ਸ੍ਰੀ ਮੁਕਤਸਰ ਸਾਹਿਬ, 17 ਸਤੰਬਰ (ਰਣਜੀਤ ਸਿੰਘ ਢਿੱਲੋਂ)- ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਦੇ ਪਿੰਡ ਸਰਾਵਾਂ ਬੋਦਲਾ ਦੇ ਬੱਸ ਅੱਡੇ 'ਤੇ ਲੱਗੇ ਪਿੱਪਲ ਉੱਪਰ ਲੱਗਿਆ ਬੋਰਡ ਚਰਚਾ ਦਾ ਵਿਸ਼ਾ ਬਣਿਆ ਹੋਇਆ ਹੈ, ਜਿਸ 'ਚ ਪਿੰਡ ਦੇ ਜਾਗਰੂਕ ਨੌਜਵਾਨ ਨੇ ਦਰੱਖਤ ਦੀ ਪੁਕਾਰ ...
ਮਲੋਟ, 17 ਸਤੰਬਰ (ਗੁਰਮੀਤ ਸਿੰਘ ਮੱਕੜ)- ਅੱਜ ਸਥਾਨਕ ਮਿਮਿਟ ਕਾਲਜ ਵਿਖੇ ਜ਼ਿਲ੍ਹਾ ਪ੍ਰੀਸ਼ਦ ਅਤੇ ਬਲਾਕ ਸੰਮਤੀ ਦੀਆਂ ਚੋਣਾਂ ਤੋਂ ਬਾਅਦ 22 ਸਤੰਬਰ ਨੂੰ ਹੋਣ ਵਾਲੀ ਕਾਊਾਟਿੰਗ ਦੇ ਸਟਾਫ਼ ਦੀ ਰਿਹਰਸਲ ਕਰਵਾਈ ਗਈ, ਜਿਸ 'ਚ ਉਨ੍ਹਾਂ ਨੂੰ ਕਾਊਾਟਿੰਗ ਸੈਂਟਰਾਂ ਵਿਚ ਟੇਬਲ ...
ਮੰਡੀ ਕਿੱਲਿਆਂਵਾਲੀ, 17 ਸਤੰਬਰ (ਇਕਬਾਲ ਸਿੰਘ ਸ਼ਾਂਤ)- ਮੋਟਰਸਾਈਕਲ ਸਵਾਰ ਦੋ ਨੌਜਵਾਨਾਂ ਨੇ ਅੱਜ ਮਹਿਣਾ ਵਿਖੇ 70 ਸਾਲਾ ਬਜ਼ੁਰਗ ਔਰਤ ਦੇ ਕੰਨਾਂ ਵਿਚੋਂ ਸੋਨੇ ਦੀ ਵਾਲੀ ਝਪਟ ਕੇ ਲੈ ਗਏ ਜਦਕਿ ਦੂਜੀ ਵਾਲੀ ਲੁਟੇਰਿਆਂ ਦੇ ਫ਼ਰਾਰ ਹੋਣ ਸਮੇਂ ਹੱਥੋਂ ਡਿੱਗਣ ਕਰਕੇ ਬਚ ...
ਗਿੱਦੜਬਾਹਾ, 17 ਸਤੰਬਰ (ਬਲਦੇਵ ਸਿੰਘ ਘੱਟੋਂ)- ਐਕਸਾਈਜ਼ ਵਿਭਾਗ ਸੀ੍ਰ ਮੁਕਤਸਰ ਸਾਹਿਬ ਅਤੇ ਥਾਣਾ ਕੋਟਭਾਈ ਦੀ ਪੁਲਿਸ ਨੇ ਜ਼ਿਲ੍ਹਾ ਪੁਲਿਸ ਮੁਖੀ ਮਨਜੀਤ ਸਿੰਘ ਢੇਸੀ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਸਾਂਝੇ ਤੌਰ 'ਤੇ ਕਾਰਵਾਈ ਕਰਦਿਆਂ ਪਿੰਡ ਮੱਲਣ ਵਿਚ ਛਾਪੇਮਾਰੀ ...
ਸ੍ਰੀ ਮੁਕਤਸਰ ਸਾਹਿਬ, 17 ਸਤੰਬਰ (ਰਣਜੀਤ ਸਿੰਘ ਢਿੱਲੋਂ)- 19 ਸਤੰਬਰ ਨੂੰ ਜ਼ਿਲ੍ਹਾ ਪ੍ਰੀਸ਼ਦ ਤੇ ਬਲਾਕ ਸੰਮਤੀਆਂ ਦੀਆਂ ਚੋਣਾਂ ਅਤੇ 22 ਸਤੰਬਰ ਨੂੰ ਵੋਟਾਂ ਦੀ ਗਿਣਤੀ ਦੇ ਮੱਦੇਨਜਰ ਜ਼ਿਲ੍ਹਾ ਮੈਜਿਸਟ੍ਰੇਟ ਐੱਮ. ਕੇ. ਅਰਾਵਿੰਦ ਕੁਮਾਰ ਨੇ ਪੰਜਾਬ ਐਕਸਾਈਜ਼ ਐਕਟ 1914 ਦੀ ...
ਸ੍ਰੀ ਮੁਕਤਸਰ ਸਾਹਿਬ, 17 ਸਤੰਬਰ (ਰਣਜੀਤ ਸਿੰਘ ਢਿੱਲੋਂ)- ਸਟਾਫ਼ ਸਿਲੈੱਕਸ਼ਨ ਕਮਿਸ਼ਨ ਨੇ ਸੀ. ਏ. ਪੀ. ਐਫਜ਼, ਐੱਨ. ਆਈ. ਏ., ਐੱਸ. ਐੱਸ. ਐੱਫ. ਵਿਚ 55,000 ਕਾਂਸਟੇਬਲਾਂ ਅਤੇ ਅਸਾਮ ਰਾਈਫ਼ਲਜ਼ 'ਚ ਰਾਈਫਲਮੈਨ ਦੀਆਂ ਅਸਾਮੀਆਂ ਲਈ ਆਨ-ਲਾਈਨ ਅਪਲਾਈ ਕਰਨ ਦੀ ਮਿਤੀ ਵਿਚ ਵਾਧਾ ...
ਸ੍ਰੀ ਮੁਕਤਸਰ ਸਾਹਿਬ, 17 ਸਤੰਬਰ (ਰਣਜੀਤ ਸਿੰਘ ਢਿੱਲੋਂ)- ਸ਼ਹਿਰ 'ਚ ਅਵਾਰਾ ਪਸ਼ੂਆਂ ਦੀ ਸਮੱਸਿਆ ਗੰਭੀਰ ਬਣੀ ਹੋਈ ਹੈ | ਪਿਛਲੇ 10 ਦਿਨਾਂ ਵਿਚ ਹੀ ਅਵਾਰਾ ਪਸ਼ੂਆਂ ਕਾਰਨ ਹੋਈਆਂ ਚਾਰ ਬੇਵਕਤ ਮੌਤਾਂ ਤੇ ਦਰਜਨ ਤੋਂ ਵੱਧ ਲੋਕਾਂ ਦੇ ਜ਼ਖ਼ਮੀ ਹੋਣ ਦੀਆਂ ਘਟਨਾਵਾਂ ਵਾਪਰ ...
ਗਿੱਦੜਬਾਹਾ, 17 ਸਤੰਬਰ (ਬਲਦੇਵ ਸਿੰਘ ਘੱਟੋਂ)- ਅੱਜ ਬਾਰ ਐਸੋਸੀਏਸ਼ਨ ਗਿੱਦੜਬਾਹਾ ਦੇ ਸਮੂਹ ਵਕੀਲਾਂ ਵਲੋਂ ਬਾਰ ਐਸੋਸੀਏਸ਼ਨ ਦੇ ਪ੍ਰਧਾਨ ਐਡਵੋਕੇਟ ਹਰਦੀਪ ਸਿੰਘ ਭੰਗਾਲ ਦੀ ਅਗਵਾਈ 'ਚ ਮੀਟਿੰਗ ਕਰਕੇ ਭਾਰਤ ਸਰਕਾਰ ਵਲੋਂ ਐਡਵੋਕੇਟ ਭਾਈਚਾਰੇ ਤੋਂ ਆਪਣੇ ਹੱਕਾਂ ਲਈ ...
ਰੁਪਾਣਾ,17 ਸਤੰਬਰ (ਜਗਜੀਤ ਸਿੰਘ)- ਹਲਕਾ ਮਲੋਟ ਦੇ ਵਿਧਾਇਕ ਅਤੇ ਡਿਪਟੀ ਸਪੀਕਰ ਅਜਾਇਬ ਸਿੰਘ ਭੱਟੀ ਨੇ ਅੱਜ ਰੁਪਾਣਾ, ਫੂਲੇਵਾਲਾ, ਸੋਥਾ ਆਦਿ ਪਿੰਡ ਦਾ ਦੌਰਾ ਕੀਤਾ ਅਤੇ ਕਾਂਗਰਸ ਪਾਰਟੀ ਵਲੋਂ ਜ਼ਿਲ੍ਹਾ ਪ੍ਰੀਸ਼ਦ ਅਤੇ ਬਲਾਕ ਸੰਮਤੀ ਦੀ ਸੀਟ 'ਤੇ ਲੜ ਰਹੇ ਉਮੀਦਵਾਰਾਂ ...
ਸ੍ਰੀ ਮੁਕਤਸਰ ਸਾਹਿਬ, 17 ਸਤੰਬਰ (ਰਣਜੀਤ ਸਿੰਘ ਢਿੱਲੋਂ)- ਹਾਕੀ ਦੀ ਖੇਡ ਨੰੂ ਕਰੀਬ ਇਕ ਦਹਾਕੇ ਤੋਂ ਪ੍ਰਫੁੱਲਿਤ ਕਰਨ ਲਈ ਯਤਨਸ਼ੀਲ ਹਾਕੀ ਕੋਚ ਸਤਪਾਲ ਸਿੰਘ ਮਾਨ ਵਲੋਂ ਪਿਛਲੇ ਵਰ੍ਹੇ ਆਪਣੀ ਨਿੱਜੀ '1ਓ ਹਾਕੀ ਅਕੈਡਮੀ' ਦੀ ਸਥਾਪਨਾ ਕੀਤੀ ਗਈ ਸੀ, ਜਿਸ 'ਚ 5ਵੀਂ ਤੋਂ 6ਵੀਂ ...
ਲੰਬੀ, 17 ਸਤੰਬਰ (ਸ਼ਿਵਰਾਜ ਸਿੰਘ ਬਰਾੜ)- ਸ਼੍ਰੋਮਣੀ ਅਕਾਲੀ ਦਲ ਦੇ ਜ਼ਿਲ੍ਹਾ ਪ੍ਰੀਸ਼ਦ ਅਤੇ ਪੰਚਾਇਤ ਸੰਮਤੀ ਦੇ ਉਮੀਦਵਾਰਾਂ ਦੇ ਹੱਕ ਵਿਚ ਬਾਦਲ ਪਰਿਵਾਰ ਵਲੋਂ ਸਮੁੱਚੇ ਲੰਬੀ ਹਲਕੇ ਵਿਚ ਮੀਟਿੰਗਾਂ ਦਾ ਸਿਲਸਿਲਾ ਜਾਰੀ ਹੈ ਅਤੇ ਉਨ੍ਹਾਂ ਵਲੋਂ ਲੰਬੀ ਜ਼ੋਨ ਤੋਂ ...
ਸ਼੍ਰੀ ਮੁਕਤਸਰ ਸਾਹਿਬ 17 ਸਤੰਬਰ (ਰਣਜੀਤ ਸਿੰਘ ਢਿੱਲੋਂ)- ਅੱਜ ਮਾਸਟਰ ਕਾਡਰ ਯੂਨੀਅਨ ਪੰਜਾਬ ਦੇ ਜ਼ਿਲ੍ਹਾ ਪ੍ਰਧਾਨ ਕੁਲਜੀਤ ਸਿੰਘ ਮਾਨ ਦੀ ਅਗਵਾਈ 'ਚ ਚੋਣ ਡਿਊਟੀਆਂ 'ਚ ਆ ਰਹੀਆਂ ਸਮੱਸਿਆਵਾਂ ਨੂੰ ਲੈ ਕੇ ਇਕ ਵਫ਼ਦ ਏ. ਡੀ. ਸੀ. (ਵਿਕਾਸ) ਹਰਿੰਦਰ ਸਿੰਘ ਸਰਾ ਨੂੰ ...
ਮਲੋਟ, 17 ਸਤੰਬਰ (ਗੁਰਮੀਤ ਸਿੰਘ ਮੱਕੜ)- ਜ਼ੋਨ ਕਿੱਲਿਆਂਵਾਲੀ ਨੰਬਰ-13 ਤੋਂ ਸ਼੍ਰੋਮਣੀ ਅਕਾਲੀ ਦਲ ਦੇ ਜ਼ਿਲ੍ਹਾ ਪ੍ਰੀਸ਼ਦ ਦੇ ਉਮੀਦਵਾਰ ਤੇਜਿੰਦਰ ਸਿੰਘ ਮਿੱਡੂਖੇੜਾ ਦੇ ਹੱਕ 'ਚ ਘਰ-ਘਰ ਜਾ ਕੇ ਵੋਟਾਂ ਮੰਗੀਆਂ | ਅਕਾਲੀ ਦਲ ਆਗੂ ਕੰਵਰਪਾਲ ਰਾਜਨ ਅਤੇ ਜਸਕਰਨ ਸਿੰਘ ...
ਰੁਪਾਣਾ,17 ਸਤੰਬਰ (ਜਗਜੀਤ ਸਿੰਘ)- ਹਲਕਾ ਮਲੋਟ ਦੇ ਵਿਧਾਇਕ ਅਤੇ ਡਿਪਟੀ ਸਪੀਕਰ ਅਜਾਇਬ ਸਿੰਘ ਭੱਟੀ ਨੇ ਅੱਜ ਰੁਪਾਣਾ, ਫੂਲੇਵਾਲਾ, ਸੋਥਾ ਆਦਿ ਪਿੰਡ ਦਾ ਦੌਰਾ ਕੀਤਾ ਅਤੇ ਕਾਂਗਰਸ ਪਾਰਟੀ ਵਲੋਂ ਜ਼ਿਲ੍ਹਾ ਪ੍ਰੀਸ਼ਦ ਅਤੇ ਬਲਾਕ ਸੰਮਤੀ ਦੀ ਸੀਟ 'ਤੇ ਲੜ ਰਹੇ ਉਮੀਦਵਾਰਾਂ ...
ਦੋਦਾ, 17 ਸਤੰਬਰ (ਰਵੀਪਾਲ)- ਹਲਕਾ ਵਿਧਾਇਕ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਦੋਦਾ ਵਿਖੇ ਮੱਲਣ ਜ਼ੋਨ ਤੋਂ ਕਾਂਗਰਸ ਦੇ ਜ਼ਿਲ੍ਹਾ ਪ੍ਰੀਸ਼ਦ ਉਮੀਦਵਾਰ ਗੁਰਸੇਵਕ ਸਿੰਘ ਦੋਦਾ ਅਤੇ ਬਲਾਕ ਸੰਮਤੀ ਜ਼ੋਨ ਦੋਦਾ ਦੇ ਉਮੀਦਵਾਰ ਅਜੈਬ ਸਿੰਘ ਭੱਟੀ ਦੇ ਹੱਕ 'ਚ ਭਰਵੇਂ ਚੋਣ ...
ਰੁਪਾਣਾ, 17 ਸਤੰਬਰ (ਜਗਜੀਤ ਸਿੰਘ)- ਸਾਬਕਾ ਵਿਧਾਇਕ ਹਰਪ੍ਰੀਤ ਸਿੰਘ ਕੋਟਭਾਈ ਵਲੋਂ ਅੱਜ ਮਲੋਟ ਹਲਕੇ ਅਧੀਨ ਪੈਂਦੇ ਦਰਜਨ ਪਿੰਡਾਂ ਦਾ ਦੌਰਾ ਕੀਤਾ ਅਤੇ ਸ਼ੋ੍ਰਮਣੀ ਅਕਾਲੀ ਦਲ ਬਾਦਲ ਵਲੋਂ ਜ਼ਿਲ੍ਹਾ ਪ੍ਰੀਸ਼ਦ ਅਤੇ ਬਲਾਕ ਸੰਮਤੀ ਦੀ ਸੀਟ ਤੋਂ ਚੋਣ ਲੜ ਰਹੇ ...
ਰੁਪਾਣਾ, 17 ਸਤੰਬਰ (ਜਗਜੀਤ ਸਿੰਘ)- 19 ਸਤੰਬਰ ਨੂੰ ਹੋਣ ਜਾ ਰਹੀਆਂ ਜ਼ਿਲ੍ਹਾ ਪ੍ਰੀਸ਼ਦ ਅਤੇ ਬਲਾਕ ਸੰਮਤੀ ਚੋਣਾਂ 'ਚ ਹਲਕੇ ਦੇ ਇੰਚਾਰਜਾਂ ਵਲੋਂ ਆਪੋ-ਆਪਣੇ ਉਮੀਦਵਾਰਾਂ ਦੀ ਜਿੱਤ ਯਕੀਨੀ ਬਣਾਉਣ ਲਈ ਪੂਰਾ ਜ਼ੋਰ ਲਗਾਇਆ ਜਾ ਰਿਹਾ ਹੈ | ਇਸ ਤਹਿਜ ਅੱਜ ਜ਼ੋਨ ਰੁਪਾਣਾ ਤੋਂ ...
ਮੰਡੀ ਲੱਖੇਵਾਲੀ, 17 ਸਤੰਬਰ (ਰੁਪਿੰਦਰ ਸਿੰਘ ਸੇਖੋਂ)- ਹਲਕਾ ਮਲੋਟ ਦੇ ਸਾਬਕਾ ਅਕਾਲੀ ਵਿਧਾਇਕ ਹਰਪ੍ਰੀਤ ਸਿੰਘ ਕੋਟਭਾਈ ਵਲੋਂ ਅੱਜ ਭਾਗਸਰ ਜੈਲ ਦੇ ਲੱਖੇਵਾਲੀ ਜ਼ਿਲ੍ਹਾ ਪ੍ਰੀਸ਼ਦ ਜੋਨ ਦੇ ਪਿੰਡਾਂ ਖੂੰਨਣ ਕਲਾਂ, ਚਿੱਬੜਾਂਵਾਲੀ, ਗੰਧੜ੍ਹ, ਸ਼ੇਰੇਵਾਲਾ, ਮਦਰੱਸਾ ...
ਸ੍ਰੀ ਮੁਕਤਸਰ ਸਾਹਿਬ, 17 ਸਤੰਬਰ (ਰਣਜੀਤ ਸਿੰਘ ਢਿੱਲੋਂ)- ਜ਼ਿਲ੍ਹਾ ਪ੍ਰੀਸ਼ਦ ਜ਼ੋਨ-4 ਰੁਪਾਣਾ ਤੋਂ ਆਜ਼ਾਦ ਉਮੀਦਵਾਰ ਵਜੋਂ ਚੋਣ ਲੜ ਰਹੀ ਸੁਖਜੀਤ ਕੌਰ ਪਤਨੀ ਸੁਖਵੀਰ ਸਿੰਘ ਪ੍ਰਧਾਨ ਵਲੋਂ ਅੱਜ ਪਿੰਡ ਤਰਖਾਣਵਾਲਾ ਤੇ ਰੁਪਾਣਾ ਵਿਖੇ ਚੋਣ ਮੀਟਿੰਗਾਂ ਕੀਤੀਆਂ ਗਈਆਂ ...
ਸ੍ਰੀ ਮੁਕਤਸਰ ਸਾਹਿਬ, 17 ਅਗਸਤ (ਰਣਜੀਤ ਸਿੰਘ ਢਿੱਲੋਂ)- ਪਿੰਡ ਕੋਟਲੀ ਸੰਘਰ ਵਿਖੇ ਜ਼ਿਲ੍ਹਾ ਪ੍ਰੀਸ਼ਦ ਤੇ ਬਲਾਕ ਸੰਮਤੀ ਚੋਣਾਂ ਨੂੰ ਲੈ ਕੇ ਪਿੰਡ ਵਾਸੀਆਂ ਨੇ ਅੱਜ ਚੜ੍ਹੇਵਣ ਜ਼ੋਨ ਦੇ ਉਮੀਦਵਾਰ ਮਨਿੰਦਰ ਸਿੰਘ ਮਨੀ ਚੜੇ੍ਹਵਣ ਨੰੂ ਪੰਜਾਬ ਪ੍ਰਦੇਸ਼ ਕਾਂਗਰਸ ...
ਮੰਡੀ ਬਰੀਵਾਲਾ, 17 ਸਤੰਬਰ (ਨਿਰਭੋਲ ਸਿੰਘ)- ਮਨਜਿੰਦਰ ਸਿੰਘ ਬਿੱਟੂ ਸਾਬਕਾ ਚੇਅਰਮੈਨ ਮਾਰਕੀਟ ਕਮੇਟੀ ਬਰੀਵਾਲਾ ਨੇ ਚੜੇ੍ਹਵਣ ਜ਼ੋਨ ਤੋਂ ਸ਼੍ਰੋਮਣੀ ਅਕਾਲੀ ਦਲ ਦੇ ਉਮੀਦਵਾਰ ਗੁਰਸਾਹਿਬ ਸਿੰਘ ਸੰਗਰਾਣਾ ਦੇ ਹੱਕ 'ਚ ਚੌਾਤਰਾ, ਸੰਗਰਾਣਾ ਆਦਿ ਪਿੰਡਾਂ ਵਿਚ ਚੋਣ ...
ਮੰਡੀ ਕਿੱਲਿਆਂਵਾਲੀ, 17 ਸਤੰਬਰ (ਇਕਬਾਲ ਸਿੰਘ ਸ਼ਾਂਤ)- ਜ਼ਿਲ੍ਹਾ ਪ੍ਰੀਸ਼ਦ ਜ਼ੋਨ-13 ਕਿੱਲਿਆਂਵਾਲੀ ਤੋਂ ਅਕਾਲੀ ਉਮੀਦਵਾਰ ਤੇਜਿੰਦਰ ਸਿੰਘ ਮਿੱਡੂਖੇੜਾ ਨੇ ਕੱਲ੍ਹ ਦੇਰ ਸ਼ਾਮ ਮੰਡੀ ਕਿੱਲਿਆਂਵਾਲੀ ਦੇ ਵਾਟਰ ਵਰਕਸ ਖੇਤਰ 'ਚ ਭਰਵਾਂ ਚੋਣ ਜਲਸਾ ਕਰਕੇ ਵੋਟਰਾਂ ਵਲੋਂ ਰਹੇ ਭਰਵੇਂ ਜਨ-ਸਮਰਥਨ ਦਾ ਮੁਜ਼ਾਹਰਾ ਕੀਤਾ | ਇਸ ਮੌਕੇ ਅਕਾਲੀ ਉਮੀਦਵਾਰ ਤੇਜਿੰਦਰ ਸਿੰਘ ਮਿੱਡੂਖੇੜਾ ਨੇ ਆਖਿਆ ਕਿ ਮੰਡੀ ਕਿੱਲਿਆਂਵਾਲੀ ਦੇ ਸੂਝਵਾਨ ਵੋਟਰਾਂ ਨੇ ਸ. ਪ੍ਰਕਾਸ਼ ਸਿੰਘ ਬਾਦਲ ਵਲੋਂ ਕੀਤੇ ਵਿਕਾਸ ਕਾਰਜਾਂ ਸਦਕਾ ਹਮੇਸ਼ਾ ਅਕਾਲੀ ਦਲ ਨੂੰ ਖੁੱਲ੍ਹੇ ਦਿਲ ਨਾਲ ਵੋਟ ਪਾ ਕੇ ਪਿਆਰ ਪ੍ਰਗਟਾਇਆ ਹੈ | ਉਨ੍ਹਾਂ ਕਿਹਾ ਕਿ ਮੰਡੀ ਕਿੱਲਿਆਂਵਾਲੀ ਦੀ ਨੁਹਾਰ ਬਦਲਣ ਵਿਚ ਅਕਾਲੀ ਸਰਕਾਰ ਨੇ ਕਰੋੜਾਂ ਰੁਪਏ ਸੀਵਰੇਜ ਵਿਵਸਥਾ, ਅਤਿ-ਆਧੁਨਿਕ ਸੀਨੀਅਰ ਸੈਕੰਡਰੀ ਸਰਕਾਰੀ ਸਕੂਲ ਅਤੇ ਪ੍ਰਾਇਮਰੀ ਸਿਹਤ ਕੇਂਦਰ ਜਿਹੀਆਂ ਬੁਨਿਆਦੀ ਮੁਹੱਈਆ ਕਰਵਾਈਆਂ ਜਦਕਿ ਪਿਛਲੇ ਡੇਢ ਸਾਲ 'ਚ ਕਾਂਗਰਸ ਰਾਜ ਵਿਚ ਜਨਤਾ ਸੀਵਰੇਜ ਦੀ ਮੰਦੀ ਵਿਵਸਥਾ ਅਤੇ ਪੀਣ ਦੇ ਪਾਣੀ ਦੀ ਮਾੜੀ ਸਪਲਾਈ ਨਾਲ ਜੂਝ ਰਹੇ ਹਨ, ਜਿਸ ਨਾਲ ਰੋਗ ਫੈਲਣ ਦਾ ਖਦਸ਼ਾ ਬਣਿਆ ਹੋਇਆ ਹੈ | ਸਰਕਾਰੀ ਦਫ਼ਤਰਾਂ ਵਿਚ ਜਨਤਾ ਦੀ ਸੁਣਨ ਨੂੰ ਕੋਈ ਅਧਿਕਾਰੀ ਤਿਆਰ ਨਹੀਂ | ਉਨ੍ਹਾਂ ਵੋਟਰਾਂ ਨੂੰ ਪਹਿਲਾਂ ਵਾਗ ਹੁਣ ਵੀ ਤੱਕੜੀ 'ਤੇ ਮੋਹਰ ਲਗਾਉਣ ਦੀ ਅਪੀਲ ਕੀਤੀ | ਵੋਟਰਾਂ ਨੇ ਹੱਥ ਖੜ੍ਹੇ ਕਰਕੇ ਤੇਜਿੰਦਰ ਮਿੱਡੂਖੇੜਾ ਨੂੰ ਜੇਤੂ ਬਣਾਉਣ ਦਾ ਵਿਸ਼ਵਾਸ ਦਿਵਾਇਆ | ਜਲਸੇ 'ਚ ਬਲਾਕ ਸੰਮਤੀ ਉਮੀਦਵਾਰ ਅਜੈ ਖਰੋੜ ਨੇ ਵੋਟਰਾਂ ਤੋਂ ਉਸਨੂੰ ਜਿਤਾਉਣ ਦੀ ਅਪੀਲ ਕੀਤੀ | ਇਸ ਮੌਕੇ ਪੰਚਾਇਤ ਸੰਮਤੀ ਲੰਬੀ ਦੇ ਚੇਅਰਮੈਨ ਗੁਰਬਖਸ਼ੀਸ਼ ਸਿੰਘ ਮਿੱਡੂਖੇੜਾ, ਸੀਨੀਅਰ ਆਗੂ ਵੀਰਭਾਨ ਮਹਿਤਾ, ਓ. ਐੱਸ. ਡੀ ਬਲਕਰਨ ਸਿੰਘ, ਭੁਪਿੰਦਰ ਸਿੰਘ ਮਿੱਡੂਖੇੜਾ, ਸਰਕਲ ਖਜ਼ਾਨਚੀ ਸਤੀਸ਼ ਕਾਲਾ, ਅਕਾਸ਼ਦੀਪ ਮਿੱਡੂਖੇੜਾ, ਬੰਟੂ ਭਾਟੀ, ਸਾਬਕਾ ਸਰਪੰਚ ਕਿਸ਼ੌਰ ਚੰਦ, ਭੁਪਿੰਦਰ ਗੋਸ਼ੀ, ਦਵਿੰਦਰਪਾਲ ਸਿੰਘ ਡੀ. ਪੀ., ਅਮਨਜੋਤ ਭਾਟੀ, ਲਖਵਿੰਦਰ ਸੋਨੂੰ, ਮੰਗਤ ਗਰੋਵਰ, ਬਹਾਦਰ ਸਿੰਘ, ਪਿ੍ੰਸ ਗੁਪਤਾ, ਸੰਤਾ ਸਿੰਘ ਸਰਪੰਚ, ਬਿੱਟੂ ਮਾਨਸਾ, ਜਸਵੰਤ ਸਿੰਘ ਮਿੱਠੂ ਤੇ ਸੁਖਬੀਰ ਕਿੱਲਿਆਂਵਾਲੀ ਵੀ ਮੌਜੂਦ ਸਨ |
ਮੰਡੀ ਲੱਖੇਵਾਲੀ, 17 ਸਤੰਬਰ (ਰੁਪਿੰਦਰ ਸਿੰਘ ਸੇਖੋਂ)-ਹਫ਼ਤੇ ਭਰ ਤੋਂ ਵੋਟਾਂ ਦੇ ਪ੍ਰਚਾਰ ਦਾ ਕੰਮ ਅੱਜ ਸ਼ਾਮ 5 ਵਜੇ ਤੋਂ ਬੰਦ ਹੋਣ ਨਾਲ ਸਪੀਕਰਾਂ ਦਾ ਸ਼ੋਰ, ਕਾਰਾਂ-ਜੀਪਾਂ ਦੇ ਉਮੀਦਵਾਰ ਨਾਲ ਚੱਲਦੇ ਕਾਫ਼ਲੇ ਬੰਦ ਹੋ ਗਏ | ਕੁੱਝ ਘੰਟੇ ਬੰਦ ਰਹਿਣ ਕਰਕੇ ਜਿੱਤ ਲਈ ...
ਮੰਡੀ ਲੱਖੇਵਾਲੀ, 17 ਸਤੰਬਰ (ਮਿਲਖ ਰਾਜ)- ਮਲੋਟ ਦੇ ਸਾਬਕਾ ਵਿਧਾਇਕ ਹਰਪ੍ਰੀਤ ਸਿੰਘ ਕੋਟਭਾਈ ਨੇ ਜ਼ਿਲ੍ਹਾ ਪ੍ਰੀਸ਼ਦ ਜ਼ੋਨ ਲੱਖੇਵਾਲੀ ਦੇ ਪਿੰਡਾਂ ਦਾ ਤੂਫ਼ਾਨੀ ਦੌਰਾ ਕੀਤਾ ਅਤੇ ਪਾਰਟੀ ਦੇ ਉਮੀਦਵਾਰ ਜਥੇਦਾਰ ਗੁਰਮੇਲ ਸਿੰਘ ਲੱਖੇਵਾਲੀ ਤੇ ਬਾਲਕ ਸੰਮਤੀ ਦੇ ...
ਮੰਡੀ ਬਰੀਵਾਲਾ, 17 ਸਤੰਬਰ (ਨਿਰਭੋਲ ਸਿੰਘ)- ਝਬੇਲਵਾਲੀ ਜ਼ੋਨ ਤੋਂ ਆਮ ਆਦਮੀ ਪਾਰਟੀ ਦੇ ਬਲਾਕ ਸੰਮਤੀ ਦੇ ਉਮੀਦਵਾਰ ਸ਼ਮਸ਼ੇਰ ਸਿੰਘ ਵ ੜਿੰਗ ਦੇ ਹੱਕ 'ਚ ਜਗਦੀਪ ਸਿੰਘ ਕਾਕਾ ਬਰਾੜ ਵਲੋਂ ਵੜਿੰਗ, ਝਬੇਲਵਾਲੀ ਆਦਿ ਪਿੰਡਾਂ ਵਿਚ ਚੋਣ ਜਲਸੇ ਕੀਤੇ ਗਏ | ਝਬੇਲਵਾਲੀ ਵਿਚ ...
ਮੰਡੀ ਬਰੀਵਾਲਾ, 17 ਸਤੰਬਰ (ਨਿਰਭੋਲ ਸਿੰਘ)- ਬੀਬੀ ਕਰਨ ਕੌਰ ਬਰਾੜ ਸਾਬਕਾ ਵਿਧਾਇਕਾ ਨੇ ਕਾਂਗਰਸ ਦੇ ਉਮੀਦਵਾਰਾਂ ਦੇ ਹੱਕ 'ਚ ਚੋਣ ਜਲਸੇ ਕੀਤੇ ਅਤੇ ਪਾਰਟੀ ਦੇ ਉਮੀਦਵਾਰਾਂ ਨੂੰ ਭਾਰੀ ਲੀਡ ਨਾਲ ਜਿਤਾਉਣ ਦੀ ਅਪੀਲ ਕੀਤੀ | ਚੌਾਤਰਾ ਵਿਖੇ ਲੋਕਾਂ ਦੇ ਇਕੱਠ ਨੂੰ ਸੰਬੋਧਨ ...
ਮੰਡੀ ਬਰੀਵਾਲਾ, 17 ਸਤੰਬਰ (ਨਿਰਭੋਲ ਸਿੰਘ)- ਸ਼੍ਰੋਮਣੀ ਅਕਾਲੀ ਦਲ ਅੰਮਿ੍ਤਸਰ ਦੇ ਜਨਰਲ ਸਕੱਤਰ ਜਸਕਰਨ ਸਿੰਘ ਕਾਹਨ ਸਿੰਘ ਵਾਲੇ ਉਦੇਕਰਨ ਜ਼ੋਨ ਤੋਂ ਪਾਰਟੀ ਦੇ ਉਮੀਦਵਾਰ ਬਲਦੇਵ ਸਿੰਘ ਵੜਿੰਗ ਦੇ ਹੱਕ 'ਚ ਸੰਗਰਾਣਾ, ਚੌਾਤਰਾ, ਮੜਮੱਲੂ, ਲੁਬਾਣਿਆਂਵਾਲੀ, ...
ਸ੍ਰੀ ਮੁਕਤਸਰ ਸਾਹਿਬ, 17 ਸਤੰਬਰ (ਰਣਜੀਤ ਸਿੰਘ ਢਿੱਲੋਂ)- ਜ਼ਿਲ੍ਹਾ ਪ੍ਰੀਸ਼ਦ ਜ਼ੋਨ ਕਾਉਣੀ ਤੋਂ ਅਕਾਲੀ-ਭਾਜਪਾ ਦੇ ਉਮੀਦਵਾਰ ਜਗਬੀਰ ਸਿੰਘ ਭੁੱਲਰ ਦੇ ਹੱਕ 'ਚ ਸ਼੍ਰੋਮਣੀ ਅਕਾਲੀ ਦਲ ਦੇ ਜ਼ਿਲ੍ਹਾ ਪ੍ਰਧਾਨ ਤੇ ਵਿਧਾਇਕ ਕੰਵਰਜੀਤ ਸਿੰਘ ਰੋਜ਼ੀ ਬਰਕੰਦੀ ਤੇ ਹਲਕਾ ...
ਸ੍ਰੀ ਮੁਕਤਸਰ ਸਾਹਿਬ, 17 ਸਤੰਬਰ (ਹਰਮਹਿੰਦਰ ਪਾਲ)- ਆਸ਼ਾ ਵਰਕਰ ਯੂਨੀਅਨ ਜ਼ਿਲ੍ਹਾ ਕਮੇਟੀ ਸ੍ਰੀ ਮੁਕਤਸਰ ਸਾਹਿਬ ਦੀ ਚੋਣ ਨੀਲਮ ਰਾਣੀ ਮੀਤ ਸਕੱਤਰ ਜਲਾਲਾਬਾਦ ਦੀ ਪ੍ਰਧਾਨਗੀ ਹੇਠ ਸਿਵਲ ਹਸਪਤਾਲ ਮੁਕਤਸਰ ਵਿਖੇ ਹੋਈ | ਇਸ ਮੌਕੇ ਮੁਖਤਿਆਰ ਸਿੰਘ ਜ਼ਿਲ੍ਹਾ ਪ੍ਰਧਾਨ ...
ਸ੍ਰੀ ਮੁਕਤਸਰ ਸਾਹਿਬ, 17 ਸਤੰਬਰ (ਰਣਜੀਤ ਸਿੰਘ ਢਿੱਲੋਂ)- ਪਿੰਡ ਸੰਗੂਧੌਣ ਵਿਖੇ ਜ਼ਿਲ੍ਹਾ ਪ੍ਰੀਸ਼ਦ ਜ਼ੋਨ ਕਾਉਣੀ ਤੋਂ ਅਕਾਲੀ-ਭਾਜਪਾ ਗਠਜੋੜ ਦੇ ਉਮੀਦਵਾਰ ਜਗਬੀਰ ਸਿੰਘ ਭੁੱਲਰ ਨੂੰ ਦੋ ਥਾਵਾਂ 'ਤੇ ਲੱਡੂਆਂ ਨਾਲ ਤੋਲਿਆ ਗਿਆ | ਸ. ਭੁੱਲਰ ਨੂੰ ਸਾਬਕਾ ਮੈਂਬਰ ਦਲੀਪ ...
ਲੰਬੀ, 17 ਸਤੰਬਰ (ਮੇਵਾ ਸਿੰਘ)- 19 ਸਤੰਬਰ ਦਿਨ ਬੁੱਧਵਾਰ ਨੂੰ ਹੋ ਰਹੀਆਂ ਬਲਾਕ ਸੰਮਤੀ ਤੇ ਜ਼ਿਲ੍ਹਾ ਪ੍ਰੀਸ਼ਦ ਦੀਆਂ ਚੋਣਾਂ ਨੂੰ ਮੁੱਖ ਰੱਖਦੇ ਹੋਏ ਪੁਲਿਸ ਵਲੋਂ ਲੰਬੀ ਤੇ ਮਲੋਟ ਇਲਾਕੇ ਦੇ ਤਕਰੀਬਨ ਸਾਰੇ ਪਿੰਡਾਂ ਅੰਦਰ ਫਲੈਗ ਮਾਰਚ ਕੀਤਾ ਗਿਆ | ਇਸ ਮੌਕੇ ਜਾਣਕਾਰੀ ...
ਸ੍ਰੀ ਮੁਕਤਸਰ ਸਾਹਿਬ, 17 ਸਤੰਬਰ (ਰਣਜੀਤ ਸਿੰਘ ਢਿੱਲੋਂ)- ਡਾ. ਅੰਬੇਡਕਰ ਦਲਿਤ ਮਹਾਂ ਸਭਾ ਦੀ ਮੀਟਿੰਗ ਪ੍ਰਧਾਨ ਜਸਵੀਰ ਸਿੰਘ ਦੀ ਅਗਵਾਈ ਵਿਚ ਹੋਈ, ਜਿਸ ਦੌਰਾਨ ਸ਼੍ਰੋਮਣੀ ਅਕਾਲੀ ਦਲ ਬਾਦਲ ਦੇ ਉਮੀਦਵਾਰ ਮਨਜੀਤ ਸਿੰਘ ਪਿੰਡ ਆਧਨੀਆਂ ਜ਼ੋਨ ਨੰ: 10 ਬਲਾਕ ਸੰਮਤੀ ਮੈਂਬਰ ...
ਗਿੱਦੜਬਾਹਾ, 17 ਸਤੰਬਰ (ਬਲਦੇਵ ਸਿੰਘ ਘੱਟੋਂ)- ਜ਼ਿਲ੍ਹਾ ਪ੍ਰੀਸ਼ਦ ਅਤੇ ਬਲਾਕ ਸੰਮਤੀ ਚੋਣਾਂ ਦੇ ਪ੍ਰਚਾਰ ਦੇ ਆਖ਼ਰੀ ਦਿਨ ਸਮੂਹ ਉਮੀਦਵਾਰਾਂ ਨੇ ਆਪਣੀ ਪੂਰੀ ਤਾਕਤ ਝੋਕ ਦਿੱਤੀ ਹੈ ਅਤੇ ਇਸੇ ਤਹਿਤ ਗੁਰੂਸਰ ਜ਼ੋਨ ਤੋਂ ਕਾਂਗਰਸ ਪਾਰਟੀ ਦੀ ਉਮੀਦਵਾਰ ਬੀਬਾ ...
ਸ੍ਰੀ ਮੁਕਤਸਰ ਸਾਹਿਬ, 17 ਸਤੰਬਰ (ਰਣਜੀਤ ਸਿੰਘ ਢਿੱਲੋਂ)- ਕੁੱਲ ਹਿੰਦ ਯੂਥ ਕਾਂਗਰਸ ਦੇ ਸਾਬਕਾ ਪ੍ਰਧਾਨ ਤੇ ਗਿੱਦੜਬਾਹਾ ਦੇ ਵਿਧਾਇਕ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਅੱਜ ਜ਼ਿਲ੍ਹਾ ਪ੍ਰੀਸ਼ਦ ਜ਼ੋਨ ਉਦੇਕਰਨ ਤੋਂ ਕਾਂਗਰਸ ਪਾਰਟੀ ਦੇ ਉਮੀਦਵਾਰ ਸਿਮਰਜੀਤ ਸਿੰਘ ...
ਸ੍ਰੀ ਮੁਕਤਸਰ ਸਾਹਿਬ, 17 ਸਤੰਬਰ (ਰਣਜੀਤ ਸਿੰਘ ਢਿੱਲੋਂ)-ਜ਼ਿਲ੍ਹਾ ਪ੍ਰੀਸ਼ਦ ਜ਼ੋਨ ਉਦੇਕਰਨ ਤੋਂ ਕਾਂਗਰਸ ਦੇ ਉਮੀਦਵਾਰ ਸਿਮਰਜੀਤ ਸਿੰਘ ਭੀਨਾ ਬਰਾੜ ਦੀ ਚੋਣ ਮੁਹਿੰਮ ਨੂੰ ਉਸ ਸਮੇਂ ਹੁਲਾਰਾ ਮਿਲਿਆ, ਜਦੋਂ ਸਾਬਕਾ ਚੇਅਰਮੈਨ ਹਰਦੀਪ ਸਿੰਘ ਸੱਕਾਂਵਾਲੀ ਦੀ ...
ਸ੍ਰੀ ਮੁਕਤਸਰ ਸਾਹਿਬ, 17 ਸਤੰਬਰ (ਰਣਜੀਤ ਸਿੰਘ ਢਿੱਲੋਂ)- ਕਾਂਗਰਸ ਪਾਰਟੀ ਦੇ ਜ਼ਿਲ੍ਹਾ ਪ੍ਰੀਸ਼ਦ ਉਦੇਕਰਨ ਜ਼ੋਨ ਤੋਂ ਉਮੀਦਵਾਰ ਸਿਮਰਜੀਤ ਸਿੰਘ ਭੀਨਾ ਬਰਾੜ ਦੇ ਹੱਕ ਵਿਚ ਪਿੰਡ ਚੱਕ ਬਾਜਾ ਵਿਖੇ ਚੋਣ ਜਲਸਾ ਕੀਤਾ ਗਿਆ | ਇਸ ਮੌਕੇ ਰੋਸ਼ਨ ਸਿੰਘ ਤੇ ਰਛਪਾਲ ਸਿੰਘ ...
ਸ੍ਰੀ ਮੁਕਤਸਰ ਸਾਹਿਬ, 17 ਸਤੰਬਰ (ਰਣਜੀਤ ਸਿੰਘ ਢਿੱਲੋਂ)- ਜ਼ਿਲ੍ਹਾ ਪ੍ਰੀਸ਼ਦ ਜ਼ੋਨ ਉਦੇਕਰਨ ਤੋਂ ਕਾਂਗਰਸ ਦੇ ਉਮੀਦਵਾਰ ਸਿਮਰਜੀਤ ਸਿੰਘ ਭੀਨਾ ਬਰਾੜ ਦੇ ਹੱਕ ਵਿਚ ਪਿੰਡ ਮੜ੍ਹਮੱਲੂ ਵਿਖੇ ਚੋਣ ਜਲਸਾ ਕੀਤਾ ਗਿਆ, ਜਿਸ ਨੂੰ ਸਾਬਕਾ ਵਿਧਾਇਕਾ ਬੀਬੀ ਕਰਨ ਕੌਰ ਬਰਾੜ, ...
ਦੋਦਾ, 17 ਸਤੰਬਰ (ਰਵੀਪਾਲ)- ਜ਼ਿਲ੍ਹਾ ਪ੍ਰੀਸ਼ਦ ਜ਼ੋਨ ਕਾਉਣੀ ਤੋਂ ਉਮੀਦਵਾਰ ਨਰਿੰਦਰ ਸਿੰਘ ਕਾਉਣੀ ਦੇ ਹੱਕ 'ਚ ਕਾਂਗਰਸ ਪਾਰਟੀ ਵਲੋਂ ਅੱਜ ਵਿਸ਼ਾਲ ਰੋਡ ਸ਼ੋਅ ਕੱਢਿਆ ਗਿਆ ਜੋ ਕਿ ਪਿੰਡ ਕਾਉਣੀ ਤੋਂ ਸ਼ੁਰੂ ਹੋ ਕੇ ਜ਼ੋਨ ਦੇ ਸਾਰੇ ਪਿੰਡਾਂ 'ਚੋਂ ਲੰਘਦਾ ਹੋਇਆ ਸ਼ਾਮ ...
ਸ੍ਰੀ ਮੁਕਤਸਰ ਸਾਹਿਬ, 17 ਸਤੰਬਰ (ਰਣਜੀਤ ਸਿੰਘ ਢਿੱਲੋਂ)- ਜ਼ਿਲ੍ਹਾ ਪ੍ਰੀਸ਼ਦ ਜ਼ੋਨ ਨੰ: 2 ਉਦੇਕਰਨ ਤੋਂ ਕਾਂਗਰਸ ਪਾਰਟੀ ਦੇ ਉਮੀਦਵਾਰ ਸਿਮਰਜੀਤ ਸਿੰਘ ਭੀਨਾ ਬਰਾੜ ਦੇ ਹੱਕ 'ਚ ਪਿੰਡ ਸੱਕਾਂਵਾਲੀ ਵਿਖੇ ਕਾਂਗਰਸੀ ਆਗੂਆਂ ਵਲੋਂ ਚੋਣ ਪ੍ਰਚਾਰ ਕੀਤਾ ਗਿਆ | ਇਸ ਮੌਕੇ ...
ਸ੍ਰੀ ਮੁਕਤਸਰ ਸਾਹਿਬ, 17 ਸਤੰਬਰ (ਰਣਜੀਤ ਸਿੰਘ ਢਿੱਲੋਂ)- ਵਪਾਰ ਮੰਡਲ ਰੁਪਾਣਾ ਦੀ ਮੀਟਿੰਗ ਮਾਤਾ ਚਿੰਤਪੁਰਨੀ ਮੰਦਿਰ ਵਿਖੇ ਅਸ਼ੋਕ ਕੁਮਾਰ ਬੁੱਟਰ ਵਾਈਸ ਪ੍ਰਧਾਨ ਵਪਾਰ ਮੰਡਲ ਪੰਜਾਬ ਦੀ ਪ੍ਰਧਾਨਗੀ ਹੇਠ ਹੋਈ, ਜਿਸ 'ਚ ਸਮੂਹ ਦੁਕਾਨਦਾਰਾਂ ਵਲੋਂ ਵਿਚਾਰ-ਵਟਾਂਦਰਾ ...
ਸ੍ਰੀ ਮੁਕਤਸਰ ਸਾਹਿਬ, 17 ਸਤੰਬਰ (ਰਣਜੀਤ ਸਿੰਘ ਢਿੱਲੋਂ)- ਪਿੰਡ ਸੋਥਾ ਵਿਖੇ ਕਈ ਪਰਿਵਾਰ ਅਕਾਲੀ ਦਲ ਨੂੰ ਛੱਡ ਕੇ ਕਾਂਗਰਸ ਪਾਰਟੀ ਵਿਚ ਸ਼ਾਮਿਲ ਹੋਏ, ਜਿਨ੍ਹਾਂ ਦਾ ਵਿਧਾਨ ਸਭਾ ਦੇ ਡਿਪਟੀ ਸਪੀਕਰ ਤੇ ਹਲਕਾ ਮਲੋਟ ਦੇ ਵਿਧਾਇਕ ਅਜਾਇਬ ਸਿੰਘ ਭੱਟੀ ਅਤੇ ਕਾਂਗਰਸ ਦੇ ...
ਸ੍ਰੀ ਮੁਕਤਸਰ ਸਾਹਿਬ, 17 ਸਤੰਬਰ (ਹਰਮਹਿੰਦਰ ਪਾਲ)- ਬੀਤੀ ਰਾਤ ਚੋਰਾਂ ਨੇ ਮਾਨ ਚੌਾਕ ਦੇ ਕੋਲ ਕਰਿਆਨੇ ਦੀ ਦੁਕਾਨ 'ਤੇ ਹੱਥ ਸਾਫ਼ ਕਰਦੇ ਹੋਏ ਨਕਦੀ ਤੇ ਕਰਿਆਨੇ ਦਾ ਸਾਮਾਨ ਚੋਰੀ ਕਰ ਲਿਆ | ਜਾਣਕਾਰੀ ਦਿੰਦਿਆਂ ਦੁਕਾਨ ਮਾਲਕ ਦਰਸ਼ਨ ਲਾਲ ਨਿਵਾਸੀ ਮਾਨ ਚੌਾਕ ਨੇ ਦੱਸਿਆ ...
ਸ੍ਰੀ ਮੁਕਤਸਰ ਸਾਹਿਬ, 17 ਸਤੰਬਰ (ਰਣਜੀਤ ਸਿੰਘ ਢਿੱਲੋਂ)- ਨੌਜਵਾਨਾਂ ਨੂੰ ਖੇਡਾਂ ਵੱਲ ਪ੍ਰੇਰਿਤ ਕਰਨ ਲਈ ਚਲਾਈ ਗਈ ਮੁਹਿੰਮ ਤਹਿਤ ਬਰਕੰਦੀ ਰੋਡ ਸਥਿਤ ਬਾਬਾ ਨਾਨਕ ਨਗਰ ਦੇ ਵਾਸੀਆਂ ਨੇ ਪਹਿਲ ਕਰਦਿਆਂ ਬਾਬਾ ਸ੍ਰੀ ਚੰਦਰ ਸਪੋਰਟਸ ਕਲੱਬ ਦਾ ਗਠਨ ਕਰਕੇ ਨੌਜਵਾਨਾਂ ...
ਮੰਡੀ ਕਿੱਲਿਆਂਵਾਲੀ/ਡੱਬਵਾਲੀ, 17 ਸਤੰਬਰ (ਇਕਬਾਲ ਸਿੰਘ ਸ਼ਾਂਤ)- ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਨੇ ਆਖਿਆ ਕਿ ਅਮਰਿੰਦਰ ਸਿੰਘ ਜੀਅ ਸਦਕੇ ਲੰਬੀ 'ਚ ਰੈਲੀ ਕਰੇ, ਸਾਨੂੰ ਕੋਈ ਫ਼ਿਕਰ ਨਹੀਂ | ਅਸੀਂ ਸੌ ਫ਼ੀਸਦੀ ਸੱਚਾਈ 'ਤੇ ਚੱਲ ਰਹੇ ਹਾਂ ਅਤੇ ਜ਼ਿੰਦਗੀ 'ਚ ...
ਸ੍ਰੀ ਮੁਕਤਸਰ ਸਾਹਿਬ, 17 ਸਤੰਬਰ (ਰਣਜੀਤ ਸਿੰਘ ਢਿੱਲੋਂ)- ਭਾਰਤੀ ਕਿਸਾਨ ਯੂਨੀਅਨ (ਲੱਖੋਵਾਲ) ਦੀ ਮੀਟਿੰਗ ਜ਼ਿਲ੍ਹਾ ਸੀਨੀਅਰ ਮੀਤ ਪ੍ਰਧਾਨ ਸੁਰਿੰਦਰ ਸਿੰਘ ਲੁੰਡੇਵਾਲਾ ਦੀ ਪ੍ਰਧਾਨਗੀ ਹੇਠ ਹੋਈ, ਜਿਸ 'ਚ ਸੂਬਾ ਮੀਤ ਪ੍ਰਧਾਨ ਸਿਮਰਜੀਤ ਸਿੰਘ ਘੁੱਦੂਵਾਲਾ ਵਿਸ਼ੇਸ਼ ...
ਮੰਡੀ ਲੱਖੇਵਾਲੀ, 17 ਸਤੰਬਰ (ਮਿਲਖ ਰਾਜ)- ਪੰਜਾਬ ਪਬਲਿਕ ਸਕੂਲ ਲੱਖੇਵਾਲੀ ਦੇ ਵਿਦਿਆਰਥੀਆਂ ਨੇ ਪੰਜਾਬ ਸਕੂਲ ਖੇਡਾਂ 'ਚ ਆਪਣਾ ਸ਼ਾਨਦਾਰ ਪ੍ਰਦਰਸ਼ਨ ਕੀਤਾ | ਇਸ ਸਕੂਲ ਦੇ 11ਵੀਂ ਜਮਾਤ ਦੇ ਵਿਦਿਆਰਥੀ ਦਿਸ਼ਾਂਤ ਕੁਮਾਰ ਨੇ ਅੰਡਰ-19 ਕ੍ਰਿਕਟ ਦੇ ਜ਼ਿਲ੍ਹਾ ਪੱਧਰੀ ...
ਮਲੋਟ, 17 ਸਤੰਬਰ (ਗੁਰਮੀਤ ਸਿੰਘ ਮੱਕੜ)- ਸਥਾਨਕ ਬਿਰਲਾ ਰੋਡ 'ਤੇ ਸਥਿਤ ਸ਼ਰਧਾਲੂਆਂ ਵਲੋਂ ਬਜਰੰਗ ਭਵਨ ਵਿਖੇ ਸ੍ਰੀ ਗਣੇਸ਼ ਮਹਾਰਾਜ ਜੀ ਦੀ ਮੂਰਤੀ ਦੀ ਸਥਾਪਨਾ ਕੀਤੀ ਗਈ | ਇਸ ਮੌਕੇ ਪੰਡਿਤ ਵਲੋਂ ਪੂਜਾ ਅਰਚਨਾ ਕੀਤੀ ਗਈ ਅਤੇ ਸ਼ਰਧਾਲੂਆਂ ਵਲੋਂ ਸ੍ਰੀ ਗਣੇਸ਼ ਮਹਾਰਾਜ ...
ਮਲੋਟ, 17 ਸਤੰਬਰ (ਗੁਰਮੀਤ ਸਿੰਘ ਮੱਕੜ)- ਡੀ. ਏ. ਵੀ. ਸਕੂਲ ਵਲੋਂ ਸਕੂਲ ਦੇ ਪਿ੍ੰਸੀਪਲ ਜੀ. ਸੀ. ਸ਼ਰਮਾ ਦੇ ਨਿਰਦੇਸ਼ਾਂ 'ਤੇ ਐੱਨ. ਸੀ. ਸੀ. ਅਕੈਡਮੀ ਵਲੋਂ ਸੈਮੀਨਾਰ ਕਰਵਾਇਆ ਗਿਆ | ਸੈਮੀਨਾਰ ਦੇ ਮੁੱਖ ਮਹਿਮਾਨ ਐੱਨ. ਸੀ. ਸੀ. ਅਕੈਡਮੀ ਦੇ ਸੀ. ਓ. ਕਰਨਲ ਆਰ. ਐੱਸ. ਭਾਟੀ ਅਤੇ ...
ਮਲੋਟ, 17 ਸਤੰਬਰ (ਗੁਰਮੀਤ ਸਿੰਘ ਮੱਕੜ)- ਪੰਜਾਬ ਸਕੂਲ ਸਿੱਖਿਆ ਵਿਭਾਗ ਵਲੋਂ ਕਰਵਾਈਆਂ ਜਾ ਰਹੀਆਂ ਸਕੂਲੀ ਖੇਡਾਂ ਨੂੰ ਲੈ ਕੇ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਦੇ ਹਾਈ ਅਤੇ ਸੈਕੰਡਰੀ ਪੱਧਰ ਦੇ ਸਕੂਲਾਂ ਦੇ ਲੜਕੇ ਅਤੇ ਲੜਕੀਆਂ ਦੇ ਜ਼ਿਲ੍ਹਾ ਪੱਧਰੀ ਕਰਾਟੇ ...
ਮਲੋਟ, 17 ਸਤੰਬਰ (ਗੁਰਮੀਤ ਸਿੰਘ ਮੱਕੜ)- ਸਥਾਨਕ ਡੀ. ਏ. ਵੀ. ਕਾਲਜ ਦੇ ਅਰਥ ਸ਼ਾਸ਼ਤਰ ਵਿਭਾਗ ਵਲੋਂ ਪਿ੍ੰਸੀਪਲ ਸੁਭਾਸ਼ ਚਾਵਲਾ ਦੀ ਅਗਵਾਈ ਹੇਠ ਅਤੇ ਡਾ. ਆਰ. ਕੇ. ਉੱਪਲ ਦੀ ਦੇਖ-ਰੇਖ ਵਿਚ ਇੰਡੀਅਨ ਬੈਂਕਿੰਗ-ਨਿਊ ਵਿਜ਼ਿਨ ਵਿਸ਼ੇ 'ਤੇ ਵਿਸਥਾਰ ਪੂਰਵਕ ਭਾਸ਼ਣ ਕਰਵਾਇਆ ...
ਸ੍ਰੀ ਮੁਕਤਸਰ ਸਾਹਿਬ, 17 ਸਤੰਬਰ (ਰਣਜੀਤ ਸਿੰਘ ਢਿੱਲੋਂ)- ਨਗਰ ਕੌਾਸਲ ਸ੍ਰੀ ਮੁਕਤਸਰ ਸਾਹਿਬ ਵਲੋਂ ਡਿਪਟੀ ਕਮਿਸ਼ਨਰ ਸ੍ਰੀ ਐੱਮ. ਕੇ. ਅਰਾਵਿੰਦ ਕੁਮਾਰ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਕਾਰਜਸਾਧਕ ਅਫ਼ਸਰ ਵਿਪਨ ਕੁਮਾਰ ਦੀ ਅਗਵਾਈ ਹੇਠ 'ਸਵੱਛਤਾ ਹੀ ਸੇਵਾ' ਪਖਵਾੜਾ ...
ਲੰਬੀ, 17 ਸਤੰਬਰ (ਸ਼ਿਵਰਾਜ ਸਿੰਘ ਬਰਾੜ)- ਕਮਿਊਨਿਟੀ ਹੈਲਥ ਸੈਂਟਰ ਲੰਬੀ ਦੇ ਸੀਨੀਅਰ ਮੈਡੀਕਲ ਅਫ਼ਸਰ ਡਾ. ਜਗਦੀਪ ਚਾਵਲਾ ਦੀ ਅਗਵਾਈ ਵਿਚ ਹਲਕੇ ਅੰਦਰ ਮਲੇਰੀਆ ਦੀ ਰੋਕਥਾਮ ਲਈ ਵਿੱਢੀ ਗਈ ਮੁਹਿੰਮ ਤਹਿਤ ਪਿੰਡ ਖੁੱਡੀਆਂ ਵਿਖੇ ਇਕ ਮਰੀਜ਼ ਨੰੂ ਮਲੇਰੀਆ ਬੁਖ਼ਾਰ ਹੋਣ ...
ਲੰਬੀ, 17 ਸਤੰਬਰ (ਸ਼ਿਵਰਾਜ ਸਿੰਘ ਬਰਾੜ)- ਕਮਿਊਨਿਟੀ ਹੈਲਥ ਸੈਂਟਰ ਲੰਬੀ ਦੇ ਸੀਨੀਅਰ ਮੈਡੀਕਲ ਅਫ਼ਸਰ ਡਾ. ਜਗਦੀਪ ਚਾਵਲਾ ਦੀ ਅਗਵਾਈ ਵਿਚ ਹਲਕੇ ਅੰਦਰ ਮਲੇਰੀਆ ਦੀ ਰੋਕਥਾਮ ਲਈ ਵਿੱਢੀ ਗਈ ਮੁਹਿੰਮ ਤਹਿਤ ਪਿੰਡ ਖੁੱਡੀਆਂ ਵਿਖੇ ਇਕ ਮਰੀਜ਼ ਨੰੂ ਮਲੇਰੀਆ ਬੁਖ਼ਾਰ ਹੋਣ ...
ਮਲੋਟ, 17 ਸਤੰਬਰ (ਗੁਰਮੀਤ ਸਿੰਘ ਮੱਕੜ)- ਮਹਾਂਰਿਸ਼ੀ ਵਾਲਮੀਕਿ ਕ੍ਰਿਕਟ ਕਲੱਬ ਵਲੋਂ ਸਥਾਨਕ ਦਾਣਾ ਮੰਡੀ ਵਿਖੇ ਦੋ ਦਿਨਾ ਚੌਥਾ ਕ੍ਰਿਕਟ ਟੂਰਨਾਮੈਂਟ ਕਰਵਾਇਆ ਗਿਆ, ਜਿਸ 'ਚ ਵਾਲਮੀਕਿ ਸਮਾਜ ਦੀਆਂ ਲਗਭਗ 8 ਟੀਮਾਂ ਵਲੋਂ ਭਾਗ ਲਿਆ ਗਿਆ | ਇਸ ਮੌਕੇ ਮੁੱਖ ਮਹਿਮਾਨ ਦੇ ਤੌਰ ...
ਸ੍ਰੀ ਮੁਕਤਸਰ ਸਾਹਿਬ, 17 ਸਤੰਬਰ (ਰਣਜੀਤ ਸਿੰਘ ਢਿੱਲੋਂ)- ਜ਼ਿਲ੍ਹਾ ਸਿੱਖਿਆ ਅਫ਼ਸਰ ਮਲਕੀਤ ਸਿੰਘ ਖ਼ੋਸਾ ਦੀ ਦੇਖ-ਰੇਖ ਹੇਠ ਐੱਸ. ਡੀ. ਸੀਨੀਅਰ ਸੈਕੰਡਰੀ ਸਕੂਲ ਮਲੋਟ ਵਿਖੇ ਬਾਕਸਿੰਗ ਦੇ ਅੰਡਰ-14, ਅੰਡਰ-17 ਅਤੇ ਅੰਡਰ-19 (ਲੜਕੇ/ਲੜਕੀਆਂ) ਦਾ ਟੂਰਨਾਮੈਂਟ ਕਰਵਾਇਆ ਗਿਆ | ...
Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered
by REFLEX