ਤਾਜਾ ਖ਼ਬਰਾਂ


ਕੇਂਦਰ ਵੱਲੋਂ ਸੂਬਾ ਸਰਕਾਰਾਂ ਦੇ ਤਕਨੀਕੀ ਅਦਾਰਿਆਂ 'ਚ 7ਵੇਂ ਤਨਖ਼ਾਹ ਕਮਿਸ਼ਨ 'ਚ ਵਾਧੇ ਨੂੰ ਮਨਜ਼ੂਰੀ
. . .  1 day ago
ਨਵੀਂ ਦਿੱਲੀ, 15 ਜਨਵਰੀ - ਕੇਂਦਰ ਸਰਕਾਰ ਨੇ ਸੂਬਾ ਸਰਕਾਰ/ਸਰਕਾਰੀ ਸਹਾਇਤਾ ਪ੍ਰਾਪਤ ਡਿਗਰੀ ਪੱਧਰ ਦੇ ਤਕਨੀਕੀ ਅਦਾਰਿਆਂ ਦੇ ਅਧਿਆਪਕਾਂ ਅਤੇ ਹੋਰ ਅਕਾਦਮਿਕ ਸਟਾਫ਼...
2019 ਦੇ ਸੈਸ਼ਨ ਤੋਂ ਸਾਰੇ ਵਿੱਦਿਅਕ ਅਦਾਰਿਆਂ 'ਚ ਲਾਗੂ ਹੋਵੇਗਾ 10 ਫ਼ੀਸਦੀ ਰਾਖਵਾਂਕਰਨ - ਪ੍ਰਕਾਸ਼ ਜਾਵੜੇਕਰ
. . .  1 day ago
ਨਵੀਂ ਦਿੱਲੀ, 15 ਜਨਵਰੀ - ਕੇਂਦਰੀ ਮਨੁੱਖੀ ਸਰੋਤ ਵਿਕਾਸ ਮੰਤਰੀ ਪ੍ਰਕਾਸ਼ ਜਾਵੜੇਕਰ ਦਾ ਕਹਿਣਾ ਹੈ ਕਿ ਜਨਰਲ ਵਰਗ ਦੇ ਆਰਥਿਕ ਰੂਪ ਵਿਚ ਕਮਜ਼ੋਰ ਲੋਕਾਂ ਲਈ ਵਿਦਿਅਕ...
ਕੀਨੀਆ ਦੇ ਨੈਰੋਬੀ 'ਚ ਧਮਾਕਾ
. . .  1 day ago
ਨੈਰੋਬੀ, 15 ਜਨਵਰੀ - ਕੀਨੀਆ ਦੇ ਨੈਰੋਬੀ 'ਚ ਧਮਾਕਾ ਅਤੇ ਭਾਰੀ ਗੋਲੀਬਾਰੀ ਹੋਣ ਦੀ ਖ਼ਬਰ...
ਏ.ਟੀ.ਐਮ 'ਚੋਂ ਸੜੇ ਹੋਏ ਨਿਕਲੇ 2 ਹਜ਼ਾਰ ਦੇ ਤਿੰਨ ਨੋਟ
. . .  1 day ago
ਜੈਤੋ, 15 ਜਨਵਰੀ (ਗੁਰਚਰਨ ਸਿੰਘ ਗਾਬੜੀਆ) - ਅੱਜ ਦੁਪਹਿਰ ਦੋ ਵਿਅਕਤੀਆਂ ਨੇ ਸਟੇਟ ਬੈਂਕ ਦੇ ਏ.ਟੀ.ਐਮ 'ਚੋਂ ਪੈਸੇ ਕਢਵਾਏ ਤਾਂ ਇੱਕ ਵਿਅਕਤੀ ਦੇ 2 ਹਜ਼ਾਰ ਦੇ 3 ਨੋਟਾਂ...
ਡੇਰਾ ਮੁਖੀ ਨੂੰ ਵੀਡੀਓ ਕਾਨਫਰੰਂਸਿੰਗ ਰਾਹੀ ਪੇਸ਼ ਕਰਨ ਦੀ ਅਰਜ਼ੀ ਮਨਜ਼ੂਰ
. . .  1 day ago
ਪੰਚਕੂਲਾ, 15 ਜਨਵਰੀ - ਪੱਤਰਕਾਰ ਛਤਰਪਤੀ ਹੱਤਿਆਕਾਂਡ ਮਾਮਲੇ 'ਚ ਡੇਰਾ ਸਿਰਸਾ ਮੁਖੀ ਗੁਰਮੀਤ ਰਾਮ ਰਹੀ ਨੂੰ ਸਜ਼ਾ ਸੁਣਾਏ ਜਾਣ ਦੇ ਮਾਮਲੇ 'ਚ ਹਰਿਆਣਾ ਸਰਕਾਰ ਵੱਲੋਂ...
ਝਾਰਖੰਡ ਵੱਲੋਂ 10 ਫ਼ੀਸਦੀ ਰਾਖਵੇਂਕਰਨ ਨੂੰ ਮਨਜ਼ੂਰੀ
. . .  1 day ago
ਰਾਂਚੀ, 15 ਜਨਵਰੀ - ਝਾਰਖੰਡ ਸਰਕਾਰ ਨੇ ਜਨਰਲ ਵਰਗ ਦੇ ਆਰਥਿਕ ਰੂਪ ਵਿਚ ਕਮਜ਼ੋਰ ਲੋਕਾਂ ਲਈ ਸਰਕਾਰੀ ਨੌਕਰੀਆਂ ਤੇ ਵਿਦਿਅਕ ਸੰਸਥਾਵਾਂ ਵਿਚ 10 ਫ਼ੀਸਦੀ ਰਾਖਵੇਂਕਰਨ...
ਕਿਸ਼ਤੀ ਪਲਟਣ ਕਾਰਨ 6 ਮੌਤਾਂ
. . .  1 day ago
ਅਹਿਮਦਾਬਾਦ, 15 ਜਨਵਰੀ - ਗੁਜਰਾਤ ਦੇ ਨੰਦੁਰਬਰ ਜ਼ਿਲੇ 'ਚ ਇੱਕ ਕਿਸ਼ਤੀ ਦੇ ਨਰਮਦਾ ਨਦੀ 'ਚ ਪਲਟਣ ਕਾਰਨ 6 ਲੋਕਾਂ ਦੀ ਮੌਤ ਹੋ...
ਕੈਪਟਨ ਨੇ ਗ੍ਰਹਿ ਮੰਤਰੀ ਨੂੰ ਲਿਖੀ ਚਿੱਠੀ, ਕਰਤਾਰਪੁਰ ਲਾਂਘੇ ਲਈ ਪਾਸਪੋਰਟ ਦੀ ਸ਼ਰਤ ਹਟਾਉਣ ਦੀ ਕੀਤੀ ਮੰਗ
. . .  1 day ago
ਚੰਡੀਗੜ੍ਹ, 15 ਜਨਵਰੀ- ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕਰਤਾਰਪੁਰ ਸਾਹਿਬ ਲਾਂਘੇ 'ਤੇ ਕੇਂਦਰੀ ਗ੍ਰਹਿ ਮੰਤਰੀ ਰਾਜਨਾਥ ਸਿੰਘ ਨੂੰ ਚਿੱਠੀ ਲਿਖੀ ਹੈ। ਚਿੱਠੀ 'ਚ ਉਨ੍ਹਾਂ ਨੇ ਗ੍ਰਹਿ ਮੰਤਰੀ ਨੂੰ ਬੇਨਤੀ ਕੀਤੀ ਹੈ ਕਿ ਪਾਕਿਸਤਾਨ ਸਥਿਤ ਗੁਰਦੁਆਰਾ ਸ੍ਰੀ...
ਪੰਜਾਬ ਵਿਚ ਕਈ ਥਾਵਾਂ 'ਤੇ ਮਨਾਇਆ ਗਿਆ ਮਾਇਆਵਤੀ ਦਾ ਜਨਮ ਦਿਨ
. . .  1 day ago
ਸੰਗਰੂਰ, 15 ਜਨਵਰੀ (ਧੀਰਜ ਪਿਸ਼ੋਰੀਆ) - ਬਸਪਾ ਸੁਪਰੀਮੋ ਮਾਇਆਵਤੀ ਦਾ 63ਵਾਂ ਜਨਮ ਦਿਨ ਅੱਜ ਪੰਜਾਬ ਵਿਚ ਥਾਂ ਥਾਂ 'ਤੇ ਜਨ ਕਲਿਆਣ ਦਿਵਸ ਵਜੋ ਮਨਾਇਆ ਗਿਆ। ਇਸ ਸਬੰਧੀ...
ਅਧਿਆਪਕਾਂ ਆਗੂਆਂ ਦੀ ਮੁਅੱਤਲੀ ਦੀਆਂ ਫੂਕੀਆਂ ਕਾਪੀਆਂ
. . .  1 day ago
ਸੰਗਰੂਰ, 15 ਜਨਵਰੀ (ਧੀਰਜ ਪਿਸ਼ੋਰੀਆ) - ਸਿੱਖਿਆ ਵਿਭਾਗ ਵੱਲੋਂ ਸਾਂਝਾ ਅਧਿਆਪਕ ਮੋਰਚਾ ਦੇ 5 ਆਗੂਆਂ ਨੂੰ ਮੁਅੱਤਲ ਕੀਤੇ ਜਾਣ ਨੂੰ ਲੈ ਕੇ ਅਧਿਆਪਕਾਂ ਵਿਚ ਰੋਸ ਕਾਫੀ ਭੜਕ ਗਿਆ...
ਕਰਨਾਟਕ 'ਚ ਸੰਕਟ 'ਚ ਘਿਰੀ ਕੁਮਾਰਸਵਾਮੀ ਦੀ ਸਰਕਾਰ, ਆਜ਼ਾਦ ਵਿਧਾਇਕਾਂ ਨੇ ਵਾਪਸ ਲਿਆ ਸਮਰਥਨ
. . .  1 day ago
ਨਵੀਂ ਦਿੱਲੀ, 15 ਜਨਵਰੀ- ਕਰਨਾਟਕ 'ਚ ਐੱਚ. ਡੀ. ਕੁਮਾਰਸਵਾਮੀ ਸਰਕਾਰ 'ਤੇ ਸੰਕਟ ਛਾ ਗਿਆ ਗਿਆ। ਦੋ ਆਜ਼ਾਦ ਵਿਧਾਇਕਾਂ ਨੇ ਸਰਕਾਰ 'ਚੋਂ ਸਮਰਥਨ ਵਾਪਸ ਲੈ ਲਿਆ ਹੈ। ਦੋਹਾਂ ਵਿਧਾਇਕਾਂ ਨੇ ਸਮਰਥਨ ਵਾਪਸੀ ਦੀ ਚਿੱਠੀ ਰਾਜਪਾਲ ਨੂੰ ਸੌਂਪ ਦਿੱਤੀ ਹੈ। ਇਸ...
ਭਾਰਤ ਨੇ ਆਸਟ੍ਰੇਲੀਆ ਨੂੰ 6 ਵਿਕਟਾਂ ਨਾਲ ਹਰਾਇਆ, ਲੜੀ 1-1 'ਤੇ ਬਰਾਬਰ
. . .  1 day ago
ਐਡੀਲੇਡ, 15 ਜਨਵਰੀ - ਭਾਰਤ ਨੇ ਐਡੀਲੇਡ ਵਿਖੇ ਦੂਸਰੇ ਇੱਕ ਦਿਨਾਂ ਮੈਚ ਵਿਚ ਆਸਟ੍ਰੇਲੀਆ ਨੂੰ 6 ਵਿਕਟਾਂ ਨਾਲ ਹਰਾ ਦਿੱਤਾ। ਟਾਸ ਜਿੱਤ ਕੇ ਪਹਿਲਾ ਬੱਲੇਬਾਜ਼ੀ ਕਰਦਿਆ ਆਸਟ੍ਰੇਲੀਆ...
ਧੋਨੀ ਦਾ ਅਲੋਚਕਾਂ ਨੂੰ ਜਵਾਬ, 55 ਦੌੜਾਂ ਬਣਾ ਕੇ ਰਹੇ ਨਾਬਾਦ
. . .  1 day ago
ਭਾਰਤ-ਆਸਟ੍ਰੇਲੀਆ ਦੂਸਰਾ ਇੱਕਦਿਨਾਂ ਮੈਚ : ਭਾਰਤ ਦੀ 6 ਵਿਕਟਾਂ ਨਾਲ ਸ਼ਾਨਦਾਰ ਜਿੱਤ
. . .  1 day ago
ਭਾਰਤ-ਆਸਟ੍ਰੇਲੀਆ ਮੈਚ : ਆਖਿਰੀ ਓਵਰ 'ਚ ਭਾਰਤ ਨੂੰ ਜਿੱਤਣ ਲਈ 7 ਦੌੜਾਂ ਦੀ ਲੋੜ
. . .  1 day ago
ਮਾਘੀ ਜੋੜ ਮੇਲੇ ਮੌਕੇ ਨਿਹੰਗ ਜਥੇਬੰਦੀਆਂ ਨੇ ਸ੍ਰੀ ਮੁਕਤਸਰ ਸਾਹਿਬ 'ਚ ਕੱਢਿਆ ਵਿਸ਼ਾਲ ਮੁਹੱਲਾ
. . .  1 day ago
ਭਾਰਤ-ਆਸਟ੍ਰੇਲੀਆ ਮੈਚ : ਭਾਰਤ ਨੂੰ ਜਿੱਤਣ ਲਈ 12 ਗੇਂਦਾਂ 'ਚ 16 ਦੌੜਾਂ ਦੀ ਲੋੜ
. . .  1 day ago
ਭਾਰਤ-ਆਸਟ੍ਰੇਲੀਆ ਮੈਚ : ਭਾਰਤ ਨੂੰ ਜਿੱਤਣ ਲਈ 18 ਗੇਂਦਾਂ 'ਚ 25 ਦੌੜਾਂ ਦੀ ਲੋੜ
. . .  1 day ago
ਭਾਰਤ-ਆਸਟ੍ਰੇਲੀਆ ਮੈਚ : ਭਾਰਤ ਨੂੰ ਜਿੱਤਣ ਲਈ 24 ਗੇਂਦਾਂ 'ਚ 34 ਦੌੜਾਂ ਦੀ ਲੋੜ
. . .  1 day ago
ਜੰਮੂ-ਕਸ਼ਮੀਰ : ਪਾਕਿਸਤਾਨ ਵਲੋਂ ਕੀਤੀ ਗੋਲੀਬਾਰੀ 'ਚ ਬੀ. ਐੱਸ. ਐੱਫ. ਦਾ ਸਹਾਇਕ ਕਮਾਂਡੈਂਟ ਸ਼ਹੀਦ
. . .  1 day ago
ਹੋਰ ਖ਼ਬਰਾਂ..
ਜਲੰਧਰ : ਵੀਰਵਾਰ 4 ਅੱਸੂ ਸੰਮਤ 550
ਵਿਚਾਰ ਪ੍ਰਵਾਹ: ਸੁਧਾਰ ਕਰਨ ਲਈ ਸਾਨੂੰ ਸਮੱਸਿਆ ਦੀ ਜੜ੍ਹ ਤੱਕ ਪਹੁੰਚਣਾ ਹੋਵੇਗਾ। -ਸਵਾਮੀ ਵਿਵੇਕਾਨੰਦ

ਪਹਿਲਾ ਸਫ਼ਾ

ਜ਼ਿਲ੍ਹਾ ਪ੍ਰੀਸ਼ਦ ਤੇ ਸੰਮਤੀ ਚੋਣਾਂ ਦੌਰਾਨ ਕਈ ਥਾਈਂ ਝੜਪਾਂ

• ਇੱਟਾਂ-ਰੋੜੇ ਤੇ ਗੋਲੀ ਚੱਲੀ • ਅਕਾਲੀਆਂ ਵਲੋਂ ਕਾਂਗਰਸੀਆਂ  'ਤੇ ਬੂਥਾਂ ਉੱਪਰ ਕਬਜ਼ੇ ਅਤੇ ਜਾਅਲੀ ਵੋਟਾਂ ਪਾਉਣ ਦੇ ਦੋਸ਼ ਜਲੰਧਰ, 19 ਸਤੰਬਰ (ਅਜੀਤ ਬਿਊਰੋ)-ਅੱਜ ਜ਼ਿਲ੍ਹਾ ਪ੍ਰੀਸ਼ਦ ਅਤੇ ਬਲਾਕ ਸੰਮਤੀ ਦੀਆਂ ਚੋਣਾਂ ਦੌਰਾਨ ਅਕਾਲੀ ਅਤੇ ਕਾਂਗਰਸੀ ਵਰਕਰਾਂ ...

ਪੂਰੀ ਖ਼ਬਰ »

ਚੋਣਾਂ ਦੌਰਾਨ 58.10 % ਵੋਟਿੰਗ

ਚੰਡੀਗੜ੍ਹ, 19 ਸਤੰਬਰ (ਬਿਊਰੋ ਚੀਫ਼)-ਪੰਜਾਬ 'ਚ 22 ਜ਼ਿਲ੍ਹਾ ਪ੍ਰੀਸ਼ਦ ਤੇ 150 ਪੰਚਾਇਤ ਸੰਮਤੀਆਂ ਲਈ ਅੱਜ ਪਈਆਂ ਵੋਟਾਂ ਦੌਰਾਨ ਰਾਜ ਦੇ ਵੋਟਰਾਂ 'ਚ ਵੋਟ ਦੇ ਹੱਕ ਪ੍ਰਤੀ ਕੋਈ ਬਹੁਤਾ ਉਤਸ਼ਾਹ ਸਾਹਮਣੇ ਨਹੀਂ ਆਇਆ ਜਿਸ ਕਾਰਨ ਵੋਟਾਂ ਦੀ ਪ੍ਰਤੀਸ਼ਤ 58.10 ਪ੍ਰਤੀਸ਼ਤ ਰਹਿਣ ...

ਪੂਰੀ ਖ਼ਬਰ »

ਸੁਖਬੀਰ 'ਤੇ ਮਾਮਲਾ ਦਰਜ

ਮੰਡੀ ਕਿੱਲਿਆਂਵਾਲੀ, 19 ਸਤੰਬਰ (ਇਕਬਾਲ ਸਿੰਘ ਸ਼ਾਂਤ)-ਮੰਡੀ ਕਿੱਲਿਆਂਵਾਲੀ ਵਿਖੇ ਕਾਂਗਰਸ ਉਮੀਦਵਾਰ ਦੇ ਸਮਰਥਕ ਰਾਜਿੰਦਰ ਸਿੰਘ ਦੀ ਕੁੱਟਮਾਰ ਮਾਮਲੇ 'ਚ ਸੁਖਬੀਰ ਸਿੰਘ ਬਾਦਲ ਤੇ ਹੋਰਨਾਂ ਅਣਗਿਣਤ ਅਣਪਛਾਤਿਆਂ ਿਖ਼ਲਾਫ਼ ਪਰਚਾ ਦਰਜ ਕੀਤਾ ਗਿਆ ਹੈ | ਲੰਬੀ ਪੁਲਿਸ ...

ਪੂਰੀ ਖ਼ਬਰ »

ਇਸਲਾਮਾਬਾਦ ਹਾਈਕੋਰਟ ਵਲੋਂ ਨਵਾਜ਼ ਸ਼ਰੀਫ਼ ਦੀ ਸਜ਼ਾ ਮੁਲਤਵੀ

ਨਵਾਜ਼, ਬੇਟੀ ਮਰੀਅਮ ਤੇ ਜਵਾਈ ਜੇਲ੍ਹ 'ਚੋਂ ਰਿਹਾਅ -ਸੁਰਿੰਦਰ ਕੋਛੜ - ਅੰਮਿ੍ਤਸਰ, 19 ਸਤੰਬਰ-ਪਾਕਿਸਤਾਨ 'ਚ ਸੱਤਾ ਤੋਂ ਬੇਦਖ਼ਲ ਕੀਤੇ ਗਏ ਸਾਬਕਾ ਪ੍ਰਧਾਨ ਮੰਤਰੀ ਮੀਆਂ ਨਵਾਜ਼ ਸ਼ਰੀਫ, ਉਨ੍ਹਾਂ ਦੀ ਧੀ ਮਰੀਅਮ ਨਵਾਜ਼ ਅਤੇ ਜਵਾਈ ਕੈਪਟਨ ਮੁਹੰਮਦ ਸਫ਼ਦਰ ਨੂੰ ਸੁਣਾਈ ...

ਪੂਰੀ ਖ਼ਬਰ »

ਹੁਣ ਗ਼ੈਰ-ਜ਼ਮਾਨਤੀ ਜੁਰਮ ਹੋਵੇਗਾ ਤਿੰਨ ਤਲਾਕ

• ਮੋਦੀ ਮੰਤਰੀ ਮੰਡਲ ਨੇ ਤਿੰਨ ਤਲਾਕ ਬਾਰੇ ਲਿਆਂਦਾ ਆਰਡੀਨੈਂਸ • ਆਰਡੀਨੈਂਸ ਨੂੰ ਲੈ ਕੇ ਭਾਜਪਾ-ਕਾਂਗਰਸ 'ਚ ਸ਼ਬਦੀ ਜੰਗ ਨਵੀਂ ਦਿੱਲੀ, 19 ਸਤੰਬਰ (ਉਪਮਾ ਡਾਗਾ ਪਾਰਥ)-ਇਕ ਵਾਰ 'ਚ ਤਿੰਨ ਤਲਾਕ ਦੇਣਾ ਹੁਣ ਜੁਰਮ ਮੰਨਿਆ ਜਾਵੇਗਾ | ਮੋਦੀ ਮੰਤਰੀ ਮੰਡਲ ਨੇ ਬੁੱਧਵਾਰ ...

ਪੂਰੀ ਖ਼ਬਰ »

ਪਾਕਿ ਰੇਂਜਰਾਂ ਨੇ ਬੀ.ਐੱਸ.ਐੱਫ. ਦੇ ਜਵਾਨ ਦੀ ਗਲ ਵੱਢ ਕੇ ਕੀਤੀ ਹੱਤਿਆ

ਲਾਪਤਾ ਹੋਣ ਦੇ 6 ਘੰਟੇ ਬਾਅਦ ਬਰਾਮਦ ਹੋਈ ਲਾਸ਼ ਜੰਮੂ/ਨਵੀਂ ਦਿੱਲੀ, 19 ਸਤੰਬਰ (ਏਜੰਸੀ)-ਪਾਕਿਸਤਾਨੀ ਰੇਂਜਰਾਂ ਨੇ ਜੰਮੂ ਨੇੜੇ ਅੰਤਰਰਾਸ਼ਟਰੀ ਸਰਹੱਦ 'ਤੇ ਬੀ.ਐਸ.ਐਫ. ਦੇ ਇਕ ਜਵਾਨ ਦੀ ਗਲਾ ਕੱਟ ਕੇ ਹੱਤਿਆ ਕਰ ਦਿੱਤੀ ਹੈ | ਇਸ ਬੇਹੱਦ ਮਾੜੀ ਘਟਨਾ ਤੋਂ ਬਾਅਦ ਦੋਵਾਂ ...

ਪੂਰੀ ਖ਼ਬਰ »

ਏਸ਼ੀਆ ਕੱਪ-ਭਾਰਤ ਦੀ ਪਾਕਿ 'ਤੇ ਸ਼ਾਨਦਾਰ ਜਿੱਤ

ਦੁਬਈ, 19 ਸਤੰਬਰ (ਏਜੰਸੀ)-ਦੁਬਈ 'ਚ ਏਸ਼ੀਆ ਕੱਪ ਤਹਿਤ ਭਾਰਤ ਤੇ ਪਾਕਿਸਤਾਨ ਵਿਚਕਾਰ ਖੇਡੇ ਗਏ ਕ੍ਰਿਕਟ ਮੈਚ ਦੌਰਾਨ ਅੱਜ ਭਾਰਤੀ ਟੀਮ ਨੇ ਪਾਕਿਸਤਾਨੀ ਟੀਮ ਨੂੰ 8 ਵਿਕਟਾਂ ਨਾਲ ਮਾਤ ਦਿੱਤੀ | ਪਾਕਿਸਤਾਨ ਨੇ ਪਹਿਲਾਂ ਖੇਡਦਿਆਂ ਭਾਰਤ ਵਿਰੁੱਧ 43.1 ਓਵਰਾਂ 'ਚ 10 ਵਿਕਟਾਂ ...

ਪੂਰੀ ਖ਼ਬਰ »

ਅਨੰਦਪੁਰ-ਨੈਣਾ ਦੇਵੀ ਪ੍ਰੋਜੈਕਟ, ਬਠਿੰਡਾ ਏਮਜ਼ ਲਈ ਜ਼ਮੀਨ ਦਾ ਫ਼ੈਸਲਾ ਤੇ ਵਿਸ਼ੇਸ਼ ਕਾਰਜ ਅਧਿਕਾਰੀਆਂ ਨੂੰ ਭੱਤੇ ਦੇਣ ਦੀ ਤਜਵੀਜ਼ ਨੂੰ ਮਿਲ ਸਕਦੀ ਹੈ ਪ੍ਰਵਾਨਗੀ

ਚੰਡੀਗੜ੍ਹ, 19 ਸਤੰਬਰ (ਹਰਕਵਲਜੀਤ ਸਿੰਘ)-ਪੰਜਾਬ ਮੰਤਰੀ ਮੰਡਲ ਦੀ ਕੱਲ੍ਹ ਬਾਅਦ ਦੁਪਹਿਰ ਇੱਥੇ ਹੋਣ ਵਾਲੀ ਬੈਠਕ ਵਲੋਂ ਰਾਜ 'ਚ ਜ਼ਿਲ੍ਹਾ ਪ੍ਰੀਸ਼ਦ ਤੇ ਬਲਾਕ ਸੰਮਤੀਆਂ ਦੀਆਂ ਚੋਣਾਂ ਕਾਰਨ ਚੋਣ ਜ਼ਾਬਤਾ ਲਾਗੂ ਹੋਣ ਕਾਰਨ ਜੋ ਕੁਝ ਅਹਿਮ ਮੁੱਦੇ ਮਗਰਲੀ ਮੰਤਰੀ ਮੰਡਲ ...

ਪੂਰੀ ਖ਼ਬਰ »

ਬਰਤਾਨੀਆ 'ਚ ਭਾਰਤੀ ਪਰਿਵਾਰ 'ਤੇ ਨਫ਼ਰਤੀ ਹਮਲਾ, ਘਰ ਨੂੰ ਅੱਗ ਲਾਈ

ਪਰਿਵਾਰ ਵਾਲ-ਵਾਲ ਬਚਿਆ ਲੰਡਨ, 19 ਸਤੰਬਰ (ਮਨਪ੍ਰੀਤ ਸਿੰਘ ਬੱਧਨੀ ਕਲਾਂ)-ਯੂ. ਕੇ. ਦੇ ਬਰੌਮਲੀ (ਲੰਡਨ) ਇਲਾਕੇ 'ਚ ਇਕ ਭਾਰਤੀ ਮੂਲ ਦੇ ਪਰਿਵਾਰ ਦੇ 4 ਜੀਆਂ 'ਤੇ ਨਫਰਤੀ ਅਗਨੀ ਹਮਲਾ ਕੀਤਾ ਗਿਆ | ਅੱਗ ਨਾਲ ਘਰ ਦੇ ਬਾਹਰਲੇ ਪਾਸੇ ਨੂੰ ਨੁਕਸਾਨ ਪਹੁੰਚਿਆ ਹੈ | ਜਦਕਿ ...

ਪੂਰੀ ਖ਼ਬਰ »

ਬੀ.ਐੱਸ.ਐੱਫ. ਦਾ ਟਰੱਕ ਖੱਡ 'ਚ ਡਿੱਗਾ-2 ਜਵਾਨਾਂ ਸਮੇਤ 3 ਦੀ ਮੌਤ

ਸ੍ਰੀਨਗਰ, 19 ਸਤੰਬਰ (ਮਨਜੀਤ ਸਿੰਘ)-ਜੰਮੂ-ਸੀ੍ਰਨਗਰ ਮੁੱਖ ਮਾਰਗ 'ਤੇ ਬੀ. ਐੱਸ. ਐੱਫ਼. ਦੇ ਜਵਾਨਾਂ ਨੂੰ ਲੈ ਕੇ ਜਾ ਰਹੇ ਇਕ ਟਰੱਕ ਦੇ ਡੂੰਘੀ ਖੱਡ 'ਚ ਡਿੱਗਣ ਕਾਰਨ ਬੀ.ਐਸ.ਐਫ਼. ਦੇ 2 ਜਵਾਨਾਂ ਸਮੇਤ 3 ਵਿਅਕਤੀਆਂ ਦੀ ਮੌਤ ਹੋ ਗਈ ਹੈ | ਪੁਲਿਸ ਅਧਿਕਾਰੀ ਨੇ ਦੱਸਿਆ ਕਿ ਇਹ ...

ਪੂਰੀ ਖ਼ਬਰ »

ਆਈ.ਐੱਸ.ਆਈ. ਨਾਲ ਗੁਪਤ ਜਾਣਕਾਰੀ ਸਾਂਝੀ ਕਰਨ ਦੇ ਦੋਸ਼ 'ਚ ਬੀ.ਐੱਸ.ਐੱਫ. ਜਵਾਨ ਗਿ੍ਫ਼ਤਾਰ

ਲਖਨਊ, 19 ਸਤੰਬਰ (ਏਜੰਸੀ)-ਉੱਤਰ ਪ੍ਰਦੇਸ਼ ਦੇ ਅੱਤਵਾਦ ਰੋਕੂ ਦਸਤੇ (ਏ.ਟੀ.ਐਸ.) ਨੇ ਪਾਕਿਸਤਾਨੀ ਖ਼ੁਫ਼ੀਆ ਏਜੰਸੀ ਆਈ. ਐਸ. ਆਈ. ਦੀ ਏਜੰਟ ਨਾਲ ਗੁਪਤ ਜਾਣਕਾਰੀ ਸਾਂਝੀ ਕਰਨ ਦੇ ਦੋਸ਼ ਵਿਚ ਬੀ. ਐੱਸ. ਐੱਫ. ਦੇ ਇਕ ਕਾਂਸਟੇਬਲ ਨੂੰ ਨੋਇਡਾ ਤੋਂ ਬੁੱਧਵਾਰ ਨੂੰ ਗਿ੍ਫ਼ਤਾਰ ...

ਪੂਰੀ ਖ਼ਬਰ »

ਪੁਲਿਸ ਵਲੋਂ ਬਿਸ਼ਪ ਫ਼ਰੈਂਕੋ ਮੁਲੱਕਲ ਕੋਲੋਂ 7 ਘੰਟੇ ਪੁੱਛਗਿੱਛ

ਕੋਚੀ, 19 ਸਤੰਬਰ (ਪੀ. ਟੀ. ਆਈ.)-ਕੇਰਲ ਨਨ ਜਬਰ ਜਨਾਹ ਮਾਮਲੇ 'ਚ ਮੁਲਜ਼ਮ ਬਿਸ਼ਪ ਫਰੈਂਕੋ ਮੁਲੱਕਲ ਕੋਲੋਂ ਅੱਜ ਕੇਰਲ ਪੁਲਿਸ ਵਲੋਂ 7 ਘੰਟੇ ਲੰਬੀ ਪੁੱਛਗਿੱਛ ਕੀਤੀ ਗਈ | ਅਧਿਕਾਰੀਆਂ ਨੇ ਦੱਸਿਆ ਕਿ ਇਸ ਮਾਮਲੇ 'ਚ ਪੁੱਛਗਿੱਛ ਕੱਲ੍ਹ ਨੂੰ ਵੀ ਜਾਰੀ ਰਹੇਗੀ | ਮਾਮਲੇ 'ਚ ਗਠਿਤ ...

ਪੂਰੀ ਖ਼ਬਰ »

ਕਾਂਗਰਸ ਦੀ ਧੱਕੇਸ਼ਾਹੀ ਿਖ਼ਲਾਫ਼ ਬੂਥਾਂ 'ਤੇ ਪਹੁੰਚੇ ਬਾਦਲ ਤੇ ਸੁਖਬੀਰ

ਸ੍ਰੀ ਮੁਕਤਸਰ ਸਾਹਿਬ, 19 ਸਤੰਬਰ (ਰਣਜੀਤ ਸਿੰਘ ਢਿੱਲੋਂ)-ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ 'ਚ ਅੱਜ ਬਹੁਤੇ ਪੋਿਲੰਗ ਬੂਥਾਂ 'ਤੇ ਕਾਂਗਰਸ ਵਲੋਂ ਧੱਕੇਸ਼ਾਹੀ ਕੀਤੀ ਗਈ ਤੇ ਕਬਜ਼ੇ ਕੀਤੇ ਗਏ | ਵਿਰੋਧੀ ਧਿਰ ਸ਼ੋ੍ਰਮਣੀ ਅਕਾਲੀ ਦਲ ਵਲੋਂ ਇਨ੍ਹਾਂ ਬੂਥਾਂ 'ਤੇ ਦੁਬਾਰਾ ...

ਪੂਰੀ ਖ਼ਬਰ »

ਲੋਕਤੰਤਰ ਦੀਆਂ ਧੱਜੀਆਂ ਉਡਾਉਣ 'ਚ ਕਾਂਗਰਸ ਨੇ ਸਭ ਨੂੰ ਮਾਤ ਦਿੱਤੀ-ਹਰਪਾਲ ਚੀਮਾ

ਚੰਡੀਗੜ੍ਹ, 19 ਸਤੰਬਰ (ਅਜੀਤ ਬਿਊਰੋ)- ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਸੀਨੀਅਰ ਆਗੂ ਅਤੇ ਵਿਰੋਧੀ ਧਿਰ ਦੇ ਨੇਤਾ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਪੰਚਾਇਤ ਸੰਮਤੀ ਅਤੇ ਜ਼ਿਲ੍ਹਾ ਪ੍ਰੀਸ਼ਦ ਚੋਣਾਂ ਲਈ ਅੱਜ ਸੱਤਾਧਾਰੀ ਕਾਂਗਰਸ ਨੇ ਗੁੰਡਾਗਰਦੀ ਨਾਲ ਲੋਕਤੰਤਰ ਦੀਆਂ ...

ਪੂਰੀ ਖ਼ਬਰ »

ਸਰਕਾਰ, ਚੋਣ ਕਮਿਸ਼ਨ ਅਤੇ ਪੁਲਿਸ ਦੀ ਮਿਲੀਭੁਗਤ ਨਾਲ ਚੋਣਾਂ 'ਚ ਵੱਡੇ ਪੱਧਰ 'ਤੇ ਹੋਈਆਂ ਹੇਰਾਫੇਰੀਆਂ-ਅਕਾਲੀ ਦਲ

• ਚੋਣ ਲੜਨ ਦੇ ਲੋਕਤੰਤਰੀ ਅਧਿਕਾਰ ਦੀ ਰਾਖੀ ਲਈ ਅਦਾਲਤ ਜਾਵਾਂਗੇ-ਮਜੀਠੀਆ • ਚੋਣ ਕਮਿਸ਼ਨ ਨੇ ਪੱਖਪਾਤ ਕਰਕੇ ਗਵਾਈ ਆਪਣੀ ਭਰੋਸੇਯੋਗਤਾ-ਚੀਮਾ
ਚੰਡੀਗੜ੍ਹ, 19 ਸਤੰਬਰ (ਵਿਕਰਮਜੀਤ ਸਿੰਘ ਮਾਨ)-ਅੱਜ ਸੂਬੇ 'ਚ ਹੋਈਆਂ ਸੰਮਤੀ ਚੋਣਾਂ ਦੌਰਾਨ ਰਾਜ ਸਰਕਾਰ, ਚੋਣ ਕਮਿਸ਼ਨ ਅਤੇ ਪੁਲਿਸ ਦੀ ਮਿਲੀਭੁਗਤ ਨਾਲ ਚੋਣਾਂ 'ਚ ਵੱਡੇ ਪੱਧਰ 'ਤੇ ਹੇਰਾ-ਫੇਰੀਆਂ ਅਤੇ ਬੂਥਾਂ 'ਤੇ ਕਬਜ਼ੇ ਹੋਏ ਹਨ, ਜਿਸ ਦੇ ਚਲਦੇ ਅਕਾਲੀ ਦਲ ਨੇ ਚੋਣਾਂ 'ਚ ਵੋਟ ਪਾਉਣ ਅਤੇ ਚੋਣ ਲੜਨ ਦੇ ਲੋਕਤੰਤਰੀ ਅਧਿਕਾਰ ਦੀ ਰਾਖੀ ਲਈ ਪੰਜਾਬ ਅਤੇ ਹਰਿਆਣਾ ਹਾਈਕੋਰਟ ਜਾਣ ਫ਼ੈਸਲਾ ਕੀਤਾ ਹੈ | ਇਹ ਪ੍ਰਗਟਾਵਾ ਅੱਜ ਚੰਡੀਗੜ੍ਹ ਵਿਖੇ ਮੀਡੀਆ ਨਾਲ ਗੱਲਬਾਤ ਕਰਦਿਆਂ ਅਕਾਲੀ ਦਲ ਦੇ ਜਨਰਲ ਸਕੱਤਰ ਸ. ਬਿਕਰਮ ਸਿੰਘ ਮਜੀਠੀਆ ਅਤੇ ਸੀਨੀਅਰ ਮੀਤ ਪ੍ਰਧਾਨ ਡਾ. ਦਲਜੀਤ ਸਿੰਘ ਚੀਮਾ ਨੇ ਕੀਤਾ | ਅਕਾਲੀ ਆਗੂਆਂ ਨੇ ਕਿਹਾ ਕਿ ਇਨ੍ਹਾਂ ਚੋਣਾਂ 'ਚ ਸਰਕਾਰ ਦੇ ਦਬਾਅ ਹੇਠ ਆ ਕੇ ਜੋ ਪੱਖਪਾਤੀ ਰਵੱਈਆ ਵਰਤਿਆ ਹੈ, ਉਸ ਨਾਲ ਚੋਣ ਕਮਿਸ਼ਨ ਨੇ ਆਪਣੀ ਭਰੋਸੇਯੋਗਤਾ ਗਵਾ ਲਈ ਹੈ | ਅਕਾਲੀ ਆਗੂਆਂ ਨੇ ਦੋਸ਼ ਲਾਇਆ ਕਿ ਕਾਂਗਰਸ ਦੇ ਵਿਧਾਇਕਾਂ ਅਤੇ ਮੰਤਰੀਆਂ ਵਲੋਂ ਪੁਲਿਸ ਸੁਰੱਖਿਆ ਹੇਠ ਭੇਜੇ ਕਾਂਗਰਸੀਆਂ ਗੁੰਡਾਗਰਦੀ ਕਰਦੇ ਹੋਏ ਵੱਡੇ ਪੱਧਰ ਉੱਤੇ ਬੂਥਾਂ 'ਤੇ ਕਬਜ਼ੇ ਕਰਵਾ ਕੇ ਹੇਰਾ-ਫੇਰੀਆਂ ਕੀਤੀਆਂ ਹਨ | ਸ. ਚੀਮਾ ਨੇ ਕਿਹਾ ਕਿ ਮੁੱਢਲੀਆਂ ਰਿਪੋਰਟਾਂ ਮੁਤਾਬਿਕ ਚੋਣਾਂ ਦੌਰਾਨ ਕਾਂਗਰਸੀਆਂ ਵਲੋਂ 62 ਪੋਲਿੰਗ ਬੂਥਾਂ ਉੱਤੇ ਕਬਜ਼ੇ ਕੀਤੇ, ਜਾਅਲੀ ਵੋਟਾਂ ਪਵਾਈਆਂ, ਵੱਡੇ ਪੱਧਰ 'ਤੇ ਹਿੰਸਾ ਕਰਕੇ ਚੋਣ ਅਧਿਕਾਰੀਆਂ ਨੂੰ ਧਮਕਾ ਕੇ ਸੱਤਾਧਾਰੀ ਪਾਰਟੀ ਦੇ ਉਮੀਦਵਾਰਾਂ ਨੂੰ ਵੋਟਾਂ ਪਵਾਉਣ ਦਾ ਕੰਮ ਕੀਤਾ ਗਿਆ¢ ਉਨ੍ਹਾਂ ਕਿਹਾ ਕਿ ਕਾਂਗਰਸ ਵਲੋਂ ਏਨੀ ਧੱਕੇਸ਼ਾਹੀ ਕੀਤੀ ਕਿ 90 ਸਾਲ ਦੇ ਸਾਬਕਾ ਮੁੱਖ ਮੰਤਰੀ ਸ. ਪ੍ਰਕਾਸ਼ ਸਿੰਘ ਬਾਦਲ ਨੂੰ ਆਪਣੇ ਹਲਕੇ ਦੇ ਪੋਲਿੰਗ ਬੂਥਾਂ ਉੱਤੇ ਜਾਣਾ ਪਿਆ, ਜਿੱਥੇ ਚੋਣ ਅਧਿਕਾਰੀ ਨੇ ਮੀਡੀਆ ਸਾਹਮਣੇ ਮੰਨਿਆ ਕਿ ਕਾਂਗਰਸੀ ਆਗੂ ਪੋਲਿੰਗ ਬੂਥ ਅੰਦਰ ਆ ਵੜੇ ਸਨ ਅਤੇ ਉਹ ਇਕ ਬੇਵੱਸ ਦਰਸ਼ਕ ਬਣ ਕੇ ਰਹਿ ਗਿਆ ਸੀ¢ ਸ. ਚੀਮਾ ਨੇ ਕਿਹਾ ਕਿ ਬਠਿੰਡਾ ਜ਼ਿਲ੍ਹੇ ਦੇ ਪਿੰਡ ਦੂਲੇਵਾਲ ਵਿਚ ਜਦੋਂ ਅਕਾਲੀ ਵਰਕਰਾਂ ਨੇ ਉਨ੍ਹਾਂ ਨੂੰ ਰੋਕਣ ਦੀ ਕੋਸ਼ਿਸ਼ ਕੀਤੀ ਤਾਂ ਕਾਂਗਰਸੀਆਂ ਨੇ ਗੋਲੀ ਚਲਾ ਦਿੱਤੀ, ਜਿਸ ਵਿਚ ਇਕ ਲੜਕੀ ਅਤੇ ਅਕਾਲੀ ਵਰਕਰ ਗੰਭੀਰ ਜ਼ਖ਼ਮੀ ਹੋ ਗਏ | ਸ. ਮਜੀਠੀਆ ਨੇ ਕਿਹਾ ਕਿ ਇਕ ਰਿਟਰਨਿੰਗ ਅਧਿਕਾਰੀ ਵੀਡੀਓ ਕੈਮਰੇ ਉੱਤੇ ਕਾਂਗਰਸ ਦੇ ਹੱਕ ਵਿਚ ਬੈਲਟ ਪੇਪਰਾਂ ਉੱਤੇ ਮੋਹਰਾਂ ਲਾਉਂਦਾ ਫੜਿਆ ਗਿਆ ਅਤੇ ਇਹ ਵੀਡੀਓ ਵਾਇਰਲ ਵੀ ਹੋ ਗਈ, ਪ੍ਰੰਤੂ ਫਿਰ ਵੀ ਰਾਜ ਚੋਣ ਕਮਿਸ਼ਨ ਨੇ ਇਸ ਦਾ ਕੋਈ ਨੋਟਿਸ ਨਹੀਂ ਲਿਆ | ਉਨ੍ਹਾਂ ਦੱਸਿਆ ਕਿ ਡੇਰਾਬਸੀ ਵਿਚ ਪ੍ਰੀਜ਼ਾਈਡਿੰਗ ਅਧਿਕਾਰੀ ਨੂੰ ਮਿਲੇ ਬੈਲਟ ਪੇਪਰਾਂ 'ਤੇ ਪਹਿਲਾਂ ਹੀ ਕਾਂਗਰਸ ਦੀਆਂ ਮੋਹਰਾਂ ਲੱਗੀਆਂ ਹੋਈਆਂ ਸਨ¢ ਉਨ੍ਹਾਂ ਕਿਹਾ ਕਿ ਇਨ੍ਹਾਂ ਘਟਨਾਵਾਂ ਨੇ ਵੋਟਰਾਂ ਖ਼ਾਸ ਕਰਕੇ ਔਰਤਾਂ ਅਤੇ ਬਜ਼ੁਰਗਾਂ ਨੂੰ ਬੂਥਾਂ ਉੱਤੇ ਜਾਣ ਤੋਂ ਡਰਾਇਆ¢ ਉਨ੍ਹਾਂ ਕਿਹਾ ਕਿ ਬੂਥਾਂ ਉੱਤੇ ਕਬਜ਼ਿਆਂ ਤੋਂ ਇਲਾਵਾ ਵੱਡੀ ਗਿਣਤੀ 'ਚ ਕਾਂਗਰਸੀ ਜਾਅਲੀ ਵੋਟਾਂ ਭੁਗਤਾਉਣ ਦੀ ਕੋਸ਼ਿਸ਼ ਕਰਦੇ ਫੜੇ ਗਏ, ਪਰੰਤੂ ਪੁਲਿਸ ਨੇ ਉਨ੍ਹਾਂ ਿਖ਼ਲਾਫ਼ ਕਾਰਵਾਈ ਕਰਨ ਦੀ ਥਾਂ ਉਨ੍ਹਾਂ ਨੂੰ ਚੁੱਪ-ਚਾਪ ਜਾਣ ਦਿੱਤਾ | ਕਰਤਾਰਪੁਰ ਸਾਹਿਬ ਲਾਂਘੇ ਬਾਰੇ ਅਕਾਲੀ ਆਗੂਆਂ ਨੇ ਕਿਹਾ ਕਿ ਪਾਕਿਸਤਾਨ ਦੇ ਤਾਜ਼ਾ ਬਿਆਨ ਨੇ ਨਵਜੋਤ ਸਿੰਘ ਸਿੱਧੂ ਦੇ ਝੂਠ ਦਾ ਪਰਦਾਫਾਸ਼ ਕਰ ਦਿੱਤਾ ਹੈ ਅਤੇ ਇਸ ਸਬੰਧੀ ਕੈਪਟਨ ਅਮਰਿੰਦਰ ਸਿੰਘ ਅਤੇ ਰਾਹੁਲ ਗਾਂਧੀ ਨੂੰ ਜਵਾਬ ਦੇਣਾ ਚਾਹੀਦਾ ਹੈ |


ਖ਼ਬਰ ਸ਼ੇਅਰ ਕਰੋ






Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX