ਤਾਜਾ ਖ਼ਬਰਾਂ


ਪਲਟਣੋਂ ਬਚਿਆ ਨਵਤੇਜ ਚੀਮਾ ਤੇ ਹੋਰ ਅਧਿਕਾਰੀਆਂ ਦਾ ਟਰੈਕਟਰ
. . .  8 minutes ago
ਸੁਲਤਾਨ ਪੁਰ ਲੋਧੀ, 25 ਅਗਸਤ (ਲਾਡੀ/ਹੈਪੀ/ਥਿੰਦ) - ਅੱਜ ਵਿਧਾਇਕ ਨਵਤੇਜ ਸਿੰਘ ਚੀਮਾ, ਐੱਸ.ਡੀ.ਐਮ. ਨਵਨੀਤ...
ਸੀ. ਸੀ. ਡੀ. ਦੇ ਮਾਲਕ ਵੀ. ਜੀ. ਸਿਧਾਰਥ ਦੇ ਪਿਤਾ ਦਾ ਦੇਹਾਂਤ
. . .  19 minutes ago
ਬੈਂਗਲੁਰੂ, 25 ਅਗਸਤ- ਕੈਫ਼ੇ ਕੌਫ਼ੀ ਡੇਅ ਦੇ ਮਾਲਕ ਵੀ. ਜੀ. ਸਿਧਾਰਥ ਦੇ ਪਿਤਾ ਗੈਂਗਯਾ ਹੇਗੜੇ ਦਾ ਅੱਜ ਦੇਹਾਂਤ ਹੋ ਗਿਆ। ਦੱਸ ਦਈਏ ਕਿ ਸਿਧਾਰਥ ਨੇ ਕੁਝ ਦਿਨਾਂ ਪਹਿਲਾਂ ਕਥਿਤ ਤੌਰ 'ਤੇ ਖ਼ੁਦਕੁਸ਼ੀ...
ਮੀਂਹ ਦੀ ਸੰਭਾਵਨਾ ਦੇ ਮੱਦੇਨਜ਼ਰ ਪੰਜਾਬ 'ਚ ਅਲਰਟ ਜਾਰੀ
. . .  40 minutes ago
ਚੰਡੀਗੜ੍ਹ, 25 ਅਗਸਤ- ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਦੱਖਣੀ-ਪੱਛਮੀ ਮਾਨਸੂਨ ਦੇ ਮੁੜ ਕਿਰਿਆਸ਼ੀਲ ਹੋਣ 'ਤੇ ਅੱਜ ਚਿੰਤਾ ਪ੍ਰਗਟਾਈ ਹੈ। ਮਾਨਸੂਨ ਦੇ ਮੁੜ ਕਿਰਿਆਸ਼ੀਲ ਹੋਣ ਨਾਲ ਰਾਹਤ ਅਤੇ ਬਚਾਅ ਕਾਰਜ ਪ੍ਰਭਾਵਿਤ ਹੋ ਸਕਦਾ ਹੈ ਅਤੇ ਹੜ੍ਹ...
ਬਾਬਾ ਬੂਟਾ ਸਿੰਘ ਤਾਜੋਕੇ ਦੀ ਅਗਵਾਈ 'ਚ ਹੜ੍ਹ ਪ੍ਰਭਾਵਿਤ ਇਲਾਕਿਆਂ 'ਚ ਭੇਜੀ ਗਈ ਰਾਸ਼ਨ ਸਮਗਰੀ
. . .  47 minutes ago
ਤਪਾ ਮੰਡੀ 25 ਅਗਸਤ (ਵਿਜੇ ਸ਼ਰਮਾ)- ਪੰਜਾਬ 'ਚ ਆਏ ਹੜ੍ਹਾਂ ਤੋਂ ਪ੍ਰਭਾਵਿਤ ਖੇਤਰਾਂ 'ਚ ਹਜ਼ਾਰਾਂ ਲੋਕ ਘਰਾਂ ਤੋ ਬੇਘਰ ਹੋ ਗਏ...
ਜੰਮੂ-ਕਸ਼ਮੀਰ ਦਾ ਝੰਡਾ ਹਟਾ ਕੇ ਸਿਵਲ ਸਕੱਤਰੇਤ 'ਤੇ ਲਹਿਰਾਇਆ ਗਿਆ ਤਿਰੰਗਾ
. . .  59 minutes ago
ਸ੍ਰੀਨਗਰ, 25 ਅਗਸਤ- ਜੰਮੂ-ਕਸ਼ਮੀਰ 'ਚੋਂ ਧਾਰਾ 370 ਨੂੰ ਹਟਾਏ ਜਾਣ ਮਗਰੋਂ ਸਿਵਲ ਸਕੱਤਰੇਤ ਤੋਂ ਸੂਬੇ ਦਾ ਝੰਡਾ ਹਟਾ ਦਿੱਤਾ ਗਿਆ ਹੈ। ਹੁਣ ਭਵਨ 'ਤੇ ਸਿਰਫ਼ ਤਿਰੰਗਾ ਝੰਡਾ ਲਹਿਰਾਇਆ...
ਅਰੁਣ ਜੇਤਲੀ ਦੇ ਦੇਹਾਂਤ 'ਤੇ ਪੰਜਾਬ 'ਚ ਇਕ ਦਿਨਾ ਸੋਗ ਦਾ ਐਲਾਨ
. . .  about 1 hour ago
ਅਜਨਾਲਾ, 25 ਅਗਸਤ (ਗੁਰਪ੍ਰੀਤ ਸਿੰਘ ਢਿੱਲੋਂ)- ਸਾਬਕਾ ਵਿੱਤ ਮੰਤਰੀ ਅਰੁਣ ਜੇਤਲੀ ਦੇ ਦੇਹਾਂਤ 'ਤੇ ਪੰਜਾਬ ਸਰਕਾਰ ਵੱਲੋਂ ਕੱਲ੍ਹ (26 ਅਗਸਤ) ਸੂਬੇ 'ਚ ਇਕ ਦਿਨ ਦੇ ਰਾਜਸੀ ਸੋਗ ਦਾ ...
ਜੰਮੂ-ਕਸ਼ਮੀਰ 'ਚ ਵਾਪਰਿਆ ਦਰਦਨਾਕ ਸੜਕ ਹਾਦਸਾ, ਪੰਜ ਲੋਕਾਂ ਦੀ ਮੌਤ
. . .  about 1 hour ago
ਸ੍ਰੀਨਗਰ, 25 ਅਗਸਤ- ਜੰਮੂ-ਕਸ਼ਮੀਰ ਦੇ ਰਾਜੌਰੀ ਜ਼ਿਲ੍ਹੇ 'ਚ ਅੱਜ ਇੱਕ ਟੈਂਪੂ ਟਰੈਵਲਰ ਦੇ ਖੱਡ 'ਚ ਡਿੱਗਣ ਕਾਰਨ ਪੰਜ ਲੋਕਾਂ ਦੀ ਮੌਤ ਹੋ ਗਈ। ਇੱਕ ਅਧਿਕਾਰੀ ਨੇ ਦੱਸਿਆ ਕਿ ਟੈਂਪੂ ਟਰੈਵਲਰ 'ਚ 35 ਦੇ ਕਰੀਬ ਲੋਕ ਸਵਾਰ ਸਨ ਅਤੇ ਇਹ ਸਾਰੇ ਪੁੰਛ ਜ਼ਿਲ੍ਹੇ ਤੋਂ ਸ਼ਾਰਦਾ...
ਚਾਰ ਸੂਬਿਆਂ 'ਚ ਵਿਧਾਨ ਸਭਾ ਸੀਟਾਂ 'ਤੇ 23 ਸਤੰਬਰ ਨੂੰ ਹੋਣਗੀਆਂ ਜ਼ਿਮਨੀ ਚੋਣਾਂ
. . .  about 1 hour ago
ਨਵੀਂ ਦਿੱਲੀ, 25 ਅਗਸਤ- ਚੋਣ ਕਮਿਸ਼ਨ ਨੇ ਚਾਰ ਸੂਬਿਆਂ 'ਚ ਹੋਣ ਵਾਲੀਆਂ ਜ਼ਿਮਨੀ ਚੋਣਾਂ ਦੀਆਂ ਤਰੀਕਾਂ ਦਾ ਐਲਾਨ ਕਰ ਦਿੱਤਾ ਹੈ। ਛੱਤੀਸਗੜ੍ਹ, ਕੇਰਲ, ਤ੍ਰਿਪੁਰਾ ਅਤੇ ਉੱਤਰ ਪ੍ਰਦੇਸ਼ ਦੀ ਇੱਕ-ਇੱਕ ਵਿਧਾਨ ਸਭਾ ਸੀਟ 'ਤੇ 23 ਸਤੰਬਰ...
8 ਲੱਖ ਰੁਪਏ ਦੇ ਇਨਾਮੀ ਨਕਸਲੀ ਨੇ ਕੀਤਾ ਆਤਮ ਸਮਰਪਣ
. . .  4 minutes ago
ਬਿਲਾਸਪੁਰ, 25 ਅਗਸਤ- ਛੱਤੀਸਗੜ੍ਹ ਦੇ ਦਾਂਤੇਵਾੜਾ 'ਚ ਐੱਸ.ਪੀ. ਅਭਿਸ਼ੇਕ ਪੱਲਵ ਦੇ ਸਾਹਮਣੇ ਨਕਸਲੀਆਂ ਦੇ ਡਿਪਟੀ ਕਮਾਂਡਰ...
ਸਰਕਾਰੀ ਸਨਮਾਨਾਂ ਨਾਲ ਹੋਇਆ ਅਰੁਣ ਜੇਤਲੀ ਦਾ ਅੰਤਿਮ ਸਸਕਾਰ
. . .  about 2 hours ago
ਨਵੀਂ ਦਿੱਲੀ, 25 ਅਗਸਤ- ਸਾਬਕਾ ਵਿੱਤ ਮੰਤਰੀ ਅਰੁਣ ਜੇਤਲੀ ਦਾ ਨਿਗਮ ਬੋਧ ਘਾਟ ਵਿਖੇ ਸਰਕਾਰੀ ਸਨਮਾਨਾਂ ਨਾਲ ਅੰਤਿਮ ਸਸਕਾਰ...
ਰਾਹੁਲ ਗਾਂਧੀ ਨੇ ਕੇਰਲ ਦੇ ਮੁੱਖ ਮੰਤਰੀ ਨੂੰ ਲਿਖੀ ਚਿੱਠੀ
. . .  about 2 hours ago
ਨਵੀਂ ਦਿੱਲੀ, 25 ਅਗਸਤ- ਵਾਇਨਾਡ ਤੋਂ ਸੰਸਦ ਮੈਂਬਰ ਅਤੇ ਕਾਂਗਰਸੀ ਨੇਤਾ ਰਾਹੁਲ ਗਾਂਧੀ ਨੇ ਕੇਰਲ ਦੇ ਮੁੱਖ ਮੰਤਰੀ ਪਿਨਰਈ ਵਿਜਯਨ ...
ਬਰਜਿੰਦਰ ਪਾਲ ਕਤਲ ਮਾਮਲੇ 'ਚ ਦੋਸ਼ੀ ਗ੍ਰਿਫ਼ਤਾਰ
. . .  about 3 hours ago
ਨਾਭਾ, 25 ਅਗਸਤ (ਕਰਮਜੀਤ ਸਿੰਘ/ਅਮਨਦੀਪ ਸਿੰਘ ਲਵਲੀ)- ਸ਼ਹਿਰ ਨਾਭਾ 'ਚ ਪਿਛਲੇ ਦਿਨੀਂ 21 ਅਗਸਤ ਨੂੰ ਬਰਜਿੰਦਰ ਪਾਲ ਉਰਫ਼ ਪਾਲਾ...
ਨਿਗਮ ਬੋਧ ਘਾਟ ਪਹੁੰਚੀ ਅਰੁਣ ਜੇਤਲੀ ਦੀ ਮ੍ਰਿਤਕ ਦੇਹ, ਥੋੜੀ ਦੇਰ 'ਚ ਹੋਵੇਗਾ ਅੰਤਿਮ ਸਸਕਾਰ
. . .  about 3 hours ago
ਨਵੀਂ ਦਿੱਲੀ, 25 ਅਗਸਤ- ਸਾਬਕਾ ਵਿੱਤ ਮੰਤਰੀ ਅਰੁਣ ਜੇਤਲੀ ਦੀ ਮ੍ਰਿਤਕ ਦੇਹ ਨਿਗਮ ਬੋਧ ਘਾਟ...
ਗੜ੍ਹਸ਼ੰਕਰ ਨੇੜੇ ਸੰਗਤ ਨਾਲ ਭਰੀ ਗੱਡੀ ਪਲਟੀ, 20 ਜ਼ਖ਼ਮੀ
. . .  about 3 hours ago
ਗੜ੍ਹਸ਼ੰਕਰ, 25 ਅਗਸਤ (ਧਾਲੀਵਾਲ)- ਇੱਥੋਂ ਹੁਸ਼ਿਆਰਪੁਰ ਰੋਡ 'ਤੇ ਸਥਿਤ ਪਿੰਡ ਬਡੇਸਰੋਂ ਵਿਖੇ ਇਕ ਸੰਗਤ ਨਾਲ ਭਰੀ ਟਾਟਾ ਗੱਡੀ ਦੇ ਪਲਟ ...
ਕਸ਼ਮੀਰ 'ਚ ਜ਼ਰੂਰੀ ਵਸਤਾਂ ਦੀ ਕੋਈ ਘਾਟ ਨਹੀਂ - ਸਤਿਆਪਾਲ ਮਲਿਕ
. . .  about 3 hours ago
ਸ੍ਰੀਨਗਰ, 25 ਅਗਸਤ- ਜੰਮੂ-ਕਸ਼ਮੀਰ 'ਚ ਮੌਜੂਦਾ ਸਥਿਤੀ ਬਾਰੇ ਰਾਜਪਾਲ ਸਤਿਆਪਾਲ ਮਲਿਕ ਨੇ ਕਿਹਾ ਕਿ ਕਸ਼ਮੀਰ 'ਚ ਜ਼ਰੂਰੀ ਵਸਤਾਂ ਅਤੇ ਦਵਾਈਆਂ ਦੀ ਕੋਈ ...
ਨਿਗਮ ਬੋਧ ਘਾਟ ਲਿਜਾਈ ਜਾ ਰਹੀ ਹੈ ਅਰੁਣ ਜੇਤਲੀ ਦੀ ਮ੍ਰਿਤਕ ਦੇਹ
. . .  about 3 hours ago
ਹਰਸ਼ਵਰਧਨ ਅਤੇ ਪਿਯੂਸ਼ ਗੋਇਲ ਨੇ ਅਰੁਣ ਜੇਤਲੀ ਨੂੰ ਦਿੱਤੀ ਸ਼ਰਧਾਂਜਲੀ
. . .  about 4 hours ago
22 ਤੋਲੇ ਸੋਨਾ ਅਤੇ ਨਕਦੀ ਚੋਰੀ ਕਰ ਕੇ ਫ਼ਰਾਰ ਹੋਏ ਚੋਰ
. . .  about 4 hours ago
'ਮਨ ਕੀ ਬਾਤ' ਪ੍ਰੋਗਰਾਮ 'ਚ ਪ੍ਰਧਾਨ ਮੰਤਰੀ ਮੋਦੀ ਨੇ ਮਹਾਤਮਾ ਗਾਂਧੀ ਦੇ ਸਵੱਛ ਭਾਰਤ ਦੇ ਸੁਪਨੇ 'ਤੇ ਦਿੱਤਾ ਜ਼ੋਰ
. . .  about 4 hours ago
ਜੀ-7 ਸਿਖਰ ਸੰਮੇਲਨ 'ਚ ਸ਼ਾਮਲ ਹੋਣ ਲਈ ਬਹਿਰੀਨ ਤੋਂ ਫਰਾਂਸ ਰਵਾਨਾ ਹੋਏ ਪ੍ਰਧਾਨ ਮੰਤਰੀ ਮੋਦੀ
. . .  about 5 hours ago
ਹੋਰ ਖ਼ਬਰਾਂ..
ਜਲੰਧਰ : ਵੀਰਵਾਰ 4 ਅੱਸੂ ਸੰਮਤ 550

ਖੇਡ ਸੰਸਾਰ

ਚੀਨ ਓਪਨ: ਅਸ਼ਵਨੀ-ਸਤਿਵਕ ਦੀ ਜੋੜੀ ਨੇ ਕੀਤਾ ਉਲਟਫੇਰ, ਸ੍ਰੀਕਾਂਤ ਵੀ ਜਿੱਤੇ

ਨਵੀਂ ਦਿੱਲੀ, 19 ਸਤੰਬਰ (ਏਜੰਸੀ)- ਭਾਰਤ ਦੇ ਸਤਿਵਕ ਸਾਈਾਰਾਜ ਰੰਕੀਰੈਡੀ ਅਤੇ ਅਸ਼ਵਨੀ ਪੋਨੰਪਾ ਦੀ ਜੋੜੀ ਨੇ ਚੀਨ ਓਪਨ ਦੇ ਮਿਕਸ ਮੁਕਾਬਲੇ 'ਚ ਇੰਗਲੈਂਡ ਦੇ ਮਾਰਕਸ ਇਲਿਸ ਅਤੇ ਲੌਰੇਨ ਸਮਿਥ ਦੀ ਜੌੜੀ ਨੂੰ ਹਰਾ ਕੇ ਉਲਟਫੇਰ ਕਰਦੇ ਹੋਏ ਪ੍ਰੀ-ਕੁਆਰਟਰ ਫ਼ਾਈਨਲ 'ਤ ...

ਪੂਰੀ ਖ਼ਬਰ »

ਐਨ.ਕੇ.ਐਫ਼.ਆਈ. ਕਰਾਏਗੀ ਇੰਟਰਨੈਸ਼ਨਲ ਪ੍ਰੀਮੀਅਰ ਕਬੱਡੀ ਲੀਗ

ਨਵੀਂ ਦਿੱਲੀ, 19 ਸਤੰਬਰ (ਏਜੰਸੀ)-ਭਾਰਤ 'ਚ ਕਬੱਡੀ ਨੂੰ ਬੜਾਵਾ ਦੇਣ ਦੇ ਉਦੇਸ਼ ਨਾਲ ਨਿਊ ਕਬੱਡੀ ਫੈੱਡਰੇਸ਼ਨ ਆਫ਼ ਇੰਡੀਆ (ਐਨ.ਕੇ.ਐਫ਼. ਆਈ.) ਨੇ ਬੁੱਧਵਾਰ ਨੂੰ ਇੰਡੋ ਇੰਟਰਨੈਸ਼ਨਲ ਪ੍ਰੀਮੀਅਰ ਕਬੱਡੀ ਲੀਗ ਸ਼ੁਰੂ ਕਰਨ ਦੀ ਘੋਸ਼ਣਾ ਕੀਤੀ ਜਿਸ ਦੀ ਸ਼ੁਰੂਆਤ ਅਗਲੇ ਸਾਲ ...

ਪੂਰੀ ਖ਼ਬਰ »

ਕਿਰਗਿਯੋਸ ਨੂੰ ਮੈਚ ਦੌਰਾਨ ਸਲਾਹ ਦੇਣ ਵਾਲੇ ਅੰਪਾਇਰ ਮੁਅੱਤਲ

ਲਾਸ ਏਜਿੰਲਸ, 19 ਸਤੰਬਰ (ਏਜੰਸੀ) -ਆਸਟ੍ਰੇਲੀਆ ਦੇ ਨਿਕ ਕਿਰਗਿਯੋਸ ਨੂੰ ਮੈਚ ਦੇ ਦੌਰਾਨ ਸਲਾਹ ਦੇਣ ਕਾਰਨ ਆਲੋਚਨਾ ਸਹਿਣ ਵਾਲੇ ਅਮਰੀਕੀ ਓਪਨ ਦੇ ਅੰਪਾਇਰ ਨੂੰ 2 ਹਫ਼ਤੇ ਲਈ ਮੁਅੱਤਲ ਕਰ ਦਿੱਤਾ ਗਿਆ ਹੈ | ਖਬਰਾਂ 'ਚ ਅਜਿਹਾ ਦਾਅਵਾ ਕੀਤਾ ਗਿਆ ਹੈ | ਸਵੀਡਨ ਦੇ ਅਧਿਕਾਰੀ ...

ਪੂਰੀ ਖ਼ਬਰ »

ਉਲੰਪਿਕ ਖੇਡਾਂ 2032

ਮੇਜ਼ਬਾਨੀ ਲਈ ਇਕ ਮੰਚ 'ਤੇ ਆਉਣਗੇ ਉੱਤਰ ਤੇ ਦੱਖਣ ਕੋਰੀਆ

ਪਿਓਾਗਯਾਂਗ, 19 ਸਤੰਬਰ (ਏਜੰਸੀ)- ਉੱਤਰੀ ਕੋਰੀਆ ਦੇ ਸਰਵ ਉੱਚ ਨੇਤਾ ਕਿੰਮ-ਜੋਂਗ-ਉੁਨ ਅਤੇ ਦੱਖਣੀ ਕੋਰੀਆ ਦੇ ਰਾਸ਼ਟਰਪਤੀ ਮੂਨ-ਜੇ-ਇਨ ਨੇ ਅੱਜ ਇਕ ਬਿਆਨ 'ਚ ਕਿਹਾ ਕਿ ਦੋਵੇਂ ਦੇਸ਼ 2032 ਉਲੰਪਿਕ ਖੇਡਾਂ ਦੀ ਮੇਜ਼ਬਾਨੀ ਦੇ ਲਈ ਸੰਯੁਕਤ ਦਾਅਵੇਦਾਰੀ ਪੇਸ਼ ਕਰਨ ਦੇ ਬਾਰੇ ...

ਪੂਰੀ ਖ਼ਬਰ »

27ਵਾਂ ਆਲ ਇੰਡੀਆ ਬਾਬਾ ਫ਼ਰੀਦ ਗੋਲਡ ਕੱਪ ਹਾਕੀ ਟੂਰਨਾਮੈਂਟ ਸ਼ਾਨੋ-ਸ਼ੌਕਤ ਨਾਲ ਆਰੰਭ

ਫ਼ਰੀਦਕੋਟ, 19 ਸਤੰਬਰ (ਜਸਵੰਤ ਸਿੰਘ ਪੁਰਬਾ)- ਬਾਬਾ ਫ਼ਰੀਦ ਹਾਕੀ ਕਲੱਬ ਫ਼ਰੀਦਕੋਟ ਵਲੋਂ ਬਾਬਾ ਫ਼ਰੀਦ ਆਗਮਨ ਪੁਰਬ 'ਤੇ ਕਰਵਾਏ ਜਾ ਰਹੇ 27ਵੇਂ ਆਲ ਇੰਡੀਆ ਬਾਬਾ ਫ਼ਰੀਦ ਗੋਲਡ ਕੱਪ ਹਾਕੀ ਟੂਰਨਾਮੈਂਟ ਦਾ ਸ਼ੁਭ ਆਰੰਭ ਅੱਜ ਸਥਾਨਕ ਸਰਕਾਰੀ ਬਰਜਿੰਦਰਾ ਕਾਲਜ ਦੀ ਐਸਟੋ੍ਰਟਰਫ ਦੀ ਹਾਕੀ ਮੈਦਾਨ 'ਚ ਹੋਇਆ | ਇਸ ਟੂਰਨਾਮੈਂਟ ਦਾ ਉਦਘਾਟਨੀ ਮੈਚ ਬਾਬਾ ਫ਼ਰੀਦ ਵਿੱਦਿਅਕ ਸੰਸਥਾਵਾਂ ਦੇ ਚੇਅਰਮੈਨ ਇੰਦਰਜੀਤ ਸਿੰਘ ਖਾਲਸਾ ਨੇ ਕੀਤਾ | ਉਦਘਾਟਨੀ ਮੈਚ ਜਾਖੜ ਅਕੈਡਮੀ ਅਤੇ ਸ਼ੋ੍ਰਮਣੀ ਕਮੇਟੀ ਅਕੈਡਮੀ ਦੀਆਂ ਟੀਮਾਂ ਦਰਮਿਆਨ ਹੋਇਆ | ਇਹ ਮੈਚ ਜਾਖੜ ਅਕੈਡਮੀ ਨੇ 4-2 ਦੇ ਫਰਕ ਨਾਲ ਜਿੱਤ ਲਿਆ | ਇਸ ਪੰਜ ਰੋਜ਼ਾ ਟੂਰਨਾਮੈਂਟ 'ਚ ਦੇਸ਼ ਦੀਆਂ 12 ਨਾਮੀ ਟੀਮਾਂ ਭਾਗ ਲੈ ਰਹੀਆਂ ਹਨ | ਅੱਜ ਟੂਰਨਾਮੈਂਟ ਦੇ ਉਦਘਾਟਨ ਸਮੇਂ ਕਲੱਬ ਦੇ ਪ੍ਰਧਾਨ ਤੇਜਿੰਦਰ ਸਿੰਘ ਮੌੜ ਏ.ਆਈ.ਜੀ. ਪੰਜਾਬ ਪੁਲਿਸ ਨੇ ਮੁੱਖ ਮਹਿਮਾਨ ਅਤੇ ਆਈਆਂ ਸ਼ਖ਼ਸੀਅਤਾਂ ਨੂੰ ਜੀ ਆਇਅ ਾਂ ਆਖਦਿਆਂ ਕਲੱਬ ਦੀਆਂ ਗਤੀਵਿਧੀਆਂ ਬਾਰੇ ਦੱਸਿਆ | ਮੁੱਖ ਮਹਿਮਾਨ ਇੰਦਰਜੀਤ ਸਿੰਘ ਖਾਲਸਾ ਨੇ ਟੂਰਨਾਮੈਂਟ ਦਾ ਰਸਮੀਂ ਐਲਾਨ ਕਰਦਿਆਂ ਬਾਬਾ ਫ਼ਰੀਦ ਹਾਕੀ ਕਲੱਬ ਵਲੋਂ ਹਰ ਵਰੇ੍ਹ ਕਰਵਾਏ ਜਾਂਦੇ ਕੌਮੀ ਪੱਧਰ ਦੇ ਮੁਕਾਬਲਿਆਂ ਦੀ ਸ਼ਲਾਘਾ ਕੀਤੀ | ਉਦਘਾਟਨੀ ਮੈਚ ਦੌਰਾਨ ਜਾਖੜ ਅਕੈਡਮੀ ਅਤੇ ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਅਕੈਡਮੀ ਪਹਿਲੇ ਹਾਫ ਤੱਕ ਦੋਵੇਂ ਟੀਮਾਂ 2-2 ਨਾਲ ਬਰਾਬਰ ਰਹੀਆਂ | ਦੂਜੇ ਹਾਫ 'ਚ ਜਾਖੜ ਅਕੈਡਮੀ ਦੇ ਖਿਡਾਰੀਆਂ ਨੇ 2 ਗੋਲਾਂ ਦੇ ਫਰਕ ਨਾਲ ਇਹ ਮੈਚ ਜਿੱਤ ਲਿਆ | ਇਸ ਮੌਕੇ ਸੁਰਿੰਦਰ ਕੁਮਾਰ ਗੁਪਤਾ, ਕਾਮਰੇਡ ਸੁਖਿੰਦਰ ਧਾਲੀਵਾਲ, ਨਵਦੀਪ ਸਿੰਘ ਬਰਾੜ, ਕਲੱਬ ਦੇ ਸੀਨੀਅਰ ਮੀਤ ਪ੍ਰਧਾਨ ਪਰਮਪਾਲ ਸਿੰਘ, ਮੀਤ ਪ੍ਰਧਾਨ ਹਰਦੇਵ ਸਿੰਘ, ਸਕੱਤਰ ਖੁਸ਼ਵੰਤ ਸਿੰਘ, ਬਾਵਾ ਗੁਰਿੰਦਰ ਸਿੰਘ, ਹਰਜੀਤ ਸਿੰਘ ਬੋਦਾ, ਸੁਰਿੰਦਰ ਸਿੰਘ ਗੋਗੀ, ਅਮਰਜੀਤ ਸਿੰਘ ਪਲੈਨ ਆਦਿ ਵਿਸ਼ੇਸ਼ ਤੌਰ 'ਤੇ ਹਾਜ਼ਰ ਸਨ |
ਅੱਜ ਦੇ ਮੈਚ
ਪਹਿਲਾ ਮੈਚ ਸੈਂਟਰਲ ਰੇਲਵੇ ਮੁੰਬਈ ਦਾ ਸਿੰਗਨਲ ਜਲੰਧਰ ਨਾਲ, ਦੂਜਾ ਮੈਚ ਸੁਰਜੀਤ ਅਕੈਡਮੀ ਜਲੰਧਰ ਦਾ ਨੌਰਥ ਵੈਸਟ ਰੇਲਵੇ ਜੈਪੁਰ ਨਾਲ, ਤੀਸਰਾ ਮੈਚ ਪੰਜਾਬ ਐਾਡ ਸਿੰਧ ਬੈਂਕ ਜਲੰਧਰ ਦਾ ਪਾਵਰਕਾਮ ਪਟਿਆਲਾ ਨਾਲ, ਚੌਥਾ ਮੈਚ ਇੰਡੀਅਨ ਏਅਰ ਫੋਰਸ ਦਿੱਲੀ ਦਾ ਜਰਖੜ ਦਰਮਿਆਨ ਹੋਵੇਗਾ |


ਖ਼ਬਰ ਸ਼ੇਅਰ ਕਰੋ

ਮਹਿਲਾ ਕ੍ਰਿਕਟ: ਭਾਰਤ ਨੇ ਸ੍ਰੀਲੰਕਾ ਦੇ ਿਖ਼ਲਾਫ਼ ਪਹਿਲਾ ਟੀ-20 ਮੈਚ ਜਿੱਤਿਆ

ਕਟੁਨਾਇਕੇ, 19 ਸਤੰਬਰ (ਏਜੰਸੀ)- ਪੂਨਮ ਯਾਦਵ ਦੀ ਸ਼ਾਨਦਾਰ ਗੇਂਦਬਾਜ਼ੀ ਦੀ ਬਦੌਲਤ ਭਾਰਤੀ ਮਹਿਲਾ ਟੀਮ ਨੇ 5 ਮੈਚਾਂ ਦੀ ਟੀ-20 ਲੜੀ ਦੇ ਪਹਿਲੇ ਮੈਚ 'ਚ ਬੁੱਧਵਾਰ ਨੂੰ ਸ੍ਰੀਲੰਕਾ ਨੂੰ 13 ਦੌੜਾਂ ਨਾਲ ਮਾਤ ਦਿੱਤੀ | ਟਾਸ ਹਾਰ ਕੇ ਪਹਿਲਾਂ ਗੇਂਦਬਾਜ਼ੀ ਕਰਨ ਉੱਤਰੀ ਭਾਰਤੀ ...

ਪੂਰੀ ਖ਼ਬਰ »

ਵਿਸ਼ਵ ਕੁਸ਼ਤੀ 'ਚ ਲਗਾਤਾਰ ਦੋ ਤਗਮੇ ਜਿੱਤਣ ਵਾਲੇ ਪਹਿਲੇ ਭਾਰਤੀ ਬਣੇ ਸਾਜਨ ਭਾਨਵਾਲ

ਨਵੀਂ ਦਿੱਲੀ, 19 ਸਤੰਬਰ (ਏਜੰਸੀ)- ਸਾਜਨ ਭਾਨਵਾਲ ਸਲੋਵਾਕਿਆ ਦੇ ਤਰਨਾਵਾ 'ਚ 77 ਕਿੱਲੋਗ੍ਰਾਮ ਗ੍ਰੀਕੋ ਰੋਮਨ ਵਰਗ 'ਚ ਚਾਂਦੀ ਤਗਮਾ ਜਿੱਤਣ ਦੇ ਨਾਲ ਹੀ ਜੂਨੀਅਰ ਵਿਸ਼ਵ ਕੁਸ਼ਤੀ ਚੈਂਪੀਅਨਸ਼ਿਪ 'ਚ ਲਗਾਤਾਰ 2 ਤਗਮੇ ਜਿੱਤਣ ਵਾਲੇ ਪਹਿਲੇ ਭਾਰਤੀ ਬਣ ਗਏ ਹਨ | ਸੋਨੀਪਤ ਕੋਲ ...

ਪੂਰੀ ਖ਼ਬਰ »

27ਵੀਂ ਕੌਮੀ ਸਬ-ਜੂਨੀਅਰ ਬੇਸਬਾਲ ਚੈਂਪੀਅਨਸ਼ਿਪ ਲਈ ਲੜਕਿਆਂ ਤੇ ਲੜਕੀਆਂ ਦੀ ਟੀਮ ਦਾ ਐਲਾਨ

ਲੁਧਿਆਣਾ, 19 ਸਤੰਬਰ (ਪੁਨੀਤ ਬਾਵਾ)-ਪੰਜਾਬ ਬੇਸਬਾਲ ਐਸੋਸੀਏਸ਼ਨ ਵਲੋਂ ਰਾਜਸਥਾਨ ਵਿਖੇ 21 ਤੋਂ 25 ਸਤੰਬਰ ਨੂੰ ਹੋਣ ਵਾਲੀ 27ਵੀਂ ਕੌਮੀ ਸਬ ਜੂਨੀਅਰ ਬੇਸਬਾਲ ਚੈਪੀਅਨਸ਼ਿਪ ਲਈ ਲੜਕੀਆਂ ਤੇ ਲੜਕਿਆਂ ਦੀ ਟੀਮ ਦਾ ਐਲਾਨ ਕਰ ਦਿੱਤਾ ਹੈ | ਖਿਡਾਰੀਆਂ ਦੀ ਚੋਣ 14 ਤੋਂ 18 ਸਤੰਬਰ ...

ਪੂਰੀ ਖ਼ਬਰ »

ਪੋਲੈਂਡ 'ਚੋਂ ਸੋਨ ਤਗਮਾ ਜਿੱਤ ਕੇ ਆਈ ਮੁੱਕੇਬਾਜ਼ ਦਾ ਨਕਦ ਇਨਾਮ ਨਾਲ ਸਵਾਗਤ

ਪਟਿਆਲਾ, 19 ਸਤੰਬਰ (ਚਹਿਲ)-ਹਾਲ ਹੀ 'ਚ ਪੋਲੈਂਡ 'ਚ ਹੋਏ ਕੌਮਾਂਤਰੀ ਜੂਨੀਅਰ ਮੁੱਕੇਬਾਜ਼ੀ ਕੱਪ 'ਚੋਂ ਸੋਨ ਤਗਮਾ ਜਿੱਤਣ ਵਾਲੀ, ਪੰਜਾਬਣ ਮੁੱਕੇਬਾਜ਼ ਸੰਦੀਪ ਕੌਰ ਦਾ ਬੀਤੀ ਸ਼ਾਮ ਆਪਣੇ ਜੱਦੀ ਪਿੰਡ ਹਸਨਪੁਰ ਪ੍ਰੋਹਤਾ ਵਿਖੇ ਪੁੱਜਣ 'ਤੇ ਜ਼ਿਲ੍ਹਾ ਖੇਡ ਅਫ਼ਸਰ ਤੇ ...

ਪੂਰੀ ਖ਼ਬਰ »

ਮੰਤਰਾਲੇ ਨੇ ਦ੍ਰੋਣਾਚਾਰਿਆ ਪੁਰਸਕਾਰ ਤੋਂ ਤੀਰਅੰਦਾਜ਼ੀ ਕੋਚ ਤੇਜਾ ਦਾ ਨਾਂਅ ਹਟਾਇਆ

ਨਵੀਂ ਦਿੱਲੀ, 19 ਸਤੰਬਰ (ਏਜੰਸੀ)- ਤੀਰਅੰਦਾਜ਼ੀ ਕੋਚ ਜੀਵਨਜੋਤ ਸਿੰਘ ਤੇਜਾ ਦਾ ਨਾਂਅ ਅਨੁਸ਼ਾਸਨਹੀਣਤਾ ਦੇ ਪੁਰਾਣੇ ਮਾਮਲੇ ਦੇ ਚਲਦਿਆਂ ਬੁੱਧਵਾਰ ਨੂੰ ਦ੍ਰੋਣਾਚਾਰਿਆ ਪੁਰਸਕਾਰ ਦੇ ਲਈ ਅੰਕਿਤ ਸੂਚੀ ਤੋਂ ਹਟਾਇਆ ਗਿਆ ਹੈ | ਜਦਕਿ ਖੇਡ ਮੰਤਰਾਲੇ ਨੇ ਉਨ੍ਹਾਂ ਬਾਕੀ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX