ਤਾਜਾ ਖ਼ਬਰਾਂ


ਸਭਿਆਚਾਰ ਤੇ ਵਿਰਾਸਤੀ ਰੰਗ ਬਿਖ਼ੇਰਦਿਆਂ 61ਵਾਂ ਖੇਤਰੀ ਯੁਵਕ ਅਤੇ ਵਿਰਾਸਤ ਮੇਲਾ ਹੋਇਆ ਸਮਾਪਤ
. . .  21 minutes ago
ਗੜ੍ਹਸ਼ੰਕਰ, 14 ਅਕਤੂਬਰ (ਧਾਲੀਵਾਲ)- ਸਥਾਨਕ ਬੱਬਰ ਅਕਾਲੀ ਮੈਮੋਰੀਅਲ ਖ਼ਾਲਸਾ ਕਾਲਜ ਗੜ੍ਹਸ਼ੰਕਰ ਵਿਖੇ ਕਾਲਜ ਦੀ 50ਵੀਂ ਵਰ੍ਹੇਗੰਢ ਮੌਕੇ ਕਰਵਾਇਆ ...
ਸੂਬੇ 'ਚ ਵੱਖ-ਵੱਖ ਜੇਲ੍ਹਾਂ 'ਚ ਸਜ਼ਾ ਕੱਟ ਰਹੇ ਪੰਜਾਬ ਪੁਲਿਸ ਦੇ 5 ਮੁਲਜ਼ਮਾਂ ਨੂੰ ਮਿਲੇਗੀ ਵਿਸ਼ੇਸ਼ ਛੂਟ
. . .  29 minutes ago
ਨਵੀਂ ਦਿੱਲੀ, 14 ਅਕਤੂਬਰ- ਭਾਰਤ ਸਰਕਾਰ ਨੇ ਪੰਜਾਬ 'ਚ ਅੱਤਵਾਦ ਦੇ ਦੌਰ ਦੌਰਾਨ ਕੀਤੇ ਗਏ ਅਪਰਾਧਾਂ ਲਈ ਪੰਜਾਬ ਦੀਆਂ ਵੱਖ-ਵੱਖ...
ਪੀ.ਐਮ.ਸੀ ਬੈਂਕ ਦੇ ਜਮ੍ਹਾ ਕਰਤਾ ਦੇ ਲਈ ਨਿਕਾਸੀ ਸੀਮਾ ਵੱਧ ਕੇ ਹੋਈ 40,000 ਰੁਪਏ
. . .  44 minutes ago
ਨਵੀਂ ਦਿੱਲੀ, 14 ਅਕਤੂਬਰ- ਰਿਜ਼ਰਵ ਬੈਂਕ ਆਫ਼ ਇੰਡੀਆ ਨੇ ਪੰਜਾਬ ਅਤੇ ਮਹਾਰਾਸ਼ਟਰ ਸਹਿਕਾਰੀ ਬੈਂਕ(ਪੀ.ਐਮ.ਸੀ) ਲਿਮਟਿਡ ਦੇ ਜਮ੍ਹਾਂ ਕਰਤਾ...
ਐਮ.ਆਈ 17 ਹੈਲੀਕਾਪਟਰ ਮਾਮਲੇ 'ਚ ਹਵਾਈ ਫ਼ੌਜ ਦੇ 6 ਅਧਿਕਾਰੀਆਂ ਖ਼ਿਲਾਫ਼ ਹੋਵੇਗੀ ਕਾਰਵਾਈ
. . .  52 minutes ago
ਨਵੀਂ ਦਿੱਲੀ, 14 ਅਕਤੂਬਰ- 27 ਫਰਵਰੀ ਨੂੰ ਸ੍ਰੀਨਗਰ 'ਚ ਐਮ.ਆਈ 17 ਨੂੰ ਆਪਣੀ ਮਿਸਾਈਲ ਦਾਗ਼ਣ ਦੇ ਮਾਮਲੇ 'ਚ ਭਾਰਤੀ ਹਵਾਈ ਫ਼ੌਜ ਵੱਲੋਂ 6 ਅਧਿਕਾਰੀਆਂ...
ਕਰਤਾਰਪੁਰ ਲਾਂਘੇ 'ਤੇ ਪਾਕਿਸਤਾਨ ਨੇ ਭਾਰਤ ਨੂੰ ਭੇਜਿਆ ਅੰਤਰਿਮ ਖਰੜਾ
. . .  about 1 hour ago
ਨਵੀਂ ਦਿੱਲੀ, 14 ਅਕਤੂਬਰ- ਕਰਤਾਰਪੁਰ ਲਾਂਘੇ 'ਤੇ ਪਾਕਿਸਤਾਨ ਨੇ ਭਾਰਤ ਨੂੰ ਅੰਤਰਿਮ ਖਰੜਾ ਭੇਜ ...
ਕਰਜ਼ੇ ਤੋਂ ਪਰੇਸ਼ਾਨ ਕਿਸਾਨ ਵੱਲੋਂ ਖ਼ੁਦਕੁਸ਼ੀ
. . .  about 1 hour ago
ਮੋਗਾ, 14 ਅਕਤੂਬਰ- ਮੋਗਾ ਜ਼ਿਲ੍ਹੇ ਦੇ ਥਾਣਾ ਨਿਹਾਲ ਸਿੰਘ ਵਾਲਾ ਅਧੀਨ ਪੈਂਦੇ ਪਿੰਡ ਬੁਰਜ ਹਮੀਰਾ 'ਚ ਇਕ ਅਜਿਹਾ ਮਾਮਲਾ ਸਾਹਮਣੇ ਆਇਆ ਹੈ ਜਿੱਥੇ ਕਰਜ਼ੇ ਦੇ ਦੈਂਤ...
ਘਰ ਦੀ ਛੱਤ ਡਿੱਗਣ ਕਾਰਨ ਮਾਂ-ਪੁੱਤ ਦੀ ਮੌਤ
. . .  about 2 hours ago
ਨਾਭਾ, 14 ਅਕਤੂਬਰ (ਅਮਨਦੀਪ ਸਿੰਘ ਲਵਲੀ)- ਇੱਥੇ ਅੱਜ ਇੱਕ ਘਰ ਦੀ ਛੱਤ ਡਿੱਗਣ ਕਾਰਨ ਮਾਂ-ਪੁੱਤ ਦੀ ਮੌਤ ਹੋ ਗਈ। ਮ੍ਰਿਤਕਾਂ ਦੀ ਪਹਿਚਾਣ 30 ਸਾਲਾ ਦਿਕਸ਼ਾ ਅਤੇ ਉਸ ਦੇ 6 ਸਾਲਾ ਪੁੱਤਰ
ਪ੍ਰਕਾਸ਼ ਪੁਰਬ ਸਬੰਧੀ ਸਾਂਝੇ ਸਮਾਗਮਾਂ ਲਈ ਪੰਜਾਬ ਸਰਕਾਰ ਅਤੇ ਸ਼੍ਰੋਮਣੀ ਕਮੇਟੀ ਵਿਚਾਲੇ ਉਲਝਦਾ ਜਾ ਰਿਹੈ ਰੇੜਕਾ
. . .  about 2 hours ago
ਚੰਡੀਗੜ੍ਹ, 14 ਅਕਤੂਬਰ- ਸ਼੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਸਬੰਧੀ ਸਾਂਝੇ ਸਮਾਗਮਾਂ ਲਈ ਪੰਜਾਬ ਸਰਕਾਰ ਤੇ ਸ਼੍ਰੋਮਣੀ ਕਮੇਟੀ ਵਿਚਾਲੇ ਰੇੜਕਾ ਉਲਝਦਾ ਜਾ ...
ਪੰਜਾਬ 'ਚ ਪਰਾਲੀ ਸਾੜਨ ਦੇ ਮੁੱਦੇ 'ਤੇ ਭਾਰਤ ਭੂਸ਼ਨ ਆਸ਼ੂ ਨੇ ਦਿੱਤਾ ਇਹ ਬਿਆਨ
. . .  about 2 hours ago
ਚੰਡੀਗੜ੍ਹ, 14 ਅਕਤੂਬਰ- ਪੰਜਾਬ ਕੈਬਨਿਟ ਮੰਤਰੀ ਭਾਰਤ ਭੂਸ਼ਨ ਆਸ਼ੂ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਕਿਸਾਨਾਂ ਨੂੰ ਪਰਾਲੀ ਨਾ ਸਾੜਨ ਸੰਬੰਧੀ ਜਾਗਰੂਕ ...
ਬਾਲਾਕੋਟ 'ਚ ਆਤਮਘਾਤੀ ਹਮਲਾਵਰਾਂ ਸਣੇ 45-50 ਅੱਤਵਾਦੀ ਲੈ ਰਹੇ ਹਨ ਟਰੇਨਿੰਗ
. . .  about 2 hours ago
ਨਵੀਂ ਦਿੱਲੀ, 14 ਅਕਤੂਬਰ- ਸਰਕਾਰੀ ਸੂਤਰਾਂ ਨੇ ਅੱਜ ਇਹ ਜਾਣਕਾਰੀ ਦਿੱਤੀ ਹੈ ਕਿ ਬਾਲਾਕੋਟ 'ਚ ਜੈਸ਼-ਏ-ਮੁਹੰਮਦ ਦੇ ਅੱਤਵਾਦੀ ਕੈਂਪ 'ਚ 45-50 ਅੱਤਵਾਦੀ ਟਰੇਨਿੰਗ ਲੈ...
ਖੱਟੜ ਨੇ 'ਮਰੀ ਹੋਈ ਚੂਹੀ' ਨਾਲ ਕੀਤੀ ਸੋਨੀਆ ਗਾਂਧੀ ਦੀ ਤੁਲਨਾ
. . .  about 3 hours ago
ਚੰਡੀਗੜ੍ਹ, 14 ਅਕਤੂਬਰ- ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟੜ ਨੇ ਕਾਂਗਰਸ ਦੀ ਅੰਤਰਿਮ ਪ੍ਰਧਾਨ ਸੋਨੀਆ ਗਾਂਧੀ ਨੂੰ ਲੈ ਕੇ ਬਹੁਤ ਹੀ ਇਤਰਾਜ਼ਯੋਗ ਬਿਆਨ ਦਿੱਤਾ ਹੈ। ਉਨ੍ਹਾਂ ਦੇ ਇਸ ਬਿਆਨ...
ਅੰਮ੍ਰਿਤਸਰ 'ਚ ਕੱਲ੍ਹ ਦੀ ਛੁੱਟੀ ਦਾ ਐਲਾਨ
. . .  about 3 hours ago
ਅਜਨਾਲਾ/ਛੇਹਰਟਾ (ਗੁਰਪ੍ਰੀਤ ਸਿੰਘ ਢਿੱਲੋਂ, ਸੁੱਖ ਵਡਾਲੀ)- ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਨੂੰ ਲੈ ਕੇ ਪੰਜਾਬ ਸਰਕਾਰ ਨੇ ਜ਼ਿਲ੍ਹਾ ਅੰਮ੍ਰਿਤਸਰ...
22 ਅਕਤੂਬਰ ਨੂੰ ਪਟਿਆਲਾ ਵਿਖੇ ਪੁੱਜੇਗਾ ਕੌਮਾਂਤਰੀ ਨਗਰ ਕੀਰਤਨ, ਤਿਆਰੀਆਂ ਸਬੰਧੀ ਕੀਤੀ ਗਈ ਇਕੱਤਰਤਾ
. . .  about 3 hours ago
ਪਟਿਆਲਾ, 14 ਅਕਤੂਬਰ (ਅਮਨਦੀਪ ਸਿੰਘ) - ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਜਨਮ ਅਸਥਾਨ ਗੁਰਦੁਆਰਾ ਨਨਕਾਣਾ ਸਾਹਿਬ ਤੋਂ ਆਰੰਭ...
ਸੌਰਵ ਗਾਂਗੁਲੀ ਚੁਣੇ ਗਏ ਬੀ. ਸੀ. ਸੀ. ਆਈ. ਦੇ ਪ੍ਰਧਾਨ- ਰਾਜੀਵ ਸ਼ੁਕਲਾ
. . .  about 4 hours ago
ਮੁੰਬਈ, 14 ਅਕਤੂਬਰ- ਭਾਰਤੀ ਕ੍ਰਿਕਟ ਕੰਟਰੋਲ ਬੋਰਡ (ਬੀ. ਸੀ. ਸੀ. ਆਈ.) ਦੇ ਸਾਬਕਾ ਮੈਂਬਰ ਰਾਜੀਵ ਸ਼ੁਕਲਾ ਨੇ ਕਿਹਾ ਹੈ ਕਿ ਅਸੀਂ ਸੌਰਵ ਗਾਂਗੁਲੀ ਨੂੰ...
ਹਰ ਮੋਰਚੇ 'ਤੇ ਫ਼ੇਲ੍ਹ ਸਾਬਤ ਹੋਈ ਪੰਜਾਬ ਦੀ ਕਾਂਗਰਸ ਸਰਕਾਰ : ਬੀਬਾ ਬਾਦਲ
. . .  about 4 hours ago
ਜਲਾਲਾਬਾਦ, 14 ਅਕਤੂਬਰ (ਪ੍ਰਦੀਪ ਕੁਮਾਰ) - ਅਕਾਲੀ ਭਾਜਪਾ ਸਰਕਾਰ ਦੀ ਕੇਂਦਰੀ ਕੈਬਿਨਟ ਮੰਤਰੀ ਬੀਬਾ ਹਰਸਿਮਰਤ ਕੌਰ ਬਾਦਲ ਨੇ ਜਲਾਲਾਬਾਦ ਦੇ ਅਕਾਲੀ ਦਲ ਦੇ ਉਮੀਦਵਾਰ ਰਾਜ ਸਿੰਘ ਡਿੱਬੀਪੁਰਾ...
ਅਰਥ ਸ਼ਾਸਤਰ 'ਚ ਭਾਰਤੀ ਮੂਲ ਦੇ ਅਭਿਜੀਤ ਬੈਨਰਜੀ ਸਣੇ ਤਿੰਨ ਨੂੰ ਮਿਲੇਗਾ ਨੋਬਲ ਪੁਰਸਕਾਰ
. . .  about 4 hours ago
ਅਫ਼ਗ਼ਾਨਿਸਤਾਨ 'ਚ ਹੋਏ ਹਵਾਈ ਹਮਲਿਆਂ ਦੌਰਾਨ ਨੌਂ ਅੱਤਵਾਦੀ ਢੇਰ
. . .  about 4 hours ago
ਤਾਮਿਲਨਾਡੂ 'ਚ ਮਸਾਲਿਆਂ ਦੀ ਫੈਕਟਰੀ 'ਚ ਲੱਗੀ ਅੱਗ
. . .  about 2 hours ago
ਪਵਿੱਤਰ ਸ਼ਹਿਰ ਸੁਲਤਾਨਪੁਰ ਲੋਧੀ ਨੂੰ 'ਵ੍ਹਾਈਟ ਸਿਟੀ' ਬਣਾਉਣ ਲਈ ਰੰਗ-ਰੋਗਨ ਦਾ ਕੰਮ ਜੰਗੀ ਪੱਧਰ 'ਤੇ ਜਾਰੀ
. . .  about 5 hours ago
ਦਰਬਾਰ-ਏ-ਖਾਲਸਾ ਨੇ ਕੋਟਕਪੂਰੇ 'ਚ ਮਨਾਇਆ ਲਾਹਨਤ ਦਿਹਾੜਾ
. . .  about 5 hours ago
ਹੋਰ ਖ਼ਬਰਾਂ..
ਜਲੰਧਰ : ਵੀਰਵਾਰ 4 ਅੱਸੂ ਸੰਮਤ 550

ਅੰਮ੍ਰਿਤਸਰ

ਅਜਨਾਲਾ ਦੇ ਪਿੰਡ ਬੱਲੜ੍ਹਵਾਲ 'ਚ ਕਾਂਗਰਸੀ ਹਮਾਇਤੀਆਂ ਨੇ ਚਲਾਈਆਂ ਗੋਲੀਆਂ

ਅਜਨਾਲਾ, 19 ਸਤੰਬਰ (ਗੁਰਪ੍ਰੀਤ ਸਿੰਘ ਢਿੱਲੋਂ, ਐਸ. ਪ੍ਰਸ਼ੋਤਮ)-ਜ਼ਿਲ੍ਹਾ ਪ੍ਰੀਸ਼ਦ ਤੇ ਪੰਚਾਇਤ ਸੰਮਤੀ ਚੋਣਾਂ ਦੌਰਾਨ ਅੱਜ ਅਜਨਾਲਾ ਦੇ ਸਰਹੱਦੀ ਪਿੰਡ ਬੱਲੜ੍ਹਵਾਲ ਵਿਖੇ ਉਸ ਸਮੇਂ ਸਥਿਤੀ ਤਣਾਅਪੂਰਨ ਹੋ ਗਈ ਜਦ ਬੂਥ ਨੰਬਰ 149 ਤੇ 150 ਤੇ ਅਚਨਚੇਤ ਪੁੱਜੇ ਸੱਤਾਧਾਰੀ ...

ਪੂਰੀ ਖ਼ਬਰ »

ਲੋਕਾਂ ਨੇ ਕਾਂਗਰਸ ਦੀਆਂ ਧੱਕੇਸ਼ਾਹੀਆਂ ਿਖ਼ਲਾਫ਼ ਕੀਤਾ ਰੋਸ ਪ੍ਰਦਰਸ਼ਨ

ਸਰਹੱਦੀ ਪਿੰਡ ਬੱਲੜ੍ਹਵਾਲ ਦੇ ਦੋਵਾਂ ਬੂਥਾਂ 'ਤੇ ਸ਼ਾਂਤਮਈ ਤਰੀਕੇ ਨਾਲ ਹੋ ਰਹੀਆਂ ਜ਼ਿਲ੍ਹਾ ਪ੍ਰੀਸ਼ਦ ਤੇ ਪੰਚਾਇਤ ਸੰਮਤੀ ਚੋਣਾਂ ਦੌਰਾਨ ਕਾਂਗਰਸੀ ਹਮਾਇਤੀ ਕੁਝ ਨੌਜਵਾਨਾਂ ਵਲੋਂ ਧੱਕੇਸ਼ਾਹੀ ਕਰਕੇ ਗੋਲੀਆਂ ਚਲਾਉਣ ਦੇ ਰੋਸ ਵਜੋਂ ਪਿੰਡ ਬੱਲੜ੍ਹਵਾਲ ...

ਪੂਰੀ ਖ਼ਬਰ »

ਬਲਾਕ ਸੰਮਤੀ ਤੇ ਜ਼ਿਲ੍ਹਾ ਪ੍ਰੀਸ਼ਦ ਚੋਣਾਂ ਬੂਥ ਕੈਪਚਰਿੰਗ ਤੇ ਹਿੰਸਾ ਦੇ ਬਾਵਜੂਦ ਅੰਮਿ੍ਤਸਰ ਜ਼ਿਲੇ੍ਹ ਵਿਚ ਹੋਇਆ 54 ਫੀਸਦੀ ਮੱਤਦਾਨ

ਅੰਮਿ੍ਤਸਰ, 19 ਸਤੰਬਰ (ਜਸਵੰਤ ਸਿੰਘ ਜੱਸ)-ਬਲਾਕ ਸੰਮਤੀ ਤੇ ਜ਼ਿਲ੍ਹਾ ਪ੍ਰੀਸ਼ਦ ਦੀਆਂ ਅੱਜ ਅੰਮਿ੍ਤਸਰ ਜ਼ਿਲੇ ਪਈਆਂ ਵੋਟਾਂ ਦੌਰਾਨ ਇਕ ਪੋਿਲੰਗ ਬੂਥ 'ਤੇ ਕੁੱਝ ਵਿਅਕਤੀਆਂ ਵਲੋਂ ਬੈਲਟ ਪੇਪਰ ਚੋਰੀ ਕਰ ਲਏ ਜਾਣ, ਇਕ ਹੋਰ ਬੂਥ 'ਤੇ ਗ਼ਲਤ ਬੈਲਟ ਪੇਪਰਾਂ 'ਤੇ ਹੀ ਕਈ ਘੰਟੇ ...

ਪੂਰੀ ਖ਼ਬਰ »

ਗੱਗੋਮਾਹਲ ਦੇ ਬੂਥ ਨੰਬਰ 42 ਦੀ ਚੋਣ ਰੱਦ

ਗੱਗੋਮਾਹਲ, 19 ਸਤੰਬਰ (ਬਲਵਿੰਦਰ ਸਿੰਘ ਸੰਧੂ)-ਜ਼ਿਲ੍ਹਾ ਪ੍ਰੀਸ਼ਦ ਤੇ ਬਲਾਕ ਸੰਮਤੀ ਚੋਣਾਂ ਦੌਰਾਨ ਅੱਜ ਕੱਸਬਾ ਗੱਗੋਮਾਹਲ ਦੇ ਬੂਥ ਨੰਬਰ 42 ਦੀ ਚੋਣ ਉਸ ਵੇਲੇ ਰੱਦ ਕਰ ਦਿੱਤੀ ਗਈ ਜਦੋਂ ਕੁਝ ਅਨੁਸਰਾਂ ਵਲੋਂ ਪ੍ਰੋਜਾਈਡਿੰਗ ਅਫ਼ਸਰ ਕੋਲੋ ਬੈਲਟ ਪੇਪਰ ਖੋਹ ਲਏ ਗਏ | ...

ਪੂਰੀ ਖ਼ਬਰ »

ਲਦੇਹ ਦੇ ਇਕ ਬੂਥ 'ਤੇ ਅਕਾਲੀ ਤੇ ਕਾਂਗਰਸੀ ਵਰਕਰਾਂ 'ਚ ਝਗੜਾ

ਰਾਜਾਸਾਂਸੀ, 19 ਸਤੰਬਰ (ਹਰਦੀਪ ਸਿੰਘ ਖੀਵਾ)-ਜ਼ਿਲ੍ਹਾ ਪ੍ਰੀਸ਼ਦ ਤੇ ਬਲਾਕ ਸੰਮਤੀ ਚੋਣਾਂ ਅੱਜ ਅਮਨ ਅਮਾਨ ਨਾਲ ਸਾਂਤੀਪੂਰਵਕ ਨੇਪਰੇ ਚੜ ਗਈਆਂ | ਵਿਧਾਨ ਸਭਾ ਹਲਕਾ ਰਾਜਾਸਾਂਸੀ ਤੇ ਅਜਨਾਲਾ ਦੇ ਇਕ ਸਾਂਝੇ ਬੂਥ ਪਿੰਡ ਲਦੇਹ ਵਿਖੇ ਕਾਂਗਰਸੀ ਤੇ ਅਕਾਲੀ ਉਮੀਦਵਾਰਾਂ ...

ਪੂਰੀ ਖ਼ਬਰ »

ਚੋਣਾਂ ਦੌਰਾਨ ਇੱਟ ਵੱਜਣ ਕਾਰਨ ਜ਼ਖ਼ਮੀ ਹੋਇਆ ਵਿਅਕਤੀ ਹਸਪਤਾਲ ਦਾਖ਼ਲ

ਅੰਮਿ੍ਤਸਰ, 19 ਸਤੰਬਰ (ਰੇਸ਼ਮ ਸਿੰਘ)-ਪਿੰਡ ਮਜੀਠਾ ਦੇ ਪਿੰਡ ਸੋਹੀਆ ਕਲਾਂ ਦੀ ਆਬਾਦੀ ਵਰਪਾਲ ਵਿਖੇ ਅਕਾਲੀ ਪੱਖੀ ਤੇ ਕਾਂਗਰਸੀ ਪੱਖੀ ਵਰਕਰਾਂ ਦਾ ਝਗੜਾ ਹੋਣ ਕਾਰਨ ਜ਼ਖ਼ਮੀ ਹੋਏ ਇਕ ਵਿਅਕਤੀ ਨੂੰ ਇੱਥੇ ਗੁਰੂ ਨਾਨਕ ਦੇਵ ਹਸਪਤਾਲ 'ਚ ਭਰਤੀ ਕਰਵਾਇਆ ਗਿਆ ਹੈ ਜਿੱਥੇ ...

ਪੂਰੀ ਖ਼ਬਰ »

ਓਠੀਆਂ ਵਿਚ ਕਾਂਗਰਸ ਅਤੇ ਅਕਾਲੀ ਵਰਕਰਾਂ 'ਚ ਝਗੜਾ

ਓਠੀਆ, 19 ਸਤੰਬਰ (ਗੁਰਵਿੰਦਰ ਸਿੰਘ ਸਿੰਘ ਛੀਨਾਂ)-ਬਲਾਕ ਸੰਮਤੀ ਤੇ ਜ਼ਿਲ੍ਹਾ ਪ੍ਰੀਸ਼ਦ ਚੋਣਾਂ 'ਚ ਕਸਬਾ ਓਠੀਆ 'ਚ ਕਾਂਗਰਸੀ ਅਤੇ ਅਕਾਲੀ ਵਰਕਰਾਂ ਵਿਚ ਝਗੜਾ ਹੋ ਗਿਆ | ਪ੍ਰਾਪਤ ਜਾਣਕਾਰੀ ਅਨੁਸਾਰ ਪਿਛਲੇ ਦਿਨੀਂ ਚੋਣ ਪ੍ਰਚਾਰ 'ਚ ਅਕਾਲੀ ਦਲ ਪਾਰਟੀ ਵਲੋਂ ਪਿੰਡ ਵਿਚ ...

ਪੂਰੀ ਖ਼ਬਰ »

ਕਾਂਗਰਸ ਨੇ ਚੋਣਾਂ ਦੌਰਾਨ ਲੋਕਤੰਤਰ ਦਾ ਕੀਤਾ ਕਤਲ-ਬੋਨੀ ਅਜਨਾਲਾ

ਅਜਨਾਲਾ, 19 ਸਤੰਬਰ (ਗੁਰਪ੍ਰੀਤ ਸਿੰਘ ਢਿੱਲੋਂ)-ਸਰਹੱਦੀ ਪਿੰਡ ਬੱਲੜ੍ਹਵਾਲ ਵਿਖੇ ਸੱਤਾਧਾਰੀ ਧਿਰ ਨਾਲ ਸਬੰਧਿਤ ਕੁਝ ਨੌਜਵਾਨਾਂ ਵਲੋਂ ਪਿੰਡ ਵਾਸੀਆਂ ਤੇ ਕੀਤੀ ਗੋਲੀਬਾਰੀ ਤੋਂ ਬਾਅਦ ਬੱਲੜ੍ਹਵਾਲ ਵਿਖੇ ਪੁੱਜੇ ਸਾਬਕਾ ਅਕਾਲੀ ਵਿਧਾਇਕ ਬੋਨੀ ਅਮਰਪਾਲ ਸਿੰਘ ...

ਪੂਰੀ ਖ਼ਬਰ »

ਤਣਾਅ ਮੁਕਤੀ ਬਾਰੇ ਭਾਰਤੀ ਯੋਗ ਸੰਸਥਾਨ ਵਲੋਂ ਪੰਜ ਦਿਨਾਂ ਮੁਫ਼ਤ ਯੋਗਾ ਕੈਂਪ ਸ਼ੁਰੂ

ਅੰਮਿ੍ਤਸਰ, 19 ਸਤੰਬਰ (ਜੱਸ)-ਤਣਾਅ ਤੋਂ ਮੁਕਤੀ ਜਾਂ ਇਸ ਦਾ ਯੋਗ ਰਾਹੀਂ ਬਚਾਅ ਵਿਸ਼ੇ ਨੂੰ ਲੈ ਕੇ ਭਾਰਤੀ ਯੋਗ ਸੰਸਥਾਨ ਵਲੋਂ ਪੰਜ ਦਿਨਾ ਵਿਸ਼ੇਸ਼ ਮੁਫ਼ਤ ਯੋਗਾ ਕੈਂਪ ਅੱਜ ਇਥੇ ਗਾਰਡਨ ਕਲੋਨੀ ਪਾਰਕ ਵਿਚ ਅਰੰਭ ਹੋ ਗਿਆ | ਇਸ ਕੈਂਪ ਬਾਰੇ ਜਾਣਕਾਰੀ ਦਿੰਦਿਆਂ ਸੰਸਥਾਨ ...

ਪੂਰੀ ਖ਼ਬਰ »

ਮੈਡੀਕਲ ਸਟੋਰ ਦੇ ਮਾਲਕ ਵਲੋਂ ਲਾਪਰਵਾਹੀ ਵਰਤਣ 'ਤੇ ਪੁਲਿਸ ਵਲੋਂ ਮਾਮਲਾ ਦਰਜ

ਛੇਹਰਟਾ, 19 ਸਤੰਬਰ (ਸੁਰਿੰਦਰ ਸਿੰਘ ਵਿਰਦੀ)-ਬੀਤੇ ਦਿਨੀਂ ਥਾਣਾ ਛੇਹਰਟਾ ਦੇ ਕਸਬਾ ਘੰਣੂਪੁਰ ਕਾਲੇ ਵਿਖੇ ਸਥਿਤ ਮੈਡੀਕਲ ਸਟੋਰ ਮਾਲਕ ਵਲੋਂ ਵਰਤੀ ਗਈ ਲਾਪਰਵਾਹੀ ਕਾਰਨ 15 ਸਾਲਾਂ ਬੱਚੀ ਦੀ ਮੌਤ ਹੋ ਗਈ ਸੀ | ਮਿ੍ਤਕ ਦੇ ਪਰਿਵਾਰਕ ਮੈਂਬਰਾਂ ਨੇ ਅੱਜ ਪੱਤਰਕਾਰਾਂ ਨਾਲ ...

ਪੂਰੀ ਖ਼ਬਰ »

'ਸੰਕਾਸ਼ਿਅ ਰਾਇਲ ਐਵੀਨਿਊ' ਵਿਚ ਮਿਲਣਗੇ ਉੱਤਰ ਭਾਰਤ ਦੇ ਸਭ ਤੋਂ ਚੰਗੇ ਰੈਜ਼ੀਡੈਂਸ਼ੀਅਲ ਫਲੈਟ-ਵਿੱਕੀ ਨੰਦਾ, ਵੰਸ਼ਦੀਪ ਸਿੰਘ

ਅੰਮਿ੍ਤਸਰ, 19 ਸਤੰਬਰ (ਅ.ਬ.)-ਦੇਸ਼ ਦੇ ਵੱਡੇ ਬਿਲਡਰਜ਼ ਵਿਚ ਸ਼ੁਮਾਰ ਵੀ.ਵੀ. ਬਿਲਡਰਜ਼ ਉੱਤਰ ਭਾਰਤ 'ਚ ਸਭ ਤੋਂ ਚੰਗੇ ਰੈਜ਼ੀਡੈਂਸ਼ੀਅਲ ਫਲੈਟ ਲੈ ਕੇ ਆਏ ਹਨ | ਇਸ ਬਾਰੇ ਗਲੱਬਾਤ ਕਰਦੇ ਹੋਏ ਅਮਿਤ ਨੰਦਾ (ਵਿੱਕੀ) ਤੇ ਵੰਸ਼ਦੀਪ ਸਿੰਘ ਨੇ ਦੱਸਿਆ ਕਿ ਅੰਮਿ੍ਤਸਰ 'ਚ ਪਹਿਲੀ ...

ਪੂਰੀ ਖ਼ਬਰ »

ਕਾਰ ਸਵਾਰਾਂ 'ਤੇ ਗੋਲੀਆਂ ਚਲਾ ਕੇ ਜਾਨਲੇਵਾ ਹਮਲਾ, ਪਰਚਾ ਦਰਜ

ਅੰਮਿ੍ਤਸਰ, 19 ਸਤੰਬਰ (ਰੇਸ਼ਮ ਸਿੰਘ)-ਪੁਰਾਣੀ ਦੁਸ਼ਮਣੀ ਕਾਰਨ ਕਾਰ ਸਵਾਰਾਂ 'ਤੇ ਗੋਲੀਆਂ ਚਲਾ ਕੇ ਜਾਨਲੇਵਾ ਹਮਲਾ ਕਰਨ ਦੇ ਮਾਮਲੇ 'ਚ ਪੁਲਿਸ ਨੇ 5 ਵਿਅਕਤੀਆਂ ਖਿਲਾਫ਼ ਮਾਮਲਾ ਦਰਜ ਕਰ ਲਿਆ ਹੈ | ਇਹ ਸ਼ਿਕਾਇਤ ਵਿੱਕੀ ਮੱਟੂ ਵਲੋਂ ਥਾਣਾ ਮਜੀਠਾ ਰੋਡ ਦੀ ਪੁਲਿਸ ਵਲੋਂ ...

ਪੂਰੀ ਖ਼ਬਰ »

ਆਬਾਦੀ ਵਰਪਾਲ 'ਚ ਵੋਟਾਂ ਸ਼ੁਰੂ ਹੁੰਦਿਆਂ ਚੱਲਿਆ ਇੱਟ ਰੋੜਾ

ਮਜੀਠਾ, 19 ਸਤੰਬਰ (ਮਨਿੰਦਰ ਸਿੰਘ ਸੋਖੀ)-ਜ਼ਿਲ੍ਹਾ ਪ੍ਰੀਸ਼ਦ ਤੇ ਬਲਾਕ ਸੰਮਤੀ ਦੀਆਂ ਚੋਣਾ ਵਾਸਤੇ ਅੱਜ ਠੀਕ 8 ਵਜੇ ਵੋਟਾਂ ਪਾਉਣ ਦਾ ਕੰਮ ਸ਼ੁਰੂ ਹੋ ਗਿਆ | ਮਜੀਠਾ ਦੇ ਨਾਲ ਲੱਗਦੇ ਸਾਰੇ ਪੋਿਲੰਗ ਬੂਥਾਂ 'ਤੇ ਅਮਨ ਪੂਰਵਕ ਕੰਮ ਚੱਲ ਰਿਹਾ ਸੀ ਕਿ ਕਰੀਬ ਅੱਧੇ ਘੰਟੇ ਬਾਅਦ ...

ਪੂਰੀ ਖ਼ਬਰ »

ਜ਼ਿਲ੍ਹਾ ਪ੍ਰੀਸ਼ਦ ਜ਼ੋਨ ਮਹਿਤਾ ਦੇ ਪਿੰਡ ਬੁਲਾਰਾ ਤੇ ਸਰਾਂ ਵਿਚ ਪੋਲਿੰਗ ਸਟਾਫ ਦੀ ਅਣਗਹਿਲੀ ਆਈ ਸਾਹਮਣੇ ਗ਼ਲਤ ਬੈਲਟ ਪੇਪਰਾਂ 'ਤੇ ਹੁੁੰਦੀ ਰਹੀ ਚਾਰ ਘੰਟੇ ਤੱਕ ਪੋਲਿੰਗ

ਮੱਤੇਵਾਲ, 19 ਸਤੰਬਰ (ਗੁਰਪ੍ਰੀਤ ਸਿੰਘ ਮੱਤੇਵਾਲ)-ਵਿਧਾਨ ਸਭਾ ਹਲਕਾ ਮਜੀਠਾ ਦੇ ਪਿੰਡ ਸਰਾਂ ਤੇ ਬੁਲਾਰਾ ਵਿਖੇ ਸਬੰਧਿਤ ਪੋਲਿੰਗ ਸਟਾਫ ਦੀ ਨਾਕਾਮੀ ਉਸ ਵੇਲੇ ਸਾਹਮਣੇ ਆਈ ਜਦੋਂ ਜ਼ਿਲ੍ਹਾ ਪ੍ਰੀਸ਼ਦ ਜੋਨ ਮਹਿਤਾ ਦੇੇ ਉਮੀਦਵਾਰਾਂ ਦੇ ਬੈਲਟ ਪੇਪਰਾਂ ਦੀ ਥਾਂ ਤੇ ਤਰਸਿੱਕਾ ਜ਼ੋਨ ਦੇ ਉਮੀਦਵਾਰਾਂ ਦੇ ਬੈਲਟ ਪੇਪਰ ਗਲਤੀ ਨਾਲ ਪਹੁੰਚ ਗਏ | ਹੈਰਾਨੀ ਦੀ ਹੱਦ ਉਸ ਵੇਲੇ ਹੋਈ ਜਦੋਂ ਦੋਵਾਂ ਪਿੰਡਾਂ ਵਿਚ ਲਗਾਤਾਰ ਚਾਰ ਘੰਟੇ ਤੱਕ ਗ਼ਲਤ ਬੈਲਟ ਪੇਪਰਾਂ 'ਤੇ ਹੀ ਪੋਲਿੰਗ ਹੁੁੰਦੀ ਰਹੀ ਕਾਂਗਰਸ ਪਾਰਟੀ ਦੇ ਜ਼ਿਲ੍ਹਾ ਦਿਹਾਤੀ ਦੇ ਪ੍ਰਧਾਨ ਭਗਵੰਤਪਾਲ ਸਿੰਘ ਸੱਚਰ ਦੇ ਧਿਆਨ ਵਿਚ ਇਹ ਮਾਮਲਾ ਆਉਣ 'ਤੇ ਉਨ੍ਹਾਂ ਉੱਚ ਅਧਿਕਾਰੀਆਂ ਦੀ ਜਾਣਕਾਰੀ ਵਿਚ ਇਹ ਮਾਮਲਾ ਲਿਆਂਦਾ ਤਾਂ ਸਬੰਧਿਤ ਪੋਲਿੰਗ ਸਟਾਫ ਤੇ ਉੱਚ ਅਧਿਕਾਰੀਆਂ ਨੂੰ ਹੱਥਾਂ ਪੈਰਾਂ ਦੀ ਪੈ ਗਈ ਜਿਸ 'ਤੇ ਐਸ.ਡੀ.ਐਮ. ਬਾਬਾ ਬਕਾਲਾ ਸਾਹਿਬ ਤੇ ਹੋਰ ਅਧਿਕਾਰੀਆਂ ਵਲੋਂ ਉਪਰੋਕਤ ਦੋਵਾਂ ਪਿੰਡਾਂ ਵਿਚ ਪਹੁੰਚ ਕੇ ਗ਼ਲਤ ਬੈਲਟ ਪੇਪਰਾਂ 'ਤੇ ਹੋ ਰਹੀ ਪੋਲਿੰਗ ਬੰਦ ਕਰਵਾਈ | ਇਸ ਸਬੰਧੀ ਪਿੰਡ ਬੁਲਾਰਾ ਦੇ ਸਰਪੰਚ ਕਾਬਲ ਸਿੰਘ ਨੇ ਦੱਸਿਆ ਕਿ ਗ਼ਲਤ ਬੈਲਟ ਪੇਪਰਾਂ ਦੀ ਜਾਣਕਾਰੀ ਉਨ੍ਹਾਂ ਨੂੰ ਸਵੇਰੇ ਹੀ ਪਤਾ ਲਗ ਗਈ ਸੀ ਇਸ ਬਾਰੇ ਉਨ੍ਹਾਂ ਨੇ ਸਬੰਧਿਤ ਸਟਾਫ ਨੂੰ ਵੀ ਸੂਚਿਤ ਕੀਤਾ ਸੀ ਪਰ ਦੂਜੀ ਧਿਰ ਦੇ ਕਹਿਣ 'ਤੇ ਇਹ ਗ਼ਲਤ ਪੋਲਿੰਗ ਜਾਰੀ ਰੱਖੀ | ਮੌਕੇ ਪਹੁੰਚੇ ਉੱਚ ਅਧਿਕਾਰੀ ਦੇ ਪੋਲਿੰਗ ਸਟਾਫ ਇਸ ਮਾਮਲੇ 'ਚ ਸਾਰਾ ਕਸੂਰ ਇਕ ਦੂਜੇ 'ਤੇ ਕੱਢਦੇ ਨਜ਼ਰ ਆਏ | ਕਰੀਬ ਇੱਕ ਘੰਟਾ ਇਨ੍ਹਾਂ ਦੋਵ੍ਹਾਂ ਬੂਥਾਂ 'ਤੇ ਪੋਲਿੰਗ ਬੰਦ ਰਹੀ | ਦੱਸਣਯੋਗ ਹੈ ਕਿ ਕਰੀਬ ਸਾਢੇ 11 ਵਜੇ ਇਨ੍ਹਾਂ ਦੋਵ੍ਹਾਂ ਬੂਥਾਂ ਬੁਲਾਰਾ ਵਿਚ 179 ਤੇ ਸਰਾਂ ਵਿਚ 113 ਵੋਟਾਂ ਗ਼ਲਤ ਬੈਲਟ ਪੇਪਰਾਂ 'ਤੇ ਪੈ ਚੁਕੀਆਂ ਸਨ | ਇਸ ਸਬੰਧੀ ਐਸ.ਡੀ.ਐਮ. ਬਾਬਾ ਬਕਾਲਾ ਸਾਹਿਬ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਦੱਸਿਆ ਕਿ ਤਰਸਿੱਕਾ ਜ਼ੋਨ ਦੇ ਬੈਲਟ ਪੇਪਰ ਗ਼ਲਤੀ ਨਾਲ ਮਹਿਤਾ ਜ਼ੋਨ ਦੇ ਬੁਲਾਰਾ ਤੇ ਸਰਾਂ ਪਿੰਡ ਵਿਚ ਆ ਗਏ ਸਨ ਤੇ ਸਟਾਫ ਵਲੋਂ ਜਾਣਕਾਰੀ ਨਾ ਦੇਣ ਕਾਰਣ ਇਹ ਪੋਲਿੰਗ ਹੁੰਦੀ ਰਹੀ, ਹੁਣ ਉਨ੍ਹਾਂ ਦੇ ਧਿਆਨ ਵਿਚ ਆਉਣ ਤੋਂ ਬਾਅਦ ਦੋਵ੍ਹਾਂ ਪਿੰਡਾਂ ਵਿੱਚ ਸਹੀ ਬੈਲਟ ਪੇਪਰ ਤਬਦੀਲ ਕਰ ਦਿੱਤੇ ਗਏ ਹਨ ਤੇ ਦੋਵ੍ਹਾਂ ਧਿਰਾਂ ਦੀ ਸਹਿਮਤੀ ਨਾਲ ਦੋਬਾਰਾਂ ਪੋਲਿੰਗ ਸ਼ੁਰੂ ਕਰਵਾ ਦਿੱਤੀ ਗਈ ਹੈ |


ਖ਼ਬਰ ਸ਼ੇਅਰ ਕਰੋ

ਵੋਟਾਂ ਨੂੰ ਲੈ ਕੇ ਹੋਈ ਲੜਾਈ 'ਚ ਦੋਵਾਂ ਧਿਰਾਂ ਦੇ ਚਾਰ ਵਿਅਕਤੀ ਜ਼ਖ਼ਮੀ

ਲੋਪੋਕੇ, 19 ਸਤੰਬਰ (ਗੁਰਵਿੰਦਰ ਕਲਸੀ)-ਥਾਣਾ ਲੋਪੋਕੇ ਆਉਂਦੇ ਪਿੰਡ ਭੀਲੋਵਾਲ ਪੱਕਾ ਵਿਖੇ ਅਕਾਲੀ ਦਲ ਤੇ ਕਾਂਗਰਸ ਪਾਰਟੀ ਦੇ ਵਰਕਰਾਂ ਵਿਚ ਪਿਛਲੇ ਕਈ ਸਾਲਾਂ ਤੋਂ ਚਲੀ ਆ ਰਹੀ ਖਿੱਚੋਤਾਣ ਤੇ ਰੰਜਿਸ਼ ਉਪਰ ਚੱਲਦਿਆਂ ਅੱਜ ਵੋਟਾਂ ਵਾਲੇ ਦਿਨ ਵੋਟਾਂ ਨੂੰ ਲੈ ਕੇ ਹੋਈ ...

ਪੂਰੀ ਖ਼ਬਰ »

ਸਿੱਖ ਨੌਜਵਾਨ ਦੀ ਕੁੱਟਮਾਰ ਕਰਨ 'ਤੇ ਅੱਧੀ ਦਰਜਨ ਤੋਂ ਵੱਧ ਿਖ਼ਲਾਫ਼ ਪਰਚਾ ਦਰਜ

ਅੰਮਿ੍ਤਸਰ, 19 ਸਤੰਬਰ (ਰੇਸ਼ਮ ਸਿੰਘ)-ਚੋਣਾਂ 'ਚ ਦੂਜੀ ਪਾਰਟੀ ਦੀ ਮਦਦ ਕਰਨ ਦੇ ਦੋਸ਼ ਹੇਠ ਇਕ ਸਿੱਖ ਨੌਜਵਾਨ ਦੀ ਕੁੱਟਮਾਰ ਕਰਕੇ ਦਸਤਾਰ ਉਤਾਰਨ ਦੇ ਮਾਮਲੇ 'ਚ ਥਾਣਾ ਅਜਨਾਲਾ ਪੁਲਿਸ ਨੇ ਅੱਧੀ ਦਰਜਨ ਤੋਂ ਵਧੇਰੇ ਵਿਅਕਤੀਆਂ ਖਿਲਾਫ਼ ਪਰਚਾ ਦਰਜ ਕਰ ਲਿਆ ਹੈ | ਇਹ ...

ਪੂਰੀ ਖ਼ਬਰ »

ਮਾਨਾਂਵਾਲਾ ਤੇ ਲੋਧੀਗੁੱਜਰ 'ਚ ਕਾਂਗਰਸੀਆਂ ਵਲੋਂ ਅਕਾਲੀ ਵਰਕਰਾਂ ਦੀ ਕੁੱਟਮਾਰ

ਚੋਗਾਵਾਂ, 19 ਸਤੰਬਰ (ਗੁਰਬਿੰਦਰ ਸਿੰਘ ਬਾਗੀ)-ਬਲਾਕ ਸੰਮਤੀ ਚੋਗਾਵਾਂ ਅਧੀਨ ਆਉਂਦੇ ਕੁਲ 24 ਜ਼ੋਨਾਂ ਅਤੇ ਤਿੰਨ ਜ਼ਿਲ੍ਹਾ ਪ੍ਰੀਸ਼ਦ ਦੀਆਂ ਹੋਈਆਂ ਚੋਣਾਂ 'ਚ ਇਕ ਦੋ ਘਟਨਾਵਾ ਨੂੰ ਛੱਡ ਕੇ ਅਮਨ-ਅਮਾਨ ਨਾਲ ਸੰਪੂਰਨ ਹੋ ਗਈਆਂ | ਜ਼ੋਨ ਮਾਨਾਂਵਾਲਾ ਤੋਂ ਅਕਾਲੀ ਵਰਕਰ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX