ਤਾਜਾ ਖ਼ਬਰਾਂ


ਪੈਰਾਸ਼ੂਟ ਰੈਜ਼ੀਮੈਂਟ ਬਟਾਲੀਅਨ ਨਾਲ ਟਰੇਨਿੰਗ ਕਰਨਗੇ ਧੋਨੀ
. . .  17 minutes ago
ਨਵੀਂ ਦਿੱਲੀ, 21 ਜੁਲਾਈ - ਫ਼ੌਜ ਦੇ ਸੂਤਰਾਂ ਅਨੁਸਾਰ ਫ਼ੌਜ ਮੁਖੀ ਬਿਪਿਨ ਰਾਵਤ ਨੇ ਭਾਰਤੀ ਕ੍ਰਿਕਟਰ ਮਹਿੰਦਰ ਸਿੰਘ ਧੋਨੀ ਦੀ ਭਾਰਤੀ ਫ਼ੌਜ ਨਾਲ ਸਿਖਲਾਈ ਲੈਣ ਦੀ ਅਪੀਲ ਸਵੀਕਾਰ ਕਰ ਲਈ ਹੈ। ਧੋਨੀ ਪੈਰਾਸ਼ੂਟ ਰੈਜ਼ੀਮੈਂਟ...
ਅਣਪਛਾਤੇ ਵਿਅਕਤੀ ਸੋਨੇ ਦੀ ਚੈਨੀ ਅਤੇ ਨਕਦੀ ਝਪਟ ਕੇ ਹੋਏ ਫ਼ਰਾਰ
. . .  about 1 hour ago
ਕੋਟਕਪੂਰਾ, 21 ਜੁਲਾਈ (ਮੋਹਰ ਸਿੰਘ ਗਿੱਲ)- ਸਥਾਨਕ ਫ਼ਰੀਦਕੋਟ ਸੜਕ 'ਤੇ ਸਥਿੱਤ ਟੀਟੂ ਕਰੀਏਸ਼ਨ ਦੁਕਾਨ ਦੇ ਮਾਲਕ ਵਿਜੈ ਕੁਮਾਰ ਟੀਟੂ ਦੇ ਬੇਟੇ ਰੋਹਿਤ ਛਾਬੜਾ ਉਰਫ਼ ਟੋਨੀ 'ਤੇ ਕੁਝ ਅਣਪਛਾਤੇ ਵਿਅਕਤੀਆਂ ਨੇ ਦਿਨ ਦਿਹਾੜੇ ਹਮਲਾ ਕਰਦਿਆਂ ਉਸਦੇ ਗਲ 'ਚ ...
ਨਾਲੀਆਂ ਅਤੇ ਟਾਇਲਟ ਸਾਫ ਕਰਵਾਉਣ ਦੇ ਲਈ ਨਹੀਂ ਬਣੀ ਹਾਂ ਸੰਸਦ ਮੈਂਬਰ- ਪ੍ਰਗਿਆ ਠਾਕੁਰ
. . .  about 2 hours ago
ਨਵੀਂ ਦਿੱਲੀ, 21 ਜੁਲਾਈ- ਮੱਧ ਪ੍ਰਦੇਸ਼ ਦੇ ਭੋਪਾਲ ਤੋਂ ਭਾਜਪਾ ਸੰਸਦ ਪ੍ਰਗਿਆ ਠਾਕੁਰ ਨੇ ਸਿਹੋਰ ਜ਼ਿਲ੍ਹੇ 'ਚ ਵਰਕਰਾਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਅਸੀ ਨਾਲੀਆਂ ਅਤੇ ਟਾਇਟਲ ਸਾਫ ਕਰਵਾਉਣ ਦੇ ਲਈ ਸੰਸਦ ਮੈਂਬਰ ਨਹੀਂ ਬਣੇ। ਪ੍ਰਗਿਆ ਠਾਕੁਰ ਨੇ ਕਿਹਾ ਕਿ ਜਿਸ ..
ਮੱਧ ਪ੍ਰਦੇਸ਼ ਵਿੱਚ ਜ਼ਮੀਨੀ ਝਗੜੇ ਵਿੱਚ 13 ਲੋਕ ਹੋਏ ਜ਼ਖਮੀ
. . .  about 2 hours ago
ਭੋਪਾਲ, 21 ਜੁਲਾਈ- ਮੱਧ ਪ੍ਰਦੇਸ਼ ਦੇ ਰਾਜਗੜ੍ਹ ਵਿੱਚ ਦੋ ਧੜਿਆਂ ਵਿਚਾਲੇ ਜ਼ਮੀਨ ਨੂੰ ਲੈ ਕੇ ਹੋਏ ਝਗੜੇ ਵਿੱਚ 13 ਲੋਕ ਜ਼ਖਮੀ ਹੋਏ ਹਨ। ਪੁਲਿਸ ਵੱਲੋਂ ਇਸ ਮਾਮਲੇ ਵਿੱਚ ਮੁਕੱਦਮਾ ਦਰਜ ਕਰ ਲਿਆ ...
ਕਿਸਾਨਾਂ ਦੀਆਂ ਫ਼ਸਲਾਂ ਦੀ ਗਿਰਦਾਵਰੀ ਕਰਵਾ ਕੇ ਦਿੱਤਾ ਜਾਵੇਗਾ ਪੂਰਾ ਮੁਆਵਜ਼ਾ- ਸਰਕਾਰੀਆ
. . .  about 2 hours ago
ਲਹਿਰਾਗਾਗਾ, 21 ਜੁਲਾਈ (ਸੂਰਜ ਭਾਨ ਗੋਇਲ) - ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਘੱਗਰ ਦਰਿਆ ਦੇ ਹੜ੍ਹਾਂ ਦੀ ਸਥਿਤੀ ਨਾਲ ਨਜਿੱਠਣ ਲਈ ਪੁਖ਼ਤਾ ਪ੍ਰਬੰਧ ਕੀਤੇ ਹੋਏ ਹਨ ਅਤੇ ਅਧਿਕਾਰੀ ਸਮੇਂ ਸਮੇਂ 'ਤੇ ਸੰਵੇਦਨਸ਼ੀਲ ਥਾਵਾਂ ਦਾ ਜਾਇਜ਼ਾ ਲੈ ਰਹੇ ...
ਭਿਆਨਕ ਸੜਕ ਹਾਦਸੇ ਵਿੱਚ ਪਤੀ-ਪਤਨੀ ਸਮੇਤ ਬੇਟੀ ਦੀ ਮੌਤ
. . .  about 3 hours ago
ਚੰਡੀਗੜ੍ਹ, 21 ਜੁਲਾਈ- ਹਰਿਆਣਾ ਦੇ ਸੋਨੀਪਤ ਜ਼ਿਲ੍ਹੇ ਵਿੱਚ ਇੱਕ ਟਰੱਕ ਅਤੇ ਕਾਰ ਵਿਚਾਲੇ ਭਿਆਨਕ ਟੱਕਰ ਹੋਣ ਦੀ ਖ਼ਬਰ ਮਿਲੀ ਹੈ । ਇਸ ਟੱਕਰ ਇੰਨੀ ਭਿਆਨਕ ਸੀ ਕਿ ਪਤੀ-ਪਤਨੀ ਸਮੇਤ ਬੇਟੀ ਦੀ ਵੀ ਮੌਤ ਹੋ ਗਈ। ਇਸ ਹਾਦਸੇ ਵਿੱਚ ਦੋ ਲੋਕ ਜ਼ਖਮੀ ਵੀ ਹੋਏ ...
ਸੁਖ ਸਰਕਾਰੀਆ ਨੇ ਪਿੰਡ ਫੂਲਦ ਨੇੜੇ ਘੱਗਰ ਦਰਿਆ ਦਾ ਜਾਇਜ਼ਾ ਲਿਆ
. . .  about 3 hours ago
ਸੰਗਰੂਰ, 21 ਜੁਲਾਈ (ਧੀਰਜ ਪਸ਼ੋਰੀਆ)- ਪੰਜਾਬ ਦੇ ਜਲ ਸਰੋਤ ਮੰਤਰੀ ਸੁਖਬਿੰਦਰ ਸਿੰਘ ਸੁਖ ਸਰਕਾਰੀਆ ਵੱਲੋਂ ਪਿੰਡ ਫੂਲਦ ਨੇੜੇ ਘੱਗਰ ਦਰਿਆ ਦਾ ਜਾਇਜ਼ਾ ਲਿਆ...
ਲੋਕ ਸੰਘਰਸ਼ ਮੋਰਚੇ ਵੱਲੋਂ ਲਗਾਇਆ ਧਰਨਾ ਪ੍ਰਸ਼ਾਸਨ ਦੇ ਭਰੋਸੇ ਨਾਲ ਸਮਾਪਤ
. . .  about 4 hours ago
ਗੜ੍ਹਸ਼ੰਕਰ, 21 ਜੁਲਾਈ (ਧਾਲੀਵਾਲ)- ਬੰਗਾ-ਸ੍ਰੀ ਅਨੰਦਪੁਰ ਸਾਹਿਬ ਦੇ ਜ਼ਿਲ੍ਹੇ ਰੋਪੜ ਵਿੱਚ ਪੈਂਦੇ ਖਸਤਾ ਹਾਲਤ ਹਿੱਸੇ ਦੇ ਸੁਧਾਰ ਲਈ ਪਿਛਲੇ ਸਮੇਂ ਦੌਰਾਨ ਲੰਮਾ ਸਮਾਂ ਧਰਨਾ ਲਗਾ ਕੇ ਸੰਘਰਸ਼ ਕਰਨ ਵਾਲੇ 'ਲੋਕ ਸੰਘਰਸ਼ ਮੋਰਚੇ' ਵੱਲੋਂ ਸੰਘਰਸ਼ ਦੇ ਆਪਣੇ ਦੂਜੇ ਪੜਾਅ ...
ਮੀਰੀ ਪੀਰੀ ਦਿਵਸ ਨੂੰ ਸਮਰਪਿਤ ਸਜਾਇਆ ਗਿਆ 27ਵਾਂ ਵਿਸ਼ਾਲ ਮਹਾਨ ਨਗਰ ਕੀਰਤਨ
. . .  about 4 hours ago
ਛੇਹਰਟਾ, 21 ਜੁਲਾਈ (ਵਡਾਲੀ)- ਗੁਰਦੁਆਰਾ ਸ੍ਰੀ ਛੇਹਰਟਾ ਸਾਹਿਬ ਦੇ ਮੈਨੇਜਰ ਭਾਈ ਲਾਲ ਸਿੰਘ ਤੇ ਮੀਰੀ ਪੀਰੀ ਦਿਵਸ ਨਗਰ ਕੀਰਤਨ ਕਮੇਟੀ ਦੇ ਪ੍ਰਧਾਨ ਜਗਤਾਰ ਸਿੰਘ ਮਾਨ ਦੀ ਦੇਖ-ਰੇਖ ਹੇਠ ਸਮੂਹ ਸਾਧ ਸੰਗਤ ਦੇ ਸਹਿਯੋਗ ਨਾਲ ਮੀਰੀ ਪੀਰੀ ਦਿਵਸ ਨੂੰ ...
ਪਾਕਿਸਤਾਨ ਵਿੱਚ ਹੋਏ ਆਤਮਘਾਤੀ ਹਮਲੇ ਵਿੱਚ ਤਿੰਨ ਲੋਕਾਂ ਦੀ ਮੌਤ
. . .  about 4 hours ago
ਇਸਲਾਮਾਬਾਦ, 21 ਜੁਲਾਈ- ਪਾਕਿਸਤਾਨ ਦੇ ਡੇਰਾ ਇਸਮਾਈਲ ਖ਼ਾਨ ਜ਼ਿਲ੍ਹੇ ਦੇ ਇੱਕ ਸਰਕਾਰੀ ਹਸਪਤਾਲ ਦੇ ਮੁੱਖ ਪ੍ਰਵੇਸ਼ ਦੁਆਰ 'ਤੇ ਐਤਵਾਰ ਨੂੰ ਹੋਏ ਆਤਮਘਾਤੀ ਬੰਬ ਧਮਾਕੇ ਵਿੱਚ ਘੱਟੋ-ਘੱਟ ਤਿੰਨ ਲੋਕਾਂ ਦੀ ਮੌਤ ਹੋ ਗਈ ਅਤੇ ਸੱਤ ਹੋਰ ਜ਼ਖਮੀ ਹੋਏ ਹਨ। ਸਥਾਨਕ
ਸਰਕਾਰੀ ਸਨਮਾਨਾਂ ਨਾਲ ਹੋਇਆ ਸ਼ੀਲਾ ਦੀਕਸ਼ਿਤ ਦਾ ਅੰਤਿਮ ਸਸਕਾਰ
. . .  about 4 hours ago
ਨਵੀਂ ਦਿੱਲੀ, 21 ਜੁਲਾਈ-ਦਿੱਲੀ ਦੀ ਸਾਬਕਾ ਮੁੱਖ ਮੰਤਰੀ ਅਤੇ ਕਾਂਗਰਸ ਦੀ ਸੀਨੀਅਰ ਨੇਤਾ ਸ਼ੀਲਾ ਦੀਕਸ਼ਿਤ ਦਾ ਨਿਗਮ ਬੋਧ ਘਾਟ 'ਚ ਸਰਕਾਰੀ ਸਨਮਾਨਾਂ ਨਾਲ ਅੰਤਿਮ ਸਸਕਾਰ ਕੀਤਾ ਗਿਆ। ਦੱਸ ਦੇਈਏ ਕਿ ਕੱਲ੍ਹ ਦਿਲ ਦਾ ਦੌਰਾ ਪੈਣ ਕਾਰਨ ਉਨ੍ਹਾਂ...
ਸੋਨਭੱਦਰ ਹੱਤਿਆ ਕਾਂਡ ਮਾਮਲਾ : ਯੋਗੀ ਸਰਕਾਰ ਵੱਲੋਂ 18.5 ਲੱਖ ਰੁਪਏ ਦੇ ਮੁਆਵਜ਼ੇ ਦਾ ਐਲਾਨ
. . .  about 5 hours ago
ਲਖਨਊ, 21 ਜੁਲਾਈ- ਸੋਨਭੱਦਰ ਹੱਤਿਆ ਕਾਂਡ 'ਚ ਮਾਰੇ ਗਏ ਦੇ ਪਰਿਵਾਰਾਂ ਨੂੰ ਉੱਤਰ ਪ੍ਰਦੇਸ਼ ਸਰਕਾਰ ਨੇ 18.5 ਲੱਖ ਰੁਪਏ ਦਾ ਮੁਆਵਜ਼ਾ ਦੇਣ ਦਾ ਐਲਾਨ ਕੀਤਾ ਹੈ। ਮੁੱਖ ਮੰਤਰੀ ਆਦਿੱਤਿਆਨਾਥ ਯੋਗੀ ਨੇ ਐਤਵਾਰ ਨੂੰ ਕਿਹਾ ਕਿ ਐਸ.ਸੀ/ਐਸ.ਟੀ ਪ੍ਰਬੰਧਾਂ ਤਹਿਤ ਮੁੱਖ ...
ਇੰਡੋਨੇਸ਼ੀਆ ਓਪਨ : ਫਾਈਨਲ 'ਚ ਜਾਪਾਨ ਦੀ ਯਾਮਾਗੁਚੀ ਤੋਂ ਹਾਰੀ ਪੀ. ਵੀ. ਸਿੰਧੂ
. . .  about 5 hours ago
ਜਕਾਰਤਾ, 21 ਜੁਲਾਈ- ਭਾਰਤ ਦੀ ਚੋਟੀ ਦੀ ਮਹਿਲਾ ਬੈਡਮਿੰਟਨ ਖਿਡਾਰਨ ਪੀ. ਵੀ. ਸਿੰਧੂ ਨੂੰ ਇੰਡੋਨੇਸ਼ੀਆ ਬੈਡਮਿੰਟਨ ਟੂਰਨਾਮੈਂਟ ਫਾਈਨਲ 'ਚ ਹਾਰ ਦਾ ਸਾਹਮਣਾ ਕਰਨਾ ਪਿਆ ਹੈ। ਰਿਓ ਓਲੰਪਿਕ 'ਚ ਚਾਂਦੀ ਦਾ ਤਮਗ਼ਾ ਜਿੱਤਣ ਵਾਲੀ ਸਿੰਧੂ ਨੂੰ ਅੱਜ ਖੇਡੇ ਗਏ ਮਹਿਲਾ...
ਭਾਜਪਾ ਨੇ ਧੋਖੇ ਨਾਲ ਜਿੱਤੀਆਂ ਲੋਕ ਸਭਾ ਚੋਣਾਂ- ਮਮਤਾ
. . .  about 5 hours ago
ਕੋਲਕਾਤਾ, 21 ਜੁਲਾਈ- ਪੱਛਮੀ ਬੰਗਾਲ ਦੀ ਮੁੱਖ ਮੰਤਰੀ ਮਮਤਾ ਬੈਨਰਜੀ ਨੇ 'ਸ਼ਹੀਦ ਦਿਵਸ' 'ਤੇ ਧਰਮਤਲਾ 'ਚ ਇੱਕ ਰੈਲੀ ਨੂੰ ਸੰਬੋਧਨ ਕੀਤਾ। ਰੈਲੀ ਦੌਰਾਨ ਬੋਲਦਿਆਂ ਮਮਤਾ ਨੇ ਕਿਹਾ ਕਿ ਲੋਕ ਸਭਾ ਚੋਣਾਂ 'ਚ ਭਾਜਪਾ ਨੇ ਧੋਖੇ ਨਾਲ ਜਿੱਤ ਹਾਸਲ ਕੀਤੀ ਹੈ। ਈ. ਵੀ...
ਨਿਗਮ ਬੋਧ ਘਾਟ ਲਿਆਂਦੀ ਗਈ ਸ਼ੀਲਾ ਦੀਕਸ਼ਿਤ ਦੀ ਮ੍ਰਿਤਕ ਦੇਹ
. . .  about 5 hours ago
ਨਵੀਂ ਦਿੱਲੀ, 21 ਜੁਲਾਈ- ਕਾਂਗਰਸ ਹੈੱਡਕੁਆਟਰ ਤੋਂ ਸ਼ੀਲਾ ਦੀਕਸ਼ਿਤ ਦੀ ਮ੍ਰਿਤਕ ਦੇਹ ਨਿਗਮ ਬੋਧ ਘਾਟ ਲਿਆਂਦੀ ਗਈ ਹੈ। ਥੋੜ੍ਹੀ ਦੇਰ 'ਚ ਉਨ੍ਹਾਂ ਦਾ ਅੰਤਿਮ ਸਸਕਾਰ ਹੋਵੇਗਾ। ਕਈ ਸਿਆਸੀ ਆਗੂ ਨਿਗਮ ਬੋਧ ਘਾਟ ਵਿਖੇ ਸ਼ੀਲਾ ਦੀਕਸ਼ਿਤ ਦੇ ਅੰਤਿਮ ਸਸਕਾਰ 'ਚ ...
2700 ਕਰੋੜ ਰੁਪਏ ਦੀ ਹੈਰੋਇਨ ਬਰਾਮਦਗੀ ਦਾ ਮਾਮਲਾ : ਲੂਣ ਵਪਾਰੀ ਗੁਰਪਿੰਦਰ ਸਿੰਘ ਦੀ ਮੌਤ
. . .  about 6 hours ago
ਕਾਂਗਰਸ ਹੈੱਡਕੁਆਟਰ ਤੋਂ ਸ਼ੀਲਾ ਦੀਕਸ਼ਿਤ ਦੀ ਅੰਤਿਮ ਯਾਤਰਾ ਸ਼ੁਰੂ
. . .  about 6 hours ago
ਵੈਸਟਇੰਡੀਜ਼ ਦੌਰੇ ਲਈ ਭਾਰਤੀ ਟੀਮ ਦਾ ਐਲਾਨ, ਧੋਨੀ ਦੀ ਥਾਂ ਰਿਸ਼ਭ ਪੰਤ ਨੂੰ ਮਿਲਿਆ ਮੌਕਾ
. . .  about 6 hours ago
ਰੋਹਿਤ ਸ਼ਰਮਾ ਨੂੰ ਟੈਸਟ ਟੀਮ 'ਚ ਮਿਲੀ ਥਾਂ
. . .  about 7 hours ago
ਟੀ.-20 ਲਈ ਧੋਨੀ, ਹਾਰਦਿਕ ਪੰਡਯਾ ਅਤੇ ਜਸਪ੍ਰੀਤ ਬੁਮਰਾਹ ਨੂੰ ਆਰਾਮ
. . .  about 7 hours ago
ਹੋਰ ਖ਼ਬਰਾਂ..
ਜਲੰਧਰ : ਬੁਧਵਾਰ 3 ਅੱਸੂ ਸੰਮਤ 550

ਖੇਡ ਸੰਸਾਰ

ਮਸਾਂ ਹਾਰਨ ਤੋਂ ਬਚੀ ਭਾਰਤੀ ਟੀਮ

ਹਾਂਗਕਾਂਗ ਨੇ ਹਾਰ ਕੇ ਵੀ ਜਿੱਤਿਆ ਦਿਲ

ਦੁਬਈ, 18 ਸਤੰਬਰ (ਏਜੰਸੀ)-ਏਸ਼ੀਆ ਕੱਪ 2018 'ਚ ਭਾਰਤੀ ਕ੍ਰਿਕਟ ਟੀਮ ਨੇ ਜਿੱਤ ਨਾਲ ਆਪਣੀ ਸ਼ੁਰੂਆਤ ਕੀਤੀ ਪਰ ਭਾਰਤੀ ਟੀਮ ਨੂੰ ਇਹ ਜਿੱਤ ਮਸਾਂ ਨਸੀਬ ਹੋਈ, ਕਿਉਂਕਿ ਹਾਂਗਕਾਂਗ ਦੀ ਟੀਮ ਭਾਵੇਂ ਮੈਚ 26 ਦੌੜਾਂ ਨਾਲ ਹਾਰ ਗਈ ਪਰ ਉਸ ਨੇ ਆਪਣੀ ਖੇਡ ਨਾਲ ਹਰ ਦਾ ਦਿਲ ਜਿੱਤ ਲਿਆ | ...

ਪੂਰੀ ਖ਼ਬਰ »

ਭਾਰਤ ਤੇ ਪਾਕਿਸਤਾਨ ਵਿਚਾਲੇ ਮਹਾ-ਮੁਕਾਬਲਾ ਅੱਜ

ਦੁਬਈ, 18 ਸਤੰਬਰ (ਏਜੰਸੀ)-ਏਸ਼ੀਆ ਕੱਪ 'ਚ ਬੁੱਧਵਾਰ ਨੂੰ ਭਾਰਤ ਅਤੇ ਪਾਕਿਸਤਾਨ ਦੀਆਂ ਟੀਮਾਂ ਵਿਚਾਲੇ ਮਹਾ-ਮੁਕਾਬਲਾ ਹੋਵੇਗਾ | ਦੋ ਰਵਾਇਤੀ ਵਿਰੋਧੀ ਟੀਮਾਂ ਵਿਚਾਲੇ ਹੋਣ ਵਾਲੇ ਇਸ ਮੈਚ 'ਚ ਕ੍ਰਿਕਟ ਦੇ ਦਿੱਗਜ਼ ਆਪਣੀ-ਆਪਣੀ ਭਵਿੱਖਬਾਣੀ ਕਰ ਰਹੇ ਹਨ | ਕਦੇ ਭਾਰਤੀ ...

ਪੂਰੀ ਖ਼ਬਰ »

ਏਸ਼ੀਅਨ ਟਰੈਕ ਕੱਪ ਲਈ 17 ਮੈਂਬਰੀ ਭਾਰਤੀ ਸਾਈਕਲਿੰਗ ਟੀਮ ਦਾ ਐਲਾਨ

ਪਟਿਆਲਾ, 18 ਸਤੰਬਰ (ਚਹਿਲ)-21 ਤੋਂ 23 ਸਤੰਬਰ ਤੱਕ ਦਿੱਲੀ ਵਿਖੇ ਹੋਣ ਵਾਲੇ ਏਸ਼ੀਆ ਟਰੈਕ ਸਾਈਕਲਿੰਗ ਕੱਪ 'ਚ ਹਿੱਸਾ ਲੈਣ ਵਾਲੀ ਭਾਰਤੀ 17 ਮੈਂਬਰੀ ਟੀਮ ਦਾ ਐਲਾਨ ਕਰ ਦਿੱਤਾ ਗਿਆ ਹੈ | ਇਸ ਕੱਪ 'ਚ 12 ਦੇਸ਼ਾਂ ਦੀਆਂ ਟੀਮਾਂ ਹਿੱਸਾ ਲੈਣਗੀਆਂ | ਜਿਨ੍ਹਾਂ 'ਚ 11 ਏਸ਼ੀਅਨ ਅਤੇ ਇਕ ...

ਪੂਰੀ ਖ਼ਬਰ »

ਯੂਨੀਵਰਸਿਟੀ ਬੜੂ ਸਾਹਿਬ 'ਚ ਲੜਕੀਆਂ ਦੀ ਨੈਸ਼ਨਲ ਹੈਂਡਬਾਲ ਚੈਂਪੀਅਨਸ਼ਿਪ ਸ਼ੁਰੂ

ਧਰਮਗੜ੍ਹ, 18 ਸਤੰਬਰ (ਗੁਰਜੀਤ ਸਿੰਘ ਚਹਿਲ)-ਕਲਗ਼ੀਧਰ ਟਰੱਸਟ ਅਧੀਨ ਉੱਤਰੀ ਭਾਰਤ ਦੀ ਲੜਕੀਆਂ ਦੀ ਇਕਲੌਤੀ ਇਟਰਨਲ ਯੂਨੀਵਰਸਿਟੀ ਬੜੂ ਸਾਹਿਬ (ਹਿ.ਪ੍ਰ.) ਵਿਖੇ ਹੈਂਡਬਾਲ ਐਸੋਸੀਏਸ਼ਨ ਹਿਮਾਚਲ ਪ੍ਰਦੇਸ਼ ਦੇ ਸਹਿਯੋਗ ਸਦਕਾ 20 ਸਾਲ ਤੋ ਘੱਟ ਉਮਰ ਵਰਗ ਦੀਆਂ ਲੜਕੀਆਂ ...

ਪੂਰੀ ਖ਼ਬਰ »

ਅਰਪਿੰਦਰ ਦੀਆਂ ਨਜ਼ਰਾਂ ਟੋਕੀਓ ਉਲੰਪਿਕ 'ਚ ਤਗਮਾ ਜਿੱਤਣ 'ਤੇ

ਮੁੰਬਈ, 18 ਦਸੰਬਰ (ਪੀ. ਟੀ. ਆਈ.)-ਹਾਲ ਹੀ ਵਿਚ ਏਸ਼ਿਆਈ ਖੇਡਾਂ 'ਚ ਤੀਹਰੀ ਛਾਲ ਮੁਕਾਬਲੇ 'ਚ ਸੋਨ ਤਗਮਾ ਜਿੱਤਣ ਵਾਲੇ ਪੰਜਾਬ ਦੇ ਅਥਲੀਟ ਅਰਪਿੰਦਰ ਸਿੰਘ ਨੇ ਕਿਹਾ ਕਿ 2020 'ਚ ਜਾਪਾਨ ਦੇ ਟੋਕੀਓ 'ਚ ਹੋਣ ਵਾਲੀਆਂ ਉਲੰਪਿਕ ਖੇਡਾਂ 'ਚ ਉਸ ਦੀਆਂ ਨਜ਼ਰਾਂ ਤਗਮਾ ਜਿੱਤਣ 'ਤੇ ਹੈ | ...

ਪੂਰੀ ਖ਼ਬਰ »

ਸਾਈਕਲਿੰਗ ਟਰੈਕ ਏਸ਼ੀਆ ਕੱਪ ਲਈ ਜਗਦੀਪ ਸਿੰਘ ਕਾਹਲੋਂ ਤਕਨੀਕੀ ਅਧਿਕਾਰੀ ਬਣੇ

ਜਲੰਧਰ, 18 ਸਤੰਬਰ (ਜਤਿੰਦਰ ਸਾਬੀ)-ਨਵੀਂ ਦਿੱਲੀ ਦੇ ਇੰਦਰਾ ਗਾਂਧੀ ਸਟੇਡੀਅਮ 'ਚ 21 ਤੋਂ 23 ਸਤੰਬਰ ਤੱਕ ਚੱਲਣ ਵਾਲੇ ਸਾਈਕਲਿੰਗ ਟਰੈਕ ਏਸ਼ੀਆ ਕੱਪ 'ਚ ਅੰਤਰਰਾਸ਼ਟਰੀ ਸਾਈਕਲਿਸਟ ਤੇ ਨੈਸ਼ਨਲ ਰਿਕਾਰਡ ਹੋਲਡਰ ਜਗਦੀਪ ਸਿੰਘ ਕਾਹਲੋਂ ਨੂੰ ਸਾਈਕਲਿੰਗ ਫ਼ੈਡਰੇਸ਼ਨ ਆਫ਼ ...

ਪੂਰੀ ਖ਼ਬਰ »

ਉਲੰਪਿਕ 'ਚ ਸੋਨ ਤਗਮਾ ਜਿੱਤਣਾ ਮੇਰਾ ਅਗਲਾ ਨਿਸ਼ਾਨਾ-ਭਗਵਾਨ ਸਿੰਘ

ਰੋਇੰਗ 'ਚ ਏਸ਼ਿਆਈ ਖੇਡਾਂ 'ਚ ਕਾਂਸੀ ਦਾ ਤਗਮਾ ਜਿੱਤਣ ਵਾਲੇ ਖਿਡਾਰੀ ਵਲੋਂ 'ਅਜੀਤ' ਨਾਲ ਗੱਲਬਾਤ

ਮੋਗਾ, 18 ਸਤੰਬਰ (ਸੁਰਿੰਦਰਪਾਲ ਸਿੰਘ/ ਗੁਰਤੇਜ ਸਿੰਘ)-ਹਾਲ ਹੀ ਵਿਚ ਜਕਾਰਤਾ ਵਿਖੇ ਹੋਈਆਂ ਏਸ਼ਿਆਈ ਖੇਡਾਂ 'ਚ ਰੋਇੰਗ ਮੁਕਾਬਲੇ 'ਚ ਭਾਰਤ ਦੀ ਝੋਲੀ 'ਚ ਕਾਂਸੀ ਦਾ ਤਗਮਾ ਪਾਉਣ ਵਾਲਾ ਮੋਗਾ ਜ਼ਿਲ੍ਹੇ ਦੇ ਪਿੰਡ ਠੱਠੀ ਭਾਈ ਦਾ ਜੰਮਪਲ ਭਗਵਾਨ ਸਿੰਘ ਅੱਜ ਵਿਸ਼ੇਸ਼ ਤੌਰ 'ਤੇ ਉਪ ਦਫ਼ਤਰ 'ਅਜੀਤ' ਮੋਗਾ ਵਿਖੇ ਪੁੱਜਾ | ਜਿੱਥੇ 'ਅਜੀਤ' ਦੀ ਸਮੁੱਚੀ ਟੀਮ ਵਲੋਂ ਉਸ ਦਾ ਭਰਵਾਂ ਸਵਾਗਤ ਕੀਤਾ ਗਿਆ, ਉੱਥੇ ਉਸ ਨੂੰ ਵਿਸ਼ੇਸ਼ ਤੌਰ 'ਤੇ ਸਨਮਾਨਿਤ ਵੀ ਕੀਤਾ ਗਿਆ | ਇਸ ਮੌਕੇ ਗੱਲਬਾਤ ਕਰਦਿਆਂ ਭਗਵਾਨ ਸਿੰਘ ਨੇ ਦੱਸਿਆ ਕਿ ਉਹ ਅੱਜ-ਕੱਲ੍ਹ ਸੈਨਾ 'ਚ ਬਤੌਰ ਸਿਪਾਹੀ ਨੌਕਰੀ ਕਰ ਰਿਹਾ ਹੈ ਅਤੇ ਰੋਇੰਗ (ਕਿਸ਼ਤੀਚਾਲਨ) 'ਚ ਭਾਰਤੀ ਫ਼ੌਜ ਵਲੋਂ ਸੰਨ 2012 ਤੋਂ ਲਗਾਤਾਰ ਪ੍ਰਾਪਤੀਆਂ ਕਰਦਾ ਆ ਰਿਹਾ ਹੈ ਅਤੇ ਉਸ ਨੇ ਹੁਣ ਤੱਕ ਫ਼ੌਜ ਵਲੋਂ ਖੇਡਦਿਆਂ ਇਕ ਦਰਜਨ ਦੇ ਕਰੀਬ ਸੋਨ ਤਗਮੇ ਜਿੱਤੇ ਹਨ ਅਤੇ ਹੁਣ ਉਸ ਨੇ ਆਪਣੇ ਸਾਥੀ ਰੋਹਿਤ ਕੁਮਾਰ ਨਾਲ ਏਸ਼ਿਆਈ ਖੇਡਾਂ 'ਚ ਕਾਂਸੀ ਦਾ ਤਗਮਾ ਜਿੱਤਿਆ ਸੀ | ਭਗਵਾਨ ਸਿੰਘ ਨੇ ਕਿਹਾ ਕਿ ਉਸ ਦਾ ਅਗਲਾ ਨਿਸ਼ਾਨਾ ਸੰਨ 2020 'ਚ ਟੋਕੀਓ (ਜਾਪਾਨ) 'ਚ ਹੋ ਰਹੀਆਂ ਉਲੰਪਿਕ ਖੇਡਾਂ 'ਚ ਭਾਰਤ ਦੀ ਝੋਲੀ 'ਚ ਸੋਨ ਤਗਮਾ ਪਾਉਣਾ ਹੈ | ਜਿਸ ਲਈ ਉਸ ਨੂੰ ਏਸ਼ਿਆਈ ਰੋਇੰਗ ਚੈਂਪੀਅਨਸ਼ਿਪ, ਵਿਸ਼ਵ ਰੋਇੰਗ ਚੈਂਪੀਅਨਸ਼ਿਪ ਵਰਗੇ ਬਹੁਤ ਸਖ਼ਤ ਮੁਕਾਬਲਿਆਂ 'ਚੋਂ ਗੁਜ਼ਰਨਾ ਹੋਵੇਗਾ ਪਰ ਉਸ ਨੂੰ ਆਪਣੇ ਕੋਚ ਕੁਦਰਤ ਅਲੀ 'ਤੇ ਵੱਡਾ ਮਾਣ ਹੈ ਅਤੇ ਉਹ ਉਲੰਪਿਕ 'ਚ ਸੋਨ ਤਗਮਾ ਜਿੱਤਣ ਲਈ ਹਰ ਸੰਭਵ ਯਤਨ ਕਰੇਗਾ | ਉਨ੍ਹਾਂ ਕਿਹਾ ਕਿ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਤੇ ਖੇਡ ਮੰਤਰੀ ਰਾਜਵਰਧਨ ਰਾਠੌਰ ਵਲੋਂ ਦਿੱਲੀ ਵਿਖੇ ਕਰਵਾਏ ਗਏ ਵਿਸ਼ੇਸ਼ ਸਮਾਗਮ ਦੌਰਾਨ ਭਾਰਤੀ ਖਿਡਾਰੀਆਂ ਨੂੰ ਮਾਣ-ਸਨਮਾਨ ਨਾਲ ਨਿਵਾਜ਼ਿਆ ਗਿਆ ਪਰ ਦੂਜੇ ਪਾਸੇ ਉਸ ਨੂੰ ਆਪਣੇ ਜੱਦੀ ਪਿੰਡ ਪੁੱਜਣ 'ਤੇ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਕੋਈ ਵੀ ਮਾਣ-ਸਤਿਕਾਰ ਨਹੀਂ ਦਿੱਤਾ ਗਿਆ ਜਿਸ ਦਾ ਉਹ ਸਹੀਂ ਹੱਕਦਾਰ ਸੀ | ਪੰਜਾਬ ਸਰਕਾਰ ਵਲੋਂ ਕੋਈ ਦਿੱਤੇ ਸਨਮਾਨ ਸਬੰਧੀ ਪੁੱਛਣ 'ਤੇ ਉਨ੍ਹਾਂ ਦੱਸਿਆ ਕਿ ਜੋ ਉਨ੍ਹਾਂ ਨੂੰ ਪਤਾ ਲੱਗਾ ਹੈ ਕਿ ਪੰਜਾਬ ਸਰਕਾਰ ਦੇ ਖੇਡ ਮੰਤਰੀ ਰਾਣਾ ਗੁਰਮੀਤ ਸਿੰਘ ਸੋਢੀ ਇਕ ਵਿਸ਼ੇਸ਼ ਸਮਾਗਮ ਕਰਵਾ ਕੇ ਜੇਤੂ ਖਿਡਾਰੀਆਂ ਦਾ ਸਨਮਾਨ ਕਰ ਰਹੇ ਹਨ ਪਰ ਅਜੇ ਤੱਕ ਉਸ ਨੂੰ ਕੋਈ ਵੀ ਸਰਕਾਰੀ ਸੂਚਨਾ ਨਹੀਂ ਮਿਲੀ |


ਖ਼ਬਰ ਸ਼ੇਅਰ ਕਰੋ

ਚਾਇਨਾ ਬੈਡਮਿੰਟਨ ਓਪਨ

ਪੀ. ਵੀ. ਸਿੰਧੂ ਦੂਸਰੇ ਦੌਰ 'ਚ-ਸਾਇਨਾ ਬਾਹਰ

ਚਾਂਗਝੂ (ਚੀਨ), 18 ਸਤੰਬਰ (ਏਜੰਸੀ)-ਭਾਰਤੀ ਬੈਡਮਿੰਟਨ ਖਿਡਾਰਨ ਪੀ. ਵੀ. ਸਿੰਧੂ ਨੇ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਚਾਇਨਾ ਓਪਨਾ ਦੇ ਦੂਸਰੇ ਦੌਰ 'ਚ ਪ੍ਰਵੇਸ਼ ਕਰ ਲਿਆ ਪਰ ਏਸ਼ਿਆਈ ਖੇਡਾਂ 'ਚ ਕਾਂਸੀ ਦਾ ਤਗਮਾ ਜਿੱਤਣ ਵਾਲੀ ਸਾਇਨਾ ਨੇਹਵਾਲ ਪਹਿਲੇ ਹੀ ਦੌਰ 'ਚ ਮੈਚ ਹਾਰ ...

ਪੂਰੀ ਖ਼ਬਰ »

ਜਲੰਧਰ ਦੇ ਮਨਪ੍ਰੀਤ ਸਿੰਘ ਕੋਰੀਅਨ ਦੀ ਅਰਜੁਨਾ ਐਵਾਰਡ ਲਈ ਸਿਫ਼ਾਰਸ਼ 'ਤੇ ਖੁਸ਼ੀ ਦੀ ਲਹਿਰ

ਜਲੰਧਰ, 18 ਸਤੰਬਰ (ਜਤਿੰਦਰ ਸਾਬੀ)-ਕੇਂਦਰੀ ਖੇਡ ਮੰਤਰਾਲੇ ਵਲੋਂ ਖੇਡ ਪੁਰਸਕਾਰਾਂ ਦੀ ਚੋਣ ਲਈ ਬਣਾਈ ਕਮੇਟੀ ਵਲੋਂ ਇਸ ਵਾਰ 20 ਖਿਡਾਰੀਆਂ ਨੂੰ ਅਰਜੁਨਾ ਐਵਾਰਡ ਲਈ ਸਿਫ਼ਾਰਸ਼ ਕੀਤੀ ਗਈ ਹੈ ਤੇ ਇਸ ਵਿਚ ਜਲੰਧਰ ਦੇ ਨਜ਼ਦੀਕ ਪੈਂਦੇ ਪਿੰਡ ਮਿੱਠਾਪੁਰ ਦੇ ਮਨਪ੍ਰੀਤ ਸਿੰਘ ...

ਪੂਰੀ ਖ਼ਬਰ »

27ਵਾਂ ਆਲ ਇੰਡੀਆ ਬਾਬਾ ਫ਼ਰੀਦ ਗੋਲਡ ਕੱਪ ਹਾਕੀ ਟੂਰਨਾਮੈਂਟ ਅੱਜ ਤੋਂ

ਫ਼ਰੀਦਕੋਟ, 18 ਸਤੰਬਰ (ਜਸਵੰਤ ਸਿੰਘ ਪੁਰਬਾ)-ਬਾਬਾ ਫ਼ਰੀਦ ਹਾਕੀ ਕਲੱਬ, ਫ਼ਰੀਦਕੋਟ 27ਵਾਂ ਆਲ ਇੰਡੀਆ ਬਾਬਾ ਫ਼ਰੀਦ ਗੋਲਡ ਕੱਪ ਹਾਕੀ ਟੂਰਨਾਮੈਂਟ ਐਸਟਰੋਟਰਫ਼ ਗਰਾਊਾਡ ਸਰਕਾਰੀ ਬਰਜਿੰਦਰਾ ਕਾਲਜ ਫ਼ਰੀਦਕੋਟ ਵਿਖੇ 19 ਸਤੰਬਰ ਤੋਂ 23 ਸਤੰਬਰ 2018 ਤੱਕ ਹਾਕੀ ਇੰਡੀਆ ਦੀ ...

ਪੂਰੀ ਖ਼ਬਰ »

ਜਲੰਧਰ ਦੇ ਮਨਪ੍ਰੀਤ ਸਿੰਘ ਕੋਰੀਅਨ ਦੀ ਅਰਜੁਨਾ ਐਵਾਰਡ ਲਈ ਸਿਫ਼ਾਰਸ਼ 'ਤੇ ਖੁਸ਼ੀ ਦੀ ਲਹਿਰ

ਜਲੰਧਰ, 18 ਸਤੰਬਰ (ਜਤਿੰਦਰ ਸਾਬੀ)-ਕੇਂਦਰੀ ਖੇਡ ਮੰਤਰਾਲੇ ਵਲੋਂ ਖੇਡ ਪੁਰਸਕਾਰਾਂ ਦੀ ਚੋਣ ਲਈ ਬਣਾਈ ਕਮੇਟੀ ਵਲੋਂ ਇਸ ਵਾਰ 20 ਖਿਡਾਰੀਆਂ ਨੂੰ ਅਰਜੁਨਾ ਐਵਾਰਡ ਲਈ ਸਿਫ਼ਾਰਸ਼ ਕੀਤੀ ਗਈ ਹੈ ਤੇ ਇਸ ਵਿਚ ਜਲੰਧਰ ਦੇ ਨਜ਼ਦੀਕ ਪੈਂਦੇ ਪਿੰਡ ਮਿੱਠਾਪੁਰ ਦੇ ਮਨਪ੍ਰੀਤ ...

ਪੂਰੀ ਖ਼ਬਰ »

ਆਲ ਇੰਡੀਆ ਪੁਲਿਸ ਹਾਕੀ ਚੈਂਪੀਅਨਸ਼ਿਪ

ਕਰਨਾਟਕ, ਓਡੀਸ਼ਾ ਤੇ ਆਈ. ਟੀ. ਬੀ. ਪੀ. ਵਲੋਂ ਜਿੱਤਾਂ ਦਰਜ

ਜਲੰਧਰ, 18 ਸਤੰਬਰ (ਜਤਿੰਦਰ ਸਾਬੀ)-67ਵੀਂ ਆਲ ਇੰਡੀਆ ਪੁਲਿਸ ਹਾਕੀ ਚੈਂਪੀਅਨਸ਼ਿਪ ਜੋ ਪੀ. ਏ. ਪੀ. ਕੈਂਪਸ ਜਲੰਧਰ ਕੈਂਟ ਵਿਖੇ ਕਰਵਾਈ ਜਾ ਰਹੀ ਹੈ | ਇਸ ਦੇ ਅੱਜ ਖੇਡੇ ਗਏ ਮੈਚਾਂ 'ਚੋਂ ਕਰਨਾਟਕ ਪੁਲਿਸ ਨੇ ਮਨੀਪੁਰ ਪੁੁਲਿਸ ਨੂੰ 7-5 ਨਾਲ ਹਰਾਇਆ ਜਦਕਿ ਮਹਾਰਾਸ਼ਟਰ ਨੇ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX