ਤਾਜਾ ਖ਼ਬਰਾਂ


ਕੁਫ਼ਰੀ 'ਚ ਹੋਈ ਬਰਫ਼ਬਾਰੀ
. . .  28 minutes ago
ਸ਼ਿਮਲਾ, 29 ਫਰਵਰੀ (ਪੰਕਜ ਸ਼ਰਮਾ) - ਹਿਮਾਚਲ ਪ੍ਰਦੇਸ਼ ਦੇ ਕੁਫ਼ਰੀ 'ਚ ਤਾਜ਼ਾ ਬਰਫ਼ਬਾਰੀ...
ਦਿੱਲੀ ਦੇ ਇਕ ਸਕੂਲ ਖਿਲਾਫ ਮਨਜਿੰਦਰ ਸਿੰਘ ਸਿਰਸਾ ਨੇ ਕੀਤੀ ਫ਼ੌਜਦਾਰੀ ਸ਼ਿਕਾਇਤ
. . .  22 minutes ago
ਨਵੀਂ ਦਿੱਲੀ, 29 ਫਰਵਰੀ - ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਸ. ਮਨਜਿੰਦਰ ਸਿੰਘ ਸਿਰਸਾ ਨੇ ਅੱਜ ਸੈਂਟ ਗਰੇਗੋਰੀਅਸ ਸਕੂਲ ਦਵਾਰਕਾ ਦੇ ਖਿਲਾਫ ਫ਼ੌਜਦਾਰੀ ਸ਼ਿਕਾਇਤ ਦਰਜ ਕਰਵਾਈ। ਜਿਸ ਨੇ ਗੁਰੂ ਗੋਬਿੰਦ ਸਿੰਘ ਜੀ ਨੂੰ ਇਕ ਅੱਤਵਾਦੀ ਦੱਸਿਆ ਤੇ...
ਢੱਡਰੀਆਂ ਵਾਲੇ ਨਾਲ ਬਹਿਸ ਲਈ ਤਿਆਰ - ਦਾਦੂਵਾਲ
. . .  49 minutes ago
ਅਮਰਕੋਟ, 29 ਫਰਵਰੀ (ਗੁਰਚਰਨ ਸਿੰਘ ਭੱਟੀ) - ਮੁਤਵਾਜ਼ੀ ਜਥੇਦਾਰ ਤਖਤ ਸ੍ਰੀ ਦਮਦਮਾ ਸਾਹਿਬ ਤਲਵੰਡੀ ਸਾਬੋ ਭਾਈ ਬਲਜੀਤ ਸਿੰਘ ਦਾਦੂਵਾਲ ਨੇ ਗੱਲਬਾਤ ਕਰਦਿਆਂ ਕਿਹਾ ਕਿ ਭਾਈ ਰਣਜੀਤ ਸਿੰਘ ਢੱਡਰੀਆਂ ਵਾਲਿਆਂ ਨਾਲ ਉਹ ਕਿਸੇ ਚੈਨਲ ਉੱਪਰ ਸਿੱਖ ਇਤਿਹਾਸ...
ਦਿੱਲੀ ਦੇ ਸਕੂਲ ਵੱਲੋਂ ਸਿੱਖਾਂ ਨੂੰ ਅੱਤਵਾਦੀ ਦੱਸਣ ਦੀ ਸ਼੍ਰੋਮਣੀ ਕਮੇਟੀ ਪ੍ਰਧਾਨ ਵੱਲੋਂ ਨਿੰਦਾ
. . .  57 minutes ago
ਤਲਵੰਡੀ ਸਾਬੋ, 29 ਫਰਵਰੀ (ਰਣਜੀਤ ਸਿੰਘ ਰਾਜੂ)- ਦਿੱਲੀ ਦੇ ਇੱਕ ਨਿੱਜੀ ਸਕੂਲ ਵਿਚ ਪੇਪਰਾਂ ਦੌਰਾਨ ਪ੍ਰਸ਼ਨ ਪੱਤਰ ਵਿਚ ਪੁੱਛੇ ਇੱਕ ਪ੍ਰਸ਼ਨ ਦੌਰਾਨ ਸਿੱਖਾਂ ਨੂੰ ਅੱਤਵਾਦੀ ਵਜੋਂ ਦਰਸਾਉਣ ਦੀ ਸ਼੍ਰੋਮਣੀ ਗੁਰਦਵਾਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ...
ਜੰਡਿਆਲਾ ਗੁਰੂ ਪੁਲਿਸ ਵੱਲੋਂ ਤਿੰਨ ਵਿਅਕਤੀ ਚਾਰ ਗੱਡੀਆਂ ਸਮੇਤ ਗ੍ਰਿਫ਼ਤਾਰ
. . .  about 1 hour ago
ਜੰਡਿਆਲਾ ਗੁਰੂ, 29 ਫਰਵਰੀ-(ਰਣਜੀਤ ਸਿੰਘ ਜੋਸਨ)- ਜੰਡਿਆਲਾ ਗੁਰੂ ਪੁਲਿਸ ਵੱਲੋਂ ਗੱਡੀਆਂ ਵੇਚਣ ਖ਼ਰੀਦਣ ਵਾਲੇ ਵਿਅਕਤੀਆਂ ਵੱਲੋਂ ਧੋਖੇਬਾਜ਼ੀ ਕਰਕੇ ਲੋਕਾਂ ਨਾਲ ਠੱਗੀ ਕਰਨ ਸੰਬੰਧੀ ਤਿੰਨ ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ। ਇਸ ਸੰਬੰਧੀ...
ਫਾਂਸੀ ਤੋਂ 3 ਦਿਨ ਪਹਿਲਾ ਨਿਰਭੈਆ ਦੇ ਦੋਸ਼ੀ ਅਕਸ਼ੇ ਦਾ ਨਵਾਂ ਪੈਂਤਰਾ
. . .  about 1 hour ago
ਨਵੀਂ ਦਿੱਲੀ, 29 ਫਰਵਰੀ - ਨਿਰਭੈਆ ਸਮੂਹਿਕ ਜਬਰ ਜਨਾਹ ਤੇ ਹੱਤਿਆ ਦੇ ਦੋਸ਼ੀ ਅਕਸ਼ੇ ਨੇ ਫਾਂਸੀ ਤੋਂ ਠੀਕ 3 ਦਿਨ ਪਹਿਲਾ ਇਕ ਵਾਰ ਫਿਰ ਤੋਂ ਰਾਸ਼ਟਰਪਤੀ ਰਾਮਨਾਥ ਕੋਵਿੰਦ ਨੂੰ ਗੁਹਾਰ ਲਗਾਈ ਹੈ। ਦੋਸ਼ੀ ਅਕਸ਼ੇ ਨੇ ਰਾਸ਼ਟਰਪਤੀ ਕੋਲ ਰਹਿਮ ਦੀ ਪਟੀਸ਼ਨ ਲਗਾਈ ਹੈ। ਇਸ...
ਪੰਜਾਬ ਅੰਦਰ ਆਉਣ ਵਾਲਾ ਸਮਾਂ ਤੀਸਰੇ ਮੋਰਚੇ ਦਾ, ਪਹਿਲਾ ਸ਼੍ਰੋਮਣੀ ਕਮੇਟੀ ਚੋਣਾਂ ਨੂੰ - ਢੀਂਡਸਾ
. . .  about 1 hour ago
ਖੇਮਕਰਨ, 29 ਫਰਵਰੀ (ਰਾਕੇਸ਼ ਕੁਮਾਰ ਬਿੱਲਾ) - ਰਾਜ ਸਭਾ ਮੈਂਬਰ ਸ. ਸੁਖਦੇਵ ਸਿੰਘ ਢੀਂਡਸਾ ਨੇ ਦਾਅਵਾ ਕੀਤਾ ਕਿ ਪੰਜਾਬ ਅੰਦਰ ਆਉਣ ਵਾਲਾ ਸਮਾਂ ਤੀਸਰੇ ਮੋਰਚੇ ਦਾ ਹੋਵੇਗਾ। ਪਹਿਲਾ ਪੰਜਾਬ ਦੀ ਜਨਤਾ ਵਿਚ ਵਿਸ਼ਵਾਸ ਬਹਾਲ ਕਰਨਾ ਹੋਵੇਗਾ। ਇਸ ਮੌਕੇ ਕਈ ਹੋਰ...
ਦੋ ਮਾਰਚ ਨੂੰ ਹੋਵੇਗੀ ਪੰਜਾਬ ਮੰਤਰੀ ਮੰਡਲ ਦੀ ਬੈਠਕ
. . .  about 1 hour ago
ਚੰਡੀਗੜ੍ਹ, 29 ਫਰਵਰੀ (ਵਿਕਰਮਜੀਤ ਸਿੰਘ ਮਾਨ) - ਪੰਜਾਬ ਮੰਤਰੀ ਮੰਡਲ ਦੀ ਬੈਠਕ ਦੋ ਮਾਰਚ ਨੂੰ ਹੋਣ ਜਾ ਰਹੀ...
ਜਥੇ ਸਿੰਬਲ ਮਾਜਰਾ ਨਹੀਂ ਰਹੇ
. . .  about 2 hours ago
ਬਲਾਚੌਰ, 29 ਫਰਵਰੀ (ਦੀਦਾਰ ਸਿੰਘ ਬਲਾਚੌਰੀਆ) - ਸ਼੍ਰੋਮਣੀ ਅਕਾਲੀ ਦਲ ਬਾਦਲ ਦੇ ਸੀਨੀਅਰ ਆਗੂ ਅਤੇ ਸਾਬਕਾ ਜ਼ਿਲ੍ਹਾ ਪ੍ਰਚਾਰ ਸਕੱਤਰ ਜਥੇਦਾਰ ਤਰਸੇਮ ਸਿੰਘ ਸਿੰਬਲ ਮਾਜਰਾ ਅਕਾਲ ਚਲਾਣਾ ਕਰ ਗਏ। ਉਹ 76 ਸਾਲਾਂ ਦੇ ਸਨ। ਜਥੇਦਾਰ ਸਿੰਬਲ ਮਾਜਰਾ ਪਾਰਟੀ...
ਕਾਂਗਰਸ ਨੇਤਾ ਇਸ਼ਰਤ ਜਹਾਂ ਗ੍ਰਿਫ਼ਤਾਰ, ਦੰਗਾ ਭੜਕਾਉਣ ਦਾ ਲਗਾਇਆ ਗਿਆ ਦੋਸ਼
. . .  about 2 hours ago
ਨਵੀਂ ਦਿੱਲੀ, 29 ਫਰਵਰੀ - ਕਾਂਗਰਸ ਦੀ ਸਾਬਕਾ ਨਿਗਮ ਕੌਂਸਲਰ ਇਸ਼ਰਤ ਜਹਾਂ ਨੂੰ ਦਿੱਲੀ ਪੁਲਿਸ ਨੇ ਦੰਗਾ ਭੜਕਾਉਣ ਦੇ ਦੋਸ਼ ਵਿਚ ਗ੍ਰਿਫ਼ਤਾਰ ਕੀਤਾ ਹੈ। ਇਸ਼ਰਤ ਜਹਾਂ ਨੂੰ 14 ਦਿਨ ਲਈ ਨਿਆਇਕ ਹਿਰਾਸਤ ਵਿਚ ਭੇਜਿਆ ਗਿਆ ਹੈ। ਇਸ਼ਰਤ ਜਹਾਂ ਪਿਛਲੇ ਕਰੀਬ 50...
ਦਿੱਲੀ ਮੈਟਰੋ ਸਟੇਸ਼ਨ 'ਤੇ ਲੱਗੇ ''ਗੋਲੀ ਮਾਰੋ'' ਵਾਲੇ ਨਾਅਰੇ, ਮੋਦੀ ਦੇ ਮੰਤਰੀ ਨੇ ਕੀਤੀ ਸੀ ਇਨ੍ਹਾਂ ਨਾਅਰਿਆਂ ਦੀ ਸ਼ੁਰੂਆਤ
. . .  about 3 hours ago
ਨਵੀਂ ਦਿੱਲੀ, 29 ਫਰਵਰੀ - ਅੱਜ ਦੁਪਹਿਰ 12.30 ਵਜੇ ਦਿੱਲੀ ਦੇ ਰਾਜੀਵ ਚੌਕ ਮੈਟਰੋ ਸਟੇਸ਼ਨ 'ਤੇ 6 ਨੌਜਵਾਨਾਂ ਵਲੋਂ ਦੇਸ਼ ਦੇ ਗ਼ੱਦਾਰਾਂ ਨੂੰ ਗੋਲੀ ਮਾਰੋ... ਦੇ ਨਾਅਰੇ ਲਗਾਏ ਗਏ। ਦਿੱਲੀ ਮੈਟਰੋ ਦੇ ਸੁਰੱਖਿਆ ਅਧਿਕਾਰੀਆਂ ਨੇ ਇਨ੍ਹਾਂ ਨੂੰ ਤੁਰੰਤ ਹਿਰਾਸਤ ਵਿਚ ਲੈ ਲਿਆ। ਜਿਨ੍ਹਾਂ...
ਕਪਤਾਨ ਵਿਰਾਟ ਕੋਹਲੀ ਨੂੰ ਟਿਮ ਸਾਊਦੀ ਨੇ 10ਵੀਂ ਵਾਰ ਕੀਤਾ ਆਊਟ
. . .  about 3 hours ago
ਨਵੀਂ ਦਿੱਲੀ, 29 ਫਰਵਰੀ - ਨਿਊਜ਼ੀਲੈਂਡ ਖਿਲਾਫ ਕ੍ਰਾਈਸਟ ਚਰਚ ਟੈੱਸਟ ਦੀ ਪਹਿਲੀ ਪਾਰੀ ਵਿਚ ਟੀਮ ਇੰਡੀਆ ਸਿਰਫ਼ 242 ਦੌੜਾਂ 'ਤੇ ਢੇਰ ਹੋ ਗਈ ਹੈ। ਉਮੀਦ ਸੀ ਕਿ ਕਪਤਾਨ ਵਿਰਾਟ ਕੋਹਲੀ ਚੰਗਾ ਪ੍ਰਦਰਸ਼ਨ ਕਰਨਗੇ ਪਰੰਤੂ ਉਹ ਫਿਰ ਇਕ ਵਾਰ ਨਾਕਾਮ ਰਹੇ। ਉਨ੍ਹਾਂ ਨੇ...
ਹਰੇਕ ਧਰਮ ਦੇ ਲੋਕਾਂ ਦੀ ਹੋਵੇ ਸੁਰੱਖਿਆ - ਪਰਮਿੰਦਰ ਸਿੰਘ ਢੀਂਡਸਾ ਨੇ ਦਿੱਲੀ ਹਿੰਸਾ ਦੀ ਕੀਤੀ ਨਿਖੇਧੀ
. . .  about 4 hours ago
ਹੰਡਿਆਇਆ/ਬਰਨਾਲਾ 29 ਫਰਵਰੀ, (ਗੁਰਜੀਤ ਸਿੰਘ ਖੁੱਡੀ)- ਦਿੱਲੀ ਵਿਖੇ ਵਾਪਰੀਆਂ ਘਟਨਾਵਾਂ ਨਿੰਦਣਯੋਗ ਹਨ ਦੋਸ਼ੀਆਂ ਖਿਲਾਫ ਸਖ਼ਤ ਤੋਂ ਸਖ਼ਤ ਕਾਰਵਾਈ ਕੀਤੀ ਜਾਵੇ । ਇਨ੍ਹਾਂ ਘਟਨਾਵਾਂ ਨੂੰ ਰੋਕਣ ਵਿਚ ਸਰਕਾਰ ਵੀ ਅਸਫਲ ਰਹੀ ਹੈ, ਸਰਕਾਰ ਦੀ ਜ਼ਿੰਮੇਵਾਰੀ ਬਣਦੀ...
ਉਡਾਣ ਵਿਚ ਉੱਡ ਦੇ ਪਾਏ ਗਏ ਦੋ ਕਬੂਤਰ
. . .  about 4 hours ago
ਨਵੀਂ ਦਿੱਲੀ, 29 ਫਰਵਰੀ - ਗੋ ਏਅਰ ਦੀ ਅਹਿਮਦਾਬਾਦ-ਜੈਪੁਰ ਉਡਾਣ ਵਿਚ ਦੋ ਕਬੂਤਰ ਉੱਡਦੇ ਪਾਏ ਗਏ। ਇਹ ਮਾਮਲਾ ਅਹਿਮਦਾਬਾਦ ਏਅਰਪੋਰਟ ਵਿਖੇ ਬੀਤੇ ਕੱਲ੍ਹ ਦਾ ਹੈ, ਉਸ ਵਕਤ ਯਾਤਰੀ ਜਹਾਜ਼ ਵਿਚ ਚੜ੍ਹ ਰਹੇ ਸਨ। ਜਹਾਜ਼ ਦੇ ਅਮਲੇ ਨੇ...
ਡੇਰੇ ਵਿਚ ਪਏ ਡਾਕੇ ਦੇ ਮਾਮਲੇ ਵਿਚ ਦੋ ਲੁਟੇਰੇ ਗ੍ਰਿਫ਼ਤਾਰ, 12 ਲੱਖ ਬਰਾਮਦ
. . .  about 4 hours ago
ਤਰਨ ਤਾਰਨ, 29 ਫਰਵਰੀ (ਹਰਿੰਦਰ ਸਿੰਘ) - ਤਰਨ ਤਾਰਨ ਪੁਲਿਸ ਨੇ ਡੇਰਾ ਬਾਬਾ ਜਗਤਾਰ ਸਿੰਘ 'ਚ 24 ਫਰਵਰੀ ਦੀ ਰਾਤ ਨੂੰ 1 ਕਰੋੜ 46 ਲੱਖ ਰੁਪਏ ਦੀ ਹੋਈ ਲੁੱਟ ਦੇ ਮਾਮਲੇ ਵਿਚ ਤਰਨ ਤਾਰਨ ਪੁਲਿਸ ਨੇ ਦੋ ਲੁਟੇਰੇਆਂ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਇਨ੍ਹਾਂ ਪਾਸੋਂ ਲੁੱਟੀ...
ਪਰਮਬੀਰ ਸਿੰਘ ਨੂੰ ਮੁੰਬਈ ਦਾ ਬਣਾਇਆ ਗਿਆ ਪੁਲਿਸ ਕਮਿਸ਼ਨਰ
. . .  about 2 hours ago
ਭਾਰਤ ਨਿਊਜ਼ੀਲੈਂਡ ਦੂਸਰਾ ਟੈੱਸਟ ਮੈਚ : ਨਿਊਜ਼ੀਲੈਂਡ ਨੇ ਬਿਨਾਂ ਨੁਕਸਾਨ ਬਣਾਈਆਂ 63 ਦੌੜਾਂ, ਭਾਰਤ 242/10
. . .  about 4 hours ago
ਕੋਰੋਨਾ ਵਾਇਰਸ ਕਾਰਨ ਈਰਾਨ ਵਿਚ 200 ਤੋਂ ਵਧੇਰੇ ਮੌਤਾਂ, ਸਰਕਾਰ ਦੱਸ ਰਹੀ ਹੈ 34
. . .  1 minute ago
ਮੁਹਾਲੀ ਦੇ ਇਕ ਸ਼ੋਅਰੂਮ 'ਚ ਲੱਗੀ ਭਿਆਨਕ ਅੱਗ
. . .  about 5 hours ago
ਮਹਿਲਾ ਟੀ20 ਵਿਸ਼ਵ ਕੱਪ : ਭਾਰਤ ਨੇ ਸ੍ਰੀਲੰਕਾ ਨੂੰ ਆਸਾਨੀ ਨਾਲ ਹਰਾਇਆ
. . .  about 5 hours ago
ਹੋਰ ਖ਼ਬਰਾਂ..
ਜਲੰਧਰ : ਬੁਧਵਾਰ 3 ਅੱਸੂ ਸੰਮਤ 550

ਖੇਡ ਸੰਸਾਰ

ਮਸਾਂ ਹਾਰਨ ਤੋਂ ਬਚੀ ਭਾਰਤੀ ਟੀਮ

ਹਾਂਗਕਾਂਗ ਨੇ ਹਾਰ ਕੇ ਵੀ ਜਿੱਤਿਆ ਦਿਲ

ਦੁਬਈ, 18 ਸਤੰਬਰ (ਏਜੰਸੀ)-ਏਸ਼ੀਆ ਕੱਪ 2018 'ਚ ਭਾਰਤੀ ਕ੍ਰਿਕਟ ਟੀਮ ਨੇ ਜਿੱਤ ਨਾਲ ਆਪਣੀ ਸ਼ੁਰੂਆਤ ਕੀਤੀ ਪਰ ਭਾਰਤੀ ਟੀਮ ਨੂੰ ਇਹ ਜਿੱਤ ਮਸਾਂ ਨਸੀਬ ਹੋਈ, ਕਿਉਂਕਿ ਹਾਂਗਕਾਂਗ ਦੀ ਟੀਮ ਭਾਵੇਂ ਮੈਚ 26 ਦੌੜਾਂ ਨਾਲ ਹਾਰ ਗਈ ਪਰ ਉਸ ਨੇ ਆਪਣੀ ਖੇਡ ਨਾਲ ਹਰ ਦਾ ਦਿਲ ਜਿੱਤ ਲਿਆ | ...

ਪੂਰੀ ਖ਼ਬਰ »

ਭਾਰਤ ਤੇ ਪਾਕਿਸਤਾਨ ਵਿਚਾਲੇ ਮਹਾ-ਮੁਕਾਬਲਾ ਅੱਜ

ਦੁਬਈ, 18 ਸਤੰਬਰ (ਏਜੰਸੀ)-ਏਸ਼ੀਆ ਕੱਪ 'ਚ ਬੁੱਧਵਾਰ ਨੂੰ ਭਾਰਤ ਅਤੇ ਪਾਕਿਸਤਾਨ ਦੀਆਂ ਟੀਮਾਂ ਵਿਚਾਲੇ ਮਹਾ-ਮੁਕਾਬਲਾ ਹੋਵੇਗਾ | ਦੋ ਰਵਾਇਤੀ ਵਿਰੋਧੀ ਟੀਮਾਂ ਵਿਚਾਲੇ ਹੋਣ ਵਾਲੇ ਇਸ ਮੈਚ 'ਚ ਕ੍ਰਿਕਟ ਦੇ ਦਿੱਗਜ਼ ਆਪਣੀ-ਆਪਣੀ ਭਵਿੱਖਬਾਣੀ ਕਰ ਰਹੇ ਹਨ | ਕਦੇ ਭਾਰਤੀ ...

ਪੂਰੀ ਖ਼ਬਰ »

ਏਸ਼ੀਅਨ ਟਰੈਕ ਕੱਪ ਲਈ 17 ਮੈਂਬਰੀ ਭਾਰਤੀ ਸਾਈਕਲਿੰਗ ਟੀਮ ਦਾ ਐਲਾਨ

ਪਟਿਆਲਾ, 18 ਸਤੰਬਰ (ਚਹਿਲ)-21 ਤੋਂ 23 ਸਤੰਬਰ ਤੱਕ ਦਿੱਲੀ ਵਿਖੇ ਹੋਣ ਵਾਲੇ ਏਸ਼ੀਆ ਟਰੈਕ ਸਾਈਕਲਿੰਗ ਕੱਪ 'ਚ ਹਿੱਸਾ ਲੈਣ ਵਾਲੀ ਭਾਰਤੀ 17 ਮੈਂਬਰੀ ਟੀਮ ਦਾ ਐਲਾਨ ਕਰ ਦਿੱਤਾ ਗਿਆ ਹੈ | ਇਸ ਕੱਪ 'ਚ 12 ਦੇਸ਼ਾਂ ਦੀਆਂ ਟੀਮਾਂ ਹਿੱਸਾ ਲੈਣਗੀਆਂ | ਜਿਨ੍ਹਾਂ 'ਚ 11 ਏਸ਼ੀਅਨ ਅਤੇ ਇਕ ...

ਪੂਰੀ ਖ਼ਬਰ »

ਯੂਨੀਵਰਸਿਟੀ ਬੜੂ ਸਾਹਿਬ 'ਚ ਲੜਕੀਆਂ ਦੀ ਨੈਸ਼ਨਲ ਹੈਂਡਬਾਲ ਚੈਂਪੀਅਨਸ਼ਿਪ ਸ਼ੁਰੂ

ਧਰਮਗੜ੍ਹ, 18 ਸਤੰਬਰ (ਗੁਰਜੀਤ ਸਿੰਘ ਚਹਿਲ)-ਕਲਗ਼ੀਧਰ ਟਰੱਸਟ ਅਧੀਨ ਉੱਤਰੀ ਭਾਰਤ ਦੀ ਲੜਕੀਆਂ ਦੀ ਇਕਲੌਤੀ ਇਟਰਨਲ ਯੂਨੀਵਰਸਿਟੀ ਬੜੂ ਸਾਹਿਬ (ਹਿ.ਪ੍ਰ.) ਵਿਖੇ ਹੈਂਡਬਾਲ ਐਸੋਸੀਏਸ਼ਨ ਹਿਮਾਚਲ ਪ੍ਰਦੇਸ਼ ਦੇ ਸਹਿਯੋਗ ਸਦਕਾ 20 ਸਾਲ ਤੋ ਘੱਟ ਉਮਰ ਵਰਗ ਦੀਆਂ ਲੜਕੀਆਂ ...

ਪੂਰੀ ਖ਼ਬਰ »

ਅਰਪਿੰਦਰ ਦੀਆਂ ਨਜ਼ਰਾਂ ਟੋਕੀਓ ਉਲੰਪਿਕ 'ਚ ਤਗਮਾ ਜਿੱਤਣ 'ਤੇ

ਮੁੰਬਈ, 18 ਦਸੰਬਰ (ਪੀ. ਟੀ. ਆਈ.)-ਹਾਲ ਹੀ ਵਿਚ ਏਸ਼ਿਆਈ ਖੇਡਾਂ 'ਚ ਤੀਹਰੀ ਛਾਲ ਮੁਕਾਬਲੇ 'ਚ ਸੋਨ ਤਗਮਾ ਜਿੱਤਣ ਵਾਲੇ ਪੰਜਾਬ ਦੇ ਅਥਲੀਟ ਅਰਪਿੰਦਰ ਸਿੰਘ ਨੇ ਕਿਹਾ ਕਿ 2020 'ਚ ਜਾਪਾਨ ਦੇ ਟੋਕੀਓ 'ਚ ਹੋਣ ਵਾਲੀਆਂ ਉਲੰਪਿਕ ਖੇਡਾਂ 'ਚ ਉਸ ਦੀਆਂ ਨਜ਼ਰਾਂ ਤਗਮਾ ਜਿੱਤਣ 'ਤੇ ਹੈ | ...

ਪੂਰੀ ਖ਼ਬਰ »

ਸਾਈਕਲਿੰਗ ਟਰੈਕ ਏਸ਼ੀਆ ਕੱਪ ਲਈ ਜਗਦੀਪ ਸਿੰਘ ਕਾਹਲੋਂ ਤਕਨੀਕੀ ਅਧਿਕਾਰੀ ਬਣੇ

ਜਲੰਧਰ, 18 ਸਤੰਬਰ (ਜਤਿੰਦਰ ਸਾਬੀ)-ਨਵੀਂ ਦਿੱਲੀ ਦੇ ਇੰਦਰਾ ਗਾਂਧੀ ਸਟੇਡੀਅਮ 'ਚ 21 ਤੋਂ 23 ਸਤੰਬਰ ਤੱਕ ਚੱਲਣ ਵਾਲੇ ਸਾਈਕਲਿੰਗ ਟਰੈਕ ਏਸ਼ੀਆ ਕੱਪ 'ਚ ਅੰਤਰਰਾਸ਼ਟਰੀ ਸਾਈਕਲਿਸਟ ਤੇ ਨੈਸ਼ਨਲ ਰਿਕਾਰਡ ਹੋਲਡਰ ਜਗਦੀਪ ਸਿੰਘ ਕਾਹਲੋਂ ਨੂੰ ਸਾਈਕਲਿੰਗ ਫ਼ੈਡਰੇਸ਼ਨ ਆਫ਼ ...

ਪੂਰੀ ਖ਼ਬਰ »

ਉਲੰਪਿਕ 'ਚ ਸੋਨ ਤਗਮਾ ਜਿੱਤਣਾ ਮੇਰਾ ਅਗਲਾ ਨਿਸ਼ਾਨਾ-ਭਗਵਾਨ ਸਿੰਘ

ਰੋਇੰਗ 'ਚ ਏਸ਼ਿਆਈ ਖੇਡਾਂ 'ਚ ਕਾਂਸੀ ਦਾ ਤਗਮਾ ਜਿੱਤਣ ਵਾਲੇ ਖਿਡਾਰੀ ਵਲੋਂ 'ਅਜੀਤ' ਨਾਲ ਗੱਲਬਾਤ

ਮੋਗਾ, 18 ਸਤੰਬਰ (ਸੁਰਿੰਦਰਪਾਲ ਸਿੰਘ/ ਗੁਰਤੇਜ ਸਿੰਘ)-ਹਾਲ ਹੀ ਵਿਚ ਜਕਾਰਤਾ ਵਿਖੇ ਹੋਈਆਂ ਏਸ਼ਿਆਈ ਖੇਡਾਂ 'ਚ ਰੋਇੰਗ ਮੁਕਾਬਲੇ 'ਚ ਭਾਰਤ ਦੀ ਝੋਲੀ 'ਚ ਕਾਂਸੀ ਦਾ ਤਗਮਾ ਪਾਉਣ ਵਾਲਾ ਮੋਗਾ ਜ਼ਿਲ੍ਹੇ ਦੇ ਪਿੰਡ ਠੱਠੀ ਭਾਈ ਦਾ ਜੰਮਪਲ ਭਗਵਾਨ ਸਿੰਘ ਅੱਜ ਵਿਸ਼ੇਸ਼ ਤੌਰ 'ਤੇ ...

ਪੂਰੀ ਖ਼ਬਰ »

ਚਾਇਨਾ ਬੈਡਮਿੰਟਨ ਓਪਨ

ਪੀ. ਵੀ. ਸਿੰਧੂ ਦੂਸਰੇ ਦੌਰ 'ਚ-ਸਾਇਨਾ ਬਾਹਰ

ਚਾਂਗਝੂ (ਚੀਨ), 18 ਸਤੰਬਰ (ਏਜੰਸੀ)-ਭਾਰਤੀ ਬੈਡਮਿੰਟਨ ਖਿਡਾਰਨ ਪੀ. ਵੀ. ਸਿੰਧੂ ਨੇ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਚਾਇਨਾ ਓਪਨਾ ਦੇ ਦੂਸਰੇ ਦੌਰ 'ਚ ਪ੍ਰਵੇਸ਼ ਕਰ ਲਿਆ ਪਰ ਏਸ਼ਿਆਈ ਖੇਡਾਂ 'ਚ ਕਾਂਸੀ ਦਾ ਤਗਮਾ ਜਿੱਤਣ ਵਾਲੀ ਸਾਇਨਾ ਨੇਹਵਾਲ ਪਹਿਲੇ ਹੀ ਦੌਰ 'ਚ ਮੈਚ ਹਾਰ ...

ਪੂਰੀ ਖ਼ਬਰ »

ਜਲੰਧਰ ਦੇ ਮਨਪ੍ਰੀਤ ਸਿੰਘ ਕੋਰੀਅਨ ਦੀ ਅਰਜੁਨਾ ਐਵਾਰਡ ਲਈ ਸਿਫ਼ਾਰਸ਼ 'ਤੇ ਖੁਸ਼ੀ ਦੀ ਲਹਿਰ

ਜਲੰਧਰ, 18 ਸਤੰਬਰ (ਜਤਿੰਦਰ ਸਾਬੀ)-ਕੇਂਦਰੀ ਖੇਡ ਮੰਤਰਾਲੇ ਵਲੋਂ ਖੇਡ ਪੁਰਸਕਾਰਾਂ ਦੀ ਚੋਣ ਲਈ ਬਣਾਈ ਕਮੇਟੀ ਵਲੋਂ ਇਸ ਵਾਰ 20 ਖਿਡਾਰੀਆਂ ਨੂੰ ਅਰਜੁਨਾ ਐਵਾਰਡ ਲਈ ਸਿਫ਼ਾਰਸ਼ ਕੀਤੀ ਗਈ ਹੈ ਤੇ ਇਸ ਵਿਚ ਜਲੰਧਰ ਦੇ ਨਜ਼ਦੀਕ ਪੈਂਦੇ ਪਿੰਡ ਮਿੱਠਾਪੁਰ ਦੇ ਮਨਪ੍ਰੀਤ ਸਿੰਘ ...

ਪੂਰੀ ਖ਼ਬਰ »

27ਵਾਂ ਆਲ ਇੰਡੀਆ ਬਾਬਾ ਫ਼ਰੀਦ ਗੋਲਡ ਕੱਪ ਹਾਕੀ ਟੂਰਨਾਮੈਂਟ ਅੱਜ ਤੋਂ

ਫ਼ਰੀਦਕੋਟ, 18 ਸਤੰਬਰ (ਜਸਵੰਤ ਸਿੰਘ ਪੁਰਬਾ)-ਬਾਬਾ ਫ਼ਰੀਦ ਹਾਕੀ ਕਲੱਬ, ਫ਼ਰੀਦਕੋਟ 27ਵਾਂ ਆਲ ਇੰਡੀਆ ਬਾਬਾ ਫ਼ਰੀਦ ਗੋਲਡ ਕੱਪ ਹਾਕੀ ਟੂਰਨਾਮੈਂਟ ਐਸਟਰੋਟਰਫ਼ ਗਰਾਊਾਡ ਸਰਕਾਰੀ ਬਰਜਿੰਦਰਾ ਕਾਲਜ ਫ਼ਰੀਦਕੋਟ ਵਿਖੇ 19 ਸਤੰਬਰ ਤੋਂ 23 ਸਤੰਬਰ 2018 ਤੱਕ ਹਾਕੀ ਇੰਡੀਆ ਦੀ ਦੇਖ ਰੇਖ 'ਚ ਕਰਵਾਇਆ ਜਾ ਰਿਹਾ ਹੈ | ਟੂਰਨਾਮੈਂਟ 'ਚ ਕੌਮੀ ਪੱਧਰ ਦੀਆਂ 12 ਪੁਰਸ਼ਾਂ ਤੇ 4 ਔਰਤਾਂ ਦੀਆਂ ਟੀਮਾਂ ਭਾਗ ਲੈਣਗੀਆਂ | ਕਲੱਬ ਦੇ ਪ੍ਰਧਾਨ ਤੇਜਿੰਦਰ ਸਿੰਘ ਮੌੜ ਏ. ਆਈ. ਜੀ. ਪੰਜਾਬ ਪੁਲਿਸ ਨੇ ਦੱਸਿਆ ਕਿ ਉਦਘਾਟਨੀ ਮੈਚ 19 ਸਤੰਬਰ ਨੂੰ ਬਾਅਦ ਦੁਪਹਿਰ 3:30 ਵਜੇ ਹੋਵੇਗਾ | ਇਹ ਮੈਚ ਜਰਖੜ ਹਾਕੀ ਅਕੈਡਮੀ ਤੇ ਐੱਸ. ਜੀ. ਪੀ. ਸੀ. ਸ੍ਰੀ ਅੰਮਿ੍ਤਸਰ ਸਾਹਿਬ ਦੇ ਦਰਮਿਆਨ ਖੇਡਿਆ ਜਾਵੇਗਾ | ਟੂਰਨਾਮੈਂਟ ਦਾ ਉਦਘਾਟਨ ਸ. ਇੰਦਰਜੀਤ ਸਿੰਘ ਖਾਲਸਾ ਮੁੱਖ ਸੇਵਾਦਾਰ ਬਾਬਾ ਫ਼ਰੀਦ ਧਾਰਮਿਕ ਤੇ ਵਿੱਦਿਅਕ ਸੰਸਥਾਵਾਂ ਫ਼ਰੀਦਕੋਟ ਕਰਨਗੇ | ਟੂਰਨਾਮੈਂਟ ਦੇ ਸਾਰੇ ਮੈਚ ਨਾਕ-ਆਊਟ ਆਧਾਰ 'ਤੇ ਖੇਡੇ ਜਾਣਗੇ | ਟੂਰਨਾਮੈਂਟ 'ਚ ਆਰ. ਸੀ. ਐਫ਼. ਕਪੂਰਥਲਾ, ਈ. ਐਮ. ਈ. ਜਲੰਧਰ, ਸਿਗਨਲਜ਼ ਜਲੰਧਰ, ਪੰਜਾਬ ਐਾਡ ਸਿੰਧ ਬੈਂਕ ਅਕੈਡਮੀ ਜਲੰਧਰ, ਇੰਡੀਅਨ ਏਅਰ ਫ਼ੋਰਸ ਦਿੱਲੀ, ਇੰਡੀਅਨ ਨੇਵੀ ਮੁੰਬਈ, ਸੈਂਟਰਲ ਰੇਲਵੇ ਮੁੰਬਈ, ਨੋਰਥ ਵੈਸਟ ਰੇਲਵੇ ਜੈਪੁਰ, ਪੀ. ਐੱਸ. ਪੀ. ਸੀ. ਐਲ. ਪਟਿਆਲਾ, ਸੁਰਜੀਤ ਹਾਕੀ ਅਕੈਡਮੀ, ਜਰਖੜ ਅਕੈਡਮੀ ਤੇ ਐੱਸ. ਜੀ. ਪੀ. ਸੀ. ਸ੍ਰੀ ਅੰਮਿ੍ਤਸਰ ਸਾਹਿਬ ਟੀਮਾਂ ਭਾਗ ਲੈਣਗੀਆਂ | ਇਸ ਤੋਂ ਇਲਾਵਾ ਲੜਕੀਆਂ ਦਾ 9ਵਾਂ ਆਲ ਇੰਡੀਆ ਬਾਬਾ ਫ਼ਰੀਦ ਗੋਲਡ ਕੱਪ ਹਾਕੀ ਟੂਰਨਾਮੈਂਟ ਕਰਵਾਇਆ ਜਾ ਰਿਹਾ ਹੈ | ਇਹ ਲੀਗ ਦੇ ਆਧਾਰ 'ਤੇ 21 ਸਤੰਬਰ ਤੋਂ 23 ਸਤੰਬਰ ਤੱਕ ਚੱਲੇਗਾ | ਇਸ 'ਚ ਨਾਰਦਰਨ ਰੇਲਵੇ ਦਿੱਲੀ, ਸੀ. ਆਰ. ਪੀ.ਐਫ਼. ਦਿੱਲੀ, ਖਾਲਸਾ ਯੂਨੀਵਰਸਿਟੀ ਸ੍ਰੀ ਅੰਮਿ੍ਤਸਰ ਸਾਹਿਬ ਤੇ ਸਪੋਰਟਸ ਅਥਾਰਟੀ ਆਫ਼ ਇੰਡੀਆ ਹਾਕੀ ਟੀਮ ਸੋਨੀਪਤ ਦੀਆਂ ਟੀਮਾਂ ਭਾਗ ਲੈਣਗੀਆਂ |


ਖ਼ਬਰ ਸ਼ੇਅਰ ਕਰੋ

ਜਲੰਧਰ ਦੇ ਮਨਪ੍ਰੀਤ ਸਿੰਘ ਕੋਰੀਅਨ ਦੀ ਅਰਜੁਨਾ ਐਵਾਰਡ ਲਈ ਸਿਫ਼ਾਰਸ਼ 'ਤੇ ਖੁਸ਼ੀ ਦੀ ਲਹਿਰ

ਜਲੰਧਰ, 18 ਸਤੰਬਰ (ਜਤਿੰਦਰ ਸਾਬੀ)-ਕੇਂਦਰੀ ਖੇਡ ਮੰਤਰਾਲੇ ਵਲੋਂ ਖੇਡ ਪੁਰਸਕਾਰਾਂ ਦੀ ਚੋਣ ਲਈ ਬਣਾਈ ਕਮੇਟੀ ਵਲੋਂ ਇਸ ਵਾਰ 20 ਖਿਡਾਰੀਆਂ ਨੂੰ ਅਰਜੁਨਾ ਐਵਾਰਡ ਲਈ ਸਿਫ਼ਾਰਸ਼ ਕੀਤੀ ਗਈ ਹੈ ਤੇ ਇਸ ਵਿਚ ਜਲੰਧਰ ਦੇ ਨਜ਼ਦੀਕ ਪੈਂਦੇ ਪਿੰਡ ਮਿੱਠਾਪੁਰ ਦੇ ਮਨਪ੍ਰੀਤ ...

ਪੂਰੀ ਖ਼ਬਰ »

ਆਲ ਇੰਡੀਆ ਪੁਲਿਸ ਹਾਕੀ ਚੈਂਪੀਅਨਸ਼ਿਪ

ਕਰਨਾਟਕ, ਓਡੀਸ਼ਾ ਤੇ ਆਈ. ਟੀ. ਬੀ. ਪੀ. ਵਲੋਂ ਜਿੱਤਾਂ ਦਰਜ

ਜਲੰਧਰ, 18 ਸਤੰਬਰ (ਜਤਿੰਦਰ ਸਾਬੀ)-67ਵੀਂ ਆਲ ਇੰਡੀਆ ਪੁਲਿਸ ਹਾਕੀ ਚੈਂਪੀਅਨਸ਼ਿਪ ਜੋ ਪੀ. ਏ. ਪੀ. ਕੈਂਪਸ ਜਲੰਧਰ ਕੈਂਟ ਵਿਖੇ ਕਰਵਾਈ ਜਾ ਰਹੀ ਹੈ | ਇਸ ਦੇ ਅੱਜ ਖੇਡੇ ਗਏ ਮੈਚਾਂ 'ਚੋਂ ਕਰਨਾਟਕ ਪੁਲਿਸ ਨੇ ਮਨੀਪੁਰ ਪੁੁਲਿਸ ਨੂੰ 7-5 ਨਾਲ ਹਰਾਇਆ ਜਦਕਿ ਮਹਾਰਾਸ਼ਟਰ ਨੇ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX