ਕਪੂਰਥਲਾ, 17 ਸਤੰਬਰ (ਅਮਰਜੀਤ ਕੋਮਲ)- ਜ਼ਿਲ੍ਹਾ ਪ੍ਰੀਸ਼ਦ ਤੇ ਪੰਚਾਇਤ ਸੰਮਤੀ ਦੀਆਂ 19 ਸਤੰਬਰ ਨੂੰ ਹੋ ਰਹੀਆਂ ਆਮ ਚੋਣਾਂ ਨੂੰ ਨਿਰਪੱਖ, ਨਿਰਵਿਘਨ ਤੇ ਬਿਨਾਂ ਕਿਸੇ ਡਰ ਭੈਅ ਦੇ ਕਰਵਾਉਣ ਲਈ ਪ੍ਰਸ਼ਾਸਨ ਵਲੋਂ ਸਾਰੀਆਂ ਤਿਆਰੀਆਂ ਮੁਕੰਮਲ ਕਰ ਲਈਆਂ ਗਈਆਂ ਹਨ | ਇਸ ...
ਸੁਲਤਾਨਪੁਰ ਲੋਧੀ, 17 ਸਤੰਬਰ (ਨਰੇਸ਼ ਹੈਪੀ)-ਕਿਸਾਨਾਂ ਲਈ ਵੱਡੀ ਮੁਸੀਬਤ ਬਣ ਰਹੀ ਝੋਨੇ ਦੀ ਪਰਾਲੀ ਨੂੰ ਖੇਤ ਵਿਚ ਰਲਾਉਣ ਸਬੰਧੀ ਕਿਸਾਨਾਂ ਜਾਗਰੂਕ ਕਰਨ ਲਈ ਅੱਜ ਖੇਤੀਬਾੜੀ ਵਿਭਾਗ ਵਲੋਂ ਇਕ ਕੈਂਪ ਸ. ਕਾਹਨ ਸਿੰਘ ਪੰਨੂ ਦੀਆਂ ਹਦਾਇਤਾਂ 'ਤੇ ਡਾ. ਅਸ਼ਵਨੀ ਕੁਮਾਰ ...
ਸੁਲਤਾਨਪੁਰ ਲੋਧੀ, 17 ਸਤੰਬਰ (ਨਰੇਸ਼ ਹੈਪੀ, ਥਿੰਦ)- ਆਂਗਣਵਾੜੀ ਇੰਪਲਾਈਜ਼ ਫੈਡਰੇਸ਼ਨ ਆਫ਼ ਇੰਡੀਆ ਦੇ ਸੱਦੇ 'ਤੇ ਅੱਜ ਆਲ ਪੰਜਾਬ ਆਂਗਣਵਾੜੀ ਮੁਲਾਜ਼ਮ ਯੂਨੀਅਨ ਬਲਾਕ ਸੁਲਤਾਨਪੁਰ ਲੋਧੀ ਵਲੋਂ ਬਲਾਕ ਪ੍ਰਧਾਨ ਮਨਜੀਤ ਕੌਰ ਦੀ ਅਗਵਾਈ ਹੇਠ ਰੋਸ ਪ੍ਰਦਰਸ਼ਨ ਕੀਤਾ ...
ਕਪੂਰਥਲਾ, 17 ਸਤੰਬਰ (ਸਡਾਨਾ)- ਪੀ.ਡਬਲਯੂ ਡੀ. ਫ਼ੀਲਡ ਐਾਡ ਵਰਕਸ਼ਾਪ ਵਰਕਰ ਯੂਨੀਅਨ ਦੀ ਕਪੂਰਥਲਾ ਇਕਾਈ ਵਲੋਂ ਕਾਰਜਕਾਰੀ ਇੰਜੀਨੀਅਰ ਦੇ ਵਤੀਰੇ ਵਿਰੁੱਧ ਮੰਡਲ ਦਫ਼ਤਰ ਵਿਖੇ ਆਪਣੀਆਂ ਮੰਗਾਂ ਨੂੰ ਲੈ ਕੇ ਰੋਸ ਵਿਖਾਵਾ ਕੀਤਾ ਗਿਆ | ਯੂਨੀਅਨ ਆਗੂਆਂ ਨੇ ਕਿਹਾ ਕਿ ...
ਭੁਲੱਥ, 17 ਸਤੰਬਰ (ਮੁਲਤਾਨੀ)- ਪੋਸ਼ਣ ਅਭਿਆਨ ਦੇ ਚੱਲਦਿਆਂ ਸਿਵਿਲ ਸਰਜਨ ਕਪੂਰਥਲਾ ਡਾ. ਬਲਵੰਤ ਸਿੰਘ ਦੇ ਹੁਕਮਾਂ ਤੇ ਸੀਨੀਅਰ ਮੈਡੀਕਲ ਅਫ਼ਸਰ ਡਾ. ਤਰਸੇਮ ਸਿੰਘ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਅੱਜ ਭੁਲੱਥ ਦੇ ਪਿੰਡ ਬੋਪਾਰਾਏ ਦੇ ਸਰਕਾਰੀ ਪ੍ਰਾਇਮਰੀ ਸਕੂਲ ਵਿਖੇ ...
ਸੁਲਤਾਨਪੁਰ ਲੋਧੀ, 17 ਸਤੰਬਰ (ਨਰੇਸ਼ ਹੈਪੀ, ਥਿੰਦ)- ਕਪੂਰਥਲਾ ਕੇਂਦਰੀ ਸਹਿਕਾਰੀ ਬੈਂਕ ਦੀ ਸੁਲਤਾਨਪੁਰ ਲੋਧੀ ਸ਼ਾਖਾ 'ਚ ਜ਼ਿਲ੍ਹਾ ਮੈਨੇਜਰ ਰਾਜੀਵ ਸ਼ਰਮਾ ਦੇ ਦਿਸ਼ਾ ਨਿਰਦੇਸ਼ਾਂ 'ਤੇ ਸ਼ਾਖਾ ਪ੍ਰਬੰਧਕ ਮੱਖਣ ਸਿੰਘ ਦੇ ਪ੍ਰਬੰਧ ਹੇਠ ਗ੍ਰਾਹਕ ਮਿਲਣੀ ਕਰਵਾਈ ਗਈ, ...
ਕਪੂਰਥਲਾ, 17 ਸਤੰਬਰ (ਸਡਾਨਾ)- ਸਵੱਛ ਭਾਰਤ ਮੁਹਿਮ ਤਹਿਤ ਸ਼ੁਰੂ ਕੀਤੇ ਗਏ ਸਵੱਛਤਾ ਹੀ ਸੇਵਾ ਪੰਦ੍ਹਰਵਾੜੇ ਤਹਿਤ ਅੱਜ ਨਗਰ ਕੌਾਸਲ ਦੇ ਕਾਰਜਸਾਧਕ ਅਫ਼ਸਰ ਕੁਲਭੂਸ਼ਨ ਗੋਇਲ ਤੇ ਵਿਧਾਇਕ ਰਾਣਾ ਗੁਰਜੀਤ ਸਿੰਘ ਦੇ ਨਿੱਜੀ ਸਕੱਤਰ ਮਨਜੀਤ ਸਿੰਘ ਨਿੱਝਰ ਦੀ ਅਗਵਾਈ ਹੇਠ ...
ਕਪੂਰਥਲਾ, 17 ਸਤੰਬਰ (ਸਡਾਨਾ)- ਭਾਰਤ ਸਰਕਾਰ ਅਧੀਨ ਸਟਾਫ਼ ਸਿਲੈੱਕਸ਼ਨ ਕਮਿਸ਼ਨ ਵਲੋਂ ਕੇਂਦਰੀ ਹਥਿਆਰਬੰਦ ਪੁਲਿਸ ਫੋਰਸ ਵਿਚ 55 ਹਜ਼ਾਰ ਅਸਾਮੀਆਂ ਮੁਕਾਬਲੇ ਦੀ ਪ੍ਰੀਖਿਆ ਰਾਹੀਂ ਭਰੀਆਂ ਜਾ ਰਹੀਆਂ ਹਨ, ਜਿਸ ਦੀ ਆਨਲਾਈਨ ਰਜਿਸਟ੍ਰੇਸ਼ਨ ਦੀ ਮਿਤੀ 17 ਸਤੰਬਰ ਤੋਂ ਵਧਾ ...
ਤਲਵੰਡੀ ਚੌਧਰੀਆਂ, 17 ਸਤੰਬਰ (ਭੋਲਾ)-ਬਲਾਕ ਸੰਮਤੀ ਸੁਲਤਾਨਪੁਰ ਲੋਧੀ ਦੇ ਜ਼ੋਨ 15 ਸੂਜੋ ਕਾਲੀਆ ਤੋਂ ਅਕਾਲੀ ਦਲ ਦੀ ਉਮੀਦਵਾਰ ਸਰਬਜੀਤ ਕੌਰ ਦੇ ਹੱਕ ਵਿਚ ਔਰਤਾਂ ਨੇ ਘਰ ਘਰ ਜਾ ਕੇ ਵੋਟਾਂ ਮੰਗੀਆਂ | ਅੱਜ ਚੋਣ ਪ੍ਰਚਾਰ ਦੇ ਆਖਰੀ ਦਿਨ ਸਰਬਜੀਤ ਕੌਰ ਨੇ ਪਿੰਡ ਦੀਆਂ ਹੋਰ ...
ਸਿੱਧਵਾਂ ਦੋਨਾ, 17 ਸਤੰਬਰ (ਅਵਿਨਾਸ਼ ਸ਼ਰਮਾ)- ਪੰਜਾਬ ਵਿਚ ਕੈਪਟਨ ਸਰਕਾਰ ਨੇ ਰਾਜ ਭਾਗ ਸੰਭਾਲਣ ਤੋਂ ਪਹਿਲਾਂ ਪੰਜਾਬ ਦੇ ਭੋਲੇ ਭਾਲੇ ਲੋਕਾਂ ਨਾਲ ਜਿੰਨੇ ਵੀ ਵਾਅਦੇ ਕੀਤੇ ਸਨ, ਉਨ੍ਹਾਂ ਵਿਚ ਇਕ 'ਤੇ ਵੀ ਖਰਾ ਨਹੀਂ ਉਤਰੀ, ਬਲਕਿ ਅਕਾਲੀ ਸਰਕਾਰ ਮੌਕੇ ਚੱਲ ਰਹੀਆਂ ...
ਕਪੂਰਥਲਾ, 17 ਸਤੰਬਰ (ਅਮਰਜੀਤ ਕੋਮਲ)- ਸਿੱਖਿਆ ਵਿਭਾਗ ਵਲੋਂ ਸਰਕਾਰੀ ਐਲੀਮੈਂਟਰੀ ਸਕੂਲ ਤਲਵੰਡੀ ਪੁਰਦਲ ਦੇ ਮੁੱਖ ਅਧਿਆਪਕ ਬਲਜੀਤ ਸਿੰਘ ਨੂੰ ਸਟੇਟ ਐਵਾਰਡ ਮਿਲਣ 'ਤੇ ਅੱਜ ਜ਼ਿਲ੍ਹਾ ਸਿੱਖਿਆ ਅਫ਼ਸਰ ਸੈਕੰਡਰੀ ਕਪੂਰਥਲਾ ਦੇ ਦਫ਼ਤਰ ਵਿਚ ਉਨ੍ਹਾਂ ਨੂੰ ਜ਼ਿਲ੍ਹਾ ...
ਫਗਵਾੜਾ, 17 ਸਤੰਬਰ (ਅਸ਼ੋਕ ਕੁਮਾਰ ਵਾਲੀਆ)- ਪਿੰਡ ਖੇੜਾ ਵਿਖੇ ਸ਼ੋ੍ਰਮਣੀ ਅਕਾਲੀ ਦਲ ਵਲੋਂ ਮੀਟਿੰਗ ਦੌਰਾਨ ਆਪਣੀ ਕਾਰਜਕਾਰਨੀ ਵਿਚ ਵਾਧਾ ਕਰਦਿਆਂ ਗੁਰਦੀਪ ਸਿੰਘ ਖੇੜਾ ਨੂੰ ਪੱਛਮੀ ਜ਼ੋਨ ਤੋਂ ਯੂਥ ਅਕਾਲੀ ਦਲ ਦਾ ਪ੍ਰਧਾਨ ਥਾਪਿਆ ਤੇ ਪਰਮਿੰਦਰ ਸਿੰਘ ਨੰਗਲ ...
ਨਡਾਲਾ, 17 ਸਤੰਬਰ (ਮਾਨ)- ਵਿਧਾਇਕ ਰਮਨਜੀਤ ਸਿੰਘ ਸਿੱਕੀ ਨੇ ਜ਼ਿਲ੍ਹਾ ਪ੍ਰੀਸ਼ਦ ਜ਼ੋਨ ਲੱਖਣ ਕੇ ਪੱਡਾ ਤੋਂ ਕਾਂਗਰਸ ਦੇ ਉਮੀਦਵਾਰ ਪਰਮਜੀਤ ਕੌਰ ਚੀਮਾ ਤੇ ਬਲਾਕ ਸੰਮਤੀ ਜ਼ੋਨ ਦੇ ਹੱਕ ਵਿਚ ਮਾਡਲ ਟਾਊਨ ਤੋਂ ਕਾਂਗਰਸ ਉਮੀਦਵਾਰ ਤੇਜਾ ਸਿੰਘ ਵੰਝਰਾਵਤ ਦੇ ਹੱਕ ਵਿਚ ...
ਕਪੂਰਥਲਾ, 17 ਸਤੰਬਰ (ਵਿ. ਪ੍ਰ.)- ਸ਼ਹੀਦ ਭਗਤ ਸਿੰਘ ਵਿਚਾਰ ਮੰਚ ਰੇਲ ਕੋਚ ਫ਼ੈਕਟਰੀ ਕਪੂਰਥਲਾ ਵਲੋਂ ਸ਼ਹੀਦ ਭਗਤ ਸਿੰਘ ਦੇ ਜਨਮ ਦਿਹਾੜੇ ਨੂੰ ਸਮਰਪਿਤ ਇਨਕਲਾਬੀ ਨਾਟਕ ਮੇਲਾ 20 ਸਤੰਬਰ ਨੂੰ ਸ਼ਾਮ 7.30 ਵਜੇ ਆਰ.ਸੀ.ਐੱਫ. ਦੀ ਰਾਮ ਲੀਲਾ ਗਰਾਉਂਡ ਵਿਚ ਕਰਵਾਇਆ ਜਾ ਰਿਹਾ ਹੈ, ...
ਕਪੂਰਥਲਾ, 17 ਸਤੰਬਰ (ਅਮਰਜੀਤ ਕੋਮਲ)- ਜ਼ਿਲ੍ਹਾ ਪ੍ਰੀਸ਼ਦ ਦੇ 10 ਤੇ ਪੰਚਾਇਤ ਸੰਮਤੀ ਦੇ 86 ਜ਼ੋਨਾਂ ਵਿਚ 19 ਸਤੰਬਰ ਨੂੰ ਸਵੇਰੇ 8 ਵਜੇ ਤੋਂ 4 ਵਜੇ ਤੱਕ ਵੋਟਾਂ ਪੈਣਗੀਆਂ | ਇਸ ਸਬੰਧੀ ਜਾਣਕਾਰੀ ਦਿੰਦਿਆਂ ਅਵਤਾਰ ਸਿੰਘ ਭੁੱਲਰ ਵਧੀਕ ਡਿਪਟੀ ਕਮਿਸ਼ਨਰ ਵਿਕਾਸ ਕਮ ਵਧੀਕ ...
ਬੇਗੋਵਾਲ, 17 ਸਤੰਬਰ (ਸੁਖਜਿੰਦਰ ਸਿੰਘ)- ਬਲਾਕ ਸੰਮਤੀ ਦੀਆ ਹੋ ਰਹੀਆਂ ਚੋਣਾਂ ਵਿਚ ਸੰਮਤੀ ਜ਼ੋਨ ਬਜਾਜ ਤੋਂ ਆਜ਼ਾਦ ਰੂਪ ਵਿਚ ਕਿਸਮਤ ਅਜ਼ਮਾ ਰਹੇ ਉਮੀਦਵਾਰ ਦਲਜੀਤ ਸਿੰਘ ਟੋਨੀ ਜੈਦ ਨੇ ਆਪਣੇ ਪ੍ਰਚਾਰ ਨੂੰ ਤੇਜ਼ ਕਰਦਿਆਂ ਵੱਖ-ਵੱਖ ਪਿੰਡਾਂ ਵਿਚ ਜਾ ਕੇ ਆਪਣੇ ਹੱਕ ...
ਬੇਗੋਵਾਲ, 17 ਸਤੰਬਰ (ਸੁਖਜਿੰਦਰ ਸਿੰਘ)- ਚੋਣ ਪ੍ਰਚਾਰ ਦੇ ਅੰਤਿਮ ਦਿਨ ਇਸਤਰੀ ਅਕਾਲੀ ਦਲ ਦੀ ਪ੍ਰਧਾਨ ਬੀਬੀ ਜਗੀਰ ਕੌਰ ਨੇ ਅੱਜ ਆਪਣੇ ਅਕਾਲੀ ਉਮੀਦਵਾਰਾਂ ਦੇ ਹੱਕ ਵਿਚ ਤੂਫ਼ਾਨੀ ਦੌਰਾ ਕਰਕੇ ਵੋਟਰਾਂ ਨੂੰ ਅਕਾਲੀ ਦਲ ਦੇ ਹੱਕ ਵਿਚ ਫ਼ਤਵਾ ਦੇਣ ਦੀ ਅਪੀਲ ਕੀਤੀ | ਇਸ ...
ਨਡਾਲਾ, 17 ਸਤੰਬਰ (ਮਾਨ)-ਜ਼ਿਲ੍ਹਾ ਪ੍ਰੀਸ਼ਦ ਜ਼ੋਨ ਨੰਗਲ ਲੁਬਾਣਾ ਤੋਂ ਅਕਾਲੀ ਉਮੀਦਵਾਰ ਰਜਨੀਤ ਕੌਰ ਡੇਜੀ ਵਲੋਂ ਪਿੰਡ ਹਬੀਬਵਾਲ ਵਿਖੇ, ਇਬਰਾਹੀਮਵਾਲ, ਦੋਲੋਵਾਲ, ਖਲੀਲ ਆਦਿ ਪਿੰਡਾਂ 'ਚ ਚੋਣ ਮੀਟਿੰਗਾਂ ਕੀਤੀਆਂ, ਕੂਕਾ ਸੰਮਤੀ ਜ਼ੋਨ ਤੋਂ ਪਾਰਟੀ ਉਮੀਦਵਾਰ ...
ਕਪੂਰਥਲਾ, 17 ਸਤੰਬਰ (ਸਡਾਨਾ)- ਕਾਂਗਰਸ ਪਾਰਟੀ ਵਲੋਂ ਸੱਤਾ ਵਿਚ ਆਉਣ ਉਪਰੰਤ ਸੂਬੇ ਦਾ ਕੁੱਝ ਨਹੀਂ ਸੰਵਾਰਿਆ ਗਿਆ ਤੇ ਜੋ ਵਾਅਦੇ ਕਾਂਗਰਸ ਨੇ ਸਰਕਾਰ ਬਣਾਉਣ ਤੋਂ ਪਹਿਲਾਂ ਕੀਤੇ ਸਨ, ਉਨ੍ਹਾਂ ਵਿਚੋਂ ਕੋਈ ਵੀ ਵਾਅਦਾ ਪੂਰਾ ਨਹੀਂ ਕੀਤਾ, ਉਕਤ ਸ਼ਬਦਾਂ ਦਾ ਪ੍ਰਗਟਾਵਾ ...
ਸੁਲਤਾਨਪੁਰ ਲੋਧੀ, 17 ਸਤੰਬਰ (ਨਰੇਸ਼ ਹੈਪੀ, ਥਿੰਦ)- ਪੰਜਾਬ ਦੇ ਲੋਕ ਸ੍ਰੀ ਗੁਰੂ ਗੰ੍ਰਥ ਸਾਹਿਬ ਜੀ ਦੀ ਬੇਅਦਬੀ ਕਰਨ ਵਾਲੇ ਦੋਸ਼ੀਆਂ ਨੂੰ ਕਦੇ ਮੁਆਫ਼ ਨਹੀਂ ਕਰਨਗੇ ਤੇ ਜ਼ਿਲ੍ਹਾ ਪ੍ਰੀਸ਼ਦ ਤੇ ਪੰਚਾਇਤ ਸੰਮਤੀ ਚੋਣਾਂ 'ਚ ਅਕਾਲੀ ਦਲ ਦਾ ਪੂਰੀ ਤਰ੍ਹਾਂ ਸਫ਼ਾਇਆ ਹੋ ...
ਫਗਵਾੜਾ, 17 ਸਤੰਬਰ (ਅਸ਼ੋਕ ਕੁਮਾਰ ਵਾਲੀਆ)- ਜ਼ਿਲ੍ਹਾ ਪ੍ਰੀਸ਼ਦ ਤੇ ਬਲਾਕ ਸੰਮਤੀ ਚੋਣਾਂ ਲਈ ਅਕਾਲੀ-ਭਾਜਪਾ ਗਠਜੋੜ ਵਲੋਂ ਪਿੰਡ ਖੇੜਾ ਵਿਖੇ ਭਾਰੀ ਚੋਣ ਜਲਸਾ ਕੀਤਾ ਗਿਆ, ਜਿਸ ਵਿਚ ਪੱਛਮੀ ਜ਼ੋਨ ਤੋਂ ਗਠਜੋੜ ਦੀ ਟਿਕਟ 'ਤੇ ਕਮਲ ਦੇ ਚੋਣ ਨਿਸ਼ਾਨ 'ਤੇ ਚੋਣ ਲੜ ਰਹੀ ...
ਖਲਵਾੜਾ, 17 ਸਤੰਬਰ (ਮਨਦੀਪ ਸਿੰਘ ਸੰਧੂ)- ਜ਼ਿਲ੍ਹਾ ਪ੍ਰੀਸ਼ਦ ਤੇ ਬਲਾਕ ਸੰਮਤੀ ਚੋਣਾਂ ਦੇ ਆਖ਼ਰੀ ਦਿਨ ਸਾਬਕਾ ਕੈਬਨਿਟ ਮੰਤਰੀ ਜੋਗਿੰਦਰ ਸਿੰਘ ਮਾਨ ਦੀ ਅਗਵਾਈ ਹੇਠ ਜ਼ਿਲ੍ਹਾ ਪ੍ਰੀਸ਼ਦ ਪੂਰਬੀ ਤੋਂ ਉਮੀਦਵਾਰ ਮੀਨਾ ਰਾਣੀ ਭਬਿਆਣਾ ਅਤੇ ਲੱਖਪੁਰ ਸੰਮਤੀ ਜ਼ੋਨ ਦੇ ...
ਪਾਂਸ਼ਟਾ, 17 ਸਤੰਬਰ (ਸਤਵੰਤ ਸਿੰਘ)- ਕਾਂਗਰਸ ਉਮੀਦਵਾਰਾਂ ਦੇ ਹੱਕ ਵਿਚ ਲਾਮਬੰਦ ਕਰਨ ਲਈ ਅੱਜ ਸਾਬਕਾ ਕੈਬਨਿਟ ਮੰਤਰੀ ਜੋਗਿੰਦਰ ਸਿੰਘ ਮਾਨ ਵਲੋਂ ਪਾਂਸ਼ਟਾ, ਮਾਈਓਪੱਟੀ, ਨਰੂੜ ਅਤੇ ਰਾਮਪੁਰ ਖਲਿਆਣ ਆਦਿ ਪਿੰਡਾਂ ਦਾ ਦੌਰਾ ਕਰਕੇ ਲੋਕਾਂ ਨੂੰ ਕਾਂਗਰਸ ਸਰਕਾਰ ਦੀਆਂ ...
ਕਾਲਾ ਸੰਘਿਆਂ, 17 ਸਤੰਬਰ (ਸੰਘਾ)-ਸਥਾਨਕ ਕਸਬੇ ਦੀ ਧਰਮਸ਼ਾਲਾ ਵਿਖੇ ਹਲਕਾ ਵਿਧਾਇਕ ਰਾਣਾ ਗੁਰਜੀਤ ਸਿੰਘ ਨੇ ਸੰਬੋਧਨ ਕਰਦੇ ਹੋਏ ਕਿਹਾ ਕਿ ਕਾਂਗਰਸ ਪਾਰਟੀ ਦੇ ਸਾਰੇ ਉਮੀਦਵਾਰ ਸ਼ਾਨ ਨਾਲ ਜਿੱਤਣਗੇ | ਉਹ ਇੱਥੇ ਜ਼ਿਲ੍ਹਾ ਪ੍ਰੀਸ਼ਦ ਜ਼ੋਨ ਨੰ: 7 ਚੂਹੜਵਾਲ ਤੋਂ ਪਾਰਟੀ ...
ਭੁਲੱਥ, 17 ਸਤੰਬਰ (ਸੁਖਜਿੰਦਰ ਸਿੰਘ ਮੁਲਤਾਨੀ)- ਕਾਂਗਰਸੀ ਵਿਧਾਇਕ ਰਮਨਜੀਤ ਸਿੰਘ ਸਿੱਕੀ ਵਲੋਂ ਲੱਖਣ ਕੇ ਪੱਡਾ ਜ਼ੋਨ ਤੋਂ ਜ਼ਿਲ੍ਹਾ ਪ੍ਰੀਸ਼ਦ ਮੈਂਬਰ ਦੀ ਉਮੀਦਵਾਰ ਪਰਮਜੀਤ ਕੌਰ ਚੀਮਾ ਪਤਨੀ ਸੀਨੀਅਰ ਕਾਂਗਰਸੀ ਆਗੂ ਪ੍ਰੀਤਮ ਸਿੰਘ ਚੀਮਾ ਤੇ ਖੱਸਣ ਤੋਂ ਬਲਾਕ ...
ਸੁਭਾਨਪੁਰ, 17 ਸਤੰਬਰ (ਸਤਨਾਮ ਸਿੰਘ)- ਬਲਾਕ ਸੰਮਤੀ ਰਮੀਦੀ ਜ਼ੋਨ ਤੋਂ ਜ਼ਿਲ੍ਹਾ ਪ੍ਰੀਸ਼ਦ ਤੇ ਬਲਾਕ ਸੰਮਤੀ ਮੈਂਬਰ ਦੇ ਹੱਕ 'ਚ ਵੱਡੀ ਗਿਣਤੀ ਬੀਬੀਆਂ ਨੇ ਜ਼ਿਲ੍ਹਾ ਪ੍ਰੀਸ਼ਦ ਮੈਂਬਰ ਸੁਖਜੀਤ ਸਿੰਘ ਸੰਗੋਜਲਾ ਦੀ ਪਤਨੀ ਬੀਬੀ ਅਮਰਪ੍ਰੀਤ ਕੌਰ ਤੇ ਪ੍ਰਧਾਨ ਸਰਬਜੀਤ ...
ਭੁਲੱਥ, 17 ਸਤੰਬਰ (ਮਨਜੀਤ ਸਿੰਘ ਰਤਨ)- ਇੱਥੋਂ ਨਜ਼ਦੀਕੀ ਪਿੰਡ ਭਟਨੂਰਾ ਕਲਾਂ ਵਿਖੇ ਅਕਾਲੀ ਉਮੀਦਵਾਰ ਸੇਵਾ ਸਿੰਘ ਭਟਨੂਰਾ ਤੇ ਕਮਲਜੀਤ ਕੌਰ ਢਿੱਲੋਂ ਦੇ ਹੱਕ ਵਿਚ ਬੀਬੀ ਜਗੀਰ ਕੌਰ ਵਲੋਂ ਚੋਣ ਪ੍ਰਚਾਰ ਕੀਤਾ ਗਿਆ | ਇਸ ਮੌਕੇ ਭਾਰੀ ਇਕੱਠ ਨੂੰ ਸੰਬੋਧਨ ਕਰਦਿਆਂ ...
ਢਿਲਵਾਂ, 17 ਸਤੰਬਰ (ਪਲਵਿੰਦਰ ਸਿੰਘ, ਗੋਬਿੰਦ ਸੁਖੀਜਾ)- ਸਮੂਹ ਕਾਂਗਰਸੀ ਆਗੂਆਂ ਵਲੋਂ ਜ਼ਿਲ੍ਹਾ ਪ੍ਰੀਸ਼ਦ ਦੇ ਰਮੀਦੀ ਜ਼ੋਨ ਤੋਂ ਕਾਂਗਰਸ ਪਾਰਟੀ ਦੇ ਉਮੀਦਵਾਰ ਮਨੀ ਔਜਲਾ ਤੇ ਬਲਾਕ ਸੰਮਤੀ ਦੀ ਕਾਂਗਰਸ ਪਾਰਟੀ ਦੇ ਜ਼ੋਨ ਚੱਕੋਕਿ ਤੋਂ ਉਮੀਦਵਾਰ ਦਲਜੀਤ ਕੌਰ ਪਤਨੀ ...
ਫਗਵਾੜਾ, 17 ਸਤੰਬਰ (ਅਸ਼ੋਕ ਕੁਮਾਰ ਵਾਲੀਆ)-ਨਗਰ ਨਿਗਮ ਫਗਵਾੜਾ ਦੇ ਕਮਿਸ਼ਨਰ ਸ. ਬਖ਼ਤਾਵਰ ਸਿੰਘ ਵਲੋਂ ਮੈਡੀਟੇਸ਼ਨ ਸੈਸ਼ਨਾਂ ਦੀ ਲੜੀ ਨੂੰ ਅੱਗੇ ਤੋਰਦਿਆਂ ਅੱਜ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ (ਲੜਕੀਆਂ) ਫਗਵਾੜਾ ਵਿਖੇ ਮੈਡੀਟੇਸ਼ਨ ਸੈਸ਼ਨ ਲਗਾਇਆ ਗਿਆ, ਜਿਸ ...
ਭੰਡਾਲ ਬੇਟ, 17 ਸਤੰਬਰ (ਜੋਗਿੰਦਰ ਸਿੰਘ ਜਾਤੀਕੇ)-ਜ਼ਿਲ੍ਹਾ ਪ੍ਰੀਸ਼ਦ ਅਤੇ ਬਲਾਕ ਸੰਮਤੀ ਚੋਣਾਂ ਦੌਰਾਨ ਰਾਜਸੀ ਪਾਰਟੀਆਂ ਦੇ ਉਮੀਦਵਾਰਾਂ ਵਲੋਂ ਵੋਟਰਾਂ ਨੂੰ ਆਪਣੇ ਹੱਕ ਵਿੱਚ ਭੁਗਤਾਣ ਲਈ ਸ਼ਰਾਬ ਅਤੇ ਹੋਰ ਨਸ਼ਿਆਂ ਦਾ ਇਸਤੇਮਾਲ ਕਰਨ ਨਾਲ ਪਿਆਕੜਾਂ ਅਤੇ ...
ਫਗਵਾੜਾ, 17 ਸਤੰਬਰ (ਅਸ਼ੋਕ ਕੁਮਾਰ ਵਾਲੀਆ)- ਪਲਾਹੀ ਵਿਖੇ ਅਕਾਲੀ-ਭਾਜਪਾ ਨੇ ਜ਼ੋਨ ਪਲਾਹੀ ਤੋਂ ਬਲਾਕ ਸੰਮਤੀ ਦੀ ਚੋਣ ਲੜ ਰਹੇ ਬੀਬੀ ਰਣਜੀਤ ਕੌਰ ਖਾਟੀ ਤੇ ਜ਼ਿਲ੍ਹਾ ਪ੍ਰੀਸ਼ਦ ਦੀ ਚੋਣ ਲੜ ਰਹੇ ਗੁਰਬਖ਼ਸ਼ ਕੌਰ ਖੇੜਾ ਦੇ ਹੱਕ 'ਚ ਚੋਣ ਮੀਟਿੰਗ ਕੀਤੀ | ਇਸ ਮੀਟਿੰਗ ਨੂੰ ...
ਫਗਵਾੜਾ, 17 ਸਤੰਬਰ (ਟੀ. ਡੀ. ਚਾਵਲਾ)- ਰੋਟਰੀ ਕਲੱਬ ਸਾਊਥ ਈਸਟ ਫਗਵਾੜਾ ਦੇ ਪ੍ਰਧਾਨ ਅਜੇ ਜੰਜੂਆ ਤੇ ਸਾਬਕਾ ਪ੍ਰਧਾਨ ਰਵਿੰਦਰ ਸਿੰਘ ਚੋਟ ਨੇ ਕਿਹਾ ਕਿ ਕਲੱਬ ਵਲੋਂ ਗੀਤਾ ਭਵਨ ਮੰਦਰ 'ਚ ਚਲਾਇਆ ਜਾ ਰਿਹਾ ਸਿਲਾਈ ਸਕੂਲ ਤੇ ਮਿਹਲੀ ਗੇਟ ਵਿਚ ਚਲਾਇਆ ਜਾ ਰਿਹਾ ...
ਕਾਲਾ ਸੰਘਿਆਂ, 17 ਸਤੰਬਰ (ਸੰਘਾ)-ਸਥਾਨਕ ਕਸਬੇ 'ਚ ਆਤਮ ਨਿਰਭਰ ਨਾਰੀ ਸੰਸਥਾ ਵਲੋਂ ਛੇ ਮਹੀਨਿਆਂ ਦਾ ਸਿਲਾਈ ਕਢਾਈ ਤੇ ਬਿਊਟੀ ਪਾਰਲਰ ਕੋਰਸ ਦੇ ਸਮਾਪਤੀ ਸਮਾਰੋਹ ਤੇ ਕੋਰਸ ਕਰਨ ਵਾਲੀਆਂ ਲੜਕੀਆਂ ਨੂੰ ਸਰਟੀਫਿਕੇਟ ਵੰਡੇ ਗਏ | ਇਸ ਮੌਕੇ ਤੇ ਮੈਡਮ ਮਨਦੀਪ ਕੌਰ ਚੱਕ ...
ਫਗਵਾੜਾ, 17 ਸਤੰਬਰ (ਅਸ਼ੋਕ ਕੁਮਾਰ ਵਾਲੀਆ)-ਲਵਲੀ ਆਟੋਜ਼ ਦੇ ਮੁੱਖ ਪ੍ਰਬੰਧਕ ਧੀਰਜ ਕੁਮਾਰ ਨੇ ਕਿਹਾ ਕਿ ਲਵਲੀ ਆਟੋਜ਼ ਤੋ ਕੋਈ ਵੀ ਮੋਟਰਸਾਈਕਲ ਖ਼ਰੀਦਣ ਤੇ ਗ੍ਰਾਹਕਾਂ ਨੂੰ ਇਨਾਮ ਲਈ ਕੂਪਨ ਦਿੱਤੇ ਜਾਣਗੇ ਜਿਸ ਦਾ ਇਨਾਮ ਦੀਵਾਲੀ ਦੇ ਤਿਉਹਾਰ ਦੇ ਨੇੜੇ ਕੱਢਿਆ ...
ਸੁਭਾਨਪੁਰ, 17 ਸਤੰਬਰ (ਜੱਜ)-ਬਲਾਕ ਸੰਮਤੀ ਲੱਖਣ ਖੋਲੇ ਜ਼ੋਨ ਤੋਂ ਅਕਾਲੀ ਦਲ ਦੀ ਉਮੀਦਵਾਰ ਬਲਜਿੰਦਰ ਕੌਰ ਵਲੋਂ ਆਪਣੀ ਚੋਣ ਮੀਟਿੰਗ ਨੂੰ ਤੇਜ਼ ਕਰਦਿਆਂ ਪਿੰਡ ਦਿਆਲਪੁਰ, ਜਗਤਜੀਤ ਨਗਰ ਤੇ ਲੱਖਣ ਖੋਲੇ ਵਿਖੇ ਘਰ-ਘਰ ਜਾ ਕੇ ਚੋਣ ਪ੍ਰਚਾਰ ਕਰਦਿਆਂ ਵੋਟਰਾਂ ਨੂੰ ਆਪਣੇ ...
ਕਪੂਰਥਲਾ, 17 ਸਤੰਬਰ (ਵਿ.ਪ੍ਰ.)-ਕਪੂਰਥਲਾ ਹਲਕੇ ਦੇ ਪਿੰਡ ਇੱਬਣ, ਢਪਈ, ਅਹਿਮਦਪੁਰ ਤੇ ਕੋਟ ਗੋਬਿੰਦਪੁਰ ਵਿਚ ਅਕਾਲੀ ਦਲ ਦੇ ਜ਼ਿਲ੍ਹਾ ਪ੍ਰੀਸ਼ਦ ਤੇ ਬਲਾਕ ਸੰਮਤੀ ਦੇ ਉਮੀਦਵਾਰਾਂ ਦੇ ਹੱਕ ਵਿਚ ਹੋਈਆਂ ਚੋਣ ਮੀਟਿੰਗਾਂ ਨੂੰ ਸੰਬੋਧਨ ਕਰਦਿਆਂ ਸ਼ੋ੍ਰਮਣੀ ਅਕਾਲੀ ਦਲ ਦੇ ...
ਸੁਲਤਾਨਪੁਰ ਲੋਧੀ, 17 ਸਤੰਬਰ (ਨਰੇਸ਼ ਹੈਪੀ, ਥਿੰਦ)-ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਨੇ ਸੱਤਾ ਸੰਭਾਲਣ ਉਪਰੰਤ ਇਕ ਸਾਲ ਦੇ ਅੰਦਰ-ਅੰਦਰ ਕਿਸਾਨਾਂ ਦਾ ਕਰਜ਼ਾ ਮੁਆਫ਼ ਕਰਕੇ ਇਕ ਕੀਰਤੀਮਾਨ ਸਥਾਪਿਤ ਕੀਤਾ ਤੇ ਇਕੱਲੇ ਸੁਲਤਾਨਪੁਰ ਲੋਧੀ ਹਲਕੇ ਦੇ ਹੀ 25 ...
ਫਗਵਾੜਾ, 17 ਸਤੰਬਰ (ਹਰੀਪਾਲ ਸਿੰਘ)- ਜਨਰਲ ਸਮਾਜ ਮੰਚ ਫਗਵਾੜਾ ਦੀ ਇਕ ਵਿਸ਼ੇਸ਼ ਮੀਟਿੰਗ ਫਗਵਾੜਾ ਪ੍ਰਧਾਨ ਐਡਵੋਕੇਟ ਵਿਜੇ ਸ਼ਰਮਾ ਦੀ ਪ੍ਰਧਾਨਗੀ ਹੇਠ ਹੋਈ | ਮੀਟਿੰਗ ਵਿਚ ਸਮਾਜ ਦੇ ਪੰਜਾਬ ਪ੍ਰਧਾਨ ਫ਼ਤਿਹ ਸਿੰਘ ਪਰਹਾਰ ਤੇ ਸੂਬਾ ਜਨਰਲ ਸਕੱਤਰ ਗਿਰੀਸ਼ ਸ਼ਰਮਾ ...
ਸੁਭਾਨਪੁਰ, 17 ਸਤੰਬਰ (ਸਤਨਾਮ ਸਿੰਘ)-ਬਲਾਕ ਸੰਮਤੀ ਰਮੀਦੀ ਜ਼ੋਨ ਤੋਂ ਜ਼ਿਲ੍ਹਾ ਪ੍ਰੀਸ਼ਦ ਤੇ ਬਲਾਕ ਸੰਮਤੀ ਮੈਂਬਰ ਦੇ ਹੱਕ 'ਚ ਅੱਜ ਬੀਬੀ ਜਗੀਰ ਕੌਰ ਪ੍ਰਧਾਨ ਇਸਤਰੀ ਅਕਾਲੀ ਦਲ ਵਲੋਂ ਰਮੀਦੀ ਵਿਖੇ ਪਿੰਡ ਵਾਸੀਆਂ ਨਾਲ ਮੀਟਿੰਗ ਕੀਤੀ ਗਈ | ਇਸ ਮੌਕੇ ਬੀਬੀ ਜਗੀਰ ਕੌਰ ...
ਫਗਵਾੜਾ, 17 ਸਤੰਬਰ (ਤਰਨਜੀਤ ਸਿੰਘ ਕਿੰਨੜਾ)-ਮਹਿਲਾ ਕਾਂਗਰਸ ਪੰਜਾਬ ਦੀ ਸੂਬਾ ਮੀਤ ਪ੍ਰਧਾਨ ਅਤੇ ਆਲ ਇੰਡੀਆ ਕਾਂਗਰਸ ਕਮੇਟੀ ਮੈਂਬਰ ਬੀਬੀ ਬਲਵੀਰ ਰਾਣੀ ਸੋਢੀ ਨੇ ਅੱਜ ਬਲਾਕ ਸੰਮਤੀ ਚੋਣਾਂ ਲਈ ਜ਼ੋਨ 9 ਪਲਾਹੀ ਤੋਂ ਕਾਂਗਰਸ ਪਾਰਟੀ ਦੀ ਉਮੀਦਵਾਰ ਕੁਲਵਿੰਦਰ ਕੌਰ ਦੇ ...
ਨਡਾਲਾ, 17 ਸਤੰਬਰ (ਮਾਨ)-ਸਾਬਕਾ ਪ੍ਰਧਾਨ ਸ਼ੋ੍ਰਮਣੀ ਕਮੇਟੀ ਬੀਬੀ ਜਗੀਰ ਕੌਰ ਨੇ ਪਿੰਡ ਲੱਖਣ ਕੇ ਪੱਡਾ ਵਿਖੇ ਜ਼ਿਲ੍ਹਾ ਪ੍ਰੀਸ਼ਦ ਉਮੀਦਵਾਰ ਕਮਲਜੀਤ ਕੌਰ ਤੇ ਬਲਾਕ ਸੰਮਤੀ ਉਮੀਦਵਾਰ ਕੁਲਵਿੰਦਰ ਸਿੰਘ ਦੇ ਹੱਕ ਵਿਚ ਕੀਤੀ ਚੋਣ ਮੀਟਿੰਗ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਪੰਜਾਬ ਦੇ ਲੋਕਾਂ ਦਾ ਕਾਂਗਰਸ ਤੋਂ ਮੋਹ ਭੰਗ ਹੋ ਗਿਆ ਹੈ | ਕਾਂਗਰਸ ਨੇ ਡੇਢ ਸਾਲ ਦੇ ਕਾਰਜਕਾਲ ਵਿਚ ਲੋਕਾਂ ਨਾਲ ਧੱਕੇ ਕੀਤੇ ਹਨ ਤੇ ਚੋਣਾਂ ਸਮੇਂ ਕੀਤੇ ਕੋਈ ਵੀ ਵਾਅਦੇ ਪੂਰੇ ਨਹੀਂ ਕੀਤੇ | ਉਨ੍ਹਾਂ ਕਿਹਾ ਕਿ ਪੰਜਾਬ ਦੇ ਲੋਕ ਹੁਣ ਕਦੀ ਕਾਂਗਰਸ ਨੂੰ ਮੂੰਹ ਨਹੀਂ ਲਗਾਉਣਗੇ ਤੇ ਜ਼ਿਲ੍ਹਾ ਪ੍ਰੀਸ਼ਦ ਤੇ ਬਲਾਕ ਸੰਮਤੀ ਚੋਣਾਂ ਵਿਚ ਕਾਂਗਰਸ ਨੂੰ ਸਬਕ ਸਿਖਾਉਣਗੇ | ਇਸ ਮੌਕੇ ਯੁਵਰਾਜ ਭੁਪਿੰਦਰ ਸਿੰਘ ਸਾਬਕਾ ਚੇਅਰਮੈਨ ਜ਼ਿਲ੍ਹਾ ਪ੍ਰੀਸ਼ਦ ਤੇ ਜਥੇਦਾਰ ਸਵਰਨ ਸਿੰਘ ਜੋਸ਼ ਨੇ ਸੰਬੋਧਨ ਕਰਦਿਆਂ ਅਕਾਲੀ ਉਮੀਦਵਾਰਾਂ ਨੂੰ ਜਿਤਾਉਣ ਲਈ ਅਪੀਲ ਕੀਤੀ | ਇਸ ਮੌਕੇ ਜਸਵਿੰਦਰ ਸਿੰਘ ਸੰਧੂ, ਕੁਲਵੰਤ ਸਿੰਘ ਔਜਲਾ, ਹਰਜਿੰਦਰ ਸਿੰਘ ਪੱਡਾ, ਬਾਬਾ ਗੁਰਦੇਵ ਸਿੰਘ ਕੜਿਆਂ ਵਾਲਾ, ਤਜਿੰਦਰ ਸਿੰਘ ਪੱਡਾ, ਨੰਬਰਦਾਰ ਕਰਮ ਸਿੰਘ ਪੱਡਾ, ਨੰਬਰਦਾਰ ਜਸਵੰਤ ਸਿੰਘ ਸ਼ਾਹ, ਗੁਰਿੰਦਰ ਸਿੰਘ ਲੱਕੀ, ਸਰਬਜੀਤ ਸਿੰਘ, ਬਲਜੀਤ ਸਿੰਘ ਬੱਲਾ ਤੇ ਹੋਰ ਹਾਜ਼ਰ ਸਨ |
ਸੁਲਤਾਨਪੁਰ ਲੋਧੀ, 17 ਸਤੰਬਰ (ਪੱਤਰ ਪ੍ਰੇਰਕਾਂ ਰਾਹੀਂ)-ਪੰਜਾਬ ਸਰਕਾਰ ਵਲੋਂ ਕੀਤੇ ਜਾ ਰਹੇ ਵਿਕਾਸ ਕਾਰਜਾਂ ਤੋਂ ਲੋਕ ਪੂਰੀ ਤਰ੍ਹਾਂ ਖ਼ੁਸ਼ ਹਨ | ਬਲਾਕ ਸੰਮਤੀ ਤੇ ਜ਼ਿਲ੍ਹਾ ਪ੍ਰੀਸ਼ਦ ਚੋਣਾਂ ਦੌਰਾਨ ਪੰਜਾਬ ਦੇ ਲੋਕ ਕਾਂਗਰਸ ਪਾਰਟੀ ਨੂੰ ਸਪਸ਼ਟ ਫ਼ਤਵਾ ਦੇਣਗੇ | ...
ਸੁਲਤਾਨਪੁਰ ਲੋਧੀ, 17 ਸਤੰਬਰ (ਥਿੰਦ)- ਪ੍ਰਧਾਨ ਮੰਤਰੀ ਵਲੋਂ ਦੇਸ਼ ਭਰ 'ਚ ਵਿੱਢੀ ਸਵੱਛ ਭਾਰਤ ਮੁਹਿੰਮ ਸੁਲਤਾਨਪੁਰ ਲੋਧੀ ਵਿਚ ਬੇਵੱਸ ਨਜ਼ਰ ਆ ਰਹੀ ਹੈ | ਸੁਲਤਾਨਪੁਰ ਲੋਧੀ ਵਿਖੇ ਸਿਨੇਮਾ ਰੋਡ ਤੋਂ ਲੋਹੀਆ ਚੁੰਗੀ ਤੱਕ ਸੜਕ 'ਤੇ ਖੜ੍ਹੇ ਗੰਦੇ ਪਾਣੀ ਨੇ ਉੱਥੋਂ ਲੰਘਣ ...
ਕਪੂਰਥਲਾ, 17 ਸਤੰਬਰ (ਵਿਸ਼ੇਸ਼ ਪ੍ਰਤੀਨਿਧ)- ਜ਼ਿਲ੍ਹਾ ਪ੍ਰੀਸ਼ਦ ਤੇ ਪੰਚਾਇਤ ਸੰਮਤੀ ਚੋਣਾਂ 'ਚ ਕਾਂਗਰਸ ਅਕਾਲੀ ਦਲ ਦੇ ਉਮੀਦਵਾਰਾਂ ਨੂੰ ਪਛਾੜ ਕੇ ਸ਼ਾਨਦਾਰ ਜਿੱਤ ਹਾਸਲ ਕਰੇਗੀ, ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਕਪੂਰਥਲਾ ਹਲਕੇ ਦੇ ਕਾਂਗਰਸੀ ਵਿਧਾਇਕ ਤੇ ...
Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered
by REFLEX