ਤਾਜਾ ਖ਼ਬਰਾਂ


ਬੇਕਾਬੂ ਹੋ ਕੇ ਮਿੰਨੀ ਬੱਸ ਪਲਟੀ - ਇੱਕ ਨੌਜਵਾਨ ਹੇਠਾਂ ਦੱਬਿਆ
. . .  1 day ago
ਲੋਹਟਬੱਦੀ, 27 ਜਨਵਰੀ (ਕੁਲਵਿੰਦਰ ਸਿੰਘ ਡਾਂਗੋ) - ਪਿੰਡ ਡਾਂਗੋ ਵਿਖੇ ਲੀਲ ਵਾਲੀ ਸੜਕ 'ਤੇ ਬੇਕਾਬੂ ਹੋਈ ਮਿੰਨੀ ਬੱਸ ਪਲਟ ਗਈ।ਜਿਸ ਨਾਲ ਪਿੰਡ ਡਾਂਗੋ ਨਿਵਾਸੀ ਨੌਜਵਾਨ ਜਸਵਿੰਦਰ ਸਿੰਘ ਬੁਰੀ ਤਰ੍ਹਾਂ ਬੱਸ ਹੇਠ ਦੱਬਿਆ ਗਿਆ ਜਿਸ ਨੂੰ ...
ਗੁਣਾਚੌਰ ‘ਚ ਠੇਕੇ ਤੋਂ 50 ਹਜ਼ਾਰ ਲੁੱਟੇ
. . .  1 day ago
ਬੰਗਾ ,27 ਜਨਵਰੀ { ਜਸਬੀਰ ਸਿੰਘ ਨੂਰਪੁਰ } -ਸਫ਼ੇਦ ਰੰਗ ਦੀ ਗੱਡੀ 'ਚ ਆਏ 4 ਲੁਟੇਰਿਆਂ ਨੇ ਪਿਸਤੌਲ ਦੀ ਨੋਕ 'ਤੇ ਗੁਣਾਚੌਰ ਸਥਿਤ ਸ਼ਰਾਬ ਦੇ ਠੇਕੇ ਤੋਂ 50 ਹਜ਼ਾਰ ਲੁੱਟੇ ਹਨ ।ਇਸ ਮੌਕੇ ਉਹ ਆਪਣੇ ਨਾਲ ਮਹਿੰਗੀ ਸ਼ਰਾਬ ਵੀ ...
ਮਾਜਰਾ ਚੌਕ 'ਚ ਹਾਦਸੇ ਦੌਰਾਨ ਨੌਜਵਾਨ ਲੜਕੀ ਦੀ ਮੌਤ, ਭਰਾ ਜ਼ਖ਼ਮੀ
. . .  1 day ago
ਮੁੱਲਾਂਪੁਰ ਗਰੀਬਦਾਸ, 27 ਜਨਵਰੀ (ਦਿਲਬਰ ਸਿੰਘ ਖੈਰਪੁਰ )- ਪਿੰਡ ਮਾਜਰਾ ਚੌਕ 'ਚ ਭਿਆਨਕ ਹਾਦਸੇ ਦੌਰਾਨ ਇੱਕ ਨੌਜਵਾਨ ਲੜਕੀ ਦੀ ਮੌਤ ਹੋ ਗਈ ਅਤੇ ਉਸ ਦਾ ਭਰਾ ਜ਼ਖ਼ਮੀ ਹੋ ਗਿਆ। ਜਾਣਕਾਰੀ ਅਨੁਸਾਰ ਮੋਟਰਸਾਈਕਲ ...
19 ਆਈ ਪੀ ਐੱਸ ਅਧਿਕਾਰੀਆਂ ਦੇ ਹੋਏ ਤਬਾਦਲੇ
. . .  1 day ago
ਚੰਡੀਗੜ੍ਹ ,27 ਜਨਵਰੀ - ਪੰਜਾਬ ਸਰਕਾਰ ਵੱਲੋਂ ਅੱਜ ਇਕ ਅਹਿਮ ਐਲਾਨ ਕਰਦਿਆਂ ਪੰਜਾਬ ਪੁਲਿਸ ਦੇ 19 ਆਈਪੀਐਸ ਅਧਿਕਾਰੀਆਂ ਦੇ ਤਬਾਦਲੇ ਕੀਤੇ ਗਏ ।
ਮੁੰਬਈ 'ਚ ਹੋਵੇਗਾ ਆਈ.ਪੀ.ਐਲ-2020 ਫਾਈਨਲ - ਸੌਰਵ ਗਾਂਗੁਲੀ
. . .  1 day ago
ਕੋਲਕਾਤਾ, 27 ਜਨਵਰੀ - ਇੰਡੀਅਨ ਪ੍ਰੀਮੀਅਰ ਲੀਗ (ਆਈ.ਪੀ.ਐਲ) 2020 ਦਾ ਫਾਈਨਲ ਮੁਕਾਬਲਾ ਮੁੰਬਈ 'ਚ ਹੋਵੇਗਾ। ਇਸ ਦੀ ਜਾਣਕਾਰੀ ਭਾਰਤੀ ਕ੍ਰਿਕਟ ਕੰਟਰੋਲ ਬੋਰਡ (ਬੀ.ਸੀ.ਸੀ.ਆਈ)ਦੇ ਮੁਖੀ ਸੌਰਵ ...
ਕੋਰੋਨਾ ਵਾਇਰਸ ਨੂੰ ਲੈ ਕੇ ਹਵਾਈ ਅੱਡੇ 'ਤੇ ਲਗਾਇਆ ਗਿਆ ਥਰਮਲ ਸਕੈਨਰ
. . .  1 day ago
ਰਾਜਾਸਾਂਸੀ, 27 ਜਨਵਰੀ (ਹੇਰ, ਖੀਵਾ) - ਕੋਰੋਨਾ ਵਾਇਰਸ ਨਾਲ ਨਜਿੱਠਣ ਲਈ ਸ਼ਿਵਦੁਲਾਰ ਸਿੰਘ ਢਿੱਲੋਂ ਡਿਪਟੀ ਕਮਿਸ਼ਨਰ ਅੰਮ੍ਰਿਤਸਰ ਦੀ ਅਗਵਾਈ ਹੇਠ ਇਕ ਅਹਿਮ ਮੀਟਿੰਗ ਸ੍ਰੀ ਗੁਰੂ ਰਾਮਦਾਸ ਜੀ ਕੌਮਾਂਤਰੀ ਹਵਾਈ ਅੱਡਾ ਵਿਖੇ ਕੀਤੀ ਗਈ, ਜਿਸ ਵਿਚ ਡਾਇਰੈਕਟਰ ਏਅਰਪੋਰਟ...
ਅੰਮ੍ਰਿਤਸਰ ਦਿਹਾਤੀ ਪੁਲਿਸ ਵੱਲੋਂ ਸ਼ੁਰੂ ਕੀਤਾ ਗਿਆ 'ਪੁਲਿਸ ਇੰਪਲਾਈਜ਼ ਵੈੱਲਫੇਅਰ ਫ਼ੰਡ'
. . .  1 day ago
ਅਜਨਾਲਾ, 27 ਜਨਵਰੀ (ਗੁਰਪ੍ਰੀਤ ਸਿੰਘ ਢਿੱਲੋਂ) - ਐੱਸ.ਐੱਸ.ਪੀ ਅੰਮ੍ਰਿਤਸਰ ਦਿਹਾਤੀ ਵਿਕਰਮਜੀਤ ਦੁੱਗਲ ਵੱਲੋਂ ਸਮੂਹ ਕਰਮਚਾਰੀਆਂ/ਅਧਿਕਾਰੀਆਂ ਦੀ ਸਹਿਮਤੀ ਨਾਲ 'ਪੁਲਿਸ ਇੰਪਲਾਈਜ਼ ਵੈੱਲਫੇਅਰ ਫ਼ੰਡ' ਸ਼ੁਰੂ ਕੀਤਾ ਗਿਆ ਹੈ। ਇਸ ਫ਼ੰਡ ਦੀ ਮਦਦ ਨਾਲ ਹਰ ਪੁਲਿਸ...
ਮੀਂਹ ਨੇ ਫਿਰ ਵਧਾਈ ਠੰਢ
. . .  1 day ago
ਖਮਾਣੋਂ, 27 ਜਨਵਰੀ (ਪਰਮਵੀਰ ਸਿੰਘ) - ਸਵੇਰ ਦੀ ਬੱਦਲਵਾਈ ਤੋਂ ਬਾਅਦ ਇਲਾਕੇ ਵਿਚ ਮੀਂਹ ਸ਼ੁਰੂ ਹੋ ਗਿਆ ਹੈ। ਜਿਸ ਕਾਰਨ ਠੰਢ ਨੇ ਇਕ ਵਾਰ ਫੇਰ ਆਪਣੀ ਪਕੜ ਸ਼ੁਰੂ ਕਰ ਦਿੱਤੀ ਹੈ। ਠੰਢ ਅਤੇ ਮੀਂਹ ਨੂੰ ਜਿੱਥੇ ਕਿਸਾਨਾਂ...
ਦੋ ਧਿਰਾਂ ਵਿਚਾਲੇ ਚੱਲੇ ਇੱਟਾਂ-ਰੋੜੇ, 4 ਗੰਭੀਰ ਜ਼ਖ਼ਮੀ
. . .  1 day ago
ਭਿੰਡੀ ਸੈਦਾਂ, 27 ਜਨਵਰੀ ( ਪ੍ਰਿਤਪਾਲ ਸਿੰਘ ਸੂਫ਼ੀ )- ਸਥਾਨਕ ਕਸਬਾ ਭਿੰਡੀ ਸੈਦਾਂ ਵਿਖੇ ਦੋ ਧਿਰਾਂ ਵਿਚਾਲੇ ਅੱਜ ਕਿਸੇ ਪੁਰਾਣੀ ਰੰਜਸ਼ ਨੂੰ ਲੈ ਕੇ ਜੰਮ ਕੇ ਇੱਟਾਂ ਰੋੜੇ ਚੱਲੇ। ਇੱਕ ਧਿਰ...
ਨਿਤਿਸ਼ ਕੁਮਾਰ ਨੇ ਸੱਦੀ ਜੇ. ਡੀ. ਯੂ. ਨੇਤਾਵਾਂ ਦੀ ਬੈਠਕ, ਪ੍ਰਸ਼ਾਂਤ ਕਿਸ਼ੋਰ ਨਹੀਂ ਹੋਣਗੇ ਸ਼ਾਮਲ
. . .  1 day ago
ਪਟਨਾ, 27 ਜਨਵਰੀ- ਬਿਹਾਰ ਦੇ ਮੁੱਖ ਮੰਤਰੀ ਨਿਤਿਸ਼ ਕੁਮਾਰ ਨੇ ਭਲਕੇ 28 ਜਨਵਰੀ ਨੂੰ ਪਟਨਾ ਸਥਿਤ ਆਪਣੀ ਰਿਹਾਇਸ਼ 'ਤੇ ਬੈਠਕ ਬੁਲਾਈ ਹੈ। ਇਸ ਬੈਠਕ 'ਚ ਜੇ. ਡੀ. ਯੂ. ਦੇ ਸਾਰੇ ਸੰਸਦ ਮੈਂਬਰ...
ਧੁੱਪ ਨਿਕਲਣ ਅਤੇ ਕਿਣ ਮਿਣ ਰੁਕਣ ਨਾਲ ਲੋਕਾਂ ਨੂੰ ਠੰਢ ਤੋਂ ਮਿਲੀ ਰਾਹਤ
. . .  1 day ago
ਬਾਘਾਪੁਰਾਣਾ, 27 ਜਨਵਰੀ (ਬਲਰਾਜ ਸਿੰਗਲਾ)- ਅੱਜ ਸਵੇਰੇ ਦਿਨ ਚੜ੍ਹਦਿਆਂ ਹੀ ਮੌਸਮ ਦੇ ਮਿਜ਼ਾਜ ਵਿਗੜਨ ਨਾਲ ਸ਼ੁਰੂ ਹੋਈ ਕਿਣ ਮਿਣ ਨਾਲ ਬਾਘਾਪੁਰਾਣਾ ਸ਼ਹਿਰ ਅਤੇ ਇਲਾਕੇ ਅੰਦਰ ਜਨ-ਜੀਵਨ ਕਾਫ਼ੀ...
ਕਾਂਗਰਸ 'ਚ ਸਥਿਤੀ ਵਿਸਫੋਟਕ, ਕਿਸੇ ਵੀ ਸਮੇਂ ਹੋ ਸਕਦੈ ਧਮਾਕਾ- ਚੰਦੂਮਾਜਰਾ
. . .  1 day ago
ਗੜ੍ਹਸ਼ੰਕਰ, 27 ਜਨਵਰੀ (ਧਾਲੀਵਾਲ)- ਸ਼੍ਰੋਮਣੀ ਅਕਾਲੀ ਦਲ ਦੇ ਜਨਰਲ ਸਕੱਤਰ ਤੇ ਸਾਬਕਾ ਮੈਂਬਰ ਪਾਰਲੀਮੈਂਟ ਪ੍ਰੋ. ਪ੍ਰੇਮ ਸਿੰਘ ਚੰਦੂਮਾਜਰਾ ਨੇ ਗੜ੍ਹਸ਼ੰਕਰ ਵਿਖੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ...
ਪੱਛਮੀ ਬੰਗਾਲ ਵਿਧਾਨ ਸਭਾ 'ਚ ਨਾਗਰਿਕਤਾ ਕਾਨੂੰਨ ਵਿਰੁੱਧ ਮਤਾ ਪਾਸ
. . .  1 day ago
ਕੋਲਕਾਤਾ, 27 ਜਨਵਰੀ- ਨਾਗਰਿਕਤਾ ਸੋਧ ਕਾਨੂੰਨ (ਸੀ. ਏ. ਏ.) ਵਿਰੁੱਧ ਪੱਛਮੀ ਬੰਗਾਲ ਵਿਧਾਨ ਸਭਾ 'ਚ ਵੀ ਮਤਾ ਪਾਸ ਹੋ ਗਿਆ। ਵਿਧਾਨ ਸਭਾ 'ਚ ਇਹ ਮਤਾ ਸੂਬਾ ਸਰਕਾਰ ਵਲੋਂ ਪੇਸ਼ ਕੀਤਾ ਗਿਆ...
ਪੰਜਾਬ ਨਿਊ ਈਅਰ ਬੰਪਰ- ਪਠਾਨਕੋਟ ਵਾਸੀ 3 ਘੰਟਿਆਂ 'ਚ ਬਣਿਆ ਕਰੋੜਪਤੀ
. . .  1 day ago
ਚੰਡੀਗੜ੍ਹ, 27 ਜਨਵਰੀ- 'ਕਿਸਮਤ ਚਮਕਦੀ ਦਾ ਪਤਾ ਨਹੀਂ ਲੱਗਦਾ', ਇਹ ਗੱਲ ਪਠਾਨਕੋਟ ਵਾਸੀ ਰਾਕੇਸ਼ ਸ਼ਰਮਾ 'ਤੇ ਬਿਲਕੁਲ ਢੁੱਕਦੀ ਹੈ, ਜਿਸ ਨੂੰ ਪੰਜਾਬ ਰਾਜ ਨਿਊ ਈਅਰ ਬੰਪਰ ਨੇ ਮਹਿਜ਼ ਤਿੰਨ ਘੰਟਿਆਂ 'ਚ ਡੇਢ ਕਰੋੜ...
ਮੁੜ ਪੰਜ ਦਿਨਾਂ ਪੁਲਿਸ ਰਿਮਾਂਡ 'ਤੇ ਭੇਜਿਆ ਗਿਆ ਗੈਂਗਸਟਰ ਸੁਖਪ੍ਰੀਤ ਬੁੱਢਾ
. . .  1 day ago
ਮੋਗਾ, 27 ਜਨਵਰੀ (ਗੁਰਤੇਜ ਬੱਬੀ)- ਥਾਣਾ ਨਿਹਾਲ ਸਿੰਘ ਪੁਲਿਸ ਗੈਂਗਸਟਰ ਸੁਖਪ੍ਰੀਤ ਉਰਫ਼ ਬੁੱਢਾ ਨੂੰ 22 ਜਨਵਰੀ ਨੂੰ ਪ੍ਰੋਡਕਸ਼ਨ ਵਾਰੰਟ 'ਤੇ ਸੰਗਰੂਰ ਜੇਲ੍ਹ ਤੋਂ ਤਹਿਸੀਲ ਨਿਹਾਲ ਸਿੰਘ ਵਾਲਾ ਲੈ ਕੇ ਆਈ ਸੀ...
ਸ਼ਾਹੀਨ ਬਾਗ ਪ੍ਰਦਰਸ਼ਨ ਨੂੰ 'ਟੁਕੜੇ-ਟੁਕੜੇ' ਗੈਂਗ ਦਾ ਸਮਰਥਨ- ਰਵੀਸ਼ੰਕਰ ਪ੍ਰਸਾਦ
. . .  1 day ago
ਅਫ਼ਗ਼ਾਨਿਸਤਾਨ 'ਚ ਹਾਦਸਾਗ੍ਰਸਤ ਹੋਇਆ ਯਾਤਰੀ ਜਹਾਜ਼
. . .  1 day ago
ਭਾਰਤ ਸਰਕਾਰ ਨੇ ਬੋਡੋਲੈਂਡ ਗਰੁੱਪ ਨਾਲ ਕੀਤਾ ਸ਼ਾਂਤੀ ਸਮਝੌਤਾ
. . .  1 day ago
ਅਖਿਲ ਭਾਰਤੀ ਸਫ਼ਾਈ ਮਜ਼ਦੂਰ ਸੰਘ ਦੇ ਮੁਖੀ ਸੰਜੇ ਗਹਿਲੋਤ 'ਆਪ' ਹੋਏ ਸ਼ਾਮਲ
. . .  1 day ago
ਨਿਰਭੈਆ ਦੇ ਦੋਸ਼ੀ ਮੁਕੇਸ਼ ਦੀ ਪਟੀਸ਼ਨ 'ਤੇ ਜਲਦੀ ਸੁਣਵਾਈ ਕਰਨ ਦੇ ਸੁਪਰੀਮ ਕੋਰਟ ਨੇ ਦਿੱਤੇ ਸੰਕੇਤ
. . .  1 day ago
ਹੋਰ ਖ਼ਬਰਾਂ..
ਜਲੰਧਰ : ਵੀਰਵਾਰ 4 ਅੱਸੂ ਸੰਮਤ 550

ਲੁਧਿਆਣਾ

ਜ਼ਿਲ੍ਹਾ ਪ੍ਰੀਸ਼ਦ ਤੇ ਪੰਚਾਇਤ ਸੰਮਤੀ ਚੋਣਾਂ ਦੌਰਾਨ 56.83 ਫ਼ੀਸਦੀ ਹੋਈ ਪੋਿਲੰਗ

 ਲੁਧਿਆਣਾ, 19 ਸਤੰਬਰ (ਪੁਨੀਤ ਬਾਵਾ)-ਜ਼ਿਲ੍ਹਾ ਲੁਧਿਆਣਾ 'ਚ ਜ਼ਿਲ੍ਹਾ ਪ੍ਰੀਸ਼ਦ ਤੇ ਪੰਚਾਇਤ ਸੰਮਤੀ ਚੋਣਾਂ ਦੋਰਾਨ ਜ਼ਿਲ੍ਹਾ ਪ੍ਰੀਸ਼ਦ ਦੇ 25 ਤੇ ਪੰਚਾਇਤ ਸੰਮਤੀ ਦੇ 236 ਜ਼ੋਨਾਂ ਲਈ 37.38 ਫ਼ੀਸਦੀ ਪੋਿਲੰਗ ਹੋਈ | ਜ਼ਿਲ੍ਹੇ ਦੇ 11 ਲੱਖ 60 ਹਜ਼ਾਰ 751 ਵੋਟਰ ਜਿਨ੍ਹਾਂ 'ਚ 6,19,188 ...

ਪੂਰੀ ਖ਼ਬਰ »

ਪੀ.ਏ.ਯੂ 'ਚ ਤਿੰਨ ਰੋਜ਼ਾ ਕਿਸਾਨ ਮੇਲੇ ਦੀਆਂ ਤਿਆਰੀਆਂ ਮੁਕੰਮਲ-ਡਾ. ਢਿੱਲੋਂ

ਲੁਧਿਆਣਾ, 19 ਸਤੰਬਰ (ਬੀ.ਐਸ.ਬਰਾੜ)-ਪੰਜਾਬ ਖੇਤੀਬਾੜੀ ਯੂਨੀਵਰਸਿਟੀ ਵਿਖੇ ਤਿੰਨ ਰੋਜ਼ਾ ਕਿਸਾਨ ਮੇਲਾ ਅੱਜ 20 ਸਤੰਬਰ ਨੂੰ ਸ਼ਰੂ ਹੋ ਰਿਹਾ ਹੈ | ਇਸ ਸਬੰਧੀ ਜਾਣਕਾਰੀ ਦਿੰਦਿਆਂ ਪੀ.ਏ.ਯੂ ਦੇ ਉਪ ਕੁਲਪਤੀ ਡਾ. ਬਲਦੇਵ ਸਿੰਘ ਢਿੱਲੋਂ ਨੇ ਦੱਸਿਆ ਕਿ ਇਸ ਮੇਲੇ ਦਾ ਉਦਘਾਟਨ ...

ਪੂਰੀ ਖ਼ਬਰ »

ਜ਼ਿਲ੍ਹਾ ਪ੍ਰੀਸ਼ਦ ਅਤੇ ਬਲਾਕ ਸੰਮਤੀ ਦੀਆਂ ਚੋਣਾਂ ਦੌਰਾਨ ਵੱਖ-ਵੱਖ ਥਾਵਾਂ 'ਤੇ ਹੋਈਆਂ ਲੜਾਈਆਂ 'ਚ ਕਈ ਅਕਾਲੀ ਵਰਕਰ ਜ਼ਖ਼ਮੀ

ਲੁਧਿਆਣਾ, 19 ਸਤੰਬਰ (ਪਰਮਿੰਦਰ ਸਿੰਘ ਆਹੂਜਾ)-ਜ਼ਿਲ੍ਹਾ ਪ੍ਰੀਸ਼ਦ ਅਤੇ ਬਲਾਕ ਸੰਮਤੀ ਦੀਆਂ ਚੋਣਾਂ ਦੌਰਾਨ ਵੱਖ-ਵੱਖ ਥਾਵਾਂ 'ਤੇ ਹੋਏ ਲੜਾਈ-ਝਗੜੇ ਦੌਰਾਨ ਕਈ ਅਕਾਲੀ ਵਰਕਰ ਜ਼ਖ਼ਮੀ ਹੋ ਗਏ, ਜਿਨ੍ਹਾਂ ਨੂੰ ਵੱਖ-ਵੱਖ ਹਸਪਤਾਲਾਂ 'ਚ ਦਾਖ਼ਲ ਕਰਵਾਇਆ ਗਿਆ ਇਨ੍ਹਾਂ ...

ਪੂਰੀ ਖ਼ਬਰ »

ਹੁਣ ਸ਼ਹਿਰ ਦੇ ਮੌਜੂਦਾ ਕੂੜਾ ਘਰਾਂ 'ਚ ਨਗਰ ਨਿਗਮ ਡਰਾਈਵਰਾਂ ਵਲੋਂ ਮਲਬਾ, ਸੀਵਰੇਜ ਗੰਦਗੀ ਨਹੀਂ ਸੁੱਟੀ ਜਾ ਸਕੇਗੀ

ਲੁਧਿਆਣਾ, 19 ਸਤੰਬਰ (ਅਮਰੀਕ ਸਿੰਘ ਬੱਤਰਾ)-ਨਗਰ ਨਿਗਮ ਦੀਆਂ ਵੱਖ-ਵੱਖ ਬ੍ਰਾਂਚਾਂ ਵਲੋਂ ਸ਼ਹਿਰ ਵਿਚੋਂ ਨਿਕਲਦੇ ਮਲਬੇ, ਸੀਵਰੇਜ ਗੰਦਗੀ (ਗਾਰ), ਪਾਰਕਾਂ ਵਿਚੋਂ ਨਿਕਲਦੀ ਵੇਸਟ ਨੂੰ ਮੁੱਖ ਕੂੜਾ ਘਰ ਦੀ ਬਜਾਏ ਸ਼ਹਿਰ 'ਚ ਮੌਜੂਦ ਫਿਲਥ ਡੀਪੂਆਂ (ਕੂੜਾ ਘਰ) 'ਚ ਸੁੱਟ ...

ਪੂਰੀ ਖ਼ਬਰ »

ਜ਼ਿਲ੍ਹਾ ਪ੍ਰੀਸ਼ਦ ਅਤੇ ਬਲਾਕ ਸੰਮਤੀ ਦੀਆਂ ਚੋਣਾਂ ਦੌਰਾਨ ਵੱਖ-ਵੱਖ ਥਾਵਾਂ 'ਤੇ ਹੋਈਆਂ ਲੜਾਈਆਂ 'ਚ ਕਈ ਅਕਾਲੀ ਵਰਕਰ ਜ਼ਖ਼ਮੀ

ਲੁਧਿਆਣਾ, 19 ਸਤੰਬਰ (ਪਰਮਿੰਦਰ ਸਿੰਘ ਆਹੂਜਾ)-ਜ਼ਿਲ੍ਹਾ ਪ੍ਰੀਸ਼ਦ ਅਤੇ ਬਲਾਕ ਸੰਮਤੀ ਦੀਆਂ ਚੋਣਾਂ ਦੌਰਾਨ ਵੱਖ-ਵੱਖ ਥਾਵਾਂ 'ਤੇ ਹੋਏ ਲੜਾਈ-ਝਗੜੇ ਦੌਰਾਨ ਕਈ ਅਕਾਲੀ ਵਰਕਰ ਜ਼ਖ਼ਮੀ ਹੋ ਗਏ, ਜਿਨ੍ਹਾਂ ਨੂੰ ਵੱਖ-ਵੱਖ ਹਸਪਤਾਲਾਂ 'ਚ ਦਾਖ਼ਲ ਕਰਵਾਇਆ ਗਿਆ ਇਨ੍ਹਾਂ ...

ਪੂਰੀ ਖ਼ਬਰ »

ਆਮਦਨ ਕਰ ਵਿਭਾਗ ਵਲੋਂ ਹੌਜ਼ਰੀ ਕਾਰੋਬਾਰੀ ਤੇ ਉਸ ਦੇ ਲੜਕੇ ਤੋਂ 6 ਪੈਨ ਕਾਰਡ ਬਰਾਮਦ

ਲੁਧਿਆਣਾ, 19 ਸਤੰਬਰ (ਪੁਨੀਤ ਬਾਵਾ)-ਆਮਦਨ ਕਰ ਵਿਭਾਗ ਦੇ ਪੜਤਾਲੀਆ ਵਿੰਗ ਵਲੋਂ ਮਹਾਂਨਗਰ ਦੇ ਇਕ ਹੌਜ਼ਰੀ ਕਾਰੋਬਾਰੀ ਤੇ ਉਸ ਦੇ ਸਪੁੱਤਰ ਤੋਂ 6 ਪੈਨ ਕਾਰਡ ਬਰਾਮਦ ਕੀਤੇ ਗਏ, ਜਿਨ੍ਹਾਂ ਰਾਹੀਂ ਉਸ ਨੇ ਨੋਟਬੰਦੀ ਦੌਰਾਨ 10 ਕਰੋੜ ਰੁਪਏ ਜਮ੍ਹਾਂ ਕਰਵਾਉਣ ਤੋਂ ਇਲਾਵਾ ...

ਪੂਰੀ ਖ਼ਬਰ »

ਪਿੰਡ ਢੋਲਣਵਾਲ ਵਿਖੇ 'ਆਪ' ਦੇ ਉਮੀਦਵਾਰ ਤੇ ਸਮਰਥਕਾਂ ਨੇ ਕੀਤਾ ਪ੍ਰਦਰਸ਼ਨ

ਭਾਮੀਆਂ ਕਲਾਂ, 19 ਸਤੰਬਰ (ਰਜਿੰਦਰ ਸਿੰਘ ਮਹਿਮੀ)-ਵਿਧਾਨ ਸਭਾ ਹਲਕਾ ਸਾਹਨੇਵਾਲ ਦੇ ਅਧੀਨ ਆਉਂਦੇ ਜ਼ਿਲ੍ਹਾ ਪ੍ਰੀਸ਼ਦ ਜ਼ੋਨ ਮੱਤੇਵਾੜਾ ਜੋ ਕਿ ਐਸ. ਸੀ. ਔਰਤ ਲਈ ਰਿਜ਼ਰਵ ਸੀ, ਜਿਸ ਵਿਚ ਕਾਂਗਰਸ ਪਾਰਟੀ ਵਲੋਂ ਬੀਬੀ ਪ੍ਰਵੀਨ ਕੌਰ ਢੋਲਣਵਾਲ, ਅਕਾਲੀ ਦਲ ਵਲੋ ਬੀਬੀ ...

ਪੂਰੀ ਖ਼ਬਰ »

ਜ਼ਿਲ੍ਹਾ ਪ੍ਰੀਸ਼ਦ ਤੇ ਪੰਚਾਇਤ ਸੰਮਤੀ ਚੋਣਾਂ ਦੌਰਾਨ 56.83 ਫ਼ੀਸਦੀ ਹੋਈ ਪੋਿਲੰਗ

ਲੁਧਿਆਣਾ, 19 ਸਤੰਬਰ (ਪੁਨੀਤ ਬਾਵਾ)-ਜ਼ਿਲ੍ਹਾ ਲੁਧਿਆਣਾ 'ਚ ਜ਼ਿਲ੍ਹਾ ਪ੍ਰੀਸ਼ਦ ਤੇ ਪੰਚਾਇਤ ਸੰਮਤੀ ਚੋਣਾਂ ਦੋਰਾਨ ਜ਼ਿਲ੍ਹਾ ਪ੍ਰੀਸ਼ਦ ਦੇ 25 ਤੇ ਪੰਚਾਇਤ ਸੰਮਤੀ ਦੇ 236 ਜ਼ੋਨਾਂ ਲਈ 37.38 ਫ਼ੀਸਦੀ ਪੋਿਲੰਗ ਹੋਈ | ਜ਼ਿਲ੍ਹੇ ਦੇ 11 ਲੱਖ 60 ਹਜ਼ਾਰ 751 ਵੋਟਰ ਜਿਨ੍ਹਾਂ 'ਚ 6,19,188 ...

ਪੂਰੀ ਖ਼ਬਰ »

ਵੋਟਾਂ ਕੱਟਣ ਨੂੰ ਲੈ ਕੇ ਹੋਇਆ ਹੰਗਾਮਾ, ਤਿੰਨ ਘੰਟੇ ਤੋਂ ਵੀ ਵੱਧ ਸਮਾਂ ਰੁਕੀ ਰਹੀ ਪੋਲਿੰਗ

ਫੁੱਲਾਂਵਾਲ, 19 ਸਤੰਬਰ (ਮਨਜੀਤ ਸਿੰਘ ਦੁੱਗਰੀ)-ਸ਼ਹੀਦ ਭਗਤ ਸਿੰਘ ਨਗਰ ਸਥਿਤ ਸ਼ਹੀਦ ਭਗਤ ਸਿੰਘ ਮੈਮੋਰੀਅਲ ਸਕੂਲ ਵਿਖੇ ਬੂਥ ਨੰ 155 ਤੇ 156 'ਤੇ ਸਥਿਤੀ ਉਦੋਂ ਤਨਾਅਪੂਰਨ ਹੋ ਗਈ ਜਦੋ ਵੋਟਾਂ ਪਾਉਣ ਆਏ ਵੋਟਰਾਂ ਨੂੰ ਪਤਾ ਲੱਗਾ ਕਿ ਉਨ੍ਹਾਂ ਦੀਆਂ ਤਾਂ ਵੋਟਾਂ ਹੀ ਕੱਟੀਆਂ ...

ਪੂਰੀ ਖ਼ਬਰ »

4 ਮਹੀਨੇ ਦੇ ਬੱਚੇ ਨੂੰ ਕਤਲ ਕਰਨ ਦੀ ਧਮਕੀ ਦੇ ਕੇ ਵਿਆਹੁਤਾ ਨਾਲ ਜਬਰ ਜਨਾਹ ਕਰਨ ਵਾਲੇ ਨੌਜਵਾਨ ਖਿਲਾਫ਼ ਕੇਸ ਦਰਜ

ਲੁਧਿਆਣਾ, 19 ਸਤੰਬਰ (ਪਰਮਿੰਦਰ ਸਿੰਘ ਆਹੂਜਾ)-ਵਿਆਹੁਤਾ ਦੇ 4 ਮਹੀਨੇ ਦੇ ਮਾਸੂਮ ਬੱਚੇ ਨੂੰ ਕਤਲ ਕਰਨ ਦੀ ਧਮਕੀ ਦੇ ਕੇ ਉਸ ਨਾਲ ਜਬਰ ਜਨਾਹ ਕਰਨ ਵਾਲੇ ਇਕ ਨੌਜਵਾਨ ਖਿਲਾਫ਼ ਕੇਸ ਦਰਜ ਕੀਤਾ ਗਿਆ ਹੈ | ਪੁਲਿਸ ਵਲੋਂ ਇਹ ਕਾਰਵਾਈ ਪੀੜਤ ਵਿਆਹੁਤਾ ਵਾਸੀ ਪੁਰਾਣਾ ਜਵਾਹਰ ...

ਪੂਰੀ ਖ਼ਬਰ »

600 ਬੋਤਲਾਂ ਨਾਜਾਇਜ਼ ਸ਼ਰਾਬ ਬਰਾਮਦ

ਲੁਧਿਆਣਾ, 19 ਸਤੰਬਰ (ਪਰਮਿੰਦਰ ਸਿੰਘ ਆਹੂਜਾ)-ਸੀ.ਆਈ.ਏ. ਸਟਾਫ਼ 2 ਦੀ ਪੁਲਿਸ ਨੇ ਕੰਗਣਵਾਲ ਸਥਿਤ ਇਕ ਕਮਰੇ 'ਚ ਛਾਪਾਮਾਰੀ ਕਰਕੇ ਉਥੋਂ 600 ਬੋਤਲਾਂ ਨਾਜਾਇਜ਼ ਸ਼ਰਾਬ ਬਰਾਮਦ ਕੀਤੀਆਂ ਹਨ | ਪੁਲਿਸ ਨੇ ਇਸ ਸਬੰਧੀ ਡਿੰਪੀ ਪੁੱਤਰ ਦੇਵ ਰਾਜ ਵਾਸੀ ਕੰਗਣਵਾਲ ਖਿਲਾਫ਼ ਧਾਰਾ 61/1/14 ਅਧੀਨ ਕੇਸ ਦਰਜ ਕੀਤਾ ਹੈ | ਕਥਿਤ ਦੋਸ਼ੀ ਅਜੇ ਫਰਾਰ ਹੈ | ਪੁਲਿਸ ਉਸਦੀ ਭਾਲ ਕਰ ਰਹੀ ਹੈ | ਪੁਲਿਸ ਅਨੁਸਾਰ ਕਥਿਤ ਦੋਸ਼ੀ ਨੇ ਕਿਰਾਏ ਦਾ ਕਮਰਾ ਲੈ ਕੇ ਸ਼ਰਾਬ ਰੱਖੀ ਹੋਈ ਸੀ | ਪੁਲਿਸ ਅਨੁਸਾਰ ਕਥਿਤ ਦੋਸ਼ੀ ਪਿਛਲੇ ਕਾਫ਼ੀ ਸਮੇਂ ਤੋਂ ਇਸ ਧੰਦੇ ਵਿਚ ਸੀ |
ਖਾਤੇ 'ਚ ਧੋਖੇ ਨਾਲ ਪੈਸੇ ਕਢਵਾਏ
ਪੁਲਿਸ ਨੇ ਹਰਕ੍ਰਿਸ਼ਨ ਨਗਰ ਵਾਸੀ ਅਨੁਜ ਅਰੋੜਾ ਦੀ ਸ਼ਿਕਾਇਤ ਤੇ ਅਣਪਛਾਤੇ ਵਿਅਕਤੀਆਂ ਉਤੇ ਧੋਖੇ ਨਾਲ ਉਸਦੇ ਖਾਤੇ ਵਿਚੋਂ 1 ਲੱਖ ਦੀ ਨਕਦੀ ਕਢਵਾਉਣ ਦਾ ਦੋਸ਼ ਲਗਾਇਆ ਹੈ | ਪੁਲਿਸ ਨੇ ਇਸ ਸਬੰਧੀ ਧਾਰਾ 420/319 ਅਧੀਨ ਕੇਸ ਦਰਜ ਕੀਤਾ ਹੈ | ਪੁਲਿਸ ਜਾਂਚ ਕਰ ਰਹੀ ਹੈ |
ਰਿਲਾਇੰਸ ਕੰਪਨੀ ਦਾ ਸਾਮਾਨ ਚੋਰੀ
ਸਥਾਨਕ ਦੁੱਗਰੀ ਇਲਾਕੇ ਵਿਚ ਚੋਰ ਰਿਲਾਇੰਸ ਕੰਪਨੀ ਦੇ ਟਾਵਰ ਤੋਂ ਸਾਮਾਨ ਚੋਰੀ ਕਰਕੇ ਲੈ ਗਏ | ਪੁਲਿਸ ਨੇ ਇਸ ਸਬੰਧੀ ਧਾਰਾ 379 ਅਧੀਨ ਕੇਸ ਦਰਜ ਕੀਤਾ ਹੈ |
ਮੋਬਾਈਲ ਖੋਹ ਕੇ ਫ਼ਰਾਰ
ਸਥਾਨਕ ਚੀਮਾ ਚੌਕ ਤੋਂ ਦੋ ਮੋਟਰਸਾਈਕਲ ਸਵਾਰ ਲੁਟੇਰੇ ਸ਼ਿਵਾਨੀ ਵਾਸੀ ਨਰਿੰਦਰ ਨਗਰ ਦਾ ਮੋਬਾਈਲ ਖੋਹ ਕੇ ਫ਼ਰਾਰ ਹੋ ਗਏ | ਪੁਲਿਸ ਨੇ ਇਸ ਸਬੰਧੀ ਧਾਰਾ 379-ਬੀ ਅਧੀਨ ਕੇਸ ਦਰਜ ਕੀਤਾ ਹੈ | ਪੁਲਿਸ ਵਲੋਂ ਉੱਥੇ ਨੇੜੇ ਲੱਗੇ ਸੀ.ਸੀ.ਟੀ.ਵੀ. ਕੈਮਰਿਆਂ ਦੀ ਫੁਟੇਜ ਚੈੱਕ ਕੀਤੀ ਜਾ ਰਹੀ ਹੈ, ਪਰ ਦੇਰ ਸ਼ਾਮ ਤੱਕ ਲੁਟੇਰਿਆਂ ਦਾ ਪਤਾ ਨਹੀਂ ਲੱਗਾ ਸੀ |


ਖ਼ਬਰ ਸ਼ੇਅਰ ਕਰੋ

ਹੰਬੜਾਂ ਇਲਾਕੇ ਅੰਦਰ ਕਰੀਬ 40-42 ਫ਼ੀਸਦੀ ਹੋਈ ਪੋਿਲੰਗ

ਹੰਬੜਾਂ, 19 ਸਤੰਬਰ (ਕੁਲਦੀਪ ਸਿੰਘ ਸਲੇਮਪੁਰੀ)- ਜ਼ਿਲ੍ਹਾ ਪ੍ਰੀਸ਼ਦ ਅਤੇ ਬਲਾਕ ਸੰਮਤੀ ਦੀਆਂ ਚੋਣਾਂ ਅੱਜ ਅਮਨ-ਅਮਾਨ ਨਾਲ ਸਵੇਰੇ ਸ਼ੁਰੂ ਹੋਈਆਂ | ਮਿਲੀ ਜਾਣਕਾਰੀ ਅਨੁਸਾਰ ਵੋਟਰਾਂ ਅੰਦਰ ਵੋਟ ਪਾਉਣ ਦਾ ਰੁਝਾਨ ਇਸ ਵਾਰ ਘੱਟ ਹੀ ਰਿਹਾ | ਸਰਕਾਰੀ ਸਕੂਲ ਪਿੰਡ ਇਯਾਲੀ ...

ਪੂਰੀ ਖ਼ਬਰ »

ਵਿਧਾਇਕ ਵੈਦ, ਹੰਬੜਾਂ ਤੇ ਇਯਾਲੀ ਸਮੇਤ ਸ਼ਿਵਾਲਿਕ ਵਲੋਂ ਵੋਟਰਾਂ ਦਾ ਧੰਨਵਾਦ

ਹੰਬੜਾਂ, 19 ਸਤੰਬਰ (ਕੁਲਦੀਪ ਸਿੰਘ ਸਲੇਮਪੁਰੀ)-ਹਲਕਾ ਗਿੱਲ ਦੇ ਵਿਧਾਇਕ ਕੁਲਦੀਪ ਸਿੰਘ ਵੈਦ ਅਤੇ ਸੂਬਾੲਾੀ ਆਗੂ ਮਨਜੀਤ ਸਿੰਘ ਹੰਬੜਾਂ ਸਮੇਤ ਰਮਨਦੀਪ ਸਿੰਘ ਰਿੱਕੀ ਚੌਹਾਨ ਨੇ ਹਲਕੇ ਦੇ ਸਮੂਹ ਵੋਟਰਾਂ ਦਾ ਧੰਨਵਾਦ ਕਰਦਿਆਂ ਆਖਿਆ ਕਿ ਲੋਕਾਂ ਨੇ ਸ਼ਾਂਤਮਈ ਢੰਗ ਨਾਲ ...

ਪੂਰੀ ਖ਼ਬਰ »

ਮਾਮਲਾ 700 ਵੋਟ ਕੱਟ ਕੇ ਨਾਲ ਦੇ ਪਿੰਡ ਗੜ੍ਹਾੀ ਫਾਜਲ ਨਾਲ ਜੋੜਨ ਦਾ

ਭਾਮੀਆਂ ਕਲਾਂ, 19 ਸਤੰਬਰ (ਰਜਿੰਦਰ ਸਿੰਘ ਮਹਿਮੀ)-ਵਿਧਾਨ ਸਭਾ ਹਲਕਾ ਸਾਹਨੇਵਾਲ ਦੇ ਅਧੀਨ ਆਉਦੇ ਪਿੰਡ ਮਾਛੀਆਂ ਕਲਾਂ ਜਿਸ ਨੂੰ ਅਕਾਲ ਦਲ ਦੀ ਰਾਜਧਾਨੀ ਮੰਨਿਆ ਜਾਦਾ ਹੈ ਜਿਸ ਵਿਚ ਬਲਾਕ ਸੰਮਤੀ ਤੇ ਜ਼ਿਲ੍ਹਾ ਪ੍ਰੀਸ਼ਦ ਦੀਆਂ ਚੋਣਾਂ ਵਿਚ ਵੋਟਾਂ ਪਾਉਣ ਗਏ ਲੋਕਾਂ ...

ਪੂਰੀ ਖ਼ਬਰ »

ਟੀ.ਵੀ.ਐਸ. ਨੇ ਨਵਾਂ ਮੋਟਰਸਾਈਕਲ ਰੇਡੀਓਨ ਬਾਜ਼ਾਰ 'ਚ ਉਤਾਰਿਆ

ਲੁਧਿਆਣਾ, 19 ਸਤੰਬਰ (ਭੁਪਿੰਦਰ ਸਿੰਘ ਬਸਰਾ)-ਦੋ ਪਹੀਆ ਅਤੇ ਤਿੰਨ ਪਹੀਆ ਵਾਹਨ ਬਣਾਉਣ ਵਾਲੀ ਨਾਮੀ ਕੰਪਨੀ ਟੀ.ਵੀ.ਐਸ. ਮੋਟਰ ਵਲੋਂ ਅੱਜ ਲੁਧਿਆਣਾ ਵਿਖੇ ਨਵਾਂ 110 ਸੀ.ਸੀ ਕਮਿਊਟਰ ਮੋਟਰਸਾਈਕਲ ਟੀ.ਵੀ.ਐਸ ਰੇਡੀਓਨ ਬਾਜ਼ਾਰ ਵਿਚ ਉਤਾਰਿਆ | ਇਸ ਮੌਕੇ ਕੰਪਨੀ ਦੇ ਪ੍ਰਮੁੱਖ ...

ਪੂਰੀ ਖ਼ਬਰ »

ਅਕਾਲੀ ਆਗੂ ਦਲੀਪ ਸਿੰਘ ਖੁਰਾਣਾ ਦੇ ਛੋਟੇ ਭਰਾ ਇੰਦਰਜੀਤ ਸਿੰਘ ਖੁਰਾਣਾ ਨੂੰ ਅੰਤਿਮ ਅਰਦਾਸ ਮੌਕੇ ਸ਼ਰਧਾਂਜਲੀਆਂ ਭੇਟ

ਲੁਧਿਆਣਾ, 19 ਸਤੰਬਰ (ਪੁਨੀਤ ਬਾਵਾ)-ਸੀਨੀਅਰ ਅਕਾਲੀ ਆਗੂ ਦਲੀਪ ਸਿੰਘ ਖੁਰਾਣਾ ਦੇ ਛੋਟੇ ਭਰਾ ਇੰਦਰਜੀਤ ਸਿੰਘ ਖੁਰਾਣਾ ਦਾ ਬਿਮਾਰੀ ਪਿੱਛੋਂ ਅਚਾਨਕ ਦਿਹਾਂਤ ਹੋ ਗਿਆ ਸੀ, ਜਿਨ੍ਹਾਂ ਨਮਿਤ ਪਾਠ ਦਾ ਭੋਗ ਤੇ ਅੰਤਿਮ ਅਰਦਾਸ ਅੱਜ ਗੁਰਦੁਆਰਾ ਸਿੰਘ ਸਭਾ ਮਾਡਲ ਟਾਊਨ ...

ਪੂਰੀ ਖ਼ਬਰ »

ਮਨੁੱਖਤਾ ਦੇ ਭਲੇ ਲਈ 291ਵਾਂ ਖ਼ੂਨਦਾਨ ਕੈਂਪ ਲਗਾਇਆ

ਲੁਧਿਆਣਾ, 19 ਸਤੰਬਰ (ਕਵਿਤਾ ਖੁੱਲਰ)-ਭਾਈ ਘਨੱਈਆ ਜੀ ਮਿਸ਼ਨ ਸੇਵਾ ਸੁਸਾਇਟੀ ਵਲੋਂ ਸਥਾਨਕ ਸਰਕਾਰੀ ਸਕੂਲ ਪਿੰਡ ਪੰਜੇਟਾ ਵਿਖੇ ਮਨੁੱਖਤਾ ਦੇ ਭਲੇ ਲਈ 291ਵਾਂ ਮਹਾਨ ਖੂਨਦਾਨ ਕੈਂਪ ਸਵਰਗੀ ਪਵਿੱਤਰ ਸਿੰਘ ਪੰਜੇਟਾ ਦੀ ਯਾਦ ਵਿਚ ਨੌਜਵਾਨਾਂ ਅਤੇ ਸਮੂਹ ਨਗਰ ਨਿਵਾਸੀਆਂ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX