ਤਾਜਾ ਖ਼ਬਰਾਂ


ਸੰਸਦ ਦੇ ਸਰਦ ਸੈਸ਼ਨ 'ਚ ਪੇਸ਼ ਕੀਤਾ ਜਾਵੇਗਾ ਨਾਗਰਿਕਤਾ (ਸੋਧ) ਬਿੱਲ
. . .  6 minutes ago
ਕਰਨਾਟਕ ਵਿਧਾਨਸਭਾ ਉਪ ਚੋਣਾਂ : ਭਾਜਪਾ ਨੇ ਜਾਰੀ ਕੀਤੀ ਚੋਣ ਪ੍ਰਚਾਰਕਾਂ ਦੀ ਸੂਚੀ
. . .  48 minutes ago
ਬੈਂਗਲੁਰੂ, 17 ਨਵੰਬਰ- ਭਾਜਪਾ ਨੇ ਕਰਨਾਟਕ ਵਿਧਾਨਸਭਾ ਉਪ ਚੋਣਾਂ ਦੇ ਲਈ ਚੋਣ ਪ੍ਰਚਾਰਕਾਂ ਦੇ ਲਈ ਸੂਚੀ ਕਰ ਦਿੱਤੀ ਹੈ। ਇਸ ਸੂਚੀ 'ਚ 40 ਨੇਤਾਵਾਂ ਦੇ ਨਾਂਅ...
ਸੰਸਦ ਦੇ ਲਾਇਬ੍ਰੇਰੀ ਭਵਨ 'ਚ ਸਰਬ ਪਾਰਟੀ ਬੈਠਕ ਹੋਈ ਖ਼ਤਮ
. . .  59 minutes ago
ਨਵੀਂ ਦਿੱਲੀ, 17 ਨਵੰਬਰ- ਸੰਸਦ ਦੇ ਸਰਦ ਰੁੱਤ ਸੈਸ਼ਨ ਤੋਂ ਪਹਿਲਾਂ ਕੇਂਦਰੀ ਪਾਰਲੀਮਾਨੀ ਮਾਮਲਿਆਂ ਬਾਰੇ ਮੰਤਰੀ ਪ੍ਰਹਿਲਾਦ ਜੋਸ਼ੀ ਵੱਲੋਂ ਬੁਲਾਈ ਗਈ ਸਰਬ ਪਾਰਟੀ ਬੈਠਕ ਖ਼ਤਮ ਹੋ ਗਈ ਹੈ। ਦੱਸ ਦੇਈਏ ਕਿ ਸੰਸਦ...
ਆਸਟ੍ਰੇਲੀਆ ਦੇ ਸਾਬਕਾ ਪ੍ਰਧਾਨ ਮੰਤਰੀ ਸ੍ਰੀ ਹਰਿਮੰਦਰ ਸਾਹਿਬ ਵਿਖੇ ਹੋਏ ਨਤਮਸਤਕ
. . .  about 1 hour ago
ਅੰਮ੍ਰਿਤਸਰ, 17 ਨਵੰਬਰ (ਜਸਵੰਤ ਸਿੰਘ ਜੱਸ)- ਆਸਟ੍ਰੇਲੀਆ ਦੇ ਸਾਬਕਾ ਪ੍ਰਧਾਨ ਮੰਤਰੀ ਮਿਸਟਰ ਟੋਨੀ ਐਬਟ ਅੱਜ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਦਰਸ਼ਨ ਕਰਨ ਪਹੁੰਚੇ। ਇਸ ਮੌਕੇ ਉਨ੍ਹਾਂ ਨੇ ਸੁੰਦਰ ਕੇਸਰੀ ਦਸਤਾਰ ਬੰਨ੍ਹੀ ਹੋਈ ਸੀ। ਦਰਸ਼ਨ ਕਰਨ ਉਪਰੰਤ ...
60 ਸਾਲਾ ਵਿਅਕਤੀ ਵੱਲੋਂ ਬੱਚੀ ਨਾਲ ਜਬਰ ਜਨਾਹ
. . .  about 1 hour ago
ਸਮਾਣਾ,17 ਨਵੰਬਰ (ਹਰਵਿੰਦਰ ਸਿੰਘ ਟੋਨੀ) -ਸ਼ਹਿਰ 'ਚ ਇੱਕ 60 ਸਾਲਾ ਵਿਅਕਤੀ ਵੱਲੋਂ 8 ਸਾਲਾ ਬੱਚੀ ਨਾਲ ਜਬਰ ਜਨਾਹ ਕੀਤੇ ਜਾਣ ਦਾ ਮਾਮਲਾ ਸਾਹਮਣੇ...
ਬੀਬੀ ਭੱਠਲ ਨੇ ਆਯੁਰਵੈਦਿਕ ਡਿਸਪੈਂਸਰੀ ਦੀ ਬਿਲਡਿੰਗ ਦਾ ਕੀਤਾ ਉਦਘਾਟਨ
. . .  about 1 hour ago
ਛਾਹੜ, 17 ਨਵੰਬਰ (ਜਸਵੀਰ ਸਿੰਘ ਔਜਲਾ)- ਨੇੜਲੇ ਪਿੰਡ ਭਾਈ ਕੀ ਪਸੋਰ ਵਿਖੇ ਸਰਪੰਚ ਡਾਕਟਰ ਪੁਸ਼ਪਿੰਦਰ ਜੋਸ਼ੀ ਵੱਲੋਂ ਕੀਤੇ ਕਾਰਜਕਾਲ ਸਰਕਾਰੀ ਆਯੁਰਵੈਦਿਕ ਡਿਸਪੈਂਸਰੀ ਦੀ ਬਿਲਡਿੰਗ ਤੇ ਜਿਉਮੈਟਰੀਕਲ ਪਾਰਕ...
ਮੁਆਵਜ਼ੇ ਦੀ ਮੰਗ ਨੂੰ ਲੈ ਕੇ ਕਿਸਾਨਾਂ ਨੇ ਸਬ ਸਟੇਸ਼ਨ ਦੇ ਬਾਹਰ ਪਏ ਸਮਾਨ ਨੂੰ ਲਾਈ ਅੱਗ
. . .  about 2 hours ago
ਲਖਨਊ, 17 ਨਵੰਬਰ- ਉਤੱਰਪ੍ਰਦੇਸ਼ ਰਾਜ ਉਦਯੋਗਿਕ ਵਿਕਾਸ ਕਾਰਪੋਰੇਸ਼ਨ ਦੇ ਟਰਾਂਸ ਗੰਗਾ ਸਿਟੀ ਪ੍ਰਾਜੈਕਟ ਦੇ ਲਈ ਐਕਵਾਇਰ ਕੀਤੀ ਜ਼ਮੀਨ ਦੇ ਸਹੀ ਮੁਆਵਜ਼ਾ ਨਾ ਮਿਲਣ ਤੋਂ ਨਾਰਾਜ਼ ਹਜ਼ਾਰਾਂ ਕਿਸਾਨਾਂ ਨੇ ਅੱਜ ਵੀ ਵਿਰੋਧ ਪ੍ਰਦਰਸ਼ਨ ਕੀਤਾ..
ਐਕਸਾਈਜ਼ ਵਿਭਾਗ ਨੇ ਛਾਪੇਮਾਰੀ ਦੌਰਾਨ ਬਰਾਮਦ ਕੀਤੀ ਨਜਾਇਜ਼ ਸ਼ਰਾਬ
. . .  about 2 hours ago
ਨਾਭਾ, 17 ਨਵੰਬਰ (ਕਰਮਜੀਤ ਸਿੰਘ) -ਐਕਸਾਈਜ਼ ਵਿਭਾਗ ਨਾਭਾ ਨੂੰ ਉਸ ਸਮੇਂ ਵੱਡੀ ਕਾਮਯਾਬੀ ਹਾਸਲ ਹੋਈ ਜਦੋਂ 40 ਨੰਬਰ ਫਾਟਕ ਦੇ ਨੇੜੇ ਸ਼ਰਾਬ ਦੇ ਠੇਕੇ ਦੇ ਸਾਹਮਣੇ ਇੱਕ ਕਿਰਾਏ ਦੀ ਦੁਕਾਨ...
ਸੜਕ ਹਾਦਸੇ 'ਚ ਇਕੋ ਪਰਿਵਾਰ ਦੇ 5 ਮੈਂਬਰਾਂ ਦੀ ਮੌਤ
. . .  about 2 hours ago
ਭੋਪਾਲ, 17 ਨਵੰਬਰ- ਮੱਧ ਪ੍ਰਦੇਸ਼ ਦੇ ਬਰਵਾਨੀ ਜ਼ਿਲ੍ਹੇ ਦੇ ਮੰਡਵਾੜਾ ਦੇ ਨੇੜੇ ਵਾਪਰੇ ਸੜਕ ਹਾਦਸੇ 'ਚ ਇਕੋ ਪਰਿਵਾਰ ਦੇ 5 ਮੈਂਬਰਾਂ ਦੀ ਮੌਤ ਹੋ ਗਈ...
ਜੰਮੂ-ਕਸ਼ਮੀਰ : ਪਾਕਿਸਤਾਨ ਨੇ ਪੁਣਛ ਸੈਕਟਰ 'ਚ ਕੀਤੀ ਜੰਗਬੰਦੀ ਦੀ ਉਲੰਘਣਾ
. . .  about 3 hours ago
ਸ੍ਰੀਨਗਰ, 17 ਨਵੰਬਰ- ਜੰਮੂ-ਕਸ਼ਮੀਰ ਦੇ ਪੁਣਛ ਜ਼ਿਲ੍ਹੇ ਦੇ ਸ਼ਾਹਪੁਰ 'ਚ ਅੱਜ ਪਾਕਿਸਤਾਨੀ ਫ਼ੌਜ ਨੇ ਜੰਗਬੰਦੀ ਦੀ ਉਲੰਘਣਾ ਕਰਦਿਆਂ ਗੋਲੀਬਾਰੀ...
ਹਿਮਾਚਲ ਪ੍ਰਦੇਸ਼ : ਪੰਡੋਹ ਡੈਮ ਦੇ ਨੇੜੇ ਇਕ ਕਾਰ ਦੇ ਪਲਟਣ ਕਾਰਨ 3 ਮੌਤਾਂ, ਤਿੰਨ ਜ਼ਖਮੀ
. . .  about 3 hours ago
ਸ਼ਿਮਲਾ, 17 ਨਵੰਬਰ- ਹਿਮਾਚਲ ਪ੍ਰਦੇਸ਼ ਦੇ ਮੰਡੀ ਜ਼ਿਲ੍ਹੇ ਦੇ ਪੰਡੋਹ ਡੈਮ ਦੇ ਨੇੜੇ ਇਕ ਕਾਰ ਦੇ ਪਲਟਣ ਕਾਰਣ 3 ਵਿਅਕਤੀਆਂ ਦੀ ਮੌਤ ਹੋ ਗਈ ਜਦਕਿ 3 ਲੋਕ ਜ਼ਖਮੀ ਹੋਏ...
ਸੰਸਦ ਦੇ ਲਾਇਬ੍ਰੇਰੀ ਭਵਨ 'ਚ ਸਰਬ ਪਾਰਟੀ ਬੈਠਕ ਸ਼ੁਰੂ
. . .  about 3 hours ago
ਨਵੀਂ ਦਿੱਲੀ, 17 ਨਵੰਬਰ- ਸੰਸਦ ਦੇ ਲਾਇਬ੍ਰੇਰੀ ਭਵਨ 'ਚ ਸਰਬ ਪਾਰਟੀ ਬੈਠਕ ਸ਼ੁਰੂ ਹੋ ਗਈ ਹੈ। ਇਸ ਬੈਠਕ 'ਚ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ, ਕੇਂਦਰੀ ਮੰਤਰੀ ਥਾਵਰਚੰਦ ਗਹਿਲੋਤ, ਅਰਜੁਨ...
ਅੱਜ ਬੰਦ ਹੋਣਗੇ ਬਦਰੀਨਾਥ ਮੰਦਰ ਦੇ ਕਪਾਟ
. . .  about 3 hours ago
ਦੇਹਰਾਦੂਨ, 17 ਨਵੰਬਰ- ਬਦਰੀਨਾਥ ਮੰਦਰ ਦੇ ਕਪਾਟ ਸਰਦੀਆਂ ਦੇ ਮੌਸਮ ਲਈ ਅੱਜ ਸ਼ਾਮੀਂ ਬੰਦ ਕਰ ਦਿੱਤੇ ਜਾਣਗੇ। ਇਸ ਤੋਂ ਪਹਿਲਾਂ...
ਹਿਮਾਚਲ ਪ੍ਰਦੇਸ਼ ਦੇ ਲਾਹੌਲ ਸਪਿਤੀ 'ਚ ਹੋਈ ਤਾਜ਼ਾ ਬਰਫ਼ਬਾਰੀ
. . .  about 4 hours ago
ਸ਼ਿਮਲਾ, 17 ਨਵੰਬਰ- ਹਿਮਾਚਲ ਪ੍ਰਦੇਸ਼ ਦੇ ਲਾਹੌਲ ਸਪਿਤੀ ਜ਼ਿਲ੍ਹੇ ਦੇ ਕੋਕਸਰ 'ਚ ਅੱਜ ਸਵੇਰੇ ਤਾਜ਼ਾ ਬਰਫ਼ਬਾਰੀ ਹੋਈ। ਇਸ ਕਾਰਨ ਹਰ...
ਗੌਤਮ ਗੰਭੀਰ ਦੇ ਲੱਗੇ ਲਾਪਤਾ ਹੋਣ ਦੇ ਪੋਸਟਰ
. . .  about 4 hours ago
ਨਵੀਂ ਦਿੱਲੀ, 17 ਨਵੰਬਰ - ਦਿੱਲੀ 'ਚ ਭਾਜਪਾ ਦੇ ਸੰਸਦ ਮੈਂਬਰ ਤੇ ਸਾਬਕਾ ਕ੍ਰਿਕਟ ਖਿਡਾਰੀ ਗੌਤਮ ਗੰਭੀਰ ਦੇ ਲਾਪਤਾ ਹੋਣ ਦੇ ਆਈ.ਟੀ.ਓ. ਖੇਤਰ ਵਿਚ ਪੋਸਟਰ ਚਿਪਕਾ ਦਿੱਤੇ ਗਏ ਹਨ। 15 ਨਵੰਬਰ ਨੂੰ ਦਿੱਲੀ ਦੇ ਪ੍ਰਦੂਸ਼ਣ ਸਬੰਧੀ ਸ਼ਹਿਰੀ ਵਿਕਾਸ ਦੀ ਪਾਰਲੀਮੈਂਟਰੀ ਸਟੈਂਡਿੰਗ ਕਮੇਟੀ ਵੱਲੋਂ ਰੱਖੀ ਗਈ ਮੀਟਿੰਗ...
ਕਾਂਗਰਸ ਦੇ ਤੇਜ਼ ਤਰਾਰ ਬੁਲਾਰੇ ਗੌਰਵ ਵੱਲਭ ਮੁੱਖ ਮੰਤਰੀ ਖਿਲਾਫ ਲੜਨਗੇ ਚੋਣ
. . .  about 6 hours ago
ਅੱਜ ਦਾ ਵਿਚਾਰ
. . .  about 6 hours ago
ਝਾਰਖੰਡ ਚੋਣਾਂ : ਭਾਜਪਾ ਨੇ 40 ਸਟਾਰ ਪ੍ਰਚਾਰਕਾਂ ਦੀ ਸੂਚੀ ਕੀਤੀ ਜਾਰੀ
. . .  1 day ago
ਬਰਾਤ ਤੋਂ ਵਾਪਸ ਪਰਤੀ ਤੇਜ਼ ਰਫ਼ਤਾਰ ਗੱਡੀ ਦਰਖਤ 'ਚ ਵੱਜਣ ਕਾਰਨ 3 ਦੀ ਮੌਤ
. . .  1 day ago
ਦਲਿਤ ਨੌਜਵਾਨ ਜਗਮੇਲ ਦੀ ਮੌਤ 'ਤੇ ਵੱਖ-ਵੱਖ ਜਥੇਬੰਦੀਆਂ ਦੇ ਆਗੂਆਂ ਨੇ ਲਗਾਇਆ ਧਰਨਾ
. . .  1 day ago
ਹੋਰ ਖ਼ਬਰਾਂ..
ਜਲੰਧਰ : ਮੰਗਲਵਾਰ 2 ਅੱਸੂ ਸੰਮਤ 550

ਖੇਡ ਸੰਸਾਰ

ਕੋਹਲੀ ਤੇ ਚਾਨੂ ਨੂੰ ਖੇਡ ਰਤਨ ਦੇਣ ਦੀ ਸਿਫ਼ਾਰਸ਼

ਨਵੀਂ ਦਿੱਲੀ, 17 ਸਤੰਬਰ (ਏਜੰਸੀ)-ਭਾਰਤੀ ਕ੍ਰਿਕਟ ਟੀਮ ਦੇ ਕਪਤਾਨ ਵਿਰਾਟ ਕੋਹਲੀ ਅਤੇ ਭਾਰਤੋਲਕ ਮੀਰਾਬਾਈ ਚਾਨੂ ਨੂੰ ਸਾਂਝੇ ਰੂਪ 'ਚ ਦੇਸ਼ ਦਾ ਸਭ ਤੋਂ ਵੱਡਾ ਖੇਡ ਸਨਮਾਨ ਰਾਜੀਵ ਗਾਂਧੀ ਖੇਡ ਰਤਨ ਪੁਰਸਕਾਰ ਦੇਣ ਦੀ ਸਿਫਾਰਸ਼ ਕੀਤੀ ਗਈ ਹੈ | ਜੇਕਰ ਖੇਡ ਮੰਤਰੀ ...

ਪੂਰੀ ਖ਼ਬਰ »

ਨੀਰਜ ਚੋਪੜਾ ਸਣੇ 20 ਖਿਡਾਰੀਆਂ ਦੀ ਅਰਜੁਨ ਪੁਰਸਕਾਰ ਲਈ ਚੋਣ

ਜੈਵਲਿਨ ਥ੍ਰੋ ਦੇ ਸਟਾਰ ਖਿਡਾਰੀ ਨੀਰਜ ਚੋਪੜਾ ਸਣੇ 20 ਖਿਡਾਰੀਆਂ ਦੀ ਅਰਜੁਨ ਪੁਰਸਕਾਰ ਲਈ ਚੋਣ ਕੀਤੀ ਗਈ ਹੈ | ਚੋਪੜਾ ਤੋਂ ਇਲਾਵਾ ਅਰਜੁਨ ਪੁਰਸਕਾਰ ਲਈ ਜਿਨਸਨ ਜਾਨਸਨ (ਐਥਲੈਟਿਕਸ), ਹਿਮਾ ਦਾਸ (ਐਥਲੈਟਿਕਸ), ਐਨ. ਸਿੱਕੀ ਰੈਡੀ (ਬੈਡਮਿੰਟਨ), ਸਤੀਸ਼ ਕੁਮਾਰ ...

ਪੂਰੀ ਖ਼ਬਰ »

ਜੀਵਨਜੋਤ ਸਿੰਘ ਤੇਜਾ ਤੇ ਐਸ.ਐਸ. ਪੰਨੂੰ ਦੀ ਦ੍ਰੋਣਾਚਾਰੀਆ ਪੁਰਸਕਾਰ ਲਈ ਸਿਫ਼ਾਰਸ਼

ਰਾਸ਼ਟਰੀ ਤੀਰਅੰਦਾਜ਼ੀ ਕੋਚ ਜੀਵਨਜੋਤ ਸਿੰਘ ਤੇਜਾ ਅਤੇ ਏਸ਼ਿਆਈ ਖੇਡਾਂ 'ਚ ਸੋਨ ਤਗਮਾ ਜੇਤੂ ਖਿਡਾਰੀ ਅਰਪਿੰਦਰ ਸਿੰਘ (ਟਿ੍ਪਲ ਜੰਪ) ਦੇ ਕੋਚ ਐਸ. ਐਸ. ਪੰਨੂੰ ਦੇ ਨਾਂਅ ਦੀ ਸਿਫਾਰਸ਼ ਦ੍ਰੋਣਾਚਾਰੀਆ ਪੁਰਸਕਾਰ ਲਈ ਕੀਤੀ ਗਈ ਹੈ | ਜੀਵਨਜੋਤ ਸਿੰਘ ਤੇਜਾ (34) 2013 ਤੋਂ ...

ਪੂਰੀ ਖ਼ਬਰ »

ਵਿਜੇ ਹਜ਼ਾਰੇ ਟਰਾਫ਼ੀ ਲਈ ਪੰਜਾਬ ਦੀ ਕਿ੍ਕਟ ਟੀਮ ਦਾ ਐਲਾਨ

ਪਟਿਆਲਾ, 17 ਸਤੰਬਰ (ਚਹਿਲ)-ਭਾਰਤੀ ਕਿ੍ਕਟ ਕੰਟਰੋਲ ਬੋਰਡ ਵਲੋਂ ਕਰਵਾਈ ਜਾਣ ਵਾਲੀ ਕੌਮੀ ਇਕ ਦਿਨਾ ਕਿ੍ਕਟ ਦੀ ਵਿਜੇ ਹਜ਼ਾਰੇ ਟਰਾਫ਼ੀ ਲਈ ਪੰਜਾਬ ਦੀ 16 ਮੈਂਬਰੀ ਟੀਮ ਦਾ ਅੱਜ ਐਲਾਨ ਕਰ ਦਿੱਤਾ ਗਿਆ ਹੈ ਅਤੇ ਇਸ ਦੀ ਕਪਤਾਨੀ ਕੌਮਾਂਤਰੀ ਸਿਤਾਰੇ ਮਨਦੀਪ ਸਿੰਘ ਨੂੰ ...

ਪੂਰੀ ਖ਼ਬਰ »

ਚੀਨ ਓਪਨ ਿਖ਼ਤਾਬ ਜਿੱਤਣ ਲਈ ਮੈਦਾਨ 'ਚ ਉਤਰਨਗੇ ਸਿੰਧੂ ਤੇ ਸ੍ਰੀਕਾਂਤ

ਬੀਜਿੰਗ, 17 ਸਤੰਬਰ (ਏਜੰਸੀ)-ਭਾਰਤ ਦੀ ਚੋਟੀ ਦੀ ਬੈਡਮਿੰਟਨ ਖਿਡਾਰੀ ਪੀ.ਵੀ. ਸਿੰਧੂ ਨੇ ਜੇਕਰ ਅੰਤਰਰਾਸ਼ਟਰੀ ਸਰਕਟ 'ਚ ਆਪਣੇ ਲਗਾਤਾਰ ਵਧੀਆ ਪ੍ਰਦਰਸ਼ਨ ਨੂੰ ਜਾਰੀ ਰੱਖਣਾ ਹੈ ਅਤੇ ਮੰਗਲਵਾਰ ਤੋਂ ਇਥੇ ਸ਼ੁਰੂ ਹੋ ਰਹੇ ਚੀਨ ਓਪਨ ਖਿਤਾਬ ਨੂੰ ਦੁਬਾਰਾ ਜਿੱਤਣਾ ਹੈ ਤਾਂ ...

ਪੂਰੀ ਖ਼ਬਰ »

ਹੁਣ ਉਲੰਪਿਕ 'ਚ ਜਿੱਤਣਾ ਮੇਰਾ ਟੀਚਾ-ਸਵਰਨ ਸਿੰਘ ਵਿਰਕ

ਜਲੰਧਰ, 17 ਸਤੰਬਰ (ਜਤਿੰਦਰ ਸਾਬੀ)-ਜਕਾਰਤਾ ਏਸ਼ਿਆਈ ਖੇਡਾਂ ਦੇ ਰੋਇੰਗ ਮੁਕਾਬਲੇ ਵਿਚੋਂ ਸੋਨ ਤਗਮਾ ਜੇਤੂ ਭਾਰਤੀ ਰੋਇੰਗ ਟੀਮ ਦੇ ਮੈਂਬਰ ਸਵਰਨ ਸਿੰਘ ਵਿਰਕ ਅਤੇ ਸੁਖਮੀਤ ਸਿੰਘ ਨੇ ਅੱਜ 'ਅਜੀਤ' ਭਵਨ ਵਿਖੇ ਪੁੱਜ ਕੇ ਆਪਣੇ ਤਜ਼ਰਬੇ ਸਾਂਝੇ ਕੀਤੇ | ਇਸ ਮੌਕੇ ਸਵਰਨ ...

ਪੂਰੀ ਖ਼ਬਰ »

ਏਸ਼ੀਆ ਕੱਪ-ਹਾਂਗਕਾਂਗ 'ਤੇ ਵੱਡੀ ਜਿੱਤ ਲਈ ਅੱਜ ਮੈਦਾਨ 'ਚ ਉਤਰੇਗਾ ਭਾਰਤ

ਦੁਬਈ, 17 ਸਤੰਬਰ (ਏਜੰਸੀ)-ਮੌਜੂਦਾ ਜੇਤੂ ਭਾਰਤ ਏਸ਼ੀਆ ਕੱਪ ਦੇ ਆਪਣੇ ਪਹਿਲੇ ਮੈਚ 'ਚ ਮੰਗਲਵਾਰ ਨੂੰ ਹਾਂਗਕਾਂਗ ਖਿਲਾਫ਼ ਵੱਡੀ ਜਿੱਤ ਲਈ ਦੁਬਈ ਅੰਤਰਰਾਸ਼ਟਰੀ ਕਿ੍ਕਟ ਸਟੇਡੀਅਮ 'ਚ ਉਤਰੇਗਾ | ਇਹ ਮੈਚ ਭਾਰਤੀ ਖਿਡਾਰੀਆਂ ਲਈ ਟੂਰਨਾਮੈਂਟ 'ਚ ਆਪਣੀ ਲੈਅ ਪ੍ਰਾਪਤ ਕਰਨ ਲਈ ਵਧੀਆ ਮੈਚ ਸਾਬਿਤ ਹੋਵੇਗਾ ਕਿਉਂਕਿ ਉਨ੍ਹਾਂ ਅਗਲਾ ਮੈਚ ਪਾਕਿਸਤਾਨ ਨਾਲ ਖੇਡਣਾ ਹੈ | ਟੂਰਨਾਮੈਂਟ 'ਚ ਭਾਰਤ ਦੀ ਕਮਾਨ ਸਲਾਮੀ ਬੱਲੇਬਾਜ਼ ਰੋਹਿਤ ਸ਼ਰਮਾ ਦੇ ਹੱਥਾਂ 'ਚ ਹੈ | ਕਪਤਾਨ ਵਿਰਾਟ ਕੋਹਲੀ ਨੂੰ ਕਮੇਟੀ ਨੇ ਅਰਾਮ ਦੇਣ ਦਾ ਫ਼ੈਸਲਾ ਕੀਤਾ ਹੈ | ਅਜਿਹੇ 'ਚ ਰੋਹਿਤ ਦੇ ਮੋਢਿਆਂ 'ਤੇ ਦੌੜਾਂ ਬਣਾਉਣ ਦੇ ਇਲਾਵਾ ਟੀਮ ਨੂੰ ਜਿੱਤ ਦਿਵਾਉਣ ਦੋ ਦੋਹਰੀ ਜ਼ਿੰਮੇਵਾਰੀ ਹੋਵੇਗੀ | ਕੋਹਲੀ ਦੀ ਗੈਰਹਾਜ਼ਰੀ 'ਚ ਭਾਰਤ ਨੂੰ ਤੀਸਰੇ ਨੰਬਰ ਦਾ ਬਦਲ ਲੱਭਣਾ ਪਵੇਗਾ | ਰੋਹਿਤ ਨੇ ਮੰਨਿਆ ਕਿ ਟੀਮ ਦਾ ਮੱਧਕ੍ਰਮ ਅਜੇ ਵੀ ਪੂਰੀ ਤਰ੍ਹਾਂ ਵਿਵਸਥਤ ਨਹੀਂ ਹੈ | ਅਜਿਹੇ 'ਚ ਉਸ ਦਾ ਟੀਚਾ ਚੌਥੇ ਅਤੇ ਛੇਵੇਂ ਨੰਬਰ ਦੇ ਬੱਲੇਬਾਜ਼ ਦੀ ਪਹਿਚਾਣ ਕਰਨਾ ਹੋਵੇਗਾ | ਭਾਰਤ ਕੋਲ ਤਿੰਨ ਸਲਾਮੀ ਬੱਲੇਬਾਜ਼ ਮੌਜੂਦ ਹਨ | ਰੋਹਿਤ, ਸ਼ਿਖਰ ਧਵਨ ਅਤੇ ਲੋਕੇਸ਼ ਰਾਹੁਲ ਤਿੰਨੇ ਸਲਾਮੀ ਬੱਲੇਬਾਜ਼ੀ ਕਰਦੇ ਹਨ ਪਰ ਇਨ੍ਹਾਂ ਤਿੰਨਾਂ 'ਚੋਂ ਹੀ ਕਿਸੇ ਇਕ ਨੂੰ ਤੀਸਰੇ ਨੰਬਰ ਦੀ ਜ਼ਿੰਮੇਵਾਰੀ ਨਿਭਾਉਣੀ ਪੈ ਸਕਦੀ ਹੈ | ਏਸ਼ੀਆ ਕੱਪ 'ਚ ਜਾਧਵ ਤੇ ਰਾਇਡੂ ਦੀ ਟੀਮ 'ਚ ਵਾਪਸੀ ਹੋਈ ਹੈ | ਮਹਿੰਦਰ ਸਿੰਘ ਧੋਨੀ ਪੰਜਵੇਂ ਨੰਬਰ 'ਤੇ ਬੱਲੇਬਾਜ਼ੀ ਕਰਨਗੇ | ਗੇਂਦਬਾਜ਼ੀ 'ਚ ਭਾਰਤ ਕੋਲ ਸੀਮਤ ਓਵਰਾਂ ਦੇ ਦੋ ਸਰਬੋਤਮ ਗੇਂਦਬਾਜ਼ ਜਸਪ੍ਰੀਤ ਬੁਮਰਾਹ ਅਤੇ ਭੁਵਨੇਸ਼ਵਰ ਕੁਮਾਰ ਮੌਜੂਦ ਹਨ | ਖਲੀਲ ਅਹਿਮਦ ਨੂੰ ਵੀ ਟੀਮ 'ਚ ਪਹਿਲੀ ਵਾਰ ਚੁਣਿਆ ਗਿਆ ਹੈ | ਟੀਮ 'ਚ ਰੋਹਿਤ ਸ਼ਰਮਾ (ਕਪਤਾਨ), ਸ਼ਿਖਰ ਧਵਨ (ਉਪ ਕਪਤਾਨ), ਲੋਕੇਸ਼ ਰਾਹੁਲ, ਅੰਬਾਤੀ ਰਾਇਡੂ, ਮਨੀਸ਼ ਪਾਂਡੇ, ਕੇਦਾਰ ਜਾਧਵ, ਮਹਿੰਦਰ ਸਿੰਘ ਧੋਨੀ, ਦਿਨੇਸ਼ ਕਾਰਤਿਕ, ਹਾਰਦਿਕ ਪਾਂਡਿਆ, ਕੁਲਦੀਪ ਯਾਦਵ, ਯੁਜਵੇਂਦਰ ਚਹਿਲ, ਅਕਸ਼ਰ ਪਟੇਲ, ਭੁਵਨੇਸ਼ਵਰ ਕੁਮਾਰ, ਜਸਪ੍ਰੀਤ ਬੁਮਰਾਹ, ਸ਼ਾਰਦੁਲ ਠਾਕੁਰ ਤੇ ਖਲੀਲ ਅਹਿਮਦ ਸ਼ਾਮਿਲ ਹਨ |


ਖ਼ਬਰ ਸ਼ੇਅਰ ਕਰੋ

ਸ੍ਰੀਲੰਕਾ ਏਸ਼ੀਆ ਕੱਪ 'ਚੋਂ ਬਾਹਰ, ਅਫ਼ਗਾਨਿਸਤਾਨ ਨੇ 91 ਦੌੜਾਂ ਨਾਲ ਹਰਾਇਆ

ਆਬੂ ਧਾਬੀ, 17 ਸਤੰਬਰ (ਏਜੰਸੀ)-ਏਸ਼ੀਆ ਕੱਪ ਦੇ ਤੀਸਰੇ ਮੁਕਾਬਲੇ 'ਚ ਅਫ਼ਗਾਨਿਸਤਾਨ ਨੇ ਸ਼ਾਨਦਾਰ ਜਿੱਤ ਪ੍ਰਾਪਤ ਕਰਦਿਆ ਪੰਜ ਵਾਰ ਚੈਂਪੀਅਨ ਰਹੇ ਸ੍ਰੀਲੰਕਾ ਨੂੰ 91 ਦੌੜਾਂ ਨਾਲ ਹਰਾ ਕੇ ਏਸ਼ੀਆ ਕੱਪ 'ਚੋਂ ਬਾਹਰ ਕਰ ਦਿੱਤਾ | ਅਫ਼ਗਾਨਿਸਤਾਨ ਨੇ ਟਾਸ ਜਿੱਤ ਕੇ ਪਹਿਲਾਂ ...

ਪੂਰੀ ਖ਼ਬਰ »

ਪ੍ਰੋ ਕਬੱਡੀ ਲੀਗ ਹੁਣ 7 ਅਕਤੂਬਰ ਤੋਂ

ਪਟਿਆਲਾ, 17 ਸਤੰਬਰ (ਚਹਿਲ)-ਬਹੁਤ ਤੇਜ਼ੀ ਨਾਲ ਪੇਸ਼ੇਵਰ ਖੇਡ ਵਜੋਂ ਸਥਾਪਤ ਹੋਈ ਨੈਸ਼ਨਲ ਸਟਾਈਲ ਕਬੱਡੀ ਦੀ ਪਰੋ ਕਬੱਡੀ ਲੀਗ ਦਾ 6ਵਾਂ ਸੀਜ਼ਨ ਪਹਿਲਾ ਐਲਾਨੀ 5 ਅਕਤੂਬਰ ਦੀ ਬਜਾਏ 7 ਅਕਤੂਬਰ ਨੂੰ ਆਰੰਭ ਹੋਵੇਗੀ | ਲੀਗ ਦੇ ਬੁਲਾਰੇ ਨੇ ਦੱਸਿਆ ਕਿ ਸਟੇਡੀਅਮ ਦੀ ਉਪਲਬਧਤਾ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX