ਤਾਜਾ ਖ਼ਬਰਾਂ


ਖ਼ਾਲਸਾ ਏਡ' ਸੰਸਥਾਪਕ ਰਵੀ ਸਿੰਘ ਨੇ ਪਿੰਗਲਵਾੜਾ ਸੰਸਥਾ ਦੇ ਮਾਨਾਂ ਵਾਲਾ ਕੈਂਪਸ ਦਾ ਕੀਤਾ ਦੌਰਾ
. . .  1 day ago
ਮਾਨਾਂ ਵਾਲਾ, 05 ਦਸੰਬਰ (ਗੁਰਦੀਪ ਸਿੰਘ ਨਾਗੀ)-ਅੰਤਰਰਾਸ਼ਟਰੀ ਪੱਧਰ ਦੀ ਸਿੱਖ ਸੰਸਥਾ, ਜਿਸ ਨੇ ਦੇਸ਼ ਵਿਦੇਸ਼ ਵਿਚ ਹਰ ਆਫ਼ਤ ਦੌਰਾਨ ਮਾਨਵਤਾ ਦੀ ਹਿੱਕ ਡਾਹ ਕੇ ਸੇਵਾ ਕੀਤੀ, ਦੇ ਸੰਸਥਾਪਕ ਰਵੀ ਸਿੰਘ ਅੱਜ ਅਚਨਚੇਤ ...
ਨਵੀਂ ਦਿੱਲੀ : ਅਮਰੀਕੀ ਪ੍ਰਤੀਨਿਧੀ ਸਭਾ ਦੇ ਪ੍ਰਧਾਨ ਨੈਂਸੀ ਪੇਲੋਸੀ ਦਾ ਐਲਾਨ - ਟਰੰਪ 'ਤੇ ਚੱਲੇਗਾ ਮਹਾਂਦੋਸ਼
. . .  1 day ago
ਮੰਗੇਤਰ ਨਾਲ ਘੁੰਮਣ ਗਈ ਲੜਕੀ ਦੀ ਭੇਦਭਰੇ ਹਾਲਾਤ 'ਚ ਮੌਤ, ਪੀੜਤ ਪਰਿਵਾਰ ਨੇ ਹਵਾਈ ਅੱਡਾ ਮਾਰਗ ਕੀਤਾ ਜਾਮ
. . .  1 day ago
ਰਾਜਾਸਾਂਸੀ, 5 ਦਸੰਬਰ (ਹਰਦੀਪ ਸਿੰਘ ਖੀਵਾ ,ਹੇਰ) - ਪੁਲਿਸ ਥਾਣਾ ਕੰਬੋ ਅਧੀਨ ਆਉਂਦੇ ਪਿੰਡ ਨੌਸ਼ਹਿਰਾ ਖ਼ੁਰਦ ਦੀ ਇਕ ਨੌਜਵਾਨ ਲੜਕੀ ਆਪਣੇ ਮੰਗੇਤਰ ਨਾਲ ਘੁੰਮਣ ਲਈ ਗਈ ਤਾਂ ਉਸ ਦੀ ਭੇਦ ਭਰੇ ਹਾਲਾਤ 'ਚ ਮੌਤ ਹੋ ਗਈ। ਜਿਸ 'ਤੇ ਪੁਲਿਸ ਵੱਲੋਂ ਧਾਰਾ 174 ਦੀ ਕਾਰਵਾਈ...
ਬਾਪ ਨੇ ਆਪਣੀ ਨਾਬਾਲਗ ਲੜਕੀ ਨੂੰ ਬਣਾਇਆ ਆਪਣੀ ਹਵਸ ਦਾ ਸ਼ਿਕਾਰ
. . .  1 day ago
ਜ਼ੀਰਕਪੁਰ, 5 ਦਸੰਬਰ (ਹੈਪੀ ਪੰਡਵਾਲਾ) - ਚੰਡੀਗੜ੍ਹ ਅੰਬਾਲਾ ਸੜਕ 'ਤੇ ਪਿੰਡ ਸਿੰਘਪੁਰਾ ਨੇੜੇ ਝੁੱਗੀਆਂ 'ਚ ਇਕ ਕਲਯੁਗੀ ਪਿਉ ਵੱਲੋਂ ਆਪਣੀ ਨਾਬਾਲਗ ਧੀ ਨਾਲ ਜਬਰ ਜਨਾਹ ਕਰਨ ਦਾ ਗੈਰ ਸਮਾਜੀ ਮਾਮਲਾ ਸਾਹਮਣੇ ਆਇਆ। ਪੁਲਿਸ ਵੱਲੋਂ ਦੋਸ਼ੀ ਕਾਬੂ ਕਰ ਲਿਆ...
90 ਫ਼ੀਸਦੀ ਸੜ ਚੁੱਕੀ ਜਬਰ ਜਨਾਹ ਪੀੜਤਾ ਨੇ ਇਕ ਕਿੱਲੋਮੀਟਰ ਚੱਲ ਕੇ ਮਦਦ ਦੀ ਕੀਤੀ ਸੀ ਅਪੀਲ
. . .  1 day ago
ਉਨਾਵ, 5 ਦਸੰਬਰ - ਬਿਹਾਰ ਥਾਣਾ ਖੇਤਰ ਦੇ ਹਿੰਦੂ ਨਗਰ ਪਿੰਡ ਵਿਚ ਜਬਰ ਜਨਾਹ ਪੀੜਤਾ ਨੂੰ ਜਿਊਂਦਾ ਸਾੜਨ ਦੀ ਕੋਸ਼ਿਸ਼ ਦੇ ਮਾਮਲੇ ਵਿਚ ਨਵਾਂ ਖ਼ੁਲਾਸਾ ਹੋਇਆ ਹੈ। 90 ਫ਼ੀਸਦੀ ਸੜ ਚੁੱਕੀ ਪੀੜਤ ਕਰੀਬ ਇਕ ਕਿੱਲੋਮੀਟਰ ਤੱਕ ਪੈਦਲ ਚਲੀ ਤੇ ਮਦਦ ਦੀ ਗੁਹਾਰ ਲਗਾਈ...
ਬੇਰੁਜ਼ਗਾਰ ਅਧਿਆਪਕਾਂ ਨੇ ਆਪਣੀਆਂ ਮੰਗਾਂ ਨੂੰ ਲੈ ਕੇ ਪੰਜਾਬ ਸਰਕਾਰ ਦਾ ਫੂਕਿਆ ਪੁਤਲਾ
. . .  1 day ago
ਨਾਭਾ, 5 ਦਸੰਬਰ (ਕਰਮਜੀਤ ਸਿੰਘ) - ਬੇਰੁਜ਼ਗਾਰ ਅਧਿਆਪਕਾਂ ਨੇ ਆਪਣੀਆਂ ਮੰਗਾਂ ਨੂੰ ਲੈ ਕੇ ਅੱਜ ਹਲਕਾ ਵਿਧਾਇਕ ਅਤੇ ਕੈਬਨਿਟ ਮੰਤਰੀ ਸਾਧੂ ਸਿੰਘ ਧਰਮਸੋਤ ਦੀ ਰਿਹਾਇਸ਼ ਦੇ ਸਾਹਮਣੇ ਪੰਜਾਬ ਸਰਕਾਰ ਦਾ ਪੁਤਲਾ ਫੂਕਿਆ। ਉਹ ਰੋਸ ਭਰੇ ਅੰਦਾਜ਼ ਵਿਚ ਸਰਕਾਰ ਦੇ...
ਸਾਬਕਾ ਸੈਨਿਕ ਦੀ ਸੜਕ ਹਾਦਸੇ 'ਚ ਮੌਤ
. . .  1 day ago
ਲੌਂਗੋਵਾਲ, 5 ਦਸੰਬਰ (ਸ.ਸ.ਖੰਨਾ) - ਦੋ ਸਾਲ ਪਹਿਲਾ ਫ਼ੌਜ ਵਿਚੋਂ ਸੇਵਾ ਮੁਕਤਾ ਹੋਏ ਕੁਲਵਿੰਦਰ ਸਿੰਘ ਪੁੱਤਰ ਭੋਲਾ ਸਿੰਘ ਨਹਿਲ ਦੀ ਸੜਕ ਹਾਦਸੇ ਵਿਚ ਮੌਤ ਹੋ ਗਈ। ਜਿਸ ਕਾਰਨ ਇਲਾਕੇ ਵਿਚ ਸੋਗ ਦਾ ਮਾਹੌਲ ਪੈਦਾ ਹੋ...
ਪਿਆਜ਼ ਨੇ ਮੋਦੀ ਸਰਕਾਰ ਨੂੰ ਉੱਚ ਪੱਧਰੀ ਮੀਟਿੰਗ ਬੁਲਾਉਣ ਲਈ ਕੀਤਾ ਮਜਬੂਰ
. . .  1 day ago
ਨਵੀਂ ਦਿੱਲੀ, 5 ਦਸੰਬਰ - ਦੇਸ਼ ਭਰ ਵਿਚ ਪਿਆਜ਼ ਦੀਆਂ ਕੀਮਤਾਂ ਵਿਚ ਬੇਹੱਦ ਵਾਧੇ ਨਾਲ ਮੋਦੀ ਸਰਕਾਰ ਦੇ ਮੱਥੇ 'ਤੇ ਤਰੇਲੀਆਂ ਪੈਣੀਆਂ ਸ਼ੁਰੂ ਹੋ ਗਈਆਂ ਹਨ। ਇਸ ਸੰਦਰਭ ਵਿਚ ਅੱਜ ਸ਼ਾਮ ਗ੍ਰਹਿ ਮੰਤਰੀ ਅਮਿਤ ਸ਼ਾਹ ਦੀ ਉੱਚ ਪੱਧਰੀ ਬੈਠਕ ਹੋ...
ਸ਼੍ਰੋਮਣੀ ਅਕਾਲੀ ਦਲ ਦੇ 100 ਸਾਲਾ ਸਥਾਪਨਾ ਦਿਵਸ ਦੀਆਂ ਤਿਆਰੀਆਂ ਸਬੰਧੀ ਇੱਕ ਉੱਚ ਪੱਧਰੀ ਕਮੇਟੀ ਦਾ ਗਠਨ
. . .  1 day ago
ਚੰਡੀਗੜ੍ਹ, 5 ਦਸੰਬਰ - ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸ. ਸੁਖਬੀਰ ਸਿੰਘ ਬਾਦਲ ਨੇ ਦਸੰਬਰ 2020 ਵਿਚ ਸ਼੍ਰੋਮਣੀ ਅਕਾਲੀ ਦਲ ਦੇ 100 ਸਾਲ ਪੂਰੇ ਹੋ ਜਾਣ ਤੇ ਸ਼ਤਾਬਦੀ ਸਮਾਗਮਾਂ ਦੀ ਰੂਪ-ਰੇਖਾ ਉਲੀਕਣ ਲਈ ਪਾਰਟੀ ਦੀ ਉਚ ਪੱਧਰੀ ਕਮੇਟੀ ਦਾ ਗਠਨ ਕੀਤਾ ਗਿਆ...
ਪ੍ਰਮੱਖ ਉੁਦਯੋਗਾਂ, ਐਮ.ਐਸ.ਐਮ.ਈਜ਼ ਅਤੇ ਸਟਾਰਟਅਪਜ਼ ਨੂੰ ਦਰਸਾਉਂਦੀ ਪ੍ਰਦਰਸ਼ਨੀ ਨਾਲ ਸ਼ੁਰੂ ਹੋਇਆ ਪ੍ਰਗਤੀਸ਼ੀਲ ਪੰਜਾਬ ਨਿਵੇਸ਼ਕ ਸੰਮੇਲਨ
. . .  1 day ago
ਐਸ.ਏ.ਐਸ ਨਗਰ (ਮੁਹਾਲੀ), 5 ਦਸੰਬਰ - ਸਥਾਨਕ ਇੰਡੀਅਨ ਸਕੂਲ ਆਫ਼ ਬਿਜ਼ਨਸ ਵਿਖੇ 2 ਦਿਨਾ ਪ੍ਰਗਤੀਸ਼ੀਲ ਪੰਜਾਬ ਨਿਵੇਸ਼ਕ ਸੰਮੇਲਨ-2019 ਦੀ ਸ਼ੁਰੂਆਤ ਕਰਦੇ ਹੋਏ ਇੱਕ ਪ੍ਰਦਰਸ਼ਨੀ ਦਾ ਉਦਘਾਟਨ ਕੀਤਾ ਗਿਆ। ਜਿੱਥੇ ਸਿਖਰਲੇ ਘਰੇਲੂ ਤੇ ਅੰਤਰਰਾਸ਼ਟਰੀ ਉਦਯੋਗਾਂ ਵੱਲੋਂ...
ਉੱਘੀ ਕਬੱਡੀ ਫੈਡਰੇਸ਼ਨ ਨੇ ਆਪਣੇ 'ਤੇ ਗੈਂਗਸਟਰਾਂ ਨਾਲ ਸੰਬੰਧਾਂ ਦੇ ਲੱਗੇ ਦੋਸ਼ਾਂ ਨੂੰ ਨਕਾਰਿਆਂ
. . .  1 day ago
ਮੋਗਾ, 5 ਦਸੰਬਰ (ਗੁਰਤੇਜ ਸਿੰਘ ਬੱਬੀ) - ਮੇਜਰ ਲੀਗ ਕਬੱਡੀ ਫੈਡਰੇਸ਼ਨ ਨੇ ਆਪਣੇ 'ਤੇ ਗੈਂਗਸਟਰ ਤੇ ਡਰੱਗ ਮਨੀ ਦੇ ਦੋਸ਼ਾਂ ਨੂੰ ਨਕਾਰਦੇ ਹੋਏ, ਅੱਜ ਮੋਗਾ ਵਿਖੇ ਫੈਡਰੇਸ਼ਨ ਦੇ ਚੀਫ਼ ਪੈਟਰਨ ਤੇ ਕੌਮਾਂਤਰੀ ਕਬੱਡੀ ਖਿਡਾਰੀ ਦੇਵੀ ਦਿਆਲ ਸ਼ਰਮਾ, ਚੇਅਰਮੈਨ ਹਾਕਮ ਸਿੰਘ ਟੋਨਾ...
ਦੁੱਧ ਵਾਲੇ ਟੈਂਪੂ ਦੀ ਲਪੇਟ 'ਚ ਆਉਣ ਨਾਲ ਬੱਚੇ ਦੀ ਮੌਤ
. . .  1 day ago
ਮਹਿਲ ਕਲਾਂ, 5 ਦਸੰਬਰ (ਅਵਤਾਰ ਸਿੰਘ ਅਣਖੀ) - ਪਿੰਡ ਕਲਾਲਮਾਜਰਾ ਵਿਖੇ ਧਨੇਰ ਲਿੰਕ ਰੋਡ 'ਤੇ ਸਥਿਤ ਇਕ ਬਸਤੀ ਵਿਚ ਅੱਜ ਸਵੇਰੇ ਦੁੱਧ ਢੋਣ ਵਾਲੇ ਟੈਂਪੂ ਦੀ ਲਪੇਟ ਵਿਚ ਆ ਕੇ 9 ਸਾਲਾ ਬੱਚੇ ਦੀ ਮੌਤ ਹੋ ਜਾਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਪ੍ਰਾਪਤ ਜਾਣਕਾਰੀ ਅਨੁਸਾਰ...
ਡਾ. ਮਨਮੋਹਨ ਸਿੰਘ ਨੇ ਆਪਣੇ ਦਿਲ 'ਤੇ ਪਿਆ ਵੱਡਾ ਬੋਝ ਉਤਰਾਇਆ - ਮਜੀਠੀਆ
. . .  1 day ago
ਅੰਮ੍ਰਿਤਸਰ, 5 ਦਸੰਬਰ (ਹਰਮਿੰਦਰ ਸਿੰਘ) - ਸ਼੍ਰੋਮਣੀ ਅਕਾਲੀ ਦਲ (ਬ) ਦੇ ਸੀਨੀਅਰ ਆਗੂ ਤੇ ਵਿਧਾਇਕ ਬਿਕਰਮ ਸਿੰਘ ਮਜੀਠੀਆ ਨੇ ਕਿਹਾ ਕਿ ਦੇਸ਼ ਦੇ ਸਾਬਕਾ ਪ੍ਰਧਾਨ ਮੰਤਰੀ ਡਾ. ਮਨਮੋਹਨ ਸਿੰਘ ਵੱਲੋਂ ਇੰਦਰ ਕੁਮਾਰ ਗੁਜਰਾਲ ਦੇ 100ਵੇਂ ਜਨਮ ਦਿਨ ਸਮਾਗਮ ਮੌਕੇ 1984...
ਸਾਬਕਾ ਸਰਪੰਚ ਪੱਪੂ ਢਿਲਵਾਂ ਦੀ ਹੱਤਿਆ ਮਾਮਲੇ 'ਚ ਮੁੱਖ ਦੋਸ਼ੀ ਪਿਤਾ ਅਤੇ ਦੋ ਲੜਕਿਆਂ ਦੀਆਂ ਤਸਵੀਰਾਂ ਜਾਰੀ
. . .  1 day ago
ਬਟਾਲਾ, 5 ਦਸੰਬਰ (ਕਾਹਲੋਂ)- ਜ਼ਿਲ੍ਹਾ ਗੁਰਦਾਸਪੁਰ ਦੇ ਸੀਨੀਅਰ ਅਕਾਲੀ ਨੇਤਾ ਅਤੇ ਸਾਬਕਾ ਸਰਪੰਚ ਦਲਬੀਰ ਸਿੰਘ ਪੱਪੂ ਢਿਲਵਾਂ ਕਤਲ ਕੇਸ 'ਚ ਬਟਾਲਾ ਪੁਲਿਸ ਨੇ ਮੁੱਖ ਦੋਸ਼ੀ ਪਿਓ-ਪੁੱਤਰਾਂ...
ਪੱਛਮੀ ਬੰਗਾਲ : ਮਾਲਦਾ 'ਚ ਇਕ ਔਰਤ ਦੀ ਸੜੀ ਹੋਈ ਮਿਲੀ ਲਾਸ਼
. . .  1 day ago
ਕੋਲਕਾਤਾ, 5 ਦਸੰਬਰ- ਪੱਛਮੀ ਬੰਗਾਲ ਦੇ ਮਾਲਦਾ ਦੇ ਥਾਣਾ ਖੇਤਰ 'ਚ ਇਕ ਔਰਤ ਦੀ ਸੜੀ ਹੋਈ ਲਾਸ਼ ਮਿਲੀ ਹੈ। ਇਸ ਸੰਬੰਧੀ ਜਾਣਕਾਰੀ ਦਿੰਦਿਆਂ ਡੀ.ਐੱਸ.ਪੀ ਪ੍ਰਸ਼ਾਂਤ...
ਔਰਤਾਂ ਖ਼ਿਲਾਫ਼ ਵੱਧ ਰਹੇ ਅਪਰਾਧ ਦੇ ਵਿਰੋਧ 'ਚ ਪ੍ਰਦਰਸ਼ਨ ਕਰ ਰਹੇ ਲੋਕਾਂ ਨੂੰ ਪੁਲਿਸ ਨੇ ਹਿਰਾਸਤ 'ਚ ਲਿਆ
. . .  1 day ago
ਪੀ ਚਿਦੰਬਰਮ ਨੇ ਜ਼ਮਾਨਤ ਦੀਆਂ ਸ਼ਰਤਾਂ ਦੀ ਕੀਤੀ ਉਲੰਘਣਾ : ਪ੍ਰਕਾਸ਼ ਜਾਵੜੇਕਰ
. . .  1 day ago
ਯੂ.ਪੀ 'ਚ ਕਾਨੂੰਨ ਵਿਵਸਥਾ ਨਾਂਅ ਦੀ ਕੋਈ ਚੀਜ਼ ਨਹੀਂ : ਜਯਾ ਬਚਨ
. . .  1 day ago
ਸੋਮਵਾਰ ਨੂੰ ਲੋਕ ਸਭਾ 'ਚ ਪੇਸ਼ ਕੀਤਾ ਜਾਵੇਗਾ ਨਾਗਰਿਕਤਾ ਸੋਧ ਬਿੱਲ
. . .  1 day ago
ਕਿਸਾਨਾਂ ਨੇ ਸਹਿਕਾਰੀ ਬੈਂਕ ਅੱਗੇ ਲਾਇਆ ਧਰਨਾ
. . .  1 day ago
ਹੋਰ ਖ਼ਬਰਾਂ..
ਜਲੰਧਰ : ਵੀਰਵਾਰ 4 ਅੱਸੂ ਸੰਮਤ 550

ਲੁਧਿਆਣਾ

ਜ਼ਿਲ੍ਹਾ ਪ੍ਰੀਸ਼ਦ ਤੇ ਪੰਚਾਇਤ ਸੰਮਤੀ ਚੋਣਾਂ ਦੌਰਾਨ 56.83 ਫ਼ੀਸਦੀ ਹੋਈ ਪੋਿਲੰਗ

 ਲੁਧਿਆਣਾ, 19 ਸਤੰਬਰ (ਪੁਨੀਤ ਬਾਵਾ)-ਜ਼ਿਲ੍ਹਾ ਲੁਧਿਆਣਾ 'ਚ ਜ਼ਿਲ੍ਹਾ ਪ੍ਰੀਸ਼ਦ ਤੇ ਪੰਚਾਇਤ ਸੰਮਤੀ ਚੋਣਾਂ ਦੋਰਾਨ ਜ਼ਿਲ੍ਹਾ ਪ੍ਰੀਸ਼ਦ ਦੇ 25 ਤੇ ਪੰਚਾਇਤ ਸੰਮਤੀ ਦੇ 236 ਜ਼ੋਨਾਂ ਲਈ 37.38 ਫ਼ੀਸਦੀ ਪੋਿਲੰਗ ਹੋਈ | ਜ਼ਿਲ੍ਹੇ ਦੇ 11 ਲੱਖ 60 ਹਜ਼ਾਰ 751 ਵੋਟਰ ਜਿਨ੍ਹਾਂ 'ਚ 6,19,188 ...

ਪੂਰੀ ਖ਼ਬਰ »

ਪੀ.ਏ.ਯੂ 'ਚ ਤਿੰਨ ਰੋਜ਼ਾ ਕਿਸਾਨ ਮੇਲੇ ਦੀਆਂ ਤਿਆਰੀਆਂ ਮੁਕੰਮਲ-ਡਾ. ਢਿੱਲੋਂ

ਲੁਧਿਆਣਾ, 19 ਸਤੰਬਰ (ਬੀ.ਐਸ.ਬਰਾੜ)-ਪੰਜਾਬ ਖੇਤੀਬਾੜੀ ਯੂਨੀਵਰਸਿਟੀ ਵਿਖੇ ਤਿੰਨ ਰੋਜ਼ਾ ਕਿਸਾਨ ਮੇਲਾ ਅੱਜ 20 ਸਤੰਬਰ ਨੂੰ ਸ਼ਰੂ ਹੋ ਰਿਹਾ ਹੈ | ਇਸ ਸਬੰਧੀ ਜਾਣਕਾਰੀ ਦਿੰਦਿਆਂ ਪੀ.ਏ.ਯੂ ਦੇ ਉਪ ਕੁਲਪਤੀ ਡਾ. ਬਲਦੇਵ ਸਿੰਘ ਢਿੱਲੋਂ ਨੇ ਦੱਸਿਆ ਕਿ ਇਸ ਮੇਲੇ ਦਾ ਉਦਘਾਟਨ ...

ਪੂਰੀ ਖ਼ਬਰ »

ਜ਼ਿਲ੍ਹਾ ਪ੍ਰੀਸ਼ਦ ਅਤੇ ਬਲਾਕ ਸੰਮਤੀ ਦੀਆਂ ਚੋਣਾਂ ਦੌਰਾਨ ਵੱਖ-ਵੱਖ ਥਾਵਾਂ 'ਤੇ ਹੋਈਆਂ ਲੜਾਈਆਂ 'ਚ ਕਈ ਅਕਾਲੀ ਵਰਕਰ ਜ਼ਖ਼ਮੀ

ਲੁਧਿਆਣਾ, 19 ਸਤੰਬਰ (ਪਰਮਿੰਦਰ ਸਿੰਘ ਆਹੂਜਾ)-ਜ਼ਿਲ੍ਹਾ ਪ੍ਰੀਸ਼ਦ ਅਤੇ ਬਲਾਕ ਸੰਮਤੀ ਦੀਆਂ ਚੋਣਾਂ ਦੌਰਾਨ ਵੱਖ-ਵੱਖ ਥਾਵਾਂ 'ਤੇ ਹੋਏ ਲੜਾਈ-ਝਗੜੇ ਦੌਰਾਨ ਕਈ ਅਕਾਲੀ ਵਰਕਰ ਜ਼ਖ਼ਮੀ ਹੋ ਗਏ, ਜਿਨ੍ਹਾਂ ਨੂੰ ਵੱਖ-ਵੱਖ ਹਸਪਤਾਲਾਂ 'ਚ ਦਾਖ਼ਲ ਕਰਵਾਇਆ ਗਿਆ ਇਨ੍ਹਾਂ ...

ਪੂਰੀ ਖ਼ਬਰ »

ਹੁਣ ਸ਼ਹਿਰ ਦੇ ਮੌਜੂਦਾ ਕੂੜਾ ਘਰਾਂ 'ਚ ਨਗਰ ਨਿਗਮ ਡਰਾਈਵਰਾਂ ਵਲੋਂ ਮਲਬਾ, ਸੀਵਰੇਜ ਗੰਦਗੀ ਨਹੀਂ ਸੁੱਟੀ ਜਾ ਸਕੇਗੀ

ਲੁਧਿਆਣਾ, 19 ਸਤੰਬਰ (ਅਮਰੀਕ ਸਿੰਘ ਬੱਤਰਾ)-ਨਗਰ ਨਿਗਮ ਦੀਆਂ ਵੱਖ-ਵੱਖ ਬ੍ਰਾਂਚਾਂ ਵਲੋਂ ਸ਼ਹਿਰ ਵਿਚੋਂ ਨਿਕਲਦੇ ਮਲਬੇ, ਸੀਵਰੇਜ ਗੰਦਗੀ (ਗਾਰ), ਪਾਰਕਾਂ ਵਿਚੋਂ ਨਿਕਲਦੀ ਵੇਸਟ ਨੂੰ ਮੁੱਖ ਕੂੜਾ ਘਰ ਦੀ ਬਜਾਏ ਸ਼ਹਿਰ 'ਚ ਮੌਜੂਦ ਫਿਲਥ ਡੀਪੂਆਂ (ਕੂੜਾ ਘਰ) 'ਚ ਸੁੱਟ ...

ਪੂਰੀ ਖ਼ਬਰ »

ਜ਼ਿਲ੍ਹਾ ਪ੍ਰੀਸ਼ਦ ਅਤੇ ਬਲਾਕ ਸੰਮਤੀ ਦੀਆਂ ਚੋਣਾਂ ਦੌਰਾਨ ਵੱਖ-ਵੱਖ ਥਾਵਾਂ 'ਤੇ ਹੋਈਆਂ ਲੜਾਈਆਂ 'ਚ ਕਈ ਅਕਾਲੀ ਵਰਕਰ ਜ਼ਖ਼ਮੀ

ਲੁਧਿਆਣਾ, 19 ਸਤੰਬਰ (ਪਰਮਿੰਦਰ ਸਿੰਘ ਆਹੂਜਾ)-ਜ਼ਿਲ੍ਹਾ ਪ੍ਰੀਸ਼ਦ ਅਤੇ ਬਲਾਕ ਸੰਮਤੀ ਦੀਆਂ ਚੋਣਾਂ ਦੌਰਾਨ ਵੱਖ-ਵੱਖ ਥਾਵਾਂ 'ਤੇ ਹੋਏ ਲੜਾਈ-ਝਗੜੇ ਦੌਰਾਨ ਕਈ ਅਕਾਲੀ ਵਰਕਰ ਜ਼ਖ਼ਮੀ ਹੋ ਗਏ, ਜਿਨ੍ਹਾਂ ਨੂੰ ਵੱਖ-ਵੱਖ ਹਸਪਤਾਲਾਂ 'ਚ ਦਾਖ਼ਲ ਕਰਵਾਇਆ ਗਿਆ ਇਨ੍ਹਾਂ ...

ਪੂਰੀ ਖ਼ਬਰ »

ਆਮਦਨ ਕਰ ਵਿਭਾਗ ਵਲੋਂ ਹੌਜ਼ਰੀ ਕਾਰੋਬਾਰੀ ਤੇ ਉਸ ਦੇ ਲੜਕੇ ਤੋਂ 6 ਪੈਨ ਕਾਰਡ ਬਰਾਮਦ

ਲੁਧਿਆਣਾ, 19 ਸਤੰਬਰ (ਪੁਨੀਤ ਬਾਵਾ)-ਆਮਦਨ ਕਰ ਵਿਭਾਗ ਦੇ ਪੜਤਾਲੀਆ ਵਿੰਗ ਵਲੋਂ ਮਹਾਂਨਗਰ ਦੇ ਇਕ ਹੌਜ਼ਰੀ ਕਾਰੋਬਾਰੀ ਤੇ ਉਸ ਦੇ ਸਪੁੱਤਰ ਤੋਂ 6 ਪੈਨ ਕਾਰਡ ਬਰਾਮਦ ਕੀਤੇ ਗਏ, ਜਿਨ੍ਹਾਂ ਰਾਹੀਂ ਉਸ ਨੇ ਨੋਟਬੰਦੀ ਦੌਰਾਨ 10 ਕਰੋੜ ਰੁਪਏ ਜਮ੍ਹਾਂ ਕਰਵਾਉਣ ਤੋਂ ਇਲਾਵਾ ਕਾਲੇ ਧਨ ਨੂੰ ਚਿੱਟਾ ਕਰਨ ਦਾ ਧੰਦਾ ਕੀਤਾ ਸੀ | ਪ੍ਰਾਪਤ ਜਾਣਕਾਰੀ ਅਨੁਸਾਰ ਪਿਛਲੀ ਮਹੀਨੇ ਦੀ 30 ਅਗਸਤ ਨੂੰ ਆਮਦਨ ਕਰ ਵਿਭਾਗ ਦੇ ਪੜਤਾਲੀਆ ਵਿੰਗ ਨੇ ਇਕ ਹੌਜ਼ਰੀ ਕੰਪਨੀ ਦੇ ਵੱਖ-ਵੱਖ ਟਿਕਾਣਿਆਂ 'ਤੇ ਛਾਪਾਮਾਰੀ ਕੀਤੀ ਸੀ, ਪਰ ਦੋ ਦਿਨ ਸਰਵੇ ਕਰਨ ਤੋਂ ਬਾਅਦ ਵੀ ਹੌਜ਼ਰੀ ਕਾਰੋਬਾਰੀ ਨੇ ਵਿਭਾਗ ਅੱਗੇ ਕੁੱਝ ਵੀ ਸਮਰਪਣ ਨਹੀਂ ਕੀਤਾ ਸੀ, ਜਿਸ ਦੀ ਵਿਭਾਗ ਵਲੋਂ ਜਦੋਂ ਪੜਤਾਲ ਕੀਤੀ ਗਈ, ਤਾਂ ਵਿਭਾਗ ਨੂੰ ਹੌਜ਼ਰੀ ਕਾਰੋਬਾਰੀ ਵਲੋਂ ਆਪਣਾ ਨਾਂਅ ਬਦਲ ਕੇ ਬਣਾਏ 2 ਅਤੇ ਆਪਣੇ ਸਪੁੱਤਰ ਦਾ ਨਾਂਅ ਬਦਲ ਕੇ ਬਣਾਏ 4 ਪੈਨ ਕਾਰਡ ਬਰਾਮਦ ਹੋਏ | ਇਹ ਵੀ ਪਤਾ ਲੱਗਿਆ ਹੈ ਕਿ ਨੋਟਬੰਦੀ ਦੌਰਾਨ ਇਨ੍ਹਾਂ ਪੈਨ ਕਾਰਡਾਂ ਦੇ ਸਹਾਰੇ ਬੈਂਕ ਖਾਤੇ ਖੋਲ੍ਹ ਕੇ ਹੌਜ਼ਰੀ ਕਾਰੋਬਾਰੀ ਨੇ ਜਿੱਥੇ 10 ਕਰੋੜ ਰੁਪਏ ਦਾ ਕਾਲਾ ਧਨ ਬੈਂਕ 'ਚ ਜਮ੍ਹਾਂ ਕਰਵਾਇਆ ਸੀ | ਉੱਥੇ ਹੀ ਇਹ ਕਾਰੋਬਾਰੀ ਦੇਸ਼ ਭਰ 'ਚ ਕਾਲੇ ਧਨ ਨੂੰ ਚਿੱਟਾ ਕਰਨ ਦਾ ਵੀ ਕੰਮ ਕਰ ਰਿਹਾ ਹੈ | ਹੌਜ਼ਰੀ ਕਾਰੋਬਾਰੀ ਆਪਣੇ ਖ਼ਾਤੇ 'ਚ ਪੈਸੇ ਜਮ੍ਹਾਂ ਕਰਵਾਕੇ ਦੇਸ਼ ਭਰ 'ਚ 20 ਫ਼ੀਸਦੀ ਤੱਕ ਆਪਣੀ ਕਮਾਈ ਲੈ ਕੇ ਲੋਕਾਂ ਦਾ ਕਾਲਾ ਧਨ ਵੀ ਚਿੱਟਾ ਕਰ ਦਿੰਦਾ ਸੀ | ਵਿਭਾਗ ਨੇ ਹਾਲ ਦੀ ਘੜੀ 6 ਪੈਨ ਕਾਰਡ ਬਰਾਮਦ ਕਰਕੇ ਹੋਰ ਵੀ ਅਗਲੀ ਪੜਤਾਲ ਸ਼ੁਰੂ ਕਰ ਦਿੱਤੀ ਹੈ ਅਤੇ ਵਿਭਾਗ ਨੂੰ ਹੌਜ਼ਰੀ ਕਾਰੋਬਾਰੀ ਦੀ ਤਾਰ ਕਾਲਾ ਧਨ ਚਿੱਟਾ ਕਰਨ ਵਾਲੇ ਕਿਸੇ ਵੱਡੇ ਗਰੋਹ ਦੇ ਨਾਲ ਜੁੜੇ ਹੋਣ ਦਾ ਖਦਸ਼ਾ ਹੈ | ਜੇਕਰ ਵਿਭਾਗ ਨੇ ਡੂੰਘਾਈ ਨਾਲ ਜਾਂਚ ਕੀਤੀ, ਤਾਂ ਇਸ ਕਾਲੇ ਧੰਦੇ 'ਚ ਕਈ ਹੋਰ ਨਾਂਅ ਵੀ ਸਾਹਮਣੇ ਆ ਸਕਦੇ ਹਨ |


ਖ਼ਬਰ ਸ਼ੇਅਰ ਕਰੋ

ਪਿੰਡ ਢੋਲਣਵਾਲ ਵਿਖੇ 'ਆਪ' ਦੇ ਉਮੀਦਵਾਰ ਤੇ ਸਮਰਥਕਾਂ ਨੇ ਕੀਤਾ ਪ੍ਰਦਰਸ਼ਨ

ਭਾਮੀਆਂ ਕਲਾਂ, 19 ਸਤੰਬਰ (ਰਜਿੰਦਰ ਸਿੰਘ ਮਹਿਮੀ)-ਵਿਧਾਨ ਸਭਾ ਹਲਕਾ ਸਾਹਨੇਵਾਲ ਦੇ ਅਧੀਨ ਆਉਂਦੇ ਜ਼ਿਲ੍ਹਾ ਪ੍ਰੀਸ਼ਦ ਜ਼ੋਨ ਮੱਤੇਵਾੜਾ ਜੋ ਕਿ ਐਸ. ਸੀ. ਔਰਤ ਲਈ ਰਿਜ਼ਰਵ ਸੀ, ਜਿਸ ਵਿਚ ਕਾਂਗਰਸ ਪਾਰਟੀ ਵਲੋਂ ਬੀਬੀ ਪ੍ਰਵੀਨ ਕੌਰ ਢੋਲਣਵਾਲ, ਅਕਾਲੀ ਦਲ ਵਲੋ ਬੀਬੀ ...

ਪੂਰੀ ਖ਼ਬਰ »

ਜ਼ਿਲ੍ਹਾ ਪ੍ਰੀਸ਼ਦ ਤੇ ਪੰਚਾਇਤ ਸੰਮਤੀ ਚੋਣਾਂ ਦੌਰਾਨ 56.83 ਫ਼ੀਸਦੀ ਹੋਈ ਪੋਿਲੰਗ

ਲੁਧਿਆਣਾ, 19 ਸਤੰਬਰ (ਪੁਨੀਤ ਬਾਵਾ)-ਜ਼ਿਲ੍ਹਾ ਲੁਧਿਆਣਾ 'ਚ ਜ਼ਿਲ੍ਹਾ ਪ੍ਰੀਸ਼ਦ ਤੇ ਪੰਚਾਇਤ ਸੰਮਤੀ ਚੋਣਾਂ ਦੋਰਾਨ ਜ਼ਿਲ੍ਹਾ ਪ੍ਰੀਸ਼ਦ ਦੇ 25 ਤੇ ਪੰਚਾਇਤ ਸੰਮਤੀ ਦੇ 236 ਜ਼ੋਨਾਂ ਲਈ 37.38 ਫ਼ੀਸਦੀ ਪੋਿਲੰਗ ਹੋਈ | ਜ਼ਿਲ੍ਹੇ ਦੇ 11 ਲੱਖ 60 ਹਜ਼ਾਰ 751 ਵੋਟਰ ਜਿਨ੍ਹਾਂ 'ਚ 6,19,188 ...

ਪੂਰੀ ਖ਼ਬਰ »

ਵੋਟਾਂ ਕੱਟਣ ਨੂੰ ਲੈ ਕੇ ਹੋਇਆ ਹੰਗਾਮਾ, ਤਿੰਨ ਘੰਟੇ ਤੋਂ ਵੀ ਵੱਧ ਸਮਾਂ ਰੁਕੀ ਰਹੀ ਪੋਲਿੰਗ

ਫੁੱਲਾਂਵਾਲ, 19 ਸਤੰਬਰ (ਮਨਜੀਤ ਸਿੰਘ ਦੁੱਗਰੀ)-ਸ਼ਹੀਦ ਭਗਤ ਸਿੰਘ ਨਗਰ ਸਥਿਤ ਸ਼ਹੀਦ ਭਗਤ ਸਿੰਘ ਮੈਮੋਰੀਅਲ ਸਕੂਲ ਵਿਖੇ ਬੂਥ ਨੰ 155 ਤੇ 156 'ਤੇ ਸਥਿਤੀ ਉਦੋਂ ਤਨਾਅਪੂਰਨ ਹੋ ਗਈ ਜਦੋ ਵੋਟਾਂ ਪਾਉਣ ਆਏ ਵੋਟਰਾਂ ਨੂੰ ਪਤਾ ਲੱਗਾ ਕਿ ਉਨ੍ਹਾਂ ਦੀਆਂ ਤਾਂ ਵੋਟਾਂ ਹੀ ਕੱਟੀਆਂ ...

ਪੂਰੀ ਖ਼ਬਰ »

4 ਮਹੀਨੇ ਦੇ ਬੱਚੇ ਨੂੰ ਕਤਲ ਕਰਨ ਦੀ ਧਮਕੀ ਦੇ ਕੇ ਵਿਆਹੁਤਾ ਨਾਲ ਜਬਰ ਜਨਾਹ ਕਰਨ ਵਾਲੇ ਨੌਜਵਾਨ ਖਿਲਾਫ਼ ਕੇਸ ਦਰਜ

ਲੁਧਿਆਣਾ, 19 ਸਤੰਬਰ (ਪਰਮਿੰਦਰ ਸਿੰਘ ਆਹੂਜਾ)-ਵਿਆਹੁਤਾ ਦੇ 4 ਮਹੀਨੇ ਦੇ ਮਾਸੂਮ ਬੱਚੇ ਨੂੰ ਕਤਲ ਕਰਨ ਦੀ ਧਮਕੀ ਦੇ ਕੇ ਉਸ ਨਾਲ ਜਬਰ ਜਨਾਹ ਕਰਨ ਵਾਲੇ ਇਕ ਨੌਜਵਾਨ ਖਿਲਾਫ਼ ਕੇਸ ਦਰਜ ਕੀਤਾ ਗਿਆ ਹੈ | ਪੁਲਿਸ ਵਲੋਂ ਇਹ ਕਾਰਵਾਈ ਪੀੜਤ ਵਿਆਹੁਤਾ ਵਾਸੀ ਪੁਰਾਣਾ ਜਵਾਹਰ ...

ਪੂਰੀ ਖ਼ਬਰ »

600 ਬੋਤਲਾਂ ਨਾਜਾਇਜ਼ ਸ਼ਰਾਬ ਬਰਾਮਦ

ਲੁਧਿਆਣਾ, 19 ਸਤੰਬਰ (ਪਰਮਿੰਦਰ ਸਿੰਘ ਆਹੂਜਾ)-ਸੀ.ਆਈ.ਏ. ਸਟਾਫ਼ 2 ਦੀ ਪੁਲਿਸ ਨੇ ਕੰਗਣਵਾਲ ਸਥਿਤ ਇਕ ਕਮਰੇ 'ਚ ਛਾਪਾਮਾਰੀ ਕਰਕੇ ਉਥੋਂ 600 ਬੋਤਲਾਂ ਨਾਜਾਇਜ਼ ਸ਼ਰਾਬ ਬਰਾਮਦ ਕੀਤੀਆਂ ਹਨ | ਪੁਲਿਸ ਨੇ ਇਸ ਸਬੰਧੀ ਡਿੰਪੀ ਪੁੱਤਰ ਦੇਵ ਰਾਜ ਵਾਸੀ ਕੰਗਣਵਾਲ ਖਿਲਾਫ਼ ਧਾਰਾ ...

ਪੂਰੀ ਖ਼ਬਰ »

ਹੰਬੜਾਂ ਇਲਾਕੇ ਅੰਦਰ ਕਰੀਬ 40-42 ਫ਼ੀਸਦੀ ਹੋਈ ਪੋਿਲੰਗ

ਹੰਬੜਾਂ, 19 ਸਤੰਬਰ (ਕੁਲਦੀਪ ਸਿੰਘ ਸਲੇਮਪੁਰੀ)- ਜ਼ਿਲ੍ਹਾ ਪ੍ਰੀਸ਼ਦ ਅਤੇ ਬਲਾਕ ਸੰਮਤੀ ਦੀਆਂ ਚੋਣਾਂ ਅੱਜ ਅਮਨ-ਅਮਾਨ ਨਾਲ ਸਵੇਰੇ ਸ਼ੁਰੂ ਹੋਈਆਂ | ਮਿਲੀ ਜਾਣਕਾਰੀ ਅਨੁਸਾਰ ਵੋਟਰਾਂ ਅੰਦਰ ਵੋਟ ਪਾਉਣ ਦਾ ਰੁਝਾਨ ਇਸ ਵਾਰ ਘੱਟ ਹੀ ਰਿਹਾ | ਸਰਕਾਰੀ ਸਕੂਲ ਪਿੰਡ ਇਯਾਲੀ ...

ਪੂਰੀ ਖ਼ਬਰ »

ਵਿਧਾਇਕ ਵੈਦ, ਹੰਬੜਾਂ ਤੇ ਇਯਾਲੀ ਸਮੇਤ ਸ਼ਿਵਾਲਿਕ ਵਲੋਂ ਵੋਟਰਾਂ ਦਾ ਧੰਨਵਾਦ

ਹੰਬੜਾਂ, 19 ਸਤੰਬਰ (ਕੁਲਦੀਪ ਸਿੰਘ ਸਲੇਮਪੁਰੀ)-ਹਲਕਾ ਗਿੱਲ ਦੇ ਵਿਧਾਇਕ ਕੁਲਦੀਪ ਸਿੰਘ ਵੈਦ ਅਤੇ ਸੂਬਾੲਾੀ ਆਗੂ ਮਨਜੀਤ ਸਿੰਘ ਹੰਬੜਾਂ ਸਮੇਤ ਰਮਨਦੀਪ ਸਿੰਘ ਰਿੱਕੀ ਚੌਹਾਨ ਨੇ ਹਲਕੇ ਦੇ ਸਮੂਹ ਵੋਟਰਾਂ ਦਾ ਧੰਨਵਾਦ ਕਰਦਿਆਂ ਆਖਿਆ ਕਿ ਲੋਕਾਂ ਨੇ ਸ਼ਾਂਤਮਈ ਢੰਗ ਨਾਲ ...

ਪੂਰੀ ਖ਼ਬਰ »

ਮਾਮਲਾ 700 ਵੋਟ ਕੱਟ ਕੇ ਨਾਲ ਦੇ ਪਿੰਡ ਗੜ੍ਹਾੀ ਫਾਜਲ ਨਾਲ ਜੋੜਨ ਦਾ

ਭਾਮੀਆਂ ਕਲਾਂ, 19 ਸਤੰਬਰ (ਰਜਿੰਦਰ ਸਿੰਘ ਮਹਿਮੀ)-ਵਿਧਾਨ ਸਭਾ ਹਲਕਾ ਸਾਹਨੇਵਾਲ ਦੇ ਅਧੀਨ ਆਉਦੇ ਪਿੰਡ ਮਾਛੀਆਂ ਕਲਾਂ ਜਿਸ ਨੂੰ ਅਕਾਲ ਦਲ ਦੀ ਰਾਜਧਾਨੀ ਮੰਨਿਆ ਜਾਦਾ ਹੈ ਜਿਸ ਵਿਚ ਬਲਾਕ ਸੰਮਤੀ ਤੇ ਜ਼ਿਲ੍ਹਾ ਪ੍ਰੀਸ਼ਦ ਦੀਆਂ ਚੋਣਾਂ ਵਿਚ ਵੋਟਾਂ ਪਾਉਣ ਗਏ ਲੋਕਾਂ ...

ਪੂਰੀ ਖ਼ਬਰ »

ਟੀ.ਵੀ.ਐਸ. ਨੇ ਨਵਾਂ ਮੋਟਰਸਾਈਕਲ ਰੇਡੀਓਨ ਬਾਜ਼ਾਰ 'ਚ ਉਤਾਰਿਆ

ਲੁਧਿਆਣਾ, 19 ਸਤੰਬਰ (ਭੁਪਿੰਦਰ ਸਿੰਘ ਬਸਰਾ)-ਦੋ ਪਹੀਆ ਅਤੇ ਤਿੰਨ ਪਹੀਆ ਵਾਹਨ ਬਣਾਉਣ ਵਾਲੀ ਨਾਮੀ ਕੰਪਨੀ ਟੀ.ਵੀ.ਐਸ. ਮੋਟਰ ਵਲੋਂ ਅੱਜ ਲੁਧਿਆਣਾ ਵਿਖੇ ਨਵਾਂ 110 ਸੀ.ਸੀ ਕਮਿਊਟਰ ਮੋਟਰਸਾਈਕਲ ਟੀ.ਵੀ.ਐਸ ਰੇਡੀਓਨ ਬਾਜ਼ਾਰ ਵਿਚ ਉਤਾਰਿਆ | ਇਸ ਮੌਕੇ ਕੰਪਨੀ ਦੇ ਪ੍ਰਮੁੱਖ ...

ਪੂਰੀ ਖ਼ਬਰ »

ਅਕਾਲੀ ਆਗੂ ਦਲੀਪ ਸਿੰਘ ਖੁਰਾਣਾ ਦੇ ਛੋਟੇ ਭਰਾ ਇੰਦਰਜੀਤ ਸਿੰਘ ਖੁਰਾਣਾ ਨੂੰ ਅੰਤਿਮ ਅਰਦਾਸ ਮੌਕੇ ਸ਼ਰਧਾਂਜਲੀਆਂ ਭੇਟ

ਲੁਧਿਆਣਾ, 19 ਸਤੰਬਰ (ਪੁਨੀਤ ਬਾਵਾ)-ਸੀਨੀਅਰ ਅਕਾਲੀ ਆਗੂ ਦਲੀਪ ਸਿੰਘ ਖੁਰਾਣਾ ਦੇ ਛੋਟੇ ਭਰਾ ਇੰਦਰਜੀਤ ਸਿੰਘ ਖੁਰਾਣਾ ਦਾ ਬਿਮਾਰੀ ਪਿੱਛੋਂ ਅਚਾਨਕ ਦਿਹਾਂਤ ਹੋ ਗਿਆ ਸੀ, ਜਿਨ੍ਹਾਂ ਨਮਿਤ ਪਾਠ ਦਾ ਭੋਗ ਤੇ ਅੰਤਿਮ ਅਰਦਾਸ ਅੱਜ ਗੁਰਦੁਆਰਾ ਸਿੰਘ ਸਭਾ ਮਾਡਲ ਟਾਊਨ ...

ਪੂਰੀ ਖ਼ਬਰ »

ਮਨੁੱਖਤਾ ਦੇ ਭਲੇ ਲਈ 291ਵਾਂ ਖ਼ੂਨਦਾਨ ਕੈਂਪ ਲਗਾਇਆ

ਲੁਧਿਆਣਾ, 19 ਸਤੰਬਰ (ਕਵਿਤਾ ਖੁੱਲਰ)-ਭਾਈ ਘਨੱਈਆ ਜੀ ਮਿਸ਼ਨ ਸੇਵਾ ਸੁਸਾਇਟੀ ਵਲੋਂ ਸਥਾਨਕ ਸਰਕਾਰੀ ਸਕੂਲ ਪਿੰਡ ਪੰਜੇਟਾ ਵਿਖੇ ਮਨੁੱਖਤਾ ਦੇ ਭਲੇ ਲਈ 291ਵਾਂ ਮਹਾਨ ਖੂਨਦਾਨ ਕੈਂਪ ਸਵਰਗੀ ਪਵਿੱਤਰ ਸਿੰਘ ਪੰਜੇਟਾ ਦੀ ਯਾਦ ਵਿਚ ਨੌਜਵਾਨਾਂ ਅਤੇ ਸਮੂਹ ਨਗਰ ਨਿਵਾਸੀਆਂ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX