ਤਾਜਾ ਖ਼ਬਰਾਂ


ਜਲਾਲਾਬਾਦ ਜ਼ਿਮਨੀ ਚੋਣਾਂ : ਫ਼ੈਕਟਰੀਆਂ/ਦੁਕਾਨਾਂ ਅਤੇ ਵਪਾਰਕ ਇਕਾਈਆਂ 'ਚ ਕੰਮ ਕਰਦੇ ਕਿਰਤੀਆਂ ਲਈ ਪੇਡ ਛੁੱਟੀ ਦਾ ਐਲਾਨ
. . .  32 minutes ago
ਫ਼ਾਜ਼ਿਲਕਾ, 20 ਅਕਤੂਬਰ (ਪ੍ਰਦੀਪ ਕੁਮਾਰ) : ਵਿਧਾਨ ਸਭਾ ਹਲਕਾ-79 ਜਲਾਲਾਬਾਦ 'ਚ 21 ਅਕਤੂਬਰ ਸੋਮਵਾਰ ਨੂੰ ਹੋ ਰਹੀ ਜ਼ਿਮਨੀ ਚੋਣ ਦੇ ਮੱਦੇਨਜ਼ਰ ਹਲਕਾ ਜਲਾਲਾਬਾਦ 'ਚ ਸਥਿਤ ਸਰਕਾਰੀ ਦਫ਼ਤਰਾਂ, ਬੋਰਡਾਂ/ਕਾਰਪੋਰੇਸ਼ਨਾਂ ਅਤੇ ਵਿੱਦਿਅਕ ਅਦਾਰਿਆਂ 'ਚ ...
ਨਾਭਾ ਦੀ ਜ਼ਿਲ੍ਹਾ ਜੇਲ੍ਹ 'ਚ ਇੱਕ ਬਜ਼ੁਰਗ ਹਵਾਲਾਤੀ ਵੱਲੋਂ ਖ਼ੁਦਕੁਸ਼ੀ
. . .  48 minutes ago
ਨਾਭਾ, 20 ਅਕਤੂਬਰ (ਅਮਨਦੀਪ ਸਿੰਘ ਲਵਲੀ)- ਨਾਭਾ ਦੀ ਨਵੀਂ ਜ਼ਿਲ੍ਹਾ ਜੇਲ੍ਹ 'ਚ ਇੱਕ ਬਜ਼ੁਰਗ ਹਵਾਲਾਤੀ ਵੱਲੋਂ ਗਲ 'ਚ ਫਾਹਾ ਲੈ ਦਰਖਤ ਨਾਲ ਲਟਕ...
ਮਕਬੂਜ਼ਾ ਕਸ਼ਮੀਰ 'ਚ ਭਾਰਤੀ ਫ਼ੌਜ ਦੀ ਕਾਰਵਾਈ ਤੋਂ ਬੌਖਲਾਇਆ ਪਾਕਿ, ਭਾਰਤੀ ਡਿਪਟੀ ਹਾਈ ਕਮਿਸ਼ਨ ਨੂੰ ਕੀਤਾ ਤਲਬ
. . .  25 minutes ago
ਇਸਲਾਮਾਬਾਦ, 20 ਅਕਤੂਬਰ- ਮਕਬੂਜ਼ਾ ਕਸ਼ਮੀਰ 'ਚ ਭਾਰਤੀ ਫ਼ੌਜ ਵੱਲੋਂ ਅੱਤਵਾਦੀ ਲਾਂਚ ਪੈਡ 'ਤੇ ਹਮਲਾ ਕਰਨ ਤੋਂ ਬਾਅਦ ...
ਹਰਿਆਣਾ ਵਿਧਾਨਸਭਾ ਚੋਣਾਂ : ਪੋਲਿੰਗ ਸਟੇਸ਼ਨਾਂ ਦੇ ਲਈ ਰਵਾਨਾ ਹੋਇਆ ਚੋਣ ਅਮਲਾ
. . .  about 1 hour ago
ਚੰਡੀਗੜ੍ਹ, 20 ਅਕਤੂਬਰ- ਕੱਲ੍ਹ ਹੋਣ ਵਾਲੀ ਹਰਿਆਣਾ ਵਿਧਾਨ ਸਭਾ ਚੋਣਾਂ ਦੇ ਲਈ ਅੰਬਾਲਾ 'ਚ ਚੋਣ ਅਮਲਾ...
ਬੇਰੁਜ਼ਗਾਰ ਬੀ.ਐਡ ਅਧਿਆਪਕਾਂ ਨੇ ਸਿੱਖਿਆ ਮੰਤਰੀ ਦਾ ਪੁਤਲਾ ਫੂਕ ਕੇ ਕਾਲੀ ਦੀਵਾਲੀ ਮਨਾਉਣ ਦਾ ਕੀਤਾ ਐਲਾਨ
. . .  about 1 hour ago
ਸੰਗਰੂਰ, 20 ਅਕਤੂਬਰ (ਧੀਰਜ ਪਸ਼ੋਰੀਆ)- ਤਕਰੀਬਨ ਸਵਾ ਮਹੀਨੇ ਤੋਂ ਸਿੱਖਿਆ ਮੰਤਰੀ ਦੇ ਸ਼ਹਿਰ ਸੰਗਰੂਰ 'ਚ ਪੱਕਾ ਮੋਰਚਾ ਲਗਾਈ ਬੈਠੇ ਬੇਰੁਜ਼ਗਾਰ ...
ਭਾਰਤ ਦੱਖਣੀ ਅਫ਼ਰੀਕਾ ਤੀਸਰਾ ਟੈੱਸਟ : ਖ਼ਰਾਬ ਰੌਸ਼ਨੀ ਦੇ ਚੱਲਦਿਆਂ ਰੁਕਿਆ ਮੈਚ
. . .  about 2 hours ago
ਮੌਸਮ ਵਿਭਾਗ ਵੱਲੋਂ ਮਹਾਰਾਸ਼ਟਰ 'ਚ ਮੀਂਹ ਦਾ ਅਲਰਟ ਕੀਤਾ ਜਾਰੀ
. . .  about 2 hours ago
ਮੁੰਬਈ, 20 ਅਕਤੂਬਰ- ਮੌਸਮ ਵਿਭਾਗ ਨੇ ਚਿਤਾਵਨੀ ਜਾਰੀ ਕਰਦਿਆਂ ਕਿਹਾ ਕਿ 21 ਅਤੇ 22 ਅਕਤੂਬਰ ਨੂੰ ਮਹਾਰਾਸ਼ਟਰ ਦੇ ਰਾਏਗੜ੍ਹ ਦੇ ਕਈ ਇਲਾਕਿਆਂ 'ਚ ...
ਭਾਰਤ ਦੱਖਣੀ ਅਫ਼ਰੀਕਾ ਤੀਸਰਾ ਟੈੱਸਟ : ਤੀਸਰੇ ਦਿਨ ਭਾਰਤ ਨੇ 498/9 'ਤੇ ਪਾਰੀ ਦਾ ਕੀਤਾ ਐਲਾਨ
. . .  about 2 hours ago
ਜੰਮੂ-ਕਸ਼ਮੀਰ 'ਚ ਸਰਹੱਦ 'ਤੇ ਮੌਜੂਦਾ ਸਥਿਤੀ ਦੇ ਮੱਦੇਨਜ਼ਰ ਰੱਖਿਆ ਮੰਤਰੀ ਨੇ ਫ਼ੌਜ ਮੁਖੀ ਨਾਲ ਕੀਤੀ ਗੱਲਬਾਤ
. . .  1 minute ago
ਨਵੀਂ ਦਿੱਲੀ, 20 ਅਕਤੂਬਰ- ਜੰਮੂ ਕਸ਼ਮੀਰ ਦੇ ਤੰਗਧਾਰ ਸੈਕਟਰ 'ਚ ਅੱਜ ਪਾਕਿਸਤਾਨ ਫ਼ੌਜ ਵੱਲੋਂ ਕੀਤੀ ਜੰਗਬੰਦੀ ਦੀ ਉਲੰਘਣਾ ਤੋਂ ਬਾਅਦ ਸਰਹੱਦ 'ਤੇ ਮੌਜੂਦਾ ਹਾਲਤਾਂ...
ਦੋ ਯੂਨੀਅਨਾਂ ਵੱਲੋਂ 22 ਅਕਤੂਬਰ ਨੂੰ ਹੜਤਾਲ ਦਾ ਐਲਾਨ
. . .  about 3 hours ago
ਨਵੀਂ ਦਿੱਲੀ, 20 ਅਕਤੂਬਰ- ਮੋਦੀ ਸਰਕਾਰ ਵੱਲੋਂ ਬੈਂਕਾਂ ਦੇ ਕੀਤੇ ਰਲੇਵੇਂ ਦੇ ਖ਼ਿਲਾਫ਼ ਦੋ ਯੂਨੀਅਨਾਂ ਨੇ 22 ਅਕਤੂਬਰ ਨੂੰ 24 ਘੰਟਿਆਂ ਦੀ ਹੜਤਾਲ ਦਾ ਐਲਾਨ ਕੀਤਾ ਹੈ। ਅਜਿਹੀ ਸਥਿਤੀ 'ਚ ਅਗਲੇ ਹਫ਼ਤੇ ਬੈਂਕਾਂ ...
ਰੱਖਿਆ ਮੰਤਰੀ ਵੱਲੋਂ ਉਪ ਰਾਸ਼ਟਰਪਤੀ ਨਾਲ ਮੁਲਾਕਾਤ
. . .  about 4 hours ago
ਨਵੀਂ ਦਿੱਲੀ, 20 ਅਕਤੂਬਰ- ਰੱਖਿਆ ਮੰਤਰੀ ਰਾਜਨਾਥ ਸਿੰਘ ਨੇ ਅੱਜ ਉਪ ਰਾਸ਼ਟਰਪਤੀ ਐਮ.ਵੈਂਕਈਆ ਨਾਇਡੂ ਨਾਲ...
ਭਾਰਤੀ ਫ਼ੌਜ ਨੇ ਪਾਕਿਸਤਾਨੀ ਫ਼ੌਜ 5 ਜਵਾਨਾਂ ਨੂੰ ਕੀਤਾ ਢੇਰ, ਕਈ ਅੱਤਵਾਦੀ ਠਿਕਾਣੇ ਵੀ ਕੀਤੇ ਤਬਾਹ
. . .  about 4 hours ago
ਸ੍ਰੀਨਗਰ, 20 ਅਕਤੂਬਰ- ਭਾਰਤੀ ਫ਼ੌਜ ਨੇ ਮਕਬੂਜ਼ਾ ਕਸ਼ਮੀਰ ਦੇ ਅੰਦਰ ਸਥਿਤ ਅੱਤਵਾਦੀ ਕੈਂਪਾਂ 'ਤੇ ਹਮਲਾ ਕਰਦੇ ਹੋਏ ਪਾਕਿਸਤਾਨ ਫ਼ੌਜ ਦੇ 5...
ਖੰਨਾ 'ਚ ਚੋਰਾਂ ਨੇ 7 ਦੁਕਾਨਾਂ ਨੂੰ ਬਣਾਇਆ ਨਿਸ਼ਾਨਾ
. . .  about 4 hours ago
ਖੰਨਾ 20 ਅਕਤੂਬਰ(ਹਰਜਿੰਦਰ ਸਿੰਘ ਲਾਲ)--ਖੰਨਾ ਸ਼ਹਿਰ ਵਿਚ ਚੋਰੀ ਹੋਣ ਦੀਆ ਘਟਨਾਵਾਂ ਲਗਾਤਾਰ ਜਾਰੀ ਹਨ।ਬੀਤੀ ਰਾਤ ਜੀ. ਟੀ. ਰੋਡ ਅਤੇ ਰੇਲਵੇ ਰੋਡ ਤੇ ਅਣਪਛਾਤੇ ਵਿਅਕਤੀਆਂ ...
ਪਿੰਡ ਸੁਲਤਾਨੀ ਵਾਸੀਆਂ ਤੇ ਕਿਸਾਨ ਜਥੇਬੰਦੀਆਂ ਨੇ ਥਾਣਾ ਦੋਰਾਂਗਲਾ ਸਾਹਮਣੇ ਲਗਾਇਆ ਅਣਮਿਥੇ ਸਮੇਂ ਲਈ ਧਰਨਾ
. . .  about 4 hours ago
ਦੋਰਾਂਗਲਾ, 20 ਅਕਤੂਬਰ (ਲਖਵਿੰਦਰ ਸਿੰਘ ਚੱਕਰਾਜਾ)- ਬਲਾਕ ਦੋਰਾਂਗਲਾ ਅਧੀਨ ਆਉਂਦੇ ਪਿੰਡ ਸੁਲਤਾਨੀ ਦੇ ਸਰਪੰਚ ਵੱਲੋਂ ਲਗਾਏ ਦੋਸ਼ਾਂ
ਜਲਾਲਾਬਾਦ ਜ਼ਿਮਨੀ ਚੋਣਾਂ : ਪੁਲਿਸ ਮੁਲਾਜ਼ਮਾਂ ਸਮੇਤ ਬੀ.ਐੱਸ.ਐਫ ਅਤੇ ਪੀ.ਏ.ਪੀ ਜਵਾਨਾਂ ਦੀਆਂ ਕੰਪਨੀਆਂ ਦੀ ਹੋਈ ਤਾਇਨਾਤੀ
. . .  about 5 hours ago
ਫ਼ਾਜ਼ਿਲਕਾ, 20 ਅਕਤੂਬਰ (ਪ੍ਰਦੀਪ ਕੁਮਾਰ) - ਜਲਾਲਾਬਾਦ ਦੀਆ ਜ਼ਿਮਨੀ ਚੋਣਾ ਨੂੰ ਨਿਰਪੱਖ ਅਤੇ ਸੁਖਾਵੇਂ ਮਾਹੌਲ 'ਚ ਨੇਪਰੇ ਚੜ੍ਹਾਉਣ ਲਈ ਪੁਲਿਸ ਮੁਲਾਜ਼ਮਾਂ ਦੇ ਨਾਲ-ਨਾਲ ਹਲਕੇ....
ਭਾਰਤੀ ਫ਼ੌਜ ਨੇ ਮਕਬੂਜ਼ਾ ਕਸ਼ਮੀਰ 'ਚ ਮੌਜੂਦ ਚਾਰ ਅੱਤਵਾਦੀ ਪੈਡ ਕੀਤੇ ਤਬਾਹ
. . .  about 5 hours ago
ਮਕਬੂਜ਼ਾ ਕਸ਼ਮੀਰ 'ਚ ਸਥਿਤ ਅੱਤਵਾਦੀ ਕੈਂਪਾਂ 'ਤੇ ਭਾਰਤੀ ਫ਼ੌਜ ਨੇ ਕੀਤਾ ਹਮਲਾ
. . .  about 5 hours ago
ਸ਼ਹੀਦਾਂ ਦੀ ਯਾਦ 'ਚ ਅਜਨਾਲਾ 'ਚ ਪੁਲਿਸ ਵੱਲੋਂ ਕਰਵਾਈ ਗਈ ਮੈਰਾਥਨ ਦੌੜ
. . .  about 5 hours ago
ਮੁੱਖਮੰਤਰੀ ਯੋਗੀ ਨੂੰ ਮਿਲਣ ਪਹੁੰਚੇ ਕਮਲੇਸ਼ ਤਿਵਾਰੀ ਦੇ ਪਰਿਵਾਰਕ ਮੈਂਬਰ
. . .  about 6 hours ago
ਦਾਦੂਵਾਲ ਦੀ ਗ੍ਰਿਫ਼ਤਾਰੀ ਦਾ ਵਿਰੋਧ ਕਰਨ ਬਠਿੰਡਾ ਜਾ ਰਹੇ ਯੂਨਾਈਟਿਡ ਅਕਾਲੀ ਦਲ ਦੇ ਲੀਡਰ ਗ੍ਰਿਫ਼ਤਾਰ
. . .  about 5 hours ago
ਹੋਰ ਖ਼ਬਰਾਂ..
ਜਲੰਧਰ : ਬੁਧਵਾਰ 3 ਅੱਸੂ ਸੰਮਤ 550

ਰਾਸ਼ਟਰੀ-ਅੰਤਰਰਾਸ਼ਟਰੀ

ਨਿਊਜ਼ੀਲੈਂਡ ਦੇ ਪਾਪਾਟੋਏਟੋਏ 'ਚ ਹੋਇਆ ਕੀਵੀ-ਪੰਜਾਬੀ ਪੁਰਸਕਾਰ ਸਮਾਗਮ

ਆਕਲੈਂਡ, 18 ਸਤੰਬਰ (ਹਰਮਨਪ੍ਰੀਤ ਸਿੰਘ ਗੋਲੀਆ)-ਨਿਊਜ਼ੀਲੈਂਡ ਪੰਜਾਬੀ ਮਲਟੀਮੀਡੀਆ ਟਰੱਸਟ (ਰੇਡੀਓ ਸਪਾਈਸ) ਵਲੋਂ ਦੂਸਰਾ ਸਾਲਾਨਾ ਕੀਵੀ ਪੰਜਾਬੀ ਐਵਾਰਡਜ਼ ਸਮਾਰੋਹ ਕਰਵਾਇਆ ਗਿਆ, ਜਿੱਥੇ ਭਾਈਚਾਰੇ ਵਲੋਂ ਸਹਿਯੋਗੀ ਸੱਜਣਾਾ ਦੀ ਬਦੌਲਤ ਇਸ ਸਮਾਰੋਹ 'ਚ ਕੁੱਲ ਛੇ ...

ਪੂਰੀ ਖ਼ਬਰ »

ਬਰਤਾਨੀਆ ਕ੍ਰਾਈਮ ਏਜੰਸੀ ਵਲੋਂ ਹਵਾਲਾ ਮਾਮਲੇ 'ਚ ਪਾਕਿ ਜੋੜਾ ਗਿ੍ਫ਼ਤਾਰ

ਲੰਡਨ, 18 ਸਤੰਬਰ (ਮਨਪ੍ਰੀਤ ਸਿੰਘ ਬੱਧਨੀ ਕਲਾਂ)-ਬਰਤਾਨੀਆ ਕ੍ਰਾਈਮ ਏਜੰਸੀ ਨੇ ਬਰਤਾਨੀਆ 'ਚ ਹਵਾਲਾ ਮਾਮਲੇ 'ਚ ਇਕ ਪਾਕਿਸਤਾਨੀ ਜੋੜੇ ਨੂੰ ਗਿ੍ਫ਼ਤਾਰ ਕੀਤਾ ਹੈ | ਗਿ੍ਫ਼ਤਾਰ ਕੀਤੇ ਗਏ ਜੋੜੇ ਦਾ ਪਾਕਿਸਤਾਨੀ ਰਾਜਨੀਤੀ ਨਾਲ ਸਬੰਧ ਦੱਸਿਆ ਜਾ ਰਿਹਾ ਹੈ | ਗਿ੍ਫ਼ਤਾਰ ...

ਪੂਰੀ ਖ਼ਬਰ »

ਸ਼ਰਾਬ ਦੀ ਬੋਤਲ ਬਦਲੇ ਭਾਰਤੀ ਕਲਰਕ ਨੂੰ ਕਤਲ ਕਰਨ ਵਾਲੀ ਔਰਤ ਨੂੰ ਉਮਰ ਕੈਦ

25 ਡਾਲਰ ਦੀ ਸ਼ਰਾਬ ਖਾਤਰ ਕੀਤਾ ਸੀ ਕਤਲ

ਆਰਕਾਨਸਾਸ (ਅਮਰੀਕਾ), 18 ਸਤੰਬਰ ( ਹੁਸਨ ਲੜੋਆ ਬੰਗਾ)-ਇਕ ਭਾਰਤੀ ਅਮਰੀਕੀ ਸਟੋਰ ਕਲਰਕ ਦੀ 25 ਡਾਲਰ ਦੀ ਵਿਸਕੀ ਦੀ ਬੋਤਲ ਖਾਤਰ ਕੀਤੇ ਕਤਲ ਤੇ ਕੋਰਟ ਜਿਊਰੀ ਨੇ ਸਿਰਫ਼ 4 ਘੰਟੇ ਦੇ ਵਿਚਾਰ-ਵਟਾਂਦਰੇ ਤੋਂ ਬਾਅਦ ਜੇਲ੍ਹ• 'ਚ ਉਮਰ ਕੈਦ ਦੀ ਸਜ਼ਾ ਸੁਣਾਈ | ਅਗਸਤ 2016 'ਚ ਸ਼ਾਨੀਕੋਆ ...

ਪੂਰੀ ਖ਼ਬਰ »

ਬੇਅਦਬੀ ਦੇ ਦੋਸ਼ੀਆਂ ਨੂੰ ਕਟਹਿਰੇ 'ਚ ਖੜ੍ਹਾ ਕੀਤਾ ਜਾਵੇ-ਭਾਈ ਪਰਮਾਰ

ਕੈਲਗਰੀ, 18 ਸਤੰਬਰ (ਜਸਜੀਤ ਸਿੰਘ ਧਾਮੀ)-ਗੁਰਦੁਆਰਾ ਦਸਮੇਸ਼ ਕਲਚਰ ਸੈਂਟਰ ਕੈਲਗਰੀ ਦੇ ਪ੍ਰਧਾਨ ਭਾਈ ਰਣਬੀਰ ਸਿੰਘ ਪਰਮਾਰ ਨੇ ਕਿਹਾ ਹੈ ਕਿ ਬੀਤੇ ਸਮੇਂ 'ਚ ਹੋਈਆਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀਆਂ ਬੇਅਦਬੀ ਦੀਆਂ ਘਟਨਾਵਾਂ ਲਈ ਜ਼ਿੰਮੇਵਾਰ ਦੋਸ਼ੀਆਂ ਨੂੰ ...

ਪੂਰੀ ਖ਼ਬਰ »

'ਸ਼ੇਰ ਗਰੁੱਪ' ਵਲੋਂ ਵੀ ਆਪਣੇ ਉਮੀਦਵਾਰਾਂ ਦਾ ਐਲਾਨ

ਮੰਗਲ ਸਿੰਘ ਨੂੰ ਮੁੜ ਪ੍ਰਧਾਨਗੀ ਲਈ ਮੈਦਾਨ 'ਚ ਉਤਾਰਿਆ

ਲੈਸਟਰ (ਇੰਗਲੈਂਡ), 18 ਸਤੰਬਰ (ਸੁਖਜਿੰਦਰ ਸਿੰਘ ਢੱਡੇ)-ਗੁਰਦੁਆਰਾ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਈਸਟ ਪਾਰਕ ਰੋਡ ਲੈਸਟਰ ਦੀ ਪ੍ਰਬੰਧਕ ਕਮੇਟੀ ਦੀਆਂ 30 ਸਤੰਬਰ ਨੂੰ ਹੋ ਰਹੀਆਂ ਚੋਣਾਂ 'ਚ ਭਾਗ ਲੈ ਰਹੇ 'ਸ਼ੇਰ ਗਰੁੱਪ' ਵਲੋਂ ਵੀ ਆਪਣੇ ਉਮੀਦਵਾਰ ਐਲਾਨ ਦਿੱਤੇ ਗਏ ਹਨ, ਜਿਸ ਤਹਿਤ ਪ੍ਰਧਾਨ ਦੇ ਅਹੁਦੇ ਲਈ ਮੁੜ ਮੰਗਲ ਸਿੰਘ ਨੂੰ , ਉਪ ਪ੍ਰਧਾਨ ਲਈ ਕੁਲਦੀਪ ਸਿੰਘ ਨੂੰ , ਜਨਰਲ ਸਕੱਤਰ ਲਈ ਜਸਪਾਲ ਸਿੰਘ ਕੰਗ ਨੂੰ , ਸਹਾਇਕ ਜਨਰਲ ਸਕੱਤਰ ਲਈ ਜਸਬੀਰ ਕੌਰ ਚੌਹਾਨ ਨੂੰ , ਵਿੱਤ ਸਕੱਤਰ ਲਈ ਸੋਹਣ ਸਿੰਘ ਪੁਰੇਵਾਲ ਨੂੰ , ਸਹਾਇਕ ਵਿੱਤ ਸਕੱਤਰ ਲਈ ਜਗਦੀਪ ਸਿੰਘ ਨੂੰ , ਸਟੇਜ ਸਕੱਤਰ ਲਈ ਸਤਨਾਮ ਸਿੰਘ ਨੂੰ , ਸਹਾਇਕ ਸਟੇਜ ਸਕੱਤਰ ਲਈ ਜਸਵਿੰਦਰ ਕੌਰ ਮਾਨ ਨੂੰ , ਸਿੱਖਿਆ ਸਕੱਤਰ ਲਈ ਗੁਰਭੇਜ ਸਿੰਘ ਨੂੰ , ਮੇਨਟੇਨੈੱਸ ਸਕੱਤਰ ਲਈ ਤਲਵਿੰਦਰ ਸਿੰਘ ਨੂੰ , ਸਟੋਰ ਅਤੇ ਰਸੋਈ ਸਕੱਤਰ ਲਈ ਕੇਵਲ ਸਿੰਘ ਨੂੰ , ਲਾਇਬ੍ਰੇਰੀਅਨ ਕੁਲਵੰਤ ਸਿੰਘ ਨੂੰ , ਖੇਡ ਸਕੱਤਰ ਲਈ ਜੀਤ ਸਿੰਘ ਨੂੰ ਅਤੇ ਰਾਜਿੰਦਰ ਸਿੰਘ, ਬਲਬੀਰ ਸਿੰਘ, ਕਸ਼ਮੀਰ ਸਿੰਘ ਢਿੱਲੋਂ ਅਤੇ ਬਲਬੀਰ ਸਿੰਘ ਨੂੰ ਮੈਂਬਰਾਂ ਲਈ ਉਮੀਦਵਾਰ ਐਲਾਨਿਆ ਗਿਆ ਹੈ | 'ਸ਼ੇਰ ਗਰੁੱਪ' ਅਤੇ 'ਤੀਰ ਗਰੁੱਪ' ਵਲੋਂ ਆਪੋ-ਆਪਣੇ ਉਮੀਦਵਾਰ ਐਲਾਨਣ ਤੋਂ ਬਾਅਦ ਹੁਣ ਚੋਣ ਮੈਦਾਨ ਪੂਰੀ ਤਰ੍ਹਾਂ ਭਖ ਚੁੱਕਾ ਹੈ ਅਤੇ ਦੋਵੇਂ ਗਰੁੱਪ ਆਪੋ-ਆਪਣੀ ਜਿੱਤ ਯਕੀਨੀ ਬਣਾਉਣ ਲਈ ਪੂਰੀ ਵਾਹ ਲਾ ਰਹੇ ਹਨ |


ਖ਼ਬਰ ਸ਼ੇਅਰ ਕਰੋ

ਨੋਬਲ ਪੁਰਸਕਾਰ ਜੇਤੂ ਸਰ ਵੈਂਕਟਰਮਨ ਰਾਮਕਿ੍ਸ਼ਨਨ ਵਲੋਂ ਖੁੱਲ੍ਹਦਿਲੀ ਵਾਲੀ ਪ੍ਰਵਾਸ ਨੀਤੀ ਦੀ ਮੰਗ

ਲੰਡਨ, 18 ਸਤੰਬਰ (ਮਨਪ੍ਰੀਤ ਸਿੰਘ ਬੱਧਨੀ ਕਲਾਾ)-ਬਰਤਾਨੀਆ 'ਚ ਰਹਿ ਰਹੇ ਭਾਰਤੀ ਮੂਲ ਦੇ ਨੋਬਲ ਪੁਰਸਕਾਰ ਜੇਤੂ ਅਤੇ ਜੀਵ ਵਿਗਿਆਨੀ ਸਰ ਵੈਂਕਟਰਮਨ ਰਾਮਕਿ੍ਸ਼ਨਨ ਨੇ 'ਬ੍ਰੈਗਜ਼ਿਟ' ਦੇ ਬਾਅਦ ਵਿਗਿਆਨੀਆਂ ਲਈ ਖੁੱਲ੍ਹਦਿਲੀ ਵਾਲੀ ਪ੍ਰਵਾਸ ਵਿਵਸਥਾ ਬਣਾਉਣ ਦੀ ਅਪੀਲ ...

ਪੂਰੀ ਖ਼ਬਰ »

ਇਟਲੀ 'ਚ ਵਾਲੀਬਾਲ ਟੂਰਨਾਮੈਂਟ ਲਾਇਨਜ਼ ਆਫ਼ ਪੰਜਾਬ ਕਲੱਬ ਵਿਰੋਨਾ ਨੇ ਜਿੱਤਿਆ

ਵੀਨਸ (ਇਟਲੀ),18 ਸਤੰਬਰ (ਹਰਦੀਪ ਸਿੰਘ ਕੰਗ)-ਚੜ੍ਹਦੀ ਕਲਾ ਸਪੋਰਟਸ ਕਲੱਬ ਲੈਵਾਨੇਸੈਨਾਲੁਗਾ ਵਲੋਂ ਆਰੇਸੋ ਨੇੜਲੇ ਸ਼ਹਿਰ ਸਨਜੁਆਨੀ ਵਲਦਾਰਨੋ ਵਿਖੇ ਕਰਵਾਏ ਗਏ ਵਾਲੀਬਾਲ ਟੂਰਨਾਮੈਂਟ 'ਚ ਲਾਇਨਜ਼ ਆਫ਼ ਪੰਜਾਬ ਕਲੱਬ ਵਿਰੋਨਾ ਦੀ ਟੀਮ ਨੇ ਸ਼ਾਨਦਾਰ ਪ੍ਰਦਰਸ਼ਨ ...

ਪੂਰੀ ਖ਼ਬਰ »

ਪੰਜਾਬੀ ਲਿਖਾਰੀ ਸਭਾ ਕੈਲਗਰੀ ਦੀ ਮੀਟਿੰਗ 'ਚ ਸਾਹਿਤਕ ਤੇ ਵਿਗਿਆਨ ਸਬੰਧੀ ਵਿਚਾਰ-ਚਰਚਾ

ਕੈਲਗਰੀ, 18 ਸਤੰਬਰ (ਜਸਜੀਤ ਸਿੰਘ ਧਾਮੀ)-ਪੰਜਾਬੀ ਲਿਖਾਰੀ ਸਭਾ ਦੀ ਮੀਟਿੰਗ ਸ਼ੁਰੂ ਕਰਦਿਆਂ ਜਨਰਲ ਸਕੱਤਰ ਰਣਜੀਤ ਸਿੰਘ ਨੇ ਪ੍ਰਧਾਨਗੀ ਮੰਡਲ 'ਚ ਬੈਠਣ ਲਈ ਪ੍ਰਧਾਨ ਬਲਜਿੰਦਰ ਸੰਘਾ, ਜਗਦੇਵ ਸਿੰਘ ਸਿੱਧੂ, ਗੁਰਮੀਤ ਕੌਰ ਸਰਪਾਲ ਅਤੇ ਬਲਬੀਰ ਗੋਰਾ ਨੂੰ ਬੇਨਤੀ ਕੀਤੀ | ...

ਪੂਰੀ ਖ਼ਬਰ »

ਸਿੰਘ ਸਭਾ ਸਾਊਥਾਲ ਵਲੋਂ 2 ਦਿਨਾ ਖੇਡ ਮੇਲਾ

ਲੰਡਨ, 18 ਸਤੰਬਰ (ਮਨਪ੍ਰੀਤ ਸਿੰਘ ਬੱਧਨੀ ਕਲਾਂ)-ਸ੍ਰੀ ਗੁਰੂ ਸਿੰਘ ਸਭਾ ਸਾਊਥਾਲ ਵਲੋਂ 2 ਦਿਨਾਂ ਖੇਡ ਮੇਲਾ ਕਰਵਾਇਆ ਗਿਆ | ਜਿਸ 'ਚ ਛੋਟੇ ਬੱਚਿਆਂ ਤੋਂ ਲੈ ਕੇ 80 ਸਾਲ ਦੇ ਬਜ਼ੁਰਗਾਂ ਨੇ ਹਿੱਸਾ ਲਿਆ | ਖੇਡ ਮੇਲੇ 'ਚ ਜਿੱਥੇ ਛੋਟੀ ਉਮਰ ਦੇ ਬੱਚਿਆਂ ਨੇ ਗਤਕਾ, ਦੌੜਾਂ, ...

ਪੂਰੀ ਖ਼ਬਰ »

ਅਮਰੀਕਾ 'ਚ 'ਫਲੋਰੈਂਸ' ਤੂਫ਼ਾਨ ਨਾਲ ਮਰਨ ਵਾਲਿਆਂ ਦੀ ਗਿਣਤੀ ਵਧ ਕੇ 31 ਹੋਈ

ਵਾਸ਼ਿੰਗਟਨ, 18 ਸਤੰਬਰ (ਆਈ. ਏ. ਐਨ. ਐਸ.)-ਅਮਰੀਕਾ ਦੇ ਉੱਤਰ ਕੈਰੇਲਿਨਾ ਅਤੇ ਦੱਖਣੀ ਕੈਰੇਲਿਨਾ ਸੂਬੇ 'ਚ 'ਫਲੋਰੈਂਸ' ਤੂਫ਼ਾਨ ਕਾਰਨ ਹੋਏ ਵੱਖ-ਵੱਖ ਹਾਦਸਿਆਂ 'ਚ ਮਰਨ ਵਾਲਿਆਂ ਦੀ ਗਿਣਤੀ ਵਧਕੇ 31 ਹੋ ਗਈ ਹੈ | ਉਕਤ ਜਾਣਕਾਰੀ ਉਥੋਂ ਦੇ ਅਧਿਕਾਰੀਆਂ ਨੇ ਦਿੱਤੀ | ਸਥਾਨਕ ...

ਪੂਰੀ ਖ਼ਬਰ »

ਕੈਨੇਡਾ 'ਚ ਸੁਖਪਾਲ ਸਿੰਘ ਖਹਿਰਾ ਐਨ.ਆਰ.ਆਈ. ਗਰੁੱਪ ਵਲੋਂ ਸਮਾਗਮ

* ਬਠਿੰਡਾ ਰੈਲੀ 'ਚ ਪਾਸ ਕੀਤੇ ਮਤਿਆਂ ਉਪਰ ਪਹਿਰਾ ਦੇਣਾ ਜ਼ਰੂਰੀ-ਨੰਗਲੀਆ

ਟੋਰਾਂਟੋ, 18 ਸਤੰਬਰ (ਸਤਪਾਲ ਸਿੰਘ ਜੌਹਲ)-ਕੈਨੇਡਾ 'ਚ ਹਮਿਲਟਨ ਸ਼ਹਿਰ ਲਾਗੇ ਸਟੋਨੀ ਕਰੀਕ ਵਿਖੇ ਬੀਤੇ ਦਿਨ ਆਮ ਆਦਮੀ ਪਾਰਟੀ (ਆਪ) ਵਿਧਾਇਕ ਸੁਖਪਾਲ ਸਿੰਘ ਖਹਿਰਾ ਦੇ ਹੱਕ 'ਚ ਬਣਾਏ ਗਏ ਐਨ.ਆਰ.ਆਈ ਗਰੁੱਪ ਵਲੋਂ ਇਕ ਵੱਡੀ ਇਕੱਤਰਤਾ ਕੀਤੀ ਗਈ | ਇਸ ਮੌਕੇ 'ਤੇ ਮੱਲ ਸਿੰਘ ...

ਪੂਰੀ ਖ਼ਬਰ »

ਕੈਨੇਡਾ 'ਚ ਮਨਮੋਹਨ ਵਾਰਿਸ ਦੀ ਗਾਇਕੀ ਦੇ 25 ਸਾਲਾ ਜਸ਼ਨ ਮਨਾਏ

ਬੇਹੱਦ ਕਾਮਯਾਬ ਰਿਹਾ ਪੰਜਾਬੀ ਵਿਰਸਾ 2018

ਟੋਰਾਂਟੋ, 18 ਸਤੰਬਰ (ਸਤਪਾਲ ਸਿੰਘ ਜੌਹਲ/ਹਰਜੀਤ ਸਿੰਘ ਬਾਜਵਾ)-ਪਿਛਲੇ ਲਗਪਗ ਢਾਈ ਦਹਾਕਿਆਂ ਤੋਂ ਵੀ ਵਧੇਰੇ ਸਮੇਂ ਤੋਂ ਪੰਜਾਬੀ ਸਭਿਆਚਾਰ ਦੇ ਰੰਗ 'ਚ ਰੰਗੇ ਹੋਏ ਮਿਲਾਪੜੇ ਸੁਭਾਅ ਦੇ, ਭੋਲੇ-ਭਾਲੇ ਅਤੇ ਮਿਲਣਸਾਰ ਪੰਜਾਬੀ ਗਾਇਕੀ ਦੇ ਸਿਰਮੌਰ ਗਾਇਕ ਮਨਮੋਹਨ ਵਾਰਿਸ ...

ਪੂਰੀ ਖ਼ਬਰ »

ਸਿਆਟਲ 'ਚ ਗੁਰੂ ਨਾਨਕ ਦੇਵ ਜੀ ਤੇ ਮਾਤਾ ਸੁਲੱਖਣੀ ਦੇ ਵਿਆਹ ਪੁਰਬ ਸਬੰਧੀ ਸਮਾਗਮ

ਸਿਆਟਲ, 18 ਸਤੰਬਰ (ਗੁਰਚਰਨ ਸਿੰਘ ਢਿੱਲੋਂ)-ਗੁਰਦੁਆਰਾ ਸਿੰਘ ਸਭਾ ਕੈਨਟਨ ਵਿਚ ਪਹਿਲੀ ਪਾਤਸ਼ਾਹੀ ਸ੍ਰੀ ਗੁਰੂ ਨਾਨਕ ਦੇਵ ਜੀ ਅਤੇ ਮਾਤਾ ਸੁਲੱਖਣੀ ਜੀ ਦੇ ਵਿਆਹ ਪੁਰਬ ਬੜੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਏ ਗਏ | ਇਸ ਮੌਕੇ ਭਾਈ ਯਸ਼ਪਾਲ ਸਿੰਘ ਦੇ ਕੀਰਤਨੀ ਜਥੇ ਨੇ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX