ਤਾਜਾ ਖ਼ਬਰਾਂ


ਲੋਹੀਆਂ ਦੇ ਹੜ੍ਹ ਪ੍ਰਭਾਵਿਤ ਖੇਤਰਾਂ ਦਾ ਐੱਮ.ਪੀ. ਚੌਧਰੀ ਤੇ ਵਿਧਾਇਕ ਲਾਡੀ ਵੱਲੋਂ ਦੌਰਾ
. . .  57 minutes ago
ਲੋਹੀਆਂ ਖ਼ਾਸ, 19 ਅਗਸਤ (ਗੁਰਪਾਲ ਸਿੰਘ ਸ਼ਤਾਬਗੜ੍ਹ) -ਲੋਹੀਆਂ ਇਲਾਕੇ ਦੇ ਪਿੰਡ ਜਾਣੀਆਂ ਜਿੱਥੋਂ ਸਤਲੁਜ ਦਰਿਆ ਦੇ ਬੰਨ੍ਹ ਨੇ ਟੁੱਟ ਕੇ ਕਰੀਬ 30 ਪਿੰਡਾਂ ਨੂੰ ਆਪਣੀ ਲਪੇਟ ਵਿਚ ਲੈ ਲਿਆ ਹੈ ਦਾ ਜਲੰਧਰ ਤੋਂ ...
ਸਵੇਰ ਤੋਂ ਲਗਾਤਾਰ ਘੱਟ ਰਿਹਾ ਹੈ ਸਤਲੁਜ ਅੰਦਰ ਪਾਣੀ ਦਾ ਪੱਧਰ - ਐੱਸ.ਡੀ.ਓ ਸੁਖਵਿੰਦਰ ਸਿੰਘ
. . .  about 2 hours ago
ਫਿਲੌਰ, 19 ਅਗਸਤ - (ਇੰਦਰਜੀਤ ਚੰਦੜ੍ਹ) - ਸਤਲੁਜ ਦਰਿਆ ਅੰਦਰ ਪਾਣੀ ਦਾ ਪੱਧਰ ਸਵੇਰ ਤੋਂ ਲਗਾਤਾਰ ਘੱਟ ਰਿਹਾ ਹੈ ਇਹ ਜਾਣਕਾਰੀ ਐੱਸ.ਡੀ.ਓ ਡਰੇਨਜ਼ ਸੁਖਵਿੰਦਰ ਸਿੰਘ ਵੱਲੋਂ ਦਿੱਤੀ ਗਈ ...
ਬੀਤੇ ਦਿਨ ਹੋਈ ਭਾਰੀ ਬਾਰਸ਼ ਕਾਰਨ ਪਿੰਡ ਚੇਤਾ ਹੋਇਆ ਜਲ ਥਲ, ਫ਼ਸਲਾਂ 'ਚ ਭਰਿਆ ਨੱਕੋਂ ਨੱਕ ਪਾਣੀ​
. . .  about 2 hours ago
ਕਟਾਰੀਆਂ, 19 ਅਗਸਤ (ਨਵਜੋਤ ਸਿੰਘ ਜੱਖੂ)- ਆਜ਼ਾਦੀ ਦੇ 72 ਵਰ੍ਹੇ ਬੀਤ ਜਾਣ ਦੇ ਬਾਅਦ ਵੀ ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਦਾ ਪਿੰਡ ਚੇਤਾ ਵਿਕਾਸ ਦੇ ਪੱਖੋਂ ਅਜੇ ਵੀ ਪਛੜਿਆ...
ਤਾਜੋਵਾਲ- ਮੰਢਾਲਾ ਧੁੱਸੀ ਬੰਨ੍ਹ ਦੀ ਮੁਰੰਮਤ ਦਾ ਕੰਮ ਹੋਇਆ ਤੇਜ਼
. . .  about 2 hours ago
ਉਸਮਾਨਪੁਰ, 19 ਅਗਸਤ (ਸੰਦੀਪ ਮਝੂਰ)- ਅੱਜ ਸਤਲੁਜ ਦਰਿਆ ਵਿਚ ਪਾਣੀ ਦਾ ਪੱਧਰ ਘਟਣ ਕਾਰਨ ਲੋਕਾਂ ਨੇ ਸੁੱਖ ਦਾ ਸਾਹ ਲਿਆ ਹੈ। ਬੀਤੇ ਕੱਲ੍ਹ ਭਾਖੜਾ ਡੈਮ ਤੋਂ ਦਰਿਆ ...
ਪ੍ਰਸ਼ਾਸਨ ਨੇ ਜਲਾਲਾਬਾਦ ਤਹਿਸੀਲ ਦੇ ਪੰਜ ਪਿੰਡਾਂ ਨੂੰ ਖ਼ਾਲੀ ਕਰਨ ਦੇ ਦਿੱਤੇ ਹੁਕਮ
. . .  about 3 hours ago
ਜਲਾਲਾਬਾਦ,19 ਅਗਸਤ (ਜਤਿੰਦਰ ਪਾਲ ਸਿੰਘ)- ਜਲਾਲਾਬਾਦ ਦੇ ਬਾਰਡਰ ਪੱਟੀ ਦੇ ਨਾਲ ਲੱਗਦੇ ਪਿੰਡਾਂ ਜਿੱਥੇ ਸਤਲੁਜ ਦਰਿਆ ਦੀਆਂ ਫਾਟਾਂ ਪੈਂਦੀਆਂ ਹਨ, ਦੇ ਵਾਸੀਆਂ ਨੂੰ ਪ੍ਰਸ਼ਾਸਨ ਵਲੋਂ ਸੁਰੱਖਿਆ ਦੇ ਮੱਦੇ...
ਲੋਹੀਆ ਦੇ ਪਿੰਡ ਗਿੱਦੜ ਪਿੰਡੀ ਅਤੇ ਮੰਡਾਲਾ ਸਾਹਮਣੇ ਸਤਲੁਜ ਦਾ ਐਡਵਾਂਸ ਬੰਨ੍ਹ ਹੋਇਆ ਤਹਿਸ ਨਹਿਸ
. . .  about 3 hours ago
ਲੋਹੀਆ ਖ਼ਾਸ, 19 ਅਗਸਤ (ਗੁਰਪਾਲ ਸਿੰਘ ਸ਼ਤਾਬਗੜ੍ਹ)- ਸਤਲੁਜ ਦਰਿਆ 'ਚ ਆਏ ਬੇਤਹਾਸ਼ਾ ਪਾਣੀ ਜਿਸ ਨੇ ਭਿਆਨਕ ਹੜ੍ਹ ਦਾ ਰੂਪ ਧਾਰਨ ਕੀਤਾ ਹੋਇਆ ਹੈ ਨੇ ਸਤਲੁਜ ਦਰਿਆ ਦੇ ਦੋਵੇਂ...
ਡਿਪਟੀ ਕਮਿਸ਼ਨਰ ਵੱਲੋਂ ਲੁਧਿਆਣਾ ਦੀਆਂ ਡਾਇੰਗਾਂ ਬੰਦ ਕਰਨ ਦੇ ਹੁਕਮ
. . .  about 3 hours ago
ਲੁਧਿਆਣਾ, 19 ਅਗਸਤ (ਪੁਨੀਤ ਬਾਵਾ)- ਡਿਪਟੀ ਕਮਿਸ਼ਨਰ ਲੁਧਿਆਣਾ ਕਮ ਜ਼ਿਲ੍ਹਾ ਫ਼ ਡਿਜਾਸਟਰ ਮੈਨੇਜਮੈਂਟ ਅਥਾਰਿਟੀ ਲੁਧਿਆਣਾ ਦੇ ਚੇਅਰਮੈਨ ਪ੍ਰਦੀਪ ਕੁਮਾਰ ਅਗਰਵਾਲ ਨੇ ਭਾਰੀ ਮੀਂਹ ਬਾਅਦ ਬਣੇ ਹੜ੍ਹ ਵਰਗੇ...
ਨਸ਼ਾ ਤਸਕਰਾਂ ਦੇ ਪਰਿਵਾਰ ਤੋ ਰਿਸ਼ਵਤ ਲੈਣ ਵਾਲੇ ਐੱਸ.ਐੱਚ.ਓ ਅਤੇ ਥਾਣੇਦਾਰ 'ਤੇ ਵੱਡੀ ਕਾਰਵਾਈ
. . .  about 4 hours ago
ਫ਼ਾਜ਼ਿਲਕਾ,19 ਅਗਸਤ (ਪ੍ਰਦੀਪ ਕੁਮਾਰ)- ਨਸ਼ਾ ਤਸਕਰੀ ਦੇ ਇਕ ਮਾਮਲੇ ਵਿਚ ਪਕੜੇ ਗਏ ਦੋਸ਼ੀ ਦੇ ਪਰਿਵਾਰਿਕ ਮੈਂਬਰਾਂ ਨੂੰ ਕੇਸ 'ਚ ਫਸਾਉਣ ਅਤੇ ਦੋਸ਼ੀਆਂ ਦੀ ਕੁੱਟਮਾਰ ...
ਕੈਬਨਿਟ ਮੰਤਰੀ ਧਰਮਸੋਤ ਵੱਲੋਂ ਨਾਭਾ ਹਲਕੇ ਦੇ ਪਾਣੀ ਤੋਂ ਪ੍ਰਭਾਵਿਤ ਦਰਜਨਾਂ ਪਿੰਡਾਂ ਦਾ ਦੌਰਾ
. . .  about 4 hours ago
ਨਾਭਾ, 19 ਅਗਸਤ (ਕਰਮਜੀਤ ਸਿੰਘ) ਪੰਜਾਬ ਦੇ ਜੰਗਲਾਤ, ਸਮਾਜਿਕ ਨਿਆਂ ਤੇ ਅਧਿਕਾਰਤ ਮਾਮਲਿਆਂ ਦੇ ਮੰਤਰੀ ਸ. ਸਾਧੂ ਸਿੰਘ ਧਰਮਸੋਤ ਨੇ ਅੱਜ ਨਾਭਾ ਹਲਕੇ ਦੇ ਪਾਣੀ ਤੋਂ ਪ੍ਰਭਾਵਿਤ ਦਰਜਨਾਂ...
ਪੰਜਾਬ 'ਚ ਆਏ ਹੜ੍ਹਾਂ ਲਈ ਸੁਖਬੀਰ ਬਾਦਲ ਨੇ ਕੈਪਟਨ ਨੂੰ ਠਹਿਰਾਇਆ ਜ਼ਿੰਮੇਵਾਰ
. . .  about 4 hours ago
ਤਲਵੰਡੀ ਭਾਈ, 19 ਅਗਸਤ (ਕੁਲਜਿੰਦਰ ਸਿੰਘ ਗਿੱਲ)- ਪੰਜਾਬ ਦੇ ਕਈ ਖੇਤਰਾਂ ਆਏ ਹੜ੍ਹਾਂ ਲਈ ਸੂਬੇ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਜ਼ਿੰਮੇਵਾਰ ਹਨ ਕਿਉਂਕਿ ਕਈ ਮਹੀਨਿਆਂ...
ਹੁਣ ਡੈਲੀਗੇਟ ਕਰਿਆ ਕਰਨਗੇ ਅਕਾਲੀ ਦਲ ਦੇ ਅਹੁਦੇਦਾਰਾਂ ਦੀ ਚੋਣ-ਸੁਖਬੀਰ
. . .  about 4 hours ago
ਤਲਵੰਡੀ ਭਾਈ, 19 ਅਗਸਤ (ਕੁਲਜਿੰਦਰ ਸਿੰਘ ਗਿੱਲ)- ਸ਼੍ਰੋਮਣੀ ਅਕਾਲੀ ਦਲ (ਬਾਦਲ) ਦੇ ਜ਼ਿਲ੍ਹਾ ਅਤੇ ਸਰਕਲ ਦੇ ਅਹੁਦੇਦਾਰਾਂ ਦੀ ਚੋਣ...
ਕੱਲ੍ਹ ਵੀ ਬੰਦ ਰਹਿਣਗੇ ਸ਼ਾਹਕੋਟ ਦੇ ਸਕੂਲ
. . .  about 4 hours ago
ਸ਼ਾਹਕੋਟ, 19 ਅਗਸਤ (ਸੁਖਦੀਪ ਸਿੰਘ) - ਸਤਲੁਜ ਸਬ ਡਿਵੀਜ਼ਨ ਦੇ ਨਾਲ ਵਗਦੇ ਸਤਲੁਜ ਦਰਿਆ 'ਚ ਹੜ੍ਹਾਂ ਕਾਰਨ ਬਣੇ ਐਮਰਜੈਂਸੀ ਹਾਲਤਾਂ ਕਰ ਕੇ ਪ੍ਰਸ਼ਾਸਨ ਵੱਲੋਂ ਕੱਲ੍ਹ 20 ਅਗਸਤ ਨੂੰ ਸਾਰੇ ਸਰਕਾਰੀ ਤੇ ਨਿੱਜੀ....
ਸੰਸਦ ਮੈਂਬਰ ਮਨੀਸ਼ ਤਿਵਾੜੀ ਹੜ੍ਹ ਪ੍ਰਭਾਵਿਤ ਪਿੰਡਾਂ ਦਾ ਕਰਨਗੇ ਦੌਰਾ
. . .  about 4 hours ago
ਬਲਾਚੌਰ, 19 ਅਗਸਤ (ਦੀਦਾਰ ਸਿੰਘ ਬਲਾਚੌਰੀਆ) - ਲੋਕ ਸਭਾ ਹਲਕਾ ਸ਼੍ਰੀ ਅਨੰਦਪੁਰ ਸਾਹਿਬ ਤੋਂ ਸੰਸਦ ਮੈਂਬਰ ਮਨੀਸ਼ ਤਿਵਾੜੀ ਅੱਜ ਸ਼ਾਮ ਬਲਾਚੌਰ ਹਲਕੇ ਦੇ ਮੰਡ ਇਲਾਕੇ 'ਚ...
ਰੇਲਿੰਗ ਨਾਲ ਟਕਰਾਈ ਤੂੜੀ ਨਾਲ ਭਰੀ ਟਰਾਲੀ, ਚਾਲਕ ਦੇ ਘੱਗਰ ਦਰਿਆ 'ਚ ਡਿੱਗਣ ਦਾ ਖ਼ਦਸ਼ਾ
. . .  about 4 hours ago
ਸਰਦੂਲਗੜ੍ਹ, 19 ਅਗਸਤ (ਪ੍ਰਕਾਸ਼ ਸਿੰਘ ਜ਼ੈਲਦਾਰ)- ਸਰਦੂਲਗੜ੍ਹ ਵਿਖੇ ਘੱਗਰ ਦਰਿਆ ਦੇ ਪੁਲ਼ 'ਤੇ ਤੂੜੀ ਦੀ ਭਰੀ ਟਰਾਲੀ ਦਾ ਟਰੈਕਟਰ ਰੇਲਿੰਗ...
ਭਾਰੀ ਮੀਂਹ ਨਾਲ ਗਰੀਬ ਪਰਿਵਾਰ ਦਾ ਮਕਾਨ ਹੋਇਆ ਢਹਿ ਢੇਰੀ
. . .  about 5 hours ago
ਬੁੱਲ੍ਹੋਵਾਲ, 19 ਅਗਸਤ (ਰਵਿੰਦਰਪਾਲ ਸਿੰਘ ਲੁਗਾਣਾ)- ਅੱਜ ਸਵੇਰੇ ਪਏ ਭਾਰੀ ਮੀਂਹ ਕਾਰਨ ਬੁੱਲ੍ਹੋਵਾਲ ਦੇ ਇੱਕ ਗਰੀਬ ਪਰਿਵਾਰ ਦਾ ਮਕਾਨ ਢਹਿ-ਢੇਰੀ ਹੋ ਗਿਆ। ਇਸ ਸੰਬੰਧੀ ਪੀੜਤ ਪਰਿਵਾਰ ਨੇ ਦੱਸਿਆ ਕਿ ਇਸ ਹਾਦਸੇ 'ਚ ਉਨ੍ਹਾਂ ਦੇ ਘਰ ਅੰਦਰ ਪਿਆ ਸਾਰਾ...
ਮਾਲ ਮੰਤਰੀ ਸਰਕਾਰੀਆ ਵਲੋਂ ਸਤਲੁਜ ਦਰਿਆ ਨਾਲ ਲੱਗਦੇ ਪਿੰਡਾਂ ਦਾ ਦੌਰਾ
. . .  about 5 hours ago
ਕੈਪਟਨ ਵੱਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਲਈ 100 ਕਰੋੜ ਰੁਪਏ ਜਾਰੀ ਕਰਨ ਦਾ ਐਲਾਨ
. . .  1 minute ago
ਬਲੇਡ ਮਾਰ ਕੇ ਲੜਕੀ ਕੋਲੋਂ 35 ਹਜ਼ਾਰ ਰੁਪਏ ਲੁੱਟੇ
. . .  about 5 hours ago
ਸ੍ਰੀ ਹਰਿਮੰਦਰ ਸਾਹਿਬ ਦੇ ਸਰੋਵਰ 'ਚ ਵਿਅਕਤੀ ਵਲੋਂ ਛਾਲ ਮਾਰ ਕੇ ਖ਼ੁਦਕੁਸ਼ੀ
. . .  about 5 hours ago
ਸ਼ਾਹਕੋਟ : ਚੱਕ ਵਡਾਲਾ-ਜਾਣੀਆ ਨੇੜੇ ਸਤਲੁਜ ਦਰਿਆ ਦਾ ਟੁੱਟਿਆ ਬੰਨ੍ਹ
. . .  about 5 hours ago
ਹੋਰ ਖ਼ਬਰਾਂ..
ਜਲੰਧਰ : ਵੀਰਵਾਰ 4 ਅੱਸੂ ਸੰਮਤ 550

ਖੇਡ ਸੰਸਾਰ

ਚੀਨ ਓਪਨ: ਅਸ਼ਵਨੀ-ਸਤਿਵਕ ਦੀ ਜੋੜੀ ਨੇ ਕੀਤਾ ਉਲਟਫੇਰ, ਸ੍ਰੀਕਾਂਤ ਵੀ ਜਿੱਤੇ

ਨਵੀਂ ਦਿੱਲੀ, 19 ਸਤੰਬਰ (ਏਜੰਸੀ)- ਭਾਰਤ ਦੇ ਸਤਿਵਕ ਸਾਈਾਰਾਜ ਰੰਕੀਰੈਡੀ ਅਤੇ ਅਸ਼ਵਨੀ ਪੋਨੰਪਾ ਦੀ ਜੋੜੀ ਨੇ ਚੀਨ ਓਪਨ ਦੇ ਮਿਕਸ ਮੁਕਾਬਲੇ 'ਚ ਇੰਗਲੈਂਡ ਦੇ ਮਾਰਕਸ ਇਲਿਸ ਅਤੇ ਲੌਰੇਨ ਸਮਿਥ ਦੀ ਜੌੜੀ ਨੂੰ ਹਰਾ ਕੇ ਉਲਟਫੇਰ ਕਰਦੇ ਹੋਏ ਪ੍ਰੀ-ਕੁਆਰਟਰ ਫ਼ਾਈਨਲ 'ਤ ...

ਪੂਰੀ ਖ਼ਬਰ »

ਐਨ.ਕੇ.ਐਫ਼.ਆਈ. ਕਰਾਏਗੀ ਇੰਟਰਨੈਸ਼ਨਲ ਪ੍ਰੀਮੀਅਰ ਕਬੱਡੀ ਲੀਗ

ਨਵੀਂ ਦਿੱਲੀ, 19 ਸਤੰਬਰ (ਏਜੰਸੀ)-ਭਾਰਤ 'ਚ ਕਬੱਡੀ ਨੂੰ ਬੜਾਵਾ ਦੇਣ ਦੇ ਉਦੇਸ਼ ਨਾਲ ਨਿਊ ਕਬੱਡੀ ਫੈੱਡਰੇਸ਼ਨ ਆਫ਼ ਇੰਡੀਆ (ਐਨ.ਕੇ.ਐਫ਼. ਆਈ.) ਨੇ ਬੁੱਧਵਾਰ ਨੂੰ ਇੰਡੋ ਇੰਟਰਨੈਸ਼ਨਲ ਪ੍ਰੀਮੀਅਰ ਕਬੱਡੀ ਲੀਗ ਸ਼ੁਰੂ ਕਰਨ ਦੀ ਘੋਸ਼ਣਾ ਕੀਤੀ ਜਿਸ ਦੀ ਸ਼ੁਰੂਆਤ ਅਗਲੇ ਸਾਲ 26 ਜਨਵਰੀ ਤੋਂ ਹੋਵੇਗੀ | ਮੁਕਾਬਲੇ ਦੀ ਜੇਤੂ ਟੀਮ ਨੂੰ 1.25 ਕਰੋੜ ਰੁਪਏ ਦੀ ਇਨਾਮੀ ਰਾਸ਼ੀ ਦਿੱਤੀ ਜਾਵੇਗੀ | ਲੀਗ 'ਚ 8 ਟੀਮਾਂ ਭਾਗ ਲੈਣਗੀਆਂ ਜਿਨ੍ਹਾਂ ਨੂੰ ਘਰੇਲੂ ਅਤੇ ਅੰਤਰਰਾਸ਼ਟਰੀ ਪੱਧਰ ਦੇ ਖਿਡਾਰੀਆਂ ਨਾਲ ਤਿਆਰ ਕੀਤਾ ਜਾਵੇਗਾ | ਇਸ ਪੂਰੀ ਪ੍ਰਕਿਰਿਆ 'ਚ ਲਗਪਗ ਇਕ ਹਜ਼ਾਰ ਖਿਡਾਰੀ ਭਾਗ ਲੈਣਗੇ | ਪ੍ਰਬੰਧਕਾਂ ਅਨੁਸਾਰ ਇਸ 'ਚ 823 ਖਿਡਾਰੀਆਂ ਦਾ ਇਕ ਸਮੂਹ ਹੈ, ਜਿਸ 'ਚ 271 ਖਿਡਾਰੀ ਸੂਬਾ ਪੱਧਰ ਦੇ ਜਦਕਿ 137 ਖਿਡਾਰੀ ਰਾਸ਼ਟਰੀ ਅਤੇ ਅੰਤਰਰਾਸ਼ਟਰੀ ਪੱਧਰ ਦੇ ਹਨ | ਨਾਲ ਹੀ ਐਨ.ਕੇ.ਐਫ਼. ਲਈ 84 ਅੰਤਰਾਰਸ਼ਟਰੀ ਖਿਡਾਰੀਆਂ ਨੇ ਵੀ ਪੰਜੀਕਰਨ ਕਰਾਇਆ ਹੈ | ਖਿਡਾਰੀਆਂ ਦੀ ਚੋਣ 5 ਜਨਵਰੀ 2019 ਨੂੰ ਹੋਵੇਗੀ | ਲੀਗਸ ਦੇ ਸ਼ੁਰੂਆਤੀ ਸੈਸ਼ਨ 'ਚ 8 ਟੀਮਾਂ ਬੈਂਗਲੁਰੂ ਰਾਈਨੋਜ, ਚੇਨਈ ਚੀੇਤਾਜ, ਦਿੱਲੀ ਡਿਊਮਰਸ, ਤੇਲੰਗਾਨਾ ਬੁਲਸ, ਪਟਨਾ ਪੈਂਥਰਸ, ਹਰਿਆਣਾ ਹਰਿਕੇਨਸ, ਮੁੰਬਈ ਮਰਾਠਾਜ਼ ਅਤੇ ਕੋਲਕਾਤਾ ਟਾਈਗਰਸ ਭਾਗ ਲੈਣਗੀਆਂ | ਹਰ ਸਮੁੂਹ 'ਚ ਦੋ ਜਾਂ ਤਿੰਨ ਅੰਤਰਰਾਸ਼ਟਰੀ ਖਿਡਾਰੀ ਹੋਣਗੇ | ਮੁਕਾਬਲਿਆਂ ਦੀ ਰੂਪਰੇਖਾ ਡਬਲ ਰਾਊਾਡ ਰੋਬਿਨ 'ਤੇ ਅਧਾਰਿਤ ਹੈ, ਜਿਸ ਦੇ ਤਹਿਤ ਡੇਢ ਮਹੀਨੇ ਤੱਕ ਚੱਲਣ ਵਾਲੀ ਇਸ ਲੀਗ 'ਚ ਕੁੱਲ 62 ਮੈਚ ਹੋਣਗੇ | ਚਾਰ ਮੁੱਖ ਟੀਮਾਂ ਪਲੇਅ ਆਫ਼ ਲਈ ਕੁਆਲੀਫਾਈ ਕਰਨਗੀਆਂ | ਹਰ ਟੀਮ 'ਚ ਨਿਊਜ਼ੀਲੈਂਡ, ਪੋਲੈਂਡ, ਅਰਜਨਟੀਨਾ, ਤੰਜਾਨੀਆ, ਆਸਟ੍ਰੇਲੀਆ, ਨਾਰਵੇ, ਇੰਗਲੈਂਡ, ਕੈਨੇਡਾ ਅਤੇ ਅਮਰੀਕਾ, ਅਫ਼ਗਾਨਿਸਤਾਨ, ਪਾਕਿਸਤਾਨ, , ਈਰਾਨ, ਬੰਗਲਾਦੇਸ਼, ਸ੍ਰੀਲੰਕਾ, ਮੈਕਸਿਕੋ, ਮਾਰਿਸ਼ਸ਼, ਕੀਨੀਆ, ਇਰਾਕ, ਡੈਨਮਾਰਕ ਅਤੇ ਕਈ ਹੋਰ ਦੇਸ਼ਾਂ ਦੇ ਖਿਡਾਰੀ ਸ਼ਾਮਿਲ ਹੋਣਗੇ |


ਖ਼ਬਰ ਸ਼ੇਅਰ ਕਰੋ

ਕਿਰਗਿਯੋਸ ਨੂੰ ਮੈਚ ਦੌਰਾਨ ਸਲਾਹ ਦੇਣ ਵਾਲੇ ਅੰਪਾਇਰ ਮੁਅੱਤਲ

ਲਾਸ ਏਜਿੰਲਸ, 19 ਸਤੰਬਰ (ਏਜੰਸੀ) -ਆਸਟ੍ਰੇਲੀਆ ਦੇ ਨਿਕ ਕਿਰਗਿਯੋਸ ਨੂੰ ਮੈਚ ਦੇ ਦੌਰਾਨ ਸਲਾਹ ਦੇਣ ਕਾਰਨ ਆਲੋਚਨਾ ਸਹਿਣ ਵਾਲੇ ਅਮਰੀਕੀ ਓਪਨ ਦੇ ਅੰਪਾਇਰ ਨੂੰ 2 ਹਫ਼ਤੇ ਲਈ ਮੁਅੱਤਲ ਕਰ ਦਿੱਤਾ ਗਿਆ ਹੈ | ਖਬਰਾਂ 'ਚ ਅਜਿਹਾ ਦਾਅਵਾ ਕੀਤਾ ਗਿਆ ਹੈ | ਸਵੀਡਨ ਦੇ ਅਧਿਕਾਰੀ ...

ਪੂਰੀ ਖ਼ਬਰ »

ਉਲੰਪਿਕ ਖੇਡਾਂ 2032

ਮੇਜ਼ਬਾਨੀ ਲਈ ਇਕ ਮੰਚ 'ਤੇ ਆਉਣਗੇ ਉੱਤਰ ਤੇ ਦੱਖਣ ਕੋਰੀਆ

ਪਿਓਾਗਯਾਂਗ, 19 ਸਤੰਬਰ (ਏਜੰਸੀ)- ਉੱਤਰੀ ਕੋਰੀਆ ਦੇ ਸਰਵ ਉੱਚ ਨੇਤਾ ਕਿੰਮ-ਜੋਂਗ-ਉੁਨ ਅਤੇ ਦੱਖਣੀ ਕੋਰੀਆ ਦੇ ਰਾਸ਼ਟਰਪਤੀ ਮੂਨ-ਜੇ-ਇਨ ਨੇ ਅੱਜ ਇਕ ਬਿਆਨ 'ਚ ਕਿਹਾ ਕਿ ਦੋਵੇਂ ਦੇਸ਼ 2032 ਉਲੰਪਿਕ ਖੇਡਾਂ ਦੀ ਮੇਜ਼ਬਾਨੀ ਦੇ ਲਈ ਸੰਯੁਕਤ ਦਾਅਵੇਦਾਰੀ ਪੇਸ਼ ਕਰਨ ਦੇ ਬਾਰੇ ...

ਪੂਰੀ ਖ਼ਬਰ »

27ਵਾਂ ਆਲ ਇੰਡੀਆ ਬਾਬਾ ਫ਼ਰੀਦ ਗੋਲਡ ਕੱਪ ਹਾਕੀ ਟੂਰਨਾਮੈਂਟ ਸ਼ਾਨੋ-ਸ਼ੌਕਤ ਨਾਲ ਆਰੰਭ

ਫ਼ਰੀਦਕੋਟ, 19 ਸਤੰਬਰ (ਜਸਵੰਤ ਸਿੰਘ ਪੁਰਬਾ)- ਬਾਬਾ ਫ਼ਰੀਦ ਹਾਕੀ ਕਲੱਬ ਫ਼ਰੀਦਕੋਟ ਵਲੋਂ ਬਾਬਾ ਫ਼ਰੀਦ ਆਗਮਨ ਪੁਰਬ 'ਤੇ ਕਰਵਾਏ ਜਾ ਰਹੇ 27ਵੇਂ ਆਲ ਇੰਡੀਆ ਬਾਬਾ ਫ਼ਰੀਦ ਗੋਲਡ ਕੱਪ ਹਾਕੀ ਟੂਰਨਾਮੈਂਟ ਦਾ ਸ਼ੁਭ ਆਰੰਭ ਅੱਜ ਸਥਾਨਕ ਸਰਕਾਰੀ ਬਰਜਿੰਦਰਾ ਕਾਲਜ ਦੀ ...

ਪੂਰੀ ਖ਼ਬਰ »

ਮਹਿਲਾ ਕ੍ਰਿਕਟ: ਭਾਰਤ ਨੇ ਸ੍ਰੀਲੰਕਾ ਦੇ ਿਖ਼ਲਾਫ਼ ਪਹਿਲਾ ਟੀ-20 ਮੈਚ ਜਿੱਤਿਆ

ਕਟੁਨਾਇਕੇ, 19 ਸਤੰਬਰ (ਏਜੰਸੀ)- ਪੂਨਮ ਯਾਦਵ ਦੀ ਸ਼ਾਨਦਾਰ ਗੇਂਦਬਾਜ਼ੀ ਦੀ ਬਦੌਲਤ ਭਾਰਤੀ ਮਹਿਲਾ ਟੀਮ ਨੇ 5 ਮੈਚਾਂ ਦੀ ਟੀ-20 ਲੜੀ ਦੇ ਪਹਿਲੇ ਮੈਚ 'ਚ ਬੁੱਧਵਾਰ ਨੂੰ ਸ੍ਰੀਲੰਕਾ ਨੂੰ 13 ਦੌੜਾਂ ਨਾਲ ਮਾਤ ਦਿੱਤੀ | ਟਾਸ ਹਾਰ ਕੇ ਪਹਿਲਾਂ ਗੇਂਦਬਾਜ਼ੀ ਕਰਨ ਉੱਤਰੀ ਭਾਰਤੀ ...

ਪੂਰੀ ਖ਼ਬਰ »

ਵਿਸ਼ਵ ਕੁਸ਼ਤੀ 'ਚ ਲਗਾਤਾਰ ਦੋ ਤਗਮੇ ਜਿੱਤਣ ਵਾਲੇ ਪਹਿਲੇ ਭਾਰਤੀ ਬਣੇ ਸਾਜਨ ਭਾਨਵਾਲ

ਨਵੀਂ ਦਿੱਲੀ, 19 ਸਤੰਬਰ (ਏਜੰਸੀ)- ਸਾਜਨ ਭਾਨਵਾਲ ਸਲੋਵਾਕਿਆ ਦੇ ਤਰਨਾਵਾ 'ਚ 77 ਕਿੱਲੋਗ੍ਰਾਮ ਗ੍ਰੀਕੋ ਰੋਮਨ ਵਰਗ 'ਚ ਚਾਂਦੀ ਤਗਮਾ ਜਿੱਤਣ ਦੇ ਨਾਲ ਹੀ ਜੂਨੀਅਰ ਵਿਸ਼ਵ ਕੁਸ਼ਤੀ ਚੈਂਪੀਅਨਸ਼ਿਪ 'ਚ ਲਗਾਤਾਰ 2 ਤਗਮੇ ਜਿੱਤਣ ਵਾਲੇ ਪਹਿਲੇ ਭਾਰਤੀ ਬਣ ਗਏ ਹਨ | ਸੋਨੀਪਤ ਕੋਲ ...

ਪੂਰੀ ਖ਼ਬਰ »

27ਵੀਂ ਕੌਮੀ ਸਬ-ਜੂਨੀਅਰ ਬੇਸਬਾਲ ਚੈਂਪੀਅਨਸ਼ਿਪ ਲਈ ਲੜਕਿਆਂ ਤੇ ਲੜਕੀਆਂ ਦੀ ਟੀਮ ਦਾ ਐਲਾਨ

ਲੁਧਿਆਣਾ, 19 ਸਤੰਬਰ (ਪੁਨੀਤ ਬਾਵਾ)-ਪੰਜਾਬ ਬੇਸਬਾਲ ਐਸੋਸੀਏਸ਼ਨ ਵਲੋਂ ਰਾਜਸਥਾਨ ਵਿਖੇ 21 ਤੋਂ 25 ਸਤੰਬਰ ਨੂੰ ਹੋਣ ਵਾਲੀ 27ਵੀਂ ਕੌਮੀ ਸਬ ਜੂਨੀਅਰ ਬੇਸਬਾਲ ਚੈਪੀਅਨਸ਼ਿਪ ਲਈ ਲੜਕੀਆਂ ਤੇ ਲੜਕਿਆਂ ਦੀ ਟੀਮ ਦਾ ਐਲਾਨ ਕਰ ਦਿੱਤਾ ਹੈ | ਖਿਡਾਰੀਆਂ ਦੀ ਚੋਣ 14 ਤੋਂ 18 ਸਤੰਬਰ ...

ਪੂਰੀ ਖ਼ਬਰ »

ਪੋਲੈਂਡ 'ਚੋਂ ਸੋਨ ਤਗਮਾ ਜਿੱਤ ਕੇ ਆਈ ਮੁੱਕੇਬਾਜ਼ ਦਾ ਨਕਦ ਇਨਾਮ ਨਾਲ ਸਵਾਗਤ

ਪਟਿਆਲਾ, 19 ਸਤੰਬਰ (ਚਹਿਲ)-ਹਾਲ ਹੀ 'ਚ ਪੋਲੈਂਡ 'ਚ ਹੋਏ ਕੌਮਾਂਤਰੀ ਜੂਨੀਅਰ ਮੁੱਕੇਬਾਜ਼ੀ ਕੱਪ 'ਚੋਂ ਸੋਨ ਤਗਮਾ ਜਿੱਤਣ ਵਾਲੀ, ਪੰਜਾਬਣ ਮੁੱਕੇਬਾਜ਼ ਸੰਦੀਪ ਕੌਰ ਦਾ ਬੀਤੀ ਸ਼ਾਮ ਆਪਣੇ ਜੱਦੀ ਪਿੰਡ ਹਸਨਪੁਰ ਪ੍ਰੋਹਤਾ ਵਿਖੇ ਪੁੱਜਣ 'ਤੇ ਜ਼ਿਲ੍ਹਾ ਖੇਡ ਅਫ਼ਸਰ ਤੇ ...

ਪੂਰੀ ਖ਼ਬਰ »

ਮੰਤਰਾਲੇ ਨੇ ਦ੍ਰੋਣਾਚਾਰਿਆ ਪੁਰਸਕਾਰ ਤੋਂ ਤੀਰਅੰਦਾਜ਼ੀ ਕੋਚ ਤੇਜਾ ਦਾ ਨਾਂਅ ਹਟਾਇਆ

ਨਵੀਂ ਦਿੱਲੀ, 19 ਸਤੰਬਰ (ਏਜੰਸੀ)- ਤੀਰਅੰਦਾਜ਼ੀ ਕੋਚ ਜੀਵਨਜੋਤ ਸਿੰਘ ਤੇਜਾ ਦਾ ਨਾਂਅ ਅਨੁਸ਼ਾਸਨਹੀਣਤਾ ਦੇ ਪੁਰਾਣੇ ਮਾਮਲੇ ਦੇ ਚਲਦਿਆਂ ਬੁੱਧਵਾਰ ਨੂੰ ਦ੍ਰੋਣਾਚਾਰਿਆ ਪੁਰਸਕਾਰ ਦੇ ਲਈ ਅੰਕਿਤ ਸੂਚੀ ਤੋਂ ਹਟਾਇਆ ਗਿਆ ਹੈ | ਜਦਕਿ ਖੇਡ ਮੰਤਰਾਲੇ ਨੇ ਉਨ੍ਹਾਂ ਬਾਕੀ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX