ਤਾਜਾ ਖ਼ਬਰਾਂ


ਪੁਲਵਾਮਾ ਹਮਲਾ : ਯੂਥ ਅਕਾਲੀ ਦਲ ਵੱਲੋਂ ਪਟਿਆਲਾ 'ਚ ਸਿੱਧੂ ਅਤੇ ਪਾਕਿ ਫ਼ੌਜ ਮੁਖੀ ਦੇ ਫੂਕੇ ਗਏ ਪੁਤਲੇ
. . .  2 minutes ago
ਪਟਿਆਲਾ, 16 ਫਰਵਰੀ (ਅਮਨਦੀਪ ਸਿੰਘ)- ਜੰਮੂ-ਕਸ਼ਮੀਰ ਦੇ ਪੁਲਵਾਮਾ 'ਚ ਸੀ.ਆਰ.ਪੀ.ਐਫ. ਦੇ ਕਾਫ਼ਲੇ 'ਤੇ ਹੋਏ ਆਤਮਘਾਤੀ ਹਮਲੇ 'ਚ ਸ਼ਹੀਦ ਹੋਏ 42 ਜਵਾਨਾਂ ਦੇ ਰੋਸ ਵਜੋਂ ਪੂਰੇ ਦੇਸ਼ 'ਚ ਲਗਾਤਾਰ ਪਾਕਿਸਤਾਨ ਦੇ ਪੁਤਲੇ ਫੂਕੇ ਜਾ ਰਹੇ ਹਨ ਅਤੇ ਪਾਕਿਸਤਾਨ.....
ਸ੍ਰੀ ਮੁਕਤਸਰ ਸਾਹਿਬ: ਦੋ ਕਾਰਾਂ ਵਿਚਾਲੇ ਹੋਈ ਭਿਆਨਕ ਟੱਕਰ 'ਚ ਦੋ ਨੌਜਵਾਨਾਂ ਦੀ ਮੌਤ, 3 ਜ਼ਖਮੀ
. . .  15 minutes ago
ਸ੍ਰੀ ਮੁਕਤਸਰ ਸਾਹਿਬ, 16 ਫ਼ਰਵਰੀ (ਰਣਜੀਤ ਸਿੰਘ ਢਿੱਲੋਂ)- ਅੱਜ ਸ੍ਰੀ ਮੁਕਤਸਰ ਸਾਹਿਬ ਤੋਂ ਬਠਿੰਡਾ ਰੋਡ 'ਤੇ ਪਿੰਡ ਭੁੱਲਰ ਵਿਖੇ ਦੋ ਕਾਰਾਂ ਵਿਚਾਲੇ ਹੋਈ ਭਿਆਨਕ ਟੱਕਰ 'ਚ ਦੋ ਨੌਜਵਾਨਾਂ ਦੀ ਮੌਤ ਹੋ ਗਈ, ਜਦਕਿ 2 ਔਰਤਾਂ ਸਮੇਤ 3 ਜਣੇ ਜ਼ਖ਼ਮੀ ਹੋਏ ਹਨ। ਇਕ ਕਾਰ ....
ਸ਼ਹੀਦ ਸੁਖਜਿੰਦਰ ਸਿੰਘ ਦੀ ਮ੍ਰਿਤਕ ਦੇਹ ਤਰਨਤਾਰਨ ਤੋਂ ਪਿੰਡ ਗੰਡੀ ਵਿੰਡ ਧੱਤਲ ਲਈ ਹੋਈ ਰਵਾਨਾ
. . .  27 minutes ago
ਤਰਨਤਾਰਨ, 16 ਫਰਵਰੀ (ਹਰਿੰਦਰ ਸਿੰਘ)- ਜੰਮੂ-ਕਸ਼ਮੀਰ ਦੇ ਪੁਲਵਾਮਾ ਵਿਖੇ ਅੱਤਵਾਦੀ ਹਮਲੇ 'ਚ ਸ਼ਹੀਦ ਹੋਏ ਤਰਨਤਾਰਨ ਦੇ ਪਿੰਡ ਗੰਡੀ ਵਿੰਡ ਧੱਤਲ ਨਿਵਾਸੀ ਸ਼ਹੀਦ ਸੁਖਜਿੰਦਰ ਸਿੰਘ ਦੀ ਮ੍ਰਿਤਕ ਦੇਹ ਅੰਤਿਮ ਸਸਕਾਰ ਲਈ ਤਰਨਤਾਰਨ ....
ਵਿਦੇਸ਼ ਮੰਤਰਾਲੇ ਪਹੁੰਚੇ ਪਾਕਿਸਤਾਨ 'ਚ ਭਾਰਤੀ ਹਾਈ ਕਮਿਸ਼ਨਰ ਅਜੇ ਬਿਸਾਰੀਆ
. . .  38 minutes ago
ਨਵੀਂ ਦਿੱਲੀ, 16 ਫਰਵਰੀ- ਜੰਮੂ-ਕਸ਼ਮੀਰ ਦੇ ਪੁਲਵਾਮਾ 'ਚ ਸੀ. ਆਰ. ਪੀ. ਐੱਫ. ਦੇ ਜਵਾਨਾਂ 'ਤੇ ਹੋਏ ਅੱਤਵਾਦੀ ਹਮਲੇ ਤੋਂ ਬਾਅਦ ਪਾਕਿਸਤਾਨ 'ਚ ਭਾਰਤੀ ਹਾਈ ਕਮਿਸ਼ਨਰ ਅਜੇ ਬਿਸਾਰੀਆ ਸੀਨੀਅਰ ਅਧਿਕਾਰੀਆਂ ਅਤੇ ਲੀਡਰਸ਼ਿਪ ਨਾਲ ਸਲਾਹ-ਮਸ਼ਵਰੇ ਲਈ ....
ਪੁਰਾਣੀ ਰੰਜਸ਼ ਦੇ ਚੱਲਦਿਆਂ ਦਿਨ ਦਿਹਾੜੇ ਨੌਜਵਾਨ 'ਤੇ ਚਲੀ ਗੋਲੀ
. . .  48 minutes ago
ਰਾਜਾਸਾਂਸੀ, 16 ਫਰਵਰੀ (ਹਰਦੀਪ ਸਿੰਘ ਖੀਵਾ)- ਅੰਮ੍ਰਿਤਸਰ ਦੇ ਪਿੰਡ ਮੁਰਾਦਪੁਰਾ ਵਿਖੇ ਪੁਰਾਣੀ ਰੰਜਸ਼ ਤਹਿਤ ਨੌਜਵਾਨ ਹਰਿੰਦਰ ਸਿੰਘ ਵੱਲੋਂ ਆਪਣੇ ਸਾਥੀਆਂ ਨਾਲ ਮਿਲ ਕੇ ਗੁਆਂਢ ਰਹਿੰਦੇ ਨੌਜਵਾਨ ਜੈ ਦੀਪ ਸਿੰਘ ਲੜਕੇ 'ਤੇ ਅੱਜ ਸਵੇਰੇ ਗੋਲੀਆਂ ਮਾਰਨ ਦੀ...
ਸ਼ਹੀਦਾਂ ਨੂੰ ਦੋ ਮਿੰਟ ਦਾ ਮੌਨ ਧਾਰਨ ਕਰ ਕੇ ਦਿੱਤੀ ਗਈ ਸ਼ਰਧਾਂਜਲੀ
. . .  about 1 hour ago
ਲੁਧਿਆਣਾ,16 ਫ਼ਰਵਰੀ (ਪੁਨੀਤ ਬਾਵਾ)-ਸਥਾਨਕ ਸਰਕਾਰਾਂ ਮੰਤਰੀ ਨਵਜੋਤ ਸਿੰਘ ਸਿੱਧੂ ਵੱਲੋਂ ਅੱਜ ਲੁਧਿਆਣਾ ਦੇ ਵਿਕਾਸ ਲਈ 570 ਕਰੋੜ ਰੁਪਏ ਦੇ ਵਿਕਾਸ ਕਾਰਜਾਂ ਦਾ ਨੀਂਹ ਪੱਥਰ ਰੱਖਿਆ ਗਿਆ। ਇਸ ਤੋਂ ਪਹਿਲਾਂ ਸਿੱਧੂ, ਕੈਬਨਿਟ ਮੰਤਰੀ ਭਾਰਤ ਭੂਸ਼ਨ....
ਸ਼੍ਰੋਮਣੀ ਅਕਾਲੀ ਦਲ ਬਾਦਲ ਦੇ ਆਗੂਆਂ ਵੱਲੋਂ ਪੁਲਵਾਮਾ ਹਮਲੇ ਦੇ ਵਿਰੋਧ 'ਚ ਰੋਸ ਪ੍ਰਦਰਸ਼ਨ
. . .  about 1 hour ago
ਅੰਮ੍ਰਿਤਸਰ, 16 ਫਰਵਰੀ (ਜੱਸ)- ਸ਼੍ਰੋਮਣੀ ਅਕਾਲੀ ਦਲ ਬਾਦਲ ਨਾਲ ਸਬੰਧਿਤ ਆਗੂਆਂ ਵੱਲੋਂ ਪੁਲਵਾਮਾ 'ਚ ਸ਼ਹੀਦ ਹੋਏ ਸੀ.ਆਰ.ਪੀ.ਐਫ. ਜਵਾਨਾਂ ਨੂੰ ਸ਼ਰਧਾਂਜਲੀ ਦੇਣ ਅਤੇ ਪਾਕਿਸਤਾਨ ਵਿਰੁੱਧ ਰੋਸ ਪ੍ਰਗਟ ਕਰਨ ਹਿਤ ਸਥਾਨਕ ਥਾਣਾ ਬੀ ਡਿਵੀਜ਼ਨ ਨੇੜੇ ਰੋਸ .....
ਪੁਲਵਾਮਾ ਹਮਲੇ 'ਤੇ ਸੰਸਦ ਭਵਨ 'ਚ ਚੱਲ ਰਹੀ ਹੈ ਸਰਵ ਪਾਰਟੀ ਬੈਠਕ
. . .  about 1 hour ago
ਨਵੀਂ ਦਿੱਲੀ, 16 ਫਰਵਰੀ- ਜੰਮੂ-ਕਸ਼ਮੀਰ ਦੇ ਪੁਲਵਾਮਾ 'ਚ ਹੋਏ ਅੱਤਵਾਦੀ ਹਮਲੇ ਨੂੰ ਲੈ ਕੇ ਸ਼ਨੀਵਾਰ ਨੂੰ ਕੇਂਦਰ ਸਰਕਾਰ ਦੀ ਸਰਵ ਪਾਰਟੀ ਬੈਠਕ ਸੰਸਦ 'ਚ ਸ਼ੁਰੂ ਹੋ ਗਈ ਹੈ। ਸੰਸਦ ਭਵਨ 'ਚ ਚੱਲ ਰਹੀ ਇਸ ਬੈਠਕ 'ਚ ਸਾਰੀਆਂ ਸਿਆਸੀ ਪਾਰਟੀਆਂ ਦੇ ਆਗੂ ....
ਪਿੰਡ ਰੌਲ਼ੀ ਵਿਖੇ ਸਰਕਾਰੀ ਸਨਮਾਨਾਂ ਨਾਲ ਹੋਇਆ ਸ਼ਹੀਦ ਕੁਲਵਿੰਦਰ ਸਿੰਘ ਦਾ ਅੰਤਿਮ ਸਸਕਾਰ
. . .  about 1 hour ago
ਨੂਰਪੁਰ ਬੇਦੀ, 16 ਫਰਵਰੀ (ਹਰਦੀਪ ਸਿੰਘ ਢੀਂਡਸਾ)- ਜੰਮੂ-ਕਸ਼ਮੀਰ ਦੇ ਪੁਲਵਾਮਾ ਅੱਤਵਾਦੀ ਹਮਲੇ ਦੌਰਾਨ ਸ਼ਹੀਦ ਹੋਏ ਰੂਪ ਨਗਰ ਜ਼ਿਲ੍ਹਾ ਦੇ ਜਵਾਨ ਕੁਲਵਿੰਦਰ ਸਿੰਘ ਦਾ ਨੂਰਪੁਰਦੇ ਸ਼ਮਸ਼ਾਨ ਘਾਟ 'ਚ ਸਰਕਾਰੀ ਸਨਮਾਨਾਂ ਨਾਲ ਅੰਤਿਮ ਸਸਕਾਰ ਕੀਤਾ ਗਿਆ.....
ਨਵਜੋਤ ਸਿੱਧੂ ਦੀ ਆਮਦ ਤੋਂ ਪਹਿਲਾਂ ਨੌਜਵਾਨਾਂ ਵੱਲੋਂ ਕਾਲੀਆਂ ਝੰਡੀਆਂ ਲੈ ਕੇ ਪ੍ਰਦਰਸ਼ਨ
. . .  about 2 hours ago
ਲੁਧਿਆਣਾ, 16 ਫ਼ਰਵਰੀ (ਪੁਨੀਤ ਬਾਵਾ)- ਪੰਜਾਬ ਸਰਕਾਰ ਦੇ ਸਥਾਨਕ ਸਰਕਾਰਾਂ ਮੰਤਰੀ ਨਵਜੋਤ ਸਿੰਘ ਸਿੱਧੂ ਦੀ ਲੁਧਿਆਣਾ ਆਮਦ ਤੋਂ ਪਹਿਲਾਂ ਨੌਜਵਾਨਾਂ ਨੇ ਹੱਥਾਂ 'ਚ ਕਾਲੀਆਂ ਝੰਡੀਆਂ ਲੈ ਕੇ ਰੋਸ ਪ੍ਰਦਰਸ਼ਨ ਕੀਤਾ। ਲੋਕ ਸਭਾ ਮੈਂਬਰ ਰਵਨੀਤ ਸਿੰਘ ਬਿੱਟੂ ਨੇ....
ਸ਼ਹੀਦ ਜੈਮਲ ਸਿੰਘ ਦੇ ਅੰਤਿਮ ਸੰਸਕਾਰ ਮੌਕੇ ਪਹੁੰਚੇ ਸੁਖਬੀਰ ਬਾਦਲ
. . .  about 2 hours ago
ਕੋਟ ਈਸੇ ਖਾਂ, 16 ਫਰਵਰੀ (ਗੁਰਮੀਤ ਸਿੰਘ ਖਾਲਸਾ)- ਜੰਮੂ-ਕਸ਼ਮੀਰ ਦੇ ਪੁਲਵਾਮਾ ਅੱਤਵਾਦੀ ਹਮਲੇ ਦੌਰਾਨ ਸ਼ਹੀਦ ਹੋਏ ਜੈਮਲ ਸਿੰਘ ਦੇ ਅੰਤਿਮ ਸਸਕਾਰ ਮੌਕੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਅਤੇ ਸਾਬਕਾ ਉਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਉਨ੍ਹਾਂ ਦੇ ਪਿੰਡ .....
ਸ਼ਹੀਦ ਮਨਿੰਦਰ ਸਿੰਘ ਦੀ ਮ੍ਰਿਤਕ ਦੇਹ ਦੀਨਾਨਗਰ ਪਹੁੰਚੀ, 12 ਵਜੇ ਹੋਵੇਗਾ ਅੰਤਿਮ ਸਸਕਾਰ
. . .  about 2 hours ago
ਦੀਨਾਨਗਰ 16 ਫਰਵਰੀ (ਸੰਧੂ/ਸੋਢੀ/ਸ਼ਰਮਾ)- ਜੰਮੂ ਕਸ਼ਮੀਰ ਦੇ ਪੁਲਵਾਮਾ ਦੇ ਆਵੰਤੀਪੁਰਾ ਖੇਤਰ 'ਚ ਬੀਤੇ ਦਿਨੀਂ ਅੱਤਵਾਦੀਆਂ ਵੱਲੋਂ ਕੀਤੇ ਗਏ ਆਤਮਘਾਤੀ ਹਮਲੇ 'ਚ ਸ਼ਹੀਦ ਹੋਏ ਦੀਨਾਨਗਰ ਦੇ ਆਰੀਆ ਨਗਰ ਦੇ ਨਿਵਾਸੀ ਸੀ.ਆਰ.ਪੀ.ਐਫ. ਦੀ 75 ਬਟਾਲੀਅਨ....
ਪਿੰਡ ਰੌਲ਼ੀ ਪਹੁੰਚੀ ਸ਼ਹੀਦ ਕੁਲਵਿੰਦਰ ਸਿੰਘ ਦੀ ਮ੍ਰਿਤਕ ਦੇਹ, ਸਰਕਾਰੀ ਸਨਮਾਨਾਂ ਨਾਲ ਹੋਵੇਗਾ ਅੰਤਿਮ ਸਸਕਾਰ
. . .  about 2 hours ago
ਨੂਰਪੁਰ ਬੇਦੀ, 16 ਫਰਵਰੀ (ਹਰਦੀਪ ਸਿੰਘ ਢੀਂਡਸਾ)- ਜੰਮੂ-ਕਸ਼ਮੀਰ ਦੇ ਪੁਲਵਾਮਾ 'ਚ ਅੱਤਵਾਦੀ ਹਮਲੇ ਦੌਰਾਨ ਸ਼ਹੀਦ ਹੋਏ ਰੂਪ ਨਗਰ ਜ਼ਿਲ੍ਹਾ ਦੇ ਜਵਾਨ ਕੁਲਵਿੰਦਰ ਸਿੰਘ ਦੀ ਮ੍ਰਿਤਕ ਦੇਹ ਅੱਜ ਉਨ੍ਹਾਂ ਦੇ ਪਿੰਡ ਰੌਲ਼ੀ ਵਿਕੇ ਪਹੁੰਚੀ ਹੈ ਜਿੱਥੇ ਉਨ੍ਹਾਂ ਦਾ ਸਰਕਾਰੀ ਸਨਮਾਨਾਂ ਨਾਲ .....
ਸੜਕਾਂ ਨਾ ਬਣਨ ਦੇ ਰੋਸ ਵਜੋਂ ਹਵਾਈ ਅੱਡਾ ਰੋਡ 'ਤੇ ਚੱਕਾ ਜਾਮ, ਯਾਤਰੀ ਪਰੇਸ਼ਾਨ
. . .  about 2 hours ago
ਰਾਜਾਸਾਂਸੀ, 16 ਫਰਵਰੀ (ਹੇਰ, ਖੀਵਾ)- ਅੰਮ੍ਰਿਤਸਰ ਦੇ ਹਵਾਈ ਅੱਡਾ ਰੋਡ 'ਤੇ ਚੌਕ ਮੀਰਾ ਕੋਟ ਦੇ ਆਸ-ਪਾਸ ਆਬਾਦੀ ਦੇ ਵਸਨੀਕਾਂ ਵੱਲੋਂ ਸੜਕਾਂ ਨਾ ਬਣਨ ਦੇ ਰੋਸ ਵਜੋਂ ਹਵਾਈ ਅੱਡਾ ਰੋਡ 'ਤੇ ਚੱਕਾ ਜਾਮ ਕਰ ਕੇ ਪੰਜਾਬ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕੀਤੀ ਜਾ .....
ਪੁਲਵਾਮਾ ਅੱਤਵਾਦੀ ਹਮਲਾ : ਪਿੰਡ ਗਲੋਟੀ ਖ਼ੁਰਦ ਪਹੁੰਚੀ ਸ਼ਹੀਦ ਜੈਮਲ ਸਿੰਘ ਦੀ ਮ੍ਰਿਤਕ ਦੇਹ
. . .  about 2 hours ago
ਕੋਟ ਈਸੇ ਖਾਂ, 16 ਫਰਵਰੀ (ਗੁਰਮੀਤ ਸਿੰਘ ਖ਼ਾਲਸਾ)- ਜੰਮੂ-ਕਸ਼ਮੀਰ ਦੇ ਪੁਲਵਾਮਾ 'ਚ ਅੱਤਵਾਦੀ ਹਮਲੇ ਦੌਰਾਨ ਸ਼ਹੀਦ ਹੋਏ ਜੈਮਲ ਸਿੰਘ ਦੀ ਮ੍ਰਿਤਕ ਦੇਹ ਕੋਟ ਈਸੇ ਖਾਂ ਪਿੰਡ ਗਲੋਟੀ ਖੁਰਦ ਪਹੁੰਚੀ ਹੈ। ਜਾਣਕਾਰੀ ਦੇ ਅਨੁਸਾਰ, ਜਲਦ ਹੀ ਉਨ੍ਹਾਂ ਦਾ ਅੰਤਿਮ ਸਸਕਾਰ ਕੀਤਾ .....
ਜੈਤੋ ਸ਼ਹਿਰ ਦੇ ਲੋਕਾਂ ਨੇ ਸ਼ਹੀਦ ਹੋਏ ਜਵਾਨਾਂ ਨੂੰ ਦਿੱਤੀ ਸ਼ਰਧਾਂਜਲੀ
. . .  about 3 hours ago
ਦਿੱਲੀ ਪਹੁੰਚੇ ਪਾਕਿਸਤਾਨ 'ਚ ਭਾਰਤੀ ਹਾਈ ਕਮਿਸ਼ਨਰ ਅਜੇ ਬਿਸਾਰੀਆ
. . .  about 4 hours ago
ਅਮਰੀਕਾ 'ਚ ਗੋਲੀਬਾਰੀ ਦੌਰਾਨ ਪੰਜ ਲੋਕਾਂ ਦੀ ਮੌਤ, ਪੰਜ ਪੁਲਿਸ ਕਰਮਚਾਰੀ ਜ਼ਖ਼ਮੀ
. . .  about 4 hours ago
ਪੁਲਵਾਮਾ ਅੱਤਵਾਦੀ ਹਮਲਾ : ਅੱਜ ਹੋਵੇਗਾ ਸ਼ਹੀਦ ਸੁਖਜਿੰਦਰ ਦਾ ਅੰਤਿਮ ਸਸਕਾਰ
. . .  about 4 hours ago
ਮਾਲਵਾ ਖੇਤਰ ਦੀਆਂ ਸਰਬ ਸੰਮਤੀ ਨਾਲ ਚੁਣੀਆਂ ਪੰਚਾਇਤਾਂ ਦਾ ਅੱਜ ਕੀਤਾ ਜਾਵੇਗਾ ਸਨਮਾਨ
. . .  about 4 hours ago
ਹੋਰ ਖ਼ਬਰਾਂ..
ਜਲੰਧਰ : ਮੰਗਲਵਾਰ 2 ਅੱਸੂ ਸੰਮਤ 550
ਵਿਚਾਰ ਪ੍ਰਵਾਹ: ਕੁਦਰਤ ਨੂੰ ਬੁਰਾ ਭਲਾ ਨਾ ਕਹੋ, ਉਸ ਨੇ ਆਪਣਾ ਫ਼ਰਜ਼ ਪੂਰਾ ਕੀਤਾ ਹੈ, ਤੁਸੀਂ ਆਪਣਾ ਕਰੋ। -ਜੌਹਨ ਮਿਲਟਨ

ਜਲੰਧਰ

-ਮਾਮਲਾ ਏ.ਆਈ.ਜੀ. ਦੀ ਮਾਂ ਦੇ ਕਤਲ ਦਾ-

ਲੁਟੇਰਿਆਂ ਜਾਂ ਨਸ਼ੇੜੀਆਂ ਦਾ ਹੱਥ ਹੋਣ ਦਾ ਸ਼ੱਕ

ਜਲੰਧਰ ਛਾਉਣੀ, 17 ਸਤੰਬਰ (ਪਵਨ ਖਰਬੰਦਾ)-ਸ਼ਹੀਦ ਇੰਸਪੈਕਟਰ ਰੌਸ਼ਨ ਲਾਲ ਪ੍ਰਭਾਕਰ ਦੀ ਪਤਨੀ ਤੇ ਏ.ਆਈ. ਜੀ. ਸ੍ਰੀ ਸਰੀਨ ਪ੍ਰਭਾਕਰ ਦੀ ਮਾਂ ਦਾ ਕਤਲ ਕਰਨ ਦੇ ਮਾਮਲੇ 'ਚ ਪੁਲਿਸ ਵਲੋਂ ਵੱਖ-ਵੱਖ ਤੱਥਾਂ ਦੇ ਆਧਾਰ 'ਤੇ ਡੂੰਘਾਈ ਨਾਲ ਜਾਂਚ ਆਰੰਭ ਕਰ ਦਿੱਤੀ ਗਈ ਹੈ ਤੇ ਪੁਲਿਸ ...

ਪੂਰੀ ਖ਼ਬਰ »

ਇਸ਼ਤਿਹਾਰ ਨੀਤੀ ਲਾਗੂ ਨਾ ਹੋਣ ਕਰਕੇ ਨਿਗਮ ਦਾ ਹੋ ਰਿਹਾ ਕਰੋੜਾਂ ਦਾ ਨੁਕਸਾਨ

ਸ਼ਿਵ ਸ਼ਰਮਾ ਜਲੰਧਰ, 17 ਸਤੰਬਰ - ਇਸ਼ਤਿਹਾਰੀ ਨੀਤੀ ਦੇ ਨਿਗਮ ਹਾਊਸ ਵਿਚ ਪਾਸ ਨਾ ਹੋਣ ਕਰਕੇ ਨਿਗਮ ਨੂੰ ਹਰ ਮਹੀਨੇ ਕਰੋੜਾਂ ਦਾ ਨੁਕਸਾਨ ਉਠਾਉਣਾ ਪੈ ਰਿਹਾ ਹੈ ਜਿਸ ਕਰਕੇ ਇਸ ਸਾਲ 10 ਕਰੋੜ ਦੀ ਵਸੂਲੀ ਦਾ ਟੀਚਾ ਪੂਰਾ ਹੋਣ ਦੀ ਸੰਭਾਵਨਾ ਨਹੀਂ ਹੈ | ਨਿਗਮ ਦੀ ਹਾਊਸ ਦੀ ...

ਪੂਰੀ ਖ਼ਬਰ »

ਸੋਨੀ ਵਲੋਂ ਹਮੀਰਾ ਮਿੱਲ ਦੀ ਅਚਨਚੇਤੀ ਜਾਂਚ

ਜਲੰਧਰ, 17 ਸਤੰਬਰ (ਸ਼ਿਵ)-ਕੈਬਨਿਟ ਮੰਤਰੀ ਅਤੇ ਤੰਦਰੁਸਤ ਪੰਜਾਬ ਦੇ ਇੰਚਾਰਜ ਸ੍ਰੀ ਓ. ਪੀ. ਸੋਨੀ ਨੇ ਕਪੂਰਥਲਾ ਸਥਿਤ ਹਮੀਰਾ ਮਿਲ ਦੀ ਅਚਨਚੇਤੀ ਜਾਂਚ ਕਰਕੇ ਕੰਪਨੀ ਨੂੰ ਆਪਣੀਆਂ ਕਮੀਆਂ ਠੀਕ ਕਰਨ ਦੀ ਹਦਾਇਤ ਦਿੱਤੀ ਹੈ | ਵਿਭਾਗ ਮੁਤਾਬਿਕ ਸ੍ਰੀ ਸੋਨੀ ਜਦੋਂ ਪਲਾਂਟ ...

ਪੂਰੀ ਖ਼ਬਰ »

2 ਮੋਟਰਸਾਈਕਲ ਸਵਾਰ ਲੁਟੇਰਿਆਂ ਵਲੋਂ ਹਾਈਵੇ 'ਤੇ ਲੁੱਟ

ਫਿਲੌਰ, 17 ਸਤੰਬਰ( ਸੁਰਜੀਤ ਸਿੰਘ ਬਰਨਾਲਾ, ਕੈਨੇਡੀ)-ਬੀਤੀ ਰਾਤ 8 ਵਜੇ ਦੇ ਕਰੀਬ ਫਿਲੌਰ ਗੁਰਾਇਆ ਹਾਈਵੇ ਤੇ ਪਿੰਡ ਖਹਿਰਾ ਵਿਖੇ ਸਿਵਲ ਹਸਪਤਾਲ ਫਿਲੌਰ ਵਿਖੇ ਕੰਮ ਕਰਦੇ ਸਿਹਤ ਵਿਭਾਗ ਦੇ ਕਰਮਚਾਰੀ ਗੌਬਿੰਦ ਭਾਰਤੀ ਨੂੰ ਲੁਟੇਰਿਆਂ ਵਲੋਂ ਲੁੱਟ ਦਾ ਸ਼ਿਕਾਰ ਬਣਾਇਆ ...

ਪੂਰੀ ਖ਼ਬਰ »

ਧਾਰਮਿਕ ਸਮਾਗਮ 'ਚ ਕੰਧ ਡਿਗਣ ਕਾਰਨ 10 ਸਾਲਾ ਬੱਚੇ ਦੀ ਮੌਤ

ਮਕਸੂਦਾਂ, 17 ਸਤੰਬਰ (ਲਖਵਿੰਦਰ ਪਾਠਕ)-ਥਾਣਾ 1 ਦੇ ਅਧੀਨ ਆਉਂਦੀ ਮਕਸੂਦਾਂ ਚੌਕ ਨੇੜੇ ਦਾਦਾ ਮੱਲ ਸ਼ਮਸ਼ਾਨਘਾਟ 'ਚ ਸਥਿਤ ਧਾਰਮਿਕ ਅਸਥਲ ਤੇ ਚੱਲ ਰਹੇ ਸਮਾਗਮ 'ਚ ਉਸ ਸਮਾਂ ਹਫ਼ੜਾ-ਦਫ਼ੜੀ ਮਚ ਗਈ ਜੱਦ ਇਕ ਦਮ ਕੱਚੀ ਦੀਵਾਰ ਜਿਸ 'ਤੇ ਵੱਡੀ ਗਿਣਤੀ 'ਚ ਲੋਕ ਚੜੇ੍ਹ ਹੋਏ ਸੀ ...

ਪੂਰੀ ਖ਼ਬਰ »

ਨਾਬਾਲਗ ਲੜਕੇ ਵਲੋਂ ਫਾਹਾ ਲੈ ਕੇ ਖ਼ੁਦਕੁਸ਼ੀ

ਚੁਗਿੱਟੀ/ਜੰਡੂਸਿੰਘਾ, 17 ਸਤੰਬਰ (ਨਰਿੰਦਰ ਲਾਗੂ)-ਥਾਣਾ ਰਾਮਾਮੰਡੀ ਅਧੀਨ ਆਉਂਦੇ ਮਾਨ ਸਿੰਘ ਨਗਰ ਵਿਖੇ ਕਿਰਾਏ ਦੇ ਮਕਾਨ 'ਚ ਆਪਣੇ ਬਾਪ ਤੇ ਛੋਟੇ ਭਰਾ ਨਾਲ ਰਹਿੰਦੇ ਇਕ ਲੜਕੇ ਵਲੋਂ ਫਾਹਾ ਲੈ ਕੇ ਆਪਣੀ ਜੀਵਨ ਲੀਲ੍ਹਾ ਖ਼ਤਮ ਕਰ ਲਈ ਗਈ | ਇਸ ਸਬੰਧੀ ਸੂਚਨਾ ਮਿਲਣ 'ਤੇ ...

ਪੂਰੀ ਖ਼ਬਰ »

ਜ਼ਿਲ੍ਹਾ ਜਲੰਧਰ ਸਕੂਲ ਖੇਡਾਂ ਦੇ ਪਹਿਲੇ ਗੇੜ ਦੇ ਮੁਕਾਬਲੇ 20 ਤੋਂ-ਸਤਿਨਾਮ ਸਿੰਘ ਬਾਠ

ਜਲੰਧਰ, 17 ਸਤੰਬਰ (ਜਤਿੰਦਰ ਸਾਬੀ)-ਜ਼ਿਲ੍ਹਾ ਜਲੰਧਰ ਸਕੂਲ ਟੂਰਨਾਮੈਂਟ ਕਮੇਟੀ ਜਲੰਧਰ ਵੱਲੋਂ ਸਾਲ 2018-19 ਦੇ ਜ਼ਿਲ੍ਹਾ ਜਲੰਧਰ ਦੇ ਸਕੂਲਾਂ ਦੇ ਪਹਿਲੇ ਗੇੜ ਦੇ ਜਿਲ੍ਹਾ ਪੱਧਰੀ ਖੇਡ ਮੁਕਾਬਲਿਆਂ ਲਈ ਕੈਲੰਡਰ ਜਾਰੀ ਕਰ ਦਿੱਤਾ ਗਿਆ ਹੈ | ਇਹ ਜਾਣਕਾਰੀ ਜ਼ਿਲ੍ਹਾ ਜਲੰਧਰ ...

ਪੂਰੀ ਖ਼ਬਰ »

ਗੁਰੂ ਨਾਨਕ ਦੇਵ ਯੂਨੀਵਰਸਿਟੀ ਕਾਲਜ ਦੇ ਵਿਦਿਆਰਥੀਆਂ ਦੀ 4.23 ਲੱਖ ਸਾਲਾਨਾ ਪੈਕੇਜ 'ਤੇ ਹੋਈ ਚੋਣ

ਜਲੰਧਰ, 17 ਸਤੰਬਰ (ਰਣਜੀਤ ਸਿੰਘ ਸੋਢੀ)-ਗੁਰੂ ਨਾਨਕ ਦੇਵ ਯੂਨੀਵਰਸਿਟੀ ਕਾਲਜ ਲਾਡੋਵਾਲੀ ਰੋਡ ਜਲੰਧਰ ਦੇ ਪਿ੍ੰਸੀਪਲ ਡਾ. ਜੇ. ਕੇ ਗੁਲ੍ਹਾਟੀ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਮੈਨੇਜਮੈਂਟ ਵਿਭਾਗ ਵਲੋਂ ਯੂਨੀਵਰਸਿਟੀ ਵਲੋਂ ਚਲਾਈ ਜਾ ਰਹੀ ਪਲੇਸਮੈਂਟ ਡਰਾਈਵ 'ਚ ਐਮ. ਬੀ. ਏ. ਤੀਸਰੇ ਸਾਲ ਦੇ ਵਿਦਿਆਰਥੀਆਂ ਰੋਹਿਤ, ਤਜਿੰਦਰ ਪਾਲ ਤੇ ਅਭਿਜੀਤ ਨੂੰ ਐੱਚ. ਡੀ. ਐਫਯ ਸੀ. ਬੈਂਕ ਸੱਲੋਂ 4.23 ਲੱਖ ਸਾਲਾਨਾ ਪੈਕੇਜ 'ਤੇ ਚੋਣ ਕੀਤੀ ਗਈ | ਪਿ੍ੰਸੀਪਲ ਡਾ. ਜੇ. ਕੇ. ਗੁਲ੍ਹਾਟੀ ਨੇ ਪ੍ਰਾਪਤੀਆਂ ਕਰਨ ਵਾਲੇ ਵਿਦਿਆਰਥੀਆਂ, ਵਿਭਾਗ ਮੁਖੀ ਡਾ. ਅਸ਼ੀਸ ਅਰੋੜਾ ਤੇ ਪਲੇਸਮੈਂਟ ਸੈੱਲ ਨੂੰ ਵਧਾਈ ਦਿੱਤੀ ਤੇ ਵਿਦਿਆਰਥੀਆਂ ਨੂੰ ਭਵਿੱਖ ਲਈ ਸ਼ੁੱਭਕਾਮਨਾਵਾਂ ਦਿੱਤੀਆਂ |


ਖ਼ਬਰ ਸ਼ੇਅਰ ਕਰੋ

ਧੋਖਾਧੜੀ ਦੇ ਮਾਮਲੇ 'ਚ 2 ਸਾਲ ਦੀ ਕੈਦ

ਜਲੰਧਰ, 17 ਸਤੰਬਰ (ਚੰਦੀਪ ਭੱਲਾ)-ਜੇ.ਐਮ.ਆਈ.ਸੀ ਚੰਦਨਾ ਭੱਟੀ ਦੀ ਅਦਾਲਤ ਨੇ ਧੋਖਾਧੜੀ ਦੇ ਮਾਮਲੇ 'ਚ ਦੋਸ਼ੀ ਕਰਾਰ ਦਿੰਦੇ ਹੋਏ ਟਰੈਵਲ ਏਜੰਟ ਦੱਸੇ ਜਾਣ ਵਾਲੇ ਬਲਵਿੰਦਰ ਸਿੰਘ ਵਾਸੀ ਛੋਟਾ ਬਰਤਾਲ, ਫਿਰੋਜ਼ਪੁਰ ਨੂੰ 2 ਸਾਲ ਦੀ ਕੈਦ ਅਤੇ 2 ਹਜ਼ਾਰ ਰੁਪਏ ਜੁਰਮਾਨੇ ਦੀ ...

ਪੂਰੀ ਖ਼ਬਰ »

ਐੱਚ. ਐਮ. ਵੀ. ਕਾਲਜ ਵਿਖੇ ਐਾਡਰਾਇਡ ਐਪਲੀਕੇਸ਼ਨ ਡਿਵੈੱਲਪਮੈਂਟ 'ਤੇ ਵਰਕਸ਼ਾਪ

ਜਲੰਧਰ, 17 ਸਤੰਬਰ (ਰਣਜੀਤ ਸਿੰਘ ਸੋਢੀ)-ਹੰਸ ਰਾਜ ਮਹਿਲਾ ਮਹਾਂ ਵਿਦਿਆਲਿਆ, ਜਲੰਧਰ ਦੇ ਕੰਪਿਊਟਰ ਸਾਇੰਸ ਅਤੇ ਆਈ.ਟੀ. ਵਿਭਾਗ ਦੇ ਕੰਪਿਊਟਰ ਕਲੱਬ ਵੱਲੋਂ ਐਾਡਰਾਇਡ ਐਪਲੀਕੇਸ਼ਨ ਡਿਵੈਲਮਪੈੇਂਟ 'ਤੇ ਵਰਕਸ਼ਾਪ ਕਰਵਾਈ ਗਈ | ਇਸ ਮੌਕੇ ਤੇ ਵਾਲਕਵੇਲ ਟੈਕਨਾਲੋਜੀ ਦੀ ...

ਪੂਰੀ ਖ਼ਬਰ »

ਇੰਨੋਸੈਂਟ ਹਾਰਟਸ ਦੇ ਵਿਦਿਆਰਥੀਆਂ ਨੇ 'ਸਵੱਛ, ਸਵਸਥ, ਸਸ਼ਕਤ ਭਾਰਤ' ਦੇ ਤਹਿਤ ਚੁੱਕੀ ਸਹੁੰ

ਜਲੰਧਰ, 17 ਸਤੰਬਰ (ਰਣਜੀਤ ਸਿੰਘ ਸੋਢੀ)-ਨਗਰ ਨਿਗਮ ਅਤੇ ਸਿੱਖਿਆ ਵਿਭਾਗ ਵਲੋਂ ਚਲਾਏ ਜਾ ਰਹੇ ਸਵੱਛਤਾ ਪੰਦ੍ਹਰਵਾੜੇ ਦੇ ਤਹਿਤ ਇਨੋਸੈਂਟ ਹਾਰਟਸ ਗਰੁੱਪ ਆਫ਼ ਇੰਸਟੀਚਿਊਸ਼ਨਜ਼ ਦੀਆਂ ਸਾਰੀਆਂ ਬਰਾਂਚਾਂ ਜੀ.ਐਮ.ਟੀ. ਲੁਹਾਰਾਂ, ਸੀ.ਜੇ.ਆਰ. ਅਤੇ ਰਾਇਲ ਵਰਲਡ ਦੇ ...

ਪੂਰੀ ਖ਼ਬਰ »

ਗ਼ਰੀਬ ਪਰਿਵਾਰਾਂ ਨੂੰ ਲੱਖਾਂ ਦੇ ਬਿਜਲੀ ਦੇ ਬਿੱਲ ਆਏ

ਮਕਸੂਦਾਂ, 17 ਸਤੰਬਰ (ਲਖਵਿੰਦਰ ਪਾਠਕ)-ਢਾਈ-ਢਾਈ ਮਰਲੇ 'ਚ ਗੁਜ਼ਾਰਾ ਕਰਨ ਵਾਲੇ ਗ਼ਰੀਬ ਪਰਿਵਾਰਾਂ ਨੂੰ ਲੱਖਾਂ ਦੇ ਬਿਜਲੀ ਦੇ ਬਿੱਲ ਭੇਜ ਕੇ ਕੈਪਸ਼ਨ ਸਰਕਾਰ ਨੇ ਜਨਤਾ ਦਾ ਕਚੂਮਰ ਕੱਢ ਕਿ ਰੱਖ ਦਿੱਤਾ | ਸਰਕਾਰ ਵਲੋਂ ਐਸ.ਸੀ., ਬੀ.ਸੀ. ਕੈਟਾਗਰੀ ਦੇ ਗ਼ਰੀਬ ਪਰਿਵਾਰਾਂ ...

ਪੂਰੀ ਖ਼ਬਰ »

ਡਾ. ਅੰਬੇਡਕਰ ਫਾਊਾਡੇਸ਼ਨ ਨੇ ਮਰੀਜ਼ਾਾ ਦੇ ਇਲਾਜ ਲਈ ਦਿੱਤੇ 9 ਲੱਖ 78 ਹਜ਼ਾਰ ਰੁਪਏ-ਮਨਜੀਤ ਬਾਲੀ

ਜਲੰਧਰ, 17 ਸਤੰਬਰ (ਸ਼ੈਲੀ)-ਡਾ. ਅੰਬੇਡਕਰ ਫਾਊਾਡੇਸ਼ਨ (ਸਮਾਜਿਕ ਨਿਆਂ ਅਤੇ ਅਧਿਕਾਰਤ ਮੰਤਰਾਲਾ) ਭਾਰਤ ਸਰਕਾਰ ਵਲੋਂ ਕਿਡਨੀ, ਦਿਲ ਤੇ ਕੈਂਸਰ ਦੇ ਇਲਾਜ ਲਈ 9 ਲੱਖ 78 ਹਜ਼ਾਰ ਰੁਪਏ ਦੀ ਰਾਸ਼ੀ ਭੇਜੀ¢ ਇਸ ਸਬੰਧੀ ਜਾਣਕਾਰੀ ਦਿੰਦਿਆਂ ਡਾ ਅੰਬੇਡਕਰ ਫਾਊਾਡੇਸ਼ਨ ਦੇ ਪੰਜਾਬ ...

ਪੂਰੀ ਖ਼ਬਰ »

ਹੜਤਾਲ ਦਾ ਹੱਕ ਖੋਹਣ ਦੇ ਿਖ਼ਲਾਫ਼ ਵਕੀਲਾਂ ਨੇ ਡੀ.ਸੀ ਨੂੰ ਦਿੱਤਾ ਮੰਗ-ਪੱਤਰ

ਜਲੰਧਰ, 17 ਸਤੰਬਰ (ਚੰਦੀਪ ਭੱਲਾ)-ਸੁਪਰੀਮ ਕੋਰਟ ਵਲੋਂ ਹਾਲ ਹੀ 'ਚ ਫੈਸਲਾ ਦਿੱਤਾ ਗਿਆ ਸੀ, ਕਿ ਵਕੀਲ ਹੁਣ ਤੋਂ ਹੜਤਾਲ ਜਾਂ ਨੋ ਵਰਕ ਡੇਅ ਨਹੀਂ ਕਰ ਸਕਨਗੇ ਤੇ ਜੇਕਰ ਉਹ ਅਜਿਹਾ ਕੁਝ ਕਰਦੇ ਹਨ ਤੇ ਇਸ ਮਤੇ ਨੂੰ ਪਾਸ ਕਰਨ ਵਾਲਿਆਂ ਖਿਲਾਫ਼ ਅਦਾਲਤ ਦੀ ਅਵਮਾਣਨਾ ਕਰਨ ਦਾ ...

ਪੂਰੀ ਖ਼ਬਰ »

-ਮਾਮਲਾ ਸੁੱਖਾ ਫੋਲੜੀਵਾਲ ਦੇ ਖੂਹ ਤੋਂ ਮਿਲੀਆਂ ਨਾਜਾਇਜ਼ ਸ਼ਰਾਬ ਦੀਆਂ ਪੇਟੀਆਂ ਦਾ-?

ਸੁੱਖਾ ਫੋਲੜੀਵਾਲ ਅਜੇ ਵੀ ਪੁਲਿਸ ਦੀ ਗਿ੍ਫ਼ਤ ਤੋਂ ਦੂਰ-ਭਰਾ ਨੂੰ ਭੇਜਿਆ ਜੇਲ੍ਹ

ਜਲੰਧਰ ਛਾਉਣੀ, 17 ਸਤੰਬਰ (ਪਵਨ ਖਰਬੰਦਾ)-ਬੀਤੇ ਦਿਨੀਂ ਐਕਸਾਈਜ਼ ਵਿਭਾਗ ਦੀ ਟੀਮ ਵਲੋਂ ਥਾਣਾ ਸਦਰ ਦੀ ਪੁਲਿਸ ਨਾਲ ਸਾਂਝੇ ਤੌਰ 'ਤੇ ਪਿੰਡ ਫੋਲੜੀਵਾਲ ਵਿਖੇ ਕਾਂਗਰਸੀ ਆਗੂ ਸੁਖਵਿੰਦਰ ਸਿੰਘ ਸੁੱਖਾ ਫੋਲੜੀਵਾਲ ਦੇ ਖੂਹ 'ਤੇ ਕੀਤੀ ਗਈ ਛਾਪਾਮਾਰੀ ਦੌਰਾਨ ਬਰਾਮਦ ...

ਪੂਰੀ ਖ਼ਬਰ »

ਗੁਰਦੁਆਰਾ ਮਾਡਲ ਟਾਊਨ ਵਿਖੇ ਅੱਸੂ ਦੀ ਸੰਗਰਾਂਦ ਮੌਕੇ ਸਜਾਏ ਵਿਸ਼ੇਸ਼ ਦੀਵਾਨ

ਜਲ਼ੰਧਰ, 17 ਸਤੰਬਰ (ਹਰਵਿੰਦਰ ਸਿੰਘ ਫੁੱਲ)-ਗੁਰਦੁਆਰਾ ਸ੍ਰੀ ਗੁਰੂੁ ਸਿੰਘ ਸਭਾ ਮਾਡਲ ਟਾਊਨ ਜਲੰਧਰ ਵਿਖੇ ਅੱਸੂ ਮਹੀਨੇ ਦੀ ਸੰਗਰਾਂਦ ਦੇ ਸਵੇਰ ਅਤੇ ਸ਼ਾਮ ਦੇ ਵਿਸ਼ੇਸ਼ ਦੀਵਾਨ ਬਹੁਤ ਹੀ ਸ਼ਰਧਾ ਅਤੇ ਸਤਿਕਾਰ ਨਾਲ ਸਜਾਏ ਗਏ | ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ...

ਪੂਰੀ ਖ਼ਬਰ »

ਜਥੇਦਾਰ ਵਡਾਲਾ ਨੇ ਅਕਾਲੀ ਦਲ ਦੇ ਉਮੀਦਵਾਰਾਂ ਦੇ ਹੱਕ ਵਿਚ ਕੀਤਾ ਚੋਣ ਪ੍ਰਚਾਰ

ਨੂਰਮਹਿਲ, 17 ਸਤੰਬਰ (ਜਸਵਿੰਦਰ ਸਿੰਘ ਲਾਂਬਾ)-19 ਸਤੰਬਰ ਨੂੰ ਹੋ ਰਹੀਆਂ ਜ਼ਿਲ੍ਹਾ ਪ੍ਰੀਸ਼ਦ ਤੇ ਬਲਾਕ ਸੰਮਤੀ ਚੋਣਾਂ ਸਬੰਧੀ ਜ਼ੋਨ ਤਲਵਨ ਤੋਂ ਜ਼ਿਲ੍ਹਾ ਪ੍ਰੀਸ਼ਦ ਉਮੀਦਵਾਰ ਗੁਰਪ੍ਰੀਤ ਸਿੰਘ ਗੋਪੀ ਤੇ ਬਲਾਕ ਸੰਮਤੀ ਤੋਂ ਉਮੀਦਵਾਰ ਜਸਵੀਰ ਕੌਰ ਦੇ ਹੱਕ ਵਿਚ ਅੱਜ ...

ਪੂਰੀ ਖ਼ਬਰ »

ਲਾਇਸੈਂਸੀ ਹਥਿਆਰ ਅੱਜ ਤੱਕ ਜਮ੍ਹਾਂ ਕਰਵਾ ਦੇਣ

ਨੂਰਮਹਿਲ, 17 ਸਤੰਬਰ (ਜਸਵਿੰਦਰ ਸਿੰਘ ਲਾਂਬਾ)-ਪੰਚਾਇਤ ਸੰਮਤੀ ਤੇ ਜ਼ਿਲ੍ਹਾ ਪ੍ਰੀਸ਼ਦ ਦੀਆਂ 19 ਸਤੰਬਰ ਨੂੰ ਹੋ ਰਹੀਆਂ ਚੋਣਾਂ ਦੇ ਮੱਦੇਨਜ਼ਰ ਜਿਨ੍ਹਾਂ ਲੋਕਾਂ ਨੇ ਆਪਣੇ ਲਾਇਸੈਂਸੀ ਹਥਿਆਰ ਜਮ੍ਹਾਂ ਨਹੀਂ ਕਰਵਾਏ, ਉਹ ਅੱਜ ਤੱਕ ਨੇੜੇ ਦੇ ਥਾਣਾ ਕੇਂਦਰ ਵਿਚ ਜਮ੍ਹਾਂ ...

ਪੂਰੀ ਖ਼ਬਰ »

ਲੋਹੀਆਂ 'ਚ ਵਿਧਾਇਕ ਲਾਡੀ ਸ਼ੇਰੋਵਾਲੀਆ ਨੇ ਕਾਂਗਰਸੀ ਉਮੀਦਵਾਰਾਂ ਦੀ ਚੋਣ ਮੁਹਿੰਮ ਭਖਾਈ

ਲੋਹੀਆਂ ਖਾਸ, 17 ਸਤੰਬਰ (ਗੁਰਪਾਲ ਸਿੰਘ ਸ਼ਤਾਬਗੜ੍ਹ)-ਬਲਾਕ ਸੰਮਤੀ ਲੋਹੀਆਂ ਦੇ ਜੋਨ ਨੰ: 8 ਗੱਟੀ ਰਾਏਪੁਰ ਤੋਂ ਕਾਂਗਰਸੀ ਉਮੀਦਵਾਰ ਨੰਬਰਦਾਰ ਗੁਰਦੀਪ ਸਿੰਘ ਜੱਕੋਪੁਰ ਕਲਾਂ ਅਤੇ ਜਿਲ੍ਹਾ ਪ੍ਰੀਸ਼ਦ ਦੇ ਜੋਨ ਨੰ: 10 ਗਿੱਦੜ ਪਿੰਡੀ ਤੋਂ ਉਮੀਦਵਾਰ ਦਲਜੀਤ ਸਿੰਘ ਗੱਟੀ ...

ਪੂਰੀ ਖ਼ਬਰ »

ਜ਼ਿਲ੍ਹਾ ਪ੍ਰਸ਼ਾਸਨ ਵਲੋਂ 131 ਅਤਿ ਸੰਵੇਦਨਸ਼ੀਲ ਅਤੇ 287 ਸੰਵੇਦਨਸ਼ੀਲ ਬੂਥਾਂ ਦੀ ਪਹਿਚਾਣ

ਜਲੰਧਰ, 17 ਸਤੰਬਰ (ਚੰਦੀਪ ਭੱਲਾ, ਹਰਵਿੰਦਰ ਸਿੰਘ ਫੁੱਲ)-ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫ਼ਸਰ ਜਲੰਧਰ ਸ੍ਰੀ ਵਰਿੰਦਰ ਕੁਮਾਰ ਸ਼ਰਮਾ ਨੇ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਜ਼ਿਲ੍ਹਾ ਪ੍ਰੀਸ਼ਦ ਅਤੇ ਪੰਚਾਇਤ ਸੰਮਤੀ ਚੋਣਾਂ ਦੌਰਾਨ 131 ਅਤਿ ਸੰਵੇਦਨਸ਼ੀਲ ਤੇ ...

ਪੂਰੀ ਖ਼ਬਰ »

ਸੱਤਿਆ ਦੇਵੀ ਦੀ ਚੋਣ ਮੀਟਿੰਗ ਨੇ ਧਾਰਿਆ ਰੈਲੀ ਦਾ ਰੂਪ

ਆਦਮਪੁਰ, ਕਠਾਰ, 17 ਸਤੰਬਰ (ਹਰਪ੍ਰੀਤ ਸਿੰਘ, ਰਵਿੰਦਰ ਰਾਜੋਵਾਲੀਆ)-ਬਲਾਕ ਸੰਮਤੀ ਜੋਨ ਨੰ 4 ਕਠਾਰ ਤੋ ਬਲਾਕ ਸੰਮਤੀ ਲਈ ਕਾਂਗਰਸੀ ਉਮੀਦਵਾਰ ਸੱਤਿਆ ਦੇਵੀ ਤੇ ਜ਼ਿਲ੍ਹਾ ਪ੍ਰੀਸ਼ਦ ਬਹਿਰਾਮ ਸ਼ਰਿਸਤਾ ਤੋਂ ਬੀਬੀ ਸਰਿੰਦਰ ਕੌਰ ਮੱਲੀ ਦੇ ਹੱਕ ਵਿਚ ਪਿੰਡ ਮੰਡੇਰਾ ਵਿਖੇ ...

ਪੂਰੀ ਖ਼ਬਰ »

ਚੌਧਰੀ ਵਿਕਰਮਜੀਤ ਸਿੰਘ ਵਲੋ ਕਾਂਗਰਸੀ ਉਮੀਦਵਾਰਾਂ ਦੇ ਹੱਕ 'ਚ ਪਿੰਡਾਂ ਦਾ ਤੂਫ਼ਾਨੀ ਦੌਰਾ

ਫਿਲੌਰ, 17 ਸਤੰਬਰ (ਸੁਰਜੀਤ ਸਿੰਘ ਬਰਨਾਲਾ)-ਕਾਂਗਰਸੀ ਉਮੀਦਵਾਰਾਂ ਜਿਲ੍ਹਾ ਪ੍ਰੀਸ਼ਦ ਜ਼ੋਨ ਅੱਪਰਾ ਬੀਬੀ ਗੁਰਪ੍ਰੀਤ ਕੌਰ ਸਹੋਤਾ,ਸੰਮਤੀ ਮੈਬਰ ਗੰਨਾ ਪਿੰਡ ਜੋਨ ਜਸਵਿੰਦਰ ਸਿੰਘ ਜੱਸੀ ਦੇ ਹੱਕ ਜਨਰਲ ਸਕੱਤਰ ਪੰਜਾਬ ਚੌਧਰੀ ਵਿਕਰਮਜੀਤ ਸਿੰਘ ਵਲੋਂ ਪਿੰਡ ਖਹਿਰਾ, ...

ਪੂਰੀ ਖ਼ਬਰ »

ਜ਼ਿਲ੍ਹਾ ਪ੍ਰੀਸ਼ਦ ਤੇ ਪੰਚਾਇਤ ਸੰਮਤੀ ਦੀਆਂ ਚੋਣਾਂ ਵਿਚ ਪਹਿਲੀ ਵਾਰ 10 ਮਹਿਲਾ ਪੋਲਿੰਗ ਬੂਥ

ਜਲੰਧਰ, 17 ਸਤੰਬਰ (ਹਰਵਿੰਦਰ ਸਿੰਘ ਫੁੱਲ)-ਜਲੰਧਰ ਜ਼ਿਲ੍ਹੇ ਵਿਚ 19 ਸਤੰਬਰ ਨੂੰ ਹੋਣ ਵਾਲੀਆਂ 21 ਜ਼ਿਲ੍ਹਾ ਪ੍ਰੀਸ਼ਦ ਅਤੇ 191 ਪੰਚਾਇਤ ਸੰਮਤੀ ਦੀਆਂ ਚੋਣਾਂ ਵਿਚ ਪਹਿਲੀ ਵਾਰੀ 10 ਮਹਿਲਾਂ ਪੋਲਿੰਗ ਬੂਥ ਬਣਾਏ ਗਏ ਹਨ¢ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ...

ਪੂਰੀ ਖ਼ਬਰ »

ਕਾਂਗਰਸ ਝੂਠੇ ਵਾਅਦੇ ਕਰ ਕੇ ਸੱਤਾ ਵਿਚ ਆਈ-ਪਵਨ ਟੀਨੂੰ

ਭੋਗਪੁਰ, 17 ਸਤੰਬਰ (ਕਮਲਜੀਤ ਸਿੰਘ ਡੱਲੀ)- ਕਾਂਗਰਸ ਸਰਕਾਰ ਵਿਧਾਨ ਸਭਾ ਚੋਣਾਂ ਵਿਚ ਲੋਕਾਂ ਨੂੰ ਝੂਠੇ ਵਾਅਦੇ ਕਰਕੇ ਸੱਤਾ ਵਿਚ ਆਈ ਹੈ, ਜਿਸ ਕਾਰਨ ਲੋਕ ਆਪਣੇ ਆਪ ਨੂੰ ਠੱਗਿਆ ਮਹਿਸੂਸ ਕਰ ਰਹੇ ਹਨ | ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਹਲਕਾ ਆਦਮਪੁਰ ਤੋਂ ਵਿਧਾਇਕ ...

ਪੂਰੀ ਖ਼ਬਰ »

ਬਲਾਕ ਸ਼ਾਹਕੋਟ 'ਚ ਚੋਣਾਂ ਸਬੰਧੀ ਸਾਰੇ ਪ੍ਰਬੰਧ ਮੁਕੰਮਲ-ਐੱਸ.ਡੀ.ਐੱਮ ਬੱਲ ਅੱਜ ਪੋਲਿੰਗ ਪਾਰਟੀਆਂ ਨੂੰ ਬੂਥਾਂ 'ਤੇ ਕੀਤਾ ਜਾਵੇਗਾ ਰਵਾਨਾ

ਸ਼ਾਹਕੋਟ, 17 ਸਤੰਬਰ (ਸਚਦੇਵਾ)-ਬਲਾਕ ਸ਼ਾਹਕੋਟ 'ਚ ਬਲਾਕ ਸੰਮਤੀ ਤੇ ਜ਼ਿਲ੍ਹਾ ਪ੍ਰੀਸ਼ਦ ਦੀਆਂ ਚੋਣਾਂ ਨੂੰ ਅਮਨ-ਅਮਾਨ ਨਾਲ ਨੇਪਰੇ ਚਾੜ੍ਹਨ ਲਈ ਪ੍ਰਸ਼ਾਸਨ ਵਲੋਂ ਸਾਰੇ ਪ੍ਰਬੰਧ ਮੁਕੰਮਲ ਕਰ ਰਹੇ ਗਏ ਹਨ | ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਨਵਨੀਤ ਕੌਰ ਬੱਲ ...

ਪੂਰੀ ਖ਼ਬਰ »

ਪਿੰਡ ਚੰਨਣਪੁਰ 'ਚ ਬਾਬਾ ਰਜਿੰਦਰ ਜੌਹਲ ਅਤੇ ਪੁਸ਼ਪਾ ਰਾਣੀ ਦੇ ਹੱਕ 'ਚ ਚੋਣ ਪ੍ਰਚਾਰ ਤੇਜ਼

ਜਮਸ਼ੇਰ ਖ਼ਾਸ, 17 ਸਤੰਬਰ (ਰਾਜ ਕਪੂਰ/ਜਸਵੀਰ ਸਿੰਘ ਸੰਧੂ)-ਹਲਕਾ ਵਿਧਾਇਕ ਪਦਮਸ੍ਰੀ ਪ੍ਰਗਟ ਸਿੰਘ ਵਲੋਂ ਪਿੰਡ ਚੰਨਣਪੁਰ ਵਿਚ ਕਾਂਗਰਸ ਦੇ ਜ਼ਿਲ੍ਹਾ ਪ੍ਰੀਸ਼ਦ ਦੇ ਉਮੀਦਵਾਰ ਬਾਬਾ ਰਜਿੰਦਰ ਸਿੰਘ ਜੌਹਲ ਜ਼ੋਨ ਨੰ: 20 ਜੰਡਿਆਲਾ ਅਤੇ ਬਲਾਕ ਸੰਮਤੀ ਦੇ ਉਮੀਦਵਾਰ ਬੀਬੀ ...

ਪੂਰੀ ਖ਼ਬਰ »

2 ਸੀਟਾਂ 'ਤੇ ਖੱਬੇ ਪੱਖੀ ਅੱਗੇ ਤੇ 13 ਸੀਟਾਂ 'ਤੇ ਕਾਂਗਰਸ-ਅਕਾਲੀ ਟੱਕਰ

ਮਹਿਤਪੁਰ, 17 ਸਤੰਬਰ (ਰੰਧਾਵਾ)-ਬਲਾਕ ਮਹਿਤਪੁਰ ਲਈ ਬਲਾਕ ਸੰਮਤੀ ਦੀਆਂ ਕੁੱਲ 15 ਸੀਟਾਂ ਲਈ 35 ਉਮੀਦਵਾਰ ਆਪਣੀ ਕਿਸਮਤ ਅਜ਼ਮਾ ਰਹੇ ਹਨ | ਚੋਣ ਪ੍ਰਚਾਰ ਦੇ ਪੂਰੀ ਤਰ੍ਹਾਂ ਭਖਣ ਮਗਰੋਂ ਕਿਆਸਿਆ ਜਾ ਸਕਦਾ ਹੈ ਕਿ ਮੰਡ ਦੀਆਂ ਨਿਰੋਲ ਦੋ ਸੀਟਾਂ 'ਤੇ ਖੱਬੇ ਪੱਖੀ ਉਮੀਦਵਾਰ ...

ਪੂਰੀ ਖ਼ਬਰ »

ਐਮਾ ਕਾਜ਼ੀ ਵਿਖੇ ਜ਼ੋਨ ਨੰ: 1 ਤੋਂ ਛਿੰਦੇ ਨਿਜ਼ਾਮਦੀਨਪੁਰੀਏ ਨੇ ਭਰਵੇਂ ਇਕੱਠ ਨਾਲ ਘਰ-ਘਰ ਮੰਗੀਆਂ ਵੋਟਾਂ

ਕਿਸ਼ਨਗੜ੍ਹ, 17 ਸਤੰਬਰ (ਲਖਵਿੰਦਰ ਸਿੰਘ ਲੱਕੀ)-ਪਿੰਡ ਐਮਾਂ ਕਾਜ਼ੀ ਵਿਖੇ ਕਰਤਾਰਪੁਰ ਤੇ ਆਦਮਪੁਰ ਤੋਂ ਸ਼੍ਰੋਮਣੀ ਅਕਾਲੀ ਦਲ ਅਤੇ ਭਾਜਪਾ ਦੇ ਸਾਂਝੇ ਉਮੀਦਵਾਰ ਜ਼ੋਨ ਨੰ: 4 ਤੋਂ ਜ਼ਿਲ੍ਹਾ ਪ੍ਰੀਸ਼ਦ ਲਈ ਕੁਲਵਿੰਦਰ ਕੌਰ ਅਤੇ ਬਲਾਕ ਸੰਮਤੀ ਜ਼ੋਨ ਨੰ: 1 ਤੋਂ ਸੁਰਿੰਦਰ ...

ਪੂਰੀ ਖ਼ਬਰ »

ਮੁੰਬਈ ਵਿਚ ਹੋਣ ਵਾਲੀ ਕਾਨਫ਼ਰੰਸ ਵਿਚ ਜਾਣਗੇ ਮੇਅਰ

ਜਲੰਧਰ, 17 ਸਤੰਬਰ (ਸ਼ਿਵ)-ਮੇਅਰ ਜਗਦੀਸ਼ ਰਾਜਾ 19 ਤੋਂ 21 ਸਤੰਬਰ ਤੱਕ ਮੁੰਬਈ ਵਿਚ ਹੋਣ ਵਾਲੀ ਆਲ ਇੰਡੀਆ ਮੇਅਰ ਕਾਨਫ਼ਰੰਸ ਵਿਚ ਸ਼ਾਮਿਲ ਹੋਣ ਲਈ ਜਾ ਰਹੇ ਹਨ | ਉਕਤ ਕਾਨਫ਼ਰੰਸ ਦੇ ਪ੍ਰਬੰਧਕਾਂ ਵੱਲੋਂ ਦੇਸ਼ ਭਰ ਦੇ ਮੇਅਰਾਂ ਨੂੰ ਇਸ ਕਾਨਫ਼ਰੰਸ ਵਿਚ ਲਈ ਸੱਦਾ ਦਿੱਤਾ ...

ਪੂਰੀ ਖ਼ਬਰ »

ਗੋਡਿਆਂ ਦੇ ਇਲਾਜ ਲਈ ਵਰਦਾਨ ਸਾਬਿਤ ਹੋ ਰਹੀ ਹੈ ਆਯੁਰਵੈਦਿਕ ਦਵਾਈ-ਸਿੱਧੂ

ਜਲੰਧਰ, 17 ਸਤੰਬਰ (ਸਟਾਫ ਰਿਪੋਰਟਰ)-ਦੇਸ਼ ਦੇ ਪ੍ਰਸਿੱਧ ਨਾਰਾਇਣੀ ਆਯੁਰਵੈਦਿਕ ਗਰੁੱਪ ਨੇ ਪੁਰਾਤਨ ਜਾਣਕਾਰੀ ਅਤੇ ਵਿਗਿਆਨਿਕ ਤਰੀਕੇ ਨਾਲ ਆਯੁਰਵੈਦਿਕ ਫਾਰਮੂਲੇ ਨਾਲ ਤਿਆਰ ਕੀਤੀ ਨਾਰਾਇਣੀ ਆਰਥੋਕਿੱਟ ਗੋਡਿਆਂ ਦੇ ਦਰਦਾਂ ਨੂੰ ਦਿਨਾਂ 'ਚ ਠੀਕ ਕਰਨ ਦੀ ਸਮਰੱਥਾ ...

ਪੂਰੀ ਖ਼ਬਰ »

ਸਿਵਲ ਸਰਜਨ ਨੇ ਕਰਵਾਇਆ ਬਾਘਾ ਹਸਪਤਾਲ ਿਖ਼ਲਾਫ਼ ਫੌਜਦਾਰੀ ਕੇਸ ਦਾਇਰ

ਜਲੰਧਰ, 17 ਸਤੰਬਰ (ਐੱਮ.ਐੱਸ. ਲੋਹੀਆ)-ਭੋਗਪੁਰ 'ਚ ਚੱਲ ਰਹੇ ਬਾਘਾ ਹਸਪਤਾਲ ਵਿਰੁੱਧ ਸਿਵਲ ਸਰਜਨ, ਜਲੰਧਰ ਡਾ. ਜਸਪ੍ਰੀਤ ਕੌਰ ਸੇਖੋਂ ਵੱਲੋਂ ਸੀ.ਜੇ.ਐੱਮ. ਜਲੰਧਰ ਸ੍ਰੀ ਆਸ਼ੀਸ਼ ਅਬਰੋਲ ਦੀ ਅਦਾਲਤ 'ਚ ਫੌਜਦਾਰੀ ਕੇਸ ਦਾਇਰ ਕਰਵਾਇਆ ਗਿਆ ਹੈ | ਬਾਘਾ ਹਸਪਤਾਲ 'ਚ ਲਿੰਗ ...

ਪੂਰੀ ਖ਼ਬਰ »

ਬੈਂਕ ਖਾਤੇ 'ਚੋਂ ਨਾਜਾਇਜ਼ ਹਜ਼ਾਰਾਂ ਰੁਪਏ ਕੱਟਣ ਦੀ ਕੀਤੀ ਸ਼ਿਕਾਇਤ

ਜਲੰਧਰ, 17 ਸਤੰਬਰ (ਸ਼ਿਵ)-ਗੁਰੂ ਗੋਬਿੰਦ ਸਿੰਘ ਐਵਿਨਿਊ ਨਿਵਾਸੀ ਅਤੇ ਪਾਵਰ ਕਾਮ ਦੇ ਸਾਬਕਾ ਵਧੀਕ ਐੱਸ. ਈ. ਇੰਜੀ. ਅਸ਼ਵਨੀ ਕਾਲੜਾ ਨੇ ਮਿਊਚਲ ਫ਼ੰਡ ਦੀ ਨਾਲ ਸਬੰਧਿਤ ਕੰਪਨੀ ਦੇ ਚੇਨਈ ਸਥਿਤ ਦਫ਼ਤਰ ਨੂੰ ਇਕ ਸ਼ਿਕਾਇਤ ਭੇਜ ਕੇ ਕਿਹਾ ਹੈ ਕਿ ਉਸ ਦੇ ਬੈਂਕ ਖਾਤੇ (ਨੰਬਰ ...

ਪੂਰੀ ਖ਼ਬਰ »

ਸਾਰਾਗੜ੍ਹੀ ਦੇ ਸ਼ਹੀਦਾਂ ਨੂੰ ਸ਼ਰਧਾਂਜਲੀ ਅਰਪਿਤ

ਜਲੰਧਰ, 17 ਸਤੰਬਰ (ਮੇਜਰ ਸਿੰਘ)-ਸਾਰਾਗੜ੍ਹੀ ਦੀ ਲੜਾਈ ਵਿਚ ਸ਼ਹੀਦ ਹੋਏ ਸਿੰਘਾਂ ਦੀ ਯਾਦ ਵਿਚ ਸ਼ਹੀਦ ਰਾਮ ਸਿੰਘ ਦੇ ਪਰਿਵਾਰ ਵਲੋਂ ਓਾਕਾਰ ਸਿੰਘ, ਹਰਦੇਵ ਸਿੰਘ, ਰਾਜਵਿੰਦਰ ਕੌਰ, ਗੁਰਿੰਦਰਜੀਤ ਸਿੰਘ ਨੇ ਗੁਰਮਤਿ ਸਮਾਗਮ ਕਰਵਾਇਆ | ਸ੍ਰੀ ਅਖੰਡ ਪਾਠ ਸਾਹਿਬ ਦੇ ਪਾਠ ...

ਪੂਰੀ ਖ਼ਬਰ »

ਅਲਾਟੀ ਅੰਜਨਾ ਵਰਮਾ ਦੇ ਮਾਮਲੇ ਵਿਚ ਫਿਰ ਗ਼ੈਰ ਜ਼ਮਾਨਤੀ ਵਾਰੰਟ ਜਾਰੀ

ਜਲੰਧਰ, 17ਸਤੰਬਰ (ਸ਼ਿਵ)-ਬੀਬੀ ਭਾਨੀ ਕੰਪਲੈਕਸ ਦੀ ਇਕ ਅਲਾਟੀ ਅੰਜਨਾ ਵਰਮਾ ਨੂੰ ਫਲੈਟ ਨਾ ਦੇ ਸਕਣ ਵਿਚ ਅਸਫਲ ਰਹਿਣ ਕਰਕੇ ਬਦਲੇ ਵਜੋਂ ਭੁਗਤਾਨ ਵੀ ਨਾ ਦੇਣ ਦੇ ਮਾਮਲੇ ਵਿਚ ਖਪਤਕਾਰ ਫੋਰਮ ਵੱਲੋਂ ਇਕ ਵਾਰ ਫਿਰ ਗੈਰ ਜ਼ਮਾਨਤੀ ਵਾਰੰਟ ਜਾਰੀ ਕੀਤਾ ਗਿਆ ਹੈ | ਅੰਜਨਾ ...

ਪੂਰੀ ਖ਼ਬਰ »

ਲੇਡੀਜ਼ ਜਿੰਮਖਾਨਾ ਕਲੱਬ ਮੈਂਬਰਾਂ ਨੇ ਖੇਡੀਆਂ ਇਕ-ਇਕ ਮਿੰਟ ਵਾਲ਼ੀਆਂ ਕਈ ਖੇਡਾਂ

ਜਲੰਧਰ, 17 ਸਤੰਬਰ (ਮੋਨਿਕਾ ਵਰਮਾ)-ਲੇਡੀਜ਼ ਜਿੰਮਖਾਨਾ ਕਲੱਬ ਮੈਂਬਰਾਂ ਵਲੋਂ ਆਪਣੇ ਮਨੋਰੰਜਨ ਲਈ ਇਕ-ਇਕ ਮਿੰਟ ਦੀਆਂ ਕਈ ਖੇਡਾਂ ਖੇਡੀਆਂ ਗਈਆਂ | ਇਹ ਖੇਡਾਂ ਕਿਰਨ ਭਾਰਤੀ, ਨੀਰੂ ਸਹਿਗਲ, ਸ਼ਰਨ ਅਰੋੜਾ ਤੇ ਰੰਜਨਾ ਸੂਦ ਵਲੋਂ ਖਿਡਾਈਆਂ ਗਈਆਂ | ਕਲੱਬ ਦੀ ਸੈਕਟਰੀ ...

ਪੂਰੀ ਖ਼ਬਰ »

ਮਲਸੀਆਂ ਪੁਲਿਸ ਵੱਲੋਂ ਨਸ਼ੀਲੀਆਂ ਦਵਾਈਆਂ ਸਮੇਤ ਨੌਜਵਾਨ ਕਾਬੂ

ਜਲੰਧਰ, 17 ਸਤੰਬਰ (ਅਜੀਤ ਬਿਊਰੋ-ਥਾਣਾ ਸ਼ਾਹਕੋਟ ਅਧੀਨ ਪੈਂਦੀ ਮਲਸੀਆਂ ਚੌਾਕੀ ਦੀ ਪੁਲਿਸ ਵਲੋਂ ਨਸ਼ੀਲੀਆਂ ਦਵਾਈਆਂ ਸਮੇਤ ਇੱਕ ਨੌਜਵਾਨ ਨੂੰ ਕਾਬੂ ਕੀਤਾ ਹੈ | ਮਲਸੀਆਂ ਪੁਲਿਸ ਚੌਾਕੀ ਦੇ ਇੰਚਾਰਜ ਏ.ਐਸ.ਆਈ. ਮਨਜੀਤ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ...

ਪੂਰੀ ਖ਼ਬਰ »

ਸੁੰਦਰੀਕਰਨ ਲਈ ਪਾਰਕ ਤੇ ਚੌਰਾਹੇ ਦੁਬਾਰਾ ਸਮਾਰਟ ਸਿਟੀ 'ਚ ਸ਼ਾਮਿਲ

ਜਲੰਧਰ, 17 ਸਤੰਬਰ (ਸ਼ਿਵ)-ਚੰਡੀਗੜ੍ਹ ਵਿਚ ਬੋਰਡ ਆਫ਼ ਡਾਇਰੈਕਟਰ ਦੀ ਹੋਈ ਮੀਟਿੰਗ ਵਿਚ ਪਾਰਕਾਂ ਅਤੇ ਚੌਰਾਹਿਆਂ ਨੂੰ ਇਕ ਵਾਰ ਫਿਰ ਸਮਾਰਟ ਸਿਟੀ ਦੇ ਪ੍ਰਾਜੈਕਟ ਵਿਚ ਸ਼ਾਮਿਲ ਕਰ ਲਿਆ ਗਿਆ ਹੈ |ਉੱਤਰੀ ਹਲਕੇ ਸਮੇਤ ਸ਼ਹਿਰ ਵਿਚ 10 ਵੱਡੇ ਪਾਰਕਾਂ ਅਤੇ ਚੌਰਾਹਿਆਂ ਦਾ ...

ਪੂਰੀ ਖ਼ਬਰ »

ਰਾਤ 11 ਵਜੇ ਤੋਂ ਬਾਅਦ ਨਹੀਂ ਖੁੱਲ੍ਹੇ ਰਹਿ ਸਕਣਗੇ ਰੈਸਟੋਰੈਂਟ, ਕਲੱਬ, ਬਾਰ ਅਤੇ ਪੱਬ

ਜਲੰਧਰ, 17 ਸਤੰਬਰ (ਐੱਮ. ਐੱਸ. ਲੋਹੀਆ)-ਡਿਪਟੀ ਕਮਿਸ਼ਨਰ ਪੁਲਿਸ ਜਲੰਧਰ ਪਰਮਬੀਰ ਸਿੰਘ ਪਰਮਾਰ ਵਲੋਂ ਸ਼ਹਿਰ 'ਚ ਅਮਨ ਅਤੇ ਕਾਨੂੰਨ ਵਿਵਸਥਾ ਬਣਾਈ ਰੱਖਣ ਦੇ ਮੱਦੇਨਜ਼ਰ ਕਮਿਸ਼ਨਰੇਟ ਪੁਲਿਸ ਦੇ ਅਧਿਕਾਰ ਖੇਤਰ ਅੰਦਰ ਰੈਸਟੋਰੈਂਟਾਂ, ਕਲੱਬ, ਬਾਰ ਅਤੇ ਪੱਬਾਂ ਨੂੰ ਰਾਤ 11 ...

ਪੂਰੀ ਖ਼ਬਰ »

3 ਮੋਟਰਸਾਈਕਲ ਸਵਾਰ ਜੱਜ ਦੀ ਪਤਨੀ ਦਾ ਪਰਸ ਲੁੱਟ ਕੇ ਹੋਏ ਫਰਾਰ

ਜਲੰਧਰ, 17 ਸਤੰਬਰ (ਐੱਮ.ਐੱਸ. ਲੋਹੀਆ)-ਸ਼ਹੀਦ ਉਧਮ ਸਿੰਘ ਨਗਰ 'ਚ ਚੱਲ ਰਹੇ ਇਕ ਹਸਪਤਾਲ 'ਚ ਦਾਖ਼ਲ ਆਪਣੇ ਰਿਸ਼ਤੇਦਾਰ ਦਾ ਹਾਲ ਪੁੱਛਣ ਆਈ ਮੋਹਾਲੀ ਦੀ ਅਦਾਲਤ ਦੇ ਜੱਜ ਦੀ ਪਤਨੀ ਦਾ 3 ਮੋਟਰਸਾਈਕਲ ਸਵਾਰ ਪਰਸ ਲੁੱਟ ਕੇ ਫਰਾਰ ਹੋ ਗਏ, ਪਰਸ 'ਚ 20 ਹਜ਼ਾਰ ਰੁਪਏ ਦੀ ਨਗਦੀ, ...

ਪੂਰੀ ਖ਼ਬਰ »

ਵੋਟਾਂ ਵਾਲੇ ਦਿਨ ਕੇਂਦਰੀ ਅਤੇ ਨਿੱਜੀ ਸੰਸਥਾਵਾਂ 'ਚ ਨਹੀਂ ਹੋ ਰਹੀ ਛੁੱਟੀ

ਮਲਸੀਆਂ, 17 ਸਤੰਬਰ (ਸੁਖਦੀਪ ਸਿੰਘ)-ਪੰਜਾਬ ਵਿਚ 19 ਸਤੰਬਰ ਨੂੰ ਹੋਣ ਜਾ ਰਹੀਆਂ ਬਲਾਕ ਸੰਮਤੀ ਅਤੇ ਜ਼ਿਲ੍ਹਾ ਪ੍ਰੀਸ਼ਦ ਚੋਣਾਂ ਦੇ ਮੱਦੇਨਜ਼ਰ ਪੰਜਾਬ ਸਰਕਾਰ ਵਲੋਂ ਛੁੱਟੀ ਘੋਸ਼ਿਤ ਕੀਤੀ ਜਾ ਚੁੱਕੀ ਹੈ | ਪਰ ਪੰਜਾਬ ਦੇ ਬਹੁਤ ਸਾਰੇ ਮੁਲਾਜ਼ਮ, ਜੋ ਕਿ ਕੇਂਦਰੀ ...

ਪੂਰੀ ਖ਼ਬਰ »

ਪੀ.ਟੀ.ਆਈ. ਅਧਿਆਪਕਾਂ ਵਲੋਂ 23 ਨੂੰ ਸਿੱਖਿਆ ਮੰਤਰੀ ਦੀ ਰਿਹਾਇਸ਼ ਦੇ ਘਿਰਾਓ ਦਾ ਐਲਾਨ

ਕਿਸ਼ਨਗੜ੍ਹ, 17 ਸਤੰਬਰ (ਲਖਵਿੰਦਰ ਸਿੰਘ ਲੱਕੀ)-ਪੀ.ਟੀ.ਆਈ. ਅਧਿਆਪਕਾਂ ਦੀ ਇਕ ਬੈਠਕ ਜਲੰਧਰ ਇਕਾਈ ਦੇ ਪ੍ਰਧਾਨ ਸ: ਕਮਲਦੀਪ ਸਿੰਘ ਰਿੱਕੀ ਦੇ ਗ੍ਰਹਿ (ਪਿੰਡ ਕਾਲਾ ਬਕਰਾ) ਵਿਖੇ ਹੋਈ | ਜਿਸ ਵਿਚ 23 ਸਤੰਬਰ ਨੂੰ ਸਿੱਖਿਆ ਮੰਤਰੀ ਦੀ ਰਿਹਾਇਸ਼ ਦਾ ਘਿਰਾਓ ਕਰਨ ਬਾਰੇ ਮਤਾ ਪਾਸ ...

ਪੂਰੀ ਖ਼ਬਰ »

ਅੱਜ ਲੱਗੇਗੀ ਮੈਗਾ ਪੈਨਸ਼ਨ ਅਦਾਲਤ

ਜਲੰਧਰ, 17 ਸਤੰਬਰ (ਚੰਦੀਪ ਭੱਲਾ)-ਡਿਪਟੀ ਕਮਿਸ਼ਨਰ ਜਲੰਧਰ ਸ੍ਰੀ ਵਰਿੰਦਰ ਕੁਮਾਰ ਸ਼ਰਮਾ ਨੇ ਸੂਬਾ ਅਤੇ ਕੇਂਦਰ ਸਰਕਾਰ ਦੇ ਪੈਨਸ਼ਨਰਾਂ ਨੂੰ ਸੱਦਾ ਦਿੱਤਾ ਹੈ ਕਿ ਉਹ 18 ਸਤੰਬਰ ਨੂੰ ਲੱਗਣ ਵਾਲੀ ਮੈਗਾ ਪੈਨਸ਼ਨ ਅਦਾਲਤ ਦਾ ਵੱਧ ਤੋਂ ਵੱਧ ਲਾਭ ਲੈਣ ਲਈ ਉਸ ਵਿੱਚ ਸ਼ਿਰਕਤ ...

ਪੂਰੀ ਖ਼ਬਰ »

ਨੀਰਜ ਤੇ ਵਿਕਾਸ ਭਗਤ ਕਾਂਗਰਸ ਛੱਡ ਕੇ ਅਕਾਲੀ ਦਲ 'ਚ ਸ਼ਾਮਿਲ

ਜਲੰਧਰ, 17 ਸਤੰਬਰ (ਮੇਜਰ ਸਿੰਘ)-ਅੱਜ ਜਲੰਧਰ ਅੰਦਰ ਕਾਂਗਰਸ ਪਾਰਟੀ ਨੂੰ ਬਹੁਤ ਵੱਡਾ ਜ਼ਬਰਦਸਤ ਝਟਕਾ ਲੱਗਿਆ | ਸ੍ਰੀ ਭਜਨ ਲਾਲ ਚੋਪੜਾ ਪ੍ਰਧਾਨ ਐਸ. ਸੀ. ਵਿੰਗ ਜ਼ਿਲ੍ਹਾ ਜਲੰਧਰ ਦੀ ਪ੍ਰੇਰਨਾ ਸਦਕਾ ਲੈਦਰ ਕੰਪਲੈਕਸ ਬਸਤੀ ਬਾਵਾ ਖੇਲ ਵਿਖੇ ਜਥੇਦਾਰ ਕੁਲਵੰਤ ਸਿੰਘ ...

ਪੂਰੀ ਖ਼ਬਰ »

67ਵੀਂ ਆਲ ਇੰਡੀਆ ਪੁਲਿਸ ਹਾਕੀ ਚੈਂਪੀਅਨਸ਼ਿਪ 2018 ਪੰਜਾਬ ਪੁਲਿਸ, ਬੀ.ਐਸ.ਐਫ ਤੇ ਆਈ.ਟੀ.ਬੀ.ਪੀ ਵਲੋਂ ਜਿੱਤਾਂ ਦਰਜ

ਜਲੰਧਰ, 17 ਸਤੰਬਰ (ਜਤਿੰਦਰ ਸਾਬੀ)-67ਵੀਆਂ ਆਲ ਇੰਡੀਆ ਪੁਲਿਸ ਹਾਕੀ ਚੈਂਪੀਅਨਸ਼ਿਪ ਜੋ ਪੀ.ਏ.ਪੀ ਕੈਂਪਸ ਜਲੰਧਰ ਕੈਂਟ ਵਿਖੇ ਕਰਵਾਈ ਜਾ ਰਹੀ ਹੈ | ਇਸ ਚੈਂਪੀਅਨਸ਼ਿਪ ਦੇ ਵਿਚੋਂ ਅੱਜ ਖੇਡੇ ਗਏ ਲੀਗ ਮੈਚਾਂ ਵਿਚੋਂ ਮੇਜਬਾਨ ਪੰਜਾਬ ਪੁਲਿਸ ਨੇ ਮੱਧ ਪ੍ਰਦੇਸ਼ ਪੁਲਿਸ ਤੇ 7-0 ...

ਪੂਰੀ ਖ਼ਬਰ »

ਵਿਸ਼ਵ ਸ਼ੂਟਿੰਗ ਚੈਂਪੀਅਨਸ਼ਿਪ 'ਚੋਂ ਗੁਰਪ੍ਰੀਤ ਸਿੰਘ ਨੇ ਚਾਂਦੀ ਦਾ ਤਗਮਾ ਹਾਸਲ ਕੀਤਾ

ਜਲੰਧਰ, 17 ਸਤੰਬਰ (ਜਤਿੰਦਰ ਸਾਬੀ)-ਆਈ.ਐਸ.ਐਸ.ਐਫ ਵਿਸ਼ਵ ਸ਼ੂਟਿੰਗ ਚੈਂਪੀਅਨਸ਼ਿਪ ਜੋ ਦੱਖਣੀ ਕੋਰੀਆ ਦੇ ਸ਼ਹਿਰ ਚਾਂਗਵਾਨ ਵਿਖੇ ਕਰਵਾਈ ਗਈ | ਇਸ ਚੈਂਪੀਅਨਸ਼ਿਪ ਦੇ 25 ਮੀਟਰ ਸਟੈਂਡਰਡ ਵਿਆਕਤੀਗਤ ਮੁਕਾਬਲੇ ਵਿਚੋਂ 597 ਅੰਕ ਹਾਸਲ ਕਰਕੇ ਗੁਰਪ੍ਰੀਤ ਸਿੰਘ ਨੇ ਚਾਂਦੀ ਦਾ ...

ਪੂਰੀ ਖ਼ਬਰ »

ਏ. ਪੀ. ਜੇ. ਕਾਲਜ ਆਫ਼ ਫਾਈਨ ਆਰਟਸ ਦੇ ਵਿਦਿਆਰਥੀਆਂ ਨੇ ਯੂਨੀਵਰਸਿਟੀ 'ਚੋਂ ਮੈਰਿਟ ਪੁਜ਼ੀਸ਼ਨਾਂ ਕੀਤੀਆਂ ਪ੍ਰਾਪਤ

ਜਲੰਧਰ, 17 ਸਤੰਬਰ (ਰਣਜੀਤ ਸਿੰਘ ਸੋਢੀ)-ਗੁਰੂ ਨਾਨਕ ਦੇਵ ਯੂਨੀਵਰਸਿਟੀ ਅੰਮਿ੍ਤਸਰ ਵੱਲੋਂ ਐਲਾਨੇ ਗਏ ਬੀ. ਸੀ. ਏ. ਸਮੈਸਟਰ-2 ਦੇ ਨਤੀਜਿਆਂ 'ਚੋਂ ਏ. ਪੀ. ਜੇ. ਕਾਲਜ ਆਫ਼ ਫਾਈਨ ਆਰਟਸ ਦੇ ਵਿਦਿਆਰਥੀਆਂ ਨੇ ਮੈਰਿਟ ਪੁਜ਼ੀਸ਼ਨਾਂ ਪ੍ਰਾਪਤ ਕਰਕੇ ਆਪਣਾ ਤੇ ਸੰਸਥਾ ਦਾ ਨਾਂਅ ...

ਪੂਰੀ ਖ਼ਬਰ »

ਮੇਅਰਾਂ ਨੂੰ ਵਧੇਰੇ ਅਧਿਕਾਰਾ ਦੇਣ ਬਾਰੇ ਅਗਲੇ ਹਫਤੇ ਹੋਵੇਗਾ ਫ਼ੈਸਲਾ

ਜਲੰਧਰ, 17 ਸਤੰਬਰ (ਸ਼ਿਵ)-ਰਾਜ ਦੇ ਮੇਅਰਾਂ ਨੂੰ ਵਧੇਰੇ ਅਧਿਕਾਰ ਦੇਣ ਬਾਰੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਅਗਲੇ ਹਫ਼ਤੇ ਕੋਈ ਫ਼ੈਸਲਾ ਕਰ ਸਕਦੇ ਹਨ | ਪਿਛਲੇ ਹਫ਼ਤੇ ਮੁੱਖ ਮੰਤਰੀ ਦੀ ਜਲੰਧਰ ਸਮੇਤ ਲੁਧਿਆਣਾ, ਅੰਮਿ੍ਤਸਰ, ਪਟਿਆਲਾ ਦੇ ਮੇਅਰਾਂ ਨਾਲ ਵਧੇਰੇ ...

ਪੂਰੀ ਖ਼ਬਰ »

--ਮਾਮਲਾ ਨਾਕਾ ਲਗਾ ਕੇ ਖੜ੍ਹੇ ਥਾਣਾ ਮੁਖੀ 'ਤੇ ਗੱਡੀ ਚੜ੍ਹਾਉਣ ਦਾ--

ਸਿਮਰਨਜੀਤ ਸਿੰਘ ਨੂੰ ਵੀ ਪੁਲਿਸ ਨੇ ਕੀਤਾ ਗਿ੍ਫ਼ਤਾਰ

ਜਲੰਧਰ, 17 ਸਤੰਬਰ (ਐੱਮ.ਐੱਸ. ਲੋਹੀਆ)-ਵਰਿਆਣਾ ਮੋੜ ਨੇੜੇ ਥਾਣਾ ਬਸਤੀ ਬਾਵਾ ਖੇਲ ਦੇ ਮੁਖੀ ਗਗਨਦੀਪ ਸਿੰਘ ਘੁੰਮਣ ਦੀ ਅਗਵਾਈ ਹੇਠ ਨਾਕਾ ਲਗਾ ਕੇ ਖੜ੍ਹ੍ਹੀ ਪੁਲਿਸ ਪਾਰਟੀ ਦਾ ਨਾਕਾ ਤੋੜ ਕੇ ਭੱਜੇ ਕਾਰ ਸਵਾਰ ਦੇ ਚੌਥੇ ਸਾਥੀ ਸਿਮਰਨਜੀਤ ਸਿੰਘ ਪੁੱਤਰ ਇੰਦਰਮੋਹਨ ਸਿੰਘ ...

ਪੂਰੀ ਖ਼ਬਰ »

ਨਿਰਮਲ ਕੁਟੀਆ ਜੌਹਲਾਂ ਵਿਖੇ ਸੰਗਰਾਂਦ ਦਾ ਦਿਹਾੜਾ ਮਨਾਇਆ

ਜੰਡੂਸਿੰਘਾ, 17 ਸਤੰਬਰ (ਲਾਗੂ)-ਅੱਸੂ ਮਹੀਨੇ ਦਾ ਸੰਗਰਾਂਦ ਦਾ ਦਿਹਾੜਾ ਦੁਆਬੇ ਦੀ ਧਰਤੀ 'ਤੇ ਗੁਰਸਿੱਖੀ ਦੇ ਮਹਾਨ ਕੇਂਦਰ ਸੰਤ ਬਾਬਾ ਬਸੰਤ ਸਿੰਘ ਦੇ ਤਪੋ ਅਸਥਾਨ ਨਿਰਮਲ ਕੁਟੀਆ ਜੌਹਲਾਂ ਵਿਖੇ ਇਲਾਕੇ ਦੀਆਂ ਸੰਗਤਾਂ ਵਲੋਂ ਬੜੀ ਸ਼ਰਧਾ ਅਤੇ ਪਿਆਰ ਨਾਲ ਮਨਾਇਆ ਗਿਆ | ...

ਪੂਰੀ ਖ਼ਬਰ »

ਚੌਥੀ ਕੁੱਕੜਪਿੰਡ ਦੀ ਹਾਕੀ ਲੀਗ 'ਚੋਂ ਸੰਸਾਰਪੁਰ ਤੇ ਬੜਿੰਗ ਬਣੇ ਚੈਂਪੀਅਨ

ਜਲੰਧਰ, 17 ਸਤੰਬਰ (ਜਤਿੰਦਰ ਸਾਬੀ)-ਗੋਬਿੰਦ ਸਪੋਰਟਸ ਅਕੈਡਮੀ ਕੁੱਕੜਪਿੰਡ ਵਲੋਂ ਪ੍ਰਵਾਸੀ ਭਾਰਤੀਆਂ ਤੇ ਪਿੰਡ ਵਾਸੀਆਂ ਦੇ ਸਹਿਯੋਗ ਨਾਲ ਕਰਵਾਈ ਗਈ ਚੌਥੀ ਹਾਕੀ ਲੀਗ ਦੇ ਅੰਡਰ 14 ਸਾਲ ਵਰਗ ਦੇ ਵਿਚੋਂ ਸੰਸਾਰਪੁਰ ਨੇ ਦੋਆਬਾ ਖਾਲਸਾ ਸੀਨੀਅਰ ਸੈਕੰਡਰੀ ਸਕੂਲ 6-5 ਨਾਲ ...

ਪੂਰੀ ਖ਼ਬਰ »

ਬਾਰ ਐਸੋਸੀਏਸ਼ਨ ਨਕੋਦਰ ਨੇ ਆਪਣੀਆਂ ਮੰਗਾਂ ਨੂੰ ਲੈ ਕੇ ਐਸ.ਡੀ.ਐਮ. ਨਕੋਦਰ ਨੂੰ ਮੰਗ-ਪੱਤਰ ਸੌ ਾਪਿਆ

ਨਕੋਦਰ, 17 ਸਤੰਬਰ (ਗੁਰਵਿੰਦਰ ਸਿੰਘ, ਭੁਪਿੰਦਰ ਅਜੀਤ ਸਿੰਘ)-ਬਾਰ ਐਸੋਸੀਏਸ਼ਨ ਨਕੋਦਰ ਦੀ ਇਕ ਵਿਸ਼ੇਸ਼ ਮੀਟਿੰਗ ਐਸੋਸੀਏਸ਼ਨ ਦੇ ਪ੍ਰਧਾਨ ਐਡਵੋਕੇਟ ਕੇ.ਕੇ. ਖੱਟੜ ਦੀ ਪ੍ਰਧਾਨਗੀ ਹੇਠ ਹੋਈ | ਮੀਟਿੰਗ ਦੌਰਾਨ ਬਾਰ ਕੌਾਸਲ ਆਫ਼ ਇੰਡੀਆ ਵਲੋਂ ਭੇਜੇ ਪੱਤਰ ਦੇ ਏਜੰਡੇ ਤੇ ...

ਪੂਰੀ ਖ਼ਬਰ »

ਨੂਰਮਹਿਲ 'ਚ ਮਿਠਾਈ ਦੀਆਂ ਦੁਕਾਨਾਂ ਤੇ ਡੇਅਰੀ ਵਾਲੀਆਂ ਦੁਕਾਨਾਂ 'ਤੇ ਵਿਕ ਰਿਹਾ ਹੈ ਮਿੱਠਾ ਜ਼ਹਿਰ

ਨੂਰਮਹਿਲ, 17 ਸਤੰਬਰ (ਜਸਵਿੰਦਰ ਸਿੰਘ ਲਾਂਬਾ)-ਨੂਰਮਹਿਲ ਸ਼ਹਿਰ ਦੇ ਇਲਾਕੇ ਅੰਦਰ ਮਿਠਾਈ ਦੀਆਂ ਦੁਕਾਨਾਂ ਤੇ ਡੇਅਰੀ ਵਾਲੀਆਂ ਦੁਕਾਨਾਂ 'ਤੇ ਸ਼ਰੇਆਮ ਮਿੱਠਾ ਜ਼ਹਿਰ ਵੇਚਿਆ ਜਾ ਰਿਹਾ ਹੈ | ਭਰੋਸੇਯੋਗ ਸੂਤਰਾਂ ਤੋਂ ਪਤਾ ਲੱਗਾ ਹੈ ਕਿ ਜਿਵੇਂ ਦਿਨ ਤਿਉਹਾਰ ਨੇੜੇ ਆ ...

ਪੂਰੀ ਖ਼ਬਰ »

ਮਾਣਕਰਾਏ ਤੋਂ ਅਕਾਲੀ ਬਸਪਾ ਦੇ ਸਾਂਝੇ ਉਮੀਦਵਾਰ ਸਰਜੀਤ ਸਿੰਘ ਰਾਏ ਦੀ ਜਿੱਤ ਯਕੀਨੀ

ਆਦਮਪੁਰ, 17 ਸਤੰਬਰ (ਹਰਪ੍ਰੀਤ ਸਿੰਘ)-ਬਲਾਕ ਸੰਮਤੀ ਜ਼ੋਨ 11 ਤੋਂ ਮਾਣਕਰਾਏ ਤੋਂ ਉਮੀਦਵਾਰ ਸੁਰਜੀਤ ਸਿੰਘ ਰਾਏ ਤੇ ਜਿਲ੍ਹਾ ਪ੍ਰੀਸ਼ਦ ਜੋਨ 2 ਬਹਿਰਾਮ ਸਰਿਸਤਾ ਤੋਂ ਉਮੀਦਵਾਰ ਦਲਜੀਤ ਕੌਰ ਨਿੱਝਰ ਦੇ ਅੱਜ ਪਿੰਡ ਕੌਹਜਾ ਵਿਖੇ ਅਕਾਲੀ ਵਰਕਰਾਂ ਵਲਾੋ ਘਰ-ਘਰ ਜਾ ਕੇ ਚੋਣ ...

ਪੂਰੀ ਖ਼ਬਰ »

ਅਕਾਲੀ-ਬਸਪਾ ਉਮੀਦਵਾਰਾਂ ਦੇ ਹੱਕ 'ਚ ਘਰ-ਘਰ ਚੋਣ ਪ੍ਰਚਾਰ

ਡਰੋਲੀ ਕਲਾਂ, 17 ਸਤੰਬਰ (ਸੰਤੋਖ ਸਿੰਘ)-ਬਲਾਕ ਸੰਮਤੀ ਲਟੇਰਾਂ ਕਲਾਂ ਜੋਨ ਨੰ: 11 ਤੋਂ ਉਮੀਦਵਾਰ ਰਵਿੰਦਰ ਕੌਰ ਅਤੇ ਜ਼ਿਲਾਂ ਪ੍ਰੀਸ਼ਦ ਜੰਡੂ ਸਿੰਘਾਂ ਜੋਨ ਨੰ: 3 ਤੋਂ ਬਸਪਾ ਅਤੇ ਅਕਾਲੀ ਦਲ ਦੇ ਸਾਂਝੇ ਉਮੀਦਵਾਰ ਰਾਜ ਰਾਣੀ ਦੇ ਹੱਕ 'ਚ ਹਲਕਾ ਵਿਧਾਇਕ ਪਵਨ ਕੁਮਾਰ ਟੀਨੂ ...

ਪੂਰੀ ਖ਼ਬਰ »

ਬਲਾਕ ਸੰਮਤੀ ਚੋਣਾਂ ਸ਼ਾਹਕੋਟ-ਵਿਧਾਇਕ ਸ਼ੇਰੋਵਾਲੀਆ ਵਲੋਂ ਕਾਂਗਰਸੀ ਉਮੀਦਵਾਰਾਂ ਦੇ ਹੱਕ 'ਚ ਚੋਣ ਮੀਟਿੰਗਾਂ

ਸ਼ਾਹਕੋਟ, 17 ਸਤੰਬਰ (ਸਚਦੇਵਾ)-ਬਲਾਕ ਸੰਮਤੀ ਸ਼ਾਹਕੋਟ ਦੇ ਜ਼ੋਨ ਨੰਬਰ 12 ਮੀਏਾਵਾਲ ਅਰਾਈਆਂ ਤੋਂ ਕਾਂਗਰਸੀ ਉਮੀਦਵਾਰ ਸੁਖਵਿੰਦਰ ਸਿੰਘ, ਜ਼ੋਨ ਨੰਬਰ 4 ਬੁੱਢਣਵਾਲ ਤੋਂ ਕਾਂਗਰਸੀ ਉਮੀਦਵਾਰ ਜਸਵਿੰਦਰ ਸਿੰਘ ਰਾਮਪੁਰ, ਅਤੇ ਜ਼ੋਨ ਬਾਜਵਾ ਕਲਾਂ ਤੋਂ ਜ਼ਿਲ੍ਹਾ ...

ਪੂਰੀ ਖ਼ਬਰ »

ਹਰਜਿੰਦਰ ਸਿੰਘ ਦੇ ਹੱਕ 'ਚ ਕੀਤਾ ਚੋਣ ਪ੍ਰਚਾਰ

ਮਹਿਤਪੁਰ, 17 ਸਤੰਬਰ (ਰੰਧਾਵਾ)-ਬਲਾਕ ਸੰਮਤੀ ਜ਼ੋਨ ਨੰ: 2 ਮਹਿਸਮਪੁਰ ਤੋਂ ਚੋਣ ਲੜ ਰਹੇ ਸ਼੍ਰੋਮਣੀ ਅਕਾਲੀ ਦਲ ਦੇ ਉਮੀਦਵਾਰ ਹਰਜਿੰਦਰ ਸਿੰਘ ਤੇ ਜ਼ਿਲ੍ਹਾ ਪ੍ਰੀਸ਼ਦ ਜ਼ੋਨ ਨੰ:-12 ਆਦਰਾਮਾਨ ਤੋਂ ਸ਼੍ਰੋਮਣੀ ਅਕਾਲੀ ਦਲ ਵਲੋਂ ਚੋਣ ਲੜ ਰਹੇ ਉਮੀਦਵਾਰ ਸੁਖਵਿੰਦਰ ਸਿੰਘ ...

ਪੂਰੀ ਖ਼ਬਰ »

ਜ਼ਿਲ੍ਹਾ ਪ੍ਰੀਸ਼ਦ ਤੇ ਬਲਾਕ ਸੰਮਤੀ ਚਣਾਂ 'ਚ ਯੂਥ ਕਾਂਗਰਸੀ ਵਰਕਰ ਮੋਹਰੀ ਰੋਲ ਨਿਭਾਉਣ-ਸੁਖਜਿੰਦਰ ਰੰਧਾਵਾ

ਭੋਗਪੁਰ, 17 ਸਤੰਬਰ (ਕਮਲਜੀਤ ਸਿੰਘ ਡੱਲੀ)-ਆਗਾਮੀ ਜ਼ਿਲ੍ਹਾ ਪ੍ਰੀਸ਼ਦ ਤੇ ਬਲਾਕ ਸੰਮਤੀ ਚੋਣਾਂ 'ਚ ਕਾਂਗਰਸ ਪਾਰਟੀ ਦੀ ਜਿੱਤ ਲਈ ਯੂਥ ਕਾਂਗਰਸੀ ਵਰਕਰ ਮੋਹਰੀ ਰੋਲ ਨਿਭਾਉਣ ਤਾਂ ਜੋ ਸਰਕਾਰ ਦੀਆਂ ਲੋਕ ਭਲਾਈ ਸਕੀਮਾਂ ਨੂੰ ਹੇਠਲੇ ਪੱਧਰ ਤੱਕ ਲਾਗੂ ਕੀਤਾ ਜਾ ਸਕੇ | ...

ਪੂਰੀ ਖ਼ਬਰ »

ਬਲਦੇਵ ਖਹਿਰਾ ਦੀ ਅਗਵਾਈ ਹੇਠ ਸ੍ਰੀਮਤੀ ਮੀਨੂੰ ਐਰੀ ਤੇ ਗੁਰਿੰਦਰ ਕੌਰ ਦੇ ਹੱਕ 'ਚ ਚੋਣ ਪ੍ਰਚਾਰ

ਫਿਲੌਰ ਅੱਪਰਾ, 17 ਸਤੰਬਰ (ਸੁਰਜੀਤ ਸਿੰਘ ਬਰਨਾਲਾ)-ਵਿਧਾਨ ਸਭਾ ਹਲਕਾ ਫਿਲੌਰ ਤੋਂ ਵਿਧਾਇਕ ਬਲਦੇਵ ਸਿੰਘ ਖਹਿਰਾ ਦੀ ਅਗਵਾਈ ਹੇਠ ਸ੍ਰੋਮਣੀ ਅਕਾਲੀ ਦਲ-ਭਾਜਪਾ ਗਠਜੋੜ ਦੇ ਜਿਲ੍ਹਾਂ ਪ੍ਰੀਸ਼ਦ ਜ਼ੋਨ ਅੱਪਰਾ ਤੋਂ ਉਮੀਦਵਾਰ ਸ੍ਰੀਮਤੀ ਮੀਨੂੰ ਐਰੀ (ਸੁਪਤਨੀ ਦਿਨੇਸ਼ ...

ਪੂਰੀ ਖ਼ਬਰ »

ਜਮਸ਼ੇਰ 'ਚ ਮੱਕੜ ਵਲੋਂ ਜਸਪਾਲ ਪਾਲਾ ਤੇ ਮੱਲਣ ਦੇ ਹੱਕ 'ਚ ਚੋਣ ਪ੍ਰਚਾਰ

ਜਮਸ਼ੇਰ ਖ਼ਾਸ, 17 ਸਤੰਬਰ (ਰਾਜ ਕਪੂਰ)-ਸ਼੍ਰੋਮਣੀ ਅਕਾਲੀ ਦਲ ਬਾਦਲ ਅਤੇ ਭਾਜਪਾ ਦੀ ਚੋਣ ਮੀਟਿੰਗ ਜਮਸ਼ੇਰ ਖ਼ਾਸ ਦੇ ਮੁਹੱਲਾ ਬਗੀਚੀ ਵਿਚ ਹੋਈ, ਜਿਸ 'ਚ ਹਲਕਾ ਜਲੰਧਰ ਛਾਉਣੀ ਦੇ ਇੰਚਾਰਜ ਅਤੇ ਸਾਬਕਾ ਵਿਧਾਇਕ ਸਰਬਜੀਤ ਸਿੰਘ ਮੱਕੜ ਨੇ ਦੋਵਾਂ ਪਾਰਟੀ ਦੇ ਵਰਕਰਾਂ ਅਤੇ ...

ਪੂਰੀ ਖ਼ਬਰ »

ਮਹਿੰਦਰ ਸਿੰਘ ਕੇ.ਪੀ. ਵਲੋਂ ਕਾਂਗਰਸੀ ਉਮੀਦਵਾਰ ਦੇ ਹੱਕ 'ਚ ਪ੍ਰਚਾਰ

ਡਰੋਲੀ ਕਲਾਂ, 17 ਸਤੰਬਰ (ਸੰਤੋਖ ਸਿੰਘ)-ਬਲਾਕ ਸੰਮਤੀ ਆਦਮਪੁਰ ਜੋਨ ਨੰ: 12 ਤੋਂ ਕਾਂਗਰਸ ਦੇ ਉਮੀਦਵਾਰ ਕੁਲਵਰਨ ਮਿਨਹਾਸ ਦੇ ਹੱਕ 'ਚ ਪਿੰਡ ਡਰੋਲੀ ਕਲਾਂ ਵਿਖੇ ਹਲਕਾ ਇੰਚਾਰਜ ਮਹਿੰਦਰ ਸਿੰਘ ਕੇ.ਪੀ. ਦੀ ਅਗਵਾਈ ਵਿਚ ਮੀਟਿੰਗ ਰੱਖੀ ਗਈ | ਜਿਸ 'ਚ ਮਹਿੰਦਰ ਸਿੰਘ ਕੇ.ਪੀ. ਨੇ ...

ਪੂਰੀ ਖ਼ਬਰ »

ਪਿੰਡ ਜਲਭੈ ਵਿਖੇ ਅਕਾਲੀ ਬਸਪਾ ਸਾਂਝੇ ਉਮੀਦਵਾਰ ਚਰਨ ਦਾਸ ਦੇ ਹੱਕ ਵਿਚ ਹੋਇਆ ਭਰਵਾਂ ਇਕੱਠ

ਆਦਮਪੁਰ, 17 ਸਤੰਬਰ (ਹਰਪ੍ਰੀਤ ਸਿੰਘ)-ਬਲਾਕ ਸੰਮਤੀ ਜ਼ੋਨ 7 ਤੋਂ ਚਰਨਦਾਸ ਤੇ ਜਿਲ੍ਹਾ ਪ੍ਰੀਸ਼ਦ ਦੇ ਉਮੀਦਵਾਰ ਦਲਜੀਤ ਕੌਰ ਨਿੱਝਰ ਦੇ ਹੱਕ ਵਿੱਚ ਪਿੰਡ ਜਲਭੈ ਵਿਖੇ ਪਿੰਡ ਵਾਸੀਆਂ ਵਲੋਂ ਉਮੀਦਵਾਰ ਦੇ ਹੱਕ 'ਚ ਭਰਵਾਂ ਇੱਕਠ ਕੀਤਾ ਗਿਆ | ਇਸ ਮੌਕੇ ਹਲਕਾ ਵਿਧਾਇਕ ਨੇ ...

ਪੂਰੀ ਖ਼ਬਰ »

ਕਾਂਗਰਸੀ ਉਮੀਦਵਾਰ ਗੁਰਪ੍ਰੀਤ ਕੌਰ ਸਹੋਤਾ ਅਤੇ ਟੋਨੂੰ ਕਾਲੜਾ ਵਲੋਂ ਚੋਣ ਮੁਹਿੰਮ ਜ਼ੋਰਾਂ 'ਤੇ

ਅੱਪਰਾ, 17 ਸਤੰਬਰ (ਮਨਜਿੰਦਰ ਅਰੋੜਾ)-ਜ਼ਿਲ੍ਹਾ ਪ੍ਰੀਸ਼ਦ ਅਤੇ ਬਲਾਕ ਸੰਮਤੀ ਜ਼ੋਨ ਅੱਪਰਾ ਤੋਂ ਕਾਂਗਰਸ ਪਾਰਟੀ ਦੇ ਉਮੀਦਵਾਰ ਗੁਰਪ੍ਰੀਤ ਕੌਰ ਸਹੋਤਾ ਅਤੇ ਵਿਨੋਦ ਕੁਮਾਰ ਕਾਲੜਾ (ਟੋਨੂੰ ਕਾਲੜਾ) ਵਲੋਂ ਅੱਜ ਸਮਰਥਕਾਂ ਦੇ ਨਾਲ ਜ਼ੋਰਦਾਰ ਪ੍ਰਚਾਰ ਕੀਤਾ ਗਿਆ | ਚੌਧਰੀ ...

ਪੂਰੀ ਖ਼ਬਰ »

ਮੋਟਰਸਾਈਕਲ ਖੜ੍ਹੇ ਟਰੱਕ 'ਚ ਵੱਜਾ, 2 ਜ਼ਖ਼ਮੀ

ਗੁਰਾਇਆ, 17 ਸਤੰਬਰ (ਬਲਵਿੰਦਰ ਸਿੰਘ)-ਗੁਰਾਇਆ-ਫਿਲੌਰ ਵਿਚਕਾਰ ਵਾਪਰੇ ਹਾਦਸੇ ਵਿਚ 2 ਨੌਜਵਾਨ ਗੰਭੀਰ ਜ਼ਖ਼ਮੀ ਹੋ ਗਏ | ਮਿਲੀ ਜਾਣਕਾਰੀ ਮੁਤਾਬਿਕ ਇਕ ਟਰੱਕ ਦੁਸਾਂਝਾਂ ਫਾਟਕ ਸਾਹਮਣੇ ਹਾਈਵੇ ਪੁਲ'ਤੇ ਖ਼ਰਾਬ ਖੜ੍ਹਾ ਸੀ | ਖੜ੍ਹੇ ਟਰੱਕ ਦੇ ਪਿੱਛੇ ਤੋਂ ਇਕ ...

ਪੂਰੀ ਖ਼ਬਰ »

ਅਕਾਲੀ ਦਲ ਦੇ ਉਮੀਦਵਾਰ ਰਣਧੀਰ ਸਿੰਘ ਨੂਰਾ ਵਲੋਂ ਘਰ-ਘਰ ਜਾ ਕੇ ਕੀਤਾ ਚੋਣ ਪ੍ਰਚਾਰ

ਮੱਲ੍ਹੀਆਂ ਕਲਾਂ, 17 ਸਤੰਬਰ (ਮਨਜੀਤ ਮਾਨ)-ਬਲਾਕ ਸੰਮਤੀ ਚੋਣ ਲਈ ਨਕੋਦਰ ਦੇ ਜ਼ੋਨ ਨੰ: 17 ਆਧੀ ਤੋਂ ਸ਼੍ਰੋਮਣੀ ਅਕਾਲੀ ਦਲ-ਭਾਜਪਾ ਗੱਠਜੋੜ ਦੇ ਸਾਂਝੇ ਉਮੀਦਵਾਰ ਸ: ਰਣਬੀਰ ਸਿੰਘ ਨੂਰਾ ਨੇ ਅੱਜ ਪਿੰਡ ਰਹੀਮਪੁਰ ਵਿਖੇ ਅਕਾਲੀ ਦਲ ਦੇ ਆਗੂਆਂ, ਵੋਟਰਾਂ ਤੇ ਸਪੋਟਰਾਂ ਨੂੰ ...

ਪੂਰੀ ਖ਼ਬਰ »

ਅਕਾਲੀ ਦਲ ਦੀ ਉਮੀਦਵਾਰ ਕੁਲਵਿੰਦਰ ਕੌਰ ਵੜੈਚ ਵਲੋਂ ਡੋਰ-ਟੂ-ਡੋਰ ਨੂੰ ਮਿਲਿਆ ਭਰਵਾਂ ਹੁੰਗਾਰਾ

ਮੱਲ੍ਹੀਆਂ ਕਲਾਂ, 17 ਸਤੰਬਰ (ਮਨਜੀਤ ਮਾਨ)-ਸ਼੍ਰੋਮਣੀ ਅਕਾਲੀ ਦਲ ਦੀ ਜ਼ੋਨ ਨੰ: 112 ਟੁੱਟ ਕਲਾਂ ਤੋਂ ਉਮੀਦਵਾਰ ਸ੍ਰੀਮਤੀ ਕੁਲਵਿੰਦਰ ਕੌਰ ਬੜੈਚ ਨੇ ਆਪਣੇ ਸੈਂਕੜੇ ਸਮਰਥਕਾਂ ਨਾਲ ਡੋਰ-ਟੂ-ਡੋਰ ਜਾ ਕੇ ਵੋਟਾਂ ਮੰਗੀਆਂ ਤੇ ਸ੍ਰੀਮਤੀ ਬੜੈਚ ਨੂੰ ਵੋਟਰਾਂ ਤੇ ਸਪੋਟਰਾਂ ...

ਪੂਰੀ ਖ਼ਬਰ »

ਜਗਬੀਰ ਸਿੰਘ ਬਰਾੜ ਤੇ ਡਾ: ਨਵਜੋਤ ਸਿੰਘ ਦਾਹੀਆ ਦੀ ਅਗਵਾਈ 'ਚ ਕਾਂਗਰਸੀ ਉਮੀਦਵਾਰਾਂ ਦੇ ਹੱਕ 'ਚ ਕੱਢਿਆ ਰੋਡ ਸ਼ੋਅ

ਮੱਲ੍ਹੀਆਂ ਕਲਾਂ, 17 ਸਤੰਬਰ (ਮਨਜੀਤ ਮਾਨ)-ਅੱਜ ਪਿੰਡ ਉੱਗੀ (ਜਲੰਧਰ) ਦੀ ਦਾਣਾ ਮੰਡੀ ਵਿਖੇ ਕਾਂਗਰਸ ਪਾਰਟੀ ਦੇ ਜ਼ਿਲ੍ਹਾ ਪ੍ਰੀਸ਼ਦ ਉਮੀਦਵਾਰ ਸ੍ਰੀਮਤੀ ਦਵਿੰਦਰ ਕੌਰ ਹੇਅਰ ਪਤਨੀ ਸੀਨੀ: ਕਾਂਗਰਸੀ ਆਗੂ ਸ: ਮੁਖਤਿਆਰ ਸਿੰਘ ਹੇਅਰ ਸਾਬਕਾ ਸਰਪੰਚ ਤੇ ਜ਼ੋਨ ਨੰਬਰ 18 ...

ਪੂਰੀ ਖ਼ਬਰ »

ਗੋਡਿਆਂ ਦੇ ਇਲਾਜ ਲਈ ਵਰਦਾਨ ਸਾਬਿਤ ਹੋ ਰਹੀ ਹੈ ਆਯੁਰਵੈਦਿਕ ਦਵਾਈ-ਸਿੱਧੂ

ਜਲੰਧਰ, 17 ਸਤੰਬਰ (ਸਟਾਫ ਰਿਪੋਰਟਰ)-ਦੇਸ਼ ਦੇ ਪ੍ਰਸਿੱਧ ਨਾਰਾਇਣੀ ਆਯੁਰਵੈਦਿਕ ਗਰੁੱਪ ਨੇ ਪੁਰਾਤਨ ਜਾਣਕਾਰੀ ਅਤੇ ਵਿਗਿਆਨਿਕ ਤਰੀਕੇ ਨਾਲ ਆਯੁਰਵੈਦਿਕ ਫਾਰਮੂਲੇ ਨਾਲ ਤਿਆਰ ਕੀਤੀ ਨਾਰਾਇਣੀ ਆਰਥੋਕਿੱਟ ਗੋਡਿਆਂ ਦੇ ਦਰਦਾਂ ਨੂੰ ਦਿਨਾਂ 'ਚ ਠੀਕ ਕਰਨ ਦੀ ਸਮਰੱਥਾ ...

ਪੂਰੀ ਖ਼ਬਰ »

ਪਹਿਲਾ ਸੰਤ ਸੰਮੇਲਨ ਅੱਜ

ਅੱਪਰਾ, 17 ਸਤੰਬਰ (ਮਨਜਿੰਦਰ ਅਰੋੜਾ)-ਰਵਿਦਾਸੀਆਂ ਧਰਮ ਪ੍ਰਚਾਰਕ ਕਮੇਟੀ ਅਨੀਹਰ ਵਲੋਂ ਇਲਾਕੇ ਭਰ ਦੀਆਂ ਸਮੂਹ ਸੰਗਤਾਂ ਐਨ.ਆਰ.ਆਈ. ਵੀਰਾਂ ਗ੍ਰਾਮ ਪੰਚਾਇਤ ਦੇ ਭਰਵੇਂ ਸਹਿਯੋਗ ਨਾਲ ਪਹਿਲਾ ਮਹਾਨ ਸੰਤ ਸੰਮੇਲਨ ਅੱਜ 18 ਸਤੰਬਰ ਦਿਨ ਮੰਗਲਵਾਰ ਨੂੰ ਪੂਰੀ ਸ਼ਰਧਾ ਅਤੇ ...

ਪੂਰੀ ਖ਼ਬਰ »

ਬਲਾਕ ਸੰਮਤੀ ਉਮੀਦਵਾਰ ਕਰਮ ਸਿੰਘ ਧੰਜੂ ਦੀ ਚੋਣ ਮੁਹਿੰਮ ਨੂੰ ਨੌਜਵਾਨਾਂ ਵਲੋਂ ਭਰਪੂਰ ਸਮਰਥਨ

ਲੋਹੀਆਂ ਖਾਸ, 17 ਸਤੰਬਰ (ਗੁਰਪਾਲ ਸਿੰਘ ਸ਼ਤਾਬਗੜ੍ਹ)-ਬਲਾਕ ਸੰਮਤੀ ਲੋਹੀਆਂ ਦੇ ਜ਼ੋਨ ਨੰ: 1 ਗਿੱਦੜ ਪਿੰਡੀ ਤੋਂ ਕਾਂਗਰਸ ਦੇ ਉਮੀਦਵਾਰ ਕਰਮ ਸਿੰਘ ਧੰਜੂ ਦੀ ਚੋਣ ਮੁਹਿੰਮ ਨੂੰ ਉਸ ਵੇਲੇ ਹੋਰ ਬਲ ਮਿਲਿਆ ਜਦੋਂ ਜ਼ੋਨ 'ਚ ਪੈਂਦੇ ਵੱਖ ਵੱਖ ਪਿੰਡਾਂ ਦੇ ਨੌਜਵਾਨਾਂ ਨੇ ...

ਪੂਰੀ ਖ਼ਬਰ »

ਮਲਸੀਆਂ ਪੁਲਿਸ ਵੱਲੋਂ ਨਸ਼ੀਲੀਆਂ ਦਵਾਈਆਂ ਸਮੇਤ ਨੌਜਵਾਨ ਕਾਬੂ

ਜਲੰਧਰ, 17 ਸਤੰਬਰ (ਅਜੀਤ ਬਿਊਰੋ-ਥਾਣਾ ਸ਼ਾਹਕੋਟ ਅਧੀਨ ਪੈਂਦੀ ਮਲਸੀਆਂ ਚੌਾਕੀ ਦੀ ਪੁਲਿਸ ਵਲੋਂ ਨਸ਼ੀਲੀਆਂ ਦਵਾਈਆਂ ਸਮੇਤ ਇੱਕ ਨੌਜਵਾਨ ਨੂੰ ਕਾਬੂ ਕੀਤਾ ਹੈ | ਮਲਸੀਆਂ ਪੁਲਿਸ ਚੌਾਕੀ ਦੇ ਇੰਚਾਰਜ ਏ.ਐਸ.ਆਈ. ਮਨਜੀਤ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ...

ਪੂਰੀ ਖ਼ਬਰ »

ਪੀ.ਟੀ.ਆਈ. ਅਧਿਆਪਕਾਂ ਵਲੋਂ 23 ਨੂੰ ਸਿੱਖਿਆ ਮੰਤਰੀ ਦੀ ਰਿਹਾਇਸ਼ ਦੇ ਘਿਰਾਓ ਦਾ ਐਲਾਨ

ਕਿਸ਼ਨਗੜ੍ਹ, 17 ਸਤੰਬਰ (ਲਖਵਿੰਦਰ ਸਿੰਘ ਲੱਕੀ)-ਪੀ.ਟੀ.ਆਈ. ਅਧਿਆਪਕਾਂ ਦੀ ਇਕ ਬੈਠਕ ਜਲੰਧਰ ਇਕਾਈ ਦੇ ਪ੍ਰਧਾਨ ਸ: ਕਮਲਦੀਪ ਸਿੰਘ ਰਿੱਕੀ ਦੇ ਗ੍ਰਹਿ (ਪਿੰਡ ਕਾਲਾ ਬਕਰਾ) ਵਿਖੇ ਹੋਈ | ਜਿਸ ਵਿਚ 23 ਸਤੰਬਰ ਨੂੰ ਸਿੱਖਿਆ ਮੰਤਰੀ ਦੀ ਰਿਹਾਇਸ਼ ਦਾ ਘਿਰਾਓ ਕਰਨ ਬਾਰੇ ਮਤਾ ਪਾਸ ...

ਪੂਰੀ ਖ਼ਬਰ »

ਟਾਹਲੀ ਸਾਹਿਬ 'ਚ ਅਕਾਲੀ ਉਮੀਦਵਾਰਾਂ ਦੇ ਹੱਕ ਵਿਚ ਹੋਈ ਭਰਵੀਂ ਮੀਟਿੰਗ

ਕਰਤਾਰਪੁਰ, 17 ਸਤੰਬਰ (ਭਜਨ ਸਿੰਘ ਧੀਰਪੁਰ, ਵਰਮਾ)-ਪੰਜਾਬ ਵਿਚ ਜੇਕਰ ਵਿਕਾਸ ਹੋਇਆ ਤਾਂ ਉਹ ਅਕਾਲੀ-ਭਾਜਪਾ ਸਰਕਾਰ ਸਮੇਂ ਹੀ ਹੋਇਆ, 60 ਸਾਲ ਕਾਂਗਰਸ ਸਰਕਾਰ ਨੇ ਦੇਸ਼ ਅਤੇ ਪੰਜਾਬ ਵਿਚ ਰਾਜ ਕੀਤਾ ਪਰ ਦੇਸ਼ ਦਾ ਕੁਝ ਨਹੀਂ ਸਵਾਰਿਆ | ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ...

ਪੂਰੀ ਖ਼ਬਰ »

ਕੰਧਾਲਾ ਗੁਰੂ ਵਿਖੇ ਜ਼ਿਲ੍ਹਾ ਪ੍ਰੀਸ਼ਦ ਤੇ ਬਲਾਕ ਸੰਮਤੀ ਕਾਂਗਰਸ ਉਮੀਦਵਾਰਾਂ ਦੇ ਹੱਕ 'ਚ ਭਰਵੀਂ ਮੀਟਿੰਗ

ਕਿਸ਼ਨਗੜ੍ਹ, 17 ਸਤੰਬਰ (ਲਖਵਿੰਦਰ ਸਿੰਘ ਲੱਕੀ)-ਨੇੜਲੇ ਪਿੰਡ ਕੰਧਾਲਾ ਗੁਰੂ ਵਿਖੇ ਕਾਂਗਰਸੀ ਉਮੀਦਵਾਰ ਜ਼ਿਲ੍ਹਾ ਪ੍ਰੀਸ਼ਦ ਜ਼ੋਨ ਨੰ: 1 ਤੋਂ ਸੁਰਿੰਦਰ ਸਿੰਘ ਸੁਦਾਣਾ ਅਤੇ ਬਲਾਕ ਸੰਮਤੀ ਜ਼ੋਨ ਨੰ: 15 ਭੋਗਪੁਰ ਹਲਕਾ ਸੁਦਾਣਾ ਬਲਵੰਤ ਸਿੰਘ ਬੰਤ ਦੋਵੇਂ ਪੜ੍ਹੇ-ਲਿਖੇ ...

ਪੂਰੀ ਖ਼ਬਰ »

ਗੁਰਨਾਮ ਸਿੰਘ ਖਹਿਰਾ ਨੇ ਆਪਣੇ ਪੁੱਤਰ ਦੀ ਯਾਦ 'ਚ ਬੱਚਿਆਂ ਨੂੰ ਸਟੇਸ਼ਨਰੀ ਤੇ ਫ਼ਲ ਵੰਡੇ

ਸ਼ਾਹਕੋਟ, 17 ਸਤੰਬਰ (ਸਚਦੇਵਾ)-ਸਮਾਜ ਸੇਵਕ ਕੁਲਦੀਪ ਸਿੰਘ ਤੇ ਸੈਂਟਰ ਹੈੱਡ ਟੀਚਰ ਕਿਲੀ ਰਾਕੇਸ਼ ਚੰਦ ਦੀ ਪ੍ਰੇਰਨਾ ਸਦਕਾ ਦਾਨੀ ਸੱਜਣ ਗੁਰਨਾਮ ਸਿੰਘ ਖਹਿਰਾ ਵਾਈਸ ਚੇਅਰਮੈਨ ਸਹਿਕਾਰੀ ਖੇਤੀਬਾੜੀ ਵਿਕਾਸ ਬੈਂਕ ਸ਼ਾਹਕੋਟ ਅਤੇ ਉਨ੍ਹਾਂ ਦੀ ਧਰਮਪਤਨੀ ਸ਼੍ਰੀਮਤੀ ...

ਪੂਰੀ ਖ਼ਬਰ »

ਪੰਜਾਬ ਸਰਕਾਰ ਿਖ਼ਲਾਫ਼ ਆਂਗਣਵਾੜੀ ਵਰਕਰਾਂ ਵਲੋਂ ਪਿੱਟ-ਸਿਆਪਾ

ਆਦਮਪੁਰ, 17 ਸਤੰਬਰ (ਹਰਪ੍ਰੀਤ ਸਿੰਘ)-ਅੱਜ ਕਰੀਬ 2 ਵਜੇ ਆਦਮਪੁਰ ਬੱਸ ਸਟੈਂਡ ਵਿਖੇ ਆਲ ਪੰਜਾਬ ਆਂਗਨਵਾੜੀ ਮੁਲਾਜ਼ਮ ਯੂਨੀਅਨ ਵਰਕਰਾਂ ਵਲਾੋ ਪੰਜਾਬ ਸਰਕਾਰ ਦੇ ਵਿਰੁੱਧ ਜ਼ਿਲ੍ਹਾ ਪ੍ਰਧਾਨ ਸਤਵੰਤ ਕੌਰ ਤੇ ਬਲਾਕ ਪ੍ਰਧਾਨ ਸੁਖਵਿੰਦਰ ਕੌਰ ਦੀ ਅਗਵਾਈ ਹੇਠ ਆਂਗਨਵਾਲੀ ...

ਪੂਰੀ ਖ਼ਬਰ »

ਲੋਹੀਆਂ ਪੁਲਿਸ ਵਲੋਂ 1500 ਨਸ਼ੀਲੀਆਂ ਗੋਲੀਆਂ ਤੇ ਮੋਟਰਸਾਈਕਲ ਸਮੇਤ 3 ਨਸ਼ਾ ਤਸਕਰ ਕਾਬੂ

ਲੋਹੀਆਂ ਖਾਸ, 17 ਸਤੰਬਰ (ਦਿਲਬਾਗ ਸਿੰਘ)-ਲੋਹੀਆਂ ਥਾਣੇ ਦੀ ਪੁਲਿਸ ਵਲੋਂ 1500 ਨਸ਼ੀਲੀਆਂ ਗੋਲੀਆਂ ਅਤੇ ਇਕ ਮੋਟਰਸਾਈਕਲ ਸਮੇਤ ਤਿੰਨ ਨਸ਼ਾ ਤਸਕਰਾਂ ਨੂੰ ਗਿ੍ਫ਼ਤਾਰ ਕਰਨ ਵਿਚ ਸਫ਼ਲਤਾ ਹਾਸਲ ਕੀਤੀ ਹੈ | ਇਸ ਸਬੰਧੀ ਜਾਣਕਾਰੀ ਦਿੰਦੇ ਮੁੱਖ ਥਾਣਾ ਅਫਸਰ ਸੁਰਿੰਦਰ ...

ਪੂਰੀ ਖ਼ਬਰ »

ਸ਼੍ਰੋਮਣੀ ਕਮੇਟੀ ਮੈਂਬਰ ਜਥੇਦਾਰ ਲੋਹੀਆਂ ਵਲੋਂ ਆਪਣੇ ਕੋਟੇ 'ਚੋਂ ਲੋੜਵੰਦਾਂ ਨੂੰ ਚੈੱਕ ਭੇਟ

ਲੋਹੀਆਂ ਖਾਸ, 17 ਸਤੰਬਰ (ਗੁਰਪਾਲ ਸਿੰਘ ਸ਼ਤਾਬਗੜ੍ਹ)-'ਗੁਰੂ ਕੀ ਗੋਲਕ ਗਰੀਬ ਦਾ ਮੂੰਹ' ਦੇ ਮਹਾਂਵਾਕ ਅਨੁਸਾਰ ਲੋੜਵੰਦ ਕੈਂਸਰ ਪੀੜ੍ਹਤਾਂ ਦੇ ਇਲਾਜ ਲਈ ਸ਼ੋ੍ਰਮਣੀ ਕੇਮਟੀ ਵੱਲੋਂ ਕੀਤੇ ਜਾਂਦੇ ਸਹਿਯੋਗ ਨੂੰ ਪੁੰਨ ਦੇ ਕਾਰਜ ਵਜੋਂ ਸਮਝਿਆ ਜਾਂਦਾ ਹੈ, ਅਤੇ ਜਿਹੜੇ ਵੀ ...

ਪੂਰੀ ਖ਼ਬਰ »






Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX