ਤਾਜਾ ਖ਼ਬਰਾਂ


ਸਰਕਾਰੀ ਹਸਪਤਾਲਾਂ ਦਾ ਸਮਾਂ ਅੱਜ ਤੋਂ ਬਦਲਿਆ
. . .  1 day ago
ਗੁਰਦਾਸਪੁਰ, 15 ਅਕਤੂਬਰ (ਸੁਖਵੀਰ ਸਿੰਘ ਸੈਣੀ)-ਪੰਜਾਬ ਸਰਕਾਰ ਦੇ ਸਿਹਤ ਵਿਭਾਗ ਵੱਲੋਂ ਸਮੂਹ ਸਰਕਾਰੀ ਹਸਪਤਾਲਾਂ ਦਾ ਸਮਾਂ ਮੌਸਮ ਨੂੰ ਦੇਖਦੇ ਹੋਏ ਬਦਲ ਦਿੱਤਾ ਗਿਆ ਹੈ। ਇਸ ਸਬੰਧੀ ...
ਹਵਾਈ ਅੱਡਾ ਰਾਜਾਸਾਂਸੀ 'ਚ ਸ਼ਰਧਾ ਭਾਵਨਾਵਾਂ ਨਾਲ ਮਨਾਇਆ ਗਿਆ ਸ੍ਰੀ ਗੁਰੂ ਰਾਮਦਾਸ ਜੀ ਦਾ ਪ੍ਰਕਾਸ਼ ਪੁਰਬ
. . .  1 day ago
ਰਾਜਾਸਾਂਸੀ, 15 ਅਕਤੂਬਰ (ਹਰਦੀਪ ਸਿੰਘ ਖੀਵਾ/ਹੇਰ) - ਅੰਮ੍ਰਿਤਸਰ ਦੇ ਸ੍ਰੀ ਗਰੂ ਰਾਮਦਾਸ ਜੀ ਕੌਮਾਂਤਰੀ ਹਵਾਈ ਅੱਡਾ ਰਾਜਾਸਾਂਸੀ ਵਿਖੇ ਚੌਥੇ ਪਾਤਸ਼ਾਹ ਸ੍ਰੀ ਗੁਰੂ ਰਾਮਦਾਸ ਸਾਹਿਬ ...
ਨਸ਼ਿਆਂ ਕਾਰਨ ਜੀਂਦੋਵਾਲ 'ਚ ਨੌਜਵਾਨ ਦੀ ਮੌਤ
. . .  1 day ago
ਬੰਗਾ, 15 ਅਕਤੂਬਰ (ਜਸਵੀਰ ਸਿੰਘ ਨੂਰਪੁਰ) - ਬੰਗਾ ਬਲਾਕ ਦੇ ਪਿੰਡ ਜੀਂਦੋਵਾਲ ਵਿਖੇ ਨਸ਼ਿਆਂ ਕਾਰਨ ਇੱਕ ਨੌਜਵਾਨ ਦੀ ਮੌਤ ਹੋ ਗਈ...
ਸਿਹਤ ਵਿਭਾਗ ਦੀ ਟੀਮ ਵਲੋਂ ਅਬੋਹਰ 'ਚ ਵੱਖ-ਵੱਖ ਥਾਵਾਂ 'ਤੇ ਖਾਣ ਪੀਣ ਦੀਆਂ ਵਸਤੂਆਂ ਦੇ ਭਰੇ ਗਏ ਸੈਂਪਲ
. . .  1 day ago
ਫ਼ਾਜ਼ਿਲਕਾ, 15 ਅਕਤੂਬਰ (ਪ੍ਰਦੀਪ ਕੁਮਾਰ)- ਸਿਹਤ ਵਿਭਾਗ ਦੀ ਟੀਮ ਵਲੋਂ ਅੱਜ ਅਬੋਹਰ ਇਲਾਕੇ 'ਚ ਵੱਖ-ਵੱਖ ਥਾਵਾਂ 'ਤੇ ਖਾਣ ਪੀਣ ਦੀਆਂ ਵਸਤੂਆਂ...
ਕੈਪਟਨ ਭਲਕੇ ਜਲਾਲਾਬਾਦ ਹਲਕੇ 'ਚ ਕਰਨਗੇ ਰੋਡ ਸ਼ੋਅ
. . .  1 day ago
ਗੁਰੂ ਹਰਸਹਾਏ, 15 ਅਕਤੂਬਰ (ਹਰਚਰਨ ਸਿੰਘ ਸੰਧੂ)- 21 ਅਕਤੂਬਰ ਨੂੰ ਜਲਾਲਾਬਾਦ ਹਲਕੇ 'ਚ ਹੋ ਰਹੀ ਜ਼ਿਮਨੀ ਚੋਣ ਸੰਬੰਧੀ ਸੂਬੇ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਭਲਕੇ ਜਲਾਲਾਬਾਦ....
ਐੱਨ. ਜੀ. ਟੀ. ਨੇ ਪੰਜਾਬ, ਹਰਿਆਣਾ ਅਤੇ ਯੂ. ਪੀ. ਤੋਂ ਪਰਾਲੀ ਨੂੰ ਸਾੜਨ ਤੋਂ ਰੋਕਣ ਲਈ ਕੀਤੀ ਕਾਰਵਾਈ 'ਤੇ ਮੰਗੀ ਰਿਪੋਰਟ
. . .  1 day ago
ਨਵੀਂ ਦਿੱਲੀ, 15 ਅਕਤੂਬਰ- ਨੈਸ਼ਨਲ ਗ੍ਰੀਨ ਟ੍ਰਿਬਿਊਨਲ (ਐੱਨ. ਜੀ. ਟੀ.) ਨੇ ਉੱਤਰ ਪ੍ਰਦੇਸ਼, ਹਰਿਆਣਾ ਅਤੇ ਪੰਜਾਬ ਕੋਲੋਂ ਝੋਨੇ ਦੀ ਪਰਾਲੀ ਨੂੰ ਸਾੜਨ ਤੋਂ ਰੋਕਣ ਲਈ ਕੀਤੀ ਗਈ ਕਾਰਵਾਈ...
ਅਜਨਾਲਾ 'ਚ ਡੇਂਗੂ ਦਾ ਕਹਿਰ ਜਾਰੀ, ਇੱਕ ਹੋਰ ਵਿਅਕਤੀ ਦੀ ਮੌਤ
. . .  1 day ago
ਅਜਨਾਲਾ, 15 ਅਕਤੂਬਰ (ਗੁਰਪ੍ਰੀਤ ਸਿੰਘ ਢਿੱਲੋਂ)- ਪਿਛਲੇ ਕਈ ਦਿਨਾਂ ਤੋਂ ਅਜਨਾਲਾ 'ਚ ਚੱਲ ਰਿਹਾ ਡੇਂਗੂ ਦਾ ਕਹਿਰ ਰੁਕਣ ਦਾ ਨਾਂ ਨਹੀਂ ਲੈ ਰਿਹਾ ਅਤੇ ਇਸ ਨਾਲ ਹੋਣ ਵਾਲੀਆਂ ਮੌਤਾਂ...
ਨਸ਼ੇ ਦੇ ਓਵਰਡੋਜ਼ ਕਾਰਨ ਨੌਜਵਾਨ ਦੀ ਮੌਤ
. . .  1 day ago
ਜੰਡਿਆਲਾ ਮੰਜਕੀ, 15 ਅਕਤੂਬਰ (ਸੁਰਜੀਤ ਸਿੰਘ ਜੰਡਿਆਲਾ)- ਸਥਾਨਕ ਕਸਬੇ 'ਚ ਨਸ਼ੇ ਦੇ ਓਵਰਡੋਜ਼ ਕਾਰਨ ਇੱਕ ਨੌਜਵਾਨ ਦੀ ਮੌਤ ਦੀ ਖ਼ਬਰ ਪ੍ਰਾਪਤ ਹੋਈ ਹੈ। ਮ੍ਰਿਤਕ ਨੌਜਵਾਨ ਦੀ ਪਹਿਚਾਣ 26 ਸਾਲਾ...
ਕਾਰ ਅਤੇ ਟੈਂਕਰ ਵਿਚਾਲੇ ਹੋਈ ਭਿਆਨਕ ਟੱਕਰ, ਮਾਂ-ਪੁੱਤ ਦੀ ਮੌਤ
. . .  1 day ago
ਕਰਤਾਰਪੁਰ, 15 ਅਕਤੂਬਰ (ਜਸਵੰਤ ਵਰਮਾ)- ਕਰਤਾਰਪੁਰ ਜੀ. ਟੀ. ਰੋਡ 'ਤੇ ਪਿੰਡ ਕਾਹਲਵਾਂ ਦੇ ਸਾਹਮਣੇ ਅੱਜ ਇੱਕ ਕਾਰ ਬੇਕਾਬੂ ਹੋ ਕੇ ਸਾਹਮਣੇ ਜਾ ਰਹੇ ਟੈਂਕਰ ਨਾਲ ਟਕਰਾਅ...
ਮੇਰੇ ਅਤੇ ਰਮਿੰਦਰ ਆਵਲਾ ਵਿਚਕਾਰ ਵਪਾਰਕ ਹਿੱਸੇ ਦੀ ਗੱਲ ਕਹਿ ਕੇ ਕਾਂਗਰਸ ਕਰ ਰਹੀ ਹੈ ਝੂਠਾ ਪ੍ਰਚਾਰ- ਬਾਦਲ
. . .  1 day ago
ਜਲਾਲਾਬਾਦ, 15 ਅਕਤੂਬਰ (ਪ੍ਰਦੀਪ ਕੁਮਾਰ)- ਜਲਾਲਾਬਾਦ ਜ਼ਿਮਨੀ ਚੋਣ ਨੂੰ ਹਾਰਦਿਆਂ ਦੇਖ ਕੇ ਮੇਰੇ ਅਤੇ ਕਾਂਗਰਸੀ ਉਮੀਦਵਾਰ ਵਿਚਕਾਰ ਵਪਾਰਕ ਹਿੱਸੇ ਦੀ ਗੱਲ ਕਹਿ ਕੇ ਕਾਂਗਰਸ ਲੋਕਾਂ 'ਚ ਝੂਠਾ...
ਤਿਹਾੜ ਜੇਲ੍ਹ 'ਚ ਕੱਲ੍ਹ ਚਿਦੰਬਰਮ ਕੋਲੋਂ ਪੁੱਛਗਿੱਛ ਕਰੇਗੀ ਈ. ਡੀ.
. . .  1 day ago
ਨਵੀਂ ਦਿੱਲੀ, 15 ਅਕਤੂਬਰ- ਦਿੱਲੀ ਦੀ ਇੱਕ ਅਦਾਲਤ ਨੇ ਆਈ. ਐੱਨ. ਐਕਸ. ਮੀਡੀਆ ਮਾਮਲੇ ਇਨਫੋਰਸਮੈਂਟ ਡਾਇਰੈਕਟਰੇਟ (ਈ. ਡੀ.) ਨੂੰ ਕਾਂਗਰਸ ਦੇ ਸੀਨੀਅਰ ਨੇਤਾ ਅਤੇ ਸਾਬਕਾ ਵਿੱਤ ਮੰਤਰੀ...
ਜੰਮੂ-ਕਸ਼ਮੀਰ 'ਚ ਪਾਕਿਸਤਾਨ ਵਲੋਂ ਕੀਤੀ ਗੋਲੀਬਾਰੀ 'ਚ ਔਰਤ ਦੀ ਮੌਤ
. . .  1 day ago
ਸ੍ਰੀਨਗਰ, 15 ਅਕਤੂਬਰ- ਜੰਮੂ-ਕਸ਼ਮੀਰ ਦੇ ਪੁਣਛ ਸੈਕਟਰ 'ਚ ਅੱਜ ਪਾਕਿਸਤਾਨ ਨੇ ਜੰਗਬੰਦੀ ਦੀ ਉਲੰਘਣਾ ਕਰਦਿਆਂ ਗੋਲੀਬਾਰੀ...
ਆਪਣੀਆਂ ਮੰਗਾਂ ਨੂੰ ਲੈ ਕੇ ਦਰਜਾ ਚਾਰ ਕਰਮਚਾਰੀਆਂ ਵਲੋਂ ਰੋਸ ਪ੍ਰਦਰਸ਼ਨ
. . .  1 day ago
ਐੱਸ. ਏ. ਐੱਸ. ਨਗਰ, 15 ਅਕਤੂਬਰ (ਤਰਵਿੰਦਰ ਸਿੰਘ ਬੈਨੀਪਾਲ)- ਦਰਜਾ ਚਾਰ ਕਰਮਚਾਰੀ ਐਸੋਸੀਏਸ਼ਨ ਸਿੱਖਿਆ ਵਿਭਾਗ ਪੰਜਾਬ ਵਲੋਂ ਅੱਜ ਆਪਣੀਆਂ ਮੰਗਾਂ ਨੂੰ ਲੈ ਕੇ ਡੀ. ਪੀ. ਆਈ...
ਰਾਹੋਂ ਪੁਲਿਸ ਨੇ ਭਾਰੀ ਮਾਤਰਾ ਨਸ਼ੀਲੀਆਂ ਗੋਲੀਆਂ ਸਣੇ ਇੱਕ ਵਿਅਕਤੀ ਨੂੰ ਕੀਤਾ ਕਾਬੂ
. . .  1 day ago
ਰਾਹੋਂ, 15 ਅਕਤੂਬਰ (ਬਲਬੀਰ ਸਿੰਘ ਰੂਬੀ)- ਸਥਾਨਕ ਪੁਲਿਸ ਨੇ ਅੱਜ ਇੱਕ ਕਾਰ ਸਵਾਰ ਵਿਅਕਤੀ ਨੂੰ 22000 ਹਜ਼ਾਰ ਨਸ਼ੀਲੀਆਂ ਗੋਲੀਆਂ ਸਣੇ ਗ੍ਰਿਫ਼ਤਾਰ ਕੀਤਾ...
65ਵੀਆਂ ਪੰਜਾਬ ਰਾਜ ਅੰਤਰ ਜ਼ਿਲ੍ਹਾ ਫੁੱਟਬਾਲ ਸਮਾਪਤ, ਖ਼ਾਲਸਾ ਸਕੂਲ ਬੱਡੋ ਰਿਹਾ ਚੈਂਪੀਅਨ
. . .  1 day ago
ਮਾਹਿਲਪੁਰ, 15 ਅਕਤੂਬਰ (ਦੀਪਕ ਅਗਨੀਹੋਤਰੀ)- ਸਥਾਨਕ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਲੜਕੇ ਵਿਖੇ 65ਵੀਆਂ ਪੰਜਾਬ ਰਾਜ ਅੰਤਰ ਜ਼ਿਲ੍ਹਾ ਸਕੂਲ ਖੇਡਾਂ ਅੱਜ ਖ਼ਤਮ ਹੋ...
ਸਾਨੂੰ ਖੁਸ਼ੀ ਹੈ, ਕਰਤਾਰਪੁਰ ਕਾਰੀਡੋਰ ਮੁਕੰਮਲ ਹੋਣ ਜਾ ਰਿਹੈ - ਪ੍ਰਧਾਨ ਮੰਤਰੀ ਮੋਦੀ
. . .  1 day ago
ਬੱਸ ਦੇ ਪਲਟਣ ਕਾਰਨ 9 ਲੋਕਾਂ ਦੀ ਮੌਤ
. . .  1 day ago
ਕੌਮਾਂਤਰੀ ਨਗਰ ਕੀਰਤਨ ਦੇ ਰਾਜਸਥਾਨ ਤੋਂ ਪੰਜਾਬ 'ਚ ਪ੍ਰਵੇਸ਼ ਕਰਨ 'ਤੇ ਹੋਇਆ ਜ਼ੋਰਦਾਰ ਸਵਾਗਤ
. . .  1 day ago
ਧਾਰਾ 370 ਨੂੰ ਹਟਾਉਣ ਮਗਰੋਂ ਜੰਮੂ-ਕਸ਼ਮੀਰ 'ਚ ਪ੍ਰਦਰਸ਼ਨ, ਫ਼ਾਰੂਕ ਅਬਦੁੱਲਾ ਦੀ ਭੈਣ ਅਤੇ ਧੀ ਹਿਰਾਸਤ 'ਚ
. . .  1 day ago
ਲੁਧਿਆਣਾ ਘੰਟਾ ਘਰ ਬੰਬ ਧਮਾਕਾ ਮਾਮਲੇ 'ਚ ਅਦਾਲਤ ਕੱਲ੍ਹ ਸੁਣਾਏਗੀ ਫ਼ੈਸਲਾ
. . .  1 day ago
ਹੋਰ ਖ਼ਬਰਾਂ..
ਜਲੰਧਰ : ਬੁਧਵਾਰ 3 ਅੱਸੂ ਸੰਮਤ 550

ਰਾਸ਼ਟਰੀ-ਅੰਤਰਰਾਸ਼ਟਰੀ

ਨਿਊਜ਼ੀਲੈਂਡ ਦੇ ਪਾਪਾਟੋਏਟੋਏ 'ਚ ਹੋਇਆ ਕੀਵੀ-ਪੰਜਾਬੀ ਪੁਰਸਕਾਰ ਸਮਾਗਮ

ਆਕਲੈਂਡ, 18 ਸਤੰਬਰ (ਹਰਮਨਪ੍ਰੀਤ ਸਿੰਘ ਗੋਲੀਆ)-ਨਿਊਜ਼ੀਲੈਂਡ ਪੰਜਾਬੀ ਮਲਟੀਮੀਡੀਆ ਟਰੱਸਟ (ਰੇਡੀਓ ਸਪਾਈਸ) ਵਲੋਂ ਦੂਸਰਾ ਸਾਲਾਨਾ ਕੀਵੀ ਪੰਜਾਬੀ ਐਵਾਰਡਜ਼ ਸਮਾਰੋਹ ਕਰਵਾਇਆ ਗਿਆ, ਜਿੱਥੇ ਭਾਈਚਾਰੇ ਵਲੋਂ ਸਹਿਯੋਗੀ ਸੱਜਣਾਾ ਦੀ ਬਦੌਲਤ ਇਸ ਸਮਾਰੋਹ 'ਚ ਕੁੱਲ ਛੇ ਵੱਕਾਰੀ ਪੁਰਸਕਾਰ ਸੰਸਥਾਗਤ ਅਤੇ ਵਿਅਕਤੀਗਤ ਤੌਰ 'ਤੇ ਭੇਟ ਕੀਤੇ ਗਏ, ਉੱਥੇ ਪੰਜਾਬੀ ਫ਼ਿਲਮੀ ਜਗਤ ਦੀਆਂ ਹਸਤੀਆਂ ਮਲਕੀਤ ਸਿੰਘ ਰੌਣੀ, ਬੀਬਾ ਗੁਰਪ੍ਰੀਤ ਕੌਰ ਭੰਗੂ ਅਤੇ ਬੀਬਾ ਨਿਰਮਲ ਰਿਸ਼ੀ ਅਤੇ ਨਾਮਵਰ ਸ਼ਖ਼ਸੀਅਤਾਂ ਮੈਂਬਰ ਪਾਰਲੀਮੈਂਟ ਕੰਵਲਜੀਤ ਸਿੰਘ ਬਖਸ਼ੀ, ਲੇਬਰ ਪਾਰਟੀ ਨੇਤਾ ਜਨਾਬ ਅਸ਼ਰਫ਼ ਚੌਧਰੀ, ਜੱਜ ਸਵਰਨ ਅਜੀਤ ਸਿੰਘ, ਨੈਸ਼ਨਲ ਪਾਰਟੀ ਨੇਤਾ ਸੰਨੀ ਕੌਸ਼ਲ, ਅਜੀਤ ਸਿੰਘ ਰੰਧਾਵਾ ਆਦਿ ਨੇ ਸ਼ਿਰਕਤ ਕੀਤੀ | ਇਸ ਐਵਾਰਡ ਸਮਾਰੋਹ ਦਾ ਹੱਲਾਸ਼ੇਰੀ ਭਰਿਆ ਮੁੱਖ ਮੰਤਵ ਪੂਰਾ ਕਰਦਿਆਂ ਕ੍ਰਮਵਾਰ 2018 ਦੇ ਵਰ੍ਹੇ ਲਈ ਆਰਗੇਨਾਈਜ਼ੇਸ਼ਨ ਆਫ ਦਾ ਯੀਅਰ-ਸੁਪਰੀਮ ਸਿੱਖ ਸੁਸਾਇਟੀ ਨਿਊਜ਼ੀਲੈਂਡ, ਸਪੋਰਟਸਮੈਨ ਆਫ਼ ਦਾ ਯੀਅਰ-ਸਰਪ੍ਰੀਤ ਸਿੰਘ (ਫੁੱਟਬਾਲ ਦਾ ਅੰਤਰਰਾਸ਼ਟਰੀ ਕੀਵੀ ਪੰਜਾਬੀ ਖਿਡਾਰੀ), ਆਨਰੇਰੀ ਪੰਜਾਬੀ ਧਰਮੇਸ਼ ਪਾਰਿਖ, ਆਊਟਸਟੈਂਡਿੰਗ ਕੌਾਟਰੀਬਿਊਸ਼ਨ ਫਾਰ ਦਾ ਕਮਿਊਨਿਟੀ ਲਈ ਭਾਈ ਰਾਜਵੀਰ ਸਿੰਘ ਅਤੇ ਪਰਿਵਾਰ (ਸਿੱਖ ਸੰਗਤ, ਹੈਮਿਲਟਨ), ਵੋਮੈਨ ਆਫ ਦਾ ਯੀਅਰ ਐਵਾਰਡ-ਬੀਬੀ ਜੀਤ ਕੌਰ ਅਤੇ ਲਾਈਫ ਟਾਈਮ ਅਚੀਵਮੈਂਟ ਐਵਾਰਡ ਪਿ੍ਥੀਪਾਲ ਸਿੰਘ ਬਸਰਾ ਨੂੰ ਪ੍ਰਦਾਨ ਕੀਤੇ ਗਏ | ਰਾਗ ਟਾਈਮ ਗਰੁੱਪ ਨੇ ਸਾਜ਼ਾਾ ਦਾ ਜਾਦੂ ਬਿਖੇਰਿਆ ਅਤੇ ਨਾਸਿਰ ਮਿਰਜ਼ਾ, ਹਰਮੀਕ ਸਿੰਘ ਅਤੇ ਵਰਿੰਦਰ ਸਿੰਘ ਨੇ ਆਵਾਜ਼ ਦੀ ਕਲਾ ਵਿਖਾਈ | ਮਲਕੀਤ ਸਿੰਘ ਰੌਣੀ, ਬੀਬਾ ਗੁਰਪ੍ਰੀਤ ਕੌਰ ਭੰਗੂ ਅਤੇ ਬੀਬਾ ਨਿਰਮਲ ਰਿਸ਼ੀ ਵਰਗੇ ਰੰਗਮੰਚ ਅਤੇ ਸੁਨਹਿਰੀ ਪਰਦੇ ਦੇ ਮੰਝੇ ਹੋਏ ਕਲਾਕਾਰਾਾ ਨੂੰ ਰੂ-ਬਰੂ ਅਤੇ ਸਨਮਾਨਿਤ ਕੀਤਾ ਗਿਆ¢ 'ਨੱਚਦਾ ਪੰਜਾਬ' ਦੀ ਭੰਗੜਾ ਟੀਮ ਨੇ ਸ਼ਾਨਦਾਰ ਰੰਗ ਬੰਨਿ੍ਹਆ ਜਦੋਂ ਕਿ ਗੁਰਸਿਮਰਨ ਸਰਕਾਰੀਆ, ਨਵਤੇਜ ਰੰਧਾਵਾ ਅਤੇ ਪਰਮਿੰਦਰ ਸਿੰਘ ਪਾਪਾਟੋਏਟੋਏ ਵਲੋਂ ਮੰਚ ਸੰਚਾਲਨ ਕੀਤਾ ਗਿਆ |
ਨਿਊਜ਼ੀਲੈਂਡ ਪੰਜਾਬੀ ਮਲਟੀ ਮੀਡੀਆ ਟਰੱਸਟ ਵਲੋਂ ਨਰਿੰਦਰਵੀਰ ਸਿੰਘ, ਅਮਰੀਕ ਸਿੰਘ, ਕੁਲਵੰਤ ਕੌਰ, ਹਰਜੀਤ ਕੌਰ, ਹਰਮੀਕ ਸਿੰਘ, ਪਤਵਿੰਦਰ ਮਠਾਰੂ, ਜੱਸ ਸੈਣੀ, ਸੁਰਿੰਦਰ ਗਰਚਾ, ਸੁਖਵਿੰਦਰ (ਆਈ ਕਲਰ ਗ੍ਰਾਫ਼ਿਕਸ), ਗੁਰਨੀਤ ਰਹਿਸੀ, ਲੱਕੀ ਸੈਣੀ, ਨਵਦੀਪ ਕਟਾਰੀਆ ਅਤੇ ਰੁਪਿੰਦਰ ਬਾਜਵਾ ਨੇ ਪੂਰੀ ਜ਼ਿੰਮੇਵਾਰੀ ਨਾਲ ਸਮਾਗਮ ਨੇਪਰੇ ਚੜ੍ਹਾਇਆ¢ ਅਗਲੇ ਸਾਲ ਵਿਸਾਖੀ ਮੌਕੇ ਪ੍ਰਬੰਧਕਾਂ ਵਲੋਂ 'ਨਿਊਜ਼ੀਲੈਂਡ ਸਿੱਖ ਐਵਾਰਡ' ਕਰਵਾਉਣ ਦਾ ਵੀ ਐਲਾਨ ਕੀਤਾ ਗਿਆ ¢


ਖ਼ਬਰ ਸ਼ੇਅਰ ਕਰੋ

ਬਰਤਾਨੀਆ ਕ੍ਰਾਈਮ ਏਜੰਸੀ ਵਲੋਂ ਹਵਾਲਾ ਮਾਮਲੇ 'ਚ ਪਾਕਿ ਜੋੜਾ ਗਿ੍ਫ਼ਤਾਰ

ਲੰਡਨ, 18 ਸਤੰਬਰ (ਮਨਪ੍ਰੀਤ ਸਿੰਘ ਬੱਧਨੀ ਕਲਾਂ)-ਬਰਤਾਨੀਆ ਕ੍ਰਾਈਮ ਏਜੰਸੀ ਨੇ ਬਰਤਾਨੀਆ 'ਚ ਹਵਾਲਾ ਮਾਮਲੇ 'ਚ ਇਕ ਪਾਕਿਸਤਾਨੀ ਜੋੜੇ ਨੂੰ ਗਿ੍ਫ਼ਤਾਰ ਕੀਤਾ ਹੈ | ਗਿ੍ਫ਼ਤਾਰ ਕੀਤੇ ਗਏ ਜੋੜੇ ਦਾ ਪਾਕਿਸਤਾਨੀ ਰਾਜਨੀਤੀ ਨਾਲ ਸਬੰਧ ਦੱਸਿਆ ਜਾ ਰਿਹਾ ਹੈ | ਗਿ੍ਫ਼ਤਾਰ ...

ਪੂਰੀ ਖ਼ਬਰ »

ਸ਼ਰਾਬ ਦੀ ਬੋਤਲ ਬਦਲੇ ਭਾਰਤੀ ਕਲਰਕ ਨੂੰ ਕਤਲ ਕਰਨ ਵਾਲੀ ਔਰਤ ਨੂੰ ਉਮਰ ਕੈਦ

25 ਡਾਲਰ ਦੀ ਸ਼ਰਾਬ ਖਾਤਰ ਕੀਤਾ ਸੀ ਕਤਲ

ਆਰਕਾਨਸਾਸ (ਅਮਰੀਕਾ), 18 ਸਤੰਬਰ ( ਹੁਸਨ ਲੜੋਆ ਬੰਗਾ)-ਇਕ ਭਾਰਤੀ ਅਮਰੀਕੀ ਸਟੋਰ ਕਲਰਕ ਦੀ 25 ਡਾਲਰ ਦੀ ਵਿਸਕੀ ਦੀ ਬੋਤਲ ਖਾਤਰ ਕੀਤੇ ਕਤਲ ਤੇ ਕੋਰਟ ਜਿਊਰੀ ਨੇ ਸਿਰਫ਼ 4 ਘੰਟੇ ਦੇ ਵਿਚਾਰ-ਵਟਾਂਦਰੇ ਤੋਂ ਬਾਅਦ ਜੇਲ੍ਹ• 'ਚ ਉਮਰ ਕੈਦ ਦੀ ਸਜ਼ਾ ਸੁਣਾਈ | ਅਗਸਤ 2016 'ਚ ਸ਼ਾਨੀਕੋਆ ...

ਪੂਰੀ ਖ਼ਬਰ »

ਬੇਅਦਬੀ ਦੇ ਦੋਸ਼ੀਆਂ ਨੂੰ ਕਟਹਿਰੇ 'ਚ ਖੜ੍ਹਾ ਕੀਤਾ ਜਾਵੇ-ਭਾਈ ਪਰਮਾਰ

ਕੈਲਗਰੀ, 18 ਸਤੰਬਰ (ਜਸਜੀਤ ਸਿੰਘ ਧਾਮੀ)-ਗੁਰਦੁਆਰਾ ਦਸਮੇਸ਼ ਕਲਚਰ ਸੈਂਟਰ ਕੈਲਗਰੀ ਦੇ ਪ੍ਰਧਾਨ ਭਾਈ ਰਣਬੀਰ ਸਿੰਘ ਪਰਮਾਰ ਨੇ ਕਿਹਾ ਹੈ ਕਿ ਬੀਤੇ ਸਮੇਂ 'ਚ ਹੋਈਆਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀਆਂ ਬੇਅਦਬੀ ਦੀਆਂ ਘਟਨਾਵਾਂ ਲਈ ਜ਼ਿੰਮੇਵਾਰ ਦੋਸ਼ੀਆਂ ਨੂੰ ...

ਪੂਰੀ ਖ਼ਬਰ »

'ਸ਼ੇਰ ਗਰੁੱਪ' ਵਲੋਂ ਵੀ ਆਪਣੇ ਉਮੀਦਵਾਰਾਂ ਦਾ ਐਲਾਨ

ਮੰਗਲ ਸਿੰਘ ਨੂੰ ਮੁੜ ਪ੍ਰਧਾਨਗੀ ਲਈ ਮੈਦਾਨ 'ਚ ਉਤਾਰਿਆ

ਲੈਸਟਰ (ਇੰਗਲੈਂਡ), 18 ਸਤੰਬਰ (ਸੁਖਜਿੰਦਰ ਸਿੰਘ ਢੱਡੇ)-ਗੁਰਦੁਆਰਾ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਈਸਟ ਪਾਰਕ ਰੋਡ ਲੈਸਟਰ ਦੀ ਪ੍ਰਬੰਧਕ ਕਮੇਟੀ ਦੀਆਂ 30 ਸਤੰਬਰ ਨੂੰ ਹੋ ਰਹੀਆਂ ਚੋਣਾਂ 'ਚ ਭਾਗ ਲੈ ਰਹੇ 'ਸ਼ੇਰ ਗਰੁੱਪ' ਵਲੋਂ ਵੀ ਆਪਣੇ ਉਮੀਦਵਾਰ ਐਲਾਨ ਦਿੱਤੇ ਗਏ ਹਨ, ...

ਪੂਰੀ ਖ਼ਬਰ »

ਨੋਬਲ ਪੁਰਸਕਾਰ ਜੇਤੂ ਸਰ ਵੈਂਕਟਰਮਨ ਰਾਮਕਿ੍ਸ਼ਨਨ ਵਲੋਂ ਖੁੱਲ੍ਹਦਿਲੀ ਵਾਲੀ ਪ੍ਰਵਾਸ ਨੀਤੀ ਦੀ ਮੰਗ

ਲੰਡਨ, 18 ਸਤੰਬਰ (ਮਨਪ੍ਰੀਤ ਸਿੰਘ ਬੱਧਨੀ ਕਲਾਾ)-ਬਰਤਾਨੀਆ 'ਚ ਰਹਿ ਰਹੇ ਭਾਰਤੀ ਮੂਲ ਦੇ ਨੋਬਲ ਪੁਰਸਕਾਰ ਜੇਤੂ ਅਤੇ ਜੀਵ ਵਿਗਿਆਨੀ ਸਰ ਵੈਂਕਟਰਮਨ ਰਾਮਕਿ੍ਸ਼ਨਨ ਨੇ 'ਬ੍ਰੈਗਜ਼ਿਟ' ਦੇ ਬਾਅਦ ਵਿਗਿਆਨੀਆਂ ਲਈ ਖੁੱਲ੍ਹਦਿਲੀ ਵਾਲੀ ਪ੍ਰਵਾਸ ਵਿਵਸਥਾ ਬਣਾਉਣ ਦੀ ਅਪੀਲ ...

ਪੂਰੀ ਖ਼ਬਰ »

ਇਟਲੀ 'ਚ ਵਾਲੀਬਾਲ ਟੂਰਨਾਮੈਂਟ ਲਾਇਨਜ਼ ਆਫ਼ ਪੰਜਾਬ ਕਲੱਬ ਵਿਰੋਨਾ ਨੇ ਜਿੱਤਿਆ

ਵੀਨਸ (ਇਟਲੀ),18 ਸਤੰਬਰ (ਹਰਦੀਪ ਸਿੰਘ ਕੰਗ)-ਚੜ੍ਹਦੀ ਕਲਾ ਸਪੋਰਟਸ ਕਲੱਬ ਲੈਵਾਨੇਸੈਨਾਲੁਗਾ ਵਲੋਂ ਆਰੇਸੋ ਨੇੜਲੇ ਸ਼ਹਿਰ ਸਨਜੁਆਨੀ ਵਲਦਾਰਨੋ ਵਿਖੇ ਕਰਵਾਏ ਗਏ ਵਾਲੀਬਾਲ ਟੂਰਨਾਮੈਂਟ 'ਚ ਲਾਇਨਜ਼ ਆਫ਼ ਪੰਜਾਬ ਕਲੱਬ ਵਿਰੋਨਾ ਦੀ ਟੀਮ ਨੇ ਸ਼ਾਨਦਾਰ ਪ੍ਰਦਰਸ਼ਨ ...

ਪੂਰੀ ਖ਼ਬਰ »

ਪੰਜਾਬੀ ਲਿਖਾਰੀ ਸਭਾ ਕੈਲਗਰੀ ਦੀ ਮੀਟਿੰਗ 'ਚ ਸਾਹਿਤਕ ਤੇ ਵਿਗਿਆਨ ਸਬੰਧੀ ਵਿਚਾਰ-ਚਰਚਾ

ਕੈਲਗਰੀ, 18 ਸਤੰਬਰ (ਜਸਜੀਤ ਸਿੰਘ ਧਾਮੀ)-ਪੰਜਾਬੀ ਲਿਖਾਰੀ ਸਭਾ ਦੀ ਮੀਟਿੰਗ ਸ਼ੁਰੂ ਕਰਦਿਆਂ ਜਨਰਲ ਸਕੱਤਰ ਰਣਜੀਤ ਸਿੰਘ ਨੇ ਪ੍ਰਧਾਨਗੀ ਮੰਡਲ 'ਚ ਬੈਠਣ ਲਈ ਪ੍ਰਧਾਨ ਬਲਜਿੰਦਰ ਸੰਘਾ, ਜਗਦੇਵ ਸਿੰਘ ਸਿੱਧੂ, ਗੁਰਮੀਤ ਕੌਰ ਸਰਪਾਲ ਅਤੇ ਬਲਬੀਰ ਗੋਰਾ ਨੂੰ ਬੇਨਤੀ ਕੀਤੀ | ...

ਪੂਰੀ ਖ਼ਬਰ »

ਸਿੰਘ ਸਭਾ ਸਾਊਥਾਲ ਵਲੋਂ 2 ਦਿਨਾ ਖੇਡ ਮੇਲਾ

ਲੰਡਨ, 18 ਸਤੰਬਰ (ਮਨਪ੍ਰੀਤ ਸਿੰਘ ਬੱਧਨੀ ਕਲਾਂ)-ਸ੍ਰੀ ਗੁਰੂ ਸਿੰਘ ਸਭਾ ਸਾਊਥਾਲ ਵਲੋਂ 2 ਦਿਨਾਂ ਖੇਡ ਮੇਲਾ ਕਰਵਾਇਆ ਗਿਆ | ਜਿਸ 'ਚ ਛੋਟੇ ਬੱਚਿਆਂ ਤੋਂ ਲੈ ਕੇ 80 ਸਾਲ ਦੇ ਬਜ਼ੁਰਗਾਂ ਨੇ ਹਿੱਸਾ ਲਿਆ | ਖੇਡ ਮੇਲੇ 'ਚ ਜਿੱਥੇ ਛੋਟੀ ਉਮਰ ਦੇ ਬੱਚਿਆਂ ਨੇ ਗਤਕਾ, ਦੌੜਾਂ, ...

ਪੂਰੀ ਖ਼ਬਰ »

ਅਮਰੀਕਾ 'ਚ 'ਫਲੋਰੈਂਸ' ਤੂਫ਼ਾਨ ਨਾਲ ਮਰਨ ਵਾਲਿਆਂ ਦੀ ਗਿਣਤੀ ਵਧ ਕੇ 31 ਹੋਈ

ਵਾਸ਼ਿੰਗਟਨ, 18 ਸਤੰਬਰ (ਆਈ. ਏ. ਐਨ. ਐਸ.)-ਅਮਰੀਕਾ ਦੇ ਉੱਤਰ ਕੈਰੇਲਿਨਾ ਅਤੇ ਦੱਖਣੀ ਕੈਰੇਲਿਨਾ ਸੂਬੇ 'ਚ 'ਫਲੋਰੈਂਸ' ਤੂਫ਼ਾਨ ਕਾਰਨ ਹੋਏ ਵੱਖ-ਵੱਖ ਹਾਦਸਿਆਂ 'ਚ ਮਰਨ ਵਾਲਿਆਂ ਦੀ ਗਿਣਤੀ ਵਧਕੇ 31 ਹੋ ਗਈ ਹੈ | ਉਕਤ ਜਾਣਕਾਰੀ ਉਥੋਂ ਦੇ ਅਧਿਕਾਰੀਆਂ ਨੇ ਦਿੱਤੀ | ਸਥਾਨਕ ...

ਪੂਰੀ ਖ਼ਬਰ »

ਕੈਨੇਡਾ 'ਚ ਸੁਖਪਾਲ ਸਿੰਘ ਖਹਿਰਾ ਐਨ.ਆਰ.ਆਈ. ਗਰੁੱਪ ਵਲੋਂ ਸਮਾਗਮ

* ਬਠਿੰਡਾ ਰੈਲੀ 'ਚ ਪਾਸ ਕੀਤੇ ਮਤਿਆਂ ਉਪਰ ਪਹਿਰਾ ਦੇਣਾ ਜ਼ਰੂਰੀ-ਨੰਗਲੀਆ

ਟੋਰਾਂਟੋ, 18 ਸਤੰਬਰ (ਸਤਪਾਲ ਸਿੰਘ ਜੌਹਲ)-ਕੈਨੇਡਾ 'ਚ ਹਮਿਲਟਨ ਸ਼ਹਿਰ ਲਾਗੇ ਸਟੋਨੀ ਕਰੀਕ ਵਿਖੇ ਬੀਤੇ ਦਿਨ ਆਮ ਆਦਮੀ ਪਾਰਟੀ (ਆਪ) ਵਿਧਾਇਕ ਸੁਖਪਾਲ ਸਿੰਘ ਖਹਿਰਾ ਦੇ ਹੱਕ 'ਚ ਬਣਾਏ ਗਏ ਐਨ.ਆਰ.ਆਈ ਗਰੁੱਪ ਵਲੋਂ ਇਕ ਵੱਡੀ ਇਕੱਤਰਤਾ ਕੀਤੀ ਗਈ | ਇਸ ਮੌਕੇ 'ਤੇ ਮੱਲ ਸਿੰਘ ...

ਪੂਰੀ ਖ਼ਬਰ »

ਕੈਨੇਡਾ 'ਚ ਮਨਮੋਹਨ ਵਾਰਿਸ ਦੀ ਗਾਇਕੀ ਦੇ 25 ਸਾਲਾ ਜਸ਼ਨ ਮਨਾਏ

ਬੇਹੱਦ ਕਾਮਯਾਬ ਰਿਹਾ ਪੰਜਾਬੀ ਵਿਰਸਾ 2018

ਟੋਰਾਂਟੋ, 18 ਸਤੰਬਰ (ਸਤਪਾਲ ਸਿੰਘ ਜੌਹਲ/ਹਰਜੀਤ ਸਿੰਘ ਬਾਜਵਾ)-ਪਿਛਲੇ ਲਗਪਗ ਢਾਈ ਦਹਾਕਿਆਂ ਤੋਂ ਵੀ ਵਧੇਰੇ ਸਮੇਂ ਤੋਂ ਪੰਜਾਬੀ ਸਭਿਆਚਾਰ ਦੇ ਰੰਗ 'ਚ ਰੰਗੇ ਹੋਏ ਮਿਲਾਪੜੇ ਸੁਭਾਅ ਦੇ, ਭੋਲੇ-ਭਾਲੇ ਅਤੇ ਮਿਲਣਸਾਰ ਪੰਜਾਬੀ ਗਾਇਕੀ ਦੇ ਸਿਰਮੌਰ ਗਾਇਕ ਮਨਮੋਹਨ ਵਾਰਿਸ ...

ਪੂਰੀ ਖ਼ਬਰ »

ਸਿਆਟਲ 'ਚ ਗੁਰੂ ਨਾਨਕ ਦੇਵ ਜੀ ਤੇ ਮਾਤਾ ਸੁਲੱਖਣੀ ਦੇ ਵਿਆਹ ਪੁਰਬ ਸਬੰਧੀ ਸਮਾਗਮ

ਸਿਆਟਲ, 18 ਸਤੰਬਰ (ਗੁਰਚਰਨ ਸਿੰਘ ਢਿੱਲੋਂ)-ਗੁਰਦੁਆਰਾ ਸਿੰਘ ਸਭਾ ਕੈਨਟਨ ਵਿਚ ਪਹਿਲੀ ਪਾਤਸ਼ਾਹੀ ਸ੍ਰੀ ਗੁਰੂ ਨਾਨਕ ਦੇਵ ਜੀ ਅਤੇ ਮਾਤਾ ਸੁਲੱਖਣੀ ਜੀ ਦੇ ਵਿਆਹ ਪੁਰਬ ਬੜੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਏ ਗਏ | ਇਸ ਮੌਕੇ ਭਾਈ ਯਸ਼ਪਾਲ ਸਿੰਘ ਦੇ ਕੀਰਤਨੀ ਜਥੇ ਨੇ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX