ਤਾਜਾ ਖ਼ਬਰਾਂ


ਕੈਨੇਡਾ 'ਚ ਮੁੜ ਸਰਕਾਰ ਬਣਾਉਣ ਦੀ ਤਿਆਰੀ 'ਚ ਜਸਟਿਨ ਟਰੂਡੋ
. . .  3 minutes ago
ਓਟਾਵਾ, 22 ਅਕਤੂਬਰ- ਕੈਨੇਡਾ 'ਚ ਹਾਲ ਹੀ ਹੋਈਆਂ ਸੰਸਦੀ ਚੋਣਾਂ ਦੇ ਨਤੀਜੇ ਲਗਭਗ ਸਾਹਮਣੇ ਆ ਚੁੱਕੇ ਹਨ ਅਤੇ ਮੌਜੂਦਾ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਦੀ ਲਿਬਰਲ ਪਾਰਟੀ ਆਫ਼ ਕੈਨੇਡਾ...
ਸ੍ਰੀ ਦਰਬਾਰ ਸਾਹਿਬ ਨੇੜੇ ਪੁੱਜਾ ਵੱਖ-ਵੱਖ ਦੇਸ਼ਾਂ ਦੇ 90 ਰਾਜਦੂਤਾਂ ਦਾ ਵਫ਼ਦ
. . .  19 minutes ago
ਅੰਮ੍ਰਿਤਸਰ, 22 ਅਕਤੂਬਰ (ਹਰਮਿੰਦਰ ਸਿੰਘ)- ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਪ੍ਰਕਾਸ਼ ਪੁਰਬ ਨਾਲ ਸੰਬੰਧਿਤ ਸਮਾਗਮਾਂ 'ਚ ਹਿੱਸਾ ਲੈਣ ਲਈ ਵੱਖ ਵੱਖ ਦੇਸ਼ਾਂ ਦੇ 90 ਰਾਜਦੂਤ ਸ੍ਰੀ ਹਰਿਮੰਦਰ ਸਾਹਿਬ ਵਿਰਾਸਤੀ ਮਾਰਗ ....
ਕੈਨੇਡਾ ਚੋਣਾਂ 2019 : ਬਰੈਂਪਟਨ ਵੈਸਟ ਤੋਂ ਕਮਲ ਖਹਿਰਾ ਰਹੀ ਜੇਤੂ
. . .  30 minutes ago
ਕੈਨੇਡਾ ਚੋਣਾਂ 2019 : ਕਿਚਨਰ ਸੈਂਟਰ ਤੋਂ ਲਿਬਰਲ ਆਗੂ ਰਾਜ ਸੈਣੀ ਜਿੱਤੇ
. . .  30 minutes ago
ਕੈਨੇਡਾ ਚੋਣਾਂ 2019 : ਬਰੈਂਪਟਨ ਨਾਰਥ ਤੋਂ ਰੂਬੀ ਸਹੋਤਾ ਨੇ ਰਹੀ ਜੇਤੂ
. . .  31 minutes ago
ਕੈਨੇਡਾ ਚੋਣਾਂ : ਮੁੜ ਆਪਣੀ ਸੀਟ ਤੋਂ ਜਿੱਤੇ ਜਸਟਿਨ ਟਰੂਡੋ
. . .  34 minutes ago
ਕੈਨੇਡਾ ਚੋਣਾਂ : ਬਰੈਂਪਟਨ ਸੈਂਟਰ ਤੋਂ ਰਾਮੇਸ਼ ਸੰਘਾ ਜਿੱਤੇ
. . .  36 minutes ago
ਕੈਨੇਡਾ ਚੋਣਾਂ : ਬਰੈਂਪਟਨ ਸਾਊਥ ਤੋਂ ਲਿਬਰਲ ਆਗੂ ਸੋਨੀਆ ਸਿੱਧੂ ਰਹੇ ਜੇਤੂ
. . .  41 minutes ago
ਕੈਨੇਡਾ ਚੋਣਾਂ : ਸਰੀ ਨਿਊਟਨ ਤੋਂ ਲਿਬਰਲ ਆਗੂ ਸੁਖ ਧਾਲੀਵਾਲ ਜਿੱਤੇ
. . .  43 minutes ago
ਕੈਨੇਡਾ ਚੋਣਾਂ : ਵੈਨਕੂਵਰ ਸਾਊਥ ਤੋਂ ਲਿਬਰਲ ਆਗੂ ਹਰਜੀਤ ਸੱਜਣ ਰਹੇ ਜੇਤੂ
. . .  46 minutes ago
ਕੈਨੇਡਾ ਚੋਣਾਂ : ਐਡਮਿੰਟਨ ਮਿੱਲਵੁੱਡਜ਼ ਤੋਂ ਲਿਬਰਲ ਆਗੂ ਅਮਰਜੀਤ ਸੋਹੀ ਨੂੰ ਹਰਾ ਕੇ ਟਿਮ ਉੱਪਲ ਰਹੇ ਜੇਤੂ
. . .  47 minutes ago
ਕੈਨੇਡਾ ਚੋਣਾਂ : ਮਿਸੀਸਾਗਾ ਮਾਲਟਨ ਤੋਂ ਜਿੱਤੇ ਲਿਬਲ ਆਗੂ ਨਵਦੀਪ ਸਿੰਘ ਬੈਂਸ
. . .  51 minutes ago
ਵੱਖ-ਵੱਖ ਦੇਸ਼ਾਂ ਤੋਂ ਅੰਮ੍ਰਿਤਸਰ ਪਹੁੰਚੇ 90 ਰਾਜਦੂਤਾਂ ਦਾ ਬੈਂਡ ਵਾਜਿਆਂ ਨਾਲ ਕੀਤਾ ਗਿਆ ਸਵਾਗਤ
. . .  21 minutes ago
ਰਾਜਾਸਾਂਸੀ, 22 ਅਕਤੂਬਰ (ਖੀਵਾ)- ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਪ੍ਰਕਾਸ਼ ਪੁਰਬ ਨਾਲ ਸੰਬੰਧਿਤ ਸਮਾਗਮਾਂ 'ਚ ਹਿੱਸਾ ਲੈਣ ਲਈ ਅੱਜ ਸ੍ਰੀ ਰਾਮਦਾਸ ਜੀ ਕੌਮਾਂਤਰੀ ਅੱਡੇ 'ਤੇ ਵੱਖ ਵੱਖ ਦੇਸ਼ਾਂ ਤੋਂ 90 ਰਾਜਦੂਤ ਏਅਰ ਇੰਡੀਆ ਦੀ ਉਡਾਣ ਰਾਹੀ ਇੱਥੇ ਪਹੁੰਚੇ। ਇੱਥੇ ਪਹੁੰਚਣ 'ਤੇ ਉਨ੍ਹਾਂ ਦਾ ਸਵਾਗਤ ਸੰਸਦ ਮੈਂਬਰ ਗੁਰਜੀਤ ਸਿੰਘ ਔਜਲਾ, ਪੰਜਾਬ ਦੇ ਕੈਬਨਿਟ ਮੰਤਰੀ ...
ਰਾਮਨਾਥ ਕੋਵਿੰਦ ਨੇ ਕੀਤੀ ਨੇਪਾਲ ਦੀ ਰਾਸ਼ਟਰਪਤੀ ਨਾਲ ਮੁਲਾਕਾਤ
. . .  59 minutes ago
ਟੋਕੀਓ, 22 ਅਕਤੂਬਰ- ਜਾਪਾਨ ਦੇ ਦੌਰੇ 'ਤੇ ਗਏ ਰਾਸ਼ਟਰਪਤੀ ਰਾਮਨਾਥ ਕੋਵਿੰਦ ਨੇ ਅੱਜ ਰਾਜਧਾਨੀ ਟੋਕੀਓ 'ਚ ਨੇਪਾਲ ਦੀ ਰਾਸ਼ਟਰਪਤੀ...
ਕਾਂਗਰਸੀ ਆਗੂ ਵੱਲੋਂ ਮਹਿਲਾ ਡਾਕਟਰ ਨਾਲ ਬਦਸਲੂਕੀ ਕਰਨ ਤੋਂ ਬਾਅਦ ਡਾਕਟਰਾਂ ਨੇ ਕੀਤੀ ਹੜਤਾਲ
. . .  about 1 hour ago
ਅਜਨਾਲਾ, 22 ਅਕਤੂਬਰ (ਗੁਰਪ੍ਰੀਤ ਸਿੰਘ ਢਿੱਲੋਂ)- ਬੀਤੀ ਰਾਤ ਸਿਵਲ ਹਸਪਤਾਲ ਅਜਨਾਲਾ 'ਚ ਤਾਇਨਾਤ ਸੀਨੀਅਰ ਮਹਿਲਾ ਡਾਕਟਰ ਨਾਲ ਡਿਊਟੀ ਸਮੇਂ ਦੌਰਾਨ ਅਜਨਾਲਾ ਸ਼ਹਿਰ ਦੇ ਇੱਕ ਕਾਂਗਰਸੀ ਆਗੂ ਵੱਲੋਂ ਬਦਸਲੂਕੀ...
ਭਾਰਤ ਨੇ ਦੱਖਣੀ ਅਫ਼ਰੀਕਾ 'ਤੇ 3-0 ਨਾਲ ਕੀਤਾ ਕਲੀਨ ਸਵੀਪ
. . .  about 1 hour ago
ਕੈਨੇਡਾ ਚੋਣਾਂ : ਬ੍ਰਿਟਿਸ਼ ਕੋਲੰਬੀਆ ਦੇ ਬਰਨਬੀ ਦੱਖਣੀ ਹਲਕੇ ਤੋਂ ਜਿੱਤੇ ਐੱਨ. ਡੀ. ਪੀ. ਆਗੂ ਜਗਮੀਤ ਸਿੰਘ
. . .  about 1 hour ago
ਕੈਨੇਡਾ ਚੋਣਾਂ : ਜਸਟਿਨ ਟਰੂਡੋ ਦੀ ਲਿਬਰਲ ਪਾਰਟੀ 156 ਸੀਟਾਂ 'ਤੇ ਅੱਗੇ
. . .  about 1 hour ago
ਚਿਦੰਬਰਮ ਨੂੰ ਸੁਪਰੀਮ ਕੋਰਟ ਤੋਂ ਮਿਲੀ ਜ਼ਮਾਨਤ
. . .  about 1 hour ago
ਭਾਰਤ-ਪਾਕਿ ਸਰਹੱਦ ਤੋਂ ਪੰਜ ਕਰੋੜ ਰੁਪਏ ਦੀ ਹੈਰੋਇਨ ਬਰਾਮਦ
. . .  about 2 hours ago
ਹੋਰ ਖ਼ਬਰਾਂ..
ਜਲੰਧਰ : ਬੁਧਵਾਰ 3 ਅੱਸੂ ਸੰਮਤ 550

ਰਾਸ਼ਟਰੀ-ਅੰਤਰਰਾਸ਼ਟਰੀ

ਨਿਊਜ਼ੀਲੈਂਡ ਦੇ ਪਾਪਾਟੋਏਟੋਏ 'ਚ ਹੋਇਆ ਕੀਵੀ-ਪੰਜਾਬੀ ਪੁਰਸਕਾਰ ਸਮਾਗਮ

ਆਕਲੈਂਡ, 18 ਸਤੰਬਰ (ਹਰਮਨਪ੍ਰੀਤ ਸਿੰਘ ਗੋਲੀਆ)-ਨਿਊਜ਼ੀਲੈਂਡ ਪੰਜਾਬੀ ਮਲਟੀਮੀਡੀਆ ਟਰੱਸਟ (ਰੇਡੀਓ ਸਪਾਈਸ) ਵਲੋਂ ਦੂਸਰਾ ਸਾਲਾਨਾ ਕੀਵੀ ਪੰਜਾਬੀ ਐਵਾਰਡਜ਼ ਸਮਾਰੋਹ ਕਰਵਾਇਆ ਗਿਆ, ਜਿੱਥੇ ਭਾਈਚਾਰੇ ਵਲੋਂ ਸਹਿਯੋਗੀ ਸੱਜਣਾਾ ਦੀ ਬਦੌਲਤ ਇਸ ਸਮਾਰੋਹ 'ਚ ਕੁੱਲ ਛੇ ...

ਪੂਰੀ ਖ਼ਬਰ »

ਬਰਤਾਨੀਆ ਕ੍ਰਾਈਮ ਏਜੰਸੀ ਵਲੋਂ ਹਵਾਲਾ ਮਾਮਲੇ 'ਚ ਪਾਕਿ ਜੋੜਾ ਗਿ੍ਫ਼ਤਾਰ

ਲੰਡਨ, 18 ਸਤੰਬਰ (ਮਨਪ੍ਰੀਤ ਸਿੰਘ ਬੱਧਨੀ ਕਲਾਂ)-ਬਰਤਾਨੀਆ ਕ੍ਰਾਈਮ ਏਜੰਸੀ ਨੇ ਬਰਤਾਨੀਆ 'ਚ ਹਵਾਲਾ ਮਾਮਲੇ 'ਚ ਇਕ ਪਾਕਿਸਤਾਨੀ ਜੋੜੇ ਨੂੰ ਗਿ੍ਫ਼ਤਾਰ ਕੀਤਾ ਹੈ | ਗਿ੍ਫ਼ਤਾਰ ਕੀਤੇ ਗਏ ਜੋੜੇ ਦਾ ਪਾਕਿਸਤਾਨੀ ਰਾਜਨੀਤੀ ਨਾਲ ਸਬੰਧ ਦੱਸਿਆ ਜਾ ਰਿਹਾ ਹੈ | ਗਿ੍ਫ਼ਤਾਰ ਕੀਤੇ ਗਏ ਵਿਅਕਤੀ ਦੀ ਉਮਰ 40 ਸਾਲ ਅਤੇ ਪਤਨੀ ਦੀ ਉਮਰ 30 ਸਾਲ ਹੈ | ਖ਼ਬਰਾਂ ਅਨੁਸਾਰ ਉਕਤ ਜੋੜੇ ਦਾ ਸਬੰਧ ਪਾਕਿਸਤਾਨ ਦੇ ਭਿ੍ਸ਼ਟਾਚਾਰ ਨਾਲ ਮੰਨਿਆ ਜਾ ਰਿਹਾ ਹੈ, ਦੋਸ਼ ਹੈ ਕਿ ਇਨ੍ਹਾਂ ਨੇ ਬਰਤਾਨੀਆ 'ਚ ਹਵਾਲਾ ਰਾਹੀਂ ਧੰਨ ਲਿਆਂਦਾ ਹੈ | ਬਰਤਾਨੀਆ ਦੀ ਕ੍ਰਾਈਮ ਏਜੰਸੀ ਵਲੋਂ ਜਾਰੀ ਬਿਆਨ 'ਚ ਕਿਹਾ ਗਿਆ ਹੈ ਕਿ ਜੋੜੇ ਨੂੰ ਦੱਖਣ-ਪੂਰਬੀ ਇੰਗਲੈਂਡ ਦੇ ਸ਼ਹਿਰ ਸਰੇ ਤੋਂ ਗਿ੍ਫ਼ਤਾਰ ਕੀਤਾ ਹੈ | ਜਿਨ੍ਹਾਂ ਕੋਲ 80 ਲੱਖ ਪੌਾਡ ਤੋਂ ਵੱਧ ਦੀ ਜਾਇਦਾਦ ਹੈ, ਪਰ ਉਨ੍ਹਾਂ ਕੋਲ ਆਮਦਨ ਸਰੋਤ ਨਹੀਂ ਹੈ | ਜੋੜੇ ਨੂੰ ਐਨ. ਸੀ. ਏ. ਅੰਤਰਰਾਸ਼ਟਰੀ ਭਿ੍ਸ਼ਟਾਚਾਰ ਯੂਨਿਟ ਵਲੋਂ ਨੈਸ਼ਨਲ ਅਕਾਊਾਟਬੈਲਿਟੀ ਬਿਊਰੋ ਅਤੇ ਫੈਡਰਲ ਇੰਵੈਸਟੀਗੇਸ਼ਨ ਏਜੰਸੀ ਪਾਕਿਸਤਾਨ ਦੇ ਸਹਿਯੋਗ ਨਾਲ ਗਿ੍ਫ਼ਤਾਰ ਕੀਤਾ ਗਿਆ ਹੈ | ਐਨ. ਸੀ. ਏ. ਦੇ ਅਧਿਕਾਰੀਆਂ ਵਲੋਂ ਉਕਤ ਜੋੜੇ ਨੂੰ ਪੁੱਛਗਿੱਛ ਤੋਂ ਬਾਅਦ ਛੱਡ ਦਿੱਤਾ ਗਿਆ ਹੈ ਅਤੇ ਜਾਂਚ ਚੱਲ ਰਹੀ ਹੈ | ਪਾਕਿਸਤਾਨ ਦੇ ਕਾਨੂੰਨ ਮੰਤਰੀ ਡਾ: ਫੈਰੋਗ ਨਸੀਮ ਅਤੇ ਬਰਤਾਨੀਆ ਦੇ ਗ੍ਰਹਿ ਮੰਤਰੀ ਸਾਜਿਦ ਜਾਵੇਦ ਨੇ ਸਾਂਝੇ ਬਿਆਨ 'ਚ ਕਿਹਾ ਹੈ ਕਿ ਬਰਤਾਨੀਆ ਅਤੇ ਪਾਕਿਸਤਾਨ ਦਾ ਮੁੱਖ ਮਕਸਦ ਦੇਸ਼ ਦੀ ਲੁੱਟੀ ਹੋਈ ਸੰਪਤੀ ਲਈ ਇਨਸਾਫ਼ ਦਿਵਾਉਣਾ ਹੈ | ਇਹ ਕਾਰਵਾਈ ਦੋਵਾਂ ਸਰਕਾਰਾਂ ਵਲੋਂ ਇਕ ਦੂਜੇ ਦੇ ਸਹਿਯੋਗ ਨਾਲ ਅਪਰਾਧ ਘਟਾਉਣ ਲਈ ਬਰਤਾਨਵੀ ਗ੍ਰਹਿ ਮੰਤਰੀ ਵਲੋਂ ਇਸਲਾਮਾਬਾਦ ਦੌਰੇ ਦੌਰਾਨ ਕੀਤੇ ਗਏ ਸਮਝੌਤੇ ਤਹਿਤ ਹੈ |


ਖ਼ਬਰ ਸ਼ੇਅਰ ਕਰੋ

ਸ਼ਰਾਬ ਦੀ ਬੋਤਲ ਬਦਲੇ ਭਾਰਤੀ ਕਲਰਕ ਨੂੰ ਕਤਲ ਕਰਨ ਵਾਲੀ ਔਰਤ ਨੂੰ ਉਮਰ ਕੈਦ

25 ਡਾਲਰ ਦੀ ਸ਼ਰਾਬ ਖਾਤਰ ਕੀਤਾ ਸੀ ਕਤਲ

ਆਰਕਾਨਸਾਸ (ਅਮਰੀਕਾ), 18 ਸਤੰਬਰ ( ਹੁਸਨ ਲੜੋਆ ਬੰਗਾ)-ਇਕ ਭਾਰਤੀ ਅਮਰੀਕੀ ਸਟੋਰ ਕਲਰਕ ਦੀ 25 ਡਾਲਰ ਦੀ ਵਿਸਕੀ ਦੀ ਬੋਤਲ ਖਾਤਰ ਕੀਤੇ ਕਤਲ ਤੇ ਕੋਰਟ ਜਿਊਰੀ ਨੇ ਸਿਰਫ਼ 4 ਘੰਟੇ ਦੇ ਵਿਚਾਰ-ਵਟਾਂਦਰੇ ਤੋਂ ਬਾਅਦ ਜੇਲ੍ਹ• 'ਚ ਉਮਰ ਕੈਦ ਦੀ ਸਜ਼ਾ ਸੁਣਾਈ | ਅਗਸਤ 2016 'ਚ ਸ਼ਾਨੀਕੋਆ ...

ਪੂਰੀ ਖ਼ਬਰ »

ਬੇਅਦਬੀ ਦੇ ਦੋਸ਼ੀਆਂ ਨੂੰ ਕਟਹਿਰੇ 'ਚ ਖੜ੍ਹਾ ਕੀਤਾ ਜਾਵੇ-ਭਾਈ ਪਰਮਾਰ

ਕੈਲਗਰੀ, 18 ਸਤੰਬਰ (ਜਸਜੀਤ ਸਿੰਘ ਧਾਮੀ)-ਗੁਰਦੁਆਰਾ ਦਸਮੇਸ਼ ਕਲਚਰ ਸੈਂਟਰ ਕੈਲਗਰੀ ਦੇ ਪ੍ਰਧਾਨ ਭਾਈ ਰਣਬੀਰ ਸਿੰਘ ਪਰਮਾਰ ਨੇ ਕਿਹਾ ਹੈ ਕਿ ਬੀਤੇ ਸਮੇਂ 'ਚ ਹੋਈਆਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀਆਂ ਬੇਅਦਬੀ ਦੀਆਂ ਘਟਨਾਵਾਂ ਲਈ ਜ਼ਿੰਮੇਵਾਰ ਦੋਸ਼ੀਆਂ ਨੂੰ ...

ਪੂਰੀ ਖ਼ਬਰ »

'ਸ਼ੇਰ ਗਰੁੱਪ' ਵਲੋਂ ਵੀ ਆਪਣੇ ਉਮੀਦਵਾਰਾਂ ਦਾ ਐਲਾਨ

ਮੰਗਲ ਸਿੰਘ ਨੂੰ ਮੁੜ ਪ੍ਰਧਾਨਗੀ ਲਈ ਮੈਦਾਨ 'ਚ ਉਤਾਰਿਆ

ਲੈਸਟਰ (ਇੰਗਲੈਂਡ), 18 ਸਤੰਬਰ (ਸੁਖਜਿੰਦਰ ਸਿੰਘ ਢੱਡੇ)-ਗੁਰਦੁਆਰਾ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਈਸਟ ਪਾਰਕ ਰੋਡ ਲੈਸਟਰ ਦੀ ਪ੍ਰਬੰਧਕ ਕਮੇਟੀ ਦੀਆਂ 30 ਸਤੰਬਰ ਨੂੰ ਹੋ ਰਹੀਆਂ ਚੋਣਾਂ 'ਚ ਭਾਗ ਲੈ ਰਹੇ 'ਸ਼ੇਰ ਗਰੁੱਪ' ਵਲੋਂ ਵੀ ਆਪਣੇ ਉਮੀਦਵਾਰ ਐਲਾਨ ਦਿੱਤੇ ਗਏ ਹਨ, ...

ਪੂਰੀ ਖ਼ਬਰ »

ਨੋਬਲ ਪੁਰਸਕਾਰ ਜੇਤੂ ਸਰ ਵੈਂਕਟਰਮਨ ਰਾਮਕਿ੍ਸ਼ਨਨ ਵਲੋਂ ਖੁੱਲ੍ਹਦਿਲੀ ਵਾਲੀ ਪ੍ਰਵਾਸ ਨੀਤੀ ਦੀ ਮੰਗ

ਲੰਡਨ, 18 ਸਤੰਬਰ (ਮਨਪ੍ਰੀਤ ਸਿੰਘ ਬੱਧਨੀ ਕਲਾਾ)-ਬਰਤਾਨੀਆ 'ਚ ਰਹਿ ਰਹੇ ਭਾਰਤੀ ਮੂਲ ਦੇ ਨੋਬਲ ਪੁਰਸਕਾਰ ਜੇਤੂ ਅਤੇ ਜੀਵ ਵਿਗਿਆਨੀ ਸਰ ਵੈਂਕਟਰਮਨ ਰਾਮਕਿ੍ਸ਼ਨਨ ਨੇ 'ਬ੍ਰੈਗਜ਼ਿਟ' ਦੇ ਬਾਅਦ ਵਿਗਿਆਨੀਆਂ ਲਈ ਖੁੱਲ੍ਹਦਿਲੀ ਵਾਲੀ ਪ੍ਰਵਾਸ ਵਿਵਸਥਾ ਬਣਾਉਣ ਦੀ ਅਪੀਲ ...

ਪੂਰੀ ਖ਼ਬਰ »

ਇਟਲੀ 'ਚ ਵਾਲੀਬਾਲ ਟੂਰਨਾਮੈਂਟ ਲਾਇਨਜ਼ ਆਫ਼ ਪੰਜਾਬ ਕਲੱਬ ਵਿਰੋਨਾ ਨੇ ਜਿੱਤਿਆ

ਵੀਨਸ (ਇਟਲੀ),18 ਸਤੰਬਰ (ਹਰਦੀਪ ਸਿੰਘ ਕੰਗ)-ਚੜ੍ਹਦੀ ਕਲਾ ਸਪੋਰਟਸ ਕਲੱਬ ਲੈਵਾਨੇਸੈਨਾਲੁਗਾ ਵਲੋਂ ਆਰੇਸੋ ਨੇੜਲੇ ਸ਼ਹਿਰ ਸਨਜੁਆਨੀ ਵਲਦਾਰਨੋ ਵਿਖੇ ਕਰਵਾਏ ਗਏ ਵਾਲੀਬਾਲ ਟੂਰਨਾਮੈਂਟ 'ਚ ਲਾਇਨਜ਼ ਆਫ਼ ਪੰਜਾਬ ਕਲੱਬ ਵਿਰੋਨਾ ਦੀ ਟੀਮ ਨੇ ਸ਼ਾਨਦਾਰ ਪ੍ਰਦਰਸ਼ਨ ...

ਪੂਰੀ ਖ਼ਬਰ »

ਪੰਜਾਬੀ ਲਿਖਾਰੀ ਸਭਾ ਕੈਲਗਰੀ ਦੀ ਮੀਟਿੰਗ 'ਚ ਸਾਹਿਤਕ ਤੇ ਵਿਗਿਆਨ ਸਬੰਧੀ ਵਿਚਾਰ-ਚਰਚਾ

ਕੈਲਗਰੀ, 18 ਸਤੰਬਰ (ਜਸਜੀਤ ਸਿੰਘ ਧਾਮੀ)-ਪੰਜਾਬੀ ਲਿਖਾਰੀ ਸਭਾ ਦੀ ਮੀਟਿੰਗ ਸ਼ੁਰੂ ਕਰਦਿਆਂ ਜਨਰਲ ਸਕੱਤਰ ਰਣਜੀਤ ਸਿੰਘ ਨੇ ਪ੍ਰਧਾਨਗੀ ਮੰਡਲ 'ਚ ਬੈਠਣ ਲਈ ਪ੍ਰਧਾਨ ਬਲਜਿੰਦਰ ਸੰਘਾ, ਜਗਦੇਵ ਸਿੰਘ ਸਿੱਧੂ, ਗੁਰਮੀਤ ਕੌਰ ਸਰਪਾਲ ਅਤੇ ਬਲਬੀਰ ਗੋਰਾ ਨੂੰ ਬੇਨਤੀ ਕੀਤੀ | ...

ਪੂਰੀ ਖ਼ਬਰ »

ਸਿੰਘ ਸਭਾ ਸਾਊਥਾਲ ਵਲੋਂ 2 ਦਿਨਾ ਖੇਡ ਮੇਲਾ

ਲੰਡਨ, 18 ਸਤੰਬਰ (ਮਨਪ੍ਰੀਤ ਸਿੰਘ ਬੱਧਨੀ ਕਲਾਂ)-ਸ੍ਰੀ ਗੁਰੂ ਸਿੰਘ ਸਭਾ ਸਾਊਥਾਲ ਵਲੋਂ 2 ਦਿਨਾਂ ਖੇਡ ਮੇਲਾ ਕਰਵਾਇਆ ਗਿਆ | ਜਿਸ 'ਚ ਛੋਟੇ ਬੱਚਿਆਂ ਤੋਂ ਲੈ ਕੇ 80 ਸਾਲ ਦੇ ਬਜ਼ੁਰਗਾਂ ਨੇ ਹਿੱਸਾ ਲਿਆ | ਖੇਡ ਮੇਲੇ 'ਚ ਜਿੱਥੇ ਛੋਟੀ ਉਮਰ ਦੇ ਬੱਚਿਆਂ ਨੇ ਗਤਕਾ, ਦੌੜਾਂ, ...

ਪੂਰੀ ਖ਼ਬਰ »

ਅਮਰੀਕਾ 'ਚ 'ਫਲੋਰੈਂਸ' ਤੂਫ਼ਾਨ ਨਾਲ ਮਰਨ ਵਾਲਿਆਂ ਦੀ ਗਿਣਤੀ ਵਧ ਕੇ 31 ਹੋਈ

ਵਾਸ਼ਿੰਗਟਨ, 18 ਸਤੰਬਰ (ਆਈ. ਏ. ਐਨ. ਐਸ.)-ਅਮਰੀਕਾ ਦੇ ਉੱਤਰ ਕੈਰੇਲਿਨਾ ਅਤੇ ਦੱਖਣੀ ਕੈਰੇਲਿਨਾ ਸੂਬੇ 'ਚ 'ਫਲੋਰੈਂਸ' ਤੂਫ਼ਾਨ ਕਾਰਨ ਹੋਏ ਵੱਖ-ਵੱਖ ਹਾਦਸਿਆਂ 'ਚ ਮਰਨ ਵਾਲਿਆਂ ਦੀ ਗਿਣਤੀ ਵਧਕੇ 31 ਹੋ ਗਈ ਹੈ | ਉਕਤ ਜਾਣਕਾਰੀ ਉਥੋਂ ਦੇ ਅਧਿਕਾਰੀਆਂ ਨੇ ਦਿੱਤੀ | ਸਥਾਨਕ ...

ਪੂਰੀ ਖ਼ਬਰ »

ਕੈਨੇਡਾ 'ਚ ਸੁਖਪਾਲ ਸਿੰਘ ਖਹਿਰਾ ਐਨ.ਆਰ.ਆਈ. ਗਰੁੱਪ ਵਲੋਂ ਸਮਾਗਮ

* ਬਠਿੰਡਾ ਰੈਲੀ 'ਚ ਪਾਸ ਕੀਤੇ ਮਤਿਆਂ ਉਪਰ ਪਹਿਰਾ ਦੇਣਾ ਜ਼ਰੂਰੀ-ਨੰਗਲੀਆ

ਟੋਰਾਂਟੋ, 18 ਸਤੰਬਰ (ਸਤਪਾਲ ਸਿੰਘ ਜੌਹਲ)-ਕੈਨੇਡਾ 'ਚ ਹਮਿਲਟਨ ਸ਼ਹਿਰ ਲਾਗੇ ਸਟੋਨੀ ਕਰੀਕ ਵਿਖੇ ਬੀਤੇ ਦਿਨ ਆਮ ਆਦਮੀ ਪਾਰਟੀ (ਆਪ) ਵਿਧਾਇਕ ਸੁਖਪਾਲ ਸਿੰਘ ਖਹਿਰਾ ਦੇ ਹੱਕ 'ਚ ਬਣਾਏ ਗਏ ਐਨ.ਆਰ.ਆਈ ਗਰੁੱਪ ਵਲੋਂ ਇਕ ਵੱਡੀ ਇਕੱਤਰਤਾ ਕੀਤੀ ਗਈ | ਇਸ ਮੌਕੇ 'ਤੇ ਮੱਲ ਸਿੰਘ ...

ਪੂਰੀ ਖ਼ਬਰ »

ਕੈਨੇਡਾ 'ਚ ਮਨਮੋਹਨ ਵਾਰਿਸ ਦੀ ਗਾਇਕੀ ਦੇ 25 ਸਾਲਾ ਜਸ਼ਨ ਮਨਾਏ

ਬੇਹੱਦ ਕਾਮਯਾਬ ਰਿਹਾ ਪੰਜਾਬੀ ਵਿਰਸਾ 2018

ਟੋਰਾਂਟੋ, 18 ਸਤੰਬਰ (ਸਤਪਾਲ ਸਿੰਘ ਜੌਹਲ/ਹਰਜੀਤ ਸਿੰਘ ਬਾਜਵਾ)-ਪਿਛਲੇ ਲਗਪਗ ਢਾਈ ਦਹਾਕਿਆਂ ਤੋਂ ਵੀ ਵਧੇਰੇ ਸਮੇਂ ਤੋਂ ਪੰਜਾਬੀ ਸਭਿਆਚਾਰ ਦੇ ਰੰਗ 'ਚ ਰੰਗੇ ਹੋਏ ਮਿਲਾਪੜੇ ਸੁਭਾਅ ਦੇ, ਭੋਲੇ-ਭਾਲੇ ਅਤੇ ਮਿਲਣਸਾਰ ਪੰਜਾਬੀ ਗਾਇਕੀ ਦੇ ਸਿਰਮੌਰ ਗਾਇਕ ਮਨਮੋਹਨ ਵਾਰਿਸ ...

ਪੂਰੀ ਖ਼ਬਰ »

ਸਿਆਟਲ 'ਚ ਗੁਰੂ ਨਾਨਕ ਦੇਵ ਜੀ ਤੇ ਮਾਤਾ ਸੁਲੱਖਣੀ ਦੇ ਵਿਆਹ ਪੁਰਬ ਸਬੰਧੀ ਸਮਾਗਮ

ਸਿਆਟਲ, 18 ਸਤੰਬਰ (ਗੁਰਚਰਨ ਸਿੰਘ ਢਿੱਲੋਂ)-ਗੁਰਦੁਆਰਾ ਸਿੰਘ ਸਭਾ ਕੈਨਟਨ ਵਿਚ ਪਹਿਲੀ ਪਾਤਸ਼ਾਹੀ ਸ੍ਰੀ ਗੁਰੂ ਨਾਨਕ ਦੇਵ ਜੀ ਅਤੇ ਮਾਤਾ ਸੁਲੱਖਣੀ ਜੀ ਦੇ ਵਿਆਹ ਪੁਰਬ ਬੜੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਏ ਗਏ | ਇਸ ਮੌਕੇ ਭਾਈ ਯਸ਼ਪਾਲ ਸਿੰਘ ਦੇ ਕੀਰਤਨੀ ਜਥੇ ਨੇ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX