ਤਾਜਾ ਖ਼ਬਰਾਂ


ਪਿੰਡ ਵਲੀਪੁਰ ਵਿਖੇ ਆਰ.ਐੱਮ.ਪੀ. ਡਾਕਟਰ ਨੂੰ ਗੋਲੀਆਂ ਮਾਰ ਕੇ ਕੀਤਾ ਜ਼ਖ਼ਮੀ
. . .  1 day ago
ਤਰਨ ਤਾਰਨ, 20 ਮਈ (ਹਰਿੰਦਰ ਸਿੰਘ)-ਥਾਣਾ ਸਦਰ ਤਰਨ ਤਾਰਨ ਅਧੀਨ ਪੈਂਦੇ ਪਿੰਡ ਵਲੀਪੁਰ ਵਿਖੇ ਆਰ.ਐਮ.ਪੀ. ਡਾਕਟਰ ਵਜੋਂ ਕੰਮ ਕਰਦੇ ਇਕ ਵਿਅਕਤੀ ਨੂੰ ਪਿੰਡ ਦੇ ਇਕ ਨੌਜਵਾਨ ਨੇ ਆਪਣੇ ਸਾਥੀਆਂ
ਦਿੱਲੀ ਦੇ ਸੰਗਮ ਬਿਹਾਰ 'ਚ ਵਿਅਕਤੀ ਦਾ ਚਾਕੂ ਮਾਰ ਕੇ ਕਤਲ
. . .  1 day ago
ਨਵੀਂ ਦਿੱਲੀ, 20 ਮਈ- ਦਿੱਲੀ ਦੇ ਸੰਗਮ ਬਿਹਾਰ 'ਚ ਇਕ 29 ਸਾਲ ਦੇ ਵਿਅਕਤੀ ਦਾ ਕੁਝ ਅਣਪਛਾਤੇ ਹਮਲਾਵਰਾਂ ਵੱਲੋਂ ਚਾਕੂ ਮਾਰ ਕੇ ਕਤਲ ਕੀਤਾ ਜਾਣ ਦੀ ਮਾਮਲਾ ਸਾਹਮਣੇ ਆਇਆ...
ਅੰਮ੍ਰਿਤਸਰ ਦੇ ਵਿਧਾਨ ਸਭਾ ਹਲਕਾ ਰਾਜਾਸਾਂਸੀ 'ਚ 22 ਮਈ ਨੂੰ ਮੁੜ ਪੈਣਗੀਆਂ ਵੋਟਾਂ
. . .  1 day ago
ਅੰਮ੍ਰਿਤਸਰ, 20 ਮਈ (ਅਮਨ ਮੈਨੀ) - ਰਾਜਾਸਾਂਸੀ ਵਿਧਾਨ ਸਭਾ ਹਲਕੇ ਦੇ ਪੋਲਿੰਗ ਸਟੇਸ਼ਨ ਨੰਬਰ 123 'ਤੇ 22 ਮਈ ਨੂੰ ਮੁੜ ਵੋਟਾਂ ਪੈਣਗੀਆਂ। ਇਸ ਦੇ ਨਾਲ ਹੀ ਦੱਸ ਦੇਈਏ ਕਿ ਵੋਟਿੰਗ ਦਾ ਸਮਾਂ 7 ਵਜੇ ਤੋਂ ਸ਼ਾਮ 6 ਵਜੇ ਤਕ ਹੋਵੇਗਾ। ਇਸ ਸੰਬੰਧੀ....
ਨਸ਼ੇ ਦੀ ਓਵਰ ਡੋਜ਼ ਲੈਣ ਕਾਰਨ ਨੌਜਵਾਨ ਦੀ ਮੌਤ
. . .  1 day ago
ਹੰਡਿਆਇਆ, 20 ਮਈ (ਗੁਰਜੀਤ ਸਿੰਘ ਖੁੱਡੀ)- ਜ਼ਿਲ੍ਹਾ ਬਰਨਾਲਾ ਦੇ ਪਿੰਡ ਖੁੱਡੀ ਕਲਾਂ ਵਿਖੇ ਆਏ ਪਿੰਡ ਮਾਂਗੇਵਾਲ ਦੇ ਵਾਸੀ ਸੁਖਦੇਵ ਸਿੰਘ ਪੁੱਤਰ ਦਰਸ਼ਨ ਦੀ ਨਸ਼ੇ ਦੀ ਓਵਰ ਡੋਜ਼ ਲੈਣ ਦੇ ਕਾਰਨ....
ਮਹਾਰਾਸ਼ਟਰ ਮਹਿਲਾ ਕਮਿਸ਼ਨ ਨੇ ਵਿਵੇਕ ਓਬਰਾਏ ਨੂੰ ਨੋਟਿਸ ਕੀਤਾ ਜਾਰੀ
. . .  1 day ago
ਨਵੀਂ ਦਿੱਲੀ, 20 ਮਈ- ਬਾਲੀਵੁੱਡ ਅਦਾਕਾਰ ਵਿਵੇਕ ਓਬਰਾਏ ਇੰਨੀ ਦਿਨੀਂ ਆਪਣੀ ਫ਼ਿਲਮ 'ਪੀ.ਐਮ ਨਰਿੰਦਰ ਮੋਦੀ' ਨੂੰ ਲੈ ਕੇ ਚਰਚਾ ਦਾ ਵਿਸ਼ਾ ਬਣੇ ਹੋਏ ਹਨ। ਇਸ ਦੌਰਾਨ, ਐਗਜ਼ਿਟ ਪੋਲ ਦੇ ਨਤੀਜਿਆਂ ਨੂੰ ਲੈ ਕੇ ਵਿਵੇਕ ਨੇ ਆਪਣੇ ਟਵਿਟਰ ਹੈਂਡਲ 'ਤੇ ਇਕ ਪੋਸਟ ....
ਅਫ਼ਗ਼ਾਨਿਸਤਾਨ 'ਚ 11 ਤਾਲਿਬਾਨੀ ਅੱਤਵਾਦੀ ਢੇਰ
. . .  1 day ago
ਕਾਬੁਲ, 20 ਮਈ- ਅਫ਼ਗ਼ਾਨਿਸਤਾਨ ਦੇ ਪੱਛਮੀ ਪ੍ਰਾਂਤ ਫਰਾਹ 'ਚ ਨਾਟੋ ਦੀ ਅਗਵਾਈ ਹੇਠ ਗੱਠਜੋੜ ਫੌਜ ਦੇ ਹਵਾਈ ਹਮਲਿਆਂ 'ਚ 11 ਅੱਤਵਾਦੀ ਮਾਰੇ ਗਏ ਹਨ। ਸੂਬਾਈ ਪੁਲਿਸ ਦੇ ਬੁਲਾਰੇ ਵੱਲੋਂ ਇਹ ਜਾਣਕਾਰੀ ਦਿੱਤੀ ਗਈ ਹੈ। ਉਨ੍ਹਾਂ ਕਿਹਾ ਕਿ ਗੱਠਜੋੜ....
ਮਮਤਾ ਨੂੰ ਮਿਲਣ ਲਈ ਕੋਲਕਾਤਾ ਪਹੁੰਚੇ ਚੰਦਰਬਾਬੂ ਨਾਇਡੂ
. . .  1 day ago
ਕੋਲਕਾਤਾ, 20 ਮਈ- ਤੇਲਗੂ ਦੇਸ਼ਮ ਪਾਰਟੀ ਦੇ ਪ੍ਰਧਾਨ ਚੰਦਰਬਾਬੂ ਨਾਇਡੂ ਤ੍ਰਿਣਮੂਲ ਕਾਂਗਰਸ ਦੀ ਪ੍ਰਧਾਨ ਅਤੇ ਪੱਛਮੀ ਬੰਗਾਲ ਦੀ ਮੁੱਖ ਮੰਤਰੀ ਮਮਤਾ ਬੈਨਰਜੀ ਨੂੰ ਮਿਲਣ ਲਈ ਅੱਜ...
ਘਰੇਲੂ ਲੜਾਈ ਦੌਰਾਨ ਹਿੰਸਕ ਹੋਇਆ ਪਤੀ, ਦੰਦੀਆਂ ਵੱਢ ਕੇ ਕੱਟਿਆ ਪਤਨੀ ਦਾ ਨੱਕ
. . .  1 day ago
ਬਠਿੰਡਾ, 20 ਮਈ (ਕੰਵਲਜੀਤ ਸਿੰਘ ਸਿੱਧੂ)- ਬਠਿੰਡਾ ਦੀ ਅਗਰਵਾਲ ਕਲੋਨੀ 'ਚ ਅੱਜ ਘਰੇਲੂ ਲੜਾਈ ਦੌਰਾਨ ਇੱਕ ਪਤੀ ਇੰਨਾ ਹਿੰਸਕ ਹੋ ਗਿਆ ਕਿ ਉਸ ਨੇ ਦੰਦੀਆਂ ਵੱਢ ਕੇ ਆਪਣੀ ਪਤਨੀ ਦਾ ਨੱਕ ਹੀ ਕੱਟ ਦਿੱਤਾ। ਇੰਨਾ ਹੀ ਨਹੀਂ, ਪਤੀ ਨੇ ਆਪਣੀ ਪਤਨੀ ਦੀ ਬਾਹ...
ਪਿਕਅਪ ਵਲੋਂ ਟੱਕਰ ਮਾਰੇ ਜਾਣ ਕਾਰਨ ਮਾਂ-ਪੁੱਤ ਦੀ ਮੌਤ
. . .  1 day ago
ਅਬੋਹਰ, 20 ਮਈ (ਸੁਖਜਿੰਦਰ ਸਿੰਘ ਢਿੱਲੋਂ)- ਅੱਜ ਸ਼ਾਮੀਂ ਅਬੋਹਰ-ਮਲੋਟ ਰੋਡ 'ਤੇ ਬੱਲੂਆਣਾ ਨੇੜੇ ਵਾਪਰੇ ਇੱਕ ਸੜਕ ਹਾਦਸੇ 'ਚ ਮਾਂ-ਪੁੱਤਰ ਦੀ ਮੌਤ ਹੋ ਗਈ। ਮਿਲੀ ਜਾਣਕਾਰੀ ਮੁਤਾਬਕ ਅਬੋਹਰ ਤੋਂ ਮਲੋਟ ਵੱਲ ਜਾ ਰਹੀ ਇੱਕ ਤੇਜ਼ ਰਫ਼ਤਾਰ...
ਅੰਮ੍ਰਿਤਸਰ ਦੇ ਪਿੰਡ ਸ਼ਹੂਰਾ ਦੇ ਇੱਕ ਪੋਲਿੰਗ ਬੂਥ ਦੀ ਚੋਣ ਰੱਦ
. . .  1 day ago
ਬੱਚੀਵਿੰਡ, 20 ਮਈ (ਬਲਦੇਵ ਸਿੰਘ ਕੰਬੋ)- ਚੋਣ ਕਮਿਸ਼ਨ ਨੇ ਅੰਮ੍ਰਿਤਸਰ ਜ਼ਿਲ੍ਹੇ ਦੇ ਪਿੰਡ ਸ਼ਹੂਰਾ ਦੇ ਇੱਕ ਪੋਲਿੰਗ ਬੂਥ ਦੀ ਨੂੰ ਚੋਣ ਰੱਦ ਕਰ ਦਿੱਤਾ ਹੈ। ਇੱਥੇ ਹੁਣ 21 ਮਈ ਨੂੰ ਮੁੜ ਵੋਟਾਂ ਪੈਣਗੀਆਂ। ਚੋਣਾਂ ਵਾਲੇ ਦਿਨ ਵਿਰੋਧੀ ਧਿਰ ਨੇ ਇਹ ਇਲਜ਼ਾਮ ਲਾਇਆ ਸੀ ਕਿ...
ਜੇਲ੍ਹ 'ਚ ਬੰਦ ਨਵਾਜ਼ ਸ਼ਰੀਫ਼ ਨੇ ਹਾਈਕੋਰਟ 'ਚ ਫਿਰ ਦਾਇਰ ਕੀਤੀ ਜ਼ਮਾਨਤ ਪਟੀਸ਼ਨ
. . .  1 day ago
ਇਸਲਾਮਾਬਾਦ, 20 ਮਈ- ਜੇਲ੍ਹ 'ਚ ਬੰਦ ਪਾਕਿਸਤਾਨ ਦੇ ਸਾਬਕਾ ਪ੍ਰਧਾਨ ਮੰਤਰੀ ਨਵਾਜ਼ ਸ਼ਰੀਫ਼ ਨੇ ਅਲ ਅਜ਼ੀਜ਼ੀਆ ਭ੍ਰਿਸ਼ਟਾਚਾਰ ਮਾਮਲੇ 'ਚ ਅੱਜ ਸਿਹਤ ਦੇ ਆਧਾਰ 'ਤੇ ਜ਼ਮਾਨਤ ਦੀ ਮੰਗ ਨੂੰ ਲੈ ਕੇ ਇਸਲਾਮਾਬਾਦ ਹਾਈਕੋਰਟ 'ਚ ਪਟੀਸ਼ਨ ਦਾਇਰ ਕੀਤੀ ਹੈ। ਇਸ...
ਅੱਤਵਾਦੀਆਂ ਵਲੋਂ ਗੋਲੀਆਂ ਮਾਰ ਕੇ ਜ਼ਖ਼ਮੀ ਕੀਤੇ ਸਿਆਸੀ ਆਗੂ ਦੀ ਮੌਤ
. . .  1 day ago
ਸ੍ਰੀਨਗਰ, 20 ਮਈ- ਦੱਖਣੀ ਕਸ਼ਮੀਰ ਦੇ ਕੁਲਗਾਮ ਜ਼ਿਲ੍ਹੇ 'ਚ ਐਤਵਾਰ ਰਾਤੀਂ ਸ਼ੱਕੀ ਅੱਤਵਾਦੀਆਂ ਵਲੋਂ ਗੋਲੀਆਂ ਮਾਰ ਕੇ ਜ਼ਖ਼ਮੀ ਕੀਤੇ ਗਏ ਪੀ. ਡੀ. ਪੀ. ਵਰਕਰ ਦੀ ਅੱਜ ਹਸਪਤਾਲ 'ਚ ਮੌਤ ਹੋ ਗਈ। ਦੱਸਣਯੋਗ ਹੈ ਕਿ ਅੱਤਵਾਦੀਆਂ ਨੇ ਬੀਤੀ ਰਾਤ ਪੀ. ਡੀ. ਪੀ. ਦੇ 65...
ਪਾਕਿਸਤਾਨੀ ਕ੍ਰਿਕਟਰ ਆਸਿਫ਼ ਅਲੀ ਦੀ ਦੋ ਸਾਲਾ ਦੀ ਧੀ ਕੈਂਸਰ ਕਾਰਨ ਮੌਤ
. . .  1 day ago
ਇਸਲਾਮਾਬਾਦ, 20 ਮਈ- ਪਾਕਿਸਤਾਨੀ ਕ੍ਰਿਕਟ ਟੀਮ ਦੇ ਬੱਲੇਬਾਜ਼ ਆਸਿਫ਼ ਅਲੀ ਦੀ ਦੋ ਸਾਲਾ ਧੀ ਨੂਰ ਫਾਤਿਮਾ ਦੀ ਕੈਂਸਰ ਕਾਰਨ ਮੌਤ ਹੋ ਗਈ। ਪਾਕਿਸਤਾਨ ਸੁਪਰ ਲੀਗ ਕਲੱਬ ਇਸਲਾਮਾਬਾਦ ਯੂਨਾਈਟਿਡ ਵਲੋਂ ਜਾਰੀ ਬਿਆਨ 'ਚ ਕਿਹਾ ਗਿਆ ਹੈ ਕਿ ਨੂਰ ਦਾ...
ਲੁਧਿਆਣਾ 'ਚ ਚੱਲਦੇ ਆਟੋ ਨੂੰ ਅਚਾਨਕ ਲੱਗੀ ਅੱਗ
. . .  1 day ago
ਲੁਧਿਆਣਾ, 20 ਮਈ (ਰੁਪੇਸ਼ ਕੁਮਾਰ)- ਲੁਧਿਆਣਾ ਦੇ ਭਾਰਤ ਨਗਰ ਚੌਕ 'ਤੇ ਅੱਜ ਇੱਕ ਚੱਲਦੇ ਆਟੋ 'ਚ ਅੱਗ ਲੱਗ ਗਈ। ਘਟਨਾ ਦੀ ਸੂਚਨਾ ਮਿਲਣ ਤੋਂ ਬਾਅਦ ਅੱਗ ਬੁਝਾਊ ਦਸਤੇ ਨੇ ਮੌਕੇ 'ਤੇ ਪਹੁੰਚ ਕੇ ਅੱਗ 'ਤੇ ਕਾਬੂ ਪਾਇਆ। ਆਟੋ ਗੈਸ ਵਾਲਾ ਸੀ, ਜਿਸ...
ਐਡਮਿਰਲ ਸੁਨੀਲ ਲਾਂਬਾ ਨੇ ਰਾਸ਼ਟਰਪਤੀ ਕੋਵਿੰਦ ਨਾਲ ਕੀਤੀ ਮੁਲਾਕਾਤ
. . .  1 day ago
ਨਵੀਂ ਦਿੱਲੀ, 20 ਮਈ- ਜਲ ਦੇ ਮੁਖੀ ਐਡਮਿਰਲ ਸੁਨੀਲ ਲਾਂਬਾ ਨੇ ਅੱਜ ਰਾਸ਼ਟਰਪਤੀ ਭਵਨ 'ਚ ਰਾਸ਼ਟਰਪਤੀ ਰਾਮਨਾਥ ਕੋਵਿੰਦ ਨਾਲ...
ਮਹਾਰਾਸ਼ਟਰ ਦੇ ਗੜ੍ਹਚਿਰੌਲੀ 'ਚ ਸੁਰੱਖਿਆ ਬਲਾਂ ਅਤੇ ਨਕਸਲੀਆਂ ਵਿਚਾਲੇ ਮੁਠਭੇੜ
. . .  1 day ago
ਤਲਵੰਡੀ ਸਾਬੋ ਗੋਲੀਬਾਰੀ ਮਾਮਲਾ : ਸਾਬਕਾ ਅਕਾਲੀ ਵਿਧਾਇਕ ਸਮੇਤ ਸਾਥੀਆਂ 'ਤੇ ਮਾਮਲਾ ਦਰਜ
. . .  1 day ago
ਕੌਮਾਂਤਰੀ ਸਰਹੱਦ ਤੋਂ ਲੱਖਾਂ ਦੀ ਨਕਦੀ ਸਣੇ ਪੰਜ ਸ਼ੱਕੀ ਗ੍ਰਿਫ਼ਤਾਰ
. . .  1 day ago
ਬਿਸ਼ਕੇਕ ਵਿਖੇ ਹੋਣ ਵਾਲੀ ਐੱਸ. ਸੀ. ਓ. ਦੇ ਵਿਦੇਸ਼ ਮੰਤਰੀਆਂ ਦੀ ਬੈਠਕ 'ਚ ਹਿੱਸਾ ਲੈਣਗੇ ਸੁਸ਼ਮਾ ਸਵਰਾਜ
. . .  1 day ago
ਕਾਲਾ ਹਿਰਨ ਸ਼ਿਕਾਰ ਮਾਮਲਾ : ਸੈਫ਼, ਤੱਬੂ, ਸੋਨਾਲੀ, ਨੀਲਮ ਦੀਆਂ ਵਧੀਆਂ ਮੁਸ਼ਕਲਾਂ, ਫਿਰ ਜਾਰੀ ਹੋਏ ਨੋਟਿਸ
. . .  1 day ago
ਹੋਰ ਖ਼ਬਰਾਂ..
ਜਲੰਧਰ : ਵੀਰਵਾਰ 4 ਅੱਸੂ ਸੰਮਤ 550

ਪਹਿਲਾ ਸਫ਼ਾ

ਜ਼ਿਲ੍ਹਾ ਪ੍ਰੀਸ਼ਦ ਤੇ ਸੰਮਤੀ ਚੋਣਾਂ ਦੌਰਾਨ ਕਈ ਥਾਈਂ ਝੜਪਾਂ

• ਇੱਟਾਂ-ਰੋੜੇ ਤੇ ਗੋਲੀ ਚੱਲੀ • ਅਕਾਲੀਆਂ ਵਲੋਂ ਕਾਂਗਰਸੀਆਂ  'ਤੇ ਬੂਥਾਂ ਉੱਪਰ ਕਬਜ਼ੇ ਅਤੇ ਜਾਅਲੀ ਵੋਟਾਂ ਪਾਉਣ ਦੇ ਦੋਸ਼ ਜਲੰਧਰ, 19 ਸਤੰਬਰ (ਅਜੀਤ ਬਿਊਰੋ)-ਅੱਜ ਜ਼ਿਲ੍ਹਾ ਪ੍ਰੀਸ਼ਦ ਅਤੇ ਬਲਾਕ ਸੰਮਤੀ ਦੀਆਂ ਚੋਣਾਂ ਦੌਰਾਨ ਅਕਾਲੀ ਅਤੇ ਕਾਂਗਰਸੀ ਵਰਕਰਾਂ ...

ਪੂਰੀ ਖ਼ਬਰ »

ਚੋਣਾਂ ਦੌਰਾਨ 58.10 % ਵੋਟਿੰਗ

ਚੰਡੀਗੜ੍ਹ, 19 ਸਤੰਬਰ (ਬਿਊਰੋ ਚੀਫ਼)-ਪੰਜਾਬ 'ਚ 22 ਜ਼ਿਲ੍ਹਾ ਪ੍ਰੀਸ਼ਦ ਤੇ 150 ਪੰਚਾਇਤ ਸੰਮਤੀਆਂ ਲਈ ਅੱਜ ਪਈਆਂ ਵੋਟਾਂ ਦੌਰਾਨ ਰਾਜ ਦੇ ਵੋਟਰਾਂ 'ਚ ਵੋਟ ਦੇ ਹੱਕ ਪ੍ਰਤੀ ਕੋਈ ਬਹੁਤਾ ਉਤਸ਼ਾਹ ਸਾਹਮਣੇ ਨਹੀਂ ਆਇਆ ਜਿਸ ਕਾਰਨ ਵੋਟਾਂ ਦੀ ਪ੍ਰਤੀਸ਼ਤ 58.10 ਪ੍ਰਤੀਸ਼ਤ ਰਹਿਣ ...

ਪੂਰੀ ਖ਼ਬਰ »

ਸੁਖਬੀਰ 'ਤੇ ਮਾਮਲਾ ਦਰਜ

ਮੰਡੀ ਕਿੱਲਿਆਂਵਾਲੀ, 19 ਸਤੰਬਰ (ਇਕਬਾਲ ਸਿੰਘ ਸ਼ਾਂਤ)-ਮੰਡੀ ਕਿੱਲਿਆਂਵਾਲੀ ਵਿਖੇ ਕਾਂਗਰਸ ਉਮੀਦਵਾਰ ਦੇ ਸਮਰਥਕ ਰਾਜਿੰਦਰ ਸਿੰਘ ਦੀ ਕੁੱਟਮਾਰ ਮਾਮਲੇ 'ਚ ਸੁਖਬੀਰ ਸਿੰਘ ਬਾਦਲ ਤੇ ਹੋਰਨਾਂ ਅਣਗਿਣਤ ਅਣਪਛਾਤਿਆਂ ਿਖ਼ਲਾਫ਼ ਪਰਚਾ ਦਰਜ ਕੀਤਾ ਗਿਆ ਹੈ | ਲੰਬੀ ਪੁਲਿਸ ...

ਪੂਰੀ ਖ਼ਬਰ »

ਇਸਲਾਮਾਬਾਦ ਹਾਈਕੋਰਟ ਵਲੋਂ ਨਵਾਜ਼ ਸ਼ਰੀਫ਼ ਦੀ ਸਜ਼ਾ ਮੁਲਤਵੀ

ਨਵਾਜ਼, ਬੇਟੀ ਮਰੀਅਮ ਤੇ ਜਵਾਈ ਜੇਲ੍ਹ 'ਚੋਂ ਰਿਹਾਅ -ਸੁਰਿੰਦਰ ਕੋਛੜ - ਅੰਮਿ੍ਤਸਰ, 19 ਸਤੰਬਰ-ਪਾਕਿਸਤਾਨ 'ਚ ਸੱਤਾ ਤੋਂ ਬੇਦਖ਼ਲ ਕੀਤੇ ਗਏ ਸਾਬਕਾ ਪ੍ਰਧਾਨ ਮੰਤਰੀ ਮੀਆਂ ਨਵਾਜ਼ ਸ਼ਰੀਫ, ਉਨ੍ਹਾਂ ਦੀ ਧੀ ਮਰੀਅਮ ਨਵਾਜ਼ ਅਤੇ ਜਵਾਈ ਕੈਪਟਨ ਮੁਹੰਮਦ ਸਫ਼ਦਰ ਨੂੰ ਸੁਣਾਈ ...

ਪੂਰੀ ਖ਼ਬਰ »

ਹੁਣ ਗ਼ੈਰ-ਜ਼ਮਾਨਤੀ ਜੁਰਮ ਹੋਵੇਗਾ ਤਿੰਨ ਤਲਾਕ

• ਮੋਦੀ ਮੰਤਰੀ ਮੰਡਲ ਨੇ ਤਿੰਨ ਤਲਾਕ ਬਾਰੇ ਲਿਆਂਦਾ ਆਰਡੀਨੈਂਸ • ਆਰਡੀਨੈਂਸ ਨੂੰ ਲੈ ਕੇ ਭਾਜਪਾ-ਕਾਂਗਰਸ 'ਚ ਸ਼ਬਦੀ ਜੰਗ ਨਵੀਂ ਦਿੱਲੀ, 19 ਸਤੰਬਰ (ਉਪਮਾ ਡਾਗਾ ਪਾਰਥ)-ਇਕ ਵਾਰ 'ਚ ਤਿੰਨ ਤਲਾਕ ਦੇਣਾ ਹੁਣ ਜੁਰਮ ਮੰਨਿਆ ਜਾਵੇਗਾ | ਮੋਦੀ ਮੰਤਰੀ ਮੰਡਲ ਨੇ ਬੁੱਧਵਾਰ ...

ਪੂਰੀ ਖ਼ਬਰ »

ਪਾਕਿ ਰੇਂਜਰਾਂ ਨੇ ਬੀ.ਐੱਸ.ਐੱਫ. ਦੇ ਜਵਾਨ ਦੀ ਗਲ ਵੱਢ ਕੇ ਕੀਤੀ ਹੱਤਿਆ

ਲਾਪਤਾ ਹੋਣ ਦੇ 6 ਘੰਟੇ ਬਾਅਦ ਬਰਾਮਦ ਹੋਈ ਲਾਸ਼ ਜੰਮੂ/ਨਵੀਂ ਦਿੱਲੀ, 19 ਸਤੰਬਰ (ਏਜੰਸੀ)-ਪਾਕਿਸਤਾਨੀ ਰੇਂਜਰਾਂ ਨੇ ਜੰਮੂ ਨੇੜੇ ਅੰਤਰਰਾਸ਼ਟਰੀ ਸਰਹੱਦ 'ਤੇ ਬੀ.ਐਸ.ਐਫ. ਦੇ ਇਕ ਜਵਾਨ ਦੀ ਗਲਾ ਕੱਟ ਕੇ ਹੱਤਿਆ ਕਰ ਦਿੱਤੀ ਹੈ | ਇਸ ਬੇਹੱਦ ਮਾੜੀ ਘਟਨਾ ਤੋਂ ਬਾਅਦ ਦੋਵਾਂ ...

ਪੂਰੀ ਖ਼ਬਰ »

ਏਸ਼ੀਆ ਕੱਪ-ਭਾਰਤ ਦੀ ਪਾਕਿ 'ਤੇ ਸ਼ਾਨਦਾਰ ਜਿੱਤ

ਦੁਬਈ, 19 ਸਤੰਬਰ (ਏਜੰਸੀ)-ਦੁਬਈ 'ਚ ਏਸ਼ੀਆ ਕੱਪ ਤਹਿਤ ਭਾਰਤ ਤੇ ਪਾਕਿਸਤਾਨ ਵਿਚਕਾਰ ਖੇਡੇ ਗਏ ਕ੍ਰਿਕਟ ਮੈਚ ਦੌਰਾਨ ਅੱਜ ਭਾਰਤੀ ਟੀਮ ਨੇ ਪਾਕਿਸਤਾਨੀ ਟੀਮ ਨੂੰ 8 ਵਿਕਟਾਂ ਨਾਲ ਮਾਤ ਦਿੱਤੀ | ਪਾਕਿਸਤਾਨ ਨੇ ਪਹਿਲਾਂ ਖੇਡਦਿਆਂ ਭਾਰਤ ਵਿਰੁੱਧ 43.1 ਓਵਰਾਂ 'ਚ 10 ਵਿਕਟਾਂ ...

ਪੂਰੀ ਖ਼ਬਰ »

ਅਨੰਦਪੁਰ-ਨੈਣਾ ਦੇਵੀ ਪ੍ਰੋਜੈਕਟ, ਬਠਿੰਡਾ ਏਮਜ਼ ਲਈ ਜ਼ਮੀਨ ਦਾ ਫ਼ੈਸਲਾ ਤੇ ਵਿਸ਼ੇਸ਼ ਕਾਰਜ ਅਧਿਕਾਰੀਆਂ ਨੂੰ ਭੱਤੇ ਦੇਣ ਦੀ ਤਜਵੀਜ਼ ਨੂੰ ਮਿਲ ਸਕਦੀ ਹੈ ਪ੍ਰਵਾਨਗੀ

ਚੰਡੀਗੜ੍ਹ, 19 ਸਤੰਬਰ (ਹਰਕਵਲਜੀਤ ਸਿੰਘ)-ਪੰਜਾਬ ਮੰਤਰੀ ਮੰਡਲ ਦੀ ਕੱਲ੍ਹ ਬਾਅਦ ਦੁਪਹਿਰ ਇੱਥੇ ਹੋਣ ਵਾਲੀ ਬੈਠਕ ਵਲੋਂ ਰਾਜ 'ਚ ਜ਼ਿਲ੍ਹਾ ਪ੍ਰੀਸ਼ਦ ਤੇ ਬਲਾਕ ਸੰਮਤੀਆਂ ਦੀਆਂ ਚੋਣਾਂ ਕਾਰਨ ਚੋਣ ਜ਼ਾਬਤਾ ਲਾਗੂ ਹੋਣ ਕਾਰਨ ਜੋ ਕੁਝ ਅਹਿਮ ਮੁੱਦੇ ਮਗਰਲੀ ਮੰਤਰੀ ਮੰਡਲ ...

ਪੂਰੀ ਖ਼ਬਰ »

ਬਰਤਾਨੀਆ 'ਚ ਭਾਰਤੀ ਪਰਿਵਾਰ 'ਤੇ ਨਫ਼ਰਤੀ ਹਮਲਾ, ਘਰ ਨੂੰ ਅੱਗ ਲਾਈ

ਪਰਿਵਾਰ ਵਾਲ-ਵਾਲ ਬਚਿਆ ਲੰਡਨ, 19 ਸਤੰਬਰ (ਮਨਪ੍ਰੀਤ ਸਿੰਘ ਬੱਧਨੀ ਕਲਾਂ)-ਯੂ. ਕੇ. ਦੇ ਬਰੌਮਲੀ (ਲੰਡਨ) ਇਲਾਕੇ 'ਚ ਇਕ ਭਾਰਤੀ ਮੂਲ ਦੇ ਪਰਿਵਾਰ ਦੇ 4 ਜੀਆਂ 'ਤੇ ਨਫਰਤੀ ਅਗਨੀ ਹਮਲਾ ਕੀਤਾ ਗਿਆ | ਅੱਗ ਨਾਲ ਘਰ ਦੇ ਬਾਹਰਲੇ ਪਾਸੇ ਨੂੰ ਨੁਕਸਾਨ ਪਹੁੰਚਿਆ ਹੈ | ਜਦਕਿ ...

ਪੂਰੀ ਖ਼ਬਰ »

ਬੀ.ਐੱਸ.ਐੱਫ. ਦਾ ਟਰੱਕ ਖੱਡ 'ਚ ਡਿੱਗਾ-2 ਜਵਾਨਾਂ ਸਮੇਤ 3 ਦੀ ਮੌਤ

ਸ੍ਰੀਨਗਰ, 19 ਸਤੰਬਰ (ਮਨਜੀਤ ਸਿੰਘ)-ਜੰਮੂ-ਸੀ੍ਰਨਗਰ ਮੁੱਖ ਮਾਰਗ 'ਤੇ ਬੀ. ਐੱਸ. ਐੱਫ਼. ਦੇ ਜਵਾਨਾਂ ਨੂੰ ਲੈ ਕੇ ਜਾ ਰਹੇ ਇਕ ਟਰੱਕ ਦੇ ਡੂੰਘੀ ਖੱਡ 'ਚ ਡਿੱਗਣ ਕਾਰਨ ਬੀ.ਐਸ.ਐਫ਼. ਦੇ 2 ਜਵਾਨਾਂ ਸਮੇਤ 3 ਵਿਅਕਤੀਆਂ ਦੀ ਮੌਤ ਹੋ ਗਈ ਹੈ | ਪੁਲਿਸ ਅਧਿਕਾਰੀ ਨੇ ਦੱਸਿਆ ਕਿ ਇਹ ...

ਪੂਰੀ ਖ਼ਬਰ »

ਆਈ.ਐੱਸ.ਆਈ. ਨਾਲ ਗੁਪਤ ਜਾਣਕਾਰੀ ਸਾਂਝੀ ਕਰਨ ਦੇ ਦੋਸ਼ 'ਚ ਬੀ.ਐੱਸ.ਐੱਫ. ਜਵਾਨ ਗਿ੍ਫ਼ਤਾਰ

ਲਖਨਊ, 19 ਸਤੰਬਰ (ਏਜੰਸੀ)-ਉੱਤਰ ਪ੍ਰਦੇਸ਼ ਦੇ ਅੱਤਵਾਦ ਰੋਕੂ ਦਸਤੇ (ਏ.ਟੀ.ਐਸ.) ਨੇ ਪਾਕਿਸਤਾਨੀ ਖ਼ੁਫ਼ੀਆ ਏਜੰਸੀ ਆਈ. ਐਸ. ਆਈ. ਦੀ ਏਜੰਟ ਨਾਲ ਗੁਪਤ ਜਾਣਕਾਰੀ ਸਾਂਝੀ ਕਰਨ ਦੇ ਦੋਸ਼ ਵਿਚ ਬੀ. ਐੱਸ. ਐੱਫ. ਦੇ ਇਕ ਕਾਂਸਟੇਬਲ ਨੂੰ ਨੋਇਡਾ ਤੋਂ ਬੁੱਧਵਾਰ ਨੂੰ ਗਿ੍ਫ਼ਤਾਰ ...

ਪੂਰੀ ਖ਼ਬਰ »

ਪੁਲਿਸ ਵਲੋਂ ਬਿਸ਼ਪ ਫ਼ਰੈਂਕੋ ਮੁਲੱਕਲ ਕੋਲੋਂ 7 ਘੰਟੇ ਪੁੱਛਗਿੱਛ

ਕੋਚੀ, 19 ਸਤੰਬਰ (ਪੀ. ਟੀ. ਆਈ.)-ਕੇਰਲ ਨਨ ਜਬਰ ਜਨਾਹ ਮਾਮਲੇ 'ਚ ਮੁਲਜ਼ਮ ਬਿਸ਼ਪ ਫਰੈਂਕੋ ਮੁਲੱਕਲ ਕੋਲੋਂ ਅੱਜ ਕੇਰਲ ਪੁਲਿਸ ਵਲੋਂ 7 ਘੰਟੇ ਲੰਬੀ ਪੁੱਛਗਿੱਛ ਕੀਤੀ ਗਈ | ਅਧਿਕਾਰੀਆਂ ਨੇ ਦੱਸਿਆ ਕਿ ਇਸ ਮਾਮਲੇ 'ਚ ਪੁੱਛਗਿੱਛ ਕੱਲ੍ਹ ਨੂੰ ਵੀ ਜਾਰੀ ਰਹੇਗੀ | ਮਾਮਲੇ 'ਚ ਗਠਿਤ ...

ਪੂਰੀ ਖ਼ਬਰ »

ਕਾਂਗਰਸ ਦੀ ਧੱਕੇਸ਼ਾਹੀ ਿਖ਼ਲਾਫ਼ ਬੂਥਾਂ 'ਤੇ ਪਹੁੰਚੇ ਬਾਦਲ ਤੇ ਸੁਖਬੀਰ

ਸ੍ਰੀ ਮੁਕਤਸਰ ਸਾਹਿਬ, 19 ਸਤੰਬਰ (ਰਣਜੀਤ ਸਿੰਘ ਢਿੱਲੋਂ)-ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ 'ਚ ਅੱਜ ਬਹੁਤੇ ਪੋਿਲੰਗ ਬੂਥਾਂ 'ਤੇ ਕਾਂਗਰਸ ਵਲੋਂ ਧੱਕੇਸ਼ਾਹੀ ਕੀਤੀ ਗਈ ਤੇ ਕਬਜ਼ੇ ਕੀਤੇ ਗਏ | ਵਿਰੋਧੀ ਧਿਰ ਸ਼ੋ੍ਰਮਣੀ ਅਕਾਲੀ ਦਲ ਵਲੋਂ ਇਨ੍ਹਾਂ ਬੂਥਾਂ 'ਤੇ ਦੁਬਾਰਾ ਚੋਣਾਂ ਕਰਵਾਉਣ ਦੀ ਮੰਗ ਕੀਤੀ ਗਈ ਹੈ | ਕਾਂਗਰਸ ਵਲੋਂ ਕੀਤੀ ਗਈ ਧੱਕੇਸ਼ਾਹੀ ਦਾ ਪਤਾ ਲੱਗਣ 'ਤੇ ਸਾਬਕਾ ਮੁੱਖ ਮੰਤਰੀ ਸ: ਪ੍ਰਕਾਸ਼ ਸਿੰਘ ਬਾਦਲ ਤੇ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਖੁਦ ਪੋਿਲੰਗ ਬੂਥਾਂ 'ਤੇ ਪਹੁੰਚੇ ਤੇ ਅਕਾਲੀ ਵਰਕਰਾਂ ਦਾ ਮਨੋਬਲ ਵਧਾਇਆ ਤੇ ਕਾਂਗਰਸ ਦੀ ਇਸ ਧੱਕੇਸ਼ਾਹੀ ਨੂੰ ਲੋਕਤੰਤਰ ਦਾ ਘਾਣ ਦੱਸਿਆ | ਦੂਜੇ ਪਾਸੇ ਪ੍ਰਾਪਤ ਸੂਚਨਾ ਅਨੁਸਾਰ ਸ੍ਰੀ ਮੁਕਤਸਰ ਸਾਹਿਬ ਦੇ ਰਿਟਰਨਿੰਗ ਅਫ਼ਸਰ ਵਲੋਂ ਪਿੰਡ ਸੰਗੂਧੌਣ ਦੇ ਬੂਥ ਨੰ: 74, 75 ਤੇ 76, ਪਿੰਡ ਚੱਕ ਮਦਰੱਸਾ ਦੇ ਬੂਥ ਨੰ: 173, 174, ਲੱਖੇਵਾਲੀ ਦੇ ਬੂਥ ਨੰ: 14, 15 ਤੇ 16 ਵਿਖੇ ਦੁਬਾਰਾ ਪੋਲ ਕਰਵਾਉਣ ਦੀ ਸਿਫ਼ਾਰਸ ਚੋਣ ਕਮਿਸ਼ਨ ਨੂੰ ਭੇਜੀ ਗਈ ਹੈ | ਮਲੋਟ ਬਲਾਕ ਸੰਮਤੀ ਦੇ ਰਿਟਰਨਿੰਗ ਅਫ਼ਸਰ ਵਲੋਂ ਬੂਥ ਨੰ: 104, 105 ਭਗਵਾਨਪੁਰਾ ਤੇ ਬੂਥ ਨੰ: 17, 18 ਤੇ 19 ਪਿੰਡ ਮਿੱਡਾ ਵਿਖੇ ਰੀ-ਪੋਲ ਦੀ ਸਿਫ਼ਾਰਸ ਭੇਜੀ ਗਈ ਹੈ | ਗਿੱਦੜਬਾਹਾ ਦੇ ਰਿਟਰਨਿੰਗ ਅਫ਼ਸਰ ਨੇ ਪਿੰਡ ਬਬਾਣੀਆਂ ਦੇ ਬੂਥ ਨੰਬਰ 74 ਤੇ 75 ਵਿਖੇ ਰੀ-ਪੋਲ ਦੀ ਸਿਫ਼ਾਰਸ਼ ਚੋਣ ਕਮਿਸ਼ਨ ਨੂੰ ੂ ਭੇਜੀ ਹੈ | ਲੰਬੀ ਪੰਚਾਇਤ ਸੰਮਤੀ ਦੇ ਆਰ.ਓ. ਵਲੋਂ ਬੂਥ ਨੰਬਰ 49 ਮੰਡੀ ਕਿੱਲਿਆਂਵਾਲੀ, ਬੂਥ ਨੰਬਰ 69 ਤੇ 70 ਪਿੰਡ ਭੀਟੀਵਾਲਾ, ਬੂਥ ਨੰਬਰ 104, 105 ਤੇ 106 ਪਿੰਡ ਮਾਨ ਵਿਖੇ ਵੀ ਦੁਬਾਰਾ ਪੋਿਲੰਗ ਕਰਵਾਉਣ ਦੀ ਸਿਫ਼ਾਰਸ਼ ਚੋਣ ਕਮਿਸ਼ਨ ਨੂੰ ਭੇਜੀ ਗਈ ਹੈ | ਇਸ ਤਰ੍ਹਾਂ ਹੁਣ ਉਕਤ ਬੂਥਾਂ 'ਤੇ ਦੁਬਾਰਾ ਵੋਟਾਂ ਪੈਣਗੀਆਂ |


ਖ਼ਬਰ ਸ਼ੇਅਰ ਕਰੋ

ਲੋਕਤੰਤਰ ਦੀਆਂ ਧੱਜੀਆਂ ਉਡਾਉਣ 'ਚ ਕਾਂਗਰਸ ਨੇ ਸਭ ਨੂੰ ਮਾਤ ਦਿੱਤੀ-ਹਰਪਾਲ ਚੀਮਾ

ਚੰਡੀਗੜ੍ਹ, 19 ਸਤੰਬਰ (ਅਜੀਤ ਬਿਊਰੋ)- ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਸੀਨੀਅਰ ਆਗੂ ਅਤੇ ਵਿਰੋਧੀ ਧਿਰ ਦੇ ਨੇਤਾ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਪੰਚਾਇਤ ਸੰਮਤੀ ਅਤੇ ਜ਼ਿਲ੍ਹਾ ਪ੍ਰੀਸ਼ਦ ਚੋਣਾਂ ਲਈ ਅੱਜ ਸੱਤਾਧਾਰੀ ਕਾਂਗਰਸ ਨੇ ਗੁੰਡਾਗਰਦੀ ਨਾਲ ਲੋਕਤੰਤਰ ਦੀਆਂ ...

ਪੂਰੀ ਖ਼ਬਰ »

ਸਰਕਾਰ, ਚੋਣ ਕਮਿਸ਼ਨ ਅਤੇ ਪੁਲਿਸ ਦੀ ਮਿਲੀਭੁਗਤ ਨਾਲ ਚੋਣਾਂ 'ਚ ਵੱਡੇ ਪੱਧਰ 'ਤੇ ਹੋਈਆਂ ਹੇਰਾਫੇਰੀਆਂ-ਅਕਾਲੀ ਦਲ

• ਚੋਣ ਲੜਨ ਦੇ ਲੋਕਤੰਤਰੀ ਅਧਿਕਾਰ ਦੀ ਰਾਖੀ ਲਈ ਅਦਾਲਤ ਜਾਵਾਂਗੇ-ਮਜੀਠੀਆ • ਚੋਣ ਕਮਿਸ਼ਨ ਨੇ ਪੱਖਪਾਤ ਕਰਕੇ ਗਵਾਈ ਆਪਣੀ ਭਰੋਸੇਯੋਗਤਾ-ਚੀਮਾ ਚੰਡੀਗੜ੍ਹ, 19 ਸਤੰਬਰ (ਵਿਕਰਮਜੀਤ ਸਿੰਘ ਮਾਨ)-ਅੱਜ ਸੂਬੇ 'ਚ ਹੋਈਆਂ ਸੰਮਤੀ ਚੋਣਾਂ ਦੌਰਾਨ ਰਾਜ ਸਰਕਾਰ, ਚੋਣ ...

ਪੂਰੀ ਖ਼ਬਰ »






Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX