ਗੁਰਪ੍ਰੀਤ ਸਿੰਘ ਭੋਤਨਾ ...
ਮਹਿਲ ਕਲਾਂ, 17 ਸਤੰਬਰ (ਅਵਤਾਰ ਸਿੰਘ ਅਣਖੀ)-ਠਾਠ ਨਾਨਕਸਰ ਮਹਿਲ ਕਲਾਂ (ਬਰਨਾਲਾ) ਵਿਖੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਸੰਪੂਰਨਤਾ, ਪ੍ਰਕਾਸ਼ ਪੁਰਬ ਅਤੇ ਮਹਾਨ ਤਿਆਗੀ ਸੰਤ ਬਾਬਾ ਨੰਦ ਸਿੰਘ ਅਤੇ ਸੰਤ ਬਾਬਾ ਈਸ਼ਰ ਸਿੰਘ ਨਾਨਕਸਰ ਕਲੇਰਾਂ ਵਾਲਿਆਂ ਦੀ ਯਾਦ ਨੂੰ ...
ਟੱਲੇਵਾਲ, 17 ਸਤੰਬਰ (ਸੋਨੀ ਚੀਮਾ)-ਪਿੰਡ ਦੀਵਾਨਾ ਦੇ ੳੱੁਘੇ ਢਾਡੀ ਭਗਵੰਤ ਸਿੰਘ ਦੀਵਾਨਾ (74) ਦਾ ਬੀਤੀ ਰਾਤ ਦਿਲ ਦੌਰਾ ਪੈਣ ਕਾਰਨ ਦਿਹਾਂਤ ਹੋ ਗਿਆ | ਜ਼ਿਕਰਯੋਗ ਹੈ ਕਿ ਭਗਵੰਤ ਸਿੰਘ ਦੀਵਾਨਾ ਆਪਣੇ ਸਮੇਂ ਦੇ ੳੱੁਘੇ ਢਾਡੀ ਰਹੇ ਬਲਵੰਤ ਸਿੰਘ ਪਮਾਲ ਦੇ ਲੰਬਾ ਸਮਾ ਸਾਥੀ ...
ਮਹਿਲ ਕਲਾਂ, 17 ਸਤੰਬਰ (ਅਵਤਾਰ ਸਿੰਘ ਅਣਖੀ)-ਪਿੰਡ ਧਨੇਰ ਵਿਖੇ ਇਕ ਕਿਸਾਨ ਪਰਿਵਾਰ ਦੇ ਘਰ ਦਾ ਕੁੱਝ ਹਿੱਸਾ ਅਚਾਨਕ ਡਹਿ ਢੇਰੀ ਹੋਣ ਦਾ ਪਤਾ ਲੱਗਿਆ ਹੈ | ਇਸ ਸਬੰਧੀ ਜਾਣਕਾਰੀ ਦਿੰਦਿਆਂ ਜੀ.ਓ.ਜੀ. ਧਨੇਰ ਬਲਜਿੰਦਰ ਸਿੰਘ ਨੇ ਦੱਸਿਆ ਕਿ ਗ਼ਰੀਬ ਕਿਸਾਨ ਬਲਜਿੰਦਰ ਸਿੰਘ ...
ਟੱਲੇਵਾਲ, 17 ਸਤੰਬਰ (ਸੋਨੀ ਚੀਮਾ)-19 ਸਤੰਬਰ ਨੂੰ ਹੋ ਰਹੀਆਂ ਜ਼ਿਲ੍ਹਾ ਪ੍ਰੀਸ਼ਦ ਅਤੇ ਸੰਮਤੀ ਚੋਣਾਂ ਦੇ ਮੱਦੇਨਜ਼ਰ ਥਾਣਾ ਸਦਰ ਅਧੀਨ ਆਉਂਦੀ ਚੌਾਕੀ ਪੱਖੋਂ ਕੈਂਚੀਆਂ ਦੀ ਪੁਲਿਸ ਵਲੋਂ ਨਾਕੇ ਲਗਾ ਕੇ ਵਾਹਨਾਂ ਆਦਿ ਦੀ ਚੈਕਿੰਗ ਕੀਤੀ ਜਾ ਰਹੀ ਹੈ | ਇਸ ਸਮੇਂ ਜਾਣਕਾਰੀ ...
ਮਹਿਲ ਕਲਾਂ, 17 ਸਤੰਬਰ (ਅਵਤਾਰ ਸਿੰਘ ਅਣਖੀ)- ਅਕਾਲੀ-ਭਾਜਪਾ ਗੱਠਜੋੜ ਦੇ ਜ਼ਿਲ੍ਹਾ ਪ੍ਰੀਸ਼ਦ ਉਮੀਦਵਾਰ ਰਿੰਕਾ ਬਾਹਮਣੀਆਂ ਦੀ ਚੋਣ ਮੁਹਿੰਮ ਨੂੰ ਉਸ ਸਮੇਂ ਬਲ ਮਿਲਿਆ ਜਦੋਂ ਪਿੰਡ ਲੋਹਗੜ੍ਹ ਦੇ ਅੰਤਰਰਾਸ਼ਟਰੀ ਕਬੱਡੀ ਖਿਡਾਰੀ ਪਾਲਾ ਲੋਹਗੜ੍ਹ, ਅੰਮਿ੍ਤ, ਰਾਜਵੀਰ ...
ਸੰਗਰੂਰ, 17 ਸਤੰਬਰ (ਦਮਨਜੀਤ ਸਿੰਘ, ਅਮਨਦੀਪ ਸਿੰਘ ਬਿੱਟਾ)-ਜ਼ਿਲ੍ਹਾ ਸੰਗਰੂਰ ਪੁਲਿਸ ਦੇ ਸੀ.ਆਈ.ਏ. ਸਟਾਫ਼ ਬਹਾਦਰ ਸਿੰਘ ਵਾਲਾ ਵਲੋਂ ਇਕ ਨੌਜਵਾਨ ਨੰੂ 32 ਬੋਰ ਪਿਸਤੋਲ ਅਤੇ 17 ਕਾਰਤੂਸਾਂ ਸਣੇ ਕਾਬੂ ਕਰਨ ਦਾ ਦਾਅਵਾ ਕੀਤਾ ਗਿਆ ਹੈ | ਸੀ.ਆਈ.ਏ. ਸਟਾਫ਼ ਇੰਚਾਰਜ ਇੰਸਪੈਕਟਰ ...
ਸੰਗਰੂਰ, 17 ਸਤੰਬਰ (ਧੀਰਜ ਪਸ਼ੌਰੀਆ)-ਪਿਛਲੇ ਦਿਨੀਂ ਸੁਨਾਮ ਰੋਡ ਸਥਿਤ ਸੇਖੋਂ ਹੋਟਲ 'ਚ ਫੜੇ ਗਏ ਤਿੰਨ ਜੋੜਿਆਂ ਨੂੰ ਅੱਜ ਸੀ.ਜੇ.ਐਮ ਮੈਡਮ ਦੀਪਿਕਾ ਦੀ ਅਦਾਲਤ ਨੇ ਜਮਾਨਤ ਦੇ ਦਿੱਤੀ ਹੈ | ਬਚਾਅ ਪੱਖ ਦੇ ਵਕੀਲ ਗੁਰਬਿੰਦਰ ਸਿੰਘ ਚੀਮਾ ਨੇ ਦੱਸਿਆ ਕਿ ਪੁਲਿਸ ਸਿਟੀ ਥਾਣਾ ...
ਸੰਗਰੂਰ, 17 ਸਤੰਬਰ (ਸੁਖਵਿੰਦਰ ਸਿੰਘ ਫੁੱਲ, ਅਮਨਦੀਪ ਸਿੰਘ ਬਿੱਟਾ)-ਬਹੁਚਰਚਿਤ ਪਿੰਡ ਨਾਈਵਾਲਾ ਵਿਚ ਵਾਪਰੀ ਗੋਲੀ ਕਾਂਡ ਦੀ ਘਟਨਾ ਵਿਚ ਅੱਜ ਉਸ ਵੇਲੇ ਨਵਾਂ ਮੋੜ ਆਇਆ ਜਦ ਪੁਲਿਸ ਨੇ ਇਸ ਮਾਮਲੇ ਵਿਚ ਚਾਰ ਵਿਅਕਤੀਆਂ ਨੂੰ ਨਾਮਜ਼ਦ ਕਰਦਿਆਂ ਉਨ੍ਹਾਂ ਖਿਲਾਫ ਥਾਣਾ ...
ਮੂਣਕ, 17 ਸਤੰਬਰ (ਕੇਵਲ ਸਿੰਗਲਾ)-ਹਰਿਆਣਾ ਦੇ ਕਸਬੇ ਟੋਹਾਣਾ ਵਿਖੇ ਕੀਟਨਾਸ਼ਕ ਦਵਾਈਆਂ ਘੱਟ ਰੇਟ 'ਤੇ ਮਿਲਣ ਦੀਆਂ ਚਰਚਾਵਾਂ ਨੇ ਮੂਣਕ ਅਤੇ ਆਸਪਾਸ ਦੇ ਕਿਸਾਨਾਂ ਨੂੰ ਉਲਝਣ ਵਿਚ ਪਾ ਦਿੱਤਾ ਹੈ | ਇਲਾਕੇ ਦੇ ਕਿਸਾਨ ਹਰਿਆਣਾ ਦੇ ਟੋਹਾਣਾ ਸ਼ਹਿਰ ਤੋਂ ਵੱਡੇ ਪੱਧਰ 'ਤੇ ...
ਮਹਿਲ ਕਲਾਂ, 17 ਸਤੰਬਰ (ਤਰਸੇਮ ਸਿੰਘ ਚੰਨਣਵਾਲ)-ਪੰਚਾਇਤ ਸੰਮਤੀ ਜ਼ੋਨ ਮਹਿਲ ਖ਼ੁਰਦ ਤੋਂ ਭਾਰਤੀ ਜਨਤਾ ਪਾਰਟੀ ਅਤੇ ਸ਼ੋ੍ਰਮਣੀ ਅਕਾਲੀ ਦਲ ਦੇ ਉਮੀਦਵਾਰ ਬੀਬੀ ਜਸਵੀਰ ਕੌਰ ਮਹਿਲ ਖ਼ੁਰਦ ਦੇ ਹੱਕ ਵਿਚ ਮਾਰਕੀਟ ਕਮੇਟੀ ਮਹਿਲ ਕਲਾਂ ਦੇ ਸਾਬਕਾ ਉਪ ਚੇਅਰਮੈਨ ਰੂਬਲ ...
ਹੰਡਿਆਇਆ, 17 ਸਤੰਬਰ (ਗੁਰਜੀਤ ਸਿੰਘ ਖੱੁਡੀ)-ਕਾਂਗਰਸ ਪਾਰਟੀ ਦੇ ਉਮੀਦਵਾਰ ਹਲਕਾ ਬਰਨਾਲਾ ਵਿਚ ਵੱਡੀ ਪੱਧਰ 'ਤੇ ਜਿੱਤ ਪ੍ਰਾਪਤ ਕਰਨਗੇ | ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਸੂਬਾ ਮੀਤ ਪ੍ਰਧਾਨ ਸ: ਕੇਵਲ ਸਿੰਘ ਢਿੱਲੋਂ ਨੇ ਖੱੁਡੀ ਕਲਾਂ ਵਿਖੇ ਜ਼ਿਲ੍ਹਾ ਪ੍ਰੀਸ਼ਦ ...
ਮਹਿਲ ਕਲਾਂ, 17 ਸਤੰਬਰ (ਤਰਸੇਮ ਸਿੰਘ ਚੰਨਣਵਾਲ)-ਪੰਚਾਇਤ ਸੰਮਤੀ ਮਹਿਲ ਕਲਾਂ ਦੇ ਵੱਖ-ਵੱਖ ਜ਼ੋਨਾਂ ਤੋਂ ਕਾਂਗਰਸ ਪਾਰਟੀ ਵਲੋਂ ਬਲਾਕ ਸੰਮਤੀ ਅਤੇ ਜ਼ਿਲ੍ਹਾ ਪ੍ਰੀਸ਼ਦ ਚੋਣਾਂ ਲਈ ਮੈਦਾਨ ਵਿਚ ਉਤਾਰੇ ਉਮੀਦਵਾਰਾਂ ਦੇ ਹੱਕ ਵਿਚ ਤੂਫ਼ਾਨੀ ਦੌਰਾ ਕਰਦਿਆਂ ਆਲ ਇੰਡੀਆ ...
ਭਦÏੜ, 17 ਸਤੰਬਰ (ਰਜਿੰਦਰ ਬੱਤਾ, ਵਿਨੋਦ ਕਲਸੀ)-ਬਲਾਕ ਸੰਮਤੀ ਜੋਨ ਨੈਣੇਵਾਲ ਤੋਂ ਅਕਾਲੀ-ਭਾਜਪਾ ਦੇ ਸਾਂਝੇ ਉਮੀਦਵਾਰ ਪਰਗਟ ਸਿੰਘ ਨੈਣੇਵਾਲ ਦੁਆਰਾ ਚੋਣ ਮੁਹਿੰਮ ਨੂੰ ਤੇਜ਼ ਕਰਦਿਆਂ ਨੁੱਕੜ ਮੀਟਿੰਗਾਂ ਕੀਤੀਆਂ ਗਈਆਂ, ਭਾਜਪਾ ਦੇ ਸੀਨੀਅਰ ਆਗੂ ਦਰਸ਼ਨ ਸਿੰਘ ...
ਮਹਿਲ ਕਲਾਂ, 17 ਸਤੰਬਰ (ਅਵਤਾਰ ਸਿੰਘ ਅਣਖੀ)-ਭਾਰਤ ਚੋਣ ਕਮਿਸ਼ਨ ਦੇ ਦਿਸ਼ਾ ਨਿਰਦੇਸ਼ਾਂ ਅਤੇ ਜ਼ਿਲ੍ਹਾ ਚੋਣ ਰਿਟਰਨਿੰਗ ਅਫ਼ਸਰ ਡਿਪਟੀ ਕਮਿਸ਼ਨਰ ਧਰਮਪਾਲ ਗੁਪਤਾ ਦੀ ਯੋਗ ਅਗਵਾਈ ਹੇਠ ਵੋਟਰ ਸੂਚੀਆਂ ਦੀ ਸੁਧਾਈ ਦਾ ਕੰਮ ਸਫ਼ਲਤਾ ਪੂਰਵਕ ਮੁਕੰਮਲ ਕੀਤਾ ਗਿਆ | ਇਸ ...
ਹੰਡਿਆਇਆ, 17 ਸਤੰਬਰ (ਗੁਰਜੀਤ ਸਿੰਘ ਖੁੱਡੀ)-ਪਿੰਡ ਖੁੱਡੀ ਖ਼ੁਰਦ ਦੇ ਗੁਰਦੁਆਰਾ ਸਾਹਿਬ ਸ੍ਰੀ ਗੁਰੂ ਨਾਨਕ ਦੇਵ ਜੀ ਵਿਖੇ ਸ੍ਰੀ ਗੁਰੂ ਨਾਨਕ ਦੇਵ ਜੀ ਮਿਸ਼ਨ ਟਰੱਸਟ ਸ੍ਰੀ ਮਾਛੀਵਾੜਾ (ਲੁਧਿਆਣਾ) ਦੇ ਭਾਈ ਜਸਪਾਲ ਸਿੰਘ ਪਵਾਤ ਦੀ ਅਗਵਾਈ ਵਿਚ 7 ਦਿਨਾਂ ਗੁਰਮਤਿ ਕੈਂਪ ...
ਟੱਲੇਵਾਲ, 17 ਸਤੰਬਰ (ਸੋਨੀ ਚੀਮਾ)-ਜ਼ਿਲ੍ਹਾ ਪੱਧਰੀ ਖੋ-ਖੋ ਤੇ ਕਬੱਡੀ ਪੰਜਾਬ ਸਟਾਈਲ ਮੁਕਾਬਲੇ 20 ਸਤੰਬਰ ਤੋਂ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਚੀਮਾ-ਜੋਧਪੁਰ ਵਿਖੇ ਸ਼ੁਰੂ ਹੋ ਰਹੇ ਹਨ | ਇਸ ਸਬੰਧੀ ਜਾਣਕਾਰੀ ਦਿੰਦਿਆਂ ਸਕੂਲ ਦੇ ਪਿ੍ੰਸੀਪਲ ਅਨਿਲ ਕੁਮਾਰ ਤੇ ...
ਬਰਨਾਲਾ, 17 ਸਤੰਬਰ (ਅਸ਼ੋਕ ਭਾਰਤੀ)-ਠੇਕਾ ਮੁਲਾਜ਼ਮ ਐਕਸ਼ਨ ਕਮੇਟੀ ਦੇ ਆਗੂ ਕੁਲਦੀਪ ਸਿੰਘ, ਅਰੁਣ ਕੁਮਾਰ, ਜਸਵੀਰ ਸਿੰਘ, ਹਰਿੰਦਰ ਸਿੰਘ, ਮੀਨਾਕਸ਼ੀ ਨੇ ਇਕ ਸਾਂਝੇ ਪ੍ਰੈਸ ਬਿਆਨ ਰਾਹੀਂ ਕਿਹਾ ਸੂਬੇ ਦੀ ਕਾਂਗਰਸ ਸਰਕਾਰ ਨੇ ਚੋਣਾਂ ਦੌਰਾਨ ਜੋ ਵਾਅਦੇ ਕੀਤੇ ਸਨ, ਹੁਣ ...
ਬਰਨਾਲਾ, 17 ਸਤੰਬਰ (ਧਰਮਪਾਲ ਸਿੰਘ)-ਐਸ.ਡੀ. ਕਾਲਜ ਬਰਨਾਲਾ ਵਿਖੇ ਤੰਬਾਕੂ ਕੰਟਰੋਲ ਸ਼ੈੱਲ ਪੰਜਾਬ ਦੇ ਨਿਰਦੇਸ਼ਾਂ ਅਨੁਸਾਰ ਸਿਵਲ ਸਰਜਨ ਬਰਨਾਲਾ ਡਾ: ਜੁਗਲ ਕਿਸ਼ੋਰ ਦੀ ਅਗਵਾਈ ਹੇਠ ਜ਼ਿਲ੍ਹਾ ਤੰਬਾਕੂ ਕੰਟਰੋਲ ਸ਼ੈੱਲ ਬਰਨਾਲਾ ਵਲੋਂ ਤੰਬਾਕੂ ਦੇ ਬੁਰੇ ਪ੍ਰਭਾਵਾਂ ...
ਤਪਾ ਮੰਡੀ, 17 ਸਤੰਬਰ (ਵਿਜੇ ਸ਼ਰਮਾ)-ਨੇੜਲੇ ਪਿੰਡ ਦਰਾਕਾ ਤੋਂ ਬਲਾਕ ਸੰਮਤੀ ਦੇ ਉਮੀਦਵਾਰ ਬੀਬੀ ਜਗਜੀਤ ਕੌਰ ਦੇ ਹੱਕ 'ਚ ਵੋਟਰਾਂ ਵਲੋਂ ਭਰਵਾਂ ਹੰੁਗਾਰਾ ਮਿਲ ਰਿਹਾ ਹੈ | ਜਿਸ ਕਰ ਕੇ ਅਕਾਲੀ ਦਲ ਦੇ ਉਮੀਦਵਾਰਾਂ ਨੂੰ ਸ਼ਾਨਦਾਰ ਜਿੱਤ ਪ੍ਰਾਪਤ ਹੋਵੇਗੀ | ਇਨ੍ਹਾਂ ...
ਭਦੌੜ, 17 ਸਤੰਬਰ (ਵਿਨੋਦ ਕਲਸੀ, ਰਜਿੰਦਰ ਬੱਤਾ)-ਬਲਾਕ ਸੰਮਤੀ ਜੋਨ ਜੰਗੀਆਣਾ ਅਤੇ ਅਲਕੜਾ ਤੋਂ ਕਾਂਗਰਸ ਪਾਰਟੀ ਦੀ ਪੜ੍ਹੀ ਲਿਖੀ ਉਮੀਦਵਾਰ ਬੀਬੀ ਬੇਅੰਤ ਕੌਰ ਅਲਕੜਾ ਦੇ ਸਹੁਰਾ ਜਗਰਾਜ ਸਿੰਘ ਭੋਲਾ ਸਾਬਕਾ ਪੰਚਾਇਤ ਮੈਂਬਰ ਵਲੋਂ ਪਿੰਡ ਵਾਸੀਆਂ ਦੇ ਸਹਿਯੋਗ ਨਾਲ ...
ਟੱਲੇਵਾਲ, 17 ਸਤੰਬਰ (ਸੋਨੀ ਚੀਮਾ)-ਸਰਕਾਰੀ ਹਾਈ ਸਕੂਲ ਕੈਰੇ ਵਿਖੇ ਅਧਿਆਪਕਾਂ ਵਲੋਂ ਵੋਟਾਂ ਪਾਉਣ ਸਬੰਧੀ ਵਿਦਿਆਰਥੀਆਂ ਨੂੰ ਮੋਕ ਪੋਲ ਦੁਆਰਾ ਸਮਝਾਇਆ ਗਿਆ | ਵਿਦਿਆਰਥੀਆਂ ਵਿਚੋਂ ਹੀ ਪੋਿਲੰਗ ਏਜੰਟ, ਪੋਿਲੰਗ ਅਫ਼ਸਰ ਅਤੇ ਪ੍ਰੀਜਾਇਡਿੰਗ ਅਫ਼ਸਰ ਬਣਾਏ ਗਏ ਅਤੇ ਇਸ ...
ਮਹਿਲ ਕਲਾਂ, 17 ਸਤੰਬਰ (ਅਵਤਾਰ ਸਿੰਘ ਅਣਖੀ)-ਜ਼ਿਲ੍ਹਾ ਪ੍ਰੀਸ਼ਦ ਜ਼ੋਨ ਮਹਿਲ ਕਲਾਂ ਤੋਂ ਕਾਂਗਰਸ ਪਾਰਟੀ ਦੀ ਟਿਕਟ 'ਤੇ ਚੋਣ ਲੜ ਰਹੇ ਡਾ: ਅਮਰਜੀਤ ਸਿੰਘ ਮਹਿਲ ਕਲਾਂ ਦੀ ਚੋਣ ਮੁਹਿੰਮ ਨੂੰ ਪਿੰਡ ਗੰਗੋਹਰ ਦੇ ਲੋਕਾਂ ਵਲੋਂ ਭਰਵਾਂ ਹੁੰਗਾਰਾ ਦਿੱਤਾ ਗਿਆ | ਆਪਣੀ ਟੀਮ ...
Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered
by REFLEX