ਤਾਜਾ ਖ਼ਬਰਾਂ


ਪੰਜਾਬ 'ਚ 10 ਸਤੰਬਰ ਤੱਕ ਭਾਰੀ ਮੀਂਹ ਦੀ ਨਹੀਂ ਕੋਈ ਸੰਭਾਵਨਾ
. . .  5 minutes ago
ਚੰਡੀਗੜ੍ਹ, 21 ਅਗਸਤ (ਵਿਕਰਮਜੀਤ ਸਿੰਘ ਮਾਨ)- ਅੱਜ ਚੰਡੀਗੜ੍ਹ ਵਿਖੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਮੌਸਮ ਵਿਭਾਗ ਅਤੇ ਬੀ. ਬੀ. ਐੱਮ. ਬੀ ਦੇ ਅਧਿਕਾਰੀਆਂ ਨੇ ਸਾਂਝੇ ਤੌਰ 'ਤੇ ਕਿਹਾ ਕਿ 10 ਸਤੰਬਰ ਤੱਕ ਪੰਜਾਬ 'ਚ ਭਾਰੀ ਮੀਂਹ ਦੀ ਕੋਈ ਸੰਭਾਵਨਾ ਨਹੀਂ ਹੈ।...
ਅਬੋਹਰ ਦੀ ਅਨਾਜ ਮੰਡੀ 'ਚ ਚਿੱਟੇ ਸੋਨੇ ਦੀ ਖ਼ਰੀਦ ਸ਼ੁਰੂ
. . .  26 minutes ago
ਅਬੋਹਰ, 21 ਅਗਸਤ (ਕੁਲਦੀਪ ਸਿੰਘ ਸੰਧੂ)- ਉੱਤਰੀ ਭਾਰਤ ਦੀਆਂ ਪ੍ਰਮੁੱਖ ਕਾਟਨ ਮੰਡੀਆਂ 'ਚੋਂ ਇੱਕ ਅਬੋਹਰ ਵਿਖੇ ਨਰਮੇ ਦੀ ਖ਼ਰੀਦ ਸ਼ੁਰੂ ਹੋ ਗਈ ਹੈ। ਕਾਂਗਰਸ ਪਾਰਟੀ ਦੇ ਹਲਕਾ ਇੰਚਾਰਜ ਚੌਧਰੀ ਸੰਦੀਪ ਕੁਮਾਰ ਜਾਖੜ ਨੇ ਅੱਜ ਸਥਾਨਕ ਅਨਾਜ ਮੰਡੀ 'ਚ ਨਰਮੇ...
ਅਗਲੇ ਦਿਨਾਂ ਦੌਰਾਨ ਵੀ ਬੰਦ ਰਹਿਣਗੇ ਸ਼ਾਹਕੋਟ ਦੇ ਸਕੂਲ
. . .  36 minutes ago
ਸ਼ਾਹਕੋਟ, 21 ਅਗਸਤ (ਸੁਖਦੀਪ ਸਿੰਘ)- ਸਤਲੁਜ ਦਰਿਆ 'ਚ ਬਣੀ ਹੜ੍ਹਾਂ ਦੀ ਗੰਭੀਰ ਸਥਿਤੀ ਨੂੰ ਦੇਖਦਿਆਂ ਪ੍ਰਸ਼ਾਸਨ ਨੇ ਸਬ-ਡਿਵੀਜ਼ਨ ਸ਼ਾਹਕੋਟ ਦੇ ਸਕੂਲ ਅਗਲੇ ਦਿਨਾਂ ਦੌਰਾਨ ਵੀ ਬੰਦ ਰੱਖਣ ਦਾ ਫ਼ੈਸਲਾ ਲਿਆ ਹੈ। ਐੱਸ. ਡੀ. ਐੱਮ. ਸ਼ਾਹਕੋਟ ਡਾ. ਚਾਰੂਮਿਤਾ ਨੇ...
ਕਾਂਗੜ ਵਲੋਂ ਕੀਤਾ ਜਾਵੇਗਾ ਸੁਲਤਾਨਪੁਰ ਲੋਧੀ ਦੇ ਹੜ੍ਹ ਪ੍ਰਭਾਵਿਤ ਪਿੰਡਾਂ ਦਾ ਦੌਰਾ
. . .  48 minutes ago
ਸੁਲਤਾਨਪੁਰ ਲੋਧੀ, 21 ਅਗਸਤ (ਜਗਮੋਹਨ ਸਿੰਘ ਥਿੰਦ,ਨਰੇਸ਼, ਹੈਪੀ)- ਪੰਜਾਬ ਦੇ ਮਾਲ ਮੰਤਰੀ ਗੁਰਪ੍ਰੀਤ ਸਿੰਘ ਕਾਂਗੜ ਵਲੋਂ ਬਲਾਕ ਸੁਲਤਾਨਪੁਰ ਲੋਧੀ ਦੇ ਹੜ੍ਹ ਤੋਂ ਪ੍ਰਭਾਵਿਤ ਪਿੰਡਾਂ ਦਾ ਕੁਝ ਦੇਰ ਬਾਅਦ ਦੌਰਾ ਕੀਤਾ ਜਾਵੇਗਾ। ਇਸ ਮੌਕੇ ਉਨ੍ਹਾਂ ਨਾਲ ਵਿਧਾਇਕ...
ਸੁਲਤਾਨਪੁਰ ਲੋਧੀ : ਪਿੰਡ ਭਰੋਆਣਾ ਨੇੜੇ ਧੁੱਸੀ ਬੰਨ੍ਹ 'ਚ ਪਿਆ ਪਾੜ
. . .  57 minutes ago
ਸੁਲਤਾਨਪੁਰ ਲੋਧੀ, 21 ਅਗਸਤ (ਜਗਮੋਹਨ ਸਿੰਘ ਥਿੰਦ, ਨਰੇਸ਼, ਹੈਪੀ)- ਬਲਾਕ ਸੁਲਤਾਨਪੁਰ ਲੋਧੀ ਦੇ ਪਿੰਡ ਭਰੋਆਣਾ ਨੇੜੇ ਧੁੱਸੀ ਬੰਨ੍ਹ 'ਚ ਅੱਜ ਤਿੰਨ ਥਾਵਾਂ 'ਤੇ ਪਾੜ ਪੈ ਗਿਆ। ਇਸ ਕਾਰਨ ਇੱਥੇ ਸੈਂਕੜੇ ਏਕੜ ਝੋਨੇ ਦੀ ਫ਼ਸਲ ਪਾਣੀ 'ਚ ਡੁੱਬ ਗਈ। ਪ੍ਰਸ਼ਾਸਨ...
ਉਤਰਾਖੰਡ 'ਚ ਹੜ੍ਹ ਪ੍ਰਭਾਵਿਤ ਇਲਾਕਿਆਂ 'ਚ ਰਾਹਤ ਸਮਗਰੀ ਲਿਜਾ ਰਿਹਾ ਹੈਲੀਕਾਪਟਰ ਹਾਦਸਾਗ੍ਰਸਤ
. . .  33 minutes ago
ਦੇਹਰਾਦੂਨ, 21 ਅਗਸਤ- ਉਤਰਾਖੰਡ ਦੇ ਉਤਰਕਾਸ਼ੀ ਜ਼ਿਲ੍ਹੇ 'ਚ ਹੜ੍ਹ ਪ੍ਰਭਾਵਿਤ ਇਲਾਕਿਆਂ 'ਚ ਰਾਹਤ ਸਮਗਰੀ ਲਿਜਾ ਰਿਹਾ ਇੱਕ ਹੈਲੀਕਾਪਟਰ ਅੱਜ ਹਾਦਸਾਗ੍ਰਸਤ ਹੋ ਗਿਆ। ਪ੍ਰਾਪਤ ਜਾਣਕਾਰੀ ਮੁਤਾਬਕ ਇਹ ਹੈਲੀਕਾਪਟਰ ਮੋਰੀ ਤੋਂ ਮੋਲਦੀ ਇਲਾਕੇ ਵੱਲ...
ਫੌਜ ਨੇ ਹੈਲੀਕਾਪਟਰਾਂ ਦੀ ਮਦਦ ਨਾਲ ਸ਼ਾਹਕੋਟ ਦੇ ਹੜ੍ਹ ਪ੍ਰਭਾਵਿਤ ਪਿੰਡਾਂ 'ਚ ਪਹੁੰਚਾਇਆ ਰਸਦ-ਪਾਣੀ
. . .  about 1 hour ago
ਜਲੰਧਰ, 21 ਅਗਸਤ (ਚੰਦੀਪ)- ਸ਼ਾਹਕੋਟ ਸਬ ਡਿਵੀਜ਼ਨ ਦੇ ਹੜ੍ਹ ਪ੍ਰਭਾਵਿਤ 18 ਪਿੰਡਾਂ 'ਚ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਭਾਰਤੀ ਹਵਾਈ ਫੌਜ ਦੀ ਮਦਦ ਨਾਲ ਹੈਲੀਕਾਪਟਰਾਂ ਰਾਹੀਂ 36000 ਪਰੌਂਠੇ ਤੇ ਪਾਣੀ ਦੀਆਂ ਬੋਤਲਾਂ ਅਤੇ ਸੁੱਕੇ ਰਾਸ਼ਣ...
ਲੋਹੀਆਂ ਖ਼ਾਸ : ਹੜ੍ਹ ਪੀੜਤਾਂ ਦੇ ਬਚਾਅ ਕਾਰਜਾਂ 'ਚ ਤੇਜ਼ੀ
. . .  about 1 hour ago
ਲੋਹੀਆਂ ਖ਼ਾਸ, 21 ਅਗਸਤ (ਬਲਵਿੰਦਰ ਸਿੰਘ ਵਿੱਕੀ)- ਸਤਲੁਜ ਦਰਿਆ ਦੀ ਮਾਰ ਹੇਠ ਆਏ ਸਬ ਤਹਿਸੀਲ ਲੋਹੀਆਂ ਦੇ ਵੱਖ-ਵੱਖ ਪਿੰਡਾਂ ਅੰਦਰ ਪਾਣੀ ਦਾ ਪੱਧਰ ਭਾਵੇਂ ਪਹਿਲਾਂ ਨਾਲੋਂ ਕੁਝ ਘੱਟ ਹੋ ਰਿਹਾ ਹੈ ਪਰ ਅਜੇ ਵੀ ਦਰਿਆ ਦਾ ਪਾਣੀ ਬੰਨ੍ਹ ਟੁੱਟਣ ਕਾਰਨ ਯੂਸਫ਼ਪੁਰ...
ਈ. ਡੀ. ਨੇ ਚਿਦੰਬਰਮ ਵਿਰੁੱਧ ਜਾਰੀ ਕੀਤਾ ਲੁੱਕਆਊਟ ਨੋਟਿਸ
. . .  about 1 hour ago
ਨਵੀਂ ਦਿੱਲੀ, 21 ਅਗਸਤ- ਇਨਫੋਰਸਮੈਂਟ ਡਾਇਰੈਕਟੋਰੇਟ (ਈ. ਡੀ.) ਨੇ ਕਾਂਗਰਸ ਨੇਤਾ ਅਤੇ ਸਾਬਕਾ ਵਿੱਤ ਮੰਤਰੀ ਪੀ. ਚਿਦੰਬਰਮ ਵਿਰੁੱਧ ਲੁੱਕਆਊਟ ਨੋਟਿਸ ਜਾਰੀ...
ਯੋਗੀ ਮੰਤਰੀ ਮੰਡਲ ਦਾ ਪਹਿਲਾ ਵਿਸਥਾਰ, 23 ਮੰਤਰੀਆਂ ਨੇ ਚੁੱਕੀ ਸਹੁੰ
. . .  about 2 hours ago
ਲਖਨਊ, 21 ਅਗਸਤ- ਉੱਤਰ ਪ੍ਰਦੇਸ਼ ਸਰਕਾਰ 'ਚ 23 ਵਿਧਾਇਕਾਂ ਨੇ ਮੰਤਰੀ ਦੇ ਰੂਪ 'ਚ ਸਹੁੰ ਚੁੱਕੀ ਹੈ। ਸਾਲ 2017 'ਚ ਯੋਗੀ ਆਦਿਤਿਆਨਾਥ ਸਰਕਾਰ ਦੇ ਗਠਨ ਤੋਂ ਬਾਅਦ ਪਹਿਲੇ ਕੈਬਨਿਟ ਵਿਸਥਾਰ 'ਚ ਛੇ ਵਿਧਾਇਕਾਂ ਨੂੰ ਕੈਬਨਿਟ ਮੰਤਰੀ ਦੇ ਰੂਪ 'ਚ ਸਹੁੰ...
ਜਬਰ ਜਨਾਹ ਦਾ ਸ਼ਿਕਾਰ ਹੋਈ 65 ਸਾਲਾ ਮੰਦਬੁੱਧੀ ਔਰਤ ਦੀ ਮੌਤ
. . .  about 2 hours ago
ਤਲਵੰਡੀ ਸਾਬੋ, 21 ਅਗਸਤ (ਰਣਜੀਤ ਸਿੰਘ ਰਾਜੂ)- ਬੀਤੇ ਦਿਨ ਪਿੰਡ ਨੰਗਲਾ 'ਚ ਇੱਕ ਨੌਜਵਾਨ ਵਲੋਂ ਜਬਰ ਜਨਾਹ ਦਾ ਸ਼ਿਕਾਰ ਹੋਈ 65 ਸਾਲਾ ਮੰਦਬੁੱਧੀ ਔਰਤ, ਜਿਹੜੀ ਕਿ ਸਿਵਲ ਹਸਪਤਾਲ ਤਲਵੰਡੀ ਸਾਬੋ ਵਿਖੇ ਜੇਰੇ ਇਲਾਜ ਸੀ, ਦੀ ਅੱਜ ਮੌਤ ਹੋ ਗਈ...
ਚੀਫ਼ ਜਸਟਿਸ ਰੰਜਨ ਗੋਗੋਈ ਕਰਨਗੇ ਚਿਦੰਬਰਮ ਮਾਮਲੇ ਦੀ ਸੁਣਵਾਈ
. . .  about 2 hours ago
ਨਵੀਂ ਦਿੱਲੀ, 21 ਅਗਸਤ- ਆਈ. ਐੱਨ. ਐਕਸ ਮੀਡੀਆ ਮਾਮਲੇ 'ਚ ਕਾਂਗਰਸ ਨੇਤਾ ਅਤੇ ਸਾਬਕਾ ਵਿੱਤ ਮੰਤਰੀ ਪੀ. ਚਿਦੰਬਰਮ ਨੇ ਸੁਪਰੀਮ ਕੋਰਟ 'ਚ ਸਪੈਸ਼ਲ ਲੀਵ ਪਟੀਸ਼ਨ (ਐੱਸ. ਪੀ. ਐੱਲ.) ਦਾਇਰ ਕੀਤੀ ਹੈ। ਇਸ ਪਟੀਸ਼ਨ 'ਚ ਦਿੱਲੀ ਹਾਈਕੋਰਟ ਵਲੋਂ ਲੰਘੇ ਦਿਨ...
ਪੁਲਿਸ ਕਰਮਚਾਰੀ ਨੇ ਗੋਲੀ ਮਾਰ ਕੇ ਕੀਤੀ ਖ਼ੁਦਕੁਸ਼ੀ
. . .  about 2 hours ago
ਅਜਨਾਲਾ, 21 ਅਗਸਤ (ਗੁਰਪ੍ਰੀਤ ਸਿੰਘ ਢਿੱਲੋਂ)- ਅੱਜ ਸਵੇਰੇ ਬੱਸ ਸਟੈਂਡ ਅਜਨਾਲਾ ਵਿਖੇ ਇੱਕ ਪੁਲਿਸ ਹੌਲਦਾਰ ਵਲੋਂ ਸਰਕਾਰੀ ਹਥਿਆਰ ਨਾਲ ਗੋਲੀ ਮਾਰ ਕੇ ਖ਼ੁਦਕੁਸ਼ੀ ਕਰ ਲਈ ਗਈ। ਉਕਤ ਹੌਲਦਾਰ ਦੀ ਪਹਿਚਾਣ ਹਰਜੀਤ ਸਿੰਘ ਦੇ ਰੂਪ 'ਚ ਹੋਈ ਹੈ। ਉਸ ਨੂੰ...
ਬਾਰਾਮੂਲਾ 'ਚ ਸੁਰੱਖਿਆ ਬਲਾਂ ਨੇ ਢੇਰ ਕੀਤਾ ਇੱਕ ਅੱਤਵਾਦੀ, ਮੁਠਭੇੜ 'ਚ ਇੱਕ ਐੱਸ. ਪੀ. ਓ. ਵੀ ਸ਼ਹੀਦ
. . .  about 3 hours ago
ਸ੍ਰੀਨਗਰ, 21 ਅਗਸਤ- ਜੰਮੂ-ਕਸ਼ਮੀਰ ਦੇ ਬਾਰਾਮੂਲਾ ਜ਼ਿਲ੍ਹੇ 'ਚ ਸੁਰੱਖਿਆ ਬਲਾਂ ਅਤੇ ਅੱਤਵਾਦੀਆਂ ਵਿਚਾਲੇ ਹੋਈ ਮੁਠਭੇੜ 'ਚ ਇੱਕ ਅੱਤਵਾਦੀ ਦੇ ਮਾਰੇ ਜਾਣ ਦੀ ਖ਼ਬਰ ਹੈ। ਇਸ ਮੁਠਭੇੜ 'ਚ ਜੰਮੂ-ਕਸ਼ਮੀਰ ਪੁਲਿਸ ਦੇ ਐੱਸ. ਪੀ. ਓ. (ਸਪੈਸ਼ਲ ਪੁਲਿਸ ਅਫ਼ਸਰ) ਦੇ ਸ਼ਹੀਦ...
ਹੜ੍ਹ ਪੀੜਤਾਂ ਲਈ ਹਵਾਈ ਸੈਨਾ ਦੇ 3 ਹੈਲੀਕਾਪਟਰਾਂ ਦੀਆਂ ਸੇਵਾਵਾਂ ਆਰੰਭ
. . .  about 3 hours ago
ਸ਼ਾਹਕੋਟ, 21 ਅਗਸਤ (ਸੁਖਦੀਪ ਸਿੰਘ) - ਸ਼ਾਹਕੋਟ ਤਹਿਸੀਲ ਦੇ ਲੋਹੀਆਂ ਖੇਤਰ ਵਿਚ ਸਤਲੁਜ ਦਰਿਆ ਦਾ ਪੱਧਰ ਵਧਣ ਨਾਲ ਆਏ ਹੜ੍ਹ ਕਾਰਨ ਹੜ੍ਹ ਦੇ ਪਾਣੀ ਦੀ ਮਾਰ ਝੱਲ ਰਹੇ ਲੋਕਾਂ ਨੂੰ ਰਾਹਤ ਪਹੁੰਚਾਉਣ ਤੇ ਉਨ੍ਹਾਂ ਤੱਕ ਖਾਣਾ ਤੇ ਪਾਣੀ ਪਹੁੰਚਾਉਣ ਲਈ ਭਾਰਤੀ ਹਵਾਈ ਸੈਨਾ ਦੇ 3 ਹੈਲੀਕਾਪਟਰਾਂ ਦੀਆਂ...
ਕੌਮੀ ਮਾਰਗ 'ਤੇ ਉਲਟੀ ਸਾਈਡ ਤੋਂ ਆ ਰਹੇ ਟਰੈਕਟਰ ਦੀ ਕਾਰ ਨਾਲ ਹੋਈ ਸਿੱਧੀ ਟੱਕਰ, ਇਕ ਮੌਤ
. . .  about 4 hours ago
ਪਿਸਤੌਲ ਦਿਖਾ ਕੇ ਠੇਕੇ ਤੋਂ ਨਕਦੀ ਲੁੱਟੀ
. . .  about 5 hours ago
ਅੰਮ੍ਰਿਤਸਰ ਖ਼ਾਲਸਾ ਕਾਲਜ ਸਾਹਮਣੇ ਨੌਜਵਾਨ ਤੇ ਲੜਕੀ ਦੀਆਂ ਸਿਰ ਕੱਟੀਆਂ ਲਾਸ਼ਾਂ ਮਿਲੀਆਂ
. . .  about 4 hours ago
ਅੱਜ ਦਾ ਵਿਚਾਰ
. . .  about 5 hours ago
ਕੈਬਨਿਟ ਮੰਤਰੀ ਆਸ਼ੂ ਨੇ ਜ਼ਿਲ੍ਹਾ ਰੁਜ਼ਗਾਰ ਤੇ ਕਾਰੋਬਾਰ ਬਿਊਰੋ ਕੈਫੇ ਖੋਲ੍ਹ ਨੌਜਵਾਨਾਂ ਨੂੰ ਕੀਤਾ ਸਮਰਪਿਤ
. . .  1 day ago
ਹੋਰ ਖ਼ਬਰਾਂ..
ਜਲੰਧਰ : ਵੀਰਵਾਰ 4 ਅੱਸੂ ਸੰਮਤ 550

ਖੇਡ ਸੰਸਾਰ

ਚੀਨ ਓਪਨ: ਅਸ਼ਵਨੀ-ਸਤਿਵਕ ਦੀ ਜੋੜੀ ਨੇ ਕੀਤਾ ਉਲਟਫੇਰ, ਸ੍ਰੀਕਾਂਤ ਵੀ ਜਿੱਤੇ

ਨਵੀਂ ਦਿੱਲੀ, 19 ਸਤੰਬਰ (ਏਜੰਸੀ)- ਭਾਰਤ ਦੇ ਸਤਿਵਕ ਸਾਈਾਰਾਜ ਰੰਕੀਰੈਡੀ ਅਤੇ ਅਸ਼ਵਨੀ ਪੋਨੰਪਾ ਦੀ ਜੋੜੀ ਨੇ ਚੀਨ ਓਪਨ ਦੇ ਮਿਕਸ ਮੁਕਾਬਲੇ 'ਚ ਇੰਗਲੈਂਡ ਦੇ ਮਾਰਕਸ ਇਲਿਸ ਅਤੇ ਲੌਰੇਨ ਸਮਿਥ ਦੀ ਜੌੜੀ ਨੂੰ ਹਰਾ ਕੇ ਉਲਟਫੇਰ ਕਰਦੇ ਹੋਏ ਪ੍ਰੀ-ਕੁਆਰਟਰ ਫ਼ਾਈਨਲ 'ਤ ...

ਪੂਰੀ ਖ਼ਬਰ »

ਐਨ.ਕੇ.ਐਫ਼.ਆਈ. ਕਰਾਏਗੀ ਇੰਟਰਨੈਸ਼ਨਲ ਪ੍ਰੀਮੀਅਰ ਕਬੱਡੀ ਲੀਗ

ਨਵੀਂ ਦਿੱਲੀ, 19 ਸਤੰਬਰ (ਏਜੰਸੀ)-ਭਾਰਤ 'ਚ ਕਬੱਡੀ ਨੂੰ ਬੜਾਵਾ ਦੇਣ ਦੇ ਉਦੇਸ਼ ਨਾਲ ਨਿਊ ਕਬੱਡੀ ਫੈੱਡਰੇਸ਼ਨ ਆਫ਼ ਇੰਡੀਆ (ਐਨ.ਕੇ.ਐਫ਼. ਆਈ.) ਨੇ ਬੁੱਧਵਾਰ ਨੂੰ ਇੰਡੋ ਇੰਟਰਨੈਸ਼ਨਲ ਪ੍ਰੀਮੀਅਰ ਕਬੱਡੀ ਲੀਗ ਸ਼ੁਰੂ ਕਰਨ ਦੀ ਘੋਸ਼ਣਾ ਕੀਤੀ ਜਿਸ ਦੀ ਸ਼ੁਰੂਆਤ ਅਗਲੇ ਸਾਲ ...

ਪੂਰੀ ਖ਼ਬਰ »

ਕਿਰਗਿਯੋਸ ਨੂੰ ਮੈਚ ਦੌਰਾਨ ਸਲਾਹ ਦੇਣ ਵਾਲੇ ਅੰਪਾਇਰ ਮੁਅੱਤਲ

ਲਾਸ ਏਜਿੰਲਸ, 19 ਸਤੰਬਰ (ਏਜੰਸੀ) -ਆਸਟ੍ਰੇਲੀਆ ਦੇ ਨਿਕ ਕਿਰਗਿਯੋਸ ਨੂੰ ਮੈਚ ਦੇ ਦੌਰਾਨ ਸਲਾਹ ਦੇਣ ਕਾਰਨ ਆਲੋਚਨਾ ਸਹਿਣ ਵਾਲੇ ਅਮਰੀਕੀ ਓਪਨ ਦੇ ਅੰਪਾਇਰ ਨੂੰ 2 ਹਫ਼ਤੇ ਲਈ ਮੁਅੱਤਲ ਕਰ ਦਿੱਤਾ ਗਿਆ ਹੈ | ਖਬਰਾਂ 'ਚ ਅਜਿਹਾ ਦਾਅਵਾ ਕੀਤਾ ਗਿਆ ਹੈ | ਸਵੀਡਨ ਦੇ ਅਧਿਕਾਰੀ ...

ਪੂਰੀ ਖ਼ਬਰ »

ਉਲੰਪਿਕ ਖੇਡਾਂ 2032

ਮੇਜ਼ਬਾਨੀ ਲਈ ਇਕ ਮੰਚ 'ਤੇ ਆਉਣਗੇ ਉੱਤਰ ਤੇ ਦੱਖਣ ਕੋਰੀਆ

ਪਿਓਾਗਯਾਂਗ, 19 ਸਤੰਬਰ (ਏਜੰਸੀ)- ਉੱਤਰੀ ਕੋਰੀਆ ਦੇ ਸਰਵ ਉੱਚ ਨੇਤਾ ਕਿੰਮ-ਜੋਂਗ-ਉੁਨ ਅਤੇ ਦੱਖਣੀ ਕੋਰੀਆ ਦੇ ਰਾਸ਼ਟਰਪਤੀ ਮੂਨ-ਜੇ-ਇਨ ਨੇ ਅੱਜ ਇਕ ਬਿਆਨ 'ਚ ਕਿਹਾ ਕਿ ਦੋਵੇਂ ਦੇਸ਼ 2032 ਉਲੰਪਿਕ ਖੇਡਾਂ ਦੀ ਮੇਜ਼ਬਾਨੀ ਦੇ ਲਈ ਸੰਯੁਕਤ ਦਾਅਵੇਦਾਰੀ ਪੇਸ਼ ਕਰਨ ਦੇ ਬਾਰੇ ...

ਪੂਰੀ ਖ਼ਬਰ »

27ਵਾਂ ਆਲ ਇੰਡੀਆ ਬਾਬਾ ਫ਼ਰੀਦ ਗੋਲਡ ਕੱਪ ਹਾਕੀ ਟੂਰਨਾਮੈਂਟ ਸ਼ਾਨੋ-ਸ਼ੌਕਤ ਨਾਲ ਆਰੰਭ

ਫ਼ਰੀਦਕੋਟ, 19 ਸਤੰਬਰ (ਜਸਵੰਤ ਸਿੰਘ ਪੁਰਬਾ)- ਬਾਬਾ ਫ਼ਰੀਦ ਹਾਕੀ ਕਲੱਬ ਫ਼ਰੀਦਕੋਟ ਵਲੋਂ ਬਾਬਾ ਫ਼ਰੀਦ ਆਗਮਨ ਪੁਰਬ 'ਤੇ ਕਰਵਾਏ ਜਾ ਰਹੇ 27ਵੇਂ ਆਲ ਇੰਡੀਆ ਬਾਬਾ ਫ਼ਰੀਦ ਗੋਲਡ ਕੱਪ ਹਾਕੀ ਟੂਰਨਾਮੈਂਟ ਦਾ ਸ਼ੁਭ ਆਰੰਭ ਅੱਜ ਸਥਾਨਕ ਸਰਕਾਰੀ ਬਰਜਿੰਦਰਾ ਕਾਲਜ ਦੀ ...

ਪੂਰੀ ਖ਼ਬਰ »

ਮਹਿਲਾ ਕ੍ਰਿਕਟ: ਭਾਰਤ ਨੇ ਸ੍ਰੀਲੰਕਾ ਦੇ ਿਖ਼ਲਾਫ਼ ਪਹਿਲਾ ਟੀ-20 ਮੈਚ ਜਿੱਤਿਆ

ਕਟੁਨਾਇਕੇ, 19 ਸਤੰਬਰ (ਏਜੰਸੀ)- ਪੂਨਮ ਯਾਦਵ ਦੀ ਸ਼ਾਨਦਾਰ ਗੇਂਦਬਾਜ਼ੀ ਦੀ ਬਦੌਲਤ ਭਾਰਤੀ ਮਹਿਲਾ ਟੀਮ ਨੇ 5 ਮੈਚਾਂ ਦੀ ਟੀ-20 ਲੜੀ ਦੇ ਪਹਿਲੇ ਮੈਚ 'ਚ ਬੁੱਧਵਾਰ ਨੂੰ ਸ੍ਰੀਲੰਕਾ ਨੂੰ 13 ਦੌੜਾਂ ਨਾਲ ਮਾਤ ਦਿੱਤੀ | ਟਾਸ ਹਾਰ ਕੇ ਪਹਿਲਾਂ ਗੇਂਦਬਾਜ਼ੀ ਕਰਨ ਉੱਤਰੀ ਭਾਰਤੀ ...

ਪੂਰੀ ਖ਼ਬਰ »

ਵਿਸ਼ਵ ਕੁਸ਼ਤੀ 'ਚ ਲਗਾਤਾਰ ਦੋ ਤਗਮੇ ਜਿੱਤਣ ਵਾਲੇ ਪਹਿਲੇ ਭਾਰਤੀ ਬਣੇ ਸਾਜਨ ਭਾਨਵਾਲ

ਨਵੀਂ ਦਿੱਲੀ, 19 ਸਤੰਬਰ (ਏਜੰਸੀ)- ਸਾਜਨ ਭਾਨਵਾਲ ਸਲੋਵਾਕਿਆ ਦੇ ਤਰਨਾਵਾ 'ਚ 77 ਕਿੱਲੋਗ੍ਰਾਮ ਗ੍ਰੀਕੋ ਰੋਮਨ ਵਰਗ 'ਚ ਚਾਂਦੀ ਤਗਮਾ ਜਿੱਤਣ ਦੇ ਨਾਲ ਹੀ ਜੂਨੀਅਰ ਵਿਸ਼ਵ ਕੁਸ਼ਤੀ ਚੈਂਪੀਅਨਸ਼ਿਪ 'ਚ ਲਗਾਤਾਰ 2 ਤਗਮੇ ਜਿੱਤਣ ਵਾਲੇ ਪਹਿਲੇ ਭਾਰਤੀ ਬਣ ਗਏ ਹਨ | ਸੋਨੀਪਤ ਕੋਲ ...

ਪੂਰੀ ਖ਼ਬਰ »

27ਵੀਂ ਕੌਮੀ ਸਬ-ਜੂਨੀਅਰ ਬੇਸਬਾਲ ਚੈਂਪੀਅਨਸ਼ਿਪ ਲਈ ਲੜਕਿਆਂ ਤੇ ਲੜਕੀਆਂ ਦੀ ਟੀਮ ਦਾ ਐਲਾਨ

ਲੁਧਿਆਣਾ, 19 ਸਤੰਬਰ (ਪੁਨੀਤ ਬਾਵਾ)-ਪੰਜਾਬ ਬੇਸਬਾਲ ਐਸੋਸੀਏਸ਼ਨ ਵਲੋਂ ਰਾਜਸਥਾਨ ਵਿਖੇ 21 ਤੋਂ 25 ਸਤੰਬਰ ਨੂੰ ਹੋਣ ਵਾਲੀ 27ਵੀਂ ਕੌਮੀ ਸਬ ਜੂਨੀਅਰ ਬੇਸਬਾਲ ਚੈਪੀਅਨਸ਼ਿਪ ਲਈ ਲੜਕੀਆਂ ਤੇ ਲੜਕਿਆਂ ਦੀ ਟੀਮ ਦਾ ਐਲਾਨ ਕਰ ਦਿੱਤਾ ਹੈ | ਖਿਡਾਰੀਆਂ ਦੀ ਚੋਣ 14 ਤੋਂ 18 ਸਤੰਬਰ ...

ਪੂਰੀ ਖ਼ਬਰ »

ਪੋਲੈਂਡ 'ਚੋਂ ਸੋਨ ਤਗਮਾ ਜਿੱਤ ਕੇ ਆਈ ਮੁੱਕੇਬਾਜ਼ ਦਾ ਨਕਦ ਇਨਾਮ ਨਾਲ ਸਵਾਗਤ

ਪਟਿਆਲਾ, 19 ਸਤੰਬਰ (ਚਹਿਲ)-ਹਾਲ ਹੀ 'ਚ ਪੋਲੈਂਡ 'ਚ ਹੋਏ ਕੌਮਾਂਤਰੀ ਜੂਨੀਅਰ ਮੁੱਕੇਬਾਜ਼ੀ ਕੱਪ 'ਚੋਂ ਸੋਨ ਤਗਮਾ ਜਿੱਤਣ ਵਾਲੀ, ਪੰਜਾਬਣ ਮੁੱਕੇਬਾਜ਼ ਸੰਦੀਪ ਕੌਰ ਦਾ ਬੀਤੀ ਸ਼ਾਮ ਆਪਣੇ ਜੱਦੀ ਪਿੰਡ ਹਸਨਪੁਰ ਪ੍ਰੋਹਤਾ ਵਿਖੇ ਪੁੱਜਣ 'ਤੇ ਜ਼ਿਲ੍ਹਾ ਖੇਡ ਅਫ਼ਸਰ ਤੇ ਸਾਬਕਾ ਕੌਮੀ ਮੁੱਕੇਬਾਜ਼ੀ ਕੋਚ ਹਰਪ੍ਰੀਤ ਸਿੰਘ ਹੁੰਦਲ ਦੀ ਅਗਵਾਈ 'ਚ ਸ਼ਾਨਦਾਰ ਸਵਾਗਤ ਕੀਤਾ ਗਿਆ | ਮਰਹੂਮ ਕੌਮੀ ਮੁੱਕੇਬਾਜ਼ ਬਿਪਰਨਵੀਰ ਸਿੰਘ ਦੀ ਯਾਦ 'ਚ ਸਥਾਪਤ ਮੁੱਕੇਬਾਜ਼ੀ ਅਕੈਡਮੀ ਹਸਨਪੁਰ ਦੀ ਪੈਦਾਇਸ਼ ਸੰਦੀਪ ਕੌਰ ਦਾ ਅਕੈਡਮੀ ਪੁੱਜਣ 'ਤੇ ਠੇਕੇਦਾਰ ਸੁਰਜੀਤ ਸਿੰਘ ਤੇ ਪਿੰਡ ਵਾਸੀਆਂ ਵਲੋਂ ਸਮਾਗਮ ਦੌਰਾਨ ਕੌਮਾਂਤਰੀ ਸਮਾਜ ਸੇਵਕ ਸ. ਐਸ.ਪੀ. ਸਿੰਘ ਓਬਰਾਏ ਨੇ 21 ਹਜ਼ਾਰ ਰੁਪਏ ਦੀ ਨਕਦ ਰਾਸ਼ੀ ਨਾਲ ਸਨਮਾਨ ਕੀਤਾ | ਇਸ ਮੌਕੇ ਪਿਛਲੇ ਦਿਨੀ ਸਰਬੀਆ 'ਚੋਂ ਸੋਨ ਤਗਮਾ ਜਿੱਤ ਕੇ ਲਿਆਈ ਮੁੱਕੇਬਾਜ਼ ਖੁਸ਼ੀ ਦਾ ਵੀ 21 ਹਜ਼ਾਰ ਰੁਪਏ ਦੀ ਨਕਦ ਰਾਸ਼ੀ ਨਾਲ ਸ. ਓਬਰਾਏ ਨੇ ਸਨਮਾਨ ਕੀਤਾ | ਇਸ ਮੌਕੇ ਸੰਦੀਪ ਦੇ ਕੋਚ ਸੁਨੀਲ ਕੁਮਾਰ (ਖੇਡ ਵਿਭਾਗ ਪੰਜਾਬ) ਦਾ ਵੀ ਸਨਮਾਨ ਕੀਤਾ ਗਿਆ | ਜਿਕਰਯੋਗ ਹੈ ਕਿ ਮਰਹੂਮ ਬਿਪਰਨਵੀਰ ਸਿੰਘ ਮੁੱਕੇਬਾਜ਼ੀ ਅਕੈਡਮੀ ਦੀ ਸੰਦੀਪ ਦੂਸਰੀ ਮੁੱਕੇਬਾਜ਼ ਹੈ, ਜਿਸ ਨੇ ਦੇਸ਼ ਲਈ ਤਗਮਾ ਜਿੱਤਣ ਦਾ ਮਾਣ ਪ੍ਰਾਪਤ ਕੀਤਾ ਹੈ | ਡਾ. ਅਜ਼ਾਦ, ਡਾ. ਗਿੱਲ, ਗਰੇਵਾਲ, ਜੱਸਾ ਸਿੰਘ ਸੰਧੂ, ਪਿੰਡ ਦੇ ਸਰਪੰਚ ਅਮਰੀਕ ਸਿੰਘ ਨੇ ਜ਼ਿਲ੍ਹਾ ਖੇਡ ਅਫ਼ਸਰ ਹਰਪ੍ਰੀਤ ਸਿੰਘ ਹੁੰਦਲ ਵਲੋਂ ਮੁੱਕੇਬਾਜ਼ੀ ਦੇ ਖੇਤਰ 'ਚ ਪਾਏ ਜਾ ਰਹੇ ਯੋਗਦਾਨ ਦੀ ਸ਼ਲਾਘਾ ਕੀਤੀ ਅਤੇ ਅਕੈਡਮੀ ਦੇ ਸੰਚਾਲਕ ਸੁਰਜੀਤ ਸਿੰਘ ਠੇਕੇਦਾਰ ਦੀ ਵੀ ਸ਼ਲਾਘਾ ਕੀਤੀ | ਇਸ ਮੌਕੇ ਸੁਰਿੰਦਰ ਸਿੰਘ, ਸੰਦੀਪ ਕੌਰ ਦੇ ਪਿਤਾ ਜਸਵੰਤ ਸਿੰਘ, ਅਮਰ ਸਿੰਘ, ਚੂਹੜ ਸਿੰਘ, ਜਗਤਾਰ ਭੋਲਾ, ਕੇਸਰ ਸਿੰਘ, ਇੰ. ਕਰਨੈਲ ਸਿੰਘ ਤੇ ਵੱਡੀ ਗਿਣਤੀ 'ਚ ਪਿੰਡ ਵਾਸੀ ਮੌਜੂਦ ਸਨ |


ਖ਼ਬਰ ਸ਼ੇਅਰ ਕਰੋ

ਮੰਤਰਾਲੇ ਨੇ ਦ੍ਰੋਣਾਚਾਰਿਆ ਪੁਰਸਕਾਰ ਤੋਂ ਤੀਰਅੰਦਾਜ਼ੀ ਕੋਚ ਤੇਜਾ ਦਾ ਨਾਂਅ ਹਟਾਇਆ

ਨਵੀਂ ਦਿੱਲੀ, 19 ਸਤੰਬਰ (ਏਜੰਸੀ)- ਤੀਰਅੰਦਾਜ਼ੀ ਕੋਚ ਜੀਵਨਜੋਤ ਸਿੰਘ ਤੇਜਾ ਦਾ ਨਾਂਅ ਅਨੁਸ਼ਾਸਨਹੀਣਤਾ ਦੇ ਪੁਰਾਣੇ ਮਾਮਲੇ ਦੇ ਚਲਦਿਆਂ ਬੁੱਧਵਾਰ ਨੂੰ ਦ੍ਰੋਣਾਚਾਰਿਆ ਪੁਰਸਕਾਰ ਦੇ ਲਈ ਅੰਕਿਤ ਸੂਚੀ ਤੋਂ ਹਟਾਇਆ ਗਿਆ ਹੈ | ਜਦਕਿ ਖੇਡ ਮੰਤਰਾਲੇ ਨੇ ਉਨ੍ਹਾਂ ਬਾਕੀ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX