ਤਾਜਾ ਖ਼ਬਰਾਂ


ਮਲੇਸ਼ੀਆ 'ਚ ਜ਼ਾਕਿਰ ਨਾਇਕ ਦੇ ਭਾਸ਼ਣ 'ਤੇ ਰੋਕ
. . .  11 minutes ago
ਕੁਆਲਾਲੰਪੁਰ, 20 ਅਗਸਤ - ਮਲੇਸ਼ੀਆ 'ਚ ਇਸਲਾਮਿਕ ਰਿਸਰਚ ਫਾਉਂਡੇਸ਼ਨ ਦੇ ਸੰਸਥਾਪਕ ਪ੍ਰਧਾਨ ਜ਼ਾਕਿਰ ਨਾਇਕ ਦੇ ਭਾਸ਼ਣ ਦੇਣ 'ਤੇ ਰੋਕ ਲਗਾ ਦਿੱਤੀ ਗਈ ਹੈ। ਇਸ ਦੀ ਜਾਣਕਾਰੀ ਮਲੇਸ਼ੀਆਈ ਮੀਡੀਆ...
ਪ੍ਰਧਾਨ ਮੰਤਰੀ ਨੇ ਟਵੀਟ ਕਰ ਰਾਜੀਵ ਗਾਂਧੀ ਨੂੰ ਦਿੱਤੀ ਸ਼ਰਧਾਂਜਲੀ
. . .  23 minutes ago
ਨਵੀਂ ਦਿੱਲੀ, 20 ਅਗਸਤ - ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਟਵੀਟ ਕਰ ਸਾਬਕਾ ਪ੍ਰਧਾਨ ਮੰਤਰੀ ਸਵ. ਰਾਜੀਵ ਗਾਂਧੀ ਨੂੰ ਜਨਮ ਦਿਨ 'ਤੇ ਸ਼ਰਧਾਂਜਲੀ...
ਯਮੁਨਾ ਨਦੀ 'ਚ ਖਤੇ ਦੇ ਨਿਸ਼ਾਨ ਤੋਂ ਉੱਪਰ ਪਹੁੰਚਾ ਪਾਣੀ
. . .  40 minutes ago
ਨਵੀਂ ਦਿੱਲੀ, 20 ਅਗਸਤ - ਦਿੱਲੀ ਵਿਖੇ ਯਮੁਨਾ ਨਦੀ ਵਿਚ ਪਾਣੀ ਖ਼ਤਰੇ ਦੇ ਨਿਸ਼ਾਨ (205.33) ਤੋਂ 0.61 (205.94) ਮੀਟਰ ਉੱਪਰ ਪਹੁੰਚ ਗਿਆ...
ਪਿੰਡ ਮੰਡਾਲਾ ਨੇੜੇ ਧੁੱਸੀ ਬੰਨ੍ਹ ਟੁੱਟਾ
. . .  56 minutes ago
ਲੋਹੀਆਂ ਖ਼ਾਸ, 20 ਅਗਸਤ (ਬਲਵਿੰਦਰ ਸਿੰਘ ਵਿੱਕੀ) ਅੱਜ ਸਵੇਰੇ 6 ਵਜੇ ਲੋਹੀਆਂ ਖ਼ਾਸ ਦੇ ਸਤਲੁਜ ਦਰਿਆ ਨਾਲ ਲੱਗਦੇ ਪਿੰਡ ਮੰਡਾਲਾ ਨੇੜੇ ਧੁੱਸੀ ਬੰਨ੍ਹ ਚ ਵੱਡਾ...
ਸੋਨੀਆ, ਰਾਹੁਲ, ਮਨਮੋਹਨ ਵੱਲੋਂ ਰਾਜੀਵ ਗਾਂਧੀ ਨੂੰ ਸ਼ਰਧਾਂਜਲੀ
. . .  about 1 hour ago
ਨਵੀਂ ਦਿੱਲੀ, 20 ਅਗਸਤ - ਕਾਂਗਰਸ ਦੀ ਅੰਤ੍ਰਿਮ ਪ੍ਰਧਾਨ ਸੋਨੀਆ ਗਾਂਧੀ, ਸਾਬਕਾ ਪ੍ਰਧਾਨ ਰਾਹੁਲ ਗਾਂਧੀ ਤੇ ਸਾਬਕਾ ਪ੍ਰਧਾਨ ਮੰਤਰੀ ਮਨਮੋਹਨ ਸਿੰਘ ਨੇ ਸਵ. ਪ੍ਰਧਾਨ ਮੰਤਰੀ ਰਾਜੀਵ ਗਾਂਧੀ ਨੂੰ 75ਵੇਂ ਜਨਮ ਦਿਨ 'ਤੇ ਸ਼ਰਧਾਂਜਲੀ...
ਅੱਖਾਂ ਵਿਚ ਸਪਰੇਅ ਪਾ ਕੇ ਖੋਹੀ ਆਈ-20 ਕਾਰ
. . .  about 1 hour ago
ਐੱਸ.ਏ.ਐੱਸ.ਨਗਰ, 20 ਅਗਸਤ (ਜਸਬੀਰ ਸਿੰਘ ਜੱਸੀ) - ਪੁੱਡਾ ਭਵਨ ਨੇੜੇ 2 ਵਿਅਕਤੀਆਂ ਵੱਲੋਂ ਕਾਰ ਚਾਲਕ ਦੀਆਂ ਅੱਖਾਂ ਵਿਚ ਸਪਰੇਅ ਪਾ ਕੇ ਆਈ-20 ਕਾਰ ਖੋਹਣ ਦਾ ਮਾਮਲਾ ਸਾਹਮਣੇ...
ਅੱਜ ਦਾ ਵਿਚਾਰ
. . .  about 1 hour ago
ਪ੍ਰਸਿੱਧ ਸੰਗੀਤਕਾਰ ਖ਼ਯਾਮ ਦਾ ਦੇਹਾਂਤ
. . .  1 day ago
ਮੁੰਬਈ ,19 ਅਗਸਤ -ਪ੍ਰਸਿੱਧ ਸੰਗੀਤਕਾਰ ਖ਼ਯਾਮ ਦਾ ਦੇਹਾਂਤ ਹੋ ਗਿਆ , ਉਹ 93 ਸਾਲ ਦੇ ਸਨ ।
ਲੋਹੀਆਂ ਦੇ ਹੜ੍ਹ ਪ੍ਰਭਾਵਿਤ ਖੇਤਰਾਂ ਦਾ ਐੱਮ.ਪੀ. ਚੌਧਰੀ ਤੇ ਵਿਧਾਇਕ ਲਾਡੀ ਵੱਲੋਂ ਦੌਰਾ
. . .  1 day ago
ਲੋਹੀਆਂ ਖ਼ਾਸ, 19 ਅਗਸਤ (ਗੁਰਪਾਲ ਸਿੰਘ ਸ਼ਤਾਬਗੜ੍ਹ) -ਲੋਹੀਆਂ ਇਲਾਕੇ ਦੇ ਪਿੰਡ ਜਾਣੀਆਂ ਜਿੱਥੋਂ ਸਤਲੁਜ ਦਰਿਆ ਦੇ ਬੰਨ੍ਹ ਨੇ ਟੁੱਟ ਕੇ ਕਰੀਬ 30 ਪਿੰਡਾਂ ਨੂੰ ਆਪਣੀ ਲਪੇਟ ਵਿਚ ਲੈ ਲਿਆ ਹੈ ਦਾ ਜਲੰਧਰ ਤੋਂ ...
ਸਵੇਰ ਤੋਂ ਲਗਾਤਾਰ ਘੱਟ ਰਿਹਾ ਹੈ ਸਤਲੁਜ ਅੰਦਰ ਪਾਣੀ ਦਾ ਪੱਧਰ - ਐੱਸ.ਡੀ.ਓ ਸੁਖਵਿੰਦਰ ਸਿੰਘ
. . .  1 day ago
ਫਿਲੌਰ, 19 ਅਗਸਤ - (ਇੰਦਰਜੀਤ ਚੰਦੜ੍ਹ) - ਸਤਲੁਜ ਦਰਿਆ ਅੰਦਰ ਪਾਣੀ ਦਾ ਪੱਧਰ ਸਵੇਰ ਤੋਂ ਲਗਾਤਾਰ ਘੱਟ ਰਿਹਾ ਹੈ ਇਹ ਜਾਣਕਾਰੀ ਐੱਸ.ਡੀ.ਓ ਡਰੇਨਜ਼ ਸੁਖਵਿੰਦਰ ਸਿੰਘ ਵੱਲੋਂ ਦਿੱਤੀ ਗਈ ...
ਬੀਤੇ ਦਿਨ ਹੋਈ ਭਾਰੀ ਬਾਰਸ਼ ਕਾਰਨ ਪਿੰਡ ਚੇਤਾ ਹੋਇਆ ਜਲ ਥਲ, ਫ਼ਸਲਾਂ 'ਚ ਭਰਿਆ ਨੱਕੋਂ ਨੱਕ ਪਾਣੀ​
. . .  1 day ago
ਕਟਾਰੀਆਂ, 19 ਅਗਸਤ (ਨਵਜੋਤ ਸਿੰਘ ਜੱਖੂ)- ਆਜ਼ਾਦੀ ਦੇ 72 ਵਰ੍ਹੇ ਬੀਤ ਜਾਣ ਦੇ ਬਾਅਦ ਵੀ ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਦਾ ਪਿੰਡ ਚੇਤਾ ਵਿਕਾਸ ਦੇ ਪੱਖੋਂ ਅਜੇ ਵੀ ਪਛੜਿਆ...
ਤਾਜੋਵਾਲ- ਮੰਢਾਲਾ ਧੁੱਸੀ ਬੰਨ੍ਹ ਦੀ ਮੁਰੰਮਤ ਦਾ ਕੰਮ ਹੋਇਆ ਤੇਜ਼
. . .  1 day ago
ਉਸਮਾਨਪੁਰ, 19 ਅਗਸਤ (ਸੰਦੀਪ ਮਝੂਰ)- ਅੱਜ ਸਤਲੁਜ ਦਰਿਆ ਵਿਚ ਪਾਣੀ ਦਾ ਪੱਧਰ ਘਟਣ ਕਾਰਨ ਲੋਕਾਂ ਨੇ ਸੁੱਖ ਦਾ ਸਾਹ ਲਿਆ ਹੈ। ਬੀਤੇ ਕੱਲ੍ਹ ਭਾਖੜਾ ਡੈਮ ਤੋਂ ਦਰਿਆ ...
ਪ੍ਰਸ਼ਾਸਨ ਨੇ ਜਲਾਲਾਬਾਦ ਤਹਿਸੀਲ ਦੇ ਪੰਜ ਪਿੰਡਾਂ ਨੂੰ ਖ਼ਾਲੀ ਕਰਨ ਦੇ ਦਿੱਤੇ ਹੁਕਮ
. . .  1 day ago
ਜਲਾਲਾਬਾਦ,19 ਅਗਸਤ (ਜਤਿੰਦਰ ਪਾਲ ਸਿੰਘ)- ਜਲਾਲਾਬਾਦ ਦੇ ਬਾਰਡਰ ਪੱਟੀ ਦੇ ਨਾਲ ਲੱਗਦੇ ਪਿੰਡਾਂ ਜਿੱਥੇ ਸਤਲੁਜ ਦਰਿਆ ਦੀਆਂ ਫਾਟਾਂ ਪੈਂਦੀਆਂ ਹਨ, ਦੇ ਵਾਸੀਆਂ ਨੂੰ ਪ੍ਰਸ਼ਾਸਨ ਵਲੋਂ ਸੁਰੱਖਿਆ ਦੇ ਮੱਦੇ...
ਲੋਹੀਆ ਦੇ ਪਿੰਡ ਗਿੱਦੜ ਪਿੰਡੀ ਅਤੇ ਮੰਡਾਲਾ ਸਾਹਮਣੇ ਸਤਲੁਜ ਦਾ ਐਡਵਾਂਸ ਬੰਨ੍ਹ ਹੋਇਆ ਤਹਿਸ ਨਹਿਸ
. . .  1 day ago
ਲੋਹੀਆ ਖ਼ਾਸ, 19 ਅਗਸਤ (ਗੁਰਪਾਲ ਸਿੰਘ ਸ਼ਤਾਬਗੜ੍ਹ)- ਸਤਲੁਜ ਦਰਿਆ 'ਚ ਆਏ ਬੇਤਹਾਸ਼ਾ ਪਾਣੀ ਜਿਸ ਨੇ ਭਿਆਨਕ ਹੜ੍ਹ ਦਾ ਰੂਪ ਧਾਰਨ ਕੀਤਾ ਹੋਇਆ ਹੈ ਨੇ ਸਤਲੁਜ ਦਰਿਆ ਦੇ ਦੋਵੇਂ...
ਡਿਪਟੀ ਕਮਿਸ਼ਨਰ ਵੱਲੋਂ ਲੁਧਿਆਣਾ ਦੀਆਂ ਡਾਇੰਗਾਂ ਬੰਦ ਕਰਨ ਦੇ ਹੁਕਮ
. . .  1 day ago
ਲੁਧਿਆਣਾ, 19 ਅਗਸਤ (ਪੁਨੀਤ ਬਾਵਾ)- ਡਿਪਟੀ ਕਮਿਸ਼ਨਰ ਲੁਧਿਆਣਾ ਕਮ ਜ਼ਿਲ੍ਹਾ ਫ਼ ਡਿਜਾਸਟਰ ਮੈਨੇਜਮੈਂਟ ਅਥਾਰਿਟੀ ਲੁਧਿਆਣਾ ਦੇ ਚੇਅਰਮੈਨ ਪ੍ਰਦੀਪ ਕੁਮਾਰ ਅਗਰਵਾਲ ਨੇ ਭਾਰੀ ਮੀਂਹ ਬਾਅਦ ਬਣੇ ਹੜ੍ਹ ਵਰਗੇ...
ਨਸ਼ਾ ਤਸਕਰਾਂ ਦੇ ਪਰਿਵਾਰ ਤੋ ਰਿਸ਼ਵਤ ਲੈਣ ਵਾਲੇ ਐੱਸ.ਐੱਚ.ਓ ਅਤੇ ਥਾਣੇਦਾਰ 'ਤੇ ਵੱਡੀ ਕਾਰਵਾਈ
. . .  1 day ago
ਕੈਬਨਿਟ ਮੰਤਰੀ ਧਰਮਸੋਤ ਵੱਲੋਂ ਨਾਭਾ ਹਲਕੇ ਦੇ ਪਾਣੀ ਤੋਂ ਪ੍ਰਭਾਵਿਤ ਦਰਜਨਾਂ ਪਿੰਡਾਂ ਦਾ ਦੌਰਾ
. . .  1 day ago
ਪੰਜਾਬ 'ਚ ਆਏ ਹੜ੍ਹਾਂ ਲਈ ਸੁਖਬੀਰ ਬਾਦਲ ਨੇ ਕੈਪਟਨ ਨੂੰ ਠਹਿਰਾਇਆ ਜ਼ਿੰਮੇਵਾਰ
. . .  1 day ago
ਹੁਣ ਡੈਲੀਗੇਟ ਕਰਿਆ ਕਰਨਗੇ ਅਕਾਲੀ ਦਲ ਦੇ ਅਹੁਦੇਦਾਰਾਂ ਦੀ ਚੋਣ-ਸੁਖਬੀਰ
. . .  1 day ago
ਕੱਲ੍ਹ ਵੀ ਬੰਦ ਰਹਿਣਗੇ ਸ਼ਾਹਕੋਟ ਦੇ ਸਕੂਲ
. . .  1 day ago
ਹੋਰ ਖ਼ਬਰਾਂ..
ਜਲੰਧਰ : ਵੀਰਵਾਰ 4 ਅੱਸੂ ਸੰਮਤ 550

ਖੇਡ ਸੰਸਾਰ

ਚੀਨ ਓਪਨ: ਅਸ਼ਵਨੀ-ਸਤਿਵਕ ਦੀ ਜੋੜੀ ਨੇ ਕੀਤਾ ਉਲਟਫੇਰ, ਸ੍ਰੀਕਾਂਤ ਵੀ ਜਿੱਤੇ

ਨਵੀਂ ਦਿੱਲੀ, 19 ਸਤੰਬਰ (ਏਜੰਸੀ)- ਭਾਰਤ ਦੇ ਸਤਿਵਕ ਸਾਈਾਰਾਜ ਰੰਕੀਰੈਡੀ ਅਤੇ ਅਸ਼ਵਨੀ ਪੋਨੰਪਾ ਦੀ ਜੋੜੀ ਨੇ ਚੀਨ ਓਪਨ ਦੇ ਮਿਕਸ ਮੁਕਾਬਲੇ 'ਚ ਇੰਗਲੈਂਡ ਦੇ ਮਾਰਕਸ ਇਲਿਸ ਅਤੇ ਲੌਰੇਨ ਸਮਿਥ ਦੀ ਜੌੜੀ ਨੂੰ ਹਰਾ ਕੇ ਉਲਟਫੇਰ ਕਰਦੇ ਹੋਏ ਪ੍ਰੀ-ਕੁਆਰਟਰ ਫ਼ਾਈਨਲ 'ਤ ...

ਪੂਰੀ ਖ਼ਬਰ »

ਐਨ.ਕੇ.ਐਫ਼.ਆਈ. ਕਰਾਏਗੀ ਇੰਟਰਨੈਸ਼ਨਲ ਪ੍ਰੀਮੀਅਰ ਕਬੱਡੀ ਲੀਗ

ਨਵੀਂ ਦਿੱਲੀ, 19 ਸਤੰਬਰ (ਏਜੰਸੀ)-ਭਾਰਤ 'ਚ ਕਬੱਡੀ ਨੂੰ ਬੜਾਵਾ ਦੇਣ ਦੇ ਉਦੇਸ਼ ਨਾਲ ਨਿਊ ਕਬੱਡੀ ਫੈੱਡਰੇਸ਼ਨ ਆਫ਼ ਇੰਡੀਆ (ਐਨ.ਕੇ.ਐਫ਼. ਆਈ.) ਨੇ ਬੁੱਧਵਾਰ ਨੂੰ ਇੰਡੋ ਇੰਟਰਨੈਸ਼ਨਲ ਪ੍ਰੀਮੀਅਰ ਕਬੱਡੀ ਲੀਗ ਸ਼ੁਰੂ ਕਰਨ ਦੀ ਘੋਸ਼ਣਾ ਕੀਤੀ ਜਿਸ ਦੀ ਸ਼ੁਰੂਆਤ ਅਗਲੇ ਸਾਲ ...

ਪੂਰੀ ਖ਼ਬਰ »

ਕਿਰਗਿਯੋਸ ਨੂੰ ਮੈਚ ਦੌਰਾਨ ਸਲਾਹ ਦੇਣ ਵਾਲੇ ਅੰਪਾਇਰ ਮੁਅੱਤਲ

ਲਾਸ ਏਜਿੰਲਸ, 19 ਸਤੰਬਰ (ਏਜੰਸੀ) -ਆਸਟ੍ਰੇਲੀਆ ਦੇ ਨਿਕ ਕਿਰਗਿਯੋਸ ਨੂੰ ਮੈਚ ਦੇ ਦੌਰਾਨ ਸਲਾਹ ਦੇਣ ਕਾਰਨ ਆਲੋਚਨਾ ਸਹਿਣ ਵਾਲੇ ਅਮਰੀਕੀ ਓਪਨ ਦੇ ਅੰਪਾਇਰ ਨੂੰ 2 ਹਫ਼ਤੇ ਲਈ ਮੁਅੱਤਲ ਕਰ ਦਿੱਤਾ ਗਿਆ ਹੈ | ਖਬਰਾਂ 'ਚ ਅਜਿਹਾ ਦਾਅਵਾ ਕੀਤਾ ਗਿਆ ਹੈ | ਸਵੀਡਨ ਦੇ ਅਧਿਕਾਰੀ ...

ਪੂਰੀ ਖ਼ਬਰ »

ਉਲੰਪਿਕ ਖੇਡਾਂ 2032

ਮੇਜ਼ਬਾਨੀ ਲਈ ਇਕ ਮੰਚ 'ਤੇ ਆਉਣਗੇ ਉੱਤਰ ਤੇ ਦੱਖਣ ਕੋਰੀਆ

ਪਿਓਾਗਯਾਂਗ, 19 ਸਤੰਬਰ (ਏਜੰਸੀ)- ਉੱਤਰੀ ਕੋਰੀਆ ਦੇ ਸਰਵ ਉੱਚ ਨੇਤਾ ਕਿੰਮ-ਜੋਂਗ-ਉੁਨ ਅਤੇ ਦੱਖਣੀ ਕੋਰੀਆ ਦੇ ਰਾਸ਼ਟਰਪਤੀ ਮੂਨ-ਜੇ-ਇਨ ਨੇ ਅੱਜ ਇਕ ਬਿਆਨ 'ਚ ਕਿਹਾ ਕਿ ਦੋਵੇਂ ਦੇਸ਼ 2032 ਉਲੰਪਿਕ ਖੇਡਾਂ ਦੀ ਮੇਜ਼ਬਾਨੀ ਦੇ ਲਈ ਸੰਯੁਕਤ ਦਾਅਵੇਦਾਰੀ ਪੇਸ਼ ਕਰਨ ਦੇ ਬਾਰੇ ਸੋਚ ਰਹੇ ਹਨ | ਖ਼ਬਰਾਂ ਮੁਤਾਬਿਕ ਇਕ ਵੱਡੇ ਸੰਮੇਲਨ 'ਚ ਸ਼ਾਮਿਲ ਦੋਵਾਂ ਨੇਤਾਵਾਂ ਨੇ ਇਸ ਦਾਅਵੇਦਾਰੀ ਬਾਰੇ ਹੋਰ ਵਧੇਰੇ ਜਾਣਕਾਰੀ ਦਾ ਖੁਲਾਸਾ ਨਹੀਂ ਕੀਤਾ | ਅੰਤਰਰਾਸ਼ਟਰੀ ਉਲੰਪਿਕ ਸਮਿਤੀ (ਆਈ. ਓ. ਸੀ.) ਆਗਾਮੀ ਉਲੰਪਿਕ ਖੇਡਾਂ ਦੇ ਆਯੋਜਨ ਤੋਂ 7 ਸਾਲ ਪਹਿਲੇ ਮੇਜ਼ਬਾਨ ਸ਼ਹਿਰਾਂ ਦੀ ਘੋਸ਼ਣਾ ਨਹੀਂ ਕਰ ਸਕਦੀ | ਅਜਿਹੇ 'ਚ ਦੋਵਾਂ ਕੋਰੀਆਈ ਦੇਸ਼ਾਂ ਦੇ ਕੋਲ ਸੰਯੁਕਤ ਦਾਅਵੇਦਾਰੀ ਪੇਸ਼ ਕਰਨ ਲਈ 2025 ਦਾ ਸਮਾਂ ਤੈਅ ਹੈ | ਜ਼ਿਕਰਯੋਗ ਹੈ ਕਿ ਜਰਮਨੀ ਨੇ ਪਹਿਲੇ ਹੀ 2032 ਉਲੰਪਿਕ ਖੇਡਾਂ ਦੀ ਮੇਜ਼ਬਾਨੀ ਦੇ ਲਈ ਦਾਅਵੇਦਾਰੀ ਪੇਸ਼ ਕਰਨ ਦੀ ਘੋਸ਼ਣਾ ਕਰ ਦਿੱਤੀ ਹੈ | ਇਸ ਦੇ ਇਲਾਵਾ ਭਾਰਤੀ ਉਲੰਪਿਕ ਸਮਿਤੀ ਨੇ ਵੀ ਇਨ੍ਹਾਂ ਖੇਡਾਂ ਦੀ ਮੇਜ਼ਬਾਨੀ ਕਰਨ ਦੀ ਰੁਚੀ ਪ੍ਰਗਟ ਕੀਤੀ ਹੈ |


ਖ਼ਬਰ ਸ਼ੇਅਰ ਕਰੋ

27ਵਾਂ ਆਲ ਇੰਡੀਆ ਬਾਬਾ ਫ਼ਰੀਦ ਗੋਲਡ ਕੱਪ ਹਾਕੀ ਟੂਰਨਾਮੈਂਟ ਸ਼ਾਨੋ-ਸ਼ੌਕਤ ਨਾਲ ਆਰੰਭ

ਫ਼ਰੀਦਕੋਟ, 19 ਸਤੰਬਰ (ਜਸਵੰਤ ਸਿੰਘ ਪੁਰਬਾ)- ਬਾਬਾ ਫ਼ਰੀਦ ਹਾਕੀ ਕਲੱਬ ਫ਼ਰੀਦਕੋਟ ਵਲੋਂ ਬਾਬਾ ਫ਼ਰੀਦ ਆਗਮਨ ਪੁਰਬ 'ਤੇ ਕਰਵਾਏ ਜਾ ਰਹੇ 27ਵੇਂ ਆਲ ਇੰਡੀਆ ਬਾਬਾ ਫ਼ਰੀਦ ਗੋਲਡ ਕੱਪ ਹਾਕੀ ਟੂਰਨਾਮੈਂਟ ਦਾ ਸ਼ੁਭ ਆਰੰਭ ਅੱਜ ਸਥਾਨਕ ਸਰਕਾਰੀ ਬਰਜਿੰਦਰਾ ਕਾਲਜ ਦੀ ...

ਪੂਰੀ ਖ਼ਬਰ »

ਮਹਿਲਾ ਕ੍ਰਿਕਟ: ਭਾਰਤ ਨੇ ਸ੍ਰੀਲੰਕਾ ਦੇ ਿਖ਼ਲਾਫ਼ ਪਹਿਲਾ ਟੀ-20 ਮੈਚ ਜਿੱਤਿਆ

ਕਟੁਨਾਇਕੇ, 19 ਸਤੰਬਰ (ਏਜੰਸੀ)- ਪੂਨਮ ਯਾਦਵ ਦੀ ਸ਼ਾਨਦਾਰ ਗੇਂਦਬਾਜ਼ੀ ਦੀ ਬਦੌਲਤ ਭਾਰਤੀ ਮਹਿਲਾ ਟੀਮ ਨੇ 5 ਮੈਚਾਂ ਦੀ ਟੀ-20 ਲੜੀ ਦੇ ਪਹਿਲੇ ਮੈਚ 'ਚ ਬੁੱਧਵਾਰ ਨੂੰ ਸ੍ਰੀਲੰਕਾ ਨੂੰ 13 ਦੌੜਾਂ ਨਾਲ ਮਾਤ ਦਿੱਤੀ | ਟਾਸ ਹਾਰ ਕੇ ਪਹਿਲਾਂ ਗੇਂਦਬਾਜ਼ੀ ਕਰਨ ਉੱਤਰੀ ਭਾਰਤੀ ...

ਪੂਰੀ ਖ਼ਬਰ »

ਵਿਸ਼ਵ ਕੁਸ਼ਤੀ 'ਚ ਲਗਾਤਾਰ ਦੋ ਤਗਮੇ ਜਿੱਤਣ ਵਾਲੇ ਪਹਿਲੇ ਭਾਰਤੀ ਬਣੇ ਸਾਜਨ ਭਾਨਵਾਲ

ਨਵੀਂ ਦਿੱਲੀ, 19 ਸਤੰਬਰ (ਏਜੰਸੀ)- ਸਾਜਨ ਭਾਨਵਾਲ ਸਲੋਵਾਕਿਆ ਦੇ ਤਰਨਾਵਾ 'ਚ 77 ਕਿੱਲੋਗ੍ਰਾਮ ਗ੍ਰੀਕੋ ਰੋਮਨ ਵਰਗ 'ਚ ਚਾਂਦੀ ਤਗਮਾ ਜਿੱਤਣ ਦੇ ਨਾਲ ਹੀ ਜੂਨੀਅਰ ਵਿਸ਼ਵ ਕੁਸ਼ਤੀ ਚੈਂਪੀਅਨਸ਼ਿਪ 'ਚ ਲਗਾਤਾਰ 2 ਤਗਮੇ ਜਿੱਤਣ ਵਾਲੇ ਪਹਿਲੇ ਭਾਰਤੀ ਬਣ ਗਏ ਹਨ | ਸੋਨੀਪਤ ਕੋਲ ...

ਪੂਰੀ ਖ਼ਬਰ »

27ਵੀਂ ਕੌਮੀ ਸਬ-ਜੂਨੀਅਰ ਬੇਸਬਾਲ ਚੈਂਪੀਅਨਸ਼ਿਪ ਲਈ ਲੜਕਿਆਂ ਤੇ ਲੜਕੀਆਂ ਦੀ ਟੀਮ ਦਾ ਐਲਾਨ

ਲੁਧਿਆਣਾ, 19 ਸਤੰਬਰ (ਪੁਨੀਤ ਬਾਵਾ)-ਪੰਜਾਬ ਬੇਸਬਾਲ ਐਸੋਸੀਏਸ਼ਨ ਵਲੋਂ ਰਾਜਸਥਾਨ ਵਿਖੇ 21 ਤੋਂ 25 ਸਤੰਬਰ ਨੂੰ ਹੋਣ ਵਾਲੀ 27ਵੀਂ ਕੌਮੀ ਸਬ ਜੂਨੀਅਰ ਬੇਸਬਾਲ ਚੈਪੀਅਨਸ਼ਿਪ ਲਈ ਲੜਕੀਆਂ ਤੇ ਲੜਕਿਆਂ ਦੀ ਟੀਮ ਦਾ ਐਲਾਨ ਕਰ ਦਿੱਤਾ ਹੈ | ਖਿਡਾਰੀਆਂ ਦੀ ਚੋਣ 14 ਤੋਂ 18 ਸਤੰਬਰ ...

ਪੂਰੀ ਖ਼ਬਰ »

ਪੋਲੈਂਡ 'ਚੋਂ ਸੋਨ ਤਗਮਾ ਜਿੱਤ ਕੇ ਆਈ ਮੁੱਕੇਬਾਜ਼ ਦਾ ਨਕਦ ਇਨਾਮ ਨਾਲ ਸਵਾਗਤ

ਪਟਿਆਲਾ, 19 ਸਤੰਬਰ (ਚਹਿਲ)-ਹਾਲ ਹੀ 'ਚ ਪੋਲੈਂਡ 'ਚ ਹੋਏ ਕੌਮਾਂਤਰੀ ਜੂਨੀਅਰ ਮੁੱਕੇਬਾਜ਼ੀ ਕੱਪ 'ਚੋਂ ਸੋਨ ਤਗਮਾ ਜਿੱਤਣ ਵਾਲੀ, ਪੰਜਾਬਣ ਮੁੱਕੇਬਾਜ਼ ਸੰਦੀਪ ਕੌਰ ਦਾ ਬੀਤੀ ਸ਼ਾਮ ਆਪਣੇ ਜੱਦੀ ਪਿੰਡ ਹਸਨਪੁਰ ਪ੍ਰੋਹਤਾ ਵਿਖੇ ਪੁੱਜਣ 'ਤੇ ਜ਼ਿਲ੍ਹਾ ਖੇਡ ਅਫ਼ਸਰ ਤੇ ...

ਪੂਰੀ ਖ਼ਬਰ »

ਮੰਤਰਾਲੇ ਨੇ ਦ੍ਰੋਣਾਚਾਰਿਆ ਪੁਰਸਕਾਰ ਤੋਂ ਤੀਰਅੰਦਾਜ਼ੀ ਕੋਚ ਤੇਜਾ ਦਾ ਨਾਂਅ ਹਟਾਇਆ

ਨਵੀਂ ਦਿੱਲੀ, 19 ਸਤੰਬਰ (ਏਜੰਸੀ)- ਤੀਰਅੰਦਾਜ਼ੀ ਕੋਚ ਜੀਵਨਜੋਤ ਸਿੰਘ ਤੇਜਾ ਦਾ ਨਾਂਅ ਅਨੁਸ਼ਾਸਨਹੀਣਤਾ ਦੇ ਪੁਰਾਣੇ ਮਾਮਲੇ ਦੇ ਚਲਦਿਆਂ ਬੁੱਧਵਾਰ ਨੂੰ ਦ੍ਰੋਣਾਚਾਰਿਆ ਪੁਰਸਕਾਰ ਦੇ ਲਈ ਅੰਕਿਤ ਸੂਚੀ ਤੋਂ ਹਟਾਇਆ ਗਿਆ ਹੈ | ਜਦਕਿ ਖੇਡ ਮੰਤਰਾਲੇ ਨੇ ਉਨ੍ਹਾਂ ਬਾਕੀ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX