ਤਾਜਾ ਖ਼ਬਰਾਂ


ਬੰਦੂਕ ਜਮ੍ਹਾ ਕਰਵਾਉਣ ਆਏ ਵਿਅਕਤੀ ਨੇ ਠਾਣੇ ਦੇ ਮੁਨਸ਼ੀ ਨੂੰ ਮਾਰੀ ਗੋਲੀ, ਮੌਤ
. . .  8 minutes ago
ਮਾਹਿਲਪੁਰ, 16 ਜੂਨ (ਦੀਪਕ ਅਗਨੀਹੋਤਰੀ)- ਅੱਜ ਦੁਪਹਿਰ ਢਾਈ ਵਜੇ ਦੇ ਕਰੀਬ ਇਕ ਵਿਅਕਤੀ ਨੇ ਮਾਹਿਲਪੁਰ ਥਾਣੇ ਦੇ ਅੰਦਰ ਦਾਖਲ ਹੋ ਕੇ ਆਪਣੀ ਲਾਇਸੈਂਸੀ ਦੋਨਾਲੀ ਬੰਦੂਕ ਨਾਲ ਮੁਨਸ਼ੀ ਨੂੰ ਗੋਲੀ ਮਾਰ ਦਿੱਤੀ। ਦੂਜੀ ਗੋਲੀ ਉਸ ਨੇ ਥਾਣੇਦਾਰ ਦੇ ਮਾਰੀ ਪਰੰਤੂ ....
ਵਿਸ਼ਵ ਕੱਪ 2019 : 5 ਓਵਰਾਂ ਤੋਂ ਬਾਅਦ ਭਾਰਤ 20/0
. . .  11 minutes ago
ਭਾਰਤ ਨਾਲ ਮੈਚ ਤੋਂ ਪਹਿਲਾਂ ਇਮਰਾਨ ਨੇ ਪਾਕਿ ਟੀਮ ਨੂੰ ਦਿੱਤਾ ਸੰਦੇਸ਼- ਆਖ਼ਰੀ ਗੇਂਦ ਤੱਕ ਲੜੋ, ਨਤੀਜਾ ਚਾਹੇ ਕੁਝ ਵੀ ਹੋਵੇ
. . .  39 minutes ago
ਇਸਲਾਮਾਬਾਦ, 16 ਜੂਨ- ਆਈ. ਸੀ. ਸੀ. ਵਿਸ਼ਵ ਕੱਪ 2019 'ਚ ਅੱਜ ਭਾਰਤ ਅਤੇ ਪਾਕਿਸਤਾਨ ਵਿਚਾਲੇ ਖੇਡੇ ਜਾਣ ਵਾਲੇ ਮੈਚ 'ਤੇ ਦੁਨੀਆ ਭਰ ਦੇ ਕ੍ਰਿਕਟ ਪ੍ਰੇਮੀਆਂ ਦੀਆਂ ਨਜ਼ਰਾਂ ਟਿਕੀਆਂ ਹੋਈਆਂ ਹਨ। ਇਸ ਮੈਚ ਨੂੰ ਲੈ ਕੇ ਪਾਕਿਸਤਾਨ ਦੇ ਪ੍ਰਧਾਨ ਮੰਤਰੀ ਇਮਰਾਨ...
ਅੱਗ ਲੱਗਣ ਕਾਰਨ 100 ਦੇ ਕਰੀਬ ਝੁੱਗੀਆਂ ਸੜ ਕੇ ਸੁਆਹ
. . .  47 minutes ago
ਊਨਾ, 16 ਜੂਨ (ਹਰਪਾਲ ਸਿੰਘ ਕੋਟਲਾ)- ਸਦਰ ਥਾਨਾ ਹਰੋਲੀ ਦੇ ਤਹਿਤ ਘਾਲੁਵਾਲ 'ਚ ਪ੍ਰਵਾਸੀ ਮਜ਼ਦੂਰਾਂ ਦੀਆਂ ਕਰੀਬ 100 ਝੁੱਗੀਆਂ ਸੜ ਕੇ ਸੁਆਹ ਹੋ ਗਈਆਂ ਜਿਸ ਕਾਰਨ ਲੱਖਾਂ ਦਾ ਨੁਕਸਾਨ ਹੋਇਆ ਹੈ। ਇਸ ਘਟਨਾ ਦੀ ਜਾਣਕਾਰੀ ਮਿਲਦਿਆਂ ਹੀ ਮੌਕੇ 'ਤੇ ....
ਵਿਸ਼ਵ ਕੱਪ 2019 : ਪਾਕਿਸਤਾਨ ਨੇ ਟਾਸ ਜਿੱਤ ਕੇ ਭਾਰਤ ਨੂੰ ਦਿੱਤਾ ਬੱਲੇਬਾਜ਼ੀ ਦਾ ਸੱਦਾ
. . .  about 1 hour ago
ਮੁਜ਼ਫੱਰਾਬਾਦ 'ਚ ਪ੍ਰਦਰਸ਼ਨ ਕਰਨ ਵਾਲੇ 60 ਪ੍ਰਦਰਸ਼ਨਕਾਰੀ ਪੁਲਿਸ ਵੱਲੋਂ ਗ੍ਰਿਫ਼ਤਾਰ
. . .  about 1 hour ago
ਸ੍ਰੀਨਗਰ, 16 ਜੂਨ- ਮਕਬੂਜ਼ਾ ਕਸ਼ਮੀਰ ਦੇ ਮੁਜ਼ਫੱਰਾਬਾਦ ਸ਼ਹਿਰ 'ਚ ਪ੍ਰਦਰਸ਼ਨ ਕਰਨ ਵਾਲੇ ਘਟੋਂ-ਘੱਟ 60 ਪ੍ਰਦਰਸ਼ਨਕਾਰੀਆਂ ਅਤੇ ਹੱਥੋ ਪਾਈ ਕਰਨ ਵਾਲੇ ਕਾਰਕੁਨਾਂ ਨੂੰ ਪੁਲਿਸ ਵੱਲੋਂ ਗ੍ਰਿਫ਼ਤਾਰ ਕਰ ਲਿਆ ਗਿਆ ਹੈ। ਇਨ੍ਹਾਂ ਪ੍ਰਦਰਸ਼ਨਕਾਰੀਆਂ ਵੱਲੋਂ ਇਸਲਾਮਾਬਾਦ ਨੂੰ...
ਮਹੰਤ ਦੀ ਤਸਵੀਰ ਨਾਲ ਛੇੜਛਾੜ ਕਰਨ ਵਾਲਾ ਪੁਲਿਸ ਵੱਲੋਂ ਕਾਬੂ
. . .  about 1 hour ago
ਕੋਟਲੀ ਸੂਰਤ ਮੱਲ੍ਹੀ, 16 ਜੂਨ (ਕੁਲਦੀਪ ਸਿੰਘ ਨਾਗਰਾ)- ਮਹਾਨ ਤਪੱਸਵੀ ਯੋਗੀਰਾਜ ਸ੍ਰੀ ਬਾਵਾ ਲਾਲ ਦਿਆਲ ਜੀ ਦੇ ਦਰਬਾਰ ਧਿਆਨਪੁਰ ਧਾਮ ਦੇ ਗੱਦੀਨਸ਼ੀਨ ਪੀਠਦਵੇਸ਼ਵਰ ਪੂਜਨੀਕ ਮਹੰਤ ਸ੍ਰੀ ਰਾਮ ਸੁੰਦਰ ਦਾਸ ਜੀ ਦੇਵ ਆਚਾਰੀਆ ਮਹਾਰਾਜ ਦੀ ਤਸਵੀਰ ਨਾਲ ....
ਸਰਬ ਪਾਰਟੀ ਬੈਠਕ 'ਚ ਸ਼ਾਮਲ ਹੋਣ ਲਈ ਸੰਸਦ ਪਹੁੰਚੇ ਪ੍ਰਧਾਨ ਮੰਤਰੀ ਮੋਦੀ
. . .  about 2 hours ago
ਨਵੀਂ ਦਿੱਲੀ, 16 ਜੂਨ- ਕੱਲ੍ਹ 17ਵੀਂ ਲੋਕ ਸਭਾ ਦਾ ਪਹਿਲਾ ਇਜਲਾਸ ਸ਼ੁਰੂ ਹੋਣ ਜਾ ਰਿਹਾ ਹੈ। ਇਸ ਨੂੰ ਸੁਚਾਰੂ ਢੰਗ ਨਾਲ ਚਲਾਉਣ ਲਈ ਸੰਸਦ 'ਚ ਸਰਬ ਪਾਰਟੀ ਬੈਠਕ ਸ਼ੁਰੂ ਹੋ ਗਈ ਹੈ। ਇਸ ਬੈਠਕ 'ਚ ਸ਼ਾਮਲ ਹੋਣ ਦੇ ਲਈ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਸੰਸਦ ਪਹੁੰਚੇ ...
ਪਾਕਿਸਤਾਨ ਹਵਾਈ ਖੇਤਰ 28 ਜੂਨ ਤੱਕ ਅੰਤਰਰਾਸ਼ਟਰੀ ਉਡਾਣਾਂ ਲਈ ਰਹੇਗਾ ਬੰਦ
. . .  about 2 hours ago
ਇਸਲਾਮਾਬਾਦ, 16 ਜੂਨ- ਪਾਕਿਸਤਾਨ ਦੇ ਹਵਾਈ ਖੇਤਰ 28 ਜੂਨ 2019 ਤੱਕ ਸਾਰੀਆਂ ਅੰਤਰਰਾਸ਼ਟਰੀ ਉਡਾਣਾਂ ਲਈ ਬੰਦ ...
ਗੁਰਦੁਆਰਾ ਸਾਹਿਬ 'ਚ ਅੱਗ ਲੱਗਣ ਕਾਰਨ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਸਰੂਪ ਅਗਨ ਭੇਟ
. . .  about 2 hours ago
ਭੋਗਪੁਰ, 16 ਜੂਨ (ਕੁਲਦੀਪ ਸਿੰਘ ਪਾਬਲਾ)- ਇੱਥੋਂ ਥੋੜੀ ਦੂਰ ਗੁਰਦੁਆਰਾ ਬਾਬਾ ਗੋਬਿੰਦ ਦਾਸ ਪਿੰਡ ਸੁਦਾਣਾ ਵਿਖੇ ਬਿਜਲੀ ਇਨਵਰਟਰ ਸ਼ਾਟ ਹੋਣ ਕਾਰਣ ਵਾਪਰੇ ਅੱਗ ਹਾਦਸੇ 'ਚ ਇੱਕ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਸਰੂਪ ਅਤੇ ਪਾਲਕੀ ਸਾਹਿਬ ਅਗਨ ਭੇਂਟ ਹੋ ...
ਮੁਜ਼ੱਫਰਪੁਰ ਦੇ ਹਸਪਤਾਲ ਦਾ ਜਾਇਜ਼ਾ ਲੈਣ ਪਹੁੰਚੇ ਸਿਹਤ ਮੰਤਰੀ ਹਰਸ਼ਵਰਧਨ
. . .  about 2 hours ago
ਪਟਨਾ, 16 ਜੂਨ- ਬਿਹਾਰ ਦੇ ਮੁਜ਼ੱਫਰਪੁਰ 'ਚ ਐਕਿਊਟ ਇੰਸੇਫਲਾਇਟਿਸ ਸਿੰਡਰੋਮ (ਦਿਮਾਗ਼ੀ ਬੁਖ਼ਾਰ) ਦੇ ਨਾਲ ਮਰਨ ਵਾਲੇ ਬੱਚਿਆ ਦੀ ਗਿਣਤੀ ਵੱਧ ਕੇ 84 ਹੋ ਗਈ ਹੈ। ਇਸ ਦੌਰਾਨ, ਕੇਂਦਰੀ ਸਿਹਤ ਮੰਤਰੀ ਹਰਸ਼ਵਰਧਨ ਸਥਿਤੀ ਦਾ ਜਾਇਜ਼ਾ ਲੈਣ ਅਤੇ ਸਮੀਖਿਆ ...
ਦਿਮਾਗ਼ੀ ਬੁਖ਼ਾਰ ਕਾਰਨ ਮਰਨ ਵਾਲੇ ਬੱਚਿਆ ਦੀ ਗਿਣਤੀ ਵੱਧ ਕੇ ਹੋਈ 84
. . .  about 2 hours ago
ਪਟਨਾ, 16 ਜੂਨ- ਬਿਹਾਰ ਦੇ ਮੁਜ਼ਫੱਰਪੁਰ 'ਚ ਐਕਿਊਟ ਇੰਸੇਫਲਾਇਟਿਸ ਸਿੰਡਰੋਮ (ਦਿਮਾਗ਼ੀ ਬੁਖ਼ਾਰ) ਦੇ ਨਾਲ ਮਰਨ ਵਾਲੇ ਬੱਚਿਆ ਦੀ ਗਿਣਤੀ 'ਚ ਲਗਾਤਾਰ ਵਾਧਾ ਹੋ ਰਿਹਾ ਹੈ। ਹੁਣ ਤੱਕ ਇਸ ਬੁਖ਼ਾਰ ਨਾਲ 84 ਬੱਚਿਆ ਦੀ ਮੌਤ ਹੋ ਚੁੱਕੀ....
ਜਲਦ ਬਣੇਗਾ ਰਾਮ ਮੰਦਿਰ- ਊਧਵ ਠਾਕਰੇ
. . .  about 1 hour ago
ਲਖਨਊ, 16 ਜੂਨ- ਸ਼ਿਵ ਸੈਨਾ ਮੁਖੀ ਊਧਵ ਠਾਕਰੇ ਦੇ ਨਾਲ ਪਾਰਟੀ ਦੇ 18 ਸੰਸਦ ਮੈਂਬਰ ਭਗਵਾਨ ਰਾਮ ਦੇ ਦਰਸ਼ਨ ਕਰਨ ਅਯੁੱਧਿਆ ਪਹੁੰਚੇ। ਇਸ ਮੌਕੇ ਊਧਵ ਠਾਕਰੇ ਦੇ ਨਾਲ ਉਨ੍ਹਾਂ ਦੇ ਬੇਟੇ ਅਦਿੱਤਿਆ ਠਾਕਰੇ ਵੀ ਮੌਜੂਦ ਸਨ। ਅਯੁੱਧਿਆ 'ਚ ਰਾਮਲਲਾ ਦੇ ਦਰਸ਼ਨ ....
ਨਾਜਾਇਜ਼ ਸੰਬੰਧਾਂ ਦੇ ਚੱਲਦਿਆਂ ਪਾਦਰੀ ਦਾ ਕਤਲ
. . .  about 3 hours ago
ਅਟਾਰੀ, 16 ਜੂਨ (ਰੁਪਿੰਦਰਜੀਤ ਸਿੰਘ ਭਕਨਾ)- ਸਰਹੱਦੀ ਪਿੰਡ ਮੋਦੇ ਵਿਖੇ ਇੱਕ ਪਾਦਰੀ ਦਾ ਨਾਜਾਇਜ਼ ਸੰਬੰਧਾਂ ਦੇ ਚੱਲਦਿਆਂ ਕਤਲ ਕਰ ਦਿੱਤਾ ਗਿਆ। ਪਿਛਲੇ ਲੰਮੇ ਸਮੇਂ ਤੋਂ ਤਰਨ ਤਾਰਨ ਵਿਖੇ ਰਹਿ ਰਹੇ ਪਾਦਰੀ ਨਰਿੰਦਰ ਸਿੰਘ ਦੇ ਪਿੰਡ ਮੋਦੇ ਦੀ ਇੱਕ ਔਰਤ ਨਾਲ ....
ਡਿਊਟੀ ਦੌਰਾਨ ਕਰੰਟ ਲੱਗਣ ਕਾਰਨ ਬਿਜਲੀ ਮੁਲਾਜ਼ਮ ਦੀ ਮੌਤ
. . .  about 3 hours ago
ਖਡੂਰ ਸਾਹਿਬ, 16 ਜੂਨ (ਰਸ਼ਪਾਲ ਸਿੰਘ ਕੁਲਾਰ)- ਪਾਵਰਕਾਮ ਦੇ 66 ਕੇ. ਵੀ. ਸਬ ਸਟੇਸ਼ਨ ਖਡੂਰ ਸਾਹਿਬ ਵਿਖੇ ਡਿਊਟੀ ਦੌਰਾਨ ਕਰੰਟ ਲੱਗਣ ਕਾਰਨ ਇੱਕ ਬਿਜਲੀ ਮੁਲਾਜ਼ਮ ਦੀ ਮੌਤ ਹੋਣ ਦੀ ਖ਼ਬਰ ਮਿਲੀ ਹੈ। ਇਸ ਸੰਬੰਧੀ ਪਾਵਰਕਾਮ ਦਫ਼ਤਰ ਖਡੂਰ ਸਾਹਿਬ ਦੇ ਜੇ...
ਸੰਸਦ 'ਚ ਸਰਬ ਪਾਰਟੀ ਬੈਠਕ ਸ਼ੁਰੂ
. . .  about 3 hours ago
ਬਿਹਾਰ ਦੇ ਗਯਾ 'ਚ ਲੂ ਲੱਗਣ ਕਾਰਨ ਹੋਈਆਂ ਮੌਤਾਂ 'ਤੇ ਸਿਹਤ ਮੰਤਰੀ ਵਲੋਂ ਦੁੱਖ ਦਾ ਪ੍ਰਗਟਾਵਾ
. . .  about 3 hours ago
ਹਵਾ 'ਚ ਟਕਰਾਏ ਦੋ ਜਹਾਜ਼, ਪਾਇਲਟਾਂ ਦੀ ਮੌਤ
. . .  about 4 hours ago
ਭਾਰਤ-ਪਾਕਿ ਵਿਚਾਲੇ ਮਹਾਂਮੁਕਾਬਲਾ : ਮੈਨਚੈਸਟਰ 'ਚ ਡੇਰਾ ਲਾਈ ਬੈਠੇ ਹਨ ਬੱਦਲ
. . .  about 4 hours ago
ਯੋਗੀ ਨੇ ਰੱਖਿਆ ਮੰਤਰੀ ਰਾਜਨਾਥ ਸਿੰਘ ਨਾਲ ਕੀਤੀ ਮੁਲਾਕਾਤ
. . .  about 4 hours ago
ਹੋਰ ਖ਼ਬਰਾਂ..
ਜਲੰਧਰ : ਬੁਧਵਾਰ 3 ਅੱਸੂ ਸੰਮਤ 550

ਖੇਡ ਸੰਸਾਰ

ਮਸਾਂ ਹਾਰਨ ਤੋਂ ਬਚੀ ਭਾਰਤੀ ਟੀਮ

ਹਾਂਗਕਾਂਗ ਨੇ ਹਾਰ ਕੇ ਵੀ ਜਿੱਤਿਆ ਦਿਲ

ਦੁਬਈ, 18 ਸਤੰਬਰ (ਏਜੰਸੀ)-ਏਸ਼ੀਆ ਕੱਪ 2018 'ਚ ਭਾਰਤੀ ਕ੍ਰਿਕਟ ਟੀਮ ਨੇ ਜਿੱਤ ਨਾਲ ਆਪਣੀ ਸ਼ੁਰੂਆਤ ਕੀਤੀ ਪਰ ਭਾਰਤੀ ਟੀਮ ਨੂੰ ਇਹ ਜਿੱਤ ਮਸਾਂ ਨਸੀਬ ਹੋਈ, ਕਿਉਂਕਿ ਹਾਂਗਕਾਂਗ ਦੀ ਟੀਮ ਭਾਵੇਂ ਮੈਚ 26 ਦੌੜਾਂ ਨਾਲ ਹਾਰ ਗਈ ਪਰ ਉਸ ਨੇ ਆਪਣੀ ਖੇਡ ਨਾਲ ਹਰ ਦਾ ਦਿਲ ਜਿੱਤ ਲਿਆ | ...

ਪੂਰੀ ਖ਼ਬਰ »

ਭਾਰਤ ਤੇ ਪਾਕਿਸਤਾਨ ਵਿਚਾਲੇ ਮਹਾ-ਮੁਕਾਬਲਾ ਅੱਜ

ਦੁਬਈ, 18 ਸਤੰਬਰ (ਏਜੰਸੀ)-ਏਸ਼ੀਆ ਕੱਪ 'ਚ ਬੁੱਧਵਾਰ ਨੂੰ ਭਾਰਤ ਅਤੇ ਪਾਕਿਸਤਾਨ ਦੀਆਂ ਟੀਮਾਂ ਵਿਚਾਲੇ ਮਹਾ-ਮੁਕਾਬਲਾ ਹੋਵੇਗਾ | ਦੋ ਰਵਾਇਤੀ ਵਿਰੋਧੀ ਟੀਮਾਂ ਵਿਚਾਲੇ ਹੋਣ ਵਾਲੇ ਇਸ ਮੈਚ 'ਚ ਕ੍ਰਿਕਟ ਦੇ ਦਿੱਗਜ਼ ਆਪਣੀ-ਆਪਣੀ ਭਵਿੱਖਬਾਣੀ ਕਰ ਰਹੇ ਹਨ | ਕਦੇ ਭਾਰਤੀ ਬੱਲੇਬਾਜ਼ਾਂ ਨੂੰ ਸਖ਼ਤ ਚੁਣੌਤੀ ਦੇਣ ਵਾਲੇ ਸਾਬਕਾ ਪਾਕਿਸਤਾਨੀ ਗੇਂਦਬਾਜ਼ ਸ਼ੋਇਬ ਅਖ਼ਤਰ ਦੇ ਮੁਤਾਬਿਕ ਯੂ. ਏ. ਈ. ਪਾਕਿਸਤਾਨ ਲਈ ਦੂਸਰੇ ਘਰ ਵਾਂਗ ਹੈ, ਇਸ ਲਈ ਮਾਹੌਲ ਉਨ੍ਹਾਂ ਦੀ ਟੀਮ ਦੇ ਪੱਖ 'ਚ ਰਹੇਗਾ | ਦੂਸਰੇ ਪਾਸੇ ਭਾਰਤ ਦੇ ਸਾਬਕਾ ਕਪਤਾਨ ਸੁਨੀਲ ਗਾਵਸਕਰ ਨੇ ਵੀ ਭਾਰਤੀ ਟੀਮ ਨੂੰ ਸਾਵਧਾਨ ਕੀਤਾ ਹੈ | ਉਨ੍ਹਾਂ ਕਿਹਾ ਕਿ ਭਾਰਤ ਲਈ ਇਹ ਮੈਚ ਚੁਣੌਤੀ ਵਾਲਾ ਹੋਵੇਗਾ | ਵਿਰਾਟ ਕੋਹਲੀ ਦੀ ਗ਼ੈਰ-ਮੌਜੂਦਗੀ 'ਚ ਭਾਰਤੀ ਟੀਮ ਨੂੰ ਪਾਕਿਸਤਾਨ ਨੂੰ ਹਰਾਉਣਾ ਕਾਫ਼ੀ ਮੁਸ਼ਕਿਲ ਹੋਵੇਗਾ | ਪਾਕਿਸਤਾਨ ਦੇ ਸਾਬਕਾ ਕਪਤਾਨ ਇੰਜਮਾਮ-ਉਲ-ਹੱਕ ਦਾ ਵੀ ਇਹ ਹੀ ਮੰਨਣਾ ਹੈ ਕਿ ਕੋਹਲੀ ਦੇ ਨਾ ਖੇਡਣ ਦਾ ਪਾਕਿਸਤਾਨ ਨੂੰ ਫ਼ਾਇਦਾ ਹੋਵੇਗਾ | ਏਸ਼ੀਆ ਕੱਪ 'ਚ ਭਾਰਤ ਤੇ ਪਾਕਿਸਤਾਨ ਵਿਚਾਲੇ 12 ਮੈਚ ਖੇਡੇ ਜਾ ਚੁੱਕੇ ਹਨ | ਜਿਨ੍ਹਾਂ 'ਚ 6 ਵਾਰ ਭਾਰਤ ਅਤੇ 5 ਵਾਰ ਪਾਕਿਸਤਾਨ ਨੇ ਜਿੱਤ ਹਾਸਲ ਕੀਤੀ ਹੈ ਜਦਕਿ ਇਕ ਮੈਚ ਦਾ ਨਤੀਜਾ ਨਹੀਂ ਨਿਕਲਿਆ ਸੀ | ਜੇਕਰ ਪਿਛਲੇ 5 ਮੈਚਾਂ ਦੀ ਗੱਲ ਕਰੀਏ ਤਾਂ ਭਾਰਤ ਨੇ ਇਸ 'ਚੋਂ ਤਿੰਨ ਜਿੱਤੇ ਸਨ ਪਰ ਚੈਂਪੀਅਨਜ਼ ਟਰਾਫ਼ੀ ਦੇ ਫ਼ਾਈਨਲ 'ਚ ਪਾਕਿਸਤਾਨ ਹੱਥੋਂ ਭਾਰਤ ਨੂੰ ਸ਼ਰਮਨਾਕ ਹਾਰ ਦਾ ਸਾਹਮਣਾ ਕਰਨਾ ਪਿਆ ਸੀ | ਜੇਕਰ ਇਸ ਮੈਚ ਦੀ ਗੱਲ ਕਰੀਏ ਤਾਂ ਕੋਹਲੀ ਦੀ ਗ਼ੈਰ-ਮੌਜੂਦਗੀ 'ਚ ਰੋਹਿਤ ਸ਼ਰਮਾ, ਸ਼ਿਖ਼ਰ ਧਵਨ ਅਤੇ ਮਹਿੰਦਰ ਸਿੰਘ ਧੋਨੀ ਵਰਗੇ ਅਨੁਭਵੀ ਬੱਲੇਬਾਜ਼ਾਂ 'ਤੇ ਭਾਰਤ ਦੀਆਂ ਉਮੀਦਾਂ ਟਿਕੀਆਂ ਰਹਿਣਗੀਆਂ |
ਭਾਰਤ-ਪਾਕਿ ਮੈਚ ਦੇਖਣ ਜਾਣਗੇ ਇਮਰਾਨ ਖ਼ਾਨ
ਪਾਕਿਸਤਾਨ ਦੇ ਪ੍ਰਧਾਨ ਮੰਤਰੀ ਇਮਰਾਨ ਖ਼ਾਨ ਭਾਰਤ-ਪਾਕਿ ਵਿਚਾਲੇ ਬੁੱਧਵਾਰ ਨੂੰ ਇੱਥੇ ਹੋਣ ਵਾਲਾ ਮੈਚ ਦੇਖ਼ਣ ਲਈ ਸਟੇਡੀਅਮ 'ਚ ਮੌਜੂਦ ਰਹਿ ਸਕਦੇ ਹਨ | ਦਰਅਸਲ ਪਾਕਿਸਤਾਨ ਦੇ ਪ੍ਰਧਾਨ ਮੰਤਰੀ ਆਪਣੀ ਪਹਿਲੀ ਵਿਦੇਸ਼ ਯਾਤਰਾ 'ਤੇ ਸਾਊਦੀ ਅਰਬ ਅਤੇ ਯੂ. ਏ. ਈ. ਲਈ ਰਵਾਨਾ ਹੋਏ ਹਨ | ਸੂਤਰਾਂ ਤੋਂ ਮਿਲੀ ਜਾਣਕਾਰੀ ਅਨੁਸਾਰ ਇਮਰਾਨ ਖ਼ਾਨ ਭਾਰਤ-ਪਾਕਿ ਵਿਚਾਲੇ ਦੁਬਈ 'ਚ ਹੋਣ ਵਾਲੇ ਮੈਚ ਨੂੰ ਵੇਖਣਗੇ |
ਮੈਚ 'ਤੇ ਲੱਗ ਸਕਦਾ ਹੈ ਸੱਟਾ
ਜਲੰਧਰ, 18 ਸਤੰਬਰ (ਜਤਿੰਦਰ ਸਾਬੀ)-ਦੁਬਈ 'ਚ ਏਸ਼ੀਆ ਕੱਪ-2018 ਦੌਰਾਨ 19 ਸਤੰਬਰ ਨੂੰ ਭਾਰਤ ਤੇ ਪਾਕਿਸਤਾਨ ਦਰਮਿਆਨ ਹੋਣ ਵਾਲੇ ਮੈਚ 'ਤੇ 6 ਦੇਸ਼ਾਂ ਦੀਆਂ ਸੁਰੱਖਿਆ ਏਜੰਸੀਆਂ ਦੀਆਂ ਨਜ਼ਰਾਂ ਲੱਗੀਆਂ ਹਨ ਤੇ ਸੂਤਰ ਦੱਸਦੇ ਹਨ ਕਿ ਡੀ ਕੰਪਨੀ ਦੇ ਗੁਰਗੇ ਵੀ ਇਸ ਮੈਚ ਨੂੰ ਵੇਖਣ ਜਾ ਰਹੇ ਹਨ ਤੇ ਇਸ ਮਾਮਲੇ 'ਤੇ ਖ਼ੁਫ਼ੀਆ ਏਜੰਸੀਆਂ ਵੀ ਚੌਕਸ ਹੋ ਗਈਆਂ ਹਨ, ਕਿਉਂਕਿ ਉਨ੍ਹਾਂ ਨੂੰ ਸ਼ੱਕ ਹੈ ਕਿ ਇਸ ਮੈਚ 'ਤੇ ਸੱਟਾ ਲੱਗ ਸਕਦਾ ਹੈ |
ਦਾਊਦ ਇਬਰਾਹੀਮ ਵੀ ਭਾਰਤ-ਪਾਕਿ ਮੈਚ ਦਾ ਦੀਵਾਨਾ ਹੈ ਤੇ ਇਸ ਮੈਚ 'ਤੇ ਉਹ ਸੱਟਾ ਲਾਉਣ ਸਬੰਧੀ ਡੂੰਘੀ ਦਿਲਚਸਪੀ ਲੈ ਰਿਹਾ ਹੈ ਤੇ ਮੁੰਬਈ ਤੋਂ ਅਤਿ ਲੋੜੀਂਦੇ ਗੈਂਗਸਟਰ ਵੀ ਆਪਣੇ ਪਰਿਵਾਰਾਂ ਸਮੇਤ ਇਸ ਮੈਚ ਨੂੰ ਵੇਖਣ ਲਈ ਦੁਬਈ ਪੁੁੱਜ ਗਏ ਹਨ ਤੇ ਇਸ ਕਰਕੇ 6 ਦੇਸ਼ਾਂ ਦੀਆਂ ਸੁਰੱਖਿਆ ਏਜੰਸੀਆਂ ਇਸ 'ਤੇ ਨਜ਼ਰ ਰੱਖ ਰਹੀਆਂ ਹਨ | ਇਸ ਮੈਚ ਦੀਆਂ ਤਕਰੀਬਨ ਸਾਰੀਆਂ ਟਿਕਟਾਂ ਵੀ ਵਿਕ ਗਈਆਂ ਹਨ |


ਖ਼ਬਰ ਸ਼ੇਅਰ ਕਰੋ

ਏਸ਼ੀਅਨ ਟਰੈਕ ਕੱਪ ਲਈ 17 ਮੈਂਬਰੀ ਭਾਰਤੀ ਸਾਈਕਲਿੰਗ ਟੀਮ ਦਾ ਐਲਾਨ

ਪਟਿਆਲਾ, 18 ਸਤੰਬਰ (ਚਹਿਲ)-21 ਤੋਂ 23 ਸਤੰਬਰ ਤੱਕ ਦਿੱਲੀ ਵਿਖੇ ਹੋਣ ਵਾਲੇ ਏਸ਼ੀਆ ਟਰੈਕ ਸਾਈਕਲਿੰਗ ਕੱਪ 'ਚ ਹਿੱਸਾ ਲੈਣ ਵਾਲੀ ਭਾਰਤੀ 17 ਮੈਂਬਰੀ ਟੀਮ ਦਾ ਐਲਾਨ ਕਰ ਦਿੱਤਾ ਗਿਆ ਹੈ | ਇਸ ਕੱਪ 'ਚ 12 ਦੇਸ਼ਾਂ ਦੀਆਂ ਟੀਮਾਂ ਹਿੱਸਾ ਲੈਣਗੀਆਂ | ਜਿਨ੍ਹਾਂ 'ਚ 11 ਏਸ਼ੀਅਨ ਅਤੇ ਇਕ ...

ਪੂਰੀ ਖ਼ਬਰ »

ਯੂਨੀਵਰਸਿਟੀ ਬੜੂ ਸਾਹਿਬ 'ਚ ਲੜਕੀਆਂ ਦੀ ਨੈਸ਼ਨਲ ਹੈਂਡਬਾਲ ਚੈਂਪੀਅਨਸ਼ਿਪ ਸ਼ੁਰੂ

ਧਰਮਗੜ੍ਹ, 18 ਸਤੰਬਰ (ਗੁਰਜੀਤ ਸਿੰਘ ਚਹਿਲ)-ਕਲਗ਼ੀਧਰ ਟਰੱਸਟ ਅਧੀਨ ਉੱਤਰੀ ਭਾਰਤ ਦੀ ਲੜਕੀਆਂ ਦੀ ਇਕਲੌਤੀ ਇਟਰਨਲ ਯੂਨੀਵਰਸਿਟੀ ਬੜੂ ਸਾਹਿਬ (ਹਿ.ਪ੍ਰ.) ਵਿਖੇ ਹੈਂਡਬਾਲ ਐਸੋਸੀਏਸ਼ਨ ਹਿਮਾਚਲ ਪ੍ਰਦੇਸ਼ ਦੇ ਸਹਿਯੋਗ ਸਦਕਾ 20 ਸਾਲ ਤੋ ਘੱਟ ਉਮਰ ਵਰਗ ਦੀਆਂ ਲੜਕੀਆਂ ...

ਪੂਰੀ ਖ਼ਬਰ »

ਅਰਪਿੰਦਰ ਦੀਆਂ ਨਜ਼ਰਾਂ ਟੋਕੀਓ ਉਲੰਪਿਕ 'ਚ ਤਗਮਾ ਜਿੱਤਣ 'ਤੇ

ਮੁੰਬਈ, 18 ਦਸੰਬਰ (ਪੀ. ਟੀ. ਆਈ.)-ਹਾਲ ਹੀ ਵਿਚ ਏਸ਼ਿਆਈ ਖੇਡਾਂ 'ਚ ਤੀਹਰੀ ਛਾਲ ਮੁਕਾਬਲੇ 'ਚ ਸੋਨ ਤਗਮਾ ਜਿੱਤਣ ਵਾਲੇ ਪੰਜਾਬ ਦੇ ਅਥਲੀਟ ਅਰਪਿੰਦਰ ਸਿੰਘ ਨੇ ਕਿਹਾ ਕਿ 2020 'ਚ ਜਾਪਾਨ ਦੇ ਟੋਕੀਓ 'ਚ ਹੋਣ ਵਾਲੀਆਂ ਉਲੰਪਿਕ ਖੇਡਾਂ 'ਚ ਉਸ ਦੀਆਂ ਨਜ਼ਰਾਂ ਤਗਮਾ ਜਿੱਤਣ 'ਤੇ ਹੈ | ...

ਪੂਰੀ ਖ਼ਬਰ »

ਸਾਈਕਲਿੰਗ ਟਰੈਕ ਏਸ਼ੀਆ ਕੱਪ ਲਈ ਜਗਦੀਪ ਸਿੰਘ ਕਾਹਲੋਂ ਤਕਨੀਕੀ ਅਧਿਕਾਰੀ ਬਣੇ

ਜਲੰਧਰ, 18 ਸਤੰਬਰ (ਜਤਿੰਦਰ ਸਾਬੀ)-ਨਵੀਂ ਦਿੱਲੀ ਦੇ ਇੰਦਰਾ ਗਾਂਧੀ ਸਟੇਡੀਅਮ 'ਚ 21 ਤੋਂ 23 ਸਤੰਬਰ ਤੱਕ ਚੱਲਣ ਵਾਲੇ ਸਾਈਕਲਿੰਗ ਟਰੈਕ ਏਸ਼ੀਆ ਕੱਪ 'ਚ ਅੰਤਰਰਾਸ਼ਟਰੀ ਸਾਈਕਲਿਸਟ ਤੇ ਨੈਸ਼ਨਲ ਰਿਕਾਰਡ ਹੋਲਡਰ ਜਗਦੀਪ ਸਿੰਘ ਕਾਹਲੋਂ ਨੂੰ ਸਾਈਕਲਿੰਗ ਫ਼ੈਡਰੇਸ਼ਨ ਆਫ਼ ...

ਪੂਰੀ ਖ਼ਬਰ »

ਉਲੰਪਿਕ 'ਚ ਸੋਨ ਤਗਮਾ ਜਿੱਤਣਾ ਮੇਰਾ ਅਗਲਾ ਨਿਸ਼ਾਨਾ-ਭਗਵਾਨ ਸਿੰਘ

ਰੋਇੰਗ 'ਚ ਏਸ਼ਿਆਈ ਖੇਡਾਂ 'ਚ ਕਾਂਸੀ ਦਾ ਤਗਮਾ ਜਿੱਤਣ ਵਾਲੇ ਖਿਡਾਰੀ ਵਲੋਂ 'ਅਜੀਤ' ਨਾਲ ਗੱਲਬਾਤ

ਮੋਗਾ, 18 ਸਤੰਬਰ (ਸੁਰਿੰਦਰਪਾਲ ਸਿੰਘ/ ਗੁਰਤੇਜ ਸਿੰਘ)-ਹਾਲ ਹੀ ਵਿਚ ਜਕਾਰਤਾ ਵਿਖੇ ਹੋਈਆਂ ਏਸ਼ਿਆਈ ਖੇਡਾਂ 'ਚ ਰੋਇੰਗ ਮੁਕਾਬਲੇ 'ਚ ਭਾਰਤ ਦੀ ਝੋਲੀ 'ਚ ਕਾਂਸੀ ਦਾ ਤਗਮਾ ਪਾਉਣ ਵਾਲਾ ਮੋਗਾ ਜ਼ਿਲ੍ਹੇ ਦੇ ਪਿੰਡ ਠੱਠੀ ਭਾਈ ਦਾ ਜੰਮਪਲ ਭਗਵਾਨ ਸਿੰਘ ਅੱਜ ਵਿਸ਼ੇਸ਼ ਤੌਰ 'ਤੇ ...

ਪੂਰੀ ਖ਼ਬਰ »

ਚਾਇਨਾ ਬੈਡਮਿੰਟਨ ਓਪਨ

ਪੀ. ਵੀ. ਸਿੰਧੂ ਦੂਸਰੇ ਦੌਰ 'ਚ-ਸਾਇਨਾ ਬਾਹਰ

ਚਾਂਗਝੂ (ਚੀਨ), 18 ਸਤੰਬਰ (ਏਜੰਸੀ)-ਭਾਰਤੀ ਬੈਡਮਿੰਟਨ ਖਿਡਾਰਨ ਪੀ. ਵੀ. ਸਿੰਧੂ ਨੇ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਚਾਇਨਾ ਓਪਨਾ ਦੇ ਦੂਸਰੇ ਦੌਰ 'ਚ ਪ੍ਰਵੇਸ਼ ਕਰ ਲਿਆ ਪਰ ਏਸ਼ਿਆਈ ਖੇਡਾਂ 'ਚ ਕਾਂਸੀ ਦਾ ਤਗਮਾ ਜਿੱਤਣ ਵਾਲੀ ਸਾਇਨਾ ਨੇਹਵਾਲ ਪਹਿਲੇ ਹੀ ਦੌਰ 'ਚ ਮੈਚ ਹਾਰ ...

ਪੂਰੀ ਖ਼ਬਰ »

ਜਲੰਧਰ ਦੇ ਮਨਪ੍ਰੀਤ ਸਿੰਘ ਕੋਰੀਅਨ ਦੀ ਅਰਜੁਨਾ ਐਵਾਰਡ ਲਈ ਸਿਫ਼ਾਰਸ਼ 'ਤੇ ਖੁਸ਼ੀ ਦੀ ਲਹਿਰ

ਜਲੰਧਰ, 18 ਸਤੰਬਰ (ਜਤਿੰਦਰ ਸਾਬੀ)-ਕੇਂਦਰੀ ਖੇਡ ਮੰਤਰਾਲੇ ਵਲੋਂ ਖੇਡ ਪੁਰਸਕਾਰਾਂ ਦੀ ਚੋਣ ਲਈ ਬਣਾਈ ਕਮੇਟੀ ਵਲੋਂ ਇਸ ਵਾਰ 20 ਖਿਡਾਰੀਆਂ ਨੂੰ ਅਰਜੁਨਾ ਐਵਾਰਡ ਲਈ ਸਿਫ਼ਾਰਸ਼ ਕੀਤੀ ਗਈ ਹੈ ਤੇ ਇਸ ਵਿਚ ਜਲੰਧਰ ਦੇ ਨਜ਼ਦੀਕ ਪੈਂਦੇ ਪਿੰਡ ਮਿੱਠਾਪੁਰ ਦੇ ਮਨਪ੍ਰੀਤ ਸਿੰਘ ...

ਪੂਰੀ ਖ਼ਬਰ »

27ਵਾਂ ਆਲ ਇੰਡੀਆ ਬਾਬਾ ਫ਼ਰੀਦ ਗੋਲਡ ਕੱਪ ਹਾਕੀ ਟੂਰਨਾਮੈਂਟ ਅੱਜ ਤੋਂ

ਫ਼ਰੀਦਕੋਟ, 18 ਸਤੰਬਰ (ਜਸਵੰਤ ਸਿੰਘ ਪੁਰਬਾ)-ਬਾਬਾ ਫ਼ਰੀਦ ਹਾਕੀ ਕਲੱਬ, ਫ਼ਰੀਦਕੋਟ 27ਵਾਂ ਆਲ ਇੰਡੀਆ ਬਾਬਾ ਫ਼ਰੀਦ ਗੋਲਡ ਕੱਪ ਹਾਕੀ ਟੂਰਨਾਮੈਂਟ ਐਸਟਰੋਟਰਫ਼ ਗਰਾਊਾਡ ਸਰਕਾਰੀ ਬਰਜਿੰਦਰਾ ਕਾਲਜ ਫ਼ਰੀਦਕੋਟ ਵਿਖੇ 19 ਸਤੰਬਰ ਤੋਂ 23 ਸਤੰਬਰ 2018 ਤੱਕ ਹਾਕੀ ਇੰਡੀਆ ਦੀ ...

ਪੂਰੀ ਖ਼ਬਰ »

ਜਲੰਧਰ ਦੇ ਮਨਪ੍ਰੀਤ ਸਿੰਘ ਕੋਰੀਅਨ ਦੀ ਅਰਜੁਨਾ ਐਵਾਰਡ ਲਈ ਸਿਫ਼ਾਰਸ਼ 'ਤੇ ਖੁਸ਼ੀ ਦੀ ਲਹਿਰ

ਜਲੰਧਰ, 18 ਸਤੰਬਰ (ਜਤਿੰਦਰ ਸਾਬੀ)-ਕੇਂਦਰੀ ਖੇਡ ਮੰਤਰਾਲੇ ਵਲੋਂ ਖੇਡ ਪੁਰਸਕਾਰਾਂ ਦੀ ਚੋਣ ਲਈ ਬਣਾਈ ਕਮੇਟੀ ਵਲੋਂ ਇਸ ਵਾਰ 20 ਖਿਡਾਰੀਆਂ ਨੂੰ ਅਰਜੁਨਾ ਐਵਾਰਡ ਲਈ ਸਿਫ਼ਾਰਸ਼ ਕੀਤੀ ਗਈ ਹੈ ਤੇ ਇਸ ਵਿਚ ਜਲੰਧਰ ਦੇ ਨਜ਼ਦੀਕ ਪੈਂਦੇ ਪਿੰਡ ਮਿੱਠਾਪੁਰ ਦੇ ਮਨਪ੍ਰੀਤ ...

ਪੂਰੀ ਖ਼ਬਰ »

ਆਲ ਇੰਡੀਆ ਪੁਲਿਸ ਹਾਕੀ ਚੈਂਪੀਅਨਸ਼ਿਪ

ਕਰਨਾਟਕ, ਓਡੀਸ਼ਾ ਤੇ ਆਈ. ਟੀ. ਬੀ. ਪੀ. ਵਲੋਂ ਜਿੱਤਾਂ ਦਰਜ

ਜਲੰਧਰ, 18 ਸਤੰਬਰ (ਜਤਿੰਦਰ ਸਾਬੀ)-67ਵੀਂ ਆਲ ਇੰਡੀਆ ਪੁਲਿਸ ਹਾਕੀ ਚੈਂਪੀਅਨਸ਼ਿਪ ਜੋ ਪੀ. ਏ. ਪੀ. ਕੈਂਪਸ ਜਲੰਧਰ ਕੈਂਟ ਵਿਖੇ ਕਰਵਾਈ ਜਾ ਰਹੀ ਹੈ | ਇਸ ਦੇ ਅੱਜ ਖੇਡੇ ਗਏ ਮੈਚਾਂ 'ਚੋਂ ਕਰਨਾਟਕ ਪੁਲਿਸ ਨੇ ਮਨੀਪੁਰ ਪੁੁਲਿਸ ਨੂੰ 7-5 ਨਾਲ ਹਰਾਇਆ ਜਦਕਿ ਮਹਾਰਾਸ਼ਟਰ ਨੇ ...

ਪੂਰੀ ਖ਼ਬਰ »






Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX