ਤਾਜਾ ਖ਼ਬਰਾਂ


ਰਾਸ਼ਟਰਪਤੀ ਰਾਮਨਾਥ ਕੋਵਿੰਦ ਨੇ ਦਿੱਤੀ ਅਰੁਣ ਜੇਤਲੀ ਨੂੰ ਸ਼ਰਧਾਂਜਲੀ
. . .  16 minutes ago
ਨਵੀਂ ਦਿੱਲੀ, 24 ਅਗਸਤ- ਰਾਸ਼ਟਰਪਤੀ ਰਾਮਨਾਥ ਕੋਵਿੰਦ ਨੇ ਸੀਨੀਅਰ ਭਾਜਪਾ ਨੇਤਾ ਅਤੇ ਸਾਬਕਾ ਵਿੱਤ ਮੰਤਰੀ ਅਰੁਣ ਜੇਤਲੀ ਨੂੰ ਸ਼ਰਧਾਂਜਲੀ ਭੇਂਟ ਕੀਤੀ ਹੈ। ਦੱਸਣਯੋਗ ਹੈ ਕਿ ਲੰਬੀ ਬਿਮਾਰੀ ਤੋਂ ਬਾਅਦ ਅੱਜ ਜੇਤਲੀ ਦਾ...
ਹੁਣ ਤਕਨੀਕੀ ਸਿੱਖਿਆ ਅਦਾਰਿਆਂ 'ਚ ਵਿਦਿਆਰਥੀਆਂ ਦੀ ਵੀ ਲੱਗੇਗੀ ਬਾਇਓਮੈਟ੍ਰਿਕ ਹਾਜ਼ਰੀ
. . .  30 minutes ago
ਚੰਡੀਗੜ੍ਹ, 24 ਅਗਸਤ- ਤਕਨੀਕੀ ਸਿੱਖਿਆ ਵਿਭਾਗ ਵਲੋਂ ਇਸ ਸਾਲ ਵਿਦਿਆਰਥੀਆਂ ਲਈ ਬਾਇਓਮੈਟ੍ਰਿਕ ਹਾਜ਼ਰੀ ਲਾਉਣ ਦੀ ਵਿਵਸਥਾ ਸ਼ੁਰੂ ਕੀਤੀ ਜਾਵੇਗੀ। ਇਸ ਸੰਬੰਧੀ ਫ਼ੈਸਲਾ ਅੱਜ ਇੱਥੇ ਤਕਨੀਕੀ ਸਿੱਖਿਆ ਮੰਤਰੀ ਚਰਨਜੀਤ ਸਿੰਘ ਚੰਨੀ ਦੀ ਪ੍ਰਧਾਨਗੀ ਹੇਠ ਹੋਈ...
ਕੈਮੀਕਲ ਫ਼ੈਕਟਰੀ 'ਚ ਹੋਇਆ ਧਮਾਕਾ, ਕਈ ਲੋਕ ਜ਼ਖਮੀ
. . .  10 minutes ago
ਡੇਰਾਬਸੀ, 24 ਅਗਸਤ (ਗੁਰਮੀਤ ਸਿੰਘ)- ਬਰਵਾਲਾ ਸੜਕ 'ਤੇ ਸਥਿਤ ਨੈਕਟਰ ਲਾਈਫ਼ ਸਾਇੰਸਿਜ਼ ਕੈਮੀਕਲ ਫ਼ੈਕਟਰੀ ਦੇ ਯੂਨਿਟ 2 'ਚ ਅੱਜ ਰਿਏਕਟਰ ਫਟਣ...
ਸਰਕਾਰੀਆ ਨੇ ਲਿਆ ਫਿਲੌਰ ਵਿਖੇ ਬੰਨ੍ਹ 'ਚ ਪਏ ਪਾੜ ਨੂੰ ਪੂਰਨ ਦੇ ਕੰਮ ਦਾ ਜਾਇਜ਼ਾ
. . .  50 minutes ago
ਫਿਲੌਰ, 24 ਅਗਸਤ (ਇੰਦਰਜੀਤ ਚੰਦੜ੍ਹ) - ਪੰਜਾਬ ਦੇ ਜਲ ਸਰੋਤ ਮੰਤਰੀ ਸੁਖਬਿੰਦਰ ਸਿੰਘ ਸਰਕਾਰੀਆ ਵੱਲੋਂ ਸਬ ਡਵੀਜ਼ਨ ਫਿਲੌਰ 'ਚ ਪੈਂਦੇ ਪਿੰਡ ....
ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਅਰੁਣ ਜੇਤਲੀ ਨੂੰ ਦਿੱਤੀ ਸ਼ਰਧਾਂਜਲੀ
. . .  about 1 hour ago
ਨਵੀਂ ਦਿੱਲੀ, 24 ਅਗਸਤ- ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਸੀਨੀਅਰ ਭਾਜਪਾ ਨੇਤਾ ਅਤੇ ਸਾਬਕਾ ਵਿੱਤ ਮੰਤਰੀ ਅਰੁਣ ਜੇਤਲੀ ਨੂੰ ਸ਼ਰਧਾਂਜਲੀ ਦਿੱਤੀ ਹੈ। ਲੰਬੀ ਬਿਮਾਰੀ ਤੋਂ ਬਾਅਦ ਅੱਜ ਦੁਪਹਿਰ ਨੂੰ ਜੇਤਲੀ ਦਾ...
ਭਾਜਪਾ ਆਗੂ ਡਾ. ਹਰਬੰਸ ਲਾਲ ਵੱਲੋਂ ਸਿਮਰਨਜੀਤ ਮਾਨ ਖ਼ਿਲਾਫ਼ ਕਾਰਵਾਈ ਦੀ ਮੰਗ
. . .  about 1 hour ago
ਫ਼ਤਿਹਗੜ੍ਹ ਸਾਹਿਬ, 24 ਅਗਸਤ (ਅਰੁਣ ਆਹੂਜਾ)- ਸ਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) ਦੇ ਪ੍ਰਧਾਨ ਸਿਮਰਨਜੀਤ ਸਿੰਘ ਮਾਨ ਵੱਲੋਂ ਪਾਕਿਸਤਾਨ ਦੀ ਸਰਕਾਰ ਦੇ ਹੱਕ 'ਚ ਅਤੇ ...
ਅਰੁਣ ਜੇਤਲੀ ਦੀ ਰਿਹਾਇਸ਼ 'ਤੇ ਲਿਆਂਦੀ ਗਈ ਉਨ੍ਹਾਂ ਦੀ ਮ੍ਰਿਤਕ ਦੇਹ
. . .  about 1 hour ago
ਨਵੀਂ ਦਿੱਲੀ, 24 ਅਗਸਤ- ਭਾਜਪਾ ਨੇਤਾ ਅਤੇ ਸਾਬਕਾ ਵਿੱਤ ਮੰਤਰੀ ਅਰੁਣ ਜੇਤਲੀ ਦੀ ਮ੍ਰਿਤਕ ਦੇਹ ਏਮਜ਼ ਤੋਂ ਉਨ੍ਹਾਂ ਦੀ ਰਿਹਾਇਸ਼ 'ਤੇ ਲਿਆਂਦੀ ਗਈ ਹੈ। ਦੱਸਣਯੋਗ ਹੈ ਕਿ ਲੰਬੀ ਬਿਮਾਰੀ ਤੋਂ ਬਾਅਦ ਅੱਜ ਦੁਪਹਿਰ ਨੂੰ ਅਰੁਣ ਜੇਤਲੀ ਦਾ...
ਪ੍ਰਧਾਨ ਮੰਤਰੀ ਮੋਦੀ ਨੂੰ ਮਿਲਿਆ ਯੂ.ਏ.ਈ ਦੇ ਸਰਬਉੱਚ ਨਾਗਰਿਕ ਦਾ ਸਨਮਾਨ
. . .  about 2 hours ago
ਦੁਬਈ, 24 ਅਗਸਤ - ਆਬੂ ਧਾਬੀ ਦੇ ਕਰਾਊਨ ਪ੍ਰਿੰਸ ਸ਼ੇਖ਼ ਮੁਹੰਮਦ ਬਿਨ ਜਾਇਦ ਅਲ ਨਾਹਯਾਨ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ...
ਕਾਂਗੜ ਨੇ ਹੜ੍ਹ ਪ੍ਰਭਾਵਿਤ ਪਿੰਡਾਂ ਲਈ ਭੇਜੀ ਰਾਹਤ ਸਮੱਗਰੀ
. . .  about 1 hour ago
ਸੁਲਤਾਨਪੁਰ ਲੋਧੀ, 24 ਅਗਸਤ (ਜਗਮੋਹਨ ਸਿੰਘ ਥਿੰਦ, ਨਰੇਸ਼ ਹੈਪੀ, ਲਾਡੀ)- ਪੰਜਾਬ ਦੇ ਮਾਲ ਮੰਤਰੀ ਗੁਰਪ੍ਰੀਤ ਸਿੰਘ ਕਾਂਗੜ ਨੇ ਅੱਜ ਸੁਲਤਾਨਪੁਰ ਲੋਧੀ ਵਿਖੇ ਹੜ੍ਹ ਪ੍ਰਭਾਵਿਤ ਪਿੰਡਾਂ ਲਈ ਰਾਹਤ ਸਮੱਗਰੀ ਰਵਾਨਾ ਕੀਤੀ। ਇਸ ਮੌਕੇ ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ...
ਰੋਹਟੀ ਪੁਲ ਨਾਭਾ ਦੇ ਚੌਕੀ ਇੰਚਾਰਜ 'ਤੇ ਲੱਗੇ ਨਸ਼ਾ ਵਿੱਕਰੀ ਦੇ ਇਲਜ਼ਾਮ
. . .  about 2 hours ago
ਨਾਭਾ, 24 ਅਗਸਤ (ਅਮਨਦੀਪ ਸਿੰਘ ਲਵਲੀ)- ਇਤਿਹਾਸਕ ਨਗਰੀ ਨਾਭਾ ਦੇ ਨਜ਼ਦੀਕ ਪੈਂਦੇ ਰੋਹਟੀ ਪੁਲ ਵਿਖੇ ਨਸ਼ੇ ਦੀ ਵਿੱਕਰੀ ਨੂੰ ਲੈ ਰੋਹਟੀ ਛੰਨਾ ਪਿੰਡ ਦੇ ਵਸਨੀਕਾਂ ਵਲੋਂ ਧਰਨਾ ਲਗਾਇਆ ਗਿਆ ਹੈ। ਪਿੰਡ ਦੇ ਸਾਬਕਾ ਸਰਪੰਚ ਹਨਦੀਪ ਸਿੰਘ ਖੱਟੜਾ ਦੀ ਅਗਵਾਈ...
ਕੱਲ੍ਹ ਹੋਵੇਗਾ ਅਰੁਣ ਜੇਤਲੀ ਦਾ ਅੰਤਿਮ ਸਸਕਾਰ
. . .  about 2 hours ago
ਨਵੀਂ ਦਿੱਲੀ, 24 ਅਗਸਤ- ਭਾਜਪਾ ਆਗੂ ਅਤੇ ਸਾਬਕਾ ਵਿੱਤ ਮੰਤਰੀ ਅਰੁਣ ਜੇਤਲੀ ਦਾ...
ਰੇਤ ਮਾਫ਼ੀਆ ਖ਼ਿਲਾਫ਼ ਪੁਲਿਸ ਵੱਲੋਂ ਵੱਡੀ ਕਾਰਵਾਈ, ਟਿੱਪਰ, ਟਰੈਕਟਰਾਂ ਤੇ ਜੇ.ਬੀ.ਸੀ ਮਸ਼ੀਨਾਂ ਸਣੇ 13 ਕਾਬੂ
. . .  about 2 hours ago
ਹਰੀਕੇ ਪੱਤਣ, 24 ਅਗਸਤ (ਸੰਜੀਵ ਕੁੰਦਰਾ)- ਤਰਨਤਾਰਨ ਪੁਲਿਸ ਨੇ ਰੇਤ ਮਾਫ਼ੀਆ ਦੇ ਖ਼ਿਲਾਫ਼ ਵੱਡੀ ਕਾਰਵਾਈ ਕਰਦਿਆਂ ਰੇਤ ਦੀ ਮਾਈਨਿੰਗ ਕਰਨ ਵਾਲੇ 13 ਵਿਅਕਤੀਆਂ ...
ਵਿਰੋਧੀ ਧਿਰਾਂ ਦੇ ਨੇਤਾਵਾਂ ਸਣੇ ਸ੍ਰੀਨਗਰ ਤੋਂ ਵਾਪਸ ਭੇਜੇ ਗਏ ਰਾਹੁਲ ਗਾਂਧੀ
. . .  about 2 hours ago
ਸ੍ਰੀਨਗਰ, 24 ਅਗਸਤ- ਕਾਂਗਰਸ ਦੇ ਸਾਬਕਾ ਪ੍ਰਧਾਨ ਰਾਹੁਲ ਗਾਂਧੀ ਅਤੇ ਵਿਰੋਧੀ ਧਿਰਾਂ ਦੇ ਨੇਤਾਵਾਂ ਦਾ ਇੱਕ ਵਫ਼ਦ ਅੱਜ ਧਾਰਾ 370 ਨੂੰ ਹਟਾਉਣ ਮਗਰੋਂ ਹਾਲਾਤ ਦਾ ਜਾਇਜ਼ਾ ਲੈਣ ਲਈ ਜੰਮੂ-ਕਸ਼ਮੀਰ ਗਿਆ ਸੀ। ਹੁਣ ਇਹ ਖ਼ਬਰ ਸਾਹਮਣੇ ਆਈ ਹੈ ਕਿ ਇਸ ਵਫ਼ਦ...
ਦੇਸ਼ ਦੇ ਵੱਖ-ਵੱਖ ਹਿੱਸਿਆਂ ਤੋਂ ਫ਼ੌਜੀ ਦਸਤੇ ਹਥਿਆਰਾਂ ਸਮੇਤ ਕਸ਼ਮੀਰ ਲਈ ਰਵਾਨਾ
. . .  about 2 hours ago
ਫ਼ਤਿਹਗੜ੍ਹ ਸਾਹਿਬ, 24 ਅਗਸਤ (ਅਰੁਣ ਆਹੂਜਾ)- ਜੰਮੂ ਕਸ਼ਮੀਰ ਵਿਚੋਂ ਧਾਰਾ 370 ਹਟਾਏ ਜਾਣ ਤੋਂ ਬਾਅਦ ਕਈ ਦਿਨ ਤਣਾਅਪੂਰਨ ਬਣੀ ਰਹੀ ਸਥਿਤੀ ਤੋਂ ਬਾਅਦ ਹੁਣ ਕੇਂਦਰ ਸਰਕਾਰ ...
ਜਨਤਕ ਜੀਵਨ 'ਚ ਅਰੁਣ ਜੇਤਲੀ ਦੇ ਯੋਗਦਾਨ ਨੂੰ ਹਮੇਸ਼ਾ ਯਾਦ ਰੱਖਿਆ ਜਾਵੇਗਾ- ਸੋਨੀਆ ਗਾਂਧੀ
. . .  about 3 hours ago
ਨਵੀਂ ਦਿੱਲੀ, 24 ਅਗਸਤ- ਕਾਂਗਰਸ ਦੀ ਅੰਤਰਿਮ ਪ੍ਰਧਾਨ ਪ੍ਰਧਾਨ ਸੋਨੀਆ ਗਾਂਧੀ ਨੇ ਭਾਜਪਾ ਨੇਤਾ ਅਰੁਣ ਜੇਤਲੀ ਦੇ ਦੇਹਾਂਤ 'ਤੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ। ਸੋਨੀਆ ਗਾਂਧੀ ਨੇ ਕਿਹਾ ਕਿ ਜੇਤਲੀ ਨੇ ਇੱਕ ਜਨਤਕ ਵਿਅਕਤੀ, ਸੰਸਦ ਮੈਂਬਰ ਅਤੇ ਮੰਤਰੀ ਦੇ ਰੂਪ 'ਚ ਇੱਕ...
ਸੰਗਰੂਰ ਬੇਅਦਬੀ ਮਾਮਲੇ 'ਚ ਤਿੰਨ ਨੂੰ 14 ਦਿਨਾਂ ਲਈ ਭੇਜਿਆ ਗਿਆ ਜੇਲ੍ਹ
. . .  about 3 hours ago
ਸ੍ਰੀਨਗਰ ਹਵਾਈ ਅੱਡੇ 'ਤੇ ਪਹੁੰਚੇ ਰਾਹੁਲ ਗਾਂਧੀ
. . .  about 3 hours ago
ਜੇਤਲੀ ਦਾ ਦੇਹਾਂਤ ਕਦੇ ਨਾ ਪੂਰਾ ਹੋਣ ਵਾਲਾ ਘਾਟਾ- ਸੋਮ ਪ੍ਰਕਾਸ਼
. . .  about 3 hours ago
ਗੁਰਦੁਆਰਾ ਕਮੇਟੀ ਭਾਈ ਮਨੀ ਸਿੰਘ ਲੌਂਗੋਵਾਲ ਵੱਲੋਂ ਹੜ੍ਹ ਪੀੜਤਾਂ ਲਈ ਰਾਸ਼ਨ ਦਾ ਟਰੱਕ ਰਵਾਨਾ
. . .  about 3 hours ago
ਪ੍ਰਧਾਨ ਮੰਤਰੀ ਮੋਦੀ ਨੇ ਅਰੁਣ ਜੇਤਲੀ ਦੇ ਦੇਹਾਂਤ 'ਤੇ ਕੀਤਾ ਦੁੱਖ ਦਾ ਪ੍ਰਗਟਾਵਾ
. . .  about 4 hours ago
ਹੋਰ ਖ਼ਬਰਾਂ..
ਜਲੰਧਰ : ਵੀਰਵਾਰ 4 ਅੱਸੂ ਸੰਮਤ 550

ਖੇਡ ਸੰਸਾਰ

ਚੀਨ ਓਪਨ: ਅਸ਼ਵਨੀ-ਸਤਿਵਕ ਦੀ ਜੋੜੀ ਨੇ ਕੀਤਾ ਉਲਟਫੇਰ, ਸ੍ਰੀਕਾਂਤ ਵੀ ਜਿੱਤੇ

ਨਵੀਂ ਦਿੱਲੀ, 19 ਸਤੰਬਰ (ਏਜੰਸੀ)- ਭਾਰਤ ਦੇ ਸਤਿਵਕ ਸਾਈਾਰਾਜ ਰੰਕੀਰੈਡੀ ਅਤੇ ਅਸ਼ਵਨੀ ਪੋਨੰਪਾ ਦੀ ਜੋੜੀ ਨੇ ਚੀਨ ਓਪਨ ਦੇ ਮਿਕਸ ਮੁਕਾਬਲੇ 'ਚ ਇੰਗਲੈਂਡ ਦੇ ਮਾਰਕਸ ਇਲਿਸ ਅਤੇ ਲੌਰੇਨ ਸਮਿਥ ਦੀ ਜੌੜੀ ਨੂੰ ਹਰਾ ਕੇ ਉਲਟਫੇਰ ਕਰਦੇ ਹੋਏ ਪ੍ਰੀ-ਕੁਆਰਟਰ ਫ਼ਾਈਨਲ 'ਤ ...

ਪੂਰੀ ਖ਼ਬਰ »

ਐਨ.ਕੇ.ਐਫ਼.ਆਈ. ਕਰਾਏਗੀ ਇੰਟਰਨੈਸ਼ਨਲ ਪ੍ਰੀਮੀਅਰ ਕਬੱਡੀ ਲੀਗ

ਨਵੀਂ ਦਿੱਲੀ, 19 ਸਤੰਬਰ (ਏਜੰਸੀ)-ਭਾਰਤ 'ਚ ਕਬੱਡੀ ਨੂੰ ਬੜਾਵਾ ਦੇਣ ਦੇ ਉਦੇਸ਼ ਨਾਲ ਨਿਊ ਕਬੱਡੀ ਫੈੱਡਰੇਸ਼ਨ ਆਫ਼ ਇੰਡੀਆ (ਐਨ.ਕੇ.ਐਫ਼. ਆਈ.) ਨੇ ਬੁੱਧਵਾਰ ਨੂੰ ਇੰਡੋ ਇੰਟਰਨੈਸ਼ਨਲ ਪ੍ਰੀਮੀਅਰ ਕਬੱਡੀ ਲੀਗ ਸ਼ੁਰੂ ਕਰਨ ਦੀ ਘੋਸ਼ਣਾ ਕੀਤੀ ਜਿਸ ਦੀ ਸ਼ੁਰੂਆਤ ਅਗਲੇ ਸਾਲ ...

ਪੂਰੀ ਖ਼ਬਰ »

ਕਿਰਗਿਯੋਸ ਨੂੰ ਮੈਚ ਦੌਰਾਨ ਸਲਾਹ ਦੇਣ ਵਾਲੇ ਅੰਪਾਇਰ ਮੁਅੱਤਲ

ਲਾਸ ਏਜਿੰਲਸ, 19 ਸਤੰਬਰ (ਏਜੰਸੀ) -ਆਸਟ੍ਰੇਲੀਆ ਦੇ ਨਿਕ ਕਿਰਗਿਯੋਸ ਨੂੰ ਮੈਚ ਦੇ ਦੌਰਾਨ ਸਲਾਹ ਦੇਣ ਕਾਰਨ ਆਲੋਚਨਾ ਸਹਿਣ ਵਾਲੇ ਅਮਰੀਕੀ ਓਪਨ ਦੇ ਅੰਪਾਇਰ ਨੂੰ 2 ਹਫ਼ਤੇ ਲਈ ਮੁਅੱਤਲ ਕਰ ਦਿੱਤਾ ਗਿਆ ਹੈ | ਖਬਰਾਂ 'ਚ ਅਜਿਹਾ ਦਾਅਵਾ ਕੀਤਾ ਗਿਆ ਹੈ | ਸਵੀਡਨ ਦੇ ਅਧਿਕਾਰੀ ...

ਪੂਰੀ ਖ਼ਬਰ »

ਉਲੰਪਿਕ ਖੇਡਾਂ 2032

ਮੇਜ਼ਬਾਨੀ ਲਈ ਇਕ ਮੰਚ 'ਤੇ ਆਉਣਗੇ ਉੱਤਰ ਤੇ ਦੱਖਣ ਕੋਰੀਆ

ਪਿਓਾਗਯਾਂਗ, 19 ਸਤੰਬਰ (ਏਜੰਸੀ)- ਉੱਤਰੀ ਕੋਰੀਆ ਦੇ ਸਰਵ ਉੱਚ ਨੇਤਾ ਕਿੰਮ-ਜੋਂਗ-ਉੁਨ ਅਤੇ ਦੱਖਣੀ ਕੋਰੀਆ ਦੇ ਰਾਸ਼ਟਰਪਤੀ ਮੂਨ-ਜੇ-ਇਨ ਨੇ ਅੱਜ ਇਕ ਬਿਆਨ 'ਚ ਕਿਹਾ ਕਿ ਦੋਵੇਂ ਦੇਸ਼ 2032 ਉਲੰਪਿਕ ਖੇਡਾਂ ਦੀ ਮੇਜ਼ਬਾਨੀ ਦੇ ਲਈ ਸੰਯੁਕਤ ਦਾਅਵੇਦਾਰੀ ਪੇਸ਼ ਕਰਨ ਦੇ ਬਾਰੇ ...

ਪੂਰੀ ਖ਼ਬਰ »

27ਵਾਂ ਆਲ ਇੰਡੀਆ ਬਾਬਾ ਫ਼ਰੀਦ ਗੋਲਡ ਕੱਪ ਹਾਕੀ ਟੂਰਨਾਮੈਂਟ ਸ਼ਾਨੋ-ਸ਼ੌਕਤ ਨਾਲ ਆਰੰਭ

ਫ਼ਰੀਦਕੋਟ, 19 ਸਤੰਬਰ (ਜਸਵੰਤ ਸਿੰਘ ਪੁਰਬਾ)- ਬਾਬਾ ਫ਼ਰੀਦ ਹਾਕੀ ਕਲੱਬ ਫ਼ਰੀਦਕੋਟ ਵਲੋਂ ਬਾਬਾ ਫ਼ਰੀਦ ਆਗਮਨ ਪੁਰਬ 'ਤੇ ਕਰਵਾਏ ਜਾ ਰਹੇ 27ਵੇਂ ਆਲ ਇੰਡੀਆ ਬਾਬਾ ਫ਼ਰੀਦ ਗੋਲਡ ਕੱਪ ਹਾਕੀ ਟੂਰਨਾਮੈਂਟ ਦਾ ਸ਼ੁਭ ਆਰੰਭ ਅੱਜ ਸਥਾਨਕ ਸਰਕਾਰੀ ਬਰਜਿੰਦਰਾ ਕਾਲਜ ਦੀ ...

ਪੂਰੀ ਖ਼ਬਰ »

ਮਹਿਲਾ ਕ੍ਰਿਕਟ: ਭਾਰਤ ਨੇ ਸ੍ਰੀਲੰਕਾ ਦੇ ਿਖ਼ਲਾਫ਼ ਪਹਿਲਾ ਟੀ-20 ਮੈਚ ਜਿੱਤਿਆ

ਕਟੁਨਾਇਕੇ, 19 ਸਤੰਬਰ (ਏਜੰਸੀ)- ਪੂਨਮ ਯਾਦਵ ਦੀ ਸ਼ਾਨਦਾਰ ਗੇਂਦਬਾਜ਼ੀ ਦੀ ਬਦੌਲਤ ਭਾਰਤੀ ਮਹਿਲਾ ਟੀਮ ਨੇ 5 ਮੈਚਾਂ ਦੀ ਟੀ-20 ਲੜੀ ਦੇ ਪਹਿਲੇ ਮੈਚ 'ਚ ਬੁੱਧਵਾਰ ਨੂੰ ਸ੍ਰੀਲੰਕਾ ਨੂੰ 13 ਦੌੜਾਂ ਨਾਲ ਮਾਤ ਦਿੱਤੀ | ਟਾਸ ਹਾਰ ਕੇ ਪਹਿਲਾਂ ਗੇਂਦਬਾਜ਼ੀ ਕਰਨ ਉੱਤਰੀ ਭਾਰਤੀ ...

ਪੂਰੀ ਖ਼ਬਰ »

ਵਿਸ਼ਵ ਕੁਸ਼ਤੀ 'ਚ ਲਗਾਤਾਰ ਦੋ ਤਗਮੇ ਜਿੱਤਣ ਵਾਲੇ ਪਹਿਲੇ ਭਾਰਤੀ ਬਣੇ ਸਾਜਨ ਭਾਨਵਾਲ

ਨਵੀਂ ਦਿੱਲੀ, 19 ਸਤੰਬਰ (ਏਜੰਸੀ)- ਸਾਜਨ ਭਾਨਵਾਲ ਸਲੋਵਾਕਿਆ ਦੇ ਤਰਨਾਵਾ 'ਚ 77 ਕਿੱਲੋਗ੍ਰਾਮ ਗ੍ਰੀਕੋ ਰੋਮਨ ਵਰਗ 'ਚ ਚਾਂਦੀ ਤਗਮਾ ਜਿੱਤਣ ਦੇ ਨਾਲ ਹੀ ਜੂਨੀਅਰ ਵਿਸ਼ਵ ਕੁਸ਼ਤੀ ਚੈਂਪੀਅਨਸ਼ਿਪ 'ਚ ਲਗਾਤਾਰ 2 ਤਗਮੇ ਜਿੱਤਣ ਵਾਲੇ ਪਹਿਲੇ ਭਾਰਤੀ ਬਣ ਗਏ ਹਨ | ਸੋਨੀਪਤ ਕੋਲ ...

ਪੂਰੀ ਖ਼ਬਰ »

27ਵੀਂ ਕੌਮੀ ਸਬ-ਜੂਨੀਅਰ ਬੇਸਬਾਲ ਚੈਂਪੀਅਨਸ਼ਿਪ ਲਈ ਲੜਕਿਆਂ ਤੇ ਲੜਕੀਆਂ ਦੀ ਟੀਮ ਦਾ ਐਲਾਨ

ਲੁਧਿਆਣਾ, 19 ਸਤੰਬਰ (ਪੁਨੀਤ ਬਾਵਾ)-ਪੰਜਾਬ ਬੇਸਬਾਲ ਐਸੋਸੀਏਸ਼ਨ ਵਲੋਂ ਰਾਜਸਥਾਨ ਵਿਖੇ 21 ਤੋਂ 25 ਸਤੰਬਰ ਨੂੰ ਹੋਣ ਵਾਲੀ 27ਵੀਂ ਕੌਮੀ ਸਬ ਜੂਨੀਅਰ ਬੇਸਬਾਲ ਚੈਪੀਅਨਸ਼ਿਪ ਲਈ ਲੜਕੀਆਂ ਤੇ ਲੜਕਿਆਂ ਦੀ ਟੀਮ ਦਾ ਐਲਾਨ ਕਰ ਦਿੱਤਾ ਹੈ | ਖਿਡਾਰੀਆਂ ਦੀ ਚੋਣ 14 ਤੋਂ 18 ਸਤੰਬਰ ਨੂੰ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਗਿੱਲ ਵਿਖੇ ਲਗਾਏ ਗਏ ਕੈਂਪ 'ਚ ਹਿੱਸਾ ਲੈਣ ਵਾਲੇ ਖਿਡਾਰੀਆਂ 'ਚੋਂ ਕੀਤੀ ਗਈ ਹੈ | ਟੀਮ ਦਾ ਐਲਾਨ ਕਰਨ ਸਮੇਂ ਐਸੋਸੀਏਸ਼ਨ ਦੇ ਆਗੂ ਇੰਜੀਨੀਅਰ ਹਰਬੀਰ ਸਿੰਘ ਗਿੱਲ ਨੇ ਕਿਹਾ ਕਿ ਲੜਕੀਆਂ ਦੀ ਟੀਮ 'ਚ ਅਮਨਜੋਤ ਕੌਰ (ਕਪਤਾਨ), ਸੰਦੀਪ ਪਾਲ ਕੌਰ (ਉਪ ਕਪਤਾਨ), ਕਰਿਸ਼ਮਾ, ਕੋਮਲਜੀਤ ਕੌਰ, ਅਨਮੋਲਪ੍ਰੀਤ, ਹਰਮਨਪ੍ਰੀਤ ਕੌਰ, ਤੰਨੂੰ, ਗਗਨਦੀਪ, ਪੂਜਾ, ਸੋਨੀ, ਸਪਨਾ, ਰਾਜਵਿੰਦਰ ਕੌਰ, ਗੁਰਪ੍ਰੀਤ, ਸਿਮਰਨਜੀਤ ਕੌਰ, ਜਤਿੰਦਰ ਕੁਮਾਰ ਤੇ ਮੈਨੇਜਰ ਅਮਨਜੋਤ ਕੌਰ ਅਤੇ ਲੜਕਿਆਂ ਦੀ ਟੀਮ 'ਚ ਜਸਕਰਨਵੀਰ ਸਿੰਘ (ਕਪਤਾਨ), ਦਿਲਪ੍ਰੀਤ ਸਿੰਘ (ਉਪ ਕਪਤਾਨ), ਤਨਵੀਰ ਸਿੰਘ, ਕੇਸ਼ਵ ਚੁੱਘ, ਗੁਰਵਿੰਦਰ ਸਿੰਘ, ਸਗਨ ਸਿੰਘ, ਸਾਜਨਪ੍ਰੀਤ ਸਿੰਘ, ਜਗਪ੍ਰੀਤ ਸਿੰਘ, ਇਕਾਂਸ਼, ਸ਼ਿਵਰੂਪ, ਦਿਲਪ੍ਰੀਤ ਸਿੰਘ, ਅਕਾਸ਼ਦੀਪ ਸਿੰਘ, ਦਿਲਰਾਜ ਸਿੰਘ, ਨਿਖਿਲਪਾਲ ਸਿੰਘ, ਕੁਲਦੀਪ ਕੁਮਾਰ, ਦੀਵਾਂਸ਼, ਵਰਿੰਦਰਜੀਤ ਸਿੰਘ ਕੋਚ, ਸੁਖਦੇਵ ਸਿੰਘ ਮੈਨੇਜਰ ਨੂੰ ਸ਼ਾਮਿਲ ਕੀਤਾ ਗਿਆ ਹੈ | ਲੜਕੀਆਂ ਦੀ ਟੀਮ 'ਚ ਸਭ ਤੋਂ ਵੱਧ 10 ਖਿਡਾਰੀ ਲੁਧਿਆਣਾ, 3 ਖਿਡਾਰੀ ਮੁਹਾਲੀ, 2 ਖਿਡਾਰੀ ਅੰਮਿ੍ਤਸਰ ਅਤੇ ਲੜਕਿਆਂ ਦੀ ਟੀਮ 'ਚ 5 ਖਿਡਾਰੀ ਲੁਧਿਆਣਾ, ਸੰਗਰੂਰ, ਮੋਗਾ, ਫਿਰੋਜ਼ਪੁਰ, ਜਲੰਧਰ, ਪਟਿਆਲਾ ਦੇ 1-1 ਖਿਡਾਰੀ, ਅੰਮਿ੍ਤਸਰ ਤੇ ਮੁਹਾਲੀ ਦੇ 2-2 ਖਿਡਾਰੀ ਹਿੱਸਾ ਲੈ ਰਹੇ ਹਨ |


ਖ਼ਬਰ ਸ਼ੇਅਰ ਕਰੋ

ਪੋਲੈਂਡ 'ਚੋਂ ਸੋਨ ਤਗਮਾ ਜਿੱਤ ਕੇ ਆਈ ਮੁੱਕੇਬਾਜ਼ ਦਾ ਨਕਦ ਇਨਾਮ ਨਾਲ ਸਵਾਗਤ

ਪਟਿਆਲਾ, 19 ਸਤੰਬਰ (ਚਹਿਲ)-ਹਾਲ ਹੀ 'ਚ ਪੋਲੈਂਡ 'ਚ ਹੋਏ ਕੌਮਾਂਤਰੀ ਜੂਨੀਅਰ ਮੁੱਕੇਬਾਜ਼ੀ ਕੱਪ 'ਚੋਂ ਸੋਨ ਤਗਮਾ ਜਿੱਤਣ ਵਾਲੀ, ਪੰਜਾਬਣ ਮੁੱਕੇਬਾਜ਼ ਸੰਦੀਪ ਕੌਰ ਦਾ ਬੀਤੀ ਸ਼ਾਮ ਆਪਣੇ ਜੱਦੀ ਪਿੰਡ ਹਸਨਪੁਰ ਪ੍ਰੋਹਤਾ ਵਿਖੇ ਪੁੱਜਣ 'ਤੇ ਜ਼ਿਲ੍ਹਾ ਖੇਡ ਅਫ਼ਸਰ ਤੇ ...

ਪੂਰੀ ਖ਼ਬਰ »

ਮੰਤਰਾਲੇ ਨੇ ਦ੍ਰੋਣਾਚਾਰਿਆ ਪੁਰਸਕਾਰ ਤੋਂ ਤੀਰਅੰਦਾਜ਼ੀ ਕੋਚ ਤੇਜਾ ਦਾ ਨਾਂਅ ਹਟਾਇਆ

ਨਵੀਂ ਦਿੱਲੀ, 19 ਸਤੰਬਰ (ਏਜੰਸੀ)- ਤੀਰਅੰਦਾਜ਼ੀ ਕੋਚ ਜੀਵਨਜੋਤ ਸਿੰਘ ਤੇਜਾ ਦਾ ਨਾਂਅ ਅਨੁਸ਼ਾਸਨਹੀਣਤਾ ਦੇ ਪੁਰਾਣੇ ਮਾਮਲੇ ਦੇ ਚਲਦਿਆਂ ਬੁੱਧਵਾਰ ਨੂੰ ਦ੍ਰੋਣਾਚਾਰਿਆ ਪੁਰਸਕਾਰ ਦੇ ਲਈ ਅੰਕਿਤ ਸੂਚੀ ਤੋਂ ਹਟਾਇਆ ਗਿਆ ਹੈ | ਜਦਕਿ ਖੇਡ ਮੰਤਰਾਲੇ ਨੇ ਉਨ੍ਹਾਂ ਬਾਕੀ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX