ਤਾਜਾ ਖ਼ਬਰਾਂ


ਭਾਰਤ ਵੈਸਟ ਇੰਡੀਜ਼ ਟੀ20 ਮੈਚ : ਭਾਰਤ ਨੇ 6 ਵਿਕਟਾਂ ਨਾਲ ਜਿੱਤ ਹਾਸਿਲ ਕੀਤੀ
. . .  1 day ago
ਸਾਬਕਾ ਪੈਰਾ ਮਿਲਟਰੀ ਫੋਰਸ ਵੱਲੋਂ 13 ਨੂੰ ਕੀਤਾ ਜਾਵੇਗਾ ਦਿੱਲੀ ਸੰਸਦ ਭਵਨ ਦਾ ਘਿਰਾਓ
. . .  1 day ago
ਫ਼ਤਿਹਗੜ੍ਹ ਸਾਹਿਬ, 6 ਦਸੰਬਰ (ਅਰੁਣ ਅਹੂਜਾ)- ਆਪਣੀਆਂ ਮੰਗਾਂ ਨੂੰ ਲੈ ਕੇ ਸਾਬਕਾ ਆਲ ਇੰਡੀਆ ਪੈਰਾਂ ਮਿਲਟਰੀ ਫੋਰਸ ਵੱਲੋਂ 13 ਦਸੰਬਰ ਨੂੰ ਦਿੱਲੀ ਸੰਸਦ ਭਵਨ ਅਗੇ ਕੌਮੀ ਪੱਧਰੀ ਰੋਸ ਧਰਨਾ ਲਗਾਇਆ ਜਾ ਰਿਹਾ ਹੈ, ਜਿਸ ...
ਭਾਰਤ ਵੈਸਟ ਇੰਡੀਜ਼ ਟੀ20 ਮੈਚ : ਵੈਸਟ ਇੰਡੀਜ਼ ਨੇ ਭਾਰਤ ਨੂੰ ਜਿੱਤਣ ਲਈ ਦਿੱਤਾ 208 ਦੌੜਾਂ ਦਾ ਟੀਚਾ
. . .  1 day ago
ਭਾਰਤ ਵੈਸਟ ਇੰਡੀਜ਼ ਟੀ20 ਮੈਚ : ਵੈਸਟ ਇੰਡੀਜ਼ ਦਾ 101 ਦੌੜਾਂ 'ਤੇ ਡਿੱਗਿਆ ਤੀਸਰਾ ਵਿਕਟ
. . .  1 day ago
ਭਾਰਤ ਵੈਸਟ ਇੰਡੀਜ਼ ਟੀ20 ਮੈਚ : ਵੈਸਟ ਇੰਡੀਜ਼ ਦੀ ਤੇਜ਼ ਸ਼ੁਰੂਆਤ, 10 ਓਵਰਾਂ ਮਗਰੋਂ ਦੋ ਵਿਕਟਾਂ ਦੇ ਨੁਕਸਾਨ 'ਤੇ 101 ਦੌੜਾਂ
. . .  1 day ago
ਫ਼ਾਜ਼ਿਲਕਾ ਪੁਲਿਸ ਨੇ ਔਰਤਾਂ ਲਈ 'ਪਿੱਕ ਐਂਡ ਡਰੋਪ' ਸੇਵਾ ਦੀ ਕੀਤੀ ਸ਼ੁਰੂ
. . .  1 day ago
ਫ਼ਾਜ਼ਿਲਕਾ, 6 ਦਸੰਬਰ (ਪ੍ਰਦੀਪ ਕੁਮਾਰ) - ਫ਼ਾਜ਼ਿਲਕਾ ਪੁਲਿਸ ਵੱਲੋਂ ਔਰਤਾਂ ਦੀਆਂ ਸੁਰੱਖਿਆ ਨੂੰ ਲੈ ਕੇ ਜ਼ਿਲ੍ਹੇ ਵਿਚ ਸ਼ਕਤੀ ਐਪ ਨੂੰ ਲਾਂਚ ਕੀਤਾ ਗਿਆ। ਇਸ ਤੋਂ ਇਲਾਵਾ 'ਪਿੱਕ ਐਂਡ ਡਰੋਪ' ਸੇਵਾ ਦੀ ਸ਼ੁਰੂਆਤ ਕੀਤੀ ਗਈ। ਇਸ ਸਬੰਧੀ ਫ਼ਾਜ਼ਿਲਕਾ ਜ਼ਿਲ੍ਹਾ ਪੁਲਿਸ ਮੁਖੀ ਭੁਪਿੰਦਰ...
ਸ੍ਰੀ ਮੁਕਤਸਰ ਸਾਹਿਬ ਤੋਂ ਅਗਵਾ ਨੌਜਵਾਨ ਬਰਾਮਦ,3 ਦੋਸ਼ੀ ਕਾਬੂ
. . .  1 day ago
ਸ੍ਰੀ ਮੁਕਤਸਰ ਸਾਹਿਬ, 6 ਦਸੰਬਰ (ਰਣਜੀਤ ਸਿੰਘ ਢਿੱਲੋਂ)-ਸ੍ਰੀ ਮੁਕਤਸਰ ਸਾਹਿਬ ਦੇ ਮਲੋਟ ਰੋਡ ਬਾਈਪਾਸ ਤੋਂ ਅਗਵਾ ਹੋਏ ਨੌਜਵਾਨ ਨੂੰ ਪੁਲਿਸ ਨੇ ਮਹਿਜ ਕੁਝ ਘੰਟਿਆਂ ਮਗਰੋਂ ਹੀ ਬਰਾਮਦ ਕਰਨ ਵਿਚ ਸਫ਼ਲਤਾ ਹਾਸਿਲ ਕੀਤੀ ਹੈ। ਜ਼ਿਲ੍ਹਾ ਪੁਲਿਸ ਮੁਖੀ ਰਾਜਬਚਨ ਸਿੰਘ ਸੰਧੂ ਨੇ...
ਭਾਰਤ ਵੈਸਟ ਇੰਡੀਜ਼ : ਵੈਸਟ ਇੰਡੀਜ਼ ਨੂੰ ਲੱਗਾ ਦੂਸਰਾ ਝਟਕਾ, ਸਕੋਰ 64
. . .  1 day ago
ਭਾਰਤ ਵੈਸਟ ਇੰਡੀਜ਼ ਟੀ 20 ਮੈਚ : 5 ਓਵਰਾਂ ਮਗਰੋਂ ਵੈਸਟ ਇੰਡੀਜ਼ ਨੇ ਇਕ ਵਿਕਟ ਦੇ ਨੁਕਸਾਨ 'ਤੇ ਬਣਾਈਆਂ 57 ਦੌੜਾਂ
. . .  1 day ago
ਭਾਰਤ ਵੈਸਟ ਇੰਡੀਜ਼ : ਦੂਸਰੇ ਓਵਰ 'ਚ ਵੈਸਟ ਇੰਡੀਜ ਨੂੰ ਲੱਗਾ ਪਹਿਲਾ ਝਟਕਾ, ਸਕੋਰ 13/1
. . .  1 day ago
ਅਮਰੀਕਨ ਨਾਗਰਿਕ ਕਰਤਾਰਪੁਰ ਲਾਂਘੇ ਤੋਂ ਲੰਘਣ ਨਾ ਦਿੱਤਾ - ਕਿਸੇ ਹੋਰ ਰਸਤੇ ਲੰਘਣ ਦੀ ਕੀਤੀ ਕੋਸ਼ਿਸ਼ - ਬੀ.ਐਸ.ਐਫ. ਨੇ ਕੀਤੀ ਨਾਕਾਮ
. . .  1 day ago
ਬਟਾਲਾ, 6 ਦਸੰਬਰ (ਕਾਹਲੋਂ) - ਅਮਰੀਕਨ ਸਿਟੀਜ਼ਨ ਅੰਮ੍ਰਿਤ ਸਿੰਘ ਨਾਂਅ ਦਾ ਨੌਜਵਾਨ, ਜੋ ਕਿ ਕਰਤਾਰਪੁਰ ਲਾਂਘੇ ਤੋਂ ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਦੇ ਦਰਸ਼ਨ ਕਰਨ ਲਈ ਆਇਆ ਸੀ, ਉਸ ਨੂੰ ਅੱਜ ਇਮੀਗ੍ਰੇਸ਼ਨ ਵੱਲੋਂ ਓ.ਸੀ.ਆਈ. ਕਾਰਡ ਨਾ ਹੋਣ ਦਾ ਇਤਰਾਜ਼ ਲੱਗਣ...
ਭਾਰਤ ਵੈਸਟ ਇੰਡੀਜ਼ ਪਹਿਲਾ ਟੀ20 : ਭਾਰਤ ਨੇ ਟਾਸ ਜਿੱਤ ਕੇ ਪਹਿਲਾ ਗੇਂਦਬਾਜ਼ੀ ਦਾ ਲਿਆ ਫ਼ੈਸਲਾ
. . .  1 day ago
ਪੋਕਸੋ ਐਕਟ ਤਹਿਤ ਜਬਰ ਜਨਾਹੀਆਂ ਦੇ ਦੋਸ਼ੀਆਂ ਲਈ ਰਹਿਮ ਦੀ ਪਟੀਸ਼ਨ ਨਾ ਹੋਵੇ - ਰਾਸ਼ਟਰਪਤੀ
. . .  1 day ago
ਸਿਰੋਹੀ, 6 ਦਸੰਬਰ - ਰਾਸ਼ਟਰਪਤੀ ਰਾਮਨਾਥ ਕੋਵਿੰਦ ਨੇ ਕਿਹਾ ਕਿ ਪੋਕਸੋ ਐਕਟ ਤਹਿਤ ਸਜ਼ਾ ਪਾਉਣ ਵਾਲੇ ਵਿਅਕਤੀਆਂ ਲਈ ਰਹਿਮ ਪਟੀਸ਼ਨ ਦਾ ਨਿਯਮ ਨਹੀਂ ਹੋਣਾ ਚਾਹੀਦਾ। ਉਨ੍ਹਾਂ ਕਿਹਾ ਕਿ ਇਸ ਸਬੰਧੀ ਸੰਸਦ ਨੂੰ ਵਿਚਾਰ ਕਰਨਾ ਹੋਵੇਗਾ। ਕੋਵਿੰਦ ਨੇ ਕਿਹਾ ਕਿ ਮਹਿਲਾ...
ਜਲੰਧਰ ਦਿਹਾਤੀ ਕਾਂਗਰਸ ਪ੍ਰਧਾਨ ਦੇ ਘਰ 'ਤੇ ਈ.ਡੀ. ਵੱਲੋਂ ਛਾਪੇਮਾਰੀ
. . .  1 day ago
ਜਲੰਧਰ, 6 ਦਸੰਬਰ - ਜਲੰਧਰ ਦਿਹਾਤੀ ਕਾਂਗਰਸ ਦੇ ਪ੍ਰਧਾਨ ਸੁਖਵਿੰਦਰ ਸਿੰਘ ਲਾਲੀ ਦੇ ਘਰ 'ਤੇ ਇਨਫੋਰਸਮੈਂਟ ਡਾਇਰੈਕਟੋਰੇਟ ਵੱਲੋਂ ਰੇਡ ਕੀਤੀ ਗਈ ਹੈ। ਈ.ਡੀ. ਅਫ਼ਸਰ ਨਿਰੰਜਨ ਸਿੰਘ ਰੇਡ ਕਰਨ ਲਈ...
ਮਾਈਨਿੰਗ ਮਾਫ਼ੀਆ ਦਾ ਵੱਧ ਚੁਕੈ ਖ਼ੌਫ਼, ਕਈ ਕਾਨੂੰਨੀ ਕਰੈਸ਼ਰ ਬੰਦ, ਮੁੱਖ ਮੰਤਰੀ ਦਾ ਇਕ ਸਲਾਹਕਾਰ ਸਵਾਲਾਂ ਦੇ ਘੇਰੇ 'ਚ - ਹਰਪਾਲ ਚੀਮਾ
. . .  1 day ago
ਚੰਡੀਗੜ੍ਹ, 6 ਦਸੰਬਰ (ਅਜੈਬ ਸਿੰਘ ਔਜਲਾ) - ਆਮ ਆਦਮੀ ਪਾਰਟੀ ਦੇ ਪ੍ਰਮੁੱਖ ਆਗੂ ਅਤੇ ਵਿਰੋਧੀ ਧਿਰ ਦੇ ਨੇਤਾ ਹਰਪਾਲ ਸਿੰਘ ਚੀਮਾ ਨੇ ਅੱਜ ਚੰਡੀਗੜ੍ਹ ਵਿਖੇ ਪੱਤਰਕਾਰਾਂ ਨਾਲ ਗੱਲ ਕਰਦਿਆਂ ਕਿਹਾ ਕਿ ਮਾਈਨਿੰਗ ਮਾਫ਼ੀਆ ਇਸ ਕਦਰ ਵੱਧ ਚੁੱਕਾ ਹੈ ਕਿ 70-75 ਦੇ ਕਰੀਬ...
ਸਾਬਕਾ ਸਰਪੰਚ ਦਲਬੀਰ ਸਿੰਘ ਢਿਲਵਾਂ ਕਤਲ ਮਾਮਲੇ 'ਚ ਪੁਲਿਸ ਨੇ ਹਾਸਲ ਕੀਤੀ ਵੱਡੀ ਕਾਮਯਾਬੀ
. . .  1 day ago
ਹੈਦਰਾਬਾਦ ਐਨਕਾਊਂਟਰ : ਸਾਨੂੰ ਆਪਣੇ ਬਚਾਅ ਲਈ ਚਲਾਉਣੀ ਪਈ ਗੋਲੀ - ਤੇਲੰਗਾਨਾ ਪੁਲਿਸ
. . .  1 day ago
ਵਿਧਾਨ ਸਭਾ ਹਲਕਾ ਅਟਾਰੀ ਤੋਂ ਯੂਥ ਕਾਂਗਰਸ ਦੀਆਂ ਜਥੇਬੰਦਕ ਚੋਣਾਂ ਸ਼ਾਂਤਮਈ ਢੰਗ ਨਾਲ ਸੰਪੰਨ
. . .  1 day ago
ਸਮਾਣਾ ਨੇੜੇ ਪਿੰਡ ਗੱਜੂਮਾਜਰਾ ਚ ਏ.ਟੀ.ਐਮ. ਤੋੜਿਆ
. . .  1 day ago
ਯੂਥ ਕਾਂਗਰਸ ਬਲਾਕ ਨਾਭਾ ਦੀ ਹੋਈ ਚੋਣ ਸ਼ਾਂਤੀਪੂਰਵਕ
. . .  1 day ago
ਹੋਰ ਖ਼ਬਰਾਂ..
ਜਲੰਧਰ : ਮੰਗਲਵਾਰ 2 ਅੱਸੂ ਸੰਮਤ 550

ਬਰਨਾਲਾ

ਰਜਿਸਟਰੀਆਂ ਕਰਵਾਉਣ ਲਈ ਲੋਕਾਂ ਦੀ ਹੋ ਰਹੀ ਖੱਜਲ-ਖੁਆਰੀ ਨੂੰ ਲੈ ਕੇ ਪ੍ਰਸ਼ਾਸਨ ਿਖ਼ਲਾਫ਼ ਕੀਤੀ ਨਾਅਰੇਬਾਜ਼ੀ

ਬਰਨਾਲਾ, 17 ਸਤੰਬਰ (ਗੁਰਪ੍ਰੀਤ ਸਿੰਘ ਲਾਡੀ)-ਤਹਿਸੀਲਦਾਰ ਬਰਨਾਲਾ ਵਲੋਂ ਸ਼ਾਮੀਂ ਪੰਜ ਵਜੇ ਤੋਂ ਬਾਅਦ ਰਜਿਸਟਰੀਆਂ ਕਰਨ ਅਤੇ ਰਜਿਸਟਰੀਆਂ ਕਰਵਾਉਣ ਆਏ ਲੋਕਾਂ ਦੀ ਹੋ ਰਹੀ ਖ਼ੱਜਲ-ਖ਼ੁਆਰੀ ਨੂੰ ਲੈ ਕੇ ਅੱਜ ਸ਼ਹਿਰ ਦੇ ਮੁਹਤਬਰਾਂ ਅਤੇ ਰਜਿਸਟਰੀ ਕਰਵਾਉਣ ਵਾਲਿਆਂ ...

ਪੂਰੀ ਖ਼ਬਰ »

ਜ਼ਿਲ੍ਹਾ ਪ੍ਰਸ਼ਾਸਨ ਨਿਰਪੱਖ ਚੋਣਾਂ ਕਰਵਾਉਣ ਲਈ ਪੂਰੀ ਤਰ੍ਹਾਂ ਵਚਨਬੱਧ-ਜ਼ਿਲ੍ਹਾ ਚੋਣ ਅਫ਼ਸਰ

ਬਰਨਾਲਾ, 17 ਸਤੰਬਰ (ਗੁਰਪ੍ਰੀਤ ਸਿੰਘ ਲਾਡੀ)-ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਬਰਨਾਲਾ ਸ਼੍ਰੀ ਧਰਮ ਪਾਲ ਗੁਪਤਾ ਨੇ ਦੱਸਿਆ ਕਿ ਬਰਨਾਲਾ ਜ਼ਿਲ੍ਹੇ ਵਿਚ 19 ਸਤੰਬਰ ਨੂੰ ਹੋਣ ਜਾ ਰਹੀਆਂ ਜ਼ਿਲ੍ਹਾ ਪ੍ਰੀਸ਼ਦ ਤੇ ਬਲਾਕ ਸੰਮਤੀ ਦੀਆਂ ਚੋਣਾਂ ਦੇ ਮੱਦੇਨਜ਼ਰ ...

ਪੂਰੀ ਖ਼ਬਰ »

ਵਿਦਿਆਰਥਣਾਂ ਨੂੰ ਰਸਤੇ 'ਚ ਉਤਾਰਨ ਵਾਲੇ ਬੱਸ ਕੰਡਕਟਰ ਿਖ਼ਲਾਫ਼ ਨਾਅਰੇਬਾਜ਼ੀ

ਮਹਿਲ ਕਲਾਂ, 17 ਸਤੰਬਰ (ਅਵਤਾਰ ਸਿੰਘ ਅਣਖੀ)-ਪਿੰਡ ਖਿਆਲ਼ੀ ਨਾਲ ਸਬੰਧਤ ਵਿਦਿਆਰਥਣਾਂ ਨੂੰ ਇਕ ਬੱਸ ਕੰਡਕਟਰ ਵਲੋਂ ਪੂਰੀ ਟਿਕਟ ਨਾ ਲੈਣ ਕਾਰਨ ਰਸਤੇ 'ਚ ਉਤਾਰ ਦੇਣ ਤੋਂ ਰੋਹ ਵਿਚ ਆਏ ਪਿੰਡ ਵਾਸੀਆਂ ਨੇ ਨਿੱਜੀ ਬੱਸ ਕੰਪਨੀ ਿਖ਼ਲਾਫ਼ ਨਾਅਰੇਬਾਜ਼ੀ ਕਰਦਿਆਂ ਕਾਰਵਾਈ ...

ਪੂਰੀ ਖ਼ਬਰ »

ਭੱੁਕੀ ਸਮੇਤ 2 ਵਿਅਕਤੀ ਪੁਲਿਸ ਅੜਿੱਕੇ

ਬਰਨਾਲਾ, 17 ਸਤੰਬਰ (ਰਾਜ ਪਨੇਸਰ)-ਜ਼ਿਲ੍ਹਾ ਪੁਲਿਸ ਦੇ ਅਧੀਨ ਆਉਂਦੇ ਸੀ.ਆਈ.ਏ. ਸਟਾਫ਼ ਵਲੋਂ ਦੋ ਵਿਅਕਤੀਆਂ ਨੂੰ 10 ਕਿੱਲੋ ਭੱੁਕੀ, ਘੋੜਾ (ਟਰਾਲਾ) ਸਮੇਤ ਕਾਬੂ ਕਰ ਕੇ ਮਾਮਲਾ ਦਰਜ ਕੀਤਾ ਗਿਆ ਹੈ | ਇਸ ਸਬੰਧੀ ਜਾਣਕਾਰੀ ਦਿੰਦਿਆਂ ਸੀ.ਆਈ.ਏ. ਸਟਾਫ਼ ਦੇ ਏ.ਐਸ.ਆਈ. ਗੁਰਬਚਨ ...

ਪੂਰੀ ਖ਼ਬਰ »

38 ਬੋਤਲਾਂ ਠੇਕਾ ਸ਼ਰਾਬ ਦੇਸੀ ਸਮੇਤ ਇਕ ਕਾਬੂ

ਬਰਨਾਲਾ, 17 ਸਤੰਬਰ (ਰਾਜ ਪਨੇਸਰ)-ਜ਼ਿਲ੍ਹਾ ਪੁਲਿਸ ਦੇ ਅਧੀਨ ਆਉਂਦੇ ਐਕਸਾਈਜ਼ ਸ਼ੈਲ ਵਲੋਂ ਇਕ ਵਿਅਕਤੀ ਨੂੰ 38 ਬੋਤਲਾਂ ਸਮੇਤ ਕਾਬੂ ਕਰ ਕੇ ਮਾਮਲਾ ਦਰਜ ਕੀਤਾ ਗਿਆ ਹੈ | ਇਸ ਸਬੰਧੀ ਜਾਣਕਾਰੀ ਦਿੰਦਿਆਂ ਐਕਸਾਈਜ਼ ਸ਼ੈਲ ਦੇ ਇੰਚਾਰਜ ਧਰਮਪਾਲ ਨੇ ਦੱਸਿਆ ਕਿ ਐਸ.ਐਸ.ਪੀ. ...

ਪੂਰੀ ਖ਼ਬਰ »

ਬਿਜਲੀ ਸਰਕਟ ਕਾਰਨ ਸ਼ੈਲਰ ਨੂੰ ਲੱਗੀ ਅੱਗ

ਰੂੜੇਕੇ ਕਲਾਂ, 17 ਸਤੰਬਰ (ਗੁਰਪ੍ਰੀਤ ਸਿੰਘ ਕਾਹਨੇਕੇ)-ਪੱਖੋਂ ਕਲਾਂ ਤੋਂ ਭੈਣੀ ਫੱਤਾ ਿਲੰਕ ਰੋਡ ਪਰ ਸਥਿਤ ਮਹਿਤਾ ਰਾਈਸ ਮਿੱਲ ਪੱਖੋ ਕਲਾਂ ਵਿਖੇ ਬਿਜਲੀ ਦੀਆਂ ਤਾਰਾਂ ਦੇ ਸ਼ਾਰਟ ਸਰਕਟ ਕਾਰਨ ਸ਼ੈਲਰ ਨੂੰ ਅੱਗ ਲੱਗਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ | ਇਕੱਤਰ ਕੀਤੀ ...

ਪੂਰੀ ਖ਼ਬਰ »

ਹੈਲਥ ਵਰਕਰਾਂ ਵਲੋਂ ਸਿਹਤ ਮੰਤਰੀ ਦੀ ਕੋਠੀ ਦਾ ਘਿਰਾਓ 27 ਨੂੰ

ਤਪਾ ਮੰਡੀ, 17 ਸਤੰਬਰ (ਪ੍ਰਵੀਨ ਗਰਗ)-ਮਲਟੀਪਰਪਜ਼ ਹੈਲਥ ਵਰਕਰ ਯੂਨੀਅਨ ਪੰਜਾਬ ਜ਼ਿਲ੍ਹਾ ਇਕਾਈ ਬਰਨਾਲਾ ਦੀ ਮੀਟਿੰਗ ਜ਼ਿਲ੍ਹਾ ਪ੍ਰਧਾਨ ਮਨਪ੍ਰੀਤ ਸ਼ਰਮਾ ਦੀ ਪ੍ਰਧਾਨਗੀ ਹੇਠ ਹੋਈ | ਮੀਟਿੰਗ ਵਿਚ ਸਿਹਤ ਮੰਤਰੀ ਦੀ ਰਿਹਾਇਸ਼ ਦਾ ਘਿਰਾਓ ਕਰਨ ਦਾ ਫ਼ੈਸਲਾ ਕੀਤਾ ਹੈ ¢ ...

ਪੂਰੀ ਖ਼ਬਰ »

ਕੈਪਟਨ ਸਰਕਾਰ ਨੇ ਚੋਣਾਂ ਵੇਲੇ ਲੋਕਾਂ ਨਾਲ ਕੀਤੇ ਵਾਅਦੇ ਵਿਸਾਰੇ-ਕੀਤੂ

ਹੰਡਿਆਇਆ, 17 ਸਤੰਬਰ (ਗੁਰਜੀਤ ਸਿੰਘ ਖੱੁਡੀ)-ਜ਼ਿਲ੍ਹਾ ਪ੍ਰੀਸ਼ਦ ਤੇ ਬਲਾਕ ਸੰਮਤੀ ਚੋਣਾਂ ਦੇ ਆਖ਼ਰੀ ਦਿਨ ਅੱਜ ਵੱਖ-ਵੱਖ ਸਿਆਸੀ ਪਾਰਟੀਆਂ ਨੇ ਆਪਣੇ ਵਰਕਰਾਂ ਤੇ ਸਮਰਥਕਾਂ ਨਾਲ ਵੋਟਰਾਂ ਤੱਕ ਪਹੁੰਚ ਕਰਨ ਲਈ ਸਿਰਧੜ ਦੀ ਬਾਜ਼ੀ ਲਾ ਰਹੇ ਹਨ | ਉੱਥੇ ਪਿੰਡ ਖੱੁਡੀ ਕਲਾਂ ...

ਪੂਰੀ ਖ਼ਬਰ »

ਕਾਂਗਰਸੀ ਉਮੀਦਵਾਰਾਂ ਦੀ ਜਿੱਤ ਲਈ ਚੋਣ ਪ੍ਰਚਾਰ ਪੂਰੀ ਤਰ੍ਹਾਂ ਤੇਜ਼ ਕੀਤਾ ਹੋਇਆ ਹੈ-ਸ਼ਨੀ ਪੰਜਗਰਾਈਆਂ

ਸ਼ਹਿਣਾ, 17 ਸਤੰਬਰ (ਸੁਰੇਸ਼ ਗੋਗੀ)-ਸ਼ਹਿਣਾ ਤੋਂ ਜ਼ਿਲ੍ਹਾ ਪ੍ਰੀਸ਼ਦ ਦੇ ਉਮੀਦਵਾਰ ਬੀਬੀ ਮਨਜੀਤ ਕੌਰ ਸਰਾਂ ਅਤੇ ਸੰਮਤੀ ਉਮੀਦਵਾਰ ਗੁਰਦੀਪ ਦਾਸ ਬਾਵਾ ਦੇ ਹੱਕ ਵਿਚ ਸ਼ਹਿਣਾ ਦੇ ਸਰਕਾਰੀ ਵਿਹੜੇ ਦੀ ਧਰਮਸ਼ਾਲਾ ਵਿਚ ਰੱਖੀ ਗਈ ਚੋਣ ਰੈਲੀ ਨੂੰ ਸੰਬੋਧਨ ਕਰਦਿਆਂ ...

ਪੂਰੀ ਖ਼ਬਰ »

ਕਾਂਗਰਸ ਦੇ ਜ਼ਿਲ੍ਹਾ ਪ੍ਰੀਸ਼ਦ ਤੇ ਸੰਮਤੀ ਉਮੀਦਵਾਰ ਦੇ ਹੱਕ 'ਚ ਕੀਤਾ ਚੋਣ ਪ੍ਰਚਾਰ

ਸ਼ਹਿਣਾ, 17 ਸਤੰਬਰ (ਸੁਰੇਸ਼ ਗੋਗੀ)-ਜ਼ਿਲ੍ਹਾ ਪ੍ਰੀਸ਼ਦ ਜ਼ੋਨ ਸ਼ਹਿਣਾ ਤੋਂ ਕਾਂਗਰਸ ਪਾਰਟੀ ਦੇ ਉਮੀਦਵਾਰ ਬੀਬੀ ਮਨਜੀਤ ਕੌਰ ਸਰਾਂ ਅਤੇ ਸੰਮਤੀ ਜ਼ੋਨ ਜੈਮਲ ਸਿੰਘ ਵਾਲਾ ਤੋਂ ਉਮੀਦਵਾਰ ਗਿਆਨ ਚੰਦ ਸ਼ਰਮਾ ਦੇ ਹੱਕ ਵਿਚ ਪਿੰਡ ਬੱਲੋਕੇ, ਜੈਮਲ ਸਿੰਘ ਵਾਲਾ, ਜੰਡਸਰ, ...

ਪੂਰੀ ਖ਼ਬਰ »

ਭਾਜਪਾ ਉਮੀਦਵਾਰ ਸ਼ਾਨਦਾਰ ਜਿੱਤ ਪ੍ਰਾਪਤ ਕਰਨਗੇ-ਦਰਸ਼ਨ ਸਿੰਘ ਨੈਣੇਵਾਲੀਆ

ਸ਼ਹਿਣਾ, 17 ਸਤੰਬਰ (ਸੁਰੇਸ਼ ਗੋਗੀ)-ਸ਼ਹਿਣਾ ਸੰਮਤੀ ਜ਼ੋਨ ਤੋਂ ਭਾਰਤੀ ਜਨਤਾ ਪਾਰਟੀ ਦੇ ਉਮੀਦਵਾਰ ਮਨੋਹਰ ਦਾਸ ਬਾਵਾ ਦੇ ਹੱਕ ਵਿਚ ਸ਼ਹਿਣਾ ਵਿਖੇ ਨੁੱਕੜ ਮੀਟਿੰਗਾਂ ਕਰਨ ਸਮੇਂ ਸੰਬੋਧਨ ਕਰਦਿਆਂ ਦਰਸ਼ਨ ਸਿੰਘ ਨੈਣੇਵਾਲੀਆਂ ਸੂਬਾ ਕਮੇਟੀ ਮੈਂਬਰ ਨੇ ਕਿਹਾ ਕਿ ...

ਪੂਰੀ ਖ਼ਬਰ »

ਲਛਮਣ ਸਿੰਘ ਟੋਨੀ ਨੂੰ ਬਸਪਾ ਵਲੋਂ ਹਮਾਇਤ ਦੇਣ ਦਾ ਐਲਾਨ

ਹੰਡਿਆਇਆ, 17 ਸਤੰਬਰ (ਗੁਰਜੀਤ ਸਿੰਘ ਖੱੁਡੀ)-ਸ਼ੋ੍ਰਮਣੀ ਅਕਾਲੀ ਦਲ (ਮਾਨ) ਤੇ ਬਹੁਜਨ ਮੁਕਤੀ ਮੋਰਚਾ ਬਲਾਕ ਸੰਮਤੀ ਖੱੁਡੀ ਕਲਾਂ ਜ਼ੋਨ ਤੋਂ ਚੋਣ ਲੜ ਰਹੇ ਉਮੀਦਵਾਰ ਲਛਮਣ ਸਿੰਘ ਟੋਨੀ ਦੀ ਚੋਣ ਮੁਹਿੰਮ ਨੂੰ ਭਰਵਾਂ ਹੰੁਗਾਰਾ ਮਿਲਿਆ ਜਦੋਂ ਬਹੁਜਨ ਸਮਾਜ ਪਾਰਟੀ ਦੀ ...

ਪੂਰੀ ਖ਼ਬਰ »

ਟੱਲੇਵਾਲ ਜ਼ੋਨ ਤੋਂ ਜ਼ਿਲ੍ਹਾ ਪ੍ਰੀਸ਼ਦ ਉਮੀਦਵਾਰ ਸੁਰਿੰਦਰ ਕੌਰ ਤੁੰਗ ਦੇ ਹੱਕ ਵਿਚ ਕੱਢਿਆ ਰੋਡ ਸ਼ੋਅ

ਟੱਲੇਵਾਲ, 17 ਸਤੰਬਰ (ਸੋਨੀ ਚੀਮਾ)-ਜ਼ਿਲ੍ਹਾ ਪ੍ਰੀਸ਼ਦ ਅਤੇ ਸੰਮਤੀ ਚੋਣਾਂ ਦੇ ਪ੍ਰਚਾਰ ਦੇ ਆਖ਼ਰੀ ਦਿਨ ਅੱਜ ਟੱਲੇਵਾਲ ਜ਼ੋਨ ਤੋਂ ਕਾਂਗਰਸ ਦੇ ਜ਼ਿਲ੍ਹਾ ਪ੍ਰੀਸ਼ਦ ਉਮੀਦਵਾਰ ਸੁਰਿੰਦਰ ਕੌਰ ਤੰੁਗ ਪਤਨੀ ਸ: ਮਲਕੀਤ ਸਿੰਘ ਤੰੁਗ ਵਲੋਂ ਆਪਣੇ ਸਮਰਥਕਾਂ ਸਮੇਤ ਸ਼ਕਤੀ ...

ਪੂਰੀ ਖ਼ਬਰ »

ਚਮਕੌਰ ਸਿੰਘ ਤਾਜੋ ਨੇ ਘਰ-ਘਰ ਜਾ ਕੇ ਵੋਟਾਂ ਮੰਗੀਆਂ

ਤਪਾ ਮੰਡੀ, 17 ਸਤੰਬਰ (ਵਿਜੇ ਸ਼ਰਮਾ)-ਸੀਨੀਅਰ ਆਗੂ ਪਰਮਜੀਤ ਸਿੰਘ ਪੰਮਾ ਨੇ ਆਪਣੇ ਸਾਥੀਆਂ ਸਮੇਤ ਘਰੋਂ ਘਰੀ ਜਾ ਕੇ ਤਾਜੋਕੇ ਜ਼ੋਨ ਤੋਂ ਉਮੀਦਵਾਰ ਚਮਕੌਰ ਸਿੰਘ ਤਾਜੋਕੇ ਨੂੰ ਵੋਟਾਂ ਪਾਉਣ ਦੀ ਅਪੀਲ ਕੀਤੀ | ਇਸ ਮੌਕੇ ਸਾਬਕਾ ਚੇਅਰਮੈਨ ਕਰਮਜੀਤ ਸਿੰਘ ਪੋਲਾ, ਪਰਮਜੀਤ ...

ਪੂਰੀ ਖ਼ਬਰ »

ਸੰਤ ਘੁੰਨਸ ਦੀ ਅਗਵਾਈ 'ਚ ਅਕਾਲੀ ਉਮੀਦਵਾਰ ਗੁਰਮੀਤ ਕੌਰ ਚੀਮਾ ਦੇ ਹੱਕ ਵਿਚ ਰੋਡ ਸ਼ੋਅ

ਟੱਲੇਵਾਲ, 17 ਸਤੰਬਰ (ਸੋਨੀ ਚੀਮਾ)-ਸ਼ੋ੍ਰਮਣੀ ਅਕਾਲੀ ਦਲ ਦੀ ਟੱਲੇਵਾਲ ਜ਼ੋਨ ਤੋਂ ਉਮੀਦਵਾਰ ਗੁਰਮੀਤ ਕੌਰ ਚੀਮਾ ਮਾਤਾ ਸਰਪੰਚ ਬਲਵਿੰਦਰ ਸਿੰਘ ਅਤੇ ਸੰਮਤੀ ਜ਼ੋਨ ਟੱਲੇਵਾਲ ਤੋਂ ਸੁਖਵਿੰਦਰ ਕੌਰ ਦੇ ਹੱਕ ਵਿਚ ਚੋਣ ਪ੍ਰਚਾਰ ਦੇ ਆਖ਼ਰੀ ਦਿਨ ਸੰਤ ਬਲਵੀਰ ਸਿੰਘ ਘੁੰਨਸ ਸਾਬਕਾ ਸੰਸਦੀ ਸਕੱਤਰ ਅਤੇ ਹਲਕਾ ਇੰਚਾਰਜ ਮਹਿਲ ਕਲਾਂ ਦੀ ਅਗਵਾਈ ਵਿਚ ਵੱਡੀ ਗਿਣਤੀ ਵਿਚ ਗੱਡੀਆਂ ਦੇ ਕਾਫ਼ਲੇ ਸਮੇਤ ਜ਼ੋਨ ਅਧੀਨ ਆਉਂਦੇ 16 ਪਿੰਡਾਂ ਵਿਚ ਰੋਡ ਸੋਅ ਕੀਤਾ ਗਿਆ | ਇਸ ਰੋਡ ਸੋਅ ਨੂੰ ਸ਼ੋ੍ਰਮਣੀ ਅਕਾਲੀ ਦਲ ਦੇ ਜ਼ਿਲ੍ਹਾ ਪ੍ਰਧਾਨ ਸ: ਕੁਲਵੰਤ ਸਿੰਘ ਕੀਤੂ ਅਤੇ ਸ੍ਰੀ ਸੰਜੀਵ ਸੋਰੀ ਪ੍ਰਧਾਨ ਨਗਰ ਕੌਾਸਲ ਬਰਨਾਲਾ ਨੇ ਹਰੀ ਝੰਡੀ ਦੇ ਕੇ ਰਵਾਨਾ ਕੀਤਾ | ਰੋਡ ਸੋਅ ਦੇ ਪੜਾਅ ਦੌਰਾਨ ਸੰਬੋਧਨ ਕਰਦਿਆਂ ਸ: ਕੁਲਵੰਤ ਸਿੰਘ ਕੀਤੂ ਅਤੇ ਸੰਤ ਬਲਵੀਰ ਸਿੰਘ ਘੁੰਨਸ ਨੇ ਕਿਹਾ ਕਾਂਗਰਸ ਸਰਕਾਰ ਨੇ ਆਪਣੇ ਰਾਜ ਦੌਰਾਨ ਕੋਈ ਮਜ਼ਦੂਰ ਜਾ ਹੋਰ ਵਰਗ ਲਈ ਰਾਹਤ ਲਈ ਸਕੀਮ ਤਾਂ ਕੀ ਦੇਣੀ, ਸਗੋਂ ਸ਼ੋ੍ਰਮਣੀ ਅਕਾਲੀ ਦਲ ਵਲੋਂ ਆਪਣੇ ਰਾਜ ਦੌਰਾਨ ਆਟਾ, ਦਾਲ, ਸਗਨ ਸਕੀਮਾਂ ਤੋਂ ਇਲਾਵਾ ਹੋਰ ਸਹੂਲਤਾਂ ਵੀ ਪੰਜਾਬ ਦੇ ਲੋਕਾਂ ਤੋਂ ਦੂਰ ਕਰ ਦਿੱਤੀਆਂ ਹਨ | ਜਿਸ ਲਈ ਪੰਜਾਬ ਦਾ ਹਰ ਵਰਗ ਇਸ ਸਰਕਾਰ ਦੇ ਰਾਜ ਤੋਂ ਦੁਖੀ ਹੈ | ਜਿਸ ਦਾ ਖ਼ਮਿਆਜ਼ਾ ਕਾਂਗਰਸ ਨੂੰ ਇਨ੍ਹਾਂ ਚੋਣਾਂ ਵਿਚ ਭੁਗਤਣਾ ਪਵੇਗਾ | ਉਨ੍ਹਾਂ ਕਿਹਾ ਕਿ ਜ਼ਿਲ੍ਹਾ ਪ੍ਰੀਸ਼ਦ ਜ਼ੋਨ ਟੱਲੇਵਾਲ ਤੋਂ ਖੜੇ ਅਕਾਲੀ ਉਮੀਦਵਾਰ ਅਤੇ ਸੰਮਤੀ ਉਮੀਦਵਾਰ ਵੱਡੀ ਲੀਡ ਨਾਲ ਇਨ੍ਹਾਂ ਚੋਣਾਂ ਵਿਚ ਆਪਣੀ ਜਿੱਤ ਪ੍ਰਾਪਤ ਕਰਨਗੇ | ਹੋਰਨਾਂ ਤੋਂ ਇਲਾਵਾ ਇਸ ਮੌਕੇ ਬਲਰਾਜ ਸਿੰਘ ਕਾਕਾ ਸਰਕਲ ਪ੍ਰਧਾਨ, ਸੁਖਬੀਰ ਸਿੰਘ ਸੋਖੀ, ਪਰਵਿੰਦਰ ਸਿੰਘ ਚੀਮਾ, ਕਰਮਪਾਲ ਸਿੰਘ ਚੀਮਾ, ਰੇਸ਼ਮ ਸਿੰਘ ਵੜੈਚ, ਜਗਤਾਰ ਸਿੰਘ ਕਾਲਾ, ਜਰਨੈਲ ਸਿੰਘ ਚੀਮਾ, ਰਾਜਿੰਦਰ ਸਿੰਘ,ਮੱਘਰ ਸਿੰਘ ਅਹੁਲਵਾਲੀਆਂ, ਬਲਵਿੰਦਰ ਸਿੰਘ ਟੀਟਾ, ਦਰਸ਼ਨ ਸਿੰਘ ਚੀਮਾ, ਸੁਖਵਿੰਦਰ ਸਿੰਘ ਗੋਨੀ , ਸੇਰ ਸਿੰਘ, ਜੱਸਾ ਸਿੰਘ ਸਰਪੰਚ ਕੈਰੇ, ਕਾਲਾ ਬਾਰਵਾਲਾ, ਮੇਜਰ ਸਿੰਘ, ਜਰਨੈਲ ਸਿੰਘ, ਕਾਕਾ ਸਿੰਘ, ਦਲਵਿੰਦਰ ਸਿੰਘ ਆਦਿ ਤੋਂ ਇਲਾਵਾ ਵੱਡੀ ਗਿਣਤੀ ਵਿਚ ਆਗੂ ਹਾਜ਼ਰ ਸਨ |


ਖ਼ਬਰ ਸ਼ੇਅਰ ਕਰੋ

ਕੁਲਦੀਪ ਸਿੰਘ ਧਾਲੀਵਾਲ ਨੇ ਸਮਰਥਕਾਂ ਸਮੇਤ ਰੋਡ ਸ਼ੋਅ ਕੀਤਾ

ਹੰਡਿਆਇਆ, 17 ਸਤੰਬਰ (ਗੁਰਜੀਤ ਸਿੰਘ ਖੱੁਡੀ)-ਕਾਂਗਰਸ ਪਾਰਟੀ ਦੇ ਜ਼ੋਨ ਕਾਲੇਕੇ ਤੋਂ ਜ਼ਿਲ੍ਹਾ ਪ੍ਰੀਸ਼ਦ ਲਈ ਉਮੀਦਵਾਰ ਕੁਲਦੀਪ ਸਿੰਘ ਧਾਲੀਵਾਲ ਨੇ ਪਿੰਡ ਧਨੌਲਾ ਖ਼ੁਰਦ ਤੋਂ ਕਾਰਾਂ ਅਤੇ ਮੋਟਰਸਾਈਕਲਾਂ ਦੇ ਵੱਡੇ ਕਾਫ਼ਲੇ ਨਾਲ ਰੋਡ ਸ਼ੋਅ ਕੀਤਾ | ਇਸ ਮੌਕੇ ਸ: ...

ਪੂਰੀ ਖ਼ਬਰ »

ਸੰਤ ਦਲਬਾਰ ਸਿੰਘ ਛੀਨੀਵਾਲ ਦੇ ਗ੍ਰਹਿ ਵਿਖੇ ਵਰਕਰਾਂ ਤੇ ਆਗੂਆਂ ਦੀ ਭਰਵੀਂ ਇਕੱਤਰਤਾ

ਮਹਿਲ ਕਲਾਂ, 17 ਸਤੰਬਰ (ਤਰਸੇਮ ਸਿੰਘ ਚੰਨਣਵਾਲ)-ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਮੈਂਬਰ ਸੰਤ ਦਲਬਾਰ ਸਿੰਘ ਛੀਨੀਵਾਲ ਕਲਾਂ ਅਤੇ ਜ਼ਿਲ੍ਹਾ ਪ੍ਰੀਸ਼ਦ ਮੈਂਬਰ ਪਿ੍ਤਪਾਲ ਸਿੰਘ ਛੀਨੀਵਾਲ ਕਲਾਂ ਦੇ ਗ੍ਰਹਿ ਵਿਖੇ ਅੱਜ ਬਲਾਕ ਸੰਮਤੀ ਜ਼ੋਨ ਛੀਨੀਵਾਲ ਕਲਾਂ ...

ਪੂਰੀ ਖ਼ਬਰ »

ਭਗਵਾਨ ਸਿੰਘ ਭਾਨਾ ਅਤੇ ਡੋਗਰ ਸਿੰਘ ਉਗੋਕੇ ਨੂੰ ਲੱਡੂਆਂ ਅਤੇ ਕੇਲਿਆਂ ਨਾਲ ਤੋਲਿਆ

ਸ਼ਹਿਣਾ, 17 ਸਤੰਬਰ (ਸੁਰੇਸ਼ ਗੋਗੀ)-ਜ਼ੋਨ ਉਗੋਕੇ ਤੋਂ ਜ਼ਿਲ੍ਹਾ ਪ੍ਰੀਸ਼ਦ ਉਮੀਦਵਾਰ ਬੀਬੀ ਕੁਲਦੀਪ ਕੌਰ ਦੇ ਪਤੀ ਸਰਕਲ ਪ੍ਰਧਾਨ ਭਗਵਾਨ ਸਿੰਘ ਭਾਨਾ ਅਤੇ ਸੰਮਤੀ ਉਮੀਦਵਾਰ ਡੋਗਰ ਸਿੰਘ ਉਗੋਕੇ ਨੂੰ ਪਿੰਡ ਨਿੰਮਵਾਲਾ ਅਤੇ ਉਗੋਕੇ ਵਿਖੇ 5 ਵੱਖ-ਵੱਖ ਥਾਵਾਂ 'ਤੇ ...

ਪੂਰੀ ਖ਼ਬਰ »

ਕਾਂਗਰਸ ਦੇ ਜ਼ਿਲ੍ਹਾ ਪ੍ਰੀਸ਼ਦ ਅਤੇ ਸੰਮਤੀ ਉਮੀਦਵਾਰਾਂ ਦੇ ਹੱਕ 'ਚ ਕਾਫ਼ਲੇ ਸਮੇਤ ਚੋਣ ਪ੍ਰਚਾਰ

ਸ਼ਹਿਣਾ, 17 ਸਤੰਬਰ (ਸੁਰੇਸ਼ ਗੋਗੀ)-ਜ਼ਿਲ੍ਹਾ ਪ੍ਰੀਸ਼ਦ ਜ਼ੋਨ ਉਗੋਕੇ ਤੋਂ ਕਾਂਗਰਸੀ ਉਮੀਦਵਾਰ ਬੀਬੀ ਪ੍ਰਭਜੋਤ ਕੌਰ ਅਤੇ ਭਗਤਪੁਰਾ ਜ਼ੋਨ ਤੋਂ ਸੰਮਤੀ ਉਮੀਦਵਾਰ ਬੀਬੀ ਹਰਵਿੰਦਰ ਕੌਰ ਪਤਨੀ ਸਾਬਕਾ ਸਰਪੰਚ ਜਸਵੰਤ ਸਿੰਘ ਦੇ ਹੱਕ ਵਿਚ ਅੱਜ ਵੱਡੀ ਗਿਣਤੀ ਵਿਚ ...

ਪੂਰੀ ਖ਼ਬਰ »

ਬੀਬੀ ਮਨਜੀਤ ਕੌਰ ਸੇਖੋਂ ਨੂੰ ਸ਼ਹਿਣਾ ਵਿਖੇ ਵੱਖ-ਵੱਖ ਥਾਵਾਂ 'ਤੇ ਲੱਡੂਆਂ ਨਾਲ ਤੋਲਿਆ

ਸ਼ਹਿਣਾ, 17 ਸਤੰਬਰ (ਸੁਰੇਸ਼ ਗੋਗੀ)-ਜ਼ਿਲ੍ਹਾ ਪ੍ਰੀਸ਼ਦ ਜ਼ੋਨ ਸ਼ਹਿਣਾ ਤੋਂ ਸ਼ੋ੍ਰਮਣੀ ਅਕਾਲੀ ਦਲ ਭਾਜਪਾ ਗੱਠਜੋੜ ਦੇ ਸਾਂਝੇ ਉਮੀਦਵਾਰ ਮਨਜੀਤ ਕੌਰ ਸੇਖੋਂ ਸਰਪੰਚ ਅੰਮਿ੍ਤਪਾਲ ਸਿੰਘ ਖ਼ਾਲਸਾ ਦੀ ਅਗਵਾਈ ਵਿਚ ਵਾਰਡ ਨੰ: 1 ਵਿਚ ਨਾਇਬ ਸਿੰਘ, ਹਾਕਮ ਸਿੰਘ, ਵਜ਼ੀਰ ...

ਪੂਰੀ ਖ਼ਬਰ »

ਬਾਬਾ ਜੰਗ ਸਿੰਘ ਮਹਿਲ ਕਲਾਂ ਨੂੰ 'ਸ਼੍ਰੋਮਣੀ ਅਮਰ ਸ਼ਹੀਦ' ਦਾ ਰੁਤਬਾ ਮਿਲਣਾ ਵੱਡੇ ਮਾਣ ਵਾਲੀ ਗੱਲ-ਸੰਤ ਬਾਬਾ ਗੇਜਾ ਸਿੰਘ ਕਰਨਾਲ

ਮਹਿਲ ਕਲਾਂ, 17 ਸਤੰਬਰ (ਅਵਤਾਰ ਸਿੰਘ ਅਣਖੀ)-ਠਾਠ ਨਾਨਕਸਰ ਮਹਿਲ ਕਲਾਂ (ਬਰਨਾਲਾ) ਵਿਖੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਸੰਪੂਰਨਤਾ, ਪ੍ਰਕਾਸ਼ ਪੁਰਬ ਅਤੇ ਮਹਾਨ ਤਿਆਗੀ ਸੰਤ ਬਾਬਾ ਨੰਦ ਸਿੰਘ ਅਤੇ ਸੰਤ ਬਾਬਾ ਈਸ਼ਰ ਸਿੰਘ ਨਾਨਕਸਰ ਕਲੇਰਾਂ ਵਾਲਿਆਂ ਦੀ ਯਾਦ ਨੂੰ ...

ਪੂਰੀ ਖ਼ਬਰ »

ਭਾਕਿਯੂ ਸਿੱਧੂਪੁਰ ਵਲੋਂ ਪਿੰਡਾਂ 'ਚ ਝੰਡਾ ਮਾਰਚ

ਤਪਾ ਮੰਡੀ, 17 ਸਤੰਬਰ (ਵਿਜੇ ਸ਼ਰਮਾ)-ਭਾਕਿਯੂ ਸਿੱਧੂਪੁਰ ਵਲੋਂ 25 ਅਕਤੂਬਰ ਨੂੰ ਦਿੱਲੀ ਵਿਖੇ ਧਰਨਾ ਦਿੱਤਾ ਜਾ ਰਿਹਾ ਹੈ | ਇਹ ਜਾਣਕਾਰੀ ਦਿੰਦੇ ਹੋਏ ਯੂਨੀਅਨ ਦੇ ਜ਼ਿਲ੍ਹਾ ਪ੍ਰਧਾਨ ਰੂਪ ਸਿੰਘ ਢਿਲਵਾਂ ਨੇ ਗੱਲਬਾਤ ਕਰਦਿਆਂ ਆਖਿਆ ਕਿ ਕਿਸਾਨ ਯੂਨੀਅਨ ਸਿੱਧੂਪੁਰ ...

ਪੂਰੀ ਖ਼ਬਰ »

ਮਿੱਤਲ ਇੰਮੀਗੇ੍ਰਸ਼ਨ ਨੇ ਆਸਟ੍ਰੇਲੀਆ ਦਾ ਸਪਾਊਸ ਵੀਜ਼ਾ ਲਗਵਾਇਆ

ਭਦੌੜ, 17 ਸਤੰਬਰ (ਰਜਿੰਦਰ ਬੱਤਾ, ਵਿਨੋਦ ਕਲਸੀ)-ਪੰਜਾਬ ਸਰਕਾਰ ਤੋਂ ਮਾਨਤਾ ਪ੍ਰਾਪਤ ਮਿੱਤਲ ਇਮੀਗੇ੍ਰਸ਼ਨ ਭਦੌੜ (ਮਿੱਤਲ ਫੋਟੋ ਸਟੇਟ) ਨੇ ਦਲੇਲ ਸਿੰਘ ਸਿੱਧੂ ਅਤੇ ਉਨ੍ਹਾਂ ਦੀ ਪਤਨੀ ਦਲਜੀਤ ਕੌਰ ਸਿੱਧੂ ਵਾਸੀ ਭਦੌੜ ਦਾ ਆਸਟੇ੍ਰਲੀਆ ਦਾ ਵਿਜ਼ਟਰ ਵੀਜ਼ਾ ਸਿਰਫ਼ 7 ...

ਪੂਰੀ ਖ਼ਬਰ »

ਸਤਿਅਮ ਆਈਲੈੱਟਸ ਸੈਂਟਰ ਦੀ ਵਿਦਿਆਰਥਣ ਨੇ ਵਧੀਆ ਬੈਂਡ ਕੀਤੇ ਹਾਸਲ

ਭਦੌੜ, 17 ਸਤੰਬਰ (ਰਜਿੰਦਰ ਬੱਤਾ, ਵਿਨੋਦ ਕਲਸੀ)-ਸਤਿਅਮ ਆਈਲਟਸ ਸੈਂਟਰ ਭਦੌੜ ਦੁਆਰਾ ਵਿਦਿਆਰਥੀਆਂ ਨੂੰ ਆਧੁਨਿਕ ਤਰੀਕੇ ਨਾਲ ਕਰਵਾਈ ਜਾ ਰਹੀ ਤਿਆਰੀ ਕਰ ਕੇ ਵਿਦਿਆਰਥੀ ਵਧੀਆ ਬੈਂਡ ਹਾਸਿਲ ਕਰ ਕੇ ਬਾਹਰ ਜਾਣ ਦਾ ਸੁਪਨਾ ਸਾਕਾਰ ਕਰ ਰਹੇ ਹਨ | ਸਤਿਅਮ ਗਰੁੱਪ ਦੇ ...

ਪੂਰੀ ਖ਼ਬਰ »

'ਕੈਪਟਨ ਵਾਅਦਾ ਪੂਰਾ ਕਰੋ' ਕਨਵੈਨਸ਼ਨ 23 ਨੂੰ ਪਟਿਆਲਾ ਵਿਖੇ-ਸਿੱਖਿਆ ਪ੍ਰੋਵਾਈਡਰ

ਟੱਲੇਵਾਲ, 17 ਸਤੰਬਰ (ਸੋਨੀ ਚੀਮਾ)-ਸਿੱਖਿਆ ਪ੍ਰੋਵਾਈਡਰ ਅਧਿਆਪਕ ਯੂਨੀਅਨ ਪੰਜਾਬ ਵਲੋਂ ਆਪਣੀਆਾ ਹੱਕੀ ਤੇ ਜਾਇਜ਼ ਮੰਗਾਾ ਨੂੰ ਲੈ ਕੇ ਪਟਿਆਲਾ ਵਿਖੇ 'ਕੈਪਟਨ ਵਾਅਦਾ ਪੂਰਾ ਕਰੋ' ਦੇ ਬੈਨਰ ਹੇਠ ਕਨਵੈੱਨਸ਼ਨ ਕੀਤੀ ਜਾ ਰਹੀ ਹੈ¢ ਇਹ ਸ਼ਬਦ ਗੁਰਪ੍ਰੀਤ ਸਿੰਘ ਭੋਤਨਾ ...

ਪੂਰੀ ਖ਼ਬਰ »

ਬਾਬਾ ਜੰਗ ਸਿੰਘ ਮਹਿਲ ਕਲਾਂ ਨੂੰ 'ਸ਼੍ਰੋਮਣੀ ਅਮਰ ਸ਼ਹੀਦ' ਦਾ ਰੁਤਬਾ ਮਿਲਣਾ ਵੱਡੇ ਮਾਣ ਵਾਲੀ ਗੱਲ-ਸੰਤ ਬਾਬਾ ਗੇਜਾ ਸਿੰਘ ਕਰਨਾਲ

ਮਹਿਲ ਕਲਾਂ, 17 ਸਤੰਬਰ (ਅਵਤਾਰ ਸਿੰਘ ਅਣਖੀ)-ਠਾਠ ਨਾਨਕਸਰ ਮਹਿਲ ਕਲਾਂ (ਬਰਨਾਲਾ) ਵਿਖੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਸੰਪੂਰਨਤਾ, ਪ੍ਰਕਾਸ਼ ਪੁਰਬ ਅਤੇ ਮਹਾਨ ਤਿਆਗੀ ਸੰਤ ਬਾਬਾ ਨੰਦ ਸਿੰਘ ਅਤੇ ਸੰਤ ਬਾਬਾ ਈਸ਼ਰ ਸਿੰਘ ਨਾਨਕਸਰ ਕਲੇਰਾਂ ਵਾਲਿਆਂ ਦੀ ਯਾਦ ਨੂੰ ...

ਪੂਰੀ ਖ਼ਬਰ »

ਉੱਘੇ ਢਾਡੀ ਭਗਵੰਤ ਸਿੰਘ ਦੀਵਾਨਾ ਦੀ ਦਿਲ ਦਾ ਦੌਰਾ ਪੈਣ ਕਾਰਨ ਮੌਤ

ਟੱਲੇਵਾਲ, 17 ਸਤੰਬਰ (ਸੋਨੀ ਚੀਮਾ)-ਪਿੰਡ ਦੀਵਾਨਾ ਦੇ ੳੱੁਘੇ ਢਾਡੀ ਭਗਵੰਤ ਸਿੰਘ ਦੀਵਾਨਾ (74) ਦਾ ਬੀਤੀ ਰਾਤ ਦਿਲ ਦੌਰਾ ਪੈਣ ਕਾਰਨ ਦਿਹਾਂਤ ਹੋ ਗਿਆ | ਜ਼ਿਕਰਯੋਗ ਹੈ ਕਿ ਭਗਵੰਤ ਸਿੰਘ ਦੀਵਾਨਾ ਆਪਣੇ ਸਮੇਂ ਦੇ ੳੱੁਘੇ ਢਾਡੀ ਰਹੇ ਬਲਵੰਤ ਸਿੰਘ ਪਮਾਲ ਦੇ ਲੰਬਾ ਸਮਾ ਸਾਥੀ ...

ਪੂਰੀ ਖ਼ਬਰ »

ਧਨੇਰ 'ਚ ਕਿਸਾਨ ਦਾ ਘਰ ਅਚਾਨਕ ਡਿੱਗਿਆ

ਮਹਿਲ ਕਲਾਂ, 17 ਸਤੰਬਰ (ਅਵਤਾਰ ਸਿੰਘ ਅਣਖੀ)-ਪਿੰਡ ਧਨੇਰ ਵਿਖੇ ਇਕ ਕਿਸਾਨ ਪਰਿਵਾਰ ਦੇ ਘਰ ਦਾ ਕੁੱਝ ਹਿੱਸਾ ਅਚਾਨਕ ਡਹਿ ਢੇਰੀ ਹੋਣ ਦਾ ਪਤਾ ਲੱਗਿਆ ਹੈ | ਇਸ ਸਬੰਧੀ ਜਾਣਕਾਰੀ ਦਿੰਦਿਆਂ ਜੀ.ਓ.ਜੀ. ਧਨੇਰ ਬਲਜਿੰਦਰ ਸਿੰਘ ਨੇ ਦੱਸਿਆ ਕਿ ਗ਼ਰੀਬ ਕਿਸਾਨ ਬਲਜਿੰਦਰ ਸਿੰਘ ...

ਪੂਰੀ ਖ਼ਬਰ »

ਚੋਣਾਂ ਦੇ ਮੱਦੇਨਜ਼ਰ ਪੱਖੋ ਕੈਂਚੀਆਂ ਪੁਲਿਸ ਨੇ ਚੌਕਸੀ ਵਧਾਈ

ਟੱਲੇਵਾਲ, 17 ਸਤੰਬਰ (ਸੋਨੀ ਚੀਮਾ)-19 ਸਤੰਬਰ ਨੂੰ ਹੋ ਰਹੀਆਂ ਜ਼ਿਲ੍ਹਾ ਪ੍ਰੀਸ਼ਦ ਅਤੇ ਸੰਮਤੀ ਚੋਣਾਂ ਦੇ ਮੱਦੇਨਜ਼ਰ ਥਾਣਾ ਸਦਰ ਅਧੀਨ ਆਉਂਦੀ ਚੌਾਕੀ ਪੱਖੋਂ ਕੈਂਚੀਆਂ ਦੀ ਪੁਲਿਸ ਵਲੋਂ ਨਾਕੇ ਲਗਾ ਕੇ ਵਾਹਨਾਂ ਆਦਿ ਦੀ ਚੈਕਿੰਗ ਕੀਤੀ ਜਾ ਰਹੀ ਹੈ | ਇਸ ਸਮੇਂ ਜਾਣਕਾਰੀ ...

ਪੂਰੀ ਖ਼ਬਰ »

ਕਬੱਡੀ ਖਿਡਾਰੀਆਂ ਨੇ ਦਿੱਤਾ ਰਿੰਕਾ ਬਾਹਮਣੀਆਂ ਨੂੰ ਸਮਰਥਨ

ਮਹਿਲ ਕਲਾਂ, 17 ਸਤੰਬਰ (ਅਵਤਾਰ ਸਿੰਘ ਅਣਖੀ)- ਅਕਾਲੀ-ਭਾਜਪਾ ਗੱਠਜੋੜ ਦੇ ਜ਼ਿਲ੍ਹਾ ਪ੍ਰੀਸ਼ਦ ਉਮੀਦਵਾਰ ਰਿੰਕਾ ਬਾਹਮਣੀਆਂ ਦੀ ਚੋਣ ਮੁਹਿੰਮ ਨੂੰ ਉਸ ਸਮੇਂ ਬਲ ਮਿਲਿਆ ਜਦੋਂ ਪਿੰਡ ਲੋਹਗੜ੍ਹ ਦੇ ਅੰਤਰਰਾਸ਼ਟਰੀ ਕਬੱਡੀ ਖਿਡਾਰੀ ਪਾਲਾ ਲੋਹਗੜ੍ਹ, ਅੰਮਿ੍ਤ, ਰਾਜਵੀਰ ...

ਪੂਰੀ ਖ਼ਬਰ »

32 ਬੋਰ ਪਿਸਤੌਲ ਅਤੇ 17 ਕਾਰਤੂਸਾਂ ਸਣੇ ਕਾਰ ਸਵਾਰ ਕਾਬੂ

ਸੰਗਰੂਰ, 17 ਸਤੰਬਰ (ਦਮਨਜੀਤ ਸਿੰਘ, ਅਮਨਦੀਪ ਸਿੰਘ ਬਿੱਟਾ)-ਜ਼ਿਲ੍ਹਾ ਸੰਗਰੂਰ ਪੁਲਿਸ ਦੇ ਸੀ.ਆਈ.ਏ. ਸਟਾਫ਼ ਬਹਾਦਰ ਸਿੰਘ ਵਾਲਾ ਵਲੋਂ ਇਕ ਨੌਜਵਾਨ ਨੰੂ 32 ਬੋਰ ਪਿਸਤੋਲ ਅਤੇ 17 ਕਾਰਤੂਸਾਂ ਸਣੇ ਕਾਬੂ ਕਰਨ ਦਾ ਦਾਅਵਾ ਕੀਤਾ ਗਿਆ ਹੈ | ਸੀ.ਆਈ.ਏ. ਸਟਾਫ਼ ਇੰਚਾਰਜ ਇੰਸਪੈਕਟਰ ...

ਪੂਰੀ ਖ਼ਬਰ »

ਸੇਖੋਂ ਹੋਟਲ 'ਚ ਫੜੇ ਤਿੰਨ ਜੋੜਿਆਂ ਨੂੰ ਮਿਲੀ ਜ਼ਮਾਨਤ

ਸੰਗਰੂਰ, 17 ਸਤੰਬਰ (ਧੀਰਜ ਪਸ਼ੌਰੀਆ)-ਪਿਛਲੇ ਦਿਨੀਂ ਸੁਨਾਮ ਰੋਡ ਸਥਿਤ ਸੇਖੋਂ ਹੋਟਲ 'ਚ ਫੜੇ ਗਏ ਤਿੰਨ ਜੋੜਿਆਂ ਨੂੰ ਅੱਜ ਸੀ.ਜੇ.ਐਮ ਮੈਡਮ ਦੀਪਿਕਾ ਦੀ ਅਦਾਲਤ ਨੇ ਜਮਾਨਤ ਦੇ ਦਿੱਤੀ ਹੈ | ਬਚਾਅ ਪੱਖ ਦੇ ਵਕੀਲ ਗੁਰਬਿੰਦਰ ਸਿੰਘ ਚੀਮਾ ਨੇ ਦੱਸਿਆ ਕਿ ਪੁਲਿਸ ਸਿਟੀ ਥਾਣਾ ...

ਪੂਰੀ ਖ਼ਬਰ »

ਗੋਲੀ ਕਾਂਡ 'ਚ ਚਾਰ ਨਾਮਜ਼ਦ, 1 ਗਿ੍ਫ਼ਤਾਰ

ਸੰਗਰੂਰ, 17 ਸਤੰਬਰ (ਸੁਖਵਿੰਦਰ ਸਿੰਘ ਫੁੱਲ, ਅਮਨਦੀਪ ਸਿੰਘ ਬਿੱਟਾ)-ਬਹੁਚਰਚਿਤ ਪਿੰਡ ਨਾਈਵਾਲਾ ਵਿਚ ਵਾਪਰੀ ਗੋਲੀ ਕਾਂਡ ਦੀ ਘਟਨਾ ਵਿਚ ਅੱਜ ਉਸ ਵੇਲੇ ਨਵਾਂ ਮੋੜ ਆਇਆ ਜਦ ਪੁਲਿਸ ਨੇ ਇਸ ਮਾਮਲੇ ਵਿਚ ਚਾਰ ਵਿਅਕਤੀਆਂ ਨੂੰ ਨਾਮਜ਼ਦ ਕਰਦਿਆਂ ਉਨ੍ਹਾਂ ਖਿਲਾਫ ਥਾਣਾ ...

ਪੂਰੀ ਖ਼ਬਰ »

ਹਰਿਆਣਾ 'ਚ ਨਕਲੀ ਕੀਟਨਾਸ਼ਕ ਦਵਾਈਆਂ ਦੀ ਵਿਕਰੀ ਜ਼ੋਰਾਂ 'ਤੇ

ਮੂਣਕ, 17 ਸਤੰਬਰ (ਕੇਵਲ ਸਿੰਗਲਾ)-ਹਰਿਆਣਾ ਦੇ ਕਸਬੇ ਟੋਹਾਣਾ ਵਿਖੇ ਕੀਟਨਾਸ਼ਕ ਦਵਾਈਆਂ ਘੱਟ ਰੇਟ 'ਤੇ ਮਿਲਣ ਦੀਆਂ ਚਰਚਾਵਾਂ ਨੇ ਮੂਣਕ ਅਤੇ ਆਸਪਾਸ ਦੇ ਕਿਸਾਨਾਂ ਨੂੰ ਉਲਝਣ ਵਿਚ ਪਾ ਦਿੱਤਾ ਹੈ | ਇਲਾਕੇ ਦੇ ਕਿਸਾਨ ਹਰਿਆਣਾ ਦੇ ਟੋਹਾਣਾ ਸ਼ਹਿਰ ਤੋਂ ਵੱਡੇ ਪੱਧਰ 'ਤੇ ...

ਪੂਰੀ ਖ਼ਬਰ »

ਉਪ-ਚੇਅਰਮੈਨ ਰੂਬਲ ਗਿੱਲ ਦੀ ਅਗਵਾਈ 'ਚ ਜਸਵੀਰ ਕੌਰ ਦੇ ਹੱਕ 'ਚ ਚੋਣ ਪ੍ਰਚਾਰ

ਮਹਿਲ ਕਲਾਂ, 17 ਸਤੰਬਰ (ਤਰਸੇਮ ਸਿੰਘ ਚੰਨਣਵਾਲ)-ਪੰਚਾਇਤ ਸੰਮਤੀ ਜ਼ੋਨ ਮਹਿਲ ਖ਼ੁਰਦ ਤੋਂ ਭਾਰਤੀ ਜਨਤਾ ਪਾਰਟੀ ਅਤੇ ਸ਼ੋ੍ਰਮਣੀ ਅਕਾਲੀ ਦਲ ਦੇ ਉਮੀਦਵਾਰ ਬੀਬੀ ਜਸਵੀਰ ਕੌਰ ਮਹਿਲ ਖ਼ੁਰਦ ਦੇ ਹੱਕ ਵਿਚ ਮਾਰਕੀਟ ਕਮੇਟੀ ਮਹਿਲ ਕਲਾਂ ਦੇ ਸਾਬਕਾ ਉਪ ਚੇਅਰਮੈਨ ਰੂਬਲ ...

ਪੂਰੀ ਖ਼ਬਰ »

ਢਿੱਲੋਂ ਨੇ ਖੱੁਡੀ ਕਲਾਂ ਵਿਖੇ ਕਾਂਗਰਸ ਉਮੀਦਵਾਰਾਂ ਦੇ ਹੱਕ 'ਚ ਕੀਤਾ ਚੋਣ ਜਲਸਾ

ਹੰਡਿਆਇਆ, 17 ਸਤੰਬਰ (ਗੁਰਜੀਤ ਸਿੰਘ ਖੱੁਡੀ)-ਕਾਂਗਰਸ ਪਾਰਟੀ ਦੇ ਉਮੀਦਵਾਰ ਹਲਕਾ ਬਰਨਾਲਾ ਵਿਚ ਵੱਡੀ ਪੱਧਰ 'ਤੇ ਜਿੱਤ ਪ੍ਰਾਪਤ ਕਰਨਗੇ | ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਸੂਬਾ ਮੀਤ ਪ੍ਰਧਾਨ ਸ: ਕੇਵਲ ਸਿੰਘ ਢਿੱਲੋਂ ਨੇ ਖੱੁਡੀ ਕਲਾਂ ਵਿਖੇ ਜ਼ਿਲ੍ਹਾ ਪ੍ਰੀਸ਼ਦ ...

ਪੂਰੀ ਖ਼ਬਰ »

ਪੰਚਾਇਤ ਸੰਮਤੀ ਅਤੇ ਜ਼ਿਲ੍ਹਾ ਪ੍ਰੀਸ਼ਦ ਚੋਣਾਂ ਹਲਕੇ ਦੇ ਵਿਕਾਸ ਦਾ ਧੁਰਾ ਹੁੰਦੀਆਂ ਹਨ-ਬੀਬੀ ਘਨੌਰੀ

ਮਹਿਲ ਕਲਾਂ, 17 ਸਤੰਬਰ (ਤਰਸੇਮ ਸਿੰਘ ਚੰਨਣਵਾਲ)-ਪੰਚਾਇਤ ਸੰਮਤੀ ਮਹਿਲ ਕਲਾਂ ਦੇ ਵੱਖ-ਵੱਖ ਜ਼ੋਨਾਂ ਤੋਂ ਕਾਂਗਰਸ ਪਾਰਟੀ ਵਲੋਂ ਬਲਾਕ ਸੰਮਤੀ ਅਤੇ ਜ਼ਿਲ੍ਹਾ ਪ੍ਰੀਸ਼ਦ ਚੋਣਾਂ ਲਈ ਮੈਦਾਨ ਵਿਚ ਉਤਾਰੇ ਉਮੀਦਵਾਰਾਂ ਦੇ ਹੱਕ ਵਿਚ ਤੂਫ਼ਾਨੀ ਦੌਰਾ ਕਰਦਿਆਂ ਆਲ ਇੰਡੀਆ ...

ਪੂਰੀ ਖ਼ਬਰ »

ਪਰਗਟ ਸਿੰਘ ਨੈਣੇਵਾਲ ਵਲੋਂ ਨੁੱਕੜ ਮੀਟਿੰਗਾਂ ਦਾ ਦੌਰ ਜਾਰੀ

ਭਦÏੜ, 17 ਸਤੰਬਰ (ਰਜਿੰਦਰ ਬੱਤਾ, ਵਿਨੋਦ ਕਲਸੀ)-ਬਲਾਕ ਸੰਮਤੀ ਜੋਨ ਨੈਣੇਵਾਲ ਤੋਂ ਅਕਾਲੀ-ਭਾਜਪਾ ਦੇ ਸਾਂਝੇ ਉਮੀਦਵਾਰ ਪਰਗਟ ਸਿੰਘ ਨੈਣੇਵਾਲ ਦੁਆਰਾ ਚੋਣ ਮੁਹਿੰਮ ਨੂੰ ਤੇਜ਼ ਕਰਦਿਆਂ ਨੁੱਕੜ ਮੀਟਿੰਗਾਂ ਕੀਤੀਆਂ ਗਈਆਂ, ਭਾਜਪਾ ਦੇ ਸੀਨੀਅਰ ਆਗੂ ਦਰਸ਼ਨ ਸਿੰਘ ...

ਪੂਰੀ ਖ਼ਬਰ »

ਜ਼ਿਲ੍ਹਾ ਬਰਨਾਲਾ ਅੰਦਰ ਵੋਟਰ ਸੂਚੀਆਂ ਦੀ ਸੁਧਾਈ ਦਾ ਕੰਮ ਮੁਕੰਮਲ

ਮਹਿਲ ਕਲਾਂ, 17 ਸਤੰਬਰ (ਅਵਤਾਰ ਸਿੰਘ ਅਣਖੀ)-ਭਾਰਤ ਚੋਣ ਕਮਿਸ਼ਨ ਦੇ ਦਿਸ਼ਾ ਨਿਰਦੇਸ਼ਾਂ ਅਤੇ ਜ਼ਿਲ੍ਹਾ ਚੋਣ ਰਿਟਰਨਿੰਗ ਅਫ਼ਸਰ ਡਿਪਟੀ ਕਮਿਸ਼ਨਰ ਧਰਮਪਾਲ ਗੁਪਤਾ ਦੀ ਯੋਗ ਅਗਵਾਈ ਹੇਠ ਵੋਟਰ ਸੂਚੀਆਂ ਦੀ ਸੁਧਾਈ ਦਾ ਕੰਮ ਸਫ਼ਲਤਾ ਪੂਰਵਕ ਮੁਕੰਮਲ ਕੀਤਾ ਗਿਆ | ਇਸ ...

ਪੂਰੀ ਖ਼ਬਰ »

ਖੁੱਡੀ ਖ਼ੁਰਦ ਵਿਖੇ ਗੁਰਮਤਿ ਕੈਂਪ

ਹੰਡਿਆਇਆ, 17 ਸਤੰਬਰ (ਗੁਰਜੀਤ ਸਿੰਘ ਖੁੱਡੀ)-ਪਿੰਡ ਖੁੱਡੀ ਖ਼ੁਰਦ ਦੇ ਗੁਰਦੁਆਰਾ ਸਾਹਿਬ ਸ੍ਰੀ ਗੁਰੂ ਨਾਨਕ ਦੇਵ ਜੀ ਵਿਖੇ ਸ੍ਰੀ ਗੁਰੂ ਨਾਨਕ ਦੇਵ ਜੀ ਮਿਸ਼ਨ ਟਰੱਸਟ ਸ੍ਰੀ ਮਾਛੀਵਾੜਾ (ਲੁਧਿਆਣਾ) ਦੇ ਭਾਈ ਜਸਪਾਲ ਸਿੰਘ ਪਵਾਤ ਦੀ ਅਗਵਾਈ ਵਿਚ 7 ਦਿਨਾਂ ਗੁਰਮਤਿ ਕੈਂਪ ...

ਪੂਰੀ ਖ਼ਬਰ »

ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਚੀਮਾ ਵਿਖੇ ਜ਼ਿਲ੍ਹਾ ਪੱਧਰੀ ਮੁਕਾਬਲੇ 20 ਤੋਂ

ਟੱਲੇਵਾਲ, 17 ਸਤੰਬਰ (ਸੋਨੀ ਚੀਮਾ)-ਜ਼ਿਲ੍ਹਾ ਪੱਧਰੀ ਖੋ-ਖੋ ਤੇ ਕਬੱਡੀ ਪੰਜਾਬ ਸਟਾਈਲ ਮੁਕਾਬਲੇ 20 ਸਤੰਬਰ ਤੋਂ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਚੀਮਾ-ਜੋਧਪੁਰ ਵਿਖੇ ਸ਼ੁਰੂ ਹੋ ਰਹੇ ਹਨ | ਇਸ ਸਬੰਧੀ ਜਾਣਕਾਰੀ ਦਿੰਦਿਆਂ ਸਕੂਲ ਦੇ ਪਿ੍ੰਸੀਪਲ ਅਨਿਲ ਕੁਮਾਰ ਤੇ ...

ਪੂਰੀ ਖ਼ਬਰ »

ਠੇਕਾ ਮੁਲਾਜ਼ਮ ਆਪਣੇ ਬੱਚੇ ਮੰਤਰੀਆਂ ਅਤੇ ਵਿਧਾਇਕਾਂ ਦੇ ਘਰ ਛੱਡਣਗੇ 23 ਨੂੰ

ਬਰਨਾਲਾ, 17 ਸਤੰਬਰ (ਅਸ਼ੋਕ ਭਾਰਤੀ)-ਠੇਕਾ ਮੁਲਾਜ਼ਮ ਐਕਸ਼ਨ ਕਮੇਟੀ ਦੇ ਆਗੂ ਕੁਲਦੀਪ ਸਿੰਘ, ਅਰੁਣ ਕੁਮਾਰ, ਜਸਵੀਰ ਸਿੰਘ, ਹਰਿੰਦਰ ਸਿੰਘ, ਮੀਨਾਕਸ਼ੀ ਨੇ ਇਕ ਸਾਂਝੇ ਪ੍ਰੈਸ ਬਿਆਨ ਰਾਹੀਂ ਕਿਹਾ ਸੂਬੇ ਦੀ ਕਾਂਗਰਸ ਸਰਕਾਰ ਨੇ ਚੋਣਾਂ ਦੌਰਾਨ ਜੋ ਵਾਅਦੇ ਕੀਤੇ ਸਨ, ਹੁਣ ...

ਪੂਰੀ ਖ਼ਬਰ »

ਤੰਬਾਕੂ ਦੇ ਬੁਰੇ ਪ੍ਰਭਾਵਾਂ ਸਬੰਧੀ ਜਾਗਰੂਕਤਾ ਸੈਮੀਨਾਰ

ਬਰਨਾਲਾ, 17 ਸਤੰਬਰ (ਧਰਮਪਾਲ ਸਿੰਘ)-ਐਸ.ਡੀ. ਕਾਲਜ ਬਰਨਾਲਾ ਵਿਖੇ ਤੰਬਾਕੂ ਕੰਟਰੋਲ ਸ਼ੈੱਲ ਪੰਜਾਬ ਦੇ ਨਿਰਦੇਸ਼ਾਂ ਅਨੁਸਾਰ ਸਿਵਲ ਸਰਜਨ ਬਰਨਾਲਾ ਡਾ: ਜੁਗਲ ਕਿਸ਼ੋਰ ਦੀ ਅਗਵਾਈ ਹੇਠ ਜ਼ਿਲ੍ਹਾ ਤੰਬਾਕੂ ਕੰਟਰੋਲ ਸ਼ੈੱਲ ਬਰਨਾਲਾ ਵਲੋਂ ਤੰਬਾਕੂ ਦੇ ਬੁਰੇ ਪ੍ਰਭਾਵਾਂ ...

ਪੂਰੀ ਖ਼ਬਰ »

ਐਡ. ਰਾਹੀ ਨੇ ਸੰਮਤੀ ਉਮੀਦਵਾਰ ਬੀਬੀ ਜਗਜੀਤ ਕੌਰ ਦੇ ਹੱਕ 'ਚ ਕੀਤਾ ਪ੍ਰਚਾਰ

ਤਪਾ ਮੰਡੀ, 17 ਸਤੰਬਰ (ਵਿਜੇ ਸ਼ਰਮਾ)-ਨੇੜਲੇ ਪਿੰਡ ਦਰਾਕਾ ਤੋਂ ਬਲਾਕ ਸੰਮਤੀ ਦੇ ਉਮੀਦਵਾਰ ਬੀਬੀ ਜਗਜੀਤ ਕੌਰ ਦੇ ਹੱਕ 'ਚ ਵੋਟਰਾਂ ਵਲੋਂ ਭਰਵਾਂ ਹੰੁਗਾਰਾ ਮਿਲ ਰਿਹਾ ਹੈ | ਜਿਸ ਕਰ ਕੇ ਅਕਾਲੀ ਦਲ ਦੇ ਉਮੀਦਵਾਰਾਂ ਨੂੰ ਸ਼ਾਨਦਾਰ ਜਿੱਤ ਪ੍ਰਾਪਤ ਹੋਵੇਗੀ | ਇਨ੍ਹਾਂ ...

ਪੂਰੀ ਖ਼ਬਰ »

ਬੀਬੀ ਬੇਅੰਤ ਕੌਰ ਨੇ ਘਰ-ਘਰ ਜਾ ਕੇ ਵੋਟਰਾਂ ਨਾਲ ਰਾਬਤਾ ਕਾਇਮ ਕੀਤਾ

ਭਦੌੜ, 17 ਸਤੰਬਰ (ਵਿਨੋਦ ਕਲਸੀ, ਰਜਿੰਦਰ ਬੱਤਾ)-ਬਲਾਕ ਸੰਮਤੀ ਜੋਨ ਜੰਗੀਆਣਾ ਅਤੇ ਅਲਕੜਾ ਤੋਂ ਕਾਂਗਰਸ ਪਾਰਟੀ ਦੀ ਪੜ੍ਹੀ ਲਿਖੀ ਉਮੀਦਵਾਰ ਬੀਬੀ ਬੇਅੰਤ ਕੌਰ ਅਲਕੜਾ ਦੇ ਸਹੁਰਾ ਜਗਰਾਜ ਸਿੰਘ ਭੋਲਾ ਸਾਬਕਾ ਪੰਚਾਇਤ ਮੈਂਬਰ ਵਲੋਂ ਪਿੰਡ ਵਾਸੀਆਂ ਦੇ ਸਹਿਯੋਗ ਨਾਲ ...

ਪੂਰੀ ਖ਼ਬਰ »

ਸਰਕਾਰੀ ਹਾਈ ਸਕੂਲ ਕੈਰੇ ਵਿਖੇ ਮੋਕ ਪੋਲ ਕਰਵਾਈ

ਟੱਲੇਵਾਲ, 17 ਸਤੰਬਰ (ਸੋਨੀ ਚੀਮਾ)-ਸਰਕਾਰੀ ਹਾਈ ਸਕੂਲ ਕੈਰੇ ਵਿਖੇ ਅਧਿਆਪਕਾਂ ਵਲੋਂ ਵੋਟਾਂ ਪਾਉਣ ਸਬੰਧੀ ਵਿਦਿਆਰਥੀਆਂ ਨੂੰ ਮੋਕ ਪੋਲ ਦੁਆਰਾ ਸਮਝਾਇਆ ਗਿਆ | ਵਿਦਿਆਰਥੀਆਂ ਵਿਚੋਂ ਹੀ ਪੋਿਲੰਗ ਏਜੰਟ, ਪੋਿਲੰਗ ਅਫ਼ਸਰ ਅਤੇ ਪ੍ਰੀਜਾਇਡਿੰਗ ਅਫ਼ਸਰ ਬਣਾਏ ਗਏ ਅਤੇ ਇਸ ...

ਪੂਰੀ ਖ਼ਬਰ »

ਗੰਗੋਹਰ 'ਚ ਕਾਂਗਰਸੀ ਉਮੀਦਵਾਰ ਅਮਰਜੀਤ ਸਿੰਘ ਨੂੰ ਭਰਵਾਂ ਹੁੰਗਾਰਾ

ਮਹਿਲ ਕਲਾਂ, 17 ਸਤੰਬਰ (ਅਵਤਾਰ ਸਿੰਘ ਅਣਖੀ)-ਜ਼ਿਲ੍ਹਾ ਪ੍ਰੀਸ਼ਦ ਜ਼ੋਨ ਮਹਿਲ ਕਲਾਂ ਤੋਂ ਕਾਂਗਰਸ ਪਾਰਟੀ ਦੀ ਟਿਕਟ 'ਤੇ ਚੋਣ ਲੜ ਰਹੇ ਡਾ: ਅਮਰਜੀਤ ਸਿੰਘ ਮਹਿਲ ਕਲਾਂ ਦੀ ਚੋਣ ਮੁਹਿੰਮ ਨੂੰ ਪਿੰਡ ਗੰਗੋਹਰ ਦੇ ਲੋਕਾਂ ਵਲੋਂ ਭਰਵਾਂ ਹੁੰਗਾਰਾ ਦਿੱਤਾ ਗਿਆ | ਆਪਣੀ ਟੀਮ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX