ਤਾਜਾ ਖ਼ਬਰਾਂ


ਪ੍ਰਸਿੱਧ ਸੰਗੀਤਕਾਰ ਖ਼ਯਾਮ ਦਾ ਦੇਹਾਂਤ
. . .  1 day ago
ਮੁੰਬਈ ,19 ਅਗਸਤ -ਪ੍ਰਸਿੱਧ ਸੰਗੀਤਕਾਰ ਖ਼ਯਾਮ ਦਾ ਦੇਹਾਂਤ ਹੋ ਗਿਆ , ਉਹ 93 ਸਾਲ ਦੇ ਸਨ ।
ਲੋਹੀਆਂ ਦੇ ਹੜ੍ਹ ਪ੍ਰਭਾਵਿਤ ਖੇਤਰਾਂ ਦਾ ਐੱਮ.ਪੀ. ਚੌਧਰੀ ਤੇ ਵਿਧਾਇਕ ਲਾਡੀ ਵੱਲੋਂ ਦੌਰਾ
. . .  1 day ago
ਲੋਹੀਆਂ ਖ਼ਾਸ, 19 ਅਗਸਤ (ਗੁਰਪਾਲ ਸਿੰਘ ਸ਼ਤਾਬਗੜ੍ਹ) -ਲੋਹੀਆਂ ਇਲਾਕੇ ਦੇ ਪਿੰਡ ਜਾਣੀਆਂ ਜਿੱਥੋਂ ਸਤਲੁਜ ਦਰਿਆ ਦੇ ਬੰਨ੍ਹ ਨੇ ਟੁੱਟ ਕੇ ਕਰੀਬ 30 ਪਿੰਡਾਂ ਨੂੰ ਆਪਣੀ ਲਪੇਟ ਵਿਚ ਲੈ ਲਿਆ ਹੈ ਦਾ ਜਲੰਧਰ ਤੋਂ ...
ਸਵੇਰ ਤੋਂ ਲਗਾਤਾਰ ਘੱਟ ਰਿਹਾ ਹੈ ਸਤਲੁਜ ਅੰਦਰ ਪਾਣੀ ਦਾ ਪੱਧਰ - ਐੱਸ.ਡੀ.ਓ ਸੁਖਵਿੰਦਰ ਸਿੰਘ
. . .  1 day ago
ਫਿਲੌਰ, 19 ਅਗਸਤ - (ਇੰਦਰਜੀਤ ਚੰਦੜ੍ਹ) - ਸਤਲੁਜ ਦਰਿਆ ਅੰਦਰ ਪਾਣੀ ਦਾ ਪੱਧਰ ਸਵੇਰ ਤੋਂ ਲਗਾਤਾਰ ਘੱਟ ਰਿਹਾ ਹੈ ਇਹ ਜਾਣਕਾਰੀ ਐੱਸ.ਡੀ.ਓ ਡਰੇਨਜ਼ ਸੁਖਵਿੰਦਰ ਸਿੰਘ ਵੱਲੋਂ ਦਿੱਤੀ ਗਈ ...
ਬੀਤੇ ਦਿਨ ਹੋਈ ਭਾਰੀ ਬਾਰਸ਼ ਕਾਰਨ ਪਿੰਡ ਚੇਤਾ ਹੋਇਆ ਜਲ ਥਲ, ਫ਼ਸਲਾਂ 'ਚ ਭਰਿਆ ਨੱਕੋਂ ਨੱਕ ਪਾਣੀ​
. . .  1 day ago
ਕਟਾਰੀਆਂ, 19 ਅਗਸਤ (ਨਵਜੋਤ ਸਿੰਘ ਜੱਖੂ)- ਆਜ਼ਾਦੀ ਦੇ 72 ਵਰ੍ਹੇ ਬੀਤ ਜਾਣ ਦੇ ਬਾਅਦ ਵੀ ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਦਾ ਪਿੰਡ ਚੇਤਾ ਵਿਕਾਸ ਦੇ ਪੱਖੋਂ ਅਜੇ ਵੀ ਪਛੜਿਆ...
ਤਾਜੋਵਾਲ- ਮੰਢਾਲਾ ਧੁੱਸੀ ਬੰਨ੍ਹ ਦੀ ਮੁਰੰਮਤ ਦਾ ਕੰਮ ਹੋਇਆ ਤੇਜ਼
. . .  1 day ago
ਉਸਮਾਨਪੁਰ, 19 ਅਗਸਤ (ਸੰਦੀਪ ਮਝੂਰ)- ਅੱਜ ਸਤਲੁਜ ਦਰਿਆ ਵਿਚ ਪਾਣੀ ਦਾ ਪੱਧਰ ਘਟਣ ਕਾਰਨ ਲੋਕਾਂ ਨੇ ਸੁੱਖ ਦਾ ਸਾਹ ਲਿਆ ਹੈ। ਬੀਤੇ ਕੱਲ੍ਹ ਭਾਖੜਾ ਡੈਮ ਤੋਂ ਦਰਿਆ ...
ਪ੍ਰਸ਼ਾਸਨ ਨੇ ਜਲਾਲਾਬਾਦ ਤਹਿਸੀਲ ਦੇ ਪੰਜ ਪਿੰਡਾਂ ਨੂੰ ਖ਼ਾਲੀ ਕਰਨ ਦੇ ਦਿੱਤੇ ਹੁਕਮ
. . .  1 day ago
ਜਲਾਲਾਬਾਦ,19 ਅਗਸਤ (ਜਤਿੰਦਰ ਪਾਲ ਸਿੰਘ)- ਜਲਾਲਾਬਾਦ ਦੇ ਬਾਰਡਰ ਪੱਟੀ ਦੇ ਨਾਲ ਲੱਗਦੇ ਪਿੰਡਾਂ ਜਿੱਥੇ ਸਤਲੁਜ ਦਰਿਆ ਦੀਆਂ ਫਾਟਾਂ ਪੈਂਦੀਆਂ ਹਨ, ਦੇ ਵਾਸੀਆਂ ਨੂੰ ਪ੍ਰਸ਼ਾਸਨ ਵਲੋਂ ਸੁਰੱਖਿਆ ਦੇ ਮੱਦੇ...
ਲੋਹੀਆ ਦੇ ਪਿੰਡ ਗਿੱਦੜ ਪਿੰਡੀ ਅਤੇ ਮੰਡਾਲਾ ਸਾਹਮਣੇ ਸਤਲੁਜ ਦਾ ਐਡਵਾਂਸ ਬੰਨ੍ਹ ਹੋਇਆ ਤਹਿਸ ਨਹਿਸ
. . .  1 day ago
ਲੋਹੀਆ ਖ਼ਾਸ, 19 ਅਗਸਤ (ਗੁਰਪਾਲ ਸਿੰਘ ਸ਼ਤਾਬਗੜ੍ਹ)- ਸਤਲੁਜ ਦਰਿਆ 'ਚ ਆਏ ਬੇਤਹਾਸ਼ਾ ਪਾਣੀ ਜਿਸ ਨੇ ਭਿਆਨਕ ਹੜ੍ਹ ਦਾ ਰੂਪ ਧਾਰਨ ਕੀਤਾ ਹੋਇਆ ਹੈ ਨੇ ਸਤਲੁਜ ਦਰਿਆ ਦੇ ਦੋਵੇਂ...
ਡਿਪਟੀ ਕਮਿਸ਼ਨਰ ਵੱਲੋਂ ਲੁਧਿਆਣਾ ਦੀਆਂ ਡਾਇੰਗਾਂ ਬੰਦ ਕਰਨ ਦੇ ਹੁਕਮ
. . .  1 day ago
ਲੁਧਿਆਣਾ, 19 ਅਗਸਤ (ਪੁਨੀਤ ਬਾਵਾ)- ਡਿਪਟੀ ਕਮਿਸ਼ਨਰ ਲੁਧਿਆਣਾ ਕਮ ਜ਼ਿਲ੍ਹਾ ਫ਼ ਡਿਜਾਸਟਰ ਮੈਨੇਜਮੈਂਟ ਅਥਾਰਿਟੀ ਲੁਧਿਆਣਾ ਦੇ ਚੇਅਰਮੈਨ ਪ੍ਰਦੀਪ ਕੁਮਾਰ ਅਗਰਵਾਲ ਨੇ ਭਾਰੀ ਮੀਂਹ ਬਾਅਦ ਬਣੇ ਹੜ੍ਹ ਵਰਗੇ...
ਨਸ਼ਾ ਤਸਕਰਾਂ ਦੇ ਪਰਿਵਾਰ ਤੋ ਰਿਸ਼ਵਤ ਲੈਣ ਵਾਲੇ ਐੱਸ.ਐੱਚ.ਓ ਅਤੇ ਥਾਣੇਦਾਰ 'ਤੇ ਵੱਡੀ ਕਾਰਵਾਈ
. . .  1 day ago
ਫ਼ਾਜ਼ਿਲਕਾ,19 ਅਗਸਤ (ਪ੍ਰਦੀਪ ਕੁਮਾਰ)- ਨਸ਼ਾ ਤਸਕਰੀ ਦੇ ਇਕ ਮਾਮਲੇ ਵਿਚ ਪਕੜੇ ਗਏ ਦੋਸ਼ੀ ਦੇ ਪਰਿਵਾਰਿਕ ਮੈਂਬਰਾਂ ਨੂੰ ਕੇਸ 'ਚ ਫਸਾਉਣ ਅਤੇ ਦੋਸ਼ੀਆਂ ਦੀ ਕੁੱਟਮਾਰ ...
ਕੈਬਨਿਟ ਮੰਤਰੀ ਧਰਮਸੋਤ ਵੱਲੋਂ ਨਾਭਾ ਹਲਕੇ ਦੇ ਪਾਣੀ ਤੋਂ ਪ੍ਰਭਾਵਿਤ ਦਰਜਨਾਂ ਪਿੰਡਾਂ ਦਾ ਦੌਰਾ
. . .  1 day ago
ਨਾਭਾ, 19 ਅਗਸਤ (ਕਰਮਜੀਤ ਸਿੰਘ) ਪੰਜਾਬ ਦੇ ਜੰਗਲਾਤ, ਸਮਾਜਿਕ ਨਿਆਂ ਤੇ ਅਧਿਕਾਰਤ ਮਾਮਲਿਆਂ ਦੇ ਮੰਤਰੀ ਸ. ਸਾਧੂ ਸਿੰਘ ਧਰਮਸੋਤ ਨੇ ਅੱਜ ਨਾਭਾ ਹਲਕੇ ਦੇ ਪਾਣੀ ਤੋਂ ਪ੍ਰਭਾਵਿਤ ਦਰਜਨਾਂ...
ਪੰਜਾਬ 'ਚ ਆਏ ਹੜ੍ਹਾਂ ਲਈ ਸੁਖਬੀਰ ਬਾਦਲ ਨੇ ਕੈਪਟਨ ਨੂੰ ਠਹਿਰਾਇਆ ਜ਼ਿੰਮੇਵਾਰ
. . .  1 day ago
ਤਲਵੰਡੀ ਭਾਈ, 19 ਅਗਸਤ (ਕੁਲਜਿੰਦਰ ਸਿੰਘ ਗਿੱਲ)- ਪੰਜਾਬ ਦੇ ਕਈ ਖੇਤਰਾਂ ਆਏ ਹੜ੍ਹਾਂ ਲਈ ਸੂਬੇ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਜ਼ਿੰਮੇਵਾਰ ਹਨ ਕਿਉਂਕਿ ਕਈ ਮਹੀਨਿਆਂ...
ਹੁਣ ਡੈਲੀਗੇਟ ਕਰਿਆ ਕਰਨਗੇ ਅਕਾਲੀ ਦਲ ਦੇ ਅਹੁਦੇਦਾਰਾਂ ਦੀ ਚੋਣ-ਸੁਖਬੀਰ
. . .  1 day ago
ਤਲਵੰਡੀ ਭਾਈ, 19 ਅਗਸਤ (ਕੁਲਜਿੰਦਰ ਸਿੰਘ ਗਿੱਲ)- ਸ਼੍ਰੋਮਣੀ ਅਕਾਲੀ ਦਲ (ਬਾਦਲ) ਦੇ ਜ਼ਿਲ੍ਹਾ ਅਤੇ ਸਰਕਲ ਦੇ ਅਹੁਦੇਦਾਰਾਂ ਦੀ ਚੋਣ...
ਕੱਲ੍ਹ ਵੀ ਬੰਦ ਰਹਿਣਗੇ ਸ਼ਾਹਕੋਟ ਦੇ ਸਕੂਲ
. . .  1 day ago
ਸ਼ਾਹਕੋਟ, 19 ਅਗਸਤ (ਸੁਖਦੀਪ ਸਿੰਘ) - ਸ਼ਾਹਕੋਟ ਸਬ ਡਿਵੀਜ਼ਨ ਦੇ ਨਾਲ ਵਗਦੇ ਸਤਲੁਜ ਦਰਿਆ 'ਚ ਹੜ੍ਹਾਂ ਕਾਰਨ ਬਣੇ ਐਮਰਜੈਂਸੀ ਹਾਲਤਾਂ ਕਰ ਕੇ ਪ੍ਰਸ਼ਾਸਨ ਵੱਲੋਂ ਕੱਲ੍ਹ 20 ਅਗਸਤ ਨੂੰ ਸਾਰੇ ਸਰਕਾਰੀ ਤੇ ਨਿੱਜੀ....
ਸੰਸਦ ਮੈਂਬਰ ਮਨੀਸ਼ ਤਿਵਾੜੀ ਹੜ੍ਹ ਪ੍ਰਭਾਵਿਤ ਪਿੰਡਾਂ ਦਾ ਕਰਨਗੇ ਦੌਰਾ
. . .  1 day ago
ਬਲਾਚੌਰ, 19 ਅਗਸਤ (ਦੀਦਾਰ ਸਿੰਘ ਬਲਾਚੌਰੀਆ) - ਲੋਕ ਸਭਾ ਹਲਕਾ ਸ਼੍ਰੀ ਅਨੰਦਪੁਰ ਸਾਹਿਬ ਤੋਂ ਸੰਸਦ ਮੈਂਬਰ ਮਨੀਸ਼ ਤਿਵਾੜੀ ਅੱਜ ਸ਼ਾਮ ਬਲਾਚੌਰ ਹਲਕੇ ਦੇ ਮੰਡ ਇਲਾਕੇ 'ਚ...
ਰੇਲਿੰਗ ਨਾਲ ਟਕਰਾਈ ਤੂੜੀ ਨਾਲ ਭਰੀ ਟਰਾਲੀ, ਚਾਲਕ ਦੇ ਘੱਗਰ ਦਰਿਆ 'ਚ ਡਿੱਗਣ ਦਾ ਖ਼ਦਸ਼ਾ
. . .  1 day ago
ਸਰਦੂਲਗੜ੍ਹ, 19 ਅਗਸਤ (ਪ੍ਰਕਾਸ਼ ਸਿੰਘ ਜ਼ੈਲਦਾਰ)- ਸਰਦੂਲਗੜ੍ਹ ਵਿਖੇ ਘੱਗਰ ਦਰਿਆ ਦੇ ਪੁਲ਼ 'ਤੇ ਤੂੜੀ ਦੀ ਭਰੀ ਟਰਾਲੀ ਦਾ ਟਰੈਕਟਰ ਰੇਲਿੰਗ...
ਭਾਰੀ ਮੀਂਹ ਨਾਲ ਗਰੀਬ ਪਰਿਵਾਰ ਦਾ ਮਕਾਨ ਹੋਇਆ ਢਹਿ ਢੇਰੀ
. . .  1 day ago
ਮਾਲ ਮੰਤਰੀ ਸਰਕਾਰੀਆ ਵਲੋਂ ਸਤਲੁਜ ਦਰਿਆ ਨਾਲ ਲੱਗਦੇ ਪਿੰਡਾਂ ਦਾ ਦੌਰਾ
. . .  1 day ago
ਕੈਪਟਨ ਵੱਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਲਈ 100 ਕਰੋੜ ਰੁਪਏ ਜਾਰੀ ਕਰਨ ਦਾ ਐਲਾਨ
. . .  1 day ago
ਬਲੇਡ ਮਾਰ ਕੇ ਲੜਕੀ ਕੋਲੋਂ 35 ਹਜ਼ਾਰ ਰੁਪਏ ਲੁੱਟੇ
. . .  1 day ago
ਸ੍ਰੀ ਹਰਿਮੰਦਰ ਸਾਹਿਬ ਦੇ ਸਰੋਵਰ 'ਚ ਵਿਅਕਤੀ ਵਲੋਂ ਛਾਲ ਮਾਰ ਕੇ ਖ਼ੁਦਕੁਸ਼ੀ
. . .  1 day ago
ਹੋਰ ਖ਼ਬਰਾਂ..
ਜਲੰਧਰ : ਵੀਰਵਾਰ 4 ਅੱਸੂ ਸੰਮਤ 550

ਖੇਡ ਸੰਸਾਰ

ਚੀਨ ਓਪਨ: ਅਸ਼ਵਨੀ-ਸਤਿਵਕ ਦੀ ਜੋੜੀ ਨੇ ਕੀਤਾ ਉਲਟਫੇਰ, ਸ੍ਰੀਕਾਂਤ ਵੀ ਜਿੱਤੇ

ਨਵੀਂ ਦਿੱਲੀ, 19 ਸਤੰਬਰ (ਏਜੰਸੀ)- ਭਾਰਤ ਦੇ ਸਤਿਵਕ ਸਾਈਾਰਾਜ ਰੰਕੀਰੈਡੀ ਅਤੇ ਅਸ਼ਵਨੀ ਪੋਨੰਪਾ ਦੀ ਜੋੜੀ ਨੇ ਚੀਨ ਓਪਨ ਦੇ ਮਿਕਸ ਮੁਕਾਬਲੇ 'ਚ ਇੰਗਲੈਂਡ ਦੇ ਮਾਰਕਸ ਇਲਿਸ ਅਤੇ ਲੌਰੇਨ ਸਮਿਥ ਦੀ ਜੌੜੀ ਨੂੰ ਹਰਾ ਕੇ ਉਲਟਫੇਰ ਕਰਦੇ ਹੋਏ ਪ੍ਰੀ-ਕੁਆਰਟਰ ਫ਼ਾਈਨਲ 'ਤ ...

ਪੂਰੀ ਖ਼ਬਰ »

ਐਨ.ਕੇ.ਐਫ਼.ਆਈ. ਕਰਾਏਗੀ ਇੰਟਰਨੈਸ਼ਨਲ ਪ੍ਰੀਮੀਅਰ ਕਬੱਡੀ ਲੀਗ

ਨਵੀਂ ਦਿੱਲੀ, 19 ਸਤੰਬਰ (ਏਜੰਸੀ)-ਭਾਰਤ 'ਚ ਕਬੱਡੀ ਨੂੰ ਬੜਾਵਾ ਦੇਣ ਦੇ ਉਦੇਸ਼ ਨਾਲ ਨਿਊ ਕਬੱਡੀ ਫੈੱਡਰੇਸ਼ਨ ਆਫ਼ ਇੰਡੀਆ (ਐਨ.ਕੇ.ਐਫ਼. ਆਈ.) ਨੇ ਬੁੱਧਵਾਰ ਨੂੰ ਇੰਡੋ ਇੰਟਰਨੈਸ਼ਨਲ ਪ੍ਰੀਮੀਅਰ ਕਬੱਡੀ ਲੀਗ ਸ਼ੁਰੂ ਕਰਨ ਦੀ ਘੋਸ਼ਣਾ ਕੀਤੀ ਜਿਸ ਦੀ ਸ਼ੁਰੂਆਤ ਅਗਲੇ ਸਾਲ ...

ਪੂਰੀ ਖ਼ਬਰ »

ਕਿਰਗਿਯੋਸ ਨੂੰ ਮੈਚ ਦੌਰਾਨ ਸਲਾਹ ਦੇਣ ਵਾਲੇ ਅੰਪਾਇਰ ਮੁਅੱਤਲ

ਲਾਸ ਏਜਿੰਲਸ, 19 ਸਤੰਬਰ (ਏਜੰਸੀ) -ਆਸਟ੍ਰੇਲੀਆ ਦੇ ਨਿਕ ਕਿਰਗਿਯੋਸ ਨੂੰ ਮੈਚ ਦੇ ਦੌਰਾਨ ਸਲਾਹ ਦੇਣ ਕਾਰਨ ਆਲੋਚਨਾ ਸਹਿਣ ਵਾਲੇ ਅਮਰੀਕੀ ਓਪਨ ਦੇ ਅੰਪਾਇਰ ਨੂੰ 2 ਹਫ਼ਤੇ ਲਈ ਮੁਅੱਤਲ ਕਰ ਦਿੱਤਾ ਗਿਆ ਹੈ | ਖਬਰਾਂ 'ਚ ਅਜਿਹਾ ਦਾਅਵਾ ਕੀਤਾ ਗਿਆ ਹੈ | ਸਵੀਡਨ ਦੇ ਅਧਿਕਾਰੀ ...

ਪੂਰੀ ਖ਼ਬਰ »

ਉਲੰਪਿਕ ਖੇਡਾਂ 2032

ਮੇਜ਼ਬਾਨੀ ਲਈ ਇਕ ਮੰਚ 'ਤੇ ਆਉਣਗੇ ਉੱਤਰ ਤੇ ਦੱਖਣ ਕੋਰੀਆ

ਪਿਓਾਗਯਾਂਗ, 19 ਸਤੰਬਰ (ਏਜੰਸੀ)- ਉੱਤਰੀ ਕੋਰੀਆ ਦੇ ਸਰਵ ਉੱਚ ਨੇਤਾ ਕਿੰਮ-ਜੋਂਗ-ਉੁਨ ਅਤੇ ਦੱਖਣੀ ਕੋਰੀਆ ਦੇ ਰਾਸ਼ਟਰਪਤੀ ਮੂਨ-ਜੇ-ਇਨ ਨੇ ਅੱਜ ਇਕ ਬਿਆਨ 'ਚ ਕਿਹਾ ਕਿ ਦੋਵੇਂ ਦੇਸ਼ 2032 ਉਲੰਪਿਕ ਖੇਡਾਂ ਦੀ ਮੇਜ਼ਬਾਨੀ ਦੇ ਲਈ ਸੰਯੁਕਤ ਦਾਅਵੇਦਾਰੀ ਪੇਸ਼ ਕਰਨ ਦੇ ਬਾਰੇ ...

ਪੂਰੀ ਖ਼ਬਰ »

27ਵਾਂ ਆਲ ਇੰਡੀਆ ਬਾਬਾ ਫ਼ਰੀਦ ਗੋਲਡ ਕੱਪ ਹਾਕੀ ਟੂਰਨਾਮੈਂਟ ਸ਼ਾਨੋ-ਸ਼ੌਕਤ ਨਾਲ ਆਰੰਭ

ਫ਼ਰੀਦਕੋਟ, 19 ਸਤੰਬਰ (ਜਸਵੰਤ ਸਿੰਘ ਪੁਰਬਾ)- ਬਾਬਾ ਫ਼ਰੀਦ ਹਾਕੀ ਕਲੱਬ ਫ਼ਰੀਦਕੋਟ ਵਲੋਂ ਬਾਬਾ ਫ਼ਰੀਦ ਆਗਮਨ ਪੁਰਬ 'ਤੇ ਕਰਵਾਏ ਜਾ ਰਹੇ 27ਵੇਂ ਆਲ ਇੰਡੀਆ ਬਾਬਾ ਫ਼ਰੀਦ ਗੋਲਡ ਕੱਪ ਹਾਕੀ ਟੂਰਨਾਮੈਂਟ ਦਾ ਸ਼ੁਭ ਆਰੰਭ ਅੱਜ ਸਥਾਨਕ ਸਰਕਾਰੀ ਬਰਜਿੰਦਰਾ ਕਾਲਜ ਦੀ ...

ਪੂਰੀ ਖ਼ਬਰ »

ਮਹਿਲਾ ਕ੍ਰਿਕਟ: ਭਾਰਤ ਨੇ ਸ੍ਰੀਲੰਕਾ ਦੇ ਿਖ਼ਲਾਫ਼ ਪਹਿਲਾ ਟੀ-20 ਮੈਚ ਜਿੱਤਿਆ

ਕਟੁਨਾਇਕੇ, 19 ਸਤੰਬਰ (ਏਜੰਸੀ)- ਪੂਨਮ ਯਾਦਵ ਦੀ ਸ਼ਾਨਦਾਰ ਗੇਂਦਬਾਜ਼ੀ ਦੀ ਬਦੌਲਤ ਭਾਰਤੀ ਮਹਿਲਾ ਟੀਮ ਨੇ 5 ਮੈਚਾਂ ਦੀ ਟੀ-20 ਲੜੀ ਦੇ ਪਹਿਲੇ ਮੈਚ 'ਚ ਬੁੱਧਵਾਰ ਨੂੰ ਸ੍ਰੀਲੰਕਾ ਨੂੰ 13 ਦੌੜਾਂ ਨਾਲ ਮਾਤ ਦਿੱਤੀ | ਟਾਸ ਹਾਰ ਕੇ ਪਹਿਲਾਂ ਗੇਂਦਬਾਜ਼ੀ ਕਰਨ ਉੱਤਰੀ ਭਾਰਤੀ ਟੀਮ ਨੇ ਨਿਰਧਾਰਿਤ 20 ਓਵਰਾਂ 'ਚ ਅੱਠ ਵਿਕਟਾਂ ਦੇ ਨੁਕਸਾਨ 'ਤੇ 168 ਦੌੜਾਂ ਬਣਾਈਆਂ, ਜਿਸ ਦੇ ਜਵਾਬ 'ਚ ਮੇਜ਼ਬਾਨ ਟੀਮ 19.3 ਓਵਰਾਂ 'ਚ 155 ਦੌੜਾਂ ਹੀ ਬਣਾ ਸਕੀ | ਭਾਰਤ ਦੀ ਸ਼ੁਰੂਆਤ ਖਰਾਬ ਰਹੀ ਅਤੇ ਸਲਾਮੀ ਬੱਲੇਬਾਜ਼ ਸਮਰਿਤੀ ਮੰਧਾਨਾ ਬਿਨਾਂ ਖਾਤਾ ਖੋਲੇ੍ਹ ਹੀ ਪਵੇਲੀਅਨ ਪਰਤ ਗਈ | ਸਲਾਮੀ ਬੱਲੇਬਾਜ਼ ਮਿਤਾਲੀ ਰਾਜ ਨੇ ਮਹਿਮਾਨ ਟੀਮ ਦੀ ਪਾਰੀ ਨੂੰ ਸੰਭਾਲਿਆ ਅਤੇ ਮਹੱਤਵਪੂਰਨ 17 ਦੌੜਾਂ ਬਣਾਈਆਂ | ਜੋਮਿਮਾ ਰੋਡਰਿਗਜ਼(36) ਅਤੇ ਅਨੁਜਾ ਪਾਟਿਲ(36) ਨੇ ਵੀ ਅਹਿਮ ਪਾਰੀ ਖੇਡੀ, ਪਰ ਸਭ ਤੋਂ ਜ਼ਿਆਦਾ ਦੌੜਾਂ ਤਾਨੀਆ ਭਾਟੀਆ ਨੇ ਬਣਾਈਆਂ | ਮੱਧਕ੍ਰਮ 'ਚ ਬੱਲੇਬਾਜ਼ੀ ਕਰਨ ਆਈ ਭਾਟੀਆ ਨੇ 35 ਗੇਂਦਾਂ 'ਤੇ 6 ਚੌਕੇ ਅਤੇ ਇਕ ਛੱਕੇ ਦੀ ਮਦਦ ਨਾਲ 46 ਦੌੜਾਂ ਦਾ ਸ਼ਾਨਦਾਰ ਯੋਗਦਾਨ ਪਾਇਆ | ਜਵਾਬ 'ਚ ਸ੍ਰੀਲੰਕਾ ਦੀ ਸ਼ੁਰੂਆਤ ਦਮਦਾਰ ਰਹੀ | ਕਪਤਾਨ ਚਮਾਰੀ ਅੱਟਾਪਟੂ(27) ਅਤੇ ਯਸ਼ੋਦਾ ਮੈਂਡਿਸ (32) ਨੇ ਪਹਿਲੀ ਵਿਕਟ ਲਈ 2.6 ਓਵਰਾਂ 'ਚ 39 ਦੌੜਾਂ ਜੋੜੀਆਂ | ਮੈਂਡਿਸ ਨੂੰ ਅਧੂੰਦਿਤੀ ਰੈਡੀ ਨੇ ਪਵੇਲੀਅਨ ਭੇਜ ਕੇ ਮੇਜ਼ਬਾਨ ਟੀਮ ਨੂੰ ਪਹਿਲੀ ਸਫ਼ਲਤਾ ਦਿਵਾਈ | ਸ਼ੁਰੂਆਤੀ ਝਟਕਾ ਲੱਗਣ ਤੋਂ ਬਾਅਦ ਸ੍ਰੀਲੰਕਾ ਦੀ ਪਾਰੀ ਲੜਖੜਾ ਗਈ | ਪੰਜਵੇ ਨੰਬਰ 'ਤੇ ਬੱਲੇਬਾਜ਼ ਕਰਨ ਆਈ ਇਸ਼ਾਨੀ ਕੌਸ਼ੱਲਿਆ ਨੇ 45 ਦੌੜਾਂ ਬਣਾ ਕੇ ਸ੍ਰੀਲੰਕਾ ਦੀ ਪਾਰੀ ਨੂੰ ਸੰਭਾਲਿਆ, ਪਰ ਪੂਨਮ ਯਾਦਵ ਨੇ 4 ਓਵਰਾਂ 'ਚ 26 ਦੌੜਾਂ ਦੇ ਕੇ ਮੈਚ 'ਚ ਸਭ ਤੋਂ ਜ਼ਿਆਦਾ 4 ਵਿਕਟਾਂ ਹਾਸਲ ਕੀਤੀਆਂ | ਰਾਧਾ ਯਾਦਵ ਤੇ ਕਪਤਾਨ ਹਰਮਨਪ੍ਰੀਤ ਕੌਰ ਨੇ 2-2 ਵਿਕਟਾਂ ਹਾਸਲ ਕੀਤੀਆਂ, ਜਦਕਿ ਪਾਟਿਲ ਤੇ ਰੈਡੀ ਨੂੰ ਇਕ-ਇਕ ਵਿਕਟ ਮਿਲੀ |


ਖ਼ਬਰ ਸ਼ੇਅਰ ਕਰੋ

ਵਿਸ਼ਵ ਕੁਸ਼ਤੀ 'ਚ ਲਗਾਤਾਰ ਦੋ ਤਗਮੇ ਜਿੱਤਣ ਵਾਲੇ ਪਹਿਲੇ ਭਾਰਤੀ ਬਣੇ ਸਾਜਨ ਭਾਨਵਾਲ

ਨਵੀਂ ਦਿੱਲੀ, 19 ਸਤੰਬਰ (ਏਜੰਸੀ)- ਸਾਜਨ ਭਾਨਵਾਲ ਸਲੋਵਾਕਿਆ ਦੇ ਤਰਨਾਵਾ 'ਚ 77 ਕਿੱਲੋਗ੍ਰਾਮ ਗ੍ਰੀਕੋ ਰੋਮਨ ਵਰਗ 'ਚ ਚਾਂਦੀ ਤਗਮਾ ਜਿੱਤਣ ਦੇ ਨਾਲ ਹੀ ਜੂਨੀਅਰ ਵਿਸ਼ਵ ਕੁਸ਼ਤੀ ਚੈਂਪੀਅਨਸ਼ਿਪ 'ਚ ਲਗਾਤਾਰ 2 ਤਗਮੇ ਜਿੱਤਣ ਵਾਲੇ ਪਹਿਲੇ ਭਾਰਤੀ ਬਣ ਗਏ ਹਨ | ਸੋਨੀਪਤ ਕੋਲ ...

ਪੂਰੀ ਖ਼ਬਰ »

27ਵੀਂ ਕੌਮੀ ਸਬ-ਜੂਨੀਅਰ ਬੇਸਬਾਲ ਚੈਂਪੀਅਨਸ਼ਿਪ ਲਈ ਲੜਕਿਆਂ ਤੇ ਲੜਕੀਆਂ ਦੀ ਟੀਮ ਦਾ ਐਲਾਨ

ਲੁਧਿਆਣਾ, 19 ਸਤੰਬਰ (ਪੁਨੀਤ ਬਾਵਾ)-ਪੰਜਾਬ ਬੇਸਬਾਲ ਐਸੋਸੀਏਸ਼ਨ ਵਲੋਂ ਰਾਜਸਥਾਨ ਵਿਖੇ 21 ਤੋਂ 25 ਸਤੰਬਰ ਨੂੰ ਹੋਣ ਵਾਲੀ 27ਵੀਂ ਕੌਮੀ ਸਬ ਜੂਨੀਅਰ ਬੇਸਬਾਲ ਚੈਪੀਅਨਸ਼ਿਪ ਲਈ ਲੜਕੀਆਂ ਤੇ ਲੜਕਿਆਂ ਦੀ ਟੀਮ ਦਾ ਐਲਾਨ ਕਰ ਦਿੱਤਾ ਹੈ | ਖਿਡਾਰੀਆਂ ਦੀ ਚੋਣ 14 ਤੋਂ 18 ਸਤੰਬਰ ...

ਪੂਰੀ ਖ਼ਬਰ »

ਪੋਲੈਂਡ 'ਚੋਂ ਸੋਨ ਤਗਮਾ ਜਿੱਤ ਕੇ ਆਈ ਮੁੱਕੇਬਾਜ਼ ਦਾ ਨਕਦ ਇਨਾਮ ਨਾਲ ਸਵਾਗਤ

ਪਟਿਆਲਾ, 19 ਸਤੰਬਰ (ਚਹਿਲ)-ਹਾਲ ਹੀ 'ਚ ਪੋਲੈਂਡ 'ਚ ਹੋਏ ਕੌਮਾਂਤਰੀ ਜੂਨੀਅਰ ਮੁੱਕੇਬਾਜ਼ੀ ਕੱਪ 'ਚੋਂ ਸੋਨ ਤਗਮਾ ਜਿੱਤਣ ਵਾਲੀ, ਪੰਜਾਬਣ ਮੁੱਕੇਬਾਜ਼ ਸੰਦੀਪ ਕੌਰ ਦਾ ਬੀਤੀ ਸ਼ਾਮ ਆਪਣੇ ਜੱਦੀ ਪਿੰਡ ਹਸਨਪੁਰ ਪ੍ਰੋਹਤਾ ਵਿਖੇ ਪੁੱਜਣ 'ਤੇ ਜ਼ਿਲ੍ਹਾ ਖੇਡ ਅਫ਼ਸਰ ਤੇ ...

ਪੂਰੀ ਖ਼ਬਰ »

ਮੰਤਰਾਲੇ ਨੇ ਦ੍ਰੋਣਾਚਾਰਿਆ ਪੁਰਸਕਾਰ ਤੋਂ ਤੀਰਅੰਦਾਜ਼ੀ ਕੋਚ ਤੇਜਾ ਦਾ ਨਾਂਅ ਹਟਾਇਆ

ਨਵੀਂ ਦਿੱਲੀ, 19 ਸਤੰਬਰ (ਏਜੰਸੀ)- ਤੀਰਅੰਦਾਜ਼ੀ ਕੋਚ ਜੀਵਨਜੋਤ ਸਿੰਘ ਤੇਜਾ ਦਾ ਨਾਂਅ ਅਨੁਸ਼ਾਸਨਹੀਣਤਾ ਦੇ ਪੁਰਾਣੇ ਮਾਮਲੇ ਦੇ ਚਲਦਿਆਂ ਬੁੱਧਵਾਰ ਨੂੰ ਦ੍ਰੋਣਾਚਾਰਿਆ ਪੁਰਸਕਾਰ ਦੇ ਲਈ ਅੰਕਿਤ ਸੂਚੀ ਤੋਂ ਹਟਾਇਆ ਗਿਆ ਹੈ | ਜਦਕਿ ਖੇਡ ਮੰਤਰਾਲੇ ਨੇ ਉਨ੍ਹਾਂ ਬਾਕੀ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX