ਤਾਜਾ ਖ਼ਬਰਾਂ


ਸੀ.ਬੀ.ਆਈ. ਦੀ ਵਿਸ਼ੇਸ਼ ਅਦਾਲਤ ਨੇ ਮਿਸ਼ੇਲ ਦੀ ਜ਼ਮਾਨਤ ਪਟੀਸ਼ਨ ਕੀਤੀ ਖ਼ਾਰਜ
. . .  9 minutes ago
ਨਵੀਂ ਦਿੱਲੀ, 18 ਅਪ੍ਰੈਲ- ਈ.ਡੀ ਅਤੇ ਸੀ.ਬੀ.ਆਈ. ਦੀ ਮੰਗ ਨੂੰ ਧਿਆਨ 'ਚ ਰੱਖਦੇ ਹੋਏ ਵਿਸ਼ੇਸ਼ ਅਦਾਲਤ ਨੇ ਅਗਸਤਾ ਵੈਸਟਲੈਂਡ ਮਾਮਲੇ ਦੇ ਕਥਿਤ ਵਿਚੌਲੀਏ ਕ੍ਰਿਸਚੀਅਨ ਮਿਸ਼ੇਲ ਦੀ ਜ਼ਮਾਨਤ ਪਟੀਸ਼ਨ ਨੂੰ ਖ਼ਾਰਜ ਕਰ ਦਿੱਤਾ ਹੈ। ਜਾਣਕਾਰੀ ਲਈ ਦੱਸ ਦੇਈਏ ਕਿ ....
ਅਖਿਲੇਸ਼ ਯਾਦਵ ਨੇ ਆਜ਼ਮਗੜ੍ਹ ਤੋਂ ਭਰਿਆ ਨਾਮਜ਼ਦਗੀ ਪੱਤਰ
. . .  23 minutes ago
ਲਖਨਊ, 18 ਅਪ੍ਰੈਲ- ਲੋਕ ਸਭਾ ਚੋਣਾਂ 2019 'ਚ ਸਮਾਜਵਾਦੀ ਪਾਰਟੀ ਦੇ ਪ੍ਰਧਾਨ ਅਖਿਲੇਸ਼ ਯਾਦਵ ਅੱਜ ਆਜ਼ਮਗੜ੍ਹ ਲੋਕ ਸਭਾ ਸੀਟ ਤੋਂ ਆਪਣਾ ਨਾਮਜ਼ਦਗੀ ਪੱਤਰ ਭਰਿਆ....
ਜੰਮੂ ਕਸ਼ਮੀਰ 'ਚ 3 ਵਜੇ ਤੱਕ 38.5 ਫ਼ੀਸਦੀ ਹੋਈ ਵੋਟਿੰਗ
. . .  43 minutes ago
ਦੁਬਈ ਤੋਂ ਅੰਮ੍ਰਿਤਸਰ ਹਵਾਈ ਅੱਡੇ ਪੁੱਜੇ ਯਾਤਰੀ ਕੋਲੋਂ ਲੱਖਾਂ ਦਾ ਸੋਨਾ ਹੋਇਆ ਬਰਾਮਦ
. . .  44 minutes ago
ਰਾਜਾਸਾਂਸੀ, 18 ਅਪ੍ਰੈਲ (ਹਰਦੀਪ ਸਿੰਘ ਖੀਵਾ)- ਦੁਬਈ ਤੋਂ ਏਅਰ ਇੰਡੀਆ ਐਕਸਪ੍ਰੈੱਸ ਦੀ ਉਡਾਣ ਰਾਹੀਂ ਅੰਮ੍ਰਿਤਸਰ ਦੇ ਸ੍ਰੀ ਗੁਰੂ ਰਾਮਦਾਸ ਜੀ ਕੌਮਾਂਤਰੀ ਹਵਾਈ ਅੱਡਾ ਰਾਜਾਸਾਂਸੀ ਪੁੱਜੇ ਇਕ ਯਾਤਰੀ ਕੋਲੋਂ ਕਸਟਮ ਅਧਿਕਾਰੀਆਂ ਵੱਲੋਂ ਕੀਤੀ ਗਈ ਜਾਂਚ-ਪੜਤਾਲ ਦੌਰਾਨ ....
ਅੰਮ੍ਰਿਤਸਰ ਦੇ ਹਵਾਈ ਅੱਡੇ ਤੋਂ ਜੈੱਟ ਏਅਰਵੇਜ਼ ਦੀਆਂ ਸਾਰੀਆਂ ਉਡਾਣਾਂ ਬੰਦ
. . .  54 minutes ago
ਰਾਜਾਸਾਂਸੀ, 18 ਅਪ੍ਰੈਲ (ਹਰਦੀਪ ਸਿੰਘ ਖੀਵਾ) - ਜੈੱਟ ਏਅਰਵੇਜ਼ ਦੀ ਹਵਾਈ ਕੰਪਨੀ ਵੱਲੋਂ ਅੰਮ੍ਰਿਤਸਰ ਦੇ ਸ੍ਰੀ ਗੁਰੂ ਰਾਮਦਾਸ ਜੀ ਕੌਮਾਂਤਰੀ ਹਵਾਈ ਅੱਡਾ ਰਾਜਾਸਾਂਸੀ ਤੋਂ ਰਵਾਨਾ 'ਤੇ ਪੁੱਜਣ ਵਾਲੀਆਂ ਸਾਰੀਆਂ ਉਡਾਣਾਂ ਬੰਦ ਕਰ ਦਿੱਤੀਆਂ ਗਈਆਂ, ਜਦ ਕਿ ਜੈੱਟ ਏਅਰਵੇਜ਼...
ਗੰਨੇ ਦੀ ਬਕਾਇਆ ਅਦਾਇਗੀ ਲਈ ਡੀ.ਸੀ ਦਫ਼ਤਰ ਸੰਗਰੂਰ ਪਹੁੰਚਿਆ ਕਿਸਾਨਾਂ ਦਾ ਧਰਨਾ
. . .  about 1 hour ago
ਸੰਗਰੂਰ, 18 ਅਪ੍ਰੈਲ (ਧੀਰਜ ਪਸ਼ੋਰੀਆ)- ਸੰਗਰੂਰ ਕਿਸਾਨ ਗੰਨਾ ਸੰਘਰਸ਼ ਕਮੇਟੀ ਵੱਲੋਂ ਡਿਪਟੀ ਕਮਿਸ਼ਨਰ ਸੰਗਰੂਰ ਦੇ ਦਫ਼ਤਰ ਦੇ ਅੰਦਰ ਅਣਮਿਥੇ ਸਮੇਂ ਲਈ ਧਰਨਾ ਦਿੱਤਾ ਜਾ ਰਿਹਾ ਹੈ। ਇਸ ਸੰਬੰਧੀ ਜਾਣਕਾਰੀ ਦਿੰਦਿਆਂ ਕਿਸਾਨ ਆਗੂ ਹਰਦੀਪ ਸਿੰਘ ਸੰਧੂ ਨੇ ....
ਮੰਗਾ ਨੂੰ ਲੈ ਕੇ ਭਾਰਤੀ ਕਿਸਾਨ ਯੂਨੀਅਨ ਕ੍ਰਾਂਤੀਕਾਰੀ ਵੱਲੋਂ ਮੋਗਾ- ਜਲੰਧਰ ਹਾਈਵੇ 'ਤੇ ਧਰਨਾ
. . .  about 1 hour ago
ਧਰਮਕੋਟ, 18 ਅਪ੍ਰੈਲ (ਹਰਮਨਦੀਪ ਸਿੰਘ)- ਭਾਰਤੀ ਕਿਸਾਨ ਯੂਨੀਅਨ ਕ੍ਰਾਂਤੀਕਾਰੀ ਵੱਲੋਂ ਅੱਜ ਮੋਗਾ ਜਲੰਧਰ ਨੈਸ਼ਨਲ ਹਾਈਵੇ 'ਤੇ ਧਰਨਾ ਲਗਾਇਆ ਗਿਆ ਹੈ। ਪਿੰਡ ਫ਼ਤਿਹਗੜ੍ਹ ਕੋਰੋਟਾਣਾ ਵਿਖੇ ਸਥਿਤ ਐੱਸ.ਐੱਫ.ਸੀ. ਸਕੂਲ ਦੇ ਅੱਗੇ ਲਗਾਏ ਇਸ ਧਰਨੇ ਦੀ ....
ਸਾਬਕਾ ਚੇਅਰਮੈਨ ਸੁਖਚਰਨ ਸਿੰਘ ਛਿੰਦਾ ਸ਼੍ਰੋਮਣੀ ਅਕਾਲੀ ਦਲ ਦੇ ਮੀਤ ਪ੍ਰਧਾਨ ਨਿਯੁਕਤ
. . .  about 1 hour ago
ਠੱਠੀ ਭਾਈ, 18 ਅਪ੍ਰੈਲ (ਜਗਰੂਪ ਸਿੰਘ ਮਠਾੜੂ)- ਸਾਬਕਾ ਮੁੱਖ ਮੰਤਰੀ ਸਰਦਾਰ ਪ੍ਰਕਾਸ਼ ਸਿੰਘ ਬਾਦਲ ਦੇ ਨਜ਼ਦੀਕੀ ਰਹੇ ਸੀਨੀਅਰ ਟਕਸਾਲੀ ਅਕਾਲੀ ਆਗੂ ਸਵਰਗੀ ਬਾਈ ਅਜਮੇਰ ਸਿੰਘ ਕਿੰਗਰਾ ਦੇ ਪਰਿਵਾਰ ਨੂੰ ਮੁੜ ਮਾਣ ਬਖ਼ਸ਼ਦਿਆਂ ਪਿਛਲੇ ਲੰਮੇ ਸਮੇਂ ਤੋਂ ਸ਼੍ਰੋਮਣੀ .....
ਛੱਤੀਸਗੜ੍ਹ 'ਚ ਦੁਪਹਿਰ 1 ਵਜੇ ਤੱਕ 47.02 ਫ਼ੀਸਦੀ ਹੋਈ ਵੋਟਿੰਗ
. . .  about 1 hour ago
ਮਹਾਰਾਸ਼ਟਰ 'ਚ 1 ਵਜੇ ਤੱਕ 35.6 ਫ਼ੀਸਦੀ ਹੋਈ ਵੋਟਿੰਗ
. . .  about 1 hour ago
ਹੁਣ ਵੱਟਸਐਪ 'ਤੇ ਨਹੀਂ ਹੋਵੇਗਾ ਪੰਜਾਬ ਸਰਕਾਰ ਦਾ ਕੋਈ ਵੀ ਕੰਮ
. . .  about 1 hour ago
ਲੁਧਿਆਣਾ, 18 ਅਪ੍ਰੈਲ (ਪੁਨੀਤ ਬਾਵਾ)- ਪੰਜਾਬ ਸਰਕਾਰ ਵੱਲੋਂ ਕੋਈ ਵੀ ਸਰਕਾਰੀ ਕੰਮ ਵੱਟਸਐਪ 'ਤੇ ਨਾ ਕਰਨ ਦਾ ਫ਼ੈਸਲਾ ਕੀਤਾ ਗਿਆ ਹੈ ਅਤੇ ਹੁਣ ਸਾਰੇ ਸਰਕਾਰੀ ਕੰਮ ਸਰਕਾਰੀ ਈ.ਮੇਲ. 'ਤੇ ਹੀ ....
ਸਾਧਵੀ ਪ੍ਰਗਿਆ ਨੂੰ ਟਿਕਟ ਦਿੱਤੇ ਜਾਣ 'ਤੇ ਉਮਰ ਅਬਦੁੱਲਾ ਨੇ ਭਾਜਪਾ 'ਤੇ ਸਾਧਿਆ ਨਿਸ਼ਾਨਾ
. . .  about 2 hours ago
ਸ੍ਰੀਨਗਰ, 18 ਅਪ੍ਰੈਲ- ਜੰਮੂ-ਕਸ਼ਮੀਰ ਦੇ ਸਾਬਕਾ ਮੁੱਖ ਮੰਤਰੀ ਅਤੇ ਨੈਸ਼ਨਲ ਕਾਨਫ਼ਰੰਸ ਦੇ ਨੇਤਾ ਉਮਰ ਅਬਦੁੱਲਾ ਨੇ ਸਾਧਵੀ ਪ੍ਰਗਿਆ ਸਿੰਘ ਠਾਕੁਰ ਨੂੰ ਟਿਕਟ ਦਿੱਤੇ ਜਾਣ 'ਤੇ ਭਾਜਪਾ 'ਤੇ ਨਿਸ਼ਾਨਾ ਸਾਧਿਆ ਹੈ। ਵੀਰਵਾਰ ਨੂੰ ਸ੍ਰੀਨਗਰ 'ਚ ਇਕ ਪੋਲਿੰਗ ਸਟੇਸ਼ਨ 'ਤੇ ਵੋਟ ....
ਵਾਪਰੇ ਭਿਆਨਕ ਸੜਕ ਹਾਦਸੇ 'ਚ ਤਿੰਨ ਨੌਜਵਾਨਾਂ ਦੀ ਮੌਤ
. . .  about 2 hours ago
ਪੁਰਖਾਲੀ(ਰੂਪਨਗਰ), 18 ਅਪ੍ਰੈਲ (ਅੰਮ੍ਰਿਤਪਾਲ ਸਿੰਘ ਬੰਟੀ) - ਇੱਥੋਂ ਨੇੜਲੇ ਪਿੰਡ ਬੱਲਮਗੜ੍ਹ ਮੰਦਵਾੜਾ ਵਿਖੇ ਵਾਪਰੇ ਇੱਕ ਸੜਕ ਹਾਦਸੇ ਦੌਰਾਨ ਤਿੰਨ ਨੌਜਵਾਨ ਦੀ ਮੌਤ ਹੋਣ ਦੀ ਖ਼ਬਰ ਮਿਲੀ ਹੈ। ਇਸ ਸਬੰਧੀ ਮਿਲੀ ਜਾਣਕਾਰੀ ਅਨੁਸਾਰ, ਬੀਤੀ ਦੇਰ ਸ਼ਾਮ 2 ਨੌਜਵਾਨ ਜੋ .....
ਪ੍ਰੈੱਸ ਕਾਨਫ਼ਰੰਸ ਦੌਰਾਨ ਭਾਜਪਾ ਦੇ ਬੁਲਾਰੇ 'ਤੇ ਇਕ ਵਿਅਕਤੀ ਨੇ ਸੁੱਟੀ ਜੁੱਤੀ
. . .  about 2 hours ago
ਨਵੀਂ ਦਿੱਲੀ, 18 ਅਪ੍ਰੈਲ- ਭਾਜਪਾ ਪਾਰਟੀ ਦੇ ਦਫ਼ਤਰ 'ਚ ਪਾਰਟੀ ਦੇ ਬੁਲਾਰੇ ਅਤੇ ਰਾਜ ਸਭਾ ਮੈਂਬਰ ਜੀ.ਵੀ.ਐਲ. ਨਰਸਿਮ੍ਹਾ ਵੱਲੋਂ ਭੋਪਾਲ ਸੀਟ ਤੋਂ ਸਾਧਵੀ ਪ੍ਰਗਯਾ ਸਿੰਘ ਨੂੰ ਉਮੀਦਵਾਰ ਬਣਾਏ ਜਾਣ ਦੇ ਸੰਬੰਧ 'ਚ ਪ੍ਰੈੱਸ ਕਾਨਫ਼ਰੰਸ ਕੀਤੀ ਜਾ ਰਹੀ ਸੀ ਕਿ ਉੱਥੇ ਮੌਜੂਦ ਇਕ ....
ਸੁਲਤਾਨਪੁਰ ਲੋਕ ਸਭਾ ਸੀਟ ਤੋਂ ਮੇਨਕਾ ਗਾਂਧੀ ਨੇ ਦਾਖਲ ਕਰਵਾਇਆ ਨਾਮਜ਼ਦਗੀ ਪੱਤਰ
. . .  about 3 hours ago
ਲਖਨਊ, 18 ਅਪ੍ਰੈਲ- ਕੇਂਦਰੀ ਮੰਤਰੀ ਮੇਨਕਾ ਗਾਂਧੀ ਨੇ ਉੱਤਰ ਪ੍ਰਦੇਸ਼ ਦੇ ਲੋਕ ਸਭਾ ਹਲਕੇ ਸੁਲਤਾਨਪੁਰ ਤੋਂ ਭਾਜਪਾ ਉਮੀਦਵਾਰ ਵਜੋਂ ਨਾਮਜ਼ਦਗੀ ਪੱਤਰ ਦਾਖਲ ....
ਲਖਨਊ : ਨਾਮਜ਼ਦਗੀ ਭਰਨ ਤੋਂ ਬਾਅਦ ਪੂਨਮ ਸਿਨਹਾ ਨੇ ਕੀਤਾ ਰੋਡ ਸ਼ੋਅ
. . .  about 3 hours ago
ਪੱਛਮੀ ਬੰਗਾਲ: ਰਾਏਗੰਜ 'ਚ ਸੀ.ਪੀ.ਐਮ ਉਮੀਦਵਾਰ ਮੁਹੰਮਦ ਸਲੀਮ ਦੀ ਗੱਡੀ 'ਤੇ ਹੋਇਆ ਹਮਲਾ
. . .  about 3 hours ago
ਪੁਰਤਗਾਲ 'ਚ ਸੈਲਾਨੀਆ ਨਾਲ ਭਰੀ ਬੱਸ ਦੇ ਹਾਦਸਾ ਗ੍ਰਸਤ ਹੋਣ ਕਾਰਨ 29 ਮੌਤਾਂ, 28 ਜ਼ਖਮੀ
. . .  about 3 hours ago
ਛੱਤੀਸਗੜ੍ਹ 'ਚ ਚੋਣਾਂ ਦੌਰਾਨ ਨਕਸਲੀਆਂ ਨੇ ਕੀਤਾ ਆਈ.ਡੀ. ਧਮਾਕਾ
. . .  about 4 hours ago
ਬੀ.ਕੇ.ਯੂ. ਵੱਲੋਂ ਭਾਜਪਾ ਨੂੰ ਸਮਰਥਨ ਨਾ ਦੇਣ ਦਾ ਐਲਾਨ
. . .  about 4 hours ago
ਹੋਰ ਖ਼ਬਰਾਂ..
ਜਲੰਧਰ : ਵੀਰਵਾਰ 4 ਅੱਸੂ ਸੰਮਤ 550
ਵਿਚਾਰ ਪ੍ਰਵਾਹ: ਸੁਧਾਰ ਕਰਨ ਲਈ ਸਾਨੂੰ ਸਮੱਸਿਆ ਦੀ ਜੜ੍ਹ ਤੱਕ ਪਹੁੰਚਣਾ ਹੋਵੇਗਾ। -ਸਵਾਮੀ ਵਿਵੇਕਾਨੰਦ

ਪਹਿਲਾ ਸਫ਼ਾ

ਜ਼ਿਲ੍ਹਾ ਪ੍ਰੀਸ਼ਦ ਤੇ ਸੰਮਤੀ ਚੋਣਾਂ ਦੌਰਾਨ ਕਈ ਥਾਈਂ ਝੜਪਾਂ

• ਇੱਟਾਂ-ਰੋੜੇ ਤੇ ਗੋਲੀ ਚੱਲੀ • ਅਕਾਲੀਆਂ ਵਲੋਂ ਕਾਂਗਰਸੀਆਂ  'ਤੇ ਬੂਥਾਂ ਉੱਪਰ ਕਬਜ਼ੇ ਅਤੇ ਜਾਅਲੀ ਵੋਟਾਂ ਪਾਉਣ ਦੇ ਦੋਸ਼ ਜਲੰਧਰ, 19 ਸਤੰਬਰ (ਅਜੀਤ ਬਿਊਰੋ)-ਅੱਜ ਜ਼ਿਲ੍ਹਾ ਪ੍ਰੀਸ਼ਦ ਅਤੇ ਬਲਾਕ ਸੰਮਤੀ ਦੀਆਂ ਚੋਣਾਂ ਦੌਰਾਨ ਅਕਾਲੀ ਅਤੇ ਕਾਂਗਰਸੀ ਵਰਕਰਾਂ ...

ਪੂਰੀ ਖ਼ਬਰ »

ਚੋਣਾਂ ਦੌਰਾਨ 58.10 % ਵੋਟਿੰਗ

ਚੰਡੀਗੜ੍ਹ, 19 ਸਤੰਬਰ (ਬਿਊਰੋ ਚੀਫ਼)-ਪੰਜਾਬ 'ਚ 22 ਜ਼ਿਲ੍ਹਾ ਪ੍ਰੀਸ਼ਦ ਤੇ 150 ਪੰਚਾਇਤ ਸੰਮਤੀਆਂ ਲਈ ਅੱਜ ਪਈਆਂ ਵੋਟਾਂ ਦੌਰਾਨ ਰਾਜ ਦੇ ਵੋਟਰਾਂ 'ਚ ਵੋਟ ਦੇ ਹੱਕ ਪ੍ਰਤੀ ਕੋਈ ਬਹੁਤਾ ਉਤਸ਼ਾਹ ਸਾਹਮਣੇ ਨਹੀਂ ਆਇਆ ਜਿਸ ਕਾਰਨ ਵੋਟਾਂ ਦੀ ਪ੍ਰਤੀਸ਼ਤ 58.10 ਪ੍ਰਤੀਸ਼ਤ ਰਹਿਣ ...

ਪੂਰੀ ਖ਼ਬਰ »

ਸੁਖਬੀਰ 'ਤੇ ਮਾਮਲਾ ਦਰਜ

ਮੰਡੀ ਕਿੱਲਿਆਂਵਾਲੀ, 19 ਸਤੰਬਰ (ਇਕਬਾਲ ਸਿੰਘ ਸ਼ਾਂਤ)-ਮੰਡੀ ਕਿੱਲਿਆਂਵਾਲੀ ਵਿਖੇ ਕਾਂਗਰਸ ਉਮੀਦਵਾਰ ਦੇ ਸਮਰਥਕ ਰਾਜਿੰਦਰ ਸਿੰਘ ਦੀ ਕੁੱਟਮਾਰ ਮਾਮਲੇ 'ਚ ਸੁਖਬੀਰ ਸਿੰਘ ਬਾਦਲ ਤੇ ਹੋਰਨਾਂ ਅਣਗਿਣਤ ਅਣਪਛਾਤਿਆਂ ਿਖ਼ਲਾਫ਼ ਪਰਚਾ ਦਰਜ ਕੀਤਾ ਗਿਆ ਹੈ | ਲੰਬੀ ਪੁਲਿਸ ...

ਪੂਰੀ ਖ਼ਬਰ »

ਇਸਲਾਮਾਬਾਦ ਹਾਈਕੋਰਟ ਵਲੋਂ ਨਵਾਜ਼ ਸ਼ਰੀਫ਼ ਦੀ ਸਜ਼ਾ ਮੁਲਤਵੀ

ਨਵਾਜ਼, ਬੇਟੀ ਮਰੀਅਮ ਤੇ ਜਵਾਈ ਜੇਲ੍ਹ 'ਚੋਂ ਰਿਹਾਅ -ਸੁਰਿੰਦਰ ਕੋਛੜ - ਅੰਮਿ੍ਤਸਰ, 19 ਸਤੰਬਰ-ਪਾਕਿਸਤਾਨ 'ਚ ਸੱਤਾ ਤੋਂ ਬੇਦਖ਼ਲ ਕੀਤੇ ਗਏ ਸਾਬਕਾ ਪ੍ਰਧਾਨ ਮੰਤਰੀ ਮੀਆਂ ਨਵਾਜ਼ ਸ਼ਰੀਫ, ਉਨ੍ਹਾਂ ਦੀ ਧੀ ਮਰੀਅਮ ਨਵਾਜ਼ ਅਤੇ ਜਵਾਈ ਕੈਪਟਨ ਮੁਹੰਮਦ ਸਫ਼ਦਰ ਨੂੰ ਸੁਣਾਈ ...

ਪੂਰੀ ਖ਼ਬਰ »

ਹੁਣ ਗ਼ੈਰ-ਜ਼ਮਾਨਤੀ ਜੁਰਮ ਹੋਵੇਗਾ ਤਿੰਨ ਤਲਾਕ

• ਮੋਦੀ ਮੰਤਰੀ ਮੰਡਲ ਨੇ ਤਿੰਨ ਤਲਾਕ ਬਾਰੇ ਲਿਆਂਦਾ ਆਰਡੀਨੈਂਸ • ਆਰਡੀਨੈਂਸ ਨੂੰ ਲੈ ਕੇ ਭਾਜਪਾ-ਕਾਂਗਰਸ 'ਚ ਸ਼ਬਦੀ ਜੰਗ ਨਵੀਂ ਦਿੱਲੀ, 19 ਸਤੰਬਰ (ਉਪਮਾ ਡਾਗਾ ਪਾਰਥ)-ਇਕ ਵਾਰ 'ਚ ਤਿੰਨ ਤਲਾਕ ਦੇਣਾ ਹੁਣ ਜੁਰਮ ਮੰਨਿਆ ਜਾਵੇਗਾ | ਮੋਦੀ ਮੰਤਰੀ ਮੰਡਲ ਨੇ ਬੁੱਧਵਾਰ ...

ਪੂਰੀ ਖ਼ਬਰ »

ਪਾਕਿ ਰੇਂਜਰਾਂ ਨੇ ਬੀ.ਐੱਸ.ਐੱਫ. ਦੇ ਜਵਾਨ ਦੀ ਗਲ ਵੱਢ ਕੇ ਕੀਤੀ ਹੱਤਿਆ

ਲਾਪਤਾ ਹੋਣ ਦੇ 6 ਘੰਟੇ ਬਾਅਦ ਬਰਾਮਦ ਹੋਈ ਲਾਸ਼ ਜੰਮੂ/ਨਵੀਂ ਦਿੱਲੀ, 19 ਸਤੰਬਰ (ਏਜੰਸੀ)-ਪਾਕਿਸਤਾਨੀ ਰੇਂਜਰਾਂ ਨੇ ਜੰਮੂ ਨੇੜੇ ਅੰਤਰਰਾਸ਼ਟਰੀ ਸਰਹੱਦ 'ਤੇ ਬੀ.ਐਸ.ਐਫ. ਦੇ ਇਕ ਜਵਾਨ ਦੀ ਗਲਾ ਕੱਟ ਕੇ ਹੱਤਿਆ ਕਰ ਦਿੱਤੀ ਹੈ | ਇਸ ਬੇਹੱਦ ਮਾੜੀ ਘਟਨਾ ਤੋਂ ਬਾਅਦ ਦੋਵਾਂ ...

ਪੂਰੀ ਖ਼ਬਰ »

ਏਸ਼ੀਆ ਕੱਪ-ਭਾਰਤ ਦੀ ਪਾਕਿ 'ਤੇ ਸ਼ਾਨਦਾਰ ਜਿੱਤ

ਦੁਬਈ, 19 ਸਤੰਬਰ (ਏਜੰਸੀ)-ਦੁਬਈ 'ਚ ਏਸ਼ੀਆ ਕੱਪ ਤਹਿਤ ਭਾਰਤ ਤੇ ਪਾਕਿਸਤਾਨ ਵਿਚਕਾਰ ਖੇਡੇ ਗਏ ਕ੍ਰਿਕਟ ਮੈਚ ਦੌਰਾਨ ਅੱਜ ਭਾਰਤੀ ਟੀਮ ਨੇ ਪਾਕਿਸਤਾਨੀ ਟੀਮ ਨੂੰ 8 ਵਿਕਟਾਂ ਨਾਲ ਮਾਤ ਦਿੱਤੀ | ਪਾਕਿਸਤਾਨ ਨੇ ਪਹਿਲਾਂ ਖੇਡਦਿਆਂ ਭਾਰਤ ਵਿਰੁੱਧ 43.1 ਓਵਰਾਂ 'ਚ 10 ਵਿਕਟਾਂ ...

ਪੂਰੀ ਖ਼ਬਰ »

ਅਨੰਦਪੁਰ-ਨੈਣਾ ਦੇਵੀ ਪ੍ਰੋਜੈਕਟ, ਬਠਿੰਡਾ ਏਮਜ਼ ਲਈ ਜ਼ਮੀਨ ਦਾ ਫ਼ੈਸਲਾ ਤੇ ਵਿਸ਼ੇਸ਼ ਕਾਰਜ ਅਧਿਕਾਰੀਆਂ ਨੂੰ ਭੱਤੇ ਦੇਣ ਦੀ ਤਜਵੀਜ਼ ਨੂੰ ਮਿਲ ਸਕਦੀ ਹੈ ਪ੍ਰਵਾਨਗੀ

ਚੰਡੀਗੜ੍ਹ, 19 ਸਤੰਬਰ (ਹਰਕਵਲਜੀਤ ਸਿੰਘ)-ਪੰਜਾਬ ਮੰਤਰੀ ਮੰਡਲ ਦੀ ਕੱਲ੍ਹ ਬਾਅਦ ਦੁਪਹਿਰ ਇੱਥੇ ਹੋਣ ਵਾਲੀ ਬੈਠਕ ਵਲੋਂ ਰਾਜ 'ਚ ਜ਼ਿਲ੍ਹਾ ਪ੍ਰੀਸ਼ਦ ਤੇ ਬਲਾਕ ਸੰਮਤੀਆਂ ਦੀਆਂ ਚੋਣਾਂ ਕਾਰਨ ਚੋਣ ਜ਼ਾਬਤਾ ਲਾਗੂ ਹੋਣ ਕਾਰਨ ਜੋ ਕੁਝ ਅਹਿਮ ਮੁੱਦੇ ਮਗਰਲੀ ਮੰਤਰੀ ਮੰਡਲ ਦੀ ਬੈਠਕ ਦੌਰਾਨ ਅੱਗੇ ਪੈ ਗਏ ਸਨ ਜਿਨ੍ਹਾਂ 'ਚ ਕੁਝ ਮੁਲਾਜ਼ਮਾਂ ਨੂੰ ਪੱਕੇ ਕਰਨ ਸਮੇਤ ਕੁਝ ਹੋਰ ਅਹਿਮ ਮੁੱਦੇ ਸ਼ਾਮਿਲ ਸਨ, ਨੂੰ ਹੁਣ ਕੱਲ੍ਹ ਦੀ ਮੀਟਿੰਗ ਵਲੋਂ ਪ੍ਰਵਾਨਗੀ ਦੇ ਦਿੱਤੇ ਜਾਣ ਦੀ ਸੰਭਾਵਨਾ ਹੈ ਜਿਸ ਨਾਲ ਹਜ਼ਾਰਾਂ ਮੁਲਾਜ਼ਮਾਂ ਨੂੰ ਫ਼ਾਇਦਾ ਪੁੱਜੇਗਾ |
ਇਸੇ ਤਰ੍ਹਾਂ ਅੱਜ ਸ਼ਾਮ ਤੱਕ ਇਸ ਮੀਟਿੰਗ ਲਈ ਪੁੱਜੇ ਏਜੰਡਿਆਂ ਅਨੁਸਾਰ ਮੰਤਰੀ ਮੰਡਲ ਵਲੋਂ ਸ੍ਰੀ ਅਨੰਦਪੁਰ ਸਾਹਿਬ ਤੋਂ ਨੈਣਾਦੇਵੀ ਤਕ ਬਣਨ ਵਾਲੇ ਰੋਪਵੇਅ ਪ੍ਰੋਜੈਕਟ ਨੂੰ ਪ੍ਰਵਾਨਗੀ ਦਿੱਤੀ ਜਾਣੀ ਹੈ ਜਿਸ ਲਈ ਹਿਮਾਚਲ ਸਰਕਾਰ ਵਲੋਂ ਪਹਿਲਾਂ ਹੀ ਪ੍ਰਵਾਨਗੀ ਦੇ ਦਿੱਤੀ ਗਈ ਹੈ | ਬਠਿੰਡਾ ਵਿਖੇ ਆਲ ਇੰਡੀਆ ਮੈਡੀਕਲ ਇੰਸਟੀਚਿਊਟ ਦੀ ਸਥਾਪਤੀ ਲਈ 70 ਏਕੜ ਜ਼ਮੀਨ ਦੇਣਾ ਵੀ ਕੱਲ੍ਹ ਦੀ ਮੀਟਿੰਗ ਦੇ ਏਜੰਡੇ 'ਤੇ ਹੈ, ਜਿਸ ਨੂੰ ਲੈ ਕੇ ਕੇਂਦਰੀ ਮੰਤਰੀ ਸ੍ਰੀਮਤੀ ਹਰਸਿਮਰਤ ਕੌਰ ਬਾਦਲ ਵਲੋਂ ਸਰਕਾਰ ਦੀ ਤਿੱਖ਼ੀ ਨੁਕਤਾਚੀਨੀ ਕੀਤੀ ਜਾ ਰਹੀ ਸੀ ਕਿ ਕੈਪਟਨ ਸਰਕਾਰ ਉਕਤ ਪ੍ਰੋਜੈਕਟ ਨੂੰ ਲਟਕਾ ਰਹੀ ਹੈ | ਇਸੇ ਤਰ੍ਹਾਂ ਮੰਤਰੀ ਮੰਡਲ ਵਲੋਂ ਪੰਜਾਬ ਵਕਫ਼ ਬੋਰਡ ਦੇ ਨਿਯਮਾਂ 'ਚ ਕੁਝ ਇਕ ਤਰਮੀਮਾਂ ਕੀਤੀਆਂ ਜਾ ਰਹੀਆਂ ਹਨ ਜੋ ਵਕਫ਼ ਬੋਰਡ ਵਲੋਂ ਤਜਵੀਜ਼ ਕੀਤੀਆਂ ਗਈਆਂ ਹਨ | ਮੁੱਖ ਮੰਤਰੀ ਤੇ ਕੁਝ ਹੋਰ ਵਿਸ਼ੇਸ਼ ਵਿਅਕਤੀਆਂ ਨਾਲ ਨਿਯੁਕਤ ਵਿਸ਼ੇਸ ਕਾਰਜ ਅਧਿਕਾਰੀਆਂ (ਓ. ਐਸ. ਡੀ) ਲਈ ਮਕਾਨ ਭੱਤਾ ਦੇਣਾ ਵੀ ਏਜੰਡੇ 'ਤੇ ਹੈ | ਮੁੱਖ ਮੰਤਰੀ ਵਲੋਂ ਆਪਣੇ ਨਾਲ ਨਿਯੁਕਤ ਕੀਤੇ ਗਏ ਵਿੱਤੀ ਸਲਾਹਕਾਰ ਸ੍ਰੀ ਵੀ. ਕੇ. ਗਰਗ ਦੀਆਂ ਸੇਵਾ ਸ਼ਰਤਾਂ ਸਬੰਧੀ ਵੀ ਮੰਤਰੀ ਮੰਡਲ ਦੀ ਕੱਲ੍ਹ ਦੀ ਬੈਠਕ ਦੌਰਾਨ ਫ਼ੈਸਲਾ ਲਏ ਜਾਣ ਦੀ ਸੰਭਾਵਨਾ ਹੈ | ਵਰਨਣਯੋਗ ਹੈ ਕਿ ਇਹ ਮੀਟਿੰਗ ਬਾਅਦ ਦੁਪਹਿਰ ਤਿੰਨ ਵਜੇ ਮੁੱਖ ਮੰਤਰੀ ਸਕੱਤਰੇਤ ਦੇ ਕਮੇਟੀ ਰੂਮ 'ਚ ਰੱਖੀ ਗਈ ਹੈ, ਜਿਸ ਦੀ ਪ੍ਰਧਾਨਗੀ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵਲੋਂ ਕੀਤੀ ਜਾਣੀ ਹੈ | ਪਤਾ ਲੱਗਾ ਹੈ ਕਿ ਰਾਜ 'ਚ ਰੇਤ ਦੀਆਂ ਕੀਮਤਾਂ ਨੂੰ ਘਟਾਉਣ ਲਈ ਜੋ ਨਵੀਂ ਮਾਈਨਿੰਗ ਨੀਤੀ ਬਣਾਈ ਗਈ ਹੈ ਉਸ ਦੀ ਵੀ ਕੱਲ੍ਹ ਦੀ ਮੀਟਿੰਗ 'ਚ ਪੇਸ਼ ਹੋਣ ਦੀ ਸੰਭਾਵਨਾ ਘਟ ਹੈ ਕਿਉਂ ਕਿ ਉਸ ਨੂੰ ਕਾਨੂੰਨ ਵਿਭਾਗ ਵਲੋਂ ਅਜੇ ਤਕ ਪ੍ਰਵਾਨਗੀ ਦੇ ਕੇ ਨਹੀਂ ਭੇਜਿਆ ਗਿਆ | ਰਾਜ ਦੀ ਨਵੀਂ ਖੇਡ ਨੀਤੀ ਜੋ ਕੈਬਨਿਟ ਮੰਤਰੀ ਰਾਣਾ ਗੁਰਮੀਤ ਸਿੰਘ ਸੋਢੀ ਵਲੋਂ ਤਿਆਰ ਕਰ ਕੇ ਭੇਜੀ ਗਈ ਹੈ ਉਹ ਵੀ ਕੱਲ੍ਹ ਦੀ ਮੀਟਿੰਗ ਦੇ ਏਜੰਡੇ 'ਚ ਅੱਜ ਰਾਤ ਤੱਕ ਸ਼ਾਮਿਲ ਨਹੀਂ ਕੀਤੀ ਗਈ ਸੀ | ਰਾਜ ਸਰਕਾਰ ਦੇ ਸੂਤਰਾਂ ਦਾ ਕਹਿਣਾ ਹੈ ਕਿ ਮੰਤਰੀ ਮੰਡਲ ਵਲੋਂ ਜੀ. ਐਸ. ਟੀ ਨਿਯਮਾਂ 'ਚ ਕੁਝ ਤਰਮੀਮਾਂ ਲਈ ਕੇਂਦਰ ਵਲੋਂ ਪ੍ਰਾਪਤ ਹੋਏ ਬਿੱਲ ਨੂੰ ਪ੍ਰਵਾਨਗੀ ਦੇਣ ਲਈ ਪੰਜਾਬ ਵਿਧਾਨ ਸਭਾ ਦਾ ਇਕ ਦਿਨਾ ਇਜਲਾਸ ਸੱਦਣ ਲਈ ਵੀ ਫ਼ੈਸਲਾ ਲਿਆ ਜਾ ਸਕਦਾ ਹੈ ਜਿਸ ਨੂੰ 14 ਅਕਤੂਬਰ 2018 ਤੱਕ ਰਾਜਾਂ ਵਲੋਂ ਪ੍ਰਵਾਨਗੀ ਦਿੱਤੀ ਜਾਣੀ ਜ਼ਰੂਰੀ ਹੈ | ਦਿਲਚਸਪ ਗੱਲ ਇਹ ਹੈ ਕਿ ਬੀਤੇ ਦਿਨੀ ਵਿਧਾਨ ਸਭਾ ਦੇ ਹੋਏ ਤਿੰਨ ਦਿਨਾਂ ਇਜਲਾਸ ਨੂੰ ਰਾਜਪਾਲ ਦੇ ਆਦੇਸ਼ਾਂ ਨਾਲ 3-4 ਦਿਨ ਪਹਿਲਾਂ ਉਠਾ ਦਿੱਤਾ ਗਿਆ ਸੀ ਜਿਸ ਕਾਰਨ ਹੁਣ ਨਵਾਂ ਇਜਲਾਸ ਬੁਲਾਉਣ ਲਈ ਪੂਰੇ ਲੋੜੀਂਦੇ ਦਿਨਾਂ ਦਾ ਨੋਟਿਸ ਦੇਣਾ ਜ਼ਰੂਰੀ ਹੋਵੇਗਾ |


ਖ਼ਬਰ ਸ਼ੇਅਰ ਕਰੋ

ਬਰਤਾਨੀਆ 'ਚ ਭਾਰਤੀ ਪਰਿਵਾਰ 'ਤੇ ਨਫ਼ਰਤੀ ਹਮਲਾ, ਘਰ ਨੂੰ ਅੱਗ ਲਾਈ

ਪਰਿਵਾਰ ਵਾਲ-ਵਾਲ ਬਚਿਆ ਲੰਡਨ, 19 ਸਤੰਬਰ (ਮਨਪ੍ਰੀਤ ਸਿੰਘ ਬੱਧਨੀ ਕਲਾਂ)-ਯੂ. ਕੇ. ਦੇ ਬਰੌਮਲੀ (ਲੰਡਨ) ਇਲਾਕੇ 'ਚ ਇਕ ਭਾਰਤੀ ਮੂਲ ਦੇ ਪਰਿਵਾਰ ਦੇ 4 ਜੀਆਂ 'ਤੇ ਨਫਰਤੀ ਅਗਨੀ ਹਮਲਾ ਕੀਤਾ ਗਿਆ | ਅੱਗ ਨਾਲ ਘਰ ਦੇ ਬਾਹਰਲੇ ਪਾਸੇ ਨੂੰ ਨੁਕਸਾਨ ਪਹੁੰਚਿਆ ਹੈ | ਜਦਕਿ ...

ਪੂਰੀ ਖ਼ਬਰ »

ਬੀ.ਐੱਸ.ਐੱਫ. ਦਾ ਟਰੱਕ ਖੱਡ 'ਚ ਡਿੱਗਾ-2 ਜਵਾਨਾਂ ਸਮੇਤ 3 ਦੀ ਮੌਤ

ਸ੍ਰੀਨਗਰ, 19 ਸਤੰਬਰ (ਮਨਜੀਤ ਸਿੰਘ)-ਜੰਮੂ-ਸੀ੍ਰਨਗਰ ਮੁੱਖ ਮਾਰਗ 'ਤੇ ਬੀ. ਐੱਸ. ਐੱਫ਼. ਦੇ ਜਵਾਨਾਂ ਨੂੰ ਲੈ ਕੇ ਜਾ ਰਹੇ ਇਕ ਟਰੱਕ ਦੇ ਡੂੰਘੀ ਖੱਡ 'ਚ ਡਿੱਗਣ ਕਾਰਨ ਬੀ.ਐਸ.ਐਫ਼. ਦੇ 2 ਜਵਾਨਾਂ ਸਮੇਤ 3 ਵਿਅਕਤੀਆਂ ਦੀ ਮੌਤ ਹੋ ਗਈ ਹੈ | ਪੁਲਿਸ ਅਧਿਕਾਰੀ ਨੇ ਦੱਸਿਆ ਕਿ ਇਹ ...

ਪੂਰੀ ਖ਼ਬਰ »

ਆਈ.ਐੱਸ.ਆਈ. ਨਾਲ ਗੁਪਤ ਜਾਣਕਾਰੀ ਸਾਂਝੀ ਕਰਨ ਦੇ ਦੋਸ਼ 'ਚ ਬੀ.ਐੱਸ.ਐੱਫ. ਜਵਾਨ ਗਿ੍ਫ਼ਤਾਰ

ਲਖਨਊ, 19 ਸਤੰਬਰ (ਏਜੰਸੀ)-ਉੱਤਰ ਪ੍ਰਦੇਸ਼ ਦੇ ਅੱਤਵਾਦ ਰੋਕੂ ਦਸਤੇ (ਏ.ਟੀ.ਐਸ.) ਨੇ ਪਾਕਿਸਤਾਨੀ ਖ਼ੁਫ਼ੀਆ ਏਜੰਸੀ ਆਈ. ਐਸ. ਆਈ. ਦੀ ਏਜੰਟ ਨਾਲ ਗੁਪਤ ਜਾਣਕਾਰੀ ਸਾਂਝੀ ਕਰਨ ਦੇ ਦੋਸ਼ ਵਿਚ ਬੀ. ਐੱਸ. ਐੱਫ. ਦੇ ਇਕ ਕਾਂਸਟੇਬਲ ਨੂੰ ਨੋਇਡਾ ਤੋਂ ਬੁੱਧਵਾਰ ਨੂੰ ਗਿ੍ਫ਼ਤਾਰ ...

ਪੂਰੀ ਖ਼ਬਰ »

ਪੁਲਿਸ ਵਲੋਂ ਬਿਸ਼ਪ ਫ਼ਰੈਂਕੋ ਮੁਲੱਕਲ ਕੋਲੋਂ 7 ਘੰਟੇ ਪੁੱਛਗਿੱਛ

ਕੋਚੀ, 19 ਸਤੰਬਰ (ਪੀ. ਟੀ. ਆਈ.)-ਕੇਰਲ ਨਨ ਜਬਰ ਜਨਾਹ ਮਾਮਲੇ 'ਚ ਮੁਲਜ਼ਮ ਬਿਸ਼ਪ ਫਰੈਂਕੋ ਮੁਲੱਕਲ ਕੋਲੋਂ ਅੱਜ ਕੇਰਲ ਪੁਲਿਸ ਵਲੋਂ 7 ਘੰਟੇ ਲੰਬੀ ਪੁੱਛਗਿੱਛ ਕੀਤੀ ਗਈ | ਅਧਿਕਾਰੀਆਂ ਨੇ ਦੱਸਿਆ ਕਿ ਇਸ ਮਾਮਲੇ 'ਚ ਪੁੱਛਗਿੱਛ ਕੱਲ੍ਹ ਨੂੰ ਵੀ ਜਾਰੀ ਰਹੇਗੀ | ਮਾਮਲੇ 'ਚ ਗਠਿਤ ...

ਪੂਰੀ ਖ਼ਬਰ »

ਕਾਂਗਰਸ ਦੀ ਧੱਕੇਸ਼ਾਹੀ ਿਖ਼ਲਾਫ਼ ਬੂਥਾਂ 'ਤੇ ਪਹੁੰਚੇ ਬਾਦਲ ਤੇ ਸੁਖਬੀਰ

ਸ੍ਰੀ ਮੁਕਤਸਰ ਸਾਹਿਬ, 19 ਸਤੰਬਰ (ਰਣਜੀਤ ਸਿੰਘ ਢਿੱਲੋਂ)-ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ 'ਚ ਅੱਜ ਬਹੁਤੇ ਪੋਿਲੰਗ ਬੂਥਾਂ 'ਤੇ ਕਾਂਗਰਸ ਵਲੋਂ ਧੱਕੇਸ਼ਾਹੀ ਕੀਤੀ ਗਈ ਤੇ ਕਬਜ਼ੇ ਕੀਤੇ ਗਏ | ਵਿਰੋਧੀ ਧਿਰ ਸ਼ੋ੍ਰਮਣੀ ਅਕਾਲੀ ਦਲ ਵਲੋਂ ਇਨ੍ਹਾਂ ਬੂਥਾਂ 'ਤੇ ਦੁਬਾਰਾ ...

ਪੂਰੀ ਖ਼ਬਰ »

ਲੋਕਤੰਤਰ ਦੀਆਂ ਧੱਜੀਆਂ ਉਡਾਉਣ 'ਚ ਕਾਂਗਰਸ ਨੇ ਸਭ ਨੂੰ ਮਾਤ ਦਿੱਤੀ-ਹਰਪਾਲ ਚੀਮਾ

ਚੰਡੀਗੜ੍ਹ, 19 ਸਤੰਬਰ (ਅਜੀਤ ਬਿਊਰੋ)- ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਸੀਨੀਅਰ ਆਗੂ ਅਤੇ ਵਿਰੋਧੀ ਧਿਰ ਦੇ ਨੇਤਾ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਪੰਚਾਇਤ ਸੰਮਤੀ ਅਤੇ ਜ਼ਿਲ੍ਹਾ ਪ੍ਰੀਸ਼ਦ ਚੋਣਾਂ ਲਈ ਅੱਜ ਸੱਤਾਧਾਰੀ ਕਾਂਗਰਸ ਨੇ ਗੁੰਡਾਗਰਦੀ ਨਾਲ ਲੋਕਤੰਤਰ ਦੀਆਂ ...

ਪੂਰੀ ਖ਼ਬਰ »

ਸਰਕਾਰ, ਚੋਣ ਕਮਿਸ਼ਨ ਅਤੇ ਪੁਲਿਸ ਦੀ ਮਿਲੀਭੁਗਤ ਨਾਲ ਚੋਣਾਂ 'ਚ ਵੱਡੇ ਪੱਧਰ 'ਤੇ ਹੋਈਆਂ ਹੇਰਾਫੇਰੀਆਂ-ਅਕਾਲੀ ਦਲ

• ਚੋਣ ਲੜਨ ਦੇ ਲੋਕਤੰਤਰੀ ਅਧਿਕਾਰ ਦੀ ਰਾਖੀ ਲਈ ਅਦਾਲਤ ਜਾਵਾਂਗੇ-ਮਜੀਠੀਆ • ਚੋਣ ਕਮਿਸ਼ਨ ਨੇ ਪੱਖਪਾਤ ਕਰਕੇ ਗਵਾਈ ਆਪਣੀ ਭਰੋਸੇਯੋਗਤਾ-ਚੀਮਾ ਚੰਡੀਗੜ੍ਹ, 19 ਸਤੰਬਰ (ਵਿਕਰਮਜੀਤ ਸਿੰਘ ਮਾਨ)-ਅੱਜ ਸੂਬੇ 'ਚ ਹੋਈਆਂ ਸੰਮਤੀ ਚੋਣਾਂ ਦੌਰਾਨ ਰਾਜ ਸਰਕਾਰ, ਚੋਣ ...

ਪੂਰੀ ਖ਼ਬਰ »






Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX