ਤਾਜਾ ਖ਼ਬਰਾਂ


ਵਿਵੇਕ ਓਬਰਾਏ ਨੂੰ ਮਿਲੀ ਧਮਕੀ ਤੋਂ ਬਾਅਦ ਦਿੱਤੀ ਗਈ ਸੁਰੱਖਿਆ
. . .  1 day ago
ਮੁੰਬਈ ,22 ਮਈ - ਫ਼ਿਲਮ ਅਭਿਨੇਤਾ ਵਿਵੇਕ ਓਬਰਾਏ ਨੂੰ ਧਮਕੀ ਮਿਲਣਾ ਤੋਂ ਬਾਅਦ ਮੁੰਬਈ ਪੁਲਿਸ ਵੱਲੋਂ ਸੁਰੱਖਿਆ ਪ੍ਰਦਾਨ ਕੀਤੀ ਗਈ ਹੈ ।
ਰਾਜੌਰੀ 'ਚ ਅੱਤਵਾਦੀ ਠਿਕਾਣੇ ਤੋਂ ਭਾਰੀ ਗੋਲਾ ਬਾਰੂਦ ਬਰਾਮਦ
. . .  1 day ago
ਸ੍ਰੀਨਗਰ ,22 ਮਈ -ਜੰਮੂ-ਕਸ਼ਮੀਰ ਦੇ ਰਾਜੌਰੀ ਦੇ ਚਟਿਆਰੀ ਵਣ ਖੇਤਰ 'ਚੋਂ ਅੱਤਵਾਦੀਆਂ ਦੇ ਵੱਡੇ ਅੱਡੇ ਨੂੰ ਤਬਾਹ ਕੀਤਾ ਹੈ ।ਪੁਲਿਸ ਨੂੰ ਇੱਥੋਂ ਭਾਰੀ ਮਾਤਰਾ 'ਚ ਗੋਲਾ ਬਾਰੂਦ ਮਿਲਿਆ ...
ਹਾਈਕੋਰਟ ਦੇ ਹੁਕਮਾਂ ਨੂੰ ਲਾਗੂ ਕਰਨ ਲਈ ਸਿੱਖਿਆ ਵਿਭਾਗ ਕਰ ਰਿਹਾ ਟਾਲ-ਮਟੋਲ
. . .  1 day ago
ਮਲੌਦ, 22 ਮਈ (ਕੁਲਵਿੰਦਰ ਸਿੰਘ ਨਿਜ਼ਾਮਪੁਰ)- ਸਿੱਖਿਆ ਵਿਭਾਗ ਦੁਆਰਾ 2011 ਵਿਚ ਸ਼ੁਰੂ ਕੀਤੇ ਅਧਿਆਪਕ ਰਾਜ ਯੋਗਤਾ ਟੈਸਟ-2 ਵਿਚ ਬੈਠਣ ਵਾਲੇ ਬੇਰੁਜ਼ਗਾਰਾਂ ਵਲੋਂ ਕੁਝ ਪ੍ਰਸ਼ਨਾਂ ਸਬੰਧੀ ਪੰਜਾਬ ਹਰਿਆਣਾ ...
ਕੱਲ੍ਹ ਗੁਰਦਾਸਪੁਰ ਪਹੁੰਚਣਗੇ ਸੰਨੀ ਦਿਓਲ
. . .  1 day ago
ਰਾਜਾਸਾਂਸੀ, 22 ਮਈ (ਹੇਰ,ਖੀਵਾ)- ਲੋਕ ਸਭਾ ਹਲਕਾ ਗੁਰਦਾਸਪੁਰ ਤੋਂ ਅਕਾਲੀ ਭਾਜਪਾ ਗੱਠਜੋੜ ਦੇ ਸਾਂਝੇ ਉਮੀਦਵਾਰ ਸੰਨੀ ਦਿਓਲ, ਜੋ ਕਿ ਪੰਜਾਬ ਦੇ ਸੱਤਵੇਂ ਅਤੇ ਅਖੀਰੀ ਪੜਾਅ ਤਹਿਤ ਆਪਣਾ ਚੋਣ ਪ੍ਰਚਾਰ ਕਰਨ ਅਤੇ ਵੱਖ-ਵੱਖ ਥਾਵਾਂ 'ਤੇ ਵੋਟਾਂ ਪੋਲ ਕਰਵਾਉਣ ਦਾ ...
ਸੜਕ ਹਾਦਸੇ 'ਚ ਇੰਜੀਨੀਅਰਿੰਗ ਕਰ ਰਹੇ ਵਿਦਿਆਰਥੀ ਦੀ ਮੌਤ
. . .  1 day ago
ਪਠਾਨਕੋਟ, 22 ਮਈ (ਸੰਧੂ)- ਪਠਾਨਕੋਟ-ਜਲੰਧਰ ਕੌਮੀ ਸ਼ਾਹ ਮਾਰਗ ਤੇ ਸਥਿਤ ਪਿੰਡ ਤਲਵਾੜਾ ਜੱਟਾ ਦੇ ਨੇੜੇ ਤੇਜ ਰਫ਼ਤਾਰ ਟਰੱਕ ਦੀ ਚਪੇਟ 'ਚ ਆਉਣ ਨਾਲ ਮੋਟਰਸਾਈਕਲ ਸਵਾਰ ਇਕ ਨੌਜਵਾਨ ਦੀ ਮੌਕੇ ਤੇ ਮੌਤ ਹੋ ਗਈ ਤੇ ਦੂਜਾ ਗੰਭੀਰ ਤੌਰ 'ਤੇ ਜ਼ਖਮੀ ਹੋ ....
ਵੜਿੰਗ ਖਿਲਾਫ਼ ਭ੍ਰਿਸ਼ਟਾਚਾਰ ਦੇ ਦੋਸ਼ ਸਬੰਧੀ ਵੀਡੀਓ ਵਾਇਰਲ ਕਰਨ 'ਤੇ ਸ਼ਨੀ ਢਿੱਲੋਂ ਖਿਲਾਫ਼ ਪਰਚਾ ਦਰਜ
. . .  1 day ago
ਸ੍ਰੀ ਮੁਕਤਸਰ ਸਾਹਿਬ, 22 ਮਈ (ਰਣਜੀਤ ਸਿੰਘ ਢਿੱਲੋਂ)- ਸ਼੍ਰੋਮਣੀ ਅਕਾਲੀ ਦਲ ਗਿੱਦੜਬਾਹਾ ਹਲਕੇ ਦੇ ਇੰਚਾਰਜ ਹਰਦੀਪ ਸਿੰਘ ਡਿੰਪੀ ਢਿੱਲੋਂ ਦੇ ਛੋਟੇ ਭਰਾ ਅਤੇ ਅਕਾਲੀ ਆਗੂ ਸੰਦੀਪ ਸਿੰਘ ਸ਼ਨੀ ਢਿੱਲੋਂ ਵੱਲੋਂ ਪਿਛਲੇ ਦਿਨੀਂ ਅਮਰਿੰਦਰ ਸਿੰਘ ਰਾਜਾ ਵੜਿੰਗ ਵਿਧਾਇਕ ....
ਪਿੰਡ ਸ਼ਹੂਰਾ ਵਿਖੇ 72 ਫ਼ੀਸਦੀ ਹੋਈ ਵੋਟਿੰਗ
. . .  1 day ago
ਬੱਚੀ ਵਿੰਡ, 22 ਮਈ (ਬਲਦੇਵ ਸਿੰਘ ਕੰਬੋ)-ਵਿਧਾਨ ਸਭਾ ਹਲਕਾ ਰਾਜਾਸਾਂਸੀ ਦੇ ਪਿੰਡ ਸ਼ਹੂਰਾ ਵਿਖੇ ਬੂਥ ਨੰਬਰ 123 ਦੀ ਚੋਣ ਰੱਦ ਹੋ ਗਈ ਸੀ ਅੱਜ ਮੁੜ ਭਾਰੀ ਸੁਰੱਖਿਆ ਪ੍ਰਬੰਧਾਂ ਹੇਠ ਵੋਟਾਂ ਪਾਉਣ ਦਾ ਕੰਮ ਅਮਨ ਸ਼ਾਂਤੀ ਨਾਲ ਸੰਪੰਨ ਹੋ ਗਿਆ। ਇਸ ਸਬੰਧੀ ਜਾਣਕਾਰੀ ...
ਰਾਫੇਲ ਡੀਲ: ਫਰਾਂਸ 'ਚ ਭਾਰਤੀ ਟੀਮ ਦੇ ਠਿਕਾਣਿਆਂ 'ਤੇ ਘੁਸਪੈਠ ਦੀ ਕੋਸ਼ਿਸ਼
. . .  1 day ago
ਨਵੀਂ ਦਿੱਲੀ, 22 ਮਈ- ਲੋਕ ਸਭਾ ਚੋਣਾਂ ਦੇ ਦੌਰਾਨ ਹੀ ਰਾਫੇਲ ਮੁੱਦਾ ਵੀ ਚਰਚਾ ਦਾ ਵਿਸ਼ਾ ਬਣਿਆ ਹੋਇਆ ਹੈ। ਲੋਕ ਸਭਾ ਚੋਣਾਂ ਦੇ ਨਤੀਜਿਆਂ ਤੋਂ ਪਹਿਲਾਂ ਫਰਾਂਸ 'ਚ ਕੁੱਝ ਅਣਪਛਾਤੇ ਤੱਤਾਂ ਵੱਲੋਂ ਭਾਰਤੀ ਰਾਫੇਲ ਪ੍ਰਾਜੈਕਟ ਟੀਮ 'ਚ ਘੁਸਪੈਠ ਦੀ ਕੋਸ਼ਿਸ਼ ਕੀਤੀ ਗਈ ....
ਵੋਟਾਂ ਦੀ ਗਿਣਤੀ ਦੇ ਮੱਦੇਨਜ਼ਰ ਗ੍ਰਹਿ ਮੰਤਰਾਲਾ ਵੱਲੋਂ ਅਲਰਟ- ਦੰਗੇ ਭੜਕਣ ਦਾ ਡਰ
. . .  1 day ago
ਨਵੀਂ ਦਿੱਲੀ, 22 ਮਈ - ਗ੍ਰਹਿ ਮੰਤਰਾਲਾ ਨੇ ਦੇਸ਼ ਦੇ ਸਾਰੇ ਰਾਜਾਂ ਦੇ ਮੁੱਖ ਸਕੱਤਰਾਂ ਤੇ ਡੀ.ਜੀ.ਪੀ. ਨੂੰ ਅਲਰਟ ਕੀਤਾ ਹੈ ਕਿ 23 ਮਈ ਨੂੰ ਗਿਣਤੀ ਵਾਲੇ ਦਿਨ ਦੇਸ਼ ਦੇ ਵੱਖ ਵੱਖ ਰਾਜਾਂ ਵਿਚ ਦੰਗੇ ਭੜਕ ਸਕਦੇ ਹਨ। ਗ੍ਰਹਿ ਮੰਤਰਾਲਾ ਨੇ ਰਾਜਾਂ ਤੇ ਕੇਂਦਰੀ ਸ਼ਾਸਿਤ ਪ੍ਰਦੇਸ਼ਾਂ 'ਚ ਕਾਨੂੰਨ...
ਧਰਮਿੰਦਰ ਨੇ ਸੁਨੀਲ ਜਾਖੜ ਦੇ ਨਾਲ ਪੁਰਾਣੇ ਰਿਸ਼ਤੇ ਬਰਕਰਾਰ ਰੱਖਣ ਲਈ ਟਵੀਟ ਰਾਹੀਂ ਭੇਜਿਆ ਪਿਆਰ ਭਰਿਆ ਸੰਦੇਸ਼
. . .  1 day ago
ਪਠਾਨਕੋਟ, 22 ਮਈ (ਸੰਧੂ) - ਸੂਬੇ ਦੀ ਸਭ ਤੋਂ ਜ਼ਿਆਦਾ ਹਾਟ ਸੀਟ ਮੰਨੀ ਜਾ ਰਹੀ ਲੋਕ ਸਭਾ ਹਲਕਾ ਗੁਰਦਾਸਪੁਰ ਦੀ ਸੀਟ 'ਤੇ ਅਕਾਲੀ-ਭਾਜਪਾ ਗੱਠਜੋੜ ਦੇ ਉਮੀਦਵਾਰ ਸਿਨੇ ਸਟਾਰ ਸੰਨੀ ਦਿਓਲ ਅਤੇ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਸੁਨੀਲ ਜਾਖੜ ਦਰਮਿਆਨ...
ਭਿਆਨਕ ਸੜਕ ਹਾਦਸੇ ਵਿਚ 2 ਵਿਅਕਤੀਆਂ ਦੀ ਦਰਦਨਾਕ ਮੌਤ
. . .  1 day ago
ਰੁੜਕੀ ਕਲਾਂ 22 ਮਈ (ਜਤਿੰਦਰ ਮੰਨਵੀ) - ਆਏ ਦਿਨ ਸੜਕੀ ਹਾਦਸਿਆਂ ਵਿਚ ਵਾਧਾ ਹੋ ਰਿਹਾ ਹੈ ਜਿਸ ਕਰ ਕੇ ਇਨਸਾਨੀ ਜਾਨਾਂ ਤੇਜ਼ੀ ਨਾਲ ਜਾ ਰਹੀਆਂ ਹਨ ਭਾਵੇਂ ਕਿ ਪੁਲਿਸ ਪ੍ਰਸ਼ਾਸਨ ਤੇ ਸਰਕਾਰ ਵੱਲੋਂ ਲੋਕਾਂ ਨੂੰ ਸੜਕੀ ਹਾਦਸਿਆਂ ਤੋਂ ਬਚਣ ਲਈ ਪ੍ਰੇਰਿਤ ਕੀਤਾ ਜਾਂਦਾ ਹੈ ਪਰ...
ਨਜਾਇਜ਼ ਸਬੰਧ ਬਣਾਉਣ ਤੋਂ ਰੋਕਣ 'ਤੇ ਕਤਲ
. . .  1 day ago
ਫ਼ਾਜ਼ਿਲਕਾ, 22 ਮਈ (ਪ੍ਰਦੀਪ ਕੁਮਾਰ) - ਫ਼ਾਜ਼ਿਲਕਾ ਦੇ ਪਿੰਡ ਖੁਈ ਖੇੜਾ ਵਿਚ ਪਤਨੀ ਨਾਲ ਨਜਾਇਜ਼ ਸਬੰਧ ਬਣਾਉਣ ਤੋਂ ਰੋਕਣ 'ਤੇ ਨੌਜਵਾਨ ਵੱਲੋਂ ਪਤੀ ਦਾ ਕਤਲ ਕਰ ਦਿੱਤੇ ਜਾਨ ਦਾ ਸਮਾਚਾਰ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਸੁਨੀਲ ਕੁਮਾਰ ਵਾਸੀ ਪਿੰਡ ਖੁਈ ਖੇੜਾ ਦਾ...
ਇੰਡੋਨੇਸ਼ੀਆ 'ਚ ਚੋਣ ਨਤੀਜਿਆਂ ਤੋਂ ਬਾਅਦ ਹੋਈ ਝੜਪ 'ਚ 6 ਮੌਤਾਂ, 200 ਜ਼ਖਮੀ
. . .  1 day ago
ਜਕਾਰਤਾ, 22 ਮਈ- ਇੰਡੋਨੇਸ਼ੀਆ ਦੀ ਰਾਜਧਾਨੀ ਜਕਾਰਤਾ 'ਚ ਰਾਸ਼ਟਰਪਤੀ ਚੋਣ ਨਤੀਜਿਆਂ ਕਿ ਬਾਅਦ ਹੋਏ ਵਿਰੋਧ ਪ੍ਰਦਰਸ਼ਨਾਂ 'ਚ 6 ਲੋਕਾਂ ਦੀ ਮੌਤ ਹੋ ਗਈ ਜਦਕਿ 200 ਲੋਕ ਜ਼ਖਮੀ ਹੋਏ ਹਨ। ਇੰਡੋਨੇਸ਼ੀਆ ਡੈਮੋਕ੍ਰੇਟਿਕ ਪਾਰਟੀ ਆਫ਼ ਸਟ੍ਰਗਲ ਦੇ ਮੈਂਬਰ ਜੋਕੋ ....
ਅਰੁਣਾਚਲ ਪ੍ਰਦੇਸ਼ ਵਿਚ ਵੱਡੇ ਪੱਧਰ 'ਤੇ ਫ਼ੌਜੀ ਛਾਪੇਮਾਰੀ- ਕਿਰੇਨ ਰਿਜੀਜੂ
. . .  1 day ago
ਨਵੀਂ ਦਿੱਲੀ, 22 ਮਈ - ਕੇਂਦਰੀ ਮੰਤਰੀ ਕਿਰੇਨ ਰਿਜੀਜੂ ਨੇ ਅੱਜ ਬੁੱਧਵਾਰ ਕਿਹਾ ਕਿ ਅਰੁਣਾਚਲ ਪ੍ਰਦੇਸ਼ ਵਿਚ ਅੱਤਵਾਦੀਆਂ ਖਿਲਾਫ ਵੱਡੇ ਪੱਧਰ 'ਤੇ ਫੌਜ ਵੱਲੋਂ ਛਾਪੇਮਾਰੀ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਜਦੋਂ ਸਥਾਨਕ ਸਮੂਹ ਵਿਦਰੋਹੀ ਕਾਰਵਾਈਆਂ ਵਿਚ ਸ਼ਾਮਲ ਹੋਣ ਤੇ ਅੱਤਵਾਦੀਆਂ...
ਇਕ ਕੁਇੰਟਲ ਚੂਰਾ ਪੋਸਤ ਤੇ ਅਫ਼ੀਮ ਸਮੇਤ ਦੋ ਕਾਬੂ
. . .  1 day ago
ਜਲੰਧਰ, 22 ਮਈ - ਥਾਣਾ ਮਕਸੂਦਾਂ ਦੀ ਪੁਲਿਸ ਨੇ ਅਮਾਨਤਪੁਰ ਨੇੜੇ ਕੀਤੀ ਗਈ ਨਾਕੇਬੰਦੀ ਦੌਰਾਨ 2 ਕਿੱਲੋ 550 ਗਰਾਮ ਅਫ਼ੀਮ ਤੇ ਇਕ ਕੁਇੰਟਲ ਡੋਡੇ ਚੂਰਾ ਪੋਸਤ ਸਮੇਤ ਦੋ ਲੋਕਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ...
ਰਾਫੇਲ ਸੌਦਾ: ਪ੍ਰਸ਼ਾਂਤ ਭੂਸ਼ਨ ਅਤੇ ਹੋਰ ਪਟੀਸ਼ਨਰਾਂ ਨੇ ਸੁਪਰੀਮ ਕੋਰਟ 'ਚ ਰੱਖਿਆ ਆਪਣਾ ਪੱਖ
. . .  1 day ago
ਕੁਲਗਾਮ ਮੁੱਠਭੇੜ 'ਚ ਮਾਰੇ ਗਏ ਹਿਜ਼ਬੁਲ ਮੁਜਾਹਿਦੀਨ ਦੇ ਦੋ ਅੱਤਵਾਦੀ- ਡੀ.ਜੀ.ਆਈ
. . .  1 day ago
ਕੋਹਲੀ ਇਕੱਲੇ ਵਿਸ਼ਵ ਕੱਪ ਨਹੀਂ ਜਿਤਵਾ ਸਕਦੇ - ਤੇਂਦੁਲਕਰ
. . .  1 day ago
ਸੁਪਰੀਮ ਕੋਰਟ ਨੇ ਭਾਜਪਾ ਉਮੀਦਵਾਰ ਦੀ ਗ੍ਰਿਫ਼ਤਾਰੀ 'ਤੇ 28 ਮਈ ਤੱਕ ਲਗਾਈ ਰੋਕ
. . .  1 day ago
ਔਜਲਾ ਨੇ ਪੋਲਿੰਗ ਬੂਥ ਦਾ ਲਿਆ ਜਾਇਜ਼ਾ
. . .  1 day ago
ਹੋਰ ਖ਼ਬਰਾਂ..
ਜਲੰਧਰ : ਵੀਰਵਾਰ 4 ਅੱਸੂ ਸੰਮਤ 550

ਪਹਿਲਾ ਸਫ਼ਾ

ਜ਼ਿਲ੍ਹਾ ਪ੍ਰੀਸ਼ਦ ਤੇ ਸੰਮਤੀ ਚੋਣਾਂ ਦੌਰਾਨ ਕਈ ਥਾਈਂ ਝੜਪਾਂ

• ਇੱਟਾਂ-ਰੋੜੇ ਤੇ ਗੋਲੀ ਚੱਲੀ • ਅਕਾਲੀਆਂ ਵਲੋਂ ਕਾਂਗਰਸੀਆਂ  'ਤੇ ਬੂਥਾਂ ਉੱਪਰ ਕਬਜ਼ੇ ਅਤੇ ਜਾਅਲੀ ਵੋਟਾਂ ਪਾਉਣ ਦੇ ਦੋਸ਼ ਜਲੰਧਰ, 19 ਸਤੰਬਰ (ਅਜੀਤ ਬਿਊਰੋ)-ਅੱਜ ਜ਼ਿਲ੍ਹਾ ਪ੍ਰੀਸ਼ਦ ਅਤੇ ਬਲਾਕ ਸੰਮਤੀ ਦੀਆਂ ਚੋਣਾਂ ਦੌਰਾਨ ਅਕਾਲੀ ਅਤੇ ਕਾਂਗਰਸੀ ਵਰਕਰਾਂ ...

ਪੂਰੀ ਖ਼ਬਰ »

ਚੋਣਾਂ ਦੌਰਾਨ 58.10 % ਵੋਟਿੰਗ

ਚੰਡੀਗੜ੍ਹ, 19 ਸਤੰਬਰ (ਬਿਊਰੋ ਚੀਫ਼)-ਪੰਜਾਬ 'ਚ 22 ਜ਼ਿਲ੍ਹਾ ਪ੍ਰੀਸ਼ਦ ਤੇ 150 ਪੰਚਾਇਤ ਸੰਮਤੀਆਂ ਲਈ ਅੱਜ ਪਈਆਂ ਵੋਟਾਂ ਦੌਰਾਨ ਰਾਜ ਦੇ ਵੋਟਰਾਂ 'ਚ ਵੋਟ ਦੇ ਹੱਕ ਪ੍ਰਤੀ ਕੋਈ ਬਹੁਤਾ ਉਤਸ਼ਾਹ ਸਾਹਮਣੇ ਨਹੀਂ ਆਇਆ ਜਿਸ ਕਾਰਨ ਵੋਟਾਂ ਦੀ ਪ੍ਰਤੀਸ਼ਤ 58.10 ਪ੍ਰਤੀਸ਼ਤ ਰਹਿਣ ...

ਪੂਰੀ ਖ਼ਬਰ »

ਸੁਖਬੀਰ 'ਤੇ ਮਾਮਲਾ ਦਰਜ

ਮੰਡੀ ਕਿੱਲਿਆਂਵਾਲੀ, 19 ਸਤੰਬਰ (ਇਕਬਾਲ ਸਿੰਘ ਸ਼ਾਂਤ)-ਮੰਡੀ ਕਿੱਲਿਆਂਵਾਲੀ ਵਿਖੇ ਕਾਂਗਰਸ ਉਮੀਦਵਾਰ ਦੇ ਸਮਰਥਕ ਰਾਜਿੰਦਰ ਸਿੰਘ ਦੀ ਕੁੱਟਮਾਰ ਮਾਮਲੇ 'ਚ ਸੁਖਬੀਰ ਸਿੰਘ ਬਾਦਲ ਤੇ ਹੋਰਨਾਂ ਅਣਗਿਣਤ ਅਣਪਛਾਤਿਆਂ ਿਖ਼ਲਾਫ਼ ਪਰਚਾ ਦਰਜ ਕੀਤਾ ਗਿਆ ਹੈ | ਲੰਬੀ ਪੁਲਿਸ ...

ਪੂਰੀ ਖ਼ਬਰ »

ਇਸਲਾਮਾਬਾਦ ਹਾਈਕੋਰਟ ਵਲੋਂ ਨਵਾਜ਼ ਸ਼ਰੀਫ਼ ਦੀ ਸਜ਼ਾ ਮੁਲਤਵੀ

ਨਵਾਜ਼, ਬੇਟੀ ਮਰੀਅਮ ਤੇ ਜਵਾਈ ਜੇਲ੍ਹ 'ਚੋਂ ਰਿਹਾਅ -ਸੁਰਿੰਦਰ ਕੋਛੜ - ਅੰਮਿ੍ਤਸਰ, 19 ਸਤੰਬਰ-ਪਾਕਿਸਤਾਨ 'ਚ ਸੱਤਾ ਤੋਂ ਬੇਦਖ਼ਲ ਕੀਤੇ ਗਏ ਸਾਬਕਾ ਪ੍ਰਧਾਨ ਮੰਤਰੀ ਮੀਆਂ ਨਵਾਜ਼ ਸ਼ਰੀਫ, ਉਨ੍ਹਾਂ ਦੀ ਧੀ ਮਰੀਅਮ ਨਵਾਜ਼ ਅਤੇ ਜਵਾਈ ਕੈਪਟਨ ਮੁਹੰਮਦ ਸਫ਼ਦਰ ਨੂੰ ਸੁਣਾਈ ...

ਪੂਰੀ ਖ਼ਬਰ »

ਹੁਣ ਗ਼ੈਰ-ਜ਼ਮਾਨਤੀ ਜੁਰਮ ਹੋਵੇਗਾ ਤਿੰਨ ਤਲਾਕ

• ਮੋਦੀ ਮੰਤਰੀ ਮੰਡਲ ਨੇ ਤਿੰਨ ਤਲਾਕ ਬਾਰੇ ਲਿਆਂਦਾ ਆਰਡੀਨੈਂਸ • ਆਰਡੀਨੈਂਸ ਨੂੰ ਲੈ ਕੇ ਭਾਜਪਾ-ਕਾਂਗਰਸ 'ਚ ਸ਼ਬਦੀ ਜੰਗ ਨਵੀਂ ਦਿੱਲੀ, 19 ਸਤੰਬਰ (ਉਪਮਾ ਡਾਗਾ ਪਾਰਥ)-ਇਕ ਵਾਰ 'ਚ ਤਿੰਨ ਤਲਾਕ ਦੇਣਾ ਹੁਣ ਜੁਰਮ ਮੰਨਿਆ ਜਾਵੇਗਾ | ਮੋਦੀ ਮੰਤਰੀ ਮੰਡਲ ਨੇ ਬੁੱਧਵਾਰ ...

ਪੂਰੀ ਖ਼ਬਰ »

ਪਾਕਿ ਰੇਂਜਰਾਂ ਨੇ ਬੀ.ਐੱਸ.ਐੱਫ. ਦੇ ਜਵਾਨ ਦੀ ਗਲ ਵੱਢ ਕੇ ਕੀਤੀ ਹੱਤਿਆ

ਲਾਪਤਾ ਹੋਣ ਦੇ 6 ਘੰਟੇ ਬਾਅਦ ਬਰਾਮਦ ਹੋਈ ਲਾਸ਼ ਜੰਮੂ/ਨਵੀਂ ਦਿੱਲੀ, 19 ਸਤੰਬਰ (ਏਜੰਸੀ)-ਪਾਕਿਸਤਾਨੀ ਰੇਂਜਰਾਂ ਨੇ ਜੰਮੂ ਨੇੜੇ ਅੰਤਰਰਾਸ਼ਟਰੀ ਸਰਹੱਦ 'ਤੇ ਬੀ.ਐਸ.ਐਫ. ਦੇ ਇਕ ਜਵਾਨ ਦੀ ਗਲਾ ਕੱਟ ਕੇ ਹੱਤਿਆ ਕਰ ਦਿੱਤੀ ਹੈ | ਇਸ ਬੇਹੱਦ ਮਾੜੀ ਘਟਨਾ ਤੋਂ ਬਾਅਦ ਦੋਵਾਂ ...

ਪੂਰੀ ਖ਼ਬਰ »

ਏਸ਼ੀਆ ਕੱਪ-ਭਾਰਤ ਦੀ ਪਾਕਿ 'ਤੇ ਸ਼ਾਨਦਾਰ ਜਿੱਤ

ਦੁਬਈ, 19 ਸਤੰਬਰ (ਏਜੰਸੀ)-ਦੁਬਈ 'ਚ ਏਸ਼ੀਆ ਕੱਪ ਤਹਿਤ ਭਾਰਤ ਤੇ ਪਾਕਿਸਤਾਨ ਵਿਚਕਾਰ ਖੇਡੇ ਗਏ ਕ੍ਰਿਕਟ ਮੈਚ ਦੌਰਾਨ ਅੱਜ ਭਾਰਤੀ ਟੀਮ ਨੇ ਪਾਕਿਸਤਾਨੀ ਟੀਮ ਨੂੰ 8 ਵਿਕਟਾਂ ਨਾਲ ਮਾਤ ਦਿੱਤੀ | ਪਾਕਿਸਤਾਨ ਨੇ ਪਹਿਲਾਂ ਖੇਡਦਿਆਂ ਭਾਰਤ ਵਿਰੁੱਧ 43.1 ਓਵਰਾਂ 'ਚ 10 ਵਿਕਟਾਂ ...

ਪੂਰੀ ਖ਼ਬਰ »

ਅਨੰਦਪੁਰ-ਨੈਣਾ ਦੇਵੀ ਪ੍ਰੋਜੈਕਟ, ਬਠਿੰਡਾ ਏਮਜ਼ ਲਈ ਜ਼ਮੀਨ ਦਾ ਫ਼ੈਸਲਾ ਤੇ ਵਿਸ਼ੇਸ਼ ਕਾਰਜ ਅਧਿਕਾਰੀਆਂ ਨੂੰ ਭੱਤੇ ਦੇਣ ਦੀ ਤਜਵੀਜ਼ ਨੂੰ ਮਿਲ ਸਕਦੀ ਹੈ ਪ੍ਰਵਾਨਗੀ

ਚੰਡੀਗੜ੍ਹ, 19 ਸਤੰਬਰ (ਹਰਕਵਲਜੀਤ ਸਿੰਘ)-ਪੰਜਾਬ ਮੰਤਰੀ ਮੰਡਲ ਦੀ ਕੱਲ੍ਹ ਬਾਅਦ ਦੁਪਹਿਰ ਇੱਥੇ ਹੋਣ ਵਾਲੀ ਬੈਠਕ ਵਲੋਂ ਰਾਜ 'ਚ ਜ਼ਿਲ੍ਹਾ ਪ੍ਰੀਸ਼ਦ ਤੇ ਬਲਾਕ ਸੰਮਤੀਆਂ ਦੀਆਂ ਚੋਣਾਂ ਕਾਰਨ ਚੋਣ ਜ਼ਾਬਤਾ ਲਾਗੂ ਹੋਣ ਕਾਰਨ ਜੋ ਕੁਝ ਅਹਿਮ ਮੁੱਦੇ ਮਗਰਲੀ ਮੰਤਰੀ ਮੰਡਲ ...

ਪੂਰੀ ਖ਼ਬਰ »

ਬਰਤਾਨੀਆ 'ਚ ਭਾਰਤੀ ਪਰਿਵਾਰ 'ਤੇ ਨਫ਼ਰਤੀ ਹਮਲਾ, ਘਰ ਨੂੰ ਅੱਗ ਲਾਈ

ਪਰਿਵਾਰ ਵਾਲ-ਵਾਲ ਬਚਿਆ
ਲੰਡਨ, 19 ਸਤੰਬਰ (ਮਨਪ੍ਰੀਤ ਸਿੰਘ ਬੱਧਨੀ ਕਲਾਂ)-ਯੂ. ਕੇ. ਦੇ ਬਰੌਮਲੀ (ਲੰਡਨ) ਇਲਾਕੇ 'ਚ ਇਕ ਭਾਰਤੀ ਮੂਲ ਦੇ ਪਰਿਵਾਰ ਦੇ 4 ਜੀਆਂ 'ਤੇ ਨਫਰਤੀ ਅਗਨੀ ਹਮਲਾ ਕੀਤਾ ਗਿਆ | ਅੱਗ ਨਾਲ ਘਰ ਦੇ ਬਾਹਰਲੇ ਪਾਸੇ ਨੂੰ ਨੁਕਸਾਨ ਪਹੁੰਚਿਆ ਹੈ | ਜਦਕਿ ਖੁਸ਼ਕਿਸਮਤੀ ਨਾਲ ਪਰਿਵਾਰ ਦੇ ਸਭ ਜੀਅ ਬਚ ਗਏ | ਜਾਣਕਾਰੀ ਅਨੁਸਾਰ ਮਇਊਰ ਕਾਰਲਕਰ ਉਰਫ ਮੈਕ ਕਾਰਲਕਰ, ਉਸ ਦੀ ਪਤਨੀ ਰੀਤੂ ਤੇ ਦੋ ਬੱਚੇ ਜਦੋਂ ਘਰ ਵਿਚ ਸੌਾ ਰਹੇ ਸਨ ਤਾਂ ਸਨਿਚਰਵਾਰ ਦੇਰ ਰਾਤ ਉਨ੍ਹਾਂ ਦੇ ਦੱਖਣ ਪੂਰਬੀ ਲੰਡਨ ਦੇ ਬਰੁਕਵੁੱਡ ਪਾਰਕ ਓਰਪਿੰਗਟਨ ਘਰ ਨੂੰ ਅੱਗ ਦੀਆਂ ਲਪਟਾਂ ਦੇ ਘੇਰ ਲਿਆ, ਸੁੱਤੇ ਪਏ ਭਾਰਤੀ ਪਰਿਵਾਰ ਨੂੰ ਗੁਆਂਢੀਆਂ ਨੇ ਜਗਾਇਆ | ਮੌਕੇ 'ਤੇ ਪਹੁੰਚੇ ਅੱਗ ਬੁਝਾਊ ਅਮਲੇ ਨੇ ਅੱਗ 'ਤੇ ਕਾਬੂ ਪਾਇਆ | ਮੈਟਰੋਪੋਲੀਟਨ ਪੁਲਿਸ ਵਲੋਂ ਇਸ ਘਟਨਾ ਦੀ ਨਫਰਤੀ ਅਪਰਾਧਾਂ ਤਹਿਤ ਜਾਂਚ ਕੀਤੀ ਜਾ ਰਹੀ ਹੈ | ਇਸ ਮਾਮਲੇ ਵਿਚ ਅਜੇ ਤੱਕ ਕਿਸੇ ਨੂੰ ਗਿ੍ਫ਼ਤਾਰ ਨਹੀਂ ਕੀਤਾ ਗਿਆ | ਸੀ. ਸੀ. ਟੀ. ਵੀ. ਦੀਆਂ ਤਸਵੀਰਾਂ ਅਨੁਸਾਰ 4-5 ਨੌਜਵਾਨਾਂ ਦੇ ਇਕ ਗਰੁੱਪ ਨੂੰ ਜਿਨ੍ਹਾਂ ਨੇ ਹੁੱਡੀਆਂ ਪਹਿਨੀਆਂ ਹੋਈਆਂ ਸਨ, ਘਟਨਾ ਮੌਕੇ ਵੇਖਿਆ ਗਿਆ ਹੈ | ਕਾਰਲਕਰ ਨੇ ਕਿਹਾ ਕਿ ਅਸੀਂ ਸੁੱਤੇ ਪਏ ਸੀ ਜਦੋਂ ਗੁਆਂਢੀਆਂ ਨੇ ਜਗਾਇਆ, ਘਟਨਾ ਮੌਕੇ ਮੇਰਾ ਬੇਟਾ ਸੌਾ ਰਿਹਾ ਸੀ ਜਿਸ ਜਿਸ ਦਾ ਬੈੱਡਰੂਮ ਵਾਲ-ਵਾਲ ਬਚਿਆ ਹੈ | ਕਾਰਲਕਰ ਡਿਜੀਟਲ ਸਲਾਹਕਾਰ ਹੈ ਜੋ 1990 ਵਿਚ ਮੁੰਬਈ ਤੋਂ ਯੂ. ਕੇ. ਆਇਆ ਸੀ | ਯੂ. ਕੇ. 'ਚ ਨਫਰਤੀ ਅਪਰਾਧਾਂ ਦੀ ਗਿਣਤੀ ਵਿਚ ਕਾਫੀ ਵਾਧਾ ਹੋਇਆ ਹੈ, 2015-16 'ਚ 62518 ਮਾਮਲੇ ਦਰਜ ਕੀਤੇ ਗਏ ਸਨ, ਜਦਕਿ 2016-17 ਵਿਚ 80393 ਨਫਰਤੀ ਅਪਰਾਧਾਂ ਦੇ ਮਾਮਲੇ ਦਰਜ ਕੀਤੇ ਗਏ ਹਨ |


ਖ਼ਬਰ ਸ਼ੇਅਰ ਕਰੋ

ਬੀ.ਐੱਸ.ਐੱਫ. ਦਾ ਟਰੱਕ ਖੱਡ 'ਚ ਡਿੱਗਾ-2 ਜਵਾਨਾਂ ਸਮੇਤ 3 ਦੀ ਮੌਤ

ਸ੍ਰੀਨਗਰ, 19 ਸਤੰਬਰ (ਮਨਜੀਤ ਸਿੰਘ)-ਜੰਮੂ-ਸੀ੍ਰਨਗਰ ਮੁੱਖ ਮਾਰਗ 'ਤੇ ਬੀ. ਐੱਸ. ਐੱਫ਼. ਦੇ ਜਵਾਨਾਂ ਨੂੰ ਲੈ ਕੇ ਜਾ ਰਹੇ ਇਕ ਟਰੱਕ ਦੇ ਡੂੰਘੀ ਖੱਡ 'ਚ ਡਿੱਗਣ ਕਾਰਨ ਬੀ.ਐਸ.ਐਫ਼. ਦੇ 2 ਜਵਾਨਾਂ ਸਮੇਤ 3 ਵਿਅਕਤੀਆਂ ਦੀ ਮੌਤ ਹੋ ਗਈ ਹੈ | ਪੁਲਿਸ ਅਧਿਕਾਰੀ ਨੇ ਦੱਸਿਆ ਕਿ ਇਹ ...

ਪੂਰੀ ਖ਼ਬਰ »

ਆਈ.ਐੱਸ.ਆਈ. ਨਾਲ ਗੁਪਤ ਜਾਣਕਾਰੀ ਸਾਂਝੀ ਕਰਨ ਦੇ ਦੋਸ਼ 'ਚ ਬੀ.ਐੱਸ.ਐੱਫ. ਜਵਾਨ ਗਿ੍ਫ਼ਤਾਰ

ਲਖਨਊ, 19 ਸਤੰਬਰ (ਏਜੰਸੀ)-ਉੱਤਰ ਪ੍ਰਦੇਸ਼ ਦੇ ਅੱਤਵਾਦ ਰੋਕੂ ਦਸਤੇ (ਏ.ਟੀ.ਐਸ.) ਨੇ ਪਾਕਿਸਤਾਨੀ ਖ਼ੁਫ਼ੀਆ ਏਜੰਸੀ ਆਈ. ਐਸ. ਆਈ. ਦੀ ਏਜੰਟ ਨਾਲ ਗੁਪਤ ਜਾਣਕਾਰੀ ਸਾਂਝੀ ਕਰਨ ਦੇ ਦੋਸ਼ ਵਿਚ ਬੀ. ਐੱਸ. ਐੱਫ. ਦੇ ਇਕ ਕਾਂਸਟੇਬਲ ਨੂੰ ਨੋਇਡਾ ਤੋਂ ਬੁੱਧਵਾਰ ਨੂੰ ਗਿ੍ਫ਼ਤਾਰ ...

ਪੂਰੀ ਖ਼ਬਰ »

ਪੁਲਿਸ ਵਲੋਂ ਬਿਸ਼ਪ ਫ਼ਰੈਂਕੋ ਮੁਲੱਕਲ ਕੋਲੋਂ 7 ਘੰਟੇ ਪੁੱਛਗਿੱਛ

ਕੋਚੀ, 19 ਸਤੰਬਰ (ਪੀ. ਟੀ. ਆਈ.)-ਕੇਰਲ ਨਨ ਜਬਰ ਜਨਾਹ ਮਾਮਲੇ 'ਚ ਮੁਲਜ਼ਮ ਬਿਸ਼ਪ ਫਰੈਂਕੋ ਮੁਲੱਕਲ ਕੋਲੋਂ ਅੱਜ ਕੇਰਲ ਪੁਲਿਸ ਵਲੋਂ 7 ਘੰਟੇ ਲੰਬੀ ਪੁੱਛਗਿੱਛ ਕੀਤੀ ਗਈ | ਅਧਿਕਾਰੀਆਂ ਨੇ ਦੱਸਿਆ ਕਿ ਇਸ ਮਾਮਲੇ 'ਚ ਪੁੱਛਗਿੱਛ ਕੱਲ੍ਹ ਨੂੰ ਵੀ ਜਾਰੀ ਰਹੇਗੀ | ਮਾਮਲੇ 'ਚ ਗਠਿਤ ...

ਪੂਰੀ ਖ਼ਬਰ »

ਕਾਂਗਰਸ ਦੀ ਧੱਕੇਸ਼ਾਹੀ ਿਖ਼ਲਾਫ਼ ਬੂਥਾਂ 'ਤੇ ਪਹੁੰਚੇ ਬਾਦਲ ਤੇ ਸੁਖਬੀਰ

ਸ੍ਰੀ ਮੁਕਤਸਰ ਸਾਹਿਬ, 19 ਸਤੰਬਰ (ਰਣਜੀਤ ਸਿੰਘ ਢਿੱਲੋਂ)-ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ 'ਚ ਅੱਜ ਬਹੁਤੇ ਪੋਿਲੰਗ ਬੂਥਾਂ 'ਤੇ ਕਾਂਗਰਸ ਵਲੋਂ ਧੱਕੇਸ਼ਾਹੀ ਕੀਤੀ ਗਈ ਤੇ ਕਬਜ਼ੇ ਕੀਤੇ ਗਏ | ਵਿਰੋਧੀ ਧਿਰ ਸ਼ੋ੍ਰਮਣੀ ਅਕਾਲੀ ਦਲ ਵਲੋਂ ਇਨ੍ਹਾਂ ਬੂਥਾਂ 'ਤੇ ਦੁਬਾਰਾ ...

ਪੂਰੀ ਖ਼ਬਰ »

ਲੋਕਤੰਤਰ ਦੀਆਂ ਧੱਜੀਆਂ ਉਡਾਉਣ 'ਚ ਕਾਂਗਰਸ ਨੇ ਸਭ ਨੂੰ ਮਾਤ ਦਿੱਤੀ-ਹਰਪਾਲ ਚੀਮਾ

ਚੰਡੀਗੜ੍ਹ, 19 ਸਤੰਬਰ (ਅਜੀਤ ਬਿਊਰੋ)- ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਸੀਨੀਅਰ ਆਗੂ ਅਤੇ ਵਿਰੋਧੀ ਧਿਰ ਦੇ ਨੇਤਾ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਪੰਚਾਇਤ ਸੰਮਤੀ ਅਤੇ ਜ਼ਿਲ੍ਹਾ ਪ੍ਰੀਸ਼ਦ ਚੋਣਾਂ ਲਈ ਅੱਜ ਸੱਤਾਧਾਰੀ ਕਾਂਗਰਸ ਨੇ ਗੁੰਡਾਗਰਦੀ ਨਾਲ ਲੋਕਤੰਤਰ ਦੀਆਂ ...

ਪੂਰੀ ਖ਼ਬਰ »

ਸਰਕਾਰ, ਚੋਣ ਕਮਿਸ਼ਨ ਅਤੇ ਪੁਲਿਸ ਦੀ ਮਿਲੀਭੁਗਤ ਨਾਲ ਚੋਣਾਂ 'ਚ ਵੱਡੇ ਪੱਧਰ 'ਤੇ ਹੋਈਆਂ ਹੇਰਾਫੇਰੀਆਂ-ਅਕਾਲੀ ਦਲ

• ਚੋਣ ਲੜਨ ਦੇ ਲੋਕਤੰਤਰੀ ਅਧਿਕਾਰ ਦੀ ਰਾਖੀ ਲਈ ਅਦਾਲਤ ਜਾਵਾਂਗੇ-ਮਜੀਠੀਆ • ਚੋਣ ਕਮਿਸ਼ਨ ਨੇ ਪੱਖਪਾਤ ਕਰਕੇ ਗਵਾਈ ਆਪਣੀ ਭਰੋਸੇਯੋਗਤਾ-ਚੀਮਾ ਚੰਡੀਗੜ੍ਹ, 19 ਸਤੰਬਰ (ਵਿਕਰਮਜੀਤ ਸਿੰਘ ਮਾਨ)-ਅੱਜ ਸੂਬੇ 'ਚ ਹੋਈਆਂ ਸੰਮਤੀ ਚੋਣਾਂ ਦੌਰਾਨ ਰਾਜ ਸਰਕਾਰ, ਚੋਣ ...

ਪੂਰੀ ਖ਼ਬਰ »






Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX