ਤਾਜਾ ਖ਼ਬਰਾਂ


ਸਿਆਚਿਨ : ਗਲੇਸ਼ੀਅਰ 'ਚ 8 ਫਸੇ ਜਵਾਨ, ਬਚਾਅ ਕਾਰਜ ਜਾਰੀ
. . .  1 day ago
ਪੰਜਾਬੀ ਫ਼ਿਲਮ ਅਦਾਕਾਰ ਜਸਵਿੰਦਰ ਭੱਲਾ ਦੇ ਸਾਲੇ ਵੱਲੋਂ ਖ਼ੁਦਕੁਸ਼ੀ, ਤਿੰਨ ਵਿਅਕਤੀਆਂ ਖ਼ਿਲਾਫ਼ ਮਾਮਲਾ ਦਰਜ
. . .  1 day ago
ਲੁਧਿਆਣਾ, 18 ਨਵੰਬਰ (ਰੁਪੇਸ਼)- ਪੰਜਾਬੀ ਫ਼ਿਲਮ ਇੰਡਸਟਰੀ ਦੇ ਮਸ਼ਹੂਰ ਹਾਸਰਸ ਅਦਾਕਾਰ ਜਸਵਿੰਦਰ ਭੱਲੇ ਦੇ ਸਾਲੇ ਅਲੋਕ ਦੀਪ ਸਿੰਘ (35) ਨੇ ਫਾਹਾ ਲੈ ਕੇ ਖ਼ੁਦਕੁਸ਼ੀ ਕਰ ਲਈ। ਖ਼ੁਦਕੁਸ਼ੀ ਲਈ ਉਸ ਨੇ ਤਿੰਨ ਲੋਕਾਂ ...
ਸੜਕ ਹਾਦਸੇ 'ਚ ਦੋ ਮਾਸੂਮ ਬੱਚਿਆਂ ਦੀ ਹੋਈ ਮੌਤ
. . .  1 day ago
ਮਹਿਲ ਕਲਾਂ/ਟੱਲੇਵਾਲ, 18 ਨਵੰਬਰ (ਤਰਸੇਮ ਸਿੰਘ ਚੰਨਣਵਾਲ/ਸੋਨੀ ਚੀਮਾ) - ਜ਼ਿਲ੍ਹਾ ਬਰਨਾਲਾ ਦੇ ਪੁਲਿਸ ਥਾਣਾ ਟੱਲੇਵਾਲ ਅਧੀਨ ਆਉਂਦੇ ਪਿੰਡ ਗਹਿਲ ਨਜ਼ਦੀਕ ਮਾਸੀ ਦੇ ਵਿਆਹ ਤੋਂ ਘਰ ਪਰਤਦਿਆਂ ਸੜਕ ਹਾਦਸੇ...
ਤੀਰ-ਅੰਦਾਜ਼ ਆਰਤੀ ਬਣੀ ਗੋਲਡ ਮੈਡਲਿਸਟ
. . .  1 day ago
ਜ਼ੀਰਕਪੁਰ, 18 ਨਵੰਬਰ (ਹੈਪੀ ਪੰਡਵਾਲਾ)- ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੂਰਬ ਨੂੰ ਸਮਰਪਿਤ ਪੰਜਾਬ ਰਾਜ ਖੇਡਾਂ ਅੰਡਰ-25 ਔਰਤਾਂ ਦੇ ਮਾਨਸਾ ਵਿਖੇ ਕਰਵਾਏ ਮੁਕਾਬਲਿਆਂ 'ਚ ਦਸਮੇਸ਼ ਖ਼ਾਲਸਾ...
ਜੰਮੂ-ਕਸ਼ਮੀਰ : ਰਾਜੌਰੀ 'ਚ ਪਾਕਿਸਤਾਨ ਵੱਲੋਂ ਜੰਗਬੰਦੀ ਦੀ ਉਲੰਘਣਾ
. . .  1 day ago
ਸ੍ਰੀਨਗਰ, 18 ਨਵੰਬਰ- ਜੰਮੂ-ਕਸ਼ਮੀਰ ਦੇ ਸੁਦੰਰਬਾਨੀ ਦੇ ਰਾਜੌਰੀ ਜ਼ਿਲ੍ਹੇ 'ਚ ਕੰਟਰੋਲ ਰੇਖਾ 'ਤੇ ਪਾਕਿਸਤਾਨੀ ਫ਼ੌਜ ਵੱਲੋਂ ਜੰਗਬੰਦੀ ਦੀ ਉਲੰਘਣਾ ਕਰਦਿਆਂ ਗੋਲੀਬਾਰੀ ....
ਚੰਗਾਲੀਵਾਲਾ ਕਾਂਡ : ਪੰਜਾਬ ਸਰਕਾਰ ਵੱਲੋਂ ਪੀੜਤ ਪਰਿਵਾਰ ਨੂੰ 20 ਲੱਖ ਰੁਪਏ ਮੁਆਵਜ਼ਾ ਅਤੇ ਨੌਕਰੀ ਦੇਣ ਦਾ ਐਲਾਨ
. . .  1 day ago
ਚੰਡੀਗੜ੍ਹ, 18 ਨਵੰਬਰ (ਵਿਕਰਮਜੀਤ ਸਿੰਘ ਮਾਨ) - ਪਿੰਡ ਚੰਗਾਲੀਵਾਲਾ ਦੇ ਦਲਿਤ ਨੌਜਵਾਨ ਜਗਮੇਲ ਸਿੰਘ ਦੀ ਮੌਤ ਹੋਣ ਮਗਰੋਂ ਵੱਖ ਵੱਖ ਜਥੇਬੰਦੀਆਂ ਵੱਲੋਂ ਲਗਾਏ ਧਰਨੇ ਦੇ ਚੱਲਦਿਆਂ ਸਰਕਾਰ ਨੇ ਪਰਿਵਾਰ ਦੀਆਂ ਮੰਗਾਂ ਨੂੰ...
ਬਿਲ ਗੇਟਸ ਨੇ ਕੀਤੀ ਪ੍ਰਧਾਨ ਮੰਤਰੀ ਮੋਦੀ ਨਾਲ ਮੁਲਾਕਾਤ
. . .  1 day ago
ਨਵੀਂ ਦਿੱਲੀ, 18 ਨਵੰਬਰ- ਮਾਈਕ੍ਰੋਸੋਫਟ ਦੇ ਸਹਿ-ਸੰਸਥਾਪਕ ਬਿਲ ਗੇਟਸ ਨੇ ਅੱਜ ਰਾਜਧਾਨੀ ਦਿੱਲੀ 'ਚ...
ਸੋਨੀਆ ਗਾਂਧੀ ਨੂੰ ਉਨ੍ਹਾਂ ਦੀ ਰਿਹਾਇਸ਼ 'ਤੇ ਮਿਲਣ ਪਹੁੰਚੇ ਸ਼ਰਦ ਪਵਾਰ
. . .  1 day ago
ਨਵੀਂ ਦਿੱਲੀ, 18 ਨਵੰਬਰ- ਦਿੱਲੀ 'ਚ ਕਾਂਗਰਸ ਪ੍ਰਧਾਨ ਸੋਨੀਆ ਗਾਂਧੀ ਨੂੰ ਮਿਲਣ ਦੇ ਲਈ ਉਨ੍ਹਾਂ ਦੀ ਰਿਹਾਇਸ਼ 'ਤੇ ਐਨ.ਐਸ.ਪੀ ਮੁਖੀ ਸ਼ਰਦ ਪਵਾਰ ਪਹੁੰਚੇ ਹਨ। ਦੱਸਿਆ ਜਾ ਰਿਹਾ ਹੈ ਕਿ ਦੋਹਾਂ ਨੇਤਾਵਾਂ...
ਬਿਹਾਰ 'ਚ ਵਾਪਰਿਆ ਦਰਦਨਾਕ ਸੜਕ ਹਾਦਸਾ, 6 ਬੱਚਿਆਂ 'ਤੇ ਪਲਟਿਆ 18 ਟਾਇਰੀ ਟਰੱਕ
. . .  1 day ago
ਪਟਨਾ, 18 ਨਵੰਬਰ- ਬਿਹਾਰ ਦੇ ਗੋਪਾਲਗੰਜ ਜ਼ਿਲ੍ਹੇ 'ਚ ਅੱਜ ਇੱਕ ਵੱਡਾ ਸੜਕ ਹਾਦਸਾ ਵਾਪਰਿਆ ਹੈ। ਇੱਥੇ ਮਾਰਬਲ ਨਾਲ ਲੱਦਿਆ 18 ਟਾਇਰੀ ਟਰੱਕ ਸੜਕ 'ਤੇ ਪਲਟ ਗਿਆ, ਜਿਸ ਦੇ...
ਹੈਰੋਇਨ ਸਮੇਤ ਫ਼ੌਜ 'ਚੋ ਸੇਵਾ ਮੁਕਤ ਕੈਪਟਨ ਅਤੇ ਪੁਲਿਸ ਮੁਲਾਜ਼ਮ ਕਾਬੂ
. . .  1 day ago
ਪਠਾਨਕੋਟ, 18 ਨਵੰਬਰ (ਸੰਧੂ)- ਨਸ਼ੇ ਦੇ ਕਾਰੋਬਾਰੀਆਂ ਦੇ ਖ਼ਿਲਾਫ਼ ਪੰਜਾਬ ਪੁਲਿਸ ਵੱਲੋਂ ਚਲਾਈ ਗਈ ਮੁਹਿੰਮ ਦੇ ਤਹਿਤ ਜ਼ਿਲ੍ਹਾ ਪਠਾਨਕੋਟ ਪੁਲਿਸ ਦੇ ਹੱਥ ਵੱਡੀ ਸਫਲਤਾ ...
ਜੇ. ਐੱਨ. ਯੂ. ਦੇ ਵਿਦਿਆਰਥੀਆਂ ਨਾਲ ਅਸੀਂ ਗੱਲ ਕਰਨ ਦੀ ਕੋਸ਼ਿਸ਼ ਕਰ ਰਹੇ ਹਾਂ- ਦਿੱਲੀ ਪੁਲਿਸ
. . .  1 day ago
ਨਵੀਂ ਦਿੱਲੀ, 18 ਨਵੰਬਰ- ਦਿੱਲੀ ਪੁਲਿਸ ਦੇ ਬੁਲਾਰੇ ਮਨਦੀਪ ਸਿੰਘ ਰੰਧਾਵਾ ਨੇ ਕਿਹਾ ਕਿ ਪੁਲਿਸ ਵਿਦਿਆਰਥੀਆਂ ਨਾਲ ਉਨ੍ਹਾਂ ਦੀਆਂ ਮੰਗਾਂ ਦੇ ਬਾਰੇ 'ਚ ਗੱਲ ਕਰਨ ਦੀ ਕੋਸ਼ਿਸ਼ ਕਰ...
ਸ਼ਿਵ ਸੈਨਾ, ਟੀ.ਐਮ.ਸੀ ਸਮੇਤ ਹੋਰ ਪਾਰਟੀਆਂ ਦਾ ਰਾਜਸਭਾ ਦੇ ਸਪੀਕਰ ਨੂੰ ਨੋਟਿਸ ਜਾਰੀ
. . .  1 day ago
ਨਵੀਂ ਦਿੱਲੀ, 18 ਨਵੰਬਰ- ਸ਼ਿਵ ਸੈਨਾ ਅਤੇ ਤ੍ਰਿਣਮੂਲ ਕਾਂਗਰਸ ਸਮੇਤ ਹੋਰ ਵਿਰੋਧੀ ਦਲਾਂ ਨੇ ਰਾਜ ਸਭਾ ਦੇ ਸਪੀਕਰ ਵੈਂਕਈਆ ਨਾਇਡੂ ਨੂੰ ਨੋਟਿਸ ...
ਜੇ. ਐੱਨ. ਯੂ. ਵਿਦਿਆਰਥੀਆਂ ਦੇ ਮਾਰਚ ਨੂੰ ਪੁਲਿਸ ਨੇ ਸਫਦਰਜੰਗ ਮਕਬਰੇ ਨੇੜੇ ਰੋਕਿਆ
. . .  1 day ago
ਨਵੀਂ ਦਿੱਲੀ, 18 ਨਵੰਬਰ- ਆਪਣੀ ਮੰਗਾਂ ਨੂੰ ਲੈ ਕੇ ਜਵਾਹਰ ਲਾਲ ਯੂਨੀਵਰਸਿਟੀ ਦੇ ਵਿਦਿਆਰਥੀਆਂ (ਜੇ. ਐੱਨ. ਯੂ.) ਵਲੋਂ ਸੰਸਦ ਤੱਕ ਕੱਢੇ ਜਾ ਰਹੇ ਮਾਰਚ...
11 ਨਮੂਨਿਆਂ ਦੇ ਆਧਾਰ 'ਤੇ ਦਿੱਲੀ ਦੇ ਪਾਣੀ ਦੀ ਗੁਣਵੱਤਾ ਦਾ ਨਹੀਂ ਲਗਾਇਆ ਜਾ ਸਕਦਾ ਅੰਦਾਜ਼ਾ : ਕੇਜਰੀਵਾਲ
. . .  1 day ago
ਨਵੀਂ ਦਿੱਲੀ, 18 ਨਵੰਬਰ- ਦਿੱਲੀ 'ਚ ਪ੍ਰਦੂਸ਼ਣ ਅਤੇ ਔਡ-ਇਵਨ ਤੋਂ ਬਾਅਦ ਹੁਣ ਪਾਣੀ 'ਤੇ ਸਿਆਸੀ ਆਗੂਆਂ ਵੱਲੋਂ ਰਾਜਨੀਤੀ ਕੀਤੀ ਜਾ ਰਹੀ ਹੈ। ਇਸ ਮੌਕੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ...
ਵਾਇਰਲ ਫੋਟੋ 'ਤੇ ਬੋਲੇ ਗੰਭੀਰ- ਜੇਕਰ ਜਲੇਬੀ ਖਾਣ ਨਾਲ ਦਿੱਲੀ 'ਚ ਵਧਿਆ ਪ੍ਰਦੂਸ਼ਣ ਤਾਂ ਨਹੀਂ ਖਾਵਾਂਗਾ
. . .  1 day ago
ਨਵੀਂ ਦਿੱਲੀ, 18 ਨਵੰਬਰ- ਪੂਰਬੀ ਦਿੱਲੀ ਤੋਂ ਭਾਜਪਾ ਦੇ ਸੰਸਦ ਮੈਂਬਰ ਗੌਤਮ ਗੰਭੀਰ ਨੇ ਜਲੇਬੀ ਖਾਣ ਵਾਲੀ ਆਪਣੀ ਤਸਵੀਰ 'ਤੇ ਸਫ਼ਾਈ ਦਿੱਤੀ ਹੈ। ਇਸ ਸੰਬੰਧੀ ਪੱਤਰਕਾਰਾਂ ਨਾਲ...
ਪਾਕਿਸਤਾਨ : ਸਤਲੁਜ ਦਰਿਆ 'ਚ ਕਿਸ਼ਤੀ ਪਲਟਣ ਕਾਰਨ ਅੱਠ ਲੋਕਾਂ ਦੀ ਮੌਤ
. . .  1 day ago
ਦੇਸ਼ ਦੀ ਬਿਹਤਰੀ ਲਈ ਰਾਜ ਸਭਾ ਹਮੇਸ਼ਾ ਰਹੀ ਹੈ ਤਿਆਰ : ਪ੍ਰਧਾਨ ਮੰਤਰੀ ਮੋਦੀ
. . .  1 day ago
ਦਲਿਤ ਨੌਜਵਾਨ ਜਗਮੇਲ ਦੇ ਪਰਿਵਾਰਕ ਮੈਂਬਰਾਂ ਵਲੋਂ ਕੈਪਟਨ ਸੰਧੂ ਨਾਲ ਮੁਲਾਕਾਤ
. . .  1 day ago
ਬੂਹ ਹਥਾੜ ਖੇਤਰ 'ਚ ਨਾਜਾਇਜ਼ ਮਾਈਨਿੰਗ ਖ਼ਿਲਾਫ਼ ਵੱਡੀ ਕਾਰਵਾਈ
. . .  1 day ago
ਸੰਸਦ ਭਾਰਤ ਦੀ ਵਿਕਾਸ ਯਾਤਰਾ ਦਾ ਪ੍ਰਤੀਬਿੰਬ ਹੈ- ਮੋਦੀ
. . .  1 day ago
ਹੋਰ ਖ਼ਬਰਾਂ..
ਜਲੰਧਰ : ਵੀਰਵਾਰ 4 ਅੱਸੂ ਸੰਮਤ 550

ਲੁਧਿਆਣਾ

ਜ਼ਿਲ੍ਹਾ ਪ੍ਰੀਸ਼ਦ ਤੇ ਪੰਚਾਇਤ ਸੰਮਤੀ ਚੋਣਾਂ ਦੌਰਾਨ 56.83 ਫ਼ੀਸਦੀ ਹੋਈ ਪੋਿਲੰਗ

 ਲੁਧਿਆਣਾ, 19 ਸਤੰਬਰ (ਪੁਨੀਤ ਬਾਵਾ)-ਜ਼ਿਲ੍ਹਾ ਲੁਧਿਆਣਾ 'ਚ ਜ਼ਿਲ੍ਹਾ ਪ੍ਰੀਸ਼ਦ ਤੇ ਪੰਚਾਇਤ ਸੰਮਤੀ ਚੋਣਾਂ ਦੋਰਾਨ ਜ਼ਿਲ੍ਹਾ ਪ੍ਰੀਸ਼ਦ ਦੇ 25 ਤੇ ਪੰਚਾਇਤ ਸੰਮਤੀ ਦੇ 236 ਜ਼ੋਨਾਂ ਲਈ 37.38 ਫ਼ੀਸਦੀ ਪੋਿਲੰਗ ਹੋਈ | ਜ਼ਿਲ੍ਹੇ ਦੇ 11 ਲੱਖ 60 ਹਜ਼ਾਰ 751 ਵੋਟਰ ਜਿਨ੍ਹਾਂ 'ਚ 6,19,188 ...

ਪੂਰੀ ਖ਼ਬਰ »

ਪੀ.ਏ.ਯੂ 'ਚ ਤਿੰਨ ਰੋਜ਼ਾ ਕਿਸਾਨ ਮੇਲੇ ਦੀਆਂ ਤਿਆਰੀਆਂ ਮੁਕੰਮਲ-ਡਾ. ਢਿੱਲੋਂ

ਲੁਧਿਆਣਾ, 19 ਸਤੰਬਰ (ਬੀ.ਐਸ.ਬਰਾੜ)-ਪੰਜਾਬ ਖੇਤੀਬਾੜੀ ਯੂਨੀਵਰਸਿਟੀ ਵਿਖੇ ਤਿੰਨ ਰੋਜ਼ਾ ਕਿਸਾਨ ਮੇਲਾ ਅੱਜ 20 ਸਤੰਬਰ ਨੂੰ ਸ਼ਰੂ ਹੋ ਰਿਹਾ ਹੈ | ਇਸ ਸਬੰਧੀ ਜਾਣਕਾਰੀ ਦਿੰਦਿਆਂ ਪੀ.ਏ.ਯੂ ਦੇ ਉਪ ਕੁਲਪਤੀ ਡਾ. ਬਲਦੇਵ ਸਿੰਘ ਢਿੱਲੋਂ ਨੇ ਦੱਸਿਆ ਕਿ ਇਸ ਮੇਲੇ ਦਾ ਉਦਘਾਟਨ ...

ਪੂਰੀ ਖ਼ਬਰ »

ਜ਼ਿਲ੍ਹਾ ਪ੍ਰੀਸ਼ਦ ਅਤੇ ਬਲਾਕ ਸੰਮਤੀ ਦੀਆਂ ਚੋਣਾਂ ਦੌਰਾਨ ਵੱਖ-ਵੱਖ ਥਾਵਾਂ 'ਤੇ ਹੋਈਆਂ ਲੜਾਈਆਂ 'ਚ ਕਈ ਅਕਾਲੀ ਵਰਕਰ ਜ਼ਖ਼ਮੀ

ਲੁਧਿਆਣਾ, 19 ਸਤੰਬਰ (ਪਰਮਿੰਦਰ ਸਿੰਘ ਆਹੂਜਾ)-ਜ਼ਿਲ੍ਹਾ ਪ੍ਰੀਸ਼ਦ ਅਤੇ ਬਲਾਕ ਸੰਮਤੀ ਦੀਆਂ ਚੋਣਾਂ ਦੌਰਾਨ ਵੱਖ-ਵੱਖ ਥਾਵਾਂ 'ਤੇ ਹੋਏ ਲੜਾਈ-ਝਗੜੇ ਦੌਰਾਨ ਕਈ ਅਕਾਲੀ ਵਰਕਰ ਜ਼ਖ਼ਮੀ ਹੋ ਗਏ, ਜਿਨ੍ਹਾਂ ਨੂੰ ਵੱਖ-ਵੱਖ ਹਸਪਤਾਲਾਂ 'ਚ ਦਾਖ਼ਲ ਕਰਵਾਇਆ ਗਿਆ ਇਨ੍ਹਾਂ ...

ਪੂਰੀ ਖ਼ਬਰ »

ਹੁਣ ਸ਼ਹਿਰ ਦੇ ਮੌਜੂਦਾ ਕੂੜਾ ਘਰਾਂ 'ਚ ਨਗਰ ਨਿਗਮ ਡਰਾਈਵਰਾਂ ਵਲੋਂ ਮਲਬਾ, ਸੀਵਰੇਜ ਗੰਦਗੀ ਨਹੀਂ ਸੁੱਟੀ ਜਾ ਸਕੇਗੀ

ਲੁਧਿਆਣਾ, 19 ਸਤੰਬਰ (ਅਮਰੀਕ ਸਿੰਘ ਬੱਤਰਾ)-ਨਗਰ ਨਿਗਮ ਦੀਆਂ ਵੱਖ-ਵੱਖ ਬ੍ਰਾਂਚਾਂ ਵਲੋਂ ਸ਼ਹਿਰ ਵਿਚੋਂ ਨਿਕਲਦੇ ਮਲਬੇ, ਸੀਵਰੇਜ ਗੰਦਗੀ (ਗਾਰ), ਪਾਰਕਾਂ ਵਿਚੋਂ ਨਿਕਲਦੀ ਵੇਸਟ ਨੂੰ ਮੁੱਖ ਕੂੜਾ ਘਰ ਦੀ ਬਜਾਏ ਸ਼ਹਿਰ 'ਚ ਮੌਜੂਦ ਫਿਲਥ ਡੀਪੂਆਂ (ਕੂੜਾ ਘਰ) 'ਚ ਸੁੱਟ ...

ਪੂਰੀ ਖ਼ਬਰ »

ਜ਼ਿਲ੍ਹਾ ਪ੍ਰੀਸ਼ਦ ਅਤੇ ਬਲਾਕ ਸੰਮਤੀ ਦੀਆਂ ਚੋਣਾਂ ਦੌਰਾਨ ਵੱਖ-ਵੱਖ ਥਾਵਾਂ 'ਤੇ ਹੋਈਆਂ ਲੜਾਈਆਂ 'ਚ ਕਈ ਅਕਾਲੀ ਵਰਕਰ ਜ਼ਖ਼ਮੀ

ਲੁਧਿਆਣਾ, 19 ਸਤੰਬਰ (ਪਰਮਿੰਦਰ ਸਿੰਘ ਆਹੂਜਾ)-ਜ਼ਿਲ੍ਹਾ ਪ੍ਰੀਸ਼ਦ ਅਤੇ ਬਲਾਕ ਸੰਮਤੀ ਦੀਆਂ ਚੋਣਾਂ ਦੌਰਾਨ ਵੱਖ-ਵੱਖ ਥਾਵਾਂ 'ਤੇ ਹੋਏ ਲੜਾਈ-ਝਗੜੇ ਦੌਰਾਨ ਕਈ ਅਕਾਲੀ ਵਰਕਰ ਜ਼ਖ਼ਮੀ ਹੋ ਗਏ, ਜਿਨ੍ਹਾਂ ਨੂੰ ਵੱਖ-ਵੱਖ ਹਸਪਤਾਲਾਂ 'ਚ ਦਾਖ਼ਲ ਕਰਵਾਇਆ ਗਿਆ ਇਨ੍ਹਾਂ ...

ਪੂਰੀ ਖ਼ਬਰ »

ਆਮਦਨ ਕਰ ਵਿਭਾਗ ਵਲੋਂ ਹੌਜ਼ਰੀ ਕਾਰੋਬਾਰੀ ਤੇ ਉਸ ਦੇ ਲੜਕੇ ਤੋਂ 6 ਪੈਨ ਕਾਰਡ ਬਰਾਮਦ

ਲੁਧਿਆਣਾ, 19 ਸਤੰਬਰ (ਪੁਨੀਤ ਬਾਵਾ)-ਆਮਦਨ ਕਰ ਵਿਭਾਗ ਦੇ ਪੜਤਾਲੀਆ ਵਿੰਗ ਵਲੋਂ ਮਹਾਂਨਗਰ ਦੇ ਇਕ ਹੌਜ਼ਰੀ ਕਾਰੋਬਾਰੀ ਤੇ ਉਸ ਦੇ ਸਪੁੱਤਰ ਤੋਂ 6 ਪੈਨ ਕਾਰਡ ਬਰਾਮਦ ਕੀਤੇ ਗਏ, ਜਿਨ੍ਹਾਂ ਰਾਹੀਂ ਉਸ ਨੇ ਨੋਟਬੰਦੀ ਦੌਰਾਨ 10 ਕਰੋੜ ਰੁਪਏ ਜਮ੍ਹਾਂ ਕਰਵਾਉਣ ਤੋਂ ਇਲਾਵਾ ...

ਪੂਰੀ ਖ਼ਬਰ »

ਪਿੰਡ ਢੋਲਣਵਾਲ ਵਿਖੇ 'ਆਪ' ਦੇ ਉਮੀਦਵਾਰ ਤੇ ਸਮਰਥਕਾਂ ਨੇ ਕੀਤਾ ਪ੍ਰਦਰਸ਼ਨ

ਭਾਮੀਆਂ ਕਲਾਂ, 19 ਸਤੰਬਰ (ਰਜਿੰਦਰ ਸਿੰਘ ਮਹਿਮੀ)-ਵਿਧਾਨ ਸਭਾ ਹਲਕਾ ਸਾਹਨੇਵਾਲ ਦੇ ਅਧੀਨ ਆਉਂਦੇ ਜ਼ਿਲ੍ਹਾ ਪ੍ਰੀਸ਼ਦ ਜ਼ੋਨ ਮੱਤੇਵਾੜਾ ਜੋ ਕਿ ਐਸ. ਸੀ. ਔਰਤ ਲਈ ਰਿਜ਼ਰਵ ਸੀ, ਜਿਸ ਵਿਚ ਕਾਂਗਰਸ ਪਾਰਟੀ ਵਲੋਂ ਬੀਬੀ ਪ੍ਰਵੀਨ ਕੌਰ ਢੋਲਣਵਾਲ, ਅਕਾਲੀ ਦਲ ਵਲੋ ਬੀਬੀ ...

ਪੂਰੀ ਖ਼ਬਰ »

ਜ਼ਿਲ੍ਹਾ ਪ੍ਰੀਸ਼ਦ ਤੇ ਪੰਚਾਇਤ ਸੰਮਤੀ ਚੋਣਾਂ ਦੌਰਾਨ 56.83 ਫ਼ੀਸਦੀ ਹੋਈ ਪੋਿਲੰਗ

ਲੁਧਿਆਣਾ, 19 ਸਤੰਬਰ (ਪੁਨੀਤ ਬਾਵਾ)-ਜ਼ਿਲ੍ਹਾ ਲੁਧਿਆਣਾ 'ਚ ਜ਼ਿਲ੍ਹਾ ਪ੍ਰੀਸ਼ਦ ਤੇ ਪੰਚਾਇਤ ਸੰਮਤੀ ਚੋਣਾਂ ਦੋਰਾਨ ਜ਼ਿਲ੍ਹਾ ਪ੍ਰੀਸ਼ਦ ਦੇ 25 ਤੇ ਪੰਚਾਇਤ ਸੰਮਤੀ ਦੇ 236 ਜ਼ੋਨਾਂ ਲਈ 37.38 ਫ਼ੀਸਦੀ ਪੋਿਲੰਗ ਹੋਈ | ਜ਼ਿਲ੍ਹੇ ਦੇ 11 ਲੱਖ 60 ਹਜ਼ਾਰ 751 ਵੋਟਰ ਜਿਨ੍ਹਾਂ 'ਚ 6,19,188 ...

ਪੂਰੀ ਖ਼ਬਰ »

ਵੋਟਾਂ ਕੱਟਣ ਨੂੰ ਲੈ ਕੇ ਹੋਇਆ ਹੰਗਾਮਾ, ਤਿੰਨ ਘੰਟੇ ਤੋਂ ਵੀ ਵੱਧ ਸਮਾਂ ਰੁਕੀ ਰਹੀ ਪੋਲਿੰਗ

ਫੁੱਲਾਂਵਾਲ, 19 ਸਤੰਬਰ (ਮਨਜੀਤ ਸਿੰਘ ਦੁੱਗਰੀ)-ਸ਼ਹੀਦ ਭਗਤ ਸਿੰਘ ਨਗਰ ਸਥਿਤ ਸ਼ਹੀਦ ਭਗਤ ਸਿੰਘ ਮੈਮੋਰੀਅਲ ਸਕੂਲ ਵਿਖੇ ਬੂਥ ਨੰ 155 ਤੇ 156 'ਤੇ ਸਥਿਤੀ ਉਦੋਂ ਤਨਾਅਪੂਰਨ ਹੋ ਗਈ ਜਦੋ ਵੋਟਾਂ ਪਾਉਣ ਆਏ ਵੋਟਰਾਂ ਨੂੰ ਪਤਾ ਲੱਗਾ ਕਿ ਉਨ੍ਹਾਂ ਦੀਆਂ ਤਾਂ ਵੋਟਾਂ ਹੀ ਕੱਟੀਆਂ ...

ਪੂਰੀ ਖ਼ਬਰ »

4 ਮਹੀਨੇ ਦੇ ਬੱਚੇ ਨੂੰ ਕਤਲ ਕਰਨ ਦੀ ਧਮਕੀ ਦੇ ਕੇ ਵਿਆਹੁਤਾ ਨਾਲ ਜਬਰ ਜਨਾਹ ਕਰਨ ਵਾਲੇ ਨੌਜਵਾਨ ਖਿਲਾਫ਼ ਕੇਸ ਦਰਜ

ਲੁਧਿਆਣਾ, 19 ਸਤੰਬਰ (ਪਰਮਿੰਦਰ ਸਿੰਘ ਆਹੂਜਾ)-ਵਿਆਹੁਤਾ ਦੇ 4 ਮਹੀਨੇ ਦੇ ਮਾਸੂਮ ਬੱਚੇ ਨੂੰ ਕਤਲ ਕਰਨ ਦੀ ਧਮਕੀ ਦੇ ਕੇ ਉਸ ਨਾਲ ਜਬਰ ਜਨਾਹ ਕਰਨ ਵਾਲੇ ਇਕ ਨੌਜਵਾਨ ਖਿਲਾਫ਼ ਕੇਸ ਦਰਜ ਕੀਤਾ ਗਿਆ ਹੈ | ਪੁਲਿਸ ਵਲੋਂ ਇਹ ਕਾਰਵਾਈ ਪੀੜਤ ਵਿਆਹੁਤਾ ਵਾਸੀ ਪੁਰਾਣਾ ਜਵਾਹਰ ਨਗਰ ਅੰਮਿ੍ਤਸਰ ਦੀ ਸ਼ਿਕਾਇਤ 'ਤੇ ਅਮਲ ਵਿਚ ਲਿਆਂਦੀ ਹੈ ਅਤੇ ਇਸ ਸਬੰਧੀ ਪੁਲਿਸ ਨੇ ਪ੍ਰਤਾਪ ਨਗਰ ਅੰਮਿ੍ਤਸਰ ਦੇ ਰਹਿਣ ਵਾਲੇ ਹਰਪ੍ਰੀਤ ਸਿੰਘ ਖਿਲਾਫ਼ ਕੇਸ ਦਰਜ ਕੀਤਾ ਹੈ | ਪੁਲਿਸ ਪਾਸ ਲਿਖਵਾਈ ਮੁੱਢਲੀ ਰਿਪੋਰਟ 'ਚ ਸ਼ਿਕਾਇਤਕਰਤਾ ਨੇ ਦੱਸਿਆ ਕਿ ਬੀਤੇ ਦਿਨੀਂ ਉਸ ਦਾ ਆਪਣੇ ਪਤੀ ਨਾਲ ਝਗੜਾ ਹੋ ਗਿਆ ਸੀ, ਜਿਸ ਕਾਰਨ ਉਹ ਰੁੱਸ ਕੇ ਬਿਆਸ ਡੇਰੇ ਆਪਣੇ 4 ਮਹੀਨਿਆਂ ਦੇ ਬੱਚੇ ਨਾਲ ਗਈ | ਉਸ ਨੇ ਦੱਸਿਆ ਕਿ ਉਕਤ ਕਥਿਤ ਦੋਸ਼ੀ ਉਸ ਦੇ ਪਤੀ ਦਾ ਦੋਸਤ ਹੈ | ਪੀੜਤ ਔਰਤ ਨੇ ਦੱਸਿਆ ਕਿ ਇਸ ਲੜਾਈ ਸਬੰਧੀ ਉਸ ਨੇ ਕਥਿਤ ਦੋਸ਼ੀ ਨੂੰ ਦੱਸਿਆ ਤਾਂ ਉਸ ਨੇ ਮਾਮਲਾ ਹੱਲ ਕਰਨ ਦਾ ਭਰੋਸਾ ਦਿੱਤਾ ਅਤੇ ਬਿਆਸ ਰੇਲਵੇ ਸਟੇਸ਼ਨ 'ਤੇ ਆਉਣ ਲਈ ਕਿਹਾ | ਉਸ ਨੇ ਦੱਸਿਆ ਕਿ ਉਹ ਹਰਪ੍ਰੀਤ ਦੀ ਗੱਲ ਮੰਨ ਕੇ ਰੇਲਵੇ ਸਟੇਸ਼ਨ 'ਤੇ ਆ ਗਈ | ਹਾਲਾਂਕਿ ਹਰਪ੍ਰੀਤ ਨੇ ਉਸ ਦੇ ਪਤੀ ਨੂੰ ਨਾਲ ਲੈ ਕੇ ਆਉਣ ਬਾਰੇ ਕਿਹਾ ਸੀ, ਪਰ ਉਹ ਉਸ ਨੂੰ ਨਾਲ ਨਹੀਂ ਲੈ ਕੇ ਆਇਆ | ਬਿਆਸ ਤੋਂ ਕੁਝ ਦੂਰੀ 'ਤੇ ਕੰਮ ਦਾ ਕਹਿਕੇ ਹਰਪ੍ਰੀਤ ਉਸ ਨੂੰ ਲੁਧਿਆਣਾ ਲੈ ਆਇਆ | ਇੱਥੇ ਘੰਟਾ ਘਰ ਚੌਕ ਨੇੜੇ ਸਥਿਤ ਵਾਕਫ਼ਕਾਰ ਦਾ ਹੋਟਲ ਕਹਿਕੇ ਉਥੇ ਠਹਿਰਾ ਦਿੱਤਾ | ਉਸ ਤੋਂ ਬਾਅਦ ਹਰਪ੍ਰੀਤ ਉਥੋਂ ਚਲਾ ਗਿਆ | ਰਾਤ ਸਮੇਂ ਜਦੋਂ ਹਰਪ੍ਰੀਤ ਵਾਪਸ ਹੋਟਲ ਵਿਚ ਆਇਆ ਤਾਂ ਉਹ ਨਸ਼ੇ 'ਚ ਧੁੱਤ ਸੀ | ਪੀੜਤਾ ਨੇ ਦੱਸਿਆ ਕਿ ਉਸ ਨੇ ਹਰਪ੍ਰੀਤ ਨੂੰ ਉਥੋਂ ਲਿਜਾਉਣ ਲਈ ਮਿੰਨਤਾ ਕੀਤੀਆਂ, ਪਰ ਉਸ ਨੇ ਸਵੇਰੇ ਅੰਮਿ੍ਤਸਰ ਜਾਣ ਬਾਰੇ ਕਿਹਾ | ਰਾਤ ਨੂੰ ਹਰਪ੍ਰੀਤ ਨੇ ਉਸ ਨਾਲ ਸਰੀਰਿਕ ਸਬੰਧ ਬਣਾਉਣ ਲਈ ਕਿਹਾ, ਜਦੋਂ ਉਸ ਨੇ ਅਜਿਹਾ ਕਰਨ ਤੋਂ ਇਨਕਾਰ ਕੀਤਾ ਤਾਂ ਉਸ ਨੇ ਉਸ ਦੇ ਬੱਚੇ ਨੂੰ ਚੁੱਕ ਲਿਆ ਅਤੇ ਉਸ ਦਾ ਗਲਾ ਘੁੱਟ ਕੇ ਜਾਨੋ ਮਾਰਨ ਦੀ ਧਮਕੀ ਦੇ ਕੇ ਜ਼ਬਰਦਸਤੀ ਜਬਰ ਜਨਾਹ ਕੀਤਾ | ਪੀੜਤਾ ਨੇ ਦੱਸਿਆ ਕਿ ਅਗਲੇ ਦਿਨ ਉਹ ਅੰਮਿ੍ਤਸਰ ਚਲੇ ਗਈ | ਬੀਤੇ ਦਿਨ ਕਥਿਤ ਦੋਸ਼ੀ ਨੇ ਮੁੜ ਤੋਂ ਨਾਲ ਚੱਲਣ ਲਈ ਕਿਹਾ, ਪਰ ਜਦੋਂ ਉਸ ਨੇ ਅਜਿਹਾ ਕਰਨ ਤੋਂ ਇਨਕਾਰ ਕੀਤਾ ਤਾਂ ਹਰਪ੍ਰੀਤ ਸਿੰਘ ਵਲੋਂ ਉਸ ਨੂੰ ਧਮਕੀਆਂ ਦੇਣੀਆਂ ਸ਼ੁਰੂ ਕਰ ਦਿੱਤੀਆਂ, ਜਿਸ 'ਤੇ ਨੇਹਾ ਨੇ ਇਹ ਸਾਰੀ ਗੱਲ ਆਪਣੀ ਨਨਾਣ ਅਤੇ ਪਤੀ ਨੂੰ ਦੱਸੀ | ਉਨ੍ਹਾਂ ਨੇ ਇਹ ਸਾਰਾ ਮਾਮਲਾ ਲੁਧਿਆਣਾ ਪੁਲਿਸ ਅਧਿਕਾਰੀਆਂ ਦੇ ਧਿਆਨ 'ਚ ਲਿਆਂਦਾ ਤਾਂ ਪੁਲਿਸ ਨੇ ਫੌਰੀ ਤੌਰ 'ਤੇ ਹਰਪ੍ਰੀਤ ਸਿੰਘ ਖਿਲਾਫ਼ ਕੇਸ ਦਰਜ ਕਰ ਲਿਆ | ਹਰਪ੍ਰੀਤ ਅਜੇ ਫ਼ਰਾਰ ਹੈ | ਪੁਲਿਸ ਉਸ ਦੀ ਭਾਲ ਕਰ ਰਹੀ ਹੈ |


ਖ਼ਬਰ ਸ਼ੇਅਰ ਕਰੋ

600 ਬੋਤਲਾਂ ਨਾਜਾਇਜ਼ ਸ਼ਰਾਬ ਬਰਾਮਦ

ਲੁਧਿਆਣਾ, 19 ਸਤੰਬਰ (ਪਰਮਿੰਦਰ ਸਿੰਘ ਆਹੂਜਾ)-ਸੀ.ਆਈ.ਏ. ਸਟਾਫ਼ 2 ਦੀ ਪੁਲਿਸ ਨੇ ਕੰਗਣਵਾਲ ਸਥਿਤ ਇਕ ਕਮਰੇ 'ਚ ਛਾਪਾਮਾਰੀ ਕਰਕੇ ਉਥੋਂ 600 ਬੋਤਲਾਂ ਨਾਜਾਇਜ਼ ਸ਼ਰਾਬ ਬਰਾਮਦ ਕੀਤੀਆਂ ਹਨ | ਪੁਲਿਸ ਨੇ ਇਸ ਸਬੰਧੀ ਡਿੰਪੀ ਪੁੱਤਰ ਦੇਵ ਰਾਜ ਵਾਸੀ ਕੰਗਣਵਾਲ ਖਿਲਾਫ਼ ਧਾਰਾ ...

ਪੂਰੀ ਖ਼ਬਰ »

ਹੰਬੜਾਂ ਇਲਾਕੇ ਅੰਦਰ ਕਰੀਬ 40-42 ਫ਼ੀਸਦੀ ਹੋਈ ਪੋਿਲੰਗ

ਹੰਬੜਾਂ, 19 ਸਤੰਬਰ (ਕੁਲਦੀਪ ਸਿੰਘ ਸਲੇਮਪੁਰੀ)- ਜ਼ਿਲ੍ਹਾ ਪ੍ਰੀਸ਼ਦ ਅਤੇ ਬਲਾਕ ਸੰਮਤੀ ਦੀਆਂ ਚੋਣਾਂ ਅੱਜ ਅਮਨ-ਅਮਾਨ ਨਾਲ ਸਵੇਰੇ ਸ਼ੁਰੂ ਹੋਈਆਂ | ਮਿਲੀ ਜਾਣਕਾਰੀ ਅਨੁਸਾਰ ਵੋਟਰਾਂ ਅੰਦਰ ਵੋਟ ਪਾਉਣ ਦਾ ਰੁਝਾਨ ਇਸ ਵਾਰ ਘੱਟ ਹੀ ਰਿਹਾ | ਸਰਕਾਰੀ ਸਕੂਲ ਪਿੰਡ ਇਯਾਲੀ ...

ਪੂਰੀ ਖ਼ਬਰ »

ਵਿਧਾਇਕ ਵੈਦ, ਹੰਬੜਾਂ ਤੇ ਇਯਾਲੀ ਸਮੇਤ ਸ਼ਿਵਾਲਿਕ ਵਲੋਂ ਵੋਟਰਾਂ ਦਾ ਧੰਨਵਾਦ

ਹੰਬੜਾਂ, 19 ਸਤੰਬਰ (ਕੁਲਦੀਪ ਸਿੰਘ ਸਲੇਮਪੁਰੀ)-ਹਲਕਾ ਗਿੱਲ ਦੇ ਵਿਧਾਇਕ ਕੁਲਦੀਪ ਸਿੰਘ ਵੈਦ ਅਤੇ ਸੂਬਾੲਾੀ ਆਗੂ ਮਨਜੀਤ ਸਿੰਘ ਹੰਬੜਾਂ ਸਮੇਤ ਰਮਨਦੀਪ ਸਿੰਘ ਰਿੱਕੀ ਚੌਹਾਨ ਨੇ ਹਲਕੇ ਦੇ ਸਮੂਹ ਵੋਟਰਾਂ ਦਾ ਧੰਨਵਾਦ ਕਰਦਿਆਂ ਆਖਿਆ ਕਿ ਲੋਕਾਂ ਨੇ ਸ਼ਾਂਤਮਈ ਢੰਗ ਨਾਲ ...

ਪੂਰੀ ਖ਼ਬਰ »

ਮਾਮਲਾ 700 ਵੋਟ ਕੱਟ ਕੇ ਨਾਲ ਦੇ ਪਿੰਡ ਗੜ੍ਹਾੀ ਫਾਜਲ ਨਾਲ ਜੋੜਨ ਦਾ

ਭਾਮੀਆਂ ਕਲਾਂ, 19 ਸਤੰਬਰ (ਰਜਿੰਦਰ ਸਿੰਘ ਮਹਿਮੀ)-ਵਿਧਾਨ ਸਭਾ ਹਲਕਾ ਸਾਹਨੇਵਾਲ ਦੇ ਅਧੀਨ ਆਉਦੇ ਪਿੰਡ ਮਾਛੀਆਂ ਕਲਾਂ ਜਿਸ ਨੂੰ ਅਕਾਲ ਦਲ ਦੀ ਰਾਜਧਾਨੀ ਮੰਨਿਆ ਜਾਦਾ ਹੈ ਜਿਸ ਵਿਚ ਬਲਾਕ ਸੰਮਤੀ ਤੇ ਜ਼ਿਲ੍ਹਾ ਪ੍ਰੀਸ਼ਦ ਦੀਆਂ ਚੋਣਾਂ ਵਿਚ ਵੋਟਾਂ ਪਾਉਣ ਗਏ ਲੋਕਾਂ ...

ਪੂਰੀ ਖ਼ਬਰ »

ਟੀ.ਵੀ.ਐਸ. ਨੇ ਨਵਾਂ ਮੋਟਰਸਾਈਕਲ ਰੇਡੀਓਨ ਬਾਜ਼ਾਰ 'ਚ ਉਤਾਰਿਆ

ਲੁਧਿਆਣਾ, 19 ਸਤੰਬਰ (ਭੁਪਿੰਦਰ ਸਿੰਘ ਬਸਰਾ)-ਦੋ ਪਹੀਆ ਅਤੇ ਤਿੰਨ ਪਹੀਆ ਵਾਹਨ ਬਣਾਉਣ ਵਾਲੀ ਨਾਮੀ ਕੰਪਨੀ ਟੀ.ਵੀ.ਐਸ. ਮੋਟਰ ਵਲੋਂ ਅੱਜ ਲੁਧਿਆਣਾ ਵਿਖੇ ਨਵਾਂ 110 ਸੀ.ਸੀ ਕਮਿਊਟਰ ਮੋਟਰਸਾਈਕਲ ਟੀ.ਵੀ.ਐਸ ਰੇਡੀਓਨ ਬਾਜ਼ਾਰ ਵਿਚ ਉਤਾਰਿਆ | ਇਸ ਮੌਕੇ ਕੰਪਨੀ ਦੇ ਪ੍ਰਮੁੱਖ ...

ਪੂਰੀ ਖ਼ਬਰ »

ਅਕਾਲੀ ਆਗੂ ਦਲੀਪ ਸਿੰਘ ਖੁਰਾਣਾ ਦੇ ਛੋਟੇ ਭਰਾ ਇੰਦਰਜੀਤ ਸਿੰਘ ਖੁਰਾਣਾ ਨੂੰ ਅੰਤਿਮ ਅਰਦਾਸ ਮੌਕੇ ਸ਼ਰਧਾਂਜਲੀਆਂ ਭੇਟ

ਲੁਧਿਆਣਾ, 19 ਸਤੰਬਰ (ਪੁਨੀਤ ਬਾਵਾ)-ਸੀਨੀਅਰ ਅਕਾਲੀ ਆਗੂ ਦਲੀਪ ਸਿੰਘ ਖੁਰਾਣਾ ਦੇ ਛੋਟੇ ਭਰਾ ਇੰਦਰਜੀਤ ਸਿੰਘ ਖੁਰਾਣਾ ਦਾ ਬਿਮਾਰੀ ਪਿੱਛੋਂ ਅਚਾਨਕ ਦਿਹਾਂਤ ਹੋ ਗਿਆ ਸੀ, ਜਿਨ੍ਹਾਂ ਨਮਿਤ ਪਾਠ ਦਾ ਭੋਗ ਤੇ ਅੰਤਿਮ ਅਰਦਾਸ ਅੱਜ ਗੁਰਦੁਆਰਾ ਸਿੰਘ ਸਭਾ ਮਾਡਲ ਟਾਊਨ ...

ਪੂਰੀ ਖ਼ਬਰ »

ਮਨੁੱਖਤਾ ਦੇ ਭਲੇ ਲਈ 291ਵਾਂ ਖ਼ੂਨਦਾਨ ਕੈਂਪ ਲਗਾਇਆ

ਲੁਧਿਆਣਾ, 19 ਸਤੰਬਰ (ਕਵਿਤਾ ਖੁੱਲਰ)-ਭਾਈ ਘਨੱਈਆ ਜੀ ਮਿਸ਼ਨ ਸੇਵਾ ਸੁਸਾਇਟੀ ਵਲੋਂ ਸਥਾਨਕ ਸਰਕਾਰੀ ਸਕੂਲ ਪਿੰਡ ਪੰਜੇਟਾ ਵਿਖੇ ਮਨੁੱਖਤਾ ਦੇ ਭਲੇ ਲਈ 291ਵਾਂ ਮਹਾਨ ਖੂਨਦਾਨ ਕੈਂਪ ਸਵਰਗੀ ਪਵਿੱਤਰ ਸਿੰਘ ਪੰਜੇਟਾ ਦੀ ਯਾਦ ਵਿਚ ਨੌਜਵਾਨਾਂ ਅਤੇ ਸਮੂਹ ਨਗਰ ਨਿਵਾਸੀਆਂ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX