ਤਾਜਾ ਖ਼ਬਰਾਂ


ਵਿਸ਼ਵ ਕੱਪ 2019 : ਇੰਗਲੈਂਡ ਦਾ ਪੰਜਵਾਂ ਖਿਡਾਰੀ ਆਊਟ
. . .  about 1 hour ago
ਇੰਜਨ ਤੇ ਡੱਬੇ ਪਟੜੀ ਤੋਂ ਉੱਤਰਨ ਕਾਰਨ 3 ਰੇਲਵੇ ਮੁਲਾਜ਼ਮਾਂ ਦੀ ਮੌਤ
. . .  about 2 hours ago
ਭੁਵਨੇਸ਼ਵਰ, 25 ਜੂਨ - ਉਡੀਸ਼ਾ ਦੇ ਸਿੰਗਾਪੁਰ ਤੇ ਕਿਉਟਗੁਡਾ ਰੇਲ ਮਾਰਗ 'ਤੇ ਹਾਵੜਾ-ਜਗਦਲਪੁਰ-ਸਮਲੇਸ਼ਵਰੀ ਐਕਸਪ੍ਰੈੱਸ ਦਾ ਇੰਜਨ, ਫ਼ਰੰਟ ਗਾਰਡ ਕਮ ਲਗੇਜ ਵੈਨ ਅਤੇ ਇੱਕ ਜਨਰਲ ਡੱਬਾ ਪਟੜੀ ਤੋਂ ਉੱਤਰਨ...
ਵਿਸ਼ਵ ਕੱਪ 2019 : ਇੰਗਲੈਂਡ 10 ਓਵਰਾਂ ਮਗਰੋਂ 39/3
. . .  about 2 hours ago
ਵਿਸ਼ਵ ਕੱਪ 2019 : ਇੰਗਲੈਂਡ ਦਾ ਤੀਸਰਾ ਖਿਡਾਰੀ (ਕਪਤਾਨ ਇਓਨ ਮੌਰਗਨ) 8 ਦੌੜਾਂ ਬਣਾ ਕੇ ਆਊਟ
. . .  about 2 hours ago
ਵਿਸ਼ਵ ਕੱਪ 2019 : ਇੰਗਲੈਂਡ 5 ਓਵਰਾਂ ਮਗਰੋਂ 21/2
. . .  about 2 hours ago
ਸਿਹਤ ਵਿਭਾਗ ਵਲੋਂ ਸੁਪਰਡੈਂਟ ਅਤੇ ਕਲਰਕਾਂ ਦੀਆਂ ਬਦਲੀਆਂ
. . .  about 2 hours ago
ਗੁਰਦਾਸਪੁਰ, 25 ਜੂਨ (ਸੁਖਵੀਰ ਸਿੰਘ ਸੈਣੀ) - ਸਿਹਤ ਵਿਭਾਗ ਵਲੋਂ ਦਫ਼ਤਰ ਡਾਇਰੈਕਟਰ ਸਿਹਤ ਤੇ ਭਲਾਈ ਪੰਜਾਬ ਨੇ ਲੋਕ ਹਿਤਾਂ ਨੂੰ ਮੁੱਖ ਰੱਖਦੇ ਹੋਏ ਅਧਿਕਾਰੀਆਂ ਤੇ ਕਰਮਚਾਰੀਆਂ ਦੀਆਂ ਬਦਲੀਆਂ ਦੇ ਫੁਰਮਾਨ ਜਾਰੀ ਕਰ ਦਿੱਤੇ ਹਨ। ਸਿਹਤ ਤੇ ਭਲਾਈ...
ਵਿਸ਼ਵ ਕੱਪ 2019 : ਇੰਗਲੈਂਡ ਦਾ ਦੂਸਰਾ ਖਿਡਾਰੀ (ਜੌ ਰੂਟ) 8 ਦੌੜਾਂ ਬਣਾ ਕੇ ਆਊਟ
. . .  about 3 hours ago
ਵਿਸ਼ਵ ਕੱਪ 2019 : ਇੰਗਲੈਂਡ ਦਾ ਪਹਿਲਾ ਖਿਡਾਰੀ (ਜੇਮਸ ਵਿਨਸ) ਬਿਨਾਂ ਦੌੜ ਬਣਾਏ ਆਊਟ
. . .  about 3 hours ago
ਪੰਜਾਬ ਸਰਕਾਰ ਵਲੋਂ ਪਦ-ਉਨੱਤ 41 ਐੱਸ.ਐਮ.ਓਜ਼ ਦੀਆਂ ਤਾਇਨਾਤੀਆਂ ਤੇ 23 ਦੇ ਤਬਾਦਲੇ
. . .  about 3 hours ago
ਗੜ੍ਹਸ਼ੰਕਰ, 25 ਜੂਨ (ਧਾਲੀਵਾਲ)- ਪੰਜਾਬ ਸਰਕਾਰ ਦੇ ਸਿਹਤ ਅਤੇ ਪਰਿਵਾਰ ਭਲਾਈ ਵਿਭਾਗ ਵਲੋਂਂ ਇਕ ਹੁਕਮ ਜਾਰੀ ਕਰਦੇ ਹੋਏ ਰਾਜ ਵਿਚ ਚੰਗੀਆਂ ਸਿਹਤ ਸੇਵਾਵਾਂ ਪ੍ਰਦਾਨ ਕਰਨ ਅਤੇ ਲੋਕ...
ਵਿਸ਼ਵ ਕੱਪ 2019 : ਆਸਟ੍ਰੇਲੀਆ ਨੇ ਇੰਗਲੈਂਡ ਸਾਹਮਣੇ ਜਿੱਤਣ ਲਈ ਰੱਖਿਆ 286 ਦੌੜਾਂ ਦਾ ਟੀਚਾ
. . .  about 3 hours ago
ਨਸ਼ੇ ਦੇ ਦੈਂਤ ਨੇ ਨਿਗਲ਼ਿਆ ਇੱਕ ਹੋਰ ਨੌਜਵਾਨ
. . .  about 3 hours ago
ਜ਼ੀਰਾ, 25 ਜੂਨ (ਮਨਜੀਤ ਸਿੰਘ ਢਿੱਲੋਂ) - ਜ਼ੀਰਾ ਇਲਾਕੇ ਵਿਚ ਨਸ਼ੇ ਨਾਲ ਮਰਨ ਵਾਲਿਆਂ ਦੀ ਗਿਣਤੀ ਵਿਚ ਲਗਾਤਾਰ ਵਾਧਾ ਹੋ ਰਿਹਾ ਹੈ। ਅੱਜ ਫਿਰ ਨੇੜਲੇ ਪਿੰਡ ਸਨੇਰ ਵਿਖੇ ਨਸ਼ੇ ਕਰਨ...
ਵਿਸ਼ਵ ਕੱਪ 2019 : ਆਸਟ੍ਰੇਲੀਆ ਦੇ ਗੁਆਈ 7ਵੀਂ ਵਿਕਟ, ਪੈਟ ਕਮਿੰਸ 1 ਦੌੜ ਬਣਾ ਕੇ ਆਊਟ
. . .  about 4 hours ago
ਡੇਰਾ ਮੁਖੀ ਦੀ ਪਰੋਲ ਬਾਰੇ ਅਜੇ ਕੋਈ ਫ਼ੈਸਲਾ ਨਹੀ - ਖੱਟੜ
. . .  about 4 hours ago
ਚੰਡੀਗੜ੍ਹ, 25 ਜੂਨ (ਰਾਮ ਸਿੰਘ ਬਰਾੜ) - ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟੜ ਨੇ ਚੰਡੀਗੜ੍ਹ ਵਿਖੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆ ਕਿਹਾ ਕਿ ਡੇਰਾ ਸਿਰਸਾ ਮੁਖੀ ਗੁਰਮੀਤ ਰਾਮ ਰਹੀਮ...
ਵਿਸ਼ਵ ਕੱਪ 2019 : ਆਸਟ੍ਰੇਲੀਆ ਦੇ ਗੁਆਈ 6ਵੀਂ ਵਿਕਟ, ਸਟੀਵ ਸਮਿੱਥ 38 ਦੌੜਾਂ ਬਣਾ ਕੇ ਆਊਟ
. . .  about 4 hours ago
ਵਿਸ਼ਵ ਕੱਪ 2019 : ਆਸਟ੍ਰੇਲੀਆ 44 ਓਵਰਾਂ ਮਗਰੋਂ 242/5
. . .  about 4 hours ago
ਸੰਸਦ ਵਿਚ ਪ੍ਰਧਾਨ ਮੰਤਰੀ ਮੋਦੀ ਨੇ ਵਿਰੋਧੀ ਧਿਰ 'ਤੇ ਸਾਧਿਆ ਨਿਸ਼ਾਨਾ
. . .  about 4 hours ago
ਵਿਸ਼ਵ ਕੱਪ 2019 : ਆਸਟ੍ਰੇਲੀਆ 42 ਓਵਰਾਂ ਮਗਰੋਂ 228/5
. . .  about 4 hours ago
ਨਸ਼ੇ ਦੀ ਓਵਰਡੋਜ਼ ਕਾਰਨ ਨੌਜਵਾਨ ਦੀ ਹਾਲਤ ਗੰਭੀਰ
. . .  about 4 hours ago
ਵਿਸ਼ਵ ਕੱਪ 2019 : ਆਸਟ੍ਰੇਲੀਆਈ ਕਪਤਾਨ ਫਿੰਚ 100 ਦੌੜਾਂ ਬਣਾ ਕੇ ਆਊਟ, ਸਕੋਰ 190/3
. . .  about 4 hours ago
ਨਵੀਂ ਜ਼ਿਲ੍ਹਾ ਜੇਲ੍ਹ ਤੋਂ ਦੋ ਮੋਬਾਇਲ ਬਰਾਮਦ,ਦੋ ਕੈਦੀਆਂ ਅਤੇ ਇੱਕ ਅਣਜਾਣ 'ਤੇ ਮਾਮਲਾ ਦਰਜ
. . .  about 5 hours ago
ਹੋਰ ਖ਼ਬਰਾਂ..
ਜਲੰਧਰ : ਬੁਧਵਾਰ 3 ਅੱਸੂ ਸੰਮਤ 550

ਖੇਡ ਸੰਸਾਰ

ਮਸਾਂ ਹਾਰਨ ਤੋਂ ਬਚੀ ਭਾਰਤੀ ਟੀਮ

ਹਾਂਗਕਾਂਗ ਨੇ ਹਾਰ ਕੇ ਵੀ ਜਿੱਤਿਆ ਦਿਲ

ਦੁਬਈ, 18 ਸਤੰਬਰ (ਏਜੰਸੀ)-ਏਸ਼ੀਆ ਕੱਪ 2018 'ਚ ਭਾਰਤੀ ਕ੍ਰਿਕਟ ਟੀਮ ਨੇ ਜਿੱਤ ਨਾਲ ਆਪਣੀ ਸ਼ੁਰੂਆਤ ਕੀਤੀ ਪਰ ਭਾਰਤੀ ਟੀਮ ਨੂੰ ਇਹ ਜਿੱਤ ਮਸਾਂ ਨਸੀਬ ਹੋਈ, ਕਿਉਂਕਿ ਹਾਂਗਕਾਂਗ ਦੀ ਟੀਮ ਭਾਵੇਂ ਮੈਚ 26 ਦੌੜਾਂ ਨਾਲ ਹਾਰ ਗਈ ਪਰ ਉਸ ਨੇ ਆਪਣੀ ਖੇਡ ਨਾਲ ਹਰ ਦਾ ਦਿਲ ਜਿੱਤ ਲਿਆ | ...

ਪੂਰੀ ਖ਼ਬਰ »

ਭਾਰਤ ਤੇ ਪਾਕਿਸਤਾਨ ਵਿਚਾਲੇ ਮਹਾ-ਮੁਕਾਬਲਾ ਅੱਜ

ਦੁਬਈ, 18 ਸਤੰਬਰ (ਏਜੰਸੀ)-ਏਸ਼ੀਆ ਕੱਪ 'ਚ ਬੁੱਧਵਾਰ ਨੂੰ ਭਾਰਤ ਅਤੇ ਪਾਕਿਸਤਾਨ ਦੀਆਂ ਟੀਮਾਂ ਵਿਚਾਲੇ ਮਹਾ-ਮੁਕਾਬਲਾ ਹੋਵੇਗਾ | ਦੋ ਰਵਾਇਤੀ ਵਿਰੋਧੀ ਟੀਮਾਂ ਵਿਚਾਲੇ ਹੋਣ ਵਾਲੇ ਇਸ ਮੈਚ 'ਚ ਕ੍ਰਿਕਟ ਦੇ ਦਿੱਗਜ਼ ਆਪਣੀ-ਆਪਣੀ ਭਵਿੱਖਬਾਣੀ ਕਰ ਰਹੇ ਹਨ | ਕਦੇ ਭਾਰਤੀ ...

ਪੂਰੀ ਖ਼ਬਰ »

ਏਸ਼ੀਅਨ ਟਰੈਕ ਕੱਪ ਲਈ 17 ਮੈਂਬਰੀ ਭਾਰਤੀ ਸਾਈਕਲਿੰਗ ਟੀਮ ਦਾ ਐਲਾਨ

ਪਟਿਆਲਾ, 18 ਸਤੰਬਰ (ਚਹਿਲ)-21 ਤੋਂ 23 ਸਤੰਬਰ ਤੱਕ ਦਿੱਲੀ ਵਿਖੇ ਹੋਣ ਵਾਲੇ ਏਸ਼ੀਆ ਟਰੈਕ ਸਾਈਕਲਿੰਗ ਕੱਪ 'ਚ ਹਿੱਸਾ ਲੈਣ ਵਾਲੀ ਭਾਰਤੀ 17 ਮੈਂਬਰੀ ਟੀਮ ਦਾ ਐਲਾਨ ਕਰ ਦਿੱਤਾ ਗਿਆ ਹੈ | ਇਸ ਕੱਪ 'ਚ 12 ਦੇਸ਼ਾਂ ਦੀਆਂ ਟੀਮਾਂ ਹਿੱਸਾ ਲੈਣਗੀਆਂ | ਜਿਨ੍ਹਾਂ 'ਚ 11 ਏਸ਼ੀਅਨ ਅਤੇ ਇਕ ...

ਪੂਰੀ ਖ਼ਬਰ »

ਯੂਨੀਵਰਸਿਟੀ ਬੜੂ ਸਾਹਿਬ 'ਚ ਲੜਕੀਆਂ ਦੀ ਨੈਸ਼ਨਲ ਹੈਂਡਬਾਲ ਚੈਂਪੀਅਨਸ਼ਿਪ ਸ਼ੁਰੂ

ਧਰਮਗੜ੍ਹ, 18 ਸਤੰਬਰ (ਗੁਰਜੀਤ ਸਿੰਘ ਚਹਿਲ)-ਕਲਗ਼ੀਧਰ ਟਰੱਸਟ ਅਧੀਨ ਉੱਤਰੀ ਭਾਰਤ ਦੀ ਲੜਕੀਆਂ ਦੀ ਇਕਲੌਤੀ ਇਟਰਨਲ ਯੂਨੀਵਰਸਿਟੀ ਬੜੂ ਸਾਹਿਬ (ਹਿ.ਪ੍ਰ.) ਵਿਖੇ ਹੈਂਡਬਾਲ ਐਸੋਸੀਏਸ਼ਨ ਹਿਮਾਚਲ ਪ੍ਰਦੇਸ਼ ਦੇ ਸਹਿਯੋਗ ਸਦਕਾ 20 ਸਾਲ ਤੋ ਘੱਟ ਉਮਰ ਵਰਗ ਦੀਆਂ ਲੜਕੀਆਂ ...

ਪੂਰੀ ਖ਼ਬਰ »

ਅਰਪਿੰਦਰ ਦੀਆਂ ਨਜ਼ਰਾਂ ਟੋਕੀਓ ਉਲੰਪਿਕ 'ਚ ਤਗਮਾ ਜਿੱਤਣ 'ਤੇ

ਮੁੰਬਈ, 18 ਦਸੰਬਰ (ਪੀ. ਟੀ. ਆਈ.)-ਹਾਲ ਹੀ ਵਿਚ ਏਸ਼ਿਆਈ ਖੇਡਾਂ 'ਚ ਤੀਹਰੀ ਛਾਲ ਮੁਕਾਬਲੇ 'ਚ ਸੋਨ ਤਗਮਾ ਜਿੱਤਣ ਵਾਲੇ ਪੰਜਾਬ ਦੇ ਅਥਲੀਟ ਅਰਪਿੰਦਰ ਸਿੰਘ ਨੇ ਕਿਹਾ ਕਿ 2020 'ਚ ਜਾਪਾਨ ਦੇ ਟੋਕੀਓ 'ਚ ਹੋਣ ਵਾਲੀਆਂ ਉਲੰਪਿਕ ਖੇਡਾਂ 'ਚ ਉਸ ਦੀਆਂ ਨਜ਼ਰਾਂ ਤਗਮਾ ਜਿੱਤਣ 'ਤੇ ਹੈ | ...

ਪੂਰੀ ਖ਼ਬਰ »

ਸਾਈਕਲਿੰਗ ਟਰੈਕ ਏਸ਼ੀਆ ਕੱਪ ਲਈ ਜਗਦੀਪ ਸਿੰਘ ਕਾਹਲੋਂ ਤਕਨੀਕੀ ਅਧਿਕਾਰੀ ਬਣੇ

ਜਲੰਧਰ, 18 ਸਤੰਬਰ (ਜਤਿੰਦਰ ਸਾਬੀ)-ਨਵੀਂ ਦਿੱਲੀ ਦੇ ਇੰਦਰਾ ਗਾਂਧੀ ਸਟੇਡੀਅਮ 'ਚ 21 ਤੋਂ 23 ਸਤੰਬਰ ਤੱਕ ਚੱਲਣ ਵਾਲੇ ਸਾਈਕਲਿੰਗ ਟਰੈਕ ਏਸ਼ੀਆ ਕੱਪ 'ਚ ਅੰਤਰਰਾਸ਼ਟਰੀ ਸਾਈਕਲਿਸਟ ਤੇ ਨੈਸ਼ਨਲ ਰਿਕਾਰਡ ਹੋਲਡਰ ਜਗਦੀਪ ਸਿੰਘ ਕਾਹਲੋਂ ਨੂੰ ਸਾਈਕਲਿੰਗ ਫ਼ੈਡਰੇਸ਼ਨ ਆਫ਼ ...

ਪੂਰੀ ਖ਼ਬਰ »

ਉਲੰਪਿਕ 'ਚ ਸੋਨ ਤਗਮਾ ਜਿੱਤਣਾ ਮੇਰਾ ਅਗਲਾ ਨਿਸ਼ਾਨਾ-ਭਗਵਾਨ ਸਿੰਘ

ਰੋਇੰਗ 'ਚ ਏਸ਼ਿਆਈ ਖੇਡਾਂ 'ਚ ਕਾਂਸੀ ਦਾ ਤਗਮਾ ਜਿੱਤਣ ਵਾਲੇ ਖਿਡਾਰੀ ਵਲੋਂ 'ਅਜੀਤ' ਨਾਲ ਗੱਲਬਾਤ

ਮੋਗਾ, 18 ਸਤੰਬਰ (ਸੁਰਿੰਦਰਪਾਲ ਸਿੰਘ/ ਗੁਰਤੇਜ ਸਿੰਘ)-ਹਾਲ ਹੀ ਵਿਚ ਜਕਾਰਤਾ ਵਿਖੇ ਹੋਈਆਂ ਏਸ਼ਿਆਈ ਖੇਡਾਂ 'ਚ ਰੋਇੰਗ ਮੁਕਾਬਲੇ 'ਚ ਭਾਰਤ ਦੀ ਝੋਲੀ 'ਚ ਕਾਂਸੀ ਦਾ ਤਗਮਾ ਪਾਉਣ ਵਾਲਾ ਮੋਗਾ ਜ਼ਿਲ੍ਹੇ ਦੇ ਪਿੰਡ ਠੱਠੀ ਭਾਈ ਦਾ ਜੰਮਪਲ ਭਗਵਾਨ ਸਿੰਘ ਅੱਜ ਵਿਸ਼ੇਸ਼ ਤੌਰ 'ਤੇ ...

ਪੂਰੀ ਖ਼ਬਰ »

ਚਾਇਨਾ ਬੈਡਮਿੰਟਨ ਓਪਨ

ਪੀ. ਵੀ. ਸਿੰਧੂ ਦੂਸਰੇ ਦੌਰ 'ਚ-ਸਾਇਨਾ ਬਾਹਰ

ਚਾਂਗਝੂ (ਚੀਨ), 18 ਸਤੰਬਰ (ਏਜੰਸੀ)-ਭਾਰਤੀ ਬੈਡਮਿੰਟਨ ਖਿਡਾਰਨ ਪੀ. ਵੀ. ਸਿੰਧੂ ਨੇ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਚਾਇਨਾ ਓਪਨਾ ਦੇ ਦੂਸਰੇ ਦੌਰ 'ਚ ਪ੍ਰਵੇਸ਼ ਕਰ ਲਿਆ ਪਰ ਏਸ਼ਿਆਈ ਖੇਡਾਂ 'ਚ ਕਾਂਸੀ ਦਾ ਤਗਮਾ ਜਿੱਤਣ ਵਾਲੀ ਸਾਇਨਾ ਨੇਹਵਾਲ ਪਹਿਲੇ ਹੀ ਦੌਰ 'ਚ ਮੈਚ ਹਾਰ ...

ਪੂਰੀ ਖ਼ਬਰ »

ਜਲੰਧਰ ਦੇ ਮਨਪ੍ਰੀਤ ਸਿੰਘ ਕੋਰੀਅਨ ਦੀ ਅਰਜੁਨਾ ਐਵਾਰਡ ਲਈ ਸਿਫ਼ਾਰਸ਼ 'ਤੇ ਖੁਸ਼ੀ ਦੀ ਲਹਿਰ

ਜਲੰਧਰ, 18 ਸਤੰਬਰ (ਜਤਿੰਦਰ ਸਾਬੀ)-ਕੇਂਦਰੀ ਖੇਡ ਮੰਤਰਾਲੇ ਵਲੋਂ ਖੇਡ ਪੁਰਸਕਾਰਾਂ ਦੀ ਚੋਣ ਲਈ ਬਣਾਈ ਕਮੇਟੀ ਵਲੋਂ ਇਸ ਵਾਰ 20 ਖਿਡਾਰੀਆਂ ਨੂੰ ਅਰਜੁਨਾ ਐਵਾਰਡ ਲਈ ਸਿਫ਼ਾਰਸ਼ ਕੀਤੀ ਗਈ ਹੈ ਤੇ ਇਸ ਵਿਚ ਜਲੰਧਰ ਦੇ ਨਜ਼ਦੀਕ ਪੈਂਦੇ ਪਿੰਡ ਮਿੱਠਾਪੁਰ ਦੇ ਮਨਪ੍ਰੀਤ ਸਿੰਘ ਕੋਰੀਅਨ ਜੋ ਕਿ ਭਾਰਤੀ ਹਾਕੀ ਟੀਮ ਦੇ ਸਾਬਕਾ ਕਪਤਾਨ ਹਨ, ਨੂੰ ਵੀ ਅਰੁਜਨਾ ਐਵਾਰਡ ਦੇਣ ਦੀ ਸਿਫ਼ਾਰਸ਼ ਕੀਤੀ ਗਈ ਹੈ | ਮਨਪ੍ਰੀਤ ਸਿੰਘ ਕੋਰੀਅਨ ਇਸ ਵੇਲੇ ਪੰਜਾਬ ਪੁਲਿਸ 'ਚ ਬਤੌਰ ਡੀ. ਐਸ. ਪੀ. ਸੇਵਾ ਨਿਭਾਅ ਰਹੇ ਹਨ ਤੇ ਆਲ ਇੰਡੀਆ ਪੁਲਿਸ ਖੇਡਾਂ ਦੇ ਮੈਚ ਖੇਡ ਕੇ ਹਾਕੀ ਵਿਸ਼ਵ ਕੱਪ ਦੇ ਕੋਚਿੰਗ ਕੈਂਪ 'ਚ ਪ੍ਰੈਕਟਿਸ ਕਰ ਰਹੇ ਹਨ | ਮਨਪ੍ਰੀਤ ਸਿੰਘ ਕੋਰੀਅਨ ਦਾ ਜਨਮ 26 ਜੂਨ 1992 ਨੂੰ ਮਿੱਠਾਪੁਰ ਜਲੰਧਰ ਵਿਖੇ ਹੋਇਆ ਤੇ ਇਸ ਨੇ 2011 ਤੋਂ ਕੌਮਾਂਤਰੀ ਪੱਧਰ 'ਤੇ ਹਾਕੀ ਖੇਡਣੀ ਸ਼ੁਰੂ ਕੀਤੀ ਤੇ ਉਹ ਭਾਰਤੀ ਹਾਕੀ ਟੀਮ 'ਚ ਹਾਫ਼ ਬੈਕ ਦੀ ਪੁਜੀਸ਼ਨ 'ਤੇ ਖੇਡਦੇ ਹਨ | ਮਨਪ੍ਰੀਤ ਸਿੰਘ ਜਿਸ ਨੂੰ ਕੋਰੀਅਨ ਦੇ ਨਾਂਅ ਨਾਲ ਵੀ ਜਾਣਿਆਂ ਜਾਂਦਾ ਹੈ, ਨੇ 2016 ਦੀ ਲੰਡਨ ਚੈਂਪੀਅਨਜ਼ ਟਰਾਫੀ 'ਚੋਂ ਚਾਂਦੀ ਦਾ ਤਗਮਾ, 2014 ਦੀਆਂ ਰਾਸ਼ਟਰਮੰਡਲ ਖੇਡਾਂ 'ਚੋਂ ਚਾਂਦੀ ਦਾ ਤਗਮਾ, 2014 ਦੀਆਂ ਇੰਚੋਨ ਏਸ਼ਿਆਈ ਖੇਡਾਂ 'ਚੋਂ ਸੋਨ ਤਗਮਾ, ਜਕਾਰਤਾ ਏਸ਼ਿਆਈ ਖੇਡਾਂ 2018 'ਚੋਂ ਕਾਂਸੀ ਦਾ ਤਗਮਾ, 2017 ਦੇ ਏਸ਼ੀਆ ਕੱਪ 'ਚ ਸੋਨ ਤਗਮਾ ਤੇ ਮਲੇਸ਼ੀਆ ਵਿਖੇ 2013 'ਚੋਂ ਚਾਂਦੀ ਦਾ ਤਗਮਾ ਹਾਸਲ ਕੀਤਾ | ਉਕਤ ਚੋਣ ਕਮੇਟੀ ਵਲੋਂ ਕੀਤੇ ਨਾਵਾਂ ਦੀ ਸ਼ਿਫਾਰਸ਼ ਨੂੰ ਜਦੋਂ ਹਰੀ ਝੰਡੀ ਮਿਲ ਗਈ ਤੇ 25 ਸਤੰਬਰ ਨੂੰ ਭਾਰਤ ਦੇ ਰਾਸ਼ਟਰਪਤੀ ਵਲੋਂ ਇਹ ਪੁਰਸਕਾਰ ਪ੍ਰਦਾਨ ਕੀਤਾ ਜਾਣਗੇ |


ਖ਼ਬਰ ਸ਼ੇਅਰ ਕਰੋ

27ਵਾਂ ਆਲ ਇੰਡੀਆ ਬਾਬਾ ਫ਼ਰੀਦ ਗੋਲਡ ਕੱਪ ਹਾਕੀ ਟੂਰਨਾਮੈਂਟ ਅੱਜ ਤੋਂ

ਫ਼ਰੀਦਕੋਟ, 18 ਸਤੰਬਰ (ਜਸਵੰਤ ਸਿੰਘ ਪੁਰਬਾ)-ਬਾਬਾ ਫ਼ਰੀਦ ਹਾਕੀ ਕਲੱਬ, ਫ਼ਰੀਦਕੋਟ 27ਵਾਂ ਆਲ ਇੰਡੀਆ ਬਾਬਾ ਫ਼ਰੀਦ ਗੋਲਡ ਕੱਪ ਹਾਕੀ ਟੂਰਨਾਮੈਂਟ ਐਸਟਰੋਟਰਫ਼ ਗਰਾਊਾਡ ਸਰਕਾਰੀ ਬਰਜਿੰਦਰਾ ਕਾਲਜ ਫ਼ਰੀਦਕੋਟ ਵਿਖੇ 19 ਸਤੰਬਰ ਤੋਂ 23 ਸਤੰਬਰ 2018 ਤੱਕ ਹਾਕੀ ਇੰਡੀਆ ਦੀ ...

ਪੂਰੀ ਖ਼ਬਰ »

ਜਲੰਧਰ ਦੇ ਮਨਪ੍ਰੀਤ ਸਿੰਘ ਕੋਰੀਅਨ ਦੀ ਅਰਜੁਨਾ ਐਵਾਰਡ ਲਈ ਸਿਫ਼ਾਰਸ਼ 'ਤੇ ਖੁਸ਼ੀ ਦੀ ਲਹਿਰ

ਜਲੰਧਰ, 18 ਸਤੰਬਰ (ਜਤਿੰਦਰ ਸਾਬੀ)-ਕੇਂਦਰੀ ਖੇਡ ਮੰਤਰਾਲੇ ਵਲੋਂ ਖੇਡ ਪੁਰਸਕਾਰਾਂ ਦੀ ਚੋਣ ਲਈ ਬਣਾਈ ਕਮੇਟੀ ਵਲੋਂ ਇਸ ਵਾਰ 20 ਖਿਡਾਰੀਆਂ ਨੂੰ ਅਰਜੁਨਾ ਐਵਾਰਡ ਲਈ ਸਿਫ਼ਾਰਸ਼ ਕੀਤੀ ਗਈ ਹੈ ਤੇ ਇਸ ਵਿਚ ਜਲੰਧਰ ਦੇ ਨਜ਼ਦੀਕ ਪੈਂਦੇ ਪਿੰਡ ਮਿੱਠਾਪੁਰ ਦੇ ਮਨਪ੍ਰੀਤ ...

ਪੂਰੀ ਖ਼ਬਰ »

ਆਲ ਇੰਡੀਆ ਪੁਲਿਸ ਹਾਕੀ ਚੈਂਪੀਅਨਸ਼ਿਪ

ਕਰਨਾਟਕ, ਓਡੀਸ਼ਾ ਤੇ ਆਈ. ਟੀ. ਬੀ. ਪੀ. ਵਲੋਂ ਜਿੱਤਾਂ ਦਰਜ

ਜਲੰਧਰ, 18 ਸਤੰਬਰ (ਜਤਿੰਦਰ ਸਾਬੀ)-67ਵੀਂ ਆਲ ਇੰਡੀਆ ਪੁਲਿਸ ਹਾਕੀ ਚੈਂਪੀਅਨਸ਼ਿਪ ਜੋ ਪੀ. ਏ. ਪੀ. ਕੈਂਪਸ ਜਲੰਧਰ ਕੈਂਟ ਵਿਖੇ ਕਰਵਾਈ ਜਾ ਰਹੀ ਹੈ | ਇਸ ਦੇ ਅੱਜ ਖੇਡੇ ਗਏ ਮੈਚਾਂ 'ਚੋਂ ਕਰਨਾਟਕ ਪੁਲਿਸ ਨੇ ਮਨੀਪੁਰ ਪੁੁਲਿਸ ਨੂੰ 7-5 ਨਾਲ ਹਰਾਇਆ ਜਦਕਿ ਮਹਾਰਾਸ਼ਟਰ ਨੇ ...

ਪੂਰੀ ਖ਼ਬਰ »






Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX