ਤਾਜਾ ਖ਼ਬਰਾਂ


ਮਨਪ੍ਰੀਤ ਬਾਦਲ ਅੱਜ ਪੇਸ਼ ਕਰਨਗੇ ਪੰਜਾਬ ਦਾ ਬਜਟ
. . .  8 minutes ago
ਚੰਡੀਗੜ੍ਹ, 28 ਫਰਵਰੀ - ਪੰਜਾਬ ਦੇ ਖ਼ਜ਼ਾਨਾ ਮੰਤਰੀ ਮਨਪ੍ਰੀਤ ਸਿੰਘ ਬਾਦਲ ਅੱਜ ਪੰਜਾਬ ਵਿਧਾਨ ਸਭਾ ਵਿਚ ਆਉਂਦੇ ਵਿੱਤੀ ਸਾਲ 2020-21 ਲਈ ਰਾਜ ਦਾ ਸਲਾਨਾ ਬਜਟ ਪੇਸ਼ ਕਰਨਗੇ। ਸੂਤਰਾਂ ਅਨੁਸਾਰ...
ਫਗਵਾੜਾ 'ਚ ਅੱਧੀ ਰਾਤ ਨੂੰ ਹੋਈ ਫਾਇਰਿੰਗ
. . .  15 minutes ago
ਫਗਵਾੜਾ, 28 ਫਰਵਰੀ (ਹਰੀਪਾਲ ਸਿੰਘ) - ਫਗਵਾੜਾ ਦੇ ਨਿਊ ਮਾਡਲ ਟਾਊਨ ਇਲਾਕੇ 'ਚ ਬੀਤੀ ਦੇਰ ਰਾਤ ਬ੍ਰੀਜਾ ਕਾਰ ਵਿਚ ਆਏ ਨਕਾਬਪੋਸ਼ ਹਮਲਾਵਰ ਇੱਕ ਕਾਰੋਬਾਰੀ ਦੇ ਘਰ ਦੇ ਬਾਹਰ ਫਾਇਰਿੰਗ ਕਰ ਕੇ ਫ਼ਰਾਰ ਹੋ ਗਏ। ਜਿਸ ਸਮੇਂ ਫਾਇਰਿੰਗ ਹੋਈ ਕਾਰੋਬਾਰੀ ਰਵੀ ਸਵਾਨੀ...
ਅੱਜ ਦਾ ਵਿਚਾਰ
. . .  31 minutes ago
ਅੱਜ ਦਾ ਵਿਚਾਰ
ਕੋਤਵਾਲੀ ਪੁਲਿਸ ਵੱਲੋਂ 400 ਕਿੱਲੋ ਡੋਡੇ ਚੂਰਾ ਪੋਸਤ ਸਮੇਤ ਇਕ ਗ੍ਰਿਫ਼ਤਾਰ
. . .  1 day ago
ਕਪੂਰਥਲਾ, 27 ਫਰਵਰੀ (ਅਮਰਜੀਤ ਸਿੰਘ ਸਡਾਨਾ)-ਡੀ.ਐੱਸ.ਪੀ. ਸਬ ਡਵੀਜ਼ਨ ਦਵਿੰਦਰ ਸਿੰਘ ਦੀ ਅਗਵਾਈ ਹੇਠ ਥਾਣਾ ਕੋਤਵਾਲੀ ਮੁਖੀ ਇੰਸਪੈਕਟਰ ਨਵਦੀਪ ਸਿੰਘ ਨੇ ਨਾਕਾਬੰਦੀ ਦੌਰਾਨ ਮੁਖ਼ਬਰ ਖ਼ਾਸ ਦੀ ਇਤਲਾਹ 'ਤੇ ਟਰੱਕ ਸਵਾਰ...
ਬੰਗਾ ਇਲਾਕੇ 'ਚ ਡਿੱਗੇ ਪਾਕਿਸਤਾਨੀ ਗੁਬਾਰੇ
. . .  1 day ago
ਬੰਗਾ , 27 ਫ਼ਰਵਰੀ ( ਜਸਬੀਰ ਸਿੰਘ ਨੂਰਪੁਰ )-ਬੰਗਾ ਇਲਾਕੇ ਦੇ ਪਿੰਡਾਂ 'ਚ ਵੱਡੀ ਗਿਣਤੀ 'ਚ ਪਾਕਿਸਤਾਨੀ ਗੁਬਾਰੇ ਮਿਲੇ ।ਇਨ੍ਹਾਂ ਗ਼ੁਬਾਰਿਆਂ 'ਤੇ ਪਾਕਿਸਤਾਨ ਜ਼ਿੰਦਾਬਾਦ ਅਤੇ ਜਿਨਾਹ ਦੀਆਂ ਤਸਵੀਰਾਂ ਲੱਗੀਆਂ ਹੋਈਆਂ ...
ਕਰਜ਼ੇ ਦੀ ਭੇਟ ਚੜ੍ਹਿਆ ਇੱਕ ਹੋਰ ਅੰਨਦਾਤਾ
. . .  1 day ago
ਫ਼ਰੀਦਕੋਟ, 27 ਫ਼ਰਵਰੀ (ਜਸਵੰਤ ਪੁਰਬਾ, ਸਰਬਜੀਤ ਸਿੰਘ) - ਇੱਥੋਂ ਦੇ ਇੱਕ ਕਿਸਾਨ ਸੁਰਿੰਦਰ ਸਿੰਘ (39 ਸਲ) ਵੱਲੋਂ ਕਰਜ਼ੇ ਤੋਂ ਤੰਗ ਆ ਕੇ ਜ਼ਹਿਰੀਲੀ ਚੀਜ਼ ਨਿਗਲ ਕੇ ਖ਼ੁਦਕੁਸ਼ੀ ਕਰਨ ਦਾ ਮਾਮਲਾ ਸਾਹਮਣੇ ਆਇਆ ...
ਆਪ ਕੌਂਸਲਰ ਤਾਹਿਰ ਹੁਸੈਨ 'ਤੇ ਵੱਡੀ ਕਾਰਵਾਈ
. . .  1 day ago
ਨਵੀਂ ਦਿੱਲੀ, 27 ਫਰਵਰੀ - ਆਪ ਕੌਂਸਲਰ ਦੇ ਤਾਹਿਰ ਹੁਸੈਨ 'ਤੇ ਵੱਡੀ ਕਾਰਵਾਈ ਹੋਈ ਹੈ। ਉਸ ਦੇ ਘਰ ਨੂੰ ਸੀਲ ਕਰ ਦਿੱਤਾ ਗਿਆ...
'ਪੜ੍ਹੋ ਪੰਜਾਬ, ਪੜ੍ਹਾਓ ਪੰਜਾਬ' ਤਹਿਤ ਚਲਾਏ ਪ੍ਰੋਜੈਕਟ ਸੰਬੰਧੀ 5 ਮਾਰਚ ਨੂੰ ਹੋਵੇਗੀ ਮੀਟਿੰਗ
. . .  1 day ago
ਅਜਨਾਲਾ, 27 ਫਰਵਰੀ(ਗੁਰਪ੍ਰੀਤ ਸਿੰਘ ਢਿੱਲੋਂ)- ਪੰਜਾਬ ਸਰਕਾਰ ਵੱਲੋਂ ਸੂਬੇ ਦੇ ਸਮੂਹ ਸਰਕਾਰ ਪ੍ਰਾਇਮਰੀ ਸਕੂਲਾਂ ਅੰਦਰ ਪ੍ਰਾਇਮਰੀ ਸਿੱਖਿਆ...
ਕਰੋੜਾਂ ਦੇ ਬੈਂਕ ਘੁਟਾਲੇ ਵਾਲੇ ਮਾਮਲੇ 'ਚ 5 ਦੋਸ਼ੀਆਂ ਨੂੰ 4-4 ਸਾਲ ਦੀ ਕੈਦ
. . .  1 day ago
ਹੁਸ਼ਿਆਰਪੁਰ, 27 ਫਰਵਰੀ (ਬਲਜਿੰਦਰਪਾਲ ਸਿੰਘ)- ਸੀ.ਜੇ.ਐਮ. ਅਮਿਤ ਮੱਲ੍ਹਣ ਦੀ ਅਦਾਲਤ ਨੇ ਬਹੁਚਰਚਿਤ ਕਰੋੜਾਂ ਰੁਪਏ ਦੇ ਬੈਂਕ ਘੁਟਾਲੇ ਵਾਲੇ...
ਮਹਾਰਾਸ਼ਟਰ ਦੇ ਸਾਰੇ ਸਕੂਲਾਂ 'ਚ ਮਰਾਠੀ ਨੂੰ ਲਾਜ਼ਮੀ ਬਣਾਉਣ ਵਾਲਾ ਬਿੱਲ ਵਿਧਾਨ ਸਭਾ 'ਚ ਪਾਸ
. . .  1 day ago
ਮਹਾਰਾਸ਼ਟਰ ਦੇ ਸਾਰੇ ਸਕੂਲਾਂ 'ਚ ਮਰਾਠੀ ਨੂੰ ਲਾਜ਼ਮੀ ਬਣਾਉਣ ਵਾਲਾ ਬਿੱਲ ਵਿਧਾਨ ਸਭਾ 'ਚ ਪਾਸ...
ਹਿੰਸਾ 'ਚ ਪ੍ਰਭਾਵਿਤ ਲੋਕਾਂ ਦੇ ਇਲਾਜ ਦਾ ਖ਼ਰਚ ਚੁੱਕੇਗੀ ਦਿੱਲੀ ਸਰਕਾਰ : ਕੇਜਰੀਵਾਲ
. . .  1 day ago
ਨਵੀਂ ਦਿੱਲੀ, 27 ਫਰਵਰੀ- ਉੱਤਰ ਪੂਰਬੀ ਦਿੱਲੀ ਦੇ ਖਈ ਇਲਾਕਿਆਂ 'ਚ ਹੋਈ ਹਿੰਸਾ 'ਚ ਪ੍ਰਭਾਵਿਤ ਲੋਕਾਂ ਦੇ ਇਲਾਜ ਦਾ ਖ਼ਰਚ ਦਿੱਲੀ ਦੀ ਕੇਜਰੀਵਾਲ ਸਰਕਾਰ ....
ਅੱਡਾ ਅੰਮੋਨੰਗਲ ਕੋਲੋਂ ਮਿਲੀ ਨੌਜਵਾਨ ਦੀ ਲਾਸ਼
. . .  1 day ago
ਅੱਚਲ ਸਾਹਿਬ, 27 ਫਰਵਰੀ (ਗੁਰਚਰਨ ਸਿੰਘ)- ਬਟਾਲਾ-ਜਲੰਧਰ ਰੋਡ ਅੱਡਾ ਅੰਮੋਨੰਗਲ ਨਜ਼ਦੀਕ ਕਰੀਬ 24 ...
ਦਿੱਲੀ ਹਿੰਸਾ 'ਚ ਮਾਮੂਲੀ ਜ਼ਖਮੀ ਹੋਏ ਲੋਕਾਂ ਨੂੰ ਮਿਲੇਗਾ 20-20 ਹਜ਼ਾਰ ਰੁਪਏ ਮੁਆਵਜ਼ਾ: ਕੇਜਰੀਵਾਲ
. . .  1 day ago
ਦਿੱਲੀ ਹਿੰਸਾ 'ਚ ਮਰਨ ਵਾਲਿਆਂ ਦੇ ਪਰਿਵਾਰਕ ਮੈਂਬਰਾਂ ਨੂੰ ਮਿਲੇਗਾ 10-10 ਲੱਖ ਰੁਪਏ ਦਾ ਮੁਆਵਜ਼ਾ : ਕੇਜਰੀਵਾਲ
. . .  1 day ago
ਦਿੱਲੀ ਹਿੰਸਾ 'ਤੇ ਕੇਜਰੀਵਾਲ ਸਰਕਾਰ ਵੱਲੋਂ ਪ੍ਰੈੱਸ ਕਾਨਫ਼ਰੰਸ
. . .  1 day ago
ਵਿਲੱਖਣ ਸਮਰਥਾ ਵਾਲੇ ਪ੍ਰੀਖਿਆਰਥੀਆਂ ਦੀ ਸਮਰਥਾ ਨੂੰ ਮੁੱਖ ਰੱਖਦੇ ਹੋਏ ਪੰਜਾਬ ਬੋਰਡ ਵੱਲੋਂ ਹਦਾਇਤਾਂ ਜਾਰੀ
. . .  1 day ago
ਨਾਭਾ ਜੇਲ੍ਹ 'ਚ ਬੰਦ ਬੰਦੀ ਸਿੰਘਾਂ ਨੇ ਖ਼ਤਮ ਕੀਤੀ ਹੜਤਾਲ
. . .  1 day ago
ਬਿਜਲੀ ਨਿਗਮ ਦੇ ਦੋ ਮੁਲਾਜ਼ਮਾਂ ਦੇ ਕਤਲ ਮਾਮਲੇ 'ਚ ਇਕ ਦੋਸ਼ੀ ਗ੍ਰਿਫ਼ਤਾਰ
. . .  1 day ago
ਸ੍ਰੀ ਹਰਿਮੰਦਰ ਸਾਹਿਬ ਵਿਖੇ ਦਰਸ਼ਨ ਕਰਨ ਪੁੱਜੇ ਉੱਘੇ ਤਬਲਾ ਵਾਦਕ ਉਸਤਾਦ ਜਾਕਿਰ ਹੁਸੈਨ
. . .  1 day ago
10ਵੀਂ ਤੇ 12ਵੀਂ ਜਮਾਤ ਦੀਆਂ 28 ਅਤੇ 29 ਫਰਵਰੀ ਨੂੰ ਹੋਣ ਵਾਲੀਆਂ ਪ੍ਰੀਖਿਆਵਾਂ ਸੀ.ਬੀ.ਐੱਸ.ਈ ਵੱਲੋਂ ਮੁਲਤਵੀ
. . .  1 day ago
ਹੋਰ ਖ਼ਬਰਾਂ..
ਜਲੰਧਰ : ਮੰਗਲਵਾਰ 2 ਅੱਸੂ ਸੰਮਤ 550

ਕਪੂਰਥਲਾ / ਫਗਵਾੜਾ

ਜ਼ਿਲ੍ਹਾ ਪ੍ਰੀਸ਼ਦ ਤੇ ਪੰਚਾਇਤ ਸੰਮਤੀ ਦੀਆਂ ਆਮ ਚੋਣਾਂ 19 ਨੂੰ ਪ੍ਰਸ਼ਾਸਨ ਨੇ ਕੀਤੇ ਸੁਰੱਖਿਆ ਦੇ ਪੁਖ਼ਤਾ ਇੰਤਜ਼ਾਮ

ਕਪੂਰਥਲਾ, 17 ਸਤੰਬਰ (ਅਮਰਜੀਤ ਕੋਮਲ)- ਜ਼ਿਲ੍ਹਾ ਪ੍ਰੀਸ਼ਦ ਤੇ ਪੰਚਾਇਤ ਸੰਮਤੀ ਦੀਆਂ 19 ਸਤੰਬਰ ਨੂੰ ਹੋ ਰਹੀਆਂ ਆਮ ਚੋਣਾਂ ਨੂੰ ਨਿਰਪੱਖ, ਨਿਰਵਿਘਨ ਤੇ ਬਿਨਾਂ ਕਿਸੇ ਡਰ ਭੈਅ ਦੇ ਕਰਵਾਉਣ ਲਈ ਪ੍ਰਸ਼ਾਸਨ ਵਲੋਂ ਸਾਰੀਆਂ ਤਿਆਰੀਆਂ ਮੁਕੰਮਲ ਕਰ ਲਈਆਂ ਗਈਆਂ ਹਨ | ਇਸ ...

ਪੂਰੀ ਖ਼ਬਰ »

ਖੇਤੀਬਾੜੀ ਵਿਭਾਗ ਨੇ ਪਰਾਲੀ ਸਾਂਭ ਸੰਭਾਲ ਲਈ ਮਸ਼ੀਨਰੀ ਦੀ ਪ੍ਰਦਰਸ਼ਨੀ ਲਗਾਈ

ਸੁਲਤਾਨਪੁਰ ਲੋਧੀ, 17 ਸਤੰਬਰ (ਨਰੇਸ਼ ਹੈਪੀ)-ਕਿਸਾਨਾਂ ਲਈ ਵੱਡੀ ਮੁਸੀਬਤ ਬਣ ਰਹੀ ਝੋਨੇ ਦੀ ਪਰਾਲੀ ਨੂੰ ਖੇਤ ਵਿਚ ਰਲਾਉਣ ਸਬੰਧੀ ਕਿਸਾਨਾਂ ਜਾਗਰੂਕ ਕਰਨ ਲਈ ਅੱਜ ਖੇਤੀਬਾੜੀ ਵਿਭਾਗ ਵਲੋਂ ਇਕ ਕੈਂਪ ਸ. ਕਾਹਨ ਸਿੰਘ ਪੰਨੂ ਦੀਆਂ ਹਦਾਇਤਾਂ 'ਤੇ ਡਾ. ਅਸ਼ਵਨੀ ਕੁਮਾਰ ...

ਪੂਰੀ ਖ਼ਬਰ »

ਆਂਗਣਵਾੜੀ ਮੁਲਾਜ਼ਮ ਯੂਨੀਅਨ ਵਲੋਂ ਰੋਸ ਪ੍ਰਦਰਸ਼ਨ

ਸੁਲਤਾਨਪੁਰ ਲੋਧੀ, 17 ਸਤੰਬਰ (ਨਰੇਸ਼ ਹੈਪੀ, ਥਿੰਦ)- ਆਂਗਣਵਾੜੀ ਇੰਪਲਾਈਜ਼ ਫੈਡਰੇਸ਼ਨ ਆਫ਼ ਇੰਡੀਆ ਦੇ ਸੱਦੇ 'ਤੇ ਅੱਜ ਆਲ ਪੰਜਾਬ ਆਂਗਣਵਾੜੀ ਮੁਲਾਜ਼ਮ ਯੂਨੀਅਨ ਬਲਾਕ ਸੁਲਤਾਨਪੁਰ ਲੋਧੀ ਵਲੋਂ ਬਲਾਕ ਪ੍ਰਧਾਨ ਮਨਜੀਤ ਕੌਰ ਦੀ ਅਗਵਾਈ ਹੇਠ ਰੋਸ ਪ੍ਰਦਰਸ਼ਨ ਕੀਤਾ ...

ਪੂਰੀ ਖ਼ਬਰ »

ਪੀ. ਡਬਲਯੂ ਡੀ. ਫ਼ੀਲਡ ਤੇ ਵਰਕਸ਼ਾਪ ਵਰਕਰਾਂ ਵਲੋਂ ਰੋਸ ਵਿਖਾਵਾ

ਕਪੂਰਥਲਾ, 17 ਸਤੰਬਰ (ਸਡਾਨਾ)- ਪੀ.ਡਬਲਯੂ ਡੀ. ਫ਼ੀਲਡ ਐਾਡ ਵਰਕਸ਼ਾਪ ਵਰਕਰ ਯੂਨੀਅਨ ਦੀ ਕਪੂਰਥਲਾ ਇਕਾਈ ਵਲੋਂ ਕਾਰਜਕਾਰੀ ਇੰਜੀਨੀਅਰ ਦੇ ਵਤੀਰੇ ਵਿਰੁੱਧ ਮੰਡਲ ਦਫ਼ਤਰ ਵਿਖੇ ਆਪਣੀਆਂ ਮੰਗਾਂ ਨੂੰ ਲੈ ਕੇ ਰੋਸ ਵਿਖਾਵਾ ਕੀਤਾ ਗਿਆ | ਯੂਨੀਅਨ ਆਗੂਆਂ ਨੇ ਕਿਹਾ ਕਿ ...

ਪੂਰੀ ਖ਼ਬਰ »

ਪੋਸ਼ਣ ਅਭਿਆਨ ਤਹਿਤ ਬੱਚਿਆਂ ਨੂੰ ਕੀਤਾ ਜਾਗਰੂਕ

ਭੁਲੱਥ, 17 ਸਤੰਬਰ (ਮੁਲਤਾਨੀ)- ਪੋਸ਼ਣ ਅਭਿਆਨ ਦੇ ਚੱਲਦਿਆਂ ਸਿਵਿਲ ਸਰਜਨ ਕਪੂਰਥਲਾ ਡਾ. ਬਲਵੰਤ ਸਿੰਘ ਦੇ ਹੁਕਮਾਂ ਤੇ ਸੀਨੀਅਰ ਮੈਡੀਕਲ ਅਫ਼ਸਰ ਡਾ. ਤਰਸੇਮ ਸਿੰਘ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਅੱਜ ਭੁਲੱਥ ਦੇ ਪਿੰਡ ਬੋਪਾਰਾਏ ਦੇ ਸਰਕਾਰੀ ਪ੍ਰਾਇਮਰੀ ਸਕੂਲ ਵਿਖੇ ...

ਪੂਰੀ ਖ਼ਬਰ »

ਕਪੂਰਥਲਾ ਕੇਂਦਰੀ ਸਹਿਕਾਰੀ ਬੈਂਕ ਵਲੋਂ ਗ੍ਰਾਹਕ ਮਿਲਣੀ

ਸੁਲਤਾਨਪੁਰ ਲੋਧੀ, 17 ਸਤੰਬਰ (ਨਰੇਸ਼ ਹੈਪੀ, ਥਿੰਦ)- ਕਪੂਰਥਲਾ ਕੇਂਦਰੀ ਸਹਿਕਾਰੀ ਬੈਂਕ ਦੀ ਸੁਲਤਾਨਪੁਰ ਲੋਧੀ ਸ਼ਾਖਾ 'ਚ ਜ਼ਿਲ੍ਹਾ ਮੈਨੇਜਰ ਰਾਜੀਵ ਸ਼ਰਮਾ ਦੇ ਦਿਸ਼ਾ ਨਿਰਦੇਸ਼ਾਂ 'ਤੇ ਸ਼ਾਖਾ ਪ੍ਰਬੰਧਕ ਮੱਖਣ ਸਿੰਘ ਦੇ ਪ੍ਰਬੰਧ ਹੇਠ ਗ੍ਰਾਹਕ ਮਿਲਣੀ ਕਰਵਾਈ ਗਈ, ...

ਪੂਰੀ ਖ਼ਬਰ »

ਦੁਕਾਨਦਾਰਾਂ ਨੂੰ ਪਲਾਸਟਿਕ ਦੇ ਲਿਫ਼ਾਫ਼ੇ ਨਾ ਵਰਤਣ ਦੀ ਸਹੁੰ ਚੁਕਾਈ

ਕਪੂਰਥਲਾ, 17 ਸਤੰਬਰ (ਸਡਾਨਾ)- ਸਵੱਛ ਭਾਰਤ ਮੁਹਿਮ ਤਹਿਤ ਸ਼ੁਰੂ ਕੀਤੇ ਗਏ ਸਵੱਛਤਾ ਹੀ ਸੇਵਾ ਪੰਦ੍ਹਰਵਾੜੇ ਤਹਿਤ ਅੱਜ ਨਗਰ ਕੌਾਸਲ ਦੇ ਕਾਰਜਸਾਧਕ ਅਫ਼ਸਰ ਕੁਲਭੂਸ਼ਨ ਗੋਇਲ ਤੇ ਵਿਧਾਇਕ ਰਾਣਾ ਗੁਰਜੀਤ ਸਿੰਘ ਦੇ ਨਿੱਜੀ ਸਕੱਤਰ ਮਨਜੀਤ ਸਿੰਘ ਨਿੱਝਰ ਦੀ ਅਗਵਾਈ ਹੇਠ ...

ਪੂਰੀ ਖ਼ਬਰ »

ਹੁਣ ਭਰਤੀ ਸਬੰਧੀ 30 ਤੱਕ ਕਰਵਾਈ ਜਾ ਸਕਦੀ ਹੈ ਆਨਲਾਈਨ ਰਜਿਸਟ੍ਰੇਸ਼ਨ-ਭੁੱਲਰ

ਕਪੂਰਥਲਾ, 17 ਸਤੰਬਰ (ਸਡਾਨਾ)- ਭਾਰਤ ਸਰਕਾਰ ਅਧੀਨ ਸਟਾਫ਼ ਸਿਲੈੱਕਸ਼ਨ ਕਮਿਸ਼ਨ ਵਲੋਂ ਕੇਂਦਰੀ ਹਥਿਆਰਬੰਦ ਪੁਲਿਸ ਫੋਰਸ ਵਿਚ 55 ਹਜ਼ਾਰ ਅਸਾਮੀਆਂ ਮੁਕਾਬਲੇ ਦੀ ਪ੍ਰੀਖਿਆ ਰਾਹੀਂ ਭਰੀਆਂ ਜਾ ਰਹੀਆਂ ਹਨ, ਜਿਸ ਦੀ ਆਨਲਾਈਨ ਰਜਿਸਟ੍ਰੇਸ਼ਨ ਦੀ ਮਿਤੀ 17 ਸਤੰਬਰ ਤੋਂ ਵਧਾ ...

ਪੂਰੀ ਖ਼ਬਰ »

ਬੀਬੀਆਂ ਨੇ ਸਰਬਜੀਤ ਕੌਰ ਦੇ ਹੱਕ 'ਚ ਘਰ-ਘਰ ਜਾ ਕੇ ਵੋਟਾਂ ਮੰਗੀਆਂ

ਤਲਵੰਡੀ ਚੌਧਰੀਆਂ, 17 ਸਤੰਬਰ (ਭੋਲਾ)-ਬਲਾਕ ਸੰਮਤੀ ਸੁਲਤਾਨਪੁਰ ਲੋਧੀ ਦੇ ਜ਼ੋਨ 15 ਸੂਜੋ ਕਾਲੀਆ ਤੋਂ ਅਕਾਲੀ ਦਲ ਦੀ ਉਮੀਦਵਾਰ ਸਰਬਜੀਤ ਕੌਰ ਦੇ ਹੱਕ ਵਿਚ ਔਰਤਾਂ ਨੇ ਘਰ ਘਰ ਜਾ ਕੇ ਵੋਟਾਂ ਮੰਗੀਆਂ | ਅੱਜ ਚੋਣ ਪ੍ਰਚਾਰ ਦੇ ਆਖਰੀ ਦਿਨ ਸਰਬਜੀਤ ਕੌਰ ਨੇ ਪਿੰਡ ਦੀਆਂ ਹੋਰ ...

ਪੂਰੀ ਖ਼ਬਰ »

ਕੈਪਟਨ ਸਰਕਾਰ ਨੇ ਪੰਜਾਬ ਦੇ ਭੋਲੇ ਭਾਲੇ ਲੋਕਾਂ ਨਾਲ ਕੀਤੇ ਵਾਅਦਿਆਂ ਵਿਚੋਂ ਇਕ ਵੀ ਪੂਰਾ ਨਹੀਂ ਕੀਤਾ-ਵਡਾਲਾ

ਸਿੱਧਵਾਂ ਦੋਨਾ, 17 ਸਤੰਬਰ (ਅਵਿਨਾਸ਼ ਸ਼ਰਮਾ)- ਪੰਜਾਬ ਵਿਚ ਕੈਪਟਨ ਸਰਕਾਰ ਨੇ ਰਾਜ ਭਾਗ ਸੰਭਾਲਣ ਤੋਂ ਪਹਿਲਾਂ ਪੰਜਾਬ ਦੇ ਭੋਲੇ ਭਾਲੇ ਲੋਕਾਂ ਨਾਲ ਜਿੰਨੇ ਵੀ ਵਾਅਦੇ ਕੀਤੇ ਸਨ, ਉਨ੍ਹਾਂ ਵਿਚ ਇਕ 'ਤੇ ਵੀ ਖਰਾ ਨਹੀਂ ਉਤਰੀ, ਬਲਕਿ ਅਕਾਲੀ ਸਰਕਾਰ ਮੌਕੇ ਚੱਲ ਰਹੀਆਂ ...

ਪੂਰੀ ਖ਼ਬਰ »

ਸਿੱਖਿਆ ਅਧਿਕਾਰੀਆਂ ਵਲੋਂ ਰਾਜ ਪੁਰਸਕਾਰੀ ਮੁੱਖ ਅਧਿਆਪਕ ਬਲਜੀਤ ਸਿੰਘ ਦਾ ਸਨਮਾਨ

ਕਪੂਰਥਲਾ, 17 ਸਤੰਬਰ (ਅਮਰਜੀਤ ਕੋਮਲ)- ਸਿੱਖਿਆ ਵਿਭਾਗ ਵਲੋਂ ਸਰਕਾਰੀ ਐਲੀਮੈਂਟਰੀ ਸਕੂਲ ਤਲਵੰਡੀ ਪੁਰਦਲ ਦੇ ਮੁੱਖ ਅਧਿਆਪਕ ਬਲਜੀਤ ਸਿੰਘ ਨੂੰ ਸਟੇਟ ਐਵਾਰਡ ਮਿਲਣ 'ਤੇ ਅੱਜ ਜ਼ਿਲ੍ਹਾ ਸਿੱਖਿਆ ਅਫ਼ਸਰ ਸੈਕੰਡਰੀ ਕਪੂਰਥਲਾ ਦੇ ਦਫ਼ਤਰ ਵਿਚ ਉਨ੍ਹਾਂ ਨੂੰ ਜ਼ਿਲ੍ਹਾ ...

ਪੂਰੀ ਖ਼ਬਰ »

ਫਗਵਾੜਾ ਵਿਖੇ ਸ਼ੋ੍ਰਮਣੀ ਅਕਾਲੀ ਦਲ ਨੇ ਨੌਜਵਾਨਾਂ ਨੂੰ ਦਿੱਤੀ ਨੁਮਾਇੰਦਗੀ

ਫਗਵਾੜਾ, 17 ਸਤੰਬਰ (ਅਸ਼ੋਕ ਕੁਮਾਰ ਵਾਲੀਆ)- ਪਿੰਡ ਖੇੜਾ ਵਿਖੇ ਸ਼ੋ੍ਰਮਣੀ ਅਕਾਲੀ ਦਲ ਵਲੋਂ ਮੀਟਿੰਗ ਦੌਰਾਨ ਆਪਣੀ ਕਾਰਜਕਾਰਨੀ ਵਿਚ ਵਾਧਾ ਕਰਦਿਆਂ ਗੁਰਦੀਪ ਸਿੰਘ ਖੇੜਾ ਨੂੰ ਪੱਛਮੀ ਜ਼ੋਨ ਤੋਂ ਯੂਥ ਅਕਾਲੀ ਦਲ ਦਾ ਪ੍ਰਧਾਨ ਥਾਪਿਆ ਤੇ ਪਰਮਿੰਦਰ ਸਿੰਘ ਨੰਗਲ ...

ਪੂਰੀ ਖ਼ਬਰ »

ਸਿੱਕੀ ਵਲੋਂ ਵੱਖ-ਵੱਖ ਪਿੰਡਾਂ 'ਚ ਚੋਣ ਮੀਟਿੰਗਾਂ

ਨਡਾਲਾ, 17 ਸਤੰਬਰ (ਮਾਨ)- ਵਿਧਾਇਕ ਰਮਨਜੀਤ ਸਿੰਘ ਸਿੱਕੀ ਨੇ ਜ਼ਿਲ੍ਹਾ ਪ੍ਰੀਸ਼ਦ ਜ਼ੋਨ ਲੱਖਣ ਕੇ ਪੱਡਾ ਤੋਂ ਕਾਂਗਰਸ ਦੇ ਉਮੀਦਵਾਰ ਪਰਮਜੀਤ ਕੌਰ ਚੀਮਾ ਤੇ ਬਲਾਕ ਸੰਮਤੀ ਜ਼ੋਨ ਦੇ ਹੱਕ ਵਿਚ ਮਾਡਲ ਟਾਊਨ ਤੋਂ ਕਾਂਗਰਸ ਉਮੀਦਵਾਰ ਤੇਜਾ ਸਿੰਘ ਵੰਝਰਾਵਤ ਦੇ ਹੱਕ ਵਿਚ ...

ਪੂਰੀ ਖ਼ਬਰ »

ਸ਼ਹੀਦ ਭਗਤ ਸਿੰਘ ਵਿਚਾਰ ਮੰਚ ਵਲੋਂ ਆਰ. ਸੀ .ਐੱਫ. ਵਿਖੇ 'ਇਨਕਲਾਬੀ ਮੇਲਾ' 20 ਨੂੰ

ਕਪੂਰਥਲਾ, 17 ਸਤੰਬਰ (ਵਿ. ਪ੍ਰ.)- ਸ਼ਹੀਦ ਭਗਤ ਸਿੰਘ ਵਿਚਾਰ ਮੰਚ ਰੇਲ ਕੋਚ ਫ਼ੈਕਟਰੀ ਕਪੂਰਥਲਾ ਵਲੋਂ ਸ਼ਹੀਦ ਭਗਤ ਸਿੰਘ ਦੇ ਜਨਮ ਦਿਹਾੜੇ ਨੂੰ ਸਮਰਪਿਤ ਇਨਕਲਾਬੀ ਨਾਟਕ ਮੇਲਾ 20 ਸਤੰਬਰ ਨੂੰ ਸ਼ਾਮ 7.30 ਵਜੇ ਆਰ.ਸੀ.ਐੱਫ. ਦੀ ਰਾਮ ਲੀਲਾ ਗਰਾਉਂਡ ਵਿਚ ਕਰਵਾਇਆ ਜਾ ਰਿਹਾ ਹੈ, ...

ਪੂਰੀ ਖ਼ਬਰ »

ਜ਼ਿਲ੍ਹਾ ਪ੍ਰੀਸ਼ਦ ਤੇ ਪੰਚਾਇਤ ਸੰਮਤੀ ਲਈ ਵੋਟਾਂ 19 ਨੂੰ ਸਵੇਰੇ 8 ਤੋਂ 4 ਵਜੇ ਤੱਕ ਪੈਣਗੀਆਂ-ਭੁੱਲਰ

ਕਪੂਰਥਲਾ, 17 ਸਤੰਬਰ (ਅਮਰਜੀਤ ਕੋਮਲ)- ਜ਼ਿਲ੍ਹਾ ਪ੍ਰੀਸ਼ਦ ਦੇ 10 ਤੇ ਪੰਚਾਇਤ ਸੰਮਤੀ ਦੇ 86 ਜ਼ੋਨਾਂ ਵਿਚ 19 ਸਤੰਬਰ ਨੂੰ ਸਵੇਰੇ 8 ਵਜੇ ਤੋਂ 4 ਵਜੇ ਤੱਕ ਵੋਟਾਂ ਪੈਣਗੀਆਂ | ਇਸ ਸਬੰਧੀ ਜਾਣਕਾਰੀ ਦਿੰਦਿਆਂ ਅਵਤਾਰ ਸਿੰਘ ਭੁੱਲਰ ਵਧੀਕ ਡਿਪਟੀ ਕਮਿਸ਼ਨਰ ਵਿਕਾਸ ਕਮ ਵਧੀਕ ...

ਪੂਰੀ ਖ਼ਬਰ »

ਆਜ਼ਾਦ ਉਮੀਦਵਾਰ ਦਲਜੀਤ ਟੋਨੀ ਵਲੋਂ ਘਰ-ਘਰ ਚੋਣ ਪ੍ਰਚਾਰ

ਬੇਗੋਵਾਲ, 17 ਸਤੰਬਰ (ਸੁਖਜਿੰਦਰ ਸਿੰਘ)- ਬਲਾਕ ਸੰਮਤੀ ਦੀਆ ਹੋ ਰਹੀਆਂ ਚੋਣਾਂ ਵਿਚ ਸੰਮਤੀ ਜ਼ੋਨ ਬਜਾਜ ਤੋਂ ਆਜ਼ਾਦ ਰੂਪ ਵਿਚ ਕਿਸਮਤ ਅਜ਼ਮਾ ਰਹੇ ਉਮੀਦਵਾਰ ਦਲਜੀਤ ਸਿੰਘ ਟੋਨੀ ਜੈਦ ਨੇ ਆਪਣੇ ਪ੍ਰਚਾਰ ਨੂੰ ਤੇਜ਼ ਕਰਦਿਆਂ ਵੱਖ-ਵੱਖ ਪਿੰਡਾਂ ਵਿਚ ਜਾ ਕੇ ਆਪਣੇ ਹੱਕ ...

ਪੂਰੀ ਖ਼ਬਰ »

ਬੀਬੀ ਜਗੀਰ ਕੌਰ ਵਲੋਂ ਅਕਾਲੀ ਉਮੀਦਵਾਰਾਂ ਦੇ ਹੱਕ 'ਚ ਤੂਫ਼ਾਨੀ ਦੌਰਾ

ਬੇਗੋਵਾਲ, 17 ਸਤੰਬਰ (ਸੁਖਜਿੰਦਰ ਸਿੰਘ)- ਚੋਣ ਪ੍ਰਚਾਰ ਦੇ ਅੰਤਿਮ ਦਿਨ ਇਸਤਰੀ ਅਕਾਲੀ ਦਲ ਦੀ ਪ੍ਰਧਾਨ ਬੀਬੀ ਜਗੀਰ ਕੌਰ ਨੇ ਅੱਜ ਆਪਣੇ ਅਕਾਲੀ ਉਮੀਦਵਾਰਾਂ ਦੇ ਹੱਕ ਵਿਚ ਤੂਫ਼ਾਨੀ ਦੌਰਾ ਕਰਕੇ ਵੋਟਰਾਂ ਨੂੰ ਅਕਾਲੀ ਦਲ ਦੇ ਹੱਕ ਵਿਚ ਫ਼ਤਵਾ ਦੇਣ ਦੀ ਅਪੀਲ ਕੀਤੀ | ਇਸ ...

ਪੂਰੀ ਖ਼ਬਰ »

ਅਕਾਲੀ ਉਮੀਦਵਾਰ ਰਜਨੀਤ ਕੌਰ ਡੇਜ਼ੀ ਵਲੋਂ ਚੋਣ ਪ੍ਰਚਾਰ

ਨਡਾਲਾ, 17 ਸਤੰਬਰ (ਮਾਨ)-ਜ਼ਿਲ੍ਹਾ ਪ੍ਰੀਸ਼ਦ ਜ਼ੋਨ ਨੰਗਲ ਲੁਬਾਣਾ ਤੋਂ ਅਕਾਲੀ ਉਮੀਦਵਾਰ ਰਜਨੀਤ ਕੌਰ ਡੇਜੀ ਵਲੋਂ ਪਿੰਡ ਹਬੀਬਵਾਲ ਵਿਖੇ, ਇਬਰਾਹੀਮਵਾਲ, ਦੋਲੋਵਾਲ, ਖਲੀਲ ਆਦਿ ਪਿੰਡਾਂ 'ਚ ਚੋਣ ਮੀਟਿੰਗਾਂ ਕੀਤੀਆਂ, ਕੂਕਾ ਸੰਮਤੀ ਜ਼ੋਨ ਤੋਂ ਪਾਰਟੀ ਉਮੀਦਵਾਰ ...

ਪੂਰੀ ਖ਼ਬਰ »

ਅਮਨ ਸ਼ਾਂਤੀ ਭੰਗ ਕਰਨ ਦੀਆਂ ਕਾਂਗਰਸ ਦੀਆਂ ਚਾਲਾਂ ਨੂੰ ਕਾਮਯਾਬ ਨਹੀਂ ਹੋਣ ਦਿੱਤਾ ਜਾਵੇਗਾ-ਅਕਾਲੀ ਆਗੂ

ਕਪੂਰਥਲਾ, 17 ਸਤੰਬਰ (ਸਡਾਨਾ)- ਕਾਂਗਰਸ ਪਾਰਟੀ ਵਲੋਂ ਸੱਤਾ ਵਿਚ ਆਉਣ ਉਪਰੰਤ ਸੂਬੇ ਦਾ ਕੁੱਝ ਨਹੀਂ ਸੰਵਾਰਿਆ ਗਿਆ ਤੇ ਜੋ ਵਾਅਦੇ ਕਾਂਗਰਸ ਨੇ ਸਰਕਾਰ ਬਣਾਉਣ ਤੋਂ ਪਹਿਲਾਂ ਕੀਤੇ ਸਨ, ਉਨ੍ਹਾਂ ਵਿਚੋਂ ਕੋਈ ਵੀ ਵਾਅਦਾ ਪੂਰਾ ਨਹੀਂ ਕੀਤਾ, ਉਕਤ ਸ਼ਬਦਾਂ ਦਾ ਪ੍ਰਗਟਾਵਾ ਹਲਕੇ ਦੇ ਸੀਨੀਅਰ ਅਕਾਲੀ ਆਗੂਆਂ ਨੇ ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਕੀਤਾ | ਇਸ ਮੌਕੇ ਸ਼ੋ੍ਰਮਣੀ ਕਮੇਟੀ ਮੈਂਬਰ ਜਥੇਦਾਰ ਜਰਨੈਲ ਸਿੰਘ ਡੋਗਰਾਂਵਾਲਾ, ਮਾਰਕੀਟ ਕਮੇਟੀ ਦੇ ਸਾਬਕਾ ਚੇਅਰਮੈਨ ਰਣਜੀਤ ਸਿੰਘ ਖੋਜੇਵਾਲ, ਜਥੇਦਾਰ ਦਵਿੰਦਰ ਸਿੰਘ ਢੱਪਈ, ਕੁਲਵੰਤਸਿੰਘ ਜੋਸਨ, ਹਰਜੀਤ ਸਿੰਘ ਵਾਲੀਆ ਮੈਂਬਰ ਕੋਰ ਕਮੇਟੀ ਯੂਥ ਅਕਾਲੀ ਦਲ, ਮਨਮੋਹਨ ਸਿੰਘ ਵਾਲੀਆ ਕੌਾਸਲਰ, ਹਰਬੰਸ ਸਿੰਘ ਵਾਲੀਆ ਕੌਾਸਲਰ, ਯੂਥ ਅਕਾਲੀ ਦਲ ਦੇ ਦਿਹਾਤੀ ਪ੍ਰਧਾਨ ਸੁਖਦੇਵ ਸਿੰਘ ਕਾਦੂਪੁਰ, ਸਰਬਜੀਤ ਸਿੰਘ ਦਿਉਲ ਆਦਿ ਨੇ ਕਿਹਾ ਕਿ ਅਕਾਲੀ ਉਮੀਦਵਾਰ ਬਲਾਕ ਸੰਮਤੀ ਤੇ ਜ਼ਿਲ੍ਹਾ ਪ੍ਰੀਸ਼ਦ ਚੋਣਾਂ ਵਿਚ ਜਿੱਤਾਂ ਦਰਜ ਕਰਨਗੇ | ਉਨ੍ਹਾਂ ਕਿਹਾ ਕਿ ਪੰਜਾਬ ਦੇ ਲੋਕਾਂ ਦਾ ਧਿਆਨ ਅਸਲ ਮੁੱਦਿਆਂ ਤੋਂ ਹਟਾਉਣ ਲਈ ਸ਼ੋ੍ਰਮਣੀ ਅਕਾਲੀ ਦਲ ਦੇ ਿਖ਼ਲਾਫ਼ ਕਾਂਗਰਸ ਵਲੋਂ ਝੂਠਾ ਪ੍ਰਚਾਰ ਕੀਤਾ ਜਾ ਰਿਹਾ ਹੈ ਤੇ ਸਰਕਾਰ ਪੰਜਾਬ ਵਿਚ ਭਰਾ ਮਾਰੂ ਜੰਗ ਕਰਨਾ ਚਾਹੁੰਦੀ ਹੈ | ਜਿਸ ਨਾਲ ਪੰਜਾਬ ਦੀ ਅਮਨ ਸ਼ਾਂਤੀ ਨੂੰ ਖ਼ਤਰਾ ਪੈਦਾ ਹੋ ਰਿਹਾ ਹੈ | ਉਨ੍ਹਾਂ ਕਿਹਾ ਕਿ ਅਕਾਲੀ ਦਲ ਹਰ ਹਮਲੇ ਲਈ ਤਿਆਰ ਹੈ ਤੇ ਕਾਂਗਰਸ ਦੀਆਂ ਚਾਲਾਂ ਨੂੰ ਕਾਮਯਾਬ ਨਹੀਂ ਹੋਣ ਦਿੱਤਾ ਜਾਵੇਗਾ |


ਖ਼ਬਰ ਸ਼ੇਅਰ ਕਰੋ

ਜ਼ਿਲ੍ਹਾ ਪ੍ਰੀਸ਼ਦ ਤੇ ਪੰਚਾਇਤ ਸੰਮਤੀ ਚੋਣਾਂ 'ਚ ਅਕਾਲੀ ਦਲ ਦਾ ਪੂਰੀ ਤਰ੍ਹਾਂ ਸਫ਼ਾਇਆ ਹੋ ਜਾਵੇਗਾ-ਚੀਮਾ

ਸੁਲਤਾਨਪੁਰ ਲੋਧੀ, 17 ਸਤੰਬਰ (ਨਰੇਸ਼ ਹੈਪੀ, ਥਿੰਦ)- ਪੰਜਾਬ ਦੇ ਲੋਕ ਸ੍ਰੀ ਗੁਰੂ ਗੰ੍ਰਥ ਸਾਹਿਬ ਜੀ ਦੀ ਬੇਅਦਬੀ ਕਰਨ ਵਾਲੇ ਦੋਸ਼ੀਆਂ ਨੂੰ ਕਦੇ ਮੁਆਫ਼ ਨਹੀਂ ਕਰਨਗੇ ਤੇ ਜ਼ਿਲ੍ਹਾ ਪ੍ਰੀਸ਼ਦ ਤੇ ਪੰਚਾਇਤ ਸੰਮਤੀ ਚੋਣਾਂ 'ਚ ਅਕਾਲੀ ਦਲ ਦਾ ਪੂਰੀ ਤਰ੍ਹਾਂ ਸਫ਼ਾਇਆ ਹੋ ...

ਪੂਰੀ ਖ਼ਬਰ »

ਚੋਣ ਪ੍ਰਚਾਰ ਦੇ ਆਖ਼ਰੀ ਦਿਨ ਖੇੜਾ ਵਿਖੇ ਸੋਮ ਪ੍ਰਕਾਸ਼ ਤੇ ਕੁਲਾਰ ਵਲੋਂ ਚੋਣ ਜਲਸਾ

ਫਗਵਾੜਾ, 17 ਸਤੰਬਰ (ਅਸ਼ੋਕ ਕੁਮਾਰ ਵਾਲੀਆ)- ਜ਼ਿਲ੍ਹਾ ਪ੍ਰੀਸ਼ਦ ਤੇ ਬਲਾਕ ਸੰਮਤੀ ਚੋਣਾਂ ਲਈ ਅਕਾਲੀ-ਭਾਜਪਾ ਗਠਜੋੜ ਵਲੋਂ ਪਿੰਡ ਖੇੜਾ ਵਿਖੇ ਭਾਰੀ ਚੋਣ ਜਲਸਾ ਕੀਤਾ ਗਿਆ, ਜਿਸ ਵਿਚ ਪੱਛਮੀ ਜ਼ੋਨ ਤੋਂ ਗਠਜੋੜ ਦੀ ਟਿਕਟ 'ਤੇ ਕਮਲ ਦੇ ਚੋਣ ਨਿਸ਼ਾਨ 'ਤੇ ਚੋਣ ਲੜ ਰਹੀ ...

ਪੂਰੀ ਖ਼ਬਰ »

ਮੀਨਾ ਰਾਣੀ ਤੇ ਪਵਨ ਸੋਨੂੰ ਦੇ ਹੱਕ 'ਚ ਜੋਗਿੰਦਰ ਸਿੰਘ ਮਾਨ ਵਲੋਂ ਬੇਗਮਪੁਰ ਵਿਖੇ ਰੈਲੀ

ਖਲਵਾੜਾ, 17 ਸਤੰਬਰ (ਮਨਦੀਪ ਸਿੰਘ ਸੰਧੂ)- ਜ਼ਿਲ੍ਹਾ ਪ੍ਰੀਸ਼ਦ ਤੇ ਬਲਾਕ ਸੰਮਤੀ ਚੋਣਾਂ ਦੇ ਆਖ਼ਰੀ ਦਿਨ ਸਾਬਕਾ ਕੈਬਨਿਟ ਮੰਤਰੀ ਜੋਗਿੰਦਰ ਸਿੰਘ ਮਾਨ ਦੀ ਅਗਵਾਈ ਹੇਠ ਜ਼ਿਲ੍ਹਾ ਪ੍ਰੀਸ਼ਦ ਪੂਰਬੀ ਤੋਂ ਉਮੀਦਵਾਰ ਮੀਨਾ ਰਾਣੀ ਭਬਿਆਣਾ ਅਤੇ ਲੱਖਪੁਰ ਸੰਮਤੀ ਜ਼ੋਨ ਦੇ ...

ਪੂਰੀ ਖ਼ਬਰ »

ਜੋਗਿੰਦਰ ਸਿੰਘ ਮਾਨ ਵਲੋਂ ਪਾਂਸ਼ਟਾ ਦੇ ਪਿੰਡਾਂ ਦਾ ਤੂਫ਼ਾਨੀ ਦੌਰਾ

ਪਾਂਸ਼ਟਾ, 17 ਸਤੰਬਰ (ਸਤਵੰਤ ਸਿੰਘ)- ਕਾਂਗਰਸ ਉਮੀਦਵਾਰਾਂ ਦੇ ਹੱਕ ਵਿਚ ਲਾਮਬੰਦ ਕਰਨ ਲਈ ਅੱਜ ਸਾਬਕਾ ਕੈਬਨਿਟ ਮੰਤਰੀ ਜੋਗਿੰਦਰ ਸਿੰਘ ਮਾਨ ਵਲੋਂ ਪਾਂਸ਼ਟਾ, ਮਾਈਓਪੱਟੀ, ਨਰੂੜ ਅਤੇ ਰਾਮਪੁਰ ਖਲਿਆਣ ਆਦਿ ਪਿੰਡਾਂ ਦਾ ਦੌਰਾ ਕਰਕੇ ਲੋਕਾਂ ਨੂੰ ਕਾਂਗਰਸ ਸਰਕਾਰ ਦੀਆਂ ...

ਪੂਰੀ ਖ਼ਬਰ »

ਕਾਂਗਰਸ ਦੇ ਉਮੀਦਵਾਰ ਭਾਰੀ ਬਹੁਮਤ ਨਾਲ ਜਿੱਤਣਗੇ-ਰਾਣਾ

ਕਾਲਾ ਸੰਘਿਆਂ, 17 ਸਤੰਬਰ (ਸੰਘਾ)-ਸਥਾਨਕ ਕਸਬੇ ਦੀ ਧਰਮਸ਼ਾਲਾ ਵਿਖੇ ਹਲਕਾ ਵਿਧਾਇਕ ਰਾਣਾ ਗੁਰਜੀਤ ਸਿੰਘ ਨੇ ਸੰਬੋਧਨ ਕਰਦੇ ਹੋਏ ਕਿਹਾ ਕਿ ਕਾਂਗਰਸ ਪਾਰਟੀ ਦੇ ਸਾਰੇ ਉਮੀਦਵਾਰ ਸ਼ਾਨ ਨਾਲ ਜਿੱਤਣਗੇ | ਉਹ ਇੱਥੇ ਜ਼ਿਲ੍ਹਾ ਪ੍ਰੀਸ਼ਦ ਜ਼ੋਨ ਨੰ: 7 ਚੂਹੜਵਾਲ ਤੋਂ ਪਾਰਟੀ ...

ਪੂਰੀ ਖ਼ਬਰ »

ਵਿਧਾਇਕ ਸਿੱਕੀ ਵਲੋਂ ਚੀਮਾ ਤੇ ਅਰੋੜਾ ਦੇ ਹੱਕ 'ਚ ਚੋਣ ਪ੍ਰਚਾਰ

ਭੁਲੱਥ, 17 ਸਤੰਬਰ (ਸੁਖਜਿੰਦਰ ਸਿੰਘ ਮੁਲਤਾਨੀ)- ਕਾਂਗਰਸੀ ਵਿਧਾਇਕ ਰਮਨਜੀਤ ਸਿੰਘ ਸਿੱਕੀ ਵਲੋਂ ਲੱਖਣ ਕੇ ਪੱਡਾ ਜ਼ੋਨ ਤੋਂ ਜ਼ਿਲ੍ਹਾ ਪ੍ਰੀਸ਼ਦ ਮੈਂਬਰ ਦੀ ਉਮੀਦਵਾਰ ਪਰਮਜੀਤ ਕੌਰ ਚੀਮਾ ਪਤਨੀ ਸੀਨੀਅਰ ਕਾਂਗਰਸੀ ਆਗੂ ਪ੍ਰੀਤਮ ਸਿੰਘ ਚੀਮਾ ਤੇ ਖੱਸਣ ਤੋਂ ਬਲਾਕ ...

ਪੂਰੀ ਖ਼ਬਰ »

ਅਕਾਲੀ ਉਮੀਦਵਾਰ ਸੁਖਜੀਤ ਕੌਰ ਵਲੋਂ ਘਰ-ਘਰ ਚੋਣ ਪ੍ਰਚਾਰ

ਸੁਭਾਨਪੁਰ, 17 ਸਤੰਬਰ (ਸਤਨਾਮ ਸਿੰਘ)- ਬਲਾਕ ਸੰਮਤੀ ਰਮੀਦੀ ਜ਼ੋਨ ਤੋਂ ਜ਼ਿਲ੍ਹਾ ਪ੍ਰੀਸ਼ਦ ਤੇ ਬਲਾਕ ਸੰਮਤੀ ਮੈਂਬਰ ਦੇ ਹੱਕ 'ਚ ਵੱਡੀ ਗਿਣਤੀ ਬੀਬੀਆਂ ਨੇ ਜ਼ਿਲ੍ਹਾ ਪ੍ਰੀਸ਼ਦ ਮੈਂਬਰ ਸੁਖਜੀਤ ਸਿੰਘ ਸੰਗੋਜਲਾ ਦੀ ਪਤਨੀ ਬੀਬੀ ਅਮਰਪ੍ਰੀਤ ਕੌਰ ਤੇ ਪ੍ਰਧਾਨ ਸਰਬਜੀਤ ...

ਪੂਰੀ ਖ਼ਬਰ »

ਬੀਬੀ ਜਗੀਰ ਕੌਰ ਵਲੋਂ ਪਿੰਡ ਭਟਨੂਰਾ ਕਲਾਂ ਵਿਖੇ ਚੋਣ ਪ੍ਰਚਾਰ

ਭੁਲੱਥ, 17 ਸਤੰਬਰ (ਮਨਜੀਤ ਸਿੰਘ ਰਤਨ)- ਇੱਥੋਂ ਨਜ਼ਦੀਕੀ ਪਿੰਡ ਭਟਨੂਰਾ ਕਲਾਂ ਵਿਖੇ ਅਕਾਲੀ ਉਮੀਦਵਾਰ ਸੇਵਾ ਸਿੰਘ ਭਟਨੂਰਾ ਤੇ ਕਮਲਜੀਤ ਕੌਰ ਢਿੱਲੋਂ ਦੇ ਹੱਕ ਵਿਚ ਬੀਬੀ ਜਗੀਰ ਕੌਰ ਵਲੋਂ ਚੋਣ ਪ੍ਰਚਾਰ ਕੀਤਾ ਗਿਆ | ਇਸ ਮੌਕੇ ਭਾਰੀ ਇਕੱਠ ਨੂੰ ਸੰਬੋਧਨ ਕਰਦਿਆਂ ...

ਪੂਰੀ ਖ਼ਬਰ »

ਕਾਂਗਰਸੀ ਉਮੀਦਵਾਰ ਮਨੀ ਔਜਲਾ ਤੇ ਦਲਜੀਤ ਕੌਰ ਦੇ ਹੱਕ 'ਚ ਆਗੂਆਂ ਵਲੋਂ ਚੋਣ ਪ੍ਰਚਾਰ

ਢਿਲਵਾਂ, 17 ਸਤੰਬਰ (ਪਲਵਿੰਦਰ ਸਿੰਘ, ਗੋਬਿੰਦ ਸੁਖੀਜਾ)- ਸਮੂਹ ਕਾਂਗਰਸੀ ਆਗੂਆਂ ਵਲੋਂ ਜ਼ਿਲ੍ਹਾ ਪ੍ਰੀਸ਼ਦ ਦੇ ਰਮੀਦੀ ਜ਼ੋਨ ਤੋਂ ਕਾਂਗਰਸ ਪਾਰਟੀ ਦੇ ਉਮੀਦਵਾਰ ਮਨੀ ਔਜਲਾ ਤੇ ਬਲਾਕ ਸੰਮਤੀ ਦੀ ਕਾਂਗਰਸ ਪਾਰਟੀ ਦੇ ਜ਼ੋਨ ਚੱਕੋਕਿ ਤੋਂ ਉਮੀਦਵਾਰ ਦਲਜੀਤ ਕੌਰ ਪਤਨੀ ...

ਪੂਰੀ ਖ਼ਬਰ »

ਤਣਾਅ ਮੁਕਤ ਜੀਵਨ ਲਈ ਮੈਡੀਟੇਸ਼ਨ ਕਰਨਾ ਸਮੇਂ ਦੀ ਲੋੜ-ਬਖ਼ਤਾਵਰ ਸਿੰਘ

ਫਗਵਾੜਾ, 17 ਸਤੰਬਰ (ਅਸ਼ੋਕ ਕੁਮਾਰ ਵਾਲੀਆ)-ਨਗਰ ਨਿਗਮ ਫਗਵਾੜਾ ਦੇ ਕਮਿਸ਼ਨਰ ਸ. ਬਖ਼ਤਾਵਰ ਸਿੰਘ ਵਲੋਂ ਮੈਡੀਟੇਸ਼ਨ ਸੈਸ਼ਨਾਂ ਦੀ ਲੜੀ ਨੂੰ ਅੱਗੇ ਤੋਰਦਿਆਂ ਅੱਜ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ (ਲੜਕੀਆਂ) ਫਗਵਾੜਾ ਵਿਖੇ ਮੈਡੀਟੇਸ਼ਨ ਸੈਸ਼ਨ ਲਗਾਇਆ ਗਿਆ, ਜਿਸ ...

ਪੂਰੀ ਖ਼ਬਰ »

ਚੋਣਾਂ ਦੌਰਾਨ ਪਿਆਕੜਾਂ ਨੂੰ ਲੱਗੀਆਂ ਮੌਜਾਂ ਆਮ ਲੋਕ ਪ੍ਰੇਸ਼ਾਨ

ਭੰਡਾਲ ਬੇਟ, 17 ਸਤੰਬਰ (ਜੋਗਿੰਦਰ ਸਿੰਘ ਜਾਤੀਕੇ)-ਜ਼ਿਲ੍ਹਾ ਪ੍ਰੀਸ਼ਦ ਅਤੇ ਬਲਾਕ ਸੰਮਤੀ ਚੋਣਾਂ ਦੌਰਾਨ ਰਾਜਸੀ ਪਾਰਟੀਆਂ ਦੇ ਉਮੀਦਵਾਰਾਂ ਵਲੋਂ ਵੋਟਰਾਂ ਨੂੰ ਆਪਣੇ ਹੱਕ ਵਿੱਚ ਭੁਗਤਾਣ ਲਈ ਸ਼ਰਾਬ ਅਤੇ ਹੋਰ ਨਸ਼ਿਆਂ ਦਾ ਇਸਤੇਮਾਲ ਕਰਨ ਨਾਲ ਪਿਆਕੜਾਂ ਅਤੇ ...

ਪੂਰੀ ਖ਼ਬਰ »

ਪਲਾਹੀ ਵਿਖੇ ਅਕਾਲੀ-ਭਾਜਪਾ ਉਮੀਦਵਾਰ ਦੇ ਹੱਕ 'ਚ ਚੋਣ ਮੀਟਿੰਗ

ਫਗਵਾੜਾ, 17 ਸਤੰਬਰ (ਅਸ਼ੋਕ ਕੁਮਾਰ ਵਾਲੀਆ)- ਪਲਾਹੀ ਵਿਖੇ ਅਕਾਲੀ-ਭਾਜਪਾ ਨੇ ਜ਼ੋਨ ਪਲਾਹੀ ਤੋਂ ਬਲਾਕ ਸੰਮਤੀ ਦੀ ਚੋਣ ਲੜ ਰਹੇ ਬੀਬੀ ਰਣਜੀਤ ਕੌਰ ਖਾਟੀ ਤੇ ਜ਼ਿਲ੍ਹਾ ਪ੍ਰੀਸ਼ਦ ਦੀ ਚੋਣ ਲੜ ਰਹੇ ਗੁਰਬਖ਼ਸ਼ ਕੌਰ ਖੇੜਾ ਦੇ ਹੱਕ 'ਚ ਚੋਣ ਮੀਟਿੰਗ ਕੀਤੀ | ਇਸ ਮੀਟਿੰਗ ਨੂੰ ...

ਪੂਰੀ ਖ਼ਬਰ »

ਰੋਟਰੀ ਸਾਊਥ ਦੇ ਪ੍ਰੋਜੈਕਟਾਂ ਦਾ ਨਿਰੀਖਣ

ਫਗਵਾੜਾ, 17 ਸਤੰਬਰ (ਟੀ. ਡੀ. ਚਾਵਲਾ)- ਰੋਟਰੀ ਕਲੱਬ ਸਾਊਥ ਈਸਟ ਫਗਵਾੜਾ ਦੇ ਪ੍ਰਧਾਨ ਅਜੇ ਜੰਜੂਆ ਤੇ ਸਾਬਕਾ ਪ੍ਰਧਾਨ ਰਵਿੰਦਰ ਸਿੰਘ ਚੋਟ ਨੇ ਕਿਹਾ ਕਿ ਕਲੱਬ ਵਲੋਂ ਗੀਤਾ ਭਵਨ ਮੰਦਰ 'ਚ ਚਲਾਇਆ ਜਾ ਰਿਹਾ ਸਿਲਾਈ ਸਕੂਲ ਤੇ ਮਿਹਲੀ ਗੇਟ ਵਿਚ ਚਲਾਇਆ ਜਾ ਰਿਹਾ ...

ਪੂਰੀ ਖ਼ਬਰ »

ਸਿਖਲਾਈ ਪ੍ਰਾਪਤ ਵਿਦਿਆਰਥਣਾਂ ਨੂੰ ਸਰਟੀਫਿਕੇਟ ਵੰਡੇ

ਕਾਲਾ ਸੰਘਿਆਂ, 17 ਸਤੰਬਰ (ਸੰਘਾ)-ਸਥਾਨਕ ਕਸਬੇ 'ਚ ਆਤਮ ਨਿਰਭਰ ਨਾਰੀ ਸੰਸਥਾ ਵਲੋਂ ਛੇ ਮਹੀਨਿਆਂ ਦਾ ਸਿਲਾਈ ਕਢਾਈ ਤੇ ਬਿਊਟੀ ਪਾਰਲਰ ਕੋਰਸ ਦੇ ਸਮਾਪਤੀ ਸਮਾਰੋਹ ਤੇ ਕੋਰਸ ਕਰਨ ਵਾਲੀਆਂ ਲੜਕੀਆਂ ਨੂੰ ਸਰਟੀਫਿਕੇਟ ਵੰਡੇ ਗਏ | ਇਸ ਮੌਕੇ ਤੇ ਮੈਡਮ ਮਨਦੀਪ ਕੌਰ ਚੱਕ ...

ਪੂਰੀ ਖ਼ਬਰ »

ਲਵਲੀ ਆਟੋਜ਼ ਤੋਂ ਨਵੇਂ ਮੋਟਰਸਾਈਕਲ ਲੈਣ 'ਤੇ ਇਨਾਮਾਂ ਦੀ ਭਰਮਾਰ

ਫਗਵਾੜਾ, 17 ਸਤੰਬਰ (ਅਸ਼ੋਕ ਕੁਮਾਰ ਵਾਲੀਆ)-ਲਵਲੀ ਆਟੋਜ਼ ਦੇ ਮੁੱਖ ਪ੍ਰਬੰਧਕ ਧੀਰਜ ਕੁਮਾਰ ਨੇ ਕਿਹਾ ਕਿ ਲਵਲੀ ਆਟੋਜ਼ ਤੋ ਕੋਈ ਵੀ ਮੋਟਰਸਾਈਕਲ ਖ਼ਰੀਦਣ ਤੇ ਗ੍ਰਾਹਕਾਂ ਨੂੰ ਇਨਾਮ ਲਈ ਕੂਪਨ ਦਿੱਤੇ ਜਾਣਗੇ ਜਿਸ ਦਾ ਇਨਾਮ ਦੀਵਾਲੀ ਦੇ ਤਿਉਹਾਰ ਦੇ ਨੇੜੇ ਕੱਢਿਆ ...

ਪੂਰੀ ਖ਼ਬਰ »

ਲੱਖਣ ਖੋਲੇ ਜ਼ੋਨ ਤੋਂ ਅਕਾਲੀ ਦਲ ਦੇ ਉਮੀਦਵਾਰ ਬਲਜਿੰਦਰ ਕੌਰ ਵਲੋਂ ਵੱਖ-ਵੱਖ ਪਿੰਡਾਂ ਵਿਚ ਚੋਣ ਪ੍ਰਚਾਰ

ਸੁਭਾਨਪੁਰ, 17 ਸਤੰਬਰ (ਜੱਜ)-ਬਲਾਕ ਸੰਮਤੀ ਲੱਖਣ ਖੋਲੇ ਜ਼ੋਨ ਤੋਂ ਅਕਾਲੀ ਦਲ ਦੀ ਉਮੀਦਵਾਰ ਬਲਜਿੰਦਰ ਕੌਰ ਵਲੋਂ ਆਪਣੀ ਚੋਣ ਮੀਟਿੰਗ ਨੂੰ ਤੇਜ਼ ਕਰਦਿਆਂ ਪਿੰਡ ਦਿਆਲਪੁਰ, ਜਗਤਜੀਤ ਨਗਰ ਤੇ ਲੱਖਣ ਖੋਲੇ ਵਿਖੇ ਘਰ-ਘਰ ਜਾ ਕੇ ਚੋਣ ਪ੍ਰਚਾਰ ਕਰਦਿਆਂ ਵੋਟਰਾਂ ਨੂੰ ਆਪਣੇ ...

ਪੂਰੀ ਖ਼ਬਰ »

ਕਪੂਰਥਲਾ ਹਲਕੇ ਦੇ ਅਕਾਲੀ ਉਮੀਦਵਾਰਾਂ ਦੇ ਹੱਕ ਵਿਚ ਵੱਖ-ਵੱਖ ਪਿੰਡਾਂ ਵਿਚ ਚੋਣ ਮੀਟਿੰਗਾਂ

ਕਪੂਰਥਲਾ, 17 ਸਤੰਬਰ (ਵਿ.ਪ੍ਰ.)-ਕਪੂਰਥਲਾ ਹਲਕੇ ਦੇ ਪਿੰਡ ਇੱਬਣ, ਢਪਈ, ਅਹਿਮਦਪੁਰ ਤੇ ਕੋਟ ਗੋਬਿੰਦਪੁਰ ਵਿਚ ਅਕਾਲੀ ਦਲ ਦੇ ਜ਼ਿਲ੍ਹਾ ਪ੍ਰੀਸ਼ਦ ਤੇ ਬਲਾਕ ਸੰਮਤੀ ਦੇ ਉਮੀਦਵਾਰਾਂ ਦੇ ਹੱਕ ਵਿਚ ਹੋਈਆਂ ਚੋਣ ਮੀਟਿੰਗਾਂ ਨੂੰ ਸੰਬੋਧਨ ਕਰਦਿਆਂ ਸ਼ੋ੍ਰਮਣੀ ਅਕਾਲੀ ਦਲ ਦੇ ...

ਪੂਰੀ ਖ਼ਬਰ »

ਐਸ. ਸੀ. ਭਾਈਚਾਰੇ ਦੇ 50 ਹਜ਼ਾਰ ਤੱਕ ਦੇ ਕਰਜ਼ੇ ਮੁਆਫ਼ ਕੀਤੇ ਜਾਣਗੇ-ਚੀਮਾ

ਸੁਲਤਾਨਪੁਰ ਲੋਧੀ, 17 ਸਤੰਬਰ (ਨਰੇਸ਼ ਹੈਪੀ, ਥਿੰਦ)-ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਨੇ ਸੱਤਾ ਸੰਭਾਲਣ ਉਪਰੰਤ ਇਕ ਸਾਲ ਦੇ ਅੰਦਰ-ਅੰਦਰ ਕਿਸਾਨਾਂ ਦਾ ਕਰਜ਼ਾ ਮੁਆਫ਼ ਕਰਕੇ ਇਕ ਕੀਰਤੀਮਾਨ ਸਥਾਪਿਤ ਕੀਤਾ ਤੇ ਇਕੱਲੇ ਸੁਲਤਾਨਪੁਰ ਲੋਧੀ ਹਲਕੇ ਦੇ ਹੀ 25 ...

ਪੂਰੀ ਖ਼ਬਰ »

ਜਨਰਲ ਸਮਾਜ ਮੰਚ ਦੀ ਕੋਰ ਕਮੇਟੀ ਦੀ ਹੋਈ ਮੀਟਿੰਗ

ਫਗਵਾੜਾ, 17 ਸਤੰਬਰ (ਹਰੀਪਾਲ ਸਿੰਘ)- ਜਨਰਲ ਸਮਾਜ ਮੰਚ ਫਗਵਾੜਾ ਦੀ ਇਕ ਵਿਸ਼ੇਸ਼ ਮੀਟਿੰਗ ਫਗਵਾੜਾ ਪ੍ਰਧਾਨ ਐਡਵੋਕੇਟ ਵਿਜੇ ਸ਼ਰਮਾ ਦੀ ਪ੍ਰਧਾਨਗੀ ਹੇਠ ਹੋਈ | ਮੀਟਿੰਗ ਵਿਚ ਸਮਾਜ ਦੇ ਪੰਜਾਬ ਪ੍ਰਧਾਨ ਫ਼ਤਿਹ ਸਿੰਘ ਪਰਹਾਰ ਤੇ ਸੂਬਾ ਜਨਰਲ ਸਕੱਤਰ ਗਿਰੀਸ਼ ਸ਼ਰਮਾ ...

ਪੂਰੀ ਖ਼ਬਰ »

ਸੁਖਜੀਤ ਕੌਰ ਬੱਲ ਰਮੀਦੀ ਦੇ ਹੱਕ 'ਚ ਬੀਬੀ ਜਗੀਰ ਕੌਰ ਨੇ ਕੀਤੀ ਮੀਟਿੰਗ

ਸੁਭਾਨਪੁਰ, 17 ਸਤੰਬਰ (ਸਤਨਾਮ ਸਿੰਘ)-ਬਲਾਕ ਸੰਮਤੀ ਰਮੀਦੀ ਜ਼ੋਨ ਤੋਂ ਜ਼ਿਲ੍ਹਾ ਪ੍ਰੀਸ਼ਦ ਤੇ ਬਲਾਕ ਸੰਮਤੀ ਮੈਂਬਰ ਦੇ ਹੱਕ 'ਚ ਅੱਜ ਬੀਬੀ ਜਗੀਰ ਕੌਰ ਪ੍ਰਧਾਨ ਇਸਤਰੀ ਅਕਾਲੀ ਦਲ ਵਲੋਂ ਰਮੀਦੀ ਵਿਖੇ ਪਿੰਡ ਵਾਸੀਆਂ ਨਾਲ ਮੀਟਿੰਗ ਕੀਤੀ ਗਈ | ਇਸ ਮੌਕੇ ਬੀਬੀ ਜਗੀਰ ਕੌਰ ...

ਪੂਰੀ ਖ਼ਬਰ »

ਕਾਂਗਰਸ ਪ੍ਰਤੀ ਵੋਟਰਾਂ ਦਾ ਰੁਝਾਨ ਦੇਖ ਕੇ ਵਿਰੋਧੀ ਉਮੀਦਵਾਰਾਂ ਦੇ ਟੁੱਟੇ ਹੌਸਲੇ-ਰਾਣੀ ਸੋਢੀ

ਫਗਵਾੜਾ, 17 ਸਤੰਬਰ (ਤਰਨਜੀਤ ਸਿੰਘ ਕਿੰਨੜਾ)-ਮਹਿਲਾ ਕਾਂਗਰਸ ਪੰਜਾਬ ਦੀ ਸੂਬਾ ਮੀਤ ਪ੍ਰਧਾਨ ਅਤੇ ਆਲ ਇੰਡੀਆ ਕਾਂਗਰਸ ਕਮੇਟੀ ਮੈਂਬਰ ਬੀਬੀ ਬਲਵੀਰ ਰਾਣੀ ਸੋਢੀ ਨੇ ਅੱਜ ਬਲਾਕ ਸੰਮਤੀ ਚੋਣਾਂ ਲਈ ਜ਼ੋਨ 9 ਪਲਾਹੀ ਤੋਂ ਕਾਂਗਰਸ ਪਾਰਟੀ ਦੀ ਉਮੀਦਵਾਰ ਕੁਲਵਿੰਦਰ ਕੌਰ ਦੇ ...

ਪੂਰੀ ਖ਼ਬਰ »

ਬੀਬੀ ਜਗੀਰ ਕੌਰ ਵਲੋਂ ਲੱਖਣ ਕੇ ਪੱਡਾ ਵਿਖੇ ਚੋਣ ਮੀਟਿੰਗ

ਨਡਾਲਾ, 17 ਸਤੰਬਰ (ਮਾਨ)-ਸਾਬਕਾ ਪ੍ਰਧਾਨ ਸ਼ੋ੍ਰਮਣੀ ਕਮੇਟੀ ਬੀਬੀ ਜਗੀਰ ਕੌਰ ਨੇ ਪਿੰਡ ਲੱਖਣ ਕੇ ਪੱਡਾ ਵਿਖੇ ਜ਼ਿਲ੍ਹਾ ਪ੍ਰੀਸ਼ਦ ਉਮੀਦਵਾਰ ਕਮਲਜੀਤ ਕੌਰ ਤੇ ਬਲਾਕ ਸੰਮਤੀ ਉਮੀਦਵਾਰ ਕੁਲਵਿੰਦਰ ਸਿੰਘ ਦੇ ਹੱਕ ਵਿਚ ਕੀਤੀ ਚੋਣ ਮੀਟਿੰਗ ਨੂੰ ਸੰਬੋਧਨ ਕਰਦਿਆਂ ਕਿਹਾ ...

ਪੂਰੀ ਖ਼ਬਰ »

ਵਿਧਾਇਕ ਨਵਤੇਜ ਸਿੰਘ ਚੀਮਾ ਵਲੋਂ ਪਿੰਡ ਅਮਾਨੀਪੁਰ ਵਿਚ ਚੋਣ ਮੀਟਿੰਗ

ਸੁਲਤਾਨਪੁਰ ਲੋਧੀ, 17 ਸਤੰਬਰ (ਪੱਤਰ ਪ੍ਰੇਰਕਾਂ ਰਾਹੀਂ)-ਪੰਜਾਬ ਸਰਕਾਰ ਵਲੋਂ ਕੀਤੇ ਜਾ ਰਹੇ ਵਿਕਾਸ ਕਾਰਜਾਂ ਤੋਂ ਲੋਕ ਪੂਰੀ ਤਰ੍ਹਾਂ ਖ਼ੁਸ਼ ਹਨ | ਬਲਾਕ ਸੰਮਤੀ ਤੇ ਜ਼ਿਲ੍ਹਾ ਪ੍ਰੀਸ਼ਦ ਚੋਣਾਂ ਦੌਰਾਨ ਪੰਜਾਬ ਦੇ ਲੋਕ ਕਾਂਗਰਸ ਪਾਰਟੀ ਨੂੰ ਸਪਸ਼ਟ ਫ਼ਤਵਾ ਦੇਣਗੇ | ...

ਪੂਰੀ ਖ਼ਬਰ »

ਸਿਨੇਮਾ ਰੋਡ ਤੋਂ ਲੋਹੀਆਂ ਚੁੰਗੀ ਤੱਕ ਸੜਕ 'ਤੇ ਖੜ੍ਹੇ ਗੰਦੇ ਪਾਣੀ ਤੋਂ ਲੋਕ ਪ੍ਰੇਸ਼ਾਨ

ਸੁਲਤਾਨਪੁਰ ਲੋਧੀ, 17 ਸਤੰਬਰ (ਥਿੰਦ)- ਪ੍ਰਧਾਨ ਮੰਤਰੀ ਵਲੋਂ ਦੇਸ਼ ਭਰ 'ਚ ਵਿੱਢੀ ਸਵੱਛ ਭਾਰਤ ਮੁਹਿੰਮ ਸੁਲਤਾਨਪੁਰ ਲੋਧੀ ਵਿਚ ਬੇਵੱਸ ਨਜ਼ਰ ਆ ਰਹੀ ਹੈ | ਸੁਲਤਾਨਪੁਰ ਲੋਧੀ ਵਿਖੇ ਸਿਨੇਮਾ ਰੋਡ ਤੋਂ ਲੋਹੀਆ ਚੁੰਗੀ ਤੱਕ ਸੜਕ 'ਤੇ ਖੜ੍ਹੇ ਗੰਦੇ ਪਾਣੀ ਨੇ ਉੱਥੋਂ ਲੰਘਣ ...

ਪੂਰੀ ਖ਼ਬਰ »

ਜ਼ਿਲ੍ਹਾ ਪ੍ਰੀਸ਼ਦ ਤੇ ਪੰਚਾਇਤ ਸੰਮਤੀ ਚੋਣਾਂ 'ਚ ਕਾਂਗਰਸ ਸ਼ਾਨਦਾਰ ਜਿੱਤ ਹਾਸਲ ਕਰੇਗੀ-ਰਾਣਾ ਗੁਰਜੀਤ ਸਿੰਘ

ਕਪੂਰਥਲਾ, 17 ਸਤੰਬਰ (ਵਿਸ਼ੇਸ਼ ਪ੍ਰਤੀਨਿਧ)- ਜ਼ਿਲ੍ਹਾ ਪ੍ਰੀਸ਼ਦ ਤੇ ਪੰਚਾਇਤ ਸੰਮਤੀ ਚੋਣਾਂ 'ਚ ਕਾਂਗਰਸ ਅਕਾਲੀ ਦਲ ਦੇ ਉਮੀਦਵਾਰਾਂ ਨੂੰ ਪਛਾੜ ਕੇ ਸ਼ਾਨਦਾਰ ਜਿੱਤ ਹਾਸਲ ਕਰੇਗੀ, ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਕਪੂਰਥਲਾ ਹਲਕੇ ਦੇ ਕਾਂਗਰਸੀ ਵਿਧਾਇਕ ਤੇ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX