ਤਾਜਾ ਖ਼ਬਰਾਂ


ਨਵੀਂ ਦਿੱਲੀ : ਕਮਲੇਸ਼ ਤਿਵਾੜੀ ਹੱਤਿਆ ਕਾਂਡ ਦੇ ਦੋਵੇਂ ਦੋਸ਼ੀ ਗੁਜਰਾਤ ਏ ਟੀ ਐੱਸ ਨੇ ਫੜੇ
. . .  1 day ago
ਗੁਰਦੁਆਰਾ ਸਾਹਿਬ ਦੇ ਮਾਡਲ ਨਾਲ ਸਜਾਈ ਬੇੜੀ ਨੂੰ ਦੇਖਣ ਲਈ ਸੰਗਤਾਂ ਵਿਚ ਭਾਰੀ ਉਤਸ਼ਾਹ
. . .  1 day ago
ਮਾਛੀਵਾੜਾ ਸਾਹਿਬ ,22 ਅਕਤੂਬਰ (ਮਨੋਜ ਕੁਮਾਰ)- ਆਪਣੇ ਆਪ ਵਿਚ ਪਹਿਲਾ ਤੇ ਦਰਿਆ ਦੇ ਰਸਤੇ ਤੋ ਰੋਪੜ ਦੇ ਟਿੱਬੀ ਸਾਹਿਬ ਗੁਰਦੁਆਰਾ ਤੋ ਰਵਾਨਾ ਹੋਈ ਵਿਸ਼ਾਲ ਬੇੜੀ ਨੂੰ ਦੇਖਣ ਲਈ ਸੰਗਤਾਂ ਦਾ ਠਾਠਾਂ ਮਾਰਦਾ ...
ਬਾਲੀਵੁੱਡ ਗਾਇਕ ਸਵ.ਲਾਭ ਜੰਜੂਆ ਦੇ ਪਿਤਾ ਦਾ ਦੇਹਾਂਤ
. . .  1 day ago
ਸਲਾਣਾ ,22 ਅਕਤੂਬਰ (ਗੁਰਚਰਨ ਸਿੰਘ ਜੰਜੂਆ )- ਬਾਲੀਵੁੱਡ ਗਾਇਕ ਸਵ.ਲਾਭ ਜੰਜੂਆ ਦੇ ਪਿਤਾ ਸੁੱਚਾ ਸਿੰਘ ਜੰਜੂਆ ਦਾ ਅਜ ਦੇਹਾਂਤ ਹੋ ਗਿਆ ਹੈ । ਉਨ੍ਹਾਂ ਦਾ ਅੰਤਿਮ ਸੰਸਕਾਰ 23 ਅਕਤੂਬਰ ਨੂੰ ਦਿਨ ਬੁੱਧਵਾਰ ...
ਮਾਨਸਾ ਪੁਲਿਸ ਵੱਲੋਂ ਛਾਪੇਮਾਰੀ ਦੌਰਾਨ 10 ਹਜ਼ਾਰ ਲੀਟਰ ਲਾਹਣ ਫੜੀ
. . .  1 day ago
ਮਾਨਸਾ, 22 ਅਕਤੂਬਰ (ਬਲਵਿੰਦਰ ਸਿੰਘ ਧਾਲੀਵਾਲ)- ਨਸ਼ਿਆਂ ਖ਼ਿਲਾਫ਼ ਚਲਾਈ ਮੁਹਿੰਮ ਦੌਰਾਨ ਜ਼ਿਲ੍ਹਾ ਪੁਲਿਸ ਮਾਨਸਾ ਨੇ ਉਦੋਂ ਵੱਡੀ ਪ੍ਰਾਪਤੀ ਕੀਤੀ ਜਦੋਂ ਤਲਾਸ਼ੀ ਵਰੰਟਾਂ 'ਤੇ ਗੁਆਂਢੀ ਰਾਜ ਹਰਿਆਣਾ ਦੇ ਪਿੰਡ ਰੰਗਾਂ ਦੀ ...
ਕੈਨੇਡਾ ਵਿਚ ਰੂਬੀ ਸਹੋਤਾ ਦੇ ਮੈਂਬਰ ਪਾਰਲੀਮੈਂਟ ਬਣਨ ਤੇ ਖ਼ੁਸ਼ੀ ਵਿਚ ਲੱਡੂ ਵੰਡੇ
. . .  1 day ago
ਭੜੀ 22 ਅਕਤੂਬਰ {ਭਰਪੂਰ ਸਿੰਘ ਹਵਾਰਾ} -ਨਜ਼ਦੀਕੀ ਪਿੰਡ ਖੇੜੀ ਨੌਧ ਸਿੰਘ ਵਿਖੇ ਰੂਬੀ ਸਹੋਤਾ ਦੇ ਕੈਨੇਡਾ ਵਿਚ ਐੱਮ ਪੀ ਬਣਨ ‘ਤੇ ਖ਼ੁਸ਼ੀ ਵਿਚ ਲੱਡੂ ਵੰਡੇ ਗਏ।
ਅਮਰੀਕ ਸਿੰਘ ਸਿੱਧੂ ਬਣੇ ਪੀ.ਏ.ਡੀ.ਬੀ ਗੁਰੂਹਰਸਹਾਏ ਦੇ ਚੇਅਰਮੈਨ
. . .  1 day ago
ਗੁਰੂਹਰਸਹਾਏ, 22 ਅਕਤੂਬਰ (ਹਰਚਰਨ ਸਿੰਘ ਸੰਧੂ)- ਕੈਬਨਿਟ ਮੰਤਰੀ ਰਾਣਾ ਗੁਰਮੀਤ ਸਿੰਘ ਸੋਢੀ ਦੇ ਦਿਸ਼ਾ ਨਿਰਦੇਸ਼ਾਂ ਹੇਠ ਦੀ ਗੁਰੂਹਰਸਹਾਏ ਪ੍ਰਾਇਮਰੀ ਸਹਿਕਾਰੀ ਖੇਤੀਬਾੜੀ ਵਿਕਾਸ ਬੈਂਕ ...
ਬੰਗਾ 'ਚ ਲੁਟੇਰੇ ਡੇਢ ਲੱਖ ਰੁਪਏ ਦੀ ਰਾਸ਼ੀ ਲੁੱਟ ਕੇ ਹੋਏ ਫ਼ਰਾਰ
. . .  1 day ago
ਬੰਗਾ, 22 ਅਕਤੂਬਰ (ਜਸਵੀਰ ਸਿੰਘ ਨੂਰਪੁਰ)- ਬੰਗਾ ਸ਼ਹਿਰ 'ਚ ਇੱਕ ਵਿਅਕਤੀ ਪਾਸੋਂ ਲੁਟੇਰੇ ਡੇਢ ਲੱਖ ਦੇ ਕਰੀਬ ਰਾਸ਼ੀ ਲੁੱਟ ਕੇ ਫ਼ਰਾਰ ਹੋ ਗਏ। ਇਹ ਰਾਸ਼ੀ ਉਸ ਨੇ ਅਜੇ ...
ਗੜ੍ਹਸ਼ੰਕਰ ਵਿਖੇ ਕੱਲ੍ਹ ਤੋਂ ਸ਼ੁਰੂ ਹੋਵੇਗਾ 16ਵਾਂ ਖ਼ਾਲਸਾਈ ਖੇਡ ਉਤਸਵ
. . .  1 day ago
ਗੜ੍ਹਸ਼ੰਕਰ, 22 ਅਕਤੂਬਰ (ਧਾਲੀਵਾਲ)- ਬੱਬਰ ਅਕਾਲੀ ਮੈਮੋਰੀਅਲ ਖ਼ਾਲਸਾ ਕਾਲਜ ਗੜ੍ਹਸ਼ੰਕਰ ਵਿਖੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਸ੍ਰੀ ਅੰਮ੍ਰਿਤਸਰ ਸਾਹਿਬ ਦੀਆਂ ਉਚੇਰੀ ਵਿੱਦਿਅਕ...
ਪੰਜਾਬ ਦੇ ਅੰਦਰ ਜਾਅਲੀ ਡਿਗਰੀਆਂ 'ਤੇ ਕੀਤੀ ਜਾ ਰਹੀ ਪ੍ਰੈਕਟਿਸ : ਸਿਵਲ ਸਰਜਨ
. . .  1 day ago
ਫ਼ਾਜ਼ਿਲਕਾ, 22 ਅਕਤੂਬਰ( ਪ੍ਰਦੀਪ ਕੁਮਾਰ)- ਪੰਜਾਬ 'ਚ ਜਾਲੀ ਡਿਗਰੀਆਂ ਹਾਸਿਲ ਕਰਕੇ ਲੋਕਾਂ ਦੀਆਂ ਜ਼ਿੰਦਗੀਆਂ ਨਾਲ ਖਿਲਵਾੜ ਕੀਤਾ ਜਾ ਰਿਹਾ ਅਤੇ ਲੋਕਾਂ ਤੋਂ ਇਲਾਜ...
ਸਾਢੇ ਸੱਤ ਕਿੱਲੋ ਤੋਂ ਵਧੇਰੇ ਹੈਰੋਇਨ ਸਮੇਤ ਗ੍ਰਿਫ਼ਤਾਰ ਨਸ਼ਾ ਤਸਕਰਾਂ ਨੂੰ ਅਦਾਲਤ ਨੇ ਦੋ ਦਿਨ ਦੇ ਪੁਲਿਸ ਰਿਮਾਂਡ 'ਤੇ ਭੇਜਿਆ
. . .  1 day ago
ਅਜਨਾਲਾ, 22 ਅਕਤੂਬਰ (ਗੁਰਪ੍ਰੀਤ ਸਿੰਘ ਢਿੱਲੋਂ)- ਬੀਤੇ ਕੱਲ੍ਹ ਥਾਣਾ ਅਜਨਾਲਾ ਦੀ ਪੁਲਿਸ ਵੱਲੋਂ ਸਾਢੇ ਸੱਤ ਕਿੱਲੋ ਤੋਂ ਵਧੇਰੇ ਹੈਰੋਇਨ ਸਮੇਤ ਗ੍ਰਿਫ਼ਤਾਰ ਕੀਤੇ ਸਰਹੱਦੀ ਪਿੰਡ ਕੱਕੜ ਦੇ ਰਹਿਣ ਵਾਲੇ ਦੋ ਨਸ਼ਾ ਤਸਕਰਾਂ...
ਅਵੰਤੀਪੋਰਾ 'ਚ ਸੁਰੱਖਿਆ ਬਲਾਂ ਅਤੇ ਅੱਤਵਾਦੀਆਂ ਵਿਚਾਲੇ ਮੁੱਠਭੇੜ ਸ਼ੁਰੂ
. . .  1 day ago
ਸ੍ਰੀਨਗਰ, 22 ਅਕਤੂਬਰ- ਜੰਮੂ ਕਸ਼ਮੀਰ ਦੇ ਅਵੰਤੀਪੋਰਾ 'ਚ ਸੁਰੱਖਿਆ ਬਲਾਂ ਅਤੇ ਅੱਤਵਾਦੀਆਂ ਵਿਚਾਲੇ ਮੁੱਠਭੇੜ ਸ਼ੁਰੂ ਹੋ ...
ਅਵੰਤੀਪੋਰਾ 'ਚ ਸੁਰੱਖਿਆ ਬਲਾਂ ਵਲੋਂ ਚਲਾਇਆ ਜਾ ਰਿਹਾ ਹੈ ਸਰਚ ਆਪਰੇਸ਼ਨ
. . .  1 day ago
ਸ੍ਰੀਨਗਰ, 22 ਅਕਤੂਬਰ- ਜੰਮੂ-ਕਸ਼ਮੀਰ ਦੇ ਅਵੰਤੀਪੋਰਾ 'ਚ ਅੱਤਵਾਦੀਆਂ ਦੇ ਲੁਕੇ ਹੋਣ ਦੀ ਸੂਚਨਾ ਮਿਲਣ ਤੋਂ ਬਾਅਦ ਸੁਰੱਖਿਆ ਬਲਾਂ...
ਨੱਡਾ ਵੱਲੋਂ ਭਾਜਪਾ ਦੇ ਜਨਰਲ ਸਕੱਤਰਾਂ ਨਾਲ ਮੀਟਿੰਗ
. . .  1 day ago
ਨਵੀਂ ਦਿੱਲੀ, 22 ਅਕਤੂਬਰ- ਭਾਜਪਾ ਦੇ ਕਾਰਜਕਾਰੀ ਪ੍ਰਧਾਨ ਜੇ.ਪੀ. ਨੱਡਾ ਨੇ ਅੱਜ ਪਾਰਟੀ ਹੈੱਡਕੁਆਟਰ ਵਿਖੇ ਭਾਜਪਾ ਦੇ ਜਨਰਲ ਸਕੱਤਰਾਂ...
ਜੇਲ੍ਹ 'ਚ ਬੰਦ ਨਵਾਜ਼ ਸ਼ਰੀਫ਼ ਦੀ ਹਾਲਤ ਵਿਗੜੀ, ਹਸਪਤਾਲ 'ਚ ਕਰਾਇਆ ਗਿਆ ਦਾਖ਼ਲ
. . .  1 day ago
ਲਾਹੌਰ, 22 ਅਕਤੂਬਰ- ਜੇਲ੍ਹ 'ਚ ਬੰਦ ਪਾਕਿਸਤਾਨ ਦੇ ਸਾਬਕਾ ਪ੍ਰਧਾਨ ਮੰਤਰੀ ਨਵਾਜ਼ ਸ਼ਰੀਫ਼ ਦੀ ਸਿਹਤ ਵਿਗੜਨ ਤੋਂ ਬਾਅਦ ਹਸਪਤਾਲ 'ਚ ਦਾਖ਼ਲ ਕਰਾਇਆ ਗਿਆ ਹੈ। ਜਾਣਕਾਰੀ ਮੁਤਾਬਕ...
ਅਫ਼ਗ਼ਾਨਿਸਤਾਨ : ਤਾਲਿਬਾਨ ਹਮਲੇ 'ਚ ਮਾਰੇ ਗਏ 19 ਸੁਰੱਖਿਆ ਅਧਿਕਾਰੀ, ਦੋ ਜ਼ਖਮੀ
. . .  1 day ago
ਕਾਬੁਲ, 22 ਅਕਤੂਬਰ- ਅਫ਼ਗ਼ਾਨਿਸਤਾਨ ਦੇ ਕੁੰਦੁਜ ਜ਼ਿਲ੍ਹੇ 'ਚ ਮੰਗਲਵਾਰ ਸਵੇਰੇ ਤਾਲਿਵਾਨੀ ਅੱਤਵਾਦੀਆਂ ਦੇ ਹਮਲੇ 'ਚ ਘੱਟੋ-ਘੱਟ 19 ਸੁਰੱਖਿਆ ਅਧਿਕਾਰੀਆਂ ਦੀ ਮੌਤ ਹੋ ਗਈ ਅਤੇ ਦੋ ਹੋਰ ...
ਗੁਰੂ ਹਰਿਕ੍ਰਿਸ਼ਨ ਸਾਹਿਬ ਦੇ ਗੁਰਤਾਗੱਦੀ ਦਿਵਸ ਮੌਕੇ ਜਥੇਦਾਰ ਅਕਾਲ ਤਖ਼ਤ ਦੀ ਅਗਵਾਈ ਹੇਠ ਹੋਇਆ ਸਮਾਗਮ
. . .  1 day ago
ਕੁਝ ਕਾਂਗਰਸੀਆਂ ਵਲੋਂ ਕੈਪਟਨ ਦੇ ਕੰਨ ਭਰਨ ਕਰਕੇ ਸਿੱਧੂ ਨੂੰ ਅਹੁਦੇ ਤੋਂ ਲਾਂਭੇ ਕੀਤਾ ਗਿਆ- ਨਵਜੋਤ ਕੌਰ ਸਿੱਧੂ
. . .  1 day ago
ਘਰੋਂ ਲੜ ਕੇ ਗਏ ਨੌਜਵਾਨ ਦੀ ਭੇਦ ਭਰੇ ਹਾਲਾਤਾਂ 'ਚ ਲਾਸ਼ ਮਿਲਣ ਨਾਲ ਫੈਲੀ ਸਨਸਨੀ
. . .  1 day ago
ਭਾਰਤ ਅਤੇ ਪਾਕਿ ਵਿਚਾਲੇ ਕੱਲ੍ਹ ਕਰਤਾਰਪੁਰ ਲਾਂਘੇ ਦੇ ਸਮਝੌਤੇ 'ਤੇ ਹਸਤਾਖ਼ਰ ਨਾ ਹੋਣ ਦੀ ਸੰਭਾਵਨਾ
. . .  1 day ago
ਰਾਜਦੂਤਾਂ ਦੇ ਵਫ਼ਦ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਟੇਕਿਆ ਮੱਥਾ
. . .  1 day ago
ਹੋਰ ਖ਼ਬਰਾਂ..
ਜਲੰਧਰ : ਬੁਧਵਾਰ 3 ਅੱਸੂ ਸੰਮਤ 550

ਰਾਸ਼ਟਰੀ-ਅੰਤਰਰਾਸ਼ਟਰੀ

ਨਿਊਜ਼ੀਲੈਂਡ ਦੇ ਪਾਪਾਟੋਏਟੋਏ 'ਚ ਹੋਇਆ ਕੀਵੀ-ਪੰਜਾਬੀ ਪੁਰਸਕਾਰ ਸਮਾਗਮ

ਆਕਲੈਂਡ, 18 ਸਤੰਬਰ (ਹਰਮਨਪ੍ਰੀਤ ਸਿੰਘ ਗੋਲੀਆ)-ਨਿਊਜ਼ੀਲੈਂਡ ਪੰਜਾਬੀ ਮਲਟੀਮੀਡੀਆ ਟਰੱਸਟ (ਰੇਡੀਓ ਸਪਾਈਸ) ਵਲੋਂ ਦੂਸਰਾ ਸਾਲਾਨਾ ਕੀਵੀ ਪੰਜਾਬੀ ਐਵਾਰਡਜ਼ ਸਮਾਰੋਹ ਕਰਵਾਇਆ ਗਿਆ, ਜਿੱਥੇ ਭਾਈਚਾਰੇ ਵਲੋਂ ਸਹਿਯੋਗੀ ਸੱਜਣਾਾ ਦੀ ਬਦੌਲਤ ਇਸ ਸਮਾਰੋਹ 'ਚ ਕੁੱਲ ਛੇ ...

ਪੂਰੀ ਖ਼ਬਰ »

ਬਰਤਾਨੀਆ ਕ੍ਰਾਈਮ ਏਜੰਸੀ ਵਲੋਂ ਹਵਾਲਾ ਮਾਮਲੇ 'ਚ ਪਾਕਿ ਜੋੜਾ ਗਿ੍ਫ਼ਤਾਰ

ਲੰਡਨ, 18 ਸਤੰਬਰ (ਮਨਪ੍ਰੀਤ ਸਿੰਘ ਬੱਧਨੀ ਕਲਾਂ)-ਬਰਤਾਨੀਆ ਕ੍ਰਾਈਮ ਏਜੰਸੀ ਨੇ ਬਰਤਾਨੀਆ 'ਚ ਹਵਾਲਾ ਮਾਮਲੇ 'ਚ ਇਕ ਪਾਕਿਸਤਾਨੀ ਜੋੜੇ ਨੂੰ ਗਿ੍ਫ਼ਤਾਰ ਕੀਤਾ ਹੈ | ਗਿ੍ਫ਼ਤਾਰ ਕੀਤੇ ਗਏ ਜੋੜੇ ਦਾ ਪਾਕਿਸਤਾਨੀ ਰਾਜਨੀਤੀ ਨਾਲ ਸਬੰਧ ਦੱਸਿਆ ਜਾ ਰਿਹਾ ਹੈ | ਗਿ੍ਫ਼ਤਾਰ ...

ਪੂਰੀ ਖ਼ਬਰ »

ਸ਼ਰਾਬ ਦੀ ਬੋਤਲ ਬਦਲੇ ਭਾਰਤੀ ਕਲਰਕ ਨੂੰ ਕਤਲ ਕਰਨ ਵਾਲੀ ਔਰਤ ਨੂੰ ਉਮਰ ਕੈਦ

25 ਡਾਲਰ ਦੀ ਸ਼ਰਾਬ ਖਾਤਰ ਕੀਤਾ ਸੀ ਕਤਲ

ਆਰਕਾਨਸਾਸ (ਅਮਰੀਕਾ), 18 ਸਤੰਬਰ ( ਹੁਸਨ ਲੜੋਆ ਬੰਗਾ)-ਇਕ ਭਾਰਤੀ ਅਮਰੀਕੀ ਸਟੋਰ ਕਲਰਕ ਦੀ 25 ਡਾਲਰ ਦੀ ਵਿਸਕੀ ਦੀ ਬੋਤਲ ਖਾਤਰ ਕੀਤੇ ਕਤਲ ਤੇ ਕੋਰਟ ਜਿਊਰੀ ਨੇ ਸਿਰਫ਼ 4 ਘੰਟੇ ਦੇ ਵਿਚਾਰ-ਵਟਾਂਦਰੇ ਤੋਂ ਬਾਅਦ ਜੇਲ੍ਹ• 'ਚ ਉਮਰ ਕੈਦ ਦੀ ਸਜ਼ਾ ਸੁਣਾਈ | ਅਗਸਤ 2016 'ਚ ਸ਼ਾਨੀਕੋਆ ...

ਪੂਰੀ ਖ਼ਬਰ »

ਬੇਅਦਬੀ ਦੇ ਦੋਸ਼ੀਆਂ ਨੂੰ ਕਟਹਿਰੇ 'ਚ ਖੜ੍ਹਾ ਕੀਤਾ ਜਾਵੇ-ਭਾਈ ਪਰਮਾਰ

ਕੈਲਗਰੀ, 18 ਸਤੰਬਰ (ਜਸਜੀਤ ਸਿੰਘ ਧਾਮੀ)-ਗੁਰਦੁਆਰਾ ਦਸਮੇਸ਼ ਕਲਚਰ ਸੈਂਟਰ ਕੈਲਗਰੀ ਦੇ ਪ੍ਰਧਾਨ ਭਾਈ ਰਣਬੀਰ ਸਿੰਘ ਪਰਮਾਰ ਨੇ ਕਿਹਾ ਹੈ ਕਿ ਬੀਤੇ ਸਮੇਂ 'ਚ ਹੋਈਆਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀਆਂ ਬੇਅਦਬੀ ਦੀਆਂ ਘਟਨਾਵਾਂ ਲਈ ਜ਼ਿੰਮੇਵਾਰ ਦੋਸ਼ੀਆਂ ਨੂੰ ਸਜ਼ਾਵਾਂ ਦਿਵਾਉਣ ਲਈ ਸੰਘਰਸ਼ ਕਰ ਰਹੇ ਲੋਕਾਂ ਦਾ ਉਹ ਸਮਰਥਨ ਕਰਦੇ ਹਨ | ਉਨ੍ਹਾਂ ਕਿਹਾ ਹੈ ਕਿ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਦੇ ਦੋਸ਼ੀਆਂ ਨੂੰ ਹਰ ਹਾਲਤ 'ਚ ਕਟਹਿਰੇ 'ਚ ਖੜ੍ਹਾ ਕੀਤਾ ਜਾਵੇ | ਇਹ ਲੋਕ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਦੇ ਨਾਲ-ਨਾਲ ਸਮਾਜ 'ਚ ਵੰਡੀਆਂ ਪਾਉਣ ਦੇ ਵੀ ਦੋਸ਼ੀ ਹਨ | ਉਨ੍ਹਾਂ ਕਿਹਾ ਕਿ ਰਾਜਨੀਤਕ ਪਾਰਟੀ ਅਤੇ ਸਰਕਾਰਾਂ ਨੌਜਵਾਨਾਂ ਨੂੰ ਨੌਕਰੀ ਦੇਣ ਦੀ ਬਜਾਏ ਆਪਣੇ ਨਾਲ ਤੋਰ ਕੇ ਕੁਰਾਹੇ ਪਾ ਰਹੀਆਂ ਹਨ | ਨੌਜਵਾਨ ਬੇਰੁਜ਼ਗਾਰ ਹੋਣ ਕਰ ਕੇ ਗ਼ਲਤ ਪਾਸੇ ਤੁਰ ਰਹੇ ਹਨ ਅਤੇ ਨਸ਼ਿਆਂ ਜਿਹੀ ਨਾਮੁਰਾਦ ਬਿਮਾਰੀ ਦਾ ਸ਼ਿਕਾਰ ਹੋ ਰਹੇ ਹਨ | ਉਨ੍ਹਾਂ ਕਿਹਾ ਹੈ ਕਿ ਦੋਸ਼ੀਆਂ ਨੂੰ ਸਜ਼ਾਵਾਂ ਨਾ ਦੇਣ ਕਾਰਨ ਵਿਦੇਸ਼ਾਂ 'ਚ ਸਿੱਖ ਸੰਗਤਾਂ 'ਚ ਬਹੁਤ ਰੋਸ ਪਾਇਆ ਜਾ ਰਿਹਾ ਹੈ |


ਖ਼ਬਰ ਸ਼ੇਅਰ ਕਰੋ

'ਸ਼ੇਰ ਗਰੁੱਪ' ਵਲੋਂ ਵੀ ਆਪਣੇ ਉਮੀਦਵਾਰਾਂ ਦਾ ਐਲਾਨ

ਮੰਗਲ ਸਿੰਘ ਨੂੰ ਮੁੜ ਪ੍ਰਧਾਨਗੀ ਲਈ ਮੈਦਾਨ 'ਚ ਉਤਾਰਿਆ

ਲੈਸਟਰ (ਇੰਗਲੈਂਡ), 18 ਸਤੰਬਰ (ਸੁਖਜਿੰਦਰ ਸਿੰਘ ਢੱਡੇ)-ਗੁਰਦੁਆਰਾ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਈਸਟ ਪਾਰਕ ਰੋਡ ਲੈਸਟਰ ਦੀ ਪ੍ਰਬੰਧਕ ਕਮੇਟੀ ਦੀਆਂ 30 ਸਤੰਬਰ ਨੂੰ ਹੋ ਰਹੀਆਂ ਚੋਣਾਂ 'ਚ ਭਾਗ ਲੈ ਰਹੇ 'ਸ਼ੇਰ ਗਰੁੱਪ' ਵਲੋਂ ਵੀ ਆਪਣੇ ਉਮੀਦਵਾਰ ਐਲਾਨ ਦਿੱਤੇ ਗਏ ਹਨ, ...

ਪੂਰੀ ਖ਼ਬਰ »

ਨੋਬਲ ਪੁਰਸਕਾਰ ਜੇਤੂ ਸਰ ਵੈਂਕਟਰਮਨ ਰਾਮਕਿ੍ਸ਼ਨਨ ਵਲੋਂ ਖੁੱਲ੍ਹਦਿਲੀ ਵਾਲੀ ਪ੍ਰਵਾਸ ਨੀਤੀ ਦੀ ਮੰਗ

ਲੰਡਨ, 18 ਸਤੰਬਰ (ਮਨਪ੍ਰੀਤ ਸਿੰਘ ਬੱਧਨੀ ਕਲਾਾ)-ਬਰਤਾਨੀਆ 'ਚ ਰਹਿ ਰਹੇ ਭਾਰਤੀ ਮੂਲ ਦੇ ਨੋਬਲ ਪੁਰਸਕਾਰ ਜੇਤੂ ਅਤੇ ਜੀਵ ਵਿਗਿਆਨੀ ਸਰ ਵੈਂਕਟਰਮਨ ਰਾਮਕਿ੍ਸ਼ਨਨ ਨੇ 'ਬ੍ਰੈਗਜ਼ਿਟ' ਦੇ ਬਾਅਦ ਵਿਗਿਆਨੀਆਂ ਲਈ ਖੁੱਲ੍ਹਦਿਲੀ ਵਾਲੀ ਪ੍ਰਵਾਸ ਵਿਵਸਥਾ ਬਣਾਉਣ ਦੀ ਅਪੀਲ ...

ਪੂਰੀ ਖ਼ਬਰ »

ਇਟਲੀ 'ਚ ਵਾਲੀਬਾਲ ਟੂਰਨਾਮੈਂਟ ਲਾਇਨਜ਼ ਆਫ਼ ਪੰਜਾਬ ਕਲੱਬ ਵਿਰੋਨਾ ਨੇ ਜਿੱਤਿਆ

ਵੀਨਸ (ਇਟਲੀ),18 ਸਤੰਬਰ (ਹਰਦੀਪ ਸਿੰਘ ਕੰਗ)-ਚੜ੍ਹਦੀ ਕਲਾ ਸਪੋਰਟਸ ਕਲੱਬ ਲੈਵਾਨੇਸੈਨਾਲੁਗਾ ਵਲੋਂ ਆਰੇਸੋ ਨੇੜਲੇ ਸ਼ਹਿਰ ਸਨਜੁਆਨੀ ਵਲਦਾਰਨੋ ਵਿਖੇ ਕਰਵਾਏ ਗਏ ਵਾਲੀਬਾਲ ਟੂਰਨਾਮੈਂਟ 'ਚ ਲਾਇਨਜ਼ ਆਫ਼ ਪੰਜਾਬ ਕਲੱਬ ਵਿਰੋਨਾ ਦੀ ਟੀਮ ਨੇ ਸ਼ਾਨਦਾਰ ਪ੍ਰਦਰਸ਼ਨ ...

ਪੂਰੀ ਖ਼ਬਰ »

ਪੰਜਾਬੀ ਲਿਖਾਰੀ ਸਭਾ ਕੈਲਗਰੀ ਦੀ ਮੀਟਿੰਗ 'ਚ ਸਾਹਿਤਕ ਤੇ ਵਿਗਿਆਨ ਸਬੰਧੀ ਵਿਚਾਰ-ਚਰਚਾ

ਕੈਲਗਰੀ, 18 ਸਤੰਬਰ (ਜਸਜੀਤ ਸਿੰਘ ਧਾਮੀ)-ਪੰਜਾਬੀ ਲਿਖਾਰੀ ਸਭਾ ਦੀ ਮੀਟਿੰਗ ਸ਼ੁਰੂ ਕਰਦਿਆਂ ਜਨਰਲ ਸਕੱਤਰ ਰਣਜੀਤ ਸਿੰਘ ਨੇ ਪ੍ਰਧਾਨਗੀ ਮੰਡਲ 'ਚ ਬੈਠਣ ਲਈ ਪ੍ਰਧਾਨ ਬਲਜਿੰਦਰ ਸੰਘਾ, ਜਗਦੇਵ ਸਿੰਘ ਸਿੱਧੂ, ਗੁਰਮੀਤ ਕੌਰ ਸਰਪਾਲ ਅਤੇ ਬਲਬੀਰ ਗੋਰਾ ਨੂੰ ਬੇਨਤੀ ਕੀਤੀ | ...

ਪੂਰੀ ਖ਼ਬਰ »

ਸਿੰਘ ਸਭਾ ਸਾਊਥਾਲ ਵਲੋਂ 2 ਦਿਨਾ ਖੇਡ ਮੇਲਾ

ਲੰਡਨ, 18 ਸਤੰਬਰ (ਮਨਪ੍ਰੀਤ ਸਿੰਘ ਬੱਧਨੀ ਕਲਾਂ)-ਸ੍ਰੀ ਗੁਰੂ ਸਿੰਘ ਸਭਾ ਸਾਊਥਾਲ ਵਲੋਂ 2 ਦਿਨਾਂ ਖੇਡ ਮੇਲਾ ਕਰਵਾਇਆ ਗਿਆ | ਜਿਸ 'ਚ ਛੋਟੇ ਬੱਚਿਆਂ ਤੋਂ ਲੈ ਕੇ 80 ਸਾਲ ਦੇ ਬਜ਼ੁਰਗਾਂ ਨੇ ਹਿੱਸਾ ਲਿਆ | ਖੇਡ ਮੇਲੇ 'ਚ ਜਿੱਥੇ ਛੋਟੀ ਉਮਰ ਦੇ ਬੱਚਿਆਂ ਨੇ ਗਤਕਾ, ਦੌੜਾਂ, ...

ਪੂਰੀ ਖ਼ਬਰ »

ਅਮਰੀਕਾ 'ਚ 'ਫਲੋਰੈਂਸ' ਤੂਫ਼ਾਨ ਨਾਲ ਮਰਨ ਵਾਲਿਆਂ ਦੀ ਗਿਣਤੀ ਵਧ ਕੇ 31 ਹੋਈ

ਵਾਸ਼ਿੰਗਟਨ, 18 ਸਤੰਬਰ (ਆਈ. ਏ. ਐਨ. ਐਸ.)-ਅਮਰੀਕਾ ਦੇ ਉੱਤਰ ਕੈਰੇਲਿਨਾ ਅਤੇ ਦੱਖਣੀ ਕੈਰੇਲਿਨਾ ਸੂਬੇ 'ਚ 'ਫਲੋਰੈਂਸ' ਤੂਫ਼ਾਨ ਕਾਰਨ ਹੋਏ ਵੱਖ-ਵੱਖ ਹਾਦਸਿਆਂ 'ਚ ਮਰਨ ਵਾਲਿਆਂ ਦੀ ਗਿਣਤੀ ਵਧਕੇ 31 ਹੋ ਗਈ ਹੈ | ਉਕਤ ਜਾਣਕਾਰੀ ਉਥੋਂ ਦੇ ਅਧਿਕਾਰੀਆਂ ਨੇ ਦਿੱਤੀ | ਸਥਾਨਕ ...

ਪੂਰੀ ਖ਼ਬਰ »

ਕੈਨੇਡਾ 'ਚ ਸੁਖਪਾਲ ਸਿੰਘ ਖਹਿਰਾ ਐਨ.ਆਰ.ਆਈ. ਗਰੁੱਪ ਵਲੋਂ ਸਮਾਗਮ

* ਬਠਿੰਡਾ ਰੈਲੀ 'ਚ ਪਾਸ ਕੀਤੇ ਮਤਿਆਂ ਉਪਰ ਪਹਿਰਾ ਦੇਣਾ ਜ਼ਰੂਰੀ-ਨੰਗਲੀਆ

ਟੋਰਾਂਟੋ, 18 ਸਤੰਬਰ (ਸਤਪਾਲ ਸਿੰਘ ਜੌਹਲ)-ਕੈਨੇਡਾ 'ਚ ਹਮਿਲਟਨ ਸ਼ਹਿਰ ਲਾਗੇ ਸਟੋਨੀ ਕਰੀਕ ਵਿਖੇ ਬੀਤੇ ਦਿਨ ਆਮ ਆਦਮੀ ਪਾਰਟੀ (ਆਪ) ਵਿਧਾਇਕ ਸੁਖਪਾਲ ਸਿੰਘ ਖਹਿਰਾ ਦੇ ਹੱਕ 'ਚ ਬਣਾਏ ਗਏ ਐਨ.ਆਰ.ਆਈ ਗਰੁੱਪ ਵਲੋਂ ਇਕ ਵੱਡੀ ਇਕੱਤਰਤਾ ਕੀਤੀ ਗਈ | ਇਸ ਮੌਕੇ 'ਤੇ ਮੱਲ ਸਿੰਘ ...

ਪੂਰੀ ਖ਼ਬਰ »

ਕੈਨੇਡਾ 'ਚ ਮਨਮੋਹਨ ਵਾਰਿਸ ਦੀ ਗਾਇਕੀ ਦੇ 25 ਸਾਲਾ ਜਸ਼ਨ ਮਨਾਏ

ਬੇਹੱਦ ਕਾਮਯਾਬ ਰਿਹਾ ਪੰਜਾਬੀ ਵਿਰਸਾ 2018

ਟੋਰਾਂਟੋ, 18 ਸਤੰਬਰ (ਸਤਪਾਲ ਸਿੰਘ ਜੌਹਲ/ਹਰਜੀਤ ਸਿੰਘ ਬਾਜਵਾ)-ਪਿਛਲੇ ਲਗਪਗ ਢਾਈ ਦਹਾਕਿਆਂ ਤੋਂ ਵੀ ਵਧੇਰੇ ਸਮੇਂ ਤੋਂ ਪੰਜਾਬੀ ਸਭਿਆਚਾਰ ਦੇ ਰੰਗ 'ਚ ਰੰਗੇ ਹੋਏ ਮਿਲਾਪੜੇ ਸੁਭਾਅ ਦੇ, ਭੋਲੇ-ਭਾਲੇ ਅਤੇ ਮਿਲਣਸਾਰ ਪੰਜਾਬੀ ਗਾਇਕੀ ਦੇ ਸਿਰਮੌਰ ਗਾਇਕ ਮਨਮੋਹਨ ਵਾਰਿਸ ...

ਪੂਰੀ ਖ਼ਬਰ »

ਸਿਆਟਲ 'ਚ ਗੁਰੂ ਨਾਨਕ ਦੇਵ ਜੀ ਤੇ ਮਾਤਾ ਸੁਲੱਖਣੀ ਦੇ ਵਿਆਹ ਪੁਰਬ ਸਬੰਧੀ ਸਮਾਗਮ

ਸਿਆਟਲ, 18 ਸਤੰਬਰ (ਗੁਰਚਰਨ ਸਿੰਘ ਢਿੱਲੋਂ)-ਗੁਰਦੁਆਰਾ ਸਿੰਘ ਸਭਾ ਕੈਨਟਨ ਵਿਚ ਪਹਿਲੀ ਪਾਤਸ਼ਾਹੀ ਸ੍ਰੀ ਗੁਰੂ ਨਾਨਕ ਦੇਵ ਜੀ ਅਤੇ ਮਾਤਾ ਸੁਲੱਖਣੀ ਜੀ ਦੇ ਵਿਆਹ ਪੁਰਬ ਬੜੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਏ ਗਏ | ਇਸ ਮੌਕੇ ਭਾਈ ਯਸ਼ਪਾਲ ਸਿੰਘ ਦੇ ਕੀਰਤਨੀ ਜਥੇ ਨੇ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX