ਤਾਜਾ ਖ਼ਬਰਾਂ


ਅਫ਼ਗ਼ਾਨਿਸਤਾਨ, ਪਾਕਿਸਤਾਨ ਅਤੇ ਬੰਗਲਾਦੇਸ਼ ਦੀਆਂ ਘੱਟ ਗਿਣਤੀਆਂ ਨੂੰ ਉਨ੍ਹਾਂ ਦਾ ਹੱਕ ਮਿਲੇਗਾ- ਗ੍ਰਹਿ ਮੰਤਰੀ ਅਮਿਤ ਸ਼ਾਹ
. . .  1 minute ago
ਨਾਗਰਿਕਤਾ ਸੋਧ ਬਿੱਲ ਨਾਲ ਕਰੋੜਾਂ ਲੋਕਾਂ ਨੂੰ ਉਮੀਦਾਂ- ਅਮਿਤ ਸ਼ਾਹ
. . .  2 minutes ago
ਸਕੂਲ ਅਧਿਆਪਕਾ ਦੀ ਹੱਤਿਆ ਦੇ ਮਾਮਲੇ 'ਚ ਕਥਿਤ ਦੋਸ਼ੀ ਸ਼ਿੰਦਰ ਅਦਾਲਤ 'ਚ ਪੇਸ਼
. . .  3 minutes ago
ਖਰੜ, 11 ਦਸੰਬਰ (ਗੁਰਮੁੱਖ ਸਿੰਘ ਮਾਨ)-ਖਰੜ ਦੀ ਅਦਾਲਤ ਨੇ ਸਦਰ ਪੁਲਿਸ ਖਰੜ ਵਲੋਂ ਪਿਛਲੇ ਦਿਨੀਂ ਸਕੂਲ ਅਧਿਆਪਕਾ ਸਰਬਜੀਤ ਕੌਰ ਦੀ ਹੱਤਿਆ ਦੇ ਮਾਮਲੇ 'ਚ ਗ੍ਰਿਫ਼ਤਾਰ ਕੀਤੀ ਸ਼ਿੰਦਰ...
ਨਾਗਰਿਕਤਾ ਸੋਧ ਬਿੱਲ 'ਤੇ ਰਾਜ ਸਭਾ 'ਚ ਬੋਲ ਰਹੇ ਗ੍ਰਹਿ ਮੰਤਰੀ ਅਮਿਤ ਸ਼ਾਹ
. . .  9 minutes ago
ਨਾਗਰਿਕਤਾ ਸੋਧ ਬਿੱਲ ਰਾਜ ਸਭਾ 'ਚ ਪੇਸ਼
. . .  11 minutes ago
ਚੰਡੀਗੜ੍ਹ ਪੁਲਿਸ ਨੇ ਹਿਰਾਸਤ 'ਚ ਲਏ ਪੰਜਾਬ ਦੇ ਸੀਨੀਅਰ ਮੁਲਾਜ਼ਮ ਆਗੂ ਸੁਖਚੈਨ ਖਹਿਰਾ
. . .  10 minutes ago
ਚੰਡੀਗੜ੍ਹ, 11 ਦਸੰਬਰ (ਅਜਾਇਬ ਸਿੰਘ ਔਜਲਾ)- ਚੰਡੀਗੜ੍ਹ ਪੁਲਿਸ ਨੇ ਪੰਜਾਬ ਦੇ ਸੀਨੀਅਰ ਮੁਲਾਜ਼ਮ ਆਗੂ ਸੁਖਚੈਨ ਖਹਿਰਾ ਨੂੰ ਹਿਰਾਸਤ 'ਚ ਲਿਆ ਹੈ। ਮੁਲਾਜ਼ਮ ਗਤੀਵਿਧੀਆਂ ਦੇ ਚੱਲਦਿਆਂ ਪੁਲਿਸ...
ਪਾਕਿਸਤਾਨ 'ਚ 14 ਸਾਲਾ ਲੜਕੀ ਅਗਵਾ, ਜ਼ਬਰਦਸਤੀ ਧਰਮ ਪਰਿਵਰਤਨ ਮਗਰੋਂ ਕਰਾਇਆ ਗਿਆ ਨਿਕਾਹ
. . .  49 minutes ago
ਜਲੰਧਰ, 11 ਦਸੰਬਰ (ਅ. ਬ.)- ਪਾਕਿਸਤਾਨ 'ਚ ਜ਼ਬਰਦਸਤੀ ਧਰਮ ਪਰਿਵਰਤਨ ਕਰਨ ਦੀਆਂ ਘਟਨਾਵਾਂ ਰੁਕਣ ਦਾ ਨਾਂ ਨਹੀਂ ਲੈ ਰਹੀਆਂ ਹਨ। ਤਾਜ਼ਾ ਮਾਮਲਾ ਇੱਥੋਂ ਦੇ ਕਰਾਚੀ ਸ਼ਹਿਰ ਦਾ...
ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਨੂੰ ਮਿਲਿਆ ਬ੍ਰਿਟਿਸ਼ ਆਰਮੀ ਦਾ ਵਫ਼ਦ
. . .  33 minutes ago
ਅੰਮ੍ਰਿਤਸਰ, 11 ਦਸੰਬਰ (ਹਰਮਿੰਦਰ ਸਿੰਘ)- ਬ੍ਰਿਟਿਸ਼ ਆਰਮੀ ਦੇ ਇੱਕ ਵਫ਼ਦ ਨੇ ਅੱਜ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਹਰਪ੍ਰੀਤ ਸਿੰਘ ਨਾਲ ਮੁਲਾਕਾਤ ਕੀਤੀ। ਇਸ ਵਫ਼ਦ ਨੇ ਸਾਰਾਗੜ੍ਹੀ...
ਨਾਗਰਿਕਤਾ ਸੋਧ ਬਿੱਲ ਭਾਰਤ ਦੇ ਵਿਚਾਰ 'ਤੇ ਹਮਲਾ- ਰਾਹੁਲ ਗਾਂਧੀ
. . .  about 1 hour ago
ਨਵੀਂ ਦਿੱਲੀ, 11 ਦਸੰਬਰ- ਕਾਂਗਰਸ ਨੇਤਾ ਰਾਹੁਲ ਗਾਂਧੀ ਨੇ ਕਿਹਾ ਹੈ ਕਿ ਨਾਗਰਿਕਤਾ ਸੋਧ ਬਿੱਲ ਉੱਤਰ-ਪੂਰਬ ਦੇ ਲੋਕਾਂ ਦੀ ਜੀਵਨ ਸ਼ੈਲੀ ਅਤੇ ਭਾਰਤ ਦੇ ਵਿਚਾਰ 'ਤੇ ਇੱਕ ਅਪਰਾਧਿਕ...
ਬਿਹਾਰ 'ਚ ਜਿੰਦਾ ਸਾੜੀ ਗਈ ਨਾਬਾਲਗ ਲੜਕੀ ਦੀ ਮੌਤ
. . .  about 1 hour ago
ਪਟਨਾ, 11 ਨਵੰਬਰ- ਬਿਹਾਰ ਦੇ ਬੇਤੀਆ ਜ਼ਿਲ੍ਹੇ 'ਚ ਬੀਤੇ ਦਿਨ ਕਥਿਤ ਤੌਰ 'ਤੇ ਜਿੰਦਾ ਸਾੜੀ ਗਈ ਨਾਬਾਲਗ ਲੜਕੀ ਦੀ ਮੌਤ ਹੋ ਗਈ ਹੈ। ਪੁਲਿਸ ਨੇ ਇਸ ਮਾਮਲੇ 'ਚ ਦੋਸ਼ੀ ਨੌਜਵਾਨ ਨੂੰ ਗ੍ਰਿਫ਼ਤਾਰ ਕਰ...
ਭਾਜਪਾ ਦੇ ਸੰਸਦੀ ਦਲ ਦੀ ਬੈਠਕ ਸ਼ੁਰੂ
. . .  about 2 hours ago
ਨਵੀਂ ਦਿੱਲੀ, 11 ਦਸੰਬਰ- ਸੰਸਦ ਦੀ ਲਾਇਬ੍ਰੇਰੀ 'ਚ ਭਾਜਪਾ ਦੇ ਸੰਸਦੀ ਦਲ ਦੀ ਬੈਠਕ ਸ਼ੁਰੂ ਹੋ ਗਈ ਹੈ। ਇਸ ਬੈਠਕ 'ਚ...
ਅਮਰੀਕਾ ਵਿਖੇ ਗੋਲੀਬਾਰੀ 'ਚ ਇੱਕ ਪੁਲਿਸ ਮੁਲਾਜ਼ਮ ਸਣੇ 6 ਮੌਤਾਂ
. . .  about 2 hours ago
ਵਾਸ਼ਿੰਗਟਨ, 11 ਦਸੰਬਰ - ਅਮਰੀਕਾ ਦੇ ਨਿਊਜਰਸੀ ਵਿਖੇ ਵਿਖੇ ਬੀਤੇ ਦਿਨ 2 ਹਮਲਾਵਰਾਂ ਵੱਲੋਂ ਕੀਤੀ ਗਈ ਗੋਲੀਬਾਰੀ ਵਿਚ ਇੱਕ ਪੁਲਿਸ ਮੁਲਾਜ਼ਮ ਸਣੇ 6 ਲੋਕਾਂ ਦੀ ਮੌਤ ਹੋ...
ਰਾਜ ਸਭਾ 'ਚ ਅੱਜ ਕੋਈ ਪ੍ਰਸ਼ਨਕਾਲ ਨਹੀ ਹੋਵੇਗਾ
. . .  about 2 hours ago
ਨਵੀਂ ਦਿੱਲੀ, 11 ਦਸੰਬਰ - ਰਾਜ ਸਭਾ ਵਿਚ ਅੱਜ ਕੋਈ ਪ੍ਰਸ਼ਨਕਾਲ ਨਹੀ ਹੋਵੇਗਾ। ਦੁਪਹਿਰ 12 ਵਜੇ ਤੋਂ ਨਾਗਰਿਕਤਾ ਸੋਧ ਬਿਲ 'ਤੇ ਬਹਿਸ ਸ਼ੁਰੂ...
ਪਿਆਜ਼ ਚੋਰੀ ਕਰਨ ਵਾਲੇ ਦੋ ਦੋਸ਼ੀ ਗ੍ਰਿਫ਼ਤਾਰ
. . .  about 2 hours ago
ਮੁੰਬਈ, 11 ਦਸੰਬਰ - ਪਿਆਜ਼ ਦੀ ਕੀਮਤਾਂ ਇੰਨੀਆਂ ਵੱਧ ਚੁੱਕੀਆਂ ਹਨ ਕਿ ਹੁਣ ਪਿਆਜ਼ ਚੋਰੀ ਵੀ ਹੋਣ ਲੱਗ ਪਿਆ ਹੈ। ਤਾਜ਼ਾ ਮਾਮਲਾ ਸਾਹਮਣੇ ਆਇਆ ਹੈ ਮੁੰਬਈ ਵਿਖੇ ਜਿੱਥੇ ਕਿ ਪੁਲਿਸ...
ਭਰਾ ਵੱਲੋਂ ਪੁੱਤਰਾਂ ਨਾਲ ਮਿਲ ਕੇ ਭਰਾ ਦਾ ਬੇਰਹਿਮੀ ਨਾਲ ਕਤਲ
. . .  about 2 hours ago
ਬੰਗਾ, 11 ਦਸੰਬਰ (ਜਸਬੀਰ ਸਿੰਘ ਨੂਰਪੁਰ) - ਬੰਗਾ ਸਬ ਡਿਵੀਜ਼ਨ ਦੇ ਪਿੰਡ ਭੌਰਾ ਵਿਖੇ ਬਲਬੀਰ ਸਿੰਘ ਨਾਂਅ ਦੇ ਵਿਅਕਤੀ ਨੇ ਆਪਣੇ ਪੁੱਤਰਾਂ ਅਮਰੀਕ ਸਿੰਘ ਅਤੇ ਬਲਵਿੰਦਰ ਸਿੰਘ ਨਾਲ ਮਿਲ ਕੇ...
ਭਾਜਪਾ ਸੰਸਦੀ ਦਲ ਦੀ ਮੀਟਿੰਗ ਅੱਜ
. . .  about 3 hours ago
ਮਾਲਦੀਵ ਦੇ ਵਿਦੇਸ਼ ਮੰਤਰੀ ਪਹੁੰਚੇ ਭਾਰਤ
. . .  about 3 hours ago
ਭਾਰਤ ਅਤੇ ਵੈਸਟ ਇੰਡੀਜ਼ ਵਿਚਕਾਰ ਤੀਸਰਾ ਟੀ-20 ਮੈਚ ਅੱਜ
. . .  about 3 hours ago
ਅੱਜ ਦਾ ਵਿਚਾਰ
. . .  about 3 hours ago
ਸੀਟੂ ਦੇ ਸੂਬਾ ਪ੍ਰਧਾਨ ਕਾਮਰੇਡ ਮਹਾਂ ਸਿੰਘ ਰੋੜੀ ਦੀ ਗ੍ਰਿਫ਼ਤਾਰੀ ਨਾਲ ਗਰਮਾਇਆ ਮਾਹੌਲ
. . .  about 3 hours ago
ਹੋਰ ਖ਼ਬਰਾਂ..
ਜਲੰਧਰ : ਵੀਰਵਾਰ 4 ਅੱਸੂ ਸੰਮਤ 550

ਲੁਧਿਆਣਾ

ਜ਼ਿਲ੍ਹਾ ਪ੍ਰੀਸ਼ਦ ਤੇ ਪੰਚਾਇਤ ਸੰਮਤੀ ਚੋਣਾਂ ਦੌਰਾਨ 56.83 ਫ਼ੀਸਦੀ ਹੋਈ ਪੋਿਲੰਗ

 ਲੁਧਿਆਣਾ, 19 ਸਤੰਬਰ (ਪੁਨੀਤ ਬਾਵਾ)-ਜ਼ਿਲ੍ਹਾ ਲੁਧਿਆਣਾ 'ਚ ਜ਼ਿਲ੍ਹਾ ਪ੍ਰੀਸ਼ਦ ਤੇ ਪੰਚਾਇਤ ਸੰਮਤੀ ਚੋਣਾਂ ਦੋਰਾਨ ਜ਼ਿਲ੍ਹਾ ਪ੍ਰੀਸ਼ਦ ਦੇ 25 ਤੇ ਪੰਚਾਇਤ ਸੰਮਤੀ ਦੇ 236 ਜ਼ੋਨਾਂ ਲਈ 37.38 ਫ਼ੀਸਦੀ ਪੋਿਲੰਗ ਹੋਈ | ਜ਼ਿਲ੍ਹੇ ਦੇ 11 ਲੱਖ 60 ਹਜ਼ਾਰ 751 ਵੋਟਰ ਜਿਨ੍ਹਾਂ 'ਚ 6,19,188 ...

ਪੂਰੀ ਖ਼ਬਰ »

ਪੀ.ਏ.ਯੂ 'ਚ ਤਿੰਨ ਰੋਜ਼ਾ ਕਿਸਾਨ ਮੇਲੇ ਦੀਆਂ ਤਿਆਰੀਆਂ ਮੁਕੰਮਲ-ਡਾ. ਢਿੱਲੋਂ

ਲੁਧਿਆਣਾ, 19 ਸਤੰਬਰ (ਬੀ.ਐਸ.ਬਰਾੜ)-ਪੰਜਾਬ ਖੇਤੀਬਾੜੀ ਯੂਨੀਵਰਸਿਟੀ ਵਿਖੇ ਤਿੰਨ ਰੋਜ਼ਾ ਕਿਸਾਨ ਮੇਲਾ ਅੱਜ 20 ਸਤੰਬਰ ਨੂੰ ਸ਼ਰੂ ਹੋ ਰਿਹਾ ਹੈ | ਇਸ ਸਬੰਧੀ ਜਾਣਕਾਰੀ ਦਿੰਦਿਆਂ ਪੀ.ਏ.ਯੂ ਦੇ ਉਪ ਕੁਲਪਤੀ ਡਾ. ਬਲਦੇਵ ਸਿੰਘ ਢਿੱਲੋਂ ਨੇ ਦੱਸਿਆ ਕਿ ਇਸ ਮੇਲੇ ਦਾ ਉਦਘਾਟਨ ...

ਪੂਰੀ ਖ਼ਬਰ »

ਜ਼ਿਲ੍ਹਾ ਪ੍ਰੀਸ਼ਦ ਅਤੇ ਬਲਾਕ ਸੰਮਤੀ ਦੀਆਂ ਚੋਣਾਂ ਦੌਰਾਨ ਵੱਖ-ਵੱਖ ਥਾਵਾਂ 'ਤੇ ਹੋਈਆਂ ਲੜਾਈਆਂ 'ਚ ਕਈ ਅਕਾਲੀ ਵਰਕਰ ਜ਼ਖ਼ਮੀ

ਲੁਧਿਆਣਾ, 19 ਸਤੰਬਰ (ਪਰਮਿੰਦਰ ਸਿੰਘ ਆਹੂਜਾ)-ਜ਼ਿਲ੍ਹਾ ਪ੍ਰੀਸ਼ਦ ਅਤੇ ਬਲਾਕ ਸੰਮਤੀ ਦੀਆਂ ਚੋਣਾਂ ਦੌਰਾਨ ਵੱਖ-ਵੱਖ ਥਾਵਾਂ 'ਤੇ ਹੋਏ ਲੜਾਈ-ਝਗੜੇ ਦੌਰਾਨ ਕਈ ਅਕਾਲੀ ਵਰਕਰ ਜ਼ਖ਼ਮੀ ਹੋ ਗਏ, ਜਿਨ੍ਹਾਂ ਨੂੰ ਵੱਖ-ਵੱਖ ਹਸਪਤਾਲਾਂ 'ਚ ਦਾਖ਼ਲ ਕਰਵਾਇਆ ਗਿਆ ਇਨ੍ਹਾਂ ...

ਪੂਰੀ ਖ਼ਬਰ »

ਹੁਣ ਸ਼ਹਿਰ ਦੇ ਮੌਜੂਦਾ ਕੂੜਾ ਘਰਾਂ 'ਚ ਨਗਰ ਨਿਗਮ ਡਰਾਈਵਰਾਂ ਵਲੋਂ ਮਲਬਾ, ਸੀਵਰੇਜ ਗੰਦਗੀ ਨਹੀਂ ਸੁੱਟੀ ਜਾ ਸਕੇਗੀ

ਲੁਧਿਆਣਾ, 19 ਸਤੰਬਰ (ਅਮਰੀਕ ਸਿੰਘ ਬੱਤਰਾ)-ਨਗਰ ਨਿਗਮ ਦੀਆਂ ਵੱਖ-ਵੱਖ ਬ੍ਰਾਂਚਾਂ ਵਲੋਂ ਸ਼ਹਿਰ ਵਿਚੋਂ ਨਿਕਲਦੇ ਮਲਬੇ, ਸੀਵਰੇਜ ਗੰਦਗੀ (ਗਾਰ), ਪਾਰਕਾਂ ਵਿਚੋਂ ਨਿਕਲਦੀ ਵੇਸਟ ਨੂੰ ਮੁੱਖ ਕੂੜਾ ਘਰ ਦੀ ਬਜਾਏ ਸ਼ਹਿਰ 'ਚ ਮੌਜੂਦ ਫਿਲਥ ਡੀਪੂਆਂ (ਕੂੜਾ ਘਰ) 'ਚ ਸੁੱਟ ...

ਪੂਰੀ ਖ਼ਬਰ »

ਜ਼ਿਲ੍ਹਾ ਪ੍ਰੀਸ਼ਦ ਅਤੇ ਬਲਾਕ ਸੰਮਤੀ ਦੀਆਂ ਚੋਣਾਂ ਦੌਰਾਨ ਵੱਖ-ਵੱਖ ਥਾਵਾਂ 'ਤੇ ਹੋਈਆਂ ਲੜਾਈਆਂ 'ਚ ਕਈ ਅਕਾਲੀ ਵਰਕਰ ਜ਼ਖ਼ਮੀ

ਲੁਧਿਆਣਾ, 19 ਸਤੰਬਰ (ਪਰਮਿੰਦਰ ਸਿੰਘ ਆਹੂਜਾ)-ਜ਼ਿਲ੍ਹਾ ਪ੍ਰੀਸ਼ਦ ਅਤੇ ਬਲਾਕ ਸੰਮਤੀ ਦੀਆਂ ਚੋਣਾਂ ਦੌਰਾਨ ਵੱਖ-ਵੱਖ ਥਾਵਾਂ 'ਤੇ ਹੋਏ ਲੜਾਈ-ਝਗੜੇ ਦੌਰਾਨ ਕਈ ਅਕਾਲੀ ਵਰਕਰ ਜ਼ਖ਼ਮੀ ਹੋ ਗਏ, ਜਿਨ੍ਹਾਂ ਨੂੰ ਵੱਖ-ਵੱਖ ਹਸਪਤਾਲਾਂ 'ਚ ਦਾਖ਼ਲ ਕਰਵਾਇਆ ਗਿਆ ਇਨ੍ਹਾਂ ...

ਪੂਰੀ ਖ਼ਬਰ »

ਆਮਦਨ ਕਰ ਵਿਭਾਗ ਵਲੋਂ ਹੌਜ਼ਰੀ ਕਾਰੋਬਾਰੀ ਤੇ ਉਸ ਦੇ ਲੜਕੇ ਤੋਂ 6 ਪੈਨ ਕਾਰਡ ਬਰਾਮਦ

ਲੁਧਿਆਣਾ, 19 ਸਤੰਬਰ (ਪੁਨੀਤ ਬਾਵਾ)-ਆਮਦਨ ਕਰ ਵਿਭਾਗ ਦੇ ਪੜਤਾਲੀਆ ਵਿੰਗ ਵਲੋਂ ਮਹਾਂਨਗਰ ਦੇ ਇਕ ਹੌਜ਼ਰੀ ਕਾਰੋਬਾਰੀ ਤੇ ਉਸ ਦੇ ਸਪੁੱਤਰ ਤੋਂ 6 ਪੈਨ ਕਾਰਡ ਬਰਾਮਦ ਕੀਤੇ ਗਏ, ਜਿਨ੍ਹਾਂ ਰਾਹੀਂ ਉਸ ਨੇ ਨੋਟਬੰਦੀ ਦੌਰਾਨ 10 ਕਰੋੜ ਰੁਪਏ ਜਮ੍ਹਾਂ ਕਰਵਾਉਣ ਤੋਂ ਇਲਾਵਾ ...

ਪੂਰੀ ਖ਼ਬਰ »

ਪਿੰਡ ਢੋਲਣਵਾਲ ਵਿਖੇ 'ਆਪ' ਦੇ ਉਮੀਦਵਾਰ ਤੇ ਸਮਰਥਕਾਂ ਨੇ ਕੀਤਾ ਪ੍ਰਦਰਸ਼ਨ

ਭਾਮੀਆਂ ਕਲਾਂ, 19 ਸਤੰਬਰ (ਰਜਿੰਦਰ ਸਿੰਘ ਮਹਿਮੀ)-ਵਿਧਾਨ ਸਭਾ ਹਲਕਾ ਸਾਹਨੇਵਾਲ ਦੇ ਅਧੀਨ ਆਉਂਦੇ ਜ਼ਿਲ੍ਹਾ ਪ੍ਰੀਸ਼ਦ ਜ਼ੋਨ ਮੱਤੇਵਾੜਾ ਜੋ ਕਿ ਐਸ. ਸੀ. ਔਰਤ ਲਈ ਰਿਜ਼ਰਵ ਸੀ, ਜਿਸ ਵਿਚ ਕਾਂਗਰਸ ਪਾਰਟੀ ਵਲੋਂ ਬੀਬੀ ਪ੍ਰਵੀਨ ਕੌਰ ਢੋਲਣਵਾਲ, ਅਕਾਲੀ ਦਲ ਵਲੋ ਬੀਬੀ ...

ਪੂਰੀ ਖ਼ਬਰ »

ਜ਼ਿਲ੍ਹਾ ਪ੍ਰੀਸ਼ਦ ਤੇ ਪੰਚਾਇਤ ਸੰਮਤੀ ਚੋਣਾਂ ਦੌਰਾਨ 56.83 ਫ਼ੀਸਦੀ ਹੋਈ ਪੋਿਲੰਗ

ਲੁਧਿਆਣਾ, 19 ਸਤੰਬਰ (ਪੁਨੀਤ ਬਾਵਾ)-ਜ਼ਿਲ੍ਹਾ ਲੁਧਿਆਣਾ 'ਚ ਜ਼ਿਲ੍ਹਾ ਪ੍ਰੀਸ਼ਦ ਤੇ ਪੰਚਾਇਤ ਸੰਮਤੀ ਚੋਣਾਂ ਦੋਰਾਨ ਜ਼ਿਲ੍ਹਾ ਪ੍ਰੀਸ਼ਦ ਦੇ 25 ਤੇ ਪੰਚਾਇਤ ਸੰਮਤੀ ਦੇ 236 ਜ਼ੋਨਾਂ ਲਈ 37.38 ਫ਼ੀਸਦੀ ਪੋਿਲੰਗ ਹੋਈ | ਜ਼ਿਲ੍ਹੇ ਦੇ 11 ਲੱਖ 60 ਹਜ਼ਾਰ 751 ਵੋਟਰ ਜਿਨ੍ਹਾਂ 'ਚ 6,19,188 ...

ਪੂਰੀ ਖ਼ਬਰ »

ਵੋਟਾਂ ਕੱਟਣ ਨੂੰ ਲੈ ਕੇ ਹੋਇਆ ਹੰਗਾਮਾ, ਤਿੰਨ ਘੰਟੇ ਤੋਂ ਵੀ ਵੱਧ ਸਮਾਂ ਰੁਕੀ ਰਹੀ ਪੋਲਿੰਗ

ਫੁੱਲਾਂਵਾਲ, 19 ਸਤੰਬਰ (ਮਨਜੀਤ ਸਿੰਘ ਦੁੱਗਰੀ)-ਸ਼ਹੀਦ ਭਗਤ ਸਿੰਘ ਨਗਰ ਸਥਿਤ ਸ਼ਹੀਦ ਭਗਤ ਸਿੰਘ ਮੈਮੋਰੀਅਲ ਸਕੂਲ ਵਿਖੇ ਬੂਥ ਨੰ 155 ਤੇ 156 'ਤੇ ਸਥਿਤੀ ਉਦੋਂ ਤਨਾਅਪੂਰਨ ਹੋ ਗਈ ਜਦੋ ਵੋਟਾਂ ਪਾਉਣ ਆਏ ਵੋਟਰਾਂ ਨੂੰ ਪਤਾ ਲੱਗਾ ਕਿ ਉਨ੍ਹਾਂ ਦੀਆਂ ਤਾਂ ਵੋਟਾਂ ਹੀ ਕੱਟੀਆਂ ...

ਪੂਰੀ ਖ਼ਬਰ »

4 ਮਹੀਨੇ ਦੇ ਬੱਚੇ ਨੂੰ ਕਤਲ ਕਰਨ ਦੀ ਧਮਕੀ ਦੇ ਕੇ ਵਿਆਹੁਤਾ ਨਾਲ ਜਬਰ ਜਨਾਹ ਕਰਨ ਵਾਲੇ ਨੌਜਵਾਨ ਖਿਲਾਫ਼ ਕੇਸ ਦਰਜ

ਲੁਧਿਆਣਾ, 19 ਸਤੰਬਰ (ਪਰਮਿੰਦਰ ਸਿੰਘ ਆਹੂਜਾ)-ਵਿਆਹੁਤਾ ਦੇ 4 ਮਹੀਨੇ ਦੇ ਮਾਸੂਮ ਬੱਚੇ ਨੂੰ ਕਤਲ ਕਰਨ ਦੀ ਧਮਕੀ ਦੇ ਕੇ ਉਸ ਨਾਲ ਜਬਰ ਜਨਾਹ ਕਰਨ ਵਾਲੇ ਇਕ ਨੌਜਵਾਨ ਖਿਲਾਫ਼ ਕੇਸ ਦਰਜ ਕੀਤਾ ਗਿਆ ਹੈ | ਪੁਲਿਸ ਵਲੋਂ ਇਹ ਕਾਰਵਾਈ ਪੀੜਤ ਵਿਆਹੁਤਾ ਵਾਸੀ ਪੁਰਾਣਾ ਜਵਾਹਰ ...

ਪੂਰੀ ਖ਼ਬਰ »

600 ਬੋਤਲਾਂ ਨਾਜਾਇਜ਼ ਸ਼ਰਾਬ ਬਰਾਮਦ

ਲੁਧਿਆਣਾ, 19 ਸਤੰਬਰ (ਪਰਮਿੰਦਰ ਸਿੰਘ ਆਹੂਜਾ)-ਸੀ.ਆਈ.ਏ. ਸਟਾਫ਼ 2 ਦੀ ਪੁਲਿਸ ਨੇ ਕੰਗਣਵਾਲ ਸਥਿਤ ਇਕ ਕਮਰੇ 'ਚ ਛਾਪਾਮਾਰੀ ਕਰਕੇ ਉਥੋਂ 600 ਬੋਤਲਾਂ ਨਾਜਾਇਜ਼ ਸ਼ਰਾਬ ਬਰਾਮਦ ਕੀਤੀਆਂ ਹਨ | ਪੁਲਿਸ ਨੇ ਇਸ ਸਬੰਧੀ ਡਿੰਪੀ ਪੁੱਤਰ ਦੇਵ ਰਾਜ ਵਾਸੀ ਕੰਗਣਵਾਲ ਖਿਲਾਫ਼ ਧਾਰਾ ...

ਪੂਰੀ ਖ਼ਬਰ »

ਹੰਬੜਾਂ ਇਲਾਕੇ ਅੰਦਰ ਕਰੀਬ 40-42 ਫ਼ੀਸਦੀ ਹੋਈ ਪੋਿਲੰਗ

ਹੰਬੜਾਂ, 19 ਸਤੰਬਰ (ਕੁਲਦੀਪ ਸਿੰਘ ਸਲੇਮਪੁਰੀ)- ਜ਼ਿਲ੍ਹਾ ਪ੍ਰੀਸ਼ਦ ਅਤੇ ਬਲਾਕ ਸੰਮਤੀ ਦੀਆਂ ਚੋਣਾਂ ਅੱਜ ਅਮਨ-ਅਮਾਨ ਨਾਲ ਸਵੇਰੇ ਸ਼ੁਰੂ ਹੋਈਆਂ | ਮਿਲੀ ਜਾਣਕਾਰੀ ਅਨੁਸਾਰ ਵੋਟਰਾਂ ਅੰਦਰ ਵੋਟ ਪਾਉਣ ਦਾ ਰੁਝਾਨ ਇਸ ਵਾਰ ਘੱਟ ਹੀ ਰਿਹਾ | ਸਰਕਾਰੀ ਸਕੂਲ ਪਿੰਡ ਇਯਾਲੀ ਖੁਰਦ ਵਿਖੇ ਤਾਇਨਾਤ ਰਿਟਰਨਿੰਗ ਅਫ਼ਸਰ ਅਵਤਾਰ ਸਿੰਘ ਨੇ ਦੱਸਿਆ ਕਿ ਸਵੇਰੇ 9 ਵਜੇ ਤੱਕ ਮਰਦ 25 ਅਤੇ ਔਰਤਾਂ 'ਚ 17 ਵੋਟਾਂ ਪੋਲਿੰਗ ਹੋਈਆਂ | ਪਿੰਡ ਆਲੀਵਾਲ 'ਚ 750 'ਚੋਂ 378 ਵੋਟਾਂ ਪਈਆਂ ਅਤੇ ਪਿੰਡ ਵਲੀਪੁਰ ਖੁਰਦ ਵਿਖੇ ਤਾਇਨਾਤ ਸੰਜੀਵ ਕੁਮਾਰ ਅਤੇ ਮੈਡਮ ਪਰਮਜੀਤ ਕੌਰ ਸਲੇਮਪੁਰ ਨੇ ਦੱਸਿਆ ਕਿ ਕਰੀਬ 55 ਫ਼ੀਸਦੀ ਵੋਟਾਂ ਪੋਿਲੰਗ ਹੋਈਆਂ | ਹੰਬੜਾਂ ਵਿਖੇ ਬੂਥ ਨੰਬਰ-77 ਤੋਂ ਵਿਸ਼ਵਜੀਤ, ਬੂਥ ਨੰਬਰ- 78 ਤੋਂ ਸੁਰਿੰਦਰ ਕੁਮਾਰ ਅਤੇ ਸੁਖਵਿੰਦਰ ਸਿੰਘ ਅਨੁਸਾਰ 3:30 ਤੱਕ ਕਰੀਬ 45 ਫ਼ੀਸਦੀ ਪੋਿਲੰਗ ਹੋਈ | ਉੱਧਰ ਪਿੰਡ ਸਲੇਮਪੁਰ 'ਚ 51 ਫ਼ੀਸਦੀ ਤੇ ਗੌਾਸਪੁਰ 'ਚ ਕਰੀਬ 54 ਪ੍ਰੀਸ਼ਤ ਪੋਲਿਗ 3:20 ਤੱਕ ਹੋਈ | ਕੁਲ ਮਿਲਾ ਕੇ ਤਕਰੀਬਨ ਇਲਾਕੇ ਅੰਦਰ 38 ਤੋਂ 42 ਫ਼ੀਸਦੀ ਪੋਿਲੰਗ ਹੋਣ ਦੀ ਉਮੀਦ ਹੈ ਅਤੇ ਇਸ ਵਾਰ ਭਾਵੇਂ ਔਰਤਾ 'ਚ 50 ਫ਼ੀਸਦੀ ਰਾਖਵਾਂਕਰਨ ਹੈ ਪਰ ਔਰਤਾਂ ਨੇ ਕਰੀਬ 75-80 ਫ਼ੀਸਦੀ ਵੋਟਾਂ ਦੀ ਮਸਾਂ ਇਸਤੇਮਾਲ ਕੀਤਾ | ਪਿੰਡ ਪ੍ਰਤਾਪ ਸਿੰਘ ਵਾਲਾ 'ਚ 2100 ਵੋਟਾ ਵਿਚੋਂ 932 ਵੋਟਾਂ ਪੋਿਲੰਗ ਅਤੇ ਬਸੰਤ ਨਗਰ 'ਚ 2205 ਵਿਚੋਂ 1160 ਪੋਿਲੰਗ ਹੋਈਆ ਅਤੇ ਕ੍ਰਿਸ਼ਨਾ ਨਗਰ 'ਚ 43 ਫ਼ੀਸਦੀ ਪੋਿਲੰਗ ਹੋਈ ਅਤੇ ਬੀਰਮੀ ਵਿਚ 45 ਪ੍ਰਤੀਸ਼ਤ ਪੋਲਿੰਗ ਹੋਈ | ਇਥੇ ਦੱਸਣਯੋਗ ਹੈ ਕਿ ਪਿੰਡ ਪ੍ਰਤਾਪ ਸਿੰਘ ਵਾਲਾ, ਭੱਠਾ ਧੂਹਾ ਅਤੇ ਭੂੰਦੜੀ ਆਦਿ ਪਿੰਡਾਂ ਅੰਦਰ ਬੂਥਾਂ 'ਤੇ ਨਾਜਾਇਜ਼ ਵੋਟਾਂ ਭੁਗਤਾਨ ਸਬੰਧੀ ਰੌਲਾ ਪਿਆ | ਪੁਲਿਸ ਪ੍ਰਸ਼ਾਸਨ ਦੇ ਅਧਿਕਾਰੀ ਅਤੇ ਉਚ ਅਧਿਕਾਰੀਆਂ ਨੇ ਮੌਕੇ 'ਤੇ ਪਹੁੰਚ ਕੇ ਸਥਿਤੀ ਉਪਰ ਕਾਬੂ ਪਾਇਆ | ਲੋਕਾਂ ਨੇ ਦੱਸਿਆ ਕਿ ਅੰਗਹੀਣ ਵੋਟਰਾਂ ਨੂੰ ਵੋਟਾਂ ਭੁਗਤਾਨ 'ਚ ਕੁਝ ਪ੍ਰੇਸ਼ਾਨੀਆਂ ਦਾ ਸਾਹਮਣਾ ਕਰਨਾ ਪਿਆ ਕਿਉਂਕਿ ਇਸ ਵਾਰ ਵੀਲ੍ਹ ਚੇਅਰਾਂ ਦਾ ਪ੍ਰਬੰਧ ਨਹੀਂ ਸੀ | ਉਧਰ ਕੁਝ ਥਾਵਾਂ 'ਤੇ ਵੋਟਰਾਂ 'ਚ ਉਦੋਂ ਰੋਸ ਪਾਇਆ ਗਿਆ ਜਦੋਂ ਵੋਟਰ ਸੂਚੀਆਂ 'ਚੋਂ ਨਾਮ ਹੀ ਗਾਇਬ ਸਨ ਅਤੇ ਕੁਝ ਵੋਟਰਾਂ ਦੇ ਨਾਮ 2 ਥਾਵਾਂ 'ਤੇ ਲਿਖੇ ਹੋਣ ਕਰਕੇ ਪ੍ਰੇਸ਼ਾਨੀਆਂ ਪੇਸ਼ ਆਈਆਂ, ਲੋਕਾਂ ਨੇ ਦੁਬਾਰਾ ਵੋਟਰਾਂ ਸੂਚੀਆਂ ਬਣਾਉਣ ਦੀ ਮੰਗ ਵੀ ਰੱਖੀ |


ਖ਼ਬਰ ਸ਼ੇਅਰ ਕਰੋ

ਵਿਧਾਇਕ ਵੈਦ, ਹੰਬੜਾਂ ਤੇ ਇਯਾਲੀ ਸਮੇਤ ਸ਼ਿਵਾਲਿਕ ਵਲੋਂ ਵੋਟਰਾਂ ਦਾ ਧੰਨਵਾਦ

ਹੰਬੜਾਂ, 19 ਸਤੰਬਰ (ਕੁਲਦੀਪ ਸਿੰਘ ਸਲੇਮਪੁਰੀ)-ਹਲਕਾ ਗਿੱਲ ਦੇ ਵਿਧਾਇਕ ਕੁਲਦੀਪ ਸਿੰਘ ਵੈਦ ਅਤੇ ਸੂਬਾੲਾੀ ਆਗੂ ਮਨਜੀਤ ਸਿੰਘ ਹੰਬੜਾਂ ਸਮੇਤ ਰਮਨਦੀਪ ਸਿੰਘ ਰਿੱਕੀ ਚੌਹਾਨ ਨੇ ਹਲਕੇ ਦੇ ਸਮੂਹ ਵੋਟਰਾਂ ਦਾ ਧੰਨਵਾਦ ਕਰਦਿਆਂ ਆਖਿਆ ਕਿ ਲੋਕਾਂ ਨੇ ਸ਼ਾਂਤਮਈ ਢੰਗ ਨਾਲ ...

ਪੂਰੀ ਖ਼ਬਰ »

ਮਾਮਲਾ 700 ਵੋਟ ਕੱਟ ਕੇ ਨਾਲ ਦੇ ਪਿੰਡ ਗੜ੍ਹਾੀ ਫਾਜਲ ਨਾਲ ਜੋੜਨ ਦਾ

ਭਾਮੀਆਂ ਕਲਾਂ, 19 ਸਤੰਬਰ (ਰਜਿੰਦਰ ਸਿੰਘ ਮਹਿਮੀ)-ਵਿਧਾਨ ਸਭਾ ਹਲਕਾ ਸਾਹਨੇਵਾਲ ਦੇ ਅਧੀਨ ਆਉਦੇ ਪਿੰਡ ਮਾਛੀਆਂ ਕਲਾਂ ਜਿਸ ਨੂੰ ਅਕਾਲ ਦਲ ਦੀ ਰਾਜਧਾਨੀ ਮੰਨਿਆ ਜਾਦਾ ਹੈ ਜਿਸ ਵਿਚ ਬਲਾਕ ਸੰਮਤੀ ਤੇ ਜ਼ਿਲ੍ਹਾ ਪ੍ਰੀਸ਼ਦ ਦੀਆਂ ਚੋਣਾਂ ਵਿਚ ਵੋਟਾਂ ਪਾਉਣ ਗਏ ਲੋਕਾਂ ...

ਪੂਰੀ ਖ਼ਬਰ »

ਟੀ.ਵੀ.ਐਸ. ਨੇ ਨਵਾਂ ਮੋਟਰਸਾਈਕਲ ਰੇਡੀਓਨ ਬਾਜ਼ਾਰ 'ਚ ਉਤਾਰਿਆ

ਲੁਧਿਆਣਾ, 19 ਸਤੰਬਰ (ਭੁਪਿੰਦਰ ਸਿੰਘ ਬਸਰਾ)-ਦੋ ਪਹੀਆ ਅਤੇ ਤਿੰਨ ਪਹੀਆ ਵਾਹਨ ਬਣਾਉਣ ਵਾਲੀ ਨਾਮੀ ਕੰਪਨੀ ਟੀ.ਵੀ.ਐਸ. ਮੋਟਰ ਵਲੋਂ ਅੱਜ ਲੁਧਿਆਣਾ ਵਿਖੇ ਨਵਾਂ 110 ਸੀ.ਸੀ ਕਮਿਊਟਰ ਮੋਟਰਸਾਈਕਲ ਟੀ.ਵੀ.ਐਸ ਰੇਡੀਓਨ ਬਾਜ਼ਾਰ ਵਿਚ ਉਤਾਰਿਆ | ਇਸ ਮੌਕੇ ਕੰਪਨੀ ਦੇ ਪ੍ਰਮੁੱਖ ...

ਪੂਰੀ ਖ਼ਬਰ »

ਅਕਾਲੀ ਆਗੂ ਦਲੀਪ ਸਿੰਘ ਖੁਰਾਣਾ ਦੇ ਛੋਟੇ ਭਰਾ ਇੰਦਰਜੀਤ ਸਿੰਘ ਖੁਰਾਣਾ ਨੂੰ ਅੰਤਿਮ ਅਰਦਾਸ ਮੌਕੇ ਸ਼ਰਧਾਂਜਲੀਆਂ ਭੇਟ

ਲੁਧਿਆਣਾ, 19 ਸਤੰਬਰ (ਪੁਨੀਤ ਬਾਵਾ)-ਸੀਨੀਅਰ ਅਕਾਲੀ ਆਗੂ ਦਲੀਪ ਸਿੰਘ ਖੁਰਾਣਾ ਦੇ ਛੋਟੇ ਭਰਾ ਇੰਦਰਜੀਤ ਸਿੰਘ ਖੁਰਾਣਾ ਦਾ ਬਿਮਾਰੀ ਪਿੱਛੋਂ ਅਚਾਨਕ ਦਿਹਾਂਤ ਹੋ ਗਿਆ ਸੀ, ਜਿਨ੍ਹਾਂ ਨਮਿਤ ਪਾਠ ਦਾ ਭੋਗ ਤੇ ਅੰਤਿਮ ਅਰਦਾਸ ਅੱਜ ਗੁਰਦੁਆਰਾ ਸਿੰਘ ਸਭਾ ਮਾਡਲ ਟਾਊਨ ...

ਪੂਰੀ ਖ਼ਬਰ »

ਮਨੁੱਖਤਾ ਦੇ ਭਲੇ ਲਈ 291ਵਾਂ ਖ਼ੂਨਦਾਨ ਕੈਂਪ ਲਗਾਇਆ

ਲੁਧਿਆਣਾ, 19 ਸਤੰਬਰ (ਕਵਿਤਾ ਖੁੱਲਰ)-ਭਾਈ ਘਨੱਈਆ ਜੀ ਮਿਸ਼ਨ ਸੇਵਾ ਸੁਸਾਇਟੀ ਵਲੋਂ ਸਥਾਨਕ ਸਰਕਾਰੀ ਸਕੂਲ ਪਿੰਡ ਪੰਜੇਟਾ ਵਿਖੇ ਮਨੁੱਖਤਾ ਦੇ ਭਲੇ ਲਈ 291ਵਾਂ ਮਹਾਨ ਖੂਨਦਾਨ ਕੈਂਪ ਸਵਰਗੀ ਪਵਿੱਤਰ ਸਿੰਘ ਪੰਜੇਟਾ ਦੀ ਯਾਦ ਵਿਚ ਨੌਜਵਾਨਾਂ ਅਤੇ ਸਮੂਹ ਨਗਰ ਨਿਵਾਸੀਆਂ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX