ਤਾਜਾ ਖ਼ਬਰਾਂ


ਪੁਲਵਾਮਾ 'ਚ ਮੁਠਭੇੜ ਦੌਰਾਨ ਦੋ ਜਵਾਨ ਸ਼ਹੀਦ
. . .  0 minutes ago
ਸ੍ਰੀਨਗਰ, 21 ਜਨਵਰੀ- ਜੰਮੂ-ਕਸ਼ਮੀਰ ਦੇ ਪੁਲਵਾਮਾ ਜ਼ਿਲ੍ਹੇ 'ਚ ਅੱਜ ਅੱਤਵਾਦੀਆਂ ਨਾਲ ਹੋਈ ਮੁਠਭੇੜ ਦੌਰਾਨ ਫੌਜ ਦਾ ਜਵਾਨ ਅਤੇ ਜੰਮੂ-ਕਸ਼ਮੀਰ ਪੁਲਿਸ ਦਾ ਇੱਕ ਐੱਸ. ਪੀ. ਓ. ਸ਼ਹੀਦ ਹੋ...
ਹਾਈਕੋਰਟ ਪਹੁੰਚਿਆ ਜੇ. ਐੱਨ. ਯੂ. ਵਿਦਿਆਰਥੀ ਸੰਗਠਨ, ਲੇਟ ਫ਼ੀਸ ਅਤੇ ਹੋਸਟਲ ਮੈਨੂਅਲ 'ਚ ਬਦਲਾਅ ਦੀ ਕੀਤੀ ਮੰਗ
. . .  14 minutes ago
ਨਵੀਂ ਦਿੱਲੀ, 21 ਜਨਵਰੀ- ਦਿੱਲੀ ਸਥਿਤ ਜਵਾਹਰ ਲਾਲ ਨਹਿਰੂ ਯੂਨੀਵਰਸਿਟੀ (ਜੇ. ਐੱਨ. ਯੂ.) ਪ੍ਰਸ਼ਾਸਨ ਦੇ ਕੁਝ ਫ਼ੈਸਲਿਆਂ ਵਿਰੁੱਧ ਜੇ. ਐੱਨ. ਯੂ. ਵਿਦਿਆਰਥੀ ਸੰਗਠਨ ਦਿੱਲੀ ਹਾਈਕੋਰਟ 'ਚ ਪਹੁੰਚ...
ਕੁਫ਼ਰੀ 'ਚ ਹੋਈ ਤਾਜ਼ਾ ਬਰਫ਼ਬਾਰੀ, ਖਿੜੇ ਸੈਲਾਨੀਆਂ ਦੇ ਚਿਹਰੇ
. . .  50 minutes ago
ਸ਼ਿਮਲਾ, 21 ਜਨਵਰੀ- ਹਿਮਾਚਲ ਪ੍ਰਦੇਸ਼ ਦੇ ਸ਼ਿਮਲਾ ਜ਼ਿਲ੍ਹੇ 'ਚ ਪੈਂਦੇ ਕੁਫ਼ਰੀ 'ਚ ਅੱਜ ਤਾਜ਼ਾ ਬਰਫ਼ਬਾਰੀ ਹੋਈ, ਜਿਸ ਕਾਰਨ ਹਰ ਪਾਸੇ ਬਰਫ਼ ਦੀ ਚਿੱਟੀ...
ਨੇਪਾਲ ਦੇ ਹੋਟਲ 'ਚੋਂ ਮਿਲੀਆਂ ਕੇਰਲ ਦੇ 8 ਸੈਲਾਨੀਆਂ ਦੀਆਂ ਲਾਸ਼ਾਂ
. . .  about 1 hour ago
ਕਾਠਮੰਡੂ, 21 ਜਨਵਰੀ- ਨੇਪਾਲ ਦੇ ਦਮਨ ਦੇ ਇੱਕ ਹੋਟਲ ਰੂਮ 'ਚੋਂ ਕੇਰਲ ਦੇ 8 ਸੈਲਾਨੀਆਂ ਦੀਆਂ ਲਾਸ਼ਾਂ ਮਿਲੀਆਂ ਹਨ। ਇਸ ਸੰਬੰਧੀ ਪੁਲਿਸ ਦਾ ਕਹਿਣਾ ਹੈ ਕਿ ਮ੍ਰਿਤਕਾਂ ਦੇ...
ਧਾਰਾ 370 ਨੂੰ ਬੇਅਸਰ ਕਰਨ ਵਿਰੁੱਧ ਦਾਇਰ ਪਟੀਸ਼ਨਾਂ 'ਤੇ ਸੁਪਰੀਮ ਕੋਰਟ 'ਚ ਸੁਣਵਾਈ ਸ਼ੁਰੂ
. . .  about 1 hour ago
ਨਵੀਂ ਦਿੱਲੀ, 21 ਜਨਵਰੀ- ਜੰਮੂ-ਕਸ਼ਮੀਰ 'ਚੋਂ ਧਾਰਾ 370 ਨੂੰ ਬੇਅਸਰ ਕਰਨ ਦੇ ਕੇਂਦਰ ਸਰਕਾਰ ਦੇ ਫ਼ੈਸਲੇ ਵਿਰੁੱਧ ਦਾਇਰ ਪਟੀਸ਼ਨਾਂ...
ਸੰਗਰੂਰ : ਸ਼੍ਰੋਮਣੀ ਅਕਾਲੀ ਦੇ ਜ਼ਿਲ੍ਹਾ ਪ੍ਰਧਾਨ ਹਾਂਡਾ ਅਤੇ ਸੁਨੀਤਾ ਸ਼ਰਮਾ ਨੇ ਦਿੱਤਾ ਅਸਤੀਫ਼ਾ
. . .  about 1 hour ago
ਸੁਨਾਮ ਊਧਮ ਸਿੰਘ ਵਾਲਾ, 21 ਜਨਵਰੀ (ਸਰਬਜੀਤ ਸਿੰਘ ਧਾਲੀਵਾਲ, ਹਰਚੰਦ ਸਿੰਘ ਭੁੱਲਰ)- ਸੁਖਦੇਵ ਸਿੰਘ ਢੀਂਡਸਾ ਵਲੋਂ ਸ਼੍ਰੋਮਣੀ ਅਕਾਲੀ ਦਲ 'ਚ ਸੁਧਾਰਾਂ ਨੂੰ ਲੈ ਕੇ ਲੜੀ ਜਾ ਰਹੀ ਸਿਧਾਂਤਕ ਲੜਾਈ ਦਾ ਸਮਰਥਨ...
ਪੁਲਵਾਮਾ 'ਚ ਸੀ. ਆਰ. ਪੀ. ਐੱਫ. ਅਤੇ ਅੱਤਵਾਦੀਆਂ ਵਿਚਾਲੇ ਮੁਠਭੇੜ
. . .  about 1 hour ago
ਸ੍ਰੀਨਗਰ, 21 ਜਨਵਰੀ- ਜੰਮੂ-ਕਸ਼ਮੀਰ ਦੇ ਪੁਲਵਾਮਾ ਜ਼ਿਲ੍ਹੇ 'ਚ ਸੀ. ਆਰ. ਪੀ. ਐੱਫ. ਦੇ ਜਵਾਨਾਂ ਅਤੇ ਅੱਤਵਾਦੀਆਂ ਵਿਚਾਲੇ ਮੁਠਭੇੜ ਦੀ...
ਸੁਨੀਲ ਯਾਦਵ ਹੀ ਲੜਨਗੇ ਕੇਜਰੀਵਾਲ ਵਿਰੁੱਧ ਚੋਣ
. . .  1 minute ago
ਨਵੀਂ ਦਿੱਲੀ, 21 ਜਨਵਰੀ- ਦਿੱਲੀ ਭਾਜਪਾ ਦੇ ਇੰਚਾਰਜ ਸ਼ਿਆਮ ਜਾਜੂ ਨੇ ਸਾਰੀਆਂ ਅਟਕਲਾਂ ਨੂੰ ਖ਼ਾਰਜ ਕਰਦਿਆਂ ਕਿਹਾ ਹੈ ਕਿ ਅਸੀਂ ਇਹ ਤੈਅ ਕੀਤਾ ਹੈ ਕਿ ਸੁਨੀਲ ਯਾਦਵ ਹੀ ਅਰਵਿੰਦ ਕੇਜਰੀਵਾਲ...
ਅਵੰਤੀਪੋਰਾ 'ਚ ਸੁਰੱਖਿਆ ਬਲਾਂ ਅਤੇ ਅੱਤਵਾਦੀਆਂ ਵਿਚਾਲੇ ਮੁਠਭੇੜ
. . .  about 2 hours ago
ਸ੍ਰੀਨਗਰ, 21 ਜਨਵਰੀ- ਜੰਮੂ-ਕਸ਼ਮੀਰ ਦੇ ਪੁਲਵਾਮਾ ਜ਼ਿਲ੍ਹੇ ਦੇ ਅਵੰਤੀਪੋਰਾ ਇਲਾਕੇ 'ਚ ਸੁਰੱਖਿਆ ਬਲਾਂ ਅਤੇ ਅੱਤਵਾਦੀਆਂ ਵਿਚਾਲੇ ਮੁਠਭੇੜ ਦੀ ਖ਼ਬਰ ਹੈ। ਦੱਸਿਆ ਜਾ ਰਿਹਾ ਹੈ ਕਿ...
ਹਾਈਕੋਰਟ ਨੇ ਕੈਟ 'ਤੇ ਹੁਕਮ 'ਤੇ ਲਾਈ ਰੋਕ, ਦਿਨਕਰ ਗੁਪਤਾ ਨੂੰ ਡੀ. ਜੀ. ਪੀ. ਬਣਾਈ ਰੱਖਣ ਦੀ ਹਿਦਾਇਤ
. . .  about 2 hours ago
ਚੰਡੀਗੜ੍ਹ, 21 ਜਨਵਰੀ (ਸੁਰਜੀਤ ਸਿੰਘ ਸੱਤੀ)- ਦਿਨਕਰ ਗੁਪਤਾ ਦੀ ਨਿਯੁਕਤੀ ਖ਼ਾਰਜ ਕਰਨ ਦੇ ਕੈਟ ਦੇ ਹੁਕਮ ਵਿਰੁੱਧ ਪੰਜਾਬ ਸਰਕਾਰ ਦੀ ਅਪੀਲ 'ਤੇ ਅੱਜ ਸੁਣਵਾਈ ਕਰਦਿਆਂ ਪੰਜਾਬ ਅਤੇ ਹਰਿਆਣਾ ਹਾਈਕੋਰਟ...
ਅੰਮ੍ਰਿਤਸਰ ਵਿਖੇ ਮਠਿਆਈ ਦੀ ਦੁਕਾਨ ਨੂੰ ਲੱਗੀ ਭਿਆਨਕ ਅੱਗ
. . .  about 2 hours ago
ਅੰਮ੍ਰਿਤਸਰ, 21 ਜਨਵਰੀ (ਰਾਜੇਸ਼ ਕੁਮਾਰ)- ਅੰਮ੍ਰਿਤਸਰ ਦੇ ਲਾਰੈਂਸ ਰੋਡ 'ਤੇ ਸਥਿਤ ਮਠਿਆਈਆਂ ਦੀ ਇੱਕ ਦੁਕਾਨ 'ਚ ਭਿਆਨਕ ਅੱਗ ਲੱਗਣ ਦੀ ਖ਼ਬਰ ਹੈ। ਦੱਸਿਆ ਜਾ ਰਿਹਾ...
ਵਿਰਾਸਤੀ ਮਾਰਗ 'ਤੇ ਸ਼ਹੀਦ ਸਿੱਖ ਸੂਰਬੀਰ ਯੋਧਿਆਂ ਦੇ ਬੁੱਤ ਲਗਾਉਣ ਦੀ ਮੰਗ
. . .  about 2 hours ago
ਅੰਮ੍ਰਿਤਸਰ, 21 ਜਨਵਰੀ (ਜਸਵੰਤ ਸਿੰਘ ਜੱਸ) - ਸ੍ਰੀ ਦਰਬਾਰ ਸਾਹਿਬ ਨੂੰ ਜਾਂਦੇ ਵਿਰਾਸਤੀ ਮਾਰਗ ਤੇ ਲੱਗੇ ਗਿੱਧੇ ਭੰਗੜੇ ਦੇ ਬੁੱਤਾਂ ਨੂੰ ਹਟਾਉਣ ਵਾਸਤੇ ਅੱਜ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਸ਼੍ਰੋਮਣੀ ਢਾਡੀ ਸਭਾ ਅਤੇ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਕਵੀਸ਼ਰ ਸਭਾ ਵੱਲੋਂ ਇੱਥੇ ਸ਼ਹੀਦ...
ਜਵਾਹਰ ਸੁਰੰਗ ਦੇ ਆਲੇ-ਦੁਆਲੇ ਭਾਰੀ ਬਰਫ਼ਬਾਰੀ ਕਾਰਨ ਕੌਮੀ ਹਾਈਵੇਅ-44 ਬੰਦ, ਸੈਂਕੜੇ ਟਰੱਕ ਫਸੇ
. . .  about 3 hours ago
ਸ੍ਰੀਨਗਰ, 21 ਜਨਵਰੀ- ਜੰਮੂ-ਕਸ਼ਮੀਰ 'ਚ ਜਵਾਹਰ ਸੁਰੰਗ ਦੇ ਆਲੇ-ਦੁਆਲੇ ਭਾਰੀ ਬਰਫ਼ਬਾਰੀ ਕਾਰਨ ਕੌਮੀ ਹਾਈਵੇਅ-44 ਬੰਦ ਹੋ ਗਿਆ ਹੈ। ਇਸ ਕਾਰਨ ਰਾਮਬਨ ਅਤੇ ਜਵਾਹਰ...
ਦਿੱਲੀ ਵਿਧਾਨ ਸਭਾ ਚੋਣਾਂ : ਕੇਜਰੀਵਾਲ ਦੇ ਸਾਹਮਣੇ ਉਮੀਦਵਾਰ ਬਦਲ ਸਕਦੀ ਹੈ ਭਾਜਪਾ
. . .  about 3 hours ago
ਨਵੀਂ ਦਿੱਲੀ, 21 ਜਨਵਰੀ- ਭਾਜਪਾ ਨੇ ਦਿੱਲੀ ਵਿਧਾਨ ਸਭਾ ਚੋਣਾਂ ਲਈ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੇ ਮੁਕਾਬਲੇ ਨਵੀਂ ਦਿੱਲੀ ਸੀਟ ਤੋਂ ਨਵੇਂ ਉਮੀਦਵਾਰ ਨੂੰ ਚੋਣ ਮੈਦਾਨ 'ਚ...
ਦਿੱਲੀ ਵਿਧਾਨ ਸਭਾ ਚੋਣਾਂ ਲਈ ਕਾਂਗਰਸ ਨੇ ਜਾਰੀ ਕੀਤੀ ਉਮੀਦਵਾਰਾਂ ਦੀ ਇੱਕ ਹੋਰ ਸੂਚੀ
. . .  about 3 hours ago
ਨਵੀਂ ਦਿੱਲੀ, 21 ਜਨਵਰੀ- ਦਿੱਲੀ ਵਿਧਾਨ ਸਭਾ ਚੋਣਾਂ ਲਈ ਨਾਮਜ਼ਦਗੀ ਪਰਚੇ ਦਾਖ਼ਲ ਕਰਨ ਦੇ ਅੱਜ ਆਖ਼ਰੀ ਦਿਨ ਕਾਂਗਰਸ ਨੇ ਆਪਣੇ ਉਮੀਦਵਾਰਾਂ ਦੀ ਇੱਕ ਹੋਰ ਸੂਚੀ ਜਾਰੀ...
ਸਰਬ ਪਾਰਟੀ ਮੀਟਿੰਗ ਤੋਂ ਪਹਿਲਾਂ ਸੁਖਬੀਰ ਨੇ ਸੱਦੀ ਅਕਾਲੀ ਦਲ ਦੀ ਕੋਰ ਕਮੇਟੀ ਦੀ ਬੈਠਕ
. . .  about 3 hours ago
ਧਾਰਾ 370 ਨੂੰ ਬੇਅਸਰ ਕਰਨ ਵਿਰੁੱਧ ਦਾਇਰ ਪਟੀਸ਼ਨਾਂ 'ਤੇ ਅੱਜ ਸੁਪਰੀਮ ਕੋਰਟ 'ਚ ਹੋਵੇਗੀ ਸੁਣਵਾਈ
. . .  about 4 hours ago
ਦਿੱਲੀ ਚੋਣਾਂ 'ਚ ਭਾਜਪਾ 50 ਤੋਂ ਵਧੇਰੇ ਸੀਟਾਂ 'ਤੇ ਜਿੱਤੇਗੀ- ਤੇਜਿੰਦਰ ਬੱਗਾ
. . .  about 4 hours ago
ਕਾਬੂ ਹੇਠ ਹੋਈ ਰਘੁਬੀਰ ਟੈਕਸਟਾਈਲ ਮਾਰਕੀਟ 'ਚ ਲੱਗੀ ਅੱਗ
. . .  about 4 hours ago
ਪੁਲਿਸ ਹਿਰਾਸਤ 'ਚ ਤੇਲਗੂ ਦੇਸ਼ਮ ਪਾਰਟੀ ਦੇ ਸੰਸਦ ਮੈਂਬਰ ਜੈਦੇਵ ਗੱਲਾ
. . .  about 5 hours ago
ਹੋਰ ਖ਼ਬਰਾਂ..
ਜਲੰਧਰ : ਮੰਗਲਵਾਰ 2 ਅੱਸੂ ਸੰਮਤ 550

ਸ੍ਰੀ ਮੁਕਤਸਰ ਸਾਹਿਬ

ਦਰੱਖ਼ਤ ਵਲੋਂ ਆਪਣੇ ਬਚਾਅ ਲਈ ਕੀਤੀ ਪੁਕਾਰ ਦਾ ਜਾਗਰੂਕ ਨੌਜਵਾਨ ਵਲੋਂ ਲਾਇਆ ਬੋਰਡ ਬਣਿਆ ਚਰਚਾ ਦਾ ਵਿਸ਼ਾ

ਸ੍ਰੀ ਮੁਕਤਸਰ ਸਾਹਿਬ, 17 ਸਤੰਬਰ (ਰਣਜੀਤ ਸਿੰਘ ਢਿੱਲੋਂ)- ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਦੇ ਪਿੰਡ ਸਰਾਵਾਂ ਬੋਦਲਾ ਦੇ ਬੱਸ ਅੱਡੇ 'ਤੇ ਲੱਗੇ ਪਿੱਪਲ ਉੱਪਰ ਲੱਗਿਆ ਬੋਰਡ ਚਰਚਾ ਦਾ ਵਿਸ਼ਾ ਬਣਿਆ ਹੋਇਆ ਹੈ, ਜਿਸ 'ਚ ਪਿੰਡ ਦੇ ਜਾਗਰੂਕ ਨੌਜਵਾਨ ਨੇ ਦਰੱਖਤ ਦੀ ਪੁਕਾਰ ...

ਪੂਰੀ ਖ਼ਬਰ »

ਕਾਊਾਟਿੰਗ ਸਟਾਫ਼ ਦੀ ਰਿਹਰਸਲ ਕਰਵਾਈ

ਮਲੋਟ, 17 ਸਤੰਬਰ (ਗੁਰਮੀਤ ਸਿੰਘ ਮੱਕੜ)- ਅੱਜ ਸਥਾਨਕ ਮਿਮਿਟ ਕਾਲਜ ਵਿਖੇ ਜ਼ਿਲ੍ਹਾ ਪ੍ਰੀਸ਼ਦ ਅਤੇ ਬਲਾਕ ਸੰਮਤੀ ਦੀਆਂ ਚੋਣਾਂ ਤੋਂ ਬਾਅਦ 22 ਸਤੰਬਰ ਨੂੰ ਹੋਣ ਵਾਲੀ ਕਾਊਾਟਿੰਗ ਦੇ ਸਟਾਫ਼ ਦੀ ਰਿਹਰਸਲ ਕਰਵਾਈ ਗਈ, ਜਿਸ 'ਚ ਉਨ੍ਹਾਂ ਨੂੰ ਕਾਊਾਟਿੰਗ ਸੈਂਟਰਾਂ ਵਿਚ ਟੇਬਲ ...

ਪੂਰੀ ਖ਼ਬਰ »

ਲੁਟੇਰੇ ਬਜ਼ੁਰਗ ਔਰਤ ਦੇ ਕੰਨਾਂ 'ਚੋਂ ਵਾਲੀ ਝਪਟ ਕੇ ਫਰਾਰ

ਮੰਡੀ ਕਿੱਲਿਆਂਵਾਲੀ, 17 ਸਤੰਬਰ (ਇਕਬਾਲ ਸਿੰਘ ਸ਼ਾਂਤ)- ਮੋਟਰਸਾਈਕਲ ਸਵਾਰ ਦੋ ਨੌਜਵਾਨਾਂ ਨੇ ਅੱਜ ਮਹਿਣਾ ਵਿਖੇ 70 ਸਾਲਾ ਬਜ਼ੁਰਗ ਔਰਤ ਦੇ ਕੰਨਾਂ ਵਿਚੋਂ ਸੋਨੇ ਦੀ ਵਾਲੀ ਝਪਟ ਕੇ ਲੈ ਗਏ ਜਦਕਿ ਦੂਜੀ ਵਾਲੀ ਲੁਟੇਰਿਆਂ ਦੇ ਫ਼ਰਾਰ ਹੋਣ ਸਮੇਂ ਹੱਥੋਂ ਡਿੱਗਣ ਕਰਕੇ ਬਚ ਗਈ | ਜ਼ਬਰਦਸਤੀ ਵਾਲੀ ਪੁੱਟਣ ਕਰਕੇ ਔਰਤ ਦੇ ਕੰਨ ਜ਼ਖ਼ਮੀ ਹੋ ਗਏ | ਮੋਟਰਸਾਈਕਲ 'ਤੇ ਸਵਾਰ ਦੋ ਲੁਟੇਰਿਆਂ ਨੇ ਡਾਕਖ਼ਾਨੇ ਵਾਲੀ ਬੰਦ ਗਲੀ 'ਚ ਮਕਾਨ ਦਾ ਪਤਾ ਪੁੱਛਣ ਦੇ ਬਹਾਨੇ ਵਾਰਦਾਤ ਨੂੰ ਅੰਜਾਮ ਦਿੱਤਾ | ਜਾਣਕਾਰੀ ਅਨੁਸਾਰ ਪੀੜਤ ਔਰਤ 70 ਸਾਲਾ ਸੁਖਦੇਵ ਕੌਰ ਪਤਨੀ ਤਾਹਰ ਸਿੰਘ ਨੇ ਦੱਸਿਆ ਕਿ ਬਾਅਦ ਦੁਪਹਿਰ ਗਲੀ 'ਚ ਮੋਟਰਸਾਈਕਲ ਦੋ ਨੌਜਵਾਨ ਆਏ | ਉਸ ਨੇ ਘਰ ਦੇ ਬਾਹਰ ਆ ਕੇ ਵੇਖਿਆ ਤਾਂ ਉਕਤ ਨੌਜਵਾਨਾਂ ਨੇ ਮਨਜੀਤ ਕੌਰ ਪਤਨੀ ਗੁਰਪ੍ਰੀਤ ਸਿੰਘ ਦਾ ਮਕਾਨ ਪੁੱਛਿਆ | ਇਸੇ ਦੌਰਾਨ ਇਕ ਮੋਟਰਸਾਈਕਲ ਸਵਾਰ ਉੱਤਰਿਆ ਤਾਂ ਸੁਖਦੇਵ ਕੌਰ ਦੇ ਕੰਨਾਂ ਵਿਚ ਪਾਈਆਂ ਸੋਨੇ ਦੀ ਵਾਲੀਆਂ ਝਪਟ ਲਈਆਂ ਅਤੇ ਫ਼ਰਾਰ ਹੋ ਗਏ | ਸੁਖਦੇਵ ਕੌਰ ਵਲੋਂ ਰੌਲਾ ਪਾਉਣ ਕਰਕੇ ਲੁਟੇਰਿਆਂ ਦੇ ਹੱਥੋਂ ਘਬਰਾਹਟ ਵਿਚ ਸੋਨੇ ਦੀ ਇਕ ਵਾਲੀ ਡਿੱਗ ਪਈ | ਇਸ ਘਟਨਾ ਦੀ ਲੰਬੀ ਪੁਲਿਸ ਨੂੰ ਸੂਚਨਾ ਦੇ ਦਿੱਤੀ ਗਈ |


ਖ਼ਬਰ ਸ਼ੇਅਰ ਕਰੋ

ਮੱਲਣ ਦੇ ਠੇਕੇ ਤੋਂ ਐਕਸਾਈਜ਼ ਵਿਭਾਗ ਤੇ ਕੋਟਭਾਈ ਪੁਲਿਸ ਨੇ 406 ਪੇਟੀਆਂ ਨਾਜਾਇਜ਼ ਸ਼ਰਾਬ ਫੜੀ

ਗਿੱਦੜਬਾਹਾ, 17 ਸਤੰਬਰ (ਬਲਦੇਵ ਸਿੰਘ ਘੱਟੋਂ)- ਐਕਸਾਈਜ਼ ਵਿਭਾਗ ਸੀ੍ਰ ਮੁਕਤਸਰ ਸਾਹਿਬ ਅਤੇ ਥਾਣਾ ਕੋਟਭਾਈ ਦੀ ਪੁਲਿਸ ਨੇ ਜ਼ਿਲ੍ਹਾ ਪੁਲਿਸ ਮੁਖੀ ਮਨਜੀਤ ਸਿੰਘ ਢੇਸੀ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਸਾਂਝੇ ਤੌਰ 'ਤੇ ਕਾਰਵਾਈ ਕਰਦਿਆਂ ਪਿੰਡ ਮੱਲਣ ਵਿਚ ਛਾਪੇਮਾਰੀ ...

ਪੂਰੀ ਖ਼ਬਰ »

19 ਨੂੰ ਪੇਂਡੂ ਤੇ 22 ਨੂੰ ਸ਼ਹਿਰੀ ਖੇਤਰਾਂ 'ਚ ਡਰਾਈ ਡੇ ਐਲਾਨਿਆ

ਸ੍ਰੀ ਮੁਕਤਸਰ ਸਾਹਿਬ, 17 ਸਤੰਬਰ (ਰਣਜੀਤ ਸਿੰਘ ਢਿੱਲੋਂ)- 19 ਸਤੰਬਰ ਨੂੰ ਜ਼ਿਲ੍ਹਾ ਪ੍ਰੀਸ਼ਦ ਤੇ ਬਲਾਕ ਸੰਮਤੀਆਂ ਦੀਆਂ ਚੋਣਾਂ ਅਤੇ 22 ਸਤੰਬਰ ਨੂੰ ਵੋਟਾਂ ਦੀ ਗਿਣਤੀ ਦੇ ਮੱਦੇਨਜਰ ਜ਼ਿਲ੍ਹਾ ਮੈਜਿਸਟ੍ਰੇਟ ਐੱਮ. ਕੇ. ਅਰਾਵਿੰਦ ਕੁਮਾਰ ਨੇ ਪੰਜਾਬ ਐਕਸਾਈਜ਼ ਐਕਟ 1914 ਦੀ ...

ਪੂਰੀ ਖ਼ਬਰ »

ਕਾਂਸਟੇਬਲਾਂ ਤੇ ਰਾਈਫਲਮੈਨ ਦੀਆਂ ਅਸਾਮੀਆਂ ਲਈ ਅਪਲਾਈ ਕਰਨ ਦੀ ਮਿਤੀ 'ਚ ਵਾਧਾ

ਸ੍ਰੀ ਮੁਕਤਸਰ ਸਾਹਿਬ, 17 ਸਤੰਬਰ (ਰਣਜੀਤ ਸਿੰਘ ਢਿੱਲੋਂ)- ਸਟਾਫ਼ ਸਿਲੈੱਕਸ਼ਨ ਕਮਿਸ਼ਨ ਨੇ ਸੀ. ਏ. ਪੀ. ਐਫਜ਼, ਐੱਨ. ਆਈ. ਏ., ਐੱਸ. ਐੱਸ. ਐੱਫ. ਵਿਚ 55,000 ਕਾਂਸਟੇਬਲਾਂ ਅਤੇ ਅਸਾਮ ਰਾਈਫ਼ਲਜ਼ 'ਚ ਰਾਈਫਲਮੈਨ ਦੀਆਂ ਅਸਾਮੀਆਂ ਲਈ ਆਨ-ਲਾਈਨ ਅਪਲਾਈ ਕਰਨ ਦੀ ਮਿਤੀ ਵਿਚ ਵਾਧਾ ...

ਪੂਰੀ ਖ਼ਬਰ »

ਵਿਦਿਆਰਥੀ ਗੁਰਸ਼ਾਨ ਸਿੰਘ ਦੀ ਅਵਾਰਾ ਪਸ਼ੂ ਕਾਰਨ ਹੋਈ ਬੇਵਕਤ ਮੌਤ ਨੂੰ ਲੈ ਕੇ ਸ਼ੋਕ ਤੇ ਚੇਤਨਾ ਮਾਰਚ ਕੱਢਿਆ

ਸ੍ਰੀ ਮੁਕਤਸਰ ਸਾਹਿਬ, 17 ਸਤੰਬਰ (ਰਣਜੀਤ ਸਿੰਘ ਢਿੱਲੋਂ)- ਸ਼ਹਿਰ 'ਚ ਅਵਾਰਾ ਪਸ਼ੂਆਂ ਦੀ ਸਮੱਸਿਆ ਗੰਭੀਰ ਬਣੀ ਹੋਈ ਹੈ | ਪਿਛਲੇ 10 ਦਿਨਾਂ ਵਿਚ ਹੀ ਅਵਾਰਾ ਪਸ਼ੂਆਂ ਕਾਰਨ ਹੋਈਆਂ ਚਾਰ ਬੇਵਕਤ ਮੌਤਾਂ ਤੇ ਦਰਜਨ ਤੋਂ ਵੱਧ ਲੋਕਾਂ ਦੇ ਜ਼ਖ਼ਮੀ ਹੋਣ ਦੀਆਂ ਘਟਨਾਵਾਂ ਵਾਪਰ ...

ਪੂਰੀ ਖ਼ਬਰ »

ਬਾਰ ਐਸੋਸੀਏਸ਼ਨ ਨੇ ਕਲਮ ਛੋੜ ਹੜਤਾਲ ਕਰਕੇ ਐੱਸ. ਡੀ. ਐੱਮ. ਨੂੰ ਦਿੱਤਾ ਮੰਗ ਪੱਤਰ

ਗਿੱਦੜਬਾਹਾ, 17 ਸਤੰਬਰ (ਬਲਦੇਵ ਸਿੰਘ ਘੱਟੋਂ)- ਅੱਜ ਬਾਰ ਐਸੋਸੀਏਸ਼ਨ ਗਿੱਦੜਬਾਹਾ ਦੇ ਸਮੂਹ ਵਕੀਲਾਂ ਵਲੋਂ ਬਾਰ ਐਸੋਸੀਏਸ਼ਨ ਦੇ ਪ੍ਰਧਾਨ ਐਡਵੋਕੇਟ ਹਰਦੀਪ ਸਿੰਘ ਭੰਗਾਲ ਦੀ ਅਗਵਾਈ 'ਚ ਮੀਟਿੰਗ ਕਰਕੇ ਭਾਰਤ ਸਰਕਾਰ ਵਲੋਂ ਐਡਵੋਕੇਟ ਭਾਈਚਾਰੇ ਤੋਂ ਆਪਣੇ ਹੱਕਾਂ ਲਈ ...

ਪੂਰੀ ਖ਼ਬਰ »

ਡਿਪਟੀ ਸਪੀਕਰ ਭੱਟੀ ਵਲੋਂ ਜ਼ਿਲ੍ਹਾ ਪ੍ਰੀਸ਼ਦ ਤੇ ਬਲਾਕ ਸੰਮਤੀ ਦੇ ਉਮੀਦਵਾਰਾਂ ਦੇ ਹੱਕ 'ਚ ਚੋਣ ਪ੍ਰਚਾਰ

ਰੁਪਾਣਾ,17 ਸਤੰਬਰ (ਜਗਜੀਤ ਸਿੰਘ)- ਹਲਕਾ ਮਲੋਟ ਦੇ ਵਿਧਾਇਕ ਅਤੇ ਡਿਪਟੀ ਸਪੀਕਰ ਅਜਾਇਬ ਸਿੰਘ ਭੱਟੀ ਨੇ ਅੱਜ ਰੁਪਾਣਾ, ਫੂਲੇਵਾਲਾ, ਸੋਥਾ ਆਦਿ ਪਿੰਡ ਦਾ ਦੌਰਾ ਕੀਤਾ ਅਤੇ ਕਾਂਗਰਸ ਪਾਰਟੀ ਵਲੋਂ ਜ਼ਿਲ੍ਹਾ ਪ੍ਰੀਸ਼ਦ ਅਤੇ ਬਲਾਕ ਸੰਮਤੀ ਦੀ ਸੀਟ 'ਤੇ ਲੜ ਰਹੇ ਉਮੀਦਵਾਰਾਂ ...

ਪੂਰੀ ਖ਼ਬਰ »

ਅੰਡਰ-14 ਹਾਕੀ ਟੀਮ ਦੇ 12 ਖਿਡਾਰੀ ਸੂਬਾ ਪੱਧਰੀ ਮੁਕਾਬਲੇ ਲਈ ਚੁਣੇ

ਸ੍ਰੀ ਮੁਕਤਸਰ ਸਾਹਿਬ, 17 ਸਤੰਬਰ (ਰਣਜੀਤ ਸਿੰਘ ਢਿੱਲੋਂ)- ਹਾਕੀ ਦੀ ਖੇਡ ਨੰੂ ਕਰੀਬ ਇਕ ਦਹਾਕੇ ਤੋਂ ਪ੍ਰਫੁੱਲਿਤ ਕਰਨ ਲਈ ਯਤਨਸ਼ੀਲ ਹਾਕੀ ਕੋਚ ਸਤਪਾਲ ਸਿੰਘ ਮਾਨ ਵਲੋਂ ਪਿਛਲੇ ਵਰ੍ਹੇ ਆਪਣੀ ਨਿੱਜੀ '1ਓ ਹਾਕੀ ਅਕੈਡਮੀ' ਦੀ ਸਥਾਪਨਾ ਕੀਤੀ ਗਈ ਸੀ, ਜਿਸ 'ਚ 5ਵੀਂ ਤੋਂ 6ਵੀਂ ...

ਪੂਰੀ ਖ਼ਬਰ »

ਬਾਦਲ ਭਰਾਵਾਂ ਨੇ ਬਿੱਕਰ ਚੰਨੂੰ ਦੇ ਹੱਕ 'ਚ ਕੀਤੀਆਂ ਨੁੱਕੜ ਮੀਟਿੰਗਾਂ

ਲੰਬੀ, 17 ਸਤੰਬਰ (ਸ਼ਿਵਰਾਜ ਸਿੰਘ ਬਰਾੜ)- ਸ਼੍ਰੋਮਣੀ ਅਕਾਲੀ ਦਲ ਦੇ ਜ਼ਿਲ੍ਹਾ ਪ੍ਰੀਸ਼ਦ ਅਤੇ ਪੰਚਾਇਤ ਸੰਮਤੀ ਦੇ ਉਮੀਦਵਾਰਾਂ ਦੇ ਹੱਕ ਵਿਚ ਬਾਦਲ ਪਰਿਵਾਰ ਵਲੋਂ ਸਮੁੱਚੇ ਲੰਬੀ ਹਲਕੇ ਵਿਚ ਮੀਟਿੰਗਾਂ ਦਾ ਸਿਲਸਿਲਾ ਜਾਰੀ ਹੈ ਅਤੇ ਉਨ੍ਹਾਂ ਵਲੋਂ ਲੰਬੀ ਜ਼ੋਨ ਤੋਂ ...

ਪੂਰੀ ਖ਼ਬਰ »

ਅਧਿਆਪਕ ਜਥੇਬੰਦੀ ਦਾ ਵਫ਼ਦ ਏ. ਡੀ. ਸੀ. ਨੂੰ ਮਿਲਿਆ

ਸ਼੍ਰੀ ਮੁਕਤਸਰ ਸਾਹਿਬ 17 ਸਤੰਬਰ (ਰਣਜੀਤ ਸਿੰਘ ਢਿੱਲੋਂ)- ਅੱਜ ਮਾਸਟਰ ਕਾਡਰ ਯੂਨੀਅਨ ਪੰਜਾਬ ਦੇ ਜ਼ਿਲ੍ਹਾ ਪ੍ਰਧਾਨ ਕੁਲਜੀਤ ਸਿੰਘ ਮਾਨ ਦੀ ਅਗਵਾਈ 'ਚ ਚੋਣ ਡਿਊਟੀਆਂ 'ਚ ਆ ਰਹੀਆਂ ਸਮੱਸਿਆਵਾਂ ਨੂੰ ਲੈ ਕੇ ਇਕ ਵਫ਼ਦ ਏ. ਡੀ. ਸੀ. (ਵਿਕਾਸ) ਹਰਿੰਦਰ ਸਿੰਘ ਸਰਾ ਨੂੰ ...

ਪੂਰੀ ਖ਼ਬਰ »

ਜ਼ਿਲ੍ਹਾ ਪ੍ਰੀਸ਼ਦ ਉਮੀਦਵਾਰ ਦੇ ਹੱਕ 'ਚ ਅਕਾਲੀ ਵਰਕਰਾਂ ਨੇ ਵੋਟਾਂ ਮੰਗੀਆਂ

ਮਲੋਟ, 17 ਸਤੰਬਰ (ਗੁਰਮੀਤ ਸਿੰਘ ਮੱਕੜ)- ਜ਼ੋਨ ਕਿੱਲਿਆਂਵਾਲੀ ਨੰਬਰ-13 ਤੋਂ ਸ਼੍ਰੋਮਣੀ ਅਕਾਲੀ ਦਲ ਦੇ ਜ਼ਿਲ੍ਹਾ ਪ੍ਰੀਸ਼ਦ ਦੇ ਉਮੀਦਵਾਰ ਤੇਜਿੰਦਰ ਸਿੰਘ ਮਿੱਡੂਖੇੜਾ ਦੇ ਹੱਕ 'ਚ ਘਰ-ਘਰ ਜਾ ਕੇ ਵੋਟਾਂ ਮੰਗੀਆਂ | ਅਕਾਲੀ ਦਲ ਆਗੂ ਕੰਵਰਪਾਲ ਰਾਜਨ ਅਤੇ ਜਸਕਰਨ ਸਿੰਘ ...

ਪੂਰੀ ਖ਼ਬਰ »

ਡਿਪਟੀ ਸਪੀਕਰ ਭੱਟੀ ਵਲੋਂ ਜ਼ਿਲ੍ਹਾ ਪ੍ਰੀਸ਼ਦ ਤੇ ਬਲਾਕ ਸੰਮਤੀ ਦੇ ਉਮੀਦਵਾਰਾਂ ਦੇ ਹੱਕ 'ਚ ਚੋਣ ਪ੍ਰਚਾਰ

ਰੁਪਾਣਾ,17 ਸਤੰਬਰ (ਜਗਜੀਤ ਸਿੰਘ)- ਹਲਕਾ ਮਲੋਟ ਦੇ ਵਿਧਾਇਕ ਅਤੇ ਡਿਪਟੀ ਸਪੀਕਰ ਅਜਾਇਬ ਸਿੰਘ ਭੱਟੀ ਨੇ ਅੱਜ ਰੁਪਾਣਾ, ਫੂਲੇਵਾਲਾ, ਸੋਥਾ ਆਦਿ ਪਿੰਡ ਦਾ ਦੌਰਾ ਕੀਤਾ ਅਤੇ ਕਾਂਗਰਸ ਪਾਰਟੀ ਵਲੋਂ ਜ਼ਿਲ੍ਹਾ ਪ੍ਰੀਸ਼ਦ ਅਤੇ ਬਲਾਕ ਸੰਮਤੀ ਦੀ ਸੀਟ 'ਤੇ ਲੜ ਰਹੇ ਉਮੀਦਵਾਰਾਂ ...

ਪੂਰੀ ਖ਼ਬਰ »

ਦੋਦਾ ਨੂੰ ਸ਼ਹਿਰ ਬਣਾ ਦਿੱਤਾ ਜਾਵੇਗਾ-ਰਾਜਾ ਵੜਿੰਗ

ਦੋਦਾ, 17 ਸਤੰਬਰ (ਰਵੀਪਾਲ)- ਹਲਕਾ ਵਿਧਾਇਕ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਦੋਦਾ ਵਿਖੇ ਮੱਲਣ ਜ਼ੋਨ ਤੋਂ ਕਾਂਗਰਸ ਦੇ ਜ਼ਿਲ੍ਹਾ ਪ੍ਰੀਸ਼ਦ ਉਮੀਦਵਾਰ ਗੁਰਸੇਵਕ ਸਿੰਘ ਦੋਦਾ ਅਤੇ ਬਲਾਕ ਸੰਮਤੀ ਜ਼ੋਨ ਦੋਦਾ ਦੇ ਉਮੀਦਵਾਰ ਅਜੈਬ ਸਿੰਘ ਭੱਟੀ ਦੇ ਹੱਕ 'ਚ ਭਰਵੇਂ ਚੋਣ ...

ਪੂਰੀ ਖ਼ਬਰ »

ਸਾਬਕਾ ਵਿਧਾਇਕ ਕੋਟਭਾਈ ਵਲੋਂ ਉਮੀਦਵਾਰਾਂ ਦੇ ਹੱਕ 'ਚ ਚੋਣ ਪ੍ਰਚਾਰ

ਰੁਪਾਣਾ, 17 ਸਤੰਬਰ (ਜਗਜੀਤ ਸਿੰਘ)- ਸਾਬਕਾ ਵਿਧਾਇਕ ਹਰਪ੍ਰੀਤ ਸਿੰਘ ਕੋਟਭਾਈ ਵਲੋਂ ਅੱਜ ਮਲੋਟ ਹਲਕੇ ਅਧੀਨ ਪੈਂਦੇ ਦਰਜਨ ਪਿੰਡਾਂ ਦਾ ਦੌਰਾ ਕੀਤਾ ਅਤੇ ਸ਼ੋ੍ਰਮਣੀ ਅਕਾਲੀ ਦਲ ਬਾਦਲ ਵਲੋਂ ਜ਼ਿਲ੍ਹਾ ਪ੍ਰੀਸ਼ਦ ਅਤੇ ਬਲਾਕ ਸੰਮਤੀ ਦੀ ਸੀਟ ਤੋਂ ਚੋਣ ਲੜ ਰਹੇ ...

ਪੂਰੀ ਖ਼ਬਰ »

ਰੋਜ਼ੀ ਬਰਕੰਦੀ ਤੇ ਕੋਟਭਾਈ ਵਲੋਂ ਮਨਦੀਪ ਕੌਰ ਤੇ ਕਾਬਲ ਸਿੰਘ ਸੰਧੂ ਦੇ ਹੱਕ 'ਚ ਚੋਣ ਪ੍ਰਚਾਰ

ਰੁਪਾਣਾ, 17 ਸਤੰਬਰ (ਜਗਜੀਤ ਸਿੰਘ)- 19 ਸਤੰਬਰ ਨੂੰ ਹੋਣ ਜਾ ਰਹੀਆਂ ਜ਼ਿਲ੍ਹਾ ਪ੍ਰੀਸ਼ਦ ਅਤੇ ਬਲਾਕ ਸੰਮਤੀ ਚੋਣਾਂ 'ਚ ਹਲਕੇ ਦੇ ਇੰਚਾਰਜਾਂ ਵਲੋਂ ਆਪੋ-ਆਪਣੇ ਉਮੀਦਵਾਰਾਂ ਦੀ ਜਿੱਤ ਯਕੀਨੀ ਬਣਾਉਣ ਲਈ ਪੂਰਾ ਜ਼ੋਰ ਲਗਾਇਆ ਜਾ ਰਿਹਾ ਹੈ | ਇਸ ਤਹਿਜ ਅੱਜ ਜ਼ੋਨ ਰੁਪਾਣਾ ਤੋਂ ...

ਪੂਰੀ ਖ਼ਬਰ »

ਕੋਟਭਾਈ ਵਲੋਂ ਅਕਾਲੀ ਉਮੀਦਵਾਰਾਂ ਲਈ ਚੋਣ ਪ੍ਰਚਾਰ

ਮੰਡੀ ਲੱਖੇਵਾਲੀ, 17 ਸਤੰਬਰ (ਰੁਪਿੰਦਰ ਸਿੰਘ ਸੇਖੋਂ)- ਹਲਕਾ ਮਲੋਟ ਦੇ ਸਾਬਕਾ ਅਕਾਲੀ ਵਿਧਾਇਕ ਹਰਪ੍ਰੀਤ ਸਿੰਘ ਕੋਟਭਾਈ ਵਲੋਂ ਅੱਜ ਭਾਗਸਰ ਜੈਲ ਦੇ ਲੱਖੇਵਾਲੀ ਜ਼ਿਲ੍ਹਾ ਪ੍ਰੀਸ਼ਦ ਜੋਨ ਦੇ ਪਿੰਡਾਂ ਖੂੰਨਣ ਕਲਾਂ, ਚਿੱਬੜਾਂਵਾਲੀ, ਗੰਧੜ੍ਹ, ਸ਼ੇਰੇਵਾਲਾ, ਮਦਰੱਸਾ ...

ਪੂਰੀ ਖ਼ਬਰ »

ਸੁਖਜੀਤ ਕੌਰ ਵਲੋਂ ਵੱਖ-ਵੱਖ ਪਿੰਡਾਂ 'ਚ ਮੀਟਿੰਗਾਂ

ਸ੍ਰੀ ਮੁਕਤਸਰ ਸਾਹਿਬ, 17 ਸਤੰਬਰ (ਰਣਜੀਤ ਸਿੰਘ ਢਿੱਲੋਂ)- ਜ਼ਿਲ੍ਹਾ ਪ੍ਰੀਸ਼ਦ ਜ਼ੋਨ-4 ਰੁਪਾਣਾ ਤੋਂ ਆਜ਼ਾਦ ਉਮੀਦਵਾਰ ਵਜੋਂ ਚੋਣ ਲੜ ਰਹੀ ਸੁਖਜੀਤ ਕੌਰ ਪਤਨੀ ਸੁਖਵੀਰ ਸਿੰਘ ਪ੍ਰਧਾਨ ਵਲੋਂ ਅੱਜ ਪਿੰਡ ਤਰਖਾਣਵਾਲਾ ਤੇ ਰੁਪਾਣਾ ਵਿਖੇ ਚੋਣ ਮੀਟਿੰਗਾਂ ਕੀਤੀਆਂ ਗਈਆਂ ...

ਪੂਰੀ ਖ਼ਬਰ »

ਪਿੰਡ ਵਾਸੀਆਂ ਨੇ ਮਨੀ ਚੜੇ੍ਹਵਣ ਨੰੂ ਲੱਡੂਆਂ ਨਾਲ ਤੋਲਿਆ

ਸ੍ਰੀ ਮੁਕਤਸਰ ਸਾਹਿਬ, 17 ਅਗਸਤ (ਰਣਜੀਤ ਸਿੰਘ ਢਿੱਲੋਂ)- ਪਿੰਡ ਕੋਟਲੀ ਸੰਘਰ ਵਿਖੇ ਜ਼ਿਲ੍ਹਾ ਪ੍ਰੀਸ਼ਦ ਤੇ ਬਲਾਕ ਸੰਮਤੀ ਚੋਣਾਂ ਨੂੰ ਲੈ ਕੇ ਪਿੰਡ ਵਾਸੀਆਂ ਨੇ ਅੱਜ ਚੜ੍ਹੇਵਣ ਜ਼ੋਨ ਦੇ ਉਮੀਦਵਾਰ ਮਨਿੰਦਰ ਸਿੰਘ ਮਨੀ ਚੜੇ੍ਹਵਣ ਨੰੂ ਪੰਜਾਬ ਪ੍ਰਦੇਸ਼ ਕਾਂਗਰਸ ...

ਪੂਰੀ ਖ਼ਬਰ »

ਬਿੱਟੂ ਵਲੋਂ ਗੁਰਸਾਹਿਬ ਸਿੰਘ ਦੇ ਹੱਕ 'ਚ ਚੋਣ ਪ੍ਰਚਾਰ

ਮੰਡੀ ਬਰੀਵਾਲਾ, 17 ਸਤੰਬਰ (ਨਿਰਭੋਲ ਸਿੰਘ)- ਮਨਜਿੰਦਰ ਸਿੰਘ ਬਿੱਟੂ ਸਾਬਕਾ ਚੇਅਰਮੈਨ ਮਾਰਕੀਟ ਕਮੇਟੀ ਬਰੀਵਾਲਾ ਨੇ ਚੜੇ੍ਹਵਣ ਜ਼ੋਨ ਤੋਂ ਸ਼੍ਰੋਮਣੀ ਅਕਾਲੀ ਦਲ ਦੇ ਉਮੀਦਵਾਰ ਗੁਰਸਾਹਿਬ ਸਿੰਘ ਸੰਗਰਾਣਾ ਦੇ ਹੱਕ 'ਚ ਚੌਾਤਰਾ, ਸੰਗਰਾਣਾ ਆਦਿ ਪਿੰਡਾਂ ਵਿਚ ਚੋਣ ...

ਪੂਰੀ ਖ਼ਬਰ »

ਮੰਡੀ ਕਿੱਲਿਆਂਵਾਲੀ ਦੇ ਵਿਕਾਸ ਲਈ ਵੋਟਰਾਂ ਨੇ ਹਮੇਸ਼ਾ ਅਕਾਲੀ ਦਲ ਪ੍ਰਤੀ ਪਿਆਰ ਪ੍ਰਗਟਾਇਆ-ਮਿੱਡੂਖੇੜਾ

ਮੰਡੀ ਕਿੱਲਿਆਂਵਾਲੀ, 17 ਸਤੰਬਰ (ਇਕਬਾਲ ਸਿੰਘ ਸ਼ਾਂਤ)- ਜ਼ਿਲ੍ਹਾ ਪ੍ਰੀਸ਼ਦ ਜ਼ੋਨ-13 ਕਿੱਲਿਆਂਵਾਲੀ ਤੋਂ ਅਕਾਲੀ ਉਮੀਦਵਾਰ ਤੇਜਿੰਦਰ ਸਿੰਘ ਮਿੱਡੂਖੇੜਾ ਨੇ ਕੱਲ੍ਹ ਦੇਰ ਸ਼ਾਮ ਮੰਡੀ ਕਿੱਲਿਆਂਵਾਲੀ ਦੇ ਵਾਟਰ ਵਰਕਸ ਖੇਤਰ 'ਚ ਭਰਵਾਂ ਚੋਣ ਜਲਸਾ ਕਰਕੇ ਵੋਟਰਾਂ ਵਲੋਂ ...

ਪੂਰੀ ਖ਼ਬਰ »

ਚੋਣ ਪ੍ਰਚਾਰ ਥੰਮਿਆ, ਰੌਲਾ-ਰੱਪਾ ਬੰਦ

ਮੰਡੀ ਲੱਖੇਵਾਲੀ, 17 ਸਤੰਬਰ (ਰੁਪਿੰਦਰ ਸਿੰਘ ਸੇਖੋਂ)-ਹਫ਼ਤੇ ਭਰ ਤੋਂ ਵੋਟਾਂ ਦੇ ਪ੍ਰਚਾਰ ਦਾ ਕੰਮ ਅੱਜ ਸ਼ਾਮ 5 ਵਜੇ ਤੋਂ ਬੰਦ ਹੋਣ ਨਾਲ ਸਪੀਕਰਾਂ ਦਾ ਸ਼ੋਰ, ਕਾਰਾਂ-ਜੀਪਾਂ ਦੇ ਉਮੀਦਵਾਰ ਨਾਲ ਚੱਲਦੇ ਕਾਫ਼ਲੇ ਬੰਦ ਹੋ ਗਏ | ਕੁੱਝ ਘੰਟੇ ਬੰਦ ਰਹਿਣ ਕਰਕੇ ਜਿੱਤ ਲਈ ...

ਪੂਰੀ ਖ਼ਬਰ »

ਕੋਟਭਾਈ ਵਲੋਂ ਅਕਾਲੀ ਉਮੀਦਵਾਰ ਦੇ ਹੱਕ 'ਚ ਪਿੰਡਾਂ ਦਾ ਤੂਫ਼ਾਨੀ ਦੌਰਾ

ਮੰਡੀ ਲੱਖੇਵਾਲੀ, 17 ਸਤੰਬਰ (ਮਿਲਖ ਰਾਜ)- ਮਲੋਟ ਦੇ ਸਾਬਕਾ ਵਿਧਾਇਕ ਹਰਪ੍ਰੀਤ ਸਿੰਘ ਕੋਟਭਾਈ ਨੇ ਜ਼ਿਲ੍ਹਾ ਪ੍ਰੀਸ਼ਦ ਜ਼ੋਨ ਲੱਖੇਵਾਲੀ ਦੇ ਪਿੰਡਾਂ ਦਾ ਤੂਫ਼ਾਨੀ ਦੌਰਾ ਕੀਤਾ ਅਤੇ ਪਾਰਟੀ ਦੇ ਉਮੀਦਵਾਰ ਜਥੇਦਾਰ ਗੁਰਮੇਲ ਸਿੰਘ ਲੱਖੇਵਾਲੀ ਤੇ ਬਾਲਕ ਸੰਮਤੀ ਦੇ ...

ਪੂਰੀ ਖ਼ਬਰ »

'ਆਪ' ਵਲੋਂ ਸ਼ਮਸ਼ੇਰ ਸਿੰਘ ਦੇ ਹੱਕ 'ਚ ਚੋਣ ਜਲਸੇ

ਮੰਡੀ ਬਰੀਵਾਲਾ, 17 ਸਤੰਬਰ (ਨਿਰਭੋਲ ਸਿੰਘ)- ਝਬੇਲਵਾਲੀ ਜ਼ੋਨ ਤੋਂ ਆਮ ਆਦਮੀ ਪਾਰਟੀ ਦੇ ਬਲਾਕ ਸੰਮਤੀ ਦੇ ਉਮੀਦਵਾਰ ਸ਼ਮਸ਼ੇਰ ਸਿੰਘ ਵ ੜਿੰਗ ਦੇ ਹੱਕ 'ਚ ਜਗਦੀਪ ਸਿੰਘ ਕਾਕਾ ਬਰਾੜ ਵਲੋਂ ਵੜਿੰਗ, ਝਬੇਲਵਾਲੀ ਆਦਿ ਪਿੰਡਾਂ ਵਿਚ ਚੋਣ ਜਲਸੇ ਕੀਤੇ ਗਏ | ਝਬੇਲਵਾਲੀ ਵਿਚ ...

ਪੂਰੀ ਖ਼ਬਰ »

ਬੀਬੀ ਕਰਨ ਕੌਰ ਬਰਾੜ ਵਲੋਂ ਕਾਂਗਰਸ ਦੇ ਉਮੀਦਵਾਰ ਦੇ ਹੱਕ 'ਚ ਚੋਣ ਜਲਸੇ

ਮੰਡੀ ਬਰੀਵਾਲਾ, 17 ਸਤੰਬਰ (ਨਿਰਭੋਲ ਸਿੰਘ)- ਬੀਬੀ ਕਰਨ ਕੌਰ ਬਰਾੜ ਸਾਬਕਾ ਵਿਧਾਇਕਾ ਨੇ ਕਾਂਗਰਸ ਦੇ ਉਮੀਦਵਾਰਾਂ ਦੇ ਹੱਕ 'ਚ ਚੋਣ ਜਲਸੇ ਕੀਤੇ ਅਤੇ ਪਾਰਟੀ ਦੇ ਉਮੀਦਵਾਰਾਂ ਨੂੰ ਭਾਰੀ ਲੀਡ ਨਾਲ ਜਿਤਾਉਣ ਦੀ ਅਪੀਲ ਕੀਤੀ | ਚੌਾਤਰਾ ਵਿਖੇ ਲੋਕਾਂ ਦੇ ਇਕੱਠ ਨੂੰ ਸੰਬੋਧਨ ...

ਪੂਰੀ ਖ਼ਬਰ »

ਜਸਕਰਨ ਸਿੰਘ ਕਾਹਨ ਸਿੰਘ ਵਾਲਾ ਵਲੋਂ ਬਲਦੇਵ ਸਿੰਘ ਵੜਿੰਗ ਦੇ ਹੱਕ 'ਚ ਚੋਣ ਜਲਸੇ

ਮੰਡੀ ਬਰੀਵਾਲਾ, 17 ਸਤੰਬਰ (ਨਿਰਭੋਲ ਸਿੰਘ)- ਸ਼੍ਰੋਮਣੀ ਅਕਾਲੀ ਦਲ ਅੰਮਿ੍ਤਸਰ ਦੇ ਜਨਰਲ ਸਕੱਤਰ ਜਸਕਰਨ ਸਿੰਘ ਕਾਹਨ ਸਿੰਘ ਵਾਲੇ ਉਦੇਕਰਨ ਜ਼ੋਨ ਤੋਂ ਪਾਰਟੀ ਦੇ ਉਮੀਦਵਾਰ ਬਲਦੇਵ ਸਿੰਘ ਵੜਿੰਗ ਦੇ ਹੱਕ 'ਚ ਸੰਗਰਾਣਾ, ਚੌਾਤਰਾ, ਮੜਮੱਲੂ, ਲੁਬਾਣਿਆਂਵਾਲੀ, ...

ਪੂਰੀ ਖ਼ਬਰ »

ਜਗਬੀਰ ਸਿੰਘ ਭੁੱਲਰ ਦੇ ਹੱਕ 'ਚ ਰੋਜ਼ੀ ਬਰਕੰਦੀ ਤੇ ਡਿੰਪੀ ਢਿੱਲੋਂ ਵਲੋਂ ਚੋਣ ਜਲਸੇ

ਸ੍ਰੀ ਮੁਕਤਸਰ ਸਾਹਿਬ, 17 ਸਤੰਬਰ (ਰਣਜੀਤ ਸਿੰਘ ਢਿੱਲੋਂ)- ਜ਼ਿਲ੍ਹਾ ਪ੍ਰੀਸ਼ਦ ਜ਼ੋਨ ਕਾਉਣੀ ਤੋਂ ਅਕਾਲੀ-ਭਾਜਪਾ ਦੇ ਉਮੀਦਵਾਰ ਜਗਬੀਰ ਸਿੰਘ ਭੁੱਲਰ ਦੇ ਹੱਕ 'ਚ ਸ਼੍ਰੋਮਣੀ ਅਕਾਲੀ ਦਲ ਦੇ ਜ਼ਿਲ੍ਹਾ ਪ੍ਰਧਾਨ ਤੇ ਵਿਧਾਇਕ ਕੰਵਰਜੀਤ ਸਿੰਘ ਰੋਜ਼ੀ ਬਰਕੰਦੀ ਤੇ ਹਲਕਾ ...

ਪੂਰੀ ਖ਼ਬਰ »

ਛਿੰਦਰ ਕੌਰ ਆਸ਼ਾ ਵਰਕਰ ਯੂਨੀਅਨ ਦੀ ਜ਼ਿਲ੍ਹਾ ਪ੍ਰਧਾਨ ਬਣੀ

ਸ੍ਰੀ ਮੁਕਤਸਰ ਸਾਹਿਬ, 17 ਸਤੰਬਰ (ਹਰਮਹਿੰਦਰ ਪਾਲ)- ਆਸ਼ਾ ਵਰਕਰ ਯੂਨੀਅਨ ਜ਼ਿਲ੍ਹਾ ਕਮੇਟੀ ਸ੍ਰੀ ਮੁਕਤਸਰ ਸਾਹਿਬ ਦੀ ਚੋਣ ਨੀਲਮ ਰਾਣੀ ਮੀਤ ਸਕੱਤਰ ਜਲਾਲਾਬਾਦ ਦੀ ਪ੍ਰਧਾਨਗੀ ਹੇਠ ਸਿਵਲ ਹਸਪਤਾਲ ਮੁਕਤਸਰ ਵਿਖੇ ਹੋਈ | ਇਸ ਮੌਕੇ ਮੁਖਤਿਆਰ ਸਿੰਘ ਜ਼ਿਲ੍ਹਾ ਪ੍ਰਧਾਨ ...

ਪੂਰੀ ਖ਼ਬਰ »

ਸੰਗੂਧੌਣ ਵਿਖੇ ਜਗਬੀਰ ਸਿੰਘ ਭੁੱਲਰ ਨੂੰ ਲੱਡੂਆਂ ਨਾਲ ਤੋਲਿਆ

ਸ੍ਰੀ ਮੁਕਤਸਰ ਸਾਹਿਬ, 17 ਸਤੰਬਰ (ਰਣਜੀਤ ਸਿੰਘ ਢਿੱਲੋਂ)- ਪਿੰਡ ਸੰਗੂਧੌਣ ਵਿਖੇ ਜ਼ਿਲ੍ਹਾ ਪ੍ਰੀਸ਼ਦ ਜ਼ੋਨ ਕਾਉਣੀ ਤੋਂ ਅਕਾਲੀ-ਭਾਜਪਾ ਗਠਜੋੜ ਦੇ ਉਮੀਦਵਾਰ ਜਗਬੀਰ ਸਿੰਘ ਭੁੱਲਰ ਨੂੰ ਦੋ ਥਾਵਾਂ 'ਤੇ ਲੱਡੂਆਂ ਨਾਲ ਤੋਲਿਆ ਗਿਆ | ਸ. ਭੁੱਲਰ ਨੂੰ ਸਾਬਕਾ ਮੈਂਬਰ ਦਲੀਪ ...

ਪੂਰੀ ਖ਼ਬਰ »

ਜ਼ਿਲ੍ਹਾ ਪ੍ਰੀਸ਼ਦ ਤੇ ਬਲਾਕ ਸੰਮਤੀ ਚੋਣਾਂ ਦੇ ਮੱਦੇਨਜ਼ਰ ਪੁਲਿਸ ਵਲੋਂ ਲੰਬੀ ਤੇ ਮਲੋਟ ਹਲਕੇ 'ਚ ਫਲੈਗ ਮਾਰਚ

ਲੰਬੀ, 17 ਸਤੰਬਰ (ਮੇਵਾ ਸਿੰਘ)- 19 ਸਤੰਬਰ ਦਿਨ ਬੁੱਧਵਾਰ ਨੂੰ ਹੋ ਰਹੀਆਂ ਬਲਾਕ ਸੰਮਤੀ ਤੇ ਜ਼ਿਲ੍ਹਾ ਪ੍ਰੀਸ਼ਦ ਦੀਆਂ ਚੋਣਾਂ ਨੂੰ ਮੁੱਖ ਰੱਖਦੇ ਹੋਏ ਪੁਲਿਸ ਵਲੋਂ ਲੰਬੀ ਤੇ ਮਲੋਟ ਇਲਾਕੇ ਦੇ ਤਕਰੀਬਨ ਸਾਰੇ ਪਿੰਡਾਂ ਅੰਦਰ ਫਲੈਗ ਮਾਰਚ ਕੀਤਾ ਗਿਆ | ਇਸ ਮੌਕੇ ਜਾਣਕਾਰੀ ...

ਪੂਰੀ ਖ਼ਬਰ »

ਡਾ. ਅੰਬੇਡਕਰ ਦਲਿਤ ਮਹਾਂ ਸਭਾ ਦੀ ਮੀਟਿੰਗ

ਸ੍ਰੀ ਮੁਕਤਸਰ ਸਾਹਿਬ, 17 ਸਤੰਬਰ (ਰਣਜੀਤ ਸਿੰਘ ਢਿੱਲੋਂ)- ਡਾ. ਅੰਬੇਡਕਰ ਦਲਿਤ ਮਹਾਂ ਸਭਾ ਦੀ ਮੀਟਿੰਗ ਪ੍ਰਧਾਨ ਜਸਵੀਰ ਸਿੰਘ ਦੀ ਅਗਵਾਈ ਵਿਚ ਹੋਈ, ਜਿਸ ਦੌਰਾਨ ਸ਼੍ਰੋਮਣੀ ਅਕਾਲੀ ਦਲ ਬਾਦਲ ਦੇ ਉਮੀਦਵਾਰ ਮਨਜੀਤ ਸਿੰਘ ਪਿੰਡ ਆਧਨੀਆਂ ਜ਼ੋਨ ਨੰ: 10 ਬਲਾਕ ਸੰਮਤੀ ਮੈਂਬਰ ...

ਪੂਰੀ ਖ਼ਬਰ »

ਰਾਜਵਿੰਦਰ ਕੌਰ ਨੂੰ ਲੱਡੂਆਂ ਨਾਲ ਤੋਲਿਆ

ਗਿੱਦੜਬਾਹਾ, 17 ਸਤੰਬਰ (ਬਲਦੇਵ ਸਿੰਘ ਘੱਟੋਂ)- ਜ਼ਿਲ੍ਹਾ ਪ੍ਰੀਸ਼ਦ ਅਤੇ ਬਲਾਕ ਸੰਮਤੀ ਚੋਣਾਂ ਦੇ ਪ੍ਰਚਾਰ ਦੇ ਆਖ਼ਰੀ ਦਿਨ ਸਮੂਹ ਉਮੀਦਵਾਰਾਂ ਨੇ ਆਪਣੀ ਪੂਰੀ ਤਾਕਤ ਝੋਕ ਦਿੱਤੀ ਹੈ ਅਤੇ ਇਸੇ ਤਹਿਤ ਗੁਰੂਸਰ ਜ਼ੋਨ ਤੋਂ ਕਾਂਗਰਸ ਪਾਰਟੀ ਦੀ ਉਮੀਦਵਾਰ ਬੀਬਾ ...

ਪੂਰੀ ਖ਼ਬਰ »

ਅਕਾਲੀ-ਭਾਜਪਾ ਗੱਠਜੋੜ ਨੂੰ ਜ਼ਿਲ੍ਹਾ ਪ੍ਰੀਸ਼ਦ ਤੇ ਬਲਾਕ ਸੰਮਤੀ ਚੋਣਾਂ 'ਚ ਕਰਾਰੀ ਹਾਰ ਮਿਲੇਗੀ-ਰਾਜਾ ਵੜਿੰਗ

ਸ੍ਰੀ ਮੁਕਤਸਰ ਸਾਹਿਬ, 17 ਸਤੰਬਰ (ਰਣਜੀਤ ਸਿੰਘ ਢਿੱਲੋਂ)- ਕੁੱਲ ਹਿੰਦ ਯੂਥ ਕਾਂਗਰਸ ਦੇ ਸਾਬਕਾ ਪ੍ਰਧਾਨ ਤੇ ਗਿੱਦੜਬਾਹਾ ਦੇ ਵਿਧਾਇਕ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਅੱਜ ਜ਼ਿਲ੍ਹਾ ਪ੍ਰੀਸ਼ਦ ਜ਼ੋਨ ਉਦੇਕਰਨ ਤੋਂ ਕਾਂਗਰਸ ਪਾਰਟੀ ਦੇ ਉਮੀਦਵਾਰ ਸਿਮਰਜੀਤ ਸਿੰਘ ...

ਪੂਰੀ ਖ਼ਬਰ »

ਕਰਨ ਕੌਰ ਬਰਾੜ ਦੀ ਹਾਜ਼ਰੀ 'ਚ ਕਈ ਪਰਿਵਾਰ ਕਾਂਗਰਸ 'ਚ ਸ਼ਾਮਿਲ

ਸ੍ਰੀ ਮੁਕਤਸਰ ਸਾਹਿਬ, 17 ਸਤੰਬਰ (ਰਣਜੀਤ ਸਿੰਘ ਢਿੱਲੋਂ)-ਜ਼ਿਲ੍ਹਾ ਪ੍ਰੀਸ਼ਦ ਜ਼ੋਨ ਉਦੇਕਰਨ ਤੋਂ ਕਾਂਗਰਸ ਦੇ ਉਮੀਦਵਾਰ ਸਿਮਰਜੀਤ ਸਿੰਘ ਭੀਨਾ ਬਰਾੜ ਦੀ ਚੋਣ ਮੁਹਿੰਮ ਨੂੰ ਉਸ ਸਮੇਂ ਹੁਲਾਰਾ ਮਿਲਿਆ, ਜਦੋਂ ਸਾਬਕਾ ਚੇਅਰਮੈਨ ਹਰਦੀਪ ਸਿੰਘ ਸੱਕਾਂਵਾਲੀ ਦੀ ...

ਪੂਰੀ ਖ਼ਬਰ »

ਰੋਸ਼ਨ ਸਿੰਘ ਤੇ ਰਛਪਾਲ ਸਿੰਘ ਵਲੋਂ ਭੀਨਾ ਬਰਾੜ ਦੀ ਹਮਾਇਤ

ਸ੍ਰੀ ਮੁਕਤਸਰ ਸਾਹਿਬ, 17 ਸਤੰਬਰ (ਰਣਜੀਤ ਸਿੰਘ ਢਿੱਲੋਂ)- ਕਾਂਗਰਸ ਪਾਰਟੀ ਦੇ ਜ਼ਿਲ੍ਹਾ ਪ੍ਰੀਸ਼ਦ ਉਦੇਕਰਨ ਜ਼ੋਨ ਤੋਂ ਉਮੀਦਵਾਰ ਸਿਮਰਜੀਤ ਸਿੰਘ ਭੀਨਾ ਬਰਾੜ ਦੇ ਹੱਕ ਵਿਚ ਪਿੰਡ ਚੱਕ ਬਾਜਾ ਵਿਖੇ ਚੋਣ ਜਲਸਾ ਕੀਤਾ ਗਿਆ | ਇਸ ਮੌਕੇ ਰੋਸ਼ਨ ਸਿੰਘ ਤੇ ਰਛਪਾਲ ਸਿੰਘ ...

ਪੂਰੀ ਖ਼ਬਰ »

ਸਿਮਰਜੀਤ ਸਿੰਘ ਭੀਨਾ ਬਰਾੜ ਦੇ ਹੱਕ 'ਚ ਮੜ੍ਹਮੱਲੂ ਵਿਖੇ ਚੋਣ ਜਲਸੇ

ਸ੍ਰੀ ਮੁਕਤਸਰ ਸਾਹਿਬ, 17 ਸਤੰਬਰ (ਰਣਜੀਤ ਸਿੰਘ ਢਿੱਲੋਂ)- ਜ਼ਿਲ੍ਹਾ ਪ੍ਰੀਸ਼ਦ ਜ਼ੋਨ ਉਦੇਕਰਨ ਤੋਂ ਕਾਂਗਰਸ ਦੇ ਉਮੀਦਵਾਰ ਸਿਮਰਜੀਤ ਸਿੰਘ ਭੀਨਾ ਬਰਾੜ ਦੇ ਹੱਕ ਵਿਚ ਪਿੰਡ ਮੜ੍ਹਮੱਲੂ ਵਿਖੇ ਚੋਣ ਜਲਸਾ ਕੀਤਾ ਗਿਆ, ਜਿਸ ਨੂੰ ਸਾਬਕਾ ਵਿਧਾਇਕਾ ਬੀਬੀ ਕਰਨ ਕੌਰ ਬਰਾੜ, ...

ਪੂਰੀ ਖ਼ਬਰ »

ਨਰਿੰਦਰ ਸਿੰਘ ਕਾਉਣੀ ਦੇ ਹੱਕ 'ਚ ਕੱਢਿਆ ਵਿਸ਼ਾਲ ਰੋਡ ਸ਼ੋਅ

ਦੋਦਾ, 17 ਸਤੰਬਰ (ਰਵੀਪਾਲ)- ਜ਼ਿਲ੍ਹਾ ਪ੍ਰੀਸ਼ਦ ਜ਼ੋਨ ਕਾਉਣੀ ਤੋਂ ਉਮੀਦਵਾਰ ਨਰਿੰਦਰ ਸਿੰਘ ਕਾਉਣੀ ਦੇ ਹੱਕ 'ਚ ਕਾਂਗਰਸ ਪਾਰਟੀ ਵਲੋਂ ਅੱਜ ਵਿਸ਼ਾਲ ਰੋਡ ਸ਼ੋਅ ਕੱਢਿਆ ਗਿਆ ਜੋ ਕਿ ਪਿੰਡ ਕਾਉਣੀ ਤੋਂ ਸ਼ੁਰੂ ਹੋ ਕੇ ਜ਼ੋਨ ਦੇ ਸਾਰੇ ਪਿੰਡਾਂ 'ਚੋਂ ਲੰਘਦਾ ਹੋਇਆ ਸ਼ਾਮ ...

ਪੂਰੀ ਖ਼ਬਰ »

ਸਿਮਰਜੀਤ ਸਿੰਘ ਭੀਨਾ ਬਰਾੜ ਦੇ ਹੱਕ 'ਚ ਚੋਣ ਪ੍ਰਚਾਰ

ਸ੍ਰੀ ਮੁਕਤਸਰ ਸਾਹਿਬ, 17 ਸਤੰਬਰ (ਰਣਜੀਤ ਸਿੰਘ ਢਿੱਲੋਂ)- ਜ਼ਿਲ੍ਹਾ ਪ੍ਰੀਸ਼ਦ ਜ਼ੋਨ ਨੰ: 2 ਉਦੇਕਰਨ ਤੋਂ ਕਾਂਗਰਸ ਪਾਰਟੀ ਦੇ ਉਮੀਦਵਾਰ ਸਿਮਰਜੀਤ ਸਿੰਘ ਭੀਨਾ ਬਰਾੜ ਦੇ ਹੱਕ 'ਚ ਪਿੰਡ ਸੱਕਾਂਵਾਲੀ ਵਿਖੇ ਕਾਂਗਰਸੀ ਆਗੂਆਂ ਵਲੋਂ ਚੋਣ ਪ੍ਰਚਾਰ ਕੀਤਾ ਗਿਆ | ਇਸ ਮੌਕੇ ...

ਪੂਰੀ ਖ਼ਬਰ »

ਵਪਾਰ ਮੰਡਲ ਰੁਪਾਣਾ ਦੀ ਮੀਟਿੰਗ

ਸ੍ਰੀ ਮੁਕਤਸਰ ਸਾਹਿਬ, 17 ਸਤੰਬਰ (ਰਣਜੀਤ ਸਿੰਘ ਢਿੱਲੋਂ)- ਵਪਾਰ ਮੰਡਲ ਰੁਪਾਣਾ ਦੀ ਮੀਟਿੰਗ ਮਾਤਾ ਚਿੰਤਪੁਰਨੀ ਮੰਦਿਰ ਵਿਖੇ ਅਸ਼ੋਕ ਕੁਮਾਰ ਬੁੱਟਰ ਵਾਈਸ ਪ੍ਰਧਾਨ ਵਪਾਰ ਮੰਡਲ ਪੰਜਾਬ ਦੀ ਪ੍ਰਧਾਨਗੀ ਹੇਠ ਹੋਈ, ਜਿਸ 'ਚ ਸਮੂਹ ਦੁਕਾਨਦਾਰਾਂ ਵਲੋਂ ਵਿਚਾਰ-ਵਟਾਂਦਰਾ ...

ਪੂਰੀ ਖ਼ਬਰ »

ਪਿੰਡ ਸੋਥਾ ਵਿਖੇ ਕਈ ਪਰਿਵਾਰ ਕਾਂਗਰਸ 'ਚ ਸ਼ਾਮਿਲ

ਸ੍ਰੀ ਮੁਕਤਸਰ ਸਾਹਿਬ, 17 ਸਤੰਬਰ (ਰਣਜੀਤ ਸਿੰਘ ਢਿੱਲੋਂ)- ਪਿੰਡ ਸੋਥਾ ਵਿਖੇ ਕਈ ਪਰਿਵਾਰ ਅਕਾਲੀ ਦਲ ਨੂੰ ਛੱਡ ਕੇ ਕਾਂਗਰਸ ਪਾਰਟੀ ਵਿਚ ਸ਼ਾਮਿਲ ਹੋਏ, ਜਿਨ੍ਹਾਂ ਦਾ ਵਿਧਾਨ ਸਭਾ ਦੇ ਡਿਪਟੀ ਸਪੀਕਰ ਤੇ ਹਲਕਾ ਮਲੋਟ ਦੇ ਵਿਧਾਇਕ ਅਜਾਇਬ ਸਿੰਘ ਭੱਟੀ ਅਤੇ ਕਾਂਗਰਸ ਦੇ ...

ਪੂਰੀ ਖ਼ਬਰ »

ਕਰਿਆਨੇ ਦੀ ਦੁਕਾਨ 'ਚੋਂ ਨਕਦੀ ਤੇ ਸਾਮਾਨ ਚੋਰੀ

ਸ੍ਰੀ ਮੁਕਤਸਰ ਸਾਹਿਬ, 17 ਸਤੰਬਰ (ਹਰਮਹਿੰਦਰ ਪਾਲ)- ਬੀਤੀ ਰਾਤ ਚੋਰਾਂ ਨੇ ਮਾਨ ਚੌਾਕ ਦੇ ਕੋਲ ਕਰਿਆਨੇ ਦੀ ਦੁਕਾਨ 'ਤੇ ਹੱਥ ਸਾਫ਼ ਕਰਦੇ ਹੋਏ ਨਕਦੀ ਤੇ ਕਰਿਆਨੇ ਦਾ ਸਾਮਾਨ ਚੋਰੀ ਕਰ ਲਿਆ | ਜਾਣਕਾਰੀ ਦਿੰਦਿਆਂ ਦੁਕਾਨ ਮਾਲਕ ਦਰਸ਼ਨ ਲਾਲ ਨਿਵਾਸੀ ਮਾਨ ਚੌਾਕ ਨੇ ਦੱਸਿਆ ...

ਪੂਰੀ ਖ਼ਬਰ »

ਬਾਬਾ ਸ੍ਰੀ ਚੰਦਰ ਸਪੋਰਟਸ ਕਲੱਬ ਦਾ ਗਠਨ

ਸ੍ਰੀ ਮੁਕਤਸਰ ਸਾਹਿਬ, 17 ਸਤੰਬਰ (ਰਣਜੀਤ ਸਿੰਘ ਢਿੱਲੋਂ)- ਨੌਜਵਾਨਾਂ ਨੂੰ ਖੇਡਾਂ ਵੱਲ ਪ੍ਰੇਰਿਤ ਕਰਨ ਲਈ ਚਲਾਈ ਗਈ ਮੁਹਿੰਮ ਤਹਿਤ ਬਰਕੰਦੀ ਰੋਡ ਸਥਿਤ ਬਾਬਾ ਨਾਨਕ ਨਗਰ ਦੇ ਵਾਸੀਆਂ ਨੇ ਪਹਿਲ ਕਰਦਿਆਂ ਬਾਬਾ ਸ੍ਰੀ ਚੰਦਰ ਸਪੋਰਟਸ ਕਲੱਬ ਦਾ ਗਠਨ ਕਰਕੇ ਨੌਜਵਾਨਾਂ ...

ਪੂਰੀ ਖ਼ਬਰ »

ਜੀਅ ਸਦਕੇ ਅਮਰਿੰਦਰ ਲੰਬੀ 'ਚ ਰੈਲੀ ਕਰੇ, ਸਾਨੂੰ ਕੋਈ ਫ਼ਿਕਰ ਨਹੀਂ-ਬਾਦਲ

ਮੰਡੀ ਕਿੱਲਿਆਂਵਾਲੀ/ਡੱਬਵਾਲੀ, 17 ਸਤੰਬਰ (ਇਕਬਾਲ ਸਿੰਘ ਸ਼ਾਂਤ)- ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਨੇ ਆਖਿਆ ਕਿ ਅਮਰਿੰਦਰ ਸਿੰਘ ਜੀਅ ਸਦਕੇ ਲੰਬੀ 'ਚ ਰੈਲੀ ਕਰੇ, ਸਾਨੂੰ ਕੋਈ ਫ਼ਿਕਰ ਨਹੀਂ | ਅਸੀਂ ਸੌ ਫ਼ੀਸਦੀ ਸੱਚਾਈ 'ਤੇ ਚੱਲ ਰਹੇ ਹਾਂ ਅਤੇ ਜ਼ਿੰਦਗੀ 'ਚ ...

ਪੂਰੀ ਖ਼ਬਰ »

ਭਾਰਤੀ ਕਿਸਾਨ ਯੂਨੀਅਨ (ਲੱਖੋਵਾਲ) ਦੀ ਮੀਟਿੰਗ

ਸ੍ਰੀ ਮੁਕਤਸਰ ਸਾਹਿਬ, 17 ਸਤੰਬਰ (ਰਣਜੀਤ ਸਿੰਘ ਢਿੱਲੋਂ)- ਭਾਰਤੀ ਕਿਸਾਨ ਯੂਨੀਅਨ (ਲੱਖੋਵਾਲ) ਦੀ ਮੀਟਿੰਗ ਜ਼ਿਲ੍ਹਾ ਸੀਨੀਅਰ ਮੀਤ ਪ੍ਰਧਾਨ ਸੁਰਿੰਦਰ ਸਿੰਘ ਲੁੰਡੇਵਾਲਾ ਦੀ ਪ੍ਰਧਾਨਗੀ ਹੇਠ ਹੋਈ, ਜਿਸ 'ਚ ਸੂਬਾ ਮੀਤ ਪ੍ਰਧਾਨ ਸਿਮਰਜੀਤ ਸਿੰਘ ਘੁੱਦੂਵਾਲਾ ਵਿਸ਼ੇਸ਼ ...

ਪੂਰੀ ਖ਼ਬਰ »

ਦਿਸ਼ਾਂਤ ਕੁਮਾਰ ਦੀ ਰਾਜ ਪੱਧਰ ਲਈ ਚੋਣ

ਮੰਡੀ ਲੱਖੇਵਾਲੀ, 17 ਸਤੰਬਰ (ਮਿਲਖ ਰਾਜ)- ਪੰਜਾਬ ਪਬਲਿਕ ਸਕੂਲ ਲੱਖੇਵਾਲੀ ਦੇ ਵਿਦਿਆਰਥੀਆਂ ਨੇ ਪੰਜਾਬ ਸਕੂਲ ਖੇਡਾਂ 'ਚ ਆਪਣਾ ਸ਼ਾਨਦਾਰ ਪ੍ਰਦਰਸ਼ਨ ਕੀਤਾ | ਇਸ ਸਕੂਲ ਦੇ 11ਵੀਂ ਜਮਾਤ ਦੇ ਵਿਦਿਆਰਥੀ ਦਿਸ਼ਾਂਤ ਕੁਮਾਰ ਨੇ ਅੰਡਰ-19 ਕ੍ਰਿਕਟ ਦੇ ਜ਼ਿਲ੍ਹਾ ਪੱਧਰੀ ...

ਪੂਰੀ ਖ਼ਬਰ »

ਸ੍ਰੀ ਗਣੇਸ਼ ਮਹਾਰਾਜ ਜੀ ਦੀ ਮੂਰਤੀ ਦੀ ਸਥਾਪਨਾ ਕੀਤੀ

ਮਲੋਟ, 17 ਸਤੰਬਰ (ਗੁਰਮੀਤ ਸਿੰਘ ਮੱਕੜ)- ਸਥਾਨਕ ਬਿਰਲਾ ਰੋਡ 'ਤੇ ਸਥਿਤ ਸ਼ਰਧਾਲੂਆਂ ਵਲੋਂ ਬਜਰੰਗ ਭਵਨ ਵਿਖੇ ਸ੍ਰੀ ਗਣੇਸ਼ ਮਹਾਰਾਜ ਜੀ ਦੀ ਮੂਰਤੀ ਦੀ ਸਥਾਪਨਾ ਕੀਤੀ ਗਈ | ਇਸ ਮੌਕੇ ਪੰਡਿਤ ਵਲੋਂ ਪੂਜਾ ਅਰਚਨਾ ਕੀਤੀ ਗਈ ਅਤੇ ਸ਼ਰਧਾਲੂਆਂ ਵਲੋਂ ਸ੍ਰੀ ਗਣੇਸ਼ ਮਹਾਰਾਜ ...

ਪੂਰੀ ਖ਼ਬਰ »

ਡੀ. ਏ. ਵੀ. ਸਕੂਲ ਵਿਖੇ ਐੱਨ. ਸੀ. ਸੀ. ਅਕੈਡਮੀ ਵਲੋਂ ਸੈਮੀਨਾਰ

ਮਲੋਟ, 17 ਸਤੰਬਰ (ਗੁਰਮੀਤ ਸਿੰਘ ਮੱਕੜ)- ਡੀ. ਏ. ਵੀ. ਸਕੂਲ ਵਲੋਂ ਸਕੂਲ ਦੇ ਪਿ੍ੰਸੀਪਲ ਜੀ. ਸੀ. ਸ਼ਰਮਾ ਦੇ ਨਿਰਦੇਸ਼ਾਂ 'ਤੇ ਐੱਨ. ਸੀ. ਸੀ. ਅਕੈਡਮੀ ਵਲੋਂ ਸੈਮੀਨਾਰ ਕਰਵਾਇਆ ਗਿਆ | ਸੈਮੀਨਾਰ ਦੇ ਮੁੱਖ ਮਹਿਮਾਨ ਐੱਨ. ਸੀ. ਸੀ. ਅਕੈਡਮੀ ਦੇ ਸੀ. ਓ. ਕਰਨਲ ਆਰ. ਐੱਸ. ਭਾਟੀ ਅਤੇ ...

ਪੂਰੀ ਖ਼ਬਰ »

ਜ਼ਿਲ੍ਹਾ ਪੱਧਰੀ ਕਰਾਟੇ ਟੂਰਨਾਮੈਂਟ ਕਰਵਾਇਆ

ਮਲੋਟ, 17 ਸਤੰਬਰ (ਗੁਰਮੀਤ ਸਿੰਘ ਮੱਕੜ)- ਪੰਜਾਬ ਸਕੂਲ ਸਿੱਖਿਆ ਵਿਭਾਗ ਵਲੋਂ ਕਰਵਾਈਆਂ ਜਾ ਰਹੀਆਂ ਸਕੂਲੀ ਖੇਡਾਂ ਨੂੰ ਲੈ ਕੇ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਦੇ ਹਾਈ ਅਤੇ ਸੈਕੰਡਰੀ ਪੱਧਰ ਦੇ ਸਕੂਲਾਂ ਦੇ ਲੜਕੇ ਅਤੇ ਲੜਕੀਆਂ ਦੇ ਜ਼ਿਲ੍ਹਾ ਪੱਧਰੀ ਕਰਾਟੇ ...

ਪੂਰੀ ਖ਼ਬਰ »

ਇੰਡੀਅਨ ਬੈਂਕਿੰਗ-ਨਿਊ ਵਿਜ਼ਿਨ ਵਿਸ਼ੇ 'ਤੇ ਭਾਸ਼ਣ ਕਰਵਾਇਆ

ਮਲੋਟ, 17 ਸਤੰਬਰ (ਗੁਰਮੀਤ ਸਿੰਘ ਮੱਕੜ)- ਸਥਾਨਕ ਡੀ. ਏ. ਵੀ. ਕਾਲਜ ਦੇ ਅਰਥ ਸ਼ਾਸ਼ਤਰ ਵਿਭਾਗ ਵਲੋਂ ਪਿ੍ੰਸੀਪਲ ਸੁਭਾਸ਼ ਚਾਵਲਾ ਦੀ ਅਗਵਾਈ ਹੇਠ ਅਤੇ ਡਾ. ਆਰ. ਕੇ. ਉੱਪਲ ਦੀ ਦੇਖ-ਰੇਖ ਵਿਚ ਇੰਡੀਅਨ ਬੈਂਕਿੰਗ-ਨਿਊ ਵਿਜ਼ਿਨ ਵਿਸ਼ੇ 'ਤੇ ਵਿਸਥਾਰ ਪੂਰਵਕ ਭਾਸ਼ਣ ਕਰਵਾਇਆ ...

ਪੂਰੀ ਖ਼ਬਰ »

ਨਗਰ ਕੌ ਾਸਲ ਨੇ 'ਸਵੱਛਤਾ ਹੀ ਸੇਵਾ' ਪਖਵਾੜਾ ਮਨਾਇਆ

ਸ੍ਰੀ ਮੁਕਤਸਰ ਸਾਹਿਬ, 17 ਸਤੰਬਰ (ਰਣਜੀਤ ਸਿੰਘ ਢਿੱਲੋਂ)- ਨਗਰ ਕੌਾਸਲ ਸ੍ਰੀ ਮੁਕਤਸਰ ਸਾਹਿਬ ਵਲੋਂ ਡਿਪਟੀ ਕਮਿਸ਼ਨਰ ਸ੍ਰੀ ਐੱਮ. ਕੇ. ਅਰਾਵਿੰਦ ਕੁਮਾਰ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਕਾਰਜਸਾਧਕ ਅਫ਼ਸਰ ਵਿਪਨ ਕੁਮਾਰ ਦੀ ਅਗਵਾਈ ਹੇਠ 'ਸਵੱਛਤਾ ਹੀ ਸੇਵਾ' ਪਖਵਾੜਾ ...

ਪੂਰੀ ਖ਼ਬਰ »

ਸਿਹਤ ਵਿਭਾਗ ਨੇ ਖੁੱਡੀਆਂ ਪਿੰਡ 'ਚ ਬੀ. ਟੀ. ਆਈ. ਦੀ ਕੀਤੀ ਸਪਰੇਅ

ਲੰਬੀ, 17 ਸਤੰਬਰ (ਸ਼ਿਵਰਾਜ ਸਿੰਘ ਬਰਾੜ)- ਕਮਿਊਨਿਟੀ ਹੈਲਥ ਸੈਂਟਰ ਲੰਬੀ ਦੇ ਸੀਨੀਅਰ ਮੈਡੀਕਲ ਅਫ਼ਸਰ ਡਾ. ਜਗਦੀਪ ਚਾਵਲਾ ਦੀ ਅਗਵਾਈ ਵਿਚ ਹਲਕੇ ਅੰਦਰ ਮਲੇਰੀਆ ਦੀ ਰੋਕਥਾਮ ਲਈ ਵਿੱਢੀ ਗਈ ਮੁਹਿੰਮ ਤਹਿਤ ਪਿੰਡ ਖੁੱਡੀਆਂ ਵਿਖੇ ਇਕ ਮਰੀਜ਼ ਨੰੂ ਮਲੇਰੀਆ ਬੁਖ਼ਾਰ ਹੋਣ ...

ਪੂਰੀ ਖ਼ਬਰ »

ਸਿਹਤ ਵਿਭਾਗ ਨੇ ਖੁੱਡੀਆਂ ਪਿੰਡ 'ਚ ਬੀ. ਟੀ. ਆਈ. ਦੀ ਕੀਤੀ ਸਪਰੇਅ

ਲੰਬੀ, 17 ਸਤੰਬਰ (ਸ਼ਿਵਰਾਜ ਸਿੰਘ ਬਰਾੜ)- ਕਮਿਊਨਿਟੀ ਹੈਲਥ ਸੈਂਟਰ ਲੰਬੀ ਦੇ ਸੀਨੀਅਰ ਮੈਡੀਕਲ ਅਫ਼ਸਰ ਡਾ. ਜਗਦੀਪ ਚਾਵਲਾ ਦੀ ਅਗਵਾਈ ਵਿਚ ਹਲਕੇ ਅੰਦਰ ਮਲੇਰੀਆ ਦੀ ਰੋਕਥਾਮ ਲਈ ਵਿੱਢੀ ਗਈ ਮੁਹਿੰਮ ਤਹਿਤ ਪਿੰਡ ਖੁੱਡੀਆਂ ਵਿਖੇ ਇਕ ਮਰੀਜ਼ ਨੰੂ ਮਲੇਰੀਆ ਬੁਖ਼ਾਰ ਹੋਣ ...

ਪੂਰੀ ਖ਼ਬਰ »

ਮਹਾਂਰਿਸ਼ੀ ਵਾਲਮੀਕਿ ਕ੍ਰਿਕਟ ਕਲੱਬ ਨੇ ਟੂਰਨਾਮੈਂਟ ਕਰਵਾਇਆ

ਮਲੋਟ, 17 ਸਤੰਬਰ (ਗੁਰਮੀਤ ਸਿੰਘ ਮੱਕੜ)- ਮਹਾਂਰਿਸ਼ੀ ਵਾਲਮੀਕਿ ਕ੍ਰਿਕਟ ਕਲੱਬ ਵਲੋਂ ਸਥਾਨਕ ਦਾਣਾ ਮੰਡੀ ਵਿਖੇ ਦੋ ਦਿਨਾ ਚੌਥਾ ਕ੍ਰਿਕਟ ਟੂਰਨਾਮੈਂਟ ਕਰਵਾਇਆ ਗਿਆ, ਜਿਸ 'ਚ ਵਾਲਮੀਕਿ ਸਮਾਜ ਦੀਆਂ ਲਗਭਗ 8 ਟੀਮਾਂ ਵਲੋਂ ਭਾਗ ਲਿਆ ਗਿਆ | ਇਸ ਮੌਕੇ ਮੁੱਖ ਮਹਿਮਾਨ ਦੇ ਤੌਰ ...

ਪੂਰੀ ਖ਼ਬਰ »

ਬਾਕਸਿੰਗ ਜ਼ਿਲ੍ਹਾ ਟੂਰਨਾਮੈਂਟ 'ਚ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ (ਲੜਕੇ) ਰਿਹਾ ਜੇਤੂ

ਸ੍ਰੀ ਮੁਕਤਸਰ ਸਾਹਿਬ, 17 ਸਤੰਬਰ (ਰਣਜੀਤ ਸਿੰਘ ਢਿੱਲੋਂ)- ਜ਼ਿਲ੍ਹਾ ਸਿੱਖਿਆ ਅਫ਼ਸਰ ਮਲਕੀਤ ਸਿੰਘ ਖ਼ੋਸਾ ਦੀ ਦੇਖ-ਰੇਖ ਹੇਠ ਐੱਸ. ਡੀ. ਸੀਨੀਅਰ ਸੈਕੰਡਰੀ ਸਕੂਲ ਮਲੋਟ ਵਿਖੇ ਬਾਕਸਿੰਗ ਦੇ ਅੰਡਰ-14, ਅੰਡਰ-17 ਅਤੇ ਅੰਡਰ-19 (ਲੜਕੇ/ਲੜਕੀਆਂ) ਦਾ ਟੂਰਨਾਮੈਂਟ ਕਰਵਾਇਆ ਗਿਆ | ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX