ਤਾਜਾ ਖ਼ਬਰਾਂ


ਔਰਤ ਨੇ ਆਪਣੇ ਤਿੰਨ ਬੱਚਿਆਂ ਸਣੇ ਟਰੇਨ ਅੱਗੇ ਛਾਲ ਮਾਰ ਕੇ ਕੀਤੀ ਖ਼ੁਦਕੁਸ਼ੀ
. . .  22 minutes ago
ਪਟਨਾ, 25 ਅਗਸਤ- ਬਿਹਾਰ ਦੇ ਜਹਾਨਾਬਾਦ ਨੇੜੇ ਪਟਨਾ-ਗਯਾ ਰੇਲਵੇ ਲਾਈਨ 'ਤੇ ਇੱਕ ਔਰਤ ਨੇ ਆਪਣੇ ਤਿੰਨ ਬੱਚਿਆਂ ਸਣੇ ਟਰੇਨ ਅੱਗੇ ਛਾਲ ਮਾਰ ਕੇ ਖ਼ੁਦਕੁਸ਼ੀ ਕਰ ਲਈ। ਇਸ ਦੌਰਾਨ ਇੱਕ ਬੱਚਾ ਬਚ ਗਿਆ ਅਤੇ ਉਸ ਨੂੰ ਸੱਟਾਂ ਲੱਗੀਆਂ ਹਨ। ਉੱਥੇ ਹੀ...
ਭਾਜਪਾ ਹੈੱਡਕੁਆਟਰ 'ਚ ਲਿਆਂਦੀ ਜਾ ਰਹੀ ਹੈ ਅਰੁਣ ਜੇਤਲੀ ਦੀ ਮ੍ਰਿਤਕ ਦੇਹ
. . .  37 minutes ago
ਨਵੀਂ ਦਿੱਲੀ, 25 ਅਗਸਤ- ਭਾਜਪਾ ਨੇਤਾ ਅਤੇ ਸਾਬਕਾ ਵਿੱਤ ਮੰਤਰੀ ਅਰੁਣ ਜੇਤਲੀ ਦੀ ਮ੍ਰਿਤਕ ਦੇਹ ਉਨ੍ਹਾਂ ਦੀ ਰਿਹਾਇਸ਼ ਤੋਂ ਪਾਰਟੀ ਹੈੱਡਕੁਆਟਰ ਵਿਖੇ ਲਿਆਂਦੀ ਜਾ ਰਹੀ ਹੈ। ਦੱਸਣਯੋਗ ਹੈ ਕਿ ਲੰਬੀ ਬਿਮਾਰੀ ਤੋਂ ਬਾਅਦ ਲੰਘੇ ਦਿਨ ਜੇਤਲੀ ਦਾ ਦੇਹਾਂਤ...
ਨਾਨਕੇ ਪਿੰਡ ਜਾ ਰਹੇ ਨੌਜਵਾਨ ਦੀ ਸੜਕ ਹਾਦਸੇ 'ਚ ਮੌਤ
. . .  45 minutes ago
ਬੰਗਾ, 25 ਅਗਸਤ (ਗੁਰਜਿੰਦਰ ਸਿੰਘ ਗੁਰੂ)- ਪਿੰਡ ਫਰਾਲਾ ਤੋਂ ਫਗਵਾੜਾ ਨੂੰ ਜਾਂਦੀ ਸੜਕ 'ਤੇ ਪਿੰਡ ਮੁੰਨਾ ਕੋਲ ਮੋਟਰਸਾਈਕਲ ਦੇ ਦਰਖ਼ਤ ਨਾਲ ਟਕਰਾਉਣ ਕਾਰਨ ਚਾਲਕ ਨੌਜਵਾਨ ਦੀ ਮੌਤ ਹੋ ਗਈ। ਮ੍ਰਿਤਕ ਨੌਜਵਾਨ ਦੀ ਪਹਿਚਾਣ ਅਮ੍ਰਿੰਤਪ੍ਰੀਤ ਪੁੱਤਰ ਗੁਰਨਾਮ ਚੰਦ...
ਪ੍ਰੇਮ ਸੰਬੰਧਾਂ ਦੇ ਚੱਲਦਿਆਂ ਲੜਕੀ ਦੇ ਮਾਪਿਆਂ ਵੱਲੋਂ ਨੌਜਵਾਨ ਦਾ ਕਤਲ
. . .  about 1 hour ago
ਵਰਸੋਲਾ (ਗੁਰਦਾਸਪੁਰ), 25 ਅਗਸਤ (ਵਰਿੰਦਰ ਸਹੋਤਾ) - ਵਰਸੋਲਾ ਦੇ ਨਾਲ ਲੱਗਦੇ ਪਿੰਡ ਤੁੰਗ ਵਿਖੇ ਬੀਤੀ ਰਾਤ ਪ੍ਰੇਮ ਸੰਬੰਧਾਂ ਦੇ ਚੱਲਦਿਆਂ ਲੜਕੀ ਦੇ ਮਾਪਿਆਂ ਵੱਲੋਂ ਨੌਜਵਾਨ ਦਾ ਤੇਜ਼ਧਾਰ ਹਥਿਆਰਾਂ ਨਾਲ ਕਤਲ ਕਰ ਦਿੱਤਾ ਗਿਆ। ਜਾਣਕਾਰੀ ਅਨੁਸਾਰ ਮ੍ਰਿਤਕ ਨੌਜਵਾਨ ਯੂਸਫ਼ ਮਸੀਹ ਪੁੱਤਰ ਕਮਲਜੀਤ...
ਬਹਿਰੀਨ 'ਚ ਪ੍ਰਧਾਨ ਮੰਤਰੀ ਮੋਦੀ 200 ਸਾਲ ਪੁਰਾਣੇ ਮੰਦਰ ਦੀ ਦੁਬਾਰਾ ਨਿਰਮਾਣ ਯੋਜਨਾ ਦੀ ਕਰਨਗੇ ਸ਼ੁਰੂਆਤ
. . .  about 1 hour ago
ਨਵੀਂ ਦਿੱਲੀ, 25 ਅਗਸਤ - ਪ੍ਰਧਾਨ ਮੰਤਰੀ ਨਰਿੰਦਰ ਮੋਦੀ ਬਹਿਰੀਨ ਦੀ ਦੋ ਦਿਨਾਂ ਯਾਤਰਾ 'ਤੇ ਹਨ। ਪ੍ਰਧਾਨ ਮੰਤਰੀ ਮੋਦੀ ਐਤਵਾਰ ਨੂੰ ਇਸ ਖਾੜੀ ਦੇਸ਼ ਦੀ ਰਾਜਧਾਨੀ ਮਨਾਮਾ ਵਿਚ ਸਥਿਤ 200 ਸਾਲ ਪੁਰਾਣੇ ਭਗਵਾਨ ਸ੍ਰੀ ਕ੍ਰਿਸ਼ਨ ਦੇ ਮੰਦਰ ਵਿਚ ਆਯੋਜਿਤ ਹੋਣ ਵਾਲੇ ਸ੍ਰੀ ਕ੍ਰਿਸ਼ਨ ਜਨਮ ਅਸ਼ਟਮੀ ਉਤਸਵ ਵਿਚ...
ਅਰੁਣ ਜੇਤਲੀ ਦਾ ਅੱਜ ਕੀਤਾ ਜਾਵੇਗਾ ਅੰਤਿਮ ਸਸਕਾਰ
. . .  about 2 hours ago
ਨਵੀਂ ਦਿੱਲੀ, 25 ਅਗਸਤ - ਸਾਬਕਾ ਵਿੱਤ ਮੰਤਰੀ ਅਰੁਣ ਜੇਤਲੀ ਦਾ ਅੰਤਿਮ ਸਸਕਾਰ ਅੱਜ ਨਿਗਮ ਬੋਧ ਘਾਟ 'ਤੇ ਦੁਪਹਿਰ 2.30 ਵਜੇ ਕੀਤਾ ਜਾਵੇਗਾ। ਭਾਜਪਾ ਕਾਰਜਕਰਤਾ ਤੇ ਹੋਰ ਲੋਕ ਅਰੁਣ ਜੇਤਲੀ ਦੇ ਅੰਤਿਮ ਦਰਸ਼ਨ ਕਰ ਸਕਣ ਇਸ ਲਈ ਅੱਜ ਸਵੇਰੇ 10 ਵਜੇ ਉਨ੍ਹਾਂ ਦੀ ਮ੍ਰਿਤਕ ਦੇਹ ਪਾਰਟੀ ਹੈੱਡਕੁਆਟਰ...
ਅੱਜ ਦਾ ਵਿਚਾਰ
. . .  about 2 hours ago
ਨਵੀਂ ਦਿੱਲੀ : ਬਹਿਰੀਨ 'ਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ 3 ਐਮਓਯੂ 'ਤੇ ਕੀਤੇ ਦਸਤਖ਼ਤ
. . .  1 day ago
ਭਾਰਤ -ਵੈਸਟ ਇੰਡੀਜ਼ ਪਹਿਲਾ ਟੈੱਸਟ ਮੈਚ : ਪਹਿਲੀ ਪਾਰੀ 'ਚ ਵੈਸਟ ਇੰਡੀਜ਼ ਦੀ ਪੂਰੀ ਟੀਮ 224 ਦੌੜਾਂ ਬਣਾ ਕੇ ਆਊਟ
. . .  1 day ago
ਆਰਥਿਕ ਤੰਗੀ ਤੋਂ ਪ੍ਰੇਸ਼ਾਨ ਕਿਸਾਨ ਵੱਲੋਂ ਖ਼ੁਦਕੁਸ਼ੀ
. . .  1 day ago
ਮਹਿਲ ਕਲਾਂ ,24 ਅਗਸਤ (ਤਰਸੇਮ ਸਿੰਘ ਚੰਨਣਵਾਲ)- ਪੁਲਿਸ ਥਾਣਾ ਮਹਿਲ ਕਲਾਂ ਅਧੀਨ ਆਉਂਦੇ ਪਿੰਡ ਕਲਾਲਾ ਵਿਖੇ ਇੱਕ ਕਿਸਾਨ ਵੱਲੋਂ ਆਰਥਿਕ ਤੰਗੀ ਤੋਂ ਪ੍ਰੇਸ਼ਾਨ ਹੋ ਜ਼ਹਿਰੀਲੀ ਦਵਾਈ ਨਿਗਲ ਕੇ ਖ਼ੁਦਕੁਸ਼ੀ ਕਰ ਲਈ ...
ਰੌਕਸੀ ਚਾਵਲਾ ਦੀ ਲਾਸ਼ ਕੈਨੇਡਾ ਤੋਂ ਪੁੱਜੀ, ਕੋਟਕਪੂਰਾ 'ਚ ਹੋਇਆ ਅੰਤਿਮ ਸੰਸਕਾਰ
. . .  1 day ago
ਕੋਟਕਪੂਰਾ, 24 ਅਗਸਤ (ਮੋਹਰ ਸਿੰਘ ਗਿੱਲ)-ਕੈਨੇਡਾ ਵਿਖੇ ਪੜ੍ਹਾਈ ਕਰਨ ਲਈ ਗਏ ਕੋਟਕਪੂਰਾ ਸ਼ਹਿਰ ਦੇ 23 ਸਾਲਾ ਨੌਜਵਾਨ ਰੌਕਸੀ ਚਾਵਲਾ ਦੀ ਮ੍ਰਿਤਕ ਦੇਹ ਅੱਜ ਜਿਉਂ ਹੀ ਉਸ ਦੇ ਘਰ ਪੁੱਜੀ ਤਾਂ ਘਰ 'ਚ ...
ਆਸ਼ੂ ਵਲੋਂ ਅਧਿਕਾਰੀਆਂ ਨੂੰ ਫਿਲੌਰ 'ਚ ਪਏ 8 ਪਾੜਾਂ ਨੂੰ ਜਲਦ ਪੂਰਨ ਦੀਆਂ ਹਦਾਇਤਾਂ
. . .  1 day ago
ਫਿਲੌਰ, 24 ਅਗਸਤ (ਇੰਦਰਜੀਤ ਚੰਦੜ੍ਹ) - ਖ਼ੁਰਾਕ, ਸਿਵਲ ਤੇ ਸਪਲਾਈ ਅਤੇ ਖਪਤਕਾਰ ਮਾਮਲਿਆਂ ਬਾਰੇ ਮੰਤਰੀ ਪੰਜਾਬ....
ਪਿੰਡ ਘੋਲੀਆ ਖ਼ੁਰਦ ਨੂੰ ਨਸ਼ਾ ਮੁਕਤ ਕਰਨ ਸਬੰਧੀ ਕੀਤੀ ਗਈ ਵਿਸ਼ਾਲ ਮੀਟਿੰਗ
. . .  1 day ago
ਸਮਾਧ ਭਾਈ, 24 ਅਗਸਤ (ਗੁਰਮੀਤ ਸਿੰਘ ਮਾਣੂੰਕੇ)- ਪਿੰਡ ਘੋਲੀਆ ਖ਼ੁਰਦ ਦੀ ਦਾਣਾ ਮੰਡੀ 'ਚ ਨਸ਼ਾ ਮੁਕਤ ਕਰਨ ...
ਸ੍ਰੀਨਗਰ ਤੋਂ ਵਾਪਸ ਆਏ ਵਿਰੋਧੀ ਧਿਰ ਦੇ ਵਫ਼ਦ ਨੇ ਬਡਗਾਮ ਦੇ ਜ਼ਿਲ੍ਹਾ ਮੈਜਿਸਟਰੇਟ ਨੂੰ ਲਿਖਿਆ ਪੱਤਰ
. . .  1 day ago
ਨਵੀਂ ਦਿੱਲੀ, 24 ਅਗਸਤ- ਸ੍ਰੀਨਗਰ ਤੋਂ ਵਾਪਸ ਆਏ ਵਿਰੋਧੀ ਧਿਰ ਦੇ ਵਫ਼ਦ ਨੇ ਬਡਗਾਮ ਦੇ ਜ਼ਿਲ੍ਹਾ ਮੈਜਿਸਟਰੇਟ ਨੂੰ ਇਕ ਪੱਤਰ...
ਲਾਲ ਕ੍ਰਿਸ਼ਨ ਅਡਵਾਨੀ ਨੇ ਅਰੁਣ ਜੇਤਲੀ ਨੂੰ ਦਿੱਤੀ ਸ਼ਰਧਾਂਜਲੀ
. . .  1 day ago
ਨਵੀਂ ਦਿੱਲੀ, 24 ਅਗਸਤ- ਭਾਜਪਾ ਦੇ ਸੀਨੀਅਰ ਨੇਤਾ ਲਾਲ ਕ੍ਰਿਸ਼ਨ ਅਡਵਾਨੀ ਨੇ ਸਾਬਕਾ ਵਿੱਤ ਮੰਤਰੀ ਅਰੁਣ ਜੇਤਲੀ...
ਦਿੱਲੀ ਪਹੁੰਚਿਆ ਸ੍ਰੀਨਗਰ ਤੋਂ ਵਾਪਸ ਭੇਜਿਆ ਗਿਆ ਵਿਰੋਧੀ ਧਿਰ ਦਾ ਵਫ਼ਦ
. . .  1 day ago
ਕਸ਼ਮੀਰ ਘਾਟੀ ਦੇ 69 ਪੁਲਿਸ ਥਾਣਿਆਂ ਤੋਂ ਹਟਾ ਲਈ ਗਈ ਦਿਨ ਦੀ ਪਾਬੰਦੀ- ਰੋਹਿਤ ਕਾਂਸਲ
. . .  1 day ago
ਰਾਹੁਲ ਗਾਂਧੀ ਨੂੰ ਹੁਣ ਜੰਮੂ-ਕਸ਼ਮੀਰ 'ਚ ਆਉਣ ਲੋੜ ਨਹੀਂ- ਸਤਿਆਪਾਲ ਮਲਿਕ
. . .  1 day ago
ਅਰੁਣ ਜੇਤਲੀ ਦੇ ਦੇਹਾਂਤ 'ਤੇ ਸੋਗ ਵਜੋਂ ਮੈਚ ਦੌਰਾਨ ਕਾਲੀਆਂ ਪੱਟੀਆਂ ਬੰਨ੍ਹੇਗੀ ਭਾਰਤੀ ਟੀਮ
. . .  1 day ago
ਰਾਸ਼ਟਰਪਤੀ ਰਾਮਨਾਥ ਕੋਵਿੰਦ ਨੇ ਦਿੱਤੀ ਅਰੁਣ ਜੇਤਲੀ ਨੂੰ ਸ਼ਰਧਾਂਜਲੀ
. . .  1 day ago
ਹੋਰ ਖ਼ਬਰਾਂ..
ਜਲੰਧਰ : ਵੀਰਵਾਰ 4 ਅੱਸੂ ਸੰਮਤ 550

ਖੇਡ ਸੰਸਾਰ

ਚੀਨ ਓਪਨ: ਅਸ਼ਵਨੀ-ਸਤਿਵਕ ਦੀ ਜੋੜੀ ਨੇ ਕੀਤਾ ਉਲਟਫੇਰ, ਸ੍ਰੀਕਾਂਤ ਵੀ ਜਿੱਤੇ

ਨਵੀਂ ਦਿੱਲੀ, 19 ਸਤੰਬਰ (ਏਜੰਸੀ)- ਭਾਰਤ ਦੇ ਸਤਿਵਕ ਸਾਈਾਰਾਜ ਰੰਕੀਰੈਡੀ ਅਤੇ ਅਸ਼ਵਨੀ ਪੋਨੰਪਾ ਦੀ ਜੋੜੀ ਨੇ ਚੀਨ ਓਪਨ ਦੇ ਮਿਕਸ ਮੁਕਾਬਲੇ 'ਚ ਇੰਗਲੈਂਡ ਦੇ ਮਾਰਕਸ ਇਲਿਸ ਅਤੇ ਲੌਰੇਨ ਸਮਿਥ ਦੀ ਜੌੜੀ ਨੂੰ ਹਰਾ ਕੇ ਉਲਟਫੇਰ ਕਰਦੇ ਹੋਏ ਪ੍ਰੀ-ਕੁਆਰਟਰ ਫ਼ਾਈਨਲ 'ਤ ...

ਪੂਰੀ ਖ਼ਬਰ »

ਐਨ.ਕੇ.ਐਫ਼.ਆਈ. ਕਰਾਏਗੀ ਇੰਟਰਨੈਸ਼ਨਲ ਪ੍ਰੀਮੀਅਰ ਕਬੱਡੀ ਲੀਗ

ਨਵੀਂ ਦਿੱਲੀ, 19 ਸਤੰਬਰ (ਏਜੰਸੀ)-ਭਾਰਤ 'ਚ ਕਬੱਡੀ ਨੂੰ ਬੜਾਵਾ ਦੇਣ ਦੇ ਉਦੇਸ਼ ਨਾਲ ਨਿਊ ਕਬੱਡੀ ਫੈੱਡਰੇਸ਼ਨ ਆਫ਼ ਇੰਡੀਆ (ਐਨ.ਕੇ.ਐਫ਼. ਆਈ.) ਨੇ ਬੁੱਧਵਾਰ ਨੂੰ ਇੰਡੋ ਇੰਟਰਨੈਸ਼ਨਲ ਪ੍ਰੀਮੀਅਰ ਕਬੱਡੀ ਲੀਗ ਸ਼ੁਰੂ ਕਰਨ ਦੀ ਘੋਸ਼ਣਾ ਕੀਤੀ ਜਿਸ ਦੀ ਸ਼ੁਰੂਆਤ ਅਗਲੇ ਸਾਲ ...

ਪੂਰੀ ਖ਼ਬਰ »

ਕਿਰਗਿਯੋਸ ਨੂੰ ਮੈਚ ਦੌਰਾਨ ਸਲਾਹ ਦੇਣ ਵਾਲੇ ਅੰਪਾਇਰ ਮੁਅੱਤਲ

ਲਾਸ ਏਜਿੰਲਸ, 19 ਸਤੰਬਰ (ਏਜੰਸੀ) -ਆਸਟ੍ਰੇਲੀਆ ਦੇ ਨਿਕ ਕਿਰਗਿਯੋਸ ਨੂੰ ਮੈਚ ਦੇ ਦੌਰਾਨ ਸਲਾਹ ਦੇਣ ਕਾਰਨ ਆਲੋਚਨਾ ਸਹਿਣ ਵਾਲੇ ਅਮਰੀਕੀ ਓਪਨ ਦੇ ਅੰਪਾਇਰ ਨੂੰ 2 ਹਫ਼ਤੇ ਲਈ ਮੁਅੱਤਲ ਕਰ ਦਿੱਤਾ ਗਿਆ ਹੈ | ਖਬਰਾਂ 'ਚ ਅਜਿਹਾ ਦਾਅਵਾ ਕੀਤਾ ਗਿਆ ਹੈ | ਸਵੀਡਨ ਦੇ ਅਧਿਕਾਰੀ ...

ਪੂਰੀ ਖ਼ਬਰ »

ਉਲੰਪਿਕ ਖੇਡਾਂ 2032

ਮੇਜ਼ਬਾਨੀ ਲਈ ਇਕ ਮੰਚ 'ਤੇ ਆਉਣਗੇ ਉੱਤਰ ਤੇ ਦੱਖਣ ਕੋਰੀਆ

ਪਿਓਾਗਯਾਂਗ, 19 ਸਤੰਬਰ (ਏਜੰਸੀ)- ਉੱਤਰੀ ਕੋਰੀਆ ਦੇ ਸਰਵ ਉੱਚ ਨੇਤਾ ਕਿੰਮ-ਜੋਂਗ-ਉੁਨ ਅਤੇ ਦੱਖਣੀ ਕੋਰੀਆ ਦੇ ਰਾਸ਼ਟਰਪਤੀ ਮੂਨ-ਜੇ-ਇਨ ਨੇ ਅੱਜ ਇਕ ਬਿਆਨ 'ਚ ਕਿਹਾ ਕਿ ਦੋਵੇਂ ਦੇਸ਼ 2032 ਉਲੰਪਿਕ ਖੇਡਾਂ ਦੀ ਮੇਜ਼ਬਾਨੀ ਦੇ ਲਈ ਸੰਯੁਕਤ ਦਾਅਵੇਦਾਰੀ ਪੇਸ਼ ਕਰਨ ਦੇ ਬਾਰੇ ...

ਪੂਰੀ ਖ਼ਬਰ »

27ਵਾਂ ਆਲ ਇੰਡੀਆ ਬਾਬਾ ਫ਼ਰੀਦ ਗੋਲਡ ਕੱਪ ਹਾਕੀ ਟੂਰਨਾਮੈਂਟ ਸ਼ਾਨੋ-ਸ਼ੌਕਤ ਨਾਲ ਆਰੰਭ

ਫ਼ਰੀਦਕੋਟ, 19 ਸਤੰਬਰ (ਜਸਵੰਤ ਸਿੰਘ ਪੁਰਬਾ)- ਬਾਬਾ ਫ਼ਰੀਦ ਹਾਕੀ ਕਲੱਬ ਫ਼ਰੀਦਕੋਟ ਵਲੋਂ ਬਾਬਾ ਫ਼ਰੀਦ ਆਗਮਨ ਪੁਰਬ 'ਤੇ ਕਰਵਾਏ ਜਾ ਰਹੇ 27ਵੇਂ ਆਲ ਇੰਡੀਆ ਬਾਬਾ ਫ਼ਰੀਦ ਗੋਲਡ ਕੱਪ ਹਾਕੀ ਟੂਰਨਾਮੈਂਟ ਦਾ ਸ਼ੁਭ ਆਰੰਭ ਅੱਜ ਸਥਾਨਕ ਸਰਕਾਰੀ ਬਰਜਿੰਦਰਾ ਕਾਲਜ ਦੀ ...

ਪੂਰੀ ਖ਼ਬਰ »

ਮਹਿਲਾ ਕ੍ਰਿਕਟ: ਭਾਰਤ ਨੇ ਸ੍ਰੀਲੰਕਾ ਦੇ ਿਖ਼ਲਾਫ਼ ਪਹਿਲਾ ਟੀ-20 ਮੈਚ ਜਿੱਤਿਆ

ਕਟੁਨਾਇਕੇ, 19 ਸਤੰਬਰ (ਏਜੰਸੀ)- ਪੂਨਮ ਯਾਦਵ ਦੀ ਸ਼ਾਨਦਾਰ ਗੇਂਦਬਾਜ਼ੀ ਦੀ ਬਦੌਲਤ ਭਾਰਤੀ ਮਹਿਲਾ ਟੀਮ ਨੇ 5 ਮੈਚਾਂ ਦੀ ਟੀ-20 ਲੜੀ ਦੇ ਪਹਿਲੇ ਮੈਚ 'ਚ ਬੁੱਧਵਾਰ ਨੂੰ ਸ੍ਰੀਲੰਕਾ ਨੂੰ 13 ਦੌੜਾਂ ਨਾਲ ਮਾਤ ਦਿੱਤੀ | ਟਾਸ ਹਾਰ ਕੇ ਪਹਿਲਾਂ ਗੇਂਦਬਾਜ਼ੀ ਕਰਨ ਉੱਤਰੀ ਭਾਰਤੀ ...

ਪੂਰੀ ਖ਼ਬਰ »

ਵਿਸ਼ਵ ਕੁਸ਼ਤੀ 'ਚ ਲਗਾਤਾਰ ਦੋ ਤਗਮੇ ਜਿੱਤਣ ਵਾਲੇ ਪਹਿਲੇ ਭਾਰਤੀ ਬਣੇ ਸਾਜਨ ਭਾਨਵਾਲ

ਨਵੀਂ ਦਿੱਲੀ, 19 ਸਤੰਬਰ (ਏਜੰਸੀ)- ਸਾਜਨ ਭਾਨਵਾਲ ਸਲੋਵਾਕਿਆ ਦੇ ਤਰਨਾਵਾ 'ਚ 77 ਕਿੱਲੋਗ੍ਰਾਮ ਗ੍ਰੀਕੋ ਰੋਮਨ ਵਰਗ 'ਚ ਚਾਂਦੀ ਤਗਮਾ ਜਿੱਤਣ ਦੇ ਨਾਲ ਹੀ ਜੂਨੀਅਰ ਵਿਸ਼ਵ ਕੁਸ਼ਤੀ ਚੈਂਪੀਅਨਸ਼ਿਪ 'ਚ ਲਗਾਤਾਰ 2 ਤਗਮੇ ਜਿੱਤਣ ਵਾਲੇ ਪਹਿਲੇ ਭਾਰਤੀ ਬਣ ਗਏ ਹਨ | ਸੋਨੀਪਤ ਕੋਲ ...

ਪੂਰੀ ਖ਼ਬਰ »

27ਵੀਂ ਕੌਮੀ ਸਬ-ਜੂਨੀਅਰ ਬੇਸਬਾਲ ਚੈਂਪੀਅਨਸ਼ਿਪ ਲਈ ਲੜਕਿਆਂ ਤੇ ਲੜਕੀਆਂ ਦੀ ਟੀਮ ਦਾ ਐਲਾਨ

ਲੁਧਿਆਣਾ, 19 ਸਤੰਬਰ (ਪੁਨੀਤ ਬਾਵਾ)-ਪੰਜਾਬ ਬੇਸਬਾਲ ਐਸੋਸੀਏਸ਼ਨ ਵਲੋਂ ਰਾਜਸਥਾਨ ਵਿਖੇ 21 ਤੋਂ 25 ਸਤੰਬਰ ਨੂੰ ਹੋਣ ਵਾਲੀ 27ਵੀਂ ਕੌਮੀ ਸਬ ਜੂਨੀਅਰ ਬੇਸਬਾਲ ਚੈਪੀਅਨਸ਼ਿਪ ਲਈ ਲੜਕੀਆਂ ਤੇ ਲੜਕਿਆਂ ਦੀ ਟੀਮ ਦਾ ਐਲਾਨ ਕਰ ਦਿੱਤਾ ਹੈ | ਖਿਡਾਰੀਆਂ ਦੀ ਚੋਣ 14 ਤੋਂ 18 ਸਤੰਬਰ ...

ਪੂਰੀ ਖ਼ਬਰ »

ਪੋਲੈਂਡ 'ਚੋਂ ਸੋਨ ਤਗਮਾ ਜਿੱਤ ਕੇ ਆਈ ਮੁੱਕੇਬਾਜ਼ ਦਾ ਨਕਦ ਇਨਾਮ ਨਾਲ ਸਵਾਗਤ

ਪਟਿਆਲਾ, 19 ਸਤੰਬਰ (ਚਹਿਲ)-ਹਾਲ ਹੀ 'ਚ ਪੋਲੈਂਡ 'ਚ ਹੋਏ ਕੌਮਾਂਤਰੀ ਜੂਨੀਅਰ ਮੁੱਕੇਬਾਜ਼ੀ ਕੱਪ 'ਚੋਂ ਸੋਨ ਤਗਮਾ ਜਿੱਤਣ ਵਾਲੀ, ਪੰਜਾਬਣ ਮੁੱਕੇਬਾਜ਼ ਸੰਦੀਪ ਕੌਰ ਦਾ ਬੀਤੀ ਸ਼ਾਮ ਆਪਣੇ ਜੱਦੀ ਪਿੰਡ ਹਸਨਪੁਰ ਪ੍ਰੋਹਤਾ ਵਿਖੇ ਪੁੱਜਣ 'ਤੇ ਜ਼ਿਲ੍ਹਾ ਖੇਡ ਅਫ਼ਸਰ ਤੇ ...

ਪੂਰੀ ਖ਼ਬਰ »

ਮੰਤਰਾਲੇ ਨੇ ਦ੍ਰੋਣਾਚਾਰਿਆ ਪੁਰਸਕਾਰ ਤੋਂ ਤੀਰਅੰਦਾਜ਼ੀ ਕੋਚ ਤੇਜਾ ਦਾ ਨਾਂਅ ਹਟਾਇਆ

ਨਵੀਂ ਦਿੱਲੀ, 19 ਸਤੰਬਰ (ਏਜੰਸੀ)- ਤੀਰਅੰਦਾਜ਼ੀ ਕੋਚ ਜੀਵਨਜੋਤ ਸਿੰਘ ਤੇਜਾ ਦਾ ਨਾਂਅ ਅਨੁਸ਼ਾਸਨਹੀਣਤਾ ਦੇ ਪੁਰਾਣੇ ਮਾਮਲੇ ਦੇ ਚਲਦਿਆਂ ਬੁੱਧਵਾਰ ਨੂੰ ਦ੍ਰੋਣਾਚਾਰਿਆ ਪੁਰਸਕਾਰ ਦੇ ਲਈ ਅੰਕਿਤ ਸੂਚੀ ਤੋਂ ਹਟਾਇਆ ਗਿਆ ਹੈ | ਜਦਕਿ ਖੇਡ ਮੰਤਰਾਲੇ ਨੇ ਉਨ੍ਹਾਂ ਬਾਕੀ ਸਭ ਨਾਵਾਂ ਨੂੰ ਮਨਜ਼ੂਰੀ ਦੇ ਦਿੱਤੀ ਜਿਨ੍ਹਾਂ ਦੇ ਨਾਂਅ ਦੀ ਸਿਫਾਰਿਸ਼ ਚੋਣ ਸਮਿਤੀ ਖੇਲ ਰਤਨ, ਅਰਜੁਨ ਅਤੇ ਧਿਆਨ ਚੰਦ ਪੁਰਸਕਾਰਾਂ ਲਈ ਕੀਤੀ ਸੀ | ਤੇਜਾ ਉਨ੍ਹਾਂ 5 ਕੋਚਾਂ 'ਚ ਸ਼ਾਮਿਲ ਸਨ ਜਿਨ੍ਹਾਂ ਦੇ ਨਾਂਅ ਦੀ ਸਿਫਾਰਿਸ਼ ਦੋ੍ਰਣਾਚਾਰਿਆ ਪੁਰਸਕਾਰ ਲਈ ਕੀਤੀ ਗਈ ਸੀ, ਪਰ ਕੋਰੀਆ 'ਚ ਵਿਸ਼ਵ ਯੂਨੀਵਰਸਿਟੀ ਖੇਡਾਂ ਦੇ ਦੌਰਾਨ 2015 'ਚ ਅਨੁਸ਼ਾਸਨਹੀਣਤਾ ਦੀ ਘਟਨਾ ਕਾਰਨ ਉਨ੍ਹਾਂ 'ਤੇ ਇਕ ਸਾਲ ਦੀ ਪਾਬੰਦੀ ਲੱਗੀ ਸੀ | ਮੰਤਰਾਲੇ ਦੇ ਇਕ ਸੂਤਰ ਨੇ ਗੁਪਤਤਾ ਦੀ ਇਕ ਸ਼ਰਤ 'ਤੇ ਕਿਹਾ ਕਿ ਤੇਜਾ 'ਤੇ 2015 ਦੀ ਇਕ ਘਟਨਾ ਦੇ ਕਾਰਨ ਇਕ ਸਾਲ ਦੀ ਪਾਬੰਦੀ ਲੱਗੀ ਸੀ | ਮਹਿਲਾ ਟੀਮ ਸਮੇਂ 'ਤੇ ਮੁਕਾਬਲੇ ਲਈ ਨਹੀਂ ਪੁਹੰਚੀ ਸੀ ਅਤੇ ਭਾਰਤੀ ਟੀਮ ਨੂੰ ਦੇਰੀ ਨਾਲ ਪੁੱਜਣ 'ਤੇ ਮੈਚ ਗਵਾਉਣਾ ਪਿਆ ਸੀ | ਤੇਜਾ ਨੇ ਇਸ 'ਤੇ ਪ੍ਰਤੀਕਿਰਿਆ ਦਿੰਦਿਆਂ ਖੇਡ ਮੰਤਰਾਲੇ ਦੇ ਇਸ ਕਦਮ ਨੂੰ ਅਨਿਆਂਪੂਰਨ ਕਰਾਰ ਦਿੱਤਾ ਅਤੇ ਕਿਹਾ ਕਿ ਉਹ ਇਸ ਦੇ ਿਖ਼ਲਾਫ਼ ਅਦਾਲਤ ਜਾਣਗੇ |


ਖ਼ਬਰ ਸ਼ੇਅਰ ਕਰੋ





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX