ਤਾਜਾ ਖ਼ਬਰਾਂ


ਅਮੇਠੀ ਵਾਲਿਆ ਲਈ ਨਵੀਂ ਸਵੇਰ - ਸਮ੍ਰਿਤੀ ਈਰਾਨੀ
. . .  19 minutes ago
ਅਮੇਠੀ, 24 ਮਈ - ਲੋਕ ਸਭਾ ਚੋਣਾਂ 'ਚ ਅਮੇਠੀ ਲੋਕ ਸਭਾ ਹਲਕੇ ਤੋਂ ਕਾਂਗਰਸ ਪ੍ਰਧਾਨ ਰਾਹੁਲ ਗਾਂਧੀ ਨੂੰ ਹਰਾਉਣ ਤੋਂ ਬਾਅਦ ਸਮ੍ਰਿਤੀ ਈਰਾਨੀ ਨੇ ਕਿਹਾ ਕਿ ਇਹ ਅਮੇਠੀ ਦੇ ਲੋਕਾਂ ਲਈ...
ਸੁਪਰੀਮ ਕੋਰਟ 'ਚ 4 ਜੱਜ ਚੁੱਕਣਗੇ ਸਹੁੰ
. . .  22 minutes ago
ਨਵੀਂ ਦਿੱਲੀ, 24 ਮਈ - ਸੁਪਰੀਮ ਕੋਰਟ 'ਚ ਅੱਜ ਸਵੇਰੇ 10.30 ਵਜੇ 4 ਜੱਜ ਸਹੁੰ ਚੁੱਕਣਗੇ। ਇਸ ਦੇ ਨਾਲ ਹੀ ਸੁਪਰੀਮ ਕੋਰਟ 'ਚ ਜੱਜਾਂ ਦੀ ਸੰਖਿਆ 31 ਹੋ ਜਾਵੇਗੀ ਤੇ ਸੁਪਰੀਮ ਕੋਰਟ...
ਕੈਨੇਡਾ ਦੇ ਪ੍ਰਧਾਨ ਮੰਤਰੀ ਟਰੂਡੋ ਨੇ ਪ੍ਰਧਾਨ ਮੰਤਰੀ ਮੋਦੀ ਨੂੰ ਦਿੱਤੀ ਮੁਬਾਰਕਬਾਦ
. . .  45 minutes ago
ਨਵੀਂ ਦਿੱਲੀ, 24 ਮਈ - ਕੈਨੇਡਾ ਦੇ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਨੇ ਲੋਕ ਸਭਾ ਚੋਣਾਂ 'ਚ ਜਿੱਤ ਲਈ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਮੁਬਾਰਕਬਾਦ ਦਿੱਤੀ ਹੈ ਤੇ ਕਿਹਾ ਕਿ ਉਹ ਕੈਨੇਡੀਅਨ...
ਮਾਰਿਆ ਗਿਆ ਖ਼ਤਰਨਾਕ ਅੱਤਵਾਦੀ ਜ਼ਾਕਿਰ ਮੂਸਾ
. . .  51 minutes ago
ਸ੍ਰੀਨਗਰ, 24 ਮਈ - ਜੰਮੂ ਕਸ਼ਮੀਰ ਦੇ ਪੁਲਵਾਮਾ 'ਚ ਸੁਰੱਖਿਆ ਬਲਾਂ ਨਾਲ ਮੁੱਠਭੇੜ ਦੌਰਾਨ ਅਨਸਰ-ਗਜ਼ਵਤ-ਉੱਲ-ਹਿੰਦ ਦਾ ਕਮਾਂਡਰ ਜ਼ਾਕਿਰ ਮੂਸਾ ਢੇਰ ਹੋ ਗਿਆ, ਜਿਸ ਦੀ ਲਾਸ਼ ਬਰਾਮਦ ਕਰ ਲਈ ਗਈ ਹੈ। ਸੁਰੱਖਿਆ...
ਮੁੰਬਈ ਦੇ ਭਿੰਡੀ ਬਾਜ਼ਾਰ 'ਚ ਲੱਗੀ ਅੱਗ, 2 ਮੌਤਾਂ
. . .  about 1 hour ago
ਮੁੰਬਈ, 24 ਮਈ - ਮੁੰਬਈ ਦੇ ਭਿੰਡੀ ਬਾਜ਼ਾਰ ਵਿਚ ਬੀਤੀ ਦੇਰ ਰਾਤ ਲੱਗੀ ਅੱਗ ਕਾਰਨ 2 ਲੋਕਾਂ ਦੀ ਮੌਤ ਹੋ ਗਈ। ਇਸ ਦੀ ਸੂਚਨਾ ਮਿਲਣ ਤੋਂ ਬਾਅਦ ਅੱਗ ਬੁਝਾਊ ਦਸਤੇ ਨੇ ਮੌਕੇ 'ਤੇ ਪਹੁੰਚ ਕੇ ਅੱਗ...
ਕੇਂਦਰੀ ਮੰਤਰੀ ਮੰਡਲ ਦੀ ਬੈਠਕ ਅੱਜ, 16ਵੀਂ ਲੋਕ ਸਭਾ ਭੰਗ ਕਰਨ ਦੀ ਹੋਵੇਗੀ ਸਿਫ਼ਾਰਿਸ਼
. . .  about 1 hour ago
ਨਵੀਂ ਦਿੱਲੀ, 24 ਮਈ - ਕੇਂਦਰੀ ਮੰਤਰੀ ਮੰਡਲ ਦੀ ਬੈਠਕ ਅੱਜ ਹੋਵੇਗੀ, ਜਿਸ ਵਿਚ 16ਵੀਂ ਲੋਕ ਸਭਾ ਭੰਗ ਕਰਨ ਦੀ ਸਿਫ਼ਾਰਿਸ਼ ਕੀਤੀ...
ਅੱਜ ਦਾ ਵਿਚਾਰ
. . .  about 1 hour ago
ਆਰ.ਐੱਸ.ਐੱਸ ਨੇ ਭਾਜਪਾ ਦੀ ਜਿੱਤ ਦਾ ਕੀਤਾ ਸਵਾਗਤ
. . .  1 day ago
ਨਵੀਂ ਦਿੱਲੀ, 23 ਮਈ - ਆਰ.ਐੱਸ.ਐੱਸ ਨੇ ਭਾਜਪਾ ਦੀ ਲੋਕ ਸਭਾ ਚੋਣਾਂ 'ਚ ਸ਼ਾਨਦਾਰ ਜਿੱਤ ਦਾ ਸਵਾਗਤ ਕਰਦਿਆ ਇਸ ਨੂੰ ਕੌਮੀ ਤਾਕਤਾਂ ਦੀ ਜਿੱਤ...
ਵਕੀਲ ਦੇ ਅਗਵਾ ਹੋਏ ਕਲਰਕ ਦਾ ਕਤਲ ਕਰ ਕੇ ਲਾਸ਼ ਨੂੰ ਨਹਿਰ 'ਚ ਸੁੱਟਿਆ
. . .  1 day ago
ਤਰਨ ਤਾਰਨ, 23 ਮਈ (ਹਰਿੰਦਰ ਸਿੰਘ) — ਬੀਤੇ ਦਿਨ ਤੋਂ ਅਗਵਾ ਹੋਏ ਤਰਨ ਤਾਰਨ ਦੇ ਇਕ ਨਾਮੀ ਵਕੀਲ ਦੇ ਕਲਰਕ ਦਾ ਕਤਲ ਕਰ ਕੇ ਉਸ ਨੂੰ ਨਹਿਰ ਵਿਚ ਸੁੱਟ ਦਿੱਤਾ ਗਿਆ। ਪੁਲਿਸ ਨੇ ਕਲਰਕ ਦੀ ਲਾਸ਼ ਸਥਾਨਕ ਰਸੂਲਪੁਰ ਨਹਿਰ 'ਚੋਂ ਬਰਾਮਦ ਕਰ ਕੇ ਅਣਪਛਾਤੇ ਵਿਅਕਤੀਆਂ...
ਅਸੀ ਸਾਰੇ ਮਿਲ ਕੇ ਬਣਾਵਾਂਗੇ ਮਜ਼ਬੂਤ ਭਾਰਤ - ਮੋਦੀ
. . .  1 day ago
ਨਵੀਂ ਦਿੱਲੀ, 23 ਮਈ - ਲੋਕ ਸਭਾ ਚੋਣਾਂ 'ਚ ਭਾਜਪਾ ਨੂੰ ਮਿਲੀ ਸ਼ਾਨਦਾਰ ਜਿੱਤ ਤੋਂ ਬਾਅਦ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਭਾਜਪਾ ਹੈੱਡਕੁਆਟਰ ਵਿਖੇ ਪਾਰਟੀ ਵਰਕਰਾਂ ਨੂੰ ਸੰਬੋਧਨ ਕਰਦਿਆ...
ਵਿਧਾਨ ਸਭਾ ਹਲਕਾ ਡੇਰਾਬੱਸੀ ਤੋਂ ਸੁਰਜੀਤ ਸਿੰਘ ਰੱਖੜਾ ਨੂੰ 17050 ਵੋਟਾਂ ਦੀ ਮਿਲੀ ਲੀਡ
. . .  1 day ago
ਫ਼ਾਜ਼ਿਲਕਾ ਜ਼ਿਲ੍ਹੇ ਦੇ ਕੁੱਲ 7,23,522 ਵੋਟਰਾਂ 'ਚੋ ਸੁਖਬੀਰ ਬਾਦਲ ਦੇ ਹੱਕ 'ਚ ਭੁਗਤੇ 3,16,126 ਵੋਟਰ
. . .  1 day ago
ਫ਼ਾਜ਼ਿਲਕਾ, 23 ਮਈ (ਪ੍ਰਦੀਪ ਕੁਮਾਰ) - ਲੋਕ ਸਭਾ ਹਲਕਾ ਫ਼ਿਰੋਜ਼ਪੁਰ ਅਧੀਨ ਪੈਂਦੇ ਜ਼ਿਲ੍ਹਾ ਫ਼ਾਜ਼ਿਲਕਾ ਦੇ ਚਾਰ ਵਿਧਾਨ ਸਭਾ ਹਲਕਿਆਂ ਫ਼ਾਜ਼ਿਲਕਾ, ਜਲਾਲਾਬਾਦ, ਅਬੋਹਰ ਅਤੇ ਬੱਲੂਆਣਾ ਲਈ ਫ਼ਾਜ਼ਿਲਕਾ ਵਿਖੇ ਬਣਾਏ ਗਏ ਦੋ ਗਿਣਤੀ ਕੇਂਦਰਾਂ 'ਚ ਅੱਜ ਗਿਣਤੀ .....
50 ਸਾਲਾਂ ਬਾਅਦ ਪੂਰੇ ਬਹੁਮਤ ਨਾਲ ਦੁਬਾਰਾ ਬਣਿਆ ਕੋਈ ਪ੍ਰਧਾਨ ਮੰਤਰੀ- ਅਮਿਤ ਸ਼ਾਹ
. . .  1 day ago
ਪ੍ਰਧਾਨ ਮੰਤਰੀ ਮੋਦੀ ਦੀ ਅਗਵਾਈ 'ਚ ਭਾਜਪਾ ਨੂੰ ਇਤਿਹਾਸਿਕ ਜਿੱਤ ਹੋਈ ਪ੍ਰਾਪਤ - ਅਮਿਤ ਸ਼ਾਹ
. . .  1 day ago
ਜਿੱਤ ਤੋਂ ਬਾਅਦ ਭਾਜਪਾ ਦਫ਼ਤਰ 'ਚ ਪਾਰਟੀ ਵਰਕਰਾਂ ਨੂੰ ਸੰਬੋਧਨ ਕਰ ਰਹੇ ਹਨ ਅਮਿਤ ਸ਼ਾਹ
. . .  1 day ago
ਭਾਜਪਾ ਦੇ ਮੁੱਖ ਦਫ਼ਤਰ ਪਹੁੰਚੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ
. . .  1 day ago
ਕਾਂਗਰਸ ਪਾਰਟੀ ਦੇ ਕੌਮੀ ਅਤੇ ਸੂਬਾ ਪ੍ਰਧਾਨ ਦੀ ਹਾਰ ਕਾਂਗਰਸ ਪਾਰਟੀ ਲਈ ਸ਼ਰਮ ਦੀ ਗੱਲ- ਢਿੱਲੋਂ
. . .  1 day ago
ਗੋਰਖਪੁਰ ਤੋਂ ਭਾਜਪਾ ਉਮੀਦਵਾਰ ਰਵੀ ਕਿਸ਼ਨ 3,01,664 ਵੋਟਾਂ ਨਾਲ ਰਹੇ ਜੇਤੂ
. . .  1 day ago
ਕੈਪਟਨ ਨੇ ਮੋਦੀ ਨੂੰ ਦਿੱਤੀਆਂ ਵਧਾਈਆਂ
. . .  1 day ago
ਨਾਭਾ ਹਲਕੇ ਤੋਂ ਕਾਂਗਰਸ 14,825 ਵੱਧ ਵੋਟਾਂ ਲੈ ਕੇ ਹਲਕੇ 'ਚੋਂ ਰਹੀ ਮੋਹਰੀ
. . .  1 day ago
ਹੋਰ ਖ਼ਬਰਾਂ..
ਜਲੰਧਰ : ਵੀਰਵਾਰ 4 ਅੱਸੂ ਸੰਮਤ 550

ਪਹਿਲਾ ਸਫ਼ਾ

ਜ਼ਿਲ੍ਹਾ ਪ੍ਰੀਸ਼ਦ ਤੇ ਸੰਮਤੀ ਚੋਣਾਂ ਦੌਰਾਨ ਕਈ ਥਾਈਂ ਝੜਪਾਂ

• ਇੱਟਾਂ-ਰੋੜੇ ਤੇ ਗੋਲੀ ਚੱਲੀ • ਅਕਾਲੀਆਂ ਵਲੋਂ ਕਾਂਗਰਸੀਆਂ  'ਤੇ ਬੂਥਾਂ ਉੱਪਰ ਕਬਜ਼ੇ ਅਤੇ ਜਾਅਲੀ ਵੋਟਾਂ ਪਾਉਣ ਦੇ ਦੋਸ਼ ਜਲੰਧਰ, 19 ਸਤੰਬਰ (ਅਜੀਤ ਬਿਊਰੋ)-ਅੱਜ ਜ਼ਿਲ੍ਹਾ ਪ੍ਰੀਸ਼ਦ ਅਤੇ ਬਲਾਕ ਸੰਮਤੀ ਦੀਆਂ ਚੋਣਾਂ ਦੌਰਾਨ ਅਕਾਲੀ ਅਤੇ ਕਾਂਗਰਸੀ ਵਰਕਰਾਂ ...

ਪੂਰੀ ਖ਼ਬਰ »

ਚੋਣਾਂ ਦੌਰਾਨ 58.10 % ਵੋਟਿੰਗ

ਚੰਡੀਗੜ੍ਹ, 19 ਸਤੰਬਰ (ਬਿਊਰੋ ਚੀਫ਼)-ਪੰਜਾਬ 'ਚ 22 ਜ਼ਿਲ੍ਹਾ ਪ੍ਰੀਸ਼ਦ ਤੇ 150 ਪੰਚਾਇਤ ਸੰਮਤੀਆਂ ਲਈ ਅੱਜ ਪਈਆਂ ਵੋਟਾਂ ਦੌਰਾਨ ਰਾਜ ਦੇ ਵੋਟਰਾਂ 'ਚ ਵੋਟ ਦੇ ਹੱਕ ਪ੍ਰਤੀ ਕੋਈ ਬਹੁਤਾ ਉਤਸ਼ਾਹ ਸਾਹਮਣੇ ਨਹੀਂ ਆਇਆ ਜਿਸ ਕਾਰਨ ਵੋਟਾਂ ਦੀ ਪ੍ਰਤੀਸ਼ਤ 58.10 ਪ੍ਰਤੀਸ਼ਤ ਰਹਿਣ ...

ਪੂਰੀ ਖ਼ਬਰ »

ਸੁਖਬੀਰ 'ਤੇ ਮਾਮਲਾ ਦਰਜ

ਮੰਡੀ ਕਿੱਲਿਆਂਵਾਲੀ, 19 ਸਤੰਬਰ (ਇਕਬਾਲ ਸਿੰਘ ਸ਼ਾਂਤ)-ਮੰਡੀ ਕਿੱਲਿਆਂਵਾਲੀ ਵਿਖੇ ਕਾਂਗਰਸ ਉਮੀਦਵਾਰ ਦੇ ਸਮਰਥਕ ਰਾਜਿੰਦਰ ਸਿੰਘ ਦੀ ਕੁੱਟਮਾਰ ਮਾਮਲੇ 'ਚ ਸੁਖਬੀਰ ਸਿੰਘ ਬਾਦਲ ਤੇ ਹੋਰਨਾਂ ਅਣਗਿਣਤ ਅਣਪਛਾਤਿਆਂ ਿਖ਼ਲਾਫ਼ ਪਰਚਾ ਦਰਜ ਕੀਤਾ ਗਿਆ ਹੈ | ਲੰਬੀ ਪੁਲਿਸ ...

ਪੂਰੀ ਖ਼ਬਰ »

ਇਸਲਾਮਾਬਾਦ ਹਾਈਕੋਰਟ ਵਲੋਂ ਨਵਾਜ਼ ਸ਼ਰੀਫ਼ ਦੀ ਸਜ਼ਾ ਮੁਲਤਵੀ

ਨਵਾਜ਼, ਬੇਟੀ ਮਰੀਅਮ ਤੇ ਜਵਾਈ ਜੇਲ੍ਹ 'ਚੋਂ ਰਿਹਾਅ -ਸੁਰਿੰਦਰ ਕੋਛੜ - ਅੰਮਿ੍ਤਸਰ, 19 ਸਤੰਬਰ-ਪਾਕਿਸਤਾਨ 'ਚ ਸੱਤਾ ਤੋਂ ਬੇਦਖ਼ਲ ਕੀਤੇ ਗਏ ਸਾਬਕਾ ਪ੍ਰਧਾਨ ਮੰਤਰੀ ਮੀਆਂ ਨਵਾਜ਼ ਸ਼ਰੀਫ, ਉਨ੍ਹਾਂ ਦੀ ਧੀ ਮਰੀਅਮ ਨਵਾਜ਼ ਅਤੇ ਜਵਾਈ ਕੈਪਟਨ ਮੁਹੰਮਦ ਸਫ਼ਦਰ ਨੂੰ ਸੁਣਾਈ ...

ਪੂਰੀ ਖ਼ਬਰ »

ਹੁਣ ਗ਼ੈਰ-ਜ਼ਮਾਨਤੀ ਜੁਰਮ ਹੋਵੇਗਾ ਤਿੰਨ ਤਲਾਕ

• ਮੋਦੀ ਮੰਤਰੀ ਮੰਡਲ ਨੇ ਤਿੰਨ ਤਲਾਕ ਬਾਰੇ ਲਿਆਂਦਾ ਆਰਡੀਨੈਂਸ • ਆਰਡੀਨੈਂਸ ਨੂੰ ਲੈ ਕੇ ਭਾਜਪਾ-ਕਾਂਗਰਸ 'ਚ ਸ਼ਬਦੀ ਜੰਗ ਨਵੀਂ ਦਿੱਲੀ, 19 ਸਤੰਬਰ (ਉਪਮਾ ਡਾਗਾ ਪਾਰਥ)-ਇਕ ਵਾਰ 'ਚ ਤਿੰਨ ਤਲਾਕ ਦੇਣਾ ਹੁਣ ਜੁਰਮ ਮੰਨਿਆ ਜਾਵੇਗਾ | ਮੋਦੀ ਮੰਤਰੀ ਮੰਡਲ ਨੇ ਬੁੱਧਵਾਰ ...

ਪੂਰੀ ਖ਼ਬਰ »

ਪਾਕਿ ਰੇਂਜਰਾਂ ਨੇ ਬੀ.ਐੱਸ.ਐੱਫ. ਦੇ ਜਵਾਨ ਦੀ ਗਲ ਵੱਢ ਕੇ ਕੀਤੀ ਹੱਤਿਆ

ਲਾਪਤਾ ਹੋਣ ਦੇ 6 ਘੰਟੇ ਬਾਅਦ ਬਰਾਮਦ ਹੋਈ ਲਾਸ਼ ਜੰਮੂ/ਨਵੀਂ ਦਿੱਲੀ, 19 ਸਤੰਬਰ (ਏਜੰਸੀ)-ਪਾਕਿਸਤਾਨੀ ਰੇਂਜਰਾਂ ਨੇ ਜੰਮੂ ਨੇੜੇ ਅੰਤਰਰਾਸ਼ਟਰੀ ਸਰਹੱਦ 'ਤੇ ਬੀ.ਐਸ.ਐਫ. ਦੇ ਇਕ ਜਵਾਨ ਦੀ ਗਲਾ ਕੱਟ ਕੇ ਹੱਤਿਆ ਕਰ ਦਿੱਤੀ ਹੈ | ਇਸ ਬੇਹੱਦ ਮਾੜੀ ਘਟਨਾ ਤੋਂ ਬਾਅਦ ਦੋਵਾਂ ...

ਪੂਰੀ ਖ਼ਬਰ »

ਏਸ਼ੀਆ ਕੱਪ-ਭਾਰਤ ਦੀ ਪਾਕਿ 'ਤੇ ਸ਼ਾਨਦਾਰ ਜਿੱਤ

ਦੁਬਈ, 19 ਸਤੰਬਰ (ਏਜੰਸੀ)-ਦੁਬਈ 'ਚ ਏਸ਼ੀਆ ਕੱਪ ਤਹਿਤ ਭਾਰਤ ਤੇ ਪਾਕਿਸਤਾਨ ਵਿਚਕਾਰ ਖੇਡੇ ਗਏ ਕ੍ਰਿਕਟ ਮੈਚ ਦੌਰਾਨ ਅੱਜ ਭਾਰਤੀ ਟੀਮ ਨੇ ਪਾਕਿਸਤਾਨੀ ਟੀਮ ਨੂੰ 8 ਵਿਕਟਾਂ ਨਾਲ ਮਾਤ ਦਿੱਤੀ | ਪਾਕਿਸਤਾਨ ਨੇ ਪਹਿਲਾਂ ਖੇਡਦਿਆਂ ਭਾਰਤ ਵਿਰੁੱਧ 43.1 ਓਵਰਾਂ 'ਚ 10 ਵਿਕਟਾਂ ...

ਪੂਰੀ ਖ਼ਬਰ »

ਅਨੰਦਪੁਰ-ਨੈਣਾ ਦੇਵੀ ਪ੍ਰੋਜੈਕਟ, ਬਠਿੰਡਾ ਏਮਜ਼ ਲਈ ਜ਼ਮੀਨ ਦਾ ਫ਼ੈਸਲਾ ਤੇ ਵਿਸ਼ੇਸ਼ ਕਾਰਜ ਅਧਿਕਾਰੀਆਂ ਨੂੰ ਭੱਤੇ ਦੇਣ ਦੀ ਤਜਵੀਜ਼ ਨੂੰ ਮਿਲ ਸਕਦੀ ਹੈ ਪ੍ਰਵਾਨਗੀ

ਚੰਡੀਗੜ੍ਹ, 19 ਸਤੰਬਰ (ਹਰਕਵਲਜੀਤ ਸਿੰਘ)-ਪੰਜਾਬ ਮੰਤਰੀ ਮੰਡਲ ਦੀ ਕੱਲ੍ਹ ਬਾਅਦ ਦੁਪਹਿਰ ਇੱਥੇ ਹੋਣ ਵਾਲੀ ਬੈਠਕ ਵਲੋਂ ਰਾਜ 'ਚ ਜ਼ਿਲ੍ਹਾ ਪ੍ਰੀਸ਼ਦ ਤੇ ਬਲਾਕ ਸੰਮਤੀਆਂ ਦੀਆਂ ਚੋਣਾਂ ਕਾਰਨ ਚੋਣ ਜ਼ਾਬਤਾ ਲਾਗੂ ਹੋਣ ਕਾਰਨ ਜੋ ਕੁਝ ਅਹਿਮ ਮੁੱਦੇ ਮਗਰਲੀ ਮੰਤਰੀ ਮੰਡਲ ...

ਪੂਰੀ ਖ਼ਬਰ »

ਬਰਤਾਨੀਆ 'ਚ ਭਾਰਤੀ ਪਰਿਵਾਰ 'ਤੇ ਨਫ਼ਰਤੀ ਹਮਲਾ, ਘਰ ਨੂੰ ਅੱਗ ਲਾਈ

ਪਰਿਵਾਰ ਵਾਲ-ਵਾਲ ਬਚਿਆ ਲੰਡਨ, 19 ਸਤੰਬਰ (ਮਨਪ੍ਰੀਤ ਸਿੰਘ ਬੱਧਨੀ ਕਲਾਂ)-ਯੂ. ਕੇ. ਦੇ ਬਰੌਮਲੀ (ਲੰਡਨ) ਇਲਾਕੇ 'ਚ ਇਕ ਭਾਰਤੀ ਮੂਲ ਦੇ ਪਰਿਵਾਰ ਦੇ 4 ਜੀਆਂ 'ਤੇ ਨਫਰਤੀ ਅਗਨੀ ਹਮਲਾ ਕੀਤਾ ਗਿਆ | ਅੱਗ ਨਾਲ ਘਰ ਦੇ ਬਾਹਰਲੇ ਪਾਸੇ ਨੂੰ ਨੁਕਸਾਨ ਪਹੁੰਚਿਆ ਹੈ | ਜਦਕਿ ...

ਪੂਰੀ ਖ਼ਬਰ »

ਬੀ.ਐੱਸ.ਐੱਫ. ਦਾ ਟਰੱਕ ਖੱਡ 'ਚ ਡਿੱਗਾ-2 ਜਵਾਨਾਂ ਸਮੇਤ 3 ਦੀ ਮੌਤ

ਸ੍ਰੀਨਗਰ, 19 ਸਤੰਬਰ (ਮਨਜੀਤ ਸਿੰਘ)-ਜੰਮੂ-ਸੀ੍ਰਨਗਰ ਮੁੱਖ ਮਾਰਗ 'ਤੇ ਬੀ. ਐੱਸ. ਐੱਫ਼. ਦੇ ਜਵਾਨਾਂ ਨੂੰ ਲੈ ਕੇ ਜਾ ਰਹੇ ਇਕ ਟਰੱਕ ਦੇ ਡੂੰਘੀ ਖੱਡ 'ਚ ਡਿੱਗਣ ਕਾਰਨ ਬੀ.ਐਸ.ਐਫ਼. ਦੇ 2 ਜਵਾਨਾਂ ਸਮੇਤ 3 ਵਿਅਕਤੀਆਂ ਦੀ ਮੌਤ ਹੋ ਗਈ ਹੈ | ਪੁਲਿਸ ਅਧਿਕਾਰੀ ਨੇ ਦੱਸਿਆ ਕਿ ਇਹ ...

ਪੂਰੀ ਖ਼ਬਰ »

ਆਈ.ਐੱਸ.ਆਈ. ਨਾਲ ਗੁਪਤ ਜਾਣਕਾਰੀ ਸਾਂਝੀ ਕਰਨ ਦੇ ਦੋਸ਼ 'ਚ ਬੀ.ਐੱਸ.ਐੱਫ. ਜਵਾਨ ਗਿ੍ਫ਼ਤਾਰ

ਲਖਨਊ, 19 ਸਤੰਬਰ (ਏਜੰਸੀ)-ਉੱਤਰ ਪ੍ਰਦੇਸ਼ ਦੇ ਅੱਤਵਾਦ ਰੋਕੂ ਦਸਤੇ (ਏ.ਟੀ.ਐਸ.) ਨੇ ਪਾਕਿਸਤਾਨੀ ਖ਼ੁਫ਼ੀਆ ਏਜੰਸੀ ਆਈ. ਐਸ. ਆਈ. ਦੀ ਏਜੰਟ ਨਾਲ ਗੁਪਤ ਜਾਣਕਾਰੀ ਸਾਂਝੀ ਕਰਨ ਦੇ ਦੋਸ਼ ਵਿਚ ਬੀ. ਐੱਸ. ਐੱਫ. ਦੇ ਇਕ ਕਾਂਸਟੇਬਲ ਨੂੰ ਨੋਇਡਾ ਤੋਂ ਬੁੱਧਵਾਰ ਨੂੰ ਗਿ੍ਫ਼ਤਾਰ ...

ਪੂਰੀ ਖ਼ਬਰ »

ਪੁਲਿਸ ਵਲੋਂ ਬਿਸ਼ਪ ਫ਼ਰੈਂਕੋ ਮੁਲੱਕਲ ਕੋਲੋਂ 7 ਘੰਟੇ ਪੁੱਛਗਿੱਛ

ਕੋਚੀ, 19 ਸਤੰਬਰ (ਪੀ. ਟੀ. ਆਈ.)-ਕੇਰਲ ਨਨ ਜਬਰ ਜਨਾਹ ਮਾਮਲੇ 'ਚ ਮੁਲਜ਼ਮ ਬਿਸ਼ਪ ਫਰੈਂਕੋ ਮੁਲੱਕਲ ਕੋਲੋਂ ਅੱਜ ਕੇਰਲ ਪੁਲਿਸ ਵਲੋਂ 7 ਘੰਟੇ ਲੰਬੀ ਪੁੱਛਗਿੱਛ ਕੀਤੀ ਗਈ | ਅਧਿਕਾਰੀਆਂ ਨੇ ਦੱਸਿਆ ਕਿ ਇਸ ਮਾਮਲੇ 'ਚ ਪੁੱਛਗਿੱਛ ਕੱਲ੍ਹ ਨੂੰ ਵੀ ਜਾਰੀ ਰਹੇਗੀ | ਮਾਮਲੇ 'ਚ ਗਠਿਤ ਵਿਸ਼ੇਸ਼ ਜਾਂਚ ਟੀਮ (ਐਸ. ਆਈ. ਟੀ.) ਦੇ ਮੁਖੀ ਡੀ. ਐਸ. ਪੀ. ਕੇ. ਸੁਭਾਸ਼ ਨੇ ਅਪਰਾਧ ਸ਼ਾਖਾ ਦਫ਼ਤਰ 'ਚ ਬਿਸ਼ਪ ਕੋਲੋਂ ਪੁੱਛਗਿੱਛ ਕੀਤੀ | ਫਰੈਂਕੋ ਮੁਲੱਕਲ ਵਲੋਂ ਹਾਲ ਹੀ ਵਿਚ ਜਲੰਧਰ 'ਚ ਬਿਸ਼ਪ ਵਜੋਂ ਆਪਣੀਆਂ ਜ਼ਿੰਮੇਵਾਰੀਆਂ ਦਾ ਤਿਆਗ ਕਰ ਦਿੱਤਾ ਗਿਆ ਹੈ | ਕੋਟਿਆਮ ਦੇ ਐਸ. ਪੀ. ਹਰੀ ਸ਼ੰਕਰ ਨੇ ਦੱਸਿਆ ਕਿ ਪੁੱਛਗਿੱਛ ਦਾ ਪਹਿਲਾ ਪੜਾਅ ਪੂਰਾ ਹੋ ਚੁੱਕਾ ਹੈ ਅਤੇ ਬਿਸ਼ਪ ਨੂੰ ਕੱਲ੍ਹ ਸਵੇਰੇ 11 ਵਜੇ ਮੁੜ ਪੁੱਛਗਿੱਛ ਲਈ ਪੇਸ਼ ਹੋਣ ਲਈ ਕਿਹਾ ਗਿਆ ਹੈ, ਜਿਸ ਲਈ ਉਹ ਸਹਿਮਤ ਹੋ ਚੁੱਕਾ ਹੈ | ਉਨ੍ਹਾਂ ਦੱਸਿਆ ਕਿ ਬਿਸ਼ਪ ਵਲੋਂ ਪੁੱਛਗਿੱਛ ਦੌਰਾਨ ਪੁਲਿਸ ਨੂੰ ਸਹਿਯੋਗ ਦੇ ਰਿਹਾ ਹੈ | ਪੀੜਤ ਨਨ ਵਲੋਂ ਲਗਾਏ ਗਏ ਦੋਸ਼ਾਂ ਬਾਰੇ ਜਦੋਂ ਪੁੱਛਿਆ ਗਿਆ ਤਾਂ ਉਨ੍ਹਾਂ ਕਿਹਾ ਕਿ ਪੁੱਛਗਿੱਛ ਦਾ ਉਦੇਸ਼ ਇਹੀ ਪਤਾ ਲਗਾਉਣਾ ਹੈ, ਪੁੱਛਗਿੱਛ ਫ਼ਿਲਹਾਲ ਖ਼ਤਮ ਨਹੀਂ ਹੋਈ | ਅੱਜ ਪੁਲਿਸ ਕੋਲ ਪੇਸ਼ ਹੋਣ ਤੋਂ ਪਹਿਲਾਂ ਬਿਸ਼ਪ ਨੇ ਅਗਾਊਾ ਜ਼ਮਾਨਤ ਲਈ ਕੇਰਲ ਹਾਈਕੋਰਟ ਦਾ ਵੀ ਰੁਖ਼ ਕੀਤਾ ਸੀ, ਜਿਸ 'ਤੇ 25 ਸਤੰਬਰ ਨੂੰ ਸੁਣਵਾਈ ਹੋਵੇਗੀ |


ਖ਼ਬਰ ਸ਼ੇਅਰ ਕਰੋ

ਕਾਂਗਰਸ ਦੀ ਧੱਕੇਸ਼ਾਹੀ ਿਖ਼ਲਾਫ਼ ਬੂਥਾਂ 'ਤੇ ਪਹੁੰਚੇ ਬਾਦਲ ਤੇ ਸੁਖਬੀਰ

ਸ੍ਰੀ ਮੁਕਤਸਰ ਸਾਹਿਬ, 19 ਸਤੰਬਰ (ਰਣਜੀਤ ਸਿੰਘ ਢਿੱਲੋਂ)-ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ 'ਚ ਅੱਜ ਬਹੁਤੇ ਪੋਿਲੰਗ ਬੂਥਾਂ 'ਤੇ ਕਾਂਗਰਸ ਵਲੋਂ ਧੱਕੇਸ਼ਾਹੀ ਕੀਤੀ ਗਈ ਤੇ ਕਬਜ਼ੇ ਕੀਤੇ ਗਏ | ਵਿਰੋਧੀ ਧਿਰ ਸ਼ੋ੍ਰਮਣੀ ਅਕਾਲੀ ਦਲ ਵਲੋਂ ਇਨ੍ਹਾਂ ਬੂਥਾਂ 'ਤੇ ਦੁਬਾਰਾ ...

ਪੂਰੀ ਖ਼ਬਰ »

ਲੋਕਤੰਤਰ ਦੀਆਂ ਧੱਜੀਆਂ ਉਡਾਉਣ 'ਚ ਕਾਂਗਰਸ ਨੇ ਸਭ ਨੂੰ ਮਾਤ ਦਿੱਤੀ-ਹਰਪਾਲ ਚੀਮਾ

ਚੰਡੀਗੜ੍ਹ, 19 ਸਤੰਬਰ (ਅਜੀਤ ਬਿਊਰੋ)- ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਸੀਨੀਅਰ ਆਗੂ ਅਤੇ ਵਿਰੋਧੀ ਧਿਰ ਦੇ ਨੇਤਾ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਪੰਚਾਇਤ ਸੰਮਤੀ ਅਤੇ ਜ਼ਿਲ੍ਹਾ ਪ੍ਰੀਸ਼ਦ ਚੋਣਾਂ ਲਈ ਅੱਜ ਸੱਤਾਧਾਰੀ ਕਾਂਗਰਸ ਨੇ ਗੁੰਡਾਗਰਦੀ ਨਾਲ ਲੋਕਤੰਤਰ ਦੀਆਂ ...

ਪੂਰੀ ਖ਼ਬਰ »

ਸਰਕਾਰ, ਚੋਣ ਕਮਿਸ਼ਨ ਅਤੇ ਪੁਲਿਸ ਦੀ ਮਿਲੀਭੁਗਤ ਨਾਲ ਚੋਣਾਂ 'ਚ ਵੱਡੇ ਪੱਧਰ 'ਤੇ ਹੋਈਆਂ ਹੇਰਾਫੇਰੀਆਂ-ਅਕਾਲੀ ਦਲ

• ਚੋਣ ਲੜਨ ਦੇ ਲੋਕਤੰਤਰੀ ਅਧਿਕਾਰ ਦੀ ਰਾਖੀ ਲਈ ਅਦਾਲਤ ਜਾਵਾਂਗੇ-ਮਜੀਠੀਆ • ਚੋਣ ਕਮਿਸ਼ਨ ਨੇ ਪੱਖਪਾਤ ਕਰਕੇ ਗਵਾਈ ਆਪਣੀ ਭਰੋਸੇਯੋਗਤਾ-ਚੀਮਾ ਚੰਡੀਗੜ੍ਹ, 19 ਸਤੰਬਰ (ਵਿਕਰਮਜੀਤ ਸਿੰਘ ਮਾਨ)-ਅੱਜ ਸੂਬੇ 'ਚ ਹੋਈਆਂ ਸੰਮਤੀ ਚੋਣਾਂ ਦੌਰਾਨ ਰਾਜ ਸਰਕਾਰ, ਚੋਣ ...

ਪੂਰੀ ਖ਼ਬਰ »






Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX