ਮਾਨਸਾ, 17 ਸਤੰਬਰ (ਗੁਰਚੇਤ ਸਿੰਘ ਫੱਤੇਵਾਲੀਆ/ਬਲਵਿੰਦਰ ਸਿੰਘ ਧਾਲੀਵਾਲ)- 19 ਸਤੰਬਰ ਨੂੰ ਹੋਣ ਵਾਲੀਆਂ ਜ਼ਿਲ੍ਹਾ ਪ੍ਰੀਸ਼ਦ ਅਤੇ ਪੰਚਾਇਤ ਸੰਮਤੀ ਚੋਣਾਂ ਲਈ ਚੋਣ ਪ੍ਰਚਾਰ ਅੱਜ ਸ਼ਾਮ ਸਮਾਪਤ ਹੋ ਗਿਆ ਹੈ | ਸਾਰੀਆਂ ਹੀ ਪਾਰਟੀਆਂ ਨੇ ਆਖ਼ਰੀ ਦਿਨ ਚੋਣ ਪ੍ਰਚਾਰ ਕਰਨ ...
ਮਾਨਸਾ, 17 ਸਤੰਬਰ (ਸਟਾਫ਼ ਰਿਪੋਰਟਰ)-ਪਿਛਲੇ ਕਾਫੀ ਸਮੇਂ ਤੋਂ ਨਿਯੁਕਤੀ ਪੱਤਰ ਲੈਣ ਲਈ ਜੂਝ ਰਹੇ ਸਿਲੈੱਕਟਿਡ ਮਲਟੀਪਰਪਜ਼ ਹੈਲਥ ਵਰਕਰ (ਮੇਲ) ਯੂਨੀਅਨ ਪੰਜਾਬ ਦੀ ਜ਼ਿਲ੍ਹਾ ਇਕਾਈ ਮਾਨਸਾ ਦੀ ਮੀਟਿੰਗ ਰੈੱਡ ਕਰਾਸ ਮਾਨਸਾ ਵਿਖੇ ਹੋਈ | ਜ਼ਿਲ੍ਹਾ ਪ੍ਰਧਾਨ ਗੁਰਪ੍ਰੀਤ ...
ਮਾਨਸਾ, 17 ਸਤੰਬਰ (ਸ. ਰਿ.)-ਜ਼ਿਲ੍ਹਾ ਕਾਂਗਰਸ ਕਮੇਟੀ ਦੇ ਮਾਨਸਾ ਦੇ ਪ੍ਰਧਾਨ ਬਿਕਰਮ ਸਿੰਘ ਮੋਫਰ ਨੇ ਕਿਹਾ ਕਿ ਪਾਰਟੀ ਅਨੁਸ਼ਾਸਨ ਭੰਗ ਕਰਨ ਵਾਲਿਆਂ ਨੂੰ ਬਖ਼ਸ਼ਿਆ ਨਹੀਂ ਜਾਵੇਗਾ | ਉਨ੍ਹਾਂ ਕਿਹਾ ਕਿ ਹਰਦੀਪ ਸਿੰਘ ਯੂਥ ਕਾਂਗਰਸ ਮੀਤ ਪ੍ਰਧਾਨ ਬਲਾਕ ਝੁਨੀਰ ਅਤੇ ...
ਮਾਨਸਾ, 17 ਸਤੰਬਰ (ਗੁਰਚੇਤ ਸਿੰਘ ਫੱਤੇਵਾਲੀਆ)-ਮਾਨਸਾ ਬਲਾਕ ਦੇ ਜ਼ੋਨ ਦਲੇਲ ਸਿੰਘ ਵਾਲਾ ਤੋਂ ਸੀ.ਪੀ.ਆਈ., ਆਮ ਆਦਮੀ ਪਾਰਟੀ ਸਾਂਝੇ ਮੋਰਚੇ ਦੇ ਉਮੀਦਵਾਰ ਮਹਿੰਦਰ ਸਿੰਘ ਦਲੇਲ ਸਿੰਘ ਵਾਲਾ ਅਤੇ ਬਲਾਕ ਭੀਖੀ ਤੋਂ ਫਫੜੇ ਜ਼ੋਨ ਦੇ ਭੁਪਿੰਦਰ ਸਿੰਘ ਬੱਪੀਆਣਾ ਦੇ ਹੱਕ ...
ਮਾਨਸਾ, 17 ਸਤੰਬਰ (ਗੁਰਚੇਤ ਸਿੰਘ ਫੱਤੇਵਾਲੀਆ)-ਸੀ.ਆਈ.ਏ ਸਟਾਫ਼ ਵਲੋਂ 2 ਵਿਅਕਤੀਆਂ ਕੋਲੋਂ ਨਸ਼ੀਲੀਆਂ ਗੋਲੀਆਂ ਅਤੇ ਸ਼ਸ਼ੀਆਂ ਬਰਾਮਦ ਕੀਤੀਆਂ ਗਈਆਂ ਹਨ | ਮਨਧੀਰ ਸਿੰਘ ਐਸ.ਐਸ.ਪੀ. ਮਾਨਸਾ ਨੇ ਦੱਸਿਆ ਕਿ ਸਹਾਇਕ ਥਾਣੇਦਾਰ ਅੰਗਰੇਜ਼ ਸਿੰਘ ਦੀ ਅਗਵਾਈ ਵਿਚ ਟੀਮ ਵਲੋਂ ...
ਝੁਨੀਰ, 17 ਸਤੰਬਰ (ਵਸ਼ਿਸ਼ਟ)-ਆਂਗਣਵਾੜੀ ਵਰਕਰਾਂ ਅਤੇ ਹੈਲਪਰਾਂ ਨੇ ਆਪਣੀਆਂ ਹੱਕੀ ਮੰਗਾ ਸਬੰਧੀ ਬੀ. ਡੀ. ਪੀ. ਓ. ਝੁਨੀਰ ਨੂੰ ਮੰਗ ਪੱਤਰ ਦਿੱਤਾ | ਬਲਾਕ ਪ੍ਰਧਾਨ ਗੁਰਮੇਲ ਕੌਰ ਨੇ ਦੱਸਿਆ ਕੇ ਆਂਗਣਵਾੜੀ ਵਰਕਰਾਂ ਅਤੇ ਹੈਲਪਰਾਂ ਨੂੰ ਸਰਕਾਰੀ ਮੁਲਾਜ਼ਮ ਕਰਾਰ ਦੇਣ ...
ਝੁਨੀਰ, 17 ਸਤੰਬਰ (ਵਸ਼ਿਸ਼ਟ)- ਟੈਕਨੀਕਲ ਅਤੇ ਮਕੈਨੀਕਲ ਮੁਲਾਜ਼ਮ ਜਥੇਬੰਦੀ ਬਰਾਂਚ ਮਾਨਸਾ ਦੀ ਅਹਿਮ ਮੀਟਿੰਗ ਪ੍ਰਧਾਨ ਬਹਾਲ ਸਿੰਘ ਜੋਈਆਂ ਦੀ ਪ੍ਰਧਾਨਗੀ ਹੇਠ ਵਾਟਰ ਵਰਕਸ ਫੱਤਾ ਮਾਲੋਕਾ ਵਿਖੇ ਹੋਈ, ਜਿਸ ਵਿਚ ਵਿਸ਼ੇਸ਼ ਤੌਰ 'ਤੇ ਆਏ ਜਲ ਸਪਲਾਈ ਤਾਲਮੇਲ ਸੰਘਰਸ਼ ...
ਭੀਖੀ/ਜੋਗਾ, 17 ਸਤੰਬਰ (ਬਲਦੇਵ ਸਿੰਘ ਸਿੱਧੂ/ਬਲਜੀਤ ਸਿੰਘ ਅਕਲੀਆ)-ਪਿਛਲੇ ਦਸ ਸਾਲਾਂ ਦੌਰਾਨ ਅਕਾਲੀ ਭਾਜਪਾ ਸਰਕਾਰ ਨੇ ਆਪਣੇ ਘਰ ਭਰਨ ਤੋਂ ਸਿਵਾਏ ਹਲਕਾ ਮਾਨਸਾ ਦਾ ਕੁਝ ਵੀ ਨਹੀਂ ਸੰਵਾਰਿਆ | ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਕੈਬਨਿਟ ਬਿਜਲੀ ਮੰਤਰੀ ਗੁਰਪ੍ਰੀਤ ...
ਬਰੇਟਾ, 17 ਸਤੰਬਰ (ਮੰਡੇਰ/ਸ਼ਰਮਾ)-ਪੰਚਾਇਤੀ ਚੋਣ ਉਪਰੰਤ ਇਸ ਹਲਕੇ ਸਮੇਤ ਸਮੁੱਚੇ ਪੰਜਾਬ ਤੇ ਵਿਕਾਸ ਕਾਰਜਾਂ ਵਿਚ ਤੇਜ਼ੀ ਲਿਆਂਦੀ ਜਾਵੇਗੀ ਅਤੇ ਸੜਕਾਂ ਦੇ ਨਿਰਮਾਣ ਕਾਰਜਾਂ ਵਿਚ ਵੱਡੇ ਪੱਧਰ 'ਤੇ ਕੰਮ ਸ਼ੁਰੂ ਕੀਤਾ ਜਾਵੇਗਾ | ਇਸੇ ਤਰ੍ਹਾਂ ਸੰਗਰੂਰ ਵਿਚ ਖੁੱਲ੍ਹੀ ...
ਮਾਨਸਾ, 17 ਸਤੰਬਰ (ਧਾਲੀਵਾਲ)-ਪੰਜਾਬ ਪ੍ਰਦੇਸ਼ ਕਾਂਗਰਸ ਦੇ ਸੀਨੀਅਰ ਆਗੂ ਮਨਜੀਤ ਸਿੰਘ ਝੱਲਬੂਟੀ ਨੇ ਦਾਅਵਾ ਕੀਤਾ ਹੈ ਕਿ ਜ਼ਿਲ੍ਹਾ ਪ੍ਰੀਸ਼ਦ ਤੇ ਪੰਚਾਇਤ ਸੰਮਤੀ ਚੋਣਾਂ 'ਚ ਕਾਂਗਰਸ ਪਾਰਟੀ ਰਿਕਾਰਡ ਤੋੜ ਜਿੱਤ ਹਾਸਲ ਕਰੇਗੀ | ਪਾਰਟੀ ਦੇ ਜ਼ਿਲ੍ਹਾ ਪ੍ਰੀਸ਼ਦ ਤੇ ...
ਬਰੇਟਾ, 17 ਸਤੰਬਰ (ਜੀਵਨ ਸ਼ਰਮਾ)-ਜ਼ਿਲ੍ਹਾ ਪ੍ਰੀਸ਼ਦ ਜੋਨ ਕੁੱਲਰੀਆਂ ਤੋਂ ਸ਼ੋ੍ਰਮਣੀ ਅਕਾਲੀ ਦਲ ਦੇ ਉਮੀਦਵਾਰ ਸਰਬਜੀਤ ਕੌਰ ਦੇ ਹੱਕ ਵਿਚ ਪਿੰਡ ਕੁੱਲਰੀਆਂ ਵਿਖੇ ਵੱਡੇ ਕਾਫ਼ਲੇ ਦੇ ਰੂਪ ਵਿਚ ਸਮਰਥਕਾਂ ਵਲੋਂ ਘਰ ਘਰ ਜਾ ਕੇ ਵੋਟਾਂ ਮੰਗੀਆਂ ਗਈਆਂ | ਕਾਫ਼ਲੇ ਦੀ ...
ਜੋਗਾ, 17 ਸਤੰਬਰ (ਬਲਜੀਤ ਸਿੰਘ ਅਕਲੀਆ)-ਬਲਾਕ ਸੰਮਤੀ ਜੋਨ ਰੱਲਾ ਤੋਂ ਆਜ਼ਾਦ ਉਮੀਦਵਾਰ ਮਲਕੀਤ ਕੌਰ ਨੇ ਘਰ-ਘਰ ਵੋਟਾਂ ਮੰਗੀਆਂ | ਮਲਕੀਤ ਕੌਰ ਤੇ ਉਸ ਦੇ ਸਮਰਥਕਾਂ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਪਾਰਟੀਬਾਜ਼ੀ ਤੋਂ ਉੱਪਰ ਉੱਠ ਕੇ ਵਿਕਾਸ ਕਾਰਜਾਂ ਨੂੰ ਪਹਿਲ ਦੇ ...
ਬਰੇਟਾ, 17 ਸਤੰਬਰ (ਮੰਡੇਰ/ਸ਼ਰਮਾ)-ਬਲਾਕ ਸੰਮਤੀ ਜੋਨ ਬਖਸ਼ੀਵਾਲਾ ਤੋਂ ਕਾਂਗਰਸ ਦੇ ਉਮੀਦਵਾਰ ਮਨਜੀਤ ਕੌਰ ਦੇ ਹੱਕ ਵਿਚ ਉਨ੍ਹਾਂ ਦੇ ਸਮਰਥਕਾਂ ਵਲੋਂ ਪਿੰਡ ਬਖਸ਼ੀਵਾਲਾ ਵਿਖੇ ਘਰ ਘਰ ਜਾ ਕੇ ਵੋਟਾਂ ਮੰਗੀਆਂ ਗਈਆਂ | ਇਸ ਮੌਕੇ ਕਾਂਗਰਸੀ ਆਗੂ ਗੁਰਜੰਟ ਸਿੰਘ ...
ਬਰੇਟਾ, 17 ਸਤੰਬਰ (ਜੀਵਨ/ਮੰਡੇਰ)-ਕਾਂਗਰਸ ਸਰਕਾਰ ਨੂੰ ਬਣਿਆ ਇਕ ਸਾਲ ਤੋਂ ਵੱਧ ਦਾ ਸਮਾ ਹੋ ਗਿਆ ਪਰ ਇਸ ਸਰਕਾਰ ਨੇ ਲੋਕਾਂ ਨਾਲ ਚੋਣ ਸਮੇਂ ਕੀਤਾ ਇਕ ਵੀ ਵਾਧਾ ਪੂਰਾ ਨਹੀਂ ਕੀਤਾ ਜਿਸ ਕਾਰਨ ਲੋਕਾਂ ਦਾ ਇਸ ਸਰਕਾਰ ਤੋਂ ਮੋਹ ਭੰਗ ਹੋ ਚੁੱਕਾ ਹੈ | ਇਹ ਸਰਕਾਰ ਵੀ ਅਕਾਲੀ ਦਲ ...
ਬੁਢਲਾਡਾ, 17 ਸਤੰਬਰ (ਰਾਹੀ)-ਪੰਚਾਇਤ ਸੰਮਤੀ ਜ਼ੋਨ ਕਲੀਪੁਰ ਤੋਂ ਅਕਾਲੀ ਦਲ ਉਮੀਦਵਾਰ ਕੁਲਜੀਤ ਕੌਰ ਸਰਪੰਚ ਕੁਲਾਣਾ ਪਤਨੀ ਜਥੇਦਾਰ ਅਮਰਜੀਤ ਸਿੰਘ ਕੁਲਾਣਾ ਨੂੰ ਆਪਣੇ ਜੋਨ ਦੇ ਤਿੰਨੋਂ ਪਿੰਡਾਂ ਕਲੀਪੁਰ, ਕੁਲਾਣਾ ਤੇ ਰਾਮ ਨਗਰ ਭੱਠਲ ਦੇ ਵੋਟਰਾਂ ਵੱਲੋਂ ਭਰਵਾਂ ...
ਬਰੇਟਾ, 17 ਸਤੰਬਰ (ਜੀਵਨ ਸ਼ਰਮਾ/ਰਵਿੰਦਰ ਕੌਰ ਮੰਡੇਰ)-ਵਿੱਤ ਮੰਤਰੀ ਪੰਜਾਬ ਮਨਪ੍ਰੀਤ ਸਿੰਘ ਬਾਦਲ ਨੇ ਪਿੰਡ ਕੁੱਲਰੀਆਂ ਵਿਖੇ ਜ਼ਿਲ੍ਹਾ ਪ੍ਰੀਸ਼ਦ ਅਤੇ ਬਲਾਕ ਸੰਮਤੀ ਦੇ ਉਮੀਦਵਾਰਾਂ ਦੇ ਹੱਕ ਵਿਚ ਚੋਣ ਰੈਲੀ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਅਕਾਲੀਆਂ ਦੇ ਰਾਜ ਵਿਚ ...
ਜੋਗਾ, 17 ਸਤੰਬਰ (ਬਲਜੀਤ ਸਿੰਘ ਅਕਲੀਆ)-ਜ਼ਿਲ੍ਹਾ ਪ੍ਰੀਸ਼ਦ ਜ਼ੋਨ ਅਕਲੀਆ ਤੋਂ ਉਮੀਦਵਾਰ ਗੁਰਮੀਤ ਸਿੰਘ ਨਿੱਕਾ ਨੇ ਆਪਣੇ ਪਿੰਡ ਬੁਰਜ ਢਿੱਲਵਾਂ ਵਿਖੇ ਘਰ-ਘਰ ਵੋਟਾਂ ਮੰਗੀਆਂ | ਨਿੱਕਾ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਭਾਵੇਂ ਕਿ ਉਹ ਕਿਸੇ ਰਾਜਨੀਤਿਕ ਘਰਾਣੇ ਨਾਲ ...
ਬੁਢਲਾਡਾ, 17 ਸਤੰਬਰ (ਰਾਹੀ)-ਅੱਜ ਬਲਾਕ ਸੰਮਤੀ ਜੋਨ ਦਾਤੇਵਾਸ ਦੇ ਉਮੀਦਵਾਰ ਬੀਬੀ ਅਮਰਜੀਤ ਕੌਰ ਦਾਤੇਵਾਸ ਦੇ ਹੱਕ 'ਚ ਪਿੰਡ ਦਾਤੇਵਾਸ ਵਿਖੇ ਸ਼੍ਰੋਮਣੀ ਅਕਾਲੀ ਦਲ ਦੇ ਹਲਕਾ ਇੰਚਾਰਜ ਡਾ: ਨਿਸ਼ਾਨ ਸਿੰਘ, ਸ਼੍ਰੋਮਣੀ ਕਮੇਟੀ ਮੈਂਬਰ ਬੀਬੀ ਜਸਵੀਰ ਕੌਰ ਦਾਤੇਵਾਸ ਅਤੇ ...
ਬੁਢਲਾਡਾ, 17 ਸਤੰਬਰ (ਰਾਹੀ)-ਜ਼ਿਲ੍ਹਾ ਪ੍ਰੀਸ਼ਦ ਜੋਨ ਬੋੜਾਵਾਲ ਤੋਂ ਕਾਂਗਰਸ ਉਮੀਦਵਾਰ ਪ੍ਰੋ: ਗੁਰਪ੍ਰੀਤ ਕੌਰ ਬੀਰੋਕੇ ਹੱਕ 'ਚ ਅੱਜ ਪਿੰਡ ਅਹਿਮਦਪੁਰ, ਕੁਲੈਹਰੀ, ਬਰ੍ਹੇ, ਫੁਲੂਵਾਲਾ ਡੋਗਰਾ ਆਦਿ ਪਿੰਡਾਂ ਚੋਣ ਪ੍ਰਚਾਰ ਕਰਦਿਆਂ ਕਾਂਗਰਸੀ ਆਗੂਆਂ ਨੇ ਕਿਹਾ ਕਿ ...
ਬੁਢਲਾਡਾ, 17 ਸਤੰਬਰ (ਰਾਹੀ)-ਪੰਚਾਇਤ ਸੰਮਤੀ ਜ਼ੋਨ ਦੋਦੜਾ ਤੋਂ ਆਜ਼ਾਦ ਉਮੀਦਵਾਰ ਗੁਰਮੀਤ ਸਿੰਘ ਗੀਤੂ ਦੀ ਜਿੱਤ ਦਾ ਦਾਅਵਾ ਕਰਦਿਆਂ ਉਨ੍ਹਾਂ ਦੇ ਸਮਰਥਕਾਂ ਅਮਨਦੀਪ ਸਿੰਘ ਸੀਪਾ ਅਤੇ ਕੁਲਦੀਪ ਸਿੰਘ ਨੇ ਕਿਹਾ ਕਿ ਪਿੰਡ ਬੀਰੋਕੇ ਕਲਾਂ ਤੇ ਦੋਦੜਾਂ ਨਿਵਾਸੀਆਂ ਦੇ ...
ਬੁਢਲਾਡਾ, 17 ਸਤੰਬਰ (ਰਾਹੀ)-ਬਲਾਕ ਸੰਮਤੀ ਜੋਨ ਦੋਦੜਾ ਤੋਂ ਕਾਂਗਰਸ ਦੇ ਉਮੀਦਵਾਰ ਰਣਜੀਤ ਸਿੰਘ ਦੋਦੜਾ ਦੇ ਹੱਕ 'ਚ ਪ੍ਰਚਾਰ ਕਰਨ ਲਈ ਅੱਜ ਪਿੰਡ ਦੋਦੜਾ ਵਿਖੇ ਪੁੱਜੇ ਪਾਰਟੀ ਦੇ ਹਲਕਾ ਇੰਚਾਰਜ ਬਲਵੰਤ ਸਿੰਘ ਸ਼ੇਰਗਿੱਲ ਸੇਵਾ ਮੁਕਤ ਏ. ਡੀ. ਸੀ. ਅਤੇ ਹਲਕਾ ਇੰਚਾਰਜ ...
ਮਾਨਸਾ, 17 ਸਤੰਬਰ (ਬਲਵਿੰਦਰ ਸਿੰਘ ਧਾਲੀਵਾਲ)-21 ਸਤੰਬਰ ਨੂੰ ਜਾਰੀ ਹੋ ਰਹੀ ਪੰਜਾਬੀ ਫ਼ਿਲਮ 'ਕਿਸਮਤ' 'ਚ ਗਾਇਕ ਤੇ ਅਦਾਕਾਰ ਐਮੀ ਵਿਰਕ ਨਾਲ ਗਾਏ ਡਿਊਟ 'ਗੱਲਾਂ ਤੇਰੀਆਂ' ਨੂੰ ਸਰੋਤਿਆਂ ਵਲੋਂ ਪਹਿਲਾਂ ਹੀ ਭਰਵਾਂ ਹੁੰਗਾਰਾ ਦਿੱਤਾ ਜਾ ਰਿਹਾ ਹੈ | ਇਹ ਦਾਅਵਾ ਗਾਇਕਾ ਨੀਤੂ ਭੱਲਾ ਨੇ ਕਰਦਿਆਂ ਦੱਸਿਆ ਕਿ ਸੋਸ਼ਲ ਮੀਡੀਆ 'ਤੇ ਫ਼ਿਲਮ ਦੇ ਸਾਰੇ ਗੀਤਾਂ ਨੂੰ ਸਰਾਹਿਆ ਜਾ ਰਿਹਾ ਹੈ ਅਤੇ ਉਪਰੋਕਤ ਡਿਊਟ ਬੇਹੱਦ ਮਕਬੂਲ ਹੋ ਰਿਹਾ ਹੈ | ਉਨ੍ਹਾਂ ਦੱਸਿਆ ਕਿ ਗੀਤ ਦੇ ਲੇਖਕ ਜਾਨੀ ਹਨ ਜਦਕਿ ਮਿਊਜ਼ਿਕ ਸੁੱਖ-ਏ ਵਲੋਂ ਦਿੱਤਾ ਗਿਆ ਹੈ | ਹਿਮਾਚਲ ਪ੍ਰਦੇਸ਼ ਦੇ ਬਿਲਾਸਪੁਰ ਸ਼ਹਿਰ ਨਾਲ ਸਬੰਧ ਰੱਖਣ ਵਾਲੀ ਗਾਇਕਾ ਨੀਤੂ ਇਸ ਤੋਂ ਪਹਿਲਾਂ ਬੱਬੂ ਮਾਨ ਦੀ ਫ਼ਿਲਮ 'ਹੀਰੋ ਇਨ ਹਿਟਲਰ' 'ਚ ਮਿਰਜ਼ਾ ਗੀਤ ਨਾਲ ਚਰਚਾ 'ਚ ਆਈ ਸੀ ਜਦਕਿ ਉਸ ਦੇ ਕਈ ਸੋਲੋ ਪੰਜਾਬੀ ਤੇ ਹਿੰਦੀ ਗਾਣੇ ਲੋਕ ਲਬਾਂ 'ਤੇ ਚੜ੍ਹੇ ਹੋਏ ਹਨ | ਫ਼ਿਲਮਾਂ ਦੀ ਪਿੱਠਵਰਤੀ ਗਾਇਕਾ ਨੀਤੂ ਨੇ ਕਿਹਾ ਕਿ ਉਸ ਨੂੰ ਪੰਜਾਬੀਆਂ ਵਲੋਂ ਭਰਪੂਰ ਹੁੰਗਾਰਾ ਦਿੱਤਾ ਗਿਆ ਹੈ ਅਤੇ ਉਹ ਭਵਿੱਖ ਵਿਚ ਹਿੰਦੀ ਦੇ ਨਾਲ ਹੀ ਪੰਜਾਬੀ ਗਾਇਕੀ ਨੂੰ ਤਰਜੀਹ ਦਿੰਦੀ ਰਹੇਗੀ |
ਮਾਨਸਾ, 17 ਸਤੰਬਰ (ਸਟਾਫ਼ ਰਿਪੋਰਟਰ)-ਸਿੱਖਿਆ ਪ੍ਰੋਵਾਈਡਰ ਅਧਿਆਪਕ ਯੂਨੀਅਨ ਪੰਜਾਬ ਵਲੋਂ ਆਪਣੀਆਂ ਹੱਕੀ ਤੇ ਜਾਇਜ਼ ਮੰਗਾਂ ਨੂੰ ਲੈ ਕੇ ਪਟਿਆਲਾ ਵਿਖੇ 'ਕੈਪਟਨ ਵਾਅਦਾ ਪੂਰਾ ਕਰੋ' ਦੇ ਬੈਨਰ ਹੇਠ 23 ਸਤੰਬਰ ਨੂੰ ਕਨਵੈੱਨਸ਼ਨ ਕੀਤੀ ਜਾ ਰਹੀ ਹੈ¢ ਜਾਣਕਾਰੀ ਦਿੰਦਿਆਂ ...
ਮਾਨਸਾ, 17 ਸਤੰਬਰ (ਗੁਰਚੇਤ ਸਿੰਘ ਫੱਤੇਵਾਲੀਆ/ਬਲਵਿੰਦਰ ਸਿੰਘ ਧਾਲੀਵਾਲ)-ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਨੇ ਪਿੰਡ ਭੈਣੀਬਾਘਾ, ਕੋਟਲੀ ਕਲਾਂ ਤੇ ਖਿਆਲਾ ਕਲਾਂ ਵਿਖੇ ਕਾਂਗਰਸ ਪਾਰਟੀ ਦੇ ਜ਼ਿਲ੍ਹਾ ਪ੍ਰੀਸ਼ਦ ਜੋਨ ਭੈਣੀਬਾਘਾ ਤੋਂ ਉਮੀਦਵਾਰ ਬੱਬਲਜੀਤ ਸਿੰਘ ...
ਬੁਢਲਾਡਾ, 17 ਸਤੰਬਰ (ਰਾਹੀ)-ਬੀਤੇ ਦਿਨੀਂ ਹਰਿਆਣਾ ਰਾਜ ਦੇ ਸ਼ਹਿਰ ਰੋਹਤਕ ਵਿਖੇ ਹੋਏ ਉੱਤਰ ਖੇਤਰੀ ਇੰਟਰ ਸਟੇਟ ਬਾਕਸਿੰਗ ਮੁਕਾਬਲਿਆਂ 'ਚ ਸ੍ਰੀ ਹਿਤ ਅਭਿਲਾਸੀ ਸਰਬ ਹਿਤਕਾਰੀ ਵਿਦਿਆ ਮੰਦਰ ਬੁਢਲਾਡਾ ਦੇ ਵਿਦਿਆਰਥੀ ਨੇ ਗੋਲਡ ਮੈਡਲ ਹਾਸਲ ਕਰਨ 'ਚ ਸਫਲਤਾ ਹਾਸਲ ਕੀਤੀ ...
ਮਾਨਸਾ, 17 ਸਤੰਬਰ (ਸ. ਰਿ.)-ਦਸਮੇਸ਼ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਦੇ ਖਿਡਾਰੀਆਂ ਨੇ ਅੰਡਰ 14, 17 ਅਤੇ 19 ਗਰੁੱਪ 'ਚ ਫੈਂਸਿੰਗ, ਤਾਈਕਵਾਂਡੋ, ਬਾਕਸਿੰਗ, ਕਬੱਡੀ, ਬਾਸਕਟਬਾਲ, ਗਤਕਾ, ਬੈਡਮਿੰਟਨ ਆਦਿ ਖੇਡਾਂ ਵਿਚ ਲੜਕੇ ਅਤੇ ਲੜਕੀਆਂ ਨੇ ਸ਼ਾਨਦਾਰ ਮੁਕਾਮ ਹਾਸਲ ਕੀਤਾ, ...
ਜੋਗਾ, 17 ਸਤੰਬਰ (ਮਨਜੀਤ ਸਿੰਘ ਘੜੈਲੀ)-ਕਿਡਜੀ ਅਤੇ ਐਮ. ਬੀ. ਇੰਟਰਨੈਸ਼ਨਲ ਸਕੂਲ ਰੱਲਾ ਵਿਖੇ ਦਾਦਾ-ਦਾਦੀ ਦਿਵਸ ਮੌਕੇ ਸਮਾਗਮ ਕਰਵਾਇਆ ਗਿਆ, ਜਿਸ ਵਿਚ ਬੱਚਿਆਂ ਦੇ ਦਾਦਾ-ਦਾਦੀਆਂ ਨੇ ਵੱਡੀ ਗਿਣਤੀ ਵਿਚ ਸ਼ਮੂਲੀਅਤ ਕੀਤੀ ¢ ਉਦਘਾਟਨ ਸੰਸਥਾ ਦੇ ਐਮ. ਡੀ. ਕੁਲਦੀਪ ਸਿੰਘ ...
ਝੁਨੀਰ, 17 ਸਤੰਬਰ (ਰਮਨਦੀਪ ਸਿੰਘ ਸੰਧੂ)-ਨੇੜਲੇ ਪਿੰਡ ਰਾਏਪੁਰ ਵਿਖੇ ਬਲਾਕ ਸੰਮਤੀ ਰਾਏਪੁਰ ਤੋ ਸ਼੍ਰੋਮਣੀ ਅਕਾਲੀ ਦਲ ਦੇ ਉਮੀਦਵਾਰ ਮਨਦੀਪ ਸਿੰਘ ਰਾਏਪੁਰ ਨੇ ਪਾਰਟੀ ਵਰਕਰਾਂ ਅਤੇ ਅਹੁਦੇਦਾਰਾਂ ਨਾਲ ਮਿਲ ਕੇ ਚੋਣ ਪ੍ਰਚਾਰ ਕੀਤਾ ਅਤੇ ਵੋਟਾਂ ਮੰਗੀਆਂ | ਉਨ੍ਹਾਂ ਇਸ ...
ਝੁਨੀਰ, 17 ਸਤੰਬਰ (ਸੰਧੂ/ਵਸ਼ਿਸ਼ਟ)-ਜ਼ਿਲ੍ਹਾ ਪ੍ਰੀਸ਼ਦ ਚੋਣਾਂ 'ਚ ਸਾਬਕਾ ਵਿਧਾਇਕ ਅਜੀਤਇੰਦਰ ਸਿੰਘ ਮੋਫਰ ਦੇ ਪੁੱਤਰ ਬਿਕਰਮ ਸਿੰਘ ਮੋਫਰ ਅੱਕਾਂਵਾਲੀ ਜੋਨ ਤੋਂ ਚੋਣ ਮੈਦਾਨ ਵਿਚ ਖੜੇ੍ਹ ਹਨ, ਨੂੰ ਪਿੰਡ ਘੁਰਕਣੀ ਵਿਖੇ ਕਾਂਗਰਸ ਪਾਰਟੀ ਦੇ ਵਰਕਰਾਂ ਨੇ ਕੇਲਿਆਂ ...
ਝੁਨੀਰ, 17 ਸਤੰਬਰ (ਰਮਨਦੀਪ ਸਿੰਘ ਸੰਧੂ)-ਜ਼ਿਲ੍ਹਾ ਪ੍ਰੀਸ਼ਦ ਜ਼ੋਨ ਝੁਨੀਰ ਤੋ ਕਾਂਗਰਸ ਪਾਰਟੀ ਦੇ ਉਮੀਦਵਾਰ ਅਮਰੀਕ ਸਿੰਘ ਢਿੱਲੋਂ ਨੇ ਘਰ ਘਰ ਵੋਟਾਂ ਮੰਗੀਆਂ ਅਤੇ ਚੋਣ ਪ੍ਰਚਾਰ ਕੀਤਾ | ਉਨ੍ਹਾਂ ਇਸ ਮੌਕੇ ਵੋਟਰਾਂ ਨੂੰ ਅਪੀਲ ਕੀਤੀ ਕਿ ਉਹ ਕਾਂਗਰਸ ਪਾਰਟੀ ਨੂੰ ...
ਮਾਨਸਾ/ਬੁਢਲਾਡਾ, 17 ਸਤੰਬਰ (ਗੁਰਚੇਤ ਸਿੰਘ ਫੱਤੇਵਾਲੀਆ/ਸਵਰਨ ਸਿੰਘ ਰਾਹੀ)-ਨਗਰ ਕੌਾਸਲ ਬੁਢਲਾਡਾ ਪ੍ਰਧਾਨ ਖ਼ੁਦਕੁਸ਼ੀ ਮਾਮਲੇ ਚ ਨਾਮਜ਼ਦ 15 ਤੋਂ ਵੱਧ ਵਿਅਕਤੀਆਂ 'ਚੋਂ ਵਧੀਕ ਸੈਸ਼ਨ ਜੱਜ ਮਾਨਸਾ ਦੀ ਅਦਾਲਤ ਵਲੋਂ 2 ਵਕੀਲਾਂ ਦੀ ਗਿ੍ਫ਼ਤਾਰੀ 'ਤੇ ਪਹਿਲਾਂ ਲਗਾਈ ...
Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered
by REFLEX