ਤਾਜਾ ਖ਼ਬਰਾਂ


ਸ਼੍ਰੋਮਣੀ ਕਮੇਟੀ ਮੁਲਾਜ਼ਮ ਦੀ ਗੋਲੀਆਂ ਮਾਰ ਕੇ ਹੱਤਿਆ
. . .  1 day ago
ਤਰਨ ਤਾਰਨ ,25 ਜੂਨ {ਹਰਿੰਦਰ ਸਿੰਘ} -ਨਜ਼ਦੀਕੀ ਪਿੰਡ ਬਚੜੇ ਵਿਖੇ ਦੁੱਧ ਲੈ ਕੇ ਵਾਪਸ ਆਪਣੇ ਘਰ ਜਾ ਰਹੇ ਸ਼੍ਰੋਮਣੀ ਕਮੇਟੀ ਮੈਂਬਰ ਗੁਰਮੇਜ ਸਿੰਘ ਦੀ ਅਣਪਛਾਤੇ ਵਿਅਕਤੀਆਂ ਵੱਲੋਂ ਗੋਲੀਆਂ ਮਾਰ ਕੇ ਹੱਤਿਆ ...
ਵਿਸ਼ਵ ਕੱਪ 2019 : ਆਸਟ੍ਰੇਲੀਆ ਨੇ ਇੰਗਲੈਂਡ ਨੂੰ ਹਰਾਇਆ
. . .  1 day ago
ਵਿਸ਼ਵ ਕੱਪ 2019 : ਇੰਗਲੈਂਡ ਦਾ ਪੰਜਵਾਂ ਖਿਡਾਰੀ ਆਊਟ
. . .  1 day ago
ਇੰਜਨ ਤੇ ਡੱਬੇ ਪਟੜੀ ਤੋਂ ਉੱਤਰਨ ਕਾਰਨ 3 ਰੇਲਵੇ ਮੁਲਾਜ਼ਮਾਂ ਦੀ ਮੌਤ
. . .  1 day ago
ਭੁਵਨੇਸ਼ਵਰ, 25 ਜੂਨ - ਉਡੀਸ਼ਾ ਦੇ ਸਿੰਗਾਪੁਰ ਤੇ ਕਿਉਟਗੁਡਾ ਰੇਲ ਮਾਰਗ 'ਤੇ ਹਾਵੜਾ-ਜਗਦਲਪੁਰ-ਸਮਲੇਸ਼ਵਰੀ ਐਕਸਪ੍ਰੈੱਸ ਦਾ ਇੰਜਨ, ਫ਼ਰੰਟ ਗਾਰਡ ਕਮ ਲਗੇਜ ਵੈਨ ਅਤੇ ਇੱਕ ਜਨਰਲ ਡੱਬਾ ਪਟੜੀ ਤੋਂ ਉੱਤਰਨ...
ਵਿਸ਼ਵ ਕੱਪ 2019 : ਇੰਗਲੈਂਡ 10 ਓਵਰਾਂ ਮਗਰੋਂ 39/3
. . .  1 day ago
ਵਿਸ਼ਵ ਕੱਪ 2019 : ਇੰਗਲੈਂਡ ਦਾ ਤੀਸਰਾ ਖਿਡਾਰੀ (ਕਪਤਾਨ ਇਓਨ ਮੌਰਗਨ) 8 ਦੌੜਾਂ ਬਣਾ ਕੇ ਆਊਟ
. . .  1 day ago
ਵਿਸ਼ਵ ਕੱਪ 2019 : ਇੰਗਲੈਂਡ 5 ਓਵਰਾਂ ਮਗਰੋਂ 21/2
. . .  1 day ago
ਸਿਹਤ ਵਿਭਾਗ ਵਲੋਂ ਸੁਪਰਡੈਂਟ ਅਤੇ ਕਲਰਕਾਂ ਦੀਆਂ ਬਦਲੀਆਂ
. . .  1 day ago
ਗੁਰਦਾਸਪੁਰ, 25 ਜੂਨ (ਸੁਖਵੀਰ ਸਿੰਘ ਸੈਣੀ) - ਸਿਹਤ ਵਿਭਾਗ ਵਲੋਂ ਦਫ਼ਤਰ ਡਾਇਰੈਕਟਰ ਸਿਹਤ ਤੇ ਭਲਾਈ ਪੰਜਾਬ ਨੇ ਲੋਕ ਹਿਤਾਂ ਨੂੰ ਮੁੱਖ ਰੱਖਦੇ ਹੋਏ ਅਧਿਕਾਰੀਆਂ ਤੇ ਕਰਮਚਾਰੀਆਂ ਦੀਆਂ ਬਦਲੀਆਂ ਦੇ ਫੁਰਮਾਨ ਜਾਰੀ ਕਰ ਦਿੱਤੇ ਹਨ। ਸਿਹਤ ਤੇ ਭਲਾਈ...
ਸਿਹਤ ਵਿਭਾਗ ਵਲੋਂ ਸੁਪਰਡੈਂਟ ਅਤੇ ਕਲਰਕਾਂ ਦੀਆਂ ਬਦਲੀਆਂ
. . .  1 day ago
ਗੁਰਦਾਸਪੁਰ, 25 ਜੂਨ (ਸੁਖਵੀਰ ਸਿੰਘ ਸੈਣੀ) - ਸਿਹਤ ਵਿਭਾਗ ਵਲੋਂ ਦਫ਼ਤਰ ਡਾਇਰੈਕਟਰ ਸਿਹਤ ਤੇ ਭਲਾਈ ਪੰਜਾਬ ਨੇ ਲੋਕ ਹਿਤਾਂ ਨੂੰ ਮੁੱਖ ਰੱਖਦੇ ਹੋਏ ਅਧਿਕਾਰੀਆਂ ਤੇ ਕਰਮਚਾਰੀਆਂ ਦੀਆਂ ਬਦਲੀਆਂ ਦੇ ਫੁਰਮਾਨ ਜਾਰੀ ਕਰ ਦਿੱਤੇ ਹਨ। ਸਿਹਤ ਤੇ ਭਲਾਈ ਵਿਭਾਗ ਅਤੇ ਕਿਰਤ ਮੰਤਰੀ ਬਲਬੀਰ ਸਿੰਘ ਸੰਧੂ ਦੇ ਨਿਰਦੇਸ਼ਾਂ 'ਤੇ ਜਾਰੀ ਹੋਏ ਫੁਮਾਨਾਂ ਵਿਚ ਸੁਪਰਡੈਂਟ ਨਛੱਤਰ ਸਿੰਘ ਨੂੰ ਈ.7 ਤੋਂ ਈ.5 ਸ਼ਾਖਾ, ਰਛਪਾਲ ਨੂੰ ਡਰੱਗਜ਼ ਸ਼ਾਖਾ ਫੂਡ ਐਂਡ ਡਰੱਗ ਐਡਮਨ ਸ਼ਾਖਾ ਤੋਂ ਈ 1 ਸ਼ਾਖਾ, ਅਮਨਦੀਪ ਕੌਰ ਨੂੰ ਜੀ.ਪੀ.ਐਫ 3 ਸ਼ਾਖਾ ਦੇ ਨਾਲ ਪੀ.ਬੀ.ਸ਼ਾਖਾ ਸਮੇਤ ਵਾਧੂ ਚਾਰਜ ਰ.ਹ.ਸ. ਸ਼ਾਖਾ, ਨਰਿੰਦਰ ਮੋਹਣ ਸਿੰਘ ਨੂੰ ਪੀ.ਐਮ.ਐੱਚ.ਸ਼ਾਖਾ ਤੋਂ ਈ.3 ਸ਼ਾਖਾ, ਰਜਿੰਦਰ ਸਿੰਘ ਔਜਲਾ ਨੂੰ ਈ.1 ਸ਼ਾਖਾ ਤੋਂ ਈ.7 ਸ਼ਾਖਾ, ਜਗਤਾਰ ਸਿੰਘ ਨੂੰ ਈ.3 ਸ਼ਾਖਾ ਤੋਂ ਪੀ.ਐਮ.ਐੱਚ.ਸ਼ਾਖਾ, ਜਤਿੰਦਰ ਧਵਨ ਨੂੰ ਪੀ.ਬੀ.ਸ਼ਾਖਾ ਵਾਧੂ ਚਾਰਜ ਰ.ਹ.ਸ.ਸ਼ਾਖਾ ਤੋਂ ਜੀ.ਪੀ.ਐਫ 3 ਸ਼ਾਖਾ, ਰਜਿੰਦਰ ਕੁਮਾਰ ਅਰੋੜਾ ਨੂੰ ਈ.5 ਤੋਂ ਈ.2 ਸ਼ਾਖਾ, ਇਸੇ ਤ•ਾਂ ਹੀ ਸੀਨੀਅਰ ਸਹਾਇਕ/ਜੂਨੀਅਰ ਸਹਾਇਕ/ਕਲਰਕ ਵੰਦਨਾ ਕੌਸ਼ਲ ਸੀਨੀਅਰ ਸਹਾਇਕ ਪੀ.ਐਮ.ਐੱਚ.ਸ਼ਾਖਾ ਤੋਂ ਬਜਟ ਸ਼ਾਖਾ, ਹਰਦੀਪ ਸਿੰਘ ਸੀਨੀਅਰ ਸਹਾਇਕ ਨੂੰ ਪੀ.ਐਮ.ਐੱਚ.ਸ਼ਾਖਾ ਤੋਂ ਟਰੇਨਿੰਗ ਸ਼ਾਖਾ, ਸਰਵਨ ਸਿੰਘ ਸੀਨੀਅਰ ਸਹਾਇਕ ਤੋਂ ਪੀ.ਐਮ.ਐੱਚ.ਸ਼ਾਖਾ ਤੋਂ ਜੀ.ਪੀ.ਐਫ਼ 2 ਸ਼ਾਖਾ, ਸਵੀ ਗਰਗ ਕਲਰਕ ਨੂੰ ਪੀ.ਐਮ.ਐੱਚ.ਸ਼ਾਖਾ ਤੋਂ
ਵਿਸ਼ਵ ਕੱਪ 2019 : ਇੰਗਲੈਂਡ ਦਾ ਦੂਸਰਾ ਖਿਡਾਰੀ (ਜੌ ਰੂਟ) 8 ਦੌੜਾਂ ਬਣਾ ਕੇ ਆਊਟ
. . .  1 day ago
ਵਿਸ਼ਵ ਕੱਪ 2019 : ਇੰਗਲੈਂਡ ਦਾ ਪਹਿਲਾ ਖਿਡਾਰੀ (ਜੇਮਸ ਵਿਨਸ) ਬਿਨਾਂ ਦੌੜ ਬਣਾਏ ਆਊਟ
. . .  1 day ago
ਪੰਜਾਬ ਸਰਕਾਰ ਵਲੋਂ ਪਦ-ਉਨੱਤ 41 ਐੱਸ.ਐਮ.ਓਜ਼ ਦੀਆਂ ਤਾਇਨਾਤੀਆਂ ਤੇ 23 ਦੇ ਤਬਾਦਲੇ
. . .  1 day ago
ਗੜ੍ਹਸ਼ੰਕਰ, 25 ਜੂਨ (ਧਾਲੀਵਾਲ)- ਪੰਜਾਬ ਸਰਕਾਰ ਦੇ ਸਿਹਤ ਅਤੇ ਪਰਿਵਾਰ ਭਲਾਈ ਵਿਭਾਗ ਵਲੋਂਂ ਇਕ ਹੁਕਮ ਜਾਰੀ ਕਰਦੇ ਹੋਏ ਰਾਜ ਵਿਚ ਚੰਗੀਆਂ ਸਿਹਤ ਸੇਵਾਵਾਂ ਪ੍ਰਦਾਨ ਕਰਨ ਅਤੇ ਲੋਕ...
ਵਿਸ਼ਵ ਕੱਪ 2019 : ਆਸਟ੍ਰੇਲੀਆ ਨੇ ਇੰਗਲੈਂਡ ਸਾਹਮਣੇ ਜਿੱਤਣ ਲਈ ਰੱਖਿਆ 286 ਦੌੜਾਂ ਦਾ ਟੀਚਾ
. . .  1 day ago
ਨਸ਼ੇ ਦੇ ਦੈਂਤ ਨੇ ਨਿਗਲ਼ਿਆ ਇੱਕ ਹੋਰ ਨੌਜਵਾਨ
. . .  1 day ago
ਜ਼ੀਰਾ, 25 ਜੂਨ (ਮਨਜੀਤ ਸਿੰਘ ਢਿੱਲੋਂ) - ਜ਼ੀਰਾ ਇਲਾਕੇ ਵਿਚ ਨਸ਼ੇ ਨਾਲ ਮਰਨ ਵਾਲਿਆਂ ਦੀ ਗਿਣਤੀ ਵਿਚ ਲਗਾਤਾਰ ਵਾਧਾ ਹੋ ਰਿਹਾ ਹੈ। ਅੱਜ ਫਿਰ ਨੇੜਲੇ ਪਿੰਡ ਸਨੇਰ ਵਿਖੇ ਨਸ਼ੇ ਕਰਨ...
ਵਿਸ਼ਵ ਕੱਪ 2019 : ਆਸਟ੍ਰੇਲੀਆ ਦੇ ਗੁਆਈ 7ਵੀਂ ਵਿਕਟ, ਪੈਟ ਕਮਿੰਸ 1 ਦੌੜ ਬਣਾ ਕੇ ਆਊਟ
. . .  1 day ago
ਡੇਰਾ ਮੁਖੀ ਦੀ ਪਰੋਲ ਬਾਰੇ ਅਜੇ ਕੋਈ ਫ਼ੈਸਲਾ ਨਹੀ - ਖੱਟੜ
. . .  1 day ago
ਵਿਸ਼ਵ ਕੱਪ 2019 : ਆਸਟ੍ਰੇਲੀਆ ਦੇ ਗੁਆਈ 6ਵੀਂ ਵਿਕਟ, ਸਟੀਵ ਸਮਿੱਥ 38 ਦੌੜਾਂ ਬਣਾ ਕੇ ਆਊਟ
. . .  1 day ago
ਵਿਸ਼ਵ ਕੱਪ 2019 : ਆਸਟ੍ਰੇਲੀਆ 44 ਓਵਰਾਂ ਮਗਰੋਂ 242/5
. . .  1 day ago
ਸੰਸਦ ਵਿਚ ਪ੍ਰਧਾਨ ਮੰਤਰੀ ਮੋਦੀ ਨੇ ਵਿਰੋਧੀ ਧਿਰ 'ਤੇ ਸਾਧਿਆ ਨਿਸ਼ਾਨਾ
. . .  1 day ago
ਵਿਸ਼ਵ ਕੱਪ 2019 : ਆਸਟ੍ਰੇਲੀਆ 42 ਓਵਰਾਂ ਮਗਰੋਂ 228/5
. . .  1 day ago
ਹੋਰ ਖ਼ਬਰਾਂ..
ਜਲੰਧਰ : ਬੁਧਵਾਰ 3 ਅੱਸੂ ਸੰਮਤ 550

ਖੇਡ ਸੰਸਾਰ

ਮਸਾਂ ਹਾਰਨ ਤੋਂ ਬਚੀ ਭਾਰਤੀ ਟੀਮ

ਹਾਂਗਕਾਂਗ ਨੇ ਹਾਰ ਕੇ ਵੀ ਜਿੱਤਿਆ ਦਿਲ

ਦੁਬਈ, 18 ਸਤੰਬਰ (ਏਜੰਸੀ)-ਏਸ਼ੀਆ ਕੱਪ 2018 'ਚ ਭਾਰਤੀ ਕ੍ਰਿਕਟ ਟੀਮ ਨੇ ਜਿੱਤ ਨਾਲ ਆਪਣੀ ਸ਼ੁਰੂਆਤ ਕੀਤੀ ਪਰ ਭਾਰਤੀ ਟੀਮ ਨੂੰ ਇਹ ਜਿੱਤ ਮਸਾਂ ਨਸੀਬ ਹੋਈ, ਕਿਉਂਕਿ ਹਾਂਗਕਾਂਗ ਦੀ ਟੀਮ ਭਾਵੇਂ ਮੈਚ 26 ਦੌੜਾਂ ਨਾਲ ਹਾਰ ਗਈ ਪਰ ਉਸ ਨੇ ਆਪਣੀ ਖੇਡ ਨਾਲ ਹਰ ਦਾ ਦਿਲ ਜਿੱਤ ਲਿਆ | ਜਿੱਤ ਲਈ ਮਿਲੇ 286 ਦੌੜਾਂ ਦੇ ਟੀਚੇ ਦਾ ਪਿੱਛਾ ਕਰਨ ਉੱਤਰੀ ਹਾਂਗਕਾਂਗ ਦੀ ਟੀਮ ਦੀ ਇਕ ਸਮੇਂ ਸਥਿਤੀ ਕਾਫ਼ੀ ਮਜ਼ਬੂਤ ਨਜ਼ਰ ਆ ਰਹੀ ਸੀ, ਕਿਉਂਕਿ ਉਨ੍ਹਾਂ ਦੀ ਸਲਾਮੀ ਜੋੜੀ ਨਿਜ਼ਾਕਤ ਖ਼ਾਨ ਤੇ ਅੰਸ਼ੂਮਨ ਰਥ ਨੇ ਪਹਿਲੀ ਵਿਕਟ ਲਈ 174 ਦੌੜਾਂ ਦੀ ਸਾਂਝੇਦਾਰੀ ਨਿਭਾਈ | ਨਿਜ਼ਾਕਤ ਖ਼ਾਨ ਨੇ 92 ਦੌੜਾਂ ਦੀ ਪਾਰੀ ਖੇਡੀ, ਉਸ ਨੇ ਆਪਣੀ ਪਾਰੀ ਦੌਰਾਨ 12 ਚੌਕੇ ਅਤੇ 1 ਛੱਕਾ ਲਗਾਇਆ ਜਦਕਿ ਕਪਤਾਨ ਅੰਸ਼ੂਮਨ ਨੇ 4 ਚੌਕਿਆਂ ਅਤੇ ਇਕ ਛੱਕੇ ਦੀ ਬਦੌਲਤ 73 ਦੌੜਾਂ ਬਣਾਈਆਂ | ਦੋਵਾਂ ਦੇ ਆਊਟ ਹੋਣ ਤੋਂ ਬਾਅਦ ਹਾਂਗਕਾਂਗ ਮੁੜ ਸੰਭਲ ਨਹੀਂ ਸਕਿਆ ਅਤੇ ਉਹ ਨਿਰਧਾਰਿਤ 50 ਓਵਰਾਂ 'ਚ 8 ਵਿਕਟਾਂ ਦੇ ਨੁਕਸਾਨ 'ਤੇ ਕੇਵਲ 259 ਦੌੜਾਂ ਹੀ ਬਣਾ ਸਕੇ | ਭਾਰਤ ਵਲੋਂ ਫ਼ਿਰਕੀ ਗੇਂਦਬਾਜ਼ ਯੁਜਵੇਂਦਰ ਚਾਹਲ ਨੇ 3 ਅਤੇ ਕੁਲਦੀਪ ਯਾਦਵ ਨੇ 2 ਵਿਕਟਾਂ ਹਾਸਲ ਕੀਤੀਆਂ | ਆਪਣਾ ਪਹਿਲਾਂ ਇਕ ਦਿਨਾ ਮੈਚ ਖੇਡਣ ਵਾਲੇ ਖ਼ਲੀਲ ਅਹਿਮਦ ਨੇ ਵੀ 3 ਖਿਡਾਰੀਆਂ ਨੂੰ ਆਊਟ ਕੀਤਾ |
ਇਸ ਤੋਂ ਪਹਿਲਾਂ ਭਾਰਤ ਨੇ ਸ਼ਿਖ਼ਰ ਧਵਨ ਦੇ ਸੈਂਕੜੇ ਦੀ ਬਦੌਲਤ ਨਿਰਧਾਰਿਤ 50 ਓਵਰਾਂ 'ਚ 7 ਵਿਕਟਾਂ ਦੇ ਨੁਕਸਾਨ 'ਤੇ 285 ਦੌੜਾਂ ਬਣਾਈਆਂ | ਧਵਨ ਨੇ 120 ਗੇਂਦਾਂ 'ਚ 127 ਦੌੜਾਂ ਦੀ ਪਾਰੀ ਖੇਡੀ | ਉਸ ਨੇ ਆਪਣੀ ਪਾਰੀ ਦੌਰਾਨ 15 ਚੌਕੇ ਅਤੇ 2 ਛੱਕੇ ਲਗਾਏ | ਧਵਨ ਦੇ ਇਕ ਦਿਨਾ ਮੈਚਾਂ ਦੇ ਕੈਰੀਅਰ ਦਾ ਇਹ 14ਵਾਂ ਸੈਂਕੜਾ ਸੀ | ਧਵਨ ਤੋਂ ਇਲਾਵਾ ਅੰਬੈਂਤੀ ਰਾਇਡੂ ਨੇ 60 ਦੌੜਾਂ ਦੀ ਪਾਰੀ ਖੇਡੀ | ਉਸ ਨੇ ਧਵਨ ਨਾਲ ਮਿਲ ਕੇ ਦੂਸਰੇ ਵਿਕਟ ਲਈ 116 ਦੌੜਾਂ ਦੀ ਸਾਂਝੇਦਾਰੀ ਨਿਭਾਈ | ਇਸ ਤੋਂ ਪਹਿਲਾਂ ਕਪਤਾਨ ਰੋਹਿਤ ਸ਼ਰਮਾ 23 ਦੌੜਾਂ ਬਣਾ ਕੇ ਹੀ ਵਾਪਸ ਪੈਵੇਲੀਅਨ ਪਰਤ ਗਏ | ਦਿਨੇਸ਼ ਕਾਰਤਿਕ (33) ਨੇ ਤੀਸਰੇ ਵਿਕਟ ਲਈ ਧਵਨ ਨਾਲ ਮਿਲ ਕੇ 79 ਦੌੜਾਂ ਦੀ ਸਾਂਝੇਦਾਰੀ ਨਿਭਾਈ | ਹਾਂਗਕਾਂਗ ਵਲੋਂ ਫ਼ਿਰਕੀ ਗੇਂਦਬਾਜ਼ ਕਿਨਚਿਤ ਸ਼ਾਹ ਨੇ 39 ਦੌੜਾਂ ਦੇ ਕੇ 3 ਵਿਕਟਾਂ ਹਾਸਲ ਕੀਤੀਆਂ |



ਖ਼ਬਰ ਸ਼ੇਅਰ ਕਰੋ

ਭਾਰਤ ਤੇ ਪਾਕਿਸਤਾਨ ਵਿਚਾਲੇ ਮਹਾ-ਮੁਕਾਬਲਾ ਅੱਜ

ਦੁਬਈ, 18 ਸਤੰਬਰ (ਏਜੰਸੀ)-ਏਸ਼ੀਆ ਕੱਪ 'ਚ ਬੁੱਧਵਾਰ ਨੂੰ ਭਾਰਤ ਅਤੇ ਪਾਕਿਸਤਾਨ ਦੀਆਂ ਟੀਮਾਂ ਵਿਚਾਲੇ ਮਹਾ-ਮੁਕਾਬਲਾ ਹੋਵੇਗਾ | ਦੋ ਰਵਾਇਤੀ ਵਿਰੋਧੀ ਟੀਮਾਂ ਵਿਚਾਲੇ ਹੋਣ ਵਾਲੇ ਇਸ ਮੈਚ 'ਚ ਕ੍ਰਿਕਟ ਦੇ ਦਿੱਗਜ਼ ਆਪਣੀ-ਆਪਣੀ ਭਵਿੱਖਬਾਣੀ ਕਰ ਰਹੇ ਹਨ | ਕਦੇ ਭਾਰਤੀ ...

ਪੂਰੀ ਖ਼ਬਰ »

ਏਸ਼ੀਅਨ ਟਰੈਕ ਕੱਪ ਲਈ 17 ਮੈਂਬਰੀ ਭਾਰਤੀ ਸਾਈਕਲਿੰਗ ਟੀਮ ਦਾ ਐਲਾਨ

ਪਟਿਆਲਾ, 18 ਸਤੰਬਰ (ਚਹਿਲ)-21 ਤੋਂ 23 ਸਤੰਬਰ ਤੱਕ ਦਿੱਲੀ ਵਿਖੇ ਹੋਣ ਵਾਲੇ ਏਸ਼ੀਆ ਟਰੈਕ ਸਾਈਕਲਿੰਗ ਕੱਪ 'ਚ ਹਿੱਸਾ ਲੈਣ ਵਾਲੀ ਭਾਰਤੀ 17 ਮੈਂਬਰੀ ਟੀਮ ਦਾ ਐਲਾਨ ਕਰ ਦਿੱਤਾ ਗਿਆ ਹੈ | ਇਸ ਕੱਪ 'ਚ 12 ਦੇਸ਼ਾਂ ਦੀਆਂ ਟੀਮਾਂ ਹਿੱਸਾ ਲੈਣਗੀਆਂ | ਜਿਨ੍ਹਾਂ 'ਚ 11 ਏਸ਼ੀਅਨ ਅਤੇ ਇਕ ...

ਪੂਰੀ ਖ਼ਬਰ »

ਯੂਨੀਵਰਸਿਟੀ ਬੜੂ ਸਾਹਿਬ 'ਚ ਲੜਕੀਆਂ ਦੀ ਨੈਸ਼ਨਲ ਹੈਂਡਬਾਲ ਚੈਂਪੀਅਨਸ਼ਿਪ ਸ਼ੁਰੂ

ਧਰਮਗੜ੍ਹ, 18 ਸਤੰਬਰ (ਗੁਰਜੀਤ ਸਿੰਘ ਚਹਿਲ)-ਕਲਗ਼ੀਧਰ ਟਰੱਸਟ ਅਧੀਨ ਉੱਤਰੀ ਭਾਰਤ ਦੀ ਲੜਕੀਆਂ ਦੀ ਇਕਲੌਤੀ ਇਟਰਨਲ ਯੂਨੀਵਰਸਿਟੀ ਬੜੂ ਸਾਹਿਬ (ਹਿ.ਪ੍ਰ.) ਵਿਖੇ ਹੈਂਡਬਾਲ ਐਸੋਸੀਏਸ਼ਨ ਹਿਮਾਚਲ ਪ੍ਰਦੇਸ਼ ਦੇ ਸਹਿਯੋਗ ਸਦਕਾ 20 ਸਾਲ ਤੋ ਘੱਟ ਉਮਰ ਵਰਗ ਦੀਆਂ ਲੜਕੀਆਂ ...

ਪੂਰੀ ਖ਼ਬਰ »

ਅਰਪਿੰਦਰ ਦੀਆਂ ਨਜ਼ਰਾਂ ਟੋਕੀਓ ਉਲੰਪਿਕ 'ਚ ਤਗਮਾ ਜਿੱਤਣ 'ਤੇ

ਮੁੰਬਈ, 18 ਦਸੰਬਰ (ਪੀ. ਟੀ. ਆਈ.)-ਹਾਲ ਹੀ ਵਿਚ ਏਸ਼ਿਆਈ ਖੇਡਾਂ 'ਚ ਤੀਹਰੀ ਛਾਲ ਮੁਕਾਬਲੇ 'ਚ ਸੋਨ ਤਗਮਾ ਜਿੱਤਣ ਵਾਲੇ ਪੰਜਾਬ ਦੇ ਅਥਲੀਟ ਅਰਪਿੰਦਰ ਸਿੰਘ ਨੇ ਕਿਹਾ ਕਿ 2020 'ਚ ਜਾਪਾਨ ਦੇ ਟੋਕੀਓ 'ਚ ਹੋਣ ਵਾਲੀਆਂ ਉਲੰਪਿਕ ਖੇਡਾਂ 'ਚ ਉਸ ਦੀਆਂ ਨਜ਼ਰਾਂ ਤਗਮਾ ਜਿੱਤਣ 'ਤੇ ਹੈ | ...

ਪੂਰੀ ਖ਼ਬਰ »

ਸਾਈਕਲਿੰਗ ਟਰੈਕ ਏਸ਼ੀਆ ਕੱਪ ਲਈ ਜਗਦੀਪ ਸਿੰਘ ਕਾਹਲੋਂ ਤਕਨੀਕੀ ਅਧਿਕਾਰੀ ਬਣੇ

ਜਲੰਧਰ, 18 ਸਤੰਬਰ (ਜਤਿੰਦਰ ਸਾਬੀ)-ਨਵੀਂ ਦਿੱਲੀ ਦੇ ਇੰਦਰਾ ਗਾਂਧੀ ਸਟੇਡੀਅਮ 'ਚ 21 ਤੋਂ 23 ਸਤੰਬਰ ਤੱਕ ਚੱਲਣ ਵਾਲੇ ਸਾਈਕਲਿੰਗ ਟਰੈਕ ਏਸ਼ੀਆ ਕੱਪ 'ਚ ਅੰਤਰਰਾਸ਼ਟਰੀ ਸਾਈਕਲਿਸਟ ਤੇ ਨੈਸ਼ਨਲ ਰਿਕਾਰਡ ਹੋਲਡਰ ਜਗਦੀਪ ਸਿੰਘ ਕਾਹਲੋਂ ਨੂੰ ਸਾਈਕਲਿੰਗ ਫ਼ੈਡਰੇਸ਼ਨ ਆਫ਼ ...

ਪੂਰੀ ਖ਼ਬਰ »

ਉਲੰਪਿਕ 'ਚ ਸੋਨ ਤਗਮਾ ਜਿੱਤਣਾ ਮੇਰਾ ਅਗਲਾ ਨਿਸ਼ਾਨਾ-ਭਗਵਾਨ ਸਿੰਘ

ਰੋਇੰਗ 'ਚ ਏਸ਼ਿਆਈ ਖੇਡਾਂ 'ਚ ਕਾਂਸੀ ਦਾ ਤਗਮਾ ਜਿੱਤਣ ਵਾਲੇ ਖਿਡਾਰੀ ਵਲੋਂ 'ਅਜੀਤ' ਨਾਲ ਗੱਲਬਾਤ

ਮੋਗਾ, 18 ਸਤੰਬਰ (ਸੁਰਿੰਦਰਪਾਲ ਸਿੰਘ/ ਗੁਰਤੇਜ ਸਿੰਘ)-ਹਾਲ ਹੀ ਵਿਚ ਜਕਾਰਤਾ ਵਿਖੇ ਹੋਈਆਂ ਏਸ਼ਿਆਈ ਖੇਡਾਂ 'ਚ ਰੋਇੰਗ ਮੁਕਾਬਲੇ 'ਚ ਭਾਰਤ ਦੀ ਝੋਲੀ 'ਚ ਕਾਂਸੀ ਦਾ ਤਗਮਾ ਪਾਉਣ ਵਾਲਾ ਮੋਗਾ ਜ਼ਿਲ੍ਹੇ ਦੇ ਪਿੰਡ ਠੱਠੀ ਭਾਈ ਦਾ ਜੰਮਪਲ ਭਗਵਾਨ ਸਿੰਘ ਅੱਜ ਵਿਸ਼ੇਸ਼ ਤੌਰ 'ਤੇ ...

ਪੂਰੀ ਖ਼ਬਰ »

ਚਾਇਨਾ ਬੈਡਮਿੰਟਨ ਓਪਨ

ਪੀ. ਵੀ. ਸਿੰਧੂ ਦੂਸਰੇ ਦੌਰ 'ਚ-ਸਾਇਨਾ ਬਾਹਰ

ਚਾਂਗਝੂ (ਚੀਨ), 18 ਸਤੰਬਰ (ਏਜੰਸੀ)-ਭਾਰਤੀ ਬੈਡਮਿੰਟਨ ਖਿਡਾਰਨ ਪੀ. ਵੀ. ਸਿੰਧੂ ਨੇ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਚਾਇਨਾ ਓਪਨਾ ਦੇ ਦੂਸਰੇ ਦੌਰ 'ਚ ਪ੍ਰਵੇਸ਼ ਕਰ ਲਿਆ ਪਰ ਏਸ਼ਿਆਈ ਖੇਡਾਂ 'ਚ ਕਾਂਸੀ ਦਾ ਤਗਮਾ ਜਿੱਤਣ ਵਾਲੀ ਸਾਇਨਾ ਨੇਹਵਾਲ ਪਹਿਲੇ ਹੀ ਦੌਰ 'ਚ ਮੈਚ ਹਾਰ ...

ਪੂਰੀ ਖ਼ਬਰ »

ਜਲੰਧਰ ਦੇ ਮਨਪ੍ਰੀਤ ਸਿੰਘ ਕੋਰੀਅਨ ਦੀ ਅਰਜੁਨਾ ਐਵਾਰਡ ਲਈ ਸਿਫ਼ਾਰਸ਼ 'ਤੇ ਖੁਸ਼ੀ ਦੀ ਲਹਿਰ

ਜਲੰਧਰ, 18 ਸਤੰਬਰ (ਜਤਿੰਦਰ ਸਾਬੀ)-ਕੇਂਦਰੀ ਖੇਡ ਮੰਤਰਾਲੇ ਵਲੋਂ ਖੇਡ ਪੁਰਸਕਾਰਾਂ ਦੀ ਚੋਣ ਲਈ ਬਣਾਈ ਕਮੇਟੀ ਵਲੋਂ ਇਸ ਵਾਰ 20 ਖਿਡਾਰੀਆਂ ਨੂੰ ਅਰਜੁਨਾ ਐਵਾਰਡ ਲਈ ਸਿਫ਼ਾਰਸ਼ ਕੀਤੀ ਗਈ ਹੈ ਤੇ ਇਸ ਵਿਚ ਜਲੰਧਰ ਦੇ ਨਜ਼ਦੀਕ ਪੈਂਦੇ ਪਿੰਡ ਮਿੱਠਾਪੁਰ ਦੇ ਮਨਪ੍ਰੀਤ ਸਿੰਘ ...

ਪੂਰੀ ਖ਼ਬਰ »

27ਵਾਂ ਆਲ ਇੰਡੀਆ ਬਾਬਾ ਫ਼ਰੀਦ ਗੋਲਡ ਕੱਪ ਹਾਕੀ ਟੂਰਨਾਮੈਂਟ ਅੱਜ ਤੋਂ

ਫ਼ਰੀਦਕੋਟ, 18 ਸਤੰਬਰ (ਜਸਵੰਤ ਸਿੰਘ ਪੁਰਬਾ)-ਬਾਬਾ ਫ਼ਰੀਦ ਹਾਕੀ ਕਲੱਬ, ਫ਼ਰੀਦਕੋਟ 27ਵਾਂ ਆਲ ਇੰਡੀਆ ਬਾਬਾ ਫ਼ਰੀਦ ਗੋਲਡ ਕੱਪ ਹਾਕੀ ਟੂਰਨਾਮੈਂਟ ਐਸਟਰੋਟਰਫ਼ ਗਰਾਊਾਡ ਸਰਕਾਰੀ ਬਰਜਿੰਦਰਾ ਕਾਲਜ ਫ਼ਰੀਦਕੋਟ ਵਿਖੇ 19 ਸਤੰਬਰ ਤੋਂ 23 ਸਤੰਬਰ 2018 ਤੱਕ ਹਾਕੀ ਇੰਡੀਆ ਦੀ ...

ਪੂਰੀ ਖ਼ਬਰ »

ਜਲੰਧਰ ਦੇ ਮਨਪ੍ਰੀਤ ਸਿੰਘ ਕੋਰੀਅਨ ਦੀ ਅਰਜੁਨਾ ਐਵਾਰਡ ਲਈ ਸਿਫ਼ਾਰਸ਼ 'ਤੇ ਖੁਸ਼ੀ ਦੀ ਲਹਿਰ

ਜਲੰਧਰ, 18 ਸਤੰਬਰ (ਜਤਿੰਦਰ ਸਾਬੀ)-ਕੇਂਦਰੀ ਖੇਡ ਮੰਤਰਾਲੇ ਵਲੋਂ ਖੇਡ ਪੁਰਸਕਾਰਾਂ ਦੀ ਚੋਣ ਲਈ ਬਣਾਈ ਕਮੇਟੀ ਵਲੋਂ ਇਸ ਵਾਰ 20 ਖਿਡਾਰੀਆਂ ਨੂੰ ਅਰਜੁਨਾ ਐਵਾਰਡ ਲਈ ਸਿਫ਼ਾਰਸ਼ ਕੀਤੀ ਗਈ ਹੈ ਤੇ ਇਸ ਵਿਚ ਜਲੰਧਰ ਦੇ ਨਜ਼ਦੀਕ ਪੈਂਦੇ ਪਿੰਡ ਮਿੱਠਾਪੁਰ ਦੇ ਮਨਪ੍ਰੀਤ ...

ਪੂਰੀ ਖ਼ਬਰ »

ਆਲ ਇੰਡੀਆ ਪੁਲਿਸ ਹਾਕੀ ਚੈਂਪੀਅਨਸ਼ਿਪ

ਕਰਨਾਟਕ, ਓਡੀਸ਼ਾ ਤੇ ਆਈ. ਟੀ. ਬੀ. ਪੀ. ਵਲੋਂ ਜਿੱਤਾਂ ਦਰਜ

ਜਲੰਧਰ, 18 ਸਤੰਬਰ (ਜਤਿੰਦਰ ਸਾਬੀ)-67ਵੀਂ ਆਲ ਇੰਡੀਆ ਪੁਲਿਸ ਹਾਕੀ ਚੈਂਪੀਅਨਸ਼ਿਪ ਜੋ ਪੀ. ਏ. ਪੀ. ਕੈਂਪਸ ਜਲੰਧਰ ਕੈਂਟ ਵਿਖੇ ਕਰਵਾਈ ਜਾ ਰਹੀ ਹੈ | ਇਸ ਦੇ ਅੱਜ ਖੇਡੇ ਗਏ ਮੈਚਾਂ 'ਚੋਂ ਕਰਨਾਟਕ ਪੁਲਿਸ ਨੇ ਮਨੀਪੁਰ ਪੁੁਲਿਸ ਨੂੰ 7-5 ਨਾਲ ਹਰਾਇਆ ਜਦਕਿ ਮਹਾਰਾਸ਼ਟਰ ਨੇ ...

ਪੂਰੀ ਖ਼ਬਰ »






Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX