ਤਾਜਾ ਖ਼ਬਰਾਂ


ਪੁਲਵਾਮਾ 'ਚ ਸੁਰੱਖਿਆ ਬਲਾਂ ਅਤੇ ਪ੍ਰਦਰਸ਼ਨਕਾਰੀਆਂ ਵਿਚਾਲੇ ਝੜਪਾਂ 'ਚ ਸੱਤ ਨਾਗਰਿਕਾਂ ਦੀ ਮੌਤ
. . .  3 minutes ago
ਸ੍ਰੀਨਗਰ, 15 ਦਸੰਬਰ- ਜੰਮੂ-ਕਸ਼ਮੀਰ ਦੇ ਪੁਲਵਾਮਾ ਜ਼ਿਲ੍ਹੇ 'ਚ ਅੱਜ ਸੁਰੱਖਿਆ ਬਲਾਂ ਨੇ ਮੁਠਭੇੜ ਦੌਰਾਨ ਤਿੰਨ ਅੱਤਵਾਦੀਆਂ ਨੂੰ ਢੇਰ ਕਰ ਦਿੱਤਾ। ਉੱਥੇ ਹੀ ਇਸ ਦੌਰਾਨ ਇੱਕ ਜਵਾਨ ਵੀ ਸ਼ਹੀਦ ਹੋ ਗਿਆ, ਜਦੋਂਕਿ ਇਲਾਕੇ 'ਚ ਪ੍ਰਦਰਸ਼ਨਕਾਰੀਆਂ ਅਤੇ ਸੁਰੱਖਿਆ ਬਲਾਂ...
ਕਾਰਾਂ ਖੋਹਣ ਦੀਆਂ ਵਾਰਦਾਤਾਂ ਨੂੰ ਅੰਜਾਮ ਦੇਣ ਵਾਲੇ ਗਿਰੋਹ ਦੇ ਪੰਜ ਮੈਂਬਰ ਕਾਬੂ
. . .  5 minutes ago
ਫ਼ਰੀਦਕੋਟ, 15 ਦਸੰਬਰ (ਜਸਵੰਤ ਪੁਰਬਾ, ਸਰਬਜੀਤ ਸਿੰਘ) - ਫ਼ਰੀਦਕੋਟ ਪੁਲਿਸ ਵੱਲੋਂ ਕਾਰਾਂ ਖੋਹਣ ਦੀਆਂ ਵਾਰਦਾਤਾਂ ਨੂੰ ਅੰਜਾਮ ਦੇਣ ਵਾਲੇ ਗਿਰੋਹ ਦੇ ਪੰਜ ਮੈਂਬਰਾਂ ਨੂੰ ਕਾਬੂ ਕਰਨ ਦਾ ਦਾਅਵਾ ਕੀਤਾ ਗਿਆ ਹੈ। ਪੁਲਿਸ ਵੱਲੋਂ ਇਹਨਾਂ ਤੋਂ ਦੋ ਖੋਹੀਆਂ ਹੋਈਆਂ ਕਾਰਾਂ ਤੋਂ.....
ਭਾਰਤ ਬਨਾਮ ਆਸਟ੍ਰੇਲੀਆ ਦੂਜਾ ਟੈਸਟ ਮੈਚ : ਦੂਜੇ ਦਿਨ ਦਾ ਖੇਡ ਖ਼ਤਮ ਹੋਣ ਤੱਕ ਭਾਰਤ 172/3
. . .  9 minutes ago
ਅੰਮ੍ਰਿਤਸਰ ਗੋਲੀਕਾਂਡ : ਜ਼ਖਮੀ ਨੌਜਵਾਨ ਦੀ ਹੋਈ ਮੌਤ
. . .  16 minutes ago
ਅੰਮ੍ਰਿਤਸਰ, 15 ਦਸੰਬਰ (ਸੁੱਖ ਵਡਾਲੀ)- ਬੀਤੇ ਦਿਨ ਕੋਟ ਖ਼ਾਲਸਾ ਦੇ ਸੁੰਦਰ ਮਗਰ 'ਚ ਵਾਪਰੇ ਗੋਲੀਕਾਂਡ 'ਚ ਜ਼ਖਮੀ ਹੋਏ ਬਲਵਿੰਦਰ ਨੂੰ ਹਸਪਤਾਲ 'ਚ ਦਾਖਲ ਕਰਵਾਇਆ ਗਿਆ ਸੀ ਜਿਸ ਦੀ ਅੱਜ ਮੌਤ ਹੋ ਗਈ....
ਦਿੱਲੀ ਦੇ ਪਟਿਆਲਾ ਹਾਊਸ ਕੋਰਟ ਪਹੁੰਚੀ ਕ੍ਰਿਸਚੀਅਨ ਮਿਸ਼ੇਲ ਦੀ ਵਕੀਲ
. . .  36 minutes ago
ਨਵੀਂ ਦਿੱਲੀ, 15 ਦਸੰਬਰ- ਹੈਲੀਕਾਪਟਰ ਸੌਦੇ 'ਚ ਕਥਿਤ ਘੋਟਾਲੇ ਦੇ ਵਿਚੋਲੀਏ ਕ੍ਰਿਸਚੀਅਨ ਮਿਸ਼ੇਲ ਦੀ ਵਕੀਲ ਰੋਜ਼ਮੇਰੀ ਪੈਟਰੀਜ਼ੀ ਦਿੱਲੀ ਦੇ ਪਟਿਆਲਾ ਹਾਊਸ 'ਚ ਪਹੁੰਚੀ ਹੈ। ਦੱਸ ਦੇਈਏ ਕਿ ਮਿਸ਼ੇਲ ਨੂੰ 5 ਦੀ ਸੀ.ਬੀ.ਆਈ. ਹਿਰਾਸਤ 'ਚ ਭੇਜਿਆ ਗਿਆ ਸੀ ਜੋ ਕਿ ....
ਕੇਂਦਰ ਨੇ ਰਾਫੇਲ ਸੌਦੇ 'ਚ ਸੁਪਰੀਮ ਕੋਰਟ ਨੂੰ ਕੀਤਾ ਗੁੰਮਰਾਹ - ਕਪਿਲ ਸਿੱਬਲ
. . .  57 minutes ago
ਨਵੀਂ ਦਿੱਲੀ, 15 ਦਸੰਬਰ- ਕਾਂਗਰਸ ਨੇਤਾ ਕਪਿਲ ਸਿੱਬਲ ਨੇ ਪ੍ਰੈੱਸ ਕਾਨਫ਼ਰੰਸ ਦੌਰਾਨ ਸੁਪਰੀਮ ਕੋਰਟ ਵੱਲੋਂ ਰਾਫੇਲ ਡੀਲ 'ਤੇ ਆਏ ਫ਼ੈਸਲੇ 'ਚ ਸਰਕਾਰ 'ਤੇ ਅਦਾਲਤ ਨੂੰ ਗੁੰਮਰਾਹ ਕੀਤੇ ਜਾਣ ਦਾ ਦੋਸ਼ ਲਗਾਇਆ ਹੈ। ਨਵੀਂ ਦਿੱਲੀ 'ਚ ਆਯੋਜਿਤ ਇਕ ਪ੍ਰੈੱਸ ਕਾਨਫ਼ਰੰਸ 'ਚ .....
ਪ੍ਰਧਾਨ ਮੰਤਰੀ ਮੋਦੀ ਨੇ ਫਰਾਂਸ ਦੇ ਵਿਦੇਸ਼ ਮੰਤਰੀ ਨਾਲ ਕੀਤੀ ਮੁਲਾਕਾਤ
. . .  about 1 hour ago
ਨਵੀਂ ਦਿੱਲੀ, 15 ਦਸੰਬਰ- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਫਰਾਂਸ ਦੇ ਵਿਦੇਸ਼ ਮੰਤਰੀ ਜੀਨ ਯਵੇਸ ਲੀ ਡਰੀਅਨ ਨਾਲ ਮੁਲਾਕਾਤ ਕੀਤੀ....
ਪਾਕਿਸਤਾਨ ਵੀਜ਼ਾ ਅਪਲਾਈ ਕਰਨ ਵਾਲੇ 23 ਭਾਰਤੀਆਂ ਦੇ ਲਾਪਤਾ ਹੋਏ ਪਾਸਪੋਰਟ
. . .  about 1 hour ago
ਨਵੀਂ ਦਿੱਲੀ, 15 ਦਸੰਬਰ- ਪਾਕਿਸਤਾਨ ਤੋਂ 23 ਭਾਰਤੀ ਤੀਰਥ ਯਾਤਰੀਆਂ ਦੇ ਪਾਸਪੋਰਟ ਲਾਪਤਾ ਹੋਣ ਨਾਲ ਸਨਸਨੀ ਫੈਲ ਗਈ ਹੈ। ਇਸ ਸੰਬੰਧੀ ਜਾਣਕਾਰੀ ਮਿਲਣ 'ਤੇ ਭਾਰਤੀ ਵਿਦੇਸ਼ ਮੰਤਰਾਲੇ ਵੀ ਇਸ ਮਾਮਲੇ 'ਤੇ ਗੰਭੀਰ ਨਜ਼ਰ ਆ ਰਿਹਾ ਹੈ। ਜਾਣਕਾਰੀ ਲਈ ਦੱਸ .....
ਵਿਜੇ ਗੋਇਲ ਦੀ ਅਗਵਾਈ 'ਚ ਭਾਜਪਾ ਵੱਲੋਂ ਰਾਹੁਲ ਗਾਂਧੀ ਦੀ ਰਿਹਾਇਸ਼ ਸਾਹਮਣੇ ਪ੍ਰਦਰਸ਼ਨ
. . .  about 1 hour ago
ਨਵੀਂ ਦਿੱਲੀ, 15 ਦਸੰਬਰ - ਰਾਫੇਲ ਡੀਲ 'ਤੇ ਸੁਪਰੀਮ ਕੋਰਟ ਦੇ ਫ਼ੈਸਲੇ ਤੋਂ ਬਾਅਦ ਅੱਜ ਦਿੱਲੀ 'ਚ ਭਾਜਪਾ ਵਰਕਰਾਂ ਵਲੋਂ ਕੇਂਦਰੀ ਮੰਤਰੀ ਵਿਜੇ ਗੋਇਲ ਦੀ ਅਗਵਾਈ 'ਚ ਰਾਹੁਲ ਗਾਂਧੀ ਦੀ ਰਿਹਾਇਸ਼ ਸਾਹਮਣੇ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ। ਭਾਜਪਾ ਵਰਕਰ ਇਹ ਮੰਗ....
ਬਰਗਾੜੀ ਇਨਸਾਫ਼ ਮੋਰਚੇ ਨੂੰ ਆਪ ਹੁਦਰੇ ਢੰਗ ਨਾਲ ਕੀਤਾ ਗਿਆ ਸਮਾਪਤ - ਕੈਪਟਨ ਚੰਨਣ ਸਿੰਘ
. . .  about 1 hour ago
ਚੰਡੀਗੜ੍ਹ, 15 ਦਸੰਬਰ (ਅਜਾਇਬ ਸਿੰਘ ਔਜਲਾ)- ਜਥੇਦਾਰ ਮੰਡ ਦੇ ਬਰਗਾੜੀ ਇਨਸਾਫ਼ ਮੋਰਚੇ ਨੂੰ ਸਮਾਪਤ ਕਰਨ ਸਬੰਧੀ ਕਿਸੇ ਵੀ ਆਗੂ ਨਾਲ ਗੱਲਬਾਤ ਨਹੀਂ ਕੀਤੀ ਜੋ ਇਸ ਮੋਰਚੇ ਨਾਲ਼ ਜੁੜੇ ਹੋਏ ਸਨ। ਇਹ ਗੱਲ ਅੱਜ ਇੱਥੇ ਇੱਕ ਪੱਤਰਕਾਰ ਸੰਮੇਲਨ ਦੌਰਾਨ ....
ਮਹਿੰਦਾ ਰਾਜਪਕਸ਼ੇ ਨੇ ਸ੍ਰੀਲੰਕਾ ਦੇ ਪ੍ਰਧਾਨ ਮੰਤਰੀ ਅਹੁਦੇ ਤੋਂ ਦਿੱਤਾ ਅਸਤੀਫ਼ਾ
. . .  about 2 hours ago
ਕੋਲੰਬੋ, 15 ਦਸੰਬਰ- ਸ੍ਰੀਲੰਕਾ 'ਚ ਜਾਰੀ ਸਿਆਸੀ ਘਮਸਾਣ ਦੇ ਚੱਲਦਿਆਂ ਮਹਿੰਦਾ ਰਾਜਪਕਸ਼ੇ ਨੇ ਪ੍ਰਧਾਨ ਮੰਤਰੀ ਦੇ ਅਹੁਦੇ ਤੋਂ ਅਸਤੀਫ਼ਾ ਦੇ ਦਿੱਤਾ ਹੈ। ਰਾਜਪਕਸ਼ੇ ਵੱਲੋਂ ਚੁੱਕੇ ਗਏ ਇਸ ਕਦਮ ਦੇ ਨਾਲ ਹੀ ਸ੍ਰੀਲੰਕਾ 'ਚ ਕਰੀਬ ਦੋ ਮਹੀਨਿਆਂ ਤੋਂ ਜਾਰੀ ਸਿਆਸੀ ਘਮਸਾਣ ....
ਜੋਰਮਥਾਂਗਾ ਨੇ ਮਿਜ਼ੋਰਮ ਦੇ ਮੁੱਖ ਮੰਤਰੀ ਦੇ ਅਹੁਦੇ ਵਜੋਂ ਚੁੱਕੀ ਸਹੁੰ
. . .  about 2 hours ago
ਆਈਜ਼ੋਲ, 15 ਦਸੰਬਰ- ਮਿਜ਼ੋ ਨੈਸ਼ਨਲ ਫ਼ਰੰਟ (ਐਮ.ਐਨ.ਐਫ) ਦੇ ਪ੍ਰਧਾਨ ਜੋਰਮਥਾਂਗਾ ਨੇ ਸ਼ਨੀਵਾਰ ਨੂੰ ਮਿਜ਼ੋਰਮ ਦੇ ਮੁੱਖ ਮੰਤਰੀ ਵਜੋ ਸਹੁੰ ਚੁੱਕੀ। ਜਾਣਕਾਰੀ ਲਈ ਦੱਸ ਦੇਈਏ ਕਿ 40 ਮੈਂਬਰੀ ਵਿਧਾਨ ਸਭਾ 'ਚ ਮਿਜੋ ਨੈਸ਼ਨਲ ਫ਼ਰੰਟ ਨੂੰ 26 ਸੀਟਾਂ ਮਿਲੀਆਂ ਹਨ......
ਪੈਲੇਸ 'ਚ ਸਫ਼ਾਈ ਦਾ ਕੰਮ ਕਰਦੇ 4 ਨੌਜਵਾਨਾਂ ਦੀ ਭੇਦਭਰੀ ਹਾਲਤ 'ਚ ਮੌਤ
. . .  about 2 hours ago
ਤਰਨਤਾਰਨ, 15 ਦਸੰਬਰ (ਹਰਿੰਦਰ ਸਿੰਘ)- ਤਰਨਤਾਰਨ ਦੇ ਨਜ਼ਦੀਕ ਪੈਂਦੇ ਇਕ ਪੈਲੇਸ 'ਚ ਕੰਮ ਕਰਦੰ 4 ਨੌਜਵਾਨਾਂ ਦੀ ਭੇਦਭਰੀ ਹਾਲਤ 'ਚ ਮੌਤ ਹੋ ਗਈ। ਮਾਰੇ ਗਏ ਇਨ੍ਹਾਂ ਚਾਰੇ ਨੌਜਵਾਨਾਂ ਦੀਆਂ ਲਾਸ਼ਾਂ ਪੈਲੇਸ ਦੇ ਇਖ ਕਮਰੇ 'ਚੋਂ ਮਿਲੀਆਂ ਹਨ, ਜਿੱਥੇ ਉਹ ਸੁੱਤੇ ਪਏ.....
ਸੁਰੱਖਿਆ ਬਲਾਂ ਅਤੇ ਅੱਤਵਾਦੀਆਂ ਵਿਚਾਲੇ ਹੋਈ ਮੁਠਭੇੜ 'ਚ ਇਕ ਜਵਾਨ ਸ਼ਹੀਦ
. . .  about 3 hours ago
ਸ੍ਰੀਨਗਰ, 15 ਦਸੰਬਰ- ਜੰਮੂ-ਕਸ਼ਮੀਰ 'ਚ ਪੁਲਵਾਮਾ ਜ਼ਿਲ੍ਹੇ 'ਚ ਸੁਰੱਖਿਆ ਬਲਾਂ ਅਤੇ ਅੱਤਵਾਦੀਆਂ ਵਿਚਾਲੇ ਹੋਈ ਮੁਠਭੇੜ 'ਚ ਇਕ ਜਵਾਨ ਸ਼ਹੀਦ ਹੋ ਗਿਆ ਹੈ। ਓਪਰੇਸ਼ਨ ਜਾਰੀ.....
ਪੁਲਵਾਮਾ 'ਚ ਸੁਰੱਖਿਆ ਬਲਾਂ ਅਤੇ ਪ੍ਰਦਰਸ਼ਨਕਾਰੀਆਂ ਵਿਚਾਲੇ ਝੜਪਾਂ, ਇੱਕ ਦੀ ਮੌਤ
. . .  about 3 hours ago
ਸ੍ਰੀਨਗਰ, 15 ਦਸੰਬਰ- ਜੰਮੂ-ਕਸ਼ਮੀਰ ਦੇ ਪੁਲਵਾਮਾ ਜ਼ਿਲ੍ਹੇ 'ਚ ਅੱਤਵਾਦੀਆਂ ਨਾਲ ਮੁਠਭੇੜ ਦੌਰਾਨ ਸੁਰੱਖਿਆ ਬਲਾਂ ਅਤੇ ਪ੍ਰਦਰਸ਼ਨਕਾਰੀਆਂ ਵਿਚਾਲੇ ਹੋਈ ਝੜਪਾਂ 'ਚ ਇੱਕ ਨੌਜਵਾਨ ਦੀ ਮੌਤ ਹੋ ਗਈ, ਜਦਕਿ ਕਈ ਹੋਰ ਜ਼ਖ਼ਮੀ ਹੋ ਗਏ। ਅਧਿਕਾਰਕ ਸੂਤਰਾਂ ਨੇ ਦੱਸਿਆ.....
ਚੋਰਾਂ ਨੇ ਸਕੂਲ ਨੂੰ ਬਣਾਇਆ ਨਿਸ਼ਾਨਾ, ਲੱਖਾਂ ਦੀ ਨਕਦੀ ਕੀਤੀ ਚੋਰੀ
. . .  about 3 hours ago
ਲੁਧਿਆਣਾ ਸਿਟੀ ਸੈਂਟਰ ਘਪਲਾ ਮਾਮਲਾ : ਬੈਂਸ ਵਲੋਂ ਧਿਰ ਬਣਨ ਦੀ ਮੰਗ 'ਤੇ ਹਾਈਕੋਰਟ ਨੇ ਸਰਕਾਰ ਨੂੰ ਭੇਜਿਆ ਨੋਟਿਸ
. . .  about 4 hours ago
ਆਸਟ੍ਰੇਲੀਆ ਨੇ ਪੱਛਮੀ ਯਰੂਸ਼ੇਲਮ ਨੂੰ ਇਜ਼ਰਾਈਲ ਦੀ ਰਾਜਧਾਨੀ ਦੇ ਰੂਪ 'ਚ ਦਿੱਤੀ ਮਾਨਤਾ
. . .  about 4 hours ago
ਮੋਦੀ ਨੇ ਸਰਦਾਰ ਵੱਲਭ ਭਾਈ ਪਟੇਲ ਨੂੰ ਦਿੱਤੀ ਸ਼ਰਧਾਂਜਲੀ
. . .  about 5 hours ago
ਜੰਮੂ-ਕਸ਼ਮੀਰ 'ਚ ਮੁਠਭੇੜ ਦੌਰਾਨ ਤਿੰਨ ਅੱਤਵਾਦੀ ਢੇਰ
. . .  about 5 hours ago
ਹੋਰ ਖ਼ਬਰਾਂ..
ਜਲੰਧਰ : ਵੀਰਵਾਰ 4 ਅੱਸੂ ਸੰਮਤ 550
ਵਿਚਾਰ ਪ੍ਰਵਾਹ: ਸੁਧਾਰ ਕਰਨ ਲਈ ਸਾਨੂੰ ਸਮੱਸਿਆ ਦੀ ਜੜ੍ਹ ਤੱਕ ਪਹੁੰਚਣਾ ਹੋਵੇਗਾ। -ਸਵਾਮੀ ਵਿਵੇਕਾਨੰਦ

ਪਹਿਲਾ ਸਫ਼ਾ

ਜ਼ਿਲ੍ਹਾ ਪ੍ਰੀਸ਼ਦ ਤੇ ਸੰਮਤੀ ਚੋਣਾਂ ਦੌਰਾਨ ਕਈ ਥਾਈਂ ਝੜਪਾਂ

• ਇੱਟਾਂ-ਰੋੜੇ ਤੇ ਗੋਲੀ ਚੱਲੀ • ਅਕਾਲੀਆਂ ਵਲੋਂ ਕਾਂਗਰਸੀਆਂ  'ਤੇ ਬੂਥਾਂ ਉੱਪਰ ਕਬਜ਼ੇ ਅਤੇ ਜਾਅਲੀ ਵੋਟਾਂ ਪਾਉਣ ਦੇ ਦੋਸ਼ ਜਲੰਧਰ, 19 ਸਤੰਬਰ (ਅਜੀਤ ਬਿਊਰੋ)-ਅੱਜ ਜ਼ਿਲ੍ਹਾ ਪ੍ਰੀਸ਼ਦ ਅਤੇ ਬਲਾਕ ਸੰਮਤੀ ਦੀਆਂ ਚੋਣਾਂ ਦੌਰਾਨ ਅਕਾਲੀ ਅਤੇ ਕਾਂਗਰਸੀ ਵਰਕਰਾਂ ...

ਪੂਰੀ ਖ਼ਬਰ »

ਚੋਣਾਂ ਦੌਰਾਨ 58.10 % ਵੋਟਿੰਗ

ਚੰਡੀਗੜ੍ਹ, 19 ਸਤੰਬਰ (ਬਿਊਰੋ ਚੀਫ਼)-ਪੰਜਾਬ 'ਚ 22 ਜ਼ਿਲ੍ਹਾ ਪ੍ਰੀਸ਼ਦ ਤੇ 150 ਪੰਚਾਇਤ ਸੰਮਤੀਆਂ ਲਈ ਅੱਜ ਪਈਆਂ ਵੋਟਾਂ ਦੌਰਾਨ ਰਾਜ ਦੇ ਵੋਟਰਾਂ 'ਚ ਵੋਟ ਦੇ ਹੱਕ ਪ੍ਰਤੀ ਕੋਈ ਬਹੁਤਾ ਉਤਸ਼ਾਹ ਸਾਹਮਣੇ ਨਹੀਂ ਆਇਆ ਜਿਸ ਕਾਰਨ ਵੋਟਾਂ ਦੀ ਪ੍ਰਤੀਸ਼ਤ 58.10 ਪ੍ਰਤੀਸ਼ਤ ਰਹਿਣ ...

ਪੂਰੀ ਖ਼ਬਰ »

ਸੁਖਬੀਰ 'ਤੇ ਮਾਮਲਾ ਦਰਜ

ਮੰਡੀ ਕਿੱਲਿਆਂਵਾਲੀ, 19 ਸਤੰਬਰ (ਇਕਬਾਲ ਸਿੰਘ ਸ਼ਾਂਤ)-ਮੰਡੀ ਕਿੱਲਿਆਂਵਾਲੀ ਵਿਖੇ ਕਾਂਗਰਸ ਉਮੀਦਵਾਰ ਦੇ ਸਮਰਥਕ ਰਾਜਿੰਦਰ ਸਿੰਘ ਦੀ ਕੁੱਟਮਾਰ ਮਾਮਲੇ 'ਚ ਸੁਖਬੀਰ ਸਿੰਘ ਬਾਦਲ ਤੇ ਹੋਰਨਾਂ ਅਣਗਿਣਤ ਅਣਪਛਾਤਿਆਂ ਿਖ਼ਲਾਫ਼ ਪਰਚਾ ਦਰਜ ਕੀਤਾ ਗਿਆ ਹੈ | ਲੰਬੀ ਪੁਲਿਸ ...

ਪੂਰੀ ਖ਼ਬਰ »

ਇਸਲਾਮਾਬਾਦ ਹਾਈਕੋਰਟ ਵਲੋਂ ਨਵਾਜ਼ ਸ਼ਰੀਫ਼ ਦੀ ਸਜ਼ਾ ਮੁਲਤਵੀ

ਨਵਾਜ਼, ਬੇਟੀ ਮਰੀਅਮ ਤੇ ਜਵਾਈ ਜੇਲ੍ਹ 'ਚੋਂ ਰਿਹਾਅ -ਸੁਰਿੰਦਰ ਕੋਛੜ - ਅੰਮਿ੍ਤਸਰ, 19 ਸਤੰਬਰ-ਪਾਕਿਸਤਾਨ 'ਚ ਸੱਤਾ ਤੋਂ ਬੇਦਖ਼ਲ ਕੀਤੇ ਗਏ ਸਾਬਕਾ ਪ੍ਰਧਾਨ ਮੰਤਰੀ ਮੀਆਂ ਨਵਾਜ਼ ਸ਼ਰੀਫ, ਉਨ੍ਹਾਂ ਦੀ ਧੀ ਮਰੀਅਮ ਨਵਾਜ਼ ਅਤੇ ਜਵਾਈ ਕੈਪਟਨ ਮੁਹੰਮਦ ਸਫ਼ਦਰ ਨੂੰ ਸੁਣਾਈ ...

ਪੂਰੀ ਖ਼ਬਰ »

ਹੁਣ ਗ਼ੈਰ-ਜ਼ਮਾਨਤੀ ਜੁਰਮ ਹੋਵੇਗਾ ਤਿੰਨ ਤਲਾਕ

• ਮੋਦੀ ਮੰਤਰੀ ਮੰਡਲ ਨੇ ਤਿੰਨ ਤਲਾਕ ਬਾਰੇ ਲਿਆਂਦਾ ਆਰਡੀਨੈਂਸ • ਆਰਡੀਨੈਂਸ ਨੂੰ ਲੈ ਕੇ ਭਾਜਪਾ-ਕਾਂਗਰਸ 'ਚ ਸ਼ਬਦੀ ਜੰਗ ਨਵੀਂ ਦਿੱਲੀ, 19 ਸਤੰਬਰ (ਉਪਮਾ ਡਾਗਾ ਪਾਰਥ)-ਇਕ ਵਾਰ 'ਚ ਤਿੰਨ ਤਲਾਕ ਦੇਣਾ ਹੁਣ ਜੁਰਮ ਮੰਨਿਆ ਜਾਵੇਗਾ | ਮੋਦੀ ਮੰਤਰੀ ਮੰਡਲ ਨੇ ਬੁੱਧਵਾਰ ...

ਪੂਰੀ ਖ਼ਬਰ »

ਪਾਕਿ ਰੇਂਜਰਾਂ ਨੇ ਬੀ.ਐੱਸ.ਐੱਫ. ਦੇ ਜਵਾਨ ਦੀ ਗਲ ਵੱਢ ਕੇ ਕੀਤੀ ਹੱਤਿਆ

ਲਾਪਤਾ ਹੋਣ ਦੇ 6 ਘੰਟੇ ਬਾਅਦ ਬਰਾਮਦ ਹੋਈ ਲਾਸ਼ ਜੰਮੂ/ਨਵੀਂ ਦਿੱਲੀ, 19 ਸਤੰਬਰ (ਏਜੰਸੀ)-ਪਾਕਿਸਤਾਨੀ ਰੇਂਜਰਾਂ ਨੇ ਜੰਮੂ ਨੇੜੇ ਅੰਤਰਰਾਸ਼ਟਰੀ ਸਰਹੱਦ 'ਤੇ ਬੀ.ਐਸ.ਐਫ. ਦੇ ਇਕ ਜਵਾਨ ਦੀ ਗਲਾ ਕੱਟ ਕੇ ਹੱਤਿਆ ਕਰ ਦਿੱਤੀ ਹੈ | ਇਸ ਬੇਹੱਦ ਮਾੜੀ ਘਟਨਾ ਤੋਂ ਬਾਅਦ ਦੋਵਾਂ ...

ਪੂਰੀ ਖ਼ਬਰ »

ਏਸ਼ੀਆ ਕੱਪ-ਭਾਰਤ ਦੀ ਪਾਕਿ 'ਤੇ ਸ਼ਾਨਦਾਰ ਜਿੱਤ

ਦੁਬਈ, 19 ਸਤੰਬਰ (ਏਜੰਸੀ)-ਦੁਬਈ 'ਚ ਏਸ਼ੀਆ ਕੱਪ ਤਹਿਤ ਭਾਰਤ ਤੇ ਪਾਕਿਸਤਾਨ ਵਿਚਕਾਰ ਖੇਡੇ ਗਏ ਕ੍ਰਿਕਟ ਮੈਚ ਦੌਰਾਨ ਅੱਜ ਭਾਰਤੀ ਟੀਮ ਨੇ ਪਾਕਿਸਤਾਨੀ ਟੀਮ ਨੂੰ 8 ਵਿਕਟਾਂ ਨਾਲ ਮਾਤ ਦਿੱਤੀ | ਪਾਕਿਸਤਾਨ ਨੇ ਪਹਿਲਾਂ ਖੇਡਦਿਆਂ ਭਾਰਤ ਵਿਰੁੱਧ 43.1 ਓਵਰਾਂ 'ਚ 10 ਵਿਕਟਾਂ ...

ਪੂਰੀ ਖ਼ਬਰ »

ਅਨੰਦਪੁਰ-ਨੈਣਾ ਦੇਵੀ ਪ੍ਰੋਜੈਕਟ, ਬਠਿੰਡਾ ਏਮਜ਼ ਲਈ ਜ਼ਮੀਨ ਦਾ ਫ਼ੈਸਲਾ ਤੇ ਵਿਸ਼ੇਸ਼ ਕਾਰਜ ਅਧਿਕਾਰੀਆਂ ਨੂੰ ਭੱਤੇ ਦੇਣ ਦੀ ਤਜਵੀਜ਼ ਨੂੰ ਮਿਲ ਸਕਦੀ ਹੈ ਪ੍ਰਵਾਨਗੀ

ਚੰਡੀਗੜ੍ਹ, 19 ਸਤੰਬਰ (ਹਰਕਵਲਜੀਤ ਸਿੰਘ)-ਪੰਜਾਬ ਮੰਤਰੀ ਮੰਡਲ ਦੀ ਕੱਲ੍ਹ ਬਾਅਦ ਦੁਪਹਿਰ ਇੱਥੇ ਹੋਣ ਵਾਲੀ ਬੈਠਕ ਵਲੋਂ ਰਾਜ 'ਚ ਜ਼ਿਲ੍ਹਾ ਪ੍ਰੀਸ਼ਦ ਤੇ ਬਲਾਕ ਸੰਮਤੀਆਂ ਦੀਆਂ ਚੋਣਾਂ ਕਾਰਨ ਚੋਣ ਜ਼ਾਬਤਾ ਲਾਗੂ ਹੋਣ ਕਾਰਨ ਜੋ ਕੁਝ ਅਹਿਮ ਮੁੱਦੇ ਮਗਰਲੀ ਮੰਤਰੀ ਮੰਡਲ ...

ਪੂਰੀ ਖ਼ਬਰ »

ਬਰਤਾਨੀਆ 'ਚ ਭਾਰਤੀ ਪਰਿਵਾਰ 'ਤੇ ਨਫ਼ਰਤੀ ਹਮਲਾ, ਘਰ ਨੂੰ ਅੱਗ ਲਾਈ

ਪਰਿਵਾਰ ਵਾਲ-ਵਾਲ ਬਚਿਆ ਲੰਡਨ, 19 ਸਤੰਬਰ (ਮਨਪ੍ਰੀਤ ਸਿੰਘ ਬੱਧਨੀ ਕਲਾਂ)-ਯੂ. ਕੇ. ਦੇ ਬਰੌਮਲੀ (ਲੰਡਨ) ਇਲਾਕੇ 'ਚ ਇਕ ਭਾਰਤੀ ਮੂਲ ਦੇ ਪਰਿਵਾਰ ਦੇ 4 ਜੀਆਂ 'ਤੇ ਨਫਰਤੀ ਅਗਨੀ ਹਮਲਾ ਕੀਤਾ ਗਿਆ | ਅੱਗ ਨਾਲ ਘਰ ਦੇ ਬਾਹਰਲੇ ਪਾਸੇ ਨੂੰ ਨੁਕਸਾਨ ਪਹੁੰਚਿਆ ਹੈ | ਜਦਕਿ ...

ਪੂਰੀ ਖ਼ਬਰ »

ਬੀ.ਐੱਸ.ਐੱਫ. ਦਾ ਟਰੱਕ ਖੱਡ 'ਚ ਡਿੱਗਾ-2 ਜਵਾਨਾਂ ਸਮੇਤ 3 ਦੀ ਮੌਤ

ਸ੍ਰੀਨਗਰ, 19 ਸਤੰਬਰ (ਮਨਜੀਤ ਸਿੰਘ)-ਜੰਮੂ-ਸੀ੍ਰਨਗਰ ਮੁੱਖ ਮਾਰਗ 'ਤੇ ਬੀ. ਐੱਸ. ਐੱਫ਼. ਦੇ ਜਵਾਨਾਂ ਨੂੰ ਲੈ ਕੇ ਜਾ ਰਹੇ ਇਕ ਟਰੱਕ ਦੇ ਡੂੰਘੀ ਖੱਡ 'ਚ ਡਿੱਗਣ ਕਾਰਨ ਬੀ.ਐਸ.ਐਫ਼. ਦੇ 2 ਜਵਾਨਾਂ ਸਮੇਤ 3 ਵਿਅਕਤੀਆਂ ਦੀ ਮੌਤ ਹੋ ਗਈ ਹੈ | ਪੁਲਿਸ ਅਧਿਕਾਰੀ ਨੇ ਦੱਸਿਆ ਕਿ ਇਹ ...

ਪੂਰੀ ਖ਼ਬਰ »

ਆਈ.ਐੱਸ.ਆਈ. ਨਾਲ ਗੁਪਤ ਜਾਣਕਾਰੀ ਸਾਂਝੀ ਕਰਨ ਦੇ ਦੋਸ਼ 'ਚ ਬੀ.ਐੱਸ.ਐੱਫ. ਜਵਾਨ ਗਿ੍ਫ਼ਤਾਰ

ਲਖਨਊ, 19 ਸਤੰਬਰ (ਏਜੰਸੀ)-ਉੱਤਰ ਪ੍ਰਦੇਸ਼ ਦੇ ਅੱਤਵਾਦ ਰੋਕੂ ਦਸਤੇ (ਏ.ਟੀ.ਐਸ.) ਨੇ ਪਾਕਿਸਤਾਨੀ ਖ਼ੁਫ਼ੀਆ ਏਜੰਸੀ ਆਈ. ਐਸ. ਆਈ. ਦੀ ਏਜੰਟ ਨਾਲ ਗੁਪਤ ਜਾਣਕਾਰੀ ਸਾਂਝੀ ਕਰਨ ਦੇ ਦੋਸ਼ ਵਿਚ ਬੀ. ਐੱਸ. ਐੱਫ. ਦੇ ਇਕ ਕਾਂਸਟੇਬਲ ਨੂੰ ਨੋਇਡਾ ਤੋਂ ਬੁੱਧਵਾਰ ਨੂੰ ਗਿ੍ਫ਼ਤਾਰ ...

ਪੂਰੀ ਖ਼ਬਰ »

ਪੁਲਿਸ ਵਲੋਂ ਬਿਸ਼ਪ ਫ਼ਰੈਂਕੋ ਮੁਲੱਕਲ ਕੋਲੋਂ 7 ਘੰਟੇ ਪੁੱਛਗਿੱਛ

ਕੋਚੀ, 19 ਸਤੰਬਰ (ਪੀ. ਟੀ. ਆਈ.)-ਕੇਰਲ ਨਨ ਜਬਰ ਜਨਾਹ ਮਾਮਲੇ 'ਚ ਮੁਲਜ਼ਮ ਬਿਸ਼ਪ ਫਰੈਂਕੋ ਮੁਲੱਕਲ ਕੋਲੋਂ ਅੱਜ ਕੇਰਲ ਪੁਲਿਸ ਵਲੋਂ 7 ਘੰਟੇ ਲੰਬੀ ਪੁੱਛਗਿੱਛ ਕੀਤੀ ਗਈ | ਅਧਿਕਾਰੀਆਂ ਨੇ ਦੱਸਿਆ ਕਿ ਇਸ ਮਾਮਲੇ 'ਚ ਪੁੱਛਗਿੱਛ ਕੱਲ੍ਹ ਨੂੰ ਵੀ ਜਾਰੀ ਰਹੇਗੀ | ਮਾਮਲੇ 'ਚ ਗਠਿਤ ...

ਪੂਰੀ ਖ਼ਬਰ »

ਕਾਂਗਰਸ ਦੀ ਧੱਕੇਸ਼ਾਹੀ ਿਖ਼ਲਾਫ਼ ਬੂਥਾਂ 'ਤੇ ਪਹੁੰਚੇ ਬਾਦਲ ਤੇ ਸੁਖਬੀਰ

ਸ੍ਰੀ ਮੁਕਤਸਰ ਸਾਹਿਬ, 19 ਸਤੰਬਰ (ਰਣਜੀਤ ਸਿੰਘ ਢਿੱਲੋਂ)-ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ 'ਚ ਅੱਜ ਬਹੁਤੇ ਪੋਿਲੰਗ ਬੂਥਾਂ 'ਤੇ ਕਾਂਗਰਸ ਵਲੋਂ ਧੱਕੇਸ਼ਾਹੀ ਕੀਤੀ ਗਈ ਤੇ ਕਬਜ਼ੇ ਕੀਤੇ ਗਏ | ਵਿਰੋਧੀ ਧਿਰ ਸ਼ੋ੍ਰਮਣੀ ਅਕਾਲੀ ਦਲ ਵਲੋਂ ਇਨ੍ਹਾਂ ਬੂਥਾਂ 'ਤੇ ਦੁਬਾਰਾ ...

ਪੂਰੀ ਖ਼ਬਰ »

ਲੋਕਤੰਤਰ ਦੀਆਂ ਧੱਜੀਆਂ ਉਡਾਉਣ 'ਚ ਕਾਂਗਰਸ ਨੇ ਸਭ ਨੂੰ ਮਾਤ ਦਿੱਤੀ-ਹਰਪਾਲ ਚੀਮਾ

ਚੰਡੀਗੜ੍ਹ, 19 ਸਤੰਬਰ (ਅਜੀਤ ਬਿਊਰੋ)- ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਸੀਨੀਅਰ ਆਗੂ ਅਤੇ ਵਿਰੋਧੀ ਧਿਰ ਦੇ ਨੇਤਾ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਪੰਚਾਇਤ ਸੰਮਤੀ ਅਤੇ ਜ਼ਿਲ੍ਹਾ ਪ੍ਰੀਸ਼ਦ ਚੋਣਾਂ ਲਈ ਅੱਜ ਸੱਤਾਧਾਰੀ ਕਾਂਗਰਸ ਨੇ ਗੁੰਡਾਗਰਦੀ ਨਾਲ ਲੋਕਤੰਤਰ ਦੀਆਂ ਧੱਜੀਆਂ ਉਡਾਉਣ 'ਚ ਪੁਰਾਣੇ ਸਮਿਆਂ ਦੇ ਬਿਹਾਰ ਨੂੰ ਮਾਤ ਪਾ ਦਿੱਤੀ | ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਸੰਗਰੂਰ ਜ਼ਿਲ੍ਹਾ ਕਾਂਗਰਸ ਦੇ ਪ੍ਰਧਾਨ ਦੀ ਅਗਵਾਈ 'ਚ ਸ਼ਰੇਆਮ ਬੂਥ 'ਤੇ ਕਬਜ਼ਾ ਅਤੇ ਗੋਲੀਬਾਰੀ ਕੀਤੀ ਗਈ | ਚੀਮਾ ਨੇ ਘਟਨਾ ਸਥਾਨ 'ਤੇ ਜਾ ਕੇ ਪੁਲਿਸ ਅਤੇ ਪ੍ਰਸ਼ਾਸਨ ਦੀਆਂ ਖ਼ਾਮੀਆਂ ਅਤੇ ਕਾਂਗਰਸੀਆਂ ਅੱਗੇ ਬੇਵਸੀ ਦੀ ਪੋਲ ਖੋਲ੍ਹੀ | ਉੱਥੋਂ ਹੀ ਜ਼ਿਲ੍ਹਾ ਪੁਲਿਸ ਮੁਖੀ, ਏ.ਆਈ.ਜੀ., ਡਿਪਟੀ ਕਮਿਸ਼ਨਰ ਅਤੇ ਰਾਜ ਚੋਣ ਕਮਿਸ਼ਨਰ ਨੂੰ ਸੂਚਨਾ ਦਿੰਦਿਆਂ ਮੰਗ ਕੀਤੀ ਕਿ ਦੋਸ਼ੀਆਂ 'ਤੇ ਮੁਕੱਦਮਾ ਦਰਜ ਕੀਤਾ ਜਾਵੇ | ਚੀਮਾ ਨੇ ਕਿਹਾ ਕਿ ਨਾ ਕੇਵਲ ਸੰਗਰੂਰ ਪੂਰੇ ਪੰਜਾਬ 'ਚ ਅਜਿਹੀਆਂ ਸੂਚਨਾਵਾਂ ਅਤੇ ਸ਼ਿਕਾਇਤਾਂ ਆ ਰਹੀਆਂ ਹਨ, ਜਿੱਥੇ ਕਾਂਗਰਸੀਆਂ ਨੇ ਸੱਤਾ ਦੇ ਜ਼ੋਰ 'ਤੇ ਪਿਛਲੀ ਅਕਾਲੀ-ਭਾਜਪਾ ਸਰਕਾਰ ਦੀ ਗੁੰਡਾਗਰਦੀ ਨੂੰ ਵੀ ਮਾਤ ਪਾਈ ਹੈ | ਬਹੁਤ ਥਾਵਾਂ 'ਤੇ ਪੁਲਿਸ ਅਤੇ ਪ੍ਰਸ਼ਾਸਨ ਅਧਿਕਾਰੀਆਂ ਨੇ ਕਾਂਗਰਸੀਆਂ ਦੀ ਇਸ ਧੱਕੇਸ਼ਾਹੀ 'ਚ ਧਿਰ ਵਜੋਂ ਕੰਮ ਕੀਤਾ ਹੈ | ਧੂਰੀ 'ਚ ਇਕ ਪੋਲਿੰਗ ਅਧਿਕਾਰੀ ਨੂੰ ਖ਼ੁਦ ਹੀ ਫ਼ਰਜ਼ੀ ਵੋਟਾਂ ਪਾਉਂਦੇ ਫੜਿਆ ਗਿਆ | ਚੀਮਾ ਨੇ ਕਿਹਾ ਕਿ ਵਾਰ-ਵਾਰ ਮੰਗ ਦੇ ਬਾਵਜੂਦ ਕੇਂਦਰੀ ਸੁਰੱਖਿਆ ਬਲ ਤਾਇਨਾਤ ਨਹੀਂ ਕੀਤੇ ਗਏ | 'ਆਪ ਦੀ ਮੰਗ ਮੁਤਾਬਿਕ ਚੋਣ ਪ੍ਰਕਿਰਿਆ ਦੀ ਵੀਡੀਓਗ੍ਰਾਫ਼ੀ ਨਹੀਂ ਕਰਵਾਈ ਗਈ ਅਤੇ ਨਾ ਹੀ ਸੰਵੇਦਨਸ਼ੀਲ ਅਤੇ ਅਤੀ ਸੰਵੇਦਨਸ਼ੀਲ ਬੂਥਾਂ 'ਤੇ ਪੁਖ਼ਤਾ ਸੁਰੱਖਿਆ ਪ੍ਰਬੰਧ ਕੀਤੇ ਗਏ |


ਖ਼ਬਰ ਸ਼ੇਅਰ ਕਰੋ

ਸਰਕਾਰ, ਚੋਣ ਕਮਿਸ਼ਨ ਅਤੇ ਪੁਲਿਸ ਦੀ ਮਿਲੀਭੁਗਤ ਨਾਲ ਚੋਣਾਂ 'ਚ ਵੱਡੇ ਪੱਧਰ 'ਤੇ ਹੋਈਆਂ ਹੇਰਾਫੇਰੀਆਂ-ਅਕਾਲੀ ਦਲ

• ਚੋਣ ਲੜਨ ਦੇ ਲੋਕਤੰਤਰੀ ਅਧਿਕਾਰ ਦੀ ਰਾਖੀ ਲਈ ਅਦਾਲਤ ਜਾਵਾਂਗੇ-ਮਜੀਠੀਆ • ਚੋਣ ਕਮਿਸ਼ਨ ਨੇ ਪੱਖਪਾਤ ਕਰਕੇ ਗਵਾਈ ਆਪਣੀ ਭਰੋਸੇਯੋਗਤਾ-ਚੀਮਾ ਚੰਡੀਗੜ੍ਹ, 19 ਸਤੰਬਰ (ਵਿਕਰਮਜੀਤ ਸਿੰਘ ਮਾਨ)-ਅੱਜ ਸੂਬੇ 'ਚ ਹੋਈਆਂ ਸੰਮਤੀ ਚੋਣਾਂ ਦੌਰਾਨ ਰਾਜ ਸਰਕਾਰ, ਚੋਣ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX