ਤਾਜਾ ਖ਼ਬਰਾਂ


'ਭਾਰਤ ਬਚਾਓ' ਰੈਲੀ 'ਚ ਬੋਲੇ ਰਾਹੁਲ- ਮੇਰਾ ਨਾਂ ਰਾਹੁਲ ਸਾਵਰਕਰ ਨਹੀਂ, ਮਰ ਜਾਵਾਂਗਾ ਪਰ ਮੁਆਫ਼ੀ ਨਹੀਂ ਮੰਗਾਂਗਾ
. . .  1 minute ago
ਨਵੀਂ ਦਿੱਲੀ, 14 ਦਸੰਬਰ- ਕਾਂਗਰਸ ਦੇ ਸਾਬਕਾ ਪ੍ਰਧਾਨ ਰਾਹੁਲ ਗਾਂਧੀ ਨੇ ਅੱਜ ਪ੍ਰਧਾਨ ਮੰਤਰੀ ਨਰਿੰਦਰ ਮੋਦੀ 'ਤੇ ਅਰਥ ਵਿਵਸਥਾ, ਬੇਰੁਜ਼ਗਾਰੀ, ਕਾਨੂੰਨ ਵਿਵਸਥਾ ਸਮੇਤ ਤਮਾਮ ਮੁੱਦਿਆਂ ਨੂੰ ਲੈ ਕੇ ਨਿਸ਼ਾਨਾ...
ਪ੍ਰਿਅੰਕਾ ਨੇ ਮੋਦੀ ਸਰਕਾਰ 'ਤੇ ਵਿੰਨ੍ਹਿਆ ਨਿਸ਼ਾਨਾ, ਕਿਹਾ - ਦੇਸ਼ ਨੂੰ ਵੰਡਣ ਦੀ ਕੋਸ਼ਿਸ਼ ਕਰ ਰਿਹੈ ਨਾਗਰਿਕਤਾ ਸੋਧ ਬਿੱਲ
. . .  12 minutes ago
ਨਵੀਂ ਦਿੱਲੀ, 14 ਦਸੰਬਰ- ਕਾਂਗਰਸ ਦੀ ਜਨਰਲ ਸਕੱਤਰ ਪ੍ਰਿਅੰਕਾ ਗਾਂਧੀ ਵਾਡਰਾ ਨੇ ਨਾਗਰਿਕਤਾ ਸੋਧ ਬਿੱਲ ਨੂੰ ਲੈ ਕੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ 'ਤੇ ...
ਪਰਮਿੰਦਰ ਢੀਂਡਸਾ ਨਾ ਅਕਾਲੀ ਦਲ ਬਾਦਲ ਦੇ ਡੈਲੀਗੇਟ ਇਜਲਾਸ 'ਚ ਗਏ ਅਤੇ ਨਾ ਹੀ ਅਕਾਲੀ ਦਲ ਟਕਸਾਲੀ ਦੇ ਸਮਾਗਮ 'ਚ
. . .  26 minutes ago
ਅਜਨਾਲਾ, 14 ਦਸੰਬਰ (ਗੁਰਪ੍ਰੀਤ ਸਿੰਘ ਢਿੱਲੋਂ)- ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਅਤੇ ਸੰਸਦ ਮੈਂਬਰ ਸੁਖਦੇਵ ਸਿੰਘ ਢੀਂਡਸਾ ਦੇ ਸਪੁੱਤਰ ਅਤੇ ਪੰਜਾਬ ਦੇ ਸਾਬਕਾ ਵਿੱਤ ਮੰਤਰੀ ਪਰਮਿੰਦਰ ਸਿੰਘ ਢੀਂਡਸਾ ...
ਨਰਿੰਦਰ ਮੋਦੀ ਨੇ ਦੇਸ਼ ਦੀ ਜਨਤਾ ਨਾਲ ਝੂਠ ਬੋਲਿਆ-ਮਨਮੋਹਨ ਸਿੰਘ
. . .  6 minutes ago
ਨਵੀਂ ਦਿੱਲੀ, 14 ਦਸੰਬਰ- ਰਾਜਧਾਨੀ ਦਿੱਲੀ ਦੇ ਰਾਮਲੀਲਾ ਮੈਦਾਨ 'ਚ 'ਭਾਰਤ ਬਚਾਓ' ਰੈਲੀ ਨੂੰ ਸੰਬੋਧਿਤ ਕਰਦਿਆਂ ਸਾਬਕਾ ਪ੍ਰਧਾਨ ਮੰਤਰੀ ਡਾ. ਮਨਮੋਹਨ ਸਿੰਘ ਨੇ ਕਿਹਾ ਕਿ ਅੱਜ ਤੋਂ ਕਰੀਬ 6 ਸਾਲ ਪਹਿਲਾਂ ਪ੍ਰਧਾਨ ਮੰਤਰੀ...
8 ਸਾਲਾ ਮਾਸੂਮ ਬੱਚੀ ਨਾਲ ਜਬਰ ਜਨਾਹ
. . .  53 minutes ago
ਬਾਬਾ ਬਕਾਲਾ ਸਾਹਿਬ, 14 ਦਸੰਬਰ (ਸ਼ੇਲਿੰਦਰਜੀਤ ਸਿੰਘ ਰਾਜਨ) -ਬਿਆਸ ਦੇ ਇੱਕ ਨਿੱਜੀ ਸਕੂਲ 'ਚ 8 ਸਾਲਾ ਮਾਸੂਮ ਬੱਚੀ ਨਾਲ ਸਕੂਲ ਦੇ...
ਬਾਦਲ ਪਰਿਵਾਰ ਦੇ ਵਿਰੁੱਧ ਅਕਾਲੀ ਆਗੂਆਂ ਨੇ ਕੱਢੀ ਭੜਾਸ
. . .  1 minute ago
ਅੰਮ੍ਰਿਤਸਰ, 14 ਦਸੰਬਰ (ਹਰਮਿੰਦਰ ਸਿੰਘ)- ਸ਼੍ਰੋਮਣੀ ਅਕਾਲੀ ਦਲ ਦਾ 99ਵਾਂ ਸਥਾਪਨਾ ਦਿਵਸ ਮਨਾਉਣ ਲਈ ਬਾਦਲ ਪਰਿਵਾਰ ਤੋਂ ਖ਼ਫ਼ਾ ਸੀਨੀਅਰ ਅਕਾਲੀ ਆਗੂਆਂ ਤੇ ਉਨ੍ਹਾਂ ਦੀਆਂ ਹਮਖ਼ਿਆਲੀ ਜਥੇਬੰਦੀਆਂ...
ਕਰਜ਼ੇ ਤੋਂ ਪਰੇਸ਼ਾਨ ਕਿਸਾਨ ਵੱਲੋਂ ਖ਼ੁਦਕੁਸ਼ੀ
. . .  about 1 hour ago
ਸੁਨਾਮ ਊਧਮ ਸਿੰਘ ਵਾਲਾ, 14 ਦਸੰਬਰ (ਸਰਬਜੀਤ ਸਿੰਘ ਧਾਲੀਵਾਲ, ਹਰਚੰਦ ਸਿੰਘ ਭੁੱਲਰ) - ਨੇੜਲੇ ਪਿੰਡ ਨਮੋਲ ਦੇ ਇੱਕ ਕਰਜ਼ੇ ਦੇ ਬੋਝ ਥੱਲੇ ਦੱਬੇ ਨੌਜਵਾਨ ਕਿਸਾਨ ਦੀ...
ਸ਼੍ਰੋਮਣੀ ਅਕਾਲੀ ਦਲ ਦੇ ਡੈਲੀਗੇਟ ਇਜਲਾਸ ਦੌਰਾਨ ਪੇਸ਼ ਕੀਤੇ ਗਏ ਵੱਖ-ਵੱਖ ਮਤੇ
. . .  about 1 hour ago
ਅੰਮ੍ਰਿਤਸਰ, 14 ਦਸੰਬਰ (ਜਸਵੰਤ ਸਿੰਘ ਜੱਸ, ਸੁਰਿੰਦਰਪਾਲ ਸਿੰਘ ਵਰਪਾਲ)- ਸ਼੍ਰੋਮਣੀ ਅਕਾਲੀ ਦਲ ਦੇ ਡੈਲੀਗੇਟ ਇਜਲਾਸ ਦੌਰਾਨ ਵੱਖ-ਵੱਖ ਮਤੇ ਪੇਸ਼ ਕੀਤੇ ਗਏ, ਜਿਨ੍ਹਾਂ 'ਚ ਚੋਣ ਮਨੋਰਥ ਪੱਤਰ ਨੂੰ...
ਪੰਜਾਬ ਸਰਕਾਰ ਵੱਲੋਂ ਰਾਜ ਪੱਧਰੀ ਪੰਜਾਬ ਰਾਜ ਯੁਵਕ ਮੇਲਾ ਕਰਾਉਣ ਦਾ ਐਲਾਨ
. . .  about 1 hour ago
ਚੰਡੀਗੜ੍ਹ, 14 ਦਸੰਬਰ (ਅਜਾਇਬ ਔਜਲਾ)- ਪੰਜਾਬ ਦੇ ਖੇਡ ਯੁਵਕ ਸੇਵਾਵਾਂ ਅਤੇ ਪਰਵਾਸੀ ਭਾਰਤੀ ਮਾਮਲਿਆਂ ਬਾਰੇ ਮੰਤਰੀ ਰਾਣਾ ਗੁਰਮੀਤ ਸਿੰਘ ਸੋਢੀ ...
ਸ਼੍ਰੋਮਣੀ ਅਕਾਲੀ ਦਲ ਦਾ ਪ੍ਰਧਾਨ ਬਣਨ 'ਤੇ ਸੀਨੀਅਰ ਅਕਾਲੀ ਆਗੂਆਂ ਨੇ ਸੁਖਬੀਰ ਬਾਦਲ ਨੂੰ ਕੀਤਾ ਸਨਮਾਨਿਤ
. . .  about 1 hour ago
ਸ਼੍ਰੋਮਣੀ ਅਕਾਲੀ ਦਲ ਦਾ ਪ੍ਰਧਾਨ ਬਣਨ 'ਤੇ ਸੀਨੀਅਰ ਅਕਾਲੀ ਆਗੂਆਂ ਨੇ ਸੁਖਬੀਰ ਬਾਦਲ ਨੂੰ ਕੀਤਾ ਸਨਮਾਨਿਤ....
ਸੁਖਬੀਰ ਸਿੰਘ ਬਾਦਲ ਮੁੜ ਬਣੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ
. . .  about 1 hour ago
ਅੰਮ੍ਰਿਤਸਰ, 14 ਦਸੰਬਰ (ਜਸਵੰਤ ਸਿੰਘ ਜੱਸ, ਸੁਰਿੰਦਰਪਾਲ ਸਿੰਘ ਵਰਪਾਲ)- ਤੇਜਾ ਸਿੰਘ ਸਮੁੰਦਰੀ ਹਾਲ ਵਿਖੇ ਹੋਏ ਸ਼੍ਰੋਮਣੀ ਅਕਾਲੀ ਦਲ ਦੇ ਡੈਲੀਗੇਟ ਇਜਲਾਸ 'ਚ ਸੁਖਬੀਰ ਸਿੰਘ ਬਾਦਲ ਨੂੰ...
ਸੁਖਬੀਰ ਸਿੰਘ ਬਾਦਲ ਤੀਜੀ ਵਾਰ ਚੁਣੇ ਗਏ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ
. . .  about 2 hours ago
ਸੁਖਬੀਰ ਸਿੰਘ ਬਾਦਲ ਤੀਜੀ ਵਾਰ ਚੁਣੇ ਗਏ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ.............
ਡੈਲੀਗੇਟ ਇਜਲਾਸ : ਜਵਾਹਰ ਲਾਲ ਨਹਿਰੂ ਨੇ ਸਾਡੇ ਨਾਲ ਧੋਖਾ ਕੀਤਾ- ਜਥੇਦਾਰ ਤੋਤਾ ਸਿੰਘ
. . .  about 2 hours ago
ਡੈਲੀਗੇਟ ਇਜਲਾਸ 'ਚ ਜਥੇਦਾਰ ਤੋਤਾ ਸਿੰਘ ਨੇ ਬਾਬਾ ਖੜਕ ਸਿੰਘ ਦੀ ਤਸਵੀਰ ਤੇਜਾ ਸਿੰਘ ਸਮੁੰਦਰੀ ਹਾਲ 'ਚ ਲਾਉਣ ਦੀ ਕੀਤੀ ਮੰਗ
. . .  about 2 hours ago
ਡੈਲੀਗੇਟ ਇਜਲਾਸ 'ਚ ਜਥੇਦਾਰ ਤੋਤਾ ਸਿੰਘ ਨੇ ਬਾਬਾ ਖੜਕ ਸਿੰਘ ਦੀ ਤਸਵੀਰ ਤੇਜਾ ਸਿੰਘ ਸਮੁੰਦਰੀ ਹਾਲ 'ਚ ਲਾਉਣ ਦੀ ਕੀਤੀ ਮੰਗ.....
ਲੁਧਿਆਣਾ 'ਚ ਮੁਸਲਿਮ ਭਾਈਚਾਰੇ ਵੱਲੋਂ ਨਾਗਰਿਕਤਾ ਸੋਧ ਬਿੱਲ ਦਾ ਵਿਰੋਧ
. . .  about 1 hour ago
ਲੁਧਿਆਣਾ, 14 ਦਸੰਬਰ(ਰੁਪੇਸ਼)- ਕਲਿਆਣਾ ਨਾਲੋਂ ਮਸਜਿਦ 'ਚ ਅੱਜ ਕੇਂਦਰ ਸਰਕਾਰ ਵੱਲੋਂ ਬੀਤੇ ਦਿਨੀਂ ਪਾਸ ਕੀਤੇ ਗਏ ਨਾਗਰਿਕਤਾ ਸੋਧ ਬਿੱਲ ਦੇ ਵਿਰੋਧ ਚ ਰੋਸ ਮੁਜ਼ਾਹਰੇ ਕੀਤੇ ਗਏ...
ਡੈਲੀਗੇਟ ਇਜਲਾਸ 'ਚ ਡਾ. ਦਲਜੀਤ ਸਿੰਘ ਚੀਮਾ ਦੱਸ ਰਹੇ ਹਨ ਸ਼੍ਰੋਮਣੀ ਅਕਾਲੀ ਦਲ ਦਾ ਇਤਿਹਾਸ
. . .  about 2 hours ago
ਸ਼੍ਰੋਮਣੀ ਅਕਾਲੀ ਦਲ ਦਾ ਡੈਲੀਗੇਟ ਇਜਲਾਸ ਸ਼ੁਰੂ
. . .  about 2 hours ago
ਬੀ. ਐੱਸ. ਐੱਫ. ਨੇ ਰਾਵੀ ਦਰਿਆ 'ਚੋਂ ਬਰਾਮਦ ਕੀਤੀ ਪਾਕਿਸਤਾਨੀ ਬੇੜੀ
. . .  about 2 hours ago
ਜਲੰਧਰ : ਬਿਸਤ ਦੁਆਬ ਨਹਿਰ 'ਚ ਮਿਲਿਆ ਬੱਚੇ ਦਾ ਭਰੂਣ
. . .  about 3 hours ago
ਬਾਦਲ ਪਰਿਵਾਰ ਤੋਂ ਖ਼ਫ਼ਾ ਆਗੂਆਂ ਵਲੋਂ ਵੱਖਰੇ ਤੌਰ 'ਤੇ ਮਨਾਇਆ ਜਾ ਰਿਹਾ ਹੈ ਅਕਾਲੀ ਦਲ ਦਾ ਸਥਾਪਨਾ ਦਿਵਸ
. . .  about 3 hours ago
ਹੋਰ ਖ਼ਬਰਾਂ..
ਜਲੰਧਰ : ਬੁਧਵਾਰ 3 ਅੱਸੂ ਸੰਮਤ 550

ਖੇਡ ਸੰਸਾਰ

ਮਸਾਂ ਹਾਰਨ ਤੋਂ ਬਚੀ ਭਾਰਤੀ ਟੀਮ

ਹਾਂਗਕਾਂਗ ਨੇ ਹਾਰ ਕੇ ਵੀ ਜਿੱਤਿਆ ਦਿਲ

ਦੁਬਈ, 18 ਸਤੰਬਰ (ਏਜੰਸੀ)-ਏਸ਼ੀਆ ਕੱਪ 2018 'ਚ ਭਾਰਤੀ ਕ੍ਰਿਕਟ ਟੀਮ ਨੇ ਜਿੱਤ ਨਾਲ ਆਪਣੀ ਸ਼ੁਰੂਆਤ ਕੀਤੀ ਪਰ ਭਾਰਤੀ ਟੀਮ ਨੂੰ ਇਹ ਜਿੱਤ ਮਸਾਂ ਨਸੀਬ ਹੋਈ, ਕਿਉਂਕਿ ਹਾਂਗਕਾਂਗ ਦੀ ਟੀਮ ਭਾਵੇਂ ਮੈਚ 26 ਦੌੜਾਂ ਨਾਲ ਹਾਰ ਗਈ ਪਰ ਉਸ ਨੇ ਆਪਣੀ ਖੇਡ ਨਾਲ ਹਰ ਦਾ ਦਿਲ ਜਿੱਤ ਲਿਆ | ...

ਪੂਰੀ ਖ਼ਬਰ »

ਭਾਰਤ ਤੇ ਪਾਕਿਸਤਾਨ ਵਿਚਾਲੇ ਮਹਾ-ਮੁਕਾਬਲਾ ਅੱਜ

ਦੁਬਈ, 18 ਸਤੰਬਰ (ਏਜੰਸੀ)-ਏਸ਼ੀਆ ਕੱਪ 'ਚ ਬੁੱਧਵਾਰ ਨੂੰ ਭਾਰਤ ਅਤੇ ਪਾਕਿਸਤਾਨ ਦੀਆਂ ਟੀਮਾਂ ਵਿਚਾਲੇ ਮਹਾ-ਮੁਕਾਬਲਾ ਹੋਵੇਗਾ | ਦੋ ਰਵਾਇਤੀ ਵਿਰੋਧੀ ਟੀਮਾਂ ਵਿਚਾਲੇ ਹੋਣ ਵਾਲੇ ਇਸ ਮੈਚ 'ਚ ਕ੍ਰਿਕਟ ਦੇ ਦਿੱਗਜ਼ ਆਪਣੀ-ਆਪਣੀ ਭਵਿੱਖਬਾਣੀ ਕਰ ਰਹੇ ਹਨ | ਕਦੇ ਭਾਰਤੀ ...

ਪੂਰੀ ਖ਼ਬਰ »

ਏਸ਼ੀਅਨ ਟਰੈਕ ਕੱਪ ਲਈ 17 ਮੈਂਬਰੀ ਭਾਰਤੀ ਸਾਈਕਲਿੰਗ ਟੀਮ ਦਾ ਐਲਾਨ

ਪਟਿਆਲਾ, 18 ਸਤੰਬਰ (ਚਹਿਲ)-21 ਤੋਂ 23 ਸਤੰਬਰ ਤੱਕ ਦਿੱਲੀ ਵਿਖੇ ਹੋਣ ਵਾਲੇ ਏਸ਼ੀਆ ਟਰੈਕ ਸਾਈਕਲਿੰਗ ਕੱਪ 'ਚ ਹਿੱਸਾ ਲੈਣ ਵਾਲੀ ਭਾਰਤੀ 17 ਮੈਂਬਰੀ ਟੀਮ ਦਾ ਐਲਾਨ ਕਰ ਦਿੱਤਾ ਗਿਆ ਹੈ | ਇਸ ਕੱਪ 'ਚ 12 ਦੇਸ਼ਾਂ ਦੀਆਂ ਟੀਮਾਂ ਹਿੱਸਾ ਲੈਣਗੀਆਂ | ਜਿਨ੍ਹਾਂ 'ਚ 11 ਏਸ਼ੀਅਨ ਅਤੇ ਇਕ ਆਸਟੇ੍ਰਲੀਆ ਦੀ ਟੀਮ ਸ਼ਾਮਲ ਹੈ | ਏਸ਼ੀਆ ਟਰੈਕ ਕੱਪ ਵਿਸ਼ਵ ਕੱਪ, ਵਿਸ਼ਵ ਚੈਂਪੀਅਨਸ਼ਿਪ ਤੇ ਟੋਕੀਓ ਉਲੰਪਿਕ ਖੇਡਾਂ ਲਈ ਕੁਆਲੀਫ਼ਿਕੇਸ਼ਨ ਦਾ ਮੌਕਾ ਵੀ ਹੋਵੇਗਾ | ਉਕਤ ਕੱਪ 'ਚ ਹਿੱਸਾ ਲੈਣ ਵਾਲੀ ਭਾਰਤੀ ਟੀਮ 'ਚ ਹਰੀਸ਼ ਕੁਮਾਰ, ਰਾਕੇਸ਼ ਡੇਲੂ, ਪੂਨਮ ਚੰਦ, ਦਿਨੇਸ਼ ਕੁਮਾਰ, ਅਮਰਜੀਤ ਸਿੰਘ ਨਾਗੀ, ਸਾਹਿਲ ਕੁਮਾਰ, ਰਣਜੀਤ ਸਿੰਘ, ਬੀ. ਮੁਗੇਸ਼, ਚੌਬਾ ਦੇਵੀ, ਵੈਂਕਪਾ ਕੇ. ਐਸ., ਦਨਾਮਾ ਸੀ, ਮਨਜੀਤ ਸਿੰਘ, ਮਨੋਹਰ ਲਾਲ, ਬੀ. ਕੇ. ਸਿੰਘ, ਦਿਲਾਵਰ, ਸਾਨੂਮ ਰਾਜ, ਈਸੋਓ, ਕਿ੍ਸ਼ਨਾ ਨੈਕੋਦੀ, ਦੇਬਾਰੋਹ, ਅਲੀਨਾ ਰੇਜੀ, ਨਾਇਨਾ ਰਾਜੇਸ਼, ਸੋਨਾਲੀ ਚਾਨੂੰ, ਅਭਿਸ਼ੇਕ ਕਸ਼ੀਦ, ਮਯੂਰ ਨਈਅਰ, ਜਰਮੇਸ਼ ਸਿੰਘ, ਬਿਲਾਲ ਅਹਿਮਦ ਡਾਰ, ਨਮਨ ਕਪਿਲ, ਸਵਾਤੀ ਸਿੰਘ ਤੇ ਮਯੂਰੀ ਲੋਟੇ ਸ਼ਾਮਲ ਹਨ |


ਖ਼ਬਰ ਸ਼ੇਅਰ ਕਰੋ

ਯੂਨੀਵਰਸਿਟੀ ਬੜੂ ਸਾਹਿਬ 'ਚ ਲੜਕੀਆਂ ਦੀ ਨੈਸ਼ਨਲ ਹੈਂਡਬਾਲ ਚੈਂਪੀਅਨਸ਼ਿਪ ਸ਼ੁਰੂ

ਧਰਮਗੜ੍ਹ, 18 ਸਤੰਬਰ (ਗੁਰਜੀਤ ਸਿੰਘ ਚਹਿਲ)-ਕਲਗ਼ੀਧਰ ਟਰੱਸਟ ਅਧੀਨ ਉੱਤਰੀ ਭਾਰਤ ਦੀ ਲੜਕੀਆਂ ਦੀ ਇਕਲੌਤੀ ਇਟਰਨਲ ਯੂਨੀਵਰਸਿਟੀ ਬੜੂ ਸਾਹਿਬ (ਹਿ.ਪ੍ਰ.) ਵਿਖੇ ਹੈਂਡਬਾਲ ਐਸੋਸੀਏਸ਼ਨ ਹਿਮਾਚਲ ਪ੍ਰਦੇਸ਼ ਦੇ ਸਹਿਯੋਗ ਸਦਕਾ 20 ਸਾਲ ਤੋ ਘੱਟ ਉਮਰ ਵਰਗ ਦੀਆਂ ਲੜਕੀਆਂ ...

ਪੂਰੀ ਖ਼ਬਰ »

ਅਰਪਿੰਦਰ ਦੀਆਂ ਨਜ਼ਰਾਂ ਟੋਕੀਓ ਉਲੰਪਿਕ 'ਚ ਤਗਮਾ ਜਿੱਤਣ 'ਤੇ

ਮੁੰਬਈ, 18 ਦਸੰਬਰ (ਪੀ. ਟੀ. ਆਈ.)-ਹਾਲ ਹੀ ਵਿਚ ਏਸ਼ਿਆਈ ਖੇਡਾਂ 'ਚ ਤੀਹਰੀ ਛਾਲ ਮੁਕਾਬਲੇ 'ਚ ਸੋਨ ਤਗਮਾ ਜਿੱਤਣ ਵਾਲੇ ਪੰਜਾਬ ਦੇ ਅਥਲੀਟ ਅਰਪਿੰਦਰ ਸਿੰਘ ਨੇ ਕਿਹਾ ਕਿ 2020 'ਚ ਜਾਪਾਨ ਦੇ ਟੋਕੀਓ 'ਚ ਹੋਣ ਵਾਲੀਆਂ ਉਲੰਪਿਕ ਖੇਡਾਂ 'ਚ ਉਸ ਦੀਆਂ ਨਜ਼ਰਾਂ ਤਗਮਾ ਜਿੱਤਣ 'ਤੇ ਹੈ | ...

ਪੂਰੀ ਖ਼ਬਰ »

ਸਾਈਕਲਿੰਗ ਟਰੈਕ ਏਸ਼ੀਆ ਕੱਪ ਲਈ ਜਗਦੀਪ ਸਿੰਘ ਕਾਹਲੋਂ ਤਕਨੀਕੀ ਅਧਿਕਾਰੀ ਬਣੇ

ਜਲੰਧਰ, 18 ਸਤੰਬਰ (ਜਤਿੰਦਰ ਸਾਬੀ)-ਨਵੀਂ ਦਿੱਲੀ ਦੇ ਇੰਦਰਾ ਗਾਂਧੀ ਸਟੇਡੀਅਮ 'ਚ 21 ਤੋਂ 23 ਸਤੰਬਰ ਤੱਕ ਚੱਲਣ ਵਾਲੇ ਸਾਈਕਲਿੰਗ ਟਰੈਕ ਏਸ਼ੀਆ ਕੱਪ 'ਚ ਅੰਤਰਰਾਸ਼ਟਰੀ ਸਾਈਕਲਿਸਟ ਤੇ ਨੈਸ਼ਨਲ ਰਿਕਾਰਡ ਹੋਲਡਰ ਜਗਦੀਪ ਸਿੰਘ ਕਾਹਲੋਂ ਨੂੰ ਸਾਈਕਲਿੰਗ ਫ਼ੈਡਰੇਸ਼ਨ ਆਫ਼ ...

ਪੂਰੀ ਖ਼ਬਰ »

ਉਲੰਪਿਕ 'ਚ ਸੋਨ ਤਗਮਾ ਜਿੱਤਣਾ ਮੇਰਾ ਅਗਲਾ ਨਿਸ਼ਾਨਾ-ਭਗਵਾਨ ਸਿੰਘ

ਰੋਇੰਗ 'ਚ ਏਸ਼ਿਆਈ ਖੇਡਾਂ 'ਚ ਕਾਂਸੀ ਦਾ ਤਗਮਾ ਜਿੱਤਣ ਵਾਲੇ ਖਿਡਾਰੀ ਵਲੋਂ 'ਅਜੀਤ' ਨਾਲ ਗੱਲਬਾਤ

ਮੋਗਾ, 18 ਸਤੰਬਰ (ਸੁਰਿੰਦਰਪਾਲ ਸਿੰਘ/ ਗੁਰਤੇਜ ਸਿੰਘ)-ਹਾਲ ਹੀ ਵਿਚ ਜਕਾਰਤਾ ਵਿਖੇ ਹੋਈਆਂ ਏਸ਼ਿਆਈ ਖੇਡਾਂ 'ਚ ਰੋਇੰਗ ਮੁਕਾਬਲੇ 'ਚ ਭਾਰਤ ਦੀ ਝੋਲੀ 'ਚ ਕਾਂਸੀ ਦਾ ਤਗਮਾ ਪਾਉਣ ਵਾਲਾ ਮੋਗਾ ਜ਼ਿਲ੍ਹੇ ਦੇ ਪਿੰਡ ਠੱਠੀ ਭਾਈ ਦਾ ਜੰਮਪਲ ਭਗਵਾਨ ਸਿੰਘ ਅੱਜ ਵਿਸ਼ੇਸ਼ ਤੌਰ 'ਤੇ ...

ਪੂਰੀ ਖ਼ਬਰ »

ਚਾਇਨਾ ਬੈਡਮਿੰਟਨ ਓਪਨ

ਪੀ. ਵੀ. ਸਿੰਧੂ ਦੂਸਰੇ ਦੌਰ 'ਚ-ਸਾਇਨਾ ਬਾਹਰ

ਚਾਂਗਝੂ (ਚੀਨ), 18 ਸਤੰਬਰ (ਏਜੰਸੀ)-ਭਾਰਤੀ ਬੈਡਮਿੰਟਨ ਖਿਡਾਰਨ ਪੀ. ਵੀ. ਸਿੰਧੂ ਨੇ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਚਾਇਨਾ ਓਪਨਾ ਦੇ ਦੂਸਰੇ ਦੌਰ 'ਚ ਪ੍ਰਵੇਸ਼ ਕਰ ਲਿਆ ਪਰ ਏਸ਼ਿਆਈ ਖੇਡਾਂ 'ਚ ਕਾਂਸੀ ਦਾ ਤਗਮਾ ਜਿੱਤਣ ਵਾਲੀ ਸਾਇਨਾ ਨੇਹਵਾਲ ਪਹਿਲੇ ਹੀ ਦੌਰ 'ਚ ਮੈਚ ਹਾਰ ...

ਪੂਰੀ ਖ਼ਬਰ »

ਜਲੰਧਰ ਦੇ ਮਨਪ੍ਰੀਤ ਸਿੰਘ ਕੋਰੀਅਨ ਦੀ ਅਰਜੁਨਾ ਐਵਾਰਡ ਲਈ ਸਿਫ਼ਾਰਸ਼ 'ਤੇ ਖੁਸ਼ੀ ਦੀ ਲਹਿਰ

ਜਲੰਧਰ, 18 ਸਤੰਬਰ (ਜਤਿੰਦਰ ਸਾਬੀ)-ਕੇਂਦਰੀ ਖੇਡ ਮੰਤਰਾਲੇ ਵਲੋਂ ਖੇਡ ਪੁਰਸਕਾਰਾਂ ਦੀ ਚੋਣ ਲਈ ਬਣਾਈ ਕਮੇਟੀ ਵਲੋਂ ਇਸ ਵਾਰ 20 ਖਿਡਾਰੀਆਂ ਨੂੰ ਅਰਜੁਨਾ ਐਵਾਰਡ ਲਈ ਸਿਫ਼ਾਰਸ਼ ਕੀਤੀ ਗਈ ਹੈ ਤੇ ਇਸ ਵਿਚ ਜਲੰਧਰ ਦੇ ਨਜ਼ਦੀਕ ਪੈਂਦੇ ਪਿੰਡ ਮਿੱਠਾਪੁਰ ਦੇ ਮਨਪ੍ਰੀਤ ਸਿੰਘ ...

ਪੂਰੀ ਖ਼ਬਰ »

27ਵਾਂ ਆਲ ਇੰਡੀਆ ਬਾਬਾ ਫ਼ਰੀਦ ਗੋਲਡ ਕੱਪ ਹਾਕੀ ਟੂਰਨਾਮੈਂਟ ਅੱਜ ਤੋਂ

ਫ਼ਰੀਦਕੋਟ, 18 ਸਤੰਬਰ (ਜਸਵੰਤ ਸਿੰਘ ਪੁਰਬਾ)-ਬਾਬਾ ਫ਼ਰੀਦ ਹਾਕੀ ਕਲੱਬ, ਫ਼ਰੀਦਕੋਟ 27ਵਾਂ ਆਲ ਇੰਡੀਆ ਬਾਬਾ ਫ਼ਰੀਦ ਗੋਲਡ ਕੱਪ ਹਾਕੀ ਟੂਰਨਾਮੈਂਟ ਐਸਟਰੋਟਰਫ਼ ਗਰਾਊਾਡ ਸਰਕਾਰੀ ਬਰਜਿੰਦਰਾ ਕਾਲਜ ਫ਼ਰੀਦਕੋਟ ਵਿਖੇ 19 ਸਤੰਬਰ ਤੋਂ 23 ਸਤੰਬਰ 2018 ਤੱਕ ਹਾਕੀ ਇੰਡੀਆ ਦੀ ...

ਪੂਰੀ ਖ਼ਬਰ »

ਜਲੰਧਰ ਦੇ ਮਨਪ੍ਰੀਤ ਸਿੰਘ ਕੋਰੀਅਨ ਦੀ ਅਰਜੁਨਾ ਐਵਾਰਡ ਲਈ ਸਿਫ਼ਾਰਸ਼ 'ਤੇ ਖੁਸ਼ੀ ਦੀ ਲਹਿਰ

ਜਲੰਧਰ, 18 ਸਤੰਬਰ (ਜਤਿੰਦਰ ਸਾਬੀ)-ਕੇਂਦਰੀ ਖੇਡ ਮੰਤਰਾਲੇ ਵਲੋਂ ਖੇਡ ਪੁਰਸਕਾਰਾਂ ਦੀ ਚੋਣ ਲਈ ਬਣਾਈ ਕਮੇਟੀ ਵਲੋਂ ਇਸ ਵਾਰ 20 ਖਿਡਾਰੀਆਂ ਨੂੰ ਅਰਜੁਨਾ ਐਵਾਰਡ ਲਈ ਸਿਫ਼ਾਰਸ਼ ਕੀਤੀ ਗਈ ਹੈ ਤੇ ਇਸ ਵਿਚ ਜਲੰਧਰ ਦੇ ਨਜ਼ਦੀਕ ਪੈਂਦੇ ਪਿੰਡ ਮਿੱਠਾਪੁਰ ਦੇ ਮਨਪ੍ਰੀਤ ...

ਪੂਰੀ ਖ਼ਬਰ »

ਆਲ ਇੰਡੀਆ ਪੁਲਿਸ ਹਾਕੀ ਚੈਂਪੀਅਨਸ਼ਿਪ

ਕਰਨਾਟਕ, ਓਡੀਸ਼ਾ ਤੇ ਆਈ. ਟੀ. ਬੀ. ਪੀ. ਵਲੋਂ ਜਿੱਤਾਂ ਦਰਜ

ਜਲੰਧਰ, 18 ਸਤੰਬਰ (ਜਤਿੰਦਰ ਸਾਬੀ)-67ਵੀਂ ਆਲ ਇੰਡੀਆ ਪੁਲਿਸ ਹਾਕੀ ਚੈਂਪੀਅਨਸ਼ਿਪ ਜੋ ਪੀ. ਏ. ਪੀ. ਕੈਂਪਸ ਜਲੰਧਰ ਕੈਂਟ ਵਿਖੇ ਕਰਵਾਈ ਜਾ ਰਹੀ ਹੈ | ਇਸ ਦੇ ਅੱਜ ਖੇਡੇ ਗਏ ਮੈਚਾਂ 'ਚੋਂ ਕਰਨਾਟਕ ਪੁਲਿਸ ਨੇ ਮਨੀਪੁਰ ਪੁੁਲਿਸ ਨੂੰ 7-5 ਨਾਲ ਹਰਾਇਆ ਜਦਕਿ ਮਹਾਰਾਸ਼ਟਰ ਨੇ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX