ਤਾਜਾ ਖ਼ਬਰਾਂ


ਫ਼ਾਜ਼ਿਲਕਾ : ਹੋਟਲ ਦੇ ਕਮਰੇ 'ਚ ਵੇਟਰ ਨੇ ਲਿਆ ਫਾਹਾ
. . .  5 minutes ago
ਫ਼ਾਜ਼ਿਲਕਾ, 3 ਦਸੰਬਰ (ਪ੍ਰਦੀਪ ਕੁਮਾਰ)- ਫ਼ਾਜ਼ਿਲਕਾ-ਅਬੋਹਰ ਰੋਡ 'ਤੇ ਸਥਿਤ ਇਕ ਹੋਟਲ ਦੇ ਵੇਟਰ ਵਲੋਂ ਖ਼ੁਦਕੁਸ਼ੀ ਕਰ ਲੈਣ ਦਾ ਮਾਮਲਾ ਸਾਹਮਣੇ ਆਇਆ ਹੈ। ਪੁਲਿਸ ਨੇ ਲਾਸ਼ ਨੂੰ ਕਬਜ਼ੇ 'ਚ ਲੈ ਕੇ ਫ਼ਾਜ਼ਿਲਕਾ ਦੇ
ਕਿਸਾਨਾਂ ਦੀ ਹਿਮਾਇਤ 'ਚ ਆਏ ਜ਼ਿਲ੍ਹਾ ਬਾਰ ਸੰਗਰੂਰ ਦੇ ਵਕੀਲ
. . .  6 minutes ago
ਸੰਗਰੂਰ, 3 ਦਸੰਬਰ (ਧੀਰਜ ਪਸ਼ੋਰੀਆ)- ਅੱਜ ਜ਼ਿਲ੍ਹਾ ਬਾਰ ਸੰਗਰੂਰ ਦੇ ਵਕੀਲਾਂ ਨੇ ਅੱਜ ਪ੍ਰਧਾਨ ਗਗਨਦੀਪ ਸਿੰਘ ਸੀਬੀਆ ਦੀ ਅਗਵਾਈ 'ਚ ਕਿਸਾਨ ਅੰਦੋਲਨ ਦੀ ਹਮਾਇਤ 'ਚ...
ਕਿਸਾਨਾਂ ਨੂੰ ਵਿਦੇਸ਼ੀ ਤਾਕਤਾਂ ਦੇ ਮੋਹਰੀ ਕਹਿਣ ਵਾਲਾ ਹਰਿਆਣਾ ਦਾ ਖੇਤੀ ਮੰਤਰੀ ਆਪ ਦੇਸ਼ ਵਿਰੋਧੀ ਸੋਚ ਦਾ ਮਾਲਕ- ਦੂਲੋਂ
. . .  27 minutes ago
ਬੁੰਗਾ ਸਾਹਿਬ/ਕੀਰਤਪੁਰ ਸਾਹਿਬ, 3 ਦਸੰਬਰ (ਸੁਖਚੈਨ ਸਿੰਘ ਰਾਣਾ, ਬੀਰ ਅੰਮ੍ਰਿਤਪਾਲ ਸਿੰਘ ਸੰਨੀ)- ਹਰਿਆਣਾ ਦੇ ਖੇਤੀ ਮੰਤਰੀ ਜੇ. ਪੀ. ਦਲਾਲ ਵਲੋਂ ਆਪਣੇ ਇਕ ਬਿਆਨ 'ਚ ਦਿੱਲੀ ਵਿਖੇ ਵਿਰੋਧ ਕਰ ਰਹੇ ਕਿਸਾਨਾਂ...
ਅਕਾਲੀ ਦਲ ਡੈਮੋਕ੍ਰੇਟਿਕ ਵਲੋਂ ਸ਼੍ਰੋਮਣੀ ਅਕਾਲੀ ਦਲ ਦੇ 100 ਸਾਲਾ ਸਥਾਪਨਾ ਦਿਵਸ ਨੂੰ ਸਮਰਪਿਤ ਅੰਮ੍ਰਿਤਸਰ ਵਿਖੇ ਕਰਵਾਇਆ ਜਾਵੇਗਾ ਸੈਮੀਨਾਰ
. . .  33 minutes ago
ਅੰਮ੍ਰਿਤਸਰ, 3 ਦਸੰਬਰ (ਜਸਵੰਤ ਸਿੰਘ ਜੱਸ)- ਸ਼੍ਰੋਮਣੀ ਅਕਾਲੀ ਦਲ ਡੈਮੋਕ੍ਰੇਟਿਕ ਵਲੋਂ ਸ਼੍ਰੋਮਣੀ ਅਕਾਲੀ ਦਲ ਦੇ 100 ਸਾਲਾ ਸਥਾਪਨਾ ਦਿਵਸ ਨੂੰ ਸਮਰਪਿਤ ਦਲ ਦੇ ਪਿਛੋਕੜ, ਵਰਤਮਾਨ ਅਤੇ ਭਵਿੱਖ ਵਿਸ਼ੇ...
ਮੰਤਰੀਆਂ ਨਾਲ ਕਿਸਾਨਾਂ ਦੀ ਮੁੱਢਲੇ ਗੇੜ ਦੀ ਗੱਲ, ਨਹੀਂ ਨਿਕਲਿਆ ਹੱਲ
. . .  about 1 hour ago
ਜਲੰਧਰ, 3 ਦਸੰਬਰ (ਮੇਜਰ ਸਿੰਘ)- ਕੇਂਦਰੀ ਮੰਤਰੀਆਂ ਨਾਲ ਸੰਘਰਸ਼ਸ਼ੀਲ ਕਿਸਾਨ ਆਗੂਆਂ ਦੀ ਕਰੀਬ ਤਿੰਨ ਘੰਟੇ ਚੱਲੀ ਪਹਿਲੇ ਗੇੜ ਦੀ ਬੈਠਕ 'ਚ ਗੱਲ ਕਿਸੇ ਸਿਰੇ ਨਹੀਂ ਲੱਗੀ ਅਤੇ ਦੋਹਾਂ ਧਿਰਾਂ...
ਭਾਸ਼ਾ ਵਿਭਾਗ ਪੰਜਾਬ ਵਲੋਂ ਡਾ. ਬਰਜਿੰਦਰ ਸਿੰਘ ਹਮਦਰਦ ਨੂੰ ਸਾਲ 2020 ਦਾ ਪੰਜਾਬੀ ਸਾਹਿਤ ਰਤਨ ਐਵਾਰਡ ਦੇਣ ਦਾ ਐਲਾਨ
. . .  about 1 hour ago
ਜਲੰਧਰ, 3 ਦਸੰਬਰ- ਭਾਸ਼ਾ ਵਿਭਾਗ ਪੰਜਾਬ ਵਲੋਂ ਉੱਘੇ ਸਾਹਿਤਕਾਰ ਅਤੇ 'ਅਜੀਤ' ਪ੍ਰਕਾਸ਼ਨ ਸਮੂਹ ਦੇ ਮੁੱਖ ਸੰਪਾਦਕ ਡਾ. ਬਰਜਿੰਦਰ ਸਿੰਘ ਹਮਦਰਦ ਨੂੰ ਸਾਲ 2020 ਦਾ ਪੰਜਾਬੀ ਸਾਹਿਤ ਰਤਨ ਐਵਾਰਡ ਦੇਣ ਦਾ...
ਕੰਗਨਾ ਰਣੌਤ ਨੇ ਟਵੀਟ ਕਰਕੇ ਦਿਲਜੀਤ ਨੂੰ ਕੱਢੀ ਗਾਲ਼, ਕਿਹਾ- ਕਰਨ ਜੌਹਰ ਦਾ ਪਾਲਤੂ
. . .  43 minutes ago
ਮੁੰਬਈ, 3 ਦਸੰਬਰ- ਖੇਤੀ ਕਾਨੂੰਨਾਂ ਦਾ ਵਿਰੋਧ ਕਰ ਰਹੀ ਇਕ ਬਜ਼ੁਰਗ ਔਰਤ ਨੂੰ ਸ਼ਾਹੀਨ ਬਾਗ ਦੀ ਦਾਦੀ ਦੱਸਣ ਅਤੇ 100 ਰੁਪਏ ਲੈ ਕੇ ਪ੍ਰਦਰਸ਼ਨ ਕਰਨ ਸਬੰਧੀ 'ਚ ਬਾਲੀਵੁੱਡ ਅਦਾਕਾਰਾ ਕੰਗਨਾ ਵਲੋਂ ਕੀਤੇ ਗਏ ਟਵੀਟ 'ਤੇ ਵਿਵਾਦ...
'ਜਨਕ ਰਾਜ ਅਮਰ ਰਹੇ' ਦੇ ਨਾਅਰਿਆਂ ਨਾਲ ਹੋਇਆ ਜਨਕ ਰਾਜ ਦਾ ਅੰਤਿਮ ਸਸਕਾਰ
. . .  about 1 hour ago
ਧਨੌਲਾ, 3 ਦਸੰਬਰ (ਜਤਿੰਦਰ ਸਿੰਘ ਧਨੌਲਾ)- ਦਿੱਲੀ ਵਿਖੇ ਕੀਤੇ ਜਾ ਰਹੇ ਕਿਸਾਨ ਅੰਦੋਲਨ ਮੌਕੇ ਕਾਰ ਨੂੰ ਅੱਗ ਲੱਗ ਜਾਣ ਕਾਰਨ ਅਕਾਲ ਚਲਾਣਾ ਕਰ ਗਏ ਧਨੌਲਾ ਮੰਡੀ ਦੇ ਵਸਨੀਕ ਜਨਕ ਰਾਜ...
ਬੈਠਕ 'ਚ ਮਸਲੇ ਦਾ ਹੱਲ ਨਾ ਨਿਕਲਣ ਦੀ ਸੂਰਤ 'ਚ ਕਿਸਾਨ ਅੱਜ ਵੀ ਨਹੀਂ ਛਕਣਗੇ ਸਰਕਾਰ ਦਾ ਚਾਹ ਦਾ ਲੰਗਰ
. . .  about 2 hours ago
ਨਵੀਂ ਦਿੱਲੀ, 3 ਦਸੰਬਰ (ਜਗਤਾਰ ਸਿੰਘ)- ਦਿੱਲੀ ਦੇ ਵਿਗਿਆਨ ਭਵਨ ਵਿਖੇ ਕੇਂਦਰ ਸਰਕਾਰ ਅਤੇ ਕਿਸਾਨ ਆਗੂਆਂ ਵਿਚਾਲੇ ਬੈਠਕ ਚੱਲ ਰਹੀ ਹੈ। ਕਿਸਾਨ ਆਗੂਆਂ ਨੇ ਕਿਹਾ ਹੈ ਕਿ ਸਰਕਾਰ ਨਾਲ ਬੈਠਕ ਚਾਹੇ...
ਕਿਸਾਨਾਂ ਦੀ ਹਿਮਾਇਤ 'ਚ ਸੁਖਦੇਵ ਸਿੰਘ ਢੀਂਡਸਾ ਵਲੋਂ ਵੀ ਪਦਮ ਭੂਸ਼ਣ ਵਾਪਸ ਕਰਨ ਦਾ ਐਲਾਨ
. . .  about 1 hour ago
ਚੰਡੀਗੜ੍ਹ, 3 ਦਸੰਬਰ- ਖੇਤੀ ਕਾਨੂੰਨਾਂ ਦੇ ਵਿਰੋਧ 'ਚ ਅੰਦੋਲਨ ਕਰ ਰਹੇ ਕਿਸਾਨਾਂ ਦੀ ਹਿਮਾਇਤ 'ਚ ਸ਼੍ਰੋਮਣੀ ਅਕਾਲੀ ਦਲ (ਡ.) ਦੇ ਪ੍ਰਧਾਨ ਸ. ਸੁਖਦੇਵ ਸਿੰਘ ਢੀਂਡਸਾ ਨੇ ਵੀ ਪਦਮ ਭੂਸ਼ਣ ਵਾਪਸ ਕਰਨ ਦਾ ਐਲਾਨ...
ਕਿਸਾਨਾਂ ਦੀ ਹਿਮਾਇਤ 'ਚ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਨੇ ਵਾਪਸ ਕੀਤਾ ਪਦਮ ਵਿਭੂਸ਼ਣ
. . .  about 2 hours ago
ਚੰਡੀਗੜ੍ਹ, 3 ਦਸੰਬਰ- ਦਿੱਲੀ ਵਿਖੇ ਖੇਤੀ ਕਾਨੂੰਨਾਂ ਦਾ ਵਿਰੋਧ ਕਰ ਰਹੇ ਕਿਸਾਨਾਂ ਦੀ ਹਿਮਾਇਤ 'ਚ ਸ਼੍ਰੋਮਣੀ ਅਕਾਲੀ ਦਲ ਦੇ ਸਰਪ੍ਰਸਤ ਅਤੇ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਨੇ...
ਗ੍ਰਹਿ ਮੰਤਰੀ ਨਾਲ ਮੁਲਾਕਾਤ ਤੋਂ ਬਾਅਦ ਬੋਲੇ ਕੈਪਟਨ- ਜਲਦੀ ਨਿਕਲਣਾ ਚਾਹੀਦਾ ਹੈ ਕਿਸਾਨੀ ਮੰਗਾਂ ਦਾ ਹੱਲ
. . .  about 3 hours ago
ਨਵੀਂ ਦਿੱਲੀ, 3 ਦਸੰਬਰ- ਖੇਤੀ ਕਾਨੂੰਨਾਂ ਵਿਰੁੱਧ ਚੱਲ ਰਹੇ ਕਿਸਾਨੀ ਅੰਦੋਲਨ ਵਿਚਾਲੇ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਬੈਠਕ...
ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਅਤੇ ਗ੍ਰਹਿ ਮੰਤਰੀ ਅਮਿਤ ਸ਼ਾਹ ਵਿਚਾਲੇ ਬੈਠਕ ਖ਼ਤਮ
. . .  about 3 hours ago
ਨਵੀਂ ਦਿੱਲੀ, 3 ਦਸੰਬਰ- ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਅਤੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਵਿਚਾਲੇ ਬੈਠਕ ਖ਼ਤਮ ਹੋ ਗਈ ਹੈ। ਦੋਹਾਂ ਆਗੂਆਂ ਵਿਚਾਲੇ ਬੈਠਕ ਗ੍ਰਹਿ...
ਕਿਸਾਨਾਂ ਅਤੇ ਕੇਂਦਰ ਵਿਚਾਲੇ ਵਿਗਿਆਨ ਭਵਨ ਵਿਖੇ ਬੈਠਕ ਸ਼ੁਰੂ
. . .  about 3 hours ago
ਨਵੀਂ ਦਿੱਲੀ, 3 ਦਸੰਬਰ- ਖੇਤੀ ਕਾਨੂੰਨਾਂ ਦੇ ਵਿਰੁੱਧ ਚੱਲ ਰਹੇ ਕਿਸਾਨੀ ਅੰਦੋਲਨ ਵਿਚਾਲੇ ਦਿੱਲੀ ਦੇ ਵਿਗਿਆਨ ਭਵਨ ਵਿਖੇ ਕਿਸਾਨ ਜਥੇਬੰਦੀਆਂ ਦੇ ਆਗੂਆਂ ਅਤੇ ਕੇਂਦਰ ਸਰਕਾਰ ਵਿਚਾਲੇ ਚੌਥੇ ਦੌਰ ਦੀ...
ਕੁਝ ਕਿਸਾਨ ਆਗੂਆਂ ਨੇ ਪਹਿਲਾਂ ਹੀ ਕੇਂਦਰ ਨਾਲ ਹੋਣ ਵਾਲੀ ਬੈਠਕ ਦੇ ਬੇਸਿੱਟਾ ਰਹਿਣ ਜਤਾਈ ਉਮੀਦ
. . .  about 3 hours ago
ਕਿਸਾਨ ਜਥੇਬੰਦੀਆਂ ਵਿਗਿਆਨ ਭਵਨ ਪਹੁੰਚੀਆਂ ਹੋਈਆਂ ਹਨ। ਇਸੇ ਵਿਚਾਲੇ ਕਿਸਾਨ ਆਗੂ ਜੋਗਿੰਦਰ ਸਿੰਘ ਉਗਰਾਹਾਂ ਅਤੇ ਰੁਲਦੂ ਸਿੰਘ ਨੇ ਕਿਹਾ ਕਿ ਕੇਂਦਰ ਨਾਲ ਅੱਜ ਦੀ ਬੈਠਕ ਵੀ ਬੇਸਿੱਟਾ ਰਹਿਣ ਵਾਲੀ...
ਕਿਸਾਨ ਆਗੂਆਂ ਨਾਲ ਮੁਲਾਕਾਤ ਤੋਂ ਪਹਿਲਾਂ ਤੋਮਰ ਨੇ ਸਕਾਰਾਤਮਕ ਨਤੀਜੇ ਨਿਕਲਣ ਦੀ ਜਤਾਈ ਉਮੀਦ
. . .  about 3 hours ago
ਨਵੀਂ ਦਿੱਲੀ, 3 ਦਸੰਬਰ- ਵਿਗਿਆਨ ਭਵਨ ਵਿਖੇ ਕਿਸਾਨ ਜਥੇਬੰਦੀਆਂ ਦੇ ਆਗੂਆਂ ਨਾਲ ਬੈਠਕ ਤੋਂ ਪਹਿਲਾਂ ਕੇਂਦਰੀ ਖੇਤੀਬਾੜੀ ਮੰਤਰੀ ਨਰਿੰਦਰ ਤੋਮਰ ਨੇ ਕਿਹਾ ਕਿ ਅੱਜ ਕਿਸਾਨਾਂ ਨਾਲ ਚੌਥੇ ਦੌਰ...
ਗ੍ਰਹਿ ਮੰਤਰੀ ਅਮਿਤ ਸ਼ਾਹ ਦੇ ਘਰ ਪਹੁੰਚੇ ਕੈਪਟਨ
. . .  about 4 hours ago
ਨਵੀਂ ਦਿੱਲੀ, 3 ਦਸੰਬਰ- ਕਿਸਾਨੀ ਮਸਲੇ 'ਤੇ ਗੱਲਬਾਤ ਕਰਨ ਲਈ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਦੀ ਰਿਹਾਇਸ਼ 'ਤੇ ਪਹੁੰਚ ਗਏ...
ਜਥੇਦਾਰ ਅਕਾਲ ਤਖ਼ਤ ਨੇ ਕਿਸਾਨਾਂ ਨੂੰ ਕੀਤਾ ਸੁਚੇਤ- ਮੋਰਚੇ 'ਚ ਹੋ ਸਕਦੀ ਹੈ ਘੁਸਪੈਠ
. . .  about 4 hours ago
ਤਲਵੰਡੀ ਸਾਬੋ, 3 ਦਸੰਬਰ (ਰਣਜੀਤ ਸਿੰਘ ਰਾਜੂ)- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਹਰਪ੍ਰੀਤ ਸਿੰਘ ਨੇ ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਜਿੱਥੇ ਅੱਜ ਕਿਹਾ ਕਿ ਕੇਂਦਰ...
ਕੇਂਦਰ ਨਾਲ ਗੱਲਬਾਤ ਕਰਨ ਲਈ ਵਿਗਿਆਨ ਭਵਨ ਵਿਖੇ ਪਹੁੰਚੇ ਕਿਸਾਨ ਆਗੂ
. . .  about 4 hours ago
ਨਵੀਂ ਦਿੱਲੀ, 3 ਦਸੰਬਰ (ਜਗਤਾਰ ਸਿੰਘ)- ਅੱਜ ਦੁਪਹਿਰ 12 ਵਜੇ ਕੇਂਦਰ ਸਰਕਾਰ ਨਾਲ ਖੇਤੀ ਕਾਨੂੰਨਾਂ ਦੇ ਮੁੱਦੇ 'ਤੇ ਗੱਲਬਾਤ ਕਰਨ ਲਈ ਕਿਸਾਨ ਆਗੂ ਦਿੱਲੀ ਦੇ...
ਖੇਤੀ ਕਾਨੂੰਨਾਂ ਵਿਰੁੱਧ ਟਿਕਰੀ ਬਾਰਡਰ ਵਿਖੇ ਮੋਰਚੇ 'ਤੇ ਡਟਿਆ ਇਕ ਹੋਰ ਕਿਸਾਨ ਸ਼ਹੀਦ
. . .  about 4 hours ago
ਤਲਵੰਡੀ ਸਾਬੋ, 3 ਦਸੰਬਰ (ਰਣਜੀਤ ਸਿੰਘ ਰਾਜੂ)- ਦਿੱਲੀ ਦੇ ਟਿਕਰੀ ਬਾਰਡਰ 'ਤੇ ਖੇਤੀ ਕਾਨੂੰਨਾਂ ਖ਼ਿਲਾਫ਼ ਮੋਰਚਾ ਲਾ ਕੇ ਬੈਠੇ ਕਿਸਾਨਾਂ 'ਚੋਂ ਸਬ ਡਵੀਜ਼ਨ ਤਲਵੰਡੀ ਸਾਬੋ ਦੇ ਪਿੰਡ ਲਾਲੇਆਣਾ ਦੇ ਕਿਸਾਨ...
ਮੁਲਤਾਨੀ ਮਾਮਲੇ 'ਚ ਸੁਪਰੀਮ ਕੋਰਟ ਨੇ ਸੁਮੇਧ ਸੈਣੀ ਨੂੰ ਦਿੱਤੀ ਅਗਾਊਂ ਜ਼ਮਾਨਤ
. . .  about 4 hours ago
ਨਵੀਂ ਦਿੱਲੀ, 3 ਦਸੰਬਰ- 1991 'ਚ ਆਈ. ਏ. ਐਸ. ਦੇ ਲੜਕੇ ਬਲਵੰਤ ਸਿੰਘ ਮੁਲਤਾਨੀ ਨੂੰ ਅਗਵਾ ਕਰਨ ਅਤੇ ਉਸ ਦੀ ਲਾਸ਼ ਨੂੰ ਖ਼ੁਰਦ-ਬੁਰਦ ਕਰਨ ਦੇ ਮਾਮਲੇ 'ਚ ਨਾਮਜ਼ਦ ਪੰਜਾਬ ਦੇ...
ਕੈਪਟਨ ਅਤੇ ਅਮਿਤ ਸ਼ਾਹ ਵਿਚਾਲੇ ਦੁਪਹਿਰ 12 ਵਜੇ ਹੋਵੇਗੀ ਬੈਠਕ
. . .  about 5 hours ago
ਨਵੀਂ ਦਿੱਲੀ, 3 ਦਸੰਬਰ (ਜਗਤਾਰ ਸਿੰਘ)- ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਅਤੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਵਿਚਾਲੇ ਬੈਠਕ...
ਕਿਸਾਨ ਜਥੇਬੰਦੀਆਂ ਨਾਲ ਗੱਲਬਾਤ ਕਰਨ ਲਈ ਨਿਕਲੇ ਖੇਤੀਬਾੜੀ ਮੰਤਰੀ ਤੋਮਰ
. . .  about 4 hours ago
ਨਵੀਂ ਦਿੱਲੀ, 3 ਦਸੰਬਰ- ਕੇਂਦਰੀ ਖੇਤੀਬਾੜੀ ਮੰਤਰੀ ਨਰਿੰਦਰ ਤੋਮਰ ਕਿਸਾਨ ਜਥੇਬੰਦੀਆਂ ਦੇ ਆਗੂਆਂ ਨਾਲ ਗੱਲਬਾਤ ਕਰਨ ਲਈ ਆਪਣੀ ਰਿਹਾਇਸ਼ ਤੋਂ ਨਿਕਲ ਚੁੱਕੇ ਹਨ। ਦੱਸਣਯੋਗ ਹੈ ਕਿ...
ਕੇਂਦਰ ਸਰਕਾਰ ਨਾਲ ਗੱਲਬਾਤ ਕਰਨ ਲਈ ਸਿੰਘੂ ਬਾਰਡਰ ਤੋਂ ਰਵਾਨਾ ਹੋਏ ਕਿਸਾਨ ਆਗੂ
. . .  about 5 hours ago
ਨਵੀ ਦਿੱਲੀ, 3 ਦਸੰਬਰ (ਜਗਤਾਰ ਸਿੰਘ)- ਕੇਂਦਰ ਸਰਕਾਰ ਨਾਲ ਗੱਲਬਾਤ ਕਰਨ ਲਈ 35 ਕਿਸਾਨ ਆਗੂ ਸਿੰਘੂ ਬਾਰਡਰ ਤੋਂ ਨਿਕਲ ਚੁੱਕੇ ਹਨ। ਕਿਸਾਨ ਜਥੇਬੰਦੀਆਂ ਅਤੇ ਸਰਕਾਰ ਵਿਚਕਾਰ...
ਕਿਸਾਨ ਅੰਦੋਲਨ ਦਾ ਅੱਜ 8ਵਾਂ ਦਿਨ, ਸਿੰਘੂ ਬਾਰਡਰ 'ਤੇ ਭਾਰੀ ਸੁਰੱਖਿਆ ਬਲ ਤਾਇਨਾਤ
. . .  about 5 hours ago
ਨਵੀ ਦਿੱਲੀ , 3 ਦਸੰਬਰ (ਜਗਤਾਰ ਸਿੰਘ)- ਖੇਤੀ ਕਾਨੂੰਨਾਂ ਦੇ ਵਿਰੋਧ 'ਚ ਕਿਸਾਨਾਂ ਵਲੋਂ ਕੀਤੇ ਜਾ ਰਹੇ ਅੰਦੋਲਨ ਦਾ ਅੱਜ 8ਵਾਂ ਦਿਨ ਹੈ। ਕਿਸਾਨ ਕੜਾਕੇ ਦੀ ਠੰਢ 'ਚ ਸਿੰਘੂ ਬਾਰਡਰ 'ਤੇ...
ਹੋਰ ਖ਼ਬਰਾਂ..
ਜਲੰਧਰ : ਬੁਧਵਾਰ 3 ਅੱਸੂ ਸੰਮਤ 550

ਲੁਧਿਆਣਾ



Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX