ਤਾਜਾ ਖ਼ਬਰਾਂ


ਸੂਰਤ 'ਚ ਰਘੁਵੀਰ ਟੈਕਸਟਾਈਲ ਮਾਰਕੀਟ 'ਚ ਲੱਗੀ ਭਿਆਨਕ ਅੱਗ
. . .  18 minutes ago
ਗਾਂਧੀ ਨਗਰ, 21 ਜਨਵਰੀ- ਗੁਜਰਾਤ ਦੇ ਸੂਰਤ ਦੇ ਰਘੁਵੀਰ ਟੈਕਸਟਾਈਲ ਮਾਰਕੀਟ 'ਚ ਭਿਆਨਕ ਅੱਗ ਲੱਗਣ ਦੀ ਖ਼ਬਰ ਮਿਲੀ ਹੈ। ਦੇਸ ਦੇਈਏ ਕਿ ਇਹ ਅੱਗ ਇੰਨੀ ਭਿਆਨਕ ...
ਅੱਜ ਦਾ ਵਿਚਾਰ
. . .  27 minutes ago
ਜਲੰਧਰ : ਮਾਮੂਲੀ ਤਕਰਾਰ 'ਤੇ ਭਰਾ ਨੇ ਭਰਾ ਦੇ ਮਾਰਿਆ ਚਾਕੂ
. . .  1 day ago
ਵਿਜੀਲੈਂਸ ਟੀਮ ਨੇ ਏ.ਐੱਸ.ਆਈ ਨੂੰ 20 ਹਜ਼ਾਰ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕੀਤਾ ਕਾਬੂ
. . .  1 day ago
ਡੇਰਾਬੱਸੀ, 20 ਜਨਵਰੀ (ਸ਼ਾਮ ਸਿੰਘ ਸੰਧੂ )-ਵਿਜੀਲੈਂਸ ਵਿਭਾਗ ਦੀ ਟੀਮ ਨੇ ਅੱਜ ਦੇਰ ਸ਼ਾਮ ਡੇਰਾਬਸੀ ਪੁਲੀਸ ਥਾਣੇ 'ਚ ਛਾਪਾ ਮਾਰ ਕੇ ਥਾਣੇ 'ਚ ਤਾਇਨਾਤ ਇਕ ਸਹਾਇਕ ਸਬ-ਇੰਸਪੈਕਟਰ ਓਂਕਾਰ ਸਿੰਘ ਨੂੰ 20 ਹਜ਼ਾਰ ਰੁਪਏ ਰਿਸ਼ਵਤ ...
ਦਿੱਲੀ ਵਿਧਾਨ ਸਭਾ ਚੋਣਾਂ : ਅਕਾਲੀ ਦਲ ਨੇ ਦਿੱਲੀ ਚੋਣਾਂ ਲੜਨ ਤੋਂ ਕੀਤਾ ਇਨਕਾਰ
. . .  1 day ago
ਪ੍ਰਧਾਨ ਮੰਤਰੀ ਤੇ ਜੇ.ਪੀ ਨੱਢਾ ਵੱਲੋਂ ਭਾਜਪਾ ਸ਼ਾਸਿਤ ਸੂਬਿਆ ਦੇ ਮੁੱਖ ਮੰਤਰੀਆਂ ਨਾਲ ਮੀਟਿੰਗ
. . .  1 day ago
ਨਵੀਂ ਦਿੱਲੀ, 20 ਜਨਵਰੀ - ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਭਾਰਤੀ ਜਨਤਾ ਪਾਰਟੀ ਦੇ ਨਵਨਿਯੁਕਤ ਕੌਮੀ ਪ੍ਰਧਾਨ ਜੇ.ਪੀ ਨੱਢਾ ਨੇ ਭਾਜਪਾ ਸ਼ਾਸਿਤ ਸੂਬਿਆ ਦੇ ਮੁੱਖ ਮੰਤਰੀਆਂ ਅਤੇ ਉਪ ਮੁੱਖ ਮੰਤਰੀਆਂ...
ਸੁਰੱਖਿਆ ਪ੍ਰਬੰਧਾਂ ਤਹਿਤ ਰਾਜਾਸਾਂਸੀ ਹਵਾਈ ਅੱਡਾ ਵਿਖੇ ਰੈੱਡ ਅਲਰਟ ਜਾਰੀ
. . .  1 day ago
ਰਾਜਾਸਾਂਸੀ , 20 ਜਨਵਰੀ (ਹੇਰ/ਹਰਦੀਪ ਸਿੰਘ ਖੀਵਾ) 26 ਜਨਵਰੀ ਨੂੰ ਦੇਸ਼ ਭਰ ਵਿਚ ਮਨਾਏ ਜਾ ਰਹੇ ਗਣਤੰਤਰ ਦਿਵਸ ਤਹਿਤ ਅੱਜ ਅੰਮ੍ਰਿਤਸਰ ਦੇ ਸ੍ਰੀ ਗੁਰੂ ਰਾਮਦਾਸ ਕੌਮਾਂਤਰੀ...
ਪੂਰਬੀ ਲੰਡਨ 'ਚ ਤਿੰਨ ਸਿੱਖ ਨੌਜਵਾਨਾਂ ਦਾ ਬੇਰਹਿਮੀ ਨਾਲ ਕਤਲ
. . .  1 day ago
ਲੰਡਨ (ਮਨਪ੍ਰੀਤ ਸਿੰਘ ਬੱਧਨੀ ਕਲਾਂ) - ਪੂਰਬੀ ਲੰਡਨ ਦੇ ਇਲਾਕੇ ਇਲਫੋਰਡ ਵਿਚ ਤਿੰਨ ਸਿੱਖ ਨੌਜਵਾਨਾਂ ਦਾ ਤੇਜ਼ਧਾਰ ਹਥਿਆਰਾਂ ਨਾਲ ਕਤਲ ਕਰ ਦਿੱਤਾ ਗਿਆ ਹੈ। ਇਹ ਘਟਨਾ ਕੱਲ੍ਹ ਸ਼ਾਮੀ...
ਪੱਬ ਜੀ ਗੇਮ ਖੇਡਦੇ ਸਮੇਂ 12 ਵੀਂ ਜਮਾਤ ਦਾ ਵਿਦਿਆਰਥੀ ਹੋਇਆ ਬਿਮਾਰ
. . .  1 day ago
ਪਠਾਨਕੋਟ ,20 ਜਨਵਰੀ (ਸੰਧੂ)- ਪੂਰੇ ਦੇਸ਼ ਅੰਦਰ ਬਲ਼ੂ ਵੇਲ ਗੇਮ ਦੇ ਨਾਲ ਕਈ ਬਚਿਆ ਦੀਆਂ ਕੀਮਤੀ ਜਾਨਾ ਖ਼ਤਮ ਹੋਣ ਤੋਂ ਬਾਅਦ ਵੀ ਚਾਈਨੀਜ ਗੇਮਾਂ ਦਾ ਖ਼ੁਮਾਰ ਬੱਚਿਆ ਤੋਂ ਉੱਤਰਦਾ ਨਜ਼ਰ ਨਹੀਂ ਆ ਰਿਹਾ ਤੇ ਹੁਣ ਬੱਚਿਆ ਤੇ ਪੱਬ ਜੀ ...
ਦਿੱਲੀ 'ਚ ਭਾਜਪਾ ਨੇ 3 ਸੀਟਾਂ ਦਿੱਤੀਆਂ ਸਹਿਯੋਗੀਆਂ ਨੂੰ
. . .  1 day ago
ਨਵੀਂ ਦਿੱਲੀ, 20 ਜਨਵਰੀ - ਦਿੱਲੀ ਭਾਜਪਾ ਦੇ ਪ੍ਰਧਾਨ ਮਨੋਜ ਤਿਵਾੜੀ ਨੇ ਕਿਹਾ ਕਿ ਦਿੱਲੀ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਭਾਰਤੀ ਜਨਤਾ ਪਾਰਟੀ ਨੇ ਆਪਣੇ ਸਹਿਯੋਗੀਆਂ ਨੂੰ 3 ਸੀਟਾਂ ਦੇਣ...
ਭਾਰਤੀ ਕਿਸਾਨ ਯੂਨੀਅਨ ਰਾਜੇਵਾਲ ਵੱਲੋਂ ਦਿੱਤਾ ਗਿਆ ਰੋਸ ਧਰਨਾ
. . .  1 day ago
ਨਾਭਾ ,20 ਜਨਵਰੀ (ਕਰਮਜੀਤ ਸਿੰਘ )-ਅੱਜ ਭਾਰਤੀ ਕਿਸਾਨ ਯੂਨੀਅਨ ਰਾਜੇਵਾਲ ਵੱਲੋਂ ਪੰਜਾਬ ਪ੍ਰਧਾਨ ਬਲਵੀਰ ਸਿੰਘ ਰਾਜੇਵਾਲ ਦੀ ਅਗਵਾਈ ਵਿੱਚ ਉਪ ਮੰਡਲ ਮਜਿਸਟਰੇਟ ਅਤੇ ਉਪ ਪੁਲਿਸ ਕਪਤਾਨ ਨਾਭਾ ਦੇ ਦਫ਼ਤਰ ...
ਸਰਕਾਰੀ ਸਕੀਮਾਂ ਦਾ ਲਾਭ ਲੋਕਾਂ ਤੱਕ ਪਹੁੰਚਾਇਆ ਜਾਵੇ -ਮਨਜੀਤ ਸਿੰਘ ਰਾਏ
. . .  1 day ago
ਸ੍ਰੀ ਮੁਕਤਸਰ ਸਾਹਿਬ, 20 ਜਨਵਰੀ (ਰਣਜੀਤ ਸਿੰਘ ਢਿੱਲੋਂ)-ਕੌਮੀ ਘੱਟ ਗਿਣਤੀ ਕਮਿਸ਼ਨ ਦੇ ਮੈਂਬਰ ਮਨਜੀਤ ਸਿੰਘ ਰਾਏ ਨੇ ਅੱਜ ਸ੍ਰੀ ਮੁਕਤਸਰ ਸਾਹਿਬ ਵਿਖੇ ਘੱਟ ਗਿਣਤੀਆਂ ਲਈ ਭਾਰਤ ਸਰਕਾਰ ਦੇ ਪ੍ਰਧਾਨ ਮੰਤਰੀ 15 ਨੁਕਾਤੀ ਪ੍ਰੋਗਰਾਮ ਦੀ ...
ਕਾਲਿੰਦੀ ਕੁੰਜ-ਸ਼ਾਹੀਨ ਬਾਗ ਰੋਡ ਖੁਲ੍ਹਵਾਉਣ ਲਈ ਸੁਪਰੀਮ ਕੋਰਟ 'ਚ ਪਟੀਸ਼ਨ ਦਾਇਰ
. . .  1 day ago
ਨਵੀਂ ਦਿੱਲੀ, 20 ਜਨਵਰੀ- ਕਾਲਿੰਦੀ ਕੁੰਜ-ਸ਼ਾਹੀਨ ਬਾਗ ਰੋਡ ਖੁਲ੍ਹਵਾਉਣ ਲਈ ਸੁਪਰੀਮ ਕੋਰਟ 'ਚ ਪਟੀਸ਼ਨ ਦਾਇਰ ਕੀਤੀ ਗਈ ਹੈ। ਇਹ ਰੋਡ ਬੀਤੀ 15 ਦਸੰਬਰ ਤੋਂ ਨਾਗਰਿਕਤਾ ਸੋਧ ਕਾਨੂੰਨ ਵਿਰੁੱਧ ਪ੍ਰਦਰਸ਼ਨ...
ਈ. ਡੀ. ਵਲੋਂ ਕਾਰਤੀ ਚਿਦੰਬਰਮ ਕੋਲੋਂ ਪੁੱਛਗਿੱਛ
. . .  1 day ago
ਨਵੀਂ ਦਿੱਲੀ, 20 ਜਨਵਰੀ- ਇਨਫੋਰਸਮੈਂਟ ਡਾਇਰੈਕਟੋਰੇਟ (ਈ. ਡੀ.) ਵਲੋਂ ਅੱਜ ਆਈ. ਐੱਨ. ਐਕਸ. ਮੀਡੀਆ ਮਾਮਲੇ 'ਚ ਈ. ਡੀ. ਦਫ਼ਤਰ 'ਚ...
ਡੀ. ਐੱਸ. ਪੀ. ਦਵਿੰਦਰ ਸਿੰਘ ਦੇ ਬੰਗਲਾਦੇਸ਼ ਦੇ ਦੌਰੇ ਦੀ ਵੀ ਹੋ ਰਹੀ ਹੈ ਜਾਂਚ- ਜੰਮੂ-ਕਸ਼ਮੀਰ ਦੇ ਡੀ. ਜੀ. ਪੀ.
. . .  1 day ago
ਸ੍ਰੀਨਗਰ, 20 ਜਨਵਰੀ- ਜੰਮੂ-ਕਸ਼ਮੀਰ ਦੇ ਡੀ. ਜੀ. ਪੀ. ਦਿਲਬਾਗ ਸਿੰਘ ਨੇ ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਦੱਸਿਆ ਕਿ ਸ਼ੋਪੀਆਂ 'ਚ ਮੁਠਭੇੜ ਦੌਰਾਨ ਮਾਰੇ ਗਏ ਤਿੰਨੋਂ ਅੱਤਵਾਦੀ ਹਿਜ਼ਬੁਲ ਮੁਜ਼ਾਹਦੀਨ...
ਐੱਨ. ਚੰਦਰਸ਼ੇਖਰਨ ਨੇ ਕੀਤੀ ਨਿਰਮਲਾ ਸੀਤਾਰਮਨ ਨਾਲ ਮੁਲਾਕਾਤ
. . .  1 day ago
ਰੋਡ ਸ਼ੋਅ 'ਚ ਹੀ ਬੀਤਿਆ ਸਮਾਂ, ਕੇਜਰੀਵਾਲ ਹੁਣ ਕੱਲ੍ਹ ਭਰਨਗੇ ਨਾਮਜ਼ਦਗੀ ਪੱਤਰ
. . .  1 day ago
ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਦਿੱਲੀ 'ਚ ਅਕਾਲੀ-ਭਾਜਪਾ ਗਠਜੋੜ ਟੁੱਟਣ ਦੀਆਂ ਖ਼ਬਰਾਂ
. . .  1 day ago
ਸੁਪਰੀਮ ਕੋਰਟ ਵਲੋਂ ਨਿਰਭੈਆ ਦੇ ਦੋਸ਼ੀ ਪਵਨ ਦੀ ਪਟੀਸ਼ਨ ਖ਼ਾਰਜ, ਅਪਰਾਧ ਵੇਲੇ ਨਾਬਾਲਗ ਹੋਣ ਦੀ ਕਹੀ ਸੀ ਗੱਲ
. . .  1 day ago
ਮੁਜ਼ੱਫਰਪੁਰ ਸ਼ੈਲਟਰ ਹੋਮ ਮਾਮਲਾ : ਬ੍ਰਜੇਸ਼ ਠਾਕੁਰ ਸਣੇ 19 ਲੋਕ ਦੋਸ਼ੀ ਕਰਾਰ
. . .  1 day ago
ਹੋਰ ਖ਼ਬਰਾਂ..
ਜਲੰਧਰ : ਵੀਰਵਾਰ 4 ਅੱਸੂ ਸੰਮਤ 550

ਲੁਧਿਆਣਾ

ਜ਼ਿਲ੍ਹਾ ਪ੍ਰੀਸ਼ਦ ਤੇ ਪੰਚਾਇਤ ਸੰਮਤੀ ਚੋਣਾਂ ਦੌਰਾਨ 56.83 ਫ਼ੀਸਦੀ ਹੋਈ ਪੋਿਲੰਗ

 ਲੁਧਿਆਣਾ, 19 ਸਤੰਬਰ (ਪੁਨੀਤ ਬਾਵਾ)-ਜ਼ਿਲ੍ਹਾ ਲੁਧਿਆਣਾ 'ਚ ਜ਼ਿਲ੍ਹਾ ਪ੍ਰੀਸ਼ਦ ਤੇ ਪੰਚਾਇਤ ਸੰਮਤੀ ਚੋਣਾਂ ਦੋਰਾਨ ਜ਼ਿਲ੍ਹਾ ਪ੍ਰੀਸ਼ਦ ਦੇ 25 ਤੇ ਪੰਚਾਇਤ ਸੰਮਤੀ ਦੇ 236 ਜ਼ੋਨਾਂ ਲਈ 37.38 ਫ਼ੀਸਦੀ ਪੋਿਲੰਗ ਹੋਈ | ਜ਼ਿਲ੍ਹੇ ਦੇ 11 ਲੱਖ 60 ਹਜ਼ਾਰ 751 ਵੋਟਰ ਜਿਨ੍ਹਾਂ 'ਚ 6,19,188 ...

ਪੂਰੀ ਖ਼ਬਰ »

ਪੀ.ਏ.ਯੂ 'ਚ ਤਿੰਨ ਰੋਜ਼ਾ ਕਿਸਾਨ ਮੇਲੇ ਦੀਆਂ ਤਿਆਰੀਆਂ ਮੁਕੰਮਲ-ਡਾ. ਢਿੱਲੋਂ

ਲੁਧਿਆਣਾ, 19 ਸਤੰਬਰ (ਬੀ.ਐਸ.ਬਰਾੜ)-ਪੰਜਾਬ ਖੇਤੀਬਾੜੀ ਯੂਨੀਵਰਸਿਟੀ ਵਿਖੇ ਤਿੰਨ ਰੋਜ਼ਾ ਕਿਸਾਨ ਮੇਲਾ ਅੱਜ 20 ਸਤੰਬਰ ਨੂੰ ਸ਼ਰੂ ਹੋ ਰਿਹਾ ਹੈ | ਇਸ ਸਬੰਧੀ ਜਾਣਕਾਰੀ ਦਿੰਦਿਆਂ ਪੀ.ਏ.ਯੂ ਦੇ ਉਪ ਕੁਲਪਤੀ ਡਾ. ਬਲਦੇਵ ਸਿੰਘ ਢਿੱਲੋਂ ਨੇ ਦੱਸਿਆ ਕਿ ਇਸ ਮੇਲੇ ਦਾ ਉਦਘਾਟਨ ...

ਪੂਰੀ ਖ਼ਬਰ »

ਜ਼ਿਲ੍ਹਾ ਪ੍ਰੀਸ਼ਦ ਅਤੇ ਬਲਾਕ ਸੰਮਤੀ ਦੀਆਂ ਚੋਣਾਂ ਦੌਰਾਨ ਵੱਖ-ਵੱਖ ਥਾਵਾਂ 'ਤੇ ਹੋਈਆਂ ਲੜਾਈਆਂ 'ਚ ਕਈ ਅਕਾਲੀ ਵਰਕਰ ਜ਼ਖ਼ਮੀ

ਲੁਧਿਆਣਾ, 19 ਸਤੰਬਰ (ਪਰਮਿੰਦਰ ਸਿੰਘ ਆਹੂਜਾ)-ਜ਼ਿਲ੍ਹਾ ਪ੍ਰੀਸ਼ਦ ਅਤੇ ਬਲਾਕ ਸੰਮਤੀ ਦੀਆਂ ਚੋਣਾਂ ਦੌਰਾਨ ਵੱਖ-ਵੱਖ ਥਾਵਾਂ 'ਤੇ ਹੋਏ ਲੜਾਈ-ਝਗੜੇ ਦੌਰਾਨ ਕਈ ਅਕਾਲੀ ਵਰਕਰ ਜ਼ਖ਼ਮੀ ਹੋ ਗਏ, ਜਿਨ੍ਹਾਂ ਨੂੰ ਵੱਖ-ਵੱਖ ਹਸਪਤਾਲਾਂ 'ਚ ਦਾਖ਼ਲ ਕਰਵਾਇਆ ਗਿਆ ਇਨ੍ਹਾਂ ...

ਪੂਰੀ ਖ਼ਬਰ »

ਹੁਣ ਸ਼ਹਿਰ ਦੇ ਮੌਜੂਦਾ ਕੂੜਾ ਘਰਾਂ 'ਚ ਨਗਰ ਨਿਗਮ ਡਰਾਈਵਰਾਂ ਵਲੋਂ ਮਲਬਾ, ਸੀਵਰੇਜ ਗੰਦਗੀ ਨਹੀਂ ਸੁੱਟੀ ਜਾ ਸਕੇਗੀ

ਲੁਧਿਆਣਾ, 19 ਸਤੰਬਰ (ਅਮਰੀਕ ਸਿੰਘ ਬੱਤਰਾ)-ਨਗਰ ਨਿਗਮ ਦੀਆਂ ਵੱਖ-ਵੱਖ ਬ੍ਰਾਂਚਾਂ ਵਲੋਂ ਸ਼ਹਿਰ ਵਿਚੋਂ ਨਿਕਲਦੇ ਮਲਬੇ, ਸੀਵਰੇਜ ਗੰਦਗੀ (ਗਾਰ), ਪਾਰਕਾਂ ਵਿਚੋਂ ਨਿਕਲਦੀ ਵੇਸਟ ਨੂੰ ਮੁੱਖ ਕੂੜਾ ਘਰ ਦੀ ਬਜਾਏ ਸ਼ਹਿਰ 'ਚ ਮੌਜੂਦ ਫਿਲਥ ਡੀਪੂਆਂ (ਕੂੜਾ ਘਰ) 'ਚ ਸੁੱਟ ...

ਪੂਰੀ ਖ਼ਬਰ »

ਜ਼ਿਲ੍ਹਾ ਪ੍ਰੀਸ਼ਦ ਅਤੇ ਬਲਾਕ ਸੰਮਤੀ ਦੀਆਂ ਚੋਣਾਂ ਦੌਰਾਨ ਵੱਖ-ਵੱਖ ਥਾਵਾਂ 'ਤੇ ਹੋਈਆਂ ਲੜਾਈਆਂ 'ਚ ਕਈ ਅਕਾਲੀ ਵਰਕਰ ਜ਼ਖ਼ਮੀ

ਲੁਧਿਆਣਾ, 19 ਸਤੰਬਰ (ਪਰਮਿੰਦਰ ਸਿੰਘ ਆਹੂਜਾ)-ਜ਼ਿਲ੍ਹਾ ਪ੍ਰੀਸ਼ਦ ਅਤੇ ਬਲਾਕ ਸੰਮਤੀ ਦੀਆਂ ਚੋਣਾਂ ਦੌਰਾਨ ਵੱਖ-ਵੱਖ ਥਾਵਾਂ 'ਤੇ ਹੋਏ ਲੜਾਈ-ਝਗੜੇ ਦੌਰਾਨ ਕਈ ਅਕਾਲੀ ਵਰਕਰ ਜ਼ਖ਼ਮੀ ਹੋ ਗਏ, ਜਿਨ੍ਹਾਂ ਨੂੰ ਵੱਖ-ਵੱਖ ਹਸਪਤਾਲਾਂ 'ਚ ਦਾਖ਼ਲ ਕਰਵਾਇਆ ਗਿਆ ਇਨ੍ਹਾਂ ...

ਪੂਰੀ ਖ਼ਬਰ »

ਆਮਦਨ ਕਰ ਵਿਭਾਗ ਵਲੋਂ ਹੌਜ਼ਰੀ ਕਾਰੋਬਾਰੀ ਤੇ ਉਸ ਦੇ ਲੜਕੇ ਤੋਂ 6 ਪੈਨ ਕਾਰਡ ਬਰਾਮਦ

ਲੁਧਿਆਣਾ, 19 ਸਤੰਬਰ (ਪੁਨੀਤ ਬਾਵਾ)-ਆਮਦਨ ਕਰ ਵਿਭਾਗ ਦੇ ਪੜਤਾਲੀਆ ਵਿੰਗ ਵਲੋਂ ਮਹਾਂਨਗਰ ਦੇ ਇਕ ਹੌਜ਼ਰੀ ਕਾਰੋਬਾਰੀ ਤੇ ਉਸ ਦੇ ਸਪੁੱਤਰ ਤੋਂ 6 ਪੈਨ ਕਾਰਡ ਬਰਾਮਦ ਕੀਤੇ ਗਏ, ਜਿਨ੍ਹਾਂ ਰਾਹੀਂ ਉਸ ਨੇ ਨੋਟਬੰਦੀ ਦੌਰਾਨ 10 ਕਰੋੜ ਰੁਪਏ ਜਮ੍ਹਾਂ ਕਰਵਾਉਣ ਤੋਂ ਇਲਾਵਾ ...

ਪੂਰੀ ਖ਼ਬਰ »

ਪਿੰਡ ਢੋਲਣਵਾਲ ਵਿਖੇ 'ਆਪ' ਦੇ ਉਮੀਦਵਾਰ ਤੇ ਸਮਰਥਕਾਂ ਨੇ ਕੀਤਾ ਪ੍ਰਦਰਸ਼ਨ

ਭਾਮੀਆਂ ਕਲਾਂ, 19 ਸਤੰਬਰ (ਰਜਿੰਦਰ ਸਿੰਘ ਮਹਿਮੀ)-ਵਿਧਾਨ ਸਭਾ ਹਲਕਾ ਸਾਹਨੇਵਾਲ ਦੇ ਅਧੀਨ ਆਉਂਦੇ ਜ਼ਿਲ੍ਹਾ ਪ੍ਰੀਸ਼ਦ ਜ਼ੋਨ ਮੱਤੇਵਾੜਾ ਜੋ ਕਿ ਐਸ. ਸੀ. ਔਰਤ ਲਈ ਰਿਜ਼ਰਵ ਸੀ, ਜਿਸ ਵਿਚ ਕਾਂਗਰਸ ਪਾਰਟੀ ਵਲੋਂ ਬੀਬੀ ਪ੍ਰਵੀਨ ਕੌਰ ਢੋਲਣਵਾਲ, ਅਕਾਲੀ ਦਲ ਵਲੋ ਬੀਬੀ ...

ਪੂਰੀ ਖ਼ਬਰ »

ਜ਼ਿਲ੍ਹਾ ਪ੍ਰੀਸ਼ਦ ਤੇ ਪੰਚਾਇਤ ਸੰਮਤੀ ਚੋਣਾਂ ਦੌਰਾਨ 56.83 ਫ਼ੀਸਦੀ ਹੋਈ ਪੋਿਲੰਗ

ਲੁਧਿਆਣਾ, 19 ਸਤੰਬਰ (ਪੁਨੀਤ ਬਾਵਾ)-ਜ਼ਿਲ੍ਹਾ ਲੁਧਿਆਣਾ 'ਚ ਜ਼ਿਲ੍ਹਾ ਪ੍ਰੀਸ਼ਦ ਤੇ ਪੰਚਾਇਤ ਸੰਮਤੀ ਚੋਣਾਂ ਦੋਰਾਨ ਜ਼ਿਲ੍ਹਾ ਪ੍ਰੀਸ਼ਦ ਦੇ 25 ਤੇ ਪੰਚਾਇਤ ਸੰਮਤੀ ਦੇ 236 ਜ਼ੋਨਾਂ ਲਈ 37.38 ਫ਼ੀਸਦੀ ਪੋਿਲੰਗ ਹੋਈ | ਜ਼ਿਲ੍ਹੇ ਦੇ 11 ਲੱਖ 60 ਹਜ਼ਾਰ 751 ਵੋਟਰ ਜਿਨ੍ਹਾਂ 'ਚ 6,19,188 ...

ਪੂਰੀ ਖ਼ਬਰ »

ਵੋਟਾਂ ਕੱਟਣ ਨੂੰ ਲੈ ਕੇ ਹੋਇਆ ਹੰਗਾਮਾ, ਤਿੰਨ ਘੰਟੇ ਤੋਂ ਵੀ ਵੱਧ ਸਮਾਂ ਰੁਕੀ ਰਹੀ ਪੋਲਿੰਗ

ਫੁੱਲਾਂਵਾਲ, 19 ਸਤੰਬਰ (ਮਨਜੀਤ ਸਿੰਘ ਦੁੱਗਰੀ)-ਸ਼ਹੀਦ ਭਗਤ ਸਿੰਘ ਨਗਰ ਸਥਿਤ ਸ਼ਹੀਦ ਭਗਤ ਸਿੰਘ ਮੈਮੋਰੀਅਲ ਸਕੂਲ ਵਿਖੇ ਬੂਥ ਨੰ 155 ਤੇ 156 'ਤੇ ਸਥਿਤੀ ਉਦੋਂ ਤਨਾਅਪੂਰਨ ਹੋ ਗਈ ਜਦੋ ਵੋਟਾਂ ਪਾਉਣ ਆਏ ਵੋਟਰਾਂ ਨੂੰ ਪਤਾ ਲੱਗਾ ਕਿ ਉਨ੍ਹਾਂ ਦੀਆਂ ਤਾਂ ਵੋਟਾਂ ਹੀ ਕੱਟੀਆਂ ...

ਪੂਰੀ ਖ਼ਬਰ »

4 ਮਹੀਨੇ ਦੇ ਬੱਚੇ ਨੂੰ ਕਤਲ ਕਰਨ ਦੀ ਧਮਕੀ ਦੇ ਕੇ ਵਿਆਹੁਤਾ ਨਾਲ ਜਬਰ ਜਨਾਹ ਕਰਨ ਵਾਲੇ ਨੌਜਵਾਨ ਖਿਲਾਫ਼ ਕੇਸ ਦਰਜ

ਲੁਧਿਆਣਾ, 19 ਸਤੰਬਰ (ਪਰਮਿੰਦਰ ਸਿੰਘ ਆਹੂਜਾ)-ਵਿਆਹੁਤਾ ਦੇ 4 ਮਹੀਨੇ ਦੇ ਮਾਸੂਮ ਬੱਚੇ ਨੂੰ ਕਤਲ ਕਰਨ ਦੀ ਧਮਕੀ ਦੇ ਕੇ ਉਸ ਨਾਲ ਜਬਰ ਜਨਾਹ ਕਰਨ ਵਾਲੇ ਇਕ ਨੌਜਵਾਨ ਖਿਲਾਫ਼ ਕੇਸ ਦਰਜ ਕੀਤਾ ਗਿਆ ਹੈ | ਪੁਲਿਸ ਵਲੋਂ ਇਹ ਕਾਰਵਾਈ ਪੀੜਤ ਵਿਆਹੁਤਾ ਵਾਸੀ ਪੁਰਾਣਾ ਜਵਾਹਰ ...

ਪੂਰੀ ਖ਼ਬਰ »

600 ਬੋਤਲਾਂ ਨਾਜਾਇਜ਼ ਸ਼ਰਾਬ ਬਰਾਮਦ

ਲੁਧਿਆਣਾ, 19 ਸਤੰਬਰ (ਪਰਮਿੰਦਰ ਸਿੰਘ ਆਹੂਜਾ)-ਸੀ.ਆਈ.ਏ. ਸਟਾਫ਼ 2 ਦੀ ਪੁਲਿਸ ਨੇ ਕੰਗਣਵਾਲ ਸਥਿਤ ਇਕ ਕਮਰੇ 'ਚ ਛਾਪਾਮਾਰੀ ਕਰਕੇ ਉਥੋਂ 600 ਬੋਤਲਾਂ ਨਾਜਾਇਜ਼ ਸ਼ਰਾਬ ਬਰਾਮਦ ਕੀਤੀਆਂ ਹਨ | ਪੁਲਿਸ ਨੇ ਇਸ ਸਬੰਧੀ ਡਿੰਪੀ ਪੁੱਤਰ ਦੇਵ ਰਾਜ ਵਾਸੀ ਕੰਗਣਵਾਲ ਖਿਲਾਫ਼ ਧਾਰਾ ...

ਪੂਰੀ ਖ਼ਬਰ »

ਹੰਬੜਾਂ ਇਲਾਕੇ ਅੰਦਰ ਕਰੀਬ 40-42 ਫ਼ੀਸਦੀ ਹੋਈ ਪੋਿਲੰਗ

ਹੰਬੜਾਂ, 19 ਸਤੰਬਰ (ਕੁਲਦੀਪ ਸਿੰਘ ਸਲੇਮਪੁਰੀ)- ਜ਼ਿਲ੍ਹਾ ਪ੍ਰੀਸ਼ਦ ਅਤੇ ਬਲਾਕ ਸੰਮਤੀ ਦੀਆਂ ਚੋਣਾਂ ਅੱਜ ਅਮਨ-ਅਮਾਨ ਨਾਲ ਸਵੇਰੇ ਸ਼ੁਰੂ ਹੋਈਆਂ | ਮਿਲੀ ਜਾਣਕਾਰੀ ਅਨੁਸਾਰ ਵੋਟਰਾਂ ਅੰਦਰ ਵੋਟ ਪਾਉਣ ਦਾ ਰੁਝਾਨ ਇਸ ਵਾਰ ਘੱਟ ਹੀ ਰਿਹਾ | ਸਰਕਾਰੀ ਸਕੂਲ ਪਿੰਡ ਇਯਾਲੀ ...

ਪੂਰੀ ਖ਼ਬਰ »

ਵਿਧਾਇਕ ਵੈਦ, ਹੰਬੜਾਂ ਤੇ ਇਯਾਲੀ ਸਮੇਤ ਸ਼ਿਵਾਲਿਕ ਵਲੋਂ ਵੋਟਰਾਂ ਦਾ ਧੰਨਵਾਦ

ਹੰਬੜਾਂ, 19 ਸਤੰਬਰ (ਕੁਲਦੀਪ ਸਿੰਘ ਸਲੇਮਪੁਰੀ)-ਹਲਕਾ ਗਿੱਲ ਦੇ ਵਿਧਾਇਕ ਕੁਲਦੀਪ ਸਿੰਘ ਵੈਦ ਅਤੇ ਸੂਬਾੲਾੀ ਆਗੂ ਮਨਜੀਤ ਸਿੰਘ ਹੰਬੜਾਂ ਸਮੇਤ ਰਮਨਦੀਪ ਸਿੰਘ ਰਿੱਕੀ ਚੌਹਾਨ ਨੇ ਹਲਕੇ ਦੇ ਸਮੂਹ ਵੋਟਰਾਂ ਦਾ ਧੰਨਵਾਦ ਕਰਦਿਆਂ ਆਖਿਆ ਕਿ ਲੋਕਾਂ ਨੇ ਸ਼ਾਂਤਮਈ ਢੰਗ ਨਾਲ ...

ਪੂਰੀ ਖ਼ਬਰ »

ਮਾਮਲਾ 700 ਵੋਟ ਕੱਟ ਕੇ ਨਾਲ ਦੇ ਪਿੰਡ ਗੜ੍ਹਾੀ ਫਾਜਲ ਨਾਲ ਜੋੜਨ ਦਾ

ਭਾਮੀਆਂ ਕਲਾਂ, 19 ਸਤੰਬਰ (ਰਜਿੰਦਰ ਸਿੰਘ ਮਹਿਮੀ)-ਵਿਧਾਨ ਸਭਾ ਹਲਕਾ ਸਾਹਨੇਵਾਲ ਦੇ ਅਧੀਨ ਆਉਦੇ ਪਿੰਡ ਮਾਛੀਆਂ ਕਲਾਂ ਜਿਸ ਨੂੰ ਅਕਾਲ ਦਲ ਦੀ ਰਾਜਧਾਨੀ ਮੰਨਿਆ ਜਾਦਾ ਹੈ ਜਿਸ ਵਿਚ ਬਲਾਕ ਸੰਮਤੀ ਤੇ ਜ਼ਿਲ੍ਹਾ ਪ੍ਰੀਸ਼ਦ ਦੀਆਂ ਚੋਣਾਂ ਵਿਚ ਵੋਟਾਂ ਪਾਉਣ ਗਏ ਲੋਕਾਂ ...

ਪੂਰੀ ਖ਼ਬਰ »

ਟੀ.ਵੀ.ਐਸ. ਨੇ ਨਵਾਂ ਮੋਟਰਸਾਈਕਲ ਰੇਡੀਓਨ ਬਾਜ਼ਾਰ 'ਚ ਉਤਾਰਿਆ

ਲੁਧਿਆਣਾ, 19 ਸਤੰਬਰ (ਭੁਪਿੰਦਰ ਸਿੰਘ ਬਸਰਾ)-ਦੋ ਪਹੀਆ ਅਤੇ ਤਿੰਨ ਪਹੀਆ ਵਾਹਨ ਬਣਾਉਣ ਵਾਲੀ ਨਾਮੀ ਕੰਪਨੀ ਟੀ.ਵੀ.ਐਸ. ਮੋਟਰ ਵਲੋਂ ਅੱਜ ਲੁਧਿਆਣਾ ਵਿਖੇ ਨਵਾਂ 110 ਸੀ.ਸੀ ਕਮਿਊਟਰ ਮੋਟਰਸਾਈਕਲ ਟੀ.ਵੀ.ਐਸ ਰੇਡੀਓਨ ਬਾਜ਼ਾਰ ਵਿਚ ਉਤਾਰਿਆ | ਇਸ ਮੌਕੇ ਕੰਪਨੀ ਦੇ ਪ੍ਰਮੁੱਖ ...

ਪੂਰੀ ਖ਼ਬਰ »

ਅਕਾਲੀ ਆਗੂ ਦਲੀਪ ਸਿੰਘ ਖੁਰਾਣਾ ਦੇ ਛੋਟੇ ਭਰਾ ਇੰਦਰਜੀਤ ਸਿੰਘ ਖੁਰਾਣਾ ਨੂੰ ਅੰਤਿਮ ਅਰਦਾਸ ਮੌਕੇ ਸ਼ਰਧਾਂਜਲੀਆਂ ਭੇਟ

ਲੁਧਿਆਣਾ, 19 ਸਤੰਬਰ (ਪੁਨੀਤ ਬਾਵਾ)-ਸੀਨੀਅਰ ਅਕਾਲੀ ਆਗੂ ਦਲੀਪ ਸਿੰਘ ਖੁਰਾਣਾ ਦੇ ਛੋਟੇ ਭਰਾ ਇੰਦਰਜੀਤ ਸਿੰਘ ਖੁਰਾਣਾ ਦਾ ਬਿਮਾਰੀ ਪਿੱਛੋਂ ਅਚਾਨਕ ਦਿਹਾਂਤ ਹੋ ਗਿਆ ਸੀ, ਜਿਨ੍ਹਾਂ ਨਮਿਤ ਪਾਠ ਦਾ ਭੋਗ ਤੇ ਅੰਤਿਮ ਅਰਦਾਸ ਅੱਜ ਗੁਰਦੁਆਰਾ ਸਿੰਘ ਸਭਾ ਮਾਡਲ ਟਾਊਨ ਐਕਸਟੈਂਨਸ਼ਨ ਵਿਖੇ ਹੋਈ | ਗੁਰੂ ਘਰ ਦੀ ਪ੍ਰਬੰਧਕ ਕਮੇਟੀ ਵਲੋਂ ਸਵ:ਖੁਰਾਣਾ ਦੇ ਸਪੁੱਤਰ ਅਮਨਦੀਪ ਸਿੰਘ ਖੁਰਾਣਾ ਨੂੰ ਦਸਤਾਰ ਭੇਟ ਕੀਤੀ ਗਈ | ਅੰਤਿਮ ਅਰਦਾਸ ਮੌਕੇ ਸਵ: ਖੁਰਾਣਾ ਦੇ ਪਰਿਵਾਰ ਵਲੋਂ ਸੁਰਿੰਦਰ ਸਿੰਘ ਖੁਰਾਣਾ, ਜਗਜੀਤ ਸਿੰਘ ਖੁਰਾਣਾ, ਹਰਭਜਨ ਸਿੰਘ ਖੁਰਾਣਾ, ਪਰਮਜੀਤ ਸਿੰਘ ਖੁਰਾਣਾ, ਅਮਨਦੀਪ ਸਿੰਘ ਖੁਰਾਣਾ, ਹਰਜੀਤ ਸਿੰਘ ਖੁਰਾਣਾ, ਜਗਜੀਤ ਸਿੰਘ ਖੁਰਾਣਾ, ਜਥੇਦਾਰ ਅਵਤਾਰ ਸਿੰਘ, ਜਥੇਦਾਰ ਹਰਭਜਨ ਸਿੰਘ ਡੰਗ, ਜਥੇਦਾਰ ਬਲਵਿੰਦਰ ਸਿੰਘ ਬੈਂਸ ਵਿਧਾਇਕ, ਹਰਚਰਨ ਸਿੰਘ ਗੋਹਲਵੜੀਆ, ਪ੍ਰਧਾਨ ਪਿ੍ਤਪਾਲ ਸਿੰਘ, ਗੁਰਮੀਤ ਸਿੰਘ ਕੁਲਾਰ, ਬਾਬਾ ਅਜੀਤ ਸਿੰਘ, ਜਥੇਦਾਰ ਹੀਰਾ ਸਿੰਘ ਗਾਬੜ੍ਹੀਆ, ਜਸਵਿੰਦਰ ਸਿੰਘ ਭੋਲਾ, ਗੁਰਚਰਨ ਸਿੰਘ ਟੱਕਰ, ਕੁਲਵੰਤ ਸਿੰਘ ਸਿੱਧੂ, ਸੁਰਿੰਦਰ ਸਿੰਘ ਬੰਟੀ ਚੌਹਾਨ, ਜਤਿੰਦਰਪਾਲ ਸਿੰਘ ਸਲੂਜਾ, ਦਮਨਜੀਤ ਸਿੰਘ ਸਲੂਜਾ, ਪਰਮਿੰਦਰ ਸਿੰਘ ਸੋਮਾ, ਜਥੇਦਾਰ ਬਲਵਿੰਦਰ ਸਿੰਘ, ਮਨਜੀਤ ਸਿੰਘ ਮੱਕੜ, ਗੁਰਿੰਦਰਪਾਲ ਸਿੰਘ ਪੱਪੂ, ਜਸਮਿੰਦਰ ਸਿੰਘ, ਤੇਜਿੰਦਰ ਸਿੰਘ ਡੰਗ, ਕੁਲਦੀਪ ਸਿੰਘ ਦੀਪਾ, ਪਰਮਿੰਦਰ ਸਿੰਘ ਕਾਕਾ, ਜਗਦੇਵ ਸਿੰਘ ਪ੍ਰਧਾਨ, ਇੰਦਰਜੀਤ ਸਿੰਘ ਮੱਕੜ, ਅਤਰ ਸਿੰਘ ਮੱਕੜ, ਪਰਮਪਾਲ ਵਿੱਟੀ, ਜੇ.ਪੀ. ਸਿੰਘ, ਜਥੇਦਾਰ ਹਰਪਾਲ ਸਿੰਘ ਕੋਹਲੀ, ਹਰਜੀਤ ਸਿੰਘ, ਡੀ.ਐਸ. ਚਾਵਲਾ, ਸੋਹਣ ਸਿੰਘ ਗੋਗਾ, ਤਰਨਜੀਤ ਸਿੰਘ ਖੁਰਾਣਾ, ਚਰਨਜੀਤ ਸਿੰਘ ਭਾਟੀਆ, ਇੰਦਰਜੀਤ ਸਿੰਘ ਗਿੱਲ, ਬਲਦੇਵ ਸਿੰਘ ਸਵੱਦੀ, ਸਰਬਜੀਤ ਸਿੰਘ ਬਾਬਾ, ਗੁਰਚਰਨ ਸਿੰਘ ਸਰਪੰਚ, ਕੰਡਾ ਰਾਮ ਲਾਲਕਾ, ਸੁਰਜੀਤ ਸਿੰਘ ਭੀਖੀ, ਗੁਰਮਿੰਦਰ ਸਿੰਘ ਬੱਤਰਾ ਆਦਿ ਹਾਜ਼ਰ ਸਨ |


ਖ਼ਬਰ ਸ਼ੇਅਰ ਕਰੋ

ਮਨੁੱਖਤਾ ਦੇ ਭਲੇ ਲਈ 291ਵਾਂ ਖ਼ੂਨਦਾਨ ਕੈਂਪ ਲਗਾਇਆ

ਲੁਧਿਆਣਾ, 19 ਸਤੰਬਰ (ਕਵਿਤਾ ਖੁੱਲਰ)-ਭਾਈ ਘਨੱਈਆ ਜੀ ਮਿਸ਼ਨ ਸੇਵਾ ਸੁਸਾਇਟੀ ਵਲੋਂ ਸਥਾਨਕ ਸਰਕਾਰੀ ਸਕੂਲ ਪਿੰਡ ਪੰਜੇਟਾ ਵਿਖੇ ਮਨੁੱਖਤਾ ਦੇ ਭਲੇ ਲਈ 291ਵਾਂ ਮਹਾਨ ਖੂਨਦਾਨ ਕੈਂਪ ਸਵਰਗੀ ਪਵਿੱਤਰ ਸਿੰਘ ਪੰਜੇਟਾ ਦੀ ਯਾਦ ਵਿਚ ਨੌਜਵਾਨਾਂ ਅਤੇ ਸਮੂਹ ਨਗਰ ਨਿਵਾਸੀਆਂ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX